Sep 07
ਮੂਸੇਵਾਲਾ ਦੇ ਪਿਤਾ ਨੂੰ ਈਮੇਲ ਰਾਹੀਂ ਧਮਕੀ ਦੇਣ ਵਾਲਿਆਂ ਦੀ ਪੁਲਿਸ ਨੇ ਕੀਤੀ ਪਛਾਣ, ਰਾਜਸਥਾਨ ਤੋਂ ਟ੍ਰੇਸ ਕੀਤੇ 2 ਵਿਅਕਤੀ
Sep 07, 2022 9:38 am
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼...
ਹੁਣ ਕਾਰ ਦੀ ਪਿਛਲੀ ਸੀਟ ‘ਤੇ ਬੈਠਣ ਵਾਲਿਆਂ ਨੂੰ ਵੀ ਲਗਾਉਣੀ ਪਵੇਗੀ ਸੀਟ ਬੈਲਟ, ਨਹੀਂ ਤਾਂ ਦੇਣਾ ਪਵੇਗਾ ਜੁਰਮਾਨਾ
Sep 07, 2022 8:42 am
ਹੁਣ ਕਾਰ ਦੀ ਪਿਛਲੀ ਸੀਟ ‘ਤੇ ਬੈਠੇ ਯਾਤਰੀ ਨੂੰ ਵੀ ਸੀਟ ਬੈਲਟ ਲਗਾਉਣੀ ਲਾਜ਼ਮੀ ਹੋਵੇਗੀ । ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਨੂੰ...
ਪੰਜਾਬ ਪੁਲਿਸ ਵੱਲੋਂ ਦੋ ਮਹੀਨਿਆਂ ‘ਚ 322.5 ਕਿਲੋ ਹੈਰੋਇਨ ਕੀਤੀ ਬਰਾਮਦ, 562 ਤਸਕਰ ਕੀਤੇ ਗ੍ਰਿਫਤਾਰ
Sep 06, 2022 5:25 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੇ ਗਈ ਵਿਸ਼ੇਸ਼ ਮੁਹਿੰਮ ਦੇ ਦੋ ਮਹੀਨੇ ਪੂਰੇ...
ਫਾਜ਼ਿਲਕਾ ਦੇ ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ, 32 ਕਰੋੜ ਰੁਪਏ ਦੀ ਮੁਆਵਜ਼ਾ ਰਕਮ ਕੀਤੀ ਜਾਰੀ
Sep 06, 2022 4:18 pm
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਲੋਕ ਹਿੱਤ ਲਈ ਅਹਿਮ ਫੈਸਲੇ ਲਏ ਜਾ ਰਹੇ ਹਨ। ਅਜਿਹਾ ਹੀ ਇਕ ਹੋਰ...
ਸੁਰੇਸ਼ ਰੈਨਾ ਦਾ ਵੱਡਾ ਐਲਾਨ, IPL ਸਣੇ ਹਰ ਤਰ੍ਹਾਂ ਦੇ ਕ੍ਰਿਕਟ ਤੋਂ ਲਿਆ ਸੰਨਿਆਸ
Sep 06, 2022 12:48 pm
ਭਾਰਤੀ ਟੀਮ ਦੇ ਖੱਬੇ ਹੱਥ ਦੇ ਬੱਲੇਬਾਜ਼ ਸੁਰੇਸ਼ ਰੈਨਾ ਨੇ IPL 2023 ਤੋਂ ਪਹਿਲਾਂ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿੱਤਾ ਹੈ। 15 ਅਗਸਤ 2020...
ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਮਾਨ ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ
Sep 06, 2022 10:05 am
ਪੰਜਾਬ ਵਿੱਚ ਗਰੀਬ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰ ਵੱਲੋਂ ਡਿਪੂਆਂ ‘ਤੇ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਰਾਸ਼ਨ ਕਾਰਡ ਬਣਾਏ ਗਏ...
CM ਮਾਨ ਵੱਲੋਂ ‘ਇਨੋਵੇਸ਼ਨ ਮਿਸ਼ਨ ਪੰਜਾਬ’ ਦਾ ਉਦਘਾਟਨ, ਨੌਜਵਾਨਾਂ ਦੇ ਹੁਨਰ ਨੂੰ ਮਿਲੇਗਾ ਮੰਚ
Sep 06, 2022 8:39 am
ਸਟਾਰਟਅਪ ਈਕੋਸਿਸਟਮ ਨੂੰ ਉਤਸ਼ਾਹਿਤ ਕਰਨ ਲਈ ਅਤੇ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਮੰਚ ਦੇਣ ਲਈ ਕਾਲਕਟ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ...
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਦਿੱਤਾ ਅਸਤੀਫ਼ਾ
Sep 05, 2022 10:13 pm
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਅਖਿਲ ਭਾਰਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ...
ਪੰਜਾਬ ‘ਚ 25,000 ਕੱਚੇ ਮੁਲਾਜ਼ਮ ਹੋਣਗੇ ਰੈਗੂਲਰ, ਕੈਬਨਿਟ ਨੇ ਸਬ-ਕਮੇਟੀ ਦੀ ਰਿਪੋਰਟ ਨੂੰ ਦਿੱਤੀ ਮਨਜ਼ੂਰੀ
Sep 05, 2022 7:48 pm
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 25 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰੇਗੀ। ਇਸ ਲਈ 3 ਮੰਤਰੀਆਂ ਦੀ ਸਬ-ਕਮੇਟੀ ਨੇ ਮੁੱਖ ਮੰਤਰੀ ਮਾਨ ਨੂੰ...
ਲਿਜ਼ ਟ੍ਰਸ ਹੋਣਗੇ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ, ਰਿਸ਼ੀ ਸੂਨਕ ਨੂੰ ਕਰੀਬੀ ਮੁਕਾਬਲੇ ‘ਚ ਹਰਾਇਆ
Sep 05, 2022 6:24 pm
ਕੰਜ਼ਰਵੇਟਿਵ ਪਾਰਟੀ ਨੇ ਲਿਜ਼ ਟ੍ਰਸ ਨੂੰ ਯੂਕੇ ਦੇ ਅਗਲੇ ਪ੍ਰਧਾਨ ਮੰਤਰੀ ਵਜੋਂ ਚੋਣਿਆ ਹੈ। ਟ੍ਰਸ ਨੇ ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ...
ਅਰਸ਼ਦੀਪ ਸਿੰਘ ਦੇ ਹੱਕ ‘ਚ ਬੋਲੇ ਖੇਡ ਮੰਤਰੀ ਮੀਤ ਹੇਅਰ-‘ਜਿਨ੍ਹਾਂ ਨੇ ਕਦੇ ਬੈਟ ਨਹੀਂ ਫੜਿਆ, ਉਹੀ ਕਰ ਰਹੇ ਟ੍ਰੋਲ’
Sep 05, 2022 4:58 pm
ਭਾਰਤ-ਪਾਕਿਸਤਾਨ ਮੈਚ ਵਿਚ ਕੈਚ ਛੱਡਣ ਕਾਰਨ ਟ੍ਰੋਲ ਹੋ ਰਹੇ ਕ੍ਰਿਕਟਰ ਅਰਸ਼ਦੀਪ ਸਿੰਘ ਨੂੰ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਦਾ ਸਾਥ ਮਿਲਿਆ...
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਦਲਜੀਤ ਗਿਲਜੀਆਂ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ
Sep 05, 2022 4:26 pm
ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਹ ਰਾਹਤ ਦਿੱਤੀ।...
CM ਮਾਨ ਨੇ ਅਧਿਆਪਕਾਂ ਨੂੰ ਦਿੱਤੀ ਇਕ ਹੋਰ ਸੌਗਾਤ, 8736 ਟੀਚਰਾਂ ਨੂੰ ਪੱਕਾ ਕਰਨ ‘ਤੇ ਲਗਾਈ ਮੋਹਰ
Sep 05, 2022 3:58 pm
ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇਕ ਹੋਰ ਵੱਡੀ ਸੌਗਾਤ ਦਿੱਤੀ ਹੈ। ਅਧਿਆਪਕ ਦਿਵਸ ਮੌਕੇ ‘ਤੇ ਸੀਐੱਮ ਮਾਨ ਨੇ ਟੀਚਰਾਂ ਨੂੰ...
ਅਧਿਆਪਕ ਦਿਵਸ ਮੌਕੇ ਭਗਵੰਤ ਮਾਨ ਨੇ ਸ਼ੇਅਰ ਕੀਤੀ ਇਹ ਪੋਸਟ, ਦੇਖੋ ਕੀ ਕਿਹਾ
Sep 05, 2022 11:16 am
ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸੀ.ਐਮ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਸ਼ੇਅਰ ਕੀਤੀ ਗਈ ਇਸ ਪੋਸਟ ਵਿੱਚ...
CM ਮਾਨ ਨੇ ਕੀਤਾ ਇਕ ਹੋਰ ਵਾਅਦਾ ਪੂਰਾ, ਹਲਕਾ ਧੂਰੀ ਤੋਂ 2 ਟੋਲ ਪਲਾਜ਼ਾ ਕਰਵਾਏ ਬੰਦ
Sep 04, 2022 2:32 pm
ਪੰਜਾਬ ਦੇ ਸੰਗਰੂਰ ਵਿਚ 2 ਟੋਲ ਪਲਾਜ਼ਾ ਬੰਦ ਕਰਵਾ ਦਿੱਤੇ ਗਏ ਹਨ। ਮੁੱਖ ਮੰਤਰੀ ਮਾਨ ਨੇ ਸੰਗਰੂਰ ਪਹੁੰਚ ਕੇ ਇਸ ਦਾ ਐਲਾਨ ਕੀਤਾ। ਮਾਨ ਨੇ ਕਿਹਾ...
ਪੰਜਾਬ ਦੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਤਬੀਅਤ, PGI ਕਰਵਾਇਆ ਗਿਆ ਭਰਤੀ
Sep 04, 2022 12:10 pm
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਅਚਾਨਕ ਵਿਗੜ ਗਈ ਜਿਸ ਦੇ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਪੀਜੀਆਈ...
CM ਮਾਨ ਦਾ ਵੱਡਾ ਐਲਾਨ, ਪਾਲਕੀ ਸਾਹਿਬ ਵਾਲੀਆਂ ਗੱਡੀਆਂ ਦੇ ਸਾਰੇ ਟੈਕਸ ਮਾਫ਼
Sep 03, 2022 5:54 pm
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਉਨ੍ਹਾਂ ਸਾਰੀਆਂ ਗੱਡੀਆਂ ਦਾ ਟੈਕਸ ਮਾਫ ਕਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ...
ਗੌਰਵ ਯਾਦਵ ਹੀ ਬਣੇ ਰਹਿਣਗੇ ਪੰਜਾਬ ਦੇ DGP, ਭਾਵਰਾ ਨੂੰ ਲਗਾਇਆ ਗਿਆ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ
Sep 03, 2022 3:45 pm
4 ਸਤੰਬਰ ਨੂੰ ਵੀਕੇ ਭਾਵਰਾ ਛੁੱਟੀ ਤੋਂ ਵਾਪਸ ਪਰਤ ਰਹੇ ਹਨ। ਇਸੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਡੀਜੀਪੀ ਵੀਕੇ ਭਾਵਰਾ ਨੂੰ ਪੁਲਿਸ...
ਕੈਪਟਨ ਨੇ PM ਮੋਦੀ ਨੂੰ ਲਿਖੀ ਚਿੱਠੀ, ਘੱਟ ਗਿਣਤੀ ਦਰਜੇ ਨੂੰ ਰਾਸ਼ਟਰੀ ਪੱਧਰ ‘ਤੇ ਨਿਰਧਾਰਤ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ
Sep 03, 2022 9:34 am
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਈਚਾਰਿਆਂ ਦੀ ਘੱਟ ਗਿਣਤੀ ਦਰਜੇ ਨੂੰ ਸੂਬਾ ਪੱਧਰ ‘ਤੇ ਨਹੀਂ ਸਗੋਂ ਕੌਮੀ...
ਪੰਜਾਬ ‘ਚ DGP ਦੀ ਕੁਰਸੀ ਲਈ ‘ਜੰਗ’: ਭਾਵਰਾ ਕਰ ਰਹੇ ਵਾਪਸੀ, ਹਟਾਉਣ ਲਈ ਕਾਨੂੰਨੀ ਰਾਏ ਲੈ ਰਹੀ ਸਰਕਾਰ
Sep 03, 2022 8:26 am
ਪੰਜਾਬ ਵਿਚ 4 ਸਤੰਬਰ ਦੇ ਬਾਅਦ ਡੀਜੀਪੀ ਵੀਕੇ ਭਾਵਰਾ ਹੋਣਗੇ ਜਾਂ ਗੌਰਵ ਯਾਦਵ ਹੀ ਰਹਿਣਗੇ, ਨੂੰ ਲੈ ਕੇ ਸਸਪੈਂਸ ਵਧ ਗਿਆ ਹੈ। ਯੂਪੀਐੱਸਸੀ ਦੀ...
4 ਸਤੰਬਰ ਨੂੰ ਭਾਰਤ-ਪਾਕਿਸਤਾਨ ਮੈਚ ਤੈਅ, PAK ਨੇ 155 ਦੌੜਾਂ ‘ਤੇ ਹਰਾਇਆ ਹਾਂਗਕਾਂਗ
Sep 02, 2022 11:05 pm
ਏਸ਼ੀਆ ਕੱਪ ‘ਚ ਪਾਕਿਸਤਾਨ ਅਤੇ ਹਾਂਗਕਾਂਗ ਵਿਚਾਲੇ ਖੇਡੇ ਗਏ ਗਰੁੱਪ ਮੈਚ ‘ਚ ਪਾਕਿਸਤਾਨ ਦੀ ਟੀਮ ਨੇ 155 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ...
ਟੀਮ ਇੰਡੀਆ ਨੂੰ ਵੱਡਾ ਝਟਕਾ, ਏਸ਼ੀਆ ਕੱਪ ਤੋਂ ਬਾਹਰ ਹੋਏ ਰਵਿੰਦਰ ਜਡੇਜਾ
Sep 02, 2022 6:17 pm
ਏਸ਼ੀਆ ਕੱਪ 2022 ਵਿੱਚ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ, ਕ੍ਰਿਕਟ ਟੀਮ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਏਸ਼ੀਆ ਕੱਪ ਤੋਂ ਬਾਹਰ ਹੋ ਗਏ...
ਪਾਰਟੀ ਲਈ ਸੁਖਬੀਰ ਬਾਦਲ ਦਾ ਐਲਾਨ-‘ਵਨ ਫੈਮਿਲੀ, ਵਨ ਟਿਕਟ ਦਾ ਨਿਯਮ ਹੋਵੇਗਾ ਲਾਗੂ, ਜ਼ਿਲ੍ਹਾ ਪ੍ਰਧਾਨ ਨਹੀਂ ਲੜੇਗਾ ਚੋਣ’
Sep 02, 2022 4:29 pm
ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵਿਚ ਚੋਣਾਂ ਦੌਰਾਨ ਇਕ ਪਰਿਵਾਰ...
ਅਫਗਾਨਿਸਤਾਨ ‘ਚ ਮਸਜਿਦ ਦੇ ਬਾਹਰ ਜ਼ਬਰਦਸਤ ਬੰਬ ਧਮਾਕਾ, ਮੌਲਵੀ ਦੀ ਹੋਈ ਮੌਤ
Sep 02, 2022 3:58 pm
ਅਫਗਾਨਿਸਤਾਨ ‘ਚ ਸ਼ੁੱਕਰਵਾਰ ਨੂੰ ਇਕ ਮਸਜਿਦ ਦੇ ਬਾਹਰ ਜ਼ਬਰਦਸਤ ਬੰਬ ਧਮਾਕਾ ਹੋਇਆ। ਬੰਬ ਧਮਾਕੇ ਵਿੱਚ ਮੌਲਵੀ ਦੀ ਮੌਤ ਹੋ ਗਈ ਸੀ।...
ਸਿੱਧੂ ਮੂਸੇਵਾਲਾ ਦੇ ਮਾਪੇ ਵਿਦੇਸ਼ ਹੋਏ ਰਵਾਨਾ, ਗੈਂਗਸਟਰਾਂ ਵੱਲੋਂ ਪਿਤਾ ਨੂੰ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ
Sep 02, 2022 1:25 pm
ਹੁਣੇ ਜਿਹੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿਦੇਸ਼ ਚਲੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਉਹ 10 ਦਿਨ ਲਈ...
‘ਪੰਜਾਬੀਆਂ ਦੇ ਬਿਜਲੀ ਬਿੱਲ ਜ਼ੀਰੋ ਆਉਣੇ ਹੋਏ ਸ਼ੁਰੂ, ਅਸੀਂ ਜੋ ਕਿਹਾ ਕੀਤਾ ਪੂਰਾ’ : MP ਰਾਘਵ ਚੱਢਾ
Sep 02, 2022 1:06 pm
ਚੰਡੀਗੜ੍ਹ : ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ...
ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਖਿਲਾਫ਼ ਕਾਰਵਾਈ ਦੀ ਤਿਆਰੀ, ਖਜ਼ਾਨੇ ਨੂੰ ਲੁੱਟਣ ਦੇ ਲੱਗੇ ਇਲਜ਼ਾਮ
Sep 02, 2022 12:29 pm
ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਤਹਿਤ ਜਾਂਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ...
PM ਮੋਦੀ ਨੇ ਭਾਰਤੀ ਨੌਸੇਨਾ ਨੂੰ ਸੌਂਪੀ INS ਵਿਕਰਾਂਤ, ਬੋਲੇ- ‘ਇਹ ਜੰਗੀ ਜਹਾਜ਼ ਹੀ ਨਹੀਂ, ਤੈਰਦਾ ਹੋਇਆ ਸ਼ਹਿਰ ਹੈ’
Sep 02, 2022 11:53 am
ਭਾਰਤ ਦੇ ਸਮੁੰਦਰੀ ਇਤਿਹਾਸ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਜਹਾਜ਼ INS ਵਿਕਰਾਂਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਨੌਸੇਨਾ ਨੂੰ ਸੌਂਪ...
ਹੁਣ ਕੈਨੇਡਾ ਜਾਣਾ ਹੋਇਆ ਮਹਿੰਗਾ, ਪੰਜਾਬ ਦੇ ਵਿਦਿਆਰਥੀਆਂ ਲਈ ਬਣਿਆ ਵੱਡੀ ਪਰੇਸ਼ਾਨੀ
Sep 02, 2022 10:41 am
ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਸਥਿਤ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਸਤੰਬਰ ਮਹੀਨੇ ਤੋਂ ਨਵਾਂ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ ।...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਗੈਂਗਸਟਰਾਂ ਦੀ ਧਮਕੀ, ਕਿਹਾ-“ਤੇਰਾ ਤੇਰੇ ਪੁੱਤ ਤੋਂ ਵੀ ਮਾੜਾ ਹਾਲ ਕਰਾਂਗੇ”
Sep 02, 2022 8:36 am
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਮ ਤੋਂ ਇੱਕ ਵਾਰ ਫਿਰ ਧਮਕੀ ਮਿਲੀ ਹੈ। ਧਮਕੀ...
ਪੰਜਾਬ ‘ਚ ਹੁਣ WhatsApp ‘ਤੇ ਮਿਲਣਗੇ ਸਰਕਾਰੀ ਸਰਟੀਫਿਕੇਟ, ਸੇਵਾ ਕੇਂਦਰਾਂ ‘ਚ ਜਾਣ ਦਾ ਝੰਜਟ ਖ਼ਤਮ
Sep 01, 2022 6:39 pm
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਦੇਨਜ਼ਰ ਇੱਕ ਹੋਰ...
NIA ਨੇ ਅੱਤਵਾਦੀ ਦਾਊਦ ਇਬਰਾਹਿਮ ‘ਤੇ ਰੱਖਿਆ 25 ਲੱਖ ਦਾ ਇਨਾਮ, ਜਾਰੀ ਕੀਤੀ ਨਵੀਂ ਤਸਵੀਰ
Sep 01, 2022 2:31 pm
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦੀ ਦਾਊਦ ਇਬਰਾਹਿਮ ਬਾਰੇ ਜਾਣਕਾਰੀ ਦੇਣ ਵਾਲੇ ਨੂੰ 25 ਲੱਖ ਰੁਪਏ ਦੇ ਇਨਾਮ ਦਾ ਐਲਾਨ...
ਦਿੱਲੀ ਪੁਲਿਸ ਨੇ ਗੋਲਡੀ ਬਰਾੜ, ਲਾਰੇਂਸ ਬਿਸ਼ਨੋਈ ਸਮੇਤ ਕਈ ਗੈਂਗਸਟਰਾਂ ਖਿਲਾਫ UAPA ਤਹਿਤ ਦਰਜ ਕੀਤੀ FIR
Sep 01, 2022 10:38 am
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ ਖ਼ਿਲਾਫ਼ UAPA ਤਹਿਤ ਐਫਆਈਆਰ ਦਰਜ ਕੀਤੀ...
ਪੰਜਾਬ ‘ਚ ਚਰਚ ਢਾਹੁਣ ਦੇ ਵਿਰੋਧ ‘ਚ ਅੱਜ ਚੰਡੀਗੜ੍ਹ ‘ਚ ਈਸਾਈ ਕਰਨਗੇ ਰੋਸ ਪ੍ਰਦਰਸ਼ਨ
Sep 01, 2022 10:11 am
ਪੰਜਾਬ ਦੇ ਤਰਨਤਾਰਨ ਕਸਬੇ ਵਿੱਚ ਚਰਚ ਵਿੱਚ ਭੰਨਤੋੜ ਕਰਨ ਦੀ ਘਟਨਾ ਖ਼ਿਲਾਫ਼ ਅੱਜ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸਾਈ...
ਪੰਜਾਬ ‘ਚ ਡੀਜੀਪੀ ਦੀ ਕੁਰਸੀ ਲਈ ‘ਜੰਗ’: DGP ਵੀ.ਕੇ. ਭਾਵਰਾ ਕਰ ਰਹੇ ਵਾਪਸੀ, ਸਰਕਾਰ ਨੇ ਭੇਜਿਆ ਨੋਟਿਸ
Sep 01, 2022 9:27 am
ਪੰਜਾਬ ਵਿੱਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦੇ ਅਹੁਦੇ ਲਈ ਨਵੀਂ ਲੜਾਈ ਸ਼ੁਰੂ ਹੋ ਗਈ ਹੈ। ਡੀਜੀਪੀ ਨਿਯੁਕਤ ਵੀਕੇ ਭਾਵਰਾ ਦੀਆਂ...
ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਦਾ ਹਿਮਾਚਲ ‘ਚ ਹੋਇਆ ਐਕਸੀਡੈਂਟ, ਖੱਡ ‘ਚ ਡਿੱਗੀ ਕਾਰ
Aug 31, 2022 9:25 pm
ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਦਾ ਹਿਮਾਚਲ ਦੇ ਚੈਲ ਨੇੜੇ ਭਿਆਨਕ ਐਕਸੀਡੈਂਟ ਹੋ ਗਿਆ ਹੈ। ਰਾਣਾ ਗੁਰਜੀਤ ਦੀ ਕਾਰ ਖੱਡ...
ਪੰਜਾਬ ਪੁਲਿਸ ‘ਚ 12 IPS ਅਧਿਕਾਰੀਆਂ ਸਮੇਤ 54 ਪੁਲਿਸ ਅਧਿਕਾਰੀਆਂ ਦਾ ਹੋਇਆ ਤਬਾਦਲਾ
Aug 31, 2022 6:38 pm
ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 12 ਆਈਪੀਐੱਸ ਅਧਿਕਾਰੀਆਂ ਸਣੇ 54 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਟਰਾਂਸਫਰ...
CM ਮਾਨ ਨੇ ਕੀਤਾ ਟੀਮ ਦਾ ਵਿਸਥਾਰ, ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਲਈ ਚੇਅਰਮੈਨਾਂ ਦੀ ਕੀਤੀ ਨਿਯੁਕਤੀ
Aug 31, 2022 5:44 pm
ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਲਈ ਚੇਅਰਮੈਨਾਂ ਦੀ ਨਿਯੁਕਤੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ...
ਮਹਿਲਾ ਸਰਪੰਚ ਦੇ ਪਤੀ ਨੇ ਕੰਮਕਾਜ ਸੰਭਾਲਿਆ ਤਾਂ ਕੀਤਾ ਜਾਵੇਗਾ ਸਸਪੈਂਡ- ਮਾਨ ਸਰਕਾਰ ਦੇ ਹੁਕਮ
Aug 31, 2022 3:57 pm
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਵਿੱਚ ਮਹਿਲਾ ਸਰਪੰਚਾਂ ਦੇ ਨੁਮਾਇੰਦੇ ਵਜੋਂ ਕੰਮ ਕਰਨ ਵਾਲੇ ਉਨ੍ਹਾਂ ਦੇ...
ਭਗਵਾਨ ਯੀਸ਼ੂ ਤੇ ਮਾਂ ਮਰੀਅਮ ਦੀ ਮੂਰਤੀ ਦੀ ਬੇਅਦਬੀ, CM ਮਾਨ ਵੱਲੋਂ ਸਖਤ ਕਾਰਵਾਈ ਦੇ ਹੁਕਮ
Aug 31, 2022 2:29 pm
ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਚਰਚ ਦੀ ਕੀਤੀ ਗਈ ਭੰਨਤੋੜ ਵਾਲੀ ਘਟਨਾ ਨੂੰ ਮੰਦਭਾਗੀ ਕਰਾਰ ਦਿੰਦਿਆਂ ਇਸ ਦੀ ਜਾਂਚ ਅਤੇ...
ਵਿਦੇਸ਼ਾਂ ‘ਚ PR ਲੈਣ ਵਾਲੇ ਅਫਸਰਾਂ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਹਫਤੇ ਦੇ ਅੰਦਰ-ਅੰਦਰ ਕਾਰਵਾਈ ਦੇ ਦਿੱਤੇ ਹੁਕਮ
Aug 31, 2022 12:07 pm
ਮਾਨ ਸਰਕਾਰ ਹੁਣ ਵਿਦੇਸ਼ਾਂ ਵਿੱਚ PR ਲੈਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ‘ਤੇ ਸਖਤੀ ਕਰਨ ਦੇ ਮੂਡ ਵਿੱਚ ਹੈ। ਸਰਕਾਰ ਨੇ ਅਜਿਹੇ...
ਆਦਿਵਾਸੀ ਕੁੜੀ ਨੂੰ 8 ਸਾਲਾਂ ਤੱਕ ਬੰਧਕ ਬਣਾ ਕੇ ਰੱਖਣ ਵਾਲੀ ਰਿਟਾਇਰਡ IAS ਦੀ ਪਤਨੀ ਨੂੰ ਰਾਂਚੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Aug 31, 2022 11:12 am
ਪਿਛਲੇ 8 ਸਾਲਾਂ ਤੋਂ ਕੁੜੀ ਨਾਲ ਦਰਿੰਦਗੀ ਕਰਨ ਵਾਲੀ ਰਿਟਾਇਰਡ IAS ਦੀ ਪਤਨੀ ਤੇ ਭਾਜਪਾ ਤੋਂ ਮੁਅੱਤਲ ਕੀਤੀ ਸੀਮਾ ਪਾਤਰਾ ਨੂੰ ਰਾਂਚੀ ਪੁਲਿਸ...
ਕਾਂਗਰਸੀਆਂ ਨੇ ਕੈਪਟਨ ਦੀ ਪਤਨੀ ਖਿਲਾਫ਼ ਖੋਲ੍ਹਿਆ ਮੋਰਚਾ, ਸਾਂਸਦ ਪ੍ਰਨੀਤ ਕੌਰ ਨੂੰ ਕਾਂਗਰਸ ‘ਚੋਂ ਕੱਢਣ ਦੀ ਮੰਗ
Aug 31, 2022 9:58 am
ਕਾਂਗਰਸ ਪਾਰਟੀ ਵਿੱਚ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਪੰਜਾਬ ਦੇ ਕਾਂਗਰਸੀਆਂ ਨੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪਤਨੀ...
ਪੰਜਾਬ ਆਬਕਾਰੀ ਨੀਤੀ ਦੀ ਉੱਚ ਪੱਧਰੀ ਜਾਂਚ ਨੂੰ ਲੈ ਕੇ ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਕਾਲੀ ਦਲ ਦਾ ਵਫਦ
Aug 31, 2022 9:35 am
ਪੰਜਾਬ ਆਬਕਾਰੀ ਨੀਤੀ 2022 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ...
ਨਿੱਕੂ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਕਿਹਾ-‘ਭਟਕ ਗਿਆ ਸੀ, ਮੈਨੂੰ ਮੁਆਫ਼ ਕਰ ਦਿਓ’
Aug 31, 2022 9:02 am
ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੀਡੀਓ ਵਿਵਾਦ ਤੋਂ ਬਾਅਦ ਪਹਿਲੀ ਵਾਰ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ...
ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਬਦਲਿਆ ਜਾਂਚ ਅਫ਼ਸਰ, ਗੈਂਗਸਟਰਾਂ ਤੋਂ ਲਗਾਤਾਰ ਮਿਲ ਰਹੀਆਂ ਸੀ ਧਮਕੀਆਂ
Aug 31, 2022 8:35 am
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (IO) ਨੂੰ ਅਚਾਨਕ ਬਦਲ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ...
ਮੰਤਰੀ ਧਾਲੀਵਾਲ ਦਾ ਵੱਡਾ ਐਲਾਨ- ‘ਨਰਮੇ ‘ਤੇ ਆੜਤ ਫੀਸ 2.5 ਫੀਸਦੀ ਤੋਂ ਘਟਾ ਕੇ 1 ਫੀਸਦੀ ਕੀਤੀ ਜਾਵੇਗੀ’
Aug 30, 2022 6:56 pm
ਚੰਡੀਗੜ੍ਹ : ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ ਇਤਿਹਾਸਕ ਫੈਸਲਾ ਲੈਣ ਦਾ ਐਲਾਨ...
ਮਹਿੰਗਾਈ ਖਿਲਾਫ਼ ਕਾਂਗਰਸ ਦਾ ਹੱਲਾ ਬੋਲ, ਰੋਸ ਧਰਨੇ ‘ਚ ਹਿੱਸਾ ਲੈਣ ਲਈ ਪੰਜਾਬ ਤੋਂ 10,000 ਕਾਂਗਰਸੀ ਜਾਣਗੇ ਦਿੱਲੀ
Aug 30, 2022 6:09 pm
4 ਸਤੰਬਰ ਨੂੰ ਮਹਿੰਗਾਈ ਖਿਲਾਫ ਹੱਲਾਬੋਲ ਲਈ ਪੰਜਾਬ ਕਾਂਗਰਸ ਨੇ ਕਮਰ ਕੱਸ ਲਈ ਹੈ। ਪੰਜਾਬ ਤੋਂ 10,000 ਕਾਂਗਰਸੀ ਰੋਸ ਧਰਨੇ ਵਿਚ ਹਿੱਸਾ ਲੈਣ ਲਈ...
ਅੰਨਾ ਹਜ਼ਾਰੇ ਦੀ ਕੇਜਰੀਵਾਲ ਨੂੰ ਚਿੱਠੀ, ਕਿਹਾ-‘ਤੁਹਾਨੂੰ ਸੱਤਾ ਦਾ ਨਸ਼ਾ ਹੋ ਗਿਐ’, ਚੇਤੇ ਕਰਾਏ ਪੁਰਾਣੇ ਦਿਨ
Aug 30, 2022 3:05 pm
ਅਰਵਿੰਦ ਕੇਜਰੀਵਾਲ ਦੇ ਸਿਆਸੀ ਗੁਰੂ ਕਹੇ ਜਾਣ ਵਾਲੇ ਅੰਨਾ ਹਜ਼ਾਰੇ ਨੇ ਉਨ੍ਹਾਂ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਅੰਨਾ ਹਜ਼ਾਰੇ ਨੇ...
ਗੌਤਮ ਅਡਾਣੀ ਬਣੇ ਦੁਨੀਆ ਦੇ ਤੀਜੇ ਸਭ ਤੋਂ ਅਮੀਰ, ਟੌਪ-3 ਤੱਕ ਪਹੁੰਚਣ ਵਾਲੇ ਪਹਿਲੇ ਭਾਰਤੀ
Aug 30, 2022 2:30 pm
ਭਾਰਤੀ ਅਰਬਪਤੀ ਗੌਤਮ ਅਡਾਨੀ 137.4 ਅਰਬ ਡਾਲਰ (ਲਗਭਗ 11 ਲੱਖ ਕਰੋੜ ਰੁਪਏ) ਦੀ ਜਾਇਦਾਦ ਨਾਲ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਕਾਰੋਬਾਰੀ ਬਣ ਗਏ ਹਨ।...
CM ਭਗਵੰਤ ਮਾਨ ਦਾ ਐਲਾਨ, ਭਲਕੇ ਜਲੰਧਰ ਦੇ ਸਾਰੇ ਸਕੂਲਾਂ ਵਿਚ ਹੋਵੇਗੀ ਛੁੱਟੀ
Aug 29, 2022 10:28 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਮੈਗਾ ਸਪੋਰਟਸ ਈਵੈਂਟ ‘ਖੇਡਾਂ ਵਤਨ ਪੰਜਾਬ...
ਨਸ਼ਿਆਂ ਖਿਲਾਫ ਜੰਗ : ਪੰਜਾਬ ਪੁਲਿਸ ਨੇ ਇਕ ਹਫਤੇ ‘ਚ 51.51 ਕਿਲੋਗ੍ਰਾਮ ਹੈਰੋਇਨ, 370 ਨਸ਼ਾ ਸਮੱਗਲਰ ਕੀਤੇ ਕਾਬੂ
Aug 29, 2022 3:53 pm
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਆਪਣੀ ਕਾਰਵਾਈ...
ਗੋਲਡੀ ਬਰਾੜ ਦੀ ਪੰਜਾਬ ਪੁਲਿਸ ਨੂੰ ਧਮਕੀ, ਕਿਹਾ- ‘ਸਾਡੇ ਸਾਥੀਆਂ ਨੂੰ ਤੰਗ ਕਰਨਾ ਬੰਦ ਕਰੋ ਨਹੀਂ ਤਾਂ ਕਰਾਂਗੇ ਵੱਡੀ ਵਾਰਦਾਤ
Aug 29, 2022 3:15 pm
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਿਸ ਦੇ DGP ਤੇ ਜੇਲ੍ਹ...
ਵੱਡੀ ਖਬਰ: ਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਮਾਈਨਿੰਗ ‘ਤੇ ਲਗਾਈ ਰੋਕ
Aug 29, 2022 2:57 pm
ਪੰਜਾਬ ਦੇ ਸਰਹੱਦੀ ਇਲਾਕੇ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ‘ਤੇ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਇਹ ਆਦੇਸ਼...
‘ਖੇਡਾਂ ਵਤਨ ਪੰਜਾਬ ਦੀਆਂ’ ਅੱਜ ਤੋਂ ਹੋਣਗੀਆਂ ਸ਼ੁਰੂ, CM ਭਗਵੰਤ ਮਾਨ ਜਲੰਧਰ ‘ਚ ਕਰਨਗੇ ਉਦਘਾਟਨ
Aug 29, 2022 1:46 pm
ਪੰਜਾਬ ਦੇ ਮੈਗਾ ਸਪੋਰਟਸ ਈਵੈਂਟ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਸੋਮਵਾਰ ਯਾਨੀ ਕਿ 29 ਅਗਸਤ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਗੁਰੂ...
ਉਤਰਾਖੰਡ ‘ਚ ਵਾਪਰਿਆ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟਣ ਨਾਲ 8 ਦੀ ਮੌਤ, 37 ਜ਼ਖਮੀ
Aug 28, 2022 5:34 pm
ਉਤਰਾਖੰਡ ਵਿਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਕਿਛਾ ਕੋਲ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟਣ ਨਾਲ 8 ਲੋਕਾਂ ਦੀ ਮੌਤ ਹੋ ਗਈ ਤੇ 37 ਲੋਕ...
17 ਅਕਤੂਬਰ ਨੂੰ ਕਾਂਗਰਸ ਦੇ ਪ੍ਰਧਾਨ ਅਹੁਦੇ ਲਈ ਹੋਣਗੀਆਂ ਚੋਣਾਂ, 19 ਨੂੰ ਆਉਣਗੇ ਨਤੀਜੇ
Aug 28, 2022 4:51 pm
ਕਾਂਗਰਸ ਵਿਚ ਨਵੇਂ ਪ੍ਰਧਾਨ ਨੂੰ ਲੈ ਕੇ ਚੋਣ ਦੀ ਤਰੀਖ ਆ ਗਈ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਨਵੇਂ ਪ੍ਰਧਾਨ ਦੀ ਚੋਣ 17 ਅਕਤੂਬਰ ਨੂੰ ਹੋਵੇਗੀ,...
ਪਤਨੀ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ CM ਮਾਨ, ਅਲੌਕਿਕ ਨਜ਼ਾਰੇ ਦੇ ਕਰਨਗੇ ਦਰਸ਼ਨ
Aug 28, 2022 3:49 pm
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸਮੂਹ ਸੰਗਤਾਂ ਵੱਲੋਂ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।...
ਪ੍ਰਕਾਸ਼ ਪੁਰਬ ‘ਤੇ 9 ਦੇਸ਼ਾਂ ਤੋਂ ਮੰਗਾਏ 115 ਕਿਸਮ ਦੇ ਫੁੱਲਾਂ ਨਾਲ ਮਹਿਕਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਤਸਵੀਰਾਂ)
Aug 28, 2022 12:46 pm
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸਮੂਹ ਸੰਗਤਾਂ ਵੱਲੋਂ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।...
ਮਾਨ ਸਰਕਾਰ ਦੀ ਨਵੀਂ ‘ਇਲੈਕਟ੍ਰਿਕ ਵ੍ਹੀਕਲ ਪਾਲਿਸੀ’, ਰਜਿਸਟ੍ਰੇਸ਼ਨ ਤੇ ਰੋਡ ਟੈਕਸ ‘ਚ ਛੋਟ, ਕੈਸ਼ ਡਿਸਕਾਊਂਟ ਵੀ
Aug 28, 2022 10:07 am
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਨਵੀਂ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਤਿਆਰ ਹੋ ਗਈ ਹੈ। ਸਰਕਾਰ...
ਨੀਰਜ ਚੋਪੜਾ ਨੇ ਲੁਸਾਨੇ ਡਾਇਮੰਡ ਲੀਗ ਜਿੱਤ ਕੇ ਰਚਿਆ ਇਤਿਹਾਸ, ਖਿਤਾਬ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ
Aug 27, 2022 11:12 am
ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਸੱਟ ਠੀਕ ਹੋਣ ਦੇ ਬਾਅਦ ਧਮਾਕੇਦਾਰ ਵਾਪਸੀ ਕੀਤੀ ਹੈ। ਨੀਰਜ ਚੋਪੜਾ ਨੇ 89.08 ਮੀਟਰ ਦੇ ਬੈਸਟ...
ਪੰਜਾਬ ‘ਚ TATA ਦਾ ਪਹਿਲਾ ਨਿਵੇਸ਼, 2600 ਕਰੋੜ ਦੀ ਲਾਗਤ ਨਾਲ ਲੁਧਿਆਣਾ ‘ਚ ਲੱਗੇਗਾ ਪਲਾਂਟ
Aug 26, 2022 9:28 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਾਟਾ ਗਰੁੱਪ ਨੂੰ ਸਕ੍ਰੈਪ ਆਧਾਰਿਤ ਸਟੀਲ ਪਲਾਂਟ ਲਈ ਜ਼ਮੀਨ ਦਾ ਅਲਾਟਮੈਂਟ ਪੱਤਰ...
ਸਿੱਧੂ ਮੂਸੇਵਾਲਾ ਦੇ ਕਤਲ ‘ਚ ਆਇਆ ਗੁਆਂਢੀਆਂ ਦਾ ਵੀ ਨਾਂ, ਪਿਤਾ ਦੀ ਸ਼ਿਕਾਇਤ ‘ਤੇ ਪੰਜ ਨਾਮਜ਼ਦ
Aug 26, 2022 7:03 pm
ਮਾਨਸਾ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੰਜ ਹੋਰ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਹੈ। ਮੂਸੇਵਾਲਾ ਦੇ ਪਿਤਾ...
ਮਾਨ ਕੈਬਨਿਟ ਵੱਲੋਂ ਖੇਤੀਬਾੜੀ ਵਿਭਾਗ ਦੀਆਂ 359 ਤੇ ਸਿਵਲ ਜੱਜਾਂ ਦੀਆਂ 80 ਆਸਾਮੀਆਂ ਭਰਨ ਨੂੰ ਹਰੀ ਝੰਡੀ
Aug 26, 2022 5:37 pm
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲੈਂਦੇ ਹੋਏ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ...
ਸੋਨਾਲੀ ਫੋਗਾਟ ਨੂੰ ਡ੍ਰਿੰਕ ‘ਚ ਮਿਲਾ ਕੇ ਦਿੱਤੀ ਗਈ ਸੀ ਡਰੱਗਸ, ਆਖਰੀ CCTV ਫੁਟੇਜ ‘ਚ ਹੋਏ ਵੱਡੇ ਖੁਲਾਸੇ
Aug 26, 2022 5:00 pm
ਹਰਿਆਣਾ ਦੀ ਭਾਜਪਾ ਆਗੂ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ਵਿੱਚ ਨਵੇਂ-ਨਵੇਂ ਖੁਲਾਸੇ ਹੋ ਰਹੇ ਹਨ। ਮਾਮਲੇ ਦੀ ਜਾਂਚ ਕਰ ਰਹੀ ਗੋਆ ਪੁਲਿਸ ਨੇ...
ਸ੍ਰੀ ਦਰਬਾਰ ਸਾਹਿਬ ਵਿਖੇ 115 ਕਿਸਮ ਦੇ ਫੁੱਲਾਂ ਨਾਲ ਹੋ ਰਹੀ ਸਜਾਵਟ, ਵੱਖ-ਵੱਖ ਸੂਬਿਆਂ ‘ਚੋਂ ਆਏ 300 ਕਾਰੀਗਰ
Aug 26, 2022 2:41 pm
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਐਤਵਾਰ ਨੂੰ ਮਨਾਇਆ ਜਾਵੇਗਾ। ਜਿਸ ਨੂੰ ਲੈ...
ਅਮਰੀਕੀ ਸਿੱਖ ਪੱਤਰਕਾਰ ਅੰਗਦ ਨੂੰ ਦਿੱਲੀ ਹਵਾਈ ਅੱਡੇ ਤੋਂ ਮੋੜਿਆ ਵਾਪਸ, ‘ਸ਼ਾਹੀਨ ਬਾਗ’ ‘ਤੇ ਬਣਾਈ ਸੀ ਡਾਕੂਮੈਂਟਰੀ
Aug 26, 2022 1:06 pm
ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਬੁੱਧਵਾਰ ਰਾਤ ਨੂੰ ਦਿੱਲੀ ਏਅਰਪੋਰਟ ‘ਤੇ ਪਹੁੰਚਣ ਦੇ ਤੁਰੰਤ ਬਾਅਦ ਵਾਪਸ ਨਿਊਯਾਰਕ ਭੇਜ ਦਿੱਤਾ ਗਿਆ।...
ਅੰਬਾਲਾ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਛੇ ਜੀਆਂ ਦੀ ਸ਼ੱਕੀ ਹਾਲਾਤਾਂ ‘ਚ ਮੌਤ
Aug 26, 2022 11:45 am
ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਅੰਬਾਲਾ ਦੇ ਪਿੰਡ ਬਲਾਣਾ ਵਿੱਚ ਇੱਕੋ ਪਰਿਵਾਰ ਦੇ ਛੇ...
ਹੁਣ ਵਿਜੀਲੈਂਸ ਦੀ ਰਡਾਰ ‘ਤੇ ਮਨਪ੍ਰੀਤ ਬਾਦਲ ! ਕਣਕ ਤੇ ਝੋਨੇ ਦੀ ਢੋਆ-ਢੁਆਈ ‘ਚ ਫਰਜ਼ੀ ਕੰਪਨੀਆਂ ਬਣਾਉਣ ਦੇ ਦੋਸ਼
Aug 26, 2022 11:07 am
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਆ ਗਏ ਹਨ । ਮਨਪ੍ਰੀਤ ‘ਤੇ ਕਣਕ ਅਤੇ ਝੋਨੇ ਦੀ...
ਆਮ ਆਦਮੀ ਕਲੀਨਿਕ ‘ਚ ਨਹੀਂ ਟਿਕ ਰਹੇ ਡਾਕਟਰ ! ਹੁਣ ਬਰਨਾਲਾ ‘ਚ ਆਰਥੋ ਐਮਐਸ ਸਰਜਨ ਨੇ ਦਿੱਤਾ ਅਸਤੀਫਾ
Aug 26, 2022 9:11 am
ਆਮ ਆਦਮੀ ਕਲੀਨਿਕ ਤੋਂ ਡਾਕਟਰਾਂ ਦਾ ਅਸਤੀਫ਼ਾ ਦੇਣ ਦਾ ਸਿਲਸਿਲਾ ਰੁੱਕ ਨਹੀਂ ਰਿਹਾ ਹੈ। ਹੁਣ ਬਰਨਾਲਾ ਦੇ ਪਿੰਡ ਉਗੋਕੇ ਵਿੱਚ ਬਣੇ ਆਮ ਆਦਮੀ...
ਫਿਲੀਪੀਂਜ਼ ‘ਚ ਗੈਂਗਸਟਰ ਮਨਦੀਪ ਮਨਾਲੀ ਦਾ ਗੋਲੀਆਂ ਮਾਰ ਕੇ ਕਤਲ, ਗੋਲਡੀ ਬਰਾੜ ਦੇ ਦੁਸ਼ਮਣ ਗੈਂਗ ਦਾ ਮੈਂਬਰ ਸੀ ਮਨਦੀਪ
Aug 26, 2022 8:54 am
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਿਲ ਗੋਲਡੀ ਬਰਾੜ ਦੀ ਦੁਸ਼ਮਣ ਗੈਂਗ ਦਾ ਇੱਕ ਗੈਂਗਸਟਰ ਗੈਂਗਵਾਰ ਵਿੱਚ ਮਾਰਿਆ ਗਿਆ ਹੈ। ਫਿਲੀਪੀਂਜ਼...
ਸੋਨਾਲੀ ਫੋਗਾਟ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ, ਦੇਰ ਰਾਤ ਮ੍ਰਿਤਕ ਦੇਹ ਪਹੁੰਚੀ ਹਿਸਾਰ
Aug 26, 2022 8:15 am
ਹਰਿਆਣਾ ਭਾਜਪਾ ਨੇਤਾ ਅਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਦਾ ਸ਼ੁੱਕਰਵਾਰ ਨੂੰ ਹਿਸਾਰ ਵਿੱਚ ਅੰਤਿਮ ਸਸਕਾਰ ਕੀਤਾ ਜਾਵੇਗਾ। ਸੋਨਾਲੀ ਦੀ...
ਸੋਨਾਲੀ ਫ਼ੋਗਾਟ ਦਾ ਹੋਇਆ ਸੀ ਕਤਲ! ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ
Aug 25, 2022 5:59 pm
ਭਾਜਪਾ ਨੇਤਾ ਅਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਤੋਂ ਵੱਡਾ ਖੁਲਾਸਾ ਹੋਇਆ ਹੈ। ਪੋਸਟਮਾਰਟਮ...
ਮੋਦੀ ਸਰਕਾਰ ਦਾ ਵੱਡਾ ਫ਼ੈਸਲਾ, ਕਣਕ ਦੇ ਆਟੇ ਦੀ ਬਰਾਮਦ ‘ਤੇ ਲਾਈ ਰੋਕ
Aug 25, 2022 5:40 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ...
ਮਾਨ ਸਰਕਾਰ ਵੱਲੋਂ ਪਨਸਪ ਦਾ ਇੰਸਪੈਕਟਰ ਬਰਖਾਸਤ, ਕਣਕ ਦੀਆਂ ਬੋਰੀਆਂ ਤੇ ਕਰੋੜਾਂ ਦੇ ਗਬਨ ਦਾ ਦੋਸ਼
Aug 25, 2022 4:57 pm
ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇੱਕ ਹੋਰ ਐਕਸ਼ਨ ਲੈਂਦੇ ਹੋਏ ਪਟਿਆਲਾ ਵਿੱਚ ਕਣਕ ਦੀਆਂ ਬੋਰੀਆਂ ਤੇ ਕਰੋੜਾਂ...
PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ SC ‘ਚ ਹੋਈ ਸੁਣਵਾਈ, ਤਤਕਾਲੀ SSP ਫਿਰੋਜ਼ਪੁਰ ਨੂੰ ਠਹਿਰਾਇਆ ਜ਼ਿੰਮੇਵਾਰ
Aug 25, 2022 12:33 pm
ਜਨਵਰੀ 2022 ‘ਚ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਲਾਪ੍ਰਵਾਹੀ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ...
ਵਿਜੀਲੈਂਸ ਵੱਲੋਂ ਮੋਹਾਲੀ ‘ਚ AIG ਦੇ ਘਰ ਛਾਪੇਮਾਰੀ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼
Aug 25, 2022 11:31 am
ਵਿਜੀਲੈਂਸ ਵਿਭਾਗ ਵੱਲੋਂ ਅੱਜ ਮੋਹਾਲੀ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਛਾਪੇਮਾਰੀ ਕੀਤੀ ਗਈ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ...
PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਫੈਸਲਾ ਅੱਜ, SC ਨੇ ਬਣਾਈ ਸੀ ਜਾਂਚ ਕਮੇਟੀ
Aug 25, 2022 8:33 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਵਿਚ ਹੋਈ ਸਕਿਓਰਿਟੀ ਵਿਚ ਲਾਪ੍ਰਵਾਹੀ ‘ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗਾ। 5 ਜਨਵਰੀ ਨੂੰ...
‘ਭਾਰਤ ਨੂੰ ਵਿਕਸਿਤ ਬਣਾਉਣ ਲਈ ਉਸ ਦੀਆਂ ਸਿਹਤ ਸੇਵਾਵਾਂ ਦਾ ਵੀ ਵਿਕਸਿਤ ਹੋਣਾ ਓਨਾ ਹੀ ਜ਼ਰੂਰੀ’ : PM ਮੋਦੀ
Aug 24, 2022 4:33 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊ ਚੰਡੀਗੜ੍ਹ ਸਥਿਤ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰ ਦਿੱਤਾ ਹੈ। ਇਸ ਹਸਪਤਾਲ ਦਾ ਲਾਭ 7...
600 ਕਰੋੜ ਦੀ ਲਾਗਤ ਵਾਲਾ ਕੈਂਸਰ ਹਸਪਤਾਲ PM ਮੋਦੀ ਨੇ ਕੀਤਾ ਪੰਜਾਬ ਹਵਾਲੇ
Aug 24, 2022 3:22 pm
ਫਿਰੋਜ਼ਪੁਰ ਵਿੱਚ 5 ਜਨਵਰੀ ਨੂੰ ਹੋਈ ਸੁਰੱਖਿਆ ਢਿੱਲਤੋਂ ਬਾਅਦ ਅੱਜ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਏ। ਉਨ੍ਹਾਂ...
PM ਮੋਦੀ ਦੇ ਦੌਰੇ ਤੋਂ ਪਹਿਲਾਂ ਜਾਖੜ ਦੀ CM ਮਾਨ ਨੂੰ ਅਪੀਲ, ‘ਸਿਹਤ ਮੰਤਰੀ ਜੌੜਾਮਾਜਰਾ ਨੂੰ ਹਸਪਤਾਲ ਤੋਂ ਰੱਖੋ ਦੂਰ’
Aug 24, 2022 3:05 pm
ਪ੍ਰਧਾਨ ਮੰਤਰੀ ਮੋਦੀ ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਆ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਵਿੱਚ 5 ਜਨਵਰੀ ਨੂੰ...
ਕੇਜਰੀਵਾਲ CM ਮਾਨ ਤੇ ਸਿਸੋਦੀਆ ਸਣੇ ਭਲਕੇ ਪਹੁੰਚਣਗੇ ਊਨਾ, ਹਿਮਾਚਲ ਵਾਲਿਆਂ ਨੂੰ ਦੇਣਗੇ ਦੂਜੀ ਗਾਰੰਟੀ
Aug 24, 2022 2:53 pm
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ...
‘ਆਪ’ ਦਾ BJP ‘ਤੇ ਵੱਡਾ ਇਲਜ਼ਾਮ- ‘4 ਵਿਧਾਇਕਾਂ ਨੂੰ ਤੋੜਨ ਲਈ ਕੀਤੀ 20-20 ਕਰੋੜ ਰੁਪਏ ਦੀ ਪੇਸ਼ਕਸ਼’
Aug 24, 2022 1:48 pm
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ...
BJP ਵੱਲੋਂ ਦਿੱਤੇ ਆਫ਼ਰ ‘ਤੇ ਬੋਲੇ ਸਿਸੋਦੀਆ, “ਅਸੀਂ ਕੇਜਰੀਵਾਲ ਦੇ ਸਿਪਾਹੀ ਹਾਂ, ਜਾਨ ਦੇ ਦਿਆਂਗੇ ਪਰ ਗੱਦਾਰੀ ਨਹੀਂ ਕਰਾਂਗੇ”
Aug 24, 2022 12:57 pm
ਦਿੱਲੀ ਸਰਕਾਰ ਵਿੱਚ ਡਿਪਟੀ ਸੀਐੱਮ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਵਾਲੇ ਜਦੋਂ ਉਨ੍ਹਾਂ ਨੂੰ...
ਲਾਕਡਾਊਨ ‘ਚ ਆਪਣੇ ਖੇਤ ਮਜ਼ਦੂਰਾਂ ਨੂੰ ਹਵਾਈ ਜਹਾਜ਼ ਰਾਹੀਂ ਘਰ ਭੇਜਣ ਵਾਲੇ ਕਿਸਾਨ ਪੱਪਨ ਸਿੰਘ ਨੇ ਕੀਤੀ ਖੁਦਕੁਸ਼ੀ
Aug 24, 2022 12:05 pm
ਕੋਰੋਨਾ ਸੰਕਟ ਦੌਰਾਨ ਆਪਣੇ ਖੇਤ ਮਜ਼ਦੂਰਾਂ ਨੂੰ ਹਵਾਈ ਜਹਾਜ਼ ਰਾਹੀਂ ਬਿਹਾਰ ਭੇਜਣ ਕਾਰਨ ਸੁਰਖੀਆਂ ਵਿੱਚ ਆਏ ਕਿਸਾਨ ਪੱਪਨ ਸਿੰਘ ਗਹਿਲੋਤ...
ਗ੍ਰਹਿ ਵਿਭਾਗ ਨੇ ਪੰਜਾਬ ਦੇ DGP ਨੂੰ ਲਿਖੀ ਚਿੱਠੀ, ਲਾਰੈਂਸ ਤੇ ਜੱਗੂ ‘ਤੇ ਪੇਸ਼ੀ ਦੌਰਾਨ ਗੈਂਗਸਟਰ ਕਰ ਸਕਦੇ ਨੇ ਹਮਲਾ
Aug 24, 2022 11:00 am
ਪੰਜਾਬ ਵਿੱਚ ਵੱਡੀ ਗੈਂਗਵਾਰ ਦਾ ਖਦਸ਼ਾ ਜਤਾਇਆ ਗਿਆ ਹੈ । ਇਸ ਸਬੰਧੀ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਪੰਜਾਬ ਦੇ DGP ਨੂੰ ਪੱਤਰ ਲਿਖਿਆ ਗਿਆ ਹੈ।...
PM ਮੋਦੀ ਅੱਜ ਆਉਣਗੇ ਪੰਜਾਬ, ਮੁੱਲਾਂਪੁਰ ‘ਚ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ, ਸੁਰੱਖਿਆ ਦੇ ਸਖ਼ਤ ਪ੍ਰਬੰਧ
Aug 24, 2022 8:53 am
ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ ‘ਤੇ ਹਨ । ਉਹ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ...
ਅਮਿਤਾਭ ਬੱਚਨ ਨੂੰ ਦੂਜੀ ਵਾਰ ਹੋਇਆ ਕੋਰੋਨਾ, ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ
Aug 24, 2022 8:18 am
ਕੋਰੋਨਾ ਵਾਇਰਸ ਇੱਕ ਵਾਰ ਫਿਰ ਦੇਸ਼ ਭਰ ਵਿੱਚ ਆਪਣੇ ਪੈਰ ਪਸਾਰ ਰਿਹਾ ਹੈ। ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਾਲੀਵੁੱਡ ਦੇ...
ਸਾਬਕਾ ਮੰਤਰੀ ਆਸ਼ੂ ਨੂੰ ਵਿਜੀਲੈਂਸ ਨੇ ਕੋਰਟ ‘ਚ ਕੀਤਾ ਪੇਸ਼, ਹਾਸਿਲ ਕੀਤਾ 4 ਦਿਨ ਦਾ ਰਿਮਾਂਡ
Aug 23, 2022 5:58 pm
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਅਦਾਲਤ ਵਿਚ ਪੇਸ਼ ਕੀਤਾ ਤੇ ਨਾਲ ਹੀ 4 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।...
ਆਸ਼ੂ ਦੀ ਗ੍ਰਿਫ਼ਤਾਰੀ ‘ਤੇ ਬੋਲੇ CM ਮਾਨ, ‘ਕਹਿੰਦੇ ਸੀ ਫੜ ਲਓ ਜੀਹਨੂੰ ਫੜਨਾ, ਫੜ ਲਿਆ ਤਾਂ ਕਹਿੰਦੇ ਆਹ ਕੀ ਕੀਤਾ’
Aug 23, 2022 2:42 pm
ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ...
PAK ਦੀ ਵੱਡੀ ਸਾਜ਼ਿਸ਼, ਸਰਹੱਦ ਤੋਂ ਮਿਲੇ AK ਰਾਈਫਲਾਂ ਸਣੇ ਭਾਰੀ ਮਾਤਰਾ ‘ਚ ਹਥਿਆਰ ਤੇ ਗੋਲਾ ਬਾਰੂਦ
Aug 23, 2022 2:21 pm
ਭਾਰਤ-ਪਾਕਿ ਸਰਹੱਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਯਾਤਰਾ ਤੋਂ ਇਕ ਦਿਨ ਪਹਿਲਾਂ ਸੀਮਾ...
BJP ਨੇਤਾ ਤੇ ਅਦਾਕਾਰਾ ਸੋਨਾਲੀ ਫ਼ੋਗਾਟ ਦੀ ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ
Aug 23, 2022 10:23 am
ਬੀਜੇਪੀ ਨੇਤਾ ਅਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਬੀਤੀ ਰਾਤ ਗੋਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਕੁਝ ਸਟਾਫ ਮੈਂਬਰਾਂ...
ਪੰਜਾਬ ਦੇ ਅੰਮ੍ਰਿਤਧਾਰੀ ਸਿੱਖ ਨੇ ਕੈਨੇਡਾ ‘ਚ ਰਚਿਆ ਇਤਿਹਾਸ, 16 ਸਾਲ ਦੀ ਉਮਰ ‘ਚ ਬਣਿਆ ਪਾਇਲਟ
Aug 23, 2022 8:57 am
ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਬੁੱਟਰਾਂ ਦੇ ਰਹਿਣ ਵਾਲੇ 16 ਸਾਲਾ ਅੰਮ੍ਰਿਤਧਾਰੀ ਸਿੱਖ ਜਗਗੋਬਿੰਦ ਸਿੰਘ ਨੇ ਕੈਨੇਡਾ ਵਿੱਚ ਇਤਿਹਾਸ...
ਵਿਜੀਲੈਂਸ ਨੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ
Aug 22, 2022 7:59 pm
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੋਮਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ...
ਐਕਸ਼ਨ ‘ਚ ਵਿਜੀਲੈਂਸ ਵਿਭਾਗ, GNDU ਦੇ VC ਜਸਪਾਲ ਸੰਧੂ ਸਣੇ 3 ਖ਼ਿਲਾਫ਼ ਜਾਂਚ ਹੋਈ ਸ਼ੁਰੂ
Aug 22, 2022 6:53 pm
ਵਿਜੀਲੈਂਸ ਵਿਭਾਗ ਵੱਲੋਂ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ ਜਸਪਾਲ ਸੰਧੂ, ਰਜਿਸਟਰਾਰ ਤੇ ਡੀਨ ਦੇ ਖਿਲਾਫ਼...
ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫੈਸਲਾ, ਸਕੂਲਾਂ, ਹਸਪਤਾਲਾਂ ਨੇੜੇ ਵਾਹਨਾਂ ਦੀ ਸਪੀਡ ਲਿਮਟ ਕੀਤੀ ਤੈਅ
Aug 22, 2022 5:26 pm
ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਦੇ ਟਰਾਂਸਪੋਰਟ ਵਿਭਾਗ ਨੇ ਸਕੂਲਾਂ ਅਤੇ ਹਸਪਤਾਲਾਂ ਨੇੜੇ ਸਪੀਡ ਲਿਮਟ ਤੈਅ ਕਰ ਦਿੱਤੀ ਹੈ।...
ਦਿੱਲੀ ‘ਚ ਆਇਆ ਕਿਸਾਨਾਂ ਦਾ ਹੜ੍ਹ, ਵਹੀਰਾਂ ਘੱਤ ਕੇ ਪਹੁੰਚ ਰਹੇ ਨੇ ਜੰਤਰ-ਮੰਤਰ
Aug 22, 2022 1:05 pm
ਸੰਯੁਕਤ ਕਿਸਾਨ ਮੋਰਚਾ ਵੱਲੋਂ ਸੋਮਵਾਰ ਨੂੰ ਜੰਤਰ-ਮੰਤਰ ‘ਤੇ ਬੁਲਾਈ ਗਈ ‘ਮਹਾਪੰਚਾਇਤ’ ‘ਚ ਹਿੱਸਾ ਲੈਣ ਲਈ ਭਾਰੀ ਸੁਰੱਖਿਆ...
ਦਰਦਨਾਕ ਹਾਦਸਾ: ਟਰੱਕ ਤੇ ਮੋਟਸਾਈਕਲ ਦੀ ਟੱਕਰ ‘ਚ ਦੋ ਸਕੇ ਭਰਾਵਾਂ ਸਣੇ 3 ਵਿਦਿਆਰਥੀਆਂ ਦੀ ਮੌਤ
Aug 22, 2022 12:43 pm
ਹੁਸ਼ਿਆਰਪੁਰ ਦੇ ਦਸੂਹਾ ਵਿੱਚ ਦਿਨ ਚੜ੍ਹਦਿਆਂ ਹੀ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ...
BJP ਨੇ ਦਿੱਤਾ ਆਫ਼ਰ – ‘AAP ਤੋੜ ਕੇ ਭਾਜਪਾ ‘ਚ ਆ ਜਾਓ, ਬੰਦ ਕਰਵਾ ਦਿਆਂਗੇ CBI-ED ਕੇਸ’: ਮਨੀਸ਼ ਸਿਸੋਦੀਆ
Aug 22, 2022 11:14 am
ਦਿੱਲੀ ਸਰਕਾਰ ਵਿੱਚ ਡਿਪਟੀ ਸੀਐੱਮ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਭਾਰਤੀ ਜਨਤਾ...
PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ, ਵਧਾਈ ਗਈ ਸੁਰੱਖਿਆ
Aug 22, 2022 9:48 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਅਲਰਟ ਜਾਰੀ ਕੀਤਾ ਗਿਆ ਹੈ । ਪ੍ਰਧਾਨ ਮੰਤਰੀ ਮੋਦੀ 24 ਅਗਸਤ ਨੂੰ ਮੁੱਲਾਂਪੁਰ...