Jun 05

ਪੰਜਾਬ ‘ਚ ਗਰਮੀ ਦਾ ਕਹਿਰ ! ਚਾਰ ਦਿਨਾਂ ‘ਚ ਵਧਿਆ 10 ਡਿਗਰੀ ਸੈਲਸੀਅਸ ਪਾਰਾ, ਇਸ ਦਿਨ ਸਰਗਰਮ ਹੋਵੇਗੀ ਪੱਛਮੀ ਗੜਬੜੀ

ਬਾਰਿਸ਼ ਰੁਕਣ ਤੋਂ ਬਾਅਦ ਪੰਜਾਬ ਵਿੱਚ ਪਾਰਾ ਫਿਰ ਤੋਂ ਚੜ੍ਹਨ ਲੱਗਿਆ ਹੈ। ਬੀਤੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ 10,3 ਡਿਗਰੀ ਦਾ ਵਾਧਾ ਦਰਜ...

ਨਹੀਂ ਰਹੇ ਮਹਾਭਾਰਤ ਦੇ ‘ਸ਼ਕੁਨੀ ਮਾਮਾ’ ਗੁਫੀ ਪੇਂਟਲ, 78 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

ਮਹਾਭਾਰਤ ‘ਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਗੁਫੀ ਪੇਂਟਲ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਉਹ 78 ਸਾਲ ਦੀ ਉਮਰ ‘ਚ ਦੁਨੀਆਂ ਨੂੰ...

ਪਾਕਿਸਤਾਨ ‘ਚ 3 ਸਾਲ ਦੀ ਸਜ਼ਾ ਕੱਟ ਕੇ ਪਰਤਿਆ ਗੁਰਦਾਸਪੁਰ ਦਾ ਹਰਜਿੰਦਰ, ਸੁਣਾਈ ਹੱਡਬੀਤੀ

ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦੇ ਪਿੰਡ ਕਮਾਲਪੁਰ ਦਾ ਹਰਜਿੰਦਰ ਸਿੰਘ ਪਾਕਿਸਤਾਨ ਦੀ ਜੇਲ੍ਹ ‘ਚ 3 ਸਾਲ ਦੀ ਸਜ਼ਾ ਕੱਟ ਕੇ ਵਾਪਸ ਪਰਤਿਆ...

ਪੰਜਾਬ ਯੂਨੀਵਰਸਿਟੀ ‘ਚ ਹਿੱਸੇਦਾਰੀ ਦਾ ਮੁੱਦਾ: ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ

ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਇੱਕ ਹੋਰ ਅਹਿਮ ਮੀਟਿੰਗ ਹੋ ਰਹੀ ਹੈ। ਇਹ...

ਜਲੰਧਰ ‘ਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫਲੇ ‘ਤੇ ਹਮਲਾ, ਬਦਮਾਸ਼ਾਂ ਨੇ ਸੁੱਟੇ ਇੱਟਾਂ-ਰੋੜੇ

ਜਲੰਧਰ ‘ਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫਲੇ ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਬਿਨਾਂ ਨੰਬਰ ਦੇ ਇਕ ਲਗਜ਼ਰੀ...

ਓਡੀਸ਼ਾ ਰੇਲ ਹਾਦਸੇ ਦੇ ਟ੍ਰੈਕ ਦੀ ਹੋਈ ਮੁਰੰਮਤ, ਰੇਲ ਮੰਤਰੀ ਨੇ ਜੋੜੇ ਹੱਥ, 51 ਘੰਟੇ ਬਾਅਦ ਆਵਾਜਾਈ ਬਹਾਲ

ਓਡੀਸ਼ਾ ਦੇ ਬਾਲਾਸੋਰ ਵਿੱਚ ਰੇਲ ਹਾਦਸੇ ਦੇ ਟ੍ਰੈਕ ਦੀ ਮੁਰੰਮਤ ਦਾ ਕੰਮ ਪੂਰਾ ਹੋ ਗਿਆ ਹੈ। ਐਤਵਾਰ ਦੇਰ ਰਾਤ ਤੋਂ ਟਰੇਨਾਂ ਦੀ ਆਵਾਜਾਈ ਸ਼ੁਰੂ...

ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF ਨੇ ਕੀਤਾ ਢੇਰ, 21 ਕਰੋੜ ਦੀ ਹੈਰੋਇਨ ਵੀ ਜ਼ਬਤ

ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨ ਸਮੱਗਲਰਾਂ ਵੱਲੋਂ ਡਰੋਨ ਭੇਜੇ ਗਏ। ਪਰ ਸੀਮਾ ਸੁਰੱਖਿਆ ਬਲ (BSF) ਦੇ ਚੌਕਸ ਜਵਾਨਾਂ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-6-2023

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ...

ਨਹੀਂ ਰਹੇ ਪਦਮਸ਼੍ਰੀ ਅਦਾਕਾਰਾ ਸੁਲੋਚਨਾ ਲਾਟਕਰ, ਫ਼ਿਲਮ ਇੰਡਸਟਰੀ ਦੇ ਇੱਕ ਯੁੱਗ ਦਾ ਅੰਤ

ਫਿਲਮ ਇੰਡਸਟਰੀ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਕ ਤੋਂ ਵੱਧ ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿੱਚ ਨਜ਼ਰ ਆਉਣ ਵਾਲੀ ਮਸ਼ਹੂਰ...

ਇੱਕ ਪਾਸੇ ਰਿਕਾਰਡ ਤਾਪਮਾਨ… ਦੂਜੇ ਪਾਸੇ ਭਾਰੀ ਮੀਂਹ, ਚੀਨ ਦੀ ਹਾਲਤ ਖਰਾਬ, ਮਰ ਰਹੇ ਜਾਨਵਰ

ਚੀਨ ਵਿੱਚ ਇਸ ਵੇਲੇ ਰਿਕਾਰਡ ਤਾਪਮਾਨ ਅਤੇ ਭਾਰੀ ਮੀਂਹ ਪੈ ਰਿਹਾ ਹੈ। ਬਦਲਦੇ ਮੌਸਮ ਦੇ ਅੱਤ ਦੇ ਹਾਲਾਤਾਂ ਕਾਰਨ ਚੀਨ ਤੋਂ ਜਾਨਵਰਾਂ ਅਤੇ...

ਸਾਈਕਲ ਸਵਾਰ ਵੀ ਵਾਹਨ ਚਾਲਕ, ਅਦਾਲਤ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 38 ਲੱਖ ਮੁਆਵਜ਼ਾ ਦੇਣ ਦਾ ਹੁਕਮ

ਕੌਮਾਂਤਰੀ ਸਾਈਕਲ ਦਿਵਸ ‘ਤੇ ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸੜਕ ਹਾਦਸੇ ‘ਚ ਜਾਨ ਗੁਆਉਣ...

ਗੌਤਮ ਅਡਾਨੀ ਦਾ ਵੱਡਾ ਐਲਾਨ- ‘ਓਡੀਸ਼ਾ ਰੇਲ ਹਾਦਸੇ ‘ਚ ਅਨਾਥ ਹੋਏ ਬੱਚਿਆਂ ਨੂੰ ਅਸੀਂ ਪੜ੍ਹਾਵਾਂਗੇ’

ਓਡੀਸ਼ਾ ਰੇਲ ਹਾਦਸੇ ਦੇ ਦੋ ਦਿਨ ਬਾਅਦ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਵੱਡਾ ਐਲਾਨ ਕੀਤਾ ਹੈ। ਗੌਤਮ ਅਡਾਨੀ ਨੇ ਇਸ ਰੇਲ ਹਾਦਸੇ...

ਰੇਤ ਦੇ ਮਹੱਲ ਵਾਂਗ ਗੰਗਾ ‘ਚ ਸਮਾ ਗਿਆ ਬਿਹਾਰ ਦਾ ਪੁਲ, ਵੇਖੋ ਹੈਰਾਨ ਕਰਨ ਵਾਲਾ ਵੀਡੀਓ

ਇਸ ਸਮੇਂ ਬਿਹਾਰ ਤੋਂ ਇੱਕ ਵੱਡੀ ਖਬਰ ਆ ਰਹੀ ਹੈ। ਸੁਲਤਾਨਗੰਜ ਅਤੇ ਅਗਵਾਨੀ ਵਿਚਕਾਰ ਗੰਗਾ ਨਦੀ ‘ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਦਾ...

ਬਠਿੰਡਾ ਕੇਂਦਰੀ ਜੇਲ੍ਹ ‘ਚ ਫਿਰ ਭੁੱਖ ਹੜਤਾਲ ‘ਤੇ ਬੈਠੇ ਕੈਦੀ, ਸੈੱਲ ‘ਚ TV ਲਗਾਉਣ ਦੀ ਮੰਗ

20 ਦਿਨਾਂ ਬਾਅਦ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਦੂਜੀ ਵਾਰ ਭੁੱਖ ਹੜਤਾਲ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਗੈਂਗਸਟਰਾਂ ਨੇ 11 ਮਈ...

ਲੁਧਿਆਣਾ ਸਟੇਸ਼ਨ ‘ਤੇ ਨਹੀਂ ਰੁਕਣਗੀਆਂ ਇਹ 22 ਟ੍ਰੇਨਾਂ, ਹੁਣ ਢੰਡਾਰੀ ‘ਤੇ ਹੋਣਗੀਆਂ ਖੜ੍ਹੀਆਂ, ਵੇਖੋ ਲਿਸਟ

ਲੁਧਿਆਣਾ ਸਟੇਸ਼ਨ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਨਿਰਮਾਣ ਕਾਰਜ ਸ਼ੁਰੂ ਹੋਣ ਕਾਰਨ ਅੱਪ ਅਤੇ ਡਾਊਨ ਜਾਣ ਵਾਲੀਆਂ 22 ਯਾਤਰੀ ਟਰੇਨਾਂ ਦੇ...

CBI ਕਰੇਗੀ ਓਡੀਸ਼ਾ ਟ੍ਰੇਨ ਹਾਦਸੇ ਦੀ ਜਾਂਚ, ਰੇਲ ਮੰਤਰੀ ਨੇ ਕੀਤਾ ਐਲਾਨ

ਓਡੀਸ਼ਾ ਦੇ ਬਾਲਾਸੋਰ ਵਿੱਚ ਹੋਏ ਰੇਲ ਹਾਦਸੇ ਦੀ ਜਾਂਚ ਸੀਬੀਆਈ ਕਰੇਗੀ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ...

‘ਕਾਂਗਰਸ ਨਹੀਂ ਭਾਰਤ ਦੇ ਲੋਕ ਹੀ BJP ਨੂੰ ਧੂੜ ਚਟਾਉਣਗੇ’- ਨਿਊਯਾਰਕ ‘ਚ ਬੋਲੇ ਰਾਹੁਲ ਗਾਂਧੀ

ਰਾਹੁਲ ਗਾਂਧੀ ਆਪਣੇ ਅਮਰੀਕਾ ਦੌਰੇ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ‘ਤੇ ਲਗਾਤਾਰ ਨਿਸ਼ਾਨਾ ਵਿੰਨ੍ਹ ਰਹੇ ਹਨ। ਹੁਣ ਆਪਣੇ ਤਾਜ਼ਾ ਬਿਆਨ...

ਛੋਟੇ ਕੱਪੜੇ ਪਾ ਕੇ ਮੰਦਰ ਨਹੀਂ ਜਾ ਸਕਣਗੀਆਂ ਕੁੜੀਆਂ, ਉਤਰਾਖੰਡ ਦੇ 3 ਮੰਦਰਾਂ ‘ਚ ਲਾਗੂ ਹੋਵੇਗਾ ਫੈਸਲਾ

ਉਤਰਾਖੰਡ ਦੇ ਤਿੰਨ ਮੰਦਰਾਂ ਵਿੱਚ ਔਰਤਾਂ ਤੇ ਕੁੜੀਆਂ ਲਈ ਡ੍ਰੈੱਸ ਕੋਡ ਲਾਗੂ ਕੀਤਾ ਗਿਆ ਹੈ। ਹਰਿਦੁਆਰ ਦੇ ਦਕਸ਼ ਪ੍ਰਜਾਪਿਤ ਮੰਦਰ, ਪੌੜੀ ਦੇ...

69 ਸਾਲ ਦੇ ਏਰਦੋਗਨ ਫਿਰ ਬਣੇ ਤੁਰਕੀਏ ਦੇ ਰਾਸ਼ਟਰਪਤੀ, ਕਿਸੇ ਚੋਣ ‘ਚ ਲਗਾਤਾਰ 11ਵੀਂ ਜਿੱਤ

ਹਾਲ ਹੀ ਵਿੱਚ ਇਸਲਾਮੀ ਦੇਸ਼ ਤੁਰਕੀ ਵਿੱਚ ਹੋਈਆਂ ਰਾਸ਼ਟਰਪਤੀ ਚੋਣਾਂ ਵਿੱਚ ਰੇਸੇਪ ਤਈਪ ਏਰਦੋਗਨ ਜਿੱਤ ਗਏ ਹਨ। ਇਹ ਉਨ੍ਹਾਂ ਦੀ ਕਿਸੇ ਚੋਣ...

ਓਡੀਸ਼ਾ ਟ੍ਰੇਨ ਹਾਦਸੇ ‘ਚ 288 ਨਹੀਂ, 275 ਲੋਕਾਂ ਨੇ ਗੁਆਈ ਜਾਨ, ਅੰਕੜਿਆਂ ‘ਚ ਹੋਈ ਗਲਤੀ

ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ 2 ਜੂਨ ਨੂੰ ਹੋਏ ਰੇਲ ਹਾਦਸੇ ‘ਚ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਇਕ ਵਾਰ ਫਿਰ ਤੋਂ ਅਪਡੇਟ ਹੋ...

ਫਿਰੋਜ਼ਪੁਰ ‘ਚ ਔਰਤ ਸਣੇ 3 ਨਸ਼ਾ ਤਸਕਰ ਕਾਬੂ, ਮੁਲਜ਼ਮਾਂ ਕੋਲੋਂ 115 ਗ੍ਰਾਮ ਹੈਰੋਇਨ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ‘ਚ ਪੁਲਿਸ ਨੇ ਗਸ਼ਤ ਦੌਰਾਨ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ ‘ਚ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ...

ਲੁਧਿਆਣਾ : ਮੰਦਰ ਨੂੰ ਲੈ ਕੇ 2 ਧਿਰਾਂ ‘ਚ ਚੱਲੇ ਡਾਂਗ-ਸੋਟੇ, BJP ਨੇਤਾ ਸਣੇ 3 ਲੋਕ ਫੱਟੜ

ਲੁਧਿਆਣਾ ‘ਚ 2 ਧਿਰਾਂ ਵਿੱਚ ਧੜਪ ਹੋ ਗਈ। ਇਸ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਪ੍ਰਵੀਣ ਬੰਸਲ ਸਣੇ 3 ਤੋਂ 4 ਲੋਕਾਂ ਨੂੰ ਸੱਟਾਂ ਆਈਆਂ ਹਨ। ਇਹ...

ਪੁਲਿਸ ਨੇ ਹਰਿਮੰਦਰ ਸਾਹਿਬ ਦੀ ਵਧਾਈ ਸੁਰੱਖਿਆ, ਡੀਜੀਪੀ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਅੰਮ੍ਰਿਤਸਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ...

ਫਿਰੋਜ਼ਪੁਰ ‘ਚ ਪੁਲਿਸ ਨੇ 4 ਤਸਕਰਾਂ ਨੂੰ ਦਬੋਚਿਆ, ਜੇਲ੍ਹ ‘ਚ ਨਸ਼ੇ ਦੀ ਖੇਪ ਪਹੁੰਚਾਉਣ ਦੀ ਕਰ ਰਹੇ ਸਨ ਕੋਸ਼ਿਸ਼

ਪੰਜਾਬ ਦੇ ਫਿਰੋਜ਼ਪੁਰ ਵਿੱਚ ਪੁਲਿਸ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਤਸਕਰ ਫਿਰੋਜ਼ਪੁਰ ਕੇਂਦਰੀ ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ...

ਸਾਬਕਾ AIG ਆਸ਼ੀਸ਼ ਕਪੂਰ ਦਾ 3 ਦਿਨ ਦਾ ਪੁਲਿਸ ਰਿਮਾਂਡ ਵਧਿਆ, ਪਤਨੀ ਵੀ ਘਰ ਤੋਂ ਫਰਾਰ

ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਏਆਈਜੀ ਆਸ਼ੀਸ਼ ਕਪੂਰ ਨੂੰ ਵਿਜੀਲੈਂਸ ਮੋਹਾਲੀ ਟੀਮ ਨੇ 3 ਦਿਨ ਦਾ ਪਿਛਲੇ ਰਿਮਾਂਡ ਖਤਮ...

ਫਰੀਦਕੋਟ SP-DSP ਰਿਸ਼ਵਤਕਾਂਡ ‘ਚ ਖੁਲਾਸਾ, ਮੁੱਖ ਮੁਲਜ਼ਮ ਨੂੰ ਬਚਾਉਣ ਲਈ ਪਹਿਲਾਂ ਵੀ ਲਏ ਸਨ 1 ਕਰੋੜ ਰੁਪਏ

ਫਰੀਦਕੋਟ ਸਥਿਤ ਬਾਬਾ ਦਿਆਲਦਾਸ ਹੱਤਿਆਕਾਂਡ ਵਿਚ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਕੋਟਕਪੂਰਾ ਸਦਰ ਥਾਣੇ ਵਿਚ ਦਰਜ 17 ਪੇਜ ਦੀ FIR ਦੀ ਕਹਾਣੀ ਦੱਸ...

ਅੰਮ੍ਰਿਤਸਰ ‘ਚ ਫਿਰ ਚੱਲੀਆਂ ਗੋਲੀਆਂ, ਸਾਬਕਾ ਕੌਂਸਲਰ ਦੇ ਪੁੱਤ ਨੇ ਕੀਤੀ ਫਾਇਰਿੰਗ, ਇਕ ਨੌਜਵਾਨ ਜ਼ਖਮੀ

ਅੰਮ੍ਰਿਤਸਰ ਵਿਚ ਇਕ ਵਾਰ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰਿੰਗ ਵਿਚ ਇਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ ਜਿਸ ਨੂੰ...

ਲੁਧਿਆਣਾ ‘ਚ ਘਰ ਦੇ ਬਾਹਰੋਂ ਕਾਰ ਚੋਰੀ, ਮਾਸਟਰ ਚਾਬੀ ਨਾਲ ਗੱਡੀ ਸਟਾਰਟ ਕਰਕੇ ਹੋਏ ਫਰਾਰ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਵਾਹਨ ਚੋਰੀ ਦੇ ਮਾਮਲੇ ਵਧਦੇ ਜਾ ਰਹੇ ਹਨ। ਚੋਰੀ ਦਾ ਇੱਕ ਹੋਰ ਮਾਮਲਾ ਦੁੱਗਰੀ ਇਲਾਕੇ ਦੇ ਸ਼ਹੀਦ ਕਰਨੈਲ...

ਮਾਨਸਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਰੇਲਵੇ ਸਟੇਸ਼ਨ, ਬੱਸ ਸਟੈਂਡ ‘ਤੇ ਕੀਤੀ ਚੈਕਿੰਗ

ਪੰਜਾਬ ਦੇ ਮਾਨਸਾ ਵਿੱਚ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ...

ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਹੋਈ ਮੌ.ਤ, ਡਿਊਟੀ ਤੋਂ ਪਰਤ ਰਹੀ ਸੀ ਮਹਿਲਾ ਪ੍ਰੋਫੈਸਰ

ਫਿਰੋਜ਼ਪੁਰ ਦੇ ਪਿੰਡ ਕਾਸੂ ਬੇਗੂ ਏਰੀਏ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਟਰੈਕਟਰ ਟਰਾਲੀ ਨੇ ਐਕਟਿਵਾ ਸਵਾਰ ਨੂੰ ਟੱਕਰ...

ਲੁਧਿਆਣਾ ‘ਚ NHAI ਮੁਲਾਜ਼ਮਾਂ ਨੇ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਇੱਕ ਮੁਲਜ਼ਮ ਫੜਿਆ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਸਾਈਟ ਇੰਚਾਰਜ ਦੀਪਕ ਸ਼ਰਮਾ ਨੇ ਨੈਸ਼ਨਲ ਹਾਈਵੇਅ ‘ਤੇ...

ਪੰਜਾਬ ‘ਚ ਹੁਣ ਸਤਾਏਗੀ ਤਪਦੀ ਗਰਮੀ! ਹਫਤੇ ‘ਚ 35 ਤੋਂ 45 ਡਿਗਰੀ ਦੇ ਪਾਰ ਜਾਵੇਗਾ ਤਾਪਮਾਨ

ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਕਾਰਨ ਇਸ ਵਾਰ ਨੌਟਪਾ ਵੀ ਪੰਜਾਬ ਨੂੰ ਗਰਮ ਨਹੀਂ ਕਰ ਸਕਿਆ, ਪਰ ਹੁਣ ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ...

ਡਿਬਰੂਗੜ੍ਹ ਜਾ ਰਹੀ ਫਲਾਈਟ ਦੀ ਗੁਹਾਟੀ ‘ਚ ਐਮਰਜੈਂਸੀ ਲੈਂਡਿੰਗ, ਤਕਨੀਕੀ ਖਰਾਬੀ ਬਣੀ ਵਜ੍ਹਾ

ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਫਲਾਈਟ ਨੇ ਐਤਵਾਰ ਸਵੇਰੇ ਅਸਾਮ ਦੇ ਗੁਹਾਟੀ ਦੇ ਪ੍ਰਸਿੱਧ ਗੋਪੀਨਾਥ ਬੌਰਡੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ...

ਸੁਪਰੀਮ ਕੋਰਟ ਪਹੁੰਚਿਆ ਰੇਲ ਹਾਦਸੇ ਦੀ ਜਾਂਚ ਦਾ ਮਾਮਲਾ, ‘ਕਵਚ’ ਸਿਸਟਮ ਜਲਦ ਤੋਂ ਜਲਦ ਲਾਗੂ ਕਰਨ ਦੀ ਮੰਗ

ਬਾਲਾਸੋਰ ਰੇਲ ਹਾਦਸੇ ਦੀ ਜਾਂਚ ਦਾ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਵਿਸ਼ਾਲ ਤਿਵਾੜੀ ਨਾਂ ਦੇ ਇਕ ਵਕੀਲ ਨੇ ਮਾਮਲੇ ਨੂੰ ਲੈ ਕੇ...

ਸ਼ੇਰਪਾ ਨੇ ਐਵਰੈਸਟ ‘ਚ ਫਸੇ ਪਰਬਤਾਰੋਹੀ ਦੀ ਬਚਾਈ ਜਾਨ, 6 ਘੰਟੇ ਤੱਕ ਪਿੱਠ ‘ਤੇ ਚੁੱਕ ਕੇ ਪਹੁੰਚਾਇਆ ਕੈਂਪ

ਨੇਪਾਲ ਦੇ ਇੱਕ ਸ਼ੇਰਪਾ ਨੇ ਮਾਊਂਟ ਐਵਰੈਸਟ ਦੇ ਡੈਥ ਜ਼ੋਨ ‘ਚ ਫਸੇ ਪਰਬਤਾਰੋਹੀ ਦੀ ਜਾਨ ਬਚਾਈ ਹੈ। ਸ਼ੇਰਪਾ ਨੇ 8000 ਫੁੱਟ ਦੀ ਉਚਾਈ ‘ਤੇ ਉਸ ਦੀ...

ਅਨਾਜ ਦੇ ਡਰੰਮ ‘ਚ ਬੰਦ ਕਰ ਮਾਂ ਨੇ 4 ਬੱਚਿਆਂ ਨੂੰ ਉਤਾਰਿਆ ਮੌ.ਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ

ਬਾੜਮੇਰ ਵਿਚ ਮਾਂ ਨੇ ਆਪਣੇ ਚਾਰ ਬੱਚਿਆਂ ਦੀ ਅਨਾਜ ਦੇ ਡਰੰਮ ਵਿਚ ਬੰਦ ਕਰਕੇ ਹੱਤਿਆ ਕਰ ਦਿੱਤੀ। ਹੱਤਿਆ ਦੇ ਬਾਅਦ ਮਹਿਲਾ ਨੇ ਵੀ ਫਾਂਸੀ ਲਗਾ...

ਬਰਖਾਸਤ AIG ਰਾਜਜੀਤ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਭਗੌੜਾ ਐਲਾਨਣ ਕੋਰਟ ਪਹੁੰਚੀ STF

ਕਰੋੜਾਂ ਰੁਪਏ ਦੇ ਨਸ਼ਾ ਤਸਕਰੀ, ਭ੍ਰਿਸ਼ਟਾਚਾਰ ਤੇ ਜਬਰਨ ਵਸੂਲੀ ਨਾਲ ਜੁੜੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਬਰਖਾਸਤ ਏਆਈਜੀ ਰਾਜਜੀਤ...

ਪੱਛਮੀ ਬੰਗਾਲ ‘ਚ ਉਗਾਇਆ ਗਿਆ ਦੁਨੀਆ ਦਾ ਸਭ ਤੋਂ ਮਹਿੰਗਾ ਅੰਬ, 1 ਕਿਲੋ ਦੀ ਕੀਮਤ 2 ਲੱਖ ਤੋਂ ਵੀ ਵੱਧ

ਪੱਛਮੀ ਬੰਗਾਲ ਦੇ ਬੀਰਭੂਮ ਦੇ ਦੁਬਰਾਜਪੁਰ ‘ਚ ਦੁਨੀਆ ਦਾ ਸਭ ਤੋਂ ਮਹਿੰਗਾ ਅੰਬ ‘ਮਿਆਜ਼ਾਕੀ’ ਉਗਾਇਆ ਗਿਆ ਹੈ। ਸ਼ੁੱਕਰਵਾਰ ਨੂੰ...

ਫਾਜ਼ਿਲਕਾ : 40 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫਤਾਰ, 9.397 ਕਿਲੋ ਡਰੱਗਸ ਬਰਾਮਦ

ਪੰਜਾਬ ਵਿਚ ਭਾਰਤ-ਪਾਕਿਸਤਾਨ ਬਾਰਡਰ ਤੋਂ ਫਾਜ਼ਿਲਕਾ ਪੁਲਿਸ ਨੇ 2 ਲੋਕਾਂ ਨੂੰ 40 ਕਰੋੜ ਦੀ ਹੈਰੋਇਨ ਨਾਲ ਗ੍ਰਿਫਤਾਰ ਕੀਤਾ ਹੈ। ਦੋਵੇਂ...

ਥੀਏਟਰ ਮਾਸਟਰ ਆਮਿਰ ਰਜ਼ਾ ਹੁਸੈਨ ਦਾ ਦੇਹਾਂਤ, 66 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਫਿਲਮੀ ਦੁਨੀਆਂ ਦੇ ਜਾਨੇ ਮਾਨੇ, ਮਸ਼ਹੂਰ ਅਦਾਕਾਰ-ਨਿਰਦੇਸ਼ਕ ਅਤੇ ਥੀਏਟਰ ਕਲਾਕਾਰ ਆਮਿਰ ਰਜ਼ਾ ਹੁਸੈਨ ਦਾ ਦੇਹਾਂਤ ਹੋ ਗਿਆ ਹੈ। ਆਮਿਰ ਰਜ਼ਾ...

ਗੁਜਰਾਤ : ਜਾਮਨਗਰ ‘ਚ ਬੋਰਵੈੱਲ ‘ਚ ਡਿੱਗੀ 2 ਸਾਲਾ ਬੱਚੀ ਦੀ ਹੋਈ ਮੌ.ਤ, ਲਾ.ਸ਼ ਬਰਾਮਦ

ਗੁਜਰਾਤ ਦੇ ਜਾਮਨਗਰ ‘ਚ ਬੀਤੇ ਦਿਨ ਦੋ ਸਾਲ ਦੀ ਬੱਚੀ ਬੋਰਵੈੱਲ ‘ਚ ਡਿੱਗ ਗਈ ਸੀ। 20 ਫੁੱਟ ‘ਚ ਫਸੀ ਮਾਸੂਮ ਨੂੰ ਬਾਹਰ ਕੱਢਣ ਲਈ ਜਾਮਨਗਰ...

ਮਾਪਿਆਂ ਦੀਆਂ ਅੱਖਾਂ ਸਾਹਮਣੇ ਨਦੀ ‘ਚ ਨਹਾਉਣ ਗਏ ਡੁੱਬੇ 2 ਸਕੇ ਭਰਾ, ਪਰਿਵਾਰ ਨਾਲ ਘੁੰਮਣ ਆਏ ਸੀ ਦੋਵੇਂ

ਹਰਿਆਣਾ ਦੇ ਕਰਨਾਲ ਵਿਚ ਯਮੁਨਾ ਨਦੀ ਵਿਚ 2 ਸਕੇ ਭਰਾ ਡੁੱਬ ਗਏ। ਦੋਵੇਂ ਪਰਿਵਾਰ ਨਾਲ ਘੁੰਮਣ ਆਏ ਸਨ। ਇਸ ਦੌਰਾਨ ਉਹ ਯਮੁਨਾ ਵਿਚ ਨਹਾਉਣ ਉਤਰੇ...

ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਓਡੀਸ਼ਾ ਟ੍ਰੇਨ ਹਾਦਸੇ ‘ਤੇ ਪ੍ਰਗਟਾਇਆ ਸੋਗ, ਕਿਹਾ-‘ਘਟਨਾ ਕਾਰਨ ਦੁਖੀ ਹਾਂ’

ਅਮਰੀਕੀ ਰਾਸ਼ਟਰਪਤੀ ਜੋ ਬਾਇਡੇ ਨਨੇ ਓਡੀਸ਼ਾ ਵਿਚ ਹੋਏ ਟ੍ਰੇਨ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨ ਉਹ...

ਤੇਜ਼ਧਾਰ ਹਥਿਆਰ ਦਿਖਾ 3 ਬਦਮਾਸ਼ਾਂ ਨੇ ਖੋਹੀ ਬ੍ਰੇਜਾ ਕਾਰ, IELTS ਦੀ ਕਲਾਸ ਲਗਾਉਣ ਆਇਆ ਸੀ ਵਿਦਿਆਰਥੀ

ਲੁਧਿਆਣਾ ਵਿਚ 19 ਸਾਲਾ ਵਿਦਿਆਰਥੀ ਤੋਂ ਤਿੰਨ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਦੇ ਦਮ ‘ਤੇ ਬ੍ਰੇਜਾ ਕਾਰ ਲੁੱਟ ਲਈ। ਵਿਦਿਆਰਥੀ ਮਾਡਲ ਟਾਊਨ...

ਡੀਏਵੀ ਕਾਲਜ ਹੁਸ਼ਿਆਰਪੁਰ ਦੇ ਪ੍ਰਭਾਕਰ ਨੇ ਬਾਕਸਿੰਗ ਚੈਂਪੀਅਨਸ਼ਿਪ ਵਿਚ ਜਿੱਤਿਆ ਗੋਲਡ ਮੈਡਲ

ਡੀਏਵੀ ਕਾਲਜ ਹੁਸ਼ਿਆਰਪੁਰ ਦੇ ਖਿਡਾਰੀ ਪ੍ਰਭਾਕਰ ਕਲਿਆਣ ਨੇ ਖੇਤੀ ਬਾਕਸਿੰਗ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤ ਕੇ ਸੰਸਥਾ ਦਾ ਨਾਂ ਰੌਸ਼ਨ...

ਅੰਮ੍ਰਿਤਸਰ : ਨਿਹੰਗਾਂ ਤੇ ਪੁਲਿਸ ਵਿਚਾਲੇ ਝੜਪ, ਫੋਰਸ ਦੇ ਆਉਂਦੇ ਹੀ ਹੋਏ ਫਰਾਰ, 20 ‘ਤੇ FIR ਦਰਜ

ਅੰਮ੍ਰਿਤਸਰ ਵਿਚ ਨਿਹੰਗਾਂ ਤੇ ਪੁਲਿਸ ਵਿਚ ਦੇਰ ਰਾਤ ਝੜਪ ਹੋ ਗਈ। ਮਾਮਲਾ ਵਧਦਾ ਦੇਖ ਵਧੀਕ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਤਾਂ ਨਿਹੰਗ...

ਲੁਧਿਆਣਾ : ਰਿਸ਼ਵਤ ਲੈਂਦਾ ASI ਕਾਬੂ, ਆਟੋ ਛੱਡਣ ਬਦਲੇ ਲਏ ਸਨ 2500 ਰੁਪਏ, ਸਸਪੈਂਡ

ਲੁਧਿਆਣਾ ਵਿਚ ਲੋਕਾਂ ਨੇ ਰਿਸ਼ਵਤਖੋਰ ਏਐੱਸਆਈ ਨੂੰ ਫੜਿਆ। ਪੁਲਿਸ ਅਧਿਕਾਰੀ ਆਟੋ ਚਾਲਕ ਤੋਂ 1500 ਰੁਪਏ ਰਿਸ਼ਵਤ ਲੈ ਰਿਹਾ ਸੀ। ਲੋਕਾਂ ਨੇ ਰਿਸ਼ਵਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-6-2023

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ...

‘ਮਿਲੀ ਦੂਜੀ ਜ਼ਿੰਦਗੀ’, ਓਡੀਸ਼ਾ ਟ੍ਰੇਨ ਹਾਦਸੇ ‘ਚ ਵਾਲ-ਵਾਲ ਬਚਿਆ ਪਰਿਵਾਰ, ਸੁਣਾਈ ਹੱਡਬੀਤੀ

ਓਡੀਸ਼ਾ ਦੇ ਬਾਲਾਸੋਰ ਵਿੱਚ ਵਾਪਰੇ ਭਿਆਨਕ ਰੇਲ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਵਾਲ-ਵਾਲ ਬਚ ਗਏ। ਸੁਬਰੋਤੋ ਪਾਲ, ਦੇਬੋਸ਼੍ਰੀ...

ਓਡੀਸ਼ਾ ਦੇ ਹਸਪਤਾਲਾਂ ‘ਚ ਜੰਗ ਵਰਗੇ ਹਾਲਾਤ, ਜ਼ਖਮੀਆਂ ਦੀਆਂ ਲੱਗੀਆਂ ਲਾਈਨਾਂ, ਸਕੂਲ ਬਣਿਆ ਅਸਥਾਈ ਮੁਰਦਾਘਰ

ਓਡੀਸ਼ਾ ਦੇ ਬਾਲਾਸੋਰ ਵਿੱਚ ਤਿੰਨ ਟਰੇਨਾਂ ਦੀ ਟੱਕਰ ਤੋਂ ਬਾਅਦ ਦਾ ਦ੍ਰਿਸ਼ ਬਹੁਤ ਹੀ ਡਰਾਉਣਾ ਹੈ। ਹਰ ਪਾਸੇ ਆਪਣਿਆਂ ਦੀ ਭਾਲ ਅਤੇ...

PAK ‘ਚ ਵਿਗੜੇ ਹਾਲਾਤ, ਖਾਣ ਨੂੰ ਨਹੀਂ ਪੈਸਾ! ਹੁਣ ਦੁੱਧ, ਆਂਡੇ ਵੇਚ ਕੇ ਮੁਲਕ ਚਲਾਉਣ ਦੀ ਤਿਆਰੀ

ਪਾਕਿਸਤਾਨ ਵਿਚ ਗਰੀਬੀ ਦੇ ਹਾਲਾਤ ਇਹ ਹਨ ਕਿ ਹੁਣ ਉਨ੍ਹਾਂ ਕੋਲ ਵਿਦੇਸ਼ੀ ਵਪਾਰ ਲਈ ਪੈਸਾ ਨਹੀਂ ਹੈ। ਵਿਦੇਸ਼ੀ ਮੁਦਰਾ ਭੰਡਾਰ ਡਿੱਗ ਰਿਹਾ ਹੈ...

ਲਾੜੇ ਨੂੰ ਵੇਖ ਸਹੇਲੀਆਂ ਦਾ ਨਿਕਲ ਗਿਆ ਹਾਸਾ, ਲਾੜੀ ਨੇ ਵਿਆਹ ਨਾ ਕਰਾਉਣ ਦਾ ਪਾ ‘ਤਾ ਪਵਾੜਾ

ਯੂਪੀ ਦੇ ਕੌਸ਼ਾਂਬੀ ਵਿੱਚ ਵਿਆਹ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ‘ਦਵਾਰਚਾਰ’ ਦੀ ਰਸਮ ਲਈ ਜਿਵੇਂ ਹੀ ਲਾੜਾ ਕੁੜੀ ਦੇ ਦਰਵਾਜ਼ੇ...

ਚੰਨੀ ਦੀ ਕਾਂਗਰਸ ‘ਤੇ ਰਿਸਰਚ- ‘ਚਾਪਲੂਸਾਂ ਕਰਕੇ ਹੋਇਆ ਪਾਰਟੀ ਦਾ ਪਤਨ’, MP ਬਿੱਟੂ ਨੇ ਕੀਤੀ ਤਾਰੀਫ਼

ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪੀਐਚਡੀ ਦੀ ਡਿਗਰੀ ਹਾਸਲ...

200 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਢਾਈ ਸਾਲ ਦੀ ਬੱਚੀ, ਰੈਸਕਿਊ ਲਈ ਪਹੁੰਚੀ ਫੌਜ

ਇੱਕ ਵਾਰ ਫਿਰ ਬੱਚੇ ਦੇ ਬੋਰਵੈੱਲ ਵਿੱਚ ਡਿੱਗਣ ਦੀ ਖਬਰ ਸਾਹਮਣੇ ਆ ਰਹੀ ਹੈ। ਗੁਜਰਾਤ ਦੇ ਜਾਮਨਗਰ ਜ਼ਿਲ੍ਹੇ ਦੇ ਤਮਾਚਨ ਪਿੰਡ ਵਿੱਚ ਸ਼ਨੀਵਾਰ...

ਲੁਧਿਆਣਾ ਸਿਵਲ ਹਸਪਤਾਲ ‘ਚ ਨੌਜਵਾਨ ਦੀ ਮੌਤ ‘ਤੇ ਹੰਗਾਮਾ, ਗਲਤ ਟੀਕਾ ਲਾਉਣ ਦੇ ਦੋਸ਼

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਨੌਜਵਾਨ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਡਾਕਟਰਾਂ ‘ਤੇ ਲਾਪਰਵਾਹੀ ਦੇ ਦੋਸ਼ ਲਾਉਂਦੇ ਹੋਏ...

ਚਿਹਰੇ ‘ਤੇ ਉਦਾਸੀ, ਪਤਨੀ ਨਾਲ ਨਹੀਂ ਹੋ ਸਕੀ ਮੁਲਾਕਾਤ, 8 ਘੰਟੇ ਉਡੀਕਣ ਮਗਰੋਂ ਵਾਪਸ ਜੇਲ੍ਹ ਪਹੁੰਚੇ ਸਿਸੋਦੀਆ

ਆਮ ਆਦਮੀ ਪਾਰਟੀ (ਆਪ) ਦੇ ਦੂਜੇ ਸਭ ਤੋਂ ਵੱਡੇ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਵਾਪਸ ਆ ਗਏ ਹਨ।...

ਓਡੀਸ਼ਾ ਰੇਲ ਹਾਦਸਾ, ਮੌਤਾਂ ਦੀ ਗਿਣਤੀ ਪਹੁੰਚੀ 288 ਤੱਕ, PM ਮੋਦੀ ਬੋਲੇ- ‘ਦੋਸ਼ੀ ਬਖਸ਼ੇ ਨਹੀਂ ਜਾਣਗੇ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਓਡੀਸ਼ਾ ਦੇ ਬਾਲਾਸੋਰ ‘ਚ ਰੇਲ ਹਾਦਸੇ ਵਾਲੀ ਥਾਂ ‘ਤੇ ਪਹੁੰਚੇ। ਇੱਥੇ ਸ਼ੁੱਕਰਵਾਰ ਰਾਤ...

40 ਲੱਖ ਲੁੱਟ ਦਾ ਮਾਮਲਾ, ਪੈਟਰੋਲ ਪੰਪ ਦਾ ਸਾਬਕਾ ਮੈਨੇਜਰ ਹੀ ਨਿਕਲਿਆ ਮਾਸਟਰਮਾਈਂਡ

ਫਤਿਹਗੜ੍ਹ ਸਾਹਿਬ ਦੇ ਭੱਟਮਾਜਰਾ ਵਿੱਚ 40.8 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਪੁਲਿਸ ਨੇ 48 ਘੰਟਿਆਂ ਵਿੱਚ ਸੁਲਝਾ ਲਿਆ ਹੈ। ਲੁੱਟ ਦੀ...

ਲੁਧਿਆਣਾ : ਅਲਫ਼ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ ਬੰਦਾ, ਮਦਦ ਲਈ ਅੱਗੇ ਆਏ ਸਾਬਕਾ CM ਚੰਨੀ

ਲੁਧਿਆਣਾ ਵਿੱਚ ਇੱਕ ਬੰਦੇ ਨੂੰ 3 ਦਿਨ ਤੱਕ ਬੰਧਕ ਬਣਾ ਕੇ ਰੱਖਿਆ ਗਿਆ ਅਤੇ ਨੰਗਾ ਕਰਕੇ ਕੁੱਟਿਆ ਗਿਆ। ਮਸ਼ਹੂਰ ਪੰਜਾਬੀ ਗਾਇਕ ਦੇ ਭਰਾ ਨੇ...

ਗਰਮੀ ਦੀ ਛੁੱਟੀਆਂ ਦੇ ਹੋਮਵਰਕ ਨੂੰ ਲੈ ਕੇ ਨਿਵੇਕਲੀ ਪਹਿਲ, ਪੰਜਾਬੀ ਸੱਭਿਆਚਾਰ ਨਾਲ ਜੁੜਨਗੇ ਬੱਚੇ

ਪੂਰੇ ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ 2 ਜੁਲਾਈ ਤੋਂ ਬੱਚਿਆਂ ਦੇ ਸਕੂਲ ਮੁੜ ਖੁੱਲ੍ਹਣ ਜਾ ਰਹੇ ਹਨ।...

ਤਰਨਤਾਰਨ ਪੁਲਿਸ ਦੀ ‘ਸੱਬ ਫੜੇ ਜਾਣਗੇ’ ਮੁਹਿੰਮ, 10 ਮੁਲਜ਼ਮਾਂ ਕੋਲੋਂ ਹਥਿਆਰ ਤੇ ਮੋਟਰਸਾਈਕਲ ਬਰਾਮਦ

ਪੰਜਾਬ ਦੀ ਤਰਨਤਾਰਨ ਪੁਲਿਸ ਨੇ ਤਸਕਰਾਂ, ਸਨੈਚਰਾਂ ਅਤੇ ਲੁਟੇਰਿਆਂ ਦੇ ਗਿਰੋਹ ਖਿਲਾਫ ‘ਸੱਬ ਫੜੇ ਜਾਣਗੇ’ ਮੁਹਿੰਮ ਸ਼ੁਰੂ ਕਰ ਦਿੱਤੀ...

ਆਸਾਮ: ਪੁਲਿਸ ਨੇ 10 ਕਰੋੜ ਰੁਪਏ ਦੀ ਹੈਰੋਇਨ ਸਣੇ ਇੱਕ ਵਿਅਕਤੀ ਕੀਤਾ ਗ੍ਰਿਫਤਾਰ

ਆਸਾਮ ਪੁਲਿਸ ਨੇ ਸ਼ਨੀਵਾਰ ਨੂੰ ਕਛਾਰ ਜ਼ਿਲ੍ਹੇ ਵਿੱਚ ਇੱਕ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤਾ ਹੈ। ਇਸ ਹੈਰੋਇਨ ਦੀ ਕੀਮਤ 10 ਕਰੋੜ...

ਸਾਹਮਣੇ ਆਈ ਓਡੀਸ਼ਾ ਟਰੇਨ ਹਾਦਸੇ ਦੀ ਵਜ੍ਹਾ, ਇੱਕ ਗਲਤੀ ਨੇ ਲੈ ਲਈਆਂ 260 ਤੋਂ ਵੱਧ ਜਾਨਾਂ

ਓਡੀਸ਼ਾ ਵਿੱਚ ਹੋਏ ਰੇਲ ਹਾਦਸੇ ਨੂੰ ਭਾਰਤ ਵਿੱਚ ਸਭ ਤੋਂ ਭਿਆਨਕ ਹਾਦਸਿਆਂ ਵਿੱਚੋਂ ਇੱਕ ਦੱਸਿਆ ਗਿਆ ਹੈ। ਇਸ ਹਾਦਸੇ ਵਿੱਚ 261 ਲੋਕਾਂ ਦੀ ਜਾਨ...

ਅਮਰਨਾਥ ਗੁਫਾ ‘ਚ ਪਹਿਲੀ ਪੂਜਾ ਦੇ ਨਾਲ ਯਾਤਰਾ ਦੀ ਰਸਮੀ ਸ਼ੁਰੂਆਤ, 31 ਅਗਸਤ ਤੱਕ ਚੱਲੇਗੀ ਯਾਤਰਾ

ਦੱਖਣੀ ਕਸ਼ਮੀਰ ਦੀ ਅਮਰਨਾਥ ਗੁਫਾ ‘ਚ ਸ਼ਨੀਵਾਰ ਨੂੰ ‘ਪਹਿਲੀ ਪੂਜਾ’ ਦੇ ਨਾਲ ਸਲਾਨਾ ਅਮਰਨਾਥ ਯਾਤਰਾ ਦੀ ਰਸਮੀ ਸ਼ੁਰੂਆਤ ਹੋ ਗਈ ਹੈ।...

ਓਡੀਸ਼ਾ ਰੇਲ ਹਾਦਸਾ, ਘਟਨਾ ਵਾਲੀ ਥਾਂ ਦਾ PM ਮੋਦੀ ਨੇ ਲਿਆ ਜਾਇਜ਼ਾ, ਹੁਣ ਜਾਣਗੇ ਜ਼ਖਮੀਆਂ ਨੂੰ ਮਿਲਣ

ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ ਸ਼ਾਮ ਕੋਰੋਮੰਡਲ ਐਕਸਪ੍ਰੈੱਸ ਦੇ ਛੇ ਤੋਂ ਸੱਤ ਡੱਬੇ ਪਟੜੀ ਤੋਂ ਉਤਰ ਗਏ ਅਤੇ ਇਕ ਹੋਰ ਪਟੜੀ ‘ਤੇ ਆ...

ਰੇਲ ਮੰਤਰੀ ਨੇ ਕੀਤਾ ਵੱਡਾ ਐਲਾਨ, ਜੂਨ ਤੱਕ ਹਰ ਸੂਬੇ ਤੱਕ ਪਹੁੰਚੇਗੀ ਵੰਦੇ ਭਾਰਤ ਟ੍ਰੇਨ

ਜੂਨ ਉਹ ਮਹੀਨਾ ਹੈ ਜਦੋਂ ਦੇਸ਼ ਦੇ ਹਰ ਸੂਬੇ ਤੋਂ ਹੋ ਕੇ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਲੰਘੇਗੀ। ਇਹ ਐਲਾਨ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ...

ਫ਼ਰੀਦਕੋਟ : 3 ਦਿਨਾਂ ਤੋਂ ਲਾਪਤਾ ਸੀ 7 ਸਾਲਾ ਗੁਰਨੂਰ, ਹੁਣ ਇਸ ਹਾਲਤ ‘ਚ ਮਿਲੀ ਲਾ.ਸ਼

ਪੰਜਾਬ ਦੇ ਸ਼ਹਿਰ ਫ਼ਰੀਦਕੋਟ ਵਿੱਚ 7 ਸਾਲਾ ਬੱਚੇ ਦੀ ਲਾਸ਼ ਮਿਲੀ ਹੈ। ਇਹ ਲਾਸ਼ ਸੰਜੇ ਨਗਰ ਅਤੇ BSF ਹੈੱਡਕੁਆਰਟਰ ਦੇ ਵਿਚਕਾਰ ਬਣੇ ਵਾਟਰ ਵਰਕਸ...

ਕਾਊਂਟਰ ਇੰਟੈਲੀਜੈਂਸ ਨੇ ਪਾਕਿ ਨਸ਼ਾ ਤਸਕਰਾਂ ਦਾ ਸਾਥੀ ਕੀਤਾ ਗ੍ਰਿਫਤਾਰ, 2.4 ਕਿਲੋ ਹੈਰੋਇਨ ਬਰਾਮਦ

ਫਿਰੋਜ਼ਪੁਰ ਦੀ ਕਾਊਂਟਰ ਇੰਟੈਲੀਜੈਂਸ ਨੇ ਪਾਕਿ ਨਸ਼ਾ ਤਸਕਰਾਂ ਦੇ ਇਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ...

‘ਸਿਰਫ ਸਦਨ ‘ਚ ਹਾਜ਼ਰੀ ਲਵਾਉਣ ਨਾਲ ਕੁਝ ਨਹੀਂ ਹੁੰਦਾ, ਲੋਕਾਂ ਦੇ ਕੰਮ ਵੀ ਕਰਨੇ ਪੈਂਦੇ ਨੇ’ : MP ਹਰਭਜਨ ਸਿੰਘ

ਸਾਬਕਾ ਕ੍ਰਿਕਟਰ ਤੇ ਪੰਜਾਬ ਤੋਂ ਰਾਜਸਭਾ ਸਾਂਸਦ ਹਰਭਜਨ ਸਿੰਘ ਭੱਜੀ ਨੇ ਸਦਨ ਵਿਚ ਉਨ੍ਹਾਂ ਦੀ ਹਾਜ਼ਰੀ ਨੂੰ ਲੈ ਕੇ ਸਵਾਲ ਉਠਾਉਣ ਵਾਲਿਆਂ...

ਓਡੀਸ਼ਾ ਰੇਲ ਹਾਦਸਾ: ਨੇਪਾਲ, ਕੈਨੇਡਾ ਸਣੇ ਕਈ ਦੇਸ਼ਾਂ ਦੇ ਨੇਤਾਵਾਂ ਨੇ ਪ੍ਰਗਟਾਇਆ ਦੁੱਖ!

ਓਡੀਸ਼ਾ ਦੇ ਬਾਲਾਸੋਰ ‘ਚ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਰੇਲ ਹਾਦਸਾ ਵਾਪਰਿਆ, ਹਾਦਸੇ ‘ਚ 250 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ...

ਪਾਕਿਸਤਾਨ ਨੇ 200 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ, ਅਟਾਰੀ-ਵਾਹਗਾ ਬਾਰਡਰ ‘ਤੇ BSF ਨੂੰ ਸੌਂਪੇ

ਪਾਕਿਸਤਾਨ ਨੇ ਅੱਜ ਸ਼ਨੀਵਾਰ ਨੂੰ 200 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਸਾਂਝੀ ਜਾਂਚ...

ਟਰੈਕਟਰ-ਟਰਾਲੀ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਮੌ.ਤ, 2 ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜੈਮਲਵਾਲਾ ਵਿਚ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਟਰੈਕਟਰ ਨੇ ਬਾਈਕ ਨੂੰ ਟੱਕਰ ਮਾਰ...

ਲੁਧਿਆਣਾ ‘ਚ ਖੰਭੇ ਨਾਲ ਟਕਰਾਈ ਪਨਬੱਸ, 70 ਸਵਾਰੀਆਂ ਸਨ ਸਵਾਰ, ਡਰਾਈਵਰ ਜ਼ਖਮੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਸਰਕਾਰੀ ਪਨਬੱਸ ਦੀ ਬੱਸ ਪੁਲ ਦੇ ਪਿੱਲਰ ਨਾਲ ਟਕਰਾ ਗਈ। ਹਾਦਸਾ ਪੀਏਯੂ ਗੇਟ...

ਮਾਨਸਾ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ, ਸਿਰ ‘ਤੇ ਸੀ 12 ਲੱਖ ਦਾ ਲੋਨ

ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਜ਼ਰੂਰ ਸਾਹਮਣੇ ਆ ਜਾਂਦੀ ਹੈ।...

ਬਟਾਲਾ ‘ਚ IELTS ਸੈਂਟਰ ਦੇ ਬਾਹਰ ਚੱਲੀਆਂ ਗੋ.ਲੀਆਂ, ਫਾਇਰਿੰਗ ਕਰਕੇ ਗੱਡੀ ‘ਚ ਫਰਾਰ ਹੋਏ ਹਮਲਾਵਰ

ਗੁਰਦਾਸਪੁਰ ਦੇ ਬਟਾਲਾ ‘ਚ ਦੋ ਗੁੱਟਾਂ ਵਿਚਕਾਰ ਮਾਮੂਲੀ ਝਗੜੇ ਮਗਰੋਂ ਦਿਨ ਦਿਹਾੜੇ ਗੋਲੀਬਾਰੀ ਕੀਤੀ ਗਈ। ਘਟਨਾ ਤੋਂ ਬਾਅਦ ਦੋਵੇਂ ਧਿਰ...

ਪਾਣੀਪਤ ‘ਚ ਟਰੱਕ ਤੇ ਪਿਕਅੱਪ ਦੀ ਟੱਕਰ: 4 ਲੋਕਾਂ ਦੀ ਮੌ.ਤ, 24 ਗੰਭੀਰ ਜ਼ਖਮੀ, 5 PGI ਰੋਹਤਕ ਰੈਫਰ

ਹਰਿਆਣਾ ਦੇ ਪਾਣੀਪਤ ਜ਼ਿਲੇ ‘ਚ ਸ਼ੁੱਕਰਵਾਰ ਦੇਰ ਰਾਤ ਪਾਣੀਪਤ-ਹਰਿਦੁਆਰ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇਕ ਤੇਜ਼...

ਫਰੀਦਕੋਟ ਦੇ ਗੁਰਵਿੰਦਰ ਬਰਾੜ ਨੇ ਮਾਰੀਆਂ ਮੱਲਾਂ, ਕੈਨੇਡਾ ‘ਚ ਸਭ ਤੋਂ ਘੱਟ ਉਮਰ ਦਾ MLA ਬਣਿਆ

ਪੰਜਾਬ ਦਾ ਇਕ ਗੱਭਰੂ ਕੈਨੇਡਾ ਵਿਚ ਵਿਧਾਇਕ ਬਣਿਆ ਹੈ ਤੇ ਉਹ ਦੇਸ਼ ਦਾ ਸਭ ਤੋਂ ਘੱਟ ਉਮਰ ਦਾ ਵਿਧਾਇਕ ਹੋਵੇਗਾ। ਫਰੀਦਕੋਟ ਸ਼ਹਿਰ ਦੇ ਗ੍ਰੀਨ...

ਸਿਸੋਦੀਆ ਦੀ ਪਤਨੀ ਦੀ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ, ਮਿਲਣ ਪਹੁੰਚੇ ਸਾਬਕਾ ਡਿਪਟੀ CM

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ...

ਓਡੀਸ਼ਾ ‘ਚ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ, ਰੇਲ ਹਾਦਸੇ ‘ਚ ਹੁਣ ਤੱਕ 288 ਲੋਕਾਂ ਦੀ ਹੋ ਚੁੱਕੀ ਹੈ ਮੌ.ਤ

ਓਡੀਸ਼ਾ ਦੇ ਬਾਲਾਸੋਰ ਵਿਚ ਬੀਤੀ ਸ਼ਾਮ ਨੂੰ ਵੱਡੇ ਰੇਲ ਹਾਦਸੇ ਨੇ 233 ਜ਼ਿੰਦਗੀਆਂ ਖੋਹ ਲਈਆਂ। ਅੱਜ ਸਵੇਰ ਤੱਕ ਰਾਹਤ ਏਜੰਸੀਆਂ ਦਾ ਬਚਾਅ ਕੰਮ...

ਲੁਧਿਆਣਾ ‘ਚ ANC ਨੇ ਇੱਕ ਨਸ਼ਾ ਸਮੱਗਲਰ ਕੀਤਾ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੂੰ ਨਸ਼ਾ ਸਪਲਾਈ ਕਰਨ ਵਾਲੇ ਸਮੱਗਲਰ ਨੂੰ ਫੜਨ ਵਿੱਚ ਕਾਮਯਾਬੀ ਮਿਲੀ...

ਖੰਨਾ : ਸਰਹਿੰਦ ਨਹਿਰ ‘ਚੋਂ ਮਿਲੇ 1000 ਦੇ ਕਰੀਬ ਕਾਰਤੂਸ, ਪੁਲਿਸ ਵਾਲੇ ਵੀ ਜਖੀਰਾ ਦੇਖ ਹੋਏ ਹੈਰਾਨ

ਲੁਧਿਆਣਾ ਵਿਚ ਸਰਹਿੰਦ ਨਹਿਰ ਵਿਚ ਕਾਰਤੂਸ ਮਿਲੇ ਹਨ। ਇਥੇ ਕਾਰਤੂਸ ਦਾ ਵੱਡਾ ਜਖੀਰਾ ਮਿਲਿਆ ਹੈ। ਮਾਮਲਾ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ...

ਲੁਧਿਆਣਾ : ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਕੀਤਾ ਬਰਾਮਦ, ਮੌਕੇ ‘ਤੋਂ ਤਸਕਰ ਫਰਾਰ

ਭਗਵਾਨ ਚੌਂਕ ਨੇੜੇ ਸ਼ਿਮਲਾਪੁਰੀ ਪੁਲਿਸ ਨੇ ਟਰੱਕ, ਟੈਂਪੂ ਤੇ ਸਕਾਰਪੀਓ ‘ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ...

ਕੇਂਦਰ ਸਰਕਾਰ ਦਾ ਪੰਜਾਬ ਨੂੰ ਇਕ ਹੋਰ ਝਟਕਾ! ਪੰਜਾਬ ਦੀ ਲੋਨ ਲਿਮਿਟ ‘ਚ 18000 ਕਰੋੜ ਦੀ ਕੀਤੀ ਕਟੌਤੀ

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਲਿਮਟ...

ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਹੋਣ ਦੀ ਅਫਵਾਹ ਨਾਲ ਮਚੀ ਭਗਦੜ, ਪੁਲਿਸ ਨੇ ਮੁਲਜ਼ਮ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਕੰਟਰੋਲ ਰੂਮ ਵਿਚ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੋਲ ਚਾਰ ਬੰਬ ਲਗਾਏ ਜਾਣ ਦੀ ਅਫਵਾਹ ਨਾਲ ਹੜਕੰਪ ਮਚ ਗਿਆ। ਪੂਰੇ...

ਓਡੀਸ਼ਾ ਟ੍ਰੇਨ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਓਡੀਸ਼ਾ ਦੇ ਬਲਾਸੋਰ ਵਿਚ ਹੋਏ ਟ੍ਰੇਨ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਮੰਦਭਾਗੇ...

ਅੰਮ੍ਰਿਤਸਰ ਸਰਹੱਦ ‘ਤੇ BSF ਨੂੰ ਸਰਚ ਮੁਹਿੰਮ ਦੌਰਾਨ ਮਿਲੀ ਵੱਡੀ ਖੇਪ, ਮਿਲੇ ਹੈਰੋਇਨ ਦੇ 5 ਪੈਕੇਟ

ਭਾਰਤ-ਪਾਕਿ ਸਰਹੱਦ ‘ਤੇ ਹੋਣ ਵਾਲੀ ਹੈਰੋਇਨ ਤਸਕਰੀ ਨੂੰ ਇਕ ਵਾਰ ਫਿਰ ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨਾਂ ਨੇ ਰੋਕਿਆ ਹੈ। ਅੰਮ੍ਰਿਤਸਰ...

ਫਰੀਦਕੋਟ : SP-DSP ਸਣੇ 5 ‘ਤੇ ਕੇਸ, ਬਾਬਾ ਦਿਆਲ ਦਾਸ ਕਤਲਕਾਂਡ ‘ਚ IG ਦੇ ਨਾਂ ‘ਤੇ 50 ਲੱਖ ਰਿਸ਼ਵਤ ਮੰਗਣ ਦਾ ਦੋਸ਼

ਫਰੀਦਕੋਟ ਵਿਚ ਕੋਟਕਪੂਰਾ ਸਦਰ ਥਾਣੇ ਵਿਚ ਐੱਸਪੀ ਇਨਵੈਸਟੀਗੇਸ਼ਨ ਗਗਨੇਸ਼ ਕੁਮਾਰ ਸਣੇ 5 ਲੋਕਾਂ ‘ਤੇ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ...

ਅਨਿਲ ਵਿਜ ਦਾ ਰਾਹੁਲ ਗਾਂਧੀ ‘ਤੇ ਨਿਸ਼ਾਨਾ, ਬੋਲੇ- ‘ਮੁਹੱਬਤ ਦੇ ਬਾਜ਼ਾਰ ਵਿੱਚ ਨਫ਼ਰਤ ਦੇ ਸੌਦਾਗਰ ਬਣੇ’

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਇਕ ਵਾਰ ਫਿਰ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਕਾਂਗਰਸ ਨੇਤਾ ਰਾਹੁਲ...

PAK ‘ਚ ਜ਼ੁਲਮ ਖਿਲਾਫ਼ ਮੂੰਹ ਖੋਲ੍ਹਣਾ ਗੁਨਾਹ, ਮਸ਼ਹੂਰ ਵਕੀਲ ਨੂੰ ਅਦਾਕਾਰਾ ਪਤਨੀ ਸਾਹਮਣੇ ਕੀਤਾ ਗਿਆ ਅਗਵਾ!

ਪਾਕਿਸਤਾਨ ‘ਚ ਸਰਕਾਰ ਨੇ ਇਸ ਵਿਰੁੱਧ ਉੱਠੀ ਹਰ ਆਵਾਜ਼ ਨੂੰ ਦਬਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਮਰਾਨ ਖਾਨ ਦੀ ਪਾਰਟੀ ਪੀਟੀਆਈ...

RSS ਵਰਕਰ ਨੇ ਮੁਸਲਿਮ ਔਰਤਾਂ ਨੂੰ ਕਿਹਾ ‘ਬੱਚਾ ਪੈਦਾ ਕਰਨ ਵਾਲੀ ਫੈਕਟਰੀ’, ਹੋਇਆ ਗ੍ਰਿਫ਼ਤਾਰ

ਕਰਨਾਟਕ ਪੁਲਿਸ ਨੇ ਰਾਏਚੁਰ ਜ਼ਿਲ੍ਹੇ ਵਿੱਚ ਇੱਕ ਆਰਐਸਐਸ ਵਰਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਮੁਸਲਿਮ ਔਰਤਾਂ ਵਿਰੁੱਧ ਸੋਸ਼ਲ...

ਓਡਿਸ਼ਾ ਟ੍ਰੇਨ ਹਾਦਸੇ ‘ਚ 50 ਤੋਂ ਵੱਧ ਮੌਤਾਂ, 350 ਯਾਤਰੀ ਜ਼ਖਮੀ, ਰੇਲ ਮੰਤਰੀ ਵੱਲੋਂ ਮੁਆਵਜ਼ੇ ਦਾ ਐਲਾਨ

ਓਡਿਸ਼ਾ ਦੇ ਬਾਲਾਸੋਰ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਕੋਰੋਮੰਡਲ ਐਕਸਪ੍ਰੈੱਸ ਦੇ 6 ਤੋਂ 7 ਡੱਬੇ ਪਟੜੀ ਤੋਂ ਉਤਰਨ ਮਗਰੋਂ ਦੂਜੇ ਟਰੈਕ ‘ਤੇ ਆ ਰਹੀ...

ਔਡੀ ਚਾਹਵਾਲਾ! ਪੰਜਾਬ-ਹਰਿਆਣਾ ਦੇ 2 ਦੋਸਤ ਲਗਜ਼ਰੀ Audi ਗੱਡੀ ‘ਚ ਸੜਕ ‘ਤੇ ਵੇਚ ਰਹੇ ਚਾਹ

ਜ਼ਿਆਦਾਤਰ ਲੋਕ ਔਡੀ ਕਾਰ ਨੂੰ ਸਟੇਟਸ ਸਿੰਬਲ ਮੰਨਦੇ ਹਨ ਅਤੇ ਚਾਹ ਵੇਚਣ ਨੂੰ ਇੱਕ ਹੇਠਲੇ ਦਰਜੇ ਦਾ ਕਾਰੋਬਾਰ ਮੰਨਦੇ ਹਨ ਪਰ ਮੁੰਬਈ ਦੇ ਦੋ...

ਲੰਪੀ ਮਗਰੋਂ ਪੰਜਾਬ ‘ਚ ਖ਼ਤਰਨਾਕ ਵਾਇਰਸ ਗਲੈਂਡਰਸ ਦੀ ਐਂਟਰੀ, 3 ਕੇਸ ਮਿਲੇ, ਇਨਸਾਨਾਂ ਨੂੰ ਵੀ ਖ਼ਤਰਾ!

ਲੰਪੀ ਤੋਂ ਬਾਅਦ ਹੁਣ ਪੰਜਾਬ ‘ਚ ਖਤਰਨਾਕ ਵਾਇਰਸ ਗਲੈਂਡਰਸ ਨੇ ਦਸਤਕ ਦੇ ਦਿੱਤੀ ਹੈ। ਇਹ ਵਾਇਰਸ ਵਾਲੀ ਬੀਮਾਰੀ ਘੋੜਿਆਂ, ਖੱਚਰਾਂ ਅਤੇ...

ਓਡਿਸ਼ਾ ‘ਚ 2 ਟ੍ਰੇਨਾਂ ਆਪਸ ‘ਚ ਟਕਰਾਈਆਂ, ਮਾਲਗੱਡੀ ‘ਤੇ ਚੜਿਆ ਦੂਜੀ ਟ੍ਰੇਨ ਦਾ ਇੰਜਣ, ਕਈ ਮੌਤਾਂ ਦਾ ਖਦਸ਼ਾ

ਓਡੀਸ਼ਾ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਬਾਲਾਸੋਰ ਦੇ ਬਹਿਨਾਗਾ ਸਟੇਸ਼ਨ ਨੇੜੇ ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਆਪਸ...

ਸ਼੍ਰੋਮਣੀ ਅਕਾਲੀ ਦਲ ‘ਚ ਮੁੜ ਸ਼ਾਮਲ ਹੋਏ ਦਰਬਾਰਾ ਸਿੰਘ ਗੁਰੂ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਉੱਘੇ ਸਿਆਸਤਦਾਨ ਅਤੇ ਸਾਬਕਾ ਅਹੁਦੇਦਾਰ ਦਰਬਾਰਾ ਸਿੰਘ ਗੁਰੂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ...

ਪਹਿਲਵਾਨਾਂ ਦੇ ਹੱਕ ‘ਚ ਆਈ 1983 ਵਰਲਡ ਕੱਪ ਜੇਤੂ ਕਪਿਲ ਦੇਵ ਦੀ ਟੀਮ, ਕੀਤੀ ਖਾਸ ਅਪੀਲ

ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੂੰ ਹੁਣ ਦਿੱਗਜ ਭਾਰਤੀ ਕ੍ਰਿਕਟਰਾਂ ਦਾ ਸਮਰਥਨ ਮਿਲ ਗਿਆ ਹੈ। 1983 ਦੀ ਵਿਸ਼ਵ ਜੇਤੂ...

ਦੇਸ਼ ਦੀ ਇੱਕ ਹੋਰ ਦਵਾਈ ਕੰਪਨੀ ‘ਤੇ ਦੋਸ਼, ਸ਼੍ਰੀਲੰਕਾ ‘ਚ ਖ਼ਰਾਬ ਆਈ ਡਰਾਪਸ ਕਰਕੇ 30 ਲੋਕਾਂ ਨੂੰ ਇਨਫੈਕਸ਼ਨ

ਇਕ ਹੋਰ ਭਾਰਤੀ ਕੰਪਨੀ ‘ਤੇ ਘਟੀਆ ਦਵਾਈਆਂ ਬਣਾਉਣ ਦੇ ਦੋਸ਼ ਲੱਗ ਰਹੇ ਹਨ। ਗੁਜਰਾਤ ਦੀ ਕੰਪਨੀ ‘ਤੇ ਸ਼੍ਰੀਲੰਕਾ ‘ਚ ਘਟੀਆ ਕੁਆਲਿਟੀ...

‘ਅਜ਼ਾਦੀ ਤੋਂ ਬਾਅਦ ਮਾਣਹਾਨੀ ਮਾਮਲੇ ‘ਚ ਸਭ ਤੋਂ ਵੱਡੀ ਸਜ਼ਾ ਮੈਨੂੰ ਮਿਲੀ’- ਵਾਸ਼ਿੰਗਟਨ ‘ਚ ਬੋਲੇ ਰਾਹੁਲ

ਰਾਹੁਲ ਗਾਂਧੀ ਅੱਜਕਲ੍ਹ ਅਮਰੀਕਾ ਦੇ 6 ਦਿਨਾਂ ਦੌਰੇ ‘ਤੇ ਹਨ। ਵੀਰਵਾਰ ਨੂੰ ਉਨ੍ਹਾਂ ਨੇ ਵਾਸ਼ਿੰਗਟਨ ਡੀਸੀ ਵਿੱਚ ਨੈਸ਼ਨਲ ਪ੍ਰੈਸ ਕਲੱਬ...

ਇੱਕ ਵਾਰ ਫੇਰ ਦਰਸ਼ਕਾਂ ਦੇ ਰੂਬਰੂ ਹੋਵੇਗੀ ਪੰਜਾਬੀ ਫ਼ਿਲਮ ‘ਚਲ ਜਿੰਦੀਏ’, ‘ਚੌਪਾਲ’ ‘ਤੇ 9 ਜੂਨ ਨੂੰ ਹੋ ਰਹੀ ਰਿਲੀਜ਼

‘ਚੱਲ ਜਿੰਦੀਏ’ ਪੰਜਾਬੀ ਇੰਡਸਟਰੀ ਦੀ ਅਜਿਹੀ ਫਿਲਮ ਏ, ਜੋ ਪੰਜਾਬੀ ਸਿਨੇਮਾ ਨੂੰ ਇਕ ਵੱਡੇ ਲੈਵਲ ‘ਤੇ ਲੈ ਕੇ ਗਈ, ਜਿਸ ਨੇ ਦਰਸ਼ਕਾਂ ਦਾ...