Jun 02

22 ਸਾਲ ਕੋਮਾ ‘ਚ ਰਹਿਣ ਦੇ ਬਾਅਦ ਮਹਿਲਾ ਦੀ ਮੌ.ਤ, ਇਜ਼ਰਾਇਲ ‘ਚ ਹੋਏ ਫਿਦਾਈਨ ਹਮਲੇ ਵਿਚ ਹੋਈ ਸੀ ਜ਼ਖਮੀ

2001 ਵਿਚ ਫਿਦਾਈਨ ਹਮਲੇ ਵਿਚ ਜ਼ਖਮੀ ਹੋ ਕੇ ਕੋਮਾ ਵਿਚ ਜਾਣ ਵਾਲੀ ਮਹਿਲਾ ਹਾਨਾ ਨੇਚਨਬਰਗ ਦੀ ਮੌਤ ਹੋ ਗਈ ਹੈ। ਇਜ਼ਰਾਈਲੀ ਮੀਡੀਆ ਨੇ ਇਹ ਜਣਕਾਰੀ...

ਕੈਨੇਡਾ ਦੇ ਨਿਆਗਰਾ ਫਾਲ ‘ਚ ਡਿੱਗਣ ਨਾਲ 21 ਸਾਲਾ ਪੰਜਾਬਣ ਦੀ ਮੌ.ਤ, ਅਜੇ ਤਕ ਨਹੀਂ ਮਿਲ ਸਕੀ ਲਾ.ਸ਼

ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ। ਉਹ ਸੁਨਹਿਰੀ ਭਵਿੱਖ ਤੇ ਚੰਗੀ ਨੌਕਰੀ ਦੀ ਭਾਲ ਲਈ ਵਿਦੇਸ਼ਾਂ ਵਿਚ ਜਾ ਕੇ...

ਮੈਕਸੀਕੋ : 7 ਲਾਪਤਾ ਲੋਕਾਂ ਦੀ ਭਾਲ ‘ਚ ਸੀ ਪੁਲਿਸ, ਫਿਰ ਜੋ ਮਿਲਿਆ ਪੜ੍ਹ ਹੋ ਜਾਓਗੇ ਹੈਰਾਨ

ਮੈਕਸੀਕੋ ਵਿਚ 45 ਬੈਗ ਇਕ ਨਾਲੇ ਵਿਚ ਪਾਏ ਗਏ, ਜਿਸ ਵਿਚ ਮਨੁੱਖੀ ਸਰੀਰ ਦੇ ਅੰਗ ਮਿਲੇ ਹਨ। ਵੈਸਟ ਮੈਕਸੀਕੋ ਸਥਿਤ ਜਲਿਸਕੋ ਵਿਚ ਪਿਛਲੇ ਹਫਤੇ...

ਭਾਰਤੀ ਹਾਕੀ ਟੀਮ ਨੇ ਚੌਥੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ, ਖੇਡ ਮੰਤਰੀ ਮੀਤ ਹੇਅਰ ਨੇ ਦਿੱਤੀ ਵਧਾਈ

ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ ਵਿੱਚ ਖਿਤਾਬੀ ਜਿੱਤ ਹਾਸਿਲ ਕੀਤੀ ਹੈ।...

ਕੁਵੰਰ ਵਿਜੇ ਪ੍ਰਤਾਪ ਦੇ ਨਾਂ ‘ਤੇ ਠੱਗੀ ਕਰਨ ਵਾਲਾ ਕਾਬੂ, ਦਸੂਹਾ ‘ਚ ਵਿਧਾਇਕ ਘੁੰਮਣ ਦਾ ਬਣਿਆ ਸੀ ਫਰਜ਼ੀ ਪੀਏ

ਅੰਮ੍ਰਿਤਸਰ ਉੱਤਰੀ ਖੇਤਰ ਦੇ ਵਿਧਾਇਕ ਆਈਪੀਐੱਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਂ ‘ਤੇ ਠੱਗੀ ਕਰਨ ਵਾਲੇ ਸ਼ਾਤਿਰ ਨੂੰ ਪੁਲਿਸ ਨੇ ਕਾਬੂ...

WhatsApp ਦੀ ਵੱਡੀ ਕਾਰਵਾਈ, ਭਾਰਤ ‘ਚ ਰਿਕਾਰਡ 74 ਲੱਖ ਤੋਂ ਵੱਧ ਅਕਾਊਂਟ ਕੀਤੇ ਬੈਨ, ਜਾਣੋ ਕਾਰਨ

ਇੰਸਟੈਂਟ ਮੈਸੇਜਿੰਗ ਐਪ WhatsApp ਦੀ ਵਰਤੋਂ ਇਨ੍ਹੀਂ ਦਿਨੀਂ ਫਰਜ਼ੀ ਮੈਸੇਜ ਤੇ ਕਾਲ ਲਈ ਵੱਧ ਰਹੀ ਹੈ । ਕੁਝ ਲੋਕ ਪ੍ਰਾਈਵੇਸੀ ਦੀ ਉਲੰਘਣਾ ਕਰ ਰਹੇ...

ਮਿਲਖਾ ਸਿੰਘ ਦੇ ਪੋਤੇ ਨੇ ਜਿੱਤੀ USA ਗੋਲਫ਼ ਚੈਂਪੀਅਨਸ਼ਿਪ, ਹਰਜਯ ਨੇ ਟਰਾਫ਼ੀ ਆਪਣੇ ਦਾਦਾ ਨੂੰ ਕੀਤੀ ਸਮਰਪਿਤ

ਮਿਲਖਾ ਸਿੰਘ ਨੇ ਬਤੌਰ ਐਥਲੀਟ ਦੇਸ਼-ਦੁਨੀਆ ਵਿੱਚ ਕਈ ਰਿਕਾਰਡ ਬਣਾਏ। ਉਨ੍ਹਾਂ ਦਾ ਪਰਿਵਾਰ ਵੀ ਉਨ੍ਹਾਂ ਦੇ ਨਕਸ਼ੇ ਕਦਮ ‘ਤੇ ਚੱਲ ਰਿਹਾ ਹੈ।...

ਮਾਮੂਲੀ ਵਿਵਾਦ ‘ਚ ਮਕਾਨ ਮਾਲਕ ਨੇ ਕਿਰਾਏਦਾਰ ਜੋੜੇ ਨੂੰ ਮਾਰੀ ਗੋਲੀ, ਪੁਲਿਸ ਨਾਲ ਮੁਕਾਬਲੇ ‘ਚ ਖੁਦ ਦੀ ਵੀ ਗਈ ਜਾਨ

ਕੈਨੇਡਾ ਵਿਚ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਮਕਾਨ ਮਾਲਕ ਨੇ ਮਾਮੂਲੀ ਵਿਵਾਦ ਵਿਚ ਆਪਣੇ ਘਰ ‘ਚ ਕਿਰਾਏ ‘ਤੇ ਰਹਿ...

ਭਾਰਤੀ-ਅਮਰੀਕੀ ਦੇਵ ਸ਼ਾਹ ਬਣੇ ‘ਸਪੈਲਿੰਗ ਬੀ’ ਚੈਂਪੀਅਨ, ਜਿੱਤੀ 50 ਹਜ਼ਾਰ US ਡਾਲਰ ਦੀ ਇਨਾਮੀ ਰਾਸ਼ੀ

ਅਮਰੀਕਾ ਦੇ ਫਲੋਰਿਡਾ ਵਿੱਚ ਇੱਕ 14 ਸਾਲਾ ਭਾਰਤੀ-ਅਮਰੀਕੀ ਦੇਵ ਸ਼ਾਹ ਨੇ ‘ਸਮੋਫਾਈਲ’ ਸ਼ਬਦ ਦੇ ਸਹੀ ਸਪੈਲਿੰਗ ਦੱਸ ਕੇ ਸਾਲ 2023 ਦਾ ‘ਸਕ੍ਰਿਪਸ...

NIA ਨੇ ਬੁੜੈਲ ਜੇਲ੍ਹ ‘ਚੋਂ ਮਿਲੇ ਟਿਫ਼ਨ ਬੰਬ ਮਾਮਲੇ ‘ਚ ਕੀਤੀ ਵੱਡੀ ਕਾਰਵਾਈ, ਜਸਵਿੰਦਰ ਸਿੰਘ ਮੁਲਤਾਨੀ ਨੂੰ ਐਲਾਨਿਆ ਭਗੌੜਾ

ਚੰਡੀਗੜ੍ਹ ਦੀ ਇਕ ਵਿਸ਼ੇਸ਼ NIA ਅਦਾਲਤ ਨੇ ਜਰਮਨੀ ਦੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਅਪ੍ਰੈਲ 2022 ਦੇ ਬੁੜੈਲ ਜੇਲ੍ਹ ਟਿਫਿਨ ਬੰਬ ਮਾਮਲੇ ਵਿਚ...

ਆਂਗਨਵਾੜੀ ਕੇਂਦਰਾਂ ‘ਚ ਅਨਾਜ ਸਟੋਰੇਜ ਲਈ ਖਰੀਦੇ ਕੰਟੇਨਰਾਂ ‘ਚ ਕਰੋੜਾਂ ਰੁਪਏ ਦਾ ਘਪਲਾ, ਆਡਿਟ ‘ਚ ਹੋਇਆ ਖੁਲਾਸਾ

ਪੰਜਾਬ ਵਿੱਚ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਧੀਨ ਆਂਗਣਵਾੜੀ ਕੇਂਦਰਾਂ ਲਈ ਖਰੀਦੇ ਜਾਣ ਵਾਲੇ ਕੰਟੇਨਰਾਂ ਦੀ ਖਰੀਦ-ਵੇਚ ਵਿੱਚ ਕਰੀਬ 2.5 ਕਰੋੜ...

WFI ਵਿਵਾਦ : FIR ਜਨਤਕ ਹੋਣ ‘ਤੇ ਬ੍ਰਿਜਭੂਸ਼ਣ ਨੇ 5 ਜੂਨ ਨੂੰ ਅਯੁੱਧਿਆ ‘ਚ ਹੋਣ ਵਾਲੀ ਰੈਲੀ ਕੀਤੀ ਰੱਦ

ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ‘ਤੇ ਦਰਜ ਦੋਵੇਂ ਐੱਫਆਈਆਰ ਹੁਣ ਸਾਹਮਣੇ ਆ ਗਈ ਹੈ। ਮੀਡੀਆ ਰਿਪੋਰਟ...

5ਵੀਂ ਵਾਰ ਪੰਜਾਬ ਦੌਰੇ ‘ਤੇ ਆਉਣਗੇ ਗਵਰਨਰ ਪੁਰੋਹਿਤ, ਕਿਹਾ-‘ਮੈਂ ਰਾਜਭਵਨ ‘ਚ ਬੈਠਣ ਵਾਲਾ ਰਾਜਪਾਲ ਨਹੀਂ’

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਉਹ...

ਆਸਟ੍ਰੇਲੀਆਈ ਫੌਜੀਆਂ ਦੇ ਸ਼ਰਾਬ ਪੀਣ ‘ਤੇ ਲੱਗੀ ਪਾਬੰਦੀ, ਪ੍ਰੈਕਟਿਸ ਦੌਰਾਨ ਨਸ਼ੇ ’ਚ ਮਾਰ ਦਿੱਤੇ ਸਨ 39 ਅਫ਼ਗਾਨੀ

ਆਸਟ੍ਰੇਲੀਆਈ ਸਰਕਾਰ ਨੇ ਮਿਲਟਰੀ ਆਪ੍ਰੇਸ਼ਨ ਜਾਂ ਅਭਿਆਸਾਂ ਦੌਰਾਨ ਫੌਜੀਆਂ ਵੱਲੋਂ ਸ਼ਰਾਬ ਦੇ ਸੇਵਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 IAS ਤੇ 34 PCS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ 4 ਆਈਏਐੱਸ ਤੇ 34 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

ਮਨੀ ਲਾਡਰਿੰਗ ‘ਚ ਪਹਿਲੀ ਵਾਰ ਸਜ਼ਾ, ਹੈਰੋਇਨ ਤਸਕਰ ਨੂੰ 4 ਸਾਲ ਦੀ ਕੈਦ ਤੇ 20,000 ਜੁਰਮਾਨਾ

ਸਪੈਸ਼ਲ ਕੋਰਟ ਨੇ ਮਨੀ ਲਾਂਡਰਿੰਗ ਕੇਸ ਵਿਚ ਹੈਰੋਇਨ ਤਸਕਰ ਮਹਾਵੀਰ ਸਿੰਘ ਨੂੰ 4 ਸਾਲ ਦੀ ਕੈਦ ਤੇ 20 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਹੈ।...

ਏਅਰ ਫੋਰਸ ਗ੍ਰੈਜੂਏਸ਼ਨ ਸਮਾਰੋਹ ‘ਚ ਮੰਚ ਤੋਂ ਲੜਖੜਾ ਕੇ ਡਿੱਗੇ ਰਾਸ਼ਟਰਪਤੀ ਬਾਇਡੇਨ, ਵ੍ਹਾਈਟ ਹਾਊਸ ਨੇ ਜਾਰੀ ਕੀਤਾ ਬਿਆਨ

ਰਾਸ਼ਟਰਪਤੀ ਜੋ ਬਾਇਡੇਨ ਕੋਲੋਰਾਡੋ ਵਿਚ ਅਮਰੀਕੀ ਏਅਰ ਫੋਰਸ ਗ੍ਰੈਜੂਏਸ਼ਨ ਸਮਾਰੋਹ ਦੌਰਾਨ ਲੜਖੜਾ ਕੇ ਡਿੱਗ ਪਏ। ਪ੍ਰਮਾਣ ਪੱਤਰ ਦੇਣ ਦੇ ਬਾਅਦ...

ਪਾਕਿਸਤਾਨ ਨੂੰ ਹਰਾ ਕੇ ਭਾਰਤ ਨੇ ਚੌਥੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ, ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ

ਭਾਰਤੀ ਜੂਨੀਅਰ ਹਾਕੀ ਟੀਮ ਨੇ ਆਪਣਾ ਦਬਦਬਾ ਜਾਰੀ ਰੱਖਦੇ ਹੋਏ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਚੌਥੀ ਵਾਰ ਏਸ਼ੀਆ ਕੱਪ ਖਿਤਾਬ ਜਿੱਤ ਲਿਆ।...

ਸਿਵਲ ਕੋਰਟ ਵਿਚ 1 ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ, ਜੱਜਾਂ ਦਾ ਡਿਊਟੀ ਰੋਸਟਰ ਜਾਰੀ

ਸਿਵਲ ਕੋਰਟ 1 ਤੋਂ 30 ਜੂਨ ਤੱਕ ਬੰਦ ਰਹੇਗੀ। ਕ੍ਰਿਮੀਨਲ ਕੋਰਟ ਵੀ 15 ਜੂਨ ਤੋਂ 30 ਜੂਨ ਤੱਕ ਬੰਦ ਰਹੇਗਾ। ਇਸ ਦੌਰਾਨ ਸੈਸ਼ਨ ਜੱਜ ਮੁਨੀਸ਼ ਸਿੰਗਲ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-6-2023

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ...

ਲਾੜੇ ਦੀ ਅਨੋਖੀ ਹਿੰਮਤ! ਵਿਆਹ ਦੇ 20 ਦਿਨ ਮਗਰੋਂ ਪ੍ਰੇਮੀ ਨਾਲ ਲਾੜੀ ਖੁਸ਼ੀ-ਖੁਸ਼ੀ ਕੀਤੀ ਵਿਦਾ

ਉਂਝ ਤਰ੍ਹਾਂ ਵਿਆਹਾਂ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਲਾੜਾ-ਲਾੜੀ ਦੀਆਂ ਕਈ ਕਹਾਣੀਆਂ...

ਤਾਨਾਸ਼ਾਹ ਦੀ ਅੱਯਾਸ਼ੀ ਬਣੀ ਮੁਸੀਬਤ, 140 ਕਿਲੋ ਭਾਰ, ਨਸ਼ੇ ਦਾ ਆਦਿ ਹੋਇਆ ਕਿਮ ਜੋਂਗ ਉਨ

ਇੱਕ ਪਾਸੇ ਤਾਨਾਸ਼ਾਹ ਸਿਗਰਟ ‘ਤੇ ਸਿਗਰਟ ਪੀ ਰਿਹਾ ਹੈ ਤੇ ਦੂਜੇ ਪਾਸੇ ਜਨਤਾ ਭੁੱਖੀ ਏ, ਜਿਨ੍ਹਾਂ ਕੋਲ ਦੋ ਵਕਤ ਦੀ ਰੋਟੀ ਵੀ ਨਹੀਂ ਹੈ।...

ਨੂਡਲ ਖਾਂਦੇ-ਖਾਂਦੇ ਬੰਦੇ ਦੇ ਉੱਡੇ ਹੋਸ਼, ਵਿੱਚੋਂ ਨਿਕਲਿਆ ਜਿਊਂਦਾ ਡੱਡੂ, ਵੀਡੀਓ ਵਾਇਰਲ

ਜਾਪਾਨ ਦੇ ਇੱਕ ਮਸ਼ਹੂਰ ਰੈਸਟੋਰੈਂਟ ਵਿੱਚ ਨੂਡਲਜ਼ ਖਾਂਦੇ ਸਮੇਂ ਇੱਕ ਵਿਅਕਤੀ ਨਾਲ ਅਜੀਬ ਘਟਨਾ ਵਾਪਰੀ। ਉਹ ਆਦਮੀ ਆਪਣੇ ਨੂਡਲਜ਼ ਨੂੰ ਖਤਮ...

NCERT ਦਾ 10ਵੀਂ ਦੀ ਕਿਤਾਬ ‘ਚ ਵੱਡਾ ਬਦਲਾਅ, ਲੋਕਤੰਤਰ ਨਾਲ ਜੁੜਿਆ ਚੈਪਟਰ ਹਟਾਇਆ

ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐਨਸੀਈਆਰਟੀ) ਨੇ 10ਵੀਂ ਜਮਾਤ ਦੀਆਂ ਪਾਠ ਪੁਸਤਕਾਂ ਵਿੱਚੋਂ ਕਈ ਚੈਪਟਰ ਹਟਾ ਦਿੱਤੇ...

ਹੁਣ ਇਮਰਾਨ ਖ਼ਾਨ ਦੀ ਵਾਰੀ! PTI ਪ੍ਰਧਾਨ ਤੇ ਸਾਬਕਾ CM ਪਰਵੇਜ਼ ਇਲਾਹੀ ਲਾਹੌਰ ‘ਚ ਗ੍ਰਿਫ਼ਤਾਰ

ਪਾਕਿਸਤਾਨ ਵਿੱਚ ਚੱਲ ਰਹੇ ਹੰਗਾਮੇ ਦੇ ਵਿਚਾਲੇ ਇਸ ਸਮੇਂ ਇੱਕ ਵੱਡੀ ਖਬਰ ਆਈ ਹੈ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਝਟਕਾ ਲੱਗਾ ਹੈ।...

ਜਲੰਧਰ ਥਾਣੇ ‘ਚ ਬੀਬੀਆਂ ਦਾ ਹੰਗਾਮਾ, 40 ਲੱਖ ਦੀ ਕਮੇਟੀ ਨੂੰ ਲੈ ਕੇ ਪਿਆ ਪੰਗਾ

ਜਲੰਧਰ ਸ਼ਹਿਰ ਦੇ ਥਾਣਾ ਡਿਵੀਜ਼ਨ ਨੰਬਰ 3 ਵਿੱਚ ਦੇਰ ਰਾਤ ਕਾਫੀ ਹੰਗਾਮਾ ਹੋਇਆ। ਇਹ ਹੰਗਾਮਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ...

ਸ਼੍ਰੀਲੰਕਾ ਤੋਂ ਭਾਰਤ ਲਿਆਇਆ ਜਾ ਰਿਹਾ 20.2 ਕਰੋੜ ਦਾ ਸੋਨਾ ਜ਼ਬਤ, ਏਜੰਸੀ ਨੂੰ ਵੇਖ ਸੁੱਟਿਆ ਸਮੁੰਦਰ ‘ਚ

ਤਾਮਿਲਨਾਡੂ ਦੇ ਮੰਨਾਰ ਖੇਤਰ ਦੀ ਖਾੜੀ ਵਿਚ ਮੱਛੀਆਂ ਫੜਨ ਵਾਲੀਆਂ ਦੋ ਕਿਸ਼ਤੀਆਂ ਤੋਂ ਕਰੋੜਾਂ ਰੁਪਏ ਦਾ ਸੋਨਾ ਜ਼ਬਤ ਕੀਤਾ ਗਿਆ ਹੈ। ਭਾਰਤੀ...

ਸਾਕਾ ਨੀਲਾਤਾਰਾ ਵਰ੍ਹੇਗੰਢ, ਪੰਜਾਬ ‘ਚ ਵਧਾਈ ਗਈ ਸੁਰੱਖਿਆ, ਪੁਲਿਸ ਨੇ ਸਾਰੇ ਜ਼ਿਲ੍ਹਿਆਂ ‘ਚ ਕੱਢੇ ਫਲੈਗ ਮਾਰਚ

ਚੰਡੀਗੜ : ਸਾਕਾ ਨੀਲਾ ਤਾਰਾ ਦੀ ਵਰ੍ਹੇਗੰਢ ਨੂੰ ਧਿਆਨ ਵਿੱਚ ਰੱਖਦੇ ਹੋਏ, ਜਿਸ ਨੂੰ ਘੱਲੂਘਾਰਾ ਹਫਤੇ ਵਜੋਂ ਵੀ ਜਾਣਿਆ ਜਾਂਦਾ ਹੈ, ਪੰਜਾਬ...

ਉਤਰਾਖੰਡ ‘ਚ ਲੈਂਡਸਲਾਈਡ, 300 ਲੋਕ ਫਸੇ, ਵੱਡੀ ਚੱਟਾਨ ਫਿਸਲ ਕੇ ਸੜਕ ‘ਤੇ ਆਈ, ਰੈਸਕਿਊ ਜਾਰੀ

ਉੱਤਰਾਖੰਡ ਦੇ ਪਿਥੌਰਾਗੜ੍ਹ ਦੇ ਲਿਪੁਲੇਖ-ਤਵਾਘਾਟ ਮੋਟਰਵੇਅ ‘ਤੇ ਜ਼ਮੀਨ ਖਿਸਕਣ ਕਾਰਨ ਸੜਕ ਬੰਦ ਹੋ ਗਈ ਹੈ। ਇਸ ਕਾਰਨ ਧਾਰਚੂਲਾ ਅਤੇ...

‘ਜਿਸ ਵਿਸ਼ੇ ‘ਤੇ ਪਤਾ ਨਾ ਹੋਵੇ ਉਸ ‘ਤੇ ਨਾ ਹੀ ਬੋਲੋ’- ਸੁਖਬੀਰ ਬਾਦਲ ਦੀ ਰਾਹੁਲ ਗਾਂਧੀ ਨੂੰ ਨਸੀਹਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਧਾਰਮਿਕ ਵਿਸ਼ਿਆਂ ‘ਤੇ ਬੋਲਣ ਤੋਂ...

ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ‘ਤੇ ਨਸੀਰੂਦੀਨ ਸ਼ਾਹ ਨੇ ਚੁੱਕੇ ਸਵਾਲ, ਬੋਲੇ- ‘ਸੁਪਰੀਮ ਲੀਡਰ ਖੁਦ ਲਈ…’

ਬਾਲੀਵੁੱਡ ਅਦਾਕਾਰ ਨਸੀਰੂਦੀਨ ਸ਼ਾਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਸਭ ਤੋਂ ਵੱਡੇ ਆਲੋਚਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਨਵੀਂ...

CM ਮਾਨ ਨੇ Z+ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਕੇਂਦਰ ਨੂੰ ਲਿਖੀ ਚਿੱਠੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਦਿੱਤੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੀ ਸੁਰੱਖਿਆ ਟੀਮ ਨੇ...

ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ, 28 ਏਕੜ ਸ਼ਾਮਲਾਤ ਜ਼ਮੀਨ ਕੀਤੀ ਲੋਕਾਂ ਦੇ ਨਾਂ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ...

ਸਰਹਿੰਦ ਪੈਟਰੋਲ ਪੰਪ ਦੇ 40 ਲੱਖ ਰੁ. ਲੁੱਟ ਦਾ ਮਾਮਲਾ ਹੱਲ, ਐਨਕਾਊਂਟਰ ਮਗਰੋਂ ਪੁਲਿਸ ਨੇ ਫੜੇ ਲੁਟੇਰੇ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਵਿੱਚ ਇੱਕ ਪੈਟਰੋਲ ਪੰਪ ਦੇ ਕਰਮਚਾਰੀ ਤੋਂ 40...

ਕੋਈ ਸਬਜ਼ੀਵਾਲਾ, ਕੋਈ ਦੋਧੀ… CM ਮਾਨ ਦੇ ਫ਼ੈਸਲੇ ਨੇ ਬਦਲੀ ਜ਼ਿੰਦਗੀ, ਮਿਲੀ ਮਾਰਕੀਟ ਕਮੇਟੀ ਦੀ ਕਮਾਨ

ਪੰਜਾਬ ਸਰਕਾਰ ਨੇ ਵੀਰਵਾਰ ਨੂੰ ਮਾਰਕੀਟ ਕਮੇਟੀ ਦੇ 66 ਚੇਅਰਮੈਨਾਂ ਅਤੇ ਨਗਰ ਸੁਧਾਰ ਟਰੱਸਟ ਦੇ ਪੰਜ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਹੈ।...

ਕੀਵ ‘ਚ ਚੱਲਦੀ ਕਾਰ ਦੇ ਸਾਹਮਣੇ ਡਿੱਗੀ ਰੂਸੀ ਮਿਜ਼ਾਈਲ, ਗੱਡੀ ‘ਚ ਸਵਾਰ ਲੋਕ ਵਾਲ-ਵਾਲ ਬਚੇ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸੀ ਮਿਜ਼ਾਈਲ ਇੱਕ ਚੱਲਦੀ ਕਾਰ ਦੇ ਬਿਲਕੁਲ ਸਾਹਮਣੇ ਡਿੱਗ ਗਈ। ਇਸ ਨਾਲ ਜ਼ਮੀਨ ‘ਤੇ ਡੂੰਘਾ ਟੋਆ ਬਣ...

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਦੁਕਾਨਦਾਰ ਰੰਗੇ ਹੱਥੀਂ ਕੀਤਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ...

ਹੁਣ ਕੈਨੇਡਾ ‘ਚ ਹਰ ਸਿਗਰਟ ‘ਤੇ ਛਾਪੀ ਜਾਵੇਗੀ ਸਿਹਤ ਸਬੰਧੀ ਚਿਤਾਵਨੀ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਦੇਸ਼

ਸਿਗਰਟ ਪੀਣਾ ਸਿਹਤ ਲਈ ਹਾਨੀਕਾਰਕ ਹੈ। ਇਹ ਚਿਤਾਵਨੀ ਪੂਰੀ ਦੁਨੀਆ ਵਿੱਚ ਸਿਗਰੇਟ ਦੇ ਪੈਕੇਟਾਂ ‘ਤੇ ਦਰਜ ਹੈ। ਪਰ ਲੋਕਾਂ ਨੂੰ ਸਿਗਰਟ ਤੋਂ...

ਫਿਰੋਜ਼ਪੁਰ ਜੇਲ੍ਹ ‘ਚੋਂ 13 ਮੋਬਾਈਲ ਮਿਲੇ, 3 ਪੈਕਟਾਂ ‘ਚੋਂ ਨਸ਼ੀਲੇ ਪਦਾਰਥ ਤੇ 58 ਨਸ਼ੀਲੀਆਂ ਗੋਲੀਆਂ ਬਰਾਮਦ

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਲਗਾਤਾਰ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਮਿਲ ਰਹੇ ਹਨ। ਜੇਲ੍ਹ ਪ੍ਰਸ਼ਾਸ਼ਨ ਵੱਲੋਂ ਜੇਲ੍ਹ...

ਪੰਜਾਬ ‘ਤੇ ਹਰਿਆਣਾ ‘ਚ ਹੋਈ ਬਾਰਿਸ਼ ਨੇ ਤੋੜੇ ਸਾਰੇ ਰਿਕਾਰਡ, ਮਈ ਮਹੀਨੇ ‘ਚ ਕਰਵਾਇਆ ਫਰਵਰੀ ਦਾ ਅਹਿਸਾਸ

ਮਈ ਦਾ ਮਹੀਨਾ ਜਾਂਦੇ-ਜਾਂਦੇ ਲੋਕਾਂ ਨੂੰ ਠੰਡ ਦਾ ਅਹਿਸਾਸ ਕਰਵਾ ਗਿਆ । ਇਸ ਵਾਰ ਮਈ ਵਿੱਚ ਮੀਂਹ ਨੇ ਪੰਜਾਬ, ਹਰਿਆਣਾ ਤੇ ਹਿਮਾਚਲ ਵਿੱਚ ਬਾਰਿਸ਼...

ਸੂਡਾਨ ਯੁੱਧ ਦੌਰਾਨ ਅਨਾਥ ਆਸ਼ਰਮ ‘ਚ 60 ਬੱਚਿਆਂ ਦੀ ਮੌ.ਤ, ਭੁੱਖ-ਪਿਆਸ ਕਾਰਨ ਤੋੜਿਆ ਦਮ

ਸੂਡਾਨ ਦੀ ਰਾਜਧਾਨੀ ਖਾਰਤੂਮ ਵਿੱਚ ਫੌਜ ਅਤੇ ਅਰਧ ਸੈਨਿਕ ਬਲਾਂ ਵਿਚਾਲੇ ਚੱਲ ਰਹੀ ਲੜਾਈ ਨੂੰ 2 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ...

ਕਰਨਾਟਕ ‘ਚ IAF ਦਾ ਸਿਖਲਾਈ ਜਹਾਜ਼ ਹੋਇਆ ਕ੍ਰੈਸ਼, ਵਾਲ-ਵਾਲ ਬਚੇ ਦੋਵੇਂ ਪਾਇਲਟ

ਕਰਨਾਟਕ ਦੇ ਚਮਰਾਜਨਗਰ ‘ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਭਾਰਤੀ ਹਵਾਈ ਸੈਨਾ ਦਾ (IAF) ਦਾ ਸੂਰਿਆ ਕਿਰਨ ਸਿਖਲਾਈ ਜਹਾਜ਼ ਕਰੈਸ਼ ਹੋ...

ਧੋਨੀ ਦੇ ਗੋਡੇ ਦੀ ਹੋਈ ਸਫਲ ਸਰਜਰੀ, ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਹੋਇਆ ਆਪਰੇਸ਼ਨ, IPL ਦੌਰਾਨ ਲੱਗੀ ਸੀ ਸੱਟ

IPL 2023 ਵਿੱਚ ਚੇੱਨਈ ਨੂੰ ਜੇਤੂ ਬਣਾਉਣ ਵਾਲੇ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਵੀਰਵਾਰ ਨੂੰ ਗੋਡੇ ਦੀ ਸਰਜਰੀ ਹੋਈ । ਇਹ ਸਰਜਰੀ ਮੁੰਬਈ ਦੇ...

ਫਿਲਮ ਪੁਸ਼ਪਾ 2 ਦੀ ਟੀਮ ਹੋਈ ਹਾਦਸੇ ਦਾ ਸ਼ਿਕਾਰ, ਕੁਝ ਟੀਮ ਮੈਂਬਰ ਗੰਭੀਰ ਰੂਪ ‘ਚ ਹੋਏ ਜ਼ਖਮੀ

ਸੁਪਰਸਟਾਰ ਅੱਲੂ ਅਰਜੁਨ ਅਤੇ ਰਸ਼ਮਿਕਾ ਮੰਡਾਨਾ ਸਟਾਰਰ ਫ਼ਿਲਮ ਪੁਸ਼ਪਾ 2: ਦ ਰੂਲ ਦਾ ਇੰਤਜ਼ਾਰ ਫੈਨਜ਼ ਬਹੁਤ ਬੇਸਬਰੀ ਨਾਲ ਕਰ ਰਹੇ ਹਨ । ਹਾਲ ਹੀ...

ਫਤਿਹਗੜ੍ਹ ਸਾਹਿਬ ‘ਚ 2 ਗੈਂਗਸਟਰ ਕਾਬੂ, ਪੈਟਰੋਲ ਪੰਪ ਦੇ ਕਰਮਚਾਰੀਆਂ ਤੋਂ ਲੁਟੇ ਸੀ 40 ਲੱਖ ਰੁ:

ਪੰਜਾਬ ਦੇ ਫਤਹਿਗੜ੍ਹ ਸਾਹਿਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਦੇਰ ਰਾਤ ਕਰੀਬ ਇੱਕ ਵਜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ...

ਵੱਡੀ ਖ਼ਬਰ: LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵੱਡੀ ਕਟੌਤੀ, ਜਾਣੋ ਕਿੰਨਾ ਘਟਿਆ ਭਾਅ

LPG ਗੈਸ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਈ ਹੈ। LPG ਵੇਚਣ ਵਾਲੀਆਂ ਕੰਪਨੀਆਂ ਨੇ ਰੇਟ ਸਸਤੇ ਕਰ ਦਿੱਤੇ ਹਨ । ਇਹ ਕਟੌਤੀ ਕਮਰਸ਼ੀਅਲ ਗੈਸ...

ਨਵੇਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸੰਭਾਲਿਆ ਚਾਰਜ, ਕਿਹਾ- ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ

ਪੰਜਾਬ ਦੇ ਜਲੰਧਰ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਕੱਲ੍ਹ ਆਪਣੇ ਅਹੁਦੇ ਦੀ ਸਹੁੰ ਚੁੱਕੀ। ਲੋਕਲ ਬਾਡੀ ਗਵਰਨਮੈਂਟ ਮਿਲਣ...

ਪੰਜਾਬ ਸਰਕਾਰ ਨੇ 5 ਇੰਪਰੂਵਮੈਂਟ ਟਰੱਸਟਾਂ ਤੇ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਕੀਤੇ ਨਿਯੁਕਤ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 5 ਇੰਪਰੂਵਮੈਂਟ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ । CM ਭਗਵੰਤ ਮਾਨ ਨੇ ਇਸ...

ਐਲੋਨ ਮਸਕ ਫਿਰ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਅਰਨੌਲਟ ਨੂੰ ਵੀ ਛੱਡਿਆ ਪਿੱਛੇ

ਟੇਸਲਾ ਇੰਕ ਦੇ CEO ਐਲੋਨ ਮਸਕ ਇੱਕ ਵਾਰ ਫਿਰ ਤੋਂ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਐਲੋਨ ਮਸਕ ਨੇ ਲਗਜ਼ਰੀ ਬ੍ਰਾਂਡ ਟਾਈਕੂਨ...

CM ਮਾਨ ਨਹੀਂ ਲੈਣਗੇ Z+ ਸਿਕਓਰਿਟੀ, ਕਿਹਾ- ਮੇਰੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ Z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ 25 ਮਈ...

ਅਬੋਹਰ ‘ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ 2 ਘੰਟੇ ਮਗਰੋਂ ਪਾਇਆ ਕਾਬੂ

ਪੰਜਾਬ ਦੇ ਅਬੋਹਰ ਸ਼ਹਿਰ ‘ਚ ਬੁੱਧਵਾਰ ਰਾਤ ਨੂੰ ਇਕ ਕਰਿਆਨੇ ਦੀ ਦੁਕਾਨ ‘ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ‘ਚ ਰੱਖਿਆ...

ਪੰਜਾਬ-ਹਰਿਆਣਾ CM ਨਾਲ ਮੀਟਿੰਗ ਕਰਨਗੇ ਰਾਜਪਾਲ ਪੁਰੋਹਿਤ, PU ਨੂੰ ਜਾਰੀ ਗ੍ਰਾਂਟ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਪੰਜਾਬ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਮੁੱਦੇ ‘ਤੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ...

ਕੈਨੇਡਾ ਸੂਬਾਈ ਚੋਣਾਂ ‘ਚ ਪੰਜਾਬ ਮੂਲ ਦੇ 4 ਆਗੂ ਜਿੱਤੇ, ਰਾਜਨ ਬੋਲੀ- ਵਿਕਾਸ ਲਈ ਕਰਾਂਗੇ ਸਖ਼ਤ ਮਿਹਨਤ

ਕੈਨੇਡਾ ਵਿੱਚ ਹੋਈਆਂ ਅਲਬਰਟਾ ਦੀ ਸੂਬਾਈ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਮੂਲ ਦੇ ਚਾਰ ਆਗੂ ਚੁਣੇ ਗਏ ਹਨ। ਕੈਲਗਰੀ ਅਤੇ ਐਡਮਿੰਟਨ ਵਿੱਚ...

ਜੰਮੂ-ਕਸ਼ਮੀਰ : ਸਾਂਬਾ ‘ਚ BSF ਜਵਾਨਾਂ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ ਅੰਤਰਰਾਸ਼ਟਰੀ ਸਰਹੱਦ (IB) ‘ਤੇ ਸੀਮਾ ਸੁਰੱਖਿਆ ਬਲ (BSF) ਨੇ ਵੀਰਵਾਰ ਨੂੰ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ...

ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਬਣੇ ਦਾਦਾ, ਨੂੰਹ ਸ਼ਲੋਕਾ ਨੇ ਬੇਟੀ ਨੂੰ ਦਿੱਤਾ ਜਨਮ

ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਤੋਂ ਦਾਦਾ ਬਣ ਗਏ ਹਨ। ਆਕਾਸ਼ ਅਤੇ ਸ਼ਲੋਕਾ ਦੇ ਘਰ ਬੇਟੀ ਨੇ ਜਨਮ ਲਿਆ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-6-2023

ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ...

ICC ਨੇ PCB ਤੋਂ ਮੰਗਿਆ ਜਵਾਬ, ਵਨਡੇ ਵਰਲਡ ਕੱਪ ਖੇਡਣ ਭਾਰਤ ਆ ਰਹੇ ਹਨ ਜਾਂ ਨਹੀਂ

ਪਾਕਿਸਤਾਨ ਨੂੰ ਗਾਰੰਟੀ ਦੇਣੀ ਹੋਵੇਗੀ ਕਿ ਅਕਤੂਬਰ ਵਿਚ ਉਸ ਦੀ ਟੀਮ ਵਨਡੇ ਵਰਲਡ ਕੱਪ ਖੇਡਣ ਭਾਰਤ ਆ ਰਹੀ ਹੈ ਜਾਂ ਨਹੀਂ। ਇਸ ‘ਤੇ...

ਭਾਰਤ ਦੇ ਵਾਰਸ਼ਿਪ ‘ਤੇ ਪਹਿਲੀ ਵਾਰ ਰੋਮਿਓ ਹੈਲੀਕਾਪਟਰ ਦੀ ਲੈਂਡਿੰਗ, ਨੇਵੀ ਨੇ ਕਿਹਾ-‘ਇਹ ਮੀਲ ਦਾ ਪੱਥਰ’

ਇੰਡੀਅਨ ਨੇਵੀ ਨੇ INS ਵਿਕਰਾਂਤ ‘ਤੇ ਮੋਸਟ ਐਡਵਾਂਸ ਮਿਲਟਰੀ ਚੌਪਰ ਉਤਾਰਿਆ ਹੈ। ਇਸ ਨੂੰ MH-60 ਰੋਮਿਓ ਹੈਲੀਕਾਪਟਰ ਦੇ ਨਾਂ ਨਾਲ ਜਾਣਿਆ ਜਾਂਦਾ...

ਵਿਜੀਲੈਂਸ ਬਿਊਰੋ ਨੇ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ PSPCL ਦਾ ਐੱਸਡੀਓ ਤੇ ਲਾਈਨਮੈਨ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ...

ਭਲਵਾਨਾਂ ਦੇ ਸੰਘਰਸ਼ ਉੱਪਰ ਜ਼ਬਰ ਵਿਰੁੱਧ SKM ਵਲੋਂ 1 ਜੂਨ ਨੂੰ ਜ਼ਿਲ੍ਹਾ/ਤਹਿਸੀਲ ਕੇਂਦਰਾਂ ‘ਤੇ ਰੋਸ ਮੁਜ਼ਾਹਰੇ ਕਰਨ ਦਾ ਸੱਦਾ

ਲੁਧਿਆਣਾ : ਮੋਦੀ ਦੀ ਭਾਜਪਾ ਸਰਕਾਰ ਦੇ ਜ਼ਬਰ, ਤਾਨਾਸ਼ਾਹੀ ਅਤੇ ਔਰਤ ਵਿਰੋਧੀ ਸੋਚ ਦਾ ਪ੍ਰਤੱਖ ਨਜ਼ਾਰਾ ਲੱਖਾਂ-ਕਰੋੜਾਂ ਲੋਕਾਂ ਨੇ ਉਦੋਂ...

ਅਜਮੇਰ ‘ਚ ਬੋਲੇ PM ਮੋਦੀ-‘ਹਰ ਯੋਜਨਾ ‘ਚ 85 ਫੀਸਦੀ ਕਮਿਸ਼ਨ, ਸਾਰਿਆਂ ਨੂੰ ਬਰਾਬਰ ਲੁੱਟਦੀ ਹੈ ਕਾਂਗਰਸ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦੇ ਦੌਰੇ ‘ਤੇ ਪਹੁੰਚੇ ਹਨ। ਉਹ ਰਾਜਸਥਾਨ ਦੇ ਪੁਸ਼ਕਰ ਦੇ ਬ੍ਰਹਮਾ ਮੰਦਰ...

ਸੂਬੇ ਭਰ ‘ਚ 650 ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਨਾਲ ਜੁੜੇ 2247 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਹੋਰ...

ਮੁਕਤਸਰ : ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦ.ਕੁਸ਼ੀ, ਮ੍ਰਿਤਕ ਕੋਲ ਸੀ 6 ਕਨਾਲ ਜ਼ਮੀਨ

ਮੁਕਤਸਰ ਦੇ ਹਲਕਾ ਗਿੱਦੜਬਾਹਾ ਦੇ ਪਿੰਡ ਛੱਤੇਆਣਾ ਵਿਚ ਇਕ ਕਿਸਾਨ ਨੇ ਆਪਣੇ ਖੇਤ ਵਿਚ ਨੀਮ ਦੇ ਦਰੱਖਤ ਨਾਲ ਫੰਦਾ ਲਗਾ ਕੇ ਆਤਮਹੱਤਿਆ ਕਰ ਲਈ।...

ਜਰਨੈਲ ਸਿੰਘ ਕਤਲਕਾਂਡ: AGTF ਨੇ ਬੰਬੀਹਾ ਗੈਂਗ ਦੇ ਮੈਂਬਰ ਗੁਰਵੀਰ ਗੁਰੂ ਨੂੰ ਕੀਤਾ ਗ੍ਰਿਫਤਾਰ, ਪਿਸਤੌਲ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਪੰਜਾਬ ਪੁਲਿਸ...

ਪੰਜਾਬ ਸਰਕਾਰ ਨੇ ਆਂਗਣਵਾੜੀ ਕੇਂਦਰਾਂ ‘ਚ ਗਰਮੀ ਕਾਰਨ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਛੁੱਟੀਆਂ : ਡਾ. ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿਚ ਗਰਮੀ ਕਾਰਨ ਸਾਰੇ ਆਂਗਣਵਾੜੀ ਕੇਂਦਰਾਂ ਵਿਚ 1 ਜੂਨ ਤੋਂ 30 ਜੂਨ ਤੱਕ ਗਰਮੀ ਦੀਆਂ ਛੁੱਟੀਆਂ ਕਰ...

ਵਿਜੀਲੈਂਸ ਬਿਊਰੋ ਵੱਲੋਂ AIG ਆਸ਼ੀਸ਼ ਕਪੂਰ ਵਿੱਤ ਤੋਂ ਵੱਧ ਸੰਪਤੀ ਬਣਾਉਣ ਦੇ ਦੋਸ਼ ਹੇਠ ਗ੍ਰਿਫਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਏ.ਆਈ.ਜੀ. ਆਸ਼ੀਸ਼ ਕਪੂਰ ਪੀ.ਪੀ.ਐਸ. ਵੱਲੋਂ ਨੌਕਰੀ ਦੌਰਾਨ ਚੰਡੀਗੜ੍ਹ ਅਤੇ ਮੋਹਾਲੀ...

ਦੇਸ਼ ਭਰ ਦੇ 40 ਮੈਡੀਕਲ ਕਾਲਜਾਂ ਦੀ ਮਾਨਤਾ ਰੱਦ, 100 ‘ਤੇ ਲਟਕੀ ਕਾਰਵਾਈ ਦੀ ਤਲਵਾਰ

ਰਾਸ਼ਟਰੀ ਚਕਿਤਸਾ ਆਯੋਗ (NMC) ਵੱਲੋਂ ਨਿਰਧਾਰਤ ਮਾਪਦੰਡਾਂ ਦਾ ਕਥਿਤ ਤੌਰ ‘ਤੇ ਉਲੰਘਣ ਕਰਨਾ ਮੈਡੀਕਲ ਕਾਲਜਾਂ ਨੂੰ ਭਾਰੀ ਪਿਆ। ਤੈਅ...

ਮੌਸਮ ਵਿਭਾਗ ਨੇ ਪੰਜਾਬ ‘ਚ ਹੋਰ 2 ਦਿਨ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ, ਯੈਲੋ ਅਲਰਟ ਕੀਤਾ ਜਾਰੀ

ਮੌਸਮ ਵਿਭਾਗ ਨੇ 1 ਜੂਨ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਸਾਰੇ ਜ਼ਿਲ੍ਹਿਆਂ ਵਿਚ ਮੀਂਹ ਪੈਣ ਦਾ ਅਨੁਮਾਨ ਹੈ। ਜੇਠ ਮਹੀਨੇ ਦੀ ਸ਼ੁਰੂਆਤ 15 ਮਈ...

ਮੁਕਤਸਰ ਦੇ ਸਰਕਾਰੀ ਸਕੂਲ ‘ਚ ਚੋਰੀ, ਡੇਢ ਲੱਖ ਰੁਪਏ ਦਾ ਸਾਮਾਨ ਲੈ ਕੇ ਚੋਰ ਹੋਏ ਫਰਾਰ

ਪੰਜਾਬ ਦੇ ਮੁਕਤਸਰ ਵਿੱਚ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਿਸ਼ਾਨਾ ਬਣਾਇਆ। ਦੱਸਿਆ ਜਾ ਰਿਹਾ ਹੈ ਚੋਰ ਸਕੂਲ ਵਿੱਚੋਂ ਕਰੀਬ ਡੇਢ...

NRI ਨੌਜਵਾਨ ਦੀ ਭਰਿੰਡ ਲੜਨ ਨਾਲ ਮੌ.ਤ, ਮਾਂ ਦਾ ਇਲਾਜ ਕਰਾਉਣ ਲਈ ਤੋਂ ਆਸਟ੍ਰੇਲੀਆ ਤੋਂ ਪਰਤਿਆ ਸੀ

ਖੰਨਾ ਤੋਂ ਬਹੁਤ ਹੀ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਭਰਿੰਡ ਲੜਨ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮਨਦੀਪ...

ਲੁਧਿਆਣਾ : ਘਰ ‘ਚ ਚੋਰੀ ਕਰਨ ਆਏ ਚੋਰਾਂ ਦੀ ਕਰਤੂਤ, ਪਾਲਤੂ ਕੁੱਤੇ ਦੇ ਭੌਂਕਣ ‘ਤੇ ਚਲਾਈ ਗੋ.ਲੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਘਰ ਵਿੱਚ ਚੋਰੀ ਦੀ ਨੀਅਤ ਨਾਲ ਦਾਖਲ ਹੋਏ ਚੋਰ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...

ਡਰਾਈਵਰ ਦੇ ਅਚਾਨਕ ਬ੍ਰੇਕ ਮਾਰਨ ਨਾਲ 6 ਮਹੀਨੇ ਦੀ ਗਰਭਵਤੀ ਮਹਿਲਾ ਦੀ ਮੌ.ਤ, ਮੱਥਾ ਟੇਕਣ ਅੰਮ੍ਰਿਤਸਰ ਜਾ ਰਿਹਾ ਸੀ ਪਰਿਵਾਰ

ਫਿਰੋਜ਼ਪੁਰ ਵਿਚ ਬੱਸ ਡਰਾਈਵਰ ਦੇ ਅਚਾਨਕ ਬ੍ਰੇਕ ਮਾਰਨ ਨਾਲ 6 ਮਹੀਨੇ ਦੀ ਗਰਭਵਤੀ ਮਹਿਲਾ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ ਕਿਸੇ...

PAK : ਇਮਰਾਨ ਖ਼ਾਨ ਵੱਲੋਂ ਨਸ਼ਾ ਲੈਣ ਨੂੰ ਲੈ ਕੇ NAB ਦੀਆਂ ਮੈਡੀਕਲ ਰਿਪੋਰਟਾਂ ‘ਚ ਵੱਡਾ ਦਾਅਵਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖੂਨ ਅਤੇ ਪਿਸ਼ਾਬ ਦੀਆਂ ਜਾਂਚ ਰਿਪੋਰਟਾਂ, ਜੋ ਕਿ ਰਾਸ਼ਟਰੀ ਜਵਾਬਦੇਹੀ ਬਿਊਰੋ...

ਚੱਲਦੀ ਕਾਰ ਦਾ ਫਟਿਆ ਟਾਇਰ, ਬੇਕਾਬੂ ਹੋ ਕੇ ਪਲਟੀ, ਇੱਕ ਪਲ ‘ਚ ਪਰਿਵਾਰ ਦੀਆਂ ਖ਼ੁਸ਼ੀਆਂ ਖ਼ਤਮ

ਦਿੱਲੀ-ਮੁੰਬਈ ਐਕਸਪ੍ਰੈਸ ਹਾਈਵੇ ‘ਤੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਸਾਹਮਣੇ ਆਇਆ ਹੈ। ਇਸ ਐਕਸਪ੍ਰੈੱਸ ਹਾਈਵੇਅ ‘ਤੇ ਅਲਵਰ...

ਚੰਨੀ ਨੂੰ ਦਿੱਤਾ ਅਲਟੀਮੇਟਮ ਖ਼ਤਮ! CM ਮਾਨ ਨੇ ਸੱਚਾਈ ਕੀਤੀ ਬੇਨਕਾਬ, ਸਾਹਮਣੇ ਲਿਆਉਂਦਾ ਕ੍ਰਿਕਟਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 31 ਮਈ ਤੱਕ ਦਾ ਦਿੱਤਾ ਗਿਆ ਅਲਟੀਮੇਟਮ ਅੱਜ ਖਤਮ ਹੋ ਗਿਆ ਹੈ।...

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ, ਧਾਲੀਵਾਲ ਤੋਂ ਖੇਤੀਬਾੜੀ ਵਿਭਾਗ ਲੈ ਨਵੇਂ ਮੰਤਰੀ ਖੁੱਡੀਆਂ ਨੂੰ ਮਿਲੀ ਜ਼ਿੰਮੇਵਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ 2 ਨਵੇਂ ਚਿਹਰੇ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਵਿਭਾਗ ਵੰਡ ਦਿੱਤੇ ਗਏ ਹਨ।...

ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਸਰਚ ਆਪ੍ਰੇਸ਼ਨ ਦੌਰਾਨ 4 ਮੋਬਾਈਲ ਬਰਾਮਦ, ਅਣਪਛਾਤੇ ਖਿਲਾਫ FIR ਦਰਜ

ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜੇਲ੍ਹ ਪ੍ਰਸ਼ਾਸ਼ਨ ਨੂੰ...

OTT ‘ਤੇ ਸਿਗਰਟ ਪੀਣ ਵਾਲੇ ਦ੍ਰਿਸ਼ਾਂ ਨੂੰ ਲੈ ਕੇ ਸਰਕਾਰ ਸਖਤ, ਐਂਟੀ-ਤੰਬਾਕੂ ਵਾਰਨਿੰਗ ਹੋਈ ਲਾਜ਼ਮੀ

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਤੰਬਾਕੂ ਉਤਪਾਦਾਂ ਨੂੰ ਲੈ ਕੇ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ, ਜਿਸ ਮੁਤਾਬਕ OTT ਪਲੇਟਫਾਰਮ ‘ਤੇ ਕੋਈ...

ਅਬੋਹਰ ‘ਚ ਤਿੰਨ ਥਾਣਿਆਂ ਦੀ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ

ਪੰਜਾਬ ਦੇ ਅਬੋਹਰ ਦੇ ਥਾਣਾ ਸਿਟੀ ਵਨ ਸਮੇਤ ਤਿੰਨ ਥਾਣਿਆਂ ਦੀ ਪੁਲਿਸ ਵੱਲੋਂ ਬੁੱਧਵਾਰ ਨੂੰ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਵੱਲੋਂ...

ਪੁੰਛ ‘ਚ ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ, 10 ਕਿਲੋ IED, ਇੱਕ AK-56 ਸਣੇ ਤਿੰਨ ਗ੍ਰਿਫਤਾਰ

ਜੰਮੂ-ਕਸ਼ਮੀਰ ਦੇ ਪੁੰਛ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਕੰਟਰੋਲ ਰੇਖਾ ਨੇੜੇ ਸਰਹੱਦ...

ਫਿਰੋਜ਼ਪੁਰ ਪੁਲਿਸ ਨੇ 3 ਜ਼ਿਲਿਆਂ ‘ਤੋਂ ਬਰਾਮਦ ਕੀਤੇ ਕਰੋੜਾਂ ਦੇ ਨਸ਼ੀਲੇ ਪਦਾਰਥ ਕਰਵਾਏ ਨਸ਼ਟ

ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਮੰਗਲਵਾਰ ਨੂੰ ਫਿਰੋਜਪੁਰ, ਫਾਜ਼ਿਲਕਾ ਅਤੇ ਤਰਨਤਾਰਨ ਜ਼ਿਲ੍ਹੇ...

ਹਾਈਕੋਰਟ ਦਾ ਅਹਿਮ ਹੁਕਮ- ‘ਰੈਵੇਨਿਊ ਅਦਾਲਤਾਂ ਹੁਣ ਮੈਸੇਜਿੰਗ ਐਪ ‘ਤੇ ਭੇਜਣਗੀਆਂ ਨੋਟਿਸ ਤੇ ਸੰਮਨ’

ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਮਾਲ ਅਦਾਲਤਾਂ (ਰੈਵੇਨਿਊ ਅਦਾਲਤਾਂ) ਵਿੱਚ ਪੈਂਡਿੰਗ ਕੇਸਾਂ ਦੇ ਨਿਪਟਾਰੇ ਵਿੱਚ...

ਬਾਈਕ ਰਾਈਡਿੰਗ ਕਰ ਦੁਨੀਆ ਦੇ ਸਭ ਤੋਂ ਉੱਚੇ ਡਾਕਘਰ ਪਹੁੰਚੇ ਬਿਕਰਮ ਮਜੀਠੀਆ, ਸ਼ੇਅਰ ਕੀਤੀਆਂ ਤਸਵੀਰਾਂ

ਅਕਾਲੀ ਆਗੂ ਬਿਕਰਮ ਮਜੀਠੀਆ ਦਾ ਸਿਆਸਤਦਾਨ ਤੋਂ ਹੱਟ ਕੇ ਹੁਣ ਵੱਖਰਾ ਰੂਪ ਨਜ਼ਰ ਆਇਆ ਹੈ। ਉਹ ਰੂਪ ਹੈ ਬਾਈਕ ਰਾਈਡਰ ਦਾ। ਮਜੀਠੀਆ ਨੇ ਸੋਸ਼ਲ...

ਕੌਮੀ ਇਨਸਾਫ਼ ਮੋਰਚਾ ਮਾਮਲੇ ‘ਚ ਅੱਜ ਸੁਣਵਾਈ, ਡੀਜੀਪੀ ਯਾਦਵ ਹਾਈ ਕੋਰਟ ‘ਚ ਕਰਨਗੇ ਰਿਪੋਰਟ ਦਾਇਰ

ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਕੌਮੀ ਇਨਸਾਫ਼ ਮੋਰਚਾ ਵੱਲੋਂ ਲਗਾਏ ਗਏ ਪੱਕਾ ਮੋਰਚਾ ਮਾਮਲੇ ‘ਚ ਪੰਜਾਬ ਦੇ DGP ਗੌਰਵ ਯਾਦਵ ਨੂੰ ਅੱਜ...

ਚੱਲਦੀ ਕਾਰ ‘ਤੇ ਚੜ੍ਹ ਕੇ ਸਟੰਟ ਕਰਨਾ ਪਿਆ ਮਹਿੰਗਾ, ਤਕੜੇ ਚਲਾਨਾ ਦੇ ਨਾਲ ਮੁੰਡਿਆਂ ‘ਤੇ ਹੋਇਆ ਪਰਚਾ

ਗੁਰੂਗ੍ਰਾਮ ਦੇ ਸਾਈਬਰ ਹੱਬ ‘ਚ ਚੱਲਦੀ ਕਾਰ ਦੀ ਛੱਤ ‘ਤੇ ਬੈਠ ਕੇ 4 ਨੌਜਵਾਨਾਂ ਦੇ ਸ਼ਰਾਬ ਪੀਂਦੇ ਅਤੇ ਪੁਸ਼-ਅੱਪ ਕਰਨ ਦਾ ਵੀਡੀਓ ਸਾਹਮਣੇ...

CM ਮਾਨ ਨੇ ਸਕੂਲੀ ਵਿਦਿਆਰਥੀਆਂ ਨਾਲ ਵਰਚੂਅਲੀ ਕੀਤੀ ਗੱਲ, ਕਿਹਾ- ਹੁਨਰ ਵਿਕਾਸ ਬਾਰੇ ਕਰਨਗੇ ਜਾਗਰੂਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੈਮਰੇ ‘ਤੇ ਆਏ ਅਤੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ...

ਸ਼੍ਰੋਮਣੀ ਕਮੇਟੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 12 ਸਾਲਾਂ ਮਗਰੋਂ ਅਪਡੇਟ ਹੋਵੇਗੀ ਵੋਟਰ ਲਿਸਟ

12 ਸਾਲਾਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਦੀਆਂ ਤਿਆਰੀਆਂ ਮੁੜ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼ੁਰੂ ਕਰ...

ਮਾਨ ਕੈਬਨਿਟ ‘ਚ ਸ਼ਾਮਲ ਹੋਏ 2 ਨਵੇਂ ਮੰਤਰੀ, ਖੁੱਡੀਆਂ ਤੇ ਬਲਕਾਰ ਨੇ ਅਹੁਦੇ ਵੱਜੋਂ ਚੁੱਕੀ ਸਹੁੰ

ਪੰਜਾਬ ਮੰਤਰੀ ਮੰਡਲ ਦਾ ਅੱਜ ਇੱਕ ਵਾਰ ਫਿਰ ਵਿਸਥਾਰ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ...

ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕਾ ਮਾਮਲਾ: NIA ਨੇ 2 ਦੋਸ਼ੀਆਂ ਖਿਲਾਫ ਚਾਰਜਸ਼ੀਟ ਕੀਤੀ ਦਾਇਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦੇ ਮਾਮਲੇ ‘ਚ 2 ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ...

ਲੁਧਿਆਣਾ ਵਾਸੀਆਂ ਲਈ ਅਹਿਮ ਖਬਰ: ਰੇਲਵੇ ਸਟੇਸ਼ਨ ਦਾ ਮੇਨ ਗੇਟ 2 ਜੂਨ ਤੋਂ ਰਹੇਗਾ ਬੰਦ

ਲੁਧਿਆਣਾ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰੋਜੈਕਟ ਦੇ ਤਹਿਤ ਸਟੇਸ਼ਨ ਦਾ ਮੁੱਖ ਗੇਟ 2 ਜੂਨ ਤੋਂ ਬੰਦ ਰਹੇਗਾ। ਟਿਕਟ ਬੁਕਿੰਗ ਅਤੇ ਹੋਰ...

ਸਰਕਾਰੀ ਹਸਪਤਾਲ ‘ਚ ਮੁਲਾਜ਼ਮ ਨੇ ਨਰਸ ਨੂੰ ਬੁਰੀ ਤਰ੍ਹਾਂ ਕੁੱਟਿਆ, ਘਟਨਾ CCTV ‘ਚ ਕੈਦ

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਬੰਦਾ ਜੋਕਿ ਹਸਪਤਾਲ ਦਾ ਇੱਕ ਕਰਮਚਾਰੀ ਦੱਸਿਆ ਜਾ ਰਿਹਾ ਹੈ, ਇੱਕ...

PFI ‘ਤੇ NIA ਦੀ ਵੱਡੀ ਕਾਰਵਾਈ: ਬਿਹਾਰ, ਕਰਨਾਟਕ, ਕੇਰਲ ਸਣੇ 25 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਰਾਸ਼ਟਰੀ ਜਾਂਚ ਏਜੰਸੀ (NIA) ਨੇ PFI ਦੇ ਫੁਲਵਾਰੀਸ਼ਰੀਫ ਮਾਮਲੇ ‘ਚ ਬਿਹਾਰ, ਕਰਨਾਟਕ ਅਤੇ ਕੇਰਲ ‘ਚ ਕਰੀਬ 25 ਟਿਕਾਣਿਆਂ ‘ਤੇ ਛਾਪੇਮਾਰੀ...

‘PM ਮੋਦੀ ਨੂੰ ਰੱਬ ਨਾਲ ਬਿਠਾ ਦਿਓ ਤਾਂ ਉਨ੍ਹਾਂ ਨੂੰ ਵੀ ਸਮਝਾ ਦੇਣਗੇ…’- ਅਮਰੀਕਾ ਦੌਰੇ ‘ਤੇ ਬੋਲੇ ਰਾਹੁਲ

ਕਾਂਗਰਸ ਨੇਤਾ ਰਾਹੁਲ ਗਾਂਧੀ ਬੀਤੇ ਦਿਨ ਮੰਗਲਵਾਰ ਨੂੰ ਅਮਰੀਕਾ ਪਹੁੰਚ ਗਏ ਹਨ। ਰਾਹੁਲ ਨੇ ਸੇਨ ਫਰਾਂਸਿਸਕੋ ਵਿੱਚ ਭਾਰਤੀ ਮੂਲ ਦੇ ਲੋਕਾਂ...

PGI ਦੇ ਹਜ਼ਾਰਾਂ ਮੁਲਾਜ਼ਮਾਂ ਦੀ ਤਰੱਕੀ ਦਾ ਰਸਤਾ ਸਾਫ਼, ਹਾਈਕੋਰਟ ਨੇ NCSC ਦੇ ਹੁਕਮਾਂ ‘ਤੇ ਲਾਈ ਰੋਕ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੀਜੀਆਈ ਚੰਡੀਗੜ੍ਹ ਵਿੱਚ ਕੰਮ ਕਰਦੇ ਹਜ਼ਾਰਾਂ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ 10 ਜਨਵਰੀ 2023 ਨੂੰ...

ਸਿੱਖਿਆ ਮੰਤਰੀ ਬੈਂਸ ਦਾ ਐਕਸ਼ਨ, ਬੱਚਿਆਂ ਨੂੰ ਕਿਤਾਬਾਂ ਨਾ ਮਿਲਣ ‘ਤੇ ਜ਼ਿਲ੍ਹਾ ਮੈਨੇਜਰ ਸਣੇ 3 ਕੀਤੇ ਸਸਪੈਂਡ

ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਨੂੰ ਪੂਰੀਆਂ ਕਿਤਾਬਾਂ ਨਾ ਮਿਲਣ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਨੂੰ ਜ਼ਿਲ੍ਹਾ...

ਮਾਨ ਕੈਬਨਿਟ ਦਾ ਵਿਸਥਾਰ ਅੱਜ, ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ

ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਤਾਰ ਹੋਣ ਜਾ ਰਿਹਾ ਹੈ। ਭਗਵੰਤ ਮਾਨ ਆਪਣੀ ਕੈਬਨਿਟ ਵਿੱਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-5-2023

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ...

ਦੂਜਿਆਂ ਦੀ ਮਦਦ ਕਰਨ ਦੇ ਚੱਕਰ ‘ਚ ਫਸਿਆ ਪੁਜਾਰੀ, ਮੰਦਰ ਦੇ ਗਹਿਣੇ ਗਿਰਵੀ ਰੱਖਣ ਦੇ ਦੋਸ਼ ‘ਚ 6 ਸਾਲ ਦੀ ਜੇਲ੍ਹ

ਸਿੰਗਾਪੁਰ ਵਿਚ ਇਕ ਭਾਰਤੀ ਪੁਜਾਰੀ ਨੂੰ 6 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਦਰਅਸਲ ਮੰਦਰ ਦੇ ਪੁਜਾਰੀ ਨੂੰ ਮੰਦਰ ਦੇ ਗਹਿਣੇ ਗਿਰਵੀ ਰੱਖ...

ਦੁਨੀਆ ਦਾ ਸਭ ਤੋਂ ਗਰੀਬ ਦੇਸ਼, ਹਰ ਤਿੰਨ ‘ਚੋਂ ਇਕ ਵਿਅਕਤੀ ਹੈ ਬੇਰੋਜ਼ਗਾਰ, ਇਥੇ ਜਾਗਿੰਗ ਕਰਨੀ ਹੈ ਬੈਨ

ਭਾਰਤ ਵਿਚ ਜਦੋਂ ਆਮ ਗਰੀਬਾਂ ਨੂੰ ਸੜਕ ‘ਤੇ ਭੀਖ ਮੰਗਦੇ ਜਾਂ ਟ੍ਰੇਨਾਂ ਦੇ ਨੇੜੇ ਝੁੱਗੀਆਂ-ਝੌਂਪੜੀਆਂ ਬਣਾਏ ਹੋਏ ਦੇਖਦੇ ਹੋਵੋਗੇ ਤਾਂ...