Jan 23

ਪੰਚਾਇਤੀ ਜ਼ਮੀਨ ਵਿਵਾਦ ਮਾਮਲੇ ‘ਚ ਕੋਰਟ ਨੇ 14 ਦੋਸ਼ੀਆਂ ਨੂੰ ਸੁਣਾਈ ਉਮਰਕੈਦ, ਹਮਲੇ ਦੌਰਾਨ 1 ਹੀ ਹੋਈ ਸੀ ਮੌਤ

ਹਰਿਆਣਾ ਦੇ ਪਾਨੀਪਤ ਜ਼ਿਲ੍ਹੇ ਦੇ ਪਿੰਡ ਛਾਜਪੁਰ ਵਿਚ ਪੰਚਾਇਤੀ ਜ਼ਮੀਨ ਦੇ ਵਿਵਾਦ ਵਿਚ ਜੂਨ 2016 ਵਿਚ ਹੋਏ ਹਰੀ ਕਤਲਕਾਂਡ ਵਿਚ ਕੋਰਟ ਨੇ ਵੱਡਾ...

ਪਰਮਵੀਰ ਚੱਕਰ ਜੇਤੂ ਵਜੋਂ ਜਾਣੇ ਜਾਣਗੇ ਅੰਡੇਮਾਨ ਅਤੇ ਨਿਕੋਬਾਰ ਦੇ 21 ਟਾਪੂ, ਜਾਣੋ ਉਨ੍ਹਾਂ ਦੇ ਨਵੇਂ ਨਾਮ

ਅੰਡੇਮਾਨ ਅਤੇ ਨਿਕੋਬਾਰ ਦੇ 21 ਟਾਪੂਆਂ ਦਾ ਨਾਮ ਦੇਸ਼ ਦੇ ਪਰਮਵੀਰਾਂ, ਯਾਨੀ ਪਰਮਵੀਰ ਚੱਕਰ ਜੇਤੂਆਂ ਦੇ ਨਾਮ ‘ਤੇ ਰੱਖਿਆ ਗਿਆ ਹੈ। ਪਰਾਕਰਮ...

ਮਹਾਰਾਸ਼ਟਰ ਦੇ ਰਾਜਪਾਲ ਦਾ ਅਹੁਦਾ ਛੱਡਣਗੇ ਕੋਸ਼ਯਾਰੀ, ਸਾਰੀਆਂ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਦੀ ਪ੍ਰਗਟਾਈ ਇੱਛਾ

ਭਗਤ ਸਿੰਘ ਕੋਸ਼ਯਾਰੀ ਨੇ ਮਹਾਰਾਸ਼ਟਰ ਦੇ ਰਾਜਪਾਲ ਦੇ ਅਹੁਦੇ ਤੋਂ ਹਟਣ ਦੀ ਇੱਛਾ ਪ੍ਰਗਟਾਈ ਹੈ। ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਕਿਹਾ ਕਿ ਮੈਂ...

ਅੰਮ੍ਰਿਤਸਰ : STF ‘ਤੇ ਹਮਲਾ ਕਰਨ ਵਾਲਾ ਨਸ਼ਾ ਤਸਕਰ ਕਰੋੜਾਂ ਦੀ ਹੈਰੋਇਨ ਸਣੇ ਕਾਬੂ

ਅਜਨਾਲਾ ਸਰਹੱਦੀ ਖੇਤਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਦੇ ਪਿੰਡ ਡੱਬਰ ਵਿੱਚ STF ਤੇ ਨਸ਼ਾ ਤਸਕਰ ਸੋਨੂੰ ਮਸੀਹ ਦਾ...

ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਮਾਈਨਿੰਗ ਦੇ ਸਾਰੇ ਟੈਂਡਰ ਕੀਤੇ ਰੱਦ, ਰੇਤਾ-ਬੱਜਰੀ ਦੇ ਘਟਣਗੇ ਭਾਅ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਸਾਰੇ ਮਾਈਨਿੰਗ ਦੇ ਟੈਂਡਰ ਰੱਦ ਕਰ ਦਿੱਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟਾਂ ਨੇ ਵੀ...

ਹਨ੍ਹੇਰੇ ‘ਚ ਡੁੱਬਿਆ ਪਾਕਿਸਤਾਨ, ਗਰਿੱਡ ਫੇਲ੍ਹ ਹੋਣ ਦੇ ਚੱਲਦਿਆਂ ਕਈ ਵੱਡੇ ਸ਼ਹਿਰਾਂ ‘ਚ ਬੱਤੀ ਗੁੱਲ

ਇੱਕ ਪਾਸੇ ਜਿੱਥੇ ਪਾਕਿਸਤਾਨ ਪੂਰੀ ਤਰ੍ਹਾਂ ਨਾਲ ਕੰਗਾਲੀ ਦੀ ਕਗਾਰ ‘ਤੇ ਖੜ੍ਹਾ ਨਜ਼ਰ ਆ ਰਿਹਾ ਹੈ। ਮਹਿੰਗਾਈ ਸਿਖਰਾਂ ‘ਤੇ ਹੈ, ਆਟਾ ਤੇ...

ਗਣਤੰਤਰ ਦਿਵਸ ਮੌਕੇ ਪੰਜਾਬ ਦੇ 15 ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਵਿੱਚ 74ਵੇਂ ਗਣਤੰਤਰ ਦਿਵਸ ਮੌਕੇ ਪੁਲਿਸ ਵਿਭਾਗ ਦੇ 11 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਦੇਣ ਲਈ...

CM ਮਾਨ ਦੀ HUL ਅਧਿਕਾਰੀਆਂ ਨਾਲ ਮੀਟਿੰਗ, ਪੰਜਾਬ ‘ਚ ਨਿਵੇਸ਼ ਕਰਨ ਲਈ ਕਾਰੋਬਾਰੀਆਂ ਨੂੰ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਹਿੰਦੁਸਤਾਨ ਯੂਨੀ ਲਿਵਰ ਦੇ ਅਧਿਕਾਰੀਆਂ...

Bank Holidays: ਫਰਵਰੀ ਮਹੀਨੇ ‘ਚ 10 ਦਿਨ ਬੈਂਕ ਰਹਿਣਗੇ ਬੰਦ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਸਾਲ 2023 ਦਾ ਪਹਿਲਾ ਮਹੀਨਾ ਯਾਨੀ ਜਨਵਰੀ ਜਲਦੀ ਹੀ ਖਤਮ ਹੋਣ ਜਾ ਰਿਹਾ ਹੈ । ਅਜਿਹੀ ਸਥਿਤੀ ਵਿੱਚ ਸਾਲ ਦੇ ਦੂਜੇ ਮਹੀਨੇ ਭਾਵ ਫਰਵਰੀ ਦੀ ਸ਼ੁਰੂਆਤ...

ਏਅਰ ਇੰਡੀਆ ਦੀ ਫਲਾਈਟ ‘ਚ ਆਈ ਤਕਨੀਕੀ ਖਰਾਬੀ, 105 ਯਾਤਰੀਆਂ ਸਣੇ ਹੋਈ ਐਮਰਜੈਂਸੀ ਲੈਂਡਿੰਗ

ਤਿਰੂਵਨੰਤਪੁਰਮ ਤੋਂ ਮਸਕਟ, ਓਮਾਨ ਲਈ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਟੇਕ-ਆਫ ਤੋਂ ਥੋੜ੍ਹੀ ਦੇਰ ਬਾਅਦ ਵਾਪਸ ਲੈਂਡ ਕਰਨਾ ਪਿਆ। ਦੱਸਿਆ ਜਾ...

ਕਪਿਲ ਸ਼ਰਮਾ ਨੇ CM ਮਾਨ ਨਾਲ ਕੀਤੀ ਮੁਲਾਕਾਤ, ਕਿਹਾ- ‘ਦਿਲ ’ਚ ਪਿਆਰ ਤੇ ਜੱਫੀ ’ਚ ਨਿੱਘ ਪਹਿਲਾਂ ਨਾਲੋਂ ਜ਼ਿਆਦਾ ਸੀ’

ਪੰਜਾਬ ਦੇ CM ਭਗਵੰਤ ਮਾਨ ਇਸ ਸਮੇਂ ਮੁੰਬਈ ਦੌਰੇ ‘ਤੇ ਹਨ । ਇਸ ਦੌਰਾਨ CM ਮਾਨ ਨੇ ਕਾਮੇਡੀ ਕਿੰਗ ਕਪਿਲ ਸ਼ਰਮਾ ਨਾਲ ਮੁਲਾਕਾਤ ਕੀਤੀ । ਜਿਸ ਦੀਆਂ...

ਬਿਹਾਰ ‘ਚ ਮੁੜ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, 5 ਲੋਕਾਂ ਦੀ ਮੌਤ, 10 ਤੋਂ ਵੱਧ ਦੀ ਹਾਲਤ ਗੰਭੀਰ

ਬਿਹਾਰ ‘ਚ ਇਕ ਵਾਰ ਫਿਰ ਨਕਲੀ ਸ਼ਰਾਬ ਨੇ ਤਬਾਹੀ ਮਚਾਈ ਹੈ। ਸੀਵਾਨ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ ਨਕਲੀ ਸ਼ਰਾਬ ਪੀਣ ਨਾਲ 5 ਲੋਕਾਂ...

ਅਮਰੀਕਾ ‘ਚ ਪੰਜਾਬੀ ਨੇ ਗੱਡੇ ਝੰਡੇ, ਸ਼ਾਹਪੁਰ ਦਾ ਗੈਰੀ ਮੈਨਟੀਕਾ ਸ਼ਹਿਰ ਦਾ ਬਣਿਆ ਮੇਅਰ

ਨੇੜਲੇ ਪਿੰਡ ਸ਼ਾਹਪੁਰ ਦਾ ਗੁਰਮਿੰਦਰ ਸਿੰਘ ਗੈਰੀ ਅਮਰੀਕਾ ਦੇ ਸ਼ਹਿਰ ਮੈਨਟੀਕਾ ਵਿੱਚ ਮੇਅਰ ਬਣ ਕੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ । ਇਸ...

ਫਰੀਦਾਬਾਦ ‘ਚ ਪਿਤਾ ਦਾ ਮਾਸੂਮ ਧੀ ‘ਤੇ ਕਹਿਰ, ਸ਼ਰਾਰਤ ਕਰਨ ‘ਤੇ ਲਗਾਇਆ ਕਰੰਟ, ਮਾਮਲਾ ਦਰਜ

ਹਰਿਆਣਾ ਦੇ ਫਰੀਦਾਬਾਦ ‘ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਕ ਪਿਤਾ ਨੇ ਸ਼ਰਾਰਤ ਕਰਨ ‘ਤੇ ਆਪਣੀ ਹੀ ਧੀ ‘ਤੇ ਤਸ਼ੱਦਦ...

ਪੰਜਾਬ ਦੇ ਸਕੂਲਾਂ ‘ਚ ਅੱਜ ਤੋਂ ਬਦਲਿਆ ਸਮਾਂ, ਜਾਣੋ ਕਿੰਨੇ ਵਜੇ ਖੁੱਲ੍ਹਣਗੇ ਸਕੂਲ

ਸੂਬੇ ਵਿੱਚ ਵਧਦੀ ਠੰਡ ਤੇ ਸੰਘਣੀ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ । ਠੰਡ ਕਾਰਨ ਬੱਚਿਆਂ ਨੂੰ ਜ਼ਿਆਦਾ ਪਰੇਸ਼ਾਨੀ ਦਾ...

ਦੁਨੀਆ ਦੇ ਟਾਪ 10 ਅਮੀਰਾਂ ਦੀ ਸੂਚੀ ‘ਚੋਂ ਬਾਹਰ ਹੋਏ ਮੁਕੇਸ਼ ਅੰਬਾਨੀ, ਜਾਣੋ ਕੌਣ ਹੈ ਨੰਬਰ-1 ?

ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਭਾਰਤ ਵਿੱਚ ਮਾਰਕਿਟ ਕੈਪ ਦੇ ਲਿਹਾਜ਼ ਨਾਲ ਸਭ ਤੋਂ ਵੱਡੀ ਕੰਪਨੀ ਹੈ ਅਤੇ ਮੁਕੇਸ਼...

ਤਾਮਿਲਨਾਡੂ ਦੇ ਮੰਦਰ ‘ਚ ਤਿਉਹਾਰ ਦੌਰਾਨ ਡਿੱਗੀ ਕ੍ਰੇਨ, ਹਾਦਸੇ ‘ਚ 4 ਲੋਕਾਂ ਦੀ ਮੌਤ, 9 ਜ਼ਖਮੀ

ਤਾਮਿਲਨਾਡੂ ਦੇ ਅਰਾਕੋਨਮ ਵਿੱਚ ਮੰਡਿਆਮਨ ਮੰਦਰ ਵਿੱਚ ਤਿਉਹਾਰ ਦੌਰਾਨ ਇੱਕ ਕਰੇਨ ਡਿੱਗ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ।...

ਭਾਰਤ ਨੇ 249 ਪਾਕਿਸਤਾਨੀ ਤੀਰਥ ਯਾਤਰੀਆਂ ਨੂੰ ਅਜਮੇਰ ਸ਼ਰੀਫ ਆਉਣ ਲਈ ਜਾਰੀ ਕੀਤਾ ਵੀਜ਼ਾ, 488 ਲੋਕਾਂ ਨੇ ਭੇਜੀਆਂ ਸੀ ਅਰਜ਼ੀਆਂ

ਭਾਰਤ ਨੇ ਅਜਮੇਰ ਵਿੱਚ ਸੂਫੀ ਸੰਤ ਮੋਇਨੂਦੀਨ ਚਿਸ਼ਤੀ ਦੀ ਦਰਗਾਹ ‘ਤੇ ਪਾਕਿਸਤਾਨ ਤੋਂ ਆਉਣ ਵਾਲੇ 249 ਪਾਕਿਸਤਾਨੀ ਸ਼ਰਧਾਲੂਆਂ ਨੂੰ ਵੀਜ਼ਾ...

‘INS ਵਗੀਰ’ ਭਾਰਤੀ ਜਲ ਸੈਨਾ ‘ਚ ਸ਼ਾਮਲ, ਸਮੁੰਦਰ ‘ਚ 350 ਮੀਟਰ ਦੀ ਡੂੰਘਾਈ ‘ਤੇ ਕੀਤਾ ਜਾ ਸਕਦੈ ਤਾਇਨਾਤ

ਕਲਵਰੀ ਸ਼੍ਰੇਣੀ ਦੀਆਂ ਪਣਡੁੱਬੀਆਂ ਦੀ ਪੰਜਵੀਂ ਪਣਡੁੱਬੀ ‘INS ਵਗੀਰ’ ਨੂੰ ਸੋਮਵਾਰ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਕੀਤਾ ਗਿਆ। ਇਸ...

ਮੰਦਭਾਗੀ ਖਬਰ: ਕੈਨੇਡਾ ਦੇ ਕੈਲਗਰੀ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ

ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ...

ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਦਾ ਅਲਰਟ

ਪੰਜਾਬ ਵਿੱਚ ਠੰਡ ਰੁਕਣ ਦਾ ਨਾਂ ਨਹੀਂ ਲੈ ਰਹੀ । ਇਸ ਦੌਰਾਨ ਹੁਣ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਬਾਰਿਸ਼ ਦਾ ਅਲਰਟ ਜਾਰੀ ਕੀਤਾ...

ਰਿਸ਼ਭ ਪੰਤ ਲਈ ਪ੍ਰਾਰਥਨਾ ਕਰਨ ਮਹਾਕਾਲੇਸ਼ਵਰ ਪਹੁੰਚੇ ਸੂਰਿਆ-ਕੁਲਦੀਪ ਤੇ ਸੁੰਦਰ, ਭਸਮ ਆਰਤੀ ‘ਚ ਹੋਏ ਸ਼ਾਮਲ

ਭਾਰਤੀ ਕ੍ਰਿਕਟਰ ਸੋਮਵਾਰ ਨੂੰ ਉਜੈਨ ਵਿੱਚ ਮਹਾਕਾਲੇਸ਼ਵਰ ਪਹੁੰਚੇ ਹਨ। ਸੂਰਿਆ ਕੁਮਾਰ ਯਾਦਵ, ਕੁਲਦੀਪ ਯਾਦਵ ਅਤੇ ਵਾਸ਼ਿੰਗਟਨ ਸੁੰਦਰ ਨੇ...

26 ਜਨਵਰੀ ਦੀ ਪਰੇਡ ‘ਚ ਨਹੀਂ ਦਿਖੇਗੀ ਪੰਜਾਬ ਦੀ ਝਾਂਕੀ, ਰੱਖਿਆ ਮੰਤਰਾਲੇ ਵੱਲੋਂ ਨਹੀਂ ਮਿਲੀ ਮਨਜ਼ੂਰੀ !

ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਤੋਂ...

CM ਮਾਨ 27 ਜਨਵਰੀ ਨੂੰ ਕਰਨਗੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਖੋਲ੍ਹੇ ਜਾਣਗੇ 500 ਹੋਰ ਮੁਹੱਲਾ ਕਲੀਨਿਕ

ਪੰਜਾਬ ਵਿੱਚ ਸਿਹਤ ਖੇਤਰ ਨੂੰ ਮਜ਼ਬੂਤ ​​ਕਰਨ ਲਈ ਪੰਜਾਬ ਦੀ ਮਾਨ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਹੁਣ 27 ਜਨਵਰੀ ਨੂੰ 500...

CM ਮਾਨ ਅੱਜ ਮੁੰਬਈ ‘ਚ ਉਦਯੋਗਪਤੀਆਂ ਨਾਲ ਕਰਨਗੇ ਬੈਠਕ, ਪ੍ਰੌਡਕਸ਼ਨ ਹਾਊਸ ਮਾਲਕਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ਲਈ ਮੁੰਬਈ ਪਹੁੰਚ ਗਏ ਹਨ । ਮੁੰਬਈ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਭਰਵਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-1-2023

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ...

ਰੁੱਖ ਨਾਲ ਟਕਰਾ ਕੇ ਕਾਰ ਬਣੀ ਅੱਗ ਦਾ ਗੋਲਾ, 2 ਮੁੰਡੇ ਤੇ ਕੁੜੀ ਅੰਦਰ ਫ਼ਸੇ, ਮੌਕੇ ਦਾ ਹਾਲ ਵੇਖ ਕੰਬੀ ਰੂਹ

ਬਿਲਾਸਪੁਰ ਜ਼ਿਲ੍ਹੇ ਦੇ ਰਤਨਪੁਰ ਥਾਣਾ ਖੇਤਰ ‘ਚ ਸ਼ਨੀਵਾਰ ਦੇਰ ਰਾਤ ਸੜਕ ਹਾਦਸੇ ਤੋਂ ਬਾਅਦ ਇਕ ਕਾਰ ‘ਚ ਭਿਆਨਕ ਅੱਗ ਲੱਗ ਗਈ। ਇਸ ਕਾਰਨ...

ਭਾਰਤ ਹਾਕੀ ਵਰਲਡ ਕੱਪ ਤੋਂ ਬਾਹਰ, ਜ਼ਬਰਦਸਤ ਟੱਕਰ ਮਗਰੋਂ ਕ੍ਰਾਸ ਓਵਰ ‘ਚ ਹਾਰਿਆ ਮੈਚ

ਕਲਿੰਗਾ ਸਟੇਡੀਅਮ ‘ਚ ਖੇਡੇ ਗਏ ਹਾਕੀ ਵਿਸ਼ਵ ਕੱਪ ਦੇ ਕਰਾਸ ਓਵਰ ਮੈਚ ‘ਚ ਭਾਰਤੀ ਟੀਮ ਨੂੰ ਕਰੀਬੀ ਮੁਕਾਬਲੇ ਤੋਂ ਬਾਅਦ ਹਾਰ ਦਾ ਸਾਹਮਣਾ...

ਚੀਨ ‘ਚ ਕੋਰੋਨਾ ਦਾ ਕਹਿਰ, 1 ਹਫ਼ਤੇ ‘ਚ ਲਗਭਗ 13,000 ਮੌਤਾਂ, 80 ਫੀਸਦੀ ਤੋਂ ਵੱਧ ਲੋਕ ਲਪੇਟ ‘ਚ

ਚੀਨ ਵਿੱਚ ਇੱਕ ਹਫ਼ਤੇ ਵਿੱਚ 13 ਹਜ਼ਾਰ ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ, ਚੀਨ ਦੇ ਮਹਾਮਾਰੀ ਵਿਗਿਆਨੀ ਦਾ ਕਹਿਣਾ ਹੈ ਕਿ...

ਦੇਸ਼ ਦਾ ਇਹ ‘ਅਨੋਖਾ ਮਾਲ’, ਜਿਥੋਂ ਗਰੀਬ ਮੁਫ਼ਤ ਲਿਜਾਂਦੇ ਨੇ ਸਵੈਟਰ, ਕੰਬਲ, ਜੁੱਤੀਆਂ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦਾ ‘ਅਨੋਖਾ ਮਾਲ’ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਹ ਅਜਿਹਾ ਮਾਲ ਹੈ, ਜਿਥੇ ਕੋਈ ਵੀ ਗਰੀਬ ਬੰਦਾ ਆ ਕੇ...

ਮਾਂ ਦੀ ਕੁੱਖ ਤੋਂ ਨਿਕਲਿਆ ‘ਸੁਪਰਬੇਬੀ’, ਸਾਲ ਦੇ ਬੱਚੇ ਜਿੰਨੀ ਹਾਈਟ ਤੇ ਭਾਰ, ਡਾਕਟਰ ਵੀ ਹੈਰਾਨ

ਕਿਸੇ ਵੀ ਮਾਂ ਲਈ ਬੱਚੇ ਦਾ ਜਨਮ ਇੱਕ ਅਜਿਹਾ ਪਲ ਹੁੰਦਾ ਹੈ, ਜੋ ਬਹੁਤ ਸਾਰੀਆਂ ਖੁਸ਼ੀਆਂ ਲੈ ਕੇ ਆਉਂਦਾ ਹੈ। ਮਾਂ ਬੱਚੇ ਦਾ ਚਿਹਰਾ ਦੇਖਣ ਲਈ...

PAK ‘ਚ ਫਿਰ ਹਿੰਦੂ ਕੁੜੀ ਨੂੰ ਬਣਾਇਆ ਗਿਆ ਨਿਸ਼ਾਨਾ, ਇਸਲਾਮ ਤੋਂ ਇਨਕਾਰ ਕਰਨ ‘ਤੇ ਕੀਤਾ ਬਲਾਤਕਾਰ

ਪਾਕਿਸਤਾਨ ਵਿੱਚ ਘੱਟਗਿਣਤੀਆਂ ‘ਤੇ ਤਸ਼ੱਦਦ ਜਾਰੀ ਹੈ। ਸਿੰਧ ਸੂਬੇ ਤੋਂ ਅਗਵਾ ਕੀਤੀ ਗਈ ਇਕ ਵਿਆਹੁਤਾ ਹਿੰਦੂ ਲੜਕੀ ਨੇ ਕਿਹਾ ਹੈ ਕਿ ਉਸ ਦੇ...

ਜਲੰਧਰ ਤੋਂ ਵੱਡੀ ਖ਼ਬਰ, ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੇ ਪੁੱਤ ਸਣੇ ਕਈ ਲੋਕ ‘ਆਪ’ ‘ਚ ਸ਼ਾਮਲ

ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੇ ਰੁੱਚਕ ਕਾਕੂ...

ਸੁਨਾਮ ਰੇਹੜੀ ਮਾਰਕੀਟ ‘ਚ ਚੱਲ ਰਹੇ ਕੰਮ ਨੂੰ ਵੇਖਣ ਪਹੁੰਚੇ ਮੰਤਰੀ ਅਮਨ ਅਰੋੜਾ, ਠੇਕੇਦਾਰ ਦੀ ਲਾਈ ਕਲਾਸ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਰੇਹੜੀ ਫੜ੍ਹੀ ਮਾਰਕੀਟ (ਆਧੁਨਿਕ ਗਲੀਵੈਂਡਿੰਗ ਜ਼ੋਨ) ਦੀ ਉਸਾਰੀ ਵਾਲੀ ਥਾਂ ਦਾ ਅਚਨਚੇਤ ਦੌਰਾ ਕੀਤਾ।...

‘ਸਿੱਖ ਕੌਮ ਆਪਣੇ ਵਿਰੁੱਧ ਸਾਜਿਸ਼ ਨੂੰ ਕਦੋਂ ਸਮਝੇਗੀ?’, ਮਹੇਸ਼ਇੰਦਰ ਗਰੇਵਾਲ ਨੇ ਪੁੱਛੇ ਤਿੱਖੇ ਸਵਾਲ

ਅਕਾਲੀ ਨੇਤਾ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਖਿਲਾਫ ਗਲਤ ਪ੍ਰਚਾਰ ਕਰਨ ਵਾਲਿਆਂ ਨੂੰ ਤਿੱਖੇ ਸਵਾਲ ਪੁੱਛਦਿਆਂ ਕਿਹਾ ਕਿ...

ਸੁਪਰੀਮ ਕੋਰਟ ਦੇ ਫੈਸਲਿਆਂ ਦੀ ਕਾਪੀ ਮਿਲੇਗੀ ਹਿੰਦੀ ‘ਚ, PM ਮੋਦੀ ਨੇ CJI ਦੇ ਸੁਝਾਅ ਦੀ ਕੀਤੀ ਤਾਰੀਫ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਜੇਆਈ ਡੀਵਾਈ ਚੰਦਰਚੂੜ ਦੀ ਤਾਰੀਫ਼ ਕੀਤੀ ਹੈ। ਹਾਲ ਹੀ ਵਿੱਚ ਇੱਕ ਪ੍ਰੋਗਰਾਮ ਵਿੱਚ ਸੀਜੇਆਈ ਨੇ ਕਿਹਾ...

‘ਮਹਾਮਾਰੀ ਦੌਰਾਨ PM ਦੇ ‘ਫੇਵਰੇਟ ਦੋਸਤ’ ਦੀ ਜਾਇਦਾਦ 8 ਗੁਣਾਂ ਕਿਵੇਂ ਵਧੀ’, ਰਾਹੁਲ ਨੇ ਵਿੰਨ੍ਹੇ ਨਿਸ਼ਾਨੇ

ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਐਤਵਾਰ (22 ਜਨਵਰੀ) ਨੂੰ ਇਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਸਾਬਕਾ ਕਾਂਗਰਸ...

ਪਟਿਆਲਾ ‘ਚ ਦਰਿੰਦਗੀ, ਜਾਗੋ ਵੇਖਣ ਘਰੋਂ ਨਿਕਲੀ 11 ਸਾਲਾਂ ਬੱਚੀ ਨਾਲ ਸਮੂਹਿਕ ਬਲਾਤਕਾਰ

ਘਰ ਦੇ ਬਾਹਰ ਜਾਗੋ ਵੇਖਣ ਗਈ 11 ਸਾਲਾਂ ਲੜਕੀ ਨੂੰ ਦੋ ਨੌਜਵਾਨਾਂ ਨੇ ਅਗਵਾ ਕਰ ਲਿਆ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਦੋਵੇਂ ਦੋਸ਼ੀ ਕੁੜੀ...

ਅੰਮ੍ਰਿਤਸਰ: ਪੁਲਿਸ ਨੇ ਫਾਇਰਿੰਗ ਕਰਕੇ ਢੇਰ ਕੀਤਾ ਡਰੋਨ, 5 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿਚ ਪਾਕਿਸਤਾਨੀ ਡਰੋਨ ਖ਼ਿਲਾਫ਼ ਇਕ ਵਾਰ ਫਿਰ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਅੰਮ੍ਰਿਤਸਰ ਦਿਹਾਤ ਵਿਚ ਕਰੀਬ ਪੁਲਿਸ ਦੀ ਟੀਮ ਨੂੰ...

ਪੰਜਾਬ ‘ਚ ਇੰਸਪੈਕਟਰ ਤੇ ਅਧਿਕਾਰੀ ਨੂੰ ਦਿੱਤੇ ਗਏ ਵਿਸ਼ੇਸ਼ ਜੈਕਟ, ਛਾਪੇਮਾਰੀ ਦੌਰਾਨ ਕੀਤੀ ਜਾਵੇਗੀ ਵਰਤੋਂ

ਸੂਬਾ ਸਰਕਾਰ ਨੇ ਪੰਜਾਬ ਦੇ ਆਬਕਾਰੀ ਵਿਭਾਗ ਦੇ ਇੰਸਪੈਕਟਰਾਂ ਅਤੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕਟਾਂ ਮੁਹੱਈਆ ਕਰਵਾਈਆਂ ਹਨ। ਹੁਣ ਸਾਰੇ...

CM ਮਾਨ ਦਾ ਰਾਹੁਲ ਗਾਂਧੀ ‘ਤੇ ਫਿਰ ਹਮਲਾ, ਬੋਲੇ- ‘ਚੰਨੀ ਨੂੰ ਮੁੱਖ ਮਤੰਰੀ ਬਣਾਉਣ ਵੇਲੇ ਜਨਤਾ ਨੂੰ ਪੁੱਛਿਆ ਸੀ?’

ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਉੱਪਰ ਬਿਨਾਂ ਜਨਤਾ ਦੀ ਰਾਏ ਦੇ ਮੁੱਖ ਮੰਤਰੀ ਬਦਲਣ ਨੂੰ...

ਜੰਮੂ ‘ਚ ਧਮਾਕੇ ਤੋਂ ਬਾਅਦ ਅਲਰਟ ਜਾਰੀ, ਸਖ਼ਤ ਸੁਰੱਖਿਆ ਵਿਚਾਲੇ ਭਾਰਤ ਜੋੜੋ ਯਾਤਰਾ ਹੋਈ ਸ਼ੁਰੂ

ਭਾਰਤ ਜੋੜੋ ਯਾਤਰਾ ਐਤਵਾਰ ਨੂੰ ਜੰਮੂ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਤੋਂ ਸਖ਼ਤ ਸੁਰੱਖਿਆ ਵਿਚਕਾਰ ਮੁੜ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ...

US : ਕੈਲੀਫੋਰਨੀਆ ‘ਚ ਲੂਨਰ ਨਿਊ ਈਅਰ ਪਾਰਟੀ ਦੌਰਾਨ ਅੰਨ੍ਹੇਵਾਹ ਫਾਇਰਿੰਗ, 10 ਮਰੇ, 16 ਤੋਂ ਵੱਧ ਫੱਟੜ

ਅਮਰੀਕਾ ਦੇ ਕੈਲੀਫੋਰਨੀਆ ‘ਚ ਸ਼ਨੀਵਾਰ ਦੇਰ ਰਾਤ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ‘ਚ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਖਬਰਾਂ ਮੁਤਾਬਕ...

Air India ਦਾ ਯਾਤਰੀਆਂ ਨੂੰ ਤੋਹਫ਼ਾ, ਯਾਤਰਾ ਲਈ 1705 ਰੁਪਏ ‘ਚ ਕਰੋ ਟਿਕਟ ਬੁੱਕ, ਆਫਰ ਸੀਮਤ

ਜੇਕਰ ਤੁਸੀਂ ਫਰਵਰੀ ਦੇ ਮਹੀਨੇ ‘ਚ ਕਿਤੇ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ ਹੋ ਸਕਦੀ ਹੈ। ਏਅਰ ਇੰਡੀਆ...

CM ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ‘ਚ ਬਣੇਗੀ ਫਿਲਮ ਸਿਟੀ

ਪੰਜਾਬ ਵਿਚ ਫਿਲਮ ਸਿਟੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ‘ਤੇ ਮੁੰਬਈ ਪਹੁੰਚੇ ਹਨ। ਉਹ...

ਕਪੂਰਥਲਾ : ਓਵਰਟੇਕ ਨੂੰ ਲੈ ਕੇ ਕਾਂਸਟੇਬਲ ‘ਤੇ ਹੋਇਆ ਸੀ ਜਾਨਲੇਵਾ ਹਮਲਾ, ਇਲਾਜ ਦੌਰਾਨ ਹੋਈ ਮੌਤ

ਪੰਜਾਬ ਦੇ ਕਪੂਰਥਲਾ ਦੇ ਪਿੰਡ ਤਲਵੰਡੀ ਮਹਿਮਾ ‘ਚ 3 ਮਹੀਨੇ ਪਹਿਲਾਂ ਓਵਰਟੇਕ ਕਰਨ ਨੂੰ ਲੈ ਕੇ ਹੋਏ ਝਗੜੇ ‘ਚ ਜ਼ਖਮੀ CIA ਸਟਾਫ ਦੇ ਕਾਂਸਟੇਬਲ...

“ਕਲੀ ਜੋਟਾ” ਫਿਲਮ ਦੇ ਗੀਤ “ਨਿਹਾਰ ਲੈਣ ਦੇ” ਤੇ “ਰੁਤਬਾ” ਨੂੰ ਮਿਲੇ ਮਿਲੀਅਨ ‘ਚ ਵਿਊਜ਼

ਸੂਫੀ ਗਾਇਕ ਸਤਿੰਦਰ ਸਰਤਾਜ ਅਤੇ ਪਾਲੀਵੁੱਡ ਕੁਈਨ ਨੀਰੂ ਬਾਜਵਾ ਦੀ ਆਉਣ ਵਾਲੀ ਨਵੀਂ ਪੰਜਾਬੀ ਫਿਲਮ “ਕਲੀ ਜੋਟਾ” ਦੇ ਟ੍ਰੇਲਰ ਅਤੇ...

ਫਿਰ ਵਧਣ ਵਾਲੀ ਹੈ ਕੜਾਕੇ ਦੀ ਠੰਡ, 23-24 ਨੂੰ ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੀਂਹ ਦੇ ਆਸਾਰ

ਪੰਜਾਬ ਸਣੇ ਕਈ ਸੂਬਿਆਂ ਵਿਚ ਠੰਡ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪੱਛਮੀ ਗੜਬੜੀ ਦੇ ਚੱਲਦਿਆਂ ਮੌਸਮ ਦਾ ਮਿਜਾਜ਼ ਵਿਗੜੇਗਾ ਤੇ 23-24 ਜਨਵਰੀ...

CM ਮਾਨ ਦੋ ਦਿਨਾਂ ਮੁੰਬਈ ਦੌਰੇ ‘ਤੇ, ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਕਾਰੋਬਾਰੀਆਂ ਨਾਲ ਕਰਨਗੇ ਗੱਲਬਾਤ

ਪੰਜਾਬ ਸਰਕਾਰ ਸੂਬੇ ‘ਚ ਉਦਯੋਗਾਂ ਦੀ ਸਥਾਪਨਾ ਅਤੇ ਉਦਯੋਗਿਕ ਖੇਤਰ ‘ਚ ਨਵੇਂ ਆਯਾਮ ਸਥਾਪਿਤ ਕਰਨ ਲਈ ਯਤਨਸ਼ੀਲ ਹੈ। ਇਸ ਦਿਸ਼ਾ ‘ਚ...

ਮੋਹਾਲੀ : ਹਿੰਦੂ ਨੇਤਾ ਨਿਸ਼ਾਂਤ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਧਾਈ ਗਈ ਸੁਰੱਖਿਆ

ਮੋਹਾਲੀ ਤੋਂ ਹਿੰਦੂ ਆਗੂ ਨਿਸ਼ਾਂਤ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ...

ਬਰਫੀਲੇ ਤੂਫਾਨ ਕਾਰਨ ਹਿਮਾਚਲ ਦੇ 4 ਜ਼ਿਲਿਆਂ ‘ਚ ਅਲਰਟ ਜਾਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਚੇਤਾਵਨੀ

ਹਿਮਾਚਲ ਪ੍ਰਦੇਸ਼ ਦੇ 4 ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਬਰਫ਼ ਅਤੇ ਬਰਫ਼ਬਾਰੀ ਅਧਿਐਨ ਸਥਾਪਨਾ (SASE) ਮਨਾਲੀ ਨੇ...

ਚੀਨ ‘ਚ ਕੋਰੋਨਾ ਦਾ ਕਹਿਰ, ਪਿਛਲੇ 7 ਦਿਨਾਂ ‘ਚ 13 ਹਜ਼ਾਰ ਲੋਕਾਂ ਦੀ ਹੋਈ ਮੌਤ

ਚੀਨ ‘ਚ ਕੋਰੋਨਾ ਵਾਇਰਸ ਦੇ ਵਧਣੇ ਮਾਮਲਿਆਂ ਨੇ ਭਿਆਨਕ ਰੂਪ ਲੈ ਲਿਆ ਹੈ। ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਇੱਥੋਂ ਦੀ ਆਬਾਦੀ ਦਾ ਵੱਡਾ...

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਕੋਲੋਂ ਅਫੀਮ ਭੁੱਕੀ ਬਰਾਮਦ

ਐਤਵਾਰ ਨੂੰ ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਬਣੇ ਕਰਤਾਰਪੁਰ ਪਸੰਜਰ ਟਰਮੀਨਲ ‘ਤੇ ਤਾਇਨਾਤ ਬੀ ਐਸ ਐਫ ਜਵਾਨਾਂ...

ਭਾਰਤੀ ਕ੍ਰਿਕਟਰ ਉਮੇਸ਼ ਯਾਦਵ ਨਾਲ 44 ਲੱਖ ਦੀ ਠੱਗੀ, ਦੋਸਤ ਨੇ ਦਿੱਤਾ ਧੋਖਾ, ਜਾਂਚ ‘ਚ ਜੁਟੀ ਪੁਲਿਸ

ਭਾਰਤੀ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨਾਲ ਉਨ੍ਹਾਂ ਦੇ ਦੋਸਤ ਤੇ ਸਾਬਕਾ ਮੈਨੇਜਰ ਨੇ 44 ਲੱਖ ਰੁਪਏ ਦੀ ਠੱਗੀ ਕੀਤੀ ਜੋ ਮਹਾਰਾਸ਼ਟਰ ਦੇ ਨਾਗਪੁਰ...

CM ਮਾਨ ਵੱਲੋਂ ਸ਼ਹਿਰੀ ਵਿਕਾਸ ਸਬੰਧੀ ਮਾਡਲ ਤਿਆਰ, ਫਰਵਰੀ ਤੋਂ ਹਰ ਹਫ਼ਤੇ ਕਰਨਗੇ ਸ਼ਹਿਰਾਂ ਦਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਵਿਕਾਸ ਸਬੰਧੀ ਮਾਡਲ ਤਿਆਰ ਕੀਤਾ ਗਿਆ ਹੈ। CM ਮਾਨ ਵੱਲੋਂ ਆਉਣ ਵਾਲੇ ਦਿਨਾਂ ’ਚ...

‘ਕੈਪਟਨ ਤੇ ਜਾਖੜ ਹਮੇਸ਼ਾ ਤੋਂ ਭਾਜਪਾ ਦੀ ਕਠਪੁਤਲੀ ਤੇ ਜਾਸੂਸ ਰਹੇ ਹਨ’ : ਪ੍ਰਤਾਪ ਸਿੰਘ ਬਾਜਵਾ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਦੇ ਨੇਤਾ ਸੁਨੀਲ ਜਾਖੜ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ਜਦੋਂ ਉਹ ਕਾਂਗਰਸ ਵਿਚ ਸਨ ਉਦੋਂ...

ਭਾਰਤ ਦੀ ਪਹਿਲੀ ਨੇਜ਼ਲ ਕੋਰੋਨਾ ਵੈਕਸੀਨ 26 ਜਨਵਰੀ ਨੂੰ ਹੋਵੇਗੀ ਲਾਂਚ, ਭਾਰਤ ਬਾਇਓਟੈੱਕ ਨੇ ਕੀਤੀ ਹੈ ਤਿਆਰ

ਦੇਸ਼ ਵਿਚ ਹੀ ਵਿਕਸਿਤ ਪਹਿਲੀ ਇੰਟ੍ਰਾਨੇਸਲ ਕੋਵਿਡ-19 ਟੀਕੇ ‘ਇਨਕੋਵੈਕ’ 26 ਜਨਵਰੀ ਨੂੰ ਲਾਂਚ ਕੀਤੀ ਜਾ ਰਹੀ ਹੈ। ਇਸ ਨੂੰ ਭਾਰਤ ਬਾਇਓਟੈੱਕ...

ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.8 ਰਹੀ ਤੀਬਰਤਾ

ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.8 ਮਾਪੀ ਗਈ ਹੈ।...

ਅੰਮ੍ਰਿਤਸਰ : ਟ੍ਰਿਲੀਅਮ ਮਾਲ ਦੀ ਛੱਤ ‘ਤੇ ਚੜ੍ਹ ਕੁੜੀ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਮੌਕੇ ‘ਤੇ ਪੁੱਜ ਪੁਲਿਸ ਨੇ ਬਚਾਈ ਜਾਨ

ਅੰਮ੍ਰਿਤਸਰ ਦੇ ਟ੍ਰਿਲੀਅਮ ਮਾਲ ਦੀ ਛੱਤ ‘ਤੇ ਇਕ ਕੁੜੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਤੇ ਪੁਲਿਸ ਨੇ 2 ਘੰਟੇ ਦੇ ਰੈਸਕਿਊ ਆਪ੍ਰੇਸ਼ਨ ਦੇ...

ਸਿਰਫ 4 ਰੁ. ‘ਚ ਪਾਕਿਸਤਾਨ ਤੋਂ ਭਾਰਤ ਦਾ ਸਫਰ! ਫੇਸਬੁੱਕ ‘ਤੇ ਵਾਇਰਲ ਹੋਇਆ 1947 ਦਾ ਟਿਕਟ

ਸੋਸ਼ਲ ਮੀਡੀਆ ‘ਤੇ ਇਨ੍ਹੀਂ ਦਿਨੀਂ ਦੇਸ਼ ਦੀ ਆਜ਼ਾਦੀ ਦੇ ਸਮੇਂ ਦਾ ਇਕ ਟ੍ਰੇਨ ਦਾ ਟਿਕਟ ਕਾਫੀ ਵਾਇਰਲ ਹੋ ਰਿਹਾ ਹੈ। ਇਹ ਟਿਕਟ ਪਾਕਿਸਤਾਨ ਵਿਚ...

ਹਾਈਕੋਰਟ ਦਾ ਅਹਿਮ ਫੈਸਲਾ-‘UGC ਤੇ AICTE ਦੇ ਸਰਵਿਸ ਰੂਲ ਸੂਬਾ ਸਰਕਾਰਾਂ ‘ਤੇ ਪਾਬੰਦ ਨਹੀਂ’

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (UGC) ਤੇ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (AICTE)...

ਲਾੜਾ 2100 ਰੁਪਏ ਨਹੀਂ ਗਿਣ ਸਕਿਆ ਤਾਂ ਭੜਕੀ ਲਾੜੀ, ਵਿਆਹ ਤੋਂ ਕੀਤਾ ਇਨਕਾਰ

ਹਾਲਾਂਕਿ ਵਿਆਹ ਦੀ ਬਾਰਾਤ ਨੂੰ ਲੈ ਕੇ ਕਈ ਕਿੱਸੇ ਸੁਣਨ ਤੇ ਦੇਖਣ ਨੂੰ ਮਿਲ ਚੁੱਕੇ ਹਨ ਪਰ ਤਾਜ਼ਾ ਮਾਮਲਾ ਹੈਰਾਨ ਕਰਨ ਵਾਲਾ ਹੈ। ਮਾਮਲਾ ਯੂਪੀ...

ਖੁਸ਼ਖ਼ਬਰੀ! ਖਾਣੇ ਵਾਲਾ ਤੇਲ ਹੋਇਆ ਸਸਤਾ, ਸਾਰੇ ਤੇਲ ਤਿਲਹਨ ‘ਚ ਆਈ ਗਿਰਾਵਟ, ਜਾਣੋ ਨਵੇਂ ਰੇਟ

ਦੇਸ਼ ਵਿੱਚ ਸਸਤੇ ਦਰਾਮਦ ਕੀਤੇ ਤੇਲ ਦੀ ਬਹੁਤਾਤ ਦੇ ਕਾਰਨ ਸ਼ਨੀਵਾਰ ਨੂੰ ਦਿੱਲੀ ਦੇ ਤੇਲ ਤਿਲਹਨ ਬਾਜ਼ਾਰ ਵਿੱਚ ਲਗਭਗ ਸਾਰੇ ਤੇਲ ਤਿਲਹਨ...

15 IPS ਸਣੇ 24 ਅਧਿਕਾਰੀਆਂ ਦੇ ਤਬਾਦਲੇ, ਕੁਲਦੀਪ ਚਹਿਲ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ

ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕਰਦੇ ਹੋਏ 24 IPS ਤੇ PPS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 15 IPS ਅਧਿਕਾਰੀ ਹਨ। ਇਸ...

ਚੰਨ ‘ਤੇ ਕਦਮ ਰਖਣ ਵਾਲੇ ਐਲਡਰਿਨ ਨੇ 93 ਸਾਲ ਦੀ ਉਮਰ ‘ਚ ਕੀਤਾ ਚੌਥਾ ਵਿਆਹ

ਅਮਰੀਕੀ ਪੁਲਾੜ ਯਾਤਰੀ ਬਜ਼ ਐਲਡਰਿਨ ਨੇ ਸ਼ੁੱਕਰਵਾਰ ਨੂੰ 93 ਸਾਲ ਦੀ ਉਮਰ ਵਿੱਚ ਚੌਥੀ ਵਾਰ ਵਿਆਹ ਕੀਤਾ। ਉਨ੍ਹਾਂ ਦੀ ਪਤਨੀ ਡਾ. ਅੰਕਾ ਫਾਰ 63...

ਬੰਗਾ ‘ਚ ਸਪੈਸ਼ਲ ਚੈਕਿੰਗ ਦੌਰਾਨ ਹੈਰੋਇਨ, ਸ਼ਰਾਬ ਦੀਆਂ ਬੋਤਲਾਂ ਸਣੇ ਐਕਟਿਵਾ, ਮੋਟਰ ਸਾਈਕਲ ਬਰਾਮਦ

ਡਾਇਰੈਕਟਰ ਜਨਰਲ, ਪੰਜਾਬ ਪੁਲਿਸ ਦੇ ਹੁਕਮਾਂ ਮੁਤਾਬਕ ਅੱਜ 21 ਜਨਵਰੀ ਨੂੰ ਸ਼੍ਰੀ ਆਰ.ਕੇ. ਜੈਸਵਾਲ ਆਈ.ਜੀ.ਪੀ. ਐਸ.ਟੀ.ਐਫ. ਪੰਜਾਬ ਦੀ ਸੁਪਰਵੀਜਨ...

ਅੰਮ੍ਰਿਤਸਰ : 15 ਲੱਖ ਰੁ. ਸੋਨੇ ਦੀ ਲੁੱਟ ਦਾ ਮਾਮਲਾ ਸੁਲਝਿਆ, ਗੁਆਂਢੀ ਨੇ ਹੀ ਨਿਕਲਿਆ ਦੋਸ਼ੀ

ਅੰਮ੍ਰਿਤਸਰ ‘ਚ ਬੀਤੇ ਦਿਨ ਇਕ ਸੁਨਿਆਰੇ ਦੀ ਦੁਕਾਨ ‘ਤੇ 15 ਲੱਖ ਦੇ ਸੋਨੇ ਦੀ ਲੁੱਟ ਦਾ ਮਾਮਲਾ ਪੁਲਿਸ ਨੇ 24 ਘੰਟਿਆਂ ਅੰਦਰ ਸੁਲਝਾ ਲਿਆ ਹੈ।...

ਸੁਖਬੀਰ ਬਾਦਲ ਬੋਲੇ, ‘ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਸਰਕਾਰ’

ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਸ਼ਨੀਵਾਰ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ, ਜਿਸ ਤੋਂ ਬਾਅਦ ਉਹ ਆਪਣੀ ਮੂੰਹਬੋਲੀ ਧੀ...

ਤਰਨਤਾਰਨ ‘ਚ ‘ਆਪ’ ਹੋਈ ਮਜ਼ਬੂਤ, 24 ਸਰਪੰਚਾਂ ਸਣੇ 50 ਪੰਚਾਇਤ ਮੈਂਬਰ ਪਾਰਟੀ ‘ਚ ਸ਼ਾਮਲ

ਆਮ ਆਦਮੀ ਪਾਰਟੀ ਪੰਜਾਬ ਵਿੱਚ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੁਸ਼ਲ ਅਗਵਾਈ ਵਿੱਚ ਸਰਕਾਰ ਦੇ ਕੰਮਕਾਜ ਨੂੰ ਵੇਖਦੇ...

ਮੂਸੇਵਾਲਾ ਦੇ ਪਿਤਾ ਦੀ ਵਿਗੜੀ ਤਬੀਅਤ, PGI ਭਰਤੀ, ‘ਭਾਰਤ ਜੋੜੋ ਯਾਤਰਾ’ ਦੌਰਾਨ ਹੋਈ ਸੀ ਘਬਰਾਹਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ਨੀਵਾਰ ਸ਼ਾਮ ਅਚਾਨਕ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ...

CM ਮਾਨ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ, ਬੋਲੇ- ‘ਸਿੱਖਿਆ ਖੇਤਰ ‘ਚ ਨਵਾਂ ਇਨਕਲਾਬ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਸੂਬੇ ਵਿਚ ਵਧੀਆ ਸਹੂਲਤਾਂ ਵਾਲੇ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ ਕੀਤੀ। ਸੂਬੇ ਦੇ 23...

ਮੰਤਰੀ ਚੀਮਾ ਦੀ ਦਿੱਲੀ-ਅੰਮ੍ਰਿਤਸਰ ਹਾਈਵੇ ‘ਤੇ ਰੇਡ, ਟੈਕਸ ਚੋਰੀ ‘ਤੇ ਟਰੱਕ ਮਾਲਕਾਂ ਨੂੰ ਠੋਕਿਆ 10 ਲੱਖ ਜੁਰਮਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼ਨੀਵਾਰ ਨੂੰ ਪੰਜਾਬ ਸਰਕਾਰ ਦੀ ਟੈਕਸ ਚੋਰੀ ਨੂੰ ਲੈ ਕੇ ਅਲਰਟ ਮੋਡ ‘ਤੇ ਨਜ਼ਰ ਆਏ। ਉਹ ਆਪਣੀ ਟੀਮ ਸਣੇ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥਕ ਮੁੱਦਿਆਂ ਦੇ ਹੱਲ ਲਈ ਸਲਾਹਕਾਰ ਬੋਰਡ ਦਾ ਗਠਨ, ਲਿਸਟ ਜਾਰੀ

ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਨੂੰ ਪੰਥਕ ਮੁੱਦਿਆਂ ਦੇ ਹੱਲ ਲਈ ਇੱਕ ਸਲਾਹਕਾਰ ਬੋਰਡ ਦਾ ਗਠਨ ਕੀਤਾ ਹੈ। ਇਸ ਵਿੱਚ ਸ਼੍ਰੋਮਣੀ ਕਮੇਟੀ...

‘ਭਾਰਤ ਜੋੜੋ ਯਾਤਰਾ’ ਮਗਰੋਂ ਰਾਹੁਲ ਨਹੀਂ ਹੋਣਗੇ ‘ਗਾਇਬ’, ਹੁਣ ਘਰ-ਘਰ ਪਹੁੰਚਣ ਦੀ ਤਿਆਰੀ

ਰਾਹੁਲ ਗਾਂਧੀ ਦੀ ਅਗਵਾਈ ‘ਚ ‘ਭਾਰਤ ਜੋੜੋ ਯਾਤਰਾ’ ਤੋਂ ਬਾਅਦ ਕਾਂਗਰਸ ‘ਹੱਥ ਨਾਲ ਹੱਥ ਜੋੜੋ ਅਭਿਆਨ’ ਦੀ ਤਿਆਰੀ ਕਰ ਰਹੀ ਹੈ।...

Momos ਦੀ ਰੇਹੜੀ ਲਗਾਉਣ ਵਾਲੇ ਕੋਲੋਂ ਮਿਲਿਆ ਕੁਝ ਅਜਿਹਾ, ਪੁਲਿਸ ਵੀ ਦੇਖ ਹੋਈ ਹੈਰਾਨ

ਅੱਜ ਪੂਰੇ ਸੂਬੇ ‘ਚ ਆਪਰੇਸ਼ਨ ਈਗਲ-2 ਦੀ ਸ਼ੁਰੂਆਤ ਕੀਤੀ ਗਈ ਹੈ। ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਅਤੇ...

ਰਾਹੁਲ ਗਾਂਧੀ ਦੀ ਯਾਤਰਾ ਨੂੰ ਲੈ ਕੇ ਹਾਈ ਅਲਰਟ ਵਿਚਾਲੇ ਜੰਮੂ-ਕਸ਼ਮੀਰ ‘ਚ ਦੋਹਰੇ ਧਮਾਕੇ, 6 ਫੱਟੜ

ਜੰਮੂ ਰੇਲਵੇ ਸਟੇਸ਼ਨ ਦੇ ਨਾਲ ਲੱਗਦੇ ਨਰਵਾਲ ਇਲਾਕੇ ‘ਸ਼ਨੀਵਾਰ ਸਵੇਰੇ ਇੱਕ ਤੋਂ ਬਾਅਦ ਇੱਕ ਦੋ ਬਲਾਸਟ ਹੋਏ। ਧਮਾਕਿਆਂ ‘ਚ 6 ਲੋਕ ਜ਼ਖਮੀ...

ਲੁਧਿਆਣਾ ‘ਚ ADGP ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ, ਨਾਕੇ ਲਗਾ ਵਾਹਨਾਂ ਤੇ ਸਵਾਰੀਆਂ ਦੇ ਸਮਾਨ ਦੀ ਕੀਤੀ ਚੈਕਿੰਗ

ਪੰਜਾਬ ਵਿਚ ਕਾਨੂੰਨੀ ਵਿਵਸਥਾ ਨੂੰ ਮਜਬੂਤ ਕਰਨ ਲਈ ਅੱਜ ਲੁਧਿਆਣਾ ‘ਚ ADGP ਰਾਮ ਸਿੰਘ ਨੇ ਸ਼ਹਿਰ ‘ਚ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਹੈ।...

ਤਰਨਤਾਰਨ : ਕੋਰਟ ਕੇਸ ‘ਚ ਮਦਦ ਬਦਲੇ 7 ਲੱਖ ਰੁ. ਦੀ ਰਿਸ਼ਵਤ ਲੈਂਦੇ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਰਾਜ ਵਿੱਚ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਦੌਰਾਨ ਪੁਲਿਸ ਸਬ-ਇੰਸਪੈਕਟਰ ਬਲਜੀਤ ਸਿੰਘ ਨੂੰ...

ਜਲੰਧਰ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ‘ਚ ਹੋਈ ਬੇਅਦਬੀ, ਸੰਗਤਾਂ ‘ਚ ਭਾਰੀ ਰੋਸ

ਪੰਜਾਬ ਦੇ ਜਲੰਧਰ ਜ਼ਿਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਮਾਡਲ ਟਾਊਨ ਗੁਰਦੁਆਰਾ ਸਿੰਘ ਸਭਾ ‘ਚ...

ਅੰਮ੍ਰਿਤਸਰ ਪੁਲਿਸ ਹਿਰਾਸਤ ‘ਚ 47 ਸਾਲਾਂ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਹੰਗਾਮਾ

ਅੰਮ੍ਰਿਤਸਰ ਪੁਲਿਸ ਦੀ ਹਿਰਾਸਤ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਮਗਰੋਂ ਪਰਿਵਾਰਕ ਮੈਂਬਰਾਂ ਵਿੱਚ ਰੋਸ...

‘PM ਮੋਦੀ ਇਸ ਗ੍ਰਹਿ ਦੇ ਸਭ ਤੋਂ ਤਾਕਤਵਰ ਵਿਅਕਤੀ’, ਬ੍ਰਿਟਿਸ਼ ਸਾਂਸਦ ਨੇ ਤਾਰੀਫ਼ਾਂ ਦੇ ਬੰਨ੍ਹੇ ਪੁਲ

ਬ੍ਰਿਟਿਸ਼ ਸੰਸਦ ਮੈਂਬਰ ਲਾਰਡ ਕਰਨ ਬਿਲੀਮੋਰੀਆ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗ੍ਰਹਿ ਦੇ ਸਭ ਤੋਂ ਤਾਕਤਵਰ ਵਿਅਕਤੀਆਂ...

ਸਾਵਧਾਨ! ਸੋਸ਼ਲ ਮੀਡੀਆ ‘ਤੇ ਝੂਠਾ ਪ੍ਰਚਾਰ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ, ਲੱਗੂ 50 ਲੱਖ ਰੁ. ਜੁਰਮਾਨਾ

ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਨੂੰ ਪ੍ਰਭਾਵਿਤ ਕਰਨ ਵਾਲਿਆਂ ਅਤੇ ਮਸ਼ਹੂਰ ਹਸਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ...

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ...

RCB ਦਾ ਟਵਿੱਟਰ ਅਕਾਊਂਟ ਹੋਇਆ ਹੈਕ, ਹੈਂਡਲ ਦਾ ਨਾਂ ਬਦਲ ਕੇ ‘ਬੋਰਡ ਐਪ ਯਾਚ ਕਲੱਬ’ ਰੱਖਿਆ

IPL ਫਰੈਂਚਾਈਜ਼ੀ ਰਾਇਲ ਚੈਲੇਂਜਰਜ਼ ਬੈਂਗਲੁਰੂ ਦਾ ਟਵਿੱਟਰ ਅਕਾਊਂਟ ਸ਼ਨੀਵਾਰ ਸਵੇਰੇ ਹੈਕ ਕਰ ਲਿਆ ਗਿਆ ਹੈ। ਹੈਕਰਾਂ ਨੇ ਟਵਿਟਰ ਹੈਂਡਲ ਦਾ...

ਲੁਧਿਆਣਾ ‘ਚ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ, NCB ਨੇ 77 ਸ਼ਰਾਬ ਦੇ ਠੇਕੇ ਕੀਤੇ ਸੀਲ

ਨਸ਼ਾ ਤਸਕਰੀ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ, ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੀ ਟੀਮ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ਏਐਸ...

ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ, ਲੈਣ ਪਹੁੰਚੀ ਹਨੀਪ੍ਰੀਤ, ਮਿਲੀ 40 ਦਿਨ ਦੀ ਪੈਰੋਲ

ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਨਿਕਲਿਆ ਜਿਸ ਦੇ ਬਾਅਦ...

ਬੰਬ ਦੀ ਧਮਕੀ ਮਗਰੋਂ ਮਾਸਕੋ-ਗੋਆ ਹਵਾਈ ਜਹਾਜ਼ ਉਜ਼ਬੇਕਿਸਤਾਨ ਵੱਲ ਮੋੜਿਆ, ਸਾਰੇ ਯਾਤਰੀ ਸੁਰੱਖਿਅਤ

ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨਾਲ ਗੋਆ ਆ ਰਹੀ ਫਲਾਈਟ ਨੂੰ ਬੰਬ ਦੀ ਧਮਕੀ ਮਗਰੋਂ ਸ਼ਨੀਵਾਰ ਸਵੇਰੇ ਉਜ਼ਬੇਕਿਸਤਾਨ ਵੱਲ ਮੋੜ...

ਪਾਕਿਸਤਾਨੀ ਡਰੋਨ ਮੁੜ ਭਾਰਤੀ ਸਰਹੱਦ ‘ਚ ਦਾਖਲ, BSF ਵੱਲੋਂ ਸਰਚ ਆਪਰੇਸ਼ਨ ਜਾਰੀ

ਪਾਕਿਸਤਾਨੀ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ ਪਾਰ ਕਰ ਗਿਆ ਹੈ। ਦੱਸਿਆ ਜਾ ਰਿਹਾ ਹੈ, ਬੀਤੀ ਰਾਤ ਕਰੀਬ 12.30 ਵਜੇ ਫਿਰੋਜ਼ਪੁਰ ਭਾਰਤ-ਪਾਕਿ...

ਨਜ਼ਰਬੰਦੀ ਤੋਂ ਪ੍ਰੇਸ਼ਾਨ ਮੰਡ ਦੀ CM ਮਾਨ ਨੂੰ ਗੁਹਾਰ-‘ਅੱਤਵਾਦੀ ਮਾਰਨ ਜਾਂ ਨਾ ਮਾਰਨ, ਭੁੱਖਮਰੀ ਨਾਲ ਜ਼ਰੂਰ ਮਰ ਜਾਵਾਂਗਾ’

ਲੁਧਿਆਣਾ ‘ਚ ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਪਿਛਲੇ ਢਾਈ ਮਹੀਨਿਆਂ ਤੋਂ ਘਰ...

ਸੱਟ ਕਾਰਨ ਭਾਰਤੀ ਹਾਕੀ ਟੀਮ ਦੇ ਸਟਾਰ ਮਿਡ ਫੀਲਡਰ ਹਾਰਦਿਕ ਸਿੰਘ ਵਿਸ਼ਵ ਕੱਪ ਤੋਂ ਹੋਏ ਬਾਹਰ

ਓਡੀਸ਼ਾ ਵਿਚ ਚੱਲ ਰਹੇ 15ਵੇਂ ਹਾਕੀ ਵਰਲਡ ਕੱਪ ਵਿਚ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਅਹਿਮ ਖਿਡਾਰੀ ਹਾਰਦਿਕ ਸਿੰਘ ਸੱਟ ਕਾਰਨ...

ਮੋਹਾਲੀ ਵਿਖੇ ਅੱਜ ਸਕੂਲ ਆਫ ਐਮੀਨੈਂਸ ਦਾ ਹੋਵੇਗਾ ਉਦਘਾਟਨ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 117 ਸਕੂਲਾਂ ਵਿੱਚੋਂ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਇਹ ਉਦਘਾਟਨੀ ਸਮਾਰੋਹ ISB...

ਲੁਧਿਆਣਾ: ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਕੇਸਰਗੜ੍ਹ ਮੰਡੀ ਰੋਡ ਸਥਿਤ ਇਕ ਹੌਜ਼ਰੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਸੂਚਨਾ ਮਿਲਣ ਤੋਂ ਬਾਅਦ ਨਗਰ ਨਿਗਮ...

ਜੰਮੂ-ਕਸ਼ਮੀਰ ‘ਚ ਵਾਪਰਿਆ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਮਿੰਨੀ ਬੱਸ, 5 ਦੀ ਮੌਤ, 15 ਜ਼ਖਮੀ

ਜੰਮੂ-ਕਸ਼ਮੀਰ ਦੇ ਕਠੂਆ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਮਿੰਨੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਜਦੋਂ...

ਦੋਰਾਹਾ ‘ਚ ਚਾਈਨਾ ਡੋਰ ਦੀ ਲਪੇਟ ‘ਚ ਆਈ ਕੁੜੀ, ਗਲ਼ੇ ਦੀ ਵੱਢੀ ਨਸ, ਹਾਲਤ ਗੰਭੀਰ

ਪੰਜਾਬ ਵਿਚ ਮਾਰੂ ਚਾਈਨਾ ਡੋਰ ਦਾ ਕਹਿਰ ਇਕ ਵਾਰ ਫਿਰ ਦੇਖਣ ਨੂੰ ਮਿਲਿਆ। ਦੋਰਾਹਾ ‘ਚ ਚਾਈਨਾ ਡੋਰ ਨਾਲ ਕੱਟੇ ਜਾਣ ਕਾਰਨ ਇਕ ਗਰੀਬ ਪਰਿਵਾਰ...

GST-ਟੈਕਸ ਚੋਰੀ ਖਿਲਾਫ ਵੱਡਾ ਐਕਸ਼ਨ, ਮੰਤਰੀ ਹਰਪਾਲ ਚੀਮਾ ਨੇ ਬਿਨਾਂ ਬਿੱਲ ਦੇ ਫੜੇ 15-16 ਟਰੱਕ

ਜੀਐੱਸਟੀ ਤੇ ਟੈਕਸ ਚੋਰੀ ਖਿਲਾਫ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅੱਜ ਰਾਜਪੁਰਾ ਵਿਚ...

ਪੰਜਾਬ ‘ਚ CIA ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਣੇ 4 ਤਸਕਰ ਕੀਤੇ ਕਾਬੂ

ਥਾਣਾ ਸਦਰ ਫ਼ਿਰੋਜ਼ਪੁਰ ਕੈਂਟ ਅਤੇ CIA ਸਟਾਫ ਜੀਰਾ ਦੀ ਪੁਲਿਸ ਨੇ ਮੱਲਾਂਵਾਲ ਰੋਡ, ਸ਼ਮਸ਼ਾਨਘਾਟ ਰੋਡ ਫਿਰੋਜ਼ਪੁਰ ਛਾਉਣੀ ਅਤੇ ਮੱਖੂ ਵਿਖੇ 4...

ਕ੍ਰਿਸ ਹਿਪਕਿਨਜ਼ ਹੋ ਸਕਦੇ ਹਨ ਨਿਊਜ਼ੀਲੈਂਡ ਦੇ ਨਵੇਂ ਪ੍ਰਧਾਨ ਮੰਤਰੀ, ਜੈਸਿੰਡਾ ਨੇ ਕੀਤਾ ਸੀ ਅਸਤੀਫੇ ਦਾ ਐਲਾਨ

ਨਿਊਜ਼ੀਲੈਂਡ ਦੇ ਸਿੱਖਿਆ ਮੰਤਰੀ ਕ੍ਰਿਸ ਹਿਪਕਿਨਜ਼ ਦਾ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ ਹੈ। 44 ਸਾਲਾ ਹਿਪਕਿਨਜ਼ ਮੌਜੂਦਾ...

ਵੰਦੇ ਭਾਰਤ ਟਰੇਨ ‘ਤੇ ਮੁੜ ਪਥਰਾਅ, ਖਿੜਕੀ ਦੇ ਟੁੱਟੇ ਸ਼ੀਸ਼ੇ , ਵਾਲ-ਵਾਲ ਬਚੇ ਯਾਤਰੀ

ਇਕ ਵਾਰ ਫਿਰ ਲੋਕਾਂ ਨੇ ਵੰਦੇ ਭਾਰਤ ਟਰੇਨ ਨੂੰ ਨਿਸ਼ਾਨਾ ਬਣਾਇਆ ਹੈ। ਇਸ ਵਾਰ ਬਿਹਾਰ ਦੇ ਕਟਿਹਾਰ ਵਿੱਚ ਇੱਕ ਟਰੇਨ ਉੱਤੇ ਪਥਰਾਅ ਦਾ ਮਾਮਲਾ...

CM ਮਾਨ ਨੇ ਕੈਪਟਨ ਸਮੇਂ ਹੋਏ ਕੰਮਾਂ ਦੀ ਜਾਂਚ ਦਾ ਕੀਤਾ ਐਲਾਨ, ਕਿਹਾ-‘ਦੇਣਾ ਹੋਵੇਗਾ ਇਕ-ਇਕ ਪੈਸੇ ਦਾ ਹਿਸਾਬ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਬਕਾ CM ਕੈਪਟਨ ਅਮਰਿੰਦਰ ਸਿੰਘ ‘ਤੇ ਜ਼ੁਬਾਨੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੈਪਟਨ ਭਾਵੇਂ...

ਸੀਟ ਬੈਲਟ ਨਾ ਪਾਉਣ ‘ਤੇ ਬ੍ਰਿਟੇਨ ਦੇ PM ਸੁਨਕ ‘ਤੇ ਲੱਗਿਆ 10,000 ਦਾ ਜ਼ੁਰਮਾਨਾ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ‘ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।...