Jan 13

ਭਾਰਤ ਖਿਲਾਫ਼ ਟੀ-20 ਸੀਰੀਜ਼ ਲਈ ਨਿਊਜ਼ੀਲੈਂਡ ਟੀਮ ਦਾ ਐਲਾਨ, ਗੇਂਦਬਾਜ਼ ਮਿਸ਼ੇਲ ਸੈਂਟਨਰ ਨੂੰ ਮਿਲੀ ਕਪਤਾਨੀ

ਨਿਊਜ਼ੀਲੈਂਡ ਨੇ ਭਾਰਤ ਖਿਲਾਫ਼ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। 15 ਮੈਂਬਰੀ ਟੀਮ ਵਿੱਚ ਕਪਤਾਨ ਕੇਨ...

PM ਮੋਦੀ ਅੱਜ ਗੰਗਾ ਵਿਲਾਸ ਕਰੂਜ਼ ਨੂੰ ਦਿਖਾਉਣਗੇ ਹਰੀ ਝੰਡੀ, ਦੁਨੀਆ ਦੀ ਸਭ ਤੋਂ ਲੰਬੀ ਨਦੀ ਯਾਤਰਾ ਦੇ ਲਈ ਹੋਵੇਗਾ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸਵੇਰੇ ਦੁਨੀਆ ਦੇ ਸਭ ਤੋਂ ਲੰਬੇ ਜਲ ਮਾਰਗ ‘ਤੇ ਚੱਲਣ ਵਾਲੀ ਐਮਵੀ ਗੰਗਾ ਵਿਲਾਸ ਕਰੂਜ਼ ਨੂੰ...

ਪੰਜਾਬ ਪੁਲਿਸ ਦਾ ਉਪਰਾਲਾ, ਹੁਣ ਜੇਲ੍ਹਾਂ ਅੰਦਰ ਬਣਨਗੇ ਹਸਪਤਾਲ, ਇਲਾਜ ਦੇ ਬਹਾਨੇ ਨਹੀਂ ਭੱਜ ਸਕਣਗੇ ਕੈਦੀ

ਹੁਣ ਇਲਾਜ ਦੇ ਬਹਾਨੇ ਕੈਦੀ ਜੇਲ੍ਹਾਂ ਤੋਂ ਭੱਜ ਨਹੀਂ ਸਕਣਗੇ। ਪੰਜਾਬ ਪੁਲਿਸ ਹੁਣ ਜੇਲ੍ਹਾਂ ਦੇ ਅੰਦਰ ਹੀ ਵੱਡੇ ਹਸਪਤਾਲ ਬਣਾਉਣ ਦੀ ਤਿਆਰੀ...

ਪੰਜਾਬ ਸਰਕਾਰ ਨੂੰ ਟੋਲ ਪਲਾਜ਼ੇ ਮੁੜ ਸ਼ੁਰੂ ਕਰਵਾਉਣ ਦੇ ਹੁਕਮ, ਹਾਈਕੋਰਟ ਨੇ ਮੰਗੀ ਸਟੇਟਸ ਰਿਪੋਰਟ

ਪੰਜਾਬ-ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਟੋਲ ਪਲਾਜ਼ਾ ਮੁੜ ਚਾਲੂ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਮੁੱਖ...

PM ਮੋਦੀ ਦੀ ਸੁਰੱਖਿਆ ‘ਚ ਫਿਰ ਚੂਕ, ਰੋਡ ਸ਼ੋਅ ਦੌਰਾਨ ਬੈਰੀਅਰ ਟੱਪ ਕੇ ਪ੍ਰਧਾਨ ਮੰਤਰੀ ਤੱਕ ਪਹੁੰਚਿਆ ਬੰਦਾ

ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਚੂਕ ਨਜ਼ਰ ਆਈ ਹੈ। ਕਰਨਾਟਕ ਦੇ ਹੁਬਲੀ ‘ਚ ਪ੍ਰਧਾਨ ਮੰਤਰੀ ਨਰਿੰਦਰ...

ਲੋਹੜੀ ਕਰਕੇ ‘ਭਾਰਤ ਜੋੜੋ ਯਾਤਰਾ’ ‘ਚ ਇੱਕ ਦਿਨ ਦਾ ਬ੍ਰੇਕ, ਰਾਹੁਲ ਲੁਧਿਆਣੇ ਤੋਂ ਦਿੱਲੀ ਰਵਾਨਾ

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਪਣੇ 118ਵੇਂ ਦਿਨ ਵੀਰਵਾਰ ਨੂੰ ਲੁਧਿਆਣਾ ਦੇ ਸਮਰਾਲਾ ਚੌਕ ਪਹੁੰਚੀ। ਇੱਥੇ ਰਾਹੁਲ ਗਾਂਧੀ ਨੇ ਇੱਕ ਜਨ...

PSEB ਨੇ 5ਵੀਂ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀਰਵਾਰ ਨੂੰ 5ਵੀਂ, 8ਵੀਂ 10ਵੀਂ ਤੇ 12ਵੀਂ (ਆਲ ਸਟਰੀਮ) ਜਮਾਤ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ...

ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ‘ਤੇ ਡਿੱਗਿਆ ਸ਼ਰਧਾਲੂ ਦਾ ਮੋਬਾਇਲ ਵਾਪਸ ਕਰ ਰੁਮਾਲ ਵੇਚਣ ਵਾਲੇ ਨੇ ਜਿੱਤਿਆ ਦਿਲ

ਪੰਜਾਬ ਵਿੱਚ ਪਿਛਲੇ ਦਿਨੀਂ ਸੇਬਾਂ ਦਾ ਟਰੱਕ ਪਲਟਣ ਮਗਰੋਂ ਸੇਬਾਂ ਦੀਆਂ ਪੇਟੀਆਂ ਲੁੱਟਣ ਵਾਲਿਆਂ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ...

ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਪਤੀ-ਪਤਨੀ ਸਣੇ 4 ਬੱਚੇ ਜ਼ਿੰਦਾ ਸੜੇ

ਹਰਿਆਣਾ ਦੇ ਪਾਣੀਪਤ ਦੇ ਤਹਿਸੀਲ ਕੈਂਪ ਵਿੱਚ ਰਾਧਾ ਫੈਕਟਰੀ ਨੇੜੇ ਵੀਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ । ਇੱਥੇ ਇੱਕ ਘਰ ਵਿੱਚ ਗੈਸ...

ਹੁਣ ਆਂਧਰਾ ਪ੍ਰਦੇਸ਼ ‘ਚ ਵੰਦੇ ਭਾਰਤ ਟ੍ਰੇਨ ‘ਤੇ ਹੋਇਆ ਪਥਰਾਅ, PM ਮੋਦੀ ਨੇ 19 ਜਨਵਰੀ ਨੂੰ ਦਿਖਾਉਣੀ ਸੀ ਹਰੀ ਝੰਡੀ

ਪੱਛਮੀ ਬੰਗਾਲ ਤੋਂ ਬਾਅਦ ਹੁਣ ਆਂਧਰਾ ਪ੍ਰਦੇਸ਼ ਵਿੱਚ ਵੰਦੇ ਭਾਰਤ ਐਕਸਪ੍ਰੈੱਸ ‘ਤੇ ਪਥਰਾਅ ਦਾ ਮਾਮਲਾ ਸਾਹਮਣੇ ਆਇਆ ਹੈ । ਆਂਧਰਾ ਪ੍ਰਦੇਸ਼...

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਨੇ ਦਿੱਤਾ ਅਸਤੀਫਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਯੋਗਰਾਜ ਨੇ ਅੱਜ ਆਪਣਾ ਅਸਤੀਫਾ...

BHIM UPI ਤੇ Rupay Card ਦਾ ਇਸਤੇਮਾਲ ਕਰਨ ‘ਤੇ ਸਰਕਾਰ ਦੇਵੇਗੀ ਗਿਫ਼ਟ, ਕੈਬਨਿਟ ਦਾ ਵੱਡਾ ਫੈਸਲਾ

ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਹੋਰ ਵੱਡੇ ਫੈਸਲਿਆਂ ‘ਤੇ ਮੋਹਰ ਲਾ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਗੁਰਦਾਸਪੁਰ ਪਹੁੰਚੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ...

ਵੱਡੀ ਖਬਰ, CM ਮਾਨ ਦੇ ਅਲਟੀਮੇਟਮ ਮਗਰੋਂ PCS ਅਫ਼ਸਰਾਂ ਨੇ ਹੜਤਾਲ ਲਈ ਵਾਪਸ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਤੇ ਗਏ ਅਲਟੀਮੇਟਮ ਮਗਰੋਂ ਸੂਬੇ ਵਿੱਚ ਪੀ.ਸੀ.ਐੱਸ. ਅਫਸਰਾਂ ਨੇ ਹੜਤਾਲ ਨੂੰ ਵਾਪਿਸ ਲੈ ਲਿਆ ਹੈ। ਹੁਣ ਸਾਰੇ...

ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗਣ ਕਾਰਨ ਫੌਜ ਦੇ 3 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ LoC ਨੇੜੇ ਗਸ਼ਤ ਦੇ ਦੌਰਾਨ ਫੌਜ ਦੇ ਤਿੰਨ ਜਵਾਨ ਡੂੰਘੀ ਖੱਡ ਵਿੱਚ ਡਿੱਗ ਗਏ। ਇਸ...

PCS ਅਫ਼ਸਰਾਂ ਨੂੰ CM ਮਾਨ ਦੀ ਸਖਤ ਚਿਤਾਵਨੀ, 2 ਵਜੇ ਤੱਕ ਡਿਊਟੀ ‘ਤੇ ਨਾ ਪਰਤੇ ਤਾਂ ਹੋਣਗੇ ਸਸਪੈਂਡ

ਲੁਧਿਆਣਾ ਦੇ RTA ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਖਇਲਾਫ ਸੂਬੇ ਦੇ PCS ਅਧਿਕਾਰੀ ਸਾਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਕਈ ਜ਼ਿਲ੍ਹਿਆਂ ਦੇ...

ਪੰਜਾਬ ‘ਚ ਸੁੱਕੀ ਠੰਡ ਤੋਂ ਮਿਲੇਗੀ ਰਾਹਤ, ਅੱਜ ਤੇ ਕੱਲ੍ਹ ਮੀਂਹ ਪੈਣ ਦੇ ਆਸਾਰ

ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਸੁੱਕੀ ਠੰਢ ਦਾ ਸਾਹਮਣਾ ਕਰ ਰਹੇ ਪੰਜਾਬ ਵਿੱਚ ਬੁੱਧਵਾਰ ਤੋਂ ਮੀਂਹ ਪੈਣ ਦੇ ਆਸਾਰ ਹਨ। ਬੁੱਧਵਾਰ ਅਤੇ...

‘ਭਾਰਤ ਜੋੜੋ ਯਾਤਰਾ’, ਸਿਰ ‘ਤੇ ਦਸਤਾਰ ਸਜਾ ਗੁ. ਸ੍ਰੀ ਫਤਿਹਗੜ੍ਹ ਸਾਹਿਬ ‘ਚ ਨਤਮਸਤਕ ਹੋਏ ਰਾਹੁਲ

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਪਹੁੰਚ ਚੁੱਕੀ ਹੈ। ਰਾਹੁਲ ਗਾਂਧੀ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਪਹੁੰਚ ਚੁੱਕੇ ਹਨ।...

IND vs SL : 67 ਦੌੜਾਂ ਨਾਲ ਭਾਰਤ ਨੇ ਜਿੱਤਿਆ ਪਹਿਲਾ ਵਨਡੇ, ਸੀਰੀਜ ‘ਚ 1-0 ਨਾਲ ਬਣਾਈ ਬੜ੍ਹਤ

ਭਾਰਤ ਨੇ ਗੁਹਾਟੀ ਵਨਡੇ ਮੈਚ ਵਿਚ ਸ਼੍ਰੀਲੰਕਾ ਨੂੰ ਹਰਾ ਦਿੱਤਾ ਹੈ। ਟੀਮ ਇੰਡੀਆ ਨੇ ਸ਼੍ਰੀਲੰਕਾ ਨੂੰ 67 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ...

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, 3 ਥਾਵਾਂ ‘ਤੇ ਮਾਈਨਿੰਗ ਦੀ ਮਿਲੀ ਮਨਜ਼ੂਰੀ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਠਾਨਕੋਟ, ਰੂਪਨਗਰ ਤੇ...

BJP ਆਗੂ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ! ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਚੰਡੀਗੜ੍ਹ : ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੰਤਰੀ ਸੁੰਦਰ ਸ਼ਾਮ...

ਪਿਤਾ ਦਾ ਖੌਫ਼ਨਾਕ ਕਾਰਾ: ਧੀ ਦੇ ਰੋਣ ਕਾਰਨ ਕੰਧ ‘ਚ ਮਾਰਿਆ ਸਿਰ, ਫਿਰ ਗਲਾ ਘੋਟ ਕੀਤਾ ਕ.ਤਲ

ਗੁਜਰਾਤ ਦੇ ਰਾਜਕੋਟ ਵਿੱਚ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਮਤਰੇਏ ਪਿਤਾ ਨੇ ਢਾਈ ਸਾਲ ਦੀ ਬੇਟੀ ਦੇ ਰੋਣ ‘ਤੇ ਗੁੱਸੇ ‘ਚ...

ਕੇਸਰੀ ਦਸਤਾਰ ਸਜਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ ‘ਤੇ...

ਹੱਜ ਯਾਤਰੀਆਂ ਨੂੰ ਵੱਡੀ ਰਾਹਤ ! ਸਾਊਦੀ ਅਰਬ ਨੇ ਇਸ ਸਾਲ ਲਈ ਹਟਾਈਆਂ ਇਹ ਪਾਬੰਦੀਆਂ

ਸਾਊਦੀ ਅਰਬ ਨੇ ਹੱਜ ਯਾਤਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਸੋਮਵਾਰ ਨੂੰ ਐਲਾਨ ਕੀਤਾ ਕਿ ਇਸ ਸਾਲ ਦੇ ਹੱਜ ਲਈ ਸ਼ਰਧਾਲੂਆਂ ਦੀ ਗਿਣਤੀ ‘ਤੇ...

ਅੰਮ੍ਰਿਤਸਰ ਤੋਂ ਜੈਪੁਰ ਵਿਚਾਲੇ 20 ਜਨਵਰੀ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ, ਸੈਰ ਸਪਾਟੇ ਨੂੰ ਮਿਲੇਗਾ ਹੁੰਗਾਰਾ

ਪੰਜਾਬ ਦੇ ਅੰਮ੍ਰਿਤਸਰ ਤੋਂ ਜੈਪੁਰ ਲਈ ਸਪਾਈਸ ਜੈੱਟ ਨੇ ਸਿੱਧੀ ਉਡਾਣ ਚਲਾਉਣ ਦਾ ਫੈਸਲਾ ਕੀਤਾ ਹੈ। ਸਪਾਈਸ ਜੈੱਟ ਦੀ ਪਹਿਲੀ ਫਲਾਈਟ 20 ਜਨਵਰੀ...

ਪੰਜਾਬ ‘ਚ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਦਾ ਪ੍ਰਕੋਪ ਜਾਰੀ, ਇਸ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

ਦੇਸ਼ ਦੇ ਉੱਤਰੀ ਖੇਤਰ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੀ ਸਥਿਤੀ ਬਣੀ ਹੋਈ ਹੈ। ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ...

ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ ਰਾਹੁਲ ਗਾਂਧੀ ! ਸ਼ੰਭੂ ਬਾਰਡਰ ਤੋਂ ਪੰਜਾਬ ‘ਚ ਦਾਖ਼ਲ ਹੋਵੇਗੀ ‘ਭਾਰਤ ਜੋੜੋ ਯਾਤਰਾ’

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ । ਰਾਹੁਲ ਗਾਂਧੀ ਹਰਿਆਣਾ ਤੋਂ ਬਾਅਦ ਆਪਣੀ ਯਾਤਰਾ ਨੂੰ ਲੈ...

IAS ‘ਤੇ ਵਿਜੀਲੈਂਸ ਦੀ ਕਾਰਵਾਈ ਦਾ ਮਾਮਲਾ ਭਖਿਆ, CM ਮਾਨ ਨੇ 24 ਘੰਟਿਆਂ ‘ਚ ਮੰਗੀ ਰਿਪੋਰਟ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਪੰਜਾਬ ਦੇ ਸਮੂਹ ਆਈਏਐਸ ਅਧਿਕਾਰੀਆਂ ਵਿੱਚ ਭਾਰੀ ਰੋਸ ਹੈ। ਹਾਲ ਹੀ ਵਿੱਚ...

‘ਖ਼ੂਨ’ ਵਿਖਾਉਣ ‘ਤੇ ਸਰਕਾਰ ਨੇ TV ਚੈਨਲਾਂ ਨੂੰ ਪਾਈ ਝਾੜ, ਕਿਹਾ-‘ਝੰਜੋੜ ਦਿੰਦੇ ਨੇ ਸੀਨ’, ਐਡਵਾਇਜ਼ਰੀ ਜਾਰੀ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ‘ਖੂਨ ਨਾਲ ਭਰੇ ਦ੍ਰਿਸ਼’ ਦਿਖਾਉਣ ਲਈ ਸਾਰੇ ਚੈਨਲਾਂ ਨੂੰ ਝਾੜ ਪਾਈ ਹੈ। ਮੰਤਰਾਲੇ ਨੇ ਸੋਮਵਾਰ ਨੂੰ...

ਅਰਸ਼ਦੀਪ ਡੱਲਾ ਨੂੰ ਸਰਕਾਰ ਨੇ ਐਲਾਨਿਆ ਅੱਤਵਾਦੀ, ਕਈ ਘਿਨੌਣੇ ਅਪਰਾਧਾਂ ‘ਚ ਸ਼ਾਮਲ ਗੈਂਗਸਟਰ

ਗੈਂਗਸਟਰ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਸੰਚਾਲਕ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ ਅੱਜ ਕੇਂਦਰੀ ਗ੍ਰਹਿ ਮੰਤਰਾਲੇ...

PCS/IAS ਅਧਿਕਾਰੀਆਂ ਖਿਲਾਫ਼ ਕਾਰਵਾਈ ਦਾ ਵਿਰੋਧ, ਮਾਲ ਵਿਭਾਗ ਵੱਲੋਂ 5 ਦਿਨਾਂ ਸਮੂਹਿਕ ਛੁੱਟੀ ਦਾ ਐਲਾਨ

ਪੰਜਾਬ ਵਿੱਚ ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਨੂੰ ਲੈ ਕੇ ਛਿੜੀ ਕਾਰਵਾਈ ਦੀ ਲਪੇਟ ਵਿੱਚ ਕਈ PCS ਤੇ IAS ਅਧਿਕਾਰੀ ਵੀ ਆ ਰਹੇ ਹਨ।...

ਮਾਨ ਸਰਕਾਰ ਵੱਲੋਂ ਲੁਧਿਆਣਾ, ਮੋਗਾ ਸਣੇ 15 ਜ਼ਿਲ੍ਹਿਆਂ ‘ਚ ਪਲਾਨਿੰਗ ਬੋਰਡ ਦੇ ਚੇਅਰਮੈਨਾਂ ਦੀ ਨਿਯੁਕਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਸੰਗਰੂਰ,...

ਵੱਡੀ ਖਬਰ: ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ATS ਨੇ ਕੀਤਾ ਗ੍ਰਿਫ਼ਤਾਰ !

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਤਵਾਦੀ ਹਰਵਿੰਦਰ ਰਿੰਦਾ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜ ਰਿਹਾ...

ਮੈਨੇਜਰ ਡਿਪਟੀ ਵੋਹਰਾ ਦੀ ਮੌਤ ‘ਤੇ ਭਾਵੁਕ ਹੋਏ ਰਣਜੀਤ ਬਾਵਾ, ਕਿਹਾ-‘ਤੂੰ ਸਾਡੀ ਵੀਹ ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ’

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ...

CM ਮਾਨ ਵੱਲੋਂ ਲੁਟੇਰਿਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ

ਫਗਵਾੜਾ ਵਿੱਚ ਦੇਰ ਰਾਤ ਲੁਟੇਰਿਆਂ ਵੱਲੋਂ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਪੰਜਾਬ ਦੇ ਮੁੱਖ...

ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਨੇ ਰਚਿਆ ਇਤਿਹਾਸ, ਅਮਰੀਕਾ ‘ਚ ਬਣੀ ਪਹਿਲੀ ਸਿੱਖ ਮਹਿਲਾ ਜੱਜ

ਅਮਰੀਕਾ ਵਿੱਚ ਇੱਕ ਵਾਰ ਫਿਰ ਭਾਰਤੀਆਂ ਨੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ । ਦਰਅਸਲ, ਅਮਰੀਕਾ ਵਿੱਚ ਪਹਿਲੀ ਵਾਰ ਕੋਈ ਭਾਰਤੀ ਮੂਲ ਦੀ ਮਹਿਲਾ...

ਪੰਜਾਬ ‘ਚ ਜਾਰੀ ਰਹੇਗਾ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਦਾ ਦੌਰ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ ਵਿੱਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ । ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ।...

ਫਗਵਾੜਾ ‘ਚ ਪੁਲਿਸ ਮੁਲਾਜ਼ਮ ਦਾ ਗੋ.ਲੀਆਂ ਮਾਰ ਕੇ ਕਤ.ਲ, ਗੱਡੀ ਲੁੱਟ ਕੇ ਭੱਜ ਰਹੇ ਲੁਟੇਰਿਆਂ ਦਾ ਕਰ ਰਿਹਾ ਸੀ ਪਿੱਛਾ

ਪੰਜਾਬ ਵਿੱਚ ਦੇਰ ਰਾਤ ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ ਵਿੱਚ ਗੈਂਗਸਟਰਾਂ ਨੇ ਪੁਲਿਸ ਕਾਂਸਟੇਬਲ ਦਾ ਗੋ.ਲੀਆਂ ਮਾਰ ਕੇ ਕਤ.ਲ...

ਮੰਦਭਾਗੀ ਖਬਰ: ਪੰਜਾਬੀ ਗਾਇਕ ਰਣਜੀਤ ਬਾਵਾ ਦੇ PA ਡਿਪਟੀ ਵੋਹਰਾ ਦੀ ਸੜਕ ਹਾਦਸੇ ‘ਚ ਮੌਤ

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ...

CM ਮਾਨ ਨੇ ਪਰਿਵਾਰ ਸਣੇ ਜੱਦੀ ਪਿੰਡ ਸਤੌਜ ‘ਚ ਮਨਾਈ ਲੋਹੜੀ, ਬਜ਼ੁਰਗਾਂ ਤੋਂ ਲਈਆਂ ਅਸੀਸਾਂ (ਤਸਵੀਰਾਂ)

ਮੁੱਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਨਾਲ ਲੈ ਕੇ ਪਿੰਡ ਸਤੌਜ ਲੋਹੜੀ ਦਾ ਤਿਉਹਾਰ...

ਕੈਨੇਡਾ ਸੜਕ ਹਾਦਸੇ ‘ਚ ਜੀਰਾ ਵਾਸੀ ਨੌਜਵਾਨ ਦੀ ਮੌਤ, 3 ਸਾਲ ਪਹਿਲਾਂ ਗਿਆ ਸੀ ਵਿਦੇਸ਼

ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਰੋਜ਼ਾਨਾ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆਉਂਦੀ ਹੈ ਜਿਸ...

ਅਜੇ ਨਹੀਂ ਮਿਲੇਗੀ ਕੜਾਕੇ ਦੀ ਠੰਡ ਤੋਂ ਰਾਹਤ, ਪਹਾੜਾਂ ਵਿਚ ਬਰਫਬਾਰੀ ਤੇ ਮੈਦਾਨੀ ਇਲਾਕਿਆਂ ‘ਚ ਪੈ ਸਕਦਾ ਮੀਂਹ

ਪੰਜਾਬ ਵਿਚ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ ਤੇ ਅਜੇ ਇਸ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ ਦਿਖ ਰਹੇ।  ਮੌਸਮ ਵਿਭਾਗ ਨੇ ਪੰਜਾਬ ਦੇ ਮਾਝਾ ਤੇ...

ਮੰਦਭਾਗੀ ਖਬਰ: ਸੁਨਹਿਰੀ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋ.ਲੀਆਂ ਮਾਰ ਕੇ ਕਤ.ਲ

ਆਏ ਦਿਨ ਵਿਦੇਸ਼ਾਂ ਤੋਂ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਅਜਿਹਾ ਹੀ ਇੱਕ ਮਾਮਲਾ ਮਨੀਲਾ ਤੋਂ ਸਾਹਮਣੇ ਆਇਆ ਹੈ,...

ਮੰਦਭਾਗੀ ਖ਼ਬਰ: ਕੈਨੇਡਾ ‘ਚ ਫਿਰੋਜ਼ਪੁਰ ਦੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ...

BJP ਦੇ ਸੀਨੀਅਰ ਨੇਤਾ ਤੇ ਸਾਬਕਾ ਰਾਜਪਾਲ ਕੇਸ਼ਰੀ ਨਾਥ ਤ੍ਰਿਪਾਠੀ ਦਾ ਦਿਹਾਂਤ, PM ਮੋਦੀ ਨੇ ਜਤਾਇਆ ਦੁੱਖ

ਯੂਪੀ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਕੇਸ਼ਰੀ ਨਾਥ ਤ੍ਰਿਪਾਠੀ ਦਾ 89 ਸਾਲ ਦੀ ਉਮਰ ਵਿੱਚ ਦਿਹਾਂਤ ਹੋ...

ਸਰਹੱਦੀ ਕਿਸਾਨਾਂ ਨੂੰ ਮਿਲੇਗੀ ਰਾਹਤ, ਕੰਡਿਆਲੀ ਤਾਰ 200 ਮੀਟਰ ਅੱਗੇ ਖਿਸਕਾਉਣ ਦਾ ਟ੍ਰਾਇਲ ਸ਼ੁਰੂ

ਪੰਜਾਬ ਦੇ ਸਰਹੱਦੀ ਕਿਸਾਨਾਂ ਦੀ ਜ਼ਮੀਨ ਜਲਦ ਹੀ ਤਾਰਬੰਦੀ ਤੋਂ ਮੁਕਤ ਹੋਵੇਗੀ। ਭਾਰਤ-ਪਾਕਿ ਸਰਹੱਦ ‘ਤੇ ਫੇਸਿੰਗ ਲਾਈਨ ਨੂੰ ਅੱਗੇ ਕਰਨ ਦਾ...

ਹਾਂਗਕਾਂਗ ‘ਚ ਮਾਲ ਦੀ 22ਵੀਂ ਮੰਜ਼ਿਲ ਤੋਂ ਡਿੱਗੀ ਜਗਰਾਓਂ ਦੀ ਕਿਰਨਜੋਤ, ਬਿਨਾਂ ਸੇਫਟੀ ਬੈਲਟ ਤੋਂ ਕਰ ਰਹੀ ਸੀ ਸ਼ੀਸ਼ੇ ਸਾਫ

ਲੁਧਿਆਣਾ ਦੀ 22 ਸਾਲਾ ਕੁੜੀ ਦੀ ਹਾਂਗਕਾਂਗ ਵਿਚ ਮੌਤ ਹੋ ਗਈ। ਕੁੜੀ ਮਾਲ ਵਿਚ ਨੌਕਰੀ ਕਰਦੀ ਸੀ। ਉਹ ਬਿਨਾਂ ਸੇਫਟੀ ਬੈਲਟ ਲਗਾਏ ਮਾਲ ਦੇ ਸ਼ੀਸ਼ੇ...

ਬੈਂਸ ਤੋਂ ਜੇਲ੍ਹ ਵਿਭਾਗ ਵਾਪਿਸ, ਸਿਹਤ ਮੰਤਰੀ ਬਦਲੇ, ਸਰਾਰੀ ਦੇ ਅਸਤੀਫੇ ਮਗਰੋਂ ਮਾਨ ਕੈਬਨਿਟ ‘ਚ ਵੱਡਾ ਫੇਰਬਦਲ

ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਪ ਸਰਕਾਰ ਵਿੱਚ ਵੱਡਾ ਫੇਰਬਦਲ ਵੇਖਣ ਨੂੰ ਮਿਲ ਰਿਹਾ ਹੈ। ਫੌਜਾ ਸਿੰਘ ਸਰਾਰੀ ਦੇ ਅਸਤੀਫੇ ਮਗਰੋਂ ਡਾ. ਬਲਬੀਰ...

ਕੜਾਕੇ ਦੀ ਠੰਡ ‘ਚ ਬਿਨਾਂ ਕਮੀਜ਼ ਦੇ ਬੱਚੇ ਨਾਲ ਤੁਰਦੇ ਰਾਹੁਲ ‘ਤੇ ਭੜਕੇ ਬੱਗਾ, ਬੋਲੇ- ‘ਬੇਸ਼ਰਮ ਇਨਸਾਨ’

ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਇੱਕ ਵਾਰ ਫਿਰ ਰਾਹੁਲ ਗਾਂਧੀ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ...

ਸਰਾਰੀ ਦੇ ਅਸਤੀਫ਼ੇ ਮਗਰੋਂ ਡਾ. ਬਲਬੀਰ ਸਿੰਘ ਬਣੇ ਨਵੇਂ ਮੰਤਰੀ, ਰਾਜ ਭਵਨ ‘ਚ ਚੁੱਕੀ ਸਹੁੰ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਤੋਂ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ...

ਫੌਜਾ ਸਿੰਘ ਸਰਾਰੀ ਦੀ ਥਾਂ ਡਾ. ਬਲਬੀਰ ਸਿੰਘ ਨੂੰ ਬਣਾਇਆ ਜਾ ਸਕਦਾ ਨਵਾਂ ਮੰਤਰੀ : ਸੂਤਰ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ 10 ਮਹੀਨੇ ਦੀ ਸਰਕਾਰ ਵਿਚ ਦੂਜੇ ਕੈਬਨਿਟ ਮੰਤਰੀ ਦੀ ਛੁੱਟੀ ਹੋ ਗਈ ਹੈ। ਮੰਤਰੀ ਫੌਜਾ ਸਿੰਘ ਸਰਾਰੀ ਨੇ ਮੰਤਰੀ...

ਫਲੈਟ ਦੀ 7ਵੀਂ ਮੰਜ਼ਿਲ ‘ਤੇ ਲੱਗੀ ਅੱਗ, ਹਾਦਸੇ ‘ਚ 15 ਸਾਲਾ ਲੜਕੀ ਦੀ ਮੌਤ, 4 ਜ਼ਖਮੀ

ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ ‘ਚ ਸ਼ਨੀਵਾਰ ਨੂੰ 11 ਮੰਜ਼ਿਲਾ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ...

ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 200 ਤੋਂ ਵੱਧ ਨਵੇਂ ਮਾਮਲੇ ਦਰਜ, 2,509 ਐਕਟਿਵ ਕੇਸ

ਚੀਨ ਵਿੱਚ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਦੇ ਨਾਲ ਨਾਲ ਕਈ ਦੇਸ਼ ‘ਚ ਸੰਕ੍ਰਮਣ ਦਾ ਖ਼ਤਰਾ ਬਣਿਆ ਹੋਇਆ ਹੈ। ਭਾਰਤ ‘ਚ ਅੱਜ...

ਕੈਨੇਡਾ ‘ਚ ਸਿੱਖ ਮਹਿਲਾ ਨੇ ਆਪਣੇ ਬੱਚਿਆਂ ਲਈ ਖੁਦ ਡਿਜ਼ਾਇਨ ਕੀਤੇ ਖ਼ਾਸ ਸਿੱਖ ਹੈਲਮੇਟ

ਬਾਈਕ ਚਲਾਉਂਦੇ ਸਮੇਂ ਸਾਰੀਆਂ ਲਈ ਹੈਲਮੇਟ ਪਹਿਨਣਾ ਜ਼ਰੂਰੀ ਹੈ । ਇਹ ਸਿਰ ਅਤੇ ਦਿਮਾਗ ਦੀ ਸੱਟ ਦੇ ਖਤਰੇ ਨੂੰ ਘਟਾਉਂਦਾ ਹੈ। ਬਹੁਤ ਸਾਰੇ...

ਵੱਡੀ ਖਬਰ : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮੰਤਰੀ ਸਰਾਰੀ ਨੇ ਨਿੱਜੀ...

ਜਹਾਜ਼ ‘ਚ ਯਾਤਰੀ ਨੂੰ ਦੋ ਵਾਰ ਪਿਆ ਦਿਲ ਦਾ ਦੌਰਾ, ਭਾਰਤੀ-ਬ੍ਰਿਟਿਸ਼ ਡਾਕਟਰ ਨੇ 5 ਘੰਟਿਆਂ ‘ਚ ਇੰਝ ਬਚਾਈ ਜਾਨ

ਭਾਰਤੀ ਮੂਲ ਦੇ ਬ੍ਰਿਟਿਸ਼ ਡਾਕਟਰ ਨੇ ਲਗਭਗ 5 ਘੰਟੇ ਸੰਘਰਸ਼ ਕਰ ਕੇ ਆਪਣੇ ਸਾਥੀ ਯਾਤਰੀ ਦੀ ਜਾਨ ਬਚਾ ਲਈ । ਦੱਸਿਆ ਜਾ ਰਿਹਾ ਹੈ ਕਿ ਲੰਡਨ ਤੋਂ...

ਪੰਜਾਬ ਸਣੇ ਕਈ ਰਾਜਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਨਵੇਂ ਭਾਅ

ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ । ਬ੍ਰੈਂਟ ਕਰੂਡ 0.12 ਡਾਲਰ (0.15%) ਦੀ ਗਿਰਾਵਟ ਨਾਲ 78.57...

ਪੰਜਾਬ ਪੁਲਿਸ ‘ਚ ਤਰੱਕੀਆਂ, 81 ਮੁਲਾਜ਼ਮ ਬਣੇ ਇੰਸਪੈਕਟਰ, ਵੇਖੋ ਲਿਸਟ

ਪੰਜਾਬ ਪੁਲਿਸ ਵਿੱਚ 81 ਮੁਲਾਜ਼ਮਾਂ ਨੂੰ ਇੰਸਪੈਕਟਰਾਂ ਵਜੋਂ ਤਰੱਕੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ- ਵੀਡੀਓ...

ਪੰਜਾਬ ਦੇ ਸਕੂਲਾਂ ‘ਚ ਸੱਤਵੀਂ ਜਮਾਤ ਤੱਕ ਛੁੱਟੀਆਂ ਵਧੀਆਂ, 8ਵੀਂ ਤੋਂ 12ਵੀਂ ਦਾ ਬਦਲਿਆ ਸਮਾਂ

ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਚੱਲਦਿਆਂ ਸਰਕਾਰ ਨੇ ਸਕੂਲਾਂ ਵਿੱਚ ਛੁੱਟੀਆਂ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ...

CM ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਬੈਠਕ ਹੋਈ ਖਤਮ, ਕਈ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਵਜ਼ਾਰਤ ਦੀ ਬੈਠਕ ਖਤਮ ਹੋ ਗਈ ਹੈ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਇੱਕਲੌਤੇ ਪੁੱਤਰ ਸੀ ਗੁਰਮੀਤ

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਹਾਦਸਾ...

ਫ਼ਿਰੋਜ਼ਪੁਰ ‘ਚ BSF ਨੇ ਸਰਹੱਦ ਨੇੜੇ ਆਲੂ ਦੇ ਖੇਤ ‘ਚੋਂ ਬਰਾਮਦ ਕੀਤੀ 1 ਕਿਲੋ ਹੈਰੋਇਨ

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।...

CM ਮਾਨ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਰੁਜ਼ਗਾਰ ਸਣੇ ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਅਹਿਮ ਮਾਮਲਿਆਂ ‘ਤੇ ਪੰਜਾਬ ਵਜ਼ਾਰਤ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ ਦੁਪਹਿਰ ਨੂੰ ਚੰਡੀਗੜ੍ਹ ਵਿੱਚ...

ਧੁੰਦ ਤੇ ਸੀਤ ਲਹਿਰ ਦੀ ਲਪੇਟ ‘ਚ ਪੰਜਾਬ, ਕਈ ਸ਼ਹਿਰ ਰਹੇ ਸ਼ਿਮਲਾ ਤੋਂ ਵੀ ਠੰਡੇ, ਅਗਲੇ 3 ਦਿਨਾਂ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿਚ ਠੰਡ ਦਾ ਕਹਿਰ ਜਾਰੀ ਹੈ। ਉੱਤਰ ਭਾਰਤ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਿਹਾ ਹੈ। ਅਗਲੇ ਕੁਝ ਦਿਨਾਂ ਤੱਕ ਇਸ ਤੋਂ ਰਾਹਤ ਮਿਲਣ ਦੀ...

ਅਕਸ਼ਰ ਤੇ ਸੂਰਿਆਕੁਮਾਰ ਦੀ ਤੂਫਾਨੀ ਪਾਰੀ ‘ਤੇ ਫਿਰਿਆ ਪਾਣੀ, ਸ਼੍ਰੀਲੰਕਾ ਨੇ ਭਾਰਤ ਨੂੰ 16 ਦੌੜਾਂ ਨਾਲ ਦਿੱਤੀ ਮਾਤ

ਸ਼੍ਰੀਲੰਕਾ ਨੇ ਦੂਜੇ ਟੀ-20 ਮੈਚ ਵਿੱਚ ਟੀਮ ਇੰਡੀਆ ਨੂੰ 16 ਦੌੜਾਂ ਨਾਲ ਮਾਤ ਦਿੱਤੀ । ਇਸ ਤਰ੍ਹਾਂ 3 ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰੀ ‘ਤੇ ਆ...

ਹੜਤਾਲ ‘ਤੇ ਗਏ ਤਾਂ ਡਿਊਟੀ ਤੋਂ ਬਾਹਰ ਹੋਣਗੇ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮ, ਸਖ਼ਤ ਹੁਕਮ ਜਾਰੀ

ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮ ਨੌਕਰੀ ਪੱਕੀ ਕਰਨ ਦੀ ਮੰਗ ਨੂੰ ਲੈ ਕੇ ਜੇ ਹੜਤਾਲ ‘ਤੇ ਜਾਂਦੇ ਹਨ ਜਾਂ ਬੱਸ ਡਿਪੂ ਬੰਦ ਕਰਨ...

ਰੂਸ-ਯੂਕਰੇਨ ਜੰਗ ਤੋਂ ਵੱਡੀ ਖ਼ਬਰ, ਪੁਤਿਨ ਵੱਲੋਂ 2 ਦਿਨ ਜੰਗਬੰਦੀ ਦਾ ਐਲਾਨ

ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ 6 ਜਨਵਰੀ ਦੀ ਦੁਪਹਿਰ ਤੋਂ 7 ਜਨਵਰੀ ਦੀ ਅੱਧੀ ਰਾਤ ਤੱਕ ਯੂਕਰੇਨ ਵਿੱਚ ਦੋ ਦਿਨ ਯਾਨੀ 36 ਘੰਟੇ ਦੀ...

3910 ਟੀਚਰਾਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਬੋਲੇ, ‘ਹੋਰ ਵੀ ਨੌਕਰੀਆਂ ਕੱਢੀਆਂ ਤੇ ਦਿੱਤੀਆਂ ਜਾਣਗੀਆਂ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਬਣਾਉਣ ਅਤੇ ਇੱਕ ਮਿਸਾਲ ਕਾਇਮ ਕਰਨ ਲਈ...

ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ, ਮਹਿੰਗੀ ਹੋ ਰਹੀ ਬਿਜਲੀ! ਜਾਣੋ ਕਿੰਨੀਆਂ ਵਧਣਗੀਆਂ ਦਰਾਂ

ਚੰਡੀਗੜ੍ਹ: ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਪੰਜਾਬ ਸਰਕਾਰ ਨੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਵਧੀਆਂ ਬਿਜਲੀ ਦਰਾਂ ਨੂੰ...

Night ਸ਼ਿਫਟ ‘ਚ ਕੰਮ ਕਰਨ ਵਾਲੀਆਂ ਔਰਤਾਂ ਲਈ ਅਹਿਮ ਖ਼ਬਰ, DC ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ ‘ਚ ਮਹਿਲਾ ਸੁਰੱਖਿਆ ਕਰਮਚਾਰੀਆਂ ਨੂੰ ਧਿਆਨ ‘ਚ ਰੱਖਦਿਆਂ ਡੀਸੀ ਸੁਖਪਾਲ ਗਰਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਸ ਹੁਕਮ...

ਅਮਰੀਕਾ ਨੇ 2022 ‘ਚ ਭਾਰਤੀਆਂ ਨੂੰ ਦਿੱਤੇ 1,25,000 ਵਿਦਿਆਰਥੀ ਵੀਜ਼ੇ, ਤੋੜੇ ਸਾਰੇ ਪੁਰਾਣੇ ਰਿਕਾਰਡ

ਭਾਰਤ ਤੋਂ ਅਮਰੀਕਾ ਵਿੱਚ ਪੜ੍ਹਨ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਚੇਰੀ ਸਿੱਖਿਆ ਹਾਸਿਲ ਕਰਨ ਦੇ ਲਈ...

Amazon ‘ਚ ਹੋ ਸਕਦੀ ਹੈ ਛਾਂਟੀ, 18 ਹਜ਼ਾਰ ਕਰਮਚਾਰੀਆਂ ਦੀਆਂ ਨੌਕਰੀਆਂ ‘ਤੇ ਲਟਕੀ ਤਲਵਾਰ !

ਦੁਨੀਆ ਦੀ ਸਭ ਤੋਂ ਵੱਡੀ ਈ-ਕਾਮਰਸ ਕੰਪਨੀ Amazon ਇੱਕ ਵਾਰ ਫਿਰ ਆਪਣੇ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਦੀ ਛਾਂਟੀ ਕਰ ਸਕਦੀ ਹੈ। ਖਾਸ ਗੱਲ ਇਹ ਹੈ...

ਗੈਂਗਸਟਰ ਅਰਸ਼ ਡਾਲਾ ਨੇ ਲਈ ਜਗਰਾਓਂ ਕਤ.ਲ ਦੀ ਜ਼ਿੰਮੇਵਾਰੀ, ਕਿਹਾ-“ਛੋਟੇ ਭਰਾ ਦੀ ਮੌਤ ਦਾ ਲਿਆ ਬਦਲਾ”

ਪੰਜਾਬ ਵਿੱਚ ਲੁਧਿਆਣਾ ਦੇ ਜਗਰਾਓਂ ਦੇ ਪਿੰਡ ਬਾਰਦੇਕੇ ਵਿੱਚ ਹਮਲਾਵਰਾਂ ਨੇ ਘਰ ਵਿੱਚ ਵੜ੍ਹ ਕੇ ਪਰਮਜੀਤ ਸਿੰਘ ਨੂੰ ਗੋ.ਲੀਆਂ ਮਾਰ ਕੇ ਮੌਤ ਦੇ...

ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨ ਤਗਮਾ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ

ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ । ਇਸ ਦੇ ਨਾਲ...

ਆਰਮੀ ਦੀ ਜਾਂਚ ‘ਚ ਹੋਇਆ ਖੁਲਾਸਾ-‘CM ਮਾਨ ਦੇ ਹੈਲੀਪੇਡ ਨੇੜੇ ਮਿਲਿਆ ਬੰਬ ਫਟਣਾ ਨਹੀਂ ਸੀ’

ਬੀਤੇ ਸੋਮਵਾਰ ਨੂੰ ਨਯਾਗਾਂਵ-ਕਾਂਸਲ ਟੀ ਪੁਆਇੰਟ ਕੋਲ ਰਾਜਿੰਦਰਾ ਪਾਰਕ ਤੋਂ ਮੈਂਗੋ ਗਾਰਡਨ ਵਿਚ ਮਿਲਿਆ ਬੰਬ ਐਕਟਿਵ ਨਹੀਂ ਸੀ। ਇਹ ਜਾਣਕਾਰੀ...

ਬਿਜਲੀ ਮੰਤਰੀ ਹਰਭਜਨ ਸਿੰਘ ਦਾ ਦਾਅਵਾ-’90 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਆ ਰਿਹੈ ਜ਼ੀਰੋ’

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰ ਘਰ ਤੱਕ ਮੁਫਤ ਬਿਜਲੀ ਦੇਣ ਦੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ।...

SYL ‘ਤੇ ਮੀਟਿੰਗ ਖਤਮ, CM ਮਾਨ ਨੇ ਰੱਖਿਆ ਆਪਣਾ ਪੱਖ, ਬੋਲੇ-‘ਪੰਜਾਬ ਕੋਲ ਕਿਸੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ’

ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ...

ਮੰਦਭਾਗੀ ਖ਼ਬਰ: ਕੈਨੇਡਾ ਦੇ ਐਡਮਿੰਟਨ ‘ਚ ਹੁਸ਼ਿਆਰਪੁਰ ਦੇ ਵਿਅਕਤੀ ਦਾ ਗੋ.ਲੀਆਂ ਮਾਰ ਕੇ ਕਤ.ਲ

ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਡਮਿੰਟਨ ਵਿੱਚ ਇੱਕ ਪੰਜਾਬੀ ਵਿਅਕਤੀ ਦਾ ਗੋ.ਲੀਆਂ ਮਾਰ ਕੇ ਕਤ.ਲ ਕਰ ਦਿੱਤਾ ਗਿਆ। ਇਸ...

ਮੰਦਭਾਗੀ ਖਬਰ: 9 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ...

ਪੰਜਾਬ ‘ਚ ਬ੍ਰੈਸਟ ਕੈਂਸਰ ਦੀ ਜਾਂਚ ਹੋਵੇਗੀ ਮੁਫ਼ਤ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਸੂਬਾ

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੰਗਲਵਾਰ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਛਾਤੀ ਦੇ ਕੈਂਸਰ ਦੀ ਜਲਦੀ ਪਛਾਣ ਕਰਨ ਲਈ ਸਥਾਪਤ...

ਕੋਲਡ ਡੇਅ ਦਾ ਨਵਾਂ ਰਿਕਾਰਡ: ਹਿਮਾਚਲ ‘ਚ ਬਰਫਬਾਰੀ, ਪੰਜਾਬ ‘ਚ ਠੰਡ ਦਾ ਟੁੱਟਿਆ 19 ਸਾਲਾਂ ਦਾ ਰਿਕਾਰਡ

ਪੰਜਾਬ ਅਤੇ ਹਰਿਆਣਾ ਵਿੱਚ ਇਸ ਵਾਰ ਕੋਲਡ ਡੇਅ ਨੇ ਨਵਾਂ ਰਿਕਾਰਡ ਬਣਾ ਦਿੱਤਾ ਹੈ। ਆਈਐਮਡੀ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ...

ਫਿਲੀਪੀਨਜ਼ ‘ਚ ਪੰਜਾਬ ਦੇ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ, ਪਿੰਡ ‘ਚ ਪਸਰਿਆ ਸੋਗ

ਮੋਗਾ ਦੇ ਇੱਕ ਕਬੱਡੀ ਕੋਚ ਗੁਰਪ੍ਰੀਤ ਸਿੰਘ ਗਿੰਦਰੂ (43) ਦੀ ਫਿਲੀਪੀਨਜ਼ ਦਾ ਰਾਜਧਾਨੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।...

ਟੀਮ ਇੰਡੀਆ ਨੇ ਜਿੱਤ ਨਾਲ ਕੀਤਾ ਸਾਲ 2023 ਦਾ ਆਗਾਜ਼, ਪਹਿਲੇ ਟੀ-20 ‘ਚ ਸ਼੍ਰੀਲੰਕਾ ਨੂੰ 2 ਦੌੜਾਂ ਨਾਲ ਹਰਾਇਆ

ਭਾਰਤ ਤੇ ਸ਼੍ਰੀਲੰਕਾ ਵਿਚ ਮੁੰਬਈ ਦੇ ਵਾਨਖੇੜੇ ਮੈਦਾਨ ਵਿਚ ਹੋਏ ਪਹਿਲੇ ਟੀ-20 ਮੈਚ ਵਿਚ ਟੀਮ ਇੰਡੀਆ ਦੀ ਜਿੱਤ ਹੋਈ ਹੈ। ਆਖਰੀ ਗੇਂਦ ਤੱਕ ਗਏ ਇਸ...

‘ਫਿਲਮ ਦੇਖਣ ਵਾਲਿਆਂ ਨੂੰ ਬਾਹਰ ਤੋਂ ਖਾਣ-ਪੀਣ ਦੀਆਂ ਚੀਜ਼ਾਂ ਅੰਦਰ ਲਿਜਾਣ ਤੋਂ ਰੋਕ ਸਕਦੈ ਸਿਨੇਮਾ ਮਾਲਕ’ : SC

ਸਿਨੇਮਾ ਹਾਲ ਮਾਲਕ ਮਾਲ ਦੇ ਅੰਦਰ ਖਾਣ-ਪੀਣ ਦੀਆਂ ਚੀਜ਼ਾਂ ਦੀ ਵਿਕਰੀ ਦੇ ਨਿਯਮ ਤੈਅ ਕਰਨ ਲਈ ਪੂਰੀ ਤਰ੍ਹਾਂ ਹੱਕਦਾਰ ਹਨ। ਸੁਪਰੀਮ ਕੋਰਟ ਨੇ...

ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ ਲਈ ਜਸਪ੍ਰੀਤ ਬੁਮਰਾਹ ਦੀ ਟੀਮ ਇੰਡੀਆ ‘ਚ ਹੋਈ ਵਾਪਸੀ, ਫਿਟਨੈੱਸ ਟੈਸਟ ਕੀਤਾ ਪਾਸ

ਭਾਰਤ ਤੇ ਸ਼੍ਰੀਲੰਕਾ ਵਿਚ 10 ਜਨਵਰੀ ਤੋਂ 3 ਮੈਚਾਂ ਦੀ ਵਨਡੇ ਸੀਰੀਜ ਖੇਡੀ ਜਾਵੇਗੀ। ਇਸ ਸੀਰੀਜ ਲਈ ਟੀਮ ਇੰਡੀਆ ਵਿਚ ਵੱਡਾ ਬਦਲਾਅ ਹੋਇਆ ਹੈ।...

ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ, ਕੋਰੋਨਾ ਦੀ ਦੂਜੀ ਬੂਸਟਰ ਡੋਜ਼ ਦੀ ਲੋੜ ਨਹੀਂ

ਨਵੀਂ ਦਿੱਲੀ: ਕੋਰੋਨਾ ਦੇ ਤਣਾਅ ਦਰਮਿਆਨ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਰਾਹਤ ਦੇਣ ਵਾਲੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ...

‘ਮੰਤਰੀ ਦੇ ਬਿਆਨ ‘ਤੇ ਸਰਕਾਰ ਜ਼ਿੰਮੇਵਾਰ ਨਹੀਂ’, SC ਦਾ ਬੋਲਣ ਦੀ ਆਜ਼ਾਦੀ ‘ਤੇ ਬਹੁਤੀ ਪਾਬੰਦੀ ਤੋਂ ਇਨਕਾਰ

ਸੁਪਰੀਮ ਕੋਰਟ ਨੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਬੋਲਣ ਦੀ ਆਜ਼ਾਦੀ ‘ਤੇ ਹੋਰ ਪਾਬੰਦੀਆਂ ਲਗਾਉਣ ਤੋਂ ਇਨਕਾਰ ਕਰ ਦਿੱਤਾ...

ਕਾਨੂੰਨ ਵਿਵਸਥਾ ‘ਤੇ ਮਾਨ ਸਰਕਾਰ ਸਖਤ , ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਅਟੈਚ, SHO ਹੋਣਗੇ ਜ਼ਿੰਮੇਵਾਰ

ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਮਾਨ...

ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਚ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਮੌਤ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮਿਲੀ...

ਮਾਣ ਵਾਲੀ ਗੱਲ: ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀ ਵਿਸ਼ਾਲ ਮਿੱਤਲ ‘ਅੰਬੈਸਡਰ ਆਫ਼ ਚੇਂਜ ਐਵਾਰਡ’ ਨਾਲ ਸਨਮਾਨਿਤ

ਆਸਟ੍ਰੇਲੀਆ ਵਿੱਚ ਇੱਕ ਭਾਰਤੀ ਵਿਦਿਆਰਥੀ ਨੇ ਦੇਸ਼ ਦਾ ਮਾਣ ਵਧਾਇਆ ਹੈ। ਦਰਅਸਲ, ਆਸਟ੍ਰੇਲੀਆ ਦੀ ਕੈਨਬਰਾ ਯੂਨੀਵਰਸਿਟੀ ਵੱਲੋਂ ਭਾਰਤੀ...

ਠੰਡ ਦਾ ਕਹਿਰ, 5 ਦਿਨ ਪੰਜਾਬ ‘ਚ ਪਏਗੀ ਸੰਘਣੀ ਧੁੰਦ, ਬਠਿੰਡਾ ‘ਚ ਪਾਰਾ ਲੁਢਕਿਆ ਜ਼ੀਰੋ ਕੋਲ

ਪੰਜਾਬ ਸਣੇ ਪੂਰੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪਾਰਾ ਜ਼ੀਰੋ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿੱਚ 0.4 ਡਿਗਰੀ,...

ਪੱਛਮੀ ਬੰਗਾਲ ’ਚ ‘ਵੰਦੇ ਭਾਰਤ ਐਕਸਪ੍ਰੈੱਸ’ ’ਤੇ ਪਥਰਾਅ, PM ਮੋਦੀ ਨੇ 3 ਦਿਨ ਪਹਿਲਾਂ ਦਿਖਾਈ ਸੀ ਹਰੀ ਝੰਡੀ

ਪੱਛਮੀ ਬੰਗਾਲ ਵਿੱਚ ਹਾਲ ਹੀ ਵਿੱਚ ਸ਼ੁਰੂ ਹੋਈ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ‘ਤੇ ਪਥਰਾਅ ਦੀ ਘਟਨਾ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ...

ਬਦਲ ਗਈ ਟੀਮ ਇੰਡੀਆ ਦੀ ਜਰਸੀ, ਸ਼੍ਰੀਲੰਕਾ ਖਿਲਾਫ ਨਵੀਂ ਜਰਸੀ ‘ਚ ਨਜ਼ਰ ਆਉਣਗੇ ਖਿਡਾਰੀ

ਭਾਰਤ ਤੇ ਸ਼੍ਰੀਲੰਕਾ ਵਿਚ ਕੱਲ੍ਹ ਤੋਂ ਟੀ-20 ਸੀਰੀਜ ਦਾ ਆਗਾਜ਼ ਹੋਣਾ ਹੈ। ਮੁੰਬਈ ਦੇ ਵਾਨਖੇੜੇ ਮੈਦਾਨ ਵਿਚ ਦੋਵੇਂ ਟੀਮਾਂ ਪਹਿਲਾਂ ਟੀ-20 ਮੈਚ...

ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਮੰਤਰੀ ਬਲਬੀਰ ਸਿੱਧੂ, ਆਮਦਨ ਤੋਂ ਵਧ ਜਾਇਦਾਦ ਮਾਮਲੇ ‘ਚ ਹੋਵੇਗੀ ਜਾਂਚ

ਵਿਜੀਲੈਂਸ ਵੱਲੋਂ ਕਾਂਗਰਸ ਸਰਕਾਰ ਸਮੇਂ ਰਹੇ ਮੰਤਰੀਆਂ ਤੇ ਵਿਧਾਇਕਾਂ ‘ਤੇ ਸ਼ਿਕੰਜਾ ਕੱਸੇ ਜਾਣ ਦਾ ਸਿਲਸਿਲਾ ਜਾਰੀ ਹੈ। ਇਸ ਵਾਰ ਇਹ ਗਾਜ਼...

ਪੰਜਾਬ ਤੇ ਹਰਿਆਣਾ ਸੀਐੱਮ ਨਿਵਾਸ ਤੋਂ ਕੁਝ ਦੂਰੀ ‘ਤੇ ਮਿਲਿਆ ਬੰਬ, ਮਚਿਆ ਹੜਕੰਪ

ਮੋਹਾਲੀ ਦੇ ਨਯਾਗਾਓਂ ਨਾਲ ਲੱਗਦੇ ਚੰਡੀਗੜ੍ਹ ਦੇ ਆਮ ਦੇ ਬਾਗ ਸੈਕਟਰ-2 ਵਿਚ ਬੰਬ ਮਿਲਣ ਦੀ ਸੂਚਨਾ ਨਾਲ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ...

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ’ਚ 8 ਜਨਵਰੀ ਤੱਕ ਛੁੱਟੀਆਂ ਦਾ ਕੀਤਾ ਐਲਾਨ

ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ 2023 ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਛੋਟੇ ਬੱਚਿਆਂ ਨੂੰ ਕੜਾਕੇ ਦੀ ਠੰਡ ਤੋਂ...

ਸੁਪਰੀਮ ਕੋਰਟ ਨੇ ਨੋਟਬੰਦੀ ‘ਤੇ ਕੇਂਦਰ ਸਰਕਾਰ ਨੂੰ ਦਿੱਤੀ ਕਲੀਨ ਚਿੱਟ, ਕਿਹਾ- ‘ਸਰਕਾਰ ਦਾ ਫ਼ੈਸਲਾ ਸਹੀ’

ਕੇਂਦਰ ਸਰਕਾਰ ਨੇ ਨੋਟਬੰਦੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਨੇ ਸਹੀ ਠਹਿਰਾਇਆ ਹੈ। ਸੁਪਰੀਮ ਕੋਰਟ ਵਿੱਚ 5 ਜੱਜਾਂ ਦੀ ਬੈਂਚ ਨੇ ਇਹ ਫ਼ੈਸਲਾ...

ਗੁਰਦਾਸਪੁਰ ਸਰਹੱਦ ‘ਤੇ ਮੁੜ ਦਿਖਿਆ ਡਰੋਨ, BSF ਦੇ ਜਵਾਨਾਂ ਨੇ ਫਾਇਰਿੰਗ ਕਰ ਭੇਜਿਆ ਵਾਪਸ

ਭਾਰਤ-ਪਾਕਿਸਤਾਨ ਦੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਇੱਕ ਵਾਰ ਫਿਰ ਤੋਂ ਪਾਕਿਸਤਾਨ ਦੀ ਨਾਪਾਕ ਹਰਕਤ ਨੂੰ ਨਾਕਾਮ ਕਰ ਦਿੱਤਾ ਹੈ । ਮਿਲੀ...

ਮੈਕਸੀਕੋ ਦੀ ਜੇਲ੍ਹ ‘ਤੇ ਬੰਦੂਕਧਾਰੀਆਂ ਨੇ ਕੀਤਾ ਹਮਲਾ, 10 ਸੁਰੱਖਿਆ ਕਰਮੀਆਂ ਸਣੇ 4 ਕੈਦੀਆਂ ਦੀ ਮੌਤ

ਉੱਤਰੀ ਅਮਰੀਕਾ ਦੇ ਦੇਸ਼ ਮੈਕਸੀਕੋ ਵਿੱਚ ਸਾਲ ਦੇ ਪਹਿਲੇ ਦਿਨ ਇੱਕ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ । ਮੈਕਸੀਕੋ ਦੇ ਜੁਆਰੇਜ ਸ਼ਹਿਰ ਦੀ...

ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ 8 ਜਨਵਰੀ ਤੱਕ ਵਧੀਆਂ, ਕੜਾਕੇ ਦੀ ਠੰਡ ਕਰਕੇ ਸਰਕਾਰ ਦਾ ਫੈਸਲਾ

ਪੰਜਾਬ ਵਿੱਚ ਕੜਾਕੇ ਦੀ ਠੰਡ ਤੇ ਧੁੰਦ ਪੈ ਰਹੀ ਹੈ। ਮੌਸਮ ਵਿਭਾਗ ਨੇ ਵੀ ਅਗਲੇ ਪੰਜ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ, ਇਸ ਦੌਰਾਨ ਵਿਦਿਆਰਥੀਆਂ...