Jul 31

ਮਾਲੇਰਕੋਟਲਾ ਤੋਂ ਵੱਡੀ ਖ਼ਬਰ, ‘ਆਪ’ ਕੌਂਸਲਰ ਅਕਬਰ ਭੋਲੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

ਮਾਲੇਰਕੋਟਲਾ ਵਿੱਚ ਅੱਜ ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਥੇ ਐਤਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਦਾ ਗੋਲੀਆਂ...

ਮੀਰਾਬਾਈ ਚਾਨੂ ਨੇ CWG ‘ਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਮਗਾ, 201 kg ਭਾਰ ਚੁੱਕ ਬਣਾਇਆ ਰਿਕਾਰਡ

ਮੀਰਾਬਾਈ ਚਾਨੂ ਨੇ ਉਮੀਦ ਮੁਤਾਬਕ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਈਵੈਂਟ ਦੇ ਔਰਤਾਂ ਦੇ 49 ਕਿਲੋਗ੍ਰਾਮ ਈਵੈਂਟ ‘ਤੇ ਦਬਦਬਾ ਬਣਾ ਕੇ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਨਿਗਮ ਕਮਿਸ਼ਨਰ ਤੇ ADC ਨੂੰ ਦਿੱਤਾ CLU ਤੇ ਕਾਲੋਨੀਆਂ ਨੂੰ ਲੈ ਕੇ ਮਨਜ਼ੂਰੀ ਦਾ ਹੱਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਚੇਂਜ ਆਫ ਲੈਂਡ ਯੂਜ਼ (CLU) ਜਾਰੀ ਕਰਨ ਤੇ...

ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਗੰਨਾ ਕਿਸਾਨਾਂ ਨੂੰ 100 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਅੱਜ ਬਕਾਇਆ 100 ਕਰੋੜ...

CM ਮਾਨ ਦਾ ਵੱਡਾ ਬਿਆਨ- ‘ਗੋਲਡੀ ਬਰਾੜ ਲਿਆਂਦਾ ਜਾਏਗਾ ਪੰਜਾਬ, ਕੈਨੇਡਾ ਸਰਕਾਰ ਨਾਲ ਹੋਈ ਗੱਲ’

ਲਾਰੈਂਸ ਗੈਂਗ ਦੇ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ ਨੇ...

ਸੰਕੇਤ ਮਹਾਦੇਵ ਨੇ ਵੇਟਲਿਫਟਿੰਗ 55 kg ‘ਚ ਜਿੱਤਿਆ ਚਾਂਦੀ ਤਮਗਾ, CWG ‘ਚ ਦੇਸ਼ ਦਾ ਪਹਿਲਾ ਤਮਗਾ

ਬਰਮਿੰਘਮ ਵਿੱਚ ਕਾਮਨਵੈਲਥ ਖੇਡਾਂ 2022 ਵਿੱਚ ਸੰਕੇਤ ਮਹਾਦੇਵ ਸਰਗਰ ਨੇ ਸ਼ਨੀਵਾਰ ਨੂੰ ਖੇਡਾਂ ਦੇ ਦੂਜੇ ਦਿਨ ਪੁਰਸ਼ਾਂ ਦੀ 55 ਕਿਲੋਗ੍ਰਾਮ...

‘MP ਮਾਨ ਦੇ ਪੁੱਤ ਤੇ ਧੀ-ਜਵਾਈ ਦੇ ਵੀ ਸਨ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ’- ਮੰਤਰੀ ਧਾਲੀਵਾਲ ਨੇ ਦੱਸਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਛੇੜੀ ਮੁਹਿੰਮ ਦੇ ਚੱਲਦਿਆਂ ਅੱਜ ਖੁਦ ਮੋਹਾਲੀ ਵਿੱਚ...

ਮਿਸ਼ਨ ਰੇਡ ‘ਤੇ CM ਮਾਨ, ਪਹਿਲੀ ਵਾਰ ਪੰਚਾਇਤੀ ਜ਼ਮੀਨਾਂ ਦਾ ਕਬਜ਼ਾ ਛੁਡਾਉਣ ਖੁਦ ਪਹੁੰਚੇ ਮੋਹਾਲੀ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਬਦਲਾਅ ਲਿਆਉਣ ਦੀ ਪੂਰੀ ਤਿਆਰੀ ਵਿੱਚ ਹਨ। ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਤਮ ਕਰਨ,...

ਅਰਪਿਤਾ ਮੁਖਰਜੀ ਦੀਆਂ ਚਾਰ ‘ਗਾਇਬ’ ਕਾਰਾਂ ਦੀ ਭਾਲ ਕਰ ਰਹੀ ED

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫਤਾਰ ਪੱਛਮੀ ਬੰਗਾਲ ਦੇ ਮੰਤਰੀ ਪਾਰਥਾ ਚੈਟਰਜੀ ਦੀ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਦੇ ਚੌਥੇ ਘਰ...

ਦਸੂਹਾ ਰੋਡ ‘ਤੇ ਬੱਚਿਆਂ ਨਾਲ ਭਰੀ ਸਕੂਲ ਬੱਸ ਦਾ ਹੋਇਆ ਐਕਸੀਡੈਂਟ, 1 ਦੀ ਮੌਤ, 3 ਗੰਭੀਰ

ਦਸੂਹਾ ਰੋਡ ‘ਤੇ ਅੱਜ ਸਕੂਲੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਨਾਲ ਭਰੀ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਬੱਸ ਵਿਚ ਕੁੱਲ 40...

ਮਾਨ ਸਰਕਾਰ ਦਾ ਵੱਡਾ ਫੈਸਲਾ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਜੇਲ੍ਹਾਂ ਤੋਂ ਰਿਹਾਅ ਕਰੇਗੀ ਕੈਦੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਆਪ ਸਰਕਾਰ...

CM ਮਾਨ ਨੇ ਹੜ ਕਰਕੇ ਨੁਕਸਾਨੀਆਂ ਫਸਲਾਂ ਦੀ ਭਰਪਾਈ ਦੇ ਹੁਕਮ, ਬੋਲੇ- ‘ਸਰਕਾਰ ਬੇਵੱਸ ਨਹੀਂ ਛੱਡੇਗੀ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਫਸਲਾਂ ਦੇ ਹੋਏ ਭਾਰੀ ਨੁਕਸਾਨ...

ਮਾਨ ਕੈਬਨਿਟ ਵੱਲੋਂ ਡਿਜੀਟਲ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ, ਟਰੱਕਾਂ ‘ਤੇ GPS, ਬਿਜਲੀ ਮੀਟਰ ਨਾਲ ਨਿਗਰਾਨੀ

ਪੰਜਾਬ ਵਿੱਚ ਝੋਨੇ ਦੀ ਖਰੀਦ ਤੋਂ ਬਾਅਦ ਸ਼ੈਲਰ ਅਤੇ ਮਿੱਲ ਤੱਕ ਲਿਜਾਣ ਲਈ ਮਿਲਿੰਗ ਪਾਲਿਸੀ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ। ਵੀਰਵਾਰ ਨੂੰ...

ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਪੰਜਾਬ ਪੁਲਿਸ ਨੇ ਖਿੱਚੀ ਤਿਆਰੀ, ਕੀਤੀ ਮੀਟਿੰਗ ​​​​​​

Police taken Action corruption: ਪੰਜਾਬ ਦੀ ਅਮਨ-ਕਾਨੂੰਨ, ਨਸ਼ਿਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਜ਼ਿਲ੍ਹਿਆਂ...

ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਫਾਜ਼ਿਲਕਾ ਤੇ ਮੁਕਤਸਰ ਦਾ ਦੌਰਾ ਕਰਨਗੇ CM ਭਗਵੰਤ ਮਾਨ

ਪੰਜਾਬ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਕਾਰਨ ਕਿਸਾਨਾਂ ਨੂੰ ਇਸ ਦੀ ਮਾਰ ਝੱਲਣੀ ਪੈ ਰਹੀ ਹੈ। ਭਾਰੀ ਮੀਂਹ ਪੈਣ ਕਾਰਨ ਕਿਸਾਨਾਂ ਦੀਆਂ...

ਲਾਰੈਂਸ ਬਿਸ਼ਨੋਈ ਨੂੰ ਮਲੋਟ ਦੀ ਅਦਾਲਤ ‘ਚ ਕੀਤਾ ਗਿਆ ਪੇਸ਼, ਮੁਕਤਸਰ ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਲੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ...

ਪੰਜਾਬ ਵਿੱਚ 4902 ਅਧਿਆਪਕਾਂ ਦੀ ਭਰਤੀ: ਮਾਸਟਰ ਕਾਡਰ ਲਈ ਪ੍ਰੀਖਿਆ ਦੀ ਮਿਤੀ ਜਾਰੀ

ਪੰਜਾਬ ਵਿੱਚ ਮਾਸਟਰ ਕਾਡਰ ’ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪ੍ਰੀਖਿਆ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ। ਇਹ...

ਖੇਤੀਬਾੜੀ ਮੰਤਰੀ ਧਾਲੀਵਾਲ ਦਾ ਐਲਾਨ-‘ਸੂਬੇ ਭਰ ਦੀਆਂ ਮੰਡੀਆਂ ‘ਚ ਲਗਾਏ ਜਾਣਗੇ ਸੋਲਰ ਪਾਵਰ ਪਲਾਂਟ’

ਚੰਡੀਗੜ੍ਹ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਮੰਡੀ ਬੋਰਡ ਸੂਬੇ ਭਰ ਵਿੱਚ ਸਸਤੀ...

ਟਰਾਂਸਪੋਰਟ ਮੰਤਰੀ ਭੁੱਲਰ ਦਾ ਵੱਡਾ ਬਿਆਨ-‘ਪੰਜਾਬ ਸਰਕਾਰ ਜਲਦ ਲਿਆਏਗੀ ਇਲੈਕਟ੍ਰਿਕ ਵਾਹਨ ਪਾਲਿਸੀ’

ਪੂਰੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਅਜਿਹੇ ਵਿਚ ਆਮ ਆਦਮੀ ‘ਤੇ ਆਰਥਿਕ ਬੋਝ ਵਧ ਰਿਹਾ ਹੈ। ਇਨ੍ਹਾਂ...

ED ਦੀਆਂ ਸ਼ਕਤੀਆਂ ਕਾਇਮ, ‘ਮਨੀ ਲਾਂਡ੍ਰਿੰਗ ‘ਚ ਗ੍ਰਿਫ਼ਤਾਰੀ ਮਨਮਾਨੀ ਨਹੀਂ’- SC ਦਾ ਵੱਡਾ ਫ਼ੈਸਲਾ

ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (Prevention of Money Laundering Act PMLA) ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਦਿੱਤੀਆਂ ਗਈਆਂ ਈਡੀ ਦੀਆਂ...

‘ਸੁਪਰੀਮ ਕੋਰਟ ‘ਚ ਕੋਈ ਸਿੱਖ ਜੱਜ ਕਿਉਂ ਨਹੀਂ ਏ?’ MP ਮਾਨ ਨੇ ਸੰਸਦ ‘ਚ ਚੁੱਕਿਆ ਸਵਾਲ

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਵਿੱਚ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕਿਆ।...

ਜਗਰਾਓਂ : ਡਿਊਟੀ ਤੋਂ ਅੱਧਾ ਘੰਟਾ ਪਹਿਲਾਂ ਗੋਲੀ ਚੱਲਣ ਨਾਲ ASI ਦੀ ਮੌਤ, ਚੈੱਕ ਕਰ ਰਿਹਾ ਸੀ AK-47

ਲੁਧਿਆਣਾ ਦੇ ਕਸਬੇ ਜਗਰਾਓਂ ਵਿੱਚ ਦੇਰ ਸ਼ਾਮ 7.30 ਵਜੇ ਦੇ ਕਰੀਬ ਇੱਕ ਬੰਦੂਕ ਵਿੱਚੋਂ ਅਚਾਨਕ ਗੋਲੀ ਚੱਲਣ ਨਾਲ ASI ਜ਼ਖਮੀ ਹੋ ਗਿਆ। ਉਸ ਦੇ ਸਾਥੀ...

ਝੁੱਗੀ ‘ਚ ਅੱਗ ਨਾਲ 7 ਮੌਤਾਂ ਦਾ ਮਾਮਲਾ, ਲੁਧਿਆਣਾ ਨਗਰ ਨਿਗਮ ਨੂੰ 100 ਕਰੋੜ ਦਾ ਜੁਰਮਾਨਾ

ਲੁਧਿਆਣਾ ਵਿੱਚ ਤਾਜਪੁਰ ਰੋਡ ਡੰਪ ਸਾਈਟ ‘ਤੇ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗਣ ਦੇ ਮਾਮਲੇ ਵਿੱਚ NGTT ਨੇ ਨਗਰ ਨਿਗਮ ‘ਤੇ 100 ਕਰੋੜ ਦਾ...

DGP ਪੰਜਾਬ ਵੱਲੋਂ ਪੁਲਿਸ ਕਮਿਸ਼ਨਰਾਂ ਤੇ SSP’s ਨਾਲ ਮੀਟਿੰਗ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ‘ਤੇ ਹੋਰ ਸਖ਼ਤੀ ਕਰਨ ਦੇ ਨਿਰਦੇਸ਼

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਮੁੱਖ ਦਫਤਰ ਵਿਚ ਸਬੰਧਤ ਜ਼ਿਲ੍ਹਿਆਂ ਦੇ ਅਪਰਾਧ ਤੇ ਪ੍ਰਦਰਸ਼ਨ ਦੀ ਸਮੀਖਿਆ ਲਈ ਸਾਰੇ...

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀਆਂ ਨੂੰ ਕੀਤਾ ਕਾਬੂ, 7 ਪਿਸਤੌਲਾਂ ਵੀ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਸਾਥੀਆਂ ਨੂੰ ਕਾਬੂ ਕਰ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ...

ਲਖੀਮਪੁਰ ਖੀਰੀ : ਆਸ਼ੀਸ਼ ਮਿਸ਼ਰਾ ਨੂੰ ਝਟਕਾ! ਇਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਲਖੀਮਪੁਰ ਹਿੰਸਾ ਮਾਮਲੇ ਵਿਚ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਦੀ ਲਖਨਊ ਬੈਂਚ ਨੇ...

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ...

CM ਮਾਨ ਪਹੁੰਚੇ ਦਿੱਲੀ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਪੰਜਾਬ ਦੇ ਪਾਣੀਆਂ ਬਾਰੇ ਕਰਨਗੇ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਸੰਸਦ ਭਵਨ ਪਹੁੰਚ ਗਏ ਹਨ। ਇਥੇ CM ਮਾਨ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ...

ਨੀਰਜ ਚੋਪੜਾ ਨਹੀਂ ਖੇਡ ਸਕਣਗੇ ਕਾਮਨਵੈਲਥ ਗੇਮਸ, ਵਰਲਡ ਅਥਲੈਟਿਕਸ ਚੈਂਪੀਅਨਸ਼ਿਪ ‘ਚ ਲੱਗੀ ਸੀ ਸੱਟ

ਓਲੰਪਿਕ ਗੋਲਡ ਮੈਡਲਿਸਟ ਨੀਰਜ ਚੋਪੜਾ ਸੱਟ ਲੱਗਣ ਕਾਰਨ ਕਾਮਨਵੈਲਥ ਗੇਮਸ ਵਿਚ ਨਹੀਂ ਖੇਡ ਸਕਣਗੇ। ਇਹ ਈਵੈਂਟ 28 ਜੁਲਾਈ ਨੂੰ ਸ਼ੁਰੂ ਹੋ ਰਿਹਾ...

ਵੱਡੀ ਖ਼ਬਰ : AG ਅਨਮੋਲ ਰਤਨ ਸਿੱਧੂ ਵੱਲੋਂ ਅਸਤੀਫ਼ਾ, ਵਿਨੋਦ ਘਈ ਹੋਣਗੇ ਨਵੇਂ ਐਡਵੋਕੇਟ ਜਨਰਲ

ਪੰਜਾਬ ਦੇ ਅਡੀਸ਼ਨਲ ਜਨਰਲ (ਏਜੀ) ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਨਿੱਜੀ ਕਾਰਨਾਂ...

CM ਮਾਨ ਦੀ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ, ਬੋਲੇ- ‘ਫੌਜ ਨੂੰ ਦਿਲੋਂ ਸਲਿਊਟ, ਇਨ੍ਹਾਂ ਕਰਕੇ ਅਸੀਂ ਸੁਰੱਖਿਅਤ ਹਾਂ’

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਬੋਗਨਵਿਲਿਆ ਗਾਰਡਨ ’ਚ ਵਾਰ ਮੈਮੋਰੀਅਲ ’ਤੇ ਸੀਐੱਮ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ...

ਪੰਜਾਬ ‘ਚ ਅੱਜ ਤੋਂ ਤਿੰਨ ਦਿਨ ਪਏਗਾ ਭਾਰੀ ਮੀਂਹ, ਡਿੱਗੇਗਾ ਪਾਰਾ, 15 ਜ਼ਿਲ੍ਹਿਆਂ ‘ਚ ਯੈਲੋ ਅਲਰਟ

ਪੰਜਾਬ ‘ਚ ਮੰਗਲਵਾਰ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਤਿੰਨ ਦਿਨ ਮੀਂਹ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ ਦੇ 15...

ਪੰਜਾਬ ਨੇ ਕੇਂਦਰ ਤੋਂ ਮੰਗੇ RDF ਦੇ 1760 ਕਰੋੜ ਰੁਪਏ, ਰਾਜਪਾਲ ਨੇ ਸੋਧ ਨੂੰ ਦਿੱਤੀ ਮਨਜ਼ੂਰੀ

ਪੰਜਾਬ ਨੇ ਕੇਂਦਰ ਤੋਂ ਰੂਰਲ ਡਿਵੈਲਪਮੈਂਟ ਫੰਡ (RDF) ਦੇ 1760 ਕਰੋੜ ਰੁਪਏ ਮੰਗੇ ਹਨ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ...

ਜਲਦ ਸ਼ੁਰੂ ਹੋ ਸਕਦੈ ਬੁੱਢਾ ਨਾਲਾ ਸਫ਼ਾਈ ਪ੍ਰਾਜੈਕਟ, CM ਮਾਨ ਮਿਲਣਗੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ

ਲੁਧਿਆਣਾ ਦਾ ਬੁੱਢਾ ਨਾਲਾ ਸਿਰਫ ਸ਼ਹਿਰ ਹੀ ਨਹੀਂ ਸਗੋਂ ਪੰਜਾਬ ਦੇ ਹੋਰਨਾਂ ਹਿੱਸਿਆਂ ਇੱਥੋਂ ਤੱਕ ਕਿ ਰਾਜਸਥਾਨ ਤੱਕ ਜਾਣ ਵਾਲੇ ਸਤਲੁਜ ਦਰਿਆ...

CM ਮਾਨ ਨੇ 28 ਜੁਲਾਈ ਨੂੰ ਸੱਦੀ ਪੰਜਾਬ ਕੈਬਨਿਟ ਦੀ ਬੈਠਕ, ਕੀਤੇ ਜਾ ਸਕਦੇ ਨੇ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 28 ਜੁਲਾਈ ਨੂੰ ਮੰਤਰੀ ਮੰਡਲ ਦੀ ਬੈਠਕ ਬੁਲਾਈ ਗਈ ਹੈ। ਮੰਤਰੀ ਪ੍ਰੀਸ਼ਦ ਦੀ ਬੈਠਕ ਵੀਰਵਾਰ ਨੂੰ...

ਸੰਗਤ ਸਿੰਘ ਗਿਲਜੀਆਂ ਨੂੰ ਵੱਡੀ ਰਾਹਤ, ਹਾਈਕੋਰਟ ਨੇ 2 ਹਫ਼ਤਿਆਂ ਲਈ ਵਧਾਈ ਗ੍ਰਿਫ਼ਤਾਰੀ ‘ਤੇ ਰੋਕ

ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ...

ਪੰਜਾਬ ’ਚ ਕੱਲ੍ਹ ਤੋਂ ਅਗਲੇ 3 ਦਿਨਾਂ ਤੱਕ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ...

ਡੌਂਕੀ ਲਗਾ ਕੇ ਅਮਰੀਕਾ ਜਾ ਰਹੇ ਪ੍ਰਵਾਸੀਆਂ ਦੀ ਕਿਸ਼ਤੀ ਪਲਟੀ, 17 ਲੋਕਾਂ ਦੀ ਮੌਤ

ਲਾਤੀਨੀ ਅਮਰੀਕਾ ਦੇਸ਼ ਬਹਾਮਾਸ ਦੇ ਦੱਖਣੀ ਦੀਪਾਂ ਦੇ ਨੇੜੇ ਇੱਕ ਕਿਸ਼ਤੀ ਸਮੁੰਦਰ ਵਿੱਚ ਡੁੱਬ ਗਈ। ਇੱਕ ਰਿਪੋਰਟ ਮੁਤਾਬਕ ਪ੍ਰਵਾਸੀਆਂ ਨੂੰ...

ਰਾਸ਼ਟਰਪਤੀ ਬਣਨ ਮਗਰੋਂ ਦ੍ਰੋਪਦੀ ਮੁਰਮੂ ਦਾ ਪਹਿਲਾ ਟਵੀਟ, ਦੇਖੋ ਕੀ ਕਿਹਾ

ਦ੍ਰੋਪਦੀ ਮੁਰਮੂ ਨੇ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਨਵੀ ਰਮਨ ਨੇ ਉਨ੍ਹਾਂ ਨੂੰ ਸਹੁੰ...

ਰਾਜਘਾਟ ਪਹੁੰਚੀ ਦ੍ਰੋਪਦੀ ਮੁਰਮੂ, ਅੱਜ ਰਾਸ਼ਟਰਪਤੀ ਅਹੁਦੇ ਦੀ ਚੁੱਕਣਗੇ ਸਹੁੰ

ਅੱਜ ਦੇਸ਼ ਨੂੰ ਦੂਜੀ ਮਹਿਲਾ ਰਾਸ਼ਟਰਪਤੀ ਮਿਲੇਗੀ। ਦ੍ਰੋਪਦੀ ਮੁਰਮੂ ਸੋਮਵਾਰ ਨੂੰ ਸਵੇਰੇ 10.15 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਦੇਸ਼ ਦੇ...

ਨੀਰਜ ਚੋਪੜਾ ਨੇ ਵਰਲਡ ਅਥਲੈਟਿਕਸ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ, CM ਮਾਨ ਨੇ ਦਿੱਤੀ ਵਧਾਈ

ਅਮਰੀਕਾ ਵਿਚ ਚੱਲ ਰਹੇ ਵਰਲਡ ਅਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਥ੍ਰੋਅ ਈਵੈਂਟ ਵਿਚ ਨੀਰਜ ਚੋਪੜਾ ਨੇ ਸਿਲਵਰ ਮੈਡਲ ਜਿੱਤ ਕੇ ਇਤਿਹਾਸ...

ਸੰਗਠਨ ਮਜ਼ਬੂਤੀ ‘ਚ ਜੁਟੀ ਪੰਜਾਬ ਕਾਂਗਰਸ, ਵੜਿੰਗ ਨੇ 118 ਬਲਾਕ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਪੰਜਾਬ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਜੁਟ ਗਈ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 118 ਬਲਾਕ ਪ੍ਰਧਾਨਾਂ ਦੀ...

ਮੰਕੀਪੌਕਸ ਨੂੰ ਲੈ ਕੇ ਹਾਈ ਅਲਰਟ, WHO ਨੇ ਐਲਾਨਿਆ ਗਲੋਬਲ ਹੈਲਥ ਐਮਰਜੈਂਸੀ

ਵਿਸ਼ਵ ਸਿਹਤ ਸੰਗਠਨ (WHO) ਦੁਨੀਆ ਭਰ ਵਿੱਚ ਮੰਕੀਪੌਕਸ ਦੇ ਵੱਧ ਰਹੇ ਮਾਮਲਿਆਂ ਬਾਰੇ ਚਿੰਤਤ ਹੈ। ਸ਼ਨੀਵਾਰ ਨੂੰ WHO ਨੇ ਮੰਕੀਪੌਕਸ ਨੂੰ ਲੈ ਕੇ...

CM ਮਾਨ ਨੇ ਮੋਹਾਲੀ ‘ਚ ਬਣ ਰਹੇ ਮੁਹੱਲਾ ਕਲੀਨਿਕ ਦਾ ਲਿਆ ਜਾਇਜ਼ਾ, ਬੋਲੇ- ਮਿਸਾਲੀ ਸਿਹਤ ਸੇਵਾਵਾਂ ਦਿਆਂਗੇ’

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਪੰਜਾਬ ਨੂੰ 75 ਮੁਹੱਲਾ ਕਲੀਨਿਕ ਸਮਰਿਪਤ ਕਰਨ ਦਾ ਵਾਅਦਾ ਕੀਤਾ ਗਿਆ ਹੈ,...

ਲੋਡ ਵਧਾਉਣ ਤੋਂ ਵਾਂਝੇ ਕਿਸਾਨਾਂ ਲਈ ਵਧਾਈ ਮਿਆਦ, CM ਮਾਨ ਬੋਲੇ-‘ਸਕੀਮ ਦਾ ਵੱਧ ਤੋਂ ਵੱਧ ਲਓ ਫਾਇਦਾ’

ਪੰਜਾਬ ਵਿੱਚ ਹੁਣ ਤੱਕ 1.28 ਲੱਖ ਤੋਂ ਵੱਧ ਕਿਸਾਨਾਂ ਨੇ ਆਪਣੀਆਂ ਟਿਊਬਵੈੱਲਾਂ ਦੀ ਮੋਟਰ ਦਾ ਲੋਡ ਅੱਧੇ ਖਰਚੇ ‘ਤੇ ਵਧਾਇਆ। ਮੁੱਖ ਮੰਤਰੀ ਭਗਵੰਤ...

ਮੂਸੇਵਾਲਾ ਕਤਲਕਾਂਡ : ਸ਼ਾਰਪ ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਦੀ ਹੋਈ ਪੇਸ਼ੀ, ਮਿਲਿਆ 5 ਦਿਨ ਦਾ ਰਿਮਾਂਡ

ਸਿੱਧੂ ਮੂਸੇਵਾਲਾ ਦੇ ਕਤਲ ਵਿਚ ਦੋਸ਼ੀ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਪੁਲਿਸ ਨੇ 10...

ਪਾਕਿਸਤਾਨ ‘ਚ ਮਰਹੂਮ ਸਿੱਧੂ ਮੂਸੇਵਾਲਾ ਦਿੱਤਾ ਜਾ ਰਿਹੈ ਵੱਡਾ ਐਵਾਰਡ, ਪੰਜਾਬੀ ਗਾਣੇ ਕਰ ਗਿਆ ਮਸ਼ਹੂਰ

ਸਿੱਧੂ ਮੂਸੇਵਾਲਾ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿੱਚ ਮਸ਼ਹੂਰ ਸੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਗੋਲੀ...

ਮਾਨ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ, 15 ਅਗਸਤ ਨੂੰ ਹੋਣਗੇ ਪੱਕੇ

ਲੰਮੇ ਸਮੇਂ ਤੋਂ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਲਈ ਵੱਡੀ ਖ਼ੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ...

12ਵੀਂ ਤੋਂ ਬਾਅਦ CBSE ਵੱਲੋਂ 10ਵੀਂ ਦਾ ਰਿਜ਼ਲਟ ਵੀ ਜਾਰੀ, 94.40 ਫੀਸਦੀ ਵਿਦਿਆਰਥੀ ਹੋਏ ਪਾਸ

ਸੀਬੀਐੱਸਈ ਬੋਰਡ ਨੇ 10ਵੀਂ ਕਲਾਸ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਜਿਸ ਨੂੰ ਵਿਦਿਆਰਥੀ ਅਧਿਕਾਰਕ ਵੈੱਬਸਾਈਟ cbse.nic.in, cbse.gov.in, cbseacademic.nic.in ‘ਤੇ...

ਗੈਂਗਸਟਰਾਂ ਦੇ ਖਾਤਮੇ ਲਈ CM ਮਾਨ ਦਾ ਐਲਾਨ-‘ਹਰ ਜ਼ਿਲ੍ਹੇ ਵਿੱਚ ਬਣੇਗੀ AGTF, 15 ਮੈਂਬਰ ਹੋਣਗੇ ਸ਼ਾਮਲ

ਸੂਬੇ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਦਾ ਪੰਜਾਬ ਪੁਲਿਸ ਨੇ ਬੀੜਾ ਚੁੱਕ ਲਿਆ ਹੈ। ਸੂਬੇ ਵਿੱਚ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।...

ਮੋਹਾਲੀ : ਜ਼ਿਲ੍ਹੇ ਵਿਚ ਮੰਕੀਪਾਕਸ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ : ਸਿਵਲ ਸਰਜਨ

ਮੋਹਾਲੀ : ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਸ਼ਹਿਰ ਦੇ ਇਕ ਸਕੂਲ ਵਿਚ ਮੰਕੀਪਾਕਸ ਬੀਮਾਰੀ ਦੇ...

ਪਤੀ-ਪਤਨੀ ਸਣੇ ਦੋ ਬੱਚਿਆਂ ਦੀਆਂ ਲਾਸ਼ਾਂ ਸਰਹਿੰਦ ਨਹਿਰ ‘ਚੋਂ ਮਿਲੀਆਂ, ਡੇਢ ਮਹੀਨੇ ਪਹਿਲਾਂ ਹੋਏ ਸਨ ਲਾਪਤਾ

ਲਗਭਗ ਡੇਢ ਮਹੀਨੇ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਲਈ ਘਰ ਤੋਂ ਨਿਕਲਿਆ ਪਰਿਵਾਰ ਜਿਸ ਵਿਚ ਦੋ ਬੱਚੇ ਤੇ ਪਤੀ-ਪਤਨੀ ਭੇਦਭਰੇ ਹਾਲਾਤਾਂ ਵਿਚ...

CBSE ਨੇ ਕੀਤਾ 12ਵੀਂ ਦੇ ਨਤੀਜਿਆਂ ਦਾ ਐਲਾਨ, 92.71 ਫੀਸਦੀ ਵਿਦਿਆਰਥੀ ਹੋਏ ਪਾਸ

ਸੀਬੀਐੱਸਈ ਬੋਰਡ ਨੇ 12ਵੀਂ ਕਲਾਸ ਦੇ ਨਤੀਜੇ ਜਾਰੀ ਕਰ ਦਿੱਤੇ ਹਨ ਜਿਸ ਨੂੰ ਵਿਦਿਆਰਥੀ ਅਧਿਕਾਰਕ ਵੈੱਬਸਾਈਟ cbse.nic.in, cbse.gov.in, cbseacademic.nic.in ‘ਤੇ ਜਾ...

ਅਮਰੀਕੀ ਰਾਸ਼ਟਰਤੀ ਜੋ ਬਿਡੇਨ ਕੋਰੋਨਾ ਪਾਜ਼ੀਟਿਵ, ਵੈਕਸੀਨ ਦੀਆਂ ਖੁਰਾਕਾਂ ਲੈਣ ਦੇ ਬਾਵਜੂਦ ਆਏ ਲਪੇਟ ‘ਚ

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕਰਿਨ ਜੀਨ-ਪੀਅਰੇ ਨੇ ਵੀਰਵਾਰ ਨੂੰ ਇਹ...

ਦ੍ਰੌਪਦੀ ਮੁਰਮੂ ਬਣੇ ਰਾਸ਼ਟਰਪਤੀ, PM ਮੋਦੀ ਮੁਬਾਰਕਾਂ ਦੇਣ ਪਹੁੰਚੇ ਘਰ, CM ਮਾਨ ਨੇ ਵੀ ਦਿੱਤੀ ਵਧਾਈ

ਐਨ.ਡੀ.ਏ ਦੀ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਚੋਣ ਜਿੱਤ ਲਈ ਹੈ, ਉਨ੍ਹਾਂ ਦੀ ਜਿੱਤ ‘ਤੇ ਵਧਾਈਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ,...

ਦ੍ਰੌਪਦੀ ਮੁਰਮੂ ਨੇ ਰਚਿਆ ਇਤਿਹਾਸ, ਬਣੇ ਦੇਸ਼ ਦੇ ਪਹਿਲੇ ਮਹਿਲਾ ਆਦਿਵਾਸੀ ਰਾਸ਼ਟਰਪਤੀ

ਦ੍ਰੋਪਦੀ ਮੁਰਮੂ ਨੇ ਇਤਿਹਾਸ ਰਚ ਦਿੱਤਾ ਹੈ। ਯੂਪੀਏ ਉਮੀਦਵਾਰ ਯਸ਼ਵੰਤ ਸਿਨ੍ਹਾਂ ਨੂੰ ਹਰਾ ਕੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤ ਕੇ ਉਹ...

CM ਮਾਨ ਬੋਲੇ- ‘ਪੰਜਾਬ ‘ਚੋਂ ਕਰਾਂਗੇ ਗੈਂਗਸਟਰ ਕਲਚਰ ਦਾ ਖ਼ਾਤਮਾ, ਬੱਚੇ-ਬੱਚੇ ਦੀ ਜ਼ਿੰਮੇਵਾਰੀ ਮੇਰੀ’

ਪੰਜਾਬ ਪੁਲਿਸ ਨੇ ਹੁਣ ਸੂਬੇ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਲਈ ਲੱਕ ਬੰਨ੍ਹ ਲਿਆ ਹੈ। ਸੂਬੇ ਵਿੱਚ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ...

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਇੰਸਟਾ ‘ਤੇ ਲਿਖਿਆ- ‘ਅਗਲਾ ਨੰਬਰ ਬਾਪੂ ਦਾ’

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੰਸਟਾਗ੍ਰਾਮ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਇਹ ਧਮਕੀ ਪਾਕਿਸਤਾਨ ਦੇ...

ਗੈਂਗਸਟਰਾਂ ਦੇ ਐਨਕਾਊਂਟਰ ਮਗਰੋਂ ਮੂਸੇਵਾਲਾ ਦੇ ਪਿਤਾ ਦਾ ਬਿਆਨ -“2 ਲੋਕ ਮਾਰੇ ਜਾਣ ‘ਤੇ ਮੇਰਾ ਪੁੱਤ ਵਾਪਸ ਨਹੀਂ ਅਉਣਾ”

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਬੀਤੇ ਦਿਨੀਂ...

ਕੈਪਟਨ ਅਮਰਿੰਦਰ ਸਿੰਘ ਦੇ ਘਰ ਦੀ ਬੈਕਸਾਈਡ ਮੀਂਹ ਕਾਰਨ ਧੱਸਿਆ ਪੁਲ, ਖੱਡੇ ‘ਚ ਡਿੱਗੀ ਗੱਡੀ

ਪਟਿਆਲਾ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੀ ਬੈਕਸਾਈਡ ਬਰਸਾਤ ਕਾਰਨ ਗੁਰੂ ਤੇਗ ਬਹਾਦਰ ਕਾਲੋਨੀ ਦਾ ਪੁਲ ਧੱਸ ਗਿਆ।...

ਰਾਸ਼ਟਰਪਤੀ ਚੋਣ ਨਤੀਜੇ: ਦੇਸ਼ ਨੂੰ ਅੱਜ ਮਿਲੇਗਾ ਨਵਾਂ ਮਹਾਮਹਿਮ, ਵੋਟਾਂ ਦੀ ਗਿਣਤੀ ਸ਼ੁਰੂ

Presidential Election Results 2022: ਭਾਰਤ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਥਾਂ ਨਵਾਂ ਮਹਾਮਹਿਮ ਕੌਣ ਹੋਵੇਗਾ, ਇਸ ਦਾ ਅਧਿਕਾਰਤ ਐਲਾਨ ਅੱਜ ਹੋ ਜਾਵੇਗਾ।...

ਪੰਜਾਬ ‘ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 1,967 ਤੱਕ ਪਹੁੰਚੀ: 24 ਘੰਟਿਆਂ ‘ਚ ਮਿਲੇ 459 ਨਵੇਂ ਮਰੀਜ਼

ਪੰਜਾਬ ‘ਚ ਕੋਰੋਨਾ ਦੀ ਰਫਤਾਰ ਵਧੀ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 459 ਨਵੇਂ ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ...

ਪਾਕਿਸਤਾਨ ‘ਚ ਰਿੰਦਾ ਨੂੰ ਮਿਲਣ ਜਾਣਾ ਚਾਹੁੰਦੇ ਸੀ ਰੂਪਾ-ਮੰਨੂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਨੇ ਗੈਂਗਸਟਰ ਗੋਲਡੀ...

ਪੇਟ ‘ਚ ਦਰਦ ਹੋਣ ਤੋਂ ਬਾਅਦ CM ਭਗਵੰਤ ਮਾਨ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁੱਧਵਾਰ ਦੇਰ ਸ਼ਾਮ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ...

ਵੱਡੀ ਖਬਰ: ਸਿੱਧੂ ਮੂਸੇਵਾਲੇ ਨੂੰ ਮਾਰਨ ਵਾਲੇ ਗੈਂਗਸਟਰਾਂ ਨਾਲ ਪੁਲਿਸ ਦੀ ਮੁੱਠਭੇੜ ਜਾਰੀ, ਇੱਕ ਗੈਂਗਸਟਰ ਦੀ ਮੌਤ

ਇਸ ਵੇਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਕਤਲਕਾਂਡ ਵਿੱਚ ਸ਼ਾਮਿਲ ਸ਼ਾਰਪ...

ਦਲੇਰ ਮਹਿੰਦੀ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ, 15 ਸਤੰਬਰ ਤੱਕ ਰਹਿਣਾ ਪਊ ਜੇਲ੍ਹ ‘ਚ

ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ 2...

CM ਮਾਨ ਬੋਲੇ- ‘MSP ਸਾਡਾ ਕਾਨੂੰਨੀ ਹੱਕ, ਪੰਜਾਬ ਨੂੰ ਕਮੇਟੀ ‘ਚ ਸ਼ਾਮਲ ਕਰੇ ਕੇਂਦਰ’

ਕੇਂਦਰ ਸਰਕਾਰ ਨੇ ਕਿਸਾਨਾਂ ਲਈ MSP ਤੇ ਖੇਤੀ ਦੇ ਹੋਰ ਮੁੱਦਿਆਂ ਨੂੰ ਲੈ ਕੇ ਇੱਕ 29 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿੱਚ MSP ਨੂੰ ਵੱਧ...

ਹਰਿਆਣਾ ਤੋਂ ਵੱਡੀ ਖ਼ਬਰ, ਨਾਜਾਇਜ਼ ਮਾਈਨਿੰਗ ਰੋਕਣ ਗਏ DSP ਦਾ ਸ਼ਰੇਆਮ ਕਤਲ

ਹਰਿਆਣਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਰਿਆਣਾ ਦੇ ਨੂੰਹ ਵਿੱਚ ਨਾਜਾਇਜ਼ ਮਾਈਨਿੰਗ ਰੋਕਣ ਡੀ.ਐੱਸ.ਪੀ. ਦਾ ਸ਼ਰੇਆਮ ਕਤਲ ਕਰ...

ਮਾਨ ਸਰਕਾਰ ਦਾ ਵੱਡਾ ਕਦਮ, ਜੇਲ੍ਹਾਂ ‘ਚ ਨਸ਼ਾ ਰੋਕਣ ਲਈ ਸਾਰੇ ਕੈਦੀਆਂ-ਹਵਾਲਾਤੀਆਂ ਦਾ ਹੋਵੇਗਾ ਡੋਪ ਟੈਸਟ

ਜੇਲ੍ਹਾਂ ਵਿੱਚ ਨਸ਼ਿਆਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ...

ਪੰਜਾਬ ‘ਚ ਅਗਲੇ 3 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਆਰੈਂਜ ਅਲਰਟ ਜਾਰੀ

ਪੰਜਾਬ ‘ਚ ਪਿਛਲੇ ਦੋ ਦਿਨਾਂ ਤੋਂ ਤੇਜ਼ ਧੁੱਪ ਅਤੇ ਹੁੰਮਸ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਹਾਲਾਂਕਿ ਹੁਣ ਮਾਨਸੂਨ ਪੂਰੀ ਤਰ੍ਹਾਂ...

ਕੇਂਦਰ ਵੱਲੋਂ MSP ਲਈ ਕਮੇਟੀ ਗਠਿਤ, ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਬਣੇ ਕਮੇਟੀ ਦੇ ਚੇਅਰਮੈਨ

ਕੇਂਦਰ ਸਰਕਾਰ ਵੱਲੋਂ ਐੱਮ. ਐੱਸ. ਪੀ. ਗਠਿਤ ਕਰ ਦਿੱਤੀ ਗਈ ਹੈ ਤੇ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੂੰ ਇਸ ਕਮੇਟੀ ਦਾ ਚੇਅਰਮੈਨ...

ਰਾਸ਼ਟਰਪਤੀ ਚੋਣ ਲਈ ਪੰਜਾਬ ਵਿਧਾਨ ਸਭਾ ‘ਚ ਮਤਦਾਨ ਜਾਰੀ, CM ਮਾਨ ਨੇ ਵੀ ਕੀਤੀ ਵੋਟਿੰਗ

ਪੰਜਾਬ ਵਿਚ ਰਾਸ਼ਟਰਪਤੀ ਚੋਣ ਲਈ ਮਤਦਾਨ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰਾਸ਼ਟਰਪਤੀ ਚੋਣ ਲਈ ਆਪਣੀ ਵੋਟ ਦਾ ਇਸਤੇਮਾਲ...

‘ਭਗਤ ਸਿੰਘ ਦੇ ਅੱਤਵਾਦੀ ਹੋਣ ਵਾਲਾ ਬਿਆਨ ਸੱਚ ਹੈ, ਮੈਂ ਮੁਆਫ਼ੀ ਨਹੀਂ ਮੰਗਾਂਗਾ’: ਸਿਮਰਨਜੀਤ ਸਿੰਘ ਮਾਨ

ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦੇ ਆਪਣੇ ਬਿਆਨ ‘ਤੇ ਕਾਇਮ...

ਜਬਰ-ਜਨਾਹ ਮਾਮਲਾ: ਸਾਬਕਾ MLA ਸਿਮਰਜੀਤ ਬੈਂਸ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਪੁਲਿਸ ਰਿਮਾਂਡ ਤੋਂ...

ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੁਣਦੇ ਹੋਏ ਮੈਂ ਕਿਸੇ ਨੂੰ ਰਾਸ਼ਟਰਪਤੀ ਚੋਣ ਲਈ ਵੋਟ ਨਹੀਂ ਪਾ ਰਿਹਾ: ਮਨਪ੍ਰੀਤ ਇਆਲੀ

ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ ਦਲ ਦੇ ਵਿਧਾਇਕ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣ ਦੇ ਬਾਇਕਾਟ ਦਾ ਐਲਾਨ ਕੀਤਾ...

ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਿਜ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ ।...

ਦਰਦਨਾਕ ਹਾਦਸਾ: ਨਰਮਦਾ ਨਦੀ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਹੁਣ ਤੱਕ 13 ਲੋਕਾਂ ਦੀ ਮੌਤ

ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੰਦੌਰ-ਖਰਗੋਨ ਵਿਚਾਲੇ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ । ਇੰਦੌਰ ਤੋਂ ਪੁਣੇ ਜਾ ਰਹੀ...

ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪਾਈ ਵੋਟ

Presidential Election 2022 news: ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਚੱਲ ਰਹੀ ਹੈ। ਇਸ ਪੋਲ ‘ਚ ਕੁੱਲ 4800 ਚੁਣੇ ਗਏ ਸੰਸਦ ਮੈਂਬਰ ਅਤੇ ਵਿਧਾਇਕ...

ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 25 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ ।...

ਸੰਗਰੂਰ ਦੇ ਨਵੇਂ ਬਣੇ MP ਸਿਮਰਨਜੀਤ ਸਿੰਘ ਮਾਨ ਨੇ ਪਾਰਲੀਮੈਂਟ ‘ਚ ਚੁੱਕੀ ਸਹੁੰ

Member Parliament Simranjit Mann: ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਸਹੁੰ ਚੁੱਕੀ ਹੈ। ਉਨ੍ਹਾਂ ਕਿਹਾ- “ਮੈਂ...

ਸਿਮਰਨਜੀਤ ਮਾਨ ਅੱਜ ਚੁੱਕਣਗੇ ਸਹੁੰ, 1999 ‘ਚ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਨਾ ਮਿਲਣ ਕਾਰਨ ਛੱਡ ਦਿੱਤਾ ਸੀ ਅਹੁਦਾ

Member Parliament Simranjit Mann: ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਮਾਨ ਅੱਜ ਸਹੁੰ ਚੁੱਕਣਗੇ। ਇਸ ਦੌਰਾਨ ਉਹ ਆਪਣੇ ਨਾਲ ਕਿਰਪਾਨ ਵੀ ਲੈ...

ਵੱਡੀ ਖਬਰ : ਜ਼ੀਰਕਪੁਰ ਨੇੜੇ ਬਲਟਾਣਾ ਵਿਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ, ਮਾਹੌਲ ਹੋਇਆ ਤਣਾਅਪੂਰਨ

ਚੰਡੀਗੜ੍ਹ ਕੋਲ ਬਟਲਾਣਾ ਦੇ ਕੋਲ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਮੋਹਾਲੀ ਪੁਲਿਸ ਤੇ AGTF ਦੇ ਸਾਂਝੇ ਆਪ੍ਰੇਸ਼ਨ ਤਹਿਤ ਇਹ...

CM ਮਾਨ ਨੇ ਪਵਿੱਤਰ ਵੇਈਂ ਦੀ ਕਾਰ ਸੇਵਾ ਨੂੰ ਕੀਤਾ ਸਲਾਮ, ਛਕਿਆ ਜਲ, ਫਿਲਟਰ ਦੇ ਪਾਣੀ ਨੂੰ ਵੀ ਦਿੰਦਾ ਮਾਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪਵਿੱਤਰ ਵੇਈਂ ਨਦੀ ਦੀ ਕਾਰ-ਸੇਵਾ ਦੀ 22ਵੀਂ ਵਰ੍ਹੇਗੰਢ ‘ਤੇ ਸੁਲਤਾਨਪੁਰ ਲੋਧੀ ਪਹੁੰਚੇ ਅਤੇ ਪਦਮਸ਼੍ਰੀ...

CM ਮਾਨ ਦਾ ਵੱਡਾ ਫ਼ੈਸਲਾ, ਮੰਤਰੀਆਂ ਨੂੰ ਸੌਂਪੀ ਵੱਖ-ਵੱਖ ਜ਼ਿਲ੍ਹਿਆਂ ਦੇ ਵਿਕਾਸ ਕਾਰਜਾਂ ਦੀ ਜ਼ਿੰਮੇਵਾਰੀ

ਪੰਜਾਬ ਦੇ ਹਿੱਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਨ, ਇਸ ਦੇ ਲਈ ਸੂਬੇ ਵਿੱਚ ਕਈ ਨਵੀਆਂ ਸਕੀਮਾਂ ਤੇ ਵਿਕਾਸ...

ਪੰਜਾਬ ‘ਚ ਚਲਾਣ ਕੱਟਣ ਦੇ ਬਦਲੇ ਨਿਯਮ, ਹੁਣ ਜੁਰਮਾਨੇ ਦੇ ਨਾਲ ਮਿਲੂ ਇਹ ਸਜ਼ਾ, ਨੋਟੀਫਿਕੇਸ਼ਨ ਜਾਰੀ

ਪੰਜਾਬ ਵਿੱਚ ਟ੍ਰੈਫਿਕ ਨਿਯਮ ਬਦਲੇ ਗਏ ਹਨ, ਹੁਣ ਲੋਕਾਂ ਨੂੰ ਸੜਕਾਂ ‘ਤੇ ਨਿਕਲਣ ਲੱਗਿਆਂ ਖਾਸ ਧਿਆਨ ਰਖਣਾ ਪਏਗਾ, ਜੇ ਨਿਯਮਾਂ ਦੀ ਉਲੰਘਣਾ...

‘ਦੇਸ਼ ਦੀ ਨੀਂਹ ਰਖ ਰਿਹਾਂ, ਮੁਫਤ ‘ਚ ਰਿਓੜੀਆਂ ਨਹੀਂ ਵੰਡ ਰਿਹਾਂ’- ਕੇਜਰੀਵਾਲ ਦਾ PM ਮੋਦੀ ‘ਤੇ ਪਲਟਵਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਚੋਣਾਂ ਤੋਂ ਪਹਿਲਾਂ ਸਰਕਾਰਾਂ ਵੱਲੋਂ ਦਿੱਤੀਆਂ ਜਾਂਦੀਆਂ ਮੁਫਤ ਸਹੂਲਤਾਂ ਬਾਰੇ ਤੰਜ ਕੱਸਦਿਆਂ...

CM ਮਾਨ ਦਾ ਵੱਡਾ ਫ਼ੈਸਲਾ, ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ‘ਰਾਜ ਆਫ਼ਤ ਨਜਿੱਠਣ ਫੰਡ’ ਨੂੰ ਹਰੀ ਝੰਡੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਦੌਰਾਨ ਫੌਰੀ ਰਾਹਤ ਅਤੇ ਬਚਾਅ ਕਾਰਜਾਂ ਦੀ ਵਿਵਸਥਾ ਲਈ...

CM ਮਾਨ ਦਾ ਐਲਾਨ- ‘1 ਜੁਲਾਈ ਤੋਂ ਮੁਫ਼ਤ ਬਿਜਲੀ ਗਾਰੰਟੀ ਲਾਗੂ, 51 ਲੱਖ ਘਰਾਂ ਦੇ ਬਿੱਲ ਆਉਣਗੇ ਜ਼ੀਰੋ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਬਿਜਲੀ ਗਾਰੰਟੀ ਦਾ ਤੋਹਫ਼ਾ ਇੱਕ ਜੁਲਾਈ...

ਆਮ ਆਦਮੀ ਨੇ ਪਾਰਟੀ ਨੇ ਰਾਸ਼ਟਰਪਤੀ ਅਹੁਦੇ ਲਈ ਯਸ਼ਵੰਤ ਸਿਨ੍ਹਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਦਿੱਲੀ ਤੇ ਪੰਜਾਬ ਵਿਚ ਸੱਤਾਧਾਰੀ ਦਲ ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਚੋਣ ਵਿਚ ਉਮੀਦਵਾਰ ਨੂੰ ਸਮਰਥਨ ਕਰਨ ਦੇ ਮੁੱਦੇ ‘ਤੇ ਫੈਸਲਾ ਕਰ ਲਿਆ...

ਫਰਜ਼ੀ ਕਹੇ ਜਾਣ ‘ਤੇ ਡੇਰਾ ਮੁਖੀ ਦੀ ਸਫਾਈ, ‘ਮੈਂ ਪਤਲਾ ਕੀ ਹੋਇਆ, ਲੋਕਾਂ ਨੇ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ’

ਜੇਲ੍ਹ ਤੋਂ ਪੈਰੋਲ ‘ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਸਤਿਸੰਗ ਦੌਰਾਨ...

ਕਲਯੁੱਗੀ ਮਾਂ ਨੇ ਕੀਤਾ ਮਮਤਾ ਦਾ ਕਤਲ, ਆਪਣੇ 4 ਸਾਲਾਂ ਮਾਸੂਮ ਨੂੰ ਮੌਤ ਦੇ ਘਾਟ ਉਤਾਰ ਕੇ ਛੱਪੜ ‘ਚ ਸੁੱਟੀ ਲਾਸ਼

ਸਿਆਣੇ ਆਖਦੇ ਨੇ ਜੇਕਰ ਮਾਸੂਮ ਬੱਚੇ ਦੇ ਕੋਈ ਕੰਡਾ ਵੀ ਚੁੱਭ ਜਾਵੇ ਤਾਂ ਮਾਂ ਦਾ ਕਲੇਜਾ ਬਾਹਰ ਨਿਕਲ ਆਉਦਾ ਹੈ, ਪਰ ਇਸਦੇ ਉਲਟ ਪਿੰਡ ਹਸਨਪੁਰ...

ਡੋਨਾਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦਾ 73 ਸਾਲ ਦੀ ਉਮਰ ‘ਚ ਦਿਹਾਂਤ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦਾ ਨਿਊਯਾਰਕ ਸ਼ਹਿਰ ਵਿੱਚ ਦਿਹਾਂਤ ਹੋ ਗਿਆ ਹੈ । ਸਾਬਕਾ...

ਕੈਨੇਡਾ ‘ਚ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦਾ ਗੋਲੀਆਂ ਮਾਰ ਕੇ ਕਤਲ, ਏਅਰ ਇੰਡੀਆ ਬੰਬ ਧਮਾਕੇ ‘ਚ ਆਇਆ ਸੀ ਨਾਂਅ

1985 ਦੇ ਏਅਰ ਇੰਡੀਆ ਬੰਬ ਵਿਸਫੋਟ ਮਾਮਲੇ ਵਿੱਚ ਬਰੀ ਕੀਤੇ ਜਾ ਚੁੱਕੇ ਬਿਜ਼ਨਸਮੈਨ ਅਤੇ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦੀ ਕੈਨੇਡਾ ਦੇ...

ਦੇਸ਼ ‘ਚ ਮਿਲਿਆ ਮੰਕੀਪੌਕਸ ਦਾ ਪਹਿਲਾ ਮਾਮਲਾ, ਵਿਦੇਸ਼ ਤੋਂ ਪਰਤਿਆ ਕੇਰਲ ਦਾ ਬੰਦਾ ਸੰਕ੍ਰਮਿਤ

ਦੇਸ਼ ਵਿੱਚ ਮੰਕੀਪੌਕਸ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਕੇਰਲ ਦੇ ਕੋਲਮ ਵਿੱਚ ਇੱਕ ਮਰੀਜ਼ ਵਿੱਚ ਇਸ ਵਾਇਰਸ ਦੀ ਪੁਸ਼ਟੀ ਹੋਈ ਹੈ।...

CM ਮਾਨ ਵੱਲੋਂ ਦਿਵਿਆਂਗਾਂ ਲਈ ਸਮਰਪਿਤ ਸੈੱਲ ਕਾਇਮ ਕਰਨ ਦੇ ਹੁਕਮ, ਸਿੰਗਲ ਵਿੰਡੋ ‘ਤੇ ਹੋਵੇਗਾ ਕੰਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਦੇ ਹਿੱਤ ਵਿੱਚ ਅਹਿਮ ਫੈਸਲਾ ਲੈਂਦੇ ਹੋਏ ਲੰਮੇ...

ਪੰਜਾਬੀ ਗਾਇਕ ਦਲੇਰ ਮਹਿੰਦੀ ਗ੍ਰਿਫ਼ਤਾਰ, 19 ਸਾਲ ਪੁਰਾਣੇ ਕਬੂਰਤਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ

ਮਸ਼ਹੂਰ ਪੰਜਾਬੀ ਸਿੰਗਰ ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ ਮਨੁੱਖੀ ਤਸਕਰੀ (ਕਬੂਤਰਬਾਜ਼ੀ) ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਪਟਿਆਲਾ...

ਵੈਸਟਇੰਡੀਜ਼ ਖਿਲਾਫ ਟੀ20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਕੋਹਲੀ ਬਾਹਰ, ਰੋਹਿਤ ਕੈਪਟਨ

ਵੈਸਟਇੰਡੀਜ਼ ਖਿਲਾਫ ਅਗਲੇ ਮਹੀਨੇ ਹੋਣ ਵਾਲੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਦੀ ਕਮਾਨ...

ਅਰਜੁਨ ਬਬੂਟਾ ਨੇ ਦੱਖਣੀ ਕੋਰੀਆ ‘ਚ 2 ਸੋਨ ਤਮਗੇ ਜਿੱਤ ਚਮਕਾਇਆ ਪੰਜਾਬ ਦਾ ਨਾਂ, CM ਮਾਨ ਨੇ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਖਣੀ ਕੋਰੀਆ ਵਿਖੇ ਚੱਲ ਰਹੇ ਨਿਸ਼ਾਨੇਬਾਜ਼ੀ ਦੇ ਵਿਸ਼ਵ ਕੱਪ ਵਿੱਚ 2 ਸੋਨ ਤਮਗੇ ਜਿੱਤਣ ਵਾਲੇ ਪੰਜਾਬ ਦੇ ਜੰਮਲ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵੇਖੋ ਤਸਵੀਰਾਂ

ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਜਬਰ-ਜਨਾਹ ਮਾਮਲਾ: ਸਾਬਕਾ MLA ਸਿਮਰਜੀਤ ਬੈਂਸ ਨੂੰ ਲੁਧਿਆਣਾ ਕੋਰਟ ਨੇ ਮੁੜ 2 ਦਿਨ ਦੇ ਰਿਮਾਂਡ ‘ਤੇ ਭੇਜਿਆ

ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰ ਦੋਸ਼ੀਆਂ ਨੂੰ...