Jan 20

24 ਜਨਵਰੀ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ, ਹਾਈਕੋਰਟ ‘ਚ ਹੋਈ ਸੁਣਵਾਈ

ਚੰਡੀਗੜ੍ਹ ਮੇਅਰ ਦੀ ਚੋਣ 24 ਜਨਵਰੀ ਨੂੰ ਨਹੀਂ ਹੋਵੇਗੀ। ਇਸ ਦੇ ਨਾਲ ਲਹੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵੀ ਮੁਲਤਵੀ ਹੋ ਗਈ...

ਕੋਲਕਾਤਾ ਡਾਕਟਰ ਨਾਲ ਦਰਿੰਦਗੀ ਦਾ ਮਾਮਲਾ, ਦੋਸ਼ੀ ਸੰਜੇ ਰਾਏ ਨੂੰ ਹੋਈ ਉਮਰ ਕੈਦ ਦੀ ਸਜ਼ਾ

ਕੋਲਕਾਤਾ ਰੇਪ ਕਤਲ ਕੇਸ ਦੇ ਦੋਸ਼ੀ ਸੰਜੇ ਰਾਏ ਨੂੰ ਅੱਜ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਸਿਆਲਦਹ ਅਦਾਲਤ ਨੇ 50 ਹਜ਼ਾਰ...

ਹੁਸ਼ਿਆਰਪੁਰ ਦੇ ਗੁਰਜੋਤ ਨੇ ਵਧਾਇਆ ਮਾਣ, ਨੈਸ਼ਨਲ ਅਥਲੀਟ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ

ਹੁਸ਼ਿਆਰਪੁਰ ਟਾਂਡਾ ਦੇ ਪਿੰਡ ਜੌਹਲ ਦਾ 17 ਸਾਲਾ ਨੌਜਵਾਨ ਨੈਸ਼ਨਲ ਅਥਲੀਟ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਪੂਰੇ ਦੇਸ਼ ‘ਚ ਪਿੰਡ...

ਸਰਦੀਆਂ ‘ਚ ਜੋੜਾਂ ਦੇ ਦਰਦ ਨੇ ਕਰ ਦਿੱਤਾ ਹੈ ਹਾਲ ਬੇਹਾਲ, ਇਨ੍ਹਾਂ ਟਿਪਸਾਂ ਨੂੰ ਅਪਣਾਓ ਤਾਂ ਮਿਲੇਗੀ ਰਾਹਤ

ਠੰਡੇ ਤਾਪਮਾਨ ਵਿਚ ਉਂਗਲੀਆਂ ਤੇ ਪੈਰਾਂ ਦੀਆਂ ਉਂਗਲੀਆਂ ਵਿਚ ਖੂਨ ਦਾ ਪ੍ਰਵਾਹ ਘੱਟ ਹੋ ਸਕਦਾ ਹੈ ਜਿਸ ਨਾਲ ਜੋੜਾਂ ਦਾ ਦਰਦ ਹੋਰ ਵੀ ਵਧ ਜਾਂਦਾ...

ਪੰਜਾਬ ‘ਚ ‘ਐਮਰਜੈਂਸੀ’ ‘ਤੇ ਪਾਬੰਦੀ ਲੱਗਣ ‘ਤੇ ਛਲਕਿਆ ਕੰਗਨਾ ਦਾ ਦਰਦ, ਕਿਹਾ- “ਕੁਝ ਗਿਣੇ-ਚੁਣੇ ਲੋਕ ਕਰ ਰਹੇ ਵਿਰੋਧ”

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਸਿਨੇਮਾਘਰਾਂ ਵਿੱਚ ਲੱਗੀ ਹੋਈ ਹੈ। ਇਹ ਫਿਲਮ ਦੇਸ਼ ਵਿੱਚ ਐਮਰਜੈਂਸੀ ਦੀ ਘਟਨਾ ‘ਤੇ ਅਧਾਰਤ ਹੈ।...

ਦਿੱਲੀ ਏਅਰਪੋਰਟ ‘ਤੇ ਕਸਟਮ ਵਿਭਾਗ ਦਾ ਐਕਸ਼ਨ, 1.35 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਣੇ ਵਿਅਕਤੀ ਗ੍ਰਿਫ਼ਤਾਰ

ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਸਟਮ ਅਧਿਕਾਰੀਆਂ ਨੇ ਉੱਤਰ ਪ੍ਰਦੇਸ਼ ਦੇ ਇਕ 26 ਸਾਲਾ ਭਾਰਤੀ ਯਾਤਰੀ ‘ਤੇ ਵਿਦੇਸ਼ੀ ਨਕਦੀ ਦੀ ਤਸਕਰੀ ਦਾ ਦੋਸ਼...

ਭਲਕੇ ਕਿਸਾਨ ਨਹੀਂ ਕਰਨਗੇ ਦਿੱਲੀ ਕੂਚ, ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਦੀ ਕੀਤੀ ਅਪੀਲ : ਸਰਵਣ ਪੰਧੇਰ

ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਭਲਕੇ ਹੋਣ ਵਾਲੇ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਵਣ ਸਿੰਘ ਪੰਧੇਰ ਨੇ...

ਪੰਜਾਬ ‘ਚ ਜਲਦ ਹੀ ਚੱਲਣਗੀਆਂ ਪਾਣੀ ਵਾਲੀਆਂ ਬੱਸਾਂ, ਸੂਬਾ ਸਰਕਾਰ ਦੀ ਮੀਟਿੰਗ ‘ਚ ਮਿਲੀ ਮਨਜ਼ੂਰੀ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਵਿਚ ਮੁੜ ਤੋਂ ਪਾਣੀ ਵਾਲੀਆਂ ਬੱਸਾਂ ਚੱਲਣਗੀਆਂ। ਪੰਜਾਬ ਸਰਕਾਰ ਦੀ ਮੀਟਿੰਗ ਵਿਚ ਇਸ...

ਰਾਜੋਆਣਾ ਦੀ ਅਰਜ਼ੀ ‘ਤੇ ਹੋਈ ਸੁਣਵਾਈ, SC ਨੇ ਕੇਂਦਰ ਸਰਕਾਰ ਨੂੰ 18 ਮਾਰਚ ਤੱਕ ਫ਼ੈਸਲਾ ਲੈਣ ਦੇ ਦਿੱਤੇ ਆਦੇਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ...

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਹੋਈ ਸ਼ੁਰੂ, ਸੁਖਬੀਰ ਬਾਦਲ ਨੇ ਪਿੰਡ ਬਾਦਲ ਤੋਂ ਭਰੀ ਮੈਂਬਰਸ਼ਿਪ

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਣੀ ਹੈ। ਇਸ ਦੇ ਲਈ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ ਹੋ ਗਈ...

ਰੋਪੜ ਦੇ ਹਰਪਿੰਦਰ ਸਿੰਘ ਦੀ ਚਮਕੀ ਕਿਸਮਤ, ਨਿਕਲੀ 10 ਕਰੋੜ ਦੀ ਲਾਟਰੀ

ਰੂਪਨਗਰ ਦੇ ਰਹਿਣ ਵਾਲੇ ਹਰਪਿੰਦਰ ਸਿੰਘ ‘ਤੇ ਰੱਬ ਮਿਹਰਬਾਨ ਹੋ ਗਿਆ। ਉਸ ਦੀ 10 ਕਰੋੜ ਦੀ ਲਾਟਰੀ ਨਿਕਲੀ ਹੈ। ਹਰਪਿੰਦਰ ਸਿੰਘ ਨੂਰਪੁਰ ਬੇਦੀ...

ਲੁਧਿਆਣਾ ‘ਚ ਪਹਿਲੀ ਵਾਰ ਮਹਿਲਾ ਦੇ ਸਿਰ ਸੱਜਿਆ ਮੇਅਰ ਦਾ ਤਾਜ, ਇੰਦਰਜੀਤ ਕੌਰ ਸੰਭਾਲਣਗੇ ਅਹੁਦਾ

ਲੁਧਿਆਣਾ ਵਾਸੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਦਰਅਸਲ, ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਵਾਰ ਮੇਅਰ ਦਾ ਤਾਜ...

ਵੈਸਟਰਨ ਡਿਸਟਰਬੈਂਸ ਨਾਲ ਪੰਜਾਬ ‘ਚ ਬਣੇ ਮੀਂਹ ਦੇ ਆਸਾਰ, ਸੀਤ ਲਹਿਰ ਤੇ ਧੁੰਦ ਦਾ ਕੋਈ ਅਲਰਟ ਨਹੀਂ

ਪੱਛਮੀ ਡਿਸਟਰਬੈਂਸ 18 ਜਨਵਰੀ ਤੋਂ ਸਰਗਰਮ ਹੈ ਜਿਸ ਦੇ ਚੱਲਦਿਆਂ ਪੰਜਾਬ ਵਿਚ ਮੀਂਹ ਪੈਣ ਦੇ ਆਸਾਰ ਬਣ ਗਏ ਹਨ। ਦੂਜੇ ਪਾਸੇ ਸੀਤ ਲਹਿਰ ਤੇ ਧੁੰਦ...

ਭਾਰਤੀ ਪੁਰਸ਼ ਤੇ ਮਹਿਲਾ ਟੀਮ ਨੇ ਨੇਪਾਲ ਨੂੰ ਹਰਾ ਕੇ ਜਿੱਤਿਆ ਪਹਿਲਾ ਖੋ-ਖੋ ਵਿਸ਼ਵ ਕੱਪ, PM ਮੋਦੀ ਨੇ ਦਿੱਤੀ ਵਧਾਈ

ਭਾਰਤ ਦੀ ਪੁਰਸ਼ ਤੇ ਮਹਿਲਾ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਦੋਵੇਂ ਟੀਮਾਂ ਨੇ ਖੋ-ਖੋ ਦਾ ਪਹਿਲਾ ਵਰਲਡ ਕੱਪ ਜਿੱਤ ਲਿਆ ਹੈ। ਭਾਰਤੀ ਪੁਰਸ਼ ਤੇ...

ਨੀਰਜ ਚੋਪੜਾ ਨੇ ਹਿਮਾਨੀ ਮੋਰ ਨਾਲ ਲਏ ਸੱਤ ਫੇਰੇ, ਪੋਸਟ ਕਰ ਲਿਖਿਆ-‘ਜੀਵਨ ਦੇ ਨਵੇਂ ਅਧਿਆਏ ਦੀ ਸ਼ੁਰੂਆਤ’

ਓਲੰਪਿਕ ਜੇਤੂ ਨੀਰਜ ਚੋਪੜਾ ਨੇ ਟੈਨਿਸ ਪਲੇਅਰ ਹਿਮਾਨੀ ਨਾਲ ਸੱਤ ਫੇਰੇ ਲਏ ਅਤੇ ਜੀਵਨ ਸਾਥਣ ਨਾਲ ਤਸਵੀਰਾਂ ਸ਼ੇਅਰ ਕਰਦੇ ਹੋਏ ਕਿਹਾ ਕਿ...

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਬਠਿੰਡਾ ਪ੍ਰਸ਼ਾਸਨ ਹੋਇਆ ਸਖਤ, ਇਰਾਦਾ-ਕਤਲ ਦੇ ਮਾਮਲੇ ਹੋਣਗੇ ਦਰਜ’

ਪੰਜਾਬ ਵਿੱਚ ਚਾਈਨਾ ਡੋਰ ਦੀ ਵਿਕਰੀ ਨੂੰ ਲੈ ਕੇ ਜਿੱਥੇ ਸਰਕਾਰ ਸਖਤ ਹੋਈ ਹੈ ਉੱਥੇ ਹੀ ਪ੍ਰਸ਼ਾਸਨ ਵੱਲੋਂ ਵੀ ਸਖਤੀ ਦਿਖਾਈ ਜਾ ਰਹੀ ਹੈ ਪਰ ਫਿਰ...

ਖੰਨਾ : ਪਤੀ ਹੀ ਬਣਿਆ ਹੈਵਾਨ, ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ, ਮੁਲਜ਼ਮ ਕਾਬੂ

ਖੰਨਾ ਦੇ ਪਿੰਡ ਅਲੌੜ ਵਿਖੇ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।ਮੁਲਜ਼ਮ ਨੇ ਪਹਿਲਾਂ ਆਪਣੀ ਪਤਨੀ ਨੂੰ ਕਮਰੇ...

ਲਹਿਰਗਾਗਾ : ਤਾਰ-ਤਾਰ ਹੋਏ ਰਿਸ਼ਤੇ, ਚਾਚੇ-ਤਾਇਆ ਨੇ ਆਪਣੀ ਹੀ ਭਤੀਜੀ ਦਾ ਕੀਤਾ ਕਤਲ

ਲਹਿਰਾਗਾਗਾ ਦੇ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇੱਕ ਦਿਲ ਕੰਬਾਊ ਘਟਨਾ ਵਾਪਰੀ ਹੈ। ਜਿਸ ਨਾਲ ਪੂਰੇ ਹਲਕੇ ਵਿੱਚ ਸਹਿਮ ਦਾ ਮਾਹੌਲ...

ਕਿਸਾਨਾਂ ਨੂੰ ਕੇਂਦਰ ਵੱਲੋ ਮੀਟਿੰਗ ਦੇ ਸੱਦੇ ‘ਤੇ ਬੋਲੇ CM ਮਾਨ, ‘ਗੱਲਬਾਤ ਨਾਲ ਹੀ ਹੋਵੇਗਾ ਮਸਲੇ ਦਾ ਹੱਲ’

ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦੇ ਸੱਦੇ ‘ਤੇ ਸੀਐੱਮ ਮਾਨ ਨੇ ਕਿਹਾ ਕਿ ਮੈਂ ਪਹਿਲਾਂ ਹੀ ਕੇਂਦਰ ਨੂੰ ਕਿਸਾਨਾਂ ਮੀਟਿੰਗ ਕਰਨ...

ਮਰਹੂਮ MLA ਗੋਗੀ ਦੇ ਭੋਗ ‘ਤੇ ਪਹੁੰਚੇ CM ਮਾਨ ਦੀ ਪਤਨੀ, ਕਿਹਾ-‘ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਪਿਆ ਘਾਟਾ’

ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਦਾ 11 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ। ਅੱਜ ਗੁਰਦੁਆਰਾ ਸ੍ਰੀ...

ਮਹਾਕੁੰਭ ਮੇਲੇ ‘ਚ ਲੱਗੀ ਅੱਗ, ਕਈ ਸਿਲੰਡਰ ਫਟੇ, ਮਚੀ ਹਫੜਾ-ਦਫੜੀ, ਇਲਾਕਾ ਕੀਤਾ ਗਿਆ ਸੀਲ

ਪ੍ਰਯਾਗਰਾਜ ਵਿਚ ਮਹਾਕੁੰਭ ਦੇ 7ਵੇਂ ਦਿਨ ਅੱਜ ਐਤਵਾਰ ਨੂੰ ਮੇਲਾ ਖੇਤਰ ਵਿਚ ਭਿਆਨਕ ਅੱਗ ਲੱਗ ਗਈ। ਦੱਸਿਆ ਗਿਆ ਕਿ ਟੈਂਟ ਵਿਚ ਖਾਣਾ ਬਣਾਉਂਦੇ...

ਫਾਜ਼ਿਲਕਾ : ਅਸਥੀਆਂ ਲੈ ਕੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਮਹਿਲਾ ਸਣੇ 2 ਦੇ ਮੁੱਕੇ ਸਾਹ

ਫਾਜ਼ਿਲਕਾ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿਚ ਮਹਿਲਾ ਸਣੇ 2 ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪਿੰਡ ਲੱਖੇ ਕੜਾਈਆਂ...

ਆਪਣੀ ਆਵਾਜ਼ ਨਾਲ ਬਾਲੀਵੁੱਡ ‘ਚ ਛਾਏ ਸਤਿੰਦਰ ਸਰਤਾਜ, ਅਕਸ਼ੈ ਕੁਮਾਰ ਦੀ ਫ਼ਿਲਮ ‘Sky Force’ ‘ਚ ਗਾਇਆ ਗੀਤ ‘ਰੰਗ’

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਆਪਣੀ ਆਉਣ ਵਾਲੀ ਫ਼ਿਲਮ “ਸਕਾਈ ਫ਼ੋਰਸ” ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਹਨ। ਇਸ ਫ਼ਿਲਮ ਵਿੱਚ ਅਕਸ਼ੈ...

ਜਲੰਧਰ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾ, ਪੁਲਿਸ ਨੇ ਹਥਿਆਰ ਸਣੇ ਇੱਕ ਨੂੰ ਕੀਤਾ ਕਾਬੂ

ਪੰਜਾਬ ਦੇ ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਗੈਂਗਸਟਰ ਦੇ ਗੁਰਗਿਆਂ ਵਿਚਾਲੇ ਮੁਕਾਬਲਾ ਹੋਇਆ ਹੈ। ਘਟਨਾ ‘ਚ ਇਕ ਗੈਂਗਸਟਰ...

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ, 21-23 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਐਤਵਾਰ ਸਵੇਰੇ ਜ਼ਿਆਦਾਤਰ ਇਲਾਕਿਆਂ ‘ਚ ਧੁੰਦ...

ਨਿਸ਼ਾਨੇਬਾਜ਼ ਮਨੂ ਭਾਕਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਿਆਨਕ ਸੜਕ ਹਾਦਸੇ ‘ਚ ਮਾਮਾ ਤੇ ਨਾਨੀ ਦੀ ਹੋਈ ਮੌਤ

ਹਰਿਆਣਾ ਦੀ ਓਲੰਪਿਕ ਤਮਗਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਵੱਡਾ ਸਦਮਾ ਲੱਗਿਆ ਹੈ। ਦਰਅਸਲ, ਮਨੂ ਭਾਕਰ ਦੇ ਮਾਮਾ ਅਤੇ ਨਾਨੀ ਦੀ ਸੜਕ...

ਅੱਜ ਮੋਗਾ ਦਾ ਦੌਰਾ ਕਰਨਗੇ CM ਮਾਨ, 3 ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ, 4 ਜ਼ਿਲ੍ਹਿਆਂ ਦੀਆਂ ਮਹਿਲਾਵਾਂ ਨੂੰ ਮਿਲਣਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਮਿੰਨੀ ਸਕੱਤਰੇਤ ਅਤੇ ਜ਼ਿਲ੍ਹਾ ਪ੍ਰਬੰਧਨ ਕੰਪਲੈਕਸ ਦੇ...

ਕਿਸਾਨਾਂ ਨਾਲ ਗੱਲਬਾਤ ਲਈ ਸਰਕਾਰ ਤਿਆਰ, ਪ੍ਰਪੋਜ਼ਲ ਮਗਰੋਂ ਡੱਲੇਵਾਲ ਨੇ ਮੈਡੀਕਲ ਸਹਾਇਤਾ ਲੈਣੀ ਕੀਤੀ ਸ਼ੁਰੂ

ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਸਣੇ...

ਮਰਹੂਮ MLA ਗੁਰਪ੍ਰੀਤ ਗੋਗੀ ਦੀ ਅੰਤਿਮ ਅਰਦਾਸ ਅੱਜ, ‘ਆਪ’ ਦੇ ਵਿਧਾਇਕ ਤੇ ਪਾਰਟੀ ਮੁਖੀ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਅੱਜ ਅੰਤਿਮ ਅਰਦਾਸ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦਾ 11 ਜਨਵਰੀ ਨੂੰ...

ਦੋਸਤ ਨੇ ਲਈ ਦੋਸਤ ਦੀ ਜਾਨ, ਸ਼ਰਾਬ ਪੀਣ ਲਈ ਪੈਸੇ ਨਾ ਦੇਣ ‘ਤੇ ਕੀਤਾ ਬੇਰਹਿਮੀ ਨਾਲ ਕਤਲ

ਕਿਸੇ ਤਰ੍ਹਾਂ ਦਾ ਵੀ ਨਸ਼ਾ ਇਨਸਾਨ ਨੂੰ ਹੈਵਾਨ ਬਣਾ ਦਿੰਦਾ ਹੈ ਕਿ ਉਸ ਦੀ ਸੁੱਧ-ਬੁੱਧ ਇੰਨੀ ਗੁਆਚ ਜਾਂਦੀ ਹੈ ਕਿ ਉਹ ਕੀ ਕਰ ਰਿਹਾ ਹੈ ਇਸ ਦਾ ਵੀ...

ਕਿਸਾਨਾਂ ਦੀਆਂ ਮੰਗਾਂ ‘ਤੇ ਗੱਲਬਾਤ ਲਈ ਖਨੌਰੀ ਬਾਰਡਰ ਪਹੁੰਚੀ ਮੋਦੀ ਸਰਕਾਰ ਦੀ ਟੀਮ, ਡੱਲੇਵਾਲ ਨੂੰ ਮਿਲੇ ਅਫਸਰ

ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਟੀਮ ਖਨੌਰੀ ਬਾਰਡਰ ‘ਤੇ...

ਸੈਫ਼ ਅਲੀ ਖਾਨ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਸ਼ੱਕੀ ਕਾਬੂ, ਪੁਲਿਸ ਨੇ ਟ੍ਰੇਨ ‘ਚੋਂ ਦਬੋਚਿਆ

ਆਖਿਰਕਾਰ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਹਮਲੇ ਦੇ ਮਾਮਲੇ ‘ਚ ਪਹਿਲੀ ਗ੍ਰਿਫਤਾਰੀ ਹੋ ਗਈ ਹੈ। ਛੱਤੀਸਗੜ੍ਹ ਤੋਂ ਇੱਕ ਸ਼ੱਕੀ ਨੂੰ...

Champions Trophy ਲਈ ਟੀਮ ਇੰਡੀਆ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਦੀ ਖੁੱਲ੍ਹੀ ਕਿਸਮਤ

ਚੈਂਪੀਅਨਸ ਟਰਾਫੀ 2025 ਦੀ ਸ਼ੁਰੂਆਤ 19 ਫਰਵਰੀ ਤੋਂ ਹੋਵੇਗੀ ਅਤੇ 9 ਮਾਰਚ ਤੱਕ ਖੇਡੀ ਜਾਵੇਗੀ। ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦੀ ਟੀਮ ਦਾ ਐਲਾਨ...

ਕੋਲਕਾਤਾ ‘ਚ ਡਾਕਟਰ ਨਾਲ ਦ.ਰਿੰ/ਦਗੀ ਦਾ ਮਾਮਲਾ, ਸੰਜੇ ਰਾਏ ਦੋਸ਼ੀ ਕਰਾਰ, ਸੋਮਵਾਰ ਨੂੰ ਹੋਵੇਗਾ ਸਜ਼ਾ ਦਾ ਐਲਾਨ

ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਹੋਈ ਦਰਿੰਦਗੀ ਦੇ ਮਾਮਲੇ ਵਿੱਚ ਸਿਆਲਦਾਹ ਅਦਾਲਤ ਨੇ...

ਭਾਰਤ ‘ਚ ਅਜੇ ਰਿਲੀਜ਼ ਨਹੀਂ ਹੋਵੇਗੀ ਦਿਲਜੀਤ ਦੀ ਫਿਲਮ ‘ਪੰਜਾਬ 95’, ਪੋਸਟ ਪਾ ਦਿੱਤੀ ਜਾਣਕਾਰੀ

ਦਿਲਜੀਤ ਦੁਸਾਂਝ ਦੀ ਫਿਲਮ ‘ਪੰਜਾਬ 95’ ਅਜੇ ਭਾਰਤ ਵਿਚ ਰਿਲੀਜ਼ ਨਹੀਂ ਹੋਵੇਗੀ। ਇਸ ਦੀ ਜਾਣਕਾਰੀ ਖੁਦ ਦਿਲਜੀਤ ਦੁਸਾਂਝ ਵੱਲੋਂ ਟਵੀਟ...

ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖ਼ੈਰ ਨਹੀਂ, ਪੰਜਾਬ ‘ਚ ਹੋਣਗੇ ਆਨਲਾਈਨ ਚਲਾਨ

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਵਧਾਨ ਹੋ ਜਾਓ ਕਿਉਂਕਿ ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ।...

ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ, 11 ਜ਼ਿਲ੍ਹਿਆਂ ‘ਚ ਸੀਤ ਲਹਿਰ ਦਾ ਅਲਰਟ, ਇਸ ਦਿਨ ਪਵੇਗਾ ਮੀਂਹ

ਠੰਡ ਨੇ ਪੰਜਾਬ ਦੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਕੀਤਾ ਹੋਇਆ ਹੈ। ਭਾਵੇਂ ਬੀਤੇ ਦਿਨੀਂ ਧੁੱਪ ਨਿਕਲੀ ਸੀ ਪਰ ਤਾਪਮਾਨ ਵਿਚ ਕੋਈ ਵਾਧਾ...

ਡੇਰਾ ਬਿਆਸ ਦਾ ਅਹਿਮ ਫੈਸਲਾ, VIP ਕਲਚਰ ਕੀਤਾ ਖ਼ਤਮ, ਸਾਰੀ ਸੰਗਤ ਦੇ ਨਾਲ ਹੀ ਬੈਠਿਆ ਕਰਨਗੇ VIP’s

ਡੇਰਾ ਰਾਧਾ ਸੁਆਮੀ ਬਿਆਸ ਪ੍ਰਬੰਧਕ ਕਮੇਟੀ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ ਜਿਸ ਤਹਿਤ ਵੀਆਈਪੀ ਕਲਚਰ ਨੂੰ ਪੂਰੀ ਤਰ੍ਹਾਂ ਤੋਂ ਖਤਮ ਕਰ...

ਕਪੂਰਥਲਾ : ਪਰਾਲੀ ਵਾਲੀ ਟਰਾਲੀ ‘ਚ ਫਸੀ ਕਾਰ, ਰਿੰਗ ਸੈਰੇਮਨੀ ਤੋਂ ਵਾਪਸ ਪਰਤ ਰਹੇ ਮੁੰਡੇ ਦੀ ਮੌਤ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਪਰਾਲੀ ਨਾਲ ਭਰੀ ਟਰਾਲੀ ਦੀ ਖੁੱਲ੍ਹੀ ਹੁੱਕ ਵਿਚ ਕਾਰ ਫਸ ਗਈ ਜਿਸ...

ਮੁੜ ਵਿਗੜੀ ਡੱਲੇਵਾਲ ਦੀ ਸਿਹਤ, ਫਿਰ ਤੋਂ ਲੱਗੀਆਂ ਉਲਟੀਆਂ, ਪਾਣੀ ਵੀ ਨਹੀਂ ਪਚ ਰਿਹਾ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਮਰਨ...

ਮੂਸੇਵਾਲਾ ਦੇ ਫੈਨਸ ਲਈ ਖੁਸ਼ਖਬਰੀ, ਇਸ ਦਿਨ ਫੇਰ ਆ ਰਿਹਾ ਸਿੱਧੂ ਦਾ ਨਵਾਂ ਗਾਣਾ, ਪੋਸਟਰ ਰਿਲੀਜ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਉਨ੍ਹਾਂ ਨੂੰ ਜਲਦ ਹੀ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਨਵਾਂ ਗੀਤ...

3 ਨਗਰ ਕੌਂਸਲਾਂ ਦੀਆਂ ਚੋਣਾਂ, 10 ਮਾਰਚ ਨੂੰ ਹੋਣਗੇ ਇਲੈਕਸ਼ਨ, ਚੋਣ ਕਮਿਸ਼ਨ ਨੇ ਹਾਈਕੋਰਟ ਨੂੰ ਦਿੱਤਾ ਜਵਾਬ

ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਂਸਲਾਂ ਤਲਵਾੜਾ, ਡੇਰਾ ਬਾਬਾ ਨਾਨਕ ਅਤੇ ਤਰਨਤਾਰਨ ਦੀਆਂ ਚੋਣਾਂ ਨਾ ਕਰਵਾਉਣ ਦੇ ਮਾਮਲੇ...

PM ਮੋਦੀ ਤੇ ਦਿਲਜੀਤ ਦੀ ਮੁਲਾਕਾਤ ‘ਤੇ ਬੋਲੀ ਕੰਗਨਾ- ‘ਕਿਸਾਨ ਅੰਦੋਲਨ ਦੌਰਾਨ ਹੁੜਦੰਗੀਆਂ ਨਾਲ ਸੀ…’

ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਕੰਗਨਾ ਰਣੌਤ ਨੇ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੀ ਪ੍ਰਧਾਨ ਮੰਤਰੀ ਨਰਿੰਦਰ...

ਆਸਟ੍ਰੇਲੀਆ ਤੋਂ ਹਾਰ ਮਗਰੋਂ BCCI ਸਖ਼ਤ, ਟੀਮ ਇੰਡੀਆ ਲਈ ਲਾਗੂ ਕੀਤੇ 10 ਨਿਯਮ, ਨਾ ਮੰਨੇ ਤਾਂ ਲੱਗ ਸਕਦੈ ਬੈਨ!

ਭਾਰਤੀ ਟੀਮ ਪਿਛਲੇ ਕੁਝ ਮਹੀਨਿਆਂ ਤੋਂ ਖਰਾਬ ਪ੍ਰਦਰਸ਼ਨ ਕਰ ਰਹੀ ਹੈ। ਪਹਿਲਾਂ ਸ਼੍ਰੀਲੰਕਾ ਦੇ ਖਿਲਾਫ ਵਨਡੇ ਸੀਰੀਜ਼, ਫਿਰ ਘਰੇਲੂ ਮੈਦਾਨ...

ਵਿਦੇਸ਼ ਤੋਂ ਮੁੜੇ ਮੁੰਡੇ ਨੇ ਕੀਤੀ ਖੁਦਕੁਸ਼ੀ, ਚੱਲਦੀ ਫਾਰਚੂਨਰ ‘ਚ ਬੈਠ ਖੁਦ ਨੂੰ ਮਾਰੀ ਗੋਲੀ

ਲੁਧਿਆਣਾ ਵਿੱਚ ਫਾਰਚੂਨਰ ਗੱਡੀ ਵਿੱਚ ਐਨਆਰਆਈ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਲਈ। ਨੌਜਵਾਨ ਸੁਰਿੰਦਰ ਸਿੰਘ ਛਿੰਦਾ ਪਿੰਡ ਗੌਸਗੜ੍ਹ ਦਾ...

ਮਨੂ ਭਾਕਰ ਨੂੰ ਮਿਲਿਆ ਖੇਡ ਰਤਨ ਪੁਰਸਕਾਰ, ਸਨਮਾਨ ਮਗਰੋਂ ਬਾਗੋ-ਬਾਗ ਸ਼ੂਟਰ, ਟਵੀਟ ‘ਚ ਕਹੀ ਇਹ ਗੱਲ

ਪੈਰਿਸ ਓਲੰਪਿਕ-2024 ਵਿਚ ਦੋ ਮੈਡਲ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤ ਦੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਵੀਰਵਾਰ ਨੂੰ ਖੇਡ ਰਤਨ ਐਵਾਰਡ...

ਪੰਜਾਬ ਦੇ 3 ਖਿਡਾਰੀਆਂ ਨੇ ਵਧਾਇਆ ਮਾਣ, ਰਾਸ਼ਟਰਪਤੀ ਭਵਨ ‘ਚ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਤ

ਪੰਜਾਬ ਦੇ 3 ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਗਿਆ। ਜਿਨ੍ਹਾਂ ਵਿਚ ਭਾਰਤੀ ਹਾਕੀ...

ਭਾਰਤ ਤੋਂ ਕੈਨੇਡਾ ਪੜ੍ਹਨ ਗਏ 20 ਹਜ਼ਾਰ ਵਿਦਿਆਰਥੀ ਹੋਏ ਲਾਪਤਾ, ਰਿਪੋਰਟ ‘ਚ ਹੋਇਆ ਹੈਰਾਨ ਕਰ ਦੇਣ ਵਾਲਾ ਖੁਲਾਸਾ

ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਪਰ ਹੁਣੇ ਜਿਹੇ ਇਕ ਰਿਪੋਰਟ ਸਾਹਮਣੇ ਆਈ ਹੈ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। IRCC...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ : ਪੰਜਾਬ ‘ਚ 25 ਕਿਸਾਨਾਂ ਖਿਲਾਫ ਗ੍ਰਿਫ਼ਤਾਰੀ ਵਰੰਟ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਵਿਚ 25 ਕਿਸਾਨਾਂ ਖਿਲਾਫ...

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 14 ਸਾਲ ਦੀ ਜੇਲ੍ਹ, ਪਤਨੀ ਬੁਸ਼ਰਾ ਨੂੰ ਵੀ 7 ਸਾਲ ਦੀ ਸਜ਼ਾ

ਪਾਕਿਸਤਾਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ ਦੀ ਇਕ ਕੋਰਟ ਨੇ ਅਲ ਕਾਦਿਰ ਟਰੱਸਟ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸਾਬਕਾ...

ਬਰੈਂਪਟਨ ‘ਚ ਵਪਾਰੀ ਦੇ ਘਰ ‘ਤੇ ਗੋਲੀਬਾਰੀ, ਪੁਲਿਸ ਨੇ 7 ਪੰਜਾਬੀਆਂ ਨੂੰ ਕੀਤਾ ਗ੍ਰਿਫਤਾਰ

ਬਰੈਂਪਟਨ ਵਿਚ ਪੰਜਾਬੀ ਮੂਲ ਦੇ ਇਕ ਵਪਾਰੀ ‘ਤੇ ਗੋਲੀਬਾਰੀ ਕੀਤੀ ਗਈ ਤੇ ਇਸ ਮਾਮਲੇ ਵਿਚ ਬਰੈਂਪਟਨ ਪੁਲਿਸ ਨੇ 7 ਪੰਜਾਬੀਆਂ ਨੂੰ ਗ੍ਰਿਫਤਾਰ...

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਧੁੰਦ ਦਾ ਔਰੇਂਜ ਅਲਰਟ, ਵਿਜ਼ੀਬਿਲਟੀ ਪਹੁੰਚੀ ਜ਼ੀਰੋ ‘ਤੇ, ਪਾਰਾ ਹੇਠਾਂ ਡਿੱਗਿਆ

ਪੰਜਾਬ ਦੇ ਲੋਕਾਂ ਨੂੰ ਠਿਠੁਰਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਘਣੀ ਧੁੰਦ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।...

‘ਐਮਰਜੈਂਸੀ’ ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ, ਥੀਏਟਰਾਂ ਨੇ ਰੋਕੇ ਸ਼ੋਅ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ ਦਿਨੀਂ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...

ਲੁਧਿਆਣਾ : ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ, ਪਤੀ-ਪਤਨੀ ਤੇ ਜਵਾਕ ਆਏ ਚਪੇਟ ‘ਚ, PGI ਰੈਫਰ

ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਬੀਤੀ ਰਾਤ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ। ਧਮਾਕਾ ਇੰਨਾ...

ਭੋਗ ਸਮਾਗਮ ਤੋਂ ਵਾਪਸ ਪਰਤ ਰਹੇ ਬਾਈਕ ਸਵਾਰ ਪਤੀ-ਪਤਨੀ ਦੀ ਟਰੱਕ ਨਾਲ ਹੋਈ ਟੱਕਰ, ਦੋਵਾਂ ਦੇ ਮੁੱਕੇ ਸਾਹ

ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਰੋਜ਼ਾਨਾ ਕਈ ਕੀਮਤੀ ਜਾਨਾਂ ਇਨ੍ਹਾਂ ਸੜਕੀ ਹਾਦਸਿਆਂ ਦਾ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਨਵਾਂ ਮੋੜ, FIR ‘ਚ ਜੋੜੀ ਗਈ ਇਰਾਦਾ-ਏ-ਕਤਲ ਦੀ ਧਾਰਾ

ਤਿੰਨ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ‘ਚ ਹੁਣ ਨਵਾਂ ਮੋੜ ਆਇਆ ਹੈ। ਪੁਲਿਸ ਵੱਲੋਂ...

ਗਣਤੰਤਰ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ, 169 ਰੇਲਵੇ ਸਟੇਸ਼ਨਾਂ ‘ਤੇ ਚਲਾਈ ਸਰਚ ਮੁਹਿੰਮ, 173 ਸ਼ੱਕੀ ਫੜੇ

ਚੰਡੀਗੜ੍ਹ : ਆਉਣ ਵਾਲੇ ਗਣਤੰਤਰ ਦਿਵਸ-2025 ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਵੀਰਵਾਰ...

PAK ਦੀ ਨਾਪਾਕ ਹਰਕਤ, ਸਰਹੱਦੀ ਪਿੰਡ ਡਾਲ ਦੇ ਖੇਤਾਂ ‘ਚੋਂ ਮਿਲਿਆ ਪਾਕਿਸਤਾਨੀ ਡਰੋਨ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਪਿੱਛੇ ਹਟਦਾ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ, ਕਈ ਵਾਰ ਭਾਰਤੀ ਸਰਹੱਦ ਤੋਂ ਨਸ਼ੀਲੇ ਪਦਾਰਥਾਂ...

ਫਰੀਦਕੋਟ : ਤਹਿਸੀਲਦਾਰ ਦੇ ਨਾਂ ‘ਤੇ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਵਸੀਕਾ ਨਵੀਸ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੰਪਲੈਕਸ ਫ਼ਰੀਦਕੋਟ ਵਿਖੇ...

ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਕੇਂਦਰ ਵੱਲੋਂ ਮਨਜ਼ੂਰੀ

ਕੇਂਦਰੀ ਕਰਮਚਾਰੀਆਂ ਦੀ ਉਡੀਕ ਹੁਣ ਖਤਮ ਹੋ ਗਈ ਹੈ। ਕੇਂਦਰ ਸਰਕਾਰ ਨੇ ਬਜਟ ਤੋਂ ਪਹਿਲਾਂ ਹੀ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ...

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬਣ ਕੁੜੀ ਦੀ ਹਾਰਟ ਅਟੈਕ ਨਾਲ ਹੋਈ ਮੌਤ

ਕੈਨੇਡਾ ਤੋਂ ਪੰਜਾਬਣ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੁੜੀ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।...

ਸਕਿੰਟਾਂ ‘ਚ ਪੂਰਾ ਟੱਬਰ ਖ਼.ਤ/ਮ, ਹੁਸ਼ਿਆਰਪੁਰ ‘ਚ ਸੜਕ ਹਾ.ਦ/ਸੇ ਨੇ ਲਈ ਮਾਸੂਮ ਧੀ ਸਣੇ ਮਾਪਿਆਂ ਦੀ ਜਾ/ਨ

ਹੁਸ਼ਿਆਰਪੁਰ ਵਿੱਚ ਬਹੁਤ ਹੀ ਮੰਦਭਾਗਾ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਹੁਸ਼ਿਆਰਪੁਰ...

ਪਬਨਸ ਠੇਕਾ ਮੁਲਾਜ਼ਮਾਂ ਲਈ ਖੁਸ਼ਖਬਰੀ, ਸਰਕਾਰ ਨੇ ਵਧਾਈ ਤਨਖਾਹ, ਹੁਕਮ ਜਾਰੀ

ਪਨਬਸ ਦੇ ਠੇਕਾ ਮੁਲਾਜ਼ਮਾਂ ਲਈ ਪੰਜਾਬ ਸਰਕਾਰ ਵਲੋਂ ਖੁਸ਼ਖਬਰੀ ਆ ਗਈ ਹੈ। ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5...

ਨਾਭਾ : ਲੋਹੜੀ ਮੌਕੇ ਨੌਜਵਾਨ ਦਾ ਕਤਲ ਕਰਨ ਵਾਲੇ 5 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ, ਦੋਸ਼ੀਆਂ ‘ਚੋਂ 4 ਨਾਬਾਲਗ

ਪੰਜਾਬ ਦੀ ਨੌਜਵਾਨ ਪੀੜੀ ਜਿਨ੍ਹਾਂ ਦੀ 17, 18 ਸਾਲ ਦੀ ਉਮਰ ਦੇ ਵਿੱਚ ਇਹਨਾਂ ਦੇ ਹੱਥਾਂ ਦੇ ਵਿੱਚ ਕਲਮ ਅਤੇ ਕਿਤਾਬਾਂ ਹੋਣੀਆਂ ਚਾਹੀਦੀਆਂ ਸੀ ਤਾਂ...

ਫਰੀਦਕੋਟ ਜਲ ਸਪਲਾਈ ਵਿਭਾਗ ਦੀ ਕਾਰਵਾਈ, ਫੰਡਾਂ ਦੇ ਗਲਤ ਇਸਤੇਮਾਲ ਦੇ ਦੋਸ਼ ‘ਚ 4 ਅਧਿਕਾਰੀ ਮੁਅੱਤਲ

ਫਰੀਦਕੋਟ ਜਲ ਸਪਲਾਈ ਤੇ ਸਫਾਈ ਵਿਭਾਗ ਵਿਚ ਹੋਈ ਵਿੱਤੀ ਘਪਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਚਾਰ ਸੀਨੀਅਰ ਅਧਿਕਾਰੀਆਂ ਨੂੰ ਤਤਕਾਲ ਪ੍ਰਭਾਵ...

ਵਿਆਹੀ ਸਾਲੀ ਨੂੰ ਵਰਗਲਾ ਕੇ ਲੈ ਗਿਆ ਜੀਜਾ, ਗੁੱਸੇ ‘ਚ ਪਤੀ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਇੱਕ ਜੀਜੇ ਦੇ ਵੱਲੋਂ ਹੀ ਆਪਣੀ ਸ਼ਾਦੀਸੁਦਾ ਸਾਲੀ ਨੂੰ ਭਜਾ ਕੇ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸਾਢੂ ਵੱਲੋਂ ਆਪਣੀ ਵਿਆਹੁਤਾ ਸਾਲੀ...

ਕਿਸਾਨਾਂ ਦਾ ਵੱਡਾ ਐਲਾਨ, 21 ਜਨਵਰੀ ਨੂੰ 101 ਕਿਸਾਨ ਦਿੱਲੀ ਵੱਲ ਨੂੰ ਪੈਦਲ ਕਰਨਗੇ ਕੂਚ

ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ। 101 ਕਿਸਾਨ 21 ਜਨਵਰੀ...

ਸ਼ੱਕੀ ਹਾਲਾਤਾਂ ‘ਚ ਨੌਜਵਾਨ ਲਾਪਤਾ, ਸੋਸਾਇਟੀ ਦੇ ਫੰਡਾਂ ‘ਚ ਘਪਲੇ ਦਾ ਮਾਮਲਾ, ਪਰਿਵਾਰ ਨੇ ਸੈਕਟਰੀ ‘ਤੇ ਲਗਾਏ ਇਲਜ਼ਾਮ

ਬਰਨਾਲਾ ਦੇ ਪਿੰਡ ਕੁੱਬੇ ਦੀ ਸੁਸਾਇਟੀ ਵਿੱਚ 70 ਤੋਂ 75 ਲੱਖ ਰੁਪਏ ਦੀ ਘਪਲੇ ਦਾ ਮਾਮਲਾ ਗਰਮਾ ਗਿਆ ਹੈ। ਜਿਸ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ...

ISRO ਪੁਲਾੜ ‘ਚ ਸਫ਼ਲ ਡੌਕਿੰਗ ਕਰਨ ਵਾਲਾ ਚੌਥਾ ਦੇਸ਼ ਬਣਿਆ ਭਾਰਤ, PM ਮੋਦੀ ਨੇ ਦਿੱਤੀ ਵਧਾਈ

ਭਾਰਤ ਪੁਲਾੜ ਵਿਚ ਦੋ ਸਪੇਸਕ੍ਰਾਫਟ ਨੂੰ ਸਫਲਾਪੂਰਵਕ ਡੌਕ ਕਰਨ ਵਾਲਾ ਚੌਥਾ ਦੇਸ਼ ਬਣ ਗਿਆ ਹੈ। ਇਸ ਤੋਂ ਪਹਿਲਾਂ ਰੂਸ, ਅਮਰੀਕਾ ਤੇ ਚੀਨ ਹੀ...

ਖੰਨਾ ਦੇ ਪਿੰਡ ਮਾਜਰੀ ‘ਚ ਖੇਤਾਂ ‘ਚੋਂ ਸ਼ੱਕੀ ਹਾਲਾਤਾਂ ‘ਚ ਮਿਲੀ ਨੌਜਵਾਨ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਖੰਨਾ ਦੇ ਪਿੰਡ ਮਾਜਰੀ ‘ਚ ਖੇਤਾਂ ‘ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਨੱਕ ‘ਚੋਂ ਖੂਨ ਨਿਕਲ ਰਿਹਾ ਸੀ। ਸੂਚਨਾ ਮਿਲਦੇ ਹੀ...

PRTC ਤੇ ਪਨਬੱਸ ਯੂਨੀਅਨ ਨੇ ਟਰਾਂਸਪੋਰਟ ਮੰਤਰੀ ਨਾਲ ਕੀਤੀ ਮੀਟਿੰਗ, ਇਨ੍ਹਾਂ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਬੁੱਧਵਾਰ ਨੂੰ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਇੰਪਲਾਈਜ਼ ਯੂਨੀਅਨ ਦੇ...

ਪੰਜਾਬ ‘ਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ, 18 ਜਨਵਰੀ ਨੂੰ ਮੀਂਹ ਪੈਣ ਦੇ ਹਨ ਆਸਾਰ

ਪੰਜਾਬ ‘ਚ ਕੜਾਕੇ ਦੀ ਠੰਢ ਪੈ ਰਹੀ ਹੈ। ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ 18 ਜਨਵਰੀ ਨੂੰ ਮੀਂਹ ਪੈਣ ਦੀ ਵੀ...

ਡੱਲੇਵਾਲ ਦਾ ਮਰਨ ਵਰਤ 52ਵੇਂ ਦਿਨ ‘ਚ ਦਾਖਲ, ਖਨੌਰੀ ਬਾਰਡਰ ‘ਤੇ 111 ਕਿਸਾਨਾਂ ਨੇ ਵੀ ਤਿਆਗਿਆ ਅੰਨ

ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ...

ਕੇਨੈਡਾ ਸਰਕਾਰ ਨੇ ਵਰਕ ਪਰਮਿਟ ਨਿਯਮਾਂ ‘ਚ ਕੀਤਾ ਬਦਲਾਅ, ਹਜ਼ਾਰਾਂ ਭਾਰਤੀਆਂ ਨੂੰ ਹੋਵੇਗਾ ਫਾਇਦਾ

ਜਸਟਿਨ ਟਰੂਡੋ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫੇ ਦੇ ਐਲਾਨ ਦੇ ਬਾਅਦ ਕੈਨੇਡਾ ਨੇ ਤੋਹਫਿਆਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਕੈਨੇਡਾ...

ਬਟਾਲਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਜ਼ਖਮੀ ਹੋਇਆ ਮੁਲਜ਼ਮ

ਪੰਜਾਬ ਦੇ ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਬਟਾਲਾ ਵਿਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ ਜਿਸ ਵਿਚ ਜਵਾਬੀ...

ਸੈਫ ਅਲੀ ਖਾਨ ‘ਤੇ ਹੋਇਆ ਜਾਨਲੇਵਾ ਹਮਲਾ, ਸਿਰ, ਗਲੇ ਤੇ ਪਿੱਠ ‘ਤੇ ਜ਼ਖਮ, ਕੀਤੀ ਗਈ ਸਰਜਰੀ

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੈਫ ਅਲੀ ਖਾਨ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਨੇ ਵੜ ਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ...

ਗੁਰਦਾਸਪੁਰ ‘ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਕਰਕੇ ਔਰਤ ਦਾ ਬੇਰਹਿਮੀ ਨਾਲ ਕਤਲ

ਗੁਰਦਾਸਪੁਰ ਵਿਚ ਪੁਰਾਣੀ ਰੰਜਿਸ਼ ਕਰਕੇ ਇਕ ਔਰਤ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ ਵਜੋਂ ਹੋਈ ਹੈ। ਇਹ...

ਖਹਿਰਾ ਖਿਲਾਫ਼ ਈਡੀ ਵੱਲੋਂ ਪਾਈ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਰੱਦ, MLA ਬੋਲੇ- ‘ਸੱਚ ਦੀ ਜਿੱਤ ਹੋਈ…’

ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਈਡੀ ਦੀ...

ਬਿਨਾਂ ਤਲਾਕ ਦੇ ਵੱਖ ਰਹੀ ਔਰਤ ਦੇ ਗਰਭਪਾਤ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਕ ਅਹਿਮ ਫੈਸਲਾ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਤਲਾਕ ਲਏ ਬਿਨਾਂ ਆਪਣੇ ਪਤੀ ਤੋਂ ਵੱਖ ਰਹਿਣ ਵਾਲੀ ਔਰਤ ਪਤੀ...

ਖਨੌਰੀ ਬਾਰਡਰ ‘ਤੇ ਤਣਾਅ, ਜਾਪ ਕਰਦੇ ਮਰਨ ਵਰਤ ‘ਤੇ ਬਹਿ ਗਏ 111 ਕਿਸਾਨ, ਭਾਰੀ ਪੁਲਿਸ ਤਾਇਨਾਤ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਉਨ੍ਹਾਂ ਦੇ ਸਮਰਥਨ ਵਿੱਚ ਅੱਜ ਤੋਂ 111 ਕਿਸਾਨ ਖਨੌਰੀ ਸਰਹੱਦ ’ਤੇ ਮਰਨ...

40 ਮੁਕਤਿਆਂ ਦੀ ਯਾਦ ‘ਚ ਕੱਢਿਆ ਗਿਆ ਨਗਰ ਕੀਰਤਨ, ਮਾਘੀ ਮੇਲੇ ਦਾ ਹੋਇਆ ਸਮਾਪਨ (ਤਸਵੀਰਾਂ)

ਮੁਕਤਸਰ ਵਿੱਚ 40 ਮੁਕਤਿਆਂ ਦੀ ਪਵਿੱਤਰ ਯਾਦ ਵਿੱਚ ਮਨਾਇਆ ਜਾਣ ਵਾਲਾ ਮਾਘੀ ਮੇਲਾ ਅੱਜ ਨਗਰ ਕੀਰਤਨ ਨਾਲ ਸਮਾਪਤ ਹੋ ਗਿਆ। ਇਸ ਦੌਰਾਨ ਗਤਕਾ...

ਗੋਗੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮਜੀਠੀਆ, ਬੋਲੇ- ‘ਬਹੁਤ ਹੱਸਮੁੱਖ ਤੇ ਜ਼ਿੰਦਦਿਲ ਇਨਸਾਨ ਸਨ’

ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਦੀ 10 ਜਨਵਰੀ ਨੂੰ ਪਿਸਤੌਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਗੋਗੀ ਦੇ...

ਮਾਲੇਰਕੋਟਲਾ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ, ਦਫਤਰ, ਬੈਂਕ ਰਹਿਣਗੇ ਬੰਦ

ਮਾਲੇਰਕੋਟਲਾ ਜ਼ਿਲ੍ਹੇ ਵਿਚ 17 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। ਦਰਅਸਲ ਮਾਲੇਰਕੋਟਲਾ ਵਿਖੇ ਨਾਮਧਾਰੀ ਸ਼ਹੀਦੀ ਸਮਾਰਕ ਜਿੱਥੇ 66 ਕੂਕਿਆਂ...

ਰਾਤ ਨੂੰ ਰੋਜ਼ਾਨਾ ਦੁੱਧ ‘ਚ ਮਖਾਣੇ ਉਬਾਲ ਕੇ ਪੀਓ , ਹੱਡੀਆਂ ਨੂੰ ਮਜ਼ਬੂਤ ਬਣਾਉਣ ਸਣੇ ਹੋਣਗੇ ਕਈ ਫਾਇਦੇ

ਅਸੀਂ ਖੁਦ ਨੂੰ ਸਿਹਤਮੰਦ ਰੱਖਣ ਲਈ ਪਤਾ ਨਹੀਂ ਕੀ-ਕੀ ਕਰਦੇ ਹਾਂ ਪਰ ਫਿਟਨੈੱਸ ਪਸੰਦ ਲੋਕ ਕੁਝ ਵੱਖ ਟਰਾਈ ਕਰਦੇ ਹਨ। ਅਸੀਂ ਸਾਰੇ ਰਾਤ ਨੂੰ...

ਕਪੂਰਥਲਾ ‘ਚ ਫੋਟੋਗ੍ਰਾਫਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਲੋਹੜੀ ਮੌਕੇ ਫੰਕਸ਼ਨ ਕਵਰ ਕਰਨ ਗਿਆ ਸੀ ਨੌਜਵਾਨ

ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਰਹਿਣ ਵਾਲੇ 20 ਸਾਲਾ ਨੌਜਵਾਨ ਫੋਟੋਗ੍ਰਾਫਰ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਸਮਾਚਾਰ...

ਜਗਜੀਤ ਡੱਲੇਵਾਲ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, SC ਨੇ ਮੰਗੀ ਡੱਲੇਵਾਲ ਦੀ ਮੈਡੀਕਲ ਰਿਪੋਰਟ

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ...

CBSE ਦਾ ਵਧੀਆ ਉਪਰਾਲਾ, ਹੁਣ ਬੋਰਡ ਕਲਾਸਾਂ ‘ਚੋਂ ਵਿਦਿਆਰਥੀ ਨਹੀਂ ਹੋਣਗੇ ਫੇਲ੍ਹ

ਸੈਂਟਰਲ ਬੋਰਡ ਆਫ ਸੈਕੇਂਡਰੀ ਐਜੂਕੇਸ਼ਨ (CBSE) ਨੇ ਵਧੀਆ ਉਪਰਾਲਾ ਕੀਤਾ ਹੈ। CBSE ਨੇ ਸਿੱਖਿਆ ਤਜਰਬੇ ਨੂੰ ਬੇਹਤਰ ਬਣਾਉਣ ਤੇ ਰਾਸ਼ਟਰੀ ਸਿੱਖਿਆ...

CM ਭਗਵੰਤ ਮਾਨ ਨੇ ਪਟਿਆਲਾ ‘ਚ ‘ਰਣ ਬਾਸ – ਦਿ ਪੈਲੇਸ’ ਦਾ ਕੀਤਾ ਉਦਘਾਟਨ

ਪੰਜਾਬ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿੱਚ ਸੂਬੇ ਦਾ ਪਹਿਲਾ ਲਗਜ਼ਰੀ ਹੋਟਲ ‘ਰਣ ਬਾਸ – ਦਿ ਪੈਲੇਸ’ ਸਥਾਪਿਤ...

ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ, ਸਰੀਰ ਦੇ ਅੰਗ ਕੰਮ ਕਰਨਾ ਕਰ ਰਹੇ ਬੰਦ, SC ‘ਚ ਸੁਣਵਾਈ ਅੱਜ

ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਜਗਜੀਤ ਡੱਲੇਵਾਲ ਦਾ...

ਮਰੀਜ਼ ਨੂੰ ਲਿਜਾ ਰਾਹੀਂ ਐਂਬੂਲੈਂਸ ਗੰਨੇ ਦੀ ਟਰਾਲੀ ਨਾਲ ਟਕਰਾਈ, ਐਂਬੂਲੈਂਸ ਚਾਲਕ ਦੀ ਮੌਕੇ ‘ਤੇ ਹੋਈ ਮੌਤ

ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਭੋਗਪੁਰ ਬਲਾਕ ਦੇ ਪਿੰਡ ਕਾਲਾ ਬੱਕਰਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦਸੂਹਾ ਸਿਵਿਲ ਹਸਪਤਾਲ ਤੋਂ...

ਪੰਜਾਬ ‘ਚ ਮੌਸਮ ਲਵੇਗਾ ਕਰਵਟ, 16 ਜਨਵਰੀ ਨੂੰ ਪੈ ਸਕਦੈ ਮੀਂਹ, ਧੁੰਦ ਦਾ ਅਲਰਟ ਜਾਰੀ

ਪੰਜਾਬ ਸਣੇ ਚੰਡੀਗੜ੍ਹ ਵਿਚ ਭਾਵੇਂ ਪਿਛਲੇ 2 ਕੁ ਦਿਨਾਂ ਤੋਂ ਧੁੱਪ ਨਿਕਲ ਰਹੀ ਹੈ ਤੇ ਧੁੰਦ ਤੋਂ ਲੋਕਾਂ ਨੂੰ ਥੋੜ੍ਹੀ ਬਹੁਤ ਰਾਹਤ ਮਿਲੀ ਹੈ ਪਰ...

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਮੁਲਜ਼ਮਾਂ ਨੂੰ ਕੀਤਾ ਕਾਬੂ, ਇੱਕ ਦੇ ਵੱਜੀ ਗੋਲੀ

ਪੰਜਾਬ ਦੇ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਟੀਮ ਦਾ ਨਾਮੀ ਗੈਂਗ ਦੇ ਗੁਰਗਿਆਂ ਨਾਲ ਮੁਕਾਬਲਾ ਹੋਇਆ ਹੈ। ਜਿਸ ਵਿੱਚ ਦੋਨੋਂ...

ਬਾਪੂ ਸੂਰਤ ਸਿੰਘ ਖ਼ਾਲਸਾ ਦਾ ਹੋਇਆ ਦਿਹਾਂਤ, 91 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ

ਬਾਪੂ ਸੂਰਤ ਸਿੰਘ ਖਾਲਸਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਦੁਨੀਆਂ ਨੂੰ ਅਲਵਿਦਾ ਆਖ ਦਿਤਾ ਹੈ। ਉਨ੍ਹਾਂ ਨੇ ਬੰਦੀ...

CM ਮਾਨ ਅੱਜ ‘ਹੋਟਲ ਰਨਬਾਸ ਦਿ ਪੈਲੇਸ’ ਦਾ ਕਰਨਗੇ ਉਦਘਾਟਨ, ਡੈਸਟੀਨੇਸ਼ਨ ਵੈਡਿੰਗ ਨੂੰ ਮਿਲੇਗਾ ਉਤਸ਼ਾਹ

ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ਵਿਚ ਹੋਟਲ ਰਨਬਾਸ ਦਿ ਪੈਲੇਸ ਸਥਾਪਤ ਕੀਤਾ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਹ ਸਿੱਖ ਮਹਿਲ ਵਿਚ ਬਣਿਆ...

ਪੰਜਾਬ ‘ਚ ਚੱਲਦੀ ਰੇਲਗੱਡੀ ਨੂੰ ਲੱਗੀ ਅੱਗ, ਯਾਤਰੀਆਂ ‘ਚ ਮਚੀ ਹਫੜਾ-ਦਫੜੀ

ਲੁਧਿਆਣਾ ਵਿਚ ਰੇਲਗੱਡੀ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਸ਼ਾਨ-ਏ-ਪੰਜਾਬ...

ਠੱਗੀ ਦਾ ਇੱਕ ਹੋਰ ਨਵਾਂ ਤਰੀਕਾ QR Code Scam! ਇਕ ਗਲਤੀ ਤੇ ਸਭ ਖ਼ਤਮ, ਇੰਝ ਰਹੋ ਸੁਰੱਖਿਅਤ

ਗ੍ਰਹਿ ਮੰਤਰਾਲੇ ਅਤੇ ਭਾਰਤੀ ਸਾਈਬਰ ਕ੍ਰਾਈਮ ਟੀਮ ਨੇ ਲੋਕਾਂ ਨੂੰ QR ਕੋਡ ਸਕੈਮ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਸਾਈਬਰ ਸੁਰੱਖਿਆ...

ਮੋਗਾ ‘ਚ ਦੁਕਾਨਦਾਰ ਨੂੰ ਲੁੱਟਣ ਵਾਲਿਆਂ ਦਾ ਐਨਕਾਊਂਟਰ, ਫਾਇਰਿੰਗ ਦੌਰਾਨ ਇੱਕ ਨੂੰ ਲੱਗੀ ਗੋਲੀ

ਮੋਗਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਮੋਗਾ ਦੇ ਸਮਾਲਸਰ ਦੇ ਪਿੰਡ ਭਲੂਰ ‘ਚ ਮੰਗਲਵਾਰ ਦੇਰ...

ਲੋਹੜੀ ਵਾਲੇ ਦਿਨ ਮੁੰਡੇ ਦਾ ਬੇਰਹਿਮੀ ਨਾਲ ਕਤਲ, 5 ਨੌਜਵਾਨਾਂ ਨੇ ਉਤਾਰਿਆ ਮੌਤ ਦੇ ਘਾਟ

ਪਟਿਆਲਾ ‘ਚ ਬੀਤੇ ਲੋਹੜੀ ਵਾਲੇ ਦਿਨ ਇਕ ਘਰ ਵਿਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਰਿਵਾਰ ਦੇ ਜਵਾਨ ਪੁੱਤ ਨੂੰ ਕਤਲ ਕਰ ਦਿੱਤਾ ਗਿਆ। ਨੌਜਵਾਨ...

ਗਣਤੰਤਰ ਦਿਵਸ ਮੌਕੇ ਸੂਬੇ ‘ਚ ਹੋਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਜਾਰੀ, CM ਮਾਨ ਇਸ ਜ਼ਿਲ੍ਹੇ’ਚ ਲਹਿਰਾਉਣਗੇ ਝੰਡਾ

ਸਰਕਾਰ ਨੇ ਗਣਤੰਤਰ ਦਿਵਸ 2025 ‘ਤੇ ਸੂਬੇ ਭਰ ‘ਚ ਹੋਣ ਵਾਲੇ ਪ੍ਰਮੁੱਖ ਪ੍ਰੋਗਰਾਮਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਭ ਤੋਂ ਵੱਡਾ...

PSEB ਵੱਲੋਂ ਓਪਨ ਸਕੂਲ ਸਿਸਟਮ ‘ਚ ਵੱਡਾ ਬਦਲਾਅ, ਪਹਿਲੀ ਵਾਰ ਵਿਦਿਆਰਥੀਆਂ ਨੂੰ ਦਿੱਤੀ ਇਹ ਸਹੂਲਤ

ਵਿਦਿਆਰਥੀਆਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਓਪਨ ਸਕੂਲ ਸਿਸਟਮ ਵਿੱਚ ਵੱਡੇ ਬਦਲਾਅ ਕੀਤੇ ਹਨ। ਇਸ...