ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿਚ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਹੁਣ ਮਾਲ ਤੇ ਮੁੜ ਵਸੇਬਾ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਵੱਡੀ ਗਿਣਤੀ ਵਿਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਟਰਾਂਸਫਰ ਕਰ ਦਿੱਤੇ ਗਏ ਹਨ, ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ ਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 57 ਡੀ. ਐੱਸ. ਪੀਜ਼. ਦੇ ਤਬਾਦਲੇ ਵੀ ਸਰਕਾਰ ਵੱਲੋਂ ਕੀਤੇ ਗਏ ਹਨ।
Home ਖ਼ਬਰਾਂ ਪੰਜਾਬ ਕਾਂਗਰਸ ਪਾਰਟੀ ਪੰਜਾਬ ਪੰਜਾਬ ਸਰਕਾਰ ਵੱਲੋਂ 37 ਤਹਿਸੀਲਦਾਰਾਂ ਤੇ 61 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਟਰਾਂਸਫਰ
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .