Mar 22

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ HRTC ਬੱਸਾਂ ‘ ਤੇ ਹੋਏ ਹਮਲਿਆਂ ਨੂੰ ਲੈ ਕੇ ਹਿਮਾਚਲ...

ਅੰਮ੍ਰਿਤਸਰ : ਪੁਰਾਣੀ ਰੰਜਿਸ਼ ਦੇ ਚੱਲਦਿਆਂ 2 ਧਿਰਾਂ ਵਿਚਾਲੇ ਝੜਪ, 2 ਨੌਜਵਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਅੰਮ੍ਰਿਤਸਰ ਦੇ ਵਿੱਚ ਪੁਰਾਣੀ ਰੰਜਿਸ਼ ਦੇ ਚਲਦੇ ਇਲਾਕਾ ਪੁਰਾਣੀ ਚੁੰਗੀ ਦੇ ਵਿੱਚ ਦੇਰ ਰਾਤ ਦੋ ਧਿਰਾਂ ਦੇ ਵਿਚਕਾਰ ਝਗੜਾ ਹੋਇਆ ਜਿਸ ਦੇ...

ਜਰਮਨੀ ‘ਚ ਪੰਜਾਬੀ ਬੱਚੇ ਦੀ ਸੜਕ ਹਾਦਸੇ ‘ਚ ਮੌਤ, ਦਸੂਹਾ ਦੇ ਪ੍ਰਸਿੱਧ ਕਵੀ ਚੈਨ ਸਿੰਘ ਚੱਕਰਵਰਤੀ ਦਾ ਪੋਤਰਾ ਸੀ ਨਵਬੀਰ

ਹੁਸ਼ਿਆਰਪੁਰ ਦਸੂਹਾ ਦੇ ਵਾਸੀ ਤੇ ਪੰਜਾਬੀ ਦੇ ਪ੍ਰਸਿੱਧ ਕਵੀ ਚੈਨ ਸਿੰਘ ਚੱਕਰਵਰਤੀ ਦੇ ਪੋਤੇ ਨਵਬੀਰ ਸਿੰਘ ਗਾਬੀ (8 ਸਾਲ) ਪੁੱਤਰ ਨਰਿੰਦਰ...

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ, 7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਤਰਨਤਾਰਨ ਦੇ ਪਿੰਡ ਦੇਉ ਦੇ ਕੈਨੇਡਾ ਵਿਚ ਗਏ ਨੌਜਵਾਨ ਰੁਪਿੰਦਰ ਸਿੰਘ ਦੀ ਬੀਤੀ ਰਾਤ ਹਾਰਟ ਅਟੈਕ ਨਾਲ ਮੌਤ ਹੋ ਜਾਣ ਕਾਰਨ ਪਰਿਵਾਰ ਸਦਮੇ ਵਿਚ...

ਮੋਗਾ ਪੁਲਿਸ ਵੱਲੋਂ ਚਲਾਇਆ ਗਿਆ CASO ਆਪ੍ਰੇਸ਼ਨ, ADGP ਨੇ ਲੋਕਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਅੱਜ ਮੋਗਾ ਜ਼ਿਲ੍ਹਾ ਪੁਲਿਸ ਵੱਲੋਂ ਏਡੀਜੀਪੀ ਸ਼ਿਵ ਕੁਮਾਰ ਦੀ ਅਗਵਾਈ...

ਅਮਰੀਕਾ ਨੇ 5 ਲੱਖ ਤੋਂ ਵੱਧ ਪ੍ਰਵਾਸੀਆਂ ਦੀ ਕਾਨੂੰਨੀ ਸੁਰੱਖਿਆ ਨੂੰ ਕੀਤਾ ਰੱਦ, ਦਿੱਤੀ ਇਕ ਮਹੀਨੇ ਦੀ ਮੌਹਲਤ

ਅਮਰੀਕੀ ਪ੍ਰਸ਼ਾਸਨ ਨੇ 5 ਲੱਖ ਤੋਂ ਵੱਧ ਲੋਕਾਂ ਦੀ ਕਾਨੂੰਨੀ ਸੁਰੱਖਿਆ ਰੱਦ ਕਰਨ ਦਾ ਐਲਾਨ ਕੀਤਾ ਹੈ। ਹੋਮਲੈਂਡ ਸਕਿਓਰਿਟੀ ਵਿਭਾਗ ਮੁਤਾਬਕ...

ਜਲੰਧਰ ‘ਚ ਪੁਲਿਸ ਨੂੰ ਦੇਖ ਨੌਜਵਾਨ ਨੇ ਭਜਾਈ ਗੱਡੀ, ਵਾਇਰਲ ਵੀਡੀਓ ‘ਤੇ ਪੁਲਿਸ ਨੇ ਦਿੱਤਾ ਇਹ ਜਵਾਬ

ਜਲੰਧਰ ‘ਚ ਕਾਲਾ ਬਕਰਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਵੀਡੀਓ...

ਰਾਹੁਲ ਗਾਂਧੀ ਨੂੰ ਮਿਲੇ ਸਾਬਕਾ ਕੈਬਨਿਟ ਮੰਤਰੀ ਆਸ਼ੂ, ਪੋਸਟ ਸਾਂਝੀ ਕਰ ਲਿਖਿਆ-‘ਲੁਧਿਆਣਾ ਪੱਛਮ ਤੋਂ ਸ਼ੁਰੂ ਹੋਵੇਗੀ ਬਦਲਾਅ ਦੀ ਹਵਾ’

ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸੋਸ਼ਲ ਮੀਡੀਆ ‘ਤੇ ਰਾਹੁਲ ਗਾਂਧੀ ਨਾਲ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਦੇ ਨਾਲ...

ਅਬੋਹਰ : ਕੰਮ ਤੋਂ ਘਰ ਵਾਪਸ ਪਰਤ ਰਹੇ ਬੰਦੇ ਨੂੰ ਉਤਾਰਿਆ ਮੌਤ ਦੇ ਘਾਟ, ਖੇਤਾਂ ‘ਚ ਮਿਲੀ ਮ੍ਰਿਤਕ ਦੇਹ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਪਿੰਡ ਮਲੂਕਪੁਰਾ ਵਿੱਚ ਇੱਕ ਮਕੈਨਿਕ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਮਗਰੋਂ ਵਿੱਚ...

ਗੇਟ ਖੁੱਲ੍ਹਾ ਵੇਖ ਘਰ ‘ਚ ਵੜਿਆ ਲੁਟੇਰਾ… ਰੌਲਾ ਪਾਉਣ ਲੱਗੀ ਬਜ਼ੁਰਗ ਨੂੰ ਕੀਤਾ ਫੱਟੜ… ਇਲਾਕੇ ‘ਚ ਫੈਲੀ ਦਹਿਸ਼ਤ

ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ-ਦਿਹਾੜੇ ਵੀ ਵਾਰਦਾਤਾਂ ਕਰਨ ਤੋਂ ਨਹੀਂ ਡਰਦੇ। ਇਥੋਂ ਤੱਕ ਕਿ ਘਰਾਂ ਵਿਚ ਵੜ...

ਸੰਸਦ ‘ਚ ਗਰਜੇ ਸਾਬਕਾ CM ਚਰਨਜੀਤ ਚੰਨੀ, ਚੁੱਕਿਆ ਕਿਸਾਨਾਂ, ਮਜ਼ਦੂਰਾਂ ਤੇ ਪਰਾਲੀ ਦਾ ਮੁੱਦਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਸਦ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਖੇਤ...

ਲੁਧਿਆਣਾ ਦੇ ਮਸ਼ਹੂਰ Club ‘ਚ ਪੁਲਿਸ ਦੀ ਰੇਡ, ਖਾਣ-ਪੀਣ ਦੀ ਆੜ ‘ਚ ਚੱਲ ਰਿਹਾ ਸੀ ਨਾਜਾਇਜ਼ ਧੰਦਾ

ਪੰਜਾਬ ਸਰਕਾਰ ਸੂਬੇ ਵਿਚ ਨਸ਼ਾ ਖ਼ਤਮ ਕਰਨ ਲਈ ਵੱਡੇ ਕਦਮ ਚੁੱਕ ਰਹੀ ਹੈ, ਨਸ਼ਾ ਤਸਕਰਾਂ ਦੇ ਘਰ ਤੱਕ ਢਾਹੇ ਜਾ ਰਹੇ ਹਨ। ਇਸੇ ਵਿਚਾਲੇ ਲੁਧਿਆਣਾ...

ਫਰੀਦਕੋਟ : ਲਾਪਤਾ ਔਰਤ ਦੀ ਨਹਿਰ ਨੇੜਿਓਂ ਮਿਲੀ ਐਕਟਿਵਾ, ਮੁੰਡੇ ਨਾਲ Chat ਨੂੰ ਲੈ ਕੇ ਹੋਇਆ ਸੀ ਝਗੜਾ

ਫਰੀਦਕੋਟ ਦੇ ਭੋਲੂਵਾਲਾ ਰੋਡ ਤੋਂ ਬੀਤੇ ਵੀਰਵਾਰ ਦੀ ਸ਼ਾਮ ਨੂੰ ਘਰੋਂ ਲਾਪਤਾ ਹੋਈ 35 ਸਾਲਾ ਔਰਤ ਦੀ ਐਕਟਿਵਾ ਸ਼ੁੱਕਰਵਾਰ ਦੀ ਸ਼ਾਮ ਫਰੀਦਕੋਟ...

ਅਮਰੀਕਾ ਤੋਂ 295 ਹੋਰ ਭਾਰਤੀ ਹੋਣਗੇ ਡਿਪੋਰਟ! ਫੌਜ ਨੇ ਲਏ ਹਿਰਾਸਤ ‘ਚ

ਅਮਰੀਕਾ ਤੋਂ 295 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਡਿਪੋਰਟ ਹੋਣਗੇ, ਹਾਲਾਂਕਿ ਉਨ੍ਹਾਂ ਦੇ ਆਉਣ ਦੇ ਵੇਰਵੇ, ਉਡਾਣ ਦੀ ਤਰੀਕ ਬਾਰੇ ਅਜੇ ਕੋਈ...

ਕਰਨਲ ਬਾਠ ਕੁੱਟਮਾਰ ਮਾਮਲਾ, SIT ਕਰੇਗੀ ਜਾਂਚ, ਦੋਸ਼ੀ ਮੁਲਾਜ਼ਮਾਂ ਦੇ ਕੀਤੇ ਗਏ ਤਬਾਦਲੇ

ਪਟਿਆਲਾ ਵਿਚ ਬੀਤੀ 13 ਮਾਰਚ ਨੂੰ ਹੋਈ ਕਰਨਲ ਬਾਠ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਦੇਰ ਸ਼ਾਮ ਇਸ ਮਾਮਲੇ ਵਿਚ ਇੱਕ...

ਅੱਜ ਤੋਂ ਹੋਵੇਗਾ IPL-2025 ਦਾ ਆਗਾਜ਼, KKR ਤੇ RCB ਦੇ ਵਿਚਕਾਰ ਹੋਵੇਗਾ ਪਹਿਲਾ ਮੈਚ

ਅੱਜ ਤੋਂ ਇੰਡੀਅਨ ਪ੍ਰੀਮੀਅਰ ਲੀਗ (IPL) 2025 ਸ਼ੁਰੂ ਹੋ ਜਾਵੇਗਾ। ਉਦਘਾਟਨੀ ਮੈਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ...

ਤੇਜ਼ ਰਫਤਾਰ ਕੈਂਟਰ ਨੇ ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟਰਾਲੀ ਨੂੰ ਮਾਰੀ ਟੱਕਰ, ਮਾਸੂਮ ਦੇ ਨਿਕਲੇ ਸਾਹ, 5 ਜ਼ਖਮੀ

ਫਰੀਦਕੋਟ ਵਿਚ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ‘ਤੇ ਨਿਗਾਹੇ ਪੀਰ ਦੀ ਦਰਗਾਹ ‘ਚ ਮੱਥਾ ਟੇਕ ਕੇ ਵਾਪਸ ਪਰਤ ਰਹੀ ਸ਼ਰਧਾਲੂਆਂ ਨਾਲ ਭਰੀ...

‘ਸਾਡੀ ਰਾਜਨੀਤੀ ਦਾ ਉਦੇਸ਼ ਸੱਤਾ ਨਹੀਂ, ਬਲਕਿ ਸੇਵਾ ਹੈ’ AAP ਪੰਜਾਬ ਦੇ ਇੰਚਾਰਜ ਬਣਨ ਮਗਰੋਂ ਬੋਲੇ ਸਿਸੋਦੀਆ

AAP ਪੰਜਾਬ ਇੰਚਾਰਜ ਦੀ ਜ਼ਿੰਮੇਵਾਰੀ ਮਿਲਣ ਬਣਨ ਮਗਰੋਂ ਮਨੀਸ਼ ਸਿਸੋਦੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪਹਿਲਾਂ ਤਾਂ ਉਨ੍ਹਾਂ ਨੇ ਕਿਹਾ ਕਿ...

ਬਰਨਾਲਾ : ਨਹਿਰ ‘ਚ ਡੁੱਬਣ ਨਾਲ 2 ਵਿਅਕਤੀਆਂ ਨੇ ਛੱਡੇ ਸਾਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਬਰਨਾਲਾ ਦੇ ਹਰੀਗੜ੍ਹ ਨਹਿਰ ਵਿਚ 2 ਵਿਅਕਤੀਆਂ ਦੇ ਡੁੱਬਣ ਕਾਰਨ ਜਾਨ ਚਲੀ ਗਈ। ਇਨ੍ਹਾਂ ਵਿਚੋਂ ਇਕ ਨੇ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ...

ਕਿਸਾਨਾਂ ਦੇ ਮੁੱਦੇ ‘ਤੇ ਪ੍ਰਗਟ ਸਿੰਘ ਨੂੰ ਸਿੱਧੇ ਹੋਏ ਸਪੀਕਰ ਸੰਧਵਾਂ, ਕਿਹਾ-‘ਜੇ ਗੱਲ ਕਰਨੀ ਨਹੀਂ ਆਉਂਦੀ ਤਾਂ ਸੋਚ ਕੇ ਬੋਲੋ’

ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰੀ ਗਾਨ ਨਾਲ ਹੋਈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਿਵੇਂ ਹੀ ਸਭਾ ਨੂੰ ਸੰਬੋਧਨ ਕਰਨਾ ਸ਼ੁਰੂ...

ਪ੍ਰਤਾਪ ਬਾਜਵਾ ਨੇ ਚੁੱਕਿਆ ਕਰਨਲ ਬਾਠ ਕੁੱਟਮਾਰ ਦਾ ਮੁੱਦਾ, ਮੁਲਜ਼ਮ ਅਧਿਕਾਰੀਆਂ ਖਿਲਾਫ਼ ਕੀਤੀ ਸਜ਼ਾ ਦੀ ਮੰਗ

ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਰਾਸ਼ਟਰੀ ਗਾਨ ਨਾਲ ਹੋਈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜਿਵੇਂ ਹੀ ਸਭਾ ਨੂੰ ਸੰਬੋਧਨ ਕਰਨਾ ਸ਼ੁਰੂ...

ਖਰੜ ‘ਚ HRTC ਦੀ ਬੱਸ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, 2 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਚ ਹਿਮਾਚਲ ਦੀ ਬੱਸ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ...

ਲੁਧਿਆਣਾ ਪੁਲਿਸ ਨੇ 3 ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਤੋਂ ਮੰਗੀ ਸੀ ਫਿਰੌਤੀ

ਮਾੜੇ ਅਨਸਰਾਂ ਖਿਲਾਫ ਲੁਧਿਆਣਾ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਵੱਲੋਂ 3 ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਹਮਲਾਵਰ ਬਿਨਾਂ...

ਪੰਜਾਬ ਕੈਬਨਿਟ ਨੇ ਜੇਲ੍ਹ ’ਚ ਬੰਦ ਕੈਦੀਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ, ਲਿਆਂਦੀ ਗਈ ਨਵੀਂ ਪਾਲਿਸੀ

ਪੰਜਾਬ ਸਰਕਾਰ ਨੇ ਹੁਣ ਹੋਰ ਰਾਜਾਂ ਦੀਆਂ ਜੇਲ੍ਹਾਂ ਵਿੱਚ ਬੰਦ ਬਦਨਾਮ ਅੱਤਵਾਦੀਆਂ ਅਤੇ ਅਪਰਾਧੀਆਂ ਨੂੰ ਪੰਜਾਬ ਲਿਆਉਣ ਲਈ ਨਵੀਂ ਨੀਤੀ ਬਣਾਈ...

ਹਾਕੀ ਦੇ 2 ਸਿਤਾਰਿਆਂ ਦਾ ਮਿਲਨ, ਇੱਕ-ਦੂਜੇ ਦੇ ਹੋਏ ਮਨਦੀਪ ਤੇ ਉਦਿਤਾ, ਜਲੰਧਰ ਦੇ ਗੁਰੂਘਰ ‘ਚ ਲਈਆਂ ਲਾਵਾਂ

ਜਲੰਧਰ ਦੇ ਹਾਕੀ ਖਿਡਾਰੀ ਓਲੰਪੀਅਨ ਮਨਦੀਪ ਸਿੰਘ ਅਤੇ ਹਿਸਾਰ ਦੀ ਭਾਰਤੀ ਮਹਿਲਾ ਹਾਕੀ ਟੀਮ ਦੀ ਡਿਫੈਂਡਰ ਉਦਿਤਾ ਕੌਰ ਵਿਆਹ ਦੇ ਬੰਧਨ ਵਿੱਚ...

ਆਰਥਿਕ ਪੱਖੋਂ ਕਮਜ਼ੋਰ ਬੱਚੇ ਪ੍ਰਾਈਵੇਟ ਸਕੂਲਾਂ ‘ਚ ਲੈ ਸਕਣਗੇ ਦਾਖਲਾ, ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਹੁਣ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਵੀ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈ ਸਕਣਗੇ। ਬੀਤੇ ਦਿਨ ਹੋਈ ਪੰਜਾਬ ਮੰਤਰੀ ਮੰਡਲ...

ਮਨੀਸ਼ ਸਿਸੋਦੀਆ ਨੂੰ ਪੰਜਾਬ ਵਿਚ ਮਿਲੀ ਵੱਡੀ ਜ਼ਿੰਮੇਵਾਰੀ, ਬਣਾਏ ਗਏ ‘ਆਪ’ ਦੇ ਇੰਚਾਰਜ

ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਵਿਚ ਇੰਚਾਰਜ ਤੇ...

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ, ਉਸ ਤੋਂ ਪਹਿਲਾਂ ਕਿਸਾਨਾਂ ਨੇ ਵੀ ਸੱਦੀ ਆਪਣੀ ਮੀਟਿੰਗ

ਪੰਜਾਬ ਪੁਲਿਸ ਵੱਲੋਂ ਸੰਭੂ ਅਤੇ ਖਨੌਰੀ ਬਾਰਡਰ ਨੂੰ ਕਲੀਅਰ ਕਰਨ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਢਾਂਚੇ ਨੂੰ ਹਟਾਉਣ...

MP ਅੰ.ਮ੍ਰਿ/ਤ/ਪਾ.ਲ ਸਿੰਘ ਦੇ ਸਾਥੀਆਂ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਮਿਲਿਆ 4 ਦਿਨ ਦਾ ਰਿਮਾਂਡ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ,...

MP ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲਿਆਉਂਦਾ ਗਿਆ ਪੰਜਾਬ, ਅਜਨਾਲਾ ਕੋਰਟ ਵਿਚ ਹੋਵੇਗੀ ਪੇਸ਼ੀ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਇਆ ਹੈ। ਇਨ੍ਹਾਂ ਸਾਰਿਆਂ ਨੂੰ ਪੰਜਾਬ...

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ, ਕੈਬਨਿਟ ਵੱਲੋਂ 2025-26 ਦੇ ਬਜਟ ਦੇ ਅਨੁਮਾਨਾਂ ਨੂੰ ਮਨਜ਼ੂਰੀ

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸੈਸ਼ਨ ਦੀ ਸ਼ੁਰੂਆਤ...

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਤਨਖਾਹਾਂ ‘ਚ ਕੀਤਾ ਗਿਆ ਭਾਰੀ ਵਾਧਾ

ਪੰਜਾਬ ਸਟੇਟ ਮਿਡ-ਡੇ-ਮੀਲ ਸੁਸਾਇਟੀ ਨੇ ਸੂਬੇ ਵਿੱਚ ਕੰਮ ਕਰਦੇ ਸਹਾਇਕ ਬਲਾਕ ਮੈਨੇਜਰਾਂ ਦੀਆਂ ਤਨਖਾਹਾਂ ਵਿੱਚ ਭਾਰੀ ਵਾਧਾ ਕਰਨ ਦਾ ਐਲਾਨ...

ਮਨਪ੍ਰੀਤ ਇਯਾਲੀ ਨੂੰ ਵੱਡਾ ਝਟਕਾ, ਹਲਕਾ ਦਾਖਾ ਦੇ ਆਗੂਆਂ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਚ ਪ੍ਰਗਟਾਇਆ ਭਰੋਸਾ

ਮਨਪ੍ਰੀਤ ਸਿੰਘ ਇਯਾਲੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵੱਡੀ ਗਿਣਤੀ ਵਿਚ ਦਾਖਾ ਹਲਕੇ ਤੋਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ...

ਹਸਪਤਾਲ ‘ਚ ਬੰਦੇ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਏ ਅਣਗਹਿਲੀ ਦੇ ਇਲਜ਼ਾਮ, ਕੀਤਾ ਰੋਡ ਜਾਮ

ਬਰਨਾਲਾ ਵਿਚ ਇੱਕ ਮਰੀਜ਼ ਦੀ ਮੌਤ ਮਗਰੋਂ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿਚ ਹੰਗਾਮਾ ਕਰ ਦਿੱਤਾ। ਉਨ੍ਹਾਂ ਡਾਕਟਰਾਂ ‘ਤੇ ਅਣਗਹਿਲੀ ਦੇ...

ਲੁਧਿਆਣਾ ਦੀ ਕੋਰਟ ਕੰਪਲੈਕਸ ਦੀ 7ਵੀਂ ਮੰਜ਼ਿਲ ਤੋਂ ਕੁੜੀ ਨੇ ਮਾਰੀ ਛਾਲ, ਮਚੀ ਹਫ਼ੜਾ-ਦਫ਼ੜੀ

ਲੁਧਿਆਣਾ ਸ਼ਹਿਰ ‘ਚ ਭਾਰਤ ਚੌਕ ਸਥਿਤ ਕੋਰਟ ਕੰਪਲੈਕਸ ਦੀ ਸੱਤਵੀਂ ਮੰਜ਼ਿਲ ਤੋਂ ਇਕ ਕੁੜੀ ਨੇ ਛਾਲ ਮਾਰ ਦਿੱਤੀ, ਜਿਸ ਕਾਰਨ ਉਥੇ ਹਫੜਾ-ਦਫੜੀ...

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ, ਪੰਜਾਬ ਸਰਕਾਰ ਨੇ ਦਿੱਤੇ ਨਿਆਇਕ ਜਾਂਚ ਦੇ ਹੁਕਮ

ਕਰਨਲ ਬਾਠ ਦੀ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ, ਜਿਸ...

ਉਡੀਕ ਖ਼ਤਮ! 13 ਮਹੀਨਿਆਂ ਮਗਰੋਂ ਖੁੱਲ੍ਹਿਆ ਸ਼ੰਭੂ ਬਾਰਡਰ, ਹੁਣ ਨਹੀਂ ਕੱਟਣਾ ਪਊ 20KM ਦਾ ਚੱਕਰ

ਲਗਭਗ 13 ਮਹੀਨਿਆਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਡਟੇ ਕਿਸਾਨਾਂ ਦਾ ਧਰਨਾ ਆਖਿਰਕਾਰ ਖਤਮ ਹੋ ਗਿਆ ਤੇ ਸ਼ੰਭੂ ਬਾਰਡਰ ਦੀ ਇੱਕ...

ਵਿਆਹ ਦੇ 4 ਸਾਲਾਂ ਮਗਰੋਂ ਵੱਖ ਹੋਏ ਕ੍ਰਿਕਟਰ ਯੁਜਵੇਂਦਰ ਚਾਹਲ ਤੇ ਧਨਸ਼੍ਰੀ ਵਰਮਾ, ਤਲਾਕ ‘ਤੇ ਲੱਗੀ ਮੋਹਰ

ਕ੍ਰਿਕਟਰ ਯੁਜਵੇਂਦਰ ਚਾਹਲ ਅਤੇ ਧਨਸ਼੍ਰੀ ਵਰਮਾ ਵਿਆਹ ਦੇ 4 ਸਾਲ ਬਾਅਦ ਅੱਜ ਵੀਰਵਾਰ ਨੂੰ ਵੱਖ ਹੋ ਗਏ। ਮੁੰਬਈ ਦੀ ਫੈਮਿਲੀ ਕੋਰਟ ਨੇ ਵੀਰਵਾਰ...

ਬਜਟ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਸੱਦੀ ਕੈਬਨਿਟ ਦੀ ਮੀਟਿੰਗ, ਪੰਜਾਬੀਆਂ ਲਈ ਹੋ ਸਕਦੇ ਵੱਡੇ ਐਲਾਨ

ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਤੋਂ ਪਹਿਲਾਂ ਪੰਜਾਬ ਮੰਤਰੀ...

ਕਿਉਂ ਹੋਇਆ ਸ਼ੰਭੂ-ਖਨੌਰੀ ਬਾਰਡਰ ‘ਤੇ ਐਕਸ਼ਨ? ਮੰਤਰੀ ਹਰਪਾਲ ਚੀਮਾ ਨੇ ਦਿੱਤਾ ਵੱਡਾ ਬਿਆਨ

ਬੀਤੀ ਦੇਰ ਰਾਤ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ। ਕਿਸਾਨਾਂ ਦੇ ਟੈਂਟ ਉਖਾੜ ਦਿੱਤੇ ਗਏ ਤੇ ਸ਼ੈੱਡ...

ਜੈਤੋ ਪੁਲਿਸ ਨੇ ਬਦਮਾਸ਼ਾਂ ਦਾ ਕੀਤਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ

ਯੁੱਧ ਨਸ਼ਿਆਂ ਵਿਰੁੱਧ ਜੈਤੋ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜੈਤੋ ਵਿਖੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਨਸ਼ਾ...

MP ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ, ਪੰਜਾਬ ਪੁਲਿਸ ਨੂੰ ਮਿਲਿਆ ਰਿਮਾਂਡ

MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਪੰਜਾਬ ਪੁਲਿਸ ਨੇ...

‘ਕਿਸਾਨਾਂ ਨੂੰ ਰਿਹਾਅ ਕਰੋ ਨਹੀਂ ਕਰੋਗੇ ਤਾਂ ਪੂਰੇ ਦੇਸ਼ ਦਾ ਮੂਵਮੈਂਟ ਪੰਜਾਬ ‘ਚ ਹੀ ਹੋਵੇਗਾ’ : ਰਾਕੇਸ਼ ਟਿਕੈਤ

ਕਿਸਾਨਾਂ ‘ਤੇ ਐਕਸ਼ਨ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ...

ਪਟਿਆਲਾ-ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬੰਦ, ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ

ਕਿਸਾਨਾਂ ‘ਤੇ ਐਕਸ਼ਨ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਟਿਆਲਾ-ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।...

ਪੰਜਾਬ ਪੁਲਿਸ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ, ਸ਼ੈੱਡ ਤੋੜੇ , ਉਖਾੜੇ ਟੈਂਟ, 400 ਦਿਨਾਂ ਬਾਅਦ ਸ਼ੰਭੂ-ਖਨੌਰੀ ਬਾਰਡਰ ਕਰਾਏ ਖਾਲੀ

ਪੰਜਾਬ ਪੁਲਿਸ ਨੇ ਕਿਸਾਨਾਂ ‘ਤੇ ਵੱਡਾ ਐਕਸ਼ਨ ਲਿਆ ਹੈ। 400 ਦਿਨਾਂ ਤੋਂ ਬੰਦ ਹਰਿਆਣਾ-ਪੰਜਾਬ ਦੇ ਸ਼ੰਭੂ ਤੇ ਖਨੌਰੀ ਬਾਰਡਰ ਨੂੰ ਖਾਲੀ ਕਰਾ...

BCCI ਵੱਲੋਂ ਟੀਮ ਇੰਡੀਆ ਨੂੰ ਇਨਾਮ ਵਜੋਂ ਦਿੱਤੇ ਜਾਣਗੇ 58 ਕਰੋੜ ਰੁਪਏ, ਨਿਊਜ਼ੀਲੈਂਡ ਨੂੰ ਹਰਾ ਕੇ ਜਿੱਤੀ ਸੀ ਚੈਂਪੀਅਨਜ਼ ਟਰਾਫੀ

ਚੈਂਪੀਅਨਜ਼ ਟਰਾਫੀ ਜਿੱਤੀ ਟੀਮ ਇੰਡੀਆ ਨੂੰ 58 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਹ ਇਨਾਮ ਦੇਣ...

ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, ਬੋਰਡ ਦੇ ਪੇਪਰ ‘ਚ ਨਕਲ ਮਰਵਾਉਣ ‘ਤੇ 2 ਟੀਚਰ Suspend

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਦੇ ਸੁਪਰਡੈਂਟ ਅਤੇ ਇੰਸਪੈਕਟਰ ਵਜੋਂ...

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ, ਦੂਜਾ ਗੰਭੀਰ

ਬਰਨਾਲਾ ਦੇ ਭਦੌੜ ਵਿਚ ਅੱਜ ਇੱਕ ਮੰਦਭਾਗੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਅਵਾਰਾ ਪਸ਼ੂ ਦੇ ਮੂਹਰੇ ਆ ਜਾਣ ਕਾਰਨ ਦੋ ਦੋਸਤਾਂ ਨਾਲ...

UPI ਤੋਂ ਪੇਮੈਟ ਲੈਣ ‘ਤੇ ਹੁਣ ਹੋਵੇਗੀ ਕਮਾਈ! ਸਰਕਾਰ ਨੇ ਲਿਆ ਵੱਡਾ ਫੈਸਲਾ, ਇੰਝ ਮਿਲੇਗਾ ਫਾਇਦਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ UPI ਪੇਮੈਂਟ ‘ਤੇ ਵੱਡਾ ਫੈਸਲਾ ਲਿਆ। ਸਰਕਾਰ ਨੇ...

ਬੁਲਡੋਜ਼ਰ ਐਕਸ਼ਨ ‘ਤੇ MP ਹਰਭਜਨ ਸਿੰਘ ਦਾ ਯੂ-ਟਰਨ, ਬੋਲੇ-‘ਮੈਂ ਆਪਣੀ ਸਰਕਾਰ ਦੇ ਸਮਰਥਨ ‘ਚ’

ਪੰਜਾਬ ਵਿਚ ਚਲਾਏ ਜਾ ਰਹੇ ਬੁਲਡੋਜ਼ਰ ਐਕਸ਼ਨ ਖਿਲਾਫ ਦਿੱਤੇ ਇੱਕ ਬਿਆਨ ਨੂੰ ਲੈ ਕੇ ਆਮ ਆਦਮੀ ਪਾਰਟੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ...

ਅੰਮ੍ਰਿਤਸਰ ‘ਚ ਨਸ਼ਾ ਤਸਕਰ ਦਾ ਐਨਕਾਊਂਟਰ, ਪੁਲਿਸ ਦੀ ਗੋਲੀ ਲੱਗਣ ਨਾਲ ਹੋਇਆ ਜ਼ਖਮੀ

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਪੁਲਿਸ ਅਤੇ ਨਸ਼ਾ ਤਸਕਰ ਵਿਚਾਲੇ ਮੁਠਭੇੜ ਹੋਇਆ ਹੈ। ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ। ਇੱਕ ਦਿਨ...

ਕਿਸਾਨਾਂ ਤੇ ਕੇਂਦਰ ਵਿਚਾਲੇ ਅਗਲੇ ਮਹੀਨੇ ਮੁੜ ਹੋਵੇਗੀ ਮੀਟਿੰਗ, ਕੇਂਦਰ ਨੇ ਨਿਯੁਕਤ ਕੀਤਾ ਅਧਿਕਾਰੀ

ਕੇਂਦਰ ਨਾਲ ਕਿਸਾਨਾਂ ਦੀ ਤੀਜੀ ਵਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਵੀ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਸਹਿਮਤੀ...

ਕਰਨਲ ਕੁੱਟਮਾਰ ਮਾਮਲਾ, ਪਰਿਵਾਰ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਬੋਲੇ- ‘ਦੋਸ਼ੀ ਪੁਲਸੀਏ ਹੋਣ ਗ੍ਰਿਫ਼ਤਾਰ’

ਪਟਿਆਲਾ ‘ਚ ਕਰਨਲ ਤੇ ਉਸ ਦੇ ਪੁੱਤ ਨਾਲ ਕੀਤੀ ਗਈ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ...

ਰੂਸ-ਯੂਕਰੇਨ ਜੰਗ ਦਾ ਹੋਵੇਗਾ ਅੰਤ ! ਟਰੰਪ ਨਾਲ ਗੱਲਬਾਤ ਮਗਰੋਂ ਜੰਗਬੰਦੀ ਲਈ ਸਹਿਮਤ ਹੋਏ ਪੁਤਿਨ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਵਿਚ ਰੂਸੀ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਜੰਗਬੰਦੀ ਲਈ ਰਾਜ਼ੀ ਹੋ ਗਏ ਹਨ। ਇਸ ਨਾਲ...

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ, ਐਂਟੀ ਡਰੱਗ ਹੈਲਪਲਾਈਨ ਨੰਬਰ ਕੀਤਾ ਜਾਰੀ

ਨਸ਼ਿਆਂ ਖਿਲਾਫ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ...

ਕਰਨਲ ਸਣੇ ਉਸ ਦੇ ਪੁੱਤ ਨਾਲ ਕੁੱਟਮਾਰ ਦਾ ਮਾਮਲਾ : ਪਰਿਵਾਰ ਨੇ ਰਾਜਪਾਲ ਨੂੰ ਮਿਲਣ ਲਈ ਮੰਗਿਆ ਸਮਾਂ

ਪਟਿਆਲਾ ‘ਚ ਕਰਨਲ ਤੇ ਉਸਦੇ ਪੁੱਤ ਨਾਲ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹੁਣ ਪੀੜਤ ਪਰਿਵਾਰ ਵੱਲੋਂ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ।...

CM ਮਾਨ ਅੱਜ ਗੁਰੂ ਨਾਨਕ ਦੇਵ ਭਵਨ ‘ਚ ਸਮਾਗਮ ‘ਚ ਕਰਨਗੇ ਸ਼ਿਰਕਤ, ਅਧਿਆਪਕਾਂ ਨੂੰ ਵੰਡਣਗੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਦੇ ਦੌਰੇ ‘ਤੇ ਹਨ। ਉਹ ਅੱਜ ਵੀ ਲੁਧਿਆਣਾ ਪਹੁੰਚ ਰਹੇ ਹਨ। ਇਸ...

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਗ੍ਰੇਨੇਡ ਹਮਲੇ ਦੇ ਦੂਜੇ ਮੁਲਜ਼ਮ ਦਾ ਕੀਤਾ ਐਨਕਾਊਂਟਰ

ਐਤਵਾਰ ਨੂੰ ਜਲੰਧਰ ਦੇ ਰਾਏਪੁਰ ਇਲਾਕੇ ਵਿਚ ਜਿਥੇ ਰੋਜ਼ਰ ਸੰਧੂ ਦੇ ਘਰ ‘ਚ ਪਾਕਿਸਤਾਨੀ ਡੌਨ ਸ਼ਹਿਜਾਦ ਭੱਟੀ ਦੇ ਕਹਿਣ ‘ਤੇ ਗ੍ਰੇਨੇਡ...

ਖਰੜ ‘ਚ HRTC ਦੀ ਬੱਸ ‘ਤੇ ਹਮਲਾ, ਡੰਡਿਆਂ ਨਾਲ ਤੋੜੇ ਸ਼ੀਸ਼ੇ, ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਸੀ HRTC ਬੱਸ

ਖਰੜ ਵਿਚ ਕੁਝ ਨੌਜਵਾਨਾਂ ਨੇ ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਹਿਮਾਚਲ ਪ੍ਰਦੇਸ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ‘ਤੇ ਡੰਡਿਆਂ ਤੇ...

ਸੁਨੀਤਾ ਵਿਲੀਅਮਜ਼ ਦੀ 9 ਮਹੀਨਿਆਂ ਬਾਅਦ ਧਰਤੀ ‘ਤੇ ਵਾਪਸੀ, ਸਪੇਸ ਸਟੇਸ਼ਨ ਤੋਂ ਪਰਤਣ ਦੇ ਸਫਰ ‘ਚ ਲੱਗੇ 17 ਘੰਟੇ

ਭਾਰਤੀ ਮੂਲ ਦੀ ਅਮਰੀਕੀ ਐਸਟ੍ਰੋਨਾਟ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ 9 ਮਹੀਨੇ 14 ਦਿਨ ਬਾਅਦ ਧਰਤੀ ‘ਤੇ ਪਰਤ ਆਏ ਹਨ। ਇਨ੍ਹਾਂ ਨਾਲ ਕਰੂ-9...

ਕਿਸਾਨਾਂ ਤੇ ਕੇਂਦਰ ਵਿਚਾਲੇ ਅੱਜ ਹੋਵੇਗੀ 7ਵੇਂ ਦੌਰ ਦੀ ਮੀਟਿੰਗ, MSP ਸਣੇ ਹੋਰ ਮੰਗਾਂ ‘ਤੇ ਹੋਵੇਗੀ ਚਰਚਾ

MSP ਸਣੇ ਹੋਰ ਮੰਗਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ 7ਵੇਂ ਗੇੜ ਦੀ ਗੱਲਬਾਤ ਹੋਵੇਗੀ। ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ...

PAN ਤੋਂ ਬਾਅਦ ਹੁਣ Voter ID ਵੀ ਹੋਵੇਗੀ ਆਧਾਰ ਨਾਲ ਲਿੰਕ, ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ

ਆਧਾਰ ਅਤੇ ਵੋਟਰ ਆਈਡੀ (EPIC) ਨੂੰ ਲਿੰਕ ਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਮੰਗਲਵਾਰ ਨੂੰ ਹੋਈ ਇਕ ਅਹਿਮ ਬੈਠਕ ‘ਚ ਦੇਸ਼ ਦੇ ਚੋਣ ਕਮਿਸ਼ਨ ਨੇ...

ਜਲੰਧਰ : ਅੱਲ੍ਹੜ ਜਵਾਕਾਂ ਨੇ ਦੁਕਾਨ ‘ਚ ਵਾੜ ਦਿੱਤੀ ਲਾਂਸਰ ਗੱਡੀ, ਮਚੀ ਹਫੜਾ-ਦਫੜੀ, ਪਹੁੰਚੀ ਪੁਲਿਸ

ਜਲੰਧਰ ਵਿੱਚ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਤੇਜ਼ ਰਫ਼ਤਾਰ ਲਾਂਸਰ ਗੱਡੀ ਬੇਕਾਬੂ ਹੋ ਕੇ ਇੱਕ ਕੱਪੜਿਆਂ ਦੀ ਦੁਕਾਨ ਵਿੱਚ...

ਮੋਮੋਜ਼ ਦੇ ਸ਼ੌਕੀਨੋਂ ਸਾਵਧਾਨ! ਫੈਕਟਰੀ ‘ਚੋਂ ਮਿਲਿਆ ਜਾਨਵਰ ਦਾ ਸਿਰ.., ਤਿੰਨ ਸ਼ਹਿਰਾਂ ‘ਚ ਹੁੰਦੀ ਸੀ ਸਪਲਾਈ

ਮੋਹਾਲੀ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮੋਹਾਲੀ ਦੇ ਮਟੌਰ ‘ਚ ਸਿਹਤ ਵਿਭਾਗ ਦੀ ਟੀਮ ਨੇ ਮੋਮੋ ਬਣਾਉਣ ਵਾਲੀ ਫੈਕਟਰੀ...

ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਬੋਲੇ- ‘ਪੰਥ ਇਕਜੁੱਟ ਹੋਵੇ, ਭੂੰਦੜ ਵੱਲੋਂ ਪੰਥਕ ਏਕੇ ਦੀ ਪਹਿਲ ਸ਼ੁੱਭ ਸੰਕੇਤ’

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ...

ਯੁੱਧ ਨਸ਼ਿਆਂ ਵਿਰੁੱਧ, ਸੰਗਰੂਰ ‘ਚ 2 ਨਸ਼ਾ ਤਸਕਰਾਂ ਦੇ ਆਲੀਸ਼ਾਨ ਘਰਾਂ ‘ਤੇ ਚਲਿਆ ਪੀਲਾ ਪੰਜਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਅੱਜ (18 ਮਾਰਚ) ਮੁੱਖ ਮੰਤਰੀ ਭਗਵੰਤ ਮਾਨ...

ਗੰਜੇਪਣ ਦੀ ਦਵਾਈ ਦੇਣ ਵਾਲਾ ਕਲੀਨਿਕ ਸੀਲ, ਲੋਕਾਂ ਨੂੰ ਹੋਏ ਰਿਐਕਸ਼ਨ ਮਗਰੋਂ ਹੋਈ ਕਾਰਵਾਈ

ਸੰਗਰੂਰ ਵਿਚ ਕਈ ਲੋਕਾਂ ਨੂੰ ਰਿਐਕਸ਼ਨ ਹੋਣ ਦੀ ਘਟਨਾ ਸਾਹਮਣੇ ਆਉਣ ਮਗਰੋਂ ਸਿਹਤ ਵਿਭਾਗ ਨੇ ਖੰਨਾ, ਲੁਧਿਆਣਾ ਦੇ ਸੈਲੂਨ ‘ਤੇ ਕਾਰਵਾਈ ਕੀਤੀ...

‘ਧਰਤੀ ‘ਤੇ ਵਾਪਸ ਪਰਤਣ ਮਗਰੋਂ…’ PM ਮੋਦੀ ਨੇ ਸੁਨੀਤਾ ਵਿਲੀਅਮਸ ਨੂੰ ਲਿਖਿਆ ਪੱਤਰ

ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਲਗਭਗ 9 ਮਹੀਨਿਆਂ ਬਾਅਦ ਧਰਤੀ ‘ਤੇ ਪਰਤ ਰਹੀ ਹੈ। ਉਹ ਧਰਤੀ ‘ਤੇ ਵਾਪਸ ਜਾਣ ਲਈ ਰਵਾਨਾ ਹੋ...

ਐਡਵੋਕੇਟ ਹਰਜਿੰਦਰ ਧਾਮੀ ਨੇ ਆਪਣਾ ਅਸਤੀਫ਼ਾ ਲਿਆ ਵਾਪਸ, ਸੁਖਬੀਰ ਬਾਦਲ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ

ਸੁਖਬੀਰ ਬਾਦਲ ਦੀ ਹਰਜਿੰਦਰ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਵੱਡੀ ਅਪਡੇਟ ਸਾਹਮਣੇ ਆਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ...

ਕਬੱਡੀ ਜਗਤ ਤੋਂ ਮੰਦਭਾਗੀ ਖ਼ਬਰ, ਚੋਟੀ ਦੇ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ ਦਾ ਹੋਇਆ ਦਿਹਾਂਤ

ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਾਲਾ ਸੰਘਿਆਂ ਦੇ ਜੰਮਪਲ ਨਾਮਵਰ ਸਾਬਕਾ ਕਬੱਡੀ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ...

ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਤੇਜ਼

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਸ਼ੁਰੂ ਹੋ ਗਈਆਂ ਹਨ। ਹਾਲ ਹੀ ਵਿੱਚ SGPC ਦੀ ਅੰਤ੍ਰਿੰਗ ਕਮੇਟੀ...

ਭਲਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ, ਚੰਡੀਗੜ੍ਹ ‘ਚ ਸਵੇਰੇ 11 ਵਜੇ ਹੋਵੇਗੀ ਬੈਠਕ

ਪਿਛਲੇ ਲੰਮੇ ਸਮੇਂ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ...

15 ਸਾਲਾ ਬੱਚੇ ਦੀ ਪਾਣੀ ਦੇ ਟੋਬੇ ‘ਚੋਂ ਬਰਾਮਦ ਹੋਈ ਦੇਹ, ਹੋਲੀ ਵਾਲੇ ਦਿਨ ਤੋਂ ਲਾਪਤਾ ਸੀ ਜਵਾਕ

ਮੁਹਾਲੀ ਦੇ ਥਾਣਾ ਬਲੌਂਗੀ ਦੀ ਹਦੂਦ ਅੰਦਰ ਪੈਂਦੇ ਪਿੰਡ ਝਾਮਪੁਰ ਵਿੱਚ 15 ਸਾਲਾ ਬੱਚੇ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ...

ਤਰਨ ਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹਥਿਆਰਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਤਰਨ ਤਾਰਨ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ...

ਜਲੰਧਰ ‘ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਐਨਕਾਊਂਟਰ, ਮੁਠਭੇੜ ਦੌਰਾਨ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ

ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ ਸਵੇਰੇ ਪੁਲਿਸ ਅਤੇ ਇੱਕ ਬਦਮਾਸ਼ ਵਿਚਕਾਰ ਮੁਕਾਬਲਾ ਹੋਇਆ। ਦਰਅਸਲ ਪੁਲਿਸ ਮੁਲਜ਼ਮ ਨੂੰ ਹਥਿਆਰਾਂ ਦੀ...

ਪੰਜਾਬੀ ਦੇ ਕੈਦੇ ‘ਚ ਗਲਤੀਆਂ! ਸਪੀਕਰ ਸੰਧਵਾਂ ਨੇ ਚੁੱਕਿਆ ਮੁੱਦਾ, ਕੇਂਦਰੀ ਸਿੱਖਿਆ ਮੰਤਰੀ ਨੂੰ ਲਿਖੀ ਚਿੱਠੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ...

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਰਿਕਾਰਡ ਤੇਜ਼ੀ, ਇੱਕ ਝਟਕੇ ‘ਚ 1300 ਰੁ. ਮਹਿੰਗਾ ਹੋਇਆ ਗੋਲਡ, ਜਾਣੋ ਰੇਟ

ਵਿਆਹ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੋਨੇ-ਚਾਂਦੀ ਦੇ ਰੇਟ ਵਿਚ ਕਮਾਲ ਦੀ ਤੇਜ਼ੀ ਵੇਖੀ ਜਾ ਰਹੀ ਹੈ। ਸੋਮਵਾਰ ਨੂੰ ਸੋਨੇ ਅਤੇ ਚਾਂਦੀ...

ਜੰਕ ਫੂਡ ਲੱਗਣ ਵਾਲੀਆਂ ਇਹ ਚੀਜ਼ਾਂ ਅਸਲ ‘ਚ ਨੇ ਫਾਇਦੇਮੰਦ, Tasty Food ਦੇ ਨਾਲ ਰਹੋਗੇ Healthy

ਜੰਕ ਫੂਡ ਜਾਂ ਫਾਸਟ ਫੂਡ ਜਿੰਨਾ ਸੁਆਦ ਹੁੰਦਾ ਹੈ, ਸਿਹਤ ਲਈ ਓਨਾ ਹੀ ਨੁਕਸਾਨਦਾਇਕ ਹੁੰਦਾ ਹੈ। ਇਹੀ ਕਾਰਨ ਹੈ ਕਿ ਲੋਕਾਂ ਨੂੰ ਜੰਕ ਫੂਡ ਨਾ ਖਾਣ...

ਸ੍ਰੀ ਦਰਬਾਰ ਸਾਹਿਬ ‘ਚ ਸੋਨੇ ਦੀ ਸਫਾਈ ਹੋਈ ਸ਼ੁਰੂ, ਧੁਆਈ ਲਈ ਕੁਦਰਤੀ ਤਰੀਕਿਆਂ ਦੀ ਹੋ ਰਹੀ ਵਰਤੋਂ

ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਅਤੇ ਸਫ਼ਾਈ ਦੀ ਸੇਵਾ ਸੋਮਵਾਰ ਨੂੰ ਅਰਦਾਸ ਨਾਲ ਸ਼ੁਰੂ ਹੋਈ।...

ਔਰਤਾਂ ਨੂੰ ਹਰ ਮਹੀਨੇ ਮਿਲਣਗੇ 2100 ਰੁਪਏ, ਸਰਕਾਰ ਨੇ ਕੀਤਾ ਵੱਡਾ ਐਲਾਨ

ਹਰਿਆਣਾ ਵਿੱਚ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਮਿਲਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਜਟ ਵਿੱਚ ਐਲਾਨ ਕੀਤਾ ਹੈ। ਇਸ ਦੇ ਲਈ ਬਜਟ ਵਿੱਚ...

ਨਸ਼ਾ ਤਸਕਰਾਂ ਦੀ ਖ਼ੈਰ ਨਹੀਂ! DGP ਯਾਦਵ ਬੋਲੇ- ‘ਨਸ਼ਿਆਂ ਨਾਲ ਨਜਿੱਠਣ ਲਈ ਹੁਣ ਬਣਾਈ ਨਵੀਂ ਰਣਨੀਤੀ’

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਬਣਾਈ ਹੈ। ਹੁਣ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ ਅਤੇ ਪਤਾ...

ਸਿਰ ‘ਤੇ ਵਾਲ ਉਗਾਉਣ ਲਈ ਤੇਲ ਲਵਾਉਂਦਿਆਂ ਹੀ ਲੋਕਾਂ ਦਾ ਹੋਇਆ ਮਾੜਾ ਹਾਲ, ਪਹੁੰਚੇ ਹਸਪਤਾਲ

ਸੰਗਰੂਰ ਦੇ ਕਾਲੀ ਮਾਤਾ ਮੰਦਿਰ ਵਿੱਚ ਇੱਕ ਸੰਸਥਾ ਵੱਲੋਂ ਸਿਰ ‘ਤੇ ਵਾਲ ਉਗਾਉਣ ਲਈ ਲਾਏ ਗਏ ਕੈਂਪ ਦੌਰਾਨ 20 ਦੇ ਕਰੀਬ ਲੋਕਾਂ ਨੂੰ ਸਿਰ ‘ਤੇ...

PM ਮੋਦੀ ਬੋਲੇ- ‘ਮੈਂ ਕਦੇ ਇਕੱਲਾਪਨ ਮਹਿਸੂਸ ਨਹੀਂ ਕਰਦਾ, ਹਮੇਸ਼ਾ 1+1 ਦੀ ਥਿਊਰੀ ‘ਚ ਭਰੋਸਾ’

ਅਮਰੀਕੀ ਪੋਡਕਾਸਟਰ ਲੈਕਸ ਫ੍ਰੀਡਮੈਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੋਡਕਾਸਟ ਐਤਵਾਰ ਨੂੰ ਪ੍ਰਸਾਰਿਤ ਹੋਇਆ। ਇਸ ਵਿੱਚ ਗਲੋਬਲ...

ਕੁੱਲੂ ‘ਚ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤਾ ਵੱਡਾ ਬਿਆਨ

ਕੁੱਲੂ ‘ਚ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਲੂ ਵਿਚ ਸਿੱਖ ਨੌਜਵਾਨਾਂ ਨਾਲ ਹੋਈ ਧੱਕੇਸ਼ਾਹੀ ‘ਤੇ...

ਜਗਮੋਹਨ ਸਿੰਘ ਨੇ ਭਾਰਤ ਦੇ ਸਭ ਤੋਂ ਵੱਡੇ ਵਿੱਤੀ ਸਸ਼ਕਤੀਕਰਨ ਪ੍ਰੋਗਰਾਮ “ਕੈਸ਼ ਫਲੋ ਸਮਿਟ 2025” ਦਾ ਕੀਤਾ ਐਲਾਨ

ਚੰਡੀਗੜ੍ਹ, 17 ਮਾਰਚ – ਭਾਰਤ ਦੇ ਮੋਹਰੀ ਕੈਸ਼ ਫਲੋ ਮਾਹਰ, ਸੀਏ ਜਗਮੋਹਨ ਸਿੰਘ ਨੇ ਇਤਿਹਾਸਕ ਕੈਸ਼ ਫਲੋ ਰਿਵੋਲਿਊਸ਼ਨ ਇੰਡੀਆ ਟੂਰ ਨੂੰ...

ਬਟਾਲਾ ‘ਚ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ਤੇ ਕੀਤੀ ਫਾਇਰਿੰਗ, ਇੱਕ ਕਰਿੰਦੇ ਦੀ ਮੌਤ, ਦੂਜਾ ਜ਼ਖ਼ਮੀ

ਬਟਾਲਾ ਨੇੜਲੇ ਪਿੰਡ ਉਧਨਵਾਲ ਪੁਲਿਸ ਸਟੇਸ਼ਨ ਥਾਣਾ ਘੁਮਾਨ ਦੇ ਇੱਕ ਪੈਟਰੋਲ ਪੰਪ ‘ਤੇ  ਲੁੱਟ ਦੀ ਨੀਅਤ ਨਾਲ ਲੁਟੇਰੇ ਆਏ। ਲੁਟੇਰਿਆਂ ਨੇ...

ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ ਸਾਬਕਾ CM ਚਰਨਜੀਤ ਚੰਨੀ, ਖੁਸ਼ੀ ‘ਚ ਕਟਵਾਇਆ ਕੇਕ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਹੈ। ਛੋਟੇ ਸਿੱਧੂ ਦਾ ਜਨਮਦਿਨ ਮਾਨਸਾ ਵਿਖੇ...

ਆਰਮੀ ਅਫਸਰ ਸਣੇ ਉਸਦੇ ਬੇਟੇ ਨੂੰ ਕੁੱਟਣ ਦੇ ਮਾਮਲੇ ‘ਚ ਪਟਿਆਲਾ SSP ਦੀ ਵੱਡੀ ਕਾਰਵਾਈ, 12 ਪੁਲਿਸ ਮੁਲਾਜ਼ਮ ਸਸਪੈਂਡ

ਪਟਿਆਲਾ ਵਿਚ ਆਰਮੀ ਅਫਸਰ ਤੇ ਉਸ ਦੇ ਪੁੱਤਰ ਨਾਲ ਮਾਰਕੁਟਾਈ ਦੇ ਮਾਮਲੇ ਵਿਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਘਟਨਾ ਵਿਚ ਸ਼ਾਮਲ 12...

ਹੋਲੇ ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟ੍ਰੈਕਟਰ-ਟਰਾਲੀ ਹਾਦਸਾਗ੍ਰਸਤ, 2 ਵਿਅਕਤੀਆਂ ਦੀ ਮੌਤ, 10 ਤੋਂ ਵੱਧ ਜਖ਼ਮੀ

ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਮਾਣੇਵਾਲ ਦੇ ਸ਼ਰਧਾਲੂ ਜੋ ਕਿ ਹੋਲੇ ਮਹੱਲੇ ’ਤੇ ਦਰਸ਼ਨਾਂ ਲਈ ਗਏ ਸਨ ਉਨ੍ਹਾਂ ਨਾਲ ਵਾਪਸੀ ਮੌਕੇ ਭਿਆਨਕ...

ਜਲੰਧਰ : ਥਾਰ ਤੇ ਬੱਸ ਵਿਚਾਲੇ ਹੋਈ ਟੱਕਰ, ਵਾਲ-ਵਾਲ ਬਚੇ ਥਾਰ ‘ਚ ਸਵਾਰ 2 ਭਰਾ

ਅੱਜ ਸਵੇਰੇ-ਸਵੇਰੇ ਹੀ ਨੈਸ਼ਨਲ ਹਾਈਵੇ ‘ਤੇ ਵੱਡਾ ਸੜਕ ਹਾਦਸਾ ਵਾਪਰਿਆ ਹੈ, ਜਿਥੇ ਜਲੰਧਰ ਦੇ ਲੰਮਾ ਪਿੰਡ ਫਲਾਈਓਵਰ ‘ਤੇ ਕਾਰ ਤੇ ਥਾਰ...

ਬਠਿੰਡਾ ਕੇਂਦਰੀ ਜੇਲ੍ਹ ‘ਚੋਂ ਮਿਲਿਆ ਬਾਹਰੋਂ ਸੁੱਟਿਆ ਬੈਗ, ਚੈਕਿੰਗ ਦੌਰਾਨ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਚੀਜ਼ ਬਰਾਮਦ

ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਰ ਸਮਾਜਿਕ ਤੱਤਾਂ ਦੀਆਂ ਗਤੀਵਿਧੀਆਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਬਠਿੰਡਾ ਦੇ...

ਘਰੋਂ ਸਕੂਟਰ ‘ਤੇ ਗਏ ਵਿਅਕਤੀ ਦੀ ਕੰਡੀ ਕਨਾਲ ਨਹਿਰ ‘ਚੋਂ ਮਿਲੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਹੁਸ਼ਿਆਰਪੁਰ ਦੇ ਚਿੰਤਪੁੰਨੀ ਰੋਡ ਤੇ ਪੈਂਦੇ ਪਿੰਡ ਕੋਟਲਾ ਗੌਂਸਪੁਰ ਵਿੱਚੋਂ ਲੰਘਦੀ ਕੰਡੀ ਕਨਾਲ ਨਹਿਰ ਵਿੱਚ 40 ਸਾਲ ਦੇ ਇੱਕ ਵਿਅਕਤੀ ਦੀ...

ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਮਾਂ ਚਰਨ ਕੌਰ ਨੇ ਪਾਈ ਭਾਵੁਕ ਪੋਸਟ, ਲਿਖੀਆਂ ਇਹ ਸਤਰਾਂ….

ਅੱਜ ਨਿੱਕੇ ਸਿੱਧੂ ਦਾ ਪਹਿਲਾ ਜਨਮ ਦਿਨ ਹੈ। ਇਸ ਮੌਕੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ ਤੇ ਦਿਲ ਦੇ...

ਅੰਮ੍ਰਿਤਸਰ ‘ਚ ਮੰਦਰ ‘ਤੇ ਧਮਾਕੇ ਮਾਮਲੇ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਦਾ ਕੀਤਾ ਐਨਕਾਊਂਟਰ

ਪੰਜਾਬ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ। ਪੁਲਿਸ ਨੇ ਅੰਮ੍ਰਿਤਸਰ ‘ਚ ਮੰਦਰ ‘ਤੇ ਹਮਲਾ ਕਰਨ ਵਾਲੇ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਹੈ। ਇਹ...

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਦੋਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਵਿਚ ਆਏ ਦਿਨ ਐਨਕਾਊਂਟਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਮੁਕਾਬਲਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਤੇ...

MP ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਲਿਆਂਦਾ ਜਾ ਸਕਦੈ ਅੰਮ੍ਰਿਤਸਰ, ਕੋਰਟ ‘ਚ ਵੀ ਕੀਤਾ ਜਾ ਸਕਦੈ ਪੇਸ਼

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਲਿਆਂਦਾ ਜਾਵੇਗਾ...

ਮੋਗਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ, ਜਵਾਬੀ ਕਾਰਵਾਈ ‘ਚ ਮੁਲਜ਼ਮ ਹੋਇਆ ਜ਼ਖਮੀ

ਮੋਗਾ ਵਿਚ ਅੱਜ ਸਵੇਰੇ-ਸਵੇਰੇ ਐਨਕਾਊਂਟਰ ਦੀ ਖਬਰ ਸਾਹਮਣੇ ਆਈ ਹੈ। ਮੋਗਾ ਪੁਲਿਸ ‘ਤੇ ਇਕ ਬਦਮਾਸ਼ ਨੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ...

ਮਲੇਸ਼ੀਆ ਘੁੰਮਣ ਗਏ ਸਿੱਖ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਬਸਤੀ ਬੂਟੇ ਵਾਲਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸਿੱਖ ਨੌਜਵਾਨ ਮਲੇਸ਼ੀਆ ਘੁੰਮਣ ਗਿਆ ਸੀ ਪਰ...

ਮੰਦਭਾਗੀ ਖਬਰ : ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਗਈ ਜਾਨ

ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਚੰਗੇ ਭਵਿੱਖ ਦੀ ਆਸ ਲਏ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਪੂਰੇ...

MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਲੈ ਸਕਦੀ ਵੱਡਾ ਐਕਸ਼ਨ, NSA ਹਟਾ ਕੇ ਲਿਆਂਦਾ ਜਾ ਸਕਦੈ ਪੰਜਾਬ

ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ...