Mar 02
ਕ੍ਰਿਕਟਰ ਯੁਵਰਾਜ ਸਿੰਘ ਦਾ ਰਾਜਨੀਤੀ ਤੋਂ ਇਨਕਾਰ, ਕਿਹਾ “ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ
Mar 02, 2024 10:32 am
ਭਾਰਤੀ ਕ੍ਰਿਕਟ ਟੀਮ ਦੇ ਦਿੱਗਜ਼ ਆਲਰਾਊਂਡਰ ਰਹੇ ਯੁਵਰਾਜ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਰਾਜਨੀਤੀ ਵਿਚ ਐਂਟਰੀ ਨਹੀਂ ਕਰਨਗੇ। ਉਹ ਲੋਕ ਸਭਾ...
CM ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ਅੱਜ ਪਹੁੰਚਣਗੇ ਜਲੰਧਰ, 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ
Mar 02, 2024 9:43 am
ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ. ਇਥੇ ਦੋਵੇਂ 150 ਮੁਹੱਲਾ ਕਲੀਨਿਕਾਂ ਦਾ ਉਦਘਾਟਨ...
ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਆਰੇਂਜ ਅਲਰਟ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਦੀ ਵੀ ਸੰਭਾਵਨਾ
Mar 02, 2024 8:58 am
ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫਬਾਰੀ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ...
Telegram ‘ਤੇ ਚੱਲ ਰਿਹਾ ਸਸਤੇ ਆਈਫੋਨ ਦਾ ਸਕੈਮ, ਸਰਕਾਰ ਨੇ ਜਾਰੀ ਕੀਤਾ ਅਲਰਟ
Mar 01, 2024 11:41 pm
ਅੱਜਕੱਲ੍ਹ ਟੈਲੀਗ੍ਰਾਮ ‘ਤੇ ਵੀ ਸਕੀਮਾਂ ਅਤੇ ਪੇਸ਼ਕਸ਼ਾਂ ਦੀ ਇਸ਼ਤਿਹਾਰਬਾਜ਼ੀ ਸ਼ੁਰੂ ਹੋ ਗਈ ਹੈ। ਗਰੁੱਪ ਚੈਟ ‘ਤੇ ਕਈ ਤਰ੍ਹਾਂ ਦੇ...
ਸਾਉਣੀ ਸੀਜ਼ਨ ਲਈ ਕਿਸਾਨਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ! 25 ਹਜ਼ਾਰ ਕਰੋੜ ਰੁ. ਦੀ ਖਾਦ ਸਬਸਿਡੀ ਨੂੰ ਦਿੱਤੀ ਮਨਜ਼ੂਰੀ
Mar 01, 2024 1:53 pm
ਕੇਂਦਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਸਾਉਣੀ ਸੀਜ਼ਨ ਲਈ 24 ਹਜ਼ਾਰ ਕਰੋੜ ਰੁਪਏ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ...
ਅਮਰੀਕਾ ‘ਚ ਰਾਗੀ ਸਿੰਘ ਦਾ ਗੁਰਦੁਆਰੇ ਦੇ ਬਾਹਰ ਗੋ.ਲੀ/ਆਂ ਮਾ.ਰ ਕੇ ਕ.ਤ.ਲ
Mar 01, 2024 1:23 pm
ਅਮਰੀਕਾ ਦੇ ਅਲਬਾਮਾ ਰਾਜ ਵਿੱਚ ਇੱਕ ਰਾਗੀ ਸਿੰਘ ਦਾ ਗੁਰਦੁਆਰੇ ਦੇ ਬਾਹਰ ਗੋ.ਲੀ/ਆਂ ਮਾ.ਰ ਕੇ ਕ.ਤ.ਲ ਕਰ ਦਿੱਤਾ ਗਿਆ। ਰਾਜ ਸਿੰਘ ਉਰਫ ਗੋਲਡੀ...
ਪੰਜਾਬ ਵਿਧਾਨ ਸਭਾ ਦਾ ਵੱਡਾ ਫ਼ੈਸਲਾ, ਸ਼ੁਭਕਰਨ ਸਿੰਘ ਨੂੰ ਮਿਲਿਆ ਸ਼ਹੀਦ ਦਾ ਦਰਜਾ
Mar 01, 2024 1:16 pm
ਅੱਜ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦਾ ਪਹਿਲਾ ਦਿਨ ਹੈ। ਇਸੇ ਦੌਰਾਨ ਅੱਜ ਵਿਧਾਨ ਸਭਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਕਿਸਾਨ ਅੰਦੋਲਨ ਵਿਚ...
ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 115 DSPs ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ
Mar 01, 2024 12:19 pm
ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ 115 ਡੀਐੱਸਪੀ ਦੇ ਤਬਾਦਲੇ ਕੀਤੇ ਗਏ ਹਨ। ਟਰਾਂਸਫਰ ਕੀਤੇ...
ਪੰਜਾਬ ਬਜਟ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਨੇ ਕੀਤਾ ਹੰਗਾਮਾ, ਨਾਰਾਜ਼ ਹੋ ਵਿਚਾਲੇ ਹੀ ਭਾਸ਼ਣ ਛੱਡ ਗਏ ਰਾਜਪਾਲ
Mar 01, 2024 11:47 am
ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਰਾਜਪਾਲ ਦਾ ਭਾਸ਼ਣ ਸ਼ੁਰੂ ਹੁੰਦੇ ਹੀ...
ਪੰਜਾਬ ‘ਚ ਤੜਕਸਾਰ ਵਾਪਰੀ ਵੱਡੀ ਵਾ.ਰਦਾ.ਤ, ‘ਆਪ’ ਵਰਕਰ ਗੋਪੀ ਚੋਹਲਾ ਦਾ ਗੋ/ਲੀਆਂ ਮਾਰ ਕੇ ਕਤ.ਲ
Mar 01, 2024 10:45 am
ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਿਚ ਅੱਜ ਤੜਕਸਾਰ ਹੀ ਵੱਡੀ ਵਾਰਦਾਤ ਵਾਪਰੀ ਹੈ। AAP ਵਰਕਰ ਗੋਪੀ ਚੋਹਲਾ ਦਾ ਦਿਨ-ਦਿਹਾੜੇ ਗੋ.ਲੀਆਂ ਮਾ.ਰ ਕੇ...
ਬੈਰੀਕੇਡ ਤੋੜਨ ਵਾਲਿਆਂ ਖਿਲਾਫ ਹਰਿਆਣਾ ਪੁਲਿਸ ਦਾ ਵੱਡਾ ਐਕਸ਼ਨ! ਰੱਦ ਹੋਣਗੇ ਵੀਜ਼ੇ ਤੇ ਪਾਸਪੋਰਟ
Mar 01, 2024 10:30 am
ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੰਦੋਲਨ ਕਰ ਰਹੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਡਾ ਐਕਸ਼ਨ ਲੈਣ ਜਾ ਰਹੀ ਹੈ।...
ਲੋਕਾਂ ਨੂੰ ਲੱਗਾ ਮਹਿੰਗਾਈ ਦਾ ਵੱਡਾ ਝਟਕਾ! ਕਮਰਸ਼ੀਅਲ LPG ਸਿਲੰਡਰ 25 ਰੁਪਏ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
Mar 01, 2024 10:07 am
ਅੱਜ ਸਵੇਰੇ ਹੀ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ LPG ਗੈਸ ਸਿਲੰਡਰ ਦੀਆਂ ਕੀਮਤਾਂ ਫਿਰ ਤੋਂ ਵੱਧ...
ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਬਾਰਿਸ਼ ਲਈ ਅੱਜ ਆਰੇਂਜ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਗੜ੍ਹੇਮਾਰੀ ਦੀ ਵੀ ਸੰਭਾਵਨਾ
Mar 01, 2024 9:34 am
ਪੰਜਾਬ ਵਿਚ ਅੱਜ ਲਈ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਕ ਵਾਰ ਫਿਰ ਤੋਂ ਪੱਛਮੀ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ।ਇਸ...
ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਖੁਲਾਸਾ-‘ਮੇਰੇ ਕੋਲੋਂ ਮੰਗੀ ਗਈ 2 ਕਰੋੜ ਰੁਪਏ ਦੀ ਫਿਰੌਤੀ’
Mar 01, 2024 9:01 am
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨੀ ਅੰਦੋਲਨ ਬਾਰੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਸਲ ਵਿਚ ਅਸੀਂ ਅੱਜ ਕਿਸਾਨ...
ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ, 15 ਮਾਰਚ ਤੱਕ ਚੱਲੇਗਾ ਵਿਧਾਨ ਸਭਾ ਦਾ ਇਜਲਾਸ
Mar 01, 2024 8:25 am
ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬੀਐੱਲ ਪੁਰੋਹਿਤ ਦੇ ਭਾਸ਼ਣ ਤੋਂਹੋਵੇਗੀ। ਅੱਜ ਦੁਪਹਿਰ...
CM ਮਾਨ ਦਾ ਪੰਜਾਬੀਆਂ ਨੂੰ ਲਿਵਰ ਇੰਸਟਿਚਊਟ ਦਾ ਤੋਹਫ਼ਾ, ਅਤਿ-ਆਧੁਨਿਕ ਮਸ਼ੀਨਾਂ ਨਾਲ ਹੋਵੇਗਾ ਇਲਾਜ
Feb 29, 2024 6:17 pm
ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਕਈ ਕਦਮ ਚੁੱਕ ਰਹੇ ਹਨ। ਇਸੇ ਉਦੇਸ਼ ਨਾਲ ਸੀ.ਐੱਮ. ਮਾਨ ਨੇ ਅੱਜ...
ਸੰਗਰੂਰ ਦੇ ਸਵੈ-ਸਹਾਇਤਾ ਗਰੁੱਪ ਦੀਆਂ 100 ਔਰਤਾਂ ਤਿਆਰ ਕਰਨਗੀਆਂ ਪੰਜਾਬ ਪੁਲਿਸ ਦੀਆਂ ਵਰਦੀਆਂ
Feb 29, 2024 2:41 pm
ਹੁਣ ਸੰਗਰੂਰ ਦੇ ਪਿੰਡ ਅਕਾਲਗੜ੍ਹ ਦੇ ਸੈਲਫ ਹੈਲਪ ਗਰੁੱਪ (SHG) ਦੀਆਂ 100 ਔਰਤਾਂ ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਵਰਦੀਆਂ ਤਿਆਰ ਕਰਨਗੀਆਂ। ਇਹ...
ਪੰਜਾਬ ਨੂੰ ਮਿਲਿਆ ਪਹਿਲਾ ਲੀਵਰ ਇੰਸਟੀਚਿਊਟ, CM ਭਗਵੰਤ ਮਾਨ ਨੇ ਲੋਕਾਂ ਨੂੰ ਕੀਤਾ ਸਮਰਪਿਤ
Feb 29, 2024 1:24 pm
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਪਹਿਲੇ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (PILBS) ਦਾ ਉਦਘਾਟਨ ਕੀਤਾ। ਇਸ ਸੰਸਥਾ ਦੀ...
ਅੰਮ੍ਰਿਤਸਰ ‘ਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ, ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ‘ਚ ਹੋਇਆ ਦਰਜ
Feb 29, 2024 12:15 pm
ਪੰਜਾਬ ਦੇ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਮੌਕੇ ਦੁਨੀਆ ਦਾ ਸਭ ਤੋਂ ਵੱਡਾ ਪਰੌਂਠਾ ਬਣਾਇਆ ਗਿਆ ਹੈ। ਰਿਕਾਰਡ...
MP ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਣੇ ਸੰਜੇ ਤਲਵਾੜ ‘ਤੇ FIR ਦਰਜ, ਨਗਰ ਨਿਗਮ ਦੇ ਗੇਟ ‘ਤੇ ਲਗਾਇਆ ਸੀ ਤਾਲਾ
Feb 29, 2024 11:57 am
ਨਗਰ ਨਿਗਮ ਦਫ਼ਤਰ ਨੂੰ ਜ਼ਬਰਦਸਤੀ ਤਾਲਾ ਲਾਉਣ ਨੂੰ ਲੈ ਕੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ...
ਕਿਸਾਨ ਸ਼ੁਭਕਰਨ ਦੇ ਕੇਸ ‘ਚ IG ਸੁਖਚੈਨ ਗਿੱਲ ਦਾ ਵੱਡਾ ਬਿਆਨ, ਸ਼ੁਭਕਰਨ ਦੀ ਭੈਣ ਨੂੰ ਦਿੱਤੀ ਜਾਵੇਗੀ ਪੁਲਿਸ ‘ਚ ਨੌਕਰੀ
Feb 29, 2024 11:02 am
ਪੰਜਾਬ ਪੁਲਿਸ ਆਈ ਜੀ ਸੁਖਚੈਨ ਸਿੰਘ ਗਿੱਲ ਨੇ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ...
ਕਿਸਾਨਾਂ ਦੇ ਦਿੱਲੀ ਕੂਚ ‘ਤੇ ਅੱਜ ਹੋਵੇਗਾ ਵੱਡਾ ਐਲਾਨ, ਸ਼ੰਭੂ ਬਾਰਡਰ ‘ਤੇ ਕਿਸਾਨ ਕਰਨਗੇ ਸਾਂਝੀ ਮੀਟਿੰਗ
Feb 29, 2024 10:37 am
ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ (29 ਫਰਵਰੀ) 17ਵਾਂ ਦਿਨ ਹੈ।...
ਅੱਜ ਹੋਵੇਗਾ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ, ਪੰਜਾਬ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ਼ FIR ਕੀਤਾ ਦਰਜ
Feb 29, 2024 9:54 am
ਦਿੱਲੀ ਚਲੋ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ 21 ਫਰਵਰੀ ਨੂੰ ਪੁਲਿਸ ਮੁਕਾਬਲੇ ‘ਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ 8 ਦਿਨਾਂ...
ਨੌਜਵਾਨਾਂ ਲਈ ਖੁਸ਼ਖਬਰੀ, ਪੰਜਾਬ ਪੁਲਿਸ ‘ਚ 1800 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਇੰਝ ਕਰੋ ਆਨਲਾਈ ਅਪਲਾਈ
Feb 29, 2024 9:03 am
ਪੰਜਾਬ ਪੁਲਿਸ ਵਿੱਚ ਇਸ ਸਾਲ 1800 ਅਸਾਮੀਆਂ ‘ਤੇ ਭਰਤੀ ਹੋਵੇਗੀ। ਇਹ ਭਰਤੀ ਪੁਲਿਸ ਦੇ ਜ਼ਿਲ੍ਹਾ ਅਤੇ ਹਥਿਆਰਬੰਦ ਕਾਡਰ ਵਿੱਚ ਕਾਂਸਟੇਬਲ ਪਦ ਤੇ...
ਕਿਸਾਨੀ ਸੰਘਰਸ਼ ਵਿਚਾਲੇ ਵੱਡੀ ਖਬਰ! ਪਟਿਆਲਾ ਤੇ ਸੰਗਰੂਰ ‘ਚ ਇੰਟਰਨੈੱਟ ਸੇਵਾਵਾਂ ‘ਤੇ ਲੱਗੀ ਪਾਬੰਦੀ
Feb 28, 2024 7:16 pm
ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਕਿਸਾਨ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। MSP ਤੇ ਕਰਜ਼ਾ ਮਾਫੀ ਸਣੇ ਹੋਰ ਮੰਗਾਂ ਲਈ ਕਿਸਾਨ 13 ਫਰਵਰੀ ਤੋਂ...
‘ਪੰਜਾਬ ਦੀ ਗਰਦਨ ਕਿਸੇ ਵੀ ਕੀਮਤ ‘ਤੇ ਝੁੱਕਣ ਨਹੀਂ ਦੇਣੀ, ਪੰਜਾਬ ਨੂੰ ਦੇਸ਼ ਦਾ ਨੰਬਰ 1 ਸੂਬਾ ਬਣਾਉਣਾ ਹੈ’ : CM ਮਾਨ
Feb 28, 2024 7:04 pm
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਨਕੋਦਰ ਵਿਚ 283 ਕਰੋੜ ਰੁਪਏ ਦੇ ਵਿਕਾਸ...
ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਭੰਗ ਕਰਨ ਦੇ ਹੁਕਮ, ਨੋਟੀਫਿਕੇਸ਼ਨ ਕੀਤਾ ਜਾਰੀ
Feb 28, 2024 4:35 pm
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਨਵੀਆਂ ਪੰਚਾਇਤਾਂ ਚੁਣਨ ਤੱਕ ਲਗਾਏ ਗਏ...
CM ਭਗਵੰਤ ਮਾਨ ਪਹੁੰਚੇ ਨਕੋਦਰ, ਜੱਚਾ-ਬੱਚਾ ਹਸਪਤਾਲ ਦਾ ਕੀਤਾ ਉਦਘਾਟਨ
Feb 28, 2024 2:42 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਲੌਰ ‘ਚ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਨਕੋਦਰ ਪਹੁੰਚੇ। ਇੱਥੇ ਉਨ੍ਹਾਂ ਨੇ ਜੱਚਾ-ਬੱਚਾ...
ਪ੍ਰਾਈਵੇਟ ਹਸਪਤਾਲਾਂ ਦੀ ਮਨਮਾਨੀ ‘ਤੇ ਸੁਪਰੀਮ ਕੋਰਟ ਸਖ਼ਤ, ਇਲਾਜ ਲਈ ਰੇਟ ਕਰਨੇ ਪਊ ਤੈਅ!
Feb 28, 2024 1:15 pm
ਪ੍ਰਾਈਵੇਟ ਹਸਪਤਾਲਾਂ ਦੇ ਬਿੱਲਾਂ ਦੇ ਫਰਕ ਨੂੰ ਲੈ ਕੇ ਸੁਪਰੀਮ ਕੋਰਟ ਕੇਂਦਰ ਤੋਂ ਕਾਫੀ ਨਾਰਾਜ਼ ਨਜ਼ਰ ਆ ਰਹੀ ਸੀ। ਸਰਕਾਰੀ ਅਤੇ ਪ੍ਰਾਈਵੇਟ...
ਹਿਮਾਚਲ ਪ੍ਰਦੇਸ਼ ‘ਚ ਸਿਆਸੀ ਭੂਚਾਲ, ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ
Feb 28, 2024 12:58 pm
ਹਿਮਾਚਲ ਪ੍ਰਦੇਸ਼ ਵਿੱਚ ਸਿਆਸੀ ਹਲਚਲ ਜਾਰੀ ਹੈ। ਇਸ ਵਿਚਾਲੇ ਹਿਮਾਚਲ ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਅਪਣੇ...
CM ਭਗਵੰਤ ਮਾਨ ਪਹੁੰਚੇ ਜਲੰਧਰ, ਸਾਰੇ ਥਾਣਾ ਇੰਚਾਰਜਾਂ ਨੂੰ ਦਿੱਤੀਆਂ ਨਵੀਆਂ ਗੱਡੀਆਂ
Feb 28, 2024 12:33 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (PPA) ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਰੇ ਥਾਣਾ...
ਚੰਡੀਗੜ੍ਹ ਮੇਅਰ ਦੀ ਹੋਈ ਤਾਜਪੋਸ਼ੀ, ਕੁਲਦੀਪ ਕੁਮਾਰ ਨੇ ਸੰਭਾਲਿਆ ਅਹੁਦਾ
Feb 28, 2024 11:59 am
ਚੰਡੀਗੜ੍ਹ ਦੇ ਨਵਨਿਯੁਕਤ ਮੇਅਰ ਕੁਲਦੀਪ ਕੁਮਾਰ ਨੇ ਅੱਜ ਚੰਡੀਗੜ੍ਹ ਨਗਰ ਨਿਗਮ ਦਫਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕਿਹਾ ਕਿ...
ਯੋਗ ਗੁਰੂ ਰਾਮਦੇਵ ਦੀਆਂ ਮੁਸ਼ਕਿਲਾਂ ‘ਚ ਵਾਧਾ, ਸੁਪਰੀਮ ਕੋਰਟ ਨੇ ਭੇਜਿਆ ਨੋਟਿਸ
Feb 28, 2024 11:29 am
ਯੋਗ ਗੁਰੂ ਬਾਬਾ ਰਾਮਦੇਵ ਦੇ ਪਤੰਜਲੀ ਆਯੁਰਵੇਦ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਮੰਗਲਵਾਰ ਨੂੰ ਅਦਾਲਤ ਨੇ ਪਤੰਜਲੀ ਦੀਆਂ...
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ‘ਬੈਸਟ ਸਕੂਲ ਐਵਾਰਡ’ ਤਹਿਤ ਪੰਜਾਬ ਦੇ 69 ਸਕੂਲਾਂ ਨੂੰ ਵੰਡੀ 5.17 ਕਰੋੜ ਦੀ ਰਾਸ਼ੀ
Feb 28, 2024 11:15 am
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ...
NCB ਦਾ ਵੱਡਾ ਐਕਸ਼ਨ, ਫੜੀ ਗਈ ਡਰੱ.ਗਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ, 2000 ਕਰੋੜ ਤੱਕ ਕੀਮਤ
Feb 28, 2024 11:00 am
ਭਾਰਤੀ ਜਲ ਸੈਨਾ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਸਹਿਯੋਗ ਨਾਲ ਮੰਗਲਵਾਰ (27 ਫਰਵਰੀ) ਨੂੰ ਇੱਕ ਸੰਯੁਕਤ ਆਪ੍ਰੇਸ਼ਨ ਵਿੱਚ...
ਪੰਜਾਬ ‘ਚ 1 ਮਾਰਚ ਤੋਂ ਬਦਲੇਗਾ ਮੌਸਮ, ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ, IMD ਵੱਲੋਂ ਯੈਲੋ ਅਲਰਟ ਜਾਰੀ
Feb 28, 2024 10:28 am
ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ...
ਸੰਕਟ ‘ਚ ਹਿਮਾਚਲ ਦੀ ਸੁੱਖੂ ਸਰਕਾਰ! ਕਾਂਗਰਸੀ ਵਿਧਾਇਕਾਂ ਨੇ BJP ਲਈ ਕੀਤੀ ਵੋਟਿੰਗ
Feb 28, 2024 9:04 am
ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿੱਚ ਰਾਜ ਸਭਾ ਸੀਟ ਜਿੱਤ ਲਈ ਹੈ। ਭਾਜਪਾ ਉਮੀਦਵਾਰ ਹਰਸ਼ ਮਹਾਜਨ ਨੇ ਕਾਂਗਰਸ ਦੇ ਅਭਿਸ਼ੇਕ ਮਨੂ ਸਿੰਘਵੀ ਨੂੰ...
ਲੁਧਿਆਣਾ ‘ਚ ਰਿਸ਼ਵਤ ਮੰਗਣ ਵਾਲਾ ਕਾਨੂੰਗੋ ਕਾਬੂ, ਆਨਲਾਈਨ ਦਰਜ ਕਰਵਾਈ ਗਈ ਸੀ ਸ਼ਿਕਾਇਤ
Feb 28, 2024 8:44 am
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਕਾਰਵਾਈ ਕਰਦੇ ਹੋਏ ਕਾਨੂੰਨਗੋ ਅਤੇ ਉਸ ਦੇ ਸਹਾਇਕ ਨੂੰ...
ਕੈਨੇਡਾ ‘ਚ ਪੰਜਾਬਣ ਕੁੜੀ ਪਿਛਲੇ 5 ਦਿਨਾਂ ਤੋਂ ਲਾਪਤਾ, ਪੁਲਿਸ ਨੇ ਫੋਟੋ ਜਾਰੀ ਕਰ ਲੋਕਾਂ ਤੋਂ ਮੰਗੀ ਮਦਦ
Feb 27, 2024 10:51 pm
ਕੈਨੇਡਾ ਦੇ ਸਰੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੈਨੇਡਾ ਵਿਚ ਇਕ ਪੰਜਾਬੀ ਕੁੜੀ ਲਾਪਤਾ ਹੋ ਗਈ ਹੈ। ਕੈਨੇਡਾ ਦੇ ਸ਼ਹਿਰ ਸਰੀ ਤੋਂ ਪਿਛਲੇ 5...
‘ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਨਹੀਂ ਜਾਣਗੇ ਤਾਂ ਹੋਰ ਕਿੱਥੇ ਜਾਣਗੇ’? : ਅੰਦੋਲਨ ‘ਤੇ CM ਮਾਨ ਦਾ ਵੱਡਾ ਬਿਆਨ
Feb 27, 2024 9:25 pm
ਕਿਸਾਨੀ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦਿੱਲੀ ਦੇਸ਼ ਦੀ...
ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਜਾਣੋ ਨਵੀਂ ਟਾਈਮਿੰਗ
Feb 27, 2024 7:53 pm
ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। 1 ਮਾਰਚ ਤੋਂ ਸਕੂਲ ਦਾ ਸਮਾਂ...
ਕਿਸਾਨ ਅੰਦੋਲਨ ਵਿਚਾਲੇ ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 28 ਤੇ 29 ਫਰਵਰੀ ਨੂੰ ਬੰਦ ਕੀਤੀਆਂ ਇੰਟਰਨੈੱਟ ਸੇਵਾਵਾਂ
Feb 27, 2024 6:38 pm
ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਦਿੱਲੀ ਕੂਚ ਦੀ ਕਾਲ ਵਿਚਾਲੇ ਵੱਡਾ ਫੈਸਲਾ ਹਰਿਆਣਾ ਪ੍ਰਸ਼ਾਸਨ...
ਮਾਨ ਸਰਕਾਰ ਨੇ ਵਧਾਇਆ ਮਾਂ ਬੋਲੀ ਪੰਜਾਬੀ ਦਾ ਮਾਣ! ਹੁਣ ਨਿੱਜੀ ਸਕੂਲਾਂ ‘ਚ ਵੀ ਲਾਜ਼ਮੀ ਵਿਸ਼ੇ ਵਜੋਂ ਲਾਗੂ ਹੋਵੇਗੀ ਪੰਜਾਬੀ
Feb 27, 2024 2:45 pm
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਲਈ ਸਿੱਖਿਆ ਵਿਭਾਗ ਸਖ਼ਤ ਹੋ ਗਿਆ ਹੈ। ਅਸਲ ’ਚ ਇਹ ਹੁਕਮ...
PM ਮੋਦੀ ਵਿਕਰਮ ਸਾਰਾਭਾਈ ਸਪੇਸ ਸੈਂਟਰ ਪਹੁੰਚੇ, ਗਗਨਯਾਨ ਦੇ 4 ਪੁਲਾੜ ਯਾਤਰੀਆਂ ਦੇ ਨਾਵਾਂ ਦਾ ਕੀਤਾ ਐਲਾਨ
Feb 27, 2024 1:46 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਕੇਰਲ ਦੇ ਤਿਰੂਵਨੰਤਪੁਰਮ ਸਥਿਤ ਵਿਕਰਮ ਸਾਰਾਭਾਈ ਸਪੇਸ ਸੈਂਟਰ ਪਹੁੰਚੇ। ਇਸਰੋ ਦੇ ਮੁਖੀ ਐਸ...
ਪੰਜਾਬੀਆਂ ਨੂੰ ਮਿਲੀ ਵੱਡੀ ਰਾਹਤ, ਮੁੜ ਬਹਾਲ ਹੋਈਆਂ ਇੰਟਰਨੈੱਟ ਸੇਵਾਵਾਂ
Feb 27, 2024 12:50 pm
ਪੰਜਾਬੀਆਂ ਦੇ ਲਈ ਵੱਡੀ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਪਿਛਲੇ 14 ਦਿਨਾਂ ਤੋਂ ਬੰਦ ਪਈਆਂ ਇੰਟਰਨੈੱਟ ਸੇਵਾਵਾਂ ਨੂੰ ਮੁੜ ਤੋਂ ਬਹਾਲ...
ਮੰਦਭਾਗੀ ਖਬਰ: ਖਨੌਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ‘ਚ ਡਟੇ ਇੱਕ ਹੋਰ ਕਿਸਾਨ ਦੀ ਮੌ.ਤ
Feb 27, 2024 12:31 pm
‘ਦਿੱਲੀ ਚੱਲੋ ਮਾਰਚ’ ਦੇ ਮੱਦੇਨਜ਼ਰ ਪੰਜਾਬ-ਹਰਿਆਣਾ ਦੀਆਂ ਹੱਦਾਂ ‘ਤੇ ਲੱਗੇ ਕਿਸਾਨ ਮੋਰਚੇ ਦਾ ਅੱਜ 15ਵਾਂ ਦਿਨ ਹੈ। ਇਸ ਵਿਚਾਲੇ ਖਨੌਰੀ...
ਟ੍ਰੈਕਟਰ ਦੇ ਸਟੰਟ ਨੇ ਲਈ ਇੱਕ ਹੋਰ ਨੌਜਵਾਨ ਦੀ ਜਾ.ਨ, ਮਸ਼ਹੂਰ ‘ਟੋਚਨ ਕਿੰਗ’ ਨੀਸ਼ੂ ਦੇਸ਼ਵਾਲ ਦੀ ਹੋਈ ਮੌ.ਤ
Feb 27, 2024 11:30 am
ਮਸ਼ਹੂਰ ਸੋਸ਼ਲ ਮੀਡੀਆ ਸਟਾਰ ਨੀਸ਼ੂ ਦੇਸਵਾਲ ਸੋਮਵਾਰ ਨੂੰ ਇੱਕ ਟ੍ਰੈਕਟਰ ‘ਤੇ ਸਟੰਟ ਕਰਦੇ ਹੋਏ ਆਪਣੀ ਜਾਨ ਗੁਆ ਬੈਠਾ। ਨੀਸ਼ੂ ਦੇਸਵਾਲ...
NIA ਦਾ ਵੱਡਾ ਐਕਸ਼ਨ, ਤੜਕੇ ਸਵੇਰੇ ਪੰਜਾਬ ਦੇ “AAP” ਆਗੂ ਦੇ ਘਰ ਕੀਤੀ ਛਾਪੇਮਾਰੀ
Feb 27, 2024 11:16 am
ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਡੂਮਵਾਲੀ ਵਿਖੇ ਅੱਜ NIA ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। NIA ਟੀਮ ਨੇ ਆਪ ਦੇ ਬਲਾਕ ਪ੍ਰਧਾਨ ਅਤੇ ਸੁਪਰਬ...
ਮਾਨ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ, ਰਜਿਸਟਰੀਆਂ ਲਈ NOC ਦੀ ਸ਼ਰਤ ਕੀਤੀ ਖਤਮ
Feb 27, 2024 10:58 am
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮਨ ਸਰਕਾਰ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰ...
ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਵੱਡੀ ਰਾਹਤ, ਟ੍ਰਾਂਸਫਰ ਪਾਲਿਸੀ ‘ਚ ਸੋਧ ਦਾ ਨੋਟੀਫਿਕੇਸ਼ਨ ਜਾਰੀ
Feb 27, 2024 10:34 am
ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਲਈ ਬਣਾਈ ਗਈ ਤਬਾਦਲਾ ਨੀਤੀ ਵਿੱਚ ਸੋਧ ਕਰ ਦਿੱਤੀ ਗਈ ਹੈ। ਇਸ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ...
ਪੰਜਾਬ ਦੇ 21 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਇਸ ਤਰੀਕ ਨੂੰ ਗਰਜ-ਚਮਕ ਨਾਲ ਪਏਗਾ ਮੀਂਹ!
Feb 27, 2024 9:07 am
ਮੌਸਮ ਵਿਭਾਗ ਨੇ 1 ਮਾਰਚ ਨੂੰ ਪੰਜਾਬ ਦੇ 21 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅਲਰਟ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ‘ਚ ਗਰਜ ਅਤੇ...
ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ, ਪ੍ਰਸ਼ਾਸਨ ਨੇ ਦਿੱਲੀ ਤੋਂ ਪੰਜਾਬ ਅਤੇ ਚੰਡੀਗੜ੍ਹ ਆਉਣ-ਜਾਣ ਵਾਲੇ ਰਸਤੇ ਖੋਲ੍ਹੇ
Feb 26, 2024 10:00 pm
ਕਿਸਾਨੀ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਤੋਂ ਪੰਜਾਬ ਅਤੇ ਚੰਡੀਗੜ੍ਹ ਆਉਣ ਜਾਣ ਵਾਲੇ ਰਸਤੇ ਖੁੱਲ੍ਹ ਗਏ ਹਨ। ਸੜਕ...
ਰਾਂਚੀ ਟੈਸਟ ‘ਚ ਭਾਰਤ ਦੀ ਸ਼ਾਨਦਾਰ ਜਿੱਤ, ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਕੇ ਸੀਰੀਜ਼ ‘ਤੇ ਕੀਤਾ ਕਬਜ਼ਾ
Feb 26, 2024 2:19 pm
ਰਾਂਚੀ ਵਿੱਚ ਖੇਡੇ ਗਏ ਚੌਥੇ ਟੈਸਟ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਦੀ ਜਿੱਤ ਵਿੱਚ ਸ਼ੁਭਮਨ ਗਿੱਲ ਤੇ...
28 ਬੋਰਡ ਤੇ ਕਾਰਪੋਰੇਸ਼ਨਾਂ ਨੂੰ ਮਿਲੇ ਚੈਅਰਮੈਨ ਤੇ ਮੈਂਬਰ, CM ਮਾਨ ਬੋਲੇ- ‘ਆਓ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ’
Feb 26, 2024 12:58 pm
ਪੰਜਾਬ ਸਰਕਾਰ ਵੱਲੋਂ 28 ਬੋਰਡ ਤੇ ਕਾਰਪੋਰੇਸ਼ਨ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। CM...
ਅਨੁਰਾਗ ਠਾਕੁਰ ਨੇ ਚੰਡੀਗੜ੍ਹ ‘ਚ ‘ਫਿਲਮ ਸਰਟੀਫਿਕੇਸ਼ਨ ਸੁਵਿਧਾ ਦਫਤਰ’ ਸਥਾਪਿਤ ਕਰਨ ਦਾ ਕੀਤਾ ਐਲਾਨ
Feb 26, 2024 10:59 am
ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਅੱਜ ਚੰਡੀਗੜ੍ਹ ਵਿੱਚ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਦਾ...
ਮਾਨਸਾ ਦੀ ਖਿਡਾਰਨ ਨੇ ਕੀਤਾ ਕਮਾਲ, ਏਸ਼ੀਆ ਕੱਪ ਤੀਰਅੰਦਾਜ਼ੀ ਮੁਕਾਬਲਿਆ ‘ਚ ਜਿੱਤਿਆ ਸੋਨ ਤਗਮਾ
Feb 26, 2024 10:11 am
ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਪਿੰਡ ਮੰਢਾਲੀ ਦੀ ਖਿਡਾਰਨ ਪ੍ਰਨੀਤ ਕੌਰ ਤੀਰਅੰਦਾਜ਼ੀ ਖੇਡ ‘ਚ ਏਸ਼ੀਅਨ ਖੇਡਾਂ-2023 ਦੀ ਗੋਡਲ ਮੈਡਲਿਸਟ ਅਤੇ...
PM ਮੋਦੀ ਅੱਜ ਜਲੰਧਰ ‘ਚ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰੋਜੈਕਟ ਦਾ ਵਰਚੁਅਲੀ ਕਰਨਗੇ ਉਦਘਾਟਨ, ਰਾਜਪਾਲ ਪੁਰੋਹਿਤ ਹੋਣਗੇ ਸ਼ਾਮਲ
Feb 26, 2024 9:26 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਫਰਵਰੀ ਯਾਨੀ ਅੱਜ ਅੰਮ੍ਰਿਤ ਭਾਰਤ ਯੋਜਨਾ ਤਹਿਤ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ...
26 ਤੇ 27 ਫਰਵਰੀ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ‘ਚ ਹੋਵੇਗਾ ਬਦਲਾਅ, IMD ਨੇ ਜਾਰੀ ਕੀਤਾ ਅਲਰਟ
Feb 26, 2024 9:03 am
ਦੇਸ਼ ਭਰ ਵਿਚ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਭਾਰਤੀ ਮੌਸਮ ਵਿਭਾਗ (IMD) ਨੇ ਇੱਕ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਹੈ।...
‘ਜੇ ਵੋਟ ਮੰਗਣ ਲਈ ਘਰ-ਘਰ ਜਾ ਸਕਦੇ ਹੋ ਤਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕਿਉਂ ਨਹੀਂ?’ : CM ਮਾਨ
Feb 25, 2024 6:18 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰ-ਵਪਾਰੀ ਮਿਲਣੀ ਸਮਾਰੋਹ ਵਿਚ ਪਠਾਨਕੋਟ ਪਹੁੰਚੇ ਹਨ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ...
‘ਸਿਆਸਤ 9 ਤੋਂ 5 ਦੀ ਨਹੀਂ, 24 ਘੰਟਿਆਂ ਦੀ ਡਿਊਟੀ ਏ’- CM ਮਾਨ ਦਾ MP ਸੰਨੀ ਦਿਓਲ ‘ਤੇ ਨਿਸ਼ਾਨਾ
Feb 25, 2024 3:13 pm
ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰੀ-ਕਾਰੋਬਾਰ ਮੀਟਿੰਗ ਲਈ ਪਠਾਨਕੋਟ ਪਹੁੰਚੇ ਹੋਏ ਹਨ। ਇਸ ਦੋ ਰੋਜ਼ਾ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ...
ਯਾਤਰੀ ਕਿਰਪਾ ਧਿਆਨ ਦੇਣ! ਹੁਣ ਪਠਾਨਕੋਟ ਕੈਂਟ ਸਟੇਸ਼ਨ ‘ਤੇ ਵੀ ਰੁਕੇਗੀ ਵੰਦੇ ਭਾਰਤ, ਰੇਲਵੇ ਮੰਤਰਾਲੇ ਨੇ ਜਾਰੀ ਕੀਤਾ ਹੁਕਮ
Feb 25, 2024 1:13 pm
ਯਾਤਰੀ ਕਿਰਪਾ ਧਿਆਨ ਦੇਣ ਹੁਣ ਦਿੱਲੀ ਤੋਂ ਕਟੜਾ ਜਾਣ ਵਾਲੀ ਵੰਦੇ ਭਾਰਤ ਪਲੇਟਫਾਰਮ ਨੰਬਰ-2 ‘ਤੇ ਪਹੁੰਚਣ ਵਾਲੀ ਹੈ। ਅਗਲੇ ਦਿਨਾਂ ਵਿੱਚ...
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹ.ਥਿਆ.ਰਾਂ ਦੀ ਤ.ਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਤ.ਸਕਰ ਗ੍ਰਿਫਤਾਰ
Feb 25, 2024 12:46 pm
ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਾਮੀ ਬਦਮਾਸ਼ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।...
PM ਮੋਦੀ ਨੇ ਗੁਜਰਾਤ ‘ਚ ਦੇਸ਼ ਦੇ ਸਭ ਤੋਂ ਲੰਬੇ ਕੇਬਲ ਬ੍ਰਿਜ ਦਾ ਕੀਤਾ ਉਦਘਾਟਨ, 978 ਕਰੋੜ ਰੁਪਏ ਨਾਲ ਬਣਿਆ ਪੁਲ
Feb 25, 2024 11:26 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਐਤਵਾਰ 25 ਫਰਵਰੀ ਨੂੰ ਉਨ੍ਹਾਂ ਨੇ ਗੁਜਰਾਤ ਦੇ ਦੇਵਭੂਮੀ ਦਵਾਰਕਾ...
ਪੰਜਾਬ ‘ਚ ਟਲਿਆ ਵੱਡਾ ਟ੍ਰੇਨ ਹਾ.ਦਸਾ ! ਬਿਨਾਂ ਡ੍ਰਾਈਵਰ ਪਟੜੀ ‘ਤੇ ਦੌੜੀ ਰੇਲ, ਰੇਲਵੇ ਅਧਿਕਾਰੀਆਂ ਨੇ ਰੋਕਿਆ
Feb 25, 2024 11:00 am
ਪੰਜਾਬ ਤੋਂ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਕਠੂਆ ਤੋਂ ਇੱਕ ਮਾਲ ਗੱਡੀ ਅਚਾਨਕ ਬਿਨਾਂ ਲੋਕੋ ਪਾਇਲਟ...
PM ਮੋਦੀ ਪੰਜਾਬ ਵਾਸੀਆਂ ਨੂੰ ਦੇਣ ਜਾ ਰਹੇ ਵੱਡਾ ਤੋਹਫਾ! ਭਲਕੇ ਫਿਰੋਜ਼ਪੁਰ ‘ਚ PGI ਦਾ VC ਜ਼ਰੀਏ ਕਰਨਗੇ ਉਦਘਾਟਨ
Feb 24, 2024 2:57 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦੇਣ ਜਾ ਰਹੇ ਹਨ। ਭਲਕੇ ਉਨ੍ਹਾਂ ਵੱਲੋਂ ਫਿਰੋਜ਼ਪੁਰ ਵਿਚ PGI ਦਾ ਉਦਘਾਟਨ...
CM ਮਾਨ ਨੇ “ਸ਼੍ਰੀ ਗੁਰੂ ਰਵਿਦਾਸ ਮੈਮੋਰੀਅਲ” ਦਾ ਕੀਤਾ ਉਦਘਾਟਨ, ਕਿਹਾ- ਸ੍ਰੀ ਖੁਰਾਲਗੜ੍ਹ ਸਾਹਿਬ ਬਣੇਗਾ ਵੱਡਾ ਟੂਰਿਸਟ ਸੈਂਟਰ
Feb 24, 2024 2:28 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹੁਸ਼ਿਆਰਪੁਰ ਸਥਿਤ ਤਪ ਅਸਥਾਨ ਸ੍ਰੀ...
ਵਿਦਿਆਰਥੀਆਂ ਲਈ ਵੱਡੀ ਖਬਰ ! ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ
Feb 24, 2024 12:46 pm
ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇੱਕ ਵੱਡੀ ਖਬਰ ਹੈ। ਸਕੂਲ ਆਫ਼ ਐਮੀਨੈਂਸ ‘ਚ ਨਵੇਂ ਵਿੱਦਿਅਕ ਸੈਸ਼ਨ ਲਈ ਰਜਿਸਟ੍ਰੇਸ਼ਨ ਸ਼ੁਰੂ...
ਦਿੱਲੀ ‘ਚ ਆਪ-ਕਾਂਗਰਸ ‘ਚ ਸੀਟ ਸ਼ੇਅਰਿੰਗ ਦਾ ਐਲਾਨ, AAP 4 ਤੇ ਕਾਂਗਰਸ 3 ਸੀਟਾਂ ‘ਤੇ ਲੜੇਗੀ ਚੋਣ
Feb 24, 2024 12:11 pm
ਦਿੱਲੀ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚ ਗਠਜੋੜ ਦਾ ਐਲਾਨ ਹੋ ਗਿਆ ਹੈ। ਇਸ ਦਾ ਐਲਾਨ ਆਪ-ਕਾਂਗਰਸ ਦੇ...
ਕਿਸਾਨ ਅੰਦੋਲਨ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ! 24 ਫਰਵਰੀ ਰਾਤ 12 ਵਜੇ ਤੱਕ ਇੰਟਰਨੈੱਟ ‘ਤੇ ਵਧਾਈ ਪਾਬੰਧੀ
Feb 24, 2024 11:58 am
ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਸਰਕਾਰ ਵੱਲੋਂ ਇੱਕ ਹੋਰ ਵੱਡਾ ਫੈਸਲਾ ਗਿਆ ਹੈ। ਇੰਟਰਨੈੱਟ ‘ਤੇ ਲਗਾਈ...
ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ, 2 ਭੈਣਾਂ ਦੇ ਇਕਲੌਤੇ ਭਰਾ ਦੀ ਮੌ/ਤ, ਮ੍ਰਿਤਕ ਨੇ ਕੁਝ ਸਮੇਂ ਬਾਅਦ ਜਾਣਾ ਸੀ ਵਿਦੇਸ਼
Feb 24, 2024 11:12 am
ਅੱਜ ਤੜਕਸਾਰ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਨੋਵਾ ਕਾਰ ਤੇ ਟਰੱਕ ਵਿਚਾਲੇ ਟੱਕਰ ਹੋ ਗਈ ਜਿਸ ਵਿਚ 2 ਭੈਣਾਂ ਦੇ ਇਕੌਲਤੇ ਭਰਾ ਦੀ...
‘ਕਿਸਾਨੀ ਮੁੱਦਿਆਂ ਦਾ ਗੱਲਬਾਤ ਨਾਲ ਹੀ ਹੋਵੇ ਹੱਲ’, ਅੰਦੋਲਨ ਦੇ ਵਿਚ ਬੋਲੇ ਕਿਸਾਨ ਆਗੂ ਰਾਕੇਸ਼ ਟਿਕੈਤ
Feb 24, 2024 9:10 am
MSP ‘ਤੇ ਗਾਰੰਟੀ ਤੇ ਕਰਜ਼ ਮਾਫੀ ਸਣੇ ਸਾਰੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚ ਕਈ ਦੌਰ ਦੀ ਗੱਲਬਾਤ ਬੇਨਤੀਜਾ ਰਹੀ। ਇਸ ਵਿਚ...
‘ਜਦੋਂ ਤੱਕ ਸ਼ੁਭਕਰਨ ਸਿੰਘ ਨੂੰ ਇਨਸਾਫ ਨਹੀਂ ਮਿਲਦਾ, ਨਹੀਂ ਕਰਾਂਗੇ ਸਸਕਾਰ’ : ਕਿਸਾਨ ਆਗੂ ਸਰਵਨ ਸਿੰਘ ਪੰਧੇਰ
Feb 24, 2024 8:41 am
ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਹੋਈ ਪੁਲਿਸ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਵਿਚ ਝੜਪ ਵਿਚ...
CM ਮਾਨ ਦਾ ਵੱਡਾ ਬਿਆਨ- ‘ਸ਼ੁਭਕਰਨ ਦੀ ਮੌ/ਤ ਦੇ ਦੋਸ਼ੀਆਂ ਨੂੰ ਮਿਲੇਗੀ ਮਿਸਾਲੀ ਸਜ਼ਾ’
Feb 23, 2024 6:38 pm
ਕਿਸਾਨ ਅੰਦੋਲਨ ਵਿੱਚ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਜਿਥੇ...
ਸ਼ੁਭਕਰਨ ਦੇ ਮੁੱਦੇ ‘ਤੇ ਬੋਲੇ ਪੰਜਾਬ BJP ਪ੍ਰਧਾਨ ਸੁਨੀਲ ਜਾਖੜ-‘ਦੋਸ਼ੀਆਂ ਖਿਲਾਫ ਹੋਣੀ ਚਾਹੀਦੀ ਕਾਰਵਾਈ’
Feb 23, 2024 12:53 pm
ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਦਾ ਬਿਆਨ ਸਾਹਮਣੇ ਆਇਆ ਹੈ।...
ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰਾਹਤ, ਹਰਿਆਣਾ ਪੁਲਿਸ ਨੇ NSA ਲਗਾਉਣ ਦਾ ਫੈਸਲਾ ਲਿਆ ਵਾਪਸ
Feb 23, 2024 10:48 am
ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਰਿਆਣਾ ਪੁਲਿਸ ਵੱਲੋਂ ਆਪਣਾ ਫੈਸਲਾ ਵਾਪਿਸ ਲੈ ਲਿਆ ਗਿਆ ਹੈ। ਪ੍ਰਦਰਸ਼ਨਕਾਰੀ...
ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
Feb 23, 2024 9:57 am
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਨੌਰੀ ਬਾਰਡਰ ਉਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਲਈ...
SKM ਦਾ ਐਲਾਨ-’26 ਫਰਵਰੀ ਨੂੰ ਕੱਢਿਆ ਜਾਵੇਗਾ ਟ੍ਰੈਕਟਰ ਮਾਰਚ, 14 ਮਾਰਚ ਨੂੰ ਦਿੱਲੀ ‘ਚ ਹੋਵੇਗੀ ਮਹਾਪੰਚਾਇਤ’
Feb 23, 2024 9:04 am
ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਵਿਰੋਧ ਵਿਚ ਕਿਸਾਨ ਅੱਜ ਦੇਸ਼ ਭਰ ਵਿਚ ਕਾਲਾ ਦਿਵਸ ਮਨਾਉਣਗੇ।...
ਅੰਦੋਲਨਕਾਰੀ ਕਿਸਾਨਾਂ ਖਿਲਾਫ ਵੱਡਾ ਐਕਸ਼ਨ, NSA ਲਾਉਣ ਦੀ ਤਿਆਰੀ ਵਿਚ ਹਰਿਆਣਾ ਪੁਲਿਸ, ਨੋਟੀਫਿਕੇਸ਼ਨ ਜਾਰੀ
Feb 23, 2024 8:40 am
ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਆਗੂਆਂ ਨੂੰ...
ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ PM ਮੋਦੀ, ਸੁਨਕ-ਬਾਈਡੇਨ ਨੂੰ ਵੀ ਛੱਡਿਆ ਪਿੱਛੇ
Feb 22, 2024 7:00 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੀ ਦੁਨੀਆ ‘ਚ ਸਭ ਤੋਂ ਹਰਮਨ ਪਿਆਰੇ ਨੇਤਾ ਬਣ ਕੇ ਉਭਰੇ ਹਨ। ਪ੍ਰਸਿੱਧੀ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ...
IPL 2024 ਦੇ ਸ਼ੈਡਿਊਲ ਦਾ ਐਲਾਨ, ਪਹਿਲੇ ਹੀ ਮੈਚ ਵਿੱਚ ਭਿੜਨਗੇ ਧੋਨੀ ਤੇ ਕੋਹਲੀ
Feb 22, 2024 6:33 pm
ਇੰਡੀਅਨ ਪ੍ਰੀਮੀਅਰ ਲੀਗ 2024 ਦੇ ਸ਼ੈਡਿਊਲ ਦਾ ਐਲਾਨ ਹੋ ਗਿਆ ਹੈ, IPL 22 ਮਾਰਚ ਤੋਂ ਸ਼ੁਰੂ ਹੋਵੇਗਾ। ਪਹਿਲਾ ਮੈਚ ਚੇਨਈ ਵਿੱਚ ਮਹਿੰਦਰ ਸਿੰਘ ਧੋਨੀ...
SKM ਵੱਲੋਂ ਭਲਕੇ ਮਨਾਇਆ ਜਾਵੇਗਾ ‘ਕਾਲਾ ਦਿਨ’, ਹਰਿਆਣਾ ਦੇ CM ਤੇ ਗ੍ਰਹਿ ਮੰਤਰੀ ‘ਤੇ 302 ਦੇ ਪਰਚੇ ਦੀ ਮੰਗ
Feb 22, 2024 5:34 pm
ਖਨੌਰੀ ਬਾਰਡਰ ‘ਤੇ ਬੁੱਧਵਾਰ ਨੂੰ ਇਕ ਨੌਜਵਾਨ ਕਿਸਾਨ ਦੀ ਮੌਤ ਮਗਰੋਂ ਕਿਸਾਨਾਂ ਨੇ ਆਪਣਾ ਦਿੱਲੀ ਕੂਚ ਫਿਲਹਾਲ ਰੋਕ ਦਿੱਤਾ ਹੈ। ਕਿਸਾਨ...
ਪੰਜਾਬ ਕੈਬਨਿਟ ‘ਚ ਲਏ ਗਏ ਵੱਡੇ ਫੈਸਲੇ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
Feb 22, 2024 3:15 pm
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਤੋਂ 14 ਮਾਰਚ ਤੱਕ ਚੱਲੇਗਾ। ਇਹ ਫੈਸਲਾ ਵੀਰਵਾਰ (22 ਫਰਵਰੀ) ਨੂੰ ਚੰਡੀਗੜ੍ਹ ਵਿੱਚ ਹੋਈ ਮੰਤਰੀ ਮੰਡਲ ਦੀ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਹਸਪਤਾਲ ਪਹੁੰਚੇ ਸਵਰਨ ਸਿੰਘ ਪੰਧੇਰ
Feb 22, 2024 2:07 pm
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਬੀਤੀ ਰਾਤ ਤੋਂ ਦਾਖ਼ਲ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਨਣ ਲਈ ਸਰਵਣ ਸਿੰਘ ਪੰਧੇਰ ਅਤੇ ਸੁਰਜੀਤ...
ਕਿਸਾਨਾਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ, ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਦੀ ਮੌ.ਤ ਦੇ ਵਿਰੋਧ ‘ਚ ਪ੍ਰਦਰਸ਼ਨ
Feb 22, 2024 1:41 pm
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ‘ਤੇ ਰੋਸ...
1 ਮਾਰਚ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨਸਭਾ ਦਾ ਬਜਟ ਸੈਸ਼ਨ, ਇਸ ਦਿਨ ਵਿੱਤ ਮੰਤਰੀ ਪੇਸ਼ ਕਰਨਗੇ ਬਜਟ
Feb 22, 2024 1:40 pm
ਚੰਡੀਗੜ੍ਹ ਵਿੱਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ। ਜਿਸ ਵਿੱਚ ਬਜਟ ਸੈਸ਼ਨ ਨੂੰ ਲੈ ਕੇ ਫੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ...
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ CBI ਦੀ ਰੇਡ, ਕਿਹਾ- ‘ਮੈਂ ਕਿਸਾਨਾਂ ਦੇ ਨਾਲ ਹਾਂ’
Feb 22, 2024 12:41 pm
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਖਿਲਾਫ਼ CBI ਨੇ ਕਾਰਵਾਈ ਕੀਤੀ ਹੈ । ਸੀਬੀਆਈ ਨੇ ਉਨ੍ਹਾਂ ਦੇ ਦਿੱਲੀ ਵਾਲੇ ਘਰ ਸਣੇ 30 ਤੋਂ...
ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੰਨੇ ਦੀ ਖਰੀਦ ਕੀਮਤ ‘ਚ ਕੀਤਾ ਵਾਧਾ
Feb 22, 2024 10:14 am
ਦਿੱਲੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ।...
ਹਰਿਆਣਾ ‘ਚ ਫਿਰ ਵਧੀ ਮੋਬਾਈਲ ਇੰਟਰਨੈੱਟ ‘ਤੇ ਪਾਬੰਦੀ, ਜਾਣੋ- ਸੱਤ ਜ਼ਿਲ੍ਹਿਆਂ ‘ਚ ਕਦੋਂ ਤੱਕ ਰਹਿਣਗੀਆਂ ਸੇਵਾਵਾਂ ਠੱਪ?
Feb 22, 2024 10:01 am
ਕਿਸਾਨ ਅੰਦੋਲਨ 2.0 ਜਾਰੀ ਹੈ। ਸਰਕਾਰ ਵੱਲੋਂ ਹਰਿਆਣਾ ਵਿੱਚ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਦੀ ਮਿਆਦ ਲਗਾਤਾਰ ਵਧਾਈ ਜਾ ਰਹੀ ਹੈ। ਸਰਕਾਰ...
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਹੋ ਸਕਦੈ ਬਜਟ ਸੈਸ਼ਨ ਦਾ ਐਲਾਨ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਮੋਹਰ
Feb 22, 2024 8:50 am
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ ਰਿਹਾਇਸ਼ ਵਿੱਚ ਸਵੇਰੇ 11...
ਅੰਦੋਲਨ ਵਿਚਾਲੇ ਕਿਸਾਨ ਆਗੂਆਂ ਦਾ ਵੱਡਾ ਐਲਾਨ! ਅਗਲੇ 2 ਦਿਨ ਲਈ ਟਾਲਿਆ ਦਿੱਲੀ ਕੂਚ
Feb 21, 2024 8:24 pm
ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪ੍ਰੈੱਸ ਕਾਨਫਰੰਸ ਕਰਦਿਆਂ ਕਿਸਾਨ ਆਗੂਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।...
ਖਨੌਰੀ ਬਾਰਡਰ ਤੋਂ ਮੰਦਭਾਗੀ ਖਬਰ, ਫੋਰਸਾਂ ਸਾਹਮਣੇ ਖੜੇ ਕਿਸਾਨ ਨੌਜਵਾਨ ਦੀ ਹੋਈ ਮੌ.ਤ
Feb 21, 2024 4:58 pm
ਖਨੌਰੀ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ...
ਸ਼ੰਭੂ ਬਾਰਡਰ ਤੋਂ ਵੱਡੀ ਖਬਰ, ਮੀਟਿੰਗ ਦੇ ਸੱਦੇ ਮਗਰੋਂ ਕਿਸਾਨ ਆਗੂ ਡੱਲੇਵਾਲ ਤੇ ਪੰਧੇਰ ਨੇ ਦਿੱਲੀ ਕੂਚ ਦਾ ਕੀਤਾ ਐਲਾਨ
Feb 21, 2024 4:24 pm
ਪੰਜਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਵਰਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।...
ਪੰਜਾਬ ਪੁਲਿਸ ਨੇ ਕਿਸਾਨ ਤੇ ਨੌਜਵਾਨ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ
Feb 21, 2024 3:38 pm
ਕਿਸਾਨਾਂ ਅਤੇ ਕੇਂਦਰ ਵਿਚਕਾਰ ਚੱਲ ਰਹੀ ਗੱਲਬਾਤ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇੱਕ ਟਵੀਟ ਸਾਂਝਾ ਕੀਤਾ ਗਿਆ ਹੈ। ਪੁਲਿਸ ਨੇ ਸਾਰਿਆਂ...
ਮਸ਼ਹੂਰ ਰੇਡੀਓ ਹੋਸਟ ਅਮੀਨ ਸਯਾਨੀ ਦਾ 91 ਸਾਲ ਦੀ ਉਮਰ ‘ਚ ਹੋਇਆ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ
Feb 21, 2024 12:38 pm
‘ਹੈਲੋ ਭਾਈਓ ਔਰ ਬੇਹਨੋ, ਮੈਂ ਆਪਕਾ ਦੋਸਤ ਅਮੀਨ ਸਯਾਨੀ ਬੋਲ ਰਹਾ ਹੂੰ’। ਆਪਣੀ ਜਾਦੂਈ ਆਵਾਜ਼ ਅਤੇ ਅੰਦਾਜ਼ ਨਾਲ ਸਾਲਾਂ ਤੱਕ ਦੁਨੀਆ ਦੇ...
ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ 5ਵੇਂ ਗੇੜ ਦੀ ਮੀਟਿੰਗ ਦਾ ਸੱਦਾ, ਬੋਲੇ- ‘ਗੱਲਬਾਤ ਰਾਹੀਂ ਕੱਢੋ ਹੱਲ’
Feb 21, 2024 12:33 pm
ਪੰਜਾਬ ਦੇ 14 ਹਜ਼ਾਰ ਕਿਸਾਨਾਂ ਦਾ ਮਾਰਚ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਸ਼ੁਰੂ ਹੋ ਗਿਆ ਹੈ। ਉਹ 1200 ਟਰੈਕਟਰ-ਟਰਾਲੀਆਂ ਲੈ ਕੇ ਰਾਜਧਾਨੀ ਵੱਲ...
ਕਿਸਾਨ ਅੰਦੋਲਨ : DGP ਗੌਰਵ ਯਾਦਵ ਨੇ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਨਿਰਦੇਸ਼
Feb 21, 2024 11:42 am
ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ ਹੈ। ਇਸ ਵਿਚਾਲੇ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ...
ਜਲੰਧਰ ‘ਚ ਸੜਕ ਹਾ.ਦਸੇ ‘ਚ ਨੌਜਵਾਨ ਦੀ ਮੌ.ਤ, ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ ਸ਼ੰਭੂ ਬਾਰਡਰ
Feb 21, 2024 11:18 am
ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਮੂਹ ਨਾਲ ਸ਼ੰਭੂ ਬਾਰਡਰ ਜਾ ਰਹੇ ਇੱਕ ਨੌਜਵਾਨ ਦੀ ਜਲੰਧਰ ਵਿੱਚ...
ਦਿੱਲੀ ‘ਚ 2 ਦਿਨ ਪਏਗਾ ਮੀਂਹ, ਕਈ ਸੂਬਿਆਂ ‘ਚ ਹੋਵੇਗੀ ਗੜੇਮਾਰੀ, ਪੰਜਾਬ ਲਈ ਵੀ ਅਲਰਟ
Feb 21, 2024 10:47 am
IMD ਮੁਤਾਬਕ 21 ਫਰਵਰੀ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ ਅਤੇ ਉੱਤਰ ਪੱਛਮੀ ਭਾਰਤ ਦੇ...
23 ਫਰਵਰੀ ਨੂੰ ਜਲੰਧਰ ‘ਚ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਰਹਿਣਗੇ ਬੰਦ
Feb 21, 2024 10:34 am
ਪੰਜਾਬ ਦੇ ਜਲੰਧਰ ਵਿੱਚ 23 ਫਰਵਰੀ ਨੂੰ ਪ੍ਰਸ਼ਾਸਨ ਨੇ ਇੱਕ ਅਹਿਮ ਐਲਾਨ ਕੀਤਾ ਹੈ। 23 ਫਰਵਰੀ ਯਾਨੀ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਅਤੇ...
‘ਮੋਰਚੇ ਦਾ ਸ਼ਾਂਤੀਪੂਰਵਕ ਹੱਲ MSP ਦੀ ਗਾਰੰਟੀ’- ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਆਗੂ ਦੀ PM ਮੋਦੀ ਨੂੰ ਅਪੀਲ
Feb 21, 2024 9:33 am
ਪੰਜਾਬ ਤੇ ਹਰਿਆਣਾ ਦੇ ਕਿਸਾਨ ਅੱਜ 11 ਵਜੇ ਦਿੱਲੀ ਕੂਚ ਕਰਨਗੇ। ਇਸ ਦੇ ਲਈ ਕਿਸਾਨਾਂ ਨੂੰ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਵੱਡੀ ਗਿਣਤੀ ਵਿੱਚ...














