ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸਣੇ ਦੋ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਟਰਾਂਸਫਰ ਹੋਏ ਦੋ ਆਈ. ਏ. ਐੱਸ. ਅਧਿਕਾਰੀ ਹਨ :