ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਿਜੀਟਲ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਹ ਕਾਨਫਰੰਸ ਦੁਪਹਿਰ 2 ਵਜੇ ਕੀਤੀ ਜਾਵੇਗੀ।ਇਸ ਕਾਨਫਰੰਸ ਦਾ ਮੁੱਖ ਮੁੱਦਾ ਪੰਜਾਬ ਦੇ ਲੋਕਾਂ ਨੂੰ ਮਿਲਣ ਵਾਲੀ ਫ੍ਰੀ ਬਿਜਲੀ ਹੈ।
ਅੱਜ ਲੋਕਾਂ ਨੂੰ ਫ੍ਰੀ ਬਿਜਲੀ ਮਿਲਦਿਆਂ ਨੂੰ ਇਕ ਸਾਲ ਪੂਰਾ ਹੋਣ ਗਿਆ ਹੈ। ਇਸੇ ਸਬੰਧੀ ਮੁੱਖ ਮੰਤਰੀ ਲੋਕਾਂ ਨਾਲ ਵਿਚਾਰ-ਚਰਚਾ ਕਰਨਗੇ। 1 ਜੁਲਾਈ 2022 ਤੋਂ ਪੰਜਾਬ ਵਿਚ ਹਰ ਮਹੀਨੇ 300 ਯੂਨਿਟ ਫ੍ਰੀ ਬਿਜਲੀ ਮਿਲ ਰਹੀ ਹੈ। ਤੇ ਹੁਣ ਤੱਕ ਇਸ ਨਾਲ ਲਗਭਗ 90 ਫੀਸਦੀ ਲੋਕਾਂ ਨੂੰ ਫਾਇਦਾ ਵੀ ਪਹੁੰਚ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -: