Jul 06

500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧੜਿਆਂ ‘ਚ ਝੜਪ, ਝਗੜੇ ‘ਚ ਇੱਕ ਨੌਜਵਾਨ ਦੀ ਹੋਈ ਮੌਤ

ਗੁਰਦਾਸਪੁਰ ਵਿੱਚ ਸਿਰਫ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਗੁੱਟਾਂ ‘ਚ ਝਗੜਾ ਹੋ ਗਿਆ। ਸ਼ੁੱਕਰਵਾਰ ਨੂੰ ਹੋਏ ਇਸ ਝਗੜੇ ‘ਚ 19 ਸਾਲਾ...

ਪੰਜਾਬ ‘ਚ ਮੌਸਮ ਹੋਇਆ ਠੰਡਾ, ਅੱਜ ਵੀ ਕਈ ਥਾਵਾਂ ‘ਤੇ ਮੀਂਹ ਪੈਣ ਦਾ ਅਲਰਟ ਜਾਰੀ, ਅੱਧੇ ਸੂਬੇ ‘ਚ ਛਾਏ ਬੱਦਲ

ਪੰਜਾਬ ‘ਚ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਸ਼ੁੱਕਰਵਾਰ-ਸ਼ਨੀਵਾਰ ਦਰਮਿਆਨੀ ਰਾਤ ਨੂੰ ਹੋਈ ਬਾਰਿਸ਼ ਤੋਂ...

ਖਰਾਬ ਮੌਸਮ ਕਾਰਨ ਰੋਕੀ ਗਈ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਦੱਖਣੀ ਕਸ਼ਮੀਰ ਦੇ ਹਿਮਾਲਿਆ ‘ਚ ਸਥਿਤ ਅਮਰਨਾਥ ਗੁਫਾ ਮੰਦਰ ਦੀ ਯਾਤਰਾ ਅੱਜ ਯਾਨੀ ਸ਼ਨੀਵਾਰ ਨੂੰ ਭਾਰੀ ਬਾਰਿਸ਼ ਕਾਰਨ ਦੋਹਾਂ ਮਾਰਗਾਂ...

NEET PG 2024 ਦੀ ਪ੍ਰੀਖਿਆ ਲਈ ਨਵੀਂ ਤਰੀਕ ਦਾ ਐਲਾਨ, ਇਸ ਦਿਨ ਦੋ ਸ਼ਿਫਟਾਂ ‘ਚ ਹੋਵੇਗੀ ਪ੍ਰੀਖਿਆ

ਨੈਸ਼ਨਲ ਬੋਰਡ ਆਫ ਐਗਜ਼ਾਮੀਨੇਸ਼ਨ ਇਨ ਮੈਡੀਕਲ ਸਾਇੰਸਜ਼ (NBEMS) ਨੇ NEET PG ਦੀ ਪ੍ਰੀਖਿਆ ਲਈ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ। ਇਹ ਪ੍ਰੀਖਿਆ ਹੁਣ 11...

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਕਰਵਾਇਆ ਦਾਖ਼ਲ

ਲੁਧਿਆਣਾ ਵਿੱਚ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ ਹੋਇਆ ਹੈ । ਇਸ ਹਮਲੇ ਤੋਂ ਬਾਅਦ ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ...

ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ...

ਅੰਮ੍ਰਿਤਪਾਲ ਸਿੰਘ ਨੇ MP ਵਜੋਂ ਚੁੱਕੀ ਸਹੁੰ, ਖਡੂਰ ਸਾਹਿਬ ਤੋਂ ਚੁਣੇ ਗਏ ਨੇ ਸਾਂਸਦ

ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ । ਹਾਲਾਂਕਿ ਇਸ ਦੀ ਕੋਈ...

ਡੋਪ ਟੈਸਟ ‘ਚ ਫੇਲ੍ਹ ਰਹੀ 400 ਮੀਟਰ ਦੌੜਾਕ ਦੀਪਾਂਸ਼ੀ, NADA ਨੇ ਕੀਤਾ ਮੁਅੱਤਲ

ਰਾਸ਼ਟਰੀ ਡੋਪਿੰਗ ਏਜੰਸੀ (NADA) ਨੇ ਰਾਸ਼ਟਰੀ ਅੰਤਰਰਾਜ਼ੀ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਭਾਰਤ ਦੀ ਟਾਪ ਮਹਿਲਾ 400 ਮੀਟਰ...

ਪੰਜਾਬ ਦੇ 12 ਜ਼ਿਲ੍ਹਿਆਂ ’ਚ ਅੱਜ ਵੀ ਮੀਂਹ ਲਈ ਔਰੇਂਜ ਅਲਰਟ, ਤਾਪਮਾਨ ’ਚ ਦਰਜ ਕੀਤੀ ਗਈ ਗਿਰਾਵਟ

ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਦੇ ਬਾਅਦ ਹੋਈ ਬਾਰਿਸ਼ ਦੇ ਕਾਰਨ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ...

ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸਾਂਸਦ, ਕਿਹਾ- “ਇਸ ਜਿੱਤ ਲਈ ਮਹਿਸੂਸ ਹੋ ਰਿਹੈ ਬਹੁਤ ਮਾਣ”

ਬ੍ਰਿਟੇਨ ਵਿੱਚ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੂੰ ਇਤਿਹਾਸਿਕ ਬਹੁਮਤ ਮਿਲ ਗਿਆ ਹੈ। ਲੇਬਰ ਪਾਰਟੀ ਦੀ ਜਿੱਤ ਵਿੱਚ ਉੱਥੇ ਰਹਿਣ ਵਾਲੇ...

ਬ੍ਰਿਟੇਨ ਚੋਣਾਂ ‘ਚ ਰਿਸ਼ੀ ਸੁਨਕ ਨੇ ਕਬੂਲ ਕੀਤੀ ਹਾਰ, ਕਿਹਾ- “ਮੈਂ ਇਸ ਹਾਰ ਦੀ ਜ਼ਿੰਮੇਵਾਰੀ ਲੈਂਦਾ ਹਾਂ”

ਬ੍ਰਿਟੇਨ ਚੋਣਾਂ ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ, ਪਰ ਤਸਵੀਰ ਲਗਭਗ ਸਾਫ ਹੋ ਗਈ ਹੈ। ਲੇਬਰ ਪਾਰਟੀ ਭਾਰੀ ਬਹੁਮਤ ਦੇ ਨਾਲ ਬ੍ਰਿਟੇਨ ਦੀ ਸੱਤਾ...

ਕੈਂਸਰ ਨਾਲ ਜੂਝ ਰਹੀ ਹਿਨਾ ਖਾਨ ਨੇ ਖੁਦ ਕੱਟੇ ਆਪਣੇ ਵਾਲ, ਧੀ ਦਾ ਹਾਲ ਦੇਖ ਮਾਂ ਦੇ ਨਹੀਂ ਰੁਕੇ ਹੰਝੂ

ਹਿਨਾ ਖਾਨ ਇਨ੍ਹੀਂ ਦਿਨੀਂ ਆਪਣੇ ਸਭ ਤੋਂ ਔਖੇ ਸਮੇਂ ਵਿੱਚੋਂ ਗੁਜਰ ਰਹੀ ਹੈ। ਉਨ੍ਹਾਂ ਨੂੰ ਥਰਡ ਸਟੇਜ ਦਾ ਬ੍ਰੇਸਟ ਕੈਂਸਰ ਹੈ, ਜਿਸਦਾ ਇਲਾਜ...

PM ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਏਅਰਪੋਰਟ ਲਈ ਰਵਾਨਾ ਹੋਈ ਟੀਮ ਇੰਡੀਆ

ਟੀ-20 ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਚੁੱਕੀ ਹੈ। PM ਮੋਦੀ ਨਾਲ ਖਿਡਾਰੀਆਂ ਨੇ ਕਰੀਬ 2 ਘੰਟਿਆਂ ਤੱਕ...

ਹੁਣ ਸੰਸਦ ‘ਚ ਸਹੁੰ ਚੁੱਕਣ ਤੋਂ ਬਾਅਦ ਨਹੀਂ ਲੱਗਣਗੇ ਨਾਅਰੇ, ਸਪੀਕਰ ਓਮ ਬਿਰਲਾ ਨੇ ਬਦਲੇ ਨਿਯਮ

ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਲਈ ਸਹੁੰ ਚੁੱਕਣ ਦੇ ਨਿਯਮਾਂ ਵਿੱਚ ਸੋਧ ਕਰ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਸਦਨ ਦੇ...

ਜਲਾਲਾਬਾਦ ‘ਚ ਵੱਡੀ ਵਾਰਦਾਤ, ਖੇਤ ‘ਚ ਪਾਣੀ ਲਾਉਣ ਗਿਆ ਕਿਸਾਨ ਜਿਉਂਦਾ ਨਾ ਮੁੜਿਆ

ਜਲਾਲਾਬਾਦ ਦੇ ਪਿੰਡ ਧਾਣੀ ਮੋਹਰੀ ਰਾਮ ਵਿਖੇ ਉਸ ਵੇਲੇ ਮਾਹੌਲ ਤਨਾਪੂਰਨ ਬਣ ਗਿਆ ਜਦ ਪਿੰਡ ਦੇ ਹੀ ਕਿਸਾਨ ਆਪਣੇ ਖੇਤਾਂ ਵਿੱਚ ਪਾਣੀ ਲਾਉਣ ਗਿਆ...

7 ਮਹੀਨੇ ਪਹਿਲਾਂ ਅਰਮਾਨੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਵਿਦੇਸ਼ ਦੀ ਧਰਤੀ ਅਰਮਾਨੀਆ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।...

ਟੀ-20 ਵਿਸ਼ਵ ਕੱਪ ਦੀ ਟਰਾਫੀ ਲੈ ਕੇ ਦਿੱਲੀ ਪਹੁੰਚੀ ਟੀਮ ਇੰਡੀਆ, ਪ੍ਰਸ਼ੰਸਕ ਨੇ ਕੀਤਾ ਭਰਵਾਂ ਸਵਾਗਤ

ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ 3 ਦਿਨਾਂ ਤੋਂ ਬਾਰਬਾਡੋਸ ‘ਚ ਫਸੀ ਟੀਮ ਇੰਡੀਆ ਵਾਪਸ ਭਾਰਤ ਪਰਤ ਆਈ ਹੈ। ਟੀਮ ਦਾ ਕਾਫਲਾ ਸਵੇਰੇ ਦਿੱਲੀ...

PM ਮੋਦੀ ਕੱਲ੍ਹ ਸਵੇਰੇ 11 ਵਜੇ ਭਾਰਤੀ ਕ੍ਰਿਕਟ ਟੀਮ ਨਾਲ ਕਰਨਗੇ ਮੁਲਾਕਾਤ, ਖਿਡਾਰੀ ਬਾਰਬਾਡੋਸ ਤੋਂ ਰਵਾਨਾ

ਬਾਰਬਾਡੋਸ ਤੋਂ ਪਰਤਣ ਤੋਂ ਬਾਅਦ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ 4 ਜੁਲਾਈ ਨੂੰ...

ਜਲੰਧਰ ‘ਚ ਮਜ਼ਬੂਤ ਹੋਇਆ ‘AAP’ ਦਾ ਪਰਿਵਾਰ, ਸੀਨੀਅਰ ਕਾਂਗਰਸੀ ਆਗੂਆਂ ਨੇ ਫੜ੍ਹਿਆ ‘ਆਪ’ ਦਾ ਪੱਲਾ

ਪੰਜਾਬ ਦੇ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਅੱਜ ਸਾਬਕਾ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਅਤੇ ਸਾਬਕਾ ਕੌਂਸਲਰ ਦਾ...

NGT ਮੈਂਬਰ ਦਾ ਦਾਅਵਾ- ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, ਕਿਸਾਨਾਂ ‘ਤੇ ਕਾਰਵਾਈ ਦੀ ਕੀਤੀ ਨਿੰਦਾ

ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ...

ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਮ, ਕੈਨੇਡਾ ਪੁਲਿਸ ‘ਚ ਹੋਈ ਭਰਤੀ

ਪੰਜਾਬ ਦੀ ਧੀ ਸੰਦੀਪ ਕੌਰ ਨੇ ਕਨੇਡਾ ਦੀ ਪੁਲਿਸ ਦੇ ਵਿੱਚ ਭਰਤੀ ਹੋ ਕੇ ਪੰਜਾਬ ਦਾ ਹੀ ਨਹੀਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ। ਸੰਦੀਪ ਕੌਰ ਦਾ...

ਅੱਜ ਰਾਜ ਸਭਾ ਨੂੰ ਸੰਬੋਧਿਤ ਕਰਨਗੇ PM ਮੋਦੀ, ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ਦਾ ਦੇਣਗੇ ਜਵਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਰਾਜ ਸਭਾ ਵਿਚ ਸੰਬੋਧਨ ਕਰਨਗੇ। ਉਹ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ਦਾ ਜਵਾਬ...

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਗਿਰੋਹ ਦਾ ਕੀਤਾ ਪਰਦਾਫਾਸ਼, ਡੇਢ ਕਿਲੋ ਅਫ਼ੀਮ ਸਣੇ 2 ਗ੍ਰਿਫਤਾਰ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਨਸ਼ਿਆਂ ਦੀ...

ਹਾਥਰਸ ਸਤਿਸੰਗ ਹਾਦਸਾ: ਲਾਸ਼ਾਂ ਦੇ ਢੇਰ ਦੇਖ ਕੇ ਡਿਊਟੀ ‘ਤੇ ਮੌਜੂਦ ਕਾਂਸਟੇਬਲ ਪਿਆ ਦਿਲ ਦਾ ਦੌਰਾ, ਮੌਤ

ਹਾਥਰਸ ਸਤਿਸੰਗ ਵਿਚ ਮਚੀ ਭਗਦੜ ਤੋਂ ਬਾਅਦ ਹੁਣ ਤੱਕ 116 ਲੋਕਾਂ ਦੀ ਮੌਤ ਹੋ ਗਈ ਹੈ। ਯੂਪੀ ਵਿੱਚ ਵਾਪਰੇ ਇਸ ਦਰਦਨਾਕ ਹਾਦਸੇ ਤੋਂ ਬਾਅਦ ਪੂਰੇ...

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ‘ਚ 16 ਅਗਸਤ ਤੱਕ ਵਾਧਾ: ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ...

ਪੰਜਾਬ ਤੋਂ ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਲੋਕ ਜ਼ਖਮੀ

ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ...

ਹਾਥਰਸ ‘ਚ ਸਤਿਸੰਗ ਦੌਰਾਨ ਮਚੀ ਭਗਦੜ, ਹੁਣ ਤੱਕ 116 ਲੋਕਾਂ ਦੀ ਮੌਤ, ਮ੍ਰਿਤਕਾਂ ‘ਚ ਮਹਿਲਾਵਾਂ ਤੇ ਬੱਚੇ ਸ਼ਾਮਿਲ

ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਫੁਲਰਾਈ ਵਿਚ ਬੀਤੇ ਕੱਲ੍ਹ ਸਤਿਸੰਗ ਦੌਰਾਨ ਭਗਦੜ ਮੱਚਣ ਕਾਰਨ ਹੁਣ ਤੱਕ 116 ਵਿਅਕਤੀਆਂ...

CM ਮਾਨ ਦੀ ਪਤਨੀ ਨੇ ਜਲੰਧਰ ਰਿਹਾਇਸ਼ ‘ਤੇ ਇਲਾਕੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦਿਨੀਂ ਜਲੰਧਰ ਵਿਚ ਲਏ ਗਏ ਕਿਰਾਏ ਦੇ ਮਕਾਨ ਵਿੱਚ ਪਰਿਵਾਰ ਸਣੇ ਸ਼ਿਫਟ ਹੋ ਗਏ ਸਨ। ਅੱਜ ਉੱਥੇ CM...

ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ CBI ਨੂੰ ਨੋਟਿਸ ਜਾਰੀ, 7 ਦਿਨਾਂ ‘ਚ ਮੰਗਿਆ ਜਵਾਬ

ਕਥਿਤ ਸ਼ਰਾਬ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਗ੍ਰਿਫ਼ਤਾਰ ਕਰਕੇ ਤਿੰਨ ਦਿਨ ਦੇ ਰਿਮਾਂਡ ’ਤੇ ਰੱਖੇ ਗਏ ਦਿੱਲੀ ਦੇ ਮੁੱਖ...

ਲੋਕ ਸਭਾ ‘ਚ ਮੂਸੇਵਾਲਾ ਦਾ ਮੁੱਦਾ ਚੁੱਕਣ ‘ਤੇ ਬਾਪੂ ਬਲਕੌਰ ਸਿੰਘ ਨੇ ਰਾਜਾ ਵੜਿੰਗ ਦਾ ਕੀਤਾ ਧੰਨਵਾਦ

ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੰਸਦ ਵਿੱਚ ਮੂਸੇਵਾਲਾ ਕਤਲ ਕਾਂਡ ਦਾ ਮੁੱਦਾ ਚੁੱਕਣ ਲਈ ਧੰਨਵਾਦ ਕੀਤਾ ਹੈ । ਉਨ੍ਹਾਂ...

ਲੋਕ ਸਭਾ ‘ਚ ਪਹਿਲੀ ਵਾਰ ਬੋਲੇ MP ਮੀਤ ਹੇਅਰ, ਪੰਜਾਬੀਆਂ ਦੇ ਮੁੱਦੇ ਨੂੰ ਲੈ ਕੇ ਚੁੱਕੀ ਆਵਾਜ਼

ਸੰਗਰੂਰ ਤੋਂ ਪਾਰਲੀਮੈਂਟ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਆਪਣਾ ਪਹਿਲਾ ਭਾਸ਼ਣ ਦਿੰਦਿਆਂ ਪੰਜਾਬੀਆਂ ਦੇ ਮੁੱਦੇ ਨੂੰ...

ਬਰਨਾਲਾ ‘ਚ STF ਤੇ ਪੁਲਿਸ ਦਾ ਛਾਪਾ, ਫੈਕਟਰੀ ‘ਚੋਂ ਪਾਬੰਦੀਸ਼ੁਦਾ ਕੈਪਸੂਲ ਕੀਤੇ ਬਰਾਮਦ, ਮਾਲਕ ਸਣੇ 4 ਗ੍ਰਿਫਤਾਰ

ਬਰਨਾਲਾ ‘ਚ ਨਸ਼ੀਲੇ ਕੈਪਸੂਲ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਹੋਇਆ ਹੈ। STF ਪੰਜਾਬ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ...

ਹਲਵਾਰਾ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਉਡਾਣਾਂ, ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਨੇ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ

ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਦਾ ਮਾਮਲਾ ਕੇਂਦਰ ਸਰਕਾਰ ਕੋਲ ਪਹੁੰਚ ਗਿਆ ਹੈ। ਇਸ...

MP ਰਾਜਾ ਵੜਿੰਗ ਨੇ ਸੰਸਦ ‘ਚ ਚੁੱਕਿਆ ਸਿੱਧੂ ਮੂਸੇਵਾਲਾ ਦਾ ਮੁੱਦਾ, ਕਿਹਾ- ‘ਕਦੋਂ ਮਿਲੇਗਾ ਸਿੱਧੂ ਨੂੰ ਇਨਸਾਫ ?’

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਂਸਦ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ...

ਤਪਾ ਮੰਡੀ ਦੇ ਪਿੰਡ ਕਹਾਨੇ ਕੇ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਨਿਹੰਗ ਸਿੰਘ ਨੂੰ ਉਤਾਰਿਆ ਮੌਤ ਦੇ ਘਾਟ

ਜ਼ਿਲ੍ਹਾ ਬਰਨਾਲਾ ਦੀ ਸਬ ਡਵੀਜ਼ਨ ਤਪਾ ਮੰਡੀ ਦੇ ਪਿੰਡ ਕਹਾਨੇ ਕੇ ਵਿੱਚ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ...

ਪਰਿਵਾਰ ਨੂੰ ਮਿਲਣ ਤੋਂ ਪਹਿਲਾਂ ਹੀ ਕੁੜੀ ਨੇ ਛੱਡੇ ਸਾਹ, 4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਆ ਰਹੀ ਸੀ ਪੰਜਾਬ

ਆਸਟਰੇਲੀਆ ਦੇ ਮੈਲਬੌਰਨ ਤੋਂ ਪੰਜਾਬ ਆ ਰਹੀ ਪੰਜਾਬਣ ਨਾਲ ਰਸਤੇ ਵਿੱਚ ਅਜਿਹਾ ਭਾਣਾ ਵਾਪਰਿਆ ਕਿ ਪਰਿਵਾਰ ਨਾਲ ਮਿਲਣ ਦਾ ਉਸ ਦਾ ਸੁਪਨਾ ਸਿਰਫ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ਾ ਤਸਕਰ ਨੂੰ ਕੀਤਾ ਕਾਬੂ, 5 ਕਿਲੋ ਹੈਰੋਇਨ ਬਰਾਮਦ

ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ।...

PM ਮੋਦੀ ਦੀ ਅਗਵਾਈ ਹੇਠ NDA ਸੰਸਦੀ ਦਲ ਦੀ ਬੈਠਕ ਜਾਰੀ, ਰਾਸ਼ਟਰਪਤੀ ਦੇ ਭਾਸ਼ਣ ‘ਤੇ ਵੀ ਰੱਖਣਗੇ ਸਰਕਾਰ ਦਾ ਪੱਖ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੀ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ। ਤੀਜੀ...

ਰੋਪੜ : ਥਾਰ ਕਾਰ ਨਾਲ ਟੱਕਰ ਮਗਰੋਂ ਸਰਹਿੰਦ ਨਹਿਰ ‘ਚ ਡਿੱਗਿਆ ਆਟੋ, ਚਾਲਕ ਸਣੇ 5 ਲੋਕ ਰੁੜ੍ਹੇ

ਰੋਪੜ ਨਗਰ ਕੌਸਲ ਦਫਤਰ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਥਾਰ ਕਾਰ ਅਤੇ ਆਟੋ ਦੀ ਜ਼ਬਰਦਸਤ ਟੱਕਰ ਹੋਈ। ਥਾਰ ਕਾਰ ਦੀ...

ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਦੇਸ਼ਾਂ ‘ਚ ਫਸੇ ਪੰਜਾਬੀ ਨੌਜਵਾਨਾਂ ਦੇ ਮਸਲੇ ਚੁੱਕੇ

ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ...

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। ਇਹ ਆਉਣ ਵਾਲੇ 3 ਦਿਨਾਂ...

ਕਰਨਾਲ ‘ਚ ਰੇਲ ਹਾਦਸਾ: ਚੱਲਦੀ ਮਾਲ ਗੱਡੀ ‘ਚੋਂ 7-8 ਕੰਟੇਨਰ ਡਿੱਗੇ, ਸ਼ਤਾਬਦੀ ਸਣੇ ਕਈ ਟ੍ਰੇਨਾਂ ਹੋਈਆਂ ਪ੍ਰਭਾਵਿਤ

ਕਰਨਾਲ ਦੇ ਤਰਾਵੜੀ ਰੇਲਵੇ ਸਟੇਸ਼ਨ ‘ਤੇ ਅੰਬਾਲਾ ਤੋਂ ਦਿੱਲੀ ਜਾ ਰਹੀ ਮਾਲ ਗੱਡੀ ਦੀ ਪਿਛਲੀ ਬੋਗੀ ਦੇ ਪਹੀਏ ਪਟੜੀ ਤੋਂ ਉਤਰ ਗਏ। ਜਿਸ ਕਾਰਨ...

ਆਫਤ ਬਣ ਰਿਹਾ ਮੀਂਹ, ਸੁੱਤੀ ਪਈ ਬਜ਼ੁਰਗ ਮਹਿਲਾ ‘ਤੇ ਡਿੱਗੀ ਘਰ ਦੀ ਛੱਤ, ਮੌਕੇ ‘ਤੇ ਹੋਈ ਮੌਤ

ਬਰਸਾਤੀ ਮੌਸਮ ਦੌਰਾਨ ਅਕਸਰ ਹੀ ਪੁਰਾਣੇ ਘਰਾਂ ਦੀਆਂ ਛੱਤਾਂ ਡਿੱਗਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ...

ਗੁਰਦਾਸਪੁਰ ‘ਚ ਦੇਖੇ ਗਏ 2 ਨਕਾਬਪੋਸ਼ ਸ਼ੱਕੀ, ਆਸਪਾਸ ਦੇ ਇਲਾਕੇ ‘ਚ ਪੁਲਿਸ ਫੋਰਸ ਤਾਇਨਾਤ, ਤਲਾਸ਼ ਜਾਰੀ

ਪੰਜਾਬ ਅਤੇ ਜੰਮੂ-ਕਸ਼ਮੀਰ ਦੀ ਭਾਰਤ-ਪਾਕਿ ਸਰਹੱਦ ‘ਤੇ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਤੋਂ ਬਾਅਦ ਹੁਣ ਐਤਵਾਰ ਦੇਰ ਰਾਤ...

ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ, ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ...

ਟੋਲ ਪਲਾਜ਼ਾ ਬੰਦ ਕਰਨ ਦੇ ਖਿਲਾਫ ਹਾਈਕੋਰਟ ਪਹੁੰਚੀ NHAI, HC ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਦੇ ਲੁਧਿਆਣਾ ਵਿੱਚ ਜਲੰਧਰ-ਪਾਨੀਪਤ ਹਾਈਵੇ ਤੇ ਬਣੇ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ...

ਭਾਰਤ ਦੀ ਸ਼ਾਨਦਾਰ ਜਿੱਤ ‘ਤੇ PM ਮੋਦੀ ਨੇ ਦਿੱਤੀ ਸੀ ਵਧਾਈ, ਹੁਣ ਸਫਲ ਕਪਤਾਨ ਨੇ ਜਵਾਬ ਦਿੰਦੇ ਕਿਹਾ…

ਬੀਤੇ ਦਿਨ ਹੀ ਭਾਰਤੀ ਕ੍ਰਿਕਟ ਟੀਮ ਨੇ 2024 T-20 ਵਰਲਡ ਕੱਪ ਦਾ ਖਿਤਾਬ ਜਿੱਤਿਆ। ਇਸ ਜਿੱਤ ਮਗਰੋਂ ਟੀਮ ਇੰਡੀਆ ਅਤੇ ਕਪਤਾਨ ਰੋਹਿਤ ਸ਼ਰਮਾ ਨੂੰ...

ਅਜਨਾਲਾ : ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਨੌਜਵਾਨ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਪੰਜਾਬ ਵਿੱਚ ਨਹਿਰਾਂ ਤੇ ਨਹਾਉਣ ਵਾਲੇ ਨੌਜਵਾਨਾਂ ਦੇ ਡੁੱਬ ਕੇ ਮਰਨ ਦਾ ਸਿਲਸਿਲਾ ਖਤਮ ਨਹੀਂ ਹੋ ਰਿਹਾ। ਆਏ ਦਿਨ ਹੀ ਪੰਜਾਬ ਦੇ ਕਿਸੇ ਨਾ...

ਲੋਨਾਵਾਲਾ ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ ਰੁੜ੍ਹੇ ਮਹਿਲਾ ਤੇ 4 ਬੱਚੇ

ਮਹਾਰਾਸ਼ਟਰ ਦੇ ਪੁਣੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਲੋਨਾਵਾਲਾ ਹਿੱਲ ਸਟੇਸ਼ਨ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਪਹਾੜੀ ਖੇਤਰ ਵਿੱਚ ਇੱਕ...

ਸੰਗਰੂਰ ‘ਚ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ, ਬੀਕੇਯੂ ਨੇ ਖੁਦ ਕਿਸਾਨ ਨੂੰ ਕੀਤਾ ਪੁਲਿਸ ਹਵਾਲੇ

ਸੰਗਰੂਰ ਵਿੱਚ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋ ਨੂੰ ਯੂਨੀਅਨ...

ਅੱਜ ਤੋਂ ਲਾਗੂ ਹੋਏ ਤਿੰਨ ਨਵੇਂ ਅਪਰਾਧਿਕ ਕਾਨੂੰਨ, ਜਾਣੋ ਨਿਆਂ ਪ੍ਰਣਾਲੀ ਤੇ ਨਾਗਰਿਕਾਂ ‘ਤੇ ਕੀ ਹੋਵੇਗਾ ਅਸਰ

ਅੱਜ ਯਾਨੀ 1 ਜੁਲਾਈ ਤੋਂ ਬਹੁਤ ਕੁਝ ਬਦਲਣ ਵਾਲਾ ਹੈ। ਖਾਸ ਕਰਕੇ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ। ਅੱਜ ਤੋਂ, 1860 ਵਿੱਚ ਬਣੇ IPC ਦੀ ਥਾਂ ਭਾਰਤੀ...

ਮਹਿੰਗਾਈ ਤੋਂ ਰਾਹਤ, 31 ਰੁਪਏ ਸਸਤਾ ਹੋਇਆ LPG ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ

ਜਿੱਥੇ ਜੂਨ ਮਹੀਨੇ ਵਿੱਚ ਕਈ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਜੁਲਾਈ ਮਹੀਨੇ ਦੀ ਸ਼ੁਰੂਆਤ ‘ਚ ਮਹਿੰਗਾਈ ਦੇ...

ਅੱਜ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ, ਕਿਸਾਨ ਲਾਉਣਗੇ ਕੈਬਿਨਾਂ ‘ਤੇ ਤਾਲਾ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ ਐਤਵਾਰ ਸਵੇਰੇ 11 ਵਜੇ ਕਿਸਾਨ...

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤ

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ...

ਲੱਦਾਖ ‘ਚ ਨਦੀ ‘ਚ ਫਸਿਆ ਟੈਂਕ, 5 ਜਵਾਨ ਹੋਏ ਸ਼ਹੀਦ, ਰੱਖਿਆ ਮੰਤਰੀ ਨੇ ਹਾਦਸੇ ‘ਤੇ ਜਤਾਇਆ ਦੁੱਖ

ਲੱਦਾਖ ਦੇ ਨਯੋਮਾ-ਚੁਸ਼ੂਲ ਇਲਾਕੇ ‘ਚ ਲਾਈਨ ਆਫ ਐਕਚੂਅਲ ਕੰਟਰੋਲ (LAC) ਨੇੜੇ ਸ਼ਿਓਕ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਫੌਜ ਦੇ 5 ਜਵਾਨ ਰੁੜ੍ਹ...

ਕਾਂਗਰਸ ਦੇ ਸੀਨੀਅਰ ਨੇਤਾ ਧਰਮਪੁਰੀ ਸ਼੍ਰੀਨਿਵਾਸ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ

ਆਂਧਰਾ ਪ੍ਰਦੇਸ਼ ਦੇ ਸਾਬਕਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਧਰਮਪੁਰੀ ਸ਼੍ਰੀਨਿਵਾਸ ਦਾ ਦੇਹਾਂਤ ਹੋ ਗਿਆ ਹੈ।...

ਅੱਜ ਸੰਗਰੂਰ ਜਾਣਗੇ CM ਭਗਵੰਤ ਮਾਨ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮ ‘ਚ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜਾ ਰਹੇ ਹਨ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ...

ਖੰਨਾ ‘ਚ ਗੋਲਗੱਪੇ ਖਾਣ ਜਾ ਰਹੇ ਮਾਂ-ਪੁੱਤ ਆਏ ਟ੍ਰੇਨ ਦੀ ਚਪੇਟ ‘ਚ, ਪੁੱਤ ਦੀ ਮੌਕੇ ਤੇ ਮੌ.ਤ, ਮਾਂ ਦੀ ਹਾਲਤ ਗੰਭੀਰ

ਖੰਨਾ ਵਿਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਬੀਤੀ ਰਾਤ ਲਗਭਗ 11 ਵਜੇ ਟ੍ਰੇਨ ਦੀ ਚਪੇਟ ਵਿਚ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ ਤੇ ਉਸ ਦੀ ਮਾਂ...

ਹੁਸ਼ਿਆਰਪੁਰ ‘ਚ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱ/ਕਰ, ਬੱਚੀ ਸਣੇ 4 ਲੋਕ ਹੋਏ ਰੱਬ ਨੂੰ ਪਿਆਰੇ

ਹੁਸ਼ਿਆਰਪੁਰ ਟਾਂਡਾ ਰੋਡ ਸਰਾਏ ‘ਤੇ ਪੈਟਰੋਲ ਪੰਪ ਕੋਲ ਟਰੱਕ ਤੇ ਇਨੋਵਾ ਗੱਡੀ ਦੀ ਟੱਕਰ ਹੋ ਗਈ। ਹਾਦਸੇ ਵਿਚ ਬੱਚੇ ਸਣੇ 4 ਜਣਿਆਂ ਦੀ ਮੌਤ ਹੋ...

T-20 ਵਿਸ਼ਵ ਕੱਪ ਫਾਈਨਲ ‘ਚ ਅੱਜ ਭਾਰਤ ਦਾ ਮੁਕਾਬਲਾ ਦੱਖਣੀ ਅਫਰੀਕਾ ਨਾਲ, ਖਿਤਾਬ ਜਿੱਤਣ ਤੋਂ ਇੱਕ ਕਦਮ ਦੂਰ ਭਾਰਤ

ਕਪਤਾਨ ਰੋਹਿਤ ਸ਼ਰਮਾ ਦੀ ਟੀਮ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿਚ ਅੱਜ ਦੱਖਣੀ ਅਫਰੀਕਾ ਦੇ ਸਾਹਮਣੇ ਹੋਵੇਗੀ। ਇਹ ਮੈਚ ਬਾਰਬਾਡੋਸ ਦੇ ਕੇਨਸਿੰਗਟਨ...

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਦੀ ਨਵੀਂ ਵੀਡੀਓ, ਕਿਹਾ-‘ਵਾਹਿਗੁਰੂ, ਤੁਸੀਂ ਸੱਚ ਜਾਣਦੇ ਹੋ, ਇਨਸਾਫ ਕਰੋ’

ਸ੍ਰੀ ਦਰਬਾਰ ਸਾਹਿਬ ਵਿਚ ਯੋਗਾ ਕਰਨ ਵਾਲੀ ਕੁੜੀ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿਚੋਂ ਕੁਝ...

ਛੁੱਟੀ ‘ਤੇ ਆਏ ਫੌਜੀ ਦੀ ਭੇਦਭਰੇ ਹਾਲਾਤਾਂ ‘ਚ ਮਿਲੀ ਮ੍ਰਿਤਕ ਦੇਹ, ਜਾਂਚ ‘ਚ ਜੁਟੀ ਪੁਲਿਸ

24 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਭੇਦਭਰੇ ਹਾਲਾਤਾਂ ਵਿਚ ਮ੍ਰਿਤਕ ਦੇਹ ਨਾਲੇ ਵਿਚੋਂ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ...

ਪੰਜਾਬ ‘ਚ 2000 ਡਾਕਟਰਾਂ ਦੀ ਹੋਵੇਗੀ ਨਿਯੁਕਤੀ- ਸਿਹਤ ਮੰਤਰੀ ਡਾ. ਬਲਬੀਰ ਦਾ ਐਲਾਨ

ਸੂਬੇ ਦੇ ਹਸਪਤਾਲਾਂ ‘ਚ ਡਾਕਟਰਾਂ ਅਤੇ ਮੈਨਪਾਵਰ ਦੀ ਕਮੀ ‘ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੈਰਾ ਮੈਡੀਕਲ ਸਟਾਫ...

ਅਬੋਹਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਲੋਕ ਜ਼ਖਮੀ

ਅਬੋਹਰ ਦੇ ਪਿੰਡ ਬਹਾਦਰਖੇੜਾ ਵਿੱਚ ਅੱਜ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਧਿਰ ਦੇ ਲੋਕਾਂ ਨੇ ਦੂਜੇ ਪਾਸਿਓਂ ਲੋਕਾਂ ’ਤੇ ਗੋਲੀਆਂ ਚਲਾ...

11 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਹਰੇਕ ਸਾਲ ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਸੈਟਲ ਹੋ ਕੇ ਉਹ ਆਪਣੀ ਤੇ...

ਮਾਨਸਾ ‘ਚ ਦੇਰ ਰਾਤ ਤੇਜ਼ ਰਫਤਾਰ ਕਾਰ ਹੋਈ ਹਾਦਸਾਗ੍ਰਸਤ, 2 ਨੌਜਵਾਨਾਂ ਦੀ ਮੌਕੇ ‘ਤੇ ਮੌਤ

ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ...

ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਨੂੰ ਮਿਲੀ ਵੱਡੀ ਰਾਹਤ, ਹਾਈ ਕੋਰਟ ਨੇ ਜ਼ਮੀਨ ਘੁਟਾਲੇ ‘ਚ ਦਿੱਤੀ ਜ਼ਮਾਨਤ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕਥਿਤ ਜ਼ਮੀਨ ਘੁਟਾਲੇ ਵਿੱਚ ਗ੍ਰਿਫ਼ਤਾਰ ਹੇਮੰਤ...

ਪਟਿਆਲਾ-ਪਿਹੋਵਾ ਰਾਜ ਮਾਰਗ ‘ਤੇ ਕਾਰ ਤੇ ਕੈਂਟਰ ਵਿਚਾਲੇ ਹੋਈ ਟੱ/ਕਰ, 2 ਨੌਜਵਾਨਾਂ ਦੇ ਮੁੱਕੇ ਸਾਹ

ਪਟਿਆਲਾ-ਪਿਹੋਵਾ ਰਾਜ ਮਾਰਗ ‘ਤੇ ਪਿੰਡ ਅਕਬਰਪੁਰ ਨੇੜੇ ਵੱਡਾ ਹਾਦਸਾ ਵਾਪਰਿਆ ਹੈ। BMW ਕਾਰ ਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਹੋ ਗਈ...

PGI ‘ਚ ਹਿੰਦੀ ਮਗਰੋਂ ਪੰਜਾਬੀ ਭਾਸ਼ਾ ਵੀ ਲਾਗੂ, ਮਰੀਜ਼ਾਂ ਦੀ ਸਹੂਲਤ ਲਈ ਪੰਜਾਬੀ ਭਾਸ਼ਾ ‘ਚ ਲਗਾਏ ਜਾਣਗੇ ਬੋਰਡ

ਚੰਡੀਗੜ੍ਹ PGI ਵਿੱਚ ਹਾਲ ਹੀ ਵਿੱਚ ਹਿੰਦੀ ਦੀ ਪ੍ਰਮੁੱਖਤਾ ਨਾਲ ਵਰਤੋਂ ਸਬੰਧੀ ਡਾਕਟਰਾਂ ਨੂੰ ਹੁਕਮ ਦਿੱਤੇ ਗਏ ਸਨ। ਇਸ ਸਬੰਧੀ ਸਰਕੂਲਰ ਵੀ...

ਪੈਰਿਸ ਓਲੰਪਿਕ ‘ਚ ਨਜ਼ਰ ਆਵੇਗਾ ਤਰਨਤਾਰਨ ਦਾ ਸੁਖਜੀਤ ਸੁੱਖਾ, ਭਾਰਤੀ ਹਾਕੀ ਟੀਮ ‘ਚ ਹੋਈ ਸਿਲੈਕਸ਼ਨ

ਤਰਨਤਾਰਨ ਅਧੀਨ ਪੈਂਦੇ ਪਿੰਡ ਮੀਆਂਵਿੰਡ ਦੇ ਪਿੰਡ ਜਵੰਦਪੁਰ ਦੇ ਰਹਿਣ ਵਾਲੇ 26 ਸਾਲਾ ਸੁਖਜੀਤ ਸਿੰਘ ਸੁੱਖਾ ਦੀ ਜੁਲਾਈ ਵਿੱਚ ਪੈਰਿਸ ਵਿੱਚ...

ਕਿਸਾਨਾਂ ਦਾ ਵੱਡਾ ਐਲਾਨ, ਲਾਡੋਵਾਲ ਟੋਲ ਪਲਾਜ਼ੇ ‘ਤੇ ਪੱਕਾ ਤਾਲਾ ਲਗਾਉਣ ਦੀ ਤਿਆਰੀ ‘ਚ ਜਥੇਬੰਦੀਆਂ

ਪੰਜਾਬ ਦਾ ਲਾਡੋਵਾਲ ਟੋਲ ਪਲਾਜ਼ਾ ਪਿਛਲੇ ਕੁਝ ਦਿਨਾਂ ਤੋਂ ਬੰਦ ਹੈ। ਪੰਜਾਬੀਆਂ ਨੂੰ ਇਹਨਾਂ ਟੋਲ ਟੈਕਸਾਂ ਤੋਂ ਲੰਘਣ ਲਈ ਆਪਣੀ ਜੇਬ੍ਹ...

ਲੁਧਿਆਣਾ ‘ਚ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਬੱਚੇ ਦੀ ਮੌਤ, ਕਰੰਟ ਲੱਗਣ ਕਾਰਨ ਗਈ ਜਾਨ

ਪੰਜਾਬ ਵਿੱਚ ਤੇਜ਼ ਹੋਈ ਬਰਸਾਤ ਲੋਕਾਂ ਲਈ ਸਿਰਦਰਦੀ ਬਣੀ ਕਈਆਂ ਲਈ ਆਫਤ ਲੈ ਕੇ ਆਈ ਕੁਝ ਇਸੇ ਤਰ੍ਹਾਂ ਦੀ ਘਟਨਾ ਲੁਧਿਆਣਾ ਦੀ ਚੌੜੀ ਸੜਕ ਉੱਪਰ...

ਫਾਜ਼ਿਲਕਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 66 ਕਿਲੋ ਅਫੀਮ ਸਣੇ 2 ਕਾਬੂ

ਪੰਜਾਬ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰੀ ਦੀ ‘ਵੱਡੀ...

ਦਿੱਲੀ ਏਅਰਪੋਰਟ ਦੀ ਡਿੱਗੀ ਛੱਤ, ਕਈ ਟੈਕਸੀਆਂ ਤੇ ਗੱਡੀਆਂ ਆਈਆਂ ਚਪੇਟ ‘ਚ, 6 ਲੋਕ ਹੋਏ ਜ਼ਖਮੀ

ਦਿੱਲੀ ਵਿਚ ਪ੍ਰੀ-ਮਾਨਸੂਨ ਮੀਂਹ ਸ਼ੁਰੂ ਹੋ ਗਿਆ ਹੈ ਜੋ ਕਿ ਜਾਰੀ ਹੈ। ਬੀਤੀ ਰਾਤ ਕੁਝ ਘੰਟੇ ਤੇਜ਼ ਮੀਂਹ ਪਿਆ। ਇਸ ਕਾਰਨ ਦਿੱਲੀ-NCR ਦੇ ਕਈ...

ਪੰਜਾਬ ‘ਚ ਤੇਜ਼ ਹਨ੍ਹੇਰੀ ਤੇ ਝੱਖੜ ਦੀ ਸੰਭਾਵਨਾ, ਮੌਸਮ ਵਿਭਾਗ ਨੇ 11 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਕੀਤਾ ਜਾਰੀ

ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਸੂਬੇ ਦੇ 11 ਜ਼ਿਲ੍ਹਿਆਂ ਵਿਚ ਤੇਜ਼ ਹਨ੍ਹੇਰੀ, ਝੱਖੜ ਤੇ ਮੀਂਹ ਦੀ ਸੰਭਾਵਨਾ ਹੈ। ਤੇਜ਼...

ਜਨਮ ਦਿਨ ਪਾਰਟੀ ਤੋਂ ਪਰਤ ਰਹੇ 6 ਦੋਸਤਾਂ ਦੀ ਕਾਰ ਨਹਿਰ ‘ਚ ਡਿੱਗੀ, 2 ਹੋਏ ਰੱਬ ਨੂੰ ਪਿਆਰੇ, 4 ਜ਼ਖਮੀ

ਪਠਾਨਕੋਟ ਵਿਚ ਬੀਤੀ ਰਾਤ ਜਨਮ ਦਿਨ ਪਾਰਟੀ ਤੋਂ ਪਰਤ ਰਹੇ 6 ਦੋਸਤਾਂ ਦੀ ਗੱਡੀ ਇਕ ਪੁਲ ‘ਤੇ ਬੇਕਾਬੂ ਹੋ ਕੇ ਨਹਿਰ ਵਿਚ ਜਾ ਡਿੱਗੀ। ਹਾਦਸੇ...

ਸਰਕਾਰੀ Aided ਸਕੂਲਾਂ ਦੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਹੁਣ 6ਵੇਂ ਪੇ-ਕਮਿਸ਼ਨ ਤਹਿਤ ਮਿਲੇਗੀ ਤਨਖਾਹ

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ ਹੈ। ਪੰਜਾਬ ਦੇ ਰਾਜਪਾਲ ਨੇ 6ਵੇਂ ਤਨਖਾਹ ਕਮਿਸ਼ਨ ਤਹਿਤ ਪੇਅ ਸਕੇਲ ਲਾਗੂ ਕਰਨ...

‘ਟੋਲ ਵਸੂਲਣਾ ਹੋਵੇ ਬੰਦ ਜੇ…’, ਟੋਲ ਪਲਾਜ਼ਿਆਂ ਨੂੰ ਲੈ ਕੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦੇਸ਼ ਦੀਆਂ ਹਾਈਵੇਅ ਏਜੰਸੀਆਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ। ਉਨ੍ਹਾਂ...

MP ਬਣਨ ਮਗਰੋਂ ਮੀਤ ਹੇਅਰ ਨੇ ਛੱਡਿਆ ਮੰਤਰੀ ਦਾ ਅਹੁਦਾ, ਰਾਜਪਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ

ਪੰਜਾਬ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ...

ਅਰਥਵਿਵਸਥਾ, ਕਿਸਾਨ ਤੇ ਵਿਕਾਸ… ਰਾਸ਼ਟਰਪਤੀ ਨੇ ਸਾਂਝੇ ਸੰਬੋਧਨ ‘ਚ ਕਿਹੜੇ ਮੁੱਦਿਆਂ ‘ਤੇ ਕੀਤੀ ਗੱਲ? ਇੱਥੇ ਜਾਣੋ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ (27 ਜੂਨ) ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ...

ਨਾਭਾ ‘ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਵੀ ਖਿੜੇ ਚਿਹਰੇ

ਉੱਤਰੀ ਭਾਰਤ ਵਿੱਚ ਕਈ ਦਿਨਾਂ ਤੋਂ ਸਿਤਮ ਦੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਰੱਖਿਆ ਸੀ। ਜਿਸ ਦੇ ਚਲਦੇ ਅੱਜ ਸੂਬੇ ਭਰ ਵਿੱਚ ਕਈ ਥਾਵਾਂ ਤੇ...

ਪਠਾਨਕੋਟ ਦੇ ਕਾਠ ਵਾਲਾ ਪੁੱਲ ‘ਤੇ ਵਾਪਰਿਆ ਹਾਦਸਾ, ਨਹਿਰ ‘ਚ ਡਿੱਗੀ ਕਾਰ, 2 ਦੀ ਮੌਤ, 4 ਜ਼ਖਮੀ

ਪਠਾਨਕੋਟ ਦੇ ਕਾਠ ਵਾਲਾ ਪੁਲ ਉਪਰ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ। ਇੱਥੇ ਓਵਰਟੇਕ ਕਰਦੇ ਸਮੇਂ ਤੇਜ਼ ਰਫਤਾਰ ਕਾਰ ਨਹਿਰ ਵਿੱਚ ਡਿੱਗ ਗਈ।...

ਪੈਸਿਆਂ ਦੀ ਖ਼ਾਤਰ ਨੌਜਵਾਨ ਨੇ ਦੋਸਤ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਵੱਲੋਂ ਕਾਤਲ ਗ੍ਰਿਫ਼ਤਾਰ

ਬਰਨਾਲਾ ਦੇ ਭਦੌੜ ਤੋਂ ਇੱਕ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਪੈਸਿਆਂ ਲਈ ਇੱਕ ਦੋਸਤ ਅਜਿਹਾ ਦੁਸ਼ਮਣ ਬਣ ਗਿਆ ਕਿ ਉਸ ਨੇ ਆਪਣੇ ਹੀ...

ਕਪੂਰਥਲਾ ‘ਚ ਨਸ਼ਾ ਤਸਕਰ ਦੀ ਲੱਖਾਂ ਰੁ: ਦੀ ਜਾਇਦਾਦ ਜ਼ਬਤ, ਪੁਲਿਸ ਨੇ ਘਰ ਦੇ ਬਾਹਰ ਚਿਪਕਾਇਆ ਨੋਟਿਸ

ਪੰਜਾਬ ਦੇ ਜਲਾਲਾਬਾਦ ਦੇ ਮਸ਼ਹੂਰ ਡਰੱਗ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਕਪੂਰਥਲਾ ਪੁਲਿਸ ਨੇ ਕੇਂਦਰ...

ਪਰਿਵਾਰ ਸਣੇ ਜਲੰਧਰ ਸ਼ਿਫਟ ਹੋਏ CM ਮਾਨ, ਨਵੀਂ ਕੋਠੀ ਅੰਦਰ ਦਾਖਲ ਹੁੰਦੇ ਹੀ ਕਹੀ ਇਹ ਗੱਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਚ ਲਏ ਗਏ ਕਿਰਾਏ ਦੇ ਮਕਾਨ ਵਿਚ ਪਰਿਵਾਰ ਸਣੇ ਸ਼ਿਫਟ ਹੋ ਗਏ ਹਨ। ਦਰਅਸਲ ਮੁੱਖ ਮੰਤਰੀ ਭਗਵੰਤ...

ਕੇਜਰੀਵਾਲ ਨੂੰ 3 ਦਿਨਾਂ ਦੇ CBI ਰਿਮਾਂਡ ‘ਤੇ ਭੇਜਿਆ, ਸ਼ਰਾਬ ਘੁਟਾਲੇ ਮਾਮਲੇ ‘ਚ ਰਾਊਜ ਐਵੇਨਿਊ ਕੋਰਟ ਦਾ ਫੈਸਲਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ  ਰਾਹਤ ਨਹੀਂ ਮਿਲੀ ਹੈ। ਸੀਬੀਆਈ ਨੇ ਸ਼ਰਾਬ ਘਪਲੇ ਮਾਮਲੇ ਵਿਚ ਕੇਜਰੀਵਾਲ ਨੂੰ ਗ੍ਰਿਫਤਾਰ...

ਸ੍ਰੀ ਦਰਬਾਰ ਸਾਹਿਬ ‘ਚ ਫੋਟੋ ਤੇ ਵੀਡੀਓਗ੍ਰਾਫੀ ‘ਤੇ ਲੱਗਾ ਬੈਨ, ਫਿਲਮਾਂ ਦਾ ਵੀ ਨਹੀਂ ਹੋਵੇਗਾ ਪ੍ਰਮੋਸ਼ਨ

ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਵਿਚ ਵੀਡੀਓ ਬਣਾਉਣ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ...

ਪੰਜਾਬ ‘ਚ ਹਥਿਆਰਾਂ ਨਾਲ ਲੈਸ ਸ਼ੱਕੀ ਵਿਅਕਤੀਆਂ ਦੇ ਦਾਖਲ ਹੋਣ ਦਾ ਸ਼ੱਕ, 2 ਜ਼ਿਲ੍ਹਿਆਂ ‘ਚ ਹਾਈ ਅਲਰਟ ਜਾਰੀ

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੂੰ...

ਮਾਨਸੂਨ ਦੀ ਐਂਟਰੀ! ਪੰਜਾਬ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਾਨਸੂਨ ਤਿੰਨ ਤੋਂ ਚਾਰ ਦਿਨਾਂ ਵਿੱਚ ਪੰਜਾਬ ਵਿੱਚ ਪਹੁੰਚ ਜਾਵੇਗਾ। ਮੌਸਮ ਵਿਭਾਗ ਨੇ 28 ਅਤੇ 29 ਜੂਨ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ...

ਨਹੀਂ ਰਹੇ ਸੰਤ ਬਾਬਾ ਅਮਰ ਸਿੰਘ ਜੀ ਭੈਰੋਂ ਮਾਜਰੇ ਵਾਲੇ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬੀਮਾਰ

ਸੰਤ ਬਾਬਾ ਅਮਰ ਸਿੰਘ ਜੀ ਭੈਰੋਂ ਮਾਜਰੇ ਵਾਲੇ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਸੱਚਖੰਡ ਬਿਰਾਜ ਚੁੱਕੇ ਹਨ। ਦੱਸ ਦਈਏ ਕਿ ਸੰਤ ਬਾਬਾ ਅਮਰ...

ਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ ਸਪੀਕਰ, PM ਮੋਦੀ ਤੇ ਰਾਹੁਲ ਗਾਂਧੀ ਨੇ ਦਿੱਤੀ ਵਧਾਈ

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਦੇ ਸਪੀਕਰ ਦੀ ਚੋਣ ਹੋਈ ਹੈ। ਭਾਜਪਾ ਦੇ ਸੰਸਦ ਮੈਂਬਰ ਅਤੇ ਰਾਸ਼ਟਰੀ ਜਮਹੂਰੀ ਗਠਜੋੜ...

ਜ਼ਿੰਬਾਬਵੇ ਦੌਰੇ ਲਈ ਭਾਰਤੀ ਕ੍ਰਿਕਟ ਟੀਮ ’ਚ ਪੰਜਾਬ ਦੇ ਅਭਿਸ਼ੇਕ ਸ਼ਰਮਾ ਦੀ ਹੋਈ ਚੋਣ

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਸਟੇਡੀਅਮ ਮੋਹਾਲੀ ਵਿੱਚ ਚੱਲ ਰਹੇ ਸ਼ੇਰ-ਏ-ਪੰਜਾਬ ਟੀ-20 ਟੂਰਨਾਮੈਂਟ ਵਿੱਚ ਐਗਰੀ ਕਿੰਗਜ਼ ਨਾਈਟਸ ਦੇ...

ਅਮਰੀਕਾ ਦੇ ਲਾਸ ਵੇਗਾਸ ‘ਚ ਫਾਇਰਿੰਗ, 5 ਲੋਕਾਂ ਦੀ ਮੌਤ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਉੱਤਰੀ ਲਾਸ ਵੇਗਾਸ ‘ਚ ਸੋਮਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ। ਗੋਲੀਬਾਰੀ...

ਅਰਵਿੰਦ ਕੇਜਰੀਵਾਲ ‘ਤੇ ED ਦੇ ਨਾਲ ਹੁਣ CBI ਨੇ ਕੱਸਿਆ ਸ਼ਿਕੰਜਾ, ਕੋਰਟ ‘ਚ ਕਰੇਗੀ ਪੇਸ਼

ਸੁਪਰੀਮ ਕੋਰਟ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ‘ਤੇ ਸੁਣਵਾਈ...

ਪਹਿਲਾਂ ਰਾਜੀਵ ਗਾਂਧੀ, ਫਿਰ ਸੋਨੀਆ… ਹੁਣ ਰਾਹੁਲ ਨੂੰ ਲੋਕ ਸਭਾ ‘ਚ ਮਿਲੀ ਵੱਡੀ ਜ਼ਿੰਮੇਵਾਰੀ

10 ਸਾਲਾਂ ਬਾਅਦ ਲੋਕ ਸਭਾ ਨੂੰ ਵਿਰੋਧੀ ਧਿਰ ਦਾ ਨੇਤਾ ਮਿਲਣ ਜਾ ਰਿਹਾ ਹੈ। ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ...

ਪੇਪਰ ਲੀਕ ‘ਤੇ ਯੋਗੀ ਸਰਕਾਰ ਦਾ ਵੱਡਾ ਫੈਸਲਾ, ਕੈਬਨਿਟ ਨੇ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ, ਉਮਰ ਕੈਦ ਤੇ 1 ਕਰੋੜ ਜੁਰਮਾਨਾ

ਯੂਪੀ ਵਿਚ ਪੇਪਰ ਲੀਕ ਨੂੰ ਲੈ ਕੇ ਯੋਗੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੈਬਨਿਟ ਨੇ ਪੇਪਰ ਲੀਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ। ਇਸ...

MP ਕੈਬਨਿਟ ਦਾ ਫੈਸਲਾ, ਹੁਣ ਸਰਕਾਰ ਨਹੀਂ ਭਰੇਗੀ ਮੰਤਰੀਆਂ ਦਾ ਇਨਕਮ ਟੈਕਸ, 52 ਸਾਲ ਪੁਰਾਣਾ ਨਿਯਮ ਬਦਲਿਆ

ਐੱਮਪੀ ਵਿਚ ਮੰਤਰੀਆਂ ਦਾ ਇਨਕਮ ਟੈਕਸ ਹੁਣ ਸੂਬਾ ਸਰਕਾਰ ਨਹੀਂ ਭਰੇਗੀ। ਇਸ ਦਾ ਭੁਗਤਾਨ ਹੁਣ ਮੰਤਰੀ ਹੀ ਕਰਨਗੇ। ਸਰਕਾਰ ਨੇ 1972 ਦਾ ਨਿਯਮ ਬਦਲ...

ਲਹਿਰਾਗਾਗਾ ਦੀ ਨਹਿਰ ‘ਚ ਰੁੜ੍ਹੇ ਪਿਓ-ਪੁੱਤ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਦੋਨਾਂ ਦੀ ਭਾਲ

ਲਹਿਰਾਗਾਗਾ ਵਿੱਚੋਂ ਲੰਘਦੀ ਘੱਗਰ ਬ੍ਰਾਂਚ ਨਹਿਰ ਵਿੱਚ ਪਿਓ-ਪੁੱਤਰ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਕੱਲ੍ਹ ਪਿਓ-ਪੁੱਤਰ ਡੁੱਬ...

ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਮੁਕੇਰੀਆਂ ਦੇ ਪਿੰਡ ਜੰਡਵਾਲ ਨੇੜੇ ਠਾਕੁਰਦੁਆਰੇ ਨਾਲ ਸਬੰਧਤ CRPF ਦੀ ਬਟਾਲੀਅਨ ਨੰਬਰ 173 ਬੀ.ਐਨ ਦੇ ਹੈੱਡ ਕਾਂਸਟੇਬਲ ਮਨੋਜ ਕੁਮਾਰ (38)...

ਖੰਨਾ : ਜੰਗ ‘ਚ ਬਦਲਿਆ ਕਬੂਤਰਬਾਜ਼ੀ ਦਾ ਮੁਕਾਬਲਾ, ਪਿਓ-ਪੁੱਤ ਨੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਖੰਨਾ ਦੇ ਪਿੰਡ ਇਕੋਲਾਹਾ ਵਿੱਚ ਕਬੂਤਰਬਾਜ਼ੀ ਦੇ ਮੁਕਾਬਲੇ ਨੂੰ ਲੈ ਕੇ ਲੜਾਈ ਹੋਈ ਜੋ ਬਾਅਦ ਵਿੱਚ ਖੂਨੀ ਜੰਗ ਵਿੱਚ ਬਦਲ ਗਈ। ਪਿਓ-ਪੁੱਤ ਵੱਲੋਂ...