Aug 25

ਸਿੱਖ ਜਗਤ ਨੂੰ ਪਿਆ ਵੱਡਾ ਘਾਟਾ, ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਤਿਆਗਿਆ ਸਰੀਰ

ਇਸ ਵੇਲੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਸਿੱਖ ਜਗਤ ਨੂੰ ਪਿਆ ਵੱਡਾ ਘਾਟਾ ਪਿਆ ਹੈ। ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-8-2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ...

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, ਰਣਜੀਤ ਸਾਗਰ ਡੈਮ ਤੋਂ ਛੱਡਿਆ ਜਾ ਰਿਹਾ ਵਾਧੂ ਪਾਣੀ, ਬਣੇ ਹੜ੍ਹ ਦੇ ਹਾਲਾਤ

ਪੰਜਾਬ ਵਿਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ...

ਪਪੀਤਾ ਖਾਣ ਦੇ ਨੁਕਸਾਨ ਜਾਣ ਕੇ ਰਹਿ ਜਾਓਗੇ ਹੈਰਾਨ, ਇਹ 5 ਲੋਕ ਭੁੱਲ ਕੇ ਵੀ ਨਾ ਕਰੋ ਸੇਵਨ

ਪਪੀਤੇ ਨੂੰ ਲੰਬੇ ਸਮੇਂ ਤੋਂ ਸੁਪਰ ਫਰੂਟ ਮੰਨਿਆ ਜਾਂਦਾ ਹੈ। ਇਸ ਵਿਚ ਵਿਟਾਮਿਨ ਏ, ਸੀ ਤੇ ਈ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਨਾਲ ਹੀ ਇਸ...

UK ਸਾਂਸਦ ਢੇਸੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ, NRIs ਦੇ ਮੁੱਦਿਆਂ ‘ਤੇ ਬਣਾਈ ਗਈ ਰਣਨੀਤੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਤੋਂ ਯੂਕੇ ਦੇ ਸਾਂਸਦ ਤਨਮਨਜੀਤ ਸਿੰਘ ਢੇਸੀ ਨੇ ਮੁਲਾਕਾਤ ਕੀਤੀ। ਇਸ ਦੌਰਾਨ NRI ਦੇ ਮੁੱਦਿਆਂ ‘ਤੇ...

ਚੇਤੇਸ਼ਵਰ ਪੁਜਾਰਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ, ਕਿਹਾ-‘ਹਰ ਚੰਗੀ ਚੀਜ਼ ਦਾ ਅੰਤ ਹੁੰਦਾ ਹੈ’

ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਰਿਟਾਇਰਮੈਂਟ ਦੀ...

ਮੋਹਾਲੀ ‘ਚ ਫਿਲਮਫੇਅਰ-2025 ਵਿੱਚ ਸਤਿੰਦਰ ਸਰਤਾਜ ਨੇ ਬੰਨ੍ਹਿਆ ਸਮਾਂ, ਦਿੱਤੀ ਸ਼ਾਨਦਾਰ ਪੇਸ਼ਕਾਰੀ

ਮੋਹਾਲੀ ਵਿਚ ਫਿਲਮਫੇਅਰ ਐਵਾਰਡ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਥੇ ਡਾ. ਸਤਿੰਦਰ ਸਰਤਾਜ ਨੇ ਸਮਾਂ ਬੰਨ੍ਹਿਆ ਤੇ ਸ਼ਾਨਦਾਰ ਪੇਸ਼ਕਾਰੀ...

1 ਸਤੰਬਰ ਨੂੰ ਪੰਜਾਬ ‘ਚ ਰਾਖਵੀਂ ਛੁੱਟੀ ਦਾ ਐਲਾਨ, ਗਜ਼ਟਿਡ ਛੁੱਟੀ ਨਾ ਹੋਣ ਕਾਰਨ ਆਮ ਵਾਂਗ ਖੁੱਲ੍ਹੇ ਰਹਿਣਗੇ ਸਕੂਲ ਤੇ ਕਾਲਜ

ਪੰਜਾਬ ਵਾਸੀਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ 1 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਵਿੱਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 1...

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ITI ‘ਚ 814 ਨਵੇਂ ਟਰੇਡ ਕੀਤੇ ਸ਼ੁਰੂ, ਸੀਟਾਂ ਦੀ ਗਿਣਤੀ ਵੱਧ ਕੇ ਹੋਈ 52 ਹਜ਼ਾਰ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਇਤਿਹਾਸਕ ਕਦਮ ਚੁੱਕਿਆ ਹੈ। ਤਕਨੀਕੀ ਸਿੱਖਿਆ ਤੇ ਉਦਯੋਗਿਕ ਟ੍ਰੇਨਿੰਗ ਮੰਤਰੀ...

ਫਲੋਰੀਡਾ ਟਰੱਕ ਡ੍ਰਾਈਵਰ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਕਿਹਾ-‘ਹਰਜਿੰਦਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਮਦਦ ਕਰਾਂਗੇ’

ਫਲੋਰੀਡਾ ਟਰੱਕ ਡ੍ਰਾਈਵਰ ਦੇ ਹੱਕ ‘ਚ ਸੁਖਬੀਰ ਬਾਦਲ ਅੱਗੇ ਆਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਅਮਰੀਕਾ ਵਿਚ ਸਾਡੇ ਪੰਜਾਬੀ ਸਿੱਖ...

Humble Motion Pictures ਨੇ ਹਾਸਲ ਕੀਤੀ ਵੱਡੀ ਉਪਲਬਧੀ, ਫਿਲਮਫੇਅਰ ਐਵਾਰਡਸ ‘ਚ ਜਿੱਤੇ 6 ਪੁਰਸਕਾਰ

ਬੀਤੇ ਦਿਨੀਂ ਫਿਲਮਫੇਅਰ ਐਵਾਰਡ ਹੋਏ, ਅਤੇ ਹੰਬਲ ਮੋਸ਼ਨ ਪਿਕਚਰਸ ਨੇ ਇੱਕ ਸ਼ਾਨਦਾਰ ਉਪਲਬਧੀ ਹਾਸਲ ਕਰਦਿਆਂ ਕੁੱਲ 6 ਪੁਰਸਕਾਰ ਜਿੱਤੇ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-8-2025

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥...

ਫਰੀਦਕੋਟ ਪੁਲਿਸ ਨੇ ਸ਼ਾਤਿਰ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 8 ਮੁਲਜ਼ਮ ਚੜ੍ਹੇ ਪੁਲਿਸ ਅੜਿੱਕੇ

ਪਿਛਲੇ ਦਿਨਾਂ ਦੇ ‘ਚ ਫਰੀਦਕੋਟ ਵਿੱਚ ਚੋਰਾਂ ਦਾ ਆਂਤਕ ਸੀ। ਲਗਾਤਾਰ ਕਈ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਲੱਖਾਂ ਦਾ ਸਮਾਨ...

ਗੁਰਾਇਆ : ਅਣਪਛਾਤੇ ਵਾਹਨ ਨੇ ਗੱਡੀ ਨੂੰ ਮਾਰੀ ਟੱਕਰ, ਕਾਰ ਸਵਾਰ 4 ਲੋਕ ਸੜਕ ਹਾਦਸੇ ਦਾ ਹੋਏ ਸ਼ਿਕਾਰ

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਾਨੀਪਤ ਹਰਿਆਣਾ ਵਾਪਸ ਪਰਤ ਰਹੇ ਕਾਰ ਸਵਾਰ ਚਾਰ ਮੈਂਬਰ ਗੁਰਾਇਆ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਏ।...

ਗਿੱਦੜਬਾਹਾ : ਖੇਡਦੇ ਸਮੇਂ ਚੱਕਰ ਆਉਣ ਕਾਰਨ ਜ਼ਮੀਨ ‘ਤੇ ਡਿੱਗਿਆ 13 ਸਾਲਾ ਮਾਸੂਮ, ਡਾਕਟਰਾਂ ਨੇ ਐਲਾਨਿਆ ਮ੍ਰਿਤਕ

ਮੌਤ ਕਦੋਂ ਕਿਥੇ ਤੇ ਕਿਸ ਤਰ੍ਹਾਂ ਆਉਂਦੀ ਕੁਝ ਨਹੀਂ ਪਤਾ ਚਲਦਾ। ਉਸਦਾ ਸਮਾਂ ਅਤੇ ਸਥਾਨ ਨਿਰਧਾਰਿਤ ਹੈ। ਜ਼ਿਲ੍ਹਾ ਮੁਕਤਸਰ ਦੇ ਹਲਕਾ...

ਬਠਿੰਡਾ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਜਵਾਬੀ ਕਾਰਵਾਈ ‘ਚ ਇੱਕ ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ

ਬਠਿੰਡਾ ਦੇ ਬੀੜ ਬਹਿਮਨ ਪੁੱਲ ਦੇ ਕੋਲ ਪੁਲਿਸ ਨੂੰ ਦੋ ਬਦਮਾਸ਼ਾਂ ਦੇ ਆਉਣ ਦੀ ਜਾਣਕਾਰੀ ਸੀ ਤਾਂ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ। ਉਸੇ...

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਥਾਣਾ ਘਰਿੰਡਾ ਪੁਲਿਸ ਨੂੰ ਮਿਲੀ ਸਫਲਤਾ, ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਘਰਿੰਡਾ ਦੀ...

ਰੋਪੜ : ਸ਼ਰਾਬ ਪੀਣ ਤੋਂ ਰੋਕਣ ‘ਤੇ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ, ਮੁਲਜ਼ਮ ਗ੍ਰਿਫਤਾਰ

ਰੋਪੜ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਪਤੀ ਨੂੰ ਪਤਨੀ ਨੇ ਸ਼ਰਾਬ ਪੀਣ ਤੋਂ ਰੋਕਿਆ ਤਾਂ ਪਤੀ ਨੇ ਪਤਨੀ ਦਾ ਗਲਾ ਘੁੱਟ ਉਸ ਦਾ ਕਤਲ ਕਰ ਦਿੱਤਾ ਤੇ...

ਜਗਰਾਓਂ : ਵਿਦੇਸ਼ ਜਾਣ ਤੋਂ ਇੱਕ ਦਿਨ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 2 ਗੰਭੀਰ ਜ਼ਖਮੀ

ਜਗਰਾਓਂ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਵਿਦੇਸ਼ ਜਾਣ ਤੋਂ ਸਿਰਫ ਇਕ ਦਿਨ ਪਹਿਲਾਂ ਹੀ ਮੌਤ ਹੋ ਗਈ। ਮ੍ਰਿਤਕ...

ਕੇਂਦਰ ਵੱਲੋਂ ਰਾਸ਼ਨ ਕਾਰਡ ਕੱਟੇ ਜਾਣ ‘ਤੇ ਬੋਲੇ CM ਮਾਨ, ਕਿਹਾ-‘ਵੈਰੀਫਿਕੇਸ਼ਨ ਲਈ ਮੰਗਾਂਗੇ 6 ਮਹੀਨੇ ਦਾ ਸਮਾਂ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ‘ਤੇ ਪੰਜਾਬ ਵਿਚ ਰਾਸ਼ਨ ਕਾਰਡ ਕੱਟਣ ਦਾ ਦੋਸ਼ ਲਗਾਇਆ ਹੈ। ਆਪਣੀ ਰਿਹਾਇਸ਼ ‘ਤੇ ਪ੍ਰੈੱਸ...

ਪੰਜ ਤੱਤਾਂ ‘ਚ ਵਿਲੀਨ ਹੋਏ ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ, ਅੰਤਿਮ ਵਿਦਾਈ ‘ਚ ਪਹੁੰਚੀ ਪ੍ਰਸ਼ੰਸਕਾਂ ਦੀ ਭੀੜ

ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੱਜ ਮੋਹਾਲੀ ਵਿੱਚ ਇੱਕ ਉਦਾਸ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਦੇਹ...

ਟੈਕਸੀ ਡਰਾਈਵਰ ਦੀ ਧੀ ਨੇ ਰਚਿਆ ਇਤਿਹਾਸ, ਕੁਸ਼ਤੀ ਚੈਂਪੀਅਨਸ਼ਿਪ ਬੁਲਗਾਰੀਆ ‘ਚ ਜਿੱਤਿਆ ਗੋਲਡ

ਅੰਡਰ-20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਬੁਲਗਾਰੀਆ ਦੇ ਸਮੋਕਾਵ ਵਿੱਚ ਹੋਈ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਨੌਜਵਾਨ ਪਹਿਲਵਾਨ ਅਤੇ ਟੈਕਸੀ...

ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ : ਡੈਮਾਂ ‘ਚ ਵੱਧ ਰਿਹਾ ਹੈ ਪਾਣੀ, ਕਈ ਜ਼ਿਲ੍ਹਿਆਂ ‘ਚ ਹੜ੍ਹ

ਪੰਜਾਬ ਵਿੱਚ ਅੱਜ ਸਵੇਰੇ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਕਾਲੇ ਬਾਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਭਾਰੀ ਮੀਂਹ ਲਈ ਓਰੇਂਜ...

ਕਾਮੇਡੀਅਨ ਜਸਵਿੰਦਰ ਭੱਲਾ ਦਾ ਅੰਤਿਮ ਸਸਕਾਰ ਅੱਜ, ਸਿਆਸੀ ਆਗੂ ਤੇ ਕਲਾਕਾਰ ਪਹੁੰਚੇ, ਹਰ ਅੱਖ ਹੋਈ ਨਮ

ਪੰਜਾਬ ਦੇ ਪ੍ਰਸਿੱਧ ਅਦਾਕਾਰ ਅਤੇ ਕਮੇਡੀਅਨ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਅੱਜ ਥੋੜ੍ਹੀ ਦੇਰ ਵਿੱਚ ਮੋਹਾਲੀ ਵਿੱਚ ਕੀਤਾ ਜਾਵੇਗਾ।...

ਅੰਮ੍ਰਿਤਸਰ ਵਿਚ ‘ਆਪ’ ਆਗੂ ‘ਤੇ ਹਮਲਾ, ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਆਗੂ ਤੇ ਸਰਪੰਚ...

ਮੰਡਿਆਲਾ ‘ਚ LPG ਟੈਂਕਰ ਬਲਾਸਟ ਹਾਦਸਾ: ਸੁਖਬੀਰ ਸਿੰਘ ਬਾਦਲ ਨੇ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਸਬਜ਼ੀ ਨਾਲ ਭਰੀ ਪਿਕਅੱਪ ਇੱਕ ਐਲਪੀਜੀ ਟੈਂਕਰ ਨਾਲ ਟਕਰਾ ਕੇ ਪਲਟ ਗਈ। ਪਲਟਣ ਤੋਂ...

LPG ਟੈਂਕਰ ਬਲਾਸਟ ਹਾਦਸਾ, CM ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ

ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵਾਪਰੇ ਹਾਦਸੇ ‘ਤੇ ਮੁੱਖ ਮੰਤਰੀ ਭਗਵੰਤ ਮਾਨ...

ਉਤਰਾਖੰਡ : ਚਮੋਲੀ ‘ਚ ਫਟਿਆ ਬੱਦਲ, ਘਰਾਂ ‘ਚ ਵੜਿਆ ਮਲਬਾ, ਕਈ ਲੋਕਾਂ ਦੇ ਲਾਪਤਾ ਹੋਣ ਦੀ ਖਬਰ

ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਬੱਦਲ ਫਟਣ ਨਾਲ ਤਬਾਹੀ ਮਚੀ ਹੈ। ਥਰਾਲੀ ਤਹਿਸੀਲ ਦੇ ਤੁਨਰੀ ਗਡੇਰਾ ਵਿੱਚ ਬੱਦਲ ਫਟਣ ਦੀ ਖ਼ਬਰ ਹੈ। ਦੇਰ...

ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਮਾਤਾ ਚਰਨ ਕੌਰ ਤੇ ਬਲਕੌਰ ਸਿੰਘ ਨੇ ਪ੍ਰਗਟਾਇਆ ਦੁੱਖ

ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਬੀਤੇ ਕੱਲ੍ਹ ਇਸ ਦੁਨੀਆ ਨੂੰ ਅਲਵਿਦਾ ਅੱਖ ਗਏ। ਭੱਲਾ ਦਾ 65 ਸਾਲ ਦੀ ਉਮਰ...

ਅਮਰੀਕਾ ਟਰੱਕ ਹਾਦਸੇ ਨਾਲ ਜੁੜੀ ਵੱਡੀ ਖਬਰ, ਪੰਜਾਬੀ ਟਰੱਕ ਡਰਾਈਵਰ ਦਾ ਭਰਾ ਗ੍ਰਿਫ਼ਤਾਰ

ਅਮਰੀਕਾ ਵਿਚ ਹੋਏ ਟਰੱਕ ਹਾਦਸੇ ਮਾਮਲੇ ਵਿਚ ਪੰਜਾਬੀ ਟਰੱਕ ਡਰਾਈਵਰ ਦੇ ਭਰਾ ਨੂੰ ਗ੍ਰਿਫਤਾਰ ਕੀਤਾ ਹੈ। ਫਲੋਰਿਡਾ ਵਿੱਚ ਇੱਕ ਪੰਜਾਬੀ ਟਰੱਕ...

ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਦੀ ਅੰਤਿਮ ਵਿਦਾਈ ਅੱਜ, ਪ੍ਰੋਫੈਸਰ ਤੋਂ ਅਦਾਕਾਰ ਤੱਕ ਦਾ ਸਫਰ

ਪੰਜਾਬੀ ਸਿਨੇਮਾ ਅਤੇ ਕਾਮੇਡੀ ਦੇ ਥੰਮ੍ਹ ਜਸਵਿੰਦਰ ਸਿੰਘ ਭੱਲਾ, ਜਿਨ੍ਹਾਂ ਨੇ ਕਾਮੇਡੀ ਨੂੰ ਜ਼ਿੰਦਗੀ ਦੀ ਸਭ ਤੋਂ ਵੱਡੀ ਦਵਾਈ ਮੰਨਿਆ ਅਤੇ...

ਹੁਸ਼ਿਆਰਪੁਰ : LPG ਟੈਂਕਰ ‘ਚ ਜ਼ਬਰਦਸਤ ਧਮਾਕਾ, ਕਈ ਘਰ-ਦੁਕਾਨਾਂ ਸੜੀਆਂ, 2 ਮੌਤਾਂ, 30 ਤੋਂ ਵੱਧ ਜ਼ਖਮੀ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਰਾਤ ਲਗਭਗ 10:30 ਵਜੇ LPG ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋਇਆ। ਇਹ ਹਾਦਸਾ ਮੰਡਿਆਲਾ ਪਿੰਡ ਦੇ ਨੇੜੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-8-2025

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ...

ਬੇਕਾਰ ਸਮਝ ਕੇ ਭੁੱਲ ਕੇ ਵੀ ਨਾ ਸੁੱਟੋ ਖਜੂਰ ਦੇ ਬੀਜ, ਸਿਹਤ ਨੂੰ ਦਿੰਦੇ ਹਨ ਜ਼ਬਰਦਸਤ ਫਾਇਦੇ

ਸਰੀਰ ਵਿਚ ਖੂਨ ਦੀ ਕਮੀ ਹੋਵੇ ਜਾਂ ਕਮਜ਼ੋਰ ਇਮਿਊਨਿਟੀ ਨੂੰ ਮਜ਼ਬੂਤ ਬਣਾਉਣਾ ਹੋਵੇ, ਲੋਕ ਅਕਸਰ ਚੰਗੀ ਸਿਹਤ ਲਈ ਡਾਇਟ ਵਿਚ ਖਜ਼ੂਰ ਨੂੰ ਸਾਮਲ...

ਪੰਜਾਬੀਆਂ ਲਈ ਚੰਗੀ ਖਬਰ, ਹੁਣ ਜਲੰਧਰ ਕੈਂਟ ‘ਚ ਵੀ ਰੁਕੇਗੀ ਦਿੱਲੀ-ਕਟੜਾ ਵੰਦੇ ਭਾਰਤ ਟ੍ਰੇਨ

ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਦੀ ਮੰਗ ‘ਤੇ ਰੇਲਵ ਨੇ ਦਿੱਲੀ-ਕਟੜਾ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ...

CM ਮਾਨ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਕੀਤੇ ਜਾਰੀ

ਹਿਮਾਚਲ ਤੇ ਪੰਜਾਬ ਵਿਚ ਪੈ ਰਹੇ ਲਗਾਤਾਰ ਮੀਂਹ ਕਾਰਨ ਸੂਬੇ ਦੇ ਕਈ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸੁਲਤਾਨਪੁਰ ਲੋਧੀ ਦੇ 12...

ਚੰਗੇ ਭਵਿੱਖ ਲਈ ਇਟਲੀ ਗਏ ਪੰਜਾਬੀ ਮੁੰਡੇ ਦੀ ਭੇਦਭਰੇ ਹਾਲਾਤਾਂ ‘ਚ ਗਈ ਜਾਨ, ਜੰਗਲਾਂ ‘ਚੋਂ ਮਿਲੀ ਮ੍ਰਿਤਕ ਦੇਹ

ਨੌਜਵਾਨਾਂ ਵਿਚ ਵਿਦੇਸ਼ ਜਾ ਕੇ ਸੈੱਟ ਹੋਣ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ...

ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਸਵਿੰਦਰ ਭੱਲਾ ਦੇ ਪਹੁੰਚੇ CM ਮਾਨ, ਦੱਸੀਆਂ ਪੁਰਾਣੀਆਂ ਯਾਦਾਂ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਪ੍ਰਾਈਵੇਟ...

ਪੰਜਾਬ ਯੂਨੀਵਰਸਿਟੀ ਨੇ 3 ਸਤੰਬਰ ਨੂੰ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਕੀਤਾ ਐਲਾਨ

ਚੰਡੀਗੜ੍ਹ ਵਿਚ ਸਥਿਤ ਪੰਜਾਬ ਯੂਨੀਵਰਸਿਟੀ ਤੇ ਸ਼ਹਿਰ ਦੇ 11 ਕਾਲਜਾਂ ਵਿਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ 3 ਸਤੰਬਰ ਨੂੰ ਹੋਣਗੀਆਂ।...

ਬਿਹਾਰ SIR ਵਿਵਾਦ ‘ਤੇ SC ਦਾ ਨਿਰਦੇਸ਼-‘ਵੋਟਰ ਸੂਚੀ ਤੋਂ ਬਾਹਰ ਲੋਕ ਆਨਲਾਈਨ ਕਰ ਸਕਦੇ ਹਨ ਅਪਲਾਈ’

ਸੁਪਰੀਮ ਕੋਰਟ ਨੇ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਯਾਨੀ SIR ਖਿਲਾਫ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ...

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਅਪਡੇਟ, ਵਿਜੀਲੈਂਸ ਅੱਜ ਮੋਹਾਲੀ ਕੋਰਟ ‘ਚ ਦਾਖ਼ਲ ਕਰੇਗੀ ਚਾਰਜਸ਼ੀਟ

ਇਸ ਵੇਲੇ  ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰ ਸਾਬਕਾ ਮੰਤਰੀ...

Truck Drivers ਨੂੰ ਵੀਜ਼ਾ ਨਹੀਂ ਦੇਵੇਗਾ ਅਮਰੀਕਾ! ਪੰਜਾਬੀ ਡਰਾਈਵਰ ਵੱਲੋਂ ਹੋਏ ਹਾਦਸੇ ਮਗਰੋਂ ਵੱਡਾ ਫੈਸਲਾ

ਅਮਰੀਕਾ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਟਰੱਕ ਡਰਾਈਵਰਾਂ ਦੇ ਵੀਜ਼ਿਆਂ ‘ਤੇ ਰੋਕ ਲਾ ਦਿੱਤੀ ਹੈ। ਇਹ ਪਾਬੰਦੀ ਨਵੇਂ ਵੀਜ਼ਿਆਂ ‘ਤੇ...

‘ਰੁਆ ਗਿਆ ਹਸਾਉਣ ਵਾਲਾ…’ ਭੱਲਾ ਘਰ ਪਹੁੰਚੀਆਂ ਗਿੱਪੀ ਗਰੇਵਾਲ, ਪ੍ਰੀਤ ਹਰਪਾਲ ਸਣੇ ਕਈ ਮਸ਼ਹੂਰ ਹਸਤੀਆਂ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਸ਼ੁੱਕਰਵਾਰ ਸਵੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ...

ਪੁਲਿਸ ਨੇ ਰੋਕਿਆ ਸੁਨੀਲ ਜਾਖੜ ਦਾ ਕਾਫਲਾ, ਕਈ ਭਾਜਪਾ ਵਰਕਰਾਂ ਸਣੇ ਲਿਆ ਹਿਰਾਸਤ ‘ਚ

ਪੰਜਾਬ ਭਾਜਪਾ ਦੇ ਮੁਖੀ ਸੁਨੀਲ ਜਾਖੜ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਉਨ੍ਹਾਂ ਦੇ ਕਈ ਵਰਕਰਾਂ ਨੂੰ ਵੀ ਹਿਰਾਸਤ ਵਿੱਚ...

ਸੰਸਦ ਦੀ ਸੁਰੱਖਿਆ ‘ਚ ਵੱਡੀ ਕੁਤਾਹੀ, ਕੰਧ ਟੱਪ ਕੇ ਕੰਪਲੈਕਸ ਅੰਦਰ ਵੜਿਆ ਇੱਕ ਬੰਦਾ

ਸੰਸਦ ਭਵਨ ਦੀ ਸੁਰੱਖਿਆ ਵਿੱਚ ਇੱਕ ਵਾਰ ਫਿਰ ਵੱਡੀ ਕੁਤਾਹੀ ਸਾਹਮਣੇ ਆਈ ਹੈ। ਇੱਕ ਬੰਦਾ ਸਵੇਰੇ 6:30 ਵਜੇ ਦੇ ਕਰੀਬ ਇੱਕ ਦਰੱਖਤ ਦੀ ਮਦਦ ਨਾਲ ਕੰਧ...

ਕਾਮੇਡੀ ਕਿੰਗ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਸੋਗ ‘ਚ ਡੁੱਬੇ ਪੰਜਾਬੀ ਕਲਾਕਾਰ

ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੀ ਅਚਾਨਕ ਮੌਤ ਨੇ ਨਾ ਸਿਰਫ਼ ਪੰਜਾਬ ਵਿੱਚ ਸਗੋਂ ਪੂਰੀ ਦੁਨੀਆ ਵਿੱਚ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ...

ਸ਼ੈਲਟਰ ਹੋਮ ਤੋਂ ਛੱਡੇ ਜਾਣਗੇ ਕੁੱਤੇ, ਸੁਪਰੀਮ ਕੋਰਟ ਦਾ ਅਵਾਰਾ ਕੁੱਤਿਆਂ ਨੂੰ ਲੈ ਕੇ ਵੱਡਾ ਫੈਸਲਾ

ਅੱਜ ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਦੇ ਮਾਮਲੇ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਸਾਰੇ ਕੁੱਤਿਆਂ...

ਨਹੀਂ ਰਹੇ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ, 65 ਸਾਲ ਦੀ ਉਮਰ ‘ਚ ਲਿਆ ਆਖਰੀ ਸਾਹ

ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦਾ ਅੱਜ ਦੇਹਾਂਤ ਹੋ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-8-2025

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ...

MLA ਧਾਲੀਵਾਲ ਬੋਲੇ, ‘ਪੰਜਾਬ ਦੇ 10 ਲੱਖ ਰਾਸ਼ਨ ਕਾਰਡ ਕੱਟਣ ਵਾਲਾ ਫ਼ੈਸਲਾ ਵਾਪਸ ਲਵੇ ਕੇਂਦਰ ਸਰਕਾਰ’

ਕੇਂਦਰ ਸਰਕਾਰ ਵੱਲੋਂ ਰਾਸ਼ਨ ਕਾਰਡ ਧਾਰਕਾਂ ‘ਤੇ ਲਏ ਗਏ ਫੈਸਲੇ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਮੰਤਰੀ ਅਤੇ ‘ਆਪ’ ਵਿਧਾਇਕ ਕੁਲਦੀਪ...

ਹਰ ਸ਼ੁਭ ਕੰਮ ‘ਤੇ ਜਾਣ ਤੋਂ ਪਹਿਲਾਂ ਕਿਉਂ ਖੁਆਉਂਦੇ ਹਨ ਦਹੀਂ-ਖੰਡ? ਰਿਵਾਜ ਪਿੱਛੇ ਲੁਕਿਆ ਹੈ ਸਿਹਤ ਦਾ ਖਜ਼ਾਨਾ

ਭਾਰਤੀ ਪਰੰਪਰਾਵਾਂ ਵਿੱਚ ਕਈ ਅਜਿਹੇ ਰਿਵਾਜ ਸ਼ਾਮਲ ਹਨ ਜੋ ਪੀੜ੍ਹੀਆਂ ਤੋਂ ਚੱਲੇ ਆ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਕਿਸੇ ਵੀ ਸ਼ੁਭ ਕੰਮ...

ਟ੍ਰੈਕਟਰ ਵਾਲੀ ਕੁੜੀ ਦੀ ਵੀਡੀਓ ਲੀਕ ਮਾਮਲੇ ‘ਚ ਆਇਆ ਨਵਾਂ ਮੋੜ, ਦੋਹਾਂ ਪਰਿਵਾਰਾਂ ‘ਚ ਹੋਇਆ ਸਮਝੌਤਾ

ਟ੍ਰੈਕਟਰ ਵਾਲੀ ਕੁੜੀ ਦੀ ਵੀਡੀਓ ਲੀਕ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਜਿਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਦੀ ਇਸ 19 ਸਾਲਾ ਕੁੜੀ...

ਫਿਲਮ ਫੇਅਰ ‘ਚ ਪੇਸ਼ਕਾਰੀ ਤੋਂ ਪਹਿਲਾਂ ਯੋ-ਯੋ ਹਨੀ ਸਿੰਘ ਦਾ ਵਿਰੋਧ, CM ਮਾਨ ਨੂੰ ਭੇਜੀ ਗਈ ਸ਼ਿਕਾਇਤ

23 ਅਗਸਤ ਨੂੰ ਪੰਜਾਬ ਦੇ ਮੋਹਾਲੀ ਵਿੱਚ ਹੋਣ ਵਾਲੇ ਫਿਲਮ ਫੇਅਰ ਐਵਾਰਡ ਤੋਂ ਪਹਿਲਾਂ ਪੰਜਾਬੀ ਗਾਇਕ ਯੋ-ਯੋ ਹਨੀ ਸਿੰਘ ਵਿਰੁੱਧ ਮੁੱਖ ਮੰਤਰੀ...

ਰੋਪੜ ਦੇ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰ/ਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ

ਕੋਲਕਾਤਾ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਰੋਪੜ ਦੇ ਜਵਾਨ ਦਾ ਅੱਜ ਉਸ ਦੇ ਜੱਦੀ ਪਿੰਡ ਰਾਏਪੁਰ ਝੱਜ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।...

ਭਾਰਤ-ਪਾਕਿਸਤਾਨ ਵਿਚਾਲੇ ਨਹੀਂ ਹੋਣਗੇ ਦੁਵੱਲੇ ਮੈਚ, ਏਸ਼ੀਆ ਕੱਪ ਨੂੰ ਸਰਕਾਰ ਵੱਲੋਂ ਮਿਲੀ ਹਰੀ ਝੰਡੀ

ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚਾਂ ਨੂੰ ਲੈ ਕੇ ਇੱਕ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਭਾਰਤ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ...

GST ‘ਚ ਹੋਵੇਗਾ ਵੱਡਾ ਬਦਲਾਅ, 12% ਤੇ 28% ਸਲੈਬ ਖਤਮ ਕਰਨ ਦੇ ਪ੍ਰਸਤਾਵ ਨੂੰ ਮਿਲੀ ਮਨਜ਼ੂਰੀ

ਸਰਕਾਰ ਨੇ ਟੈਕਸ ਪ੍ਰਣਾਲੀ ਨੂੰ ਸੌਖਾ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਦੇ 12 ਫੀਸਦੀ ਅਤੇ 28 ਫੀਸਦੀ ਦੇ GST ਸਲੈਬਾਂ ਨੂੰ...

ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਿਦੇਸ਼ੀ ਨੰਬਰ ਤੋਂ ਆਇਆ ਮੈਸੇਜ

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਾਲ ਅਤੇ ਵ੍ਹਾਟਸਐਪ ਮੈਸੇਜਾਂ ਰਾਹੀਂ ਧਮਕੀ ਦਿੱਤੀ ਗਈ ਹੈ। ਉਸ ਨੂੰ ਇੱਕ...

ਵਿਸ਼ਵ ਚੈਂਪੀਅਨਸ਼ਿਪ ਤੋਂ ਪਹਿਲਾਂ ਮਹਿਲਾ ਮੁੱਕੇਬਾਜ਼ਾਂ ਲਈ ਜੈਂਡਰ ਟੈਸਟ ਲਾਜ਼ਮੀ, ਬਿਨਾਂ ਟੈਸਟ ਨਹੀਂ ਖੇਡ ਸਕਣਗੀਆਂ ਟੂਰਨਾਮੈਂਟ

ਓਲੰਪਿਕ ਸ਼ੈਲੀ ਦੀ ਮੁੱਕੇਬਾਜ਼ੀ ਦੀ ਰੈਗੂਲੇਟਰੀ ਸੰਸਥਾ, ਵਿਸ਼ਵ ਮੁੱਕੇਬਾਜ਼ੀ, ਅਗਲੇ ਮਹੀਨੇ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਵਿੱਚ...

ਪੰਜਾਬ ‘ਚ ਆਰਥਿਕ ਤੌਰ ‘ਤੇ ਮਜ਼ਬੂਤ ਲੋਕ ਲੈ ਰਹੇ ਮੁਫ਼ਤ ਰਾਸ਼ਨ! ਕੇਂਦਰ ਨੇ 11 ਲੱਖ ਰਾਸ਼ਨ ਕਾਰਡ ਧਾਰਕਾਂ ‘ਤੇ ਜਤਾਇਆ ਇਤਰਾਜ਼

ਪੰਜਾਬ ਵਿੱਚ 11 ਲੱਖ ਲੋਕ ਹਨ ਜੋ ਵਿੱਤੀ ਤੌਰ ‘ਤੇ ਅਮੀਰ ਹੋਣ ਦੇ ਬਾਵਜੂਦ ਮੁਫ਼ਤ ਅਨਾਜ ਯੋਜਨਾ ਦਾ ਲਾਭ ਲੈ ਰਹੇ ਹਨ। ਕੇਂਦਰ ਸਰਕਾਰ ਨੇ ਇਸ...

ਸਾਬਕਾ ਫੌਜੀਆਂ ਤੇ ਅਗਨੀਵੀਰਾਂ ਨੂੰ ਕੈਨੇਡਾ ‘ਚ ਮਿਲੇਗੀ PR, 2026 ‘ਚ ਐਕਸਪ੍ਰੈਸ ਐਂਟਰੀ ਸ਼ੁਰੂ ਕਰਨ ਬਾਰੇ ਵਿਚਾਰ

ਕੈਨੇਡਾ ਵਿਚ ਸਾਬਕਾ ਫੌਜੀਆਂ ਤੇ ਅਗਨੀਵੀਰਾਂ ਨੂੰ PR ਮਿਲਣ ਜਾ ਰਹੀ ਹੈ। ਕੈਨੇਡੀਅਨ ਸਰਕਾਰ ਵੱਲੋਂ ਨਵੀਂ ਨੀਤੀ ‘ਤੇ ਵਿਚਾਰ ਕੀਤਾ ਜਾ ਰਿਹਾ...

ਜਲੰਧਰ ਪੁਲਿਸ ਨੇ BJP ਆਗੂਆਂ ਨੂੰ ਕੀਤਾ ਡਿਟੇਨ, PM ਯੋਜਨਾਵਾਂ ਬਾਰੇ ਜਾਣੂ ਕਰਵਾਉਣ ਲਈ ਲਗਾਉਣਾ ਸੀ ਕੈਂਪ

ਜਲੰਧਰ ਦਿਹਾਤੀ ਖੇਤਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਭਾਜਪਾ ਆਗੂਆਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੁਲਿਸ ਵੱਲੋਂ ਭਾਜਪਾ...

ਹਮਲੇ ਦੇ ਬਾਅਦ ਦਿੱਲੀ ਦੀ CM ਰੇਖਾ ਗੁਪਤਾ ਨੂੰ ਮਿਲੀ Z ਸੁਰੱਖਿਆ, 20+ CRPF ਜਵਾਨ 24 ਘੰਟੇ ਰਹਿਣਗੇ ਤਾਇਨਾਤ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਕੇਂਦਰ ਸਰਕਾਰ ਨੇ Z ਕੈਟਾਗਰੀ ਦੀ ਵੀਆਈਪੀ ਸੁਰੱਖਿਆ ਦਿੱਤੀ ਹੈ। ਸੀਐੱਮ ਸਕਿਓਰਿਟੀ ਵਿਚ 22 ਤੋਂ 25...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਸਣੇ ਵਿਅਕਤੀ ਨੂੰ ਕੀਤਾ ਕਾਬੂ, ਬਦਮਾਸ਼ ਨਾਲ ਸੰਪਰਕ ‘ਚ ਸੀ ਮੁਲਜ਼ਮ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਇੱਕ ਹੋਰ...

ਅਮਰੀਕਾ ਦੇ ਮਸ਼ਹੂਰ ਤੇ ਦਿਆਲੂ ਜੱਜ Frank Caprio ਦਾ ਦਿਹਾਂਤ, 88 ਸਾਲ ਦੀ ਉਮਰ ‘ਚ ਕਿਹਾ ਅਲਵਿਦਾ

ਅਮਰੀਕਾ ਦੇ ਮਸ਼ਹੂਰ ਜੱਜ ਫ੍ਰੈਂਕ ਕੈਪ੍ਰੀਓ ਦਾ ਦੇਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਕੈਪ੍ਰੀਓ ਲੰਬੇ ਸਮੇਂ ਤੋਂ ਪੈਂਕ੍ਰਿਆਟਿਕ ਕੈਂਸਰ ਨਾਲ...

ਪੰਜਾਬ ‘ਚ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ‘ਚ ਆਵੇਗੀ ਗਿਰਾਵਟ, ਅਲਰਟ ‘ਤੇ ਹੁਸ਼ਿਆਰਪੁਰ

ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਮੌਸਮ ਵਿਭਾਗ ਅਨੁਸਾਰ ਕੱਲ੍ਹ ਤੋਂ ਮੀਂਹ ਦਾ ਨਵਾਂ ਦੌਰ ਸ਼ੁਰੂ...

ਟਰੈਕਟਰ ਵਾਲੀ ਕੁੜੀ ਦੇ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, ਮੁਲਜ਼ਮਾਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਟਰੈਕਟਰ ਵਾਲੀ ਵੀਡੀਓ ਲੀਕ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮੁਲਜ਼ਮਾਂ ਖਿਲਾਫ...

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਸ਼ਹੀਦ, ਕੋਲਕਾਤਾ ‘ਚ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ

ਦੇਸ਼ ਦੀ ਰਾਖੀ ਕਰਦਿਆਂ ਪੰਜਾਬ ਦੇ ਇੱਕ ਹੋਰ ਫੌਜੀ ਜਵਾਨ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਪਿੰਡ ਰਾਏਪੁਰ ਝੱਜ ਦੇ ਰਹਿਣ ਵਾਲੇ ਭੋਲਾ ਸਿੰਘ ਦੇ...

ਵੈਸ਼ਨੋ ਦੇਵੀ ਜਾ ਰਹੀ ਬੱਸ ਪੁਲ ਤੋਂ ਡਿੱਗੀ, 1 ਸ਼ਰਧਾਲੂ ਦੀ ਮੌਤ, ਕਈ ਜ਼ਖਮੀ, ਸਾਂਬਾ ‘ਚ ਵਾਪਰਿਆ ਹਾਦਸਾ

ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਇੱਕ ਬੱਸ ਪੁਲ ਤੋਂ ਡਿੱਗ...

ਕੇਂਦਰ ਨੇ ਪੰਜਾਬ ਨੂੰ ਦਿੱਤੀ ਵਿਸ਼ੇਸ਼ ਗ੍ਰਾਂਟ, ਕੇਂਦਰੀ ਰਾਜ ਮੰਤਰੀ ਬਿੱਟੂ ਬੋਲੇ-‘BJP ਦੇ ਇਸ ਕਦਮ ਨਾਲ ਵਿਕਾਸ ਨੂੰ ਮਿਲੇਗਾ ਹੁਲਾਰਾ’

ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ ਜਿਸ ਨਾਲ ਪੰਜਾਬ ਦੇ ਸਰਹੱਦੀ ਪਿੰਡਾਂ ਦਾ ਵਿਕਾਸ ਹੋ ਸਕੇਗਾ। ਮੋਦੀ ਸਰਕਾਰ...

ਦਿੱਲੀ ‘ਚ ਟ੍ਰਿਪਲ ਮਰਡਰ ਨਾਲ ਸਨਸਨੀ, ਇੱਕੋ ਘਰ ‘ਚੋਂ ਮਿਲੀਆਂ ਤਿੰਨ ਲਾਸ਼ਾਂ, ਚੌਥਾ ਮੈਂਬਰ ਲਾਪਤਾ

ਦਿੱਲੀ ਵਿਚ ਟ੍ਰਿਪਲ ਮਰਡਰ ਨਾਲ ਸਨਸਨੀ ਫੈਲ ਗਈ ਹੈ। ਦਿੱਲੀ ਦੇ ਮੈਦਾਨਗੜ੍ਹੀ ਇਲਾਕੇ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

ਮੋਗਾ ਦੇ ਪਿੰਡ ਚੁੱਗਾ ਖੁਰਦ ਦੀ ਮਹਿਲਾ ਸਰਪੰਚ ਸਸਪੈਂਡ, ਫਰਜ਼ੀ ਡਾਕੂਮੈਂਟਸ ਨਾਲ ਚੋਣਾਂ ਲੜਨ ਦੇ ਲੱਗੇ ਇਲਜ਼ਾਮ

ਮੋਗਾ ਦੇ ਪਿੰਡ ਚੁੱਗਾ ਖੁਰਦ ਦੀ ਮਹਿਲਾ ਸਰਪੰਚ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਮਹਿਲਾ ਸਰਪੰਚ ਕੁਲਦੀਪ ਕੌਰ ਨੂੰ ਸਰਪੰਚ ਦੇ ਅਹੁਦੇ ਤੋਂ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਧਿਕਾਰੀਆਂ ਸਣੇ 31 ਦੇ ਹੋਏ ਤਬਾਦਲੇ, ਦੇਖੋ ਲਿਸਟ

ਪੰਜਾਬ ਵਿਚ ਬੀਤੀ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। 23 ਆਈਏਐੱਸ ਅਧਿਕਾਰੀਆਂ ਸਣੇ 31 ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-8-2025

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ...

ਦੁੱਗਣਾ ਹੋਵੇਗਾ ਐਨਰਜੀ ਲੈਵਲ, ਹੱਡੀਆਂ ਬਣਨਗੀਆਂ ਫੌਲਾਦ, ਡਾਈਟ ‘ਚ ਸ਼ਾਮਲ ਕਰ ਲਓ ਇਹ 2 ਚੀਜ਼ਾਂ

ਗੁੜ ਅਤੇ ਭੁੱਜੇ ਛੋਲਿਆਂ ਨੂੰ ਪੋਸ਼ਣ ਦਾ ਖਜ਼ਾਨਾ ਮੰਨਿਆ ਜਾਂਦਾ ਹੈ। ਗੁੜ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਨਾਲ ਭਰਪੂਰ...

ਪੰਜਾਬ ‘ਚ ਤਿੰਨ ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਸਾਵਧਾਨ ਰਹਿਣ ਦੀ ਸਲਾਹ

ਪੰਜਾਬ ਵਿੱਚ 22, 23, 24 ਤਰੀਕ ਲਈ ਇੱਕ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 24 ਅਗਸਤ ਤੱਕ ਇੱਕ ਵੱਡੀ ਭਵਿੱਖਬਾਣੀ ਕੀਤੀ ਹੈ, ਜਿਸ...

ਪੰਜਾਬ ਦੇ ਜਵਾਨ ਦੀ ਕੋਲਕਾਤਾ ‘ਚ ਡਿਊਟੀ ਦੌਰਾਨ ਮੌਤ, ਹਾਰਟ ਅਟੈਕ ਨਾਲ ਗਈ ਜਾਨ

ਰੋਪੜ ਦੇ ਇੱਕ ਜਵਾਨ ਦੀ ਕੋਲਕਾਤਾ ਵਿੱਚ ਡਿਊਟੀ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 70 ਇੰਜੀਨੀਅਰਿੰਗ ਰੈਜੀਮੈਂਟ ਦੇ ਹੌਲਦਾਰ ਗੁਰਦੀਪ...

ਸ਼ਿਲਪਾ ਸ਼ੈੱਟੀ ਨੇ ਪਤੀ ਸਣੇ CM ਮਾਨ ਨਾਲ ਕੀਤੀ ਮੁਲਾਕਾਤ, ਹਰਭਜਨ ਸਿੰਘ ਤੇ ਗੀਤਾ ਬਸਰਾ ਵੀ ਰਹੇ ਮੌਜੂਦ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ, ਬਾਲੀਵੁੱਡ ਅਦਾਕਾਰਾ...

ਫਿਰੌਤੀਆਂ ਮੰਗਣ ਵਾਲਿਆਂ ‘ਤੇ ਅੰਮ੍ਰਿਤਸਰ ਪੁਲਿਸ ਦਾ ਸ਼ਿਕੰਜਾ, ਇੱਕ ਬਦਮਾਸ਼ ਦਾ ਕੀਤਾ ਐਨਕਾਊਂਟਰ

ਅੰਮ੍ਰਿਤਸਰ ਵਿੱਚ ਅੱਜ ਬੁੱਧਵਾਰ ਦੁਪਹਿਰ ਨੂੰ ਪੁਲਿਸ ਅਤੇ ਬਦਮਾਸ਼ ਵਿਚਕਾਰ ਮੁਕਾਬਲਾ ਹੋਇਆ। ਦੋਸ਼ੀ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ...

ਪੈਸਾ ਲਾ ਕੇ ਖੇਡੇ ਜਾਣ ਵਾਲੇ Online ਗੇਮਾਂ ‘ਤੇ ਰੋਕ ਲਾਉਣ ਵਾਲਾ ਬਿੱਲ ਲੋਕ ਸਭਾ ‘ਚ ਪਾਸ

ਲੋਕ ਸਭਾ ਨੇ ਬੁੱਧਵਾਰ ਨੂੰ ਪੈਸਿਆਂ ਨਾਲ ਖੇਡੀਆਂ ਜਾਣ ਵਾਲੀਆਂ ਆਨਲਾਈਨ ਗੇਮਾਂ ‘ਤੇ ਪਾਬੰਦੀ ਲਗਾਉਣ ਲਈ ਇੱਕ ਬਿੱਲ ਪਾਸ ਕੀਤਾ। ਇਸ ਦਾ...

ਬਠਿੰਡਾ : ਪਤਨੀ ਦਾ ਕਤਲ ਕਰਨ ਵਾਲਾ ਕਾਤਲ ਪਤੀ ਚੜ੍ਹਿਆ ਪੁਲਿਸ ਦੇ ਅੜਿੱਕੇ

ਬਠਿੰਡਾ ਵਿਚ ਆਪਣੀ ਪਤਨੀ ਦਾ ਕਤਲ ਕਰਨ ਵਾਲਾ ਪਤੀ ਨੂੰ ਪੁਲਿਸ ਨੇ ਅੱਜ ਬੁੱਧਵਾਰ ਗ੍ਰਿਫਤਾਰ ਕਰ ਲਿਆ। ਦੋਸ਼ੀ ਦੀ ਪਛਾਣ 40 ਸਾਲਾ ਜਗਸੀਰ ਸਿੰਘ...

PM-CM ਨੂੰ ਹਟਾਉਣ ਵਾਲੇ ਬਿੱਲ ‘ਤੇ ਲੋਕ ਸਭਾ ‘ਚ ਜ਼ਬਰਦਸਤ ਹੰਗਾਮਾ, ਵਿਰੋਧੀਆਂ ਨੇ ਪਾੜੇ ਪਾੜੀ ਕਾਪੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ-ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਹਟਾਉਣ ਲਈ ਬਿੱਲ ਪੇਸ਼ ਕੀਤੇ ਹਨ।...

NCERT ਵੱਲੋਂ ‘ਆਪ੍ਰੇਸ਼ਨ ਸਿੰਦੂਰ’ ‘ਤੇ ਵਿਸ਼ੇਸ਼ ਮਾਡਿਊਲ ਜਾਰੀ, ਪਹਿਲਗਾਮ ਹਮਲੇ ਬਾਰੇ ਪੜ੍ਹਨਗੇ ਤੀਜੀ ਤੋਂ 12ਵੀਂ ਦੇ ਵਿਦਿਆਰਥੀ

ਰਾਸ਼ਟਰੀ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (NCERT) ਨੇ ਪਹਿਲੀ ਵਾਰ ਭਾਰਤੀ ਹਵਾਈ ਸੈਨਾ ਦੇ ਇਤਿਹਾਸਕ ‘ਆਪ੍ਰੇਸ਼ਨ ਸਿੰਦੂਰ’ ‘ਤੇ ਇੱਕ...

ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ : CM ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ ਵੱਖ ਵੱਖ ਵਿਭਾਗਾਂ ਦੇ ਨਵ-ਨਿਯੁਕਤ ਕਰੀਬ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।...

ਪੰਜਾਬ ‘ਚ ਵਿਕਾਸ ਕਾਰਜਾਂ ‘ਚ ਆਵੇਗੀ ਤੇਜ਼ੀ, ਕੇਂਦਰ ਨੇ ਸੂਬੇ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਕੀਤੀ ਜਾਰੀ

ਪੰਜਾਬ ਦੇ ਸਾਰੇ ਵਿਕਾਸ ਕਾਰਜਾਂ ਵਿੱਚ ਹੁਣ ਤੇਜ਼ੀ ਆਵੇਗੀ। ਦਰਅਸਲ, ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ...

ਤਰਨਤਾਰਨ : ਘਰੋਂ ਦੋਸਤਾਂ ਨਾਲ ਖੇਡਣ ਗਿਆ 10 ਸਾਲਾ ਜਵਾਕ ਹੋਇਆ ਲਾਪਤਾ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਭਰੋਵਾਲ ਤੋਂ 10 ਸਾਲਾ ਬੱਚਾ ਜੋ ਕਿ ਯਾਰਾਂ ਦੋਸਤਾਂ ਦੇ ਨਾਲ ਖੇਡਣ ਗਿਆ ਸੀ, ਦੇ ਗੁੰਮ ਹੋਣ ਦਾ...

ਪੰਜਾਬ ‘ਚ ED ਦਾ ਵੱਡਾ ਐਕਸ਼ਨ, ਫਗਵਾੜਾ ਦੇ GYM, ਸ਼ੂਗਰ ਮਿੱਲ ਸਣੇ ਕਈ ਥਾਵਾਂ ‘ਤੇ ਮਾਰਿਆ ਛਾਪਾ

ਅੱਜ ਸਵੇਰੇ-ਸਵੇਰੇ ਪੰਜਾਬ ਵਿਚ ਈਡੀ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਫਗਵਾੜਾ ਦੀ ਵੱਡੀ GYM ਸਣੇ ਕਈ ਥਾਵਾਂ ‘ਤੇ ਰੇਡ ਕੀਤੀ ਜਾ ਰਹੀ ਹੈ। ਇਸ...

ਆਨਲਾਈਨ ਸੱਟੇਬਾਜ਼ੀ ਐਪਸ ਖਿਲਾਫ਼ ਸੰਸਦ ‘ਚ ਪੇਸ਼ ਕੀਤਾ ਜਾਵੇਗਾ ਬਿੱਲ, 3 ਸਾਲ ਦੀ ਕੈਦ ਤੇ ਲੱਗ ਸਕਦਾ ਭਾਰੀ ਜੁਰਮਾਨਾ

ਸਰਕਾਰ ਨੇ ਆਨਲਾਈਨ ਗੇਮਿੰਗ ‘ਤੇ ਪੂਰੀ ਤਰ੍ਹਾਂ ਤੋਂ ਬੈਨ ਲਗਾਉਣ ਦਾ ਮਨ ਬਣਾ ਲਿਆ ਹੈ।  ਇਸ ਵਿਚ ਪੈਸੇ ਨਾਲ ਜੁੜੇ ਆਨਲਾਈਨ ਗੇਮਿੰਗ ਜਾਂ ਉਸ...

ਕੁਵੈਤ ਗਏ ਪੰਜਾਬੀ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ, ਇੱਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

ਗੁਰਦਾਸਪੁਰ ਦੇ ਦੀਨਾ ਨਗਰ ਨੇੜੇ ਚੱਕ ਆਲੀਆ ਪਿੰਡ ਦਾ ਇੱਕ ਨੌਜਵਾਨ, ਜੋ ਕਰੀਬ ਸਵਾ ਸਾਲ ਪਹਿਲਾਂ ਉੱਜਵਲ ਭਵਿੱਖ ਲਈ ਰੋਜ਼ੀ-ਰੋਟੀ ਕਮਾਉਣ ਲਈ...

ਟਰੈਕਟਰ ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ

ਜਲੰਧਰ ਦੀ 19 ਸਾਲਾ ਲੜਕੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਜ਼ਬਰ-ਜਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ...

ਦਿੱਲੀ ਦੀ CM ਰੇਖਾ ਗੁਪਤਾ ‘ਤੇ ਹਮਲਾ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ, ਪੁਲਿਸ ਕਰ ਰਹੀ ਹੈ ਪੁੱਛਗਿਛ

ਦਿੱਲੀ ਵਿਚ ਜਨ ਸੁਣਵਾਈ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ ਕੀਤਾ ਗਿਆ। ਇਸ ਨੂੰ CM ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਕਿਹਾ ਜਾ...

NDA ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ, PM ਮੋਦੀ ਵੀ ਰਹੇ ਮੌਜੂਦ

ਕੇਂਦਰ ਵਿੱਚ ਸੱਤਾਧਾਰੀ NDA ਦੇ ਉਪ ਰਾਸ਼ਟਰਪਤੀ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ...

Stefflon Don ਨੇ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, LIVE Concert ‘ਚ ਗਾਈਆਂ ਸਿੱਧੂ ਦੇ ਗੀਤ ਦੀਆਂ ਲਾਈਨਾਂ

ਬ੍ਰਿਟਿਸ਼ ਰੈਪ ਕਲਾਕਾਰ ਸਟੈਫਨੀ ਐਲਨ ਉਰਫ਼ ਸਟੈਫਲੋਨ ਡੌਨ ਨੇ ਸਵੀਡਨ ਵਿੱਚ ਆਪਣੇ ਲਾਈਵ ਕੰਸਰਟ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ...

PM, CM ਜਾਂ ਕੋਈ ਵੀ ਨੇਤਾ 30 ਦਿਨ ਤੋਂ ਵੱਧ ਜੇਲ੍ਹ ‘ਚ ਰਹੇ ਤਾਂ ਜਾਵੇਗੀ ਕੁਰਸੀ, ਅਮਿਤ ਸ਼ਾਹ ਅੱਜ ਸੰਸਦ ‘ਚ ਪੇਸ਼ ਕਰਨਗੇ ਬਿੱਲ

ਕੇਂਦਰ ਸਰਕਾਰ ਅੱਜ ਲੋਕ ਸਭਾ ਵਿਚ ਤਿੰਨ ਬਿੱਲ ਪੇਸ਼ ਕਰੇਗੀ ਜਿਨ੍ਹਾਂ ਦਾ ਉਦੇਸ਼ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ, ਮੁੱਖ ਮੰਤਰੀ ਤੇ ਮੰਤਰੀਆਂ...

ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, 3 ਬਾਈਕ ਸਵਾਰਾਂ ਨੇ ਘਰ ਦੇ ਬਾਹਰ ਵਪਾਰੀ ਦਾ ਗੋਲੀਆਂ ਮਾਰ ਕੀਤਾ ਕਤਲ

ਪੰਜਾਬ ਵਿਚ ਡੇਰਾ ਬਾਬਾ ਨਾਨਕ ਵਿਖੇ ਬੀਤੀ ਰਾਤ ਵੱਡੀ ਵਾਰਦਾਤ ਵਾਪਰੀ ਜਿਥੇ ਕਰਿਆਨਾ ਸਟੋਰ ਦੇ ਮਾਲਕ ਦਾ ਘਰ ਦੇ ਗੇਟ ਦੇ ਬਾਹਰ ਹੀ ਗੋਲੀਆਂ...

ਪੰਜਾਬ ਦੇ 6 ਜ਼ਿਲ੍ਹਿਆਂ ‘ਚ ਹੜ੍ਹ ਵਰਗੇ ਹਾਲਾਤ, ਪੌਂਗ ਡੈਮ ਤੋਂ ਛੱਡਿਆ ਜਾਵੇਗਾ 75,000 ਕਿਊਸਿਕ ਪਾਣੀ, ਹਾਈ ਅਲਰਟ ਜਾਰੀ

ਹਿਮਾਚਲ ਵਿਚ ਪੈ ਰਹੇ ਭਾਰੀ ਮੀਂਹ ਕਰਕੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਕਾਰਨ ਪੰਜਾਬ ਦੇ 6 ਜ਼ਿਲ੍ਹਿਆਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ...

ਦਿੱਲੀ ਦੀ CM ਰੇਖਾ ਗੁਪਤਾ ‘ਤੇ ਜਨ ਸੁਣਵਾਈ ਦੌਰਾਨ ਹਮਲਾ, ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਸੀਐੱਮ ਰਿਹਾਇਸ਼ ‘ਚ ਹਮਲਾ ਕੀਤਾ ਗਿਆ। ਇਥੇ ਜਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-8-2025

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ...

ਪਟਿਆਲਾ : ਕੁੱਕਰ ਬਣਾਉਣ ਵਾਲੀ ਫੈਕਟਰੀ ‘ਚ ਮਚੇ ਅੱਗ ਦੇ ਭਾਂਬੜ, ਕਈ ਮਜ਼ਦੂਰ ਆਏ ਲਪੇਟ ‘ਚ

ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਵਿੱਚ ਸਥਿਤ ਇੱਕ ਕੁੱਕਰ ਬਣਾਉਣ ਵਾਲੀ ਫੈਕਟਰੀ ਵਿੱਚ ਅੱਜ ਇੱਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਇੱਕ ਮਜ਼ਦੂਰ...

ਆਸਟ੍ਰੇਲੀਆ ’ਚ ਭਾਰਤੀ ਮੂਲ ਦੇ ਸਿੱਖ ਡਾਕੀਏ ਨੇ ਜਿੱਤਿਆ ਲੋਕਾਂ ਦਾ ਦਿਲ, ਪ੍ਰਿਯੰਕਾ ਚੋਪੜਾ ਨੇ ਵੀ ਕੀਤੀ ਤਾਰੀਫ਼

ਅੱਜ ਕੱਲ੍ਹ ਜਿੱਥੇ ਲੋਕ ਸਿਰਫ ਆਪਣੇ ਕੰਮ ਨਾਲ ਹੀ ਮਤਲਬ ਰੱਖਦੇ ਹਨ, ਉਥੇ ਆਸਟ੍ਰੇਲੀਆ ਵਿੱਚ ਇੱਕ ਭਾਰਤੀ ਮੂਲ ਦੇ ਸਿੱਖ ਡਾਕੀਏ ਨੇ ਅਜਿਹਾ ਕੰਮ...

ਘਰੇਲੂ ਕਲੇਸ਼ ਨੇ ਧਾਰਿਆ ਖੂਨੀ ਰੂਪ, ਬੰਦੇ ਨੇ ਲਾਇਸੈਂਸੀ ਰਿਵਾਲਰ ਨਾਲ ਗੋਲੀਆਂ ਮਾਰ ਕਤਲ ਕੀਤੀ ਜਨਾਨੀ

ਬਠਿੰਡਾ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਘਰੇਲੂ ਕਲੇਸ਼ ਦੇ ਚੱਲਦਿਆਂ ਇੱਥੇ ਇੱਕ ਪਤੀ ਨੇ ਆਪਣੀ ਪਤਨੀ ਨੂੰ ਇੱਕ ਤੋਂ ਬਾਅਦ...