Jul 19

ਟ੍ਰੋਲ ਹੋਣ ਮਗਰੋਂ ਟਮਾਟਰਾਂ ਦੀ ਵਧਦੀ ਕੀਮਤ ‘ਤੇ ਬਦਲਿਆ ਸੁਨੀਲ ਸ਼ੈੱਟੀ ਦਾ ਰੁਖ, ਹੁਣ ਕਿਸਾਨਾਂ ਤੋਂ ਮੰਗੀ ਮੁਆਫ਼ੀ

ਪਿਛਲੇ ਕਈ ਦਿਨਾਂ ਤੋਂ ਦੇਸ਼ ਦੇ ਕਈ ਸ਼ਹਿਰਾਂ ਵਿੱਚ ਟਮਾਟਰ ਦੀ ਕੀਮਤ ਵਿੱਚ ਭਾਰੀ ਵਾਧਾ ਹੋਇਆ ਹੈ। ਟਮਾਟਰਾਂ ਦੀ ਇੰਨੀ ਕੀਮਤ ਦੇਖ ਕੇ ਆਮ...

ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ‘ਤੇ ਹੋਵੇਗਾ ਐਕਸ਼ਨ, ਸਾਰੇ ਕੇਸ ਹੋਣਗੇ ਸਟੱਡੀ

ਹੁਣ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ ਨਿਰਧਾਰਤ ਸਮੇਂ ਵਿੱਚ ਚਲਾਨ ਪੇਸ਼ ਨਾ ਕਰਕੇ ਤਸਕਰਾਂ ਨੂੰ ਜੇਲ੍ਹਾਂ ਵਿੱਚੋਂ ਬਾਹਰ ਆਉਣ ਵਿੱਚ...

ਮਾਣ ਵਾਲੀ ਗੱਲ: ਪਟਿਆਲਾ ਦੀ ਧੀ ਕਨਿਕਾ ਆਹੂਜਾ ਦੀ ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਹੋਈ ਚੋਣ

ਪਟਿਆਲਾ ਦੀ ਹੋਣਹਾਰ ਕ੍ਰਿਕਟਰ ਕਨਿਕਾ ਆਹੂਜਾ ਨੂੰ ਚੀਨ ‘ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਚੁਣਿਆ ਗਿਆ...

ਸ਼ਿਮਲਾ ‘ਚ ਰੈਸਟੋਰੈਂਟ ‘ਚ ਧਮਾਕਾ: ਇਕ ਵਿਅਕਤੀ ਦੀ ਮੌ.ਤ, 13 ਜ਼ਖਮੀ

ਹਿਮਾਚਲ ਦੀ ਰਾਜਧਾਨੀ ਸ਼ਿਮਲਾ ਦੇ ਮੱਧ ਬਾਜ਼ਾਰ ਵਿੱਚ ਮੰਗਲਵਾਰ ਸ਼ਾਮ 7:05 ਵਜੇ ਇੱਕ ਰੈਸਟੋਰੈਂਟ ਵਿੱਚ ਧਮਾਕਾ ਹੋਇਆ। ਇਸ ਹਾਦਸੇ ‘ਚ ਇਕ...

ਚੰਡੀਗੜ੍ਹ ‘ਚ ਜਲਦ ਹੀ ਚੱਲੇਗੀ ਮੈਟਰੋ, ਕੰਪਰੀਹੈਂਸਿਵ ਮੋਬਿਲਿਟੀ ਪਲਾਨ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ‘ਚ ਵਧਦੇ ਟ੍ਰੈਫਿਕ ਦੇ ਦਬਾਅ ਨੂੰ ਘੱਟ ਕਰਨ ਲਈ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸਿਜ਼ (RITES)...

ਹਿਮਾਚਲ ‘ਚ ਮੀਂਹ ਦਾ ਕਹਿਰ ਜਾਰੀ, ਚੰਬਾ ‘ਚ ਫਟਿਆ ਬੱਦਲ, ਗੱਡੀਆਂ ਰੁੜੀਆਂ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੁੱਲੂ ਤੋਂ ਬਾਅਦ ਹੁਣ ਚੰਬਾ ਦੀ ਸਲੋਨੀ ‘ਚ ਵੀ ਬੱਦਲ ਫਟ ਗਿਆ। ਇੱਥੇ...

ਲੁਧਿਆਣਾ ‘ਚ ਖੁੱਲ੍ਹੇਗਾ ਸੂਬੇ ਦਾ ਸਭ ਤੋਂ ਵੱਡਾ ਡਾਇਲਸਿਸ ਸੈਂਟਰ, ਮੁਫ਼ਤ ਹੋਵੇਗਾ ਇਲਾਜ

ਲੁਧਿਆਣਾ ਦੇ ਲੋਕਾਂ ਨੂੰ ਬਹੁਤ ਜਲਦ ਪੰਜਾਬ ਦਾ ਪਹਿਲਾ ਅਤੇ ਸਭ ਤੋਂ ਵੱਡਾ ਡਾਇਲਸਿਸ ਸੈਂਟਰ ਮਿਲਣ ਜਾ ਰਿਹਾ ਹੈ। ਇਹ ਕੇਂਦਰ ਪੰਚਮ ਹਸਪਤਾਲ...

ਸਕੂਲੀ ਵਿਦਿਆਰਥਣਾਂ ਦੀਆਂ ਪਾਣੀ ਦੀਆਂ ਬੋਤਲਾਂ ‘ਚ ਭਰਿਆ ਪਿਸ਼ਾਬ! ਪਰਿਵਾਰ ਵਾਲਿਆਂ ਵੱਲੋਂ ਹੰਗਾਮਾ

ਮੱਧ ਪ੍ਰਦੇਸ਼ ਵਿੱਚ ਇੱਕ ਹੋਰ ਪੇਸ਼ਾਬ ਕਾਂਡ ਸਾਹਮਣੇ ਆਇਆ ਹੈ। ਮਾਂਡਲਾ ਵਿੱਚ ਸਕੂਲੀ ਵਿਦਿਆਰਥਣਾਂ ਦੀਆਂ ਪਾਣੀ ਦੀਆਂ ਬੋਤਲਾਂ ਵਿੱਚ ਪਿਸ਼ਾਬ...

ਘੱਗਰ-ਬਿਆਸ ਨੇ ਮਚਾਈ ਤਬਾਹੀ, ਵਿਗੜੇ 3 ਜ਼ਿਲ੍ਹਿਆਂ ਦੇ ਹਾਲਾਤ, 4 ਦਿਨ ਭਾਰੀ ਮੀਂਹ ਦਾ ਅਲਰਟ

ਘੱਗਰ ਦੇ ਉਛਾਲ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਪਟਿਆਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ...

ਮੰਤਰੀ ਬੈਂਸ ਦਾ ਐਕਸ਼ਨ, ਦਾਖਲਾ ਨਾ ਵਧਾ ਸਕਣ ਵਾਲੇ 6 ਸਰਕਾਰੀ ਸਕੂਲਾਂ ਨੂੰ ਨੋਟਿਸ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ ਜੋ ਮਿੱਥੇ ਟੀਚਿਆਂ...

ਪੈਰ ਫਿਸਲਣ ਨਾਲ 2 ਮੁੰਡੇ ਬੁੱਢਾ ਦਰਿਆ ‘ਚ ਡੁੱਬੇ, ਸਵੀਮਿੰਗ ਪੂਲ ‘ਚ ਨਹਾਉਣ ਦਾ ਕਹਿ ਕੇ ਗਏ ਸਨ 7 ਦੋਸਤ

ਲੁਧਿਆਣਾ ਦੇ ਟਿੱਬਾ ਰੋਡ ਨੇੜੇ ਗੁਰਮੇਲ ਪਾਰਕ ਵਿੱਚ ਰਹਿਣ ਵਾਲੇ ਸੱਤ ਨੌਜਵਾਨ, ਜੋਕਿ ਗਰਮੀ ਤੋਂ ਰਾਹਤ ਪਾਉਣ ਲਈ ਬੁੱਢਾ ਦਰਿਆ ਧਨਾਸ ਵਿੱਚ...

ਸਚਿਨ ਤੋਂ ਪਹਿਲਾਂ ਦਿੱਲੀ ਦੇ ਕਈ ਲੜਕਿਆਂ ਨਾਲ ਸੰਪਰਕ ‘ਚ ਸੀ ਸੀਮਾ ਹੈਦਰ, ATS ਦੀ ਜਾਂਚ ‘ਚ ਹੋਇਆ ਖੁਲਾਸਾ

ਨੇਪਾਲ ਦੇ ਰਸਤੇ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਆਈ ਪਾਕਿਸਤਾਨੀ ਮਹਿਲਾ ਸੀਮਾ ਹੈਦਰ ਦੇ ਪਾਕਿਸਤਾਨੀ ਪਛਾਣ ਪੱਤਰ ਤੇ ਪਾਸਪੋਰਟ ਦੇ ਜਾਂਚ...

ਪਾਇਲਟ ਦੀ ਤਬੀਅਤ ਵਿਗੜਨ ‘ਤੇ 68 ਸਾਲ ਦੀ ਮਹਿਲਾ ਯਾਤਰੀ ਨੇ ਚਲਾਇਆ ਪਲੇਨ, ਲੈਂਡਿੰਗ ਸਮੇਂ ਹੋਇਆ ਕ੍ਰੈਸ਼

ਅਮਰੀਕਾ ਦੇ ਨਿਊਯਾਰਕ ਸ਼ਹਿਰ ਤੋਂ ਉਡਾਣ ਭਰਨ ਵਾਲਾ ਇਕ ਪ੍ਰਾਈਵੇਟ ਪਲੇਨ ਲੈਂਡਿੰਗ ਸਮੇਂ ਕ੍ਰੈਸ਼ ਹੋ ਗਿਆ। ਇਸ ਦੌਰਾਨ ਹਵਾ ਵਿਚ ਪਾਇਲਟ ਦੀ...

ਕਪੂਰਥਲਾ : ਰੰਜਿਸ਼ ਦੇ ਚੱਲਦਿਆਂ 10 ਸਾਲਾ ਬੱਚੇ ਦਾ ਕਤ.ਲ, ਕਾਲੀ ਵੇਈਂ ਤੋਂ ਮਿਲੀ ਲਾ.ਸ਼

ਕਪੂਰਥਲਾ ਸਥਿਤ ਸੁਲਾਤਨਪੁਰ ਲੋਧੀ ਵਿਚ 10 ਸਾਲਾ ਬੱਚੇ ਦੀ ਮਹਿਲਾ ਵੱਲੋਂ ਰੰਜਿਸ਼ ਵਜੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੀ ਲਾਸ਼...

ਸੈਂਟਰਲ ਜੇਲ੍ਹ ਅੰਮ੍ਰਿਤਸਰ ਦੇ ਆਲੇ-ਦੁਆਲੇ 500 ਮੀਟਰ ਦਾਇਰੇ ‘ਚ ਡ੍ਰੋਨ ਉਡਾਉਣ ‘ਤੇ ਲੱਗੀ ਪੂਰਨ ਪਾਬੰਦੀ

ਸੈਂਟਰਲ ਜੇਲ੍ਹ ਅੰਮ੍ਰਿਤਸਰ ਦੇ 500 ਮੀਟਰ ਖੇਤਰ ਤੱਕ ਡ੍ਰੋਨ ਉਡਾਉਣ ‘ਤੇ ਪੂਰਨ ਪ੍ਰਤੀਬੰਧ ਲਗਾ ਦਿੱਤਾ ਗਿਆ ਹੈ। ਪਿਛਲੇ ਮਹੀਨੇ ਅਮ੍ਰਿਤਸਰ...

ਅਮਰੀਕਾ ‘ਚ ਲਾਪਤਾ ਹੋਇਆ 19 ਸਾਲਾ ਭਾਰਤੀ ਨੌਜਵਾਨ ਸ਼ਾਹ, ਮਾਪਿਆਂ ਨੇ ਕੀਤੀ ਮਦਦ ਦੀ ਅਪੀਲ

ਐਡੀਸਨ, ਨਿਊ ਜਰਸੀ ਵਿਚ ਰਹਿਣ ਵਾਲਾ ਇਕ ਭਾਰਤੀ-ਅਮਰੀਕੀ ਨੌਜਵਾਨ ਵੀਕੈਂਡ ਤੋਂ ਆਪਣੇ ਘਰ ਤੋਂ ਲਾਪਤਾ ਹੈ। ਸ਼ਾਇਲਨ ਦੀ ਨਾ ਤਾਂ ਕੋਈ ਸੂਚਨਾ ਹੈ...

ਸੋਨੀਆ ਤੇ ਰਾਹੁਲ ਗਾਂਧੀ ਦੀ ਫਲਾਈਟ ਦੀ ਭੋਪਾਲ ‘ਚ ਐਮਰਜੈਂਸੀ ਲੈਂਡਿੰਗ, ਜਹਾਜ਼ ‘ਚ ਆਈ ਤਕਨੀਕੀ ਖਰਾਬੀ

ਬੰਗਲੌਰ ਤੋਂ ਦਿੱਲੀ ਜਾ ਰਹੇ ਪਲੇਨ ਦੀ ਭੋਪਾਲ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਹੋਈ ਹੈ। ਇਸ ਫਲਾਈਟ ਵਿਚ ਕਾਂਗਰਸ ਨੇਤਾ ਸੋਨੀਆ ਗਾਂਧੀ...

ਮਾਨ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 11000 ਰੁ. ਪ੍ਰਤੀ ਮਹੀਨਾ ਕਰਨ ਦਾ ਫੈਸਲਾ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਲਈ ਖੁਸ਼ਖਬਰੀ, ਕੇਐੱਲ ਰਾਹੁਲ ਨੇ ਸ਼ੁਰੂ ਕੀਤੀ ਬੈਟਿੰਗ ਪ੍ਰੈਕਟਿਸ

ਭਾਰਤੀ ਕ੍ਰਿਕਟ ਟੀਮ ਇਸ ਸਮੇਂ ਵੈਸਟਇੰਡੀਜ਼ ਦੌਰੇ ‘ਤੇ ਹਨ। ਵੈਸਟਇੰਡੀਜ਼ ਵਿਚ ਟੀਮ ਇੰਡੀਆ ਦੋ ਮੈਚਾਂ ਦੀ ਟੈਸਟ ਸੀਰੀਜ ਦੇ ਬਾਅਦ ਤਿੰਨ...

ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਖੇਡ ਮੰਤਰੀ ਨੇ ਕਨਿਕਾ ਆਹੂਜਾ ਨੂੰ ਦਿੱਤੀ ਵਧਾਈ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿਚ ਚੁਣੇ ਜਾਣ ‘ਤੇ ਵਧਾਈ...

ਪੂਨਮ ਰਾਜਨ ਮਾਮਲੇ ‘ਚ ਮੁਅੱਤਲ AIG ਆਸ਼ੀਸ਼ ਕਪੂਰ, 3 DSP’s ਅਤੇ ਹੋਰਾਂ ਖ਼ਿਲਾਫ਼ FIR ਦਰਜ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਮੁਅੱਤਲ ਏਆਈਜੀ ਅਸ਼ੀਸ਼ ਕਪੂਰ, ਤਿੰਨ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸਮੇਤ ਸਮਰਪਾਲ ਸਿੰਘ, ਪਵਨ...

ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲਗਾਏ ਗਏ 98 ਮੈਡੀਕਲ ਕੈਂਪ: 2267 ਲੋਕਾਂ ਦਾ ਹੋਇਆ ਮੁਫ਼ਤ ਇਲਾਜ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਬੈਕਟੀਰੀਆ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ...

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 183 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ 183 ਕਰੋੜ ਰੁਪਏ ਐੱਸ. ਐੱਨ.ਏ. ਖਾਤੇ ਵਿਚ ਜਾਰੀ ਕੀਤੇ ਗਏ ਹਨ। ਇਸ ਬਾਰੇ...

ਹੁਸ਼ਿਆਰਪੁਰ ‘ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣਗੇ ਕੈਂਪ

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 1 ਜਨਵਰੀ 2024...

ਹੜ੍ਹ ਪੀੜਤਾਂ ਦੀ ਮਦਦ ਲਈ SGPC ਦਾ ਉਪਰਾਲਾ, ਸਾਰੇ ਮੁਲਾਜ਼ਮ ਦਾਨ ਕਰਨਗੇ ਇਕ ਦਿਨ ਦੀ ਤਨਖ਼ਾਹ

ਪੰਜਾਬ ਵਿਚ ਹੜ੍ਹ ਦਾ ਕਹਿਰ ਜਾਰੀ ਹੈ। ਹੜ੍ਹਾਂ ਕਾਰਨ ਬਹੁਤ ਸਾਰੀਆਂ ਮਨੁੱਖੀ ਜਾਨਾਂ ਜਾ ਚੁੱਕੀਆਂ ਹਨ ਤੇ ਕਈ ਲੋਕ ਬੇਘਰ ਹੋ ਚੁੱਕੇ ਹਨ।...

ਹਿਮਾਚਲ ‘ਚ ਲੈਂਡ ਸਲਾਈਡ ਕਾਰਨ ਸੜਕ ਦਾ 50 ਮੀਟਰ ਹਿੱਸਾ ਗਾਇਬ, ਖੱਡ ‘ਚ ਡਿੱਗੀ ਕਾਰ, 3 ਦੀ ਮੌ.ਤ

ਹਿਮਾਚਲ ਪ੍ਰਦੇਸ਼ ‘ਚ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ ਲੈਂਡ ਸਲਾਈਡ ਨਾਲ ਨੁਕਸਾਨੀ ਨਨਖੜੀ-ਪੰਡਾਧਰ ਰੋਡ ‘ਤੇ...

ਹਾਈਕੋਰਟ ਦਾ ਝਟਕਾ! ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਦੱਸਿਆ ਗਲਤ

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਪਟਵਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਫੈਸਲੇ...

‘ਬਸੰਤੀ’ ਹੀ ਬਣ ਗਈ ‘ਵੀਰੂ’, ਪ੍ਰੇਮੀ ਨਾਲ ਰਹਿਣ ਦੀ ਡਿਮਾਂਡ ਲੈ ਕੇ ਟਾਵਰ ‘ਤੇ ਚੜ੍ਹੀ 2 ਬੱਚਿਆਂ ਦੀ ਮਾਂ

ਮਸ਼ਹੂਰ ਬਾਲੀਵੁੱਡ ਫਿਲਮ ‘ਸ਼ੋਲੇ’ ਦੇ ਇੱਕ ਸੀਨ ਵਿੱਚ, ਅਭਿਨੇਤਾ ਧਰਮਿੰਦਰ ਯਾਨੀ ਵੀਰੂ ਪਾਣੀ ਦੀ ਟੈਂਕੀ ‘ਤੇ ਚੜ੍ਹਦੇ ਹੋਏ ਦਿਖਾਈ...

ਮਾਨਸਾ ‘ਚ ਪੰਜਾਬ-ਹਰਿਆਣਾ ਹਾਈਵੇਅ ‘ਤੇ ਲਗਾਇਆ ਬੰਨ੍ਹ: ਟਰੈਕਟਰ-ਟਰਾਲੀ ਤੇ ਜੇਸੀਬੀ ਲੈ ਕੇ ਪਹੁੰਚੇ ਲੋਕ

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿੱਚੋਂ ਲੰਘਦੀ ਘੱਗਰ ਦਰਿਆ ’ਚ ਦਰਾਰ ਪੈਣ ਕਾਰਨ ਬੰਨ੍ਹ ਲਗਾ ਕੇ ਪੰਜਾਬ-ਹਰਿਆਣਾ ਹਾਈਵੇਅ ਨੂੰ...

ਪਿਸਤੌਲ ਲੈ ਕੇ ਦੁਕਾਨ ਲੁੱਟਣ ਆਏ ਲੁਟੇਰੇ ਨਾਲ ਭਿੜ ਗਈ ਔਰਤ, ਭੱਜਣ ਨੂੰ ਕਰ ‘ਤਾ ਮਜਬੂਰ

ਗੁਰਦਾਸਪੁਰ ਦੇ ਪਿੰਡ ਕਲਿਆਣਪੁਰ ‘ਚ ਦੁਕਾਨਦਾਰ ਨੂੰ ਲੁੱਟਣ ਦੀ ਨੀਅਤ ਨਾਲ ਆਇਆ ਲੁਟੇਰੇ ਨੂੰ ਔਰਤ ਨੇ ਆਪਣੀ ਬਹਾਦਰੀ ਨਾਲ ਭਜਾ ਦਿੱਤਾ।...

ਹੁਣ ਸਸਤੀ ਦਾਲ ਵੇਚੇਗੀ ਸਰਕਾਰ! ਇਸ ਜਗ੍ਹਾ ਤੋਂ 60 ਰੁ. ਕਿਲੋ ‘ਚ ਖਰੀਦ ਸਕਣਗੇ ਲੋਕ

ਟਮਾਟਰ ਦੇ ਭਾਅ ਤਾਂ ਪਹਿਲਾਂ ਹੀ ਸੱਤਵੇਂ ਅਸਮਾਨ ‘ਤੇ ਹਨ ਪਰ ਹੁਣ ਦਾਲਾਂ ਦੀ ਮਹਿੰਗਾਈ ਨੇ ਆਮ ਆਦਮੀ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ...

ਗੁਰਦਾਸਪੁਰ ‘ਚ ਨਸ਼ੇੜੀ ਪੁੱਤ ਦਾ ਕਾਰਾ: ਪੈਸੇ ਨਾ ਦੇਣ ਤੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਅਧੀਨ ਪਿੰਡ ਸਮਰਾਏ ਵਿੱਚ ਇਕ ਕਲਯੁਗੀ ਪੁੱਤਰ ਵੱਲੋਂ ਆਪਣੀ ਮਾਂ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ...

ਬਿਆਸ ਨਦੀ ਦਾ ਬੰਨ੍ਹ ਟੁੱਟਿਆ, ਇਸ ਜ਼ਿਲ੍ਹੇ ‘ਚ ਹੜ੍ਹ ਦਾ ਖ਼ਤਰਾ, ਮਾਨਸਾ ‘ਚ ਲੱਗੀ ਧਾਰਾ 144

ਤਰਨਤਾਰਨ ‘ਚ ਹੜ੍ਹ ਦਾ ਖ਼ਤਰਾ ਹੈ। ਇੱਥੇ ਖਡੂਰ ਸਾਹਿਬ ਦੇ ਪਿੰਡ ਮੁੰਡਾਪਿੰਡ ਨੇੜੇ ਬਿਆਸ ਦਰਿਆ ਦਾ ਬੰਨ੍ਹ ਪਾੜ ਗਿਆ ਹੈ। ਜਿਸ ਕਾਰਨ 3...

ਏਅਰ ਇੰਡੀਆ ਦੇ ਜਹਾਜ਼ ‘ਚ ਹਾਦਸਾ, ਚਾਰਜਿੰਗ ‘ਚ ਲੱਗਿਆ ਫੋਨ ਫਟਿਆ, ਹੋਈ ਐਮਰਜੈਂਸੀ ਲੈਂਡਿੰਗ

ਏਅਰ ਇੰਡੀਆ ਦੇ ਜਹਾਜ਼ ਨੰਬਰ 470 ਦੀ ਉਦੈਪੁਰ ਦੇ ਡਬੋਕ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਇਹ ਫਲਾਈਟ ਉਦੈਪੁਰ ਤੋਂ ਹੀ ਦਿੱਲੀ...

ਏਅਰਪੋਰਟ ‘ਤੇ ਝਗੜਾ, ਫਿਰ ਫੇਸਬੁੱਕ ਪੋਸਟ, ਪੜ੍ਹੋ 17 ਸਾਲਾਂ ਮਗਰੋਂ ਮਾਂ-ਪੁੱਤ ਦੇ ਮਿਲਾਪ ਦੀ ਦਿਲਚਸਪ ਕਹਾਣੀ

ਇਹ ਕਹਾਣੀ ਕਿਸੇ ਬਾਲੀਵੁੱਡ ਫਿਲਮ ਨਾਲੋਂ ਘੱਟ ਨਹੀਂ ਹੈ। ਏਅਰਪੋਰਟ ‘ਤੇ ਹੋਏ ਇੱਕ ਝਗੜੇ ਤੇ ਉਸ ਮਗਰੋਂ ਇਸ ਘਟਨਾ ਦੇ ਪੋਸਟ ਨੇ ਮਾਂ-ਪੁੱਤ...

ਵਿਜੇ ਸਾਂਪਲਾ ਨੇ SC ਕਮਿਸ਼ਨ ਤੋਂ ਦਿੱਤਾ ਅਸਤੀਫ਼ਾ, ਇਸ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੀ ਤਿਆਰੀ!

ਨੈਸ਼ਨਲ ਐਸਸੀ ਕਮਿਸ਼ਨ ਦੇ ਕੌਮੀ ਪ੍ਰਧਾਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਹ ਫੈਸਲਾ 2024 ਦੀਆਂ ਲੋਕ ਸਭਾ ਚੋਣਾਂ...

ਗੁਰਦਾਸਪੁਰ ਦੇ ਨੌਜਵਾਨ ਦੀ ਗ੍ਰੀਸ ‘ਚ ਮੌ.ਤ: ਰੋਜ਼ੀ-ਰੋਟੀ ਕਮਾਉਣ ਲਈ 2 ਸਾਲ ਪਹਿਲਾਂ ਗਿਆ ਸੀ ਵਿਦੇਸ਼

ਗੁਰਦਾਸਪੁਰ ਸ਼ਹਿਰ ਦੇ ਪਿੰਡ ਧਾਰੀਵਾਲ ਨੇੜੇ ਅਹਿਮਦਾਬਾਦ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਗ੍ਰੀਸ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ...

ਕਿਸਾਨਾਂ ਲਈ ਖੁਸ਼ਖਬਰੀ! ਖੇਤੀਬਾੜੀ ਵਿਭਾਗ ਨੇ ਬਣਾਇਆ ਕੰਟਰੋਲ ਰੂਮ, ਝੋਨੇ ਦੀ ਪਨੀਰੀ ਲਈ ਕਰ ਸਕਣਗੇ ਸੰਪਰਕ

ਪੰਜਾਬ ਵਿੱਚ ਹੜ੍ਹਾਂ ਕਾਰਨ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਮਾਨ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ...

PM ਮੋਦੀ ਨੇ ਪੋਰਟ ਬਲੇਅਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਦਾ ਕੀਤਾ ਉਦਘਾਟਨ, 710 ਕਰੋੜ ਰੁ: ਦੀ ਲਾਗਤ ਨਾਲ ਬਣਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੋਰਟ ਬਲੇਅਰ ਵਿੱਚ ਵੀਰ ਸਾਵਰਕਰ ਅੰਤਰਰਾਸ਼ਟਰੀ ਹਵਾਈ ਅੱਡੇ...

ਲੁਧਿਆਣਾ ‘ਚ ਵੱਡੀ ਵਾਰਦਾਤ, ਬਾਈਕ ‘ਤੇ ਜਾ ਰਹੇ NRI ਨੂੰ ਤੇਜ਼ਧਾਰ ਹਥਿਆਰਾਂ ਨਾਲ ਉਤਾਰਿਆ ਮੌ.ਤ ਦੇ ਘਾਟ

ਲੁਧਿਆਣਾ ਵਿੱਚ ਇੱਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇੱਕ NRI ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਥਾਣਾ ਸਦਰ ਦੇ ਇਲਾਕੇ...

ਚੰਡੀਗੜ੍ਹ-ਮਨਾਲੀ ਹਾਈਵੇਅ ਅੱਜ ਰਹੇਗਾ ਬੰਦ: 4 ਦਿਨਾਂ ਤੱਕ ਮੀਂਹ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ-ਮਨਾਲੀ ਹਾਈਵੇਅ ਮੰਡੀ ਤੋਂ ਪੰਡੋਹ ਤੱਕ ਅੱਜ ਵੀ ਬੰਦ ਰਹੇਗਾ। ਇਸ ਦੇ ਕੱਲ੍ਹ ਤੱਕ ਖੁੱਲ੍ਹਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਮੀਲ 6...

ਹਿਮਾਚਲ ‘ਚ ਤਬਾਹੀ ਦਾ ਪਿਛਲੇ 50 ਸਾਲਾਂ ਦਾ ਰਿਕਾਰਡ ਟੁੱਟਿਆ, ਮੀਂਹ ਨਾਲ ਹਜ਼ਾਰਾਂ ਕਰੋੜ ਦੀ ਪ੍ਰਾਪਰਟੀ ਬਰਬਾਦ

ਸਾਲ 2023 ਹਿਮਾਚਲ ਪ੍ਰਦੇਸ਼ ਲਈ ਸਭ ਤੋਂ ਵਿਨਾਸ਼ਕਾਰੀ ਸੀ। ਤਬਾਹੀ ਦਾ 50 ਸਾਲਾਂ ਦਾ ਰਿਕਾਰਡ ਟੁੱਟ ਗਿਆ। ਇਸ ਸਾਲ ਦੀ ਬਾਰਿਸ਼ 50 ਸਾਲਾਂ ਵਿੱਚ ਸਭ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸ਼ੂਟਰ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ ਹੈ। ਇਹ ਸ਼ੂਟਰ ਜਿੱਥੇ ਪੰਜਾਬ...

ਤਰਨਤਾਰਨ ‘ਚ ਮਿਲੀ 17 ਕਰੋੜ ਦੀ ਹੈਰੋਇਨ, ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ, BSF ਨੇ ਕੀਤਾ ਜ਼ਬਤ

ਭਾਰਤ-ਪਾਕਿਸਤਾਨ ਸਰਹੱਦ ‘ਤੇ ਮੰਗਲਵਾਰ ਸਵੇਰੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਸਤਕ ਦਿੱਤੀ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ...

ਸ਼ੱਕ ਦੇ ਘੇਰੇ ‘ਚ ਸੀਮਾ ਹੈਦਰ! ਦੂਜੀ ਵਾਰ ਚੁੱਕ ਕੇ ਲੈ ਕੇ ਗਈ ATS, ਸਚਿਨ ਸਾਹਮਣੇ ਹੋਵੇਗੀ ਪੁੱਛਗਿੱਛ

ਪਾਕਿਸਤਾਨ ਤੋਂ ਚਾਰ ਬੱਚਿਆਂ ਨਾਲ ਭਾਰਤ ਆਈ ਸੀਮਾ ਹੈਦਰ ‘ਤੇ ਸਵਾਲ ਅਜੇ ਖਤਮ ਨਹੀਂ ਹੋਏ ਹਨ, ਉਹ ਅਜੇ ਵੀ ਸ਼ੱਕ ਦੇ ਘੇਰੇ ਵਿੱਚ ਹੈ। ਯੂਪੀ...

ਸਰਕਾਰੀ ਸੀਨੀ. ਸੈਕੰ. ਸਕੂਲ ਦੀ ਪ੍ਰਿੰਸੀਪਲ ਗ੍ਰਿਫ਼ਤਾਰ, ਜਾਅਲੀ ਡਿਗਰੀ ‘ਤੇ ਲਈ ਸੀ ਨੌਕਰੀ

ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਮੋਹਾਲੀ ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਗ੍ਰਿਫਤਾਰ...

ਅੰਮ੍ਰਿਤਸਰ ਏਅਰਪੋਰਟ ‘ਤੇ 49 ਲੱਖ ਦਾ ਸੋਨਾ ਕਾਬੂ, ਗੁਪਤ ਅੰਗ ‘ਚ ਦੁਬਈ ਤੋਂ ਲੁਕਾ ਕੇ ਲਿਆਇਆ ਸੀ ਬੰਦਾ

ਅੰਮ੍ਰਿਤਸਰ ਜ਼ਿਲ੍ਹੇ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਸੋਨੇ ਦੀ ਤਸਕਰੀ ਦੇ ਇੱਕ ਰੈਕੇਟ ਦਾ...

ਹੜ੍ਹਾਂ ਦੇ ਕਹਿਰ ਵਿਚਾਲੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ, ਫਿਰੋਜ਼ਪੁਰ ‘ਚ ਆਇਆ ਤੂਫ਼ਾਨ

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਇੱਕ ਹਫ਼ਤੇ ਮਗਰੋਂ ਵੀ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ...

ਅਗਲੇ ਸਾਲ ਤੋਂ 4 ਮਹੀਨੇ 7.30 ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ, ਹਾਂ-ਪੱਖੀ ਨਤੀਜਿਆਂ ਮਗਰੋਂ CM ਮਾਨ ਦਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ ਅਗਲੇ ਸਾਲ ਗਰਮੀਆਂ ਵਿੱਚ ਢਾਈ ਨਹੀਂ ਸਗੋਂ ਚਾਰ ਮਹੀਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-7-2023

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ...

‘ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ 10 ਏਕੜ ਤਾਂ ਦੂਰ, 1 ਇੰਚ ਜ਼ਮੀਨ ਨਹੀਂ ਦੇਵਾਂਗੇ, ਕੇਂਦਰ ਨਾ ਦੇਵੇ ਦਖਲ’ : ਜਾਖੜ

ਭਾਜਪਾ ਦੇ ਨਵੇਂ ਚੁਣੇ ਪ੍ਰਧਾਨ ਸੁਨੀਲ ਜਾਖੜ ਅਹੁਦਾ ਸੰਭਾਲਣ ਦੇ ਬਾਅਦ ਜਲੰਧਰ ਪਹੁੰਚੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦਾ...

ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਜਲਦ ਮੁਆਵਜ਼ਾ ਰਕਮ ਜਾਰੀ ਕਰਨ ਦੇ ਨਿਰਦੇਸ਼ ਜਾਰੀ

ਪੰਜਾਬ ਵਿਚ ਹੜ੍ਹ ਦੀ ਵਜ੍ਹਾ ਨਾਲ ਜਾਨ ਗੁਆਉਣ ਵਾਲੇ ਲੋਕਾਂ ਦੇ ਆਸ਼ਰਿਤਾਂ ਨੂੰ 20 ਜੁਲਾਈ ਤੇ ਨੁਕਸਾਨੇ ਗਏ ਘਰਾਂ ਦੇ ਮਾਲਕਾਂ ਨੂੰ 24 ਜੁਲਾਈ ਤੱਕ...

ਭਾਰਤੀ ਮੂਲ ਦੇ ਤਿੰਨ ਦਿੱਗਜ ਸਿੰਗਾਪੁਰ ਦੀ ਸੰਸਦ ਲਈ ਨਾਮਜ਼ਦ ਮੈਂਬਰ ਵਜੋਂ ਨਿਯੁਕਤ, ਅਗਲੇ ਮਹੀਨੇ ਚੁੱਕਣਗੇ ਸਹੁੰ

ਭਾਰਤੀ ਮੂਲ ਦੇ ਤਿੰਨ ਦਿੱਗਜ਼ ਉਨ੍ਹਾਂ 9 ਲੋਕਾਂ ਵਿਚ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੂੰ ਨਾਮਜ਼ਦ ਸੰਸਦ ਮੈਂਬਰ ਵਜੋਂ ਨਿਯੁਕਤ ਕੀਤਾ ਜਾਵੇਗਾ...

ਕਰਾਚੀ ‘ਚ ਰਾਤੋਂ ਰਾਤ-ਤੋੜਿਆ ਗਿਆ 150 ਸਾਲ ਪੁਰਾਣਾ ਮੰਦਰ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਪਾਕਿਸਤਾਨ ਦੇ ਕਰਾਚੀ ਵਿਚ ਲਗਭਗ 150 ਸਾਲ ਪੁਰਾਣੇ ਇਕ ਹਿੰਦੂ ਮੰਦਰ ਨੂੰ ਇਹ ਕਹਿੰਦੇ ਹੋਏ ਤੋੜ ਦਿੱਤਾ ਗਿਆ ਕਿ ਇਹ ਪੁਰਾਣਾ ਤੇ ਖਤਰਨਾਕ ਹੈ।...

ਏਅਰ ਇੰਡੀਆ ਦੀ ਫਲਾਈਟ ‘ਚ ਬਲਾਸਟ ਹੋਇਆ ਮੋਬਾਈਲ ਫੋਨ, ਕਰਾਈ ਗਈ ਐਮਰਜੈਂਸੀ ਲੈਂਡਿੰਗ

ਏਅਰ ਇੰਡੀਆ ਦੀ ਫਲਾਈਟ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਉਦੇਪੁਰ ਤੋਂ ਦਿੱਲੀ ਜਾਣ ਵਾਲੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।...

‘ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ‘ਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ’ : ਹਰਪਾਲ ਚੀਮਾ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ...

ਦੀਨਾਨਗਰ ਦੇ ਗੁਰੂਘਰ ‘ਚ ਹੋਈ ਬੇਅਦਬੀ, ਪਾੜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ, ਜਾਂਚ ‘ਚ ਜੁਟੀ ਪੁਲਿਸ

ਗੁਰਦਾਸਪੁਰ ਦੇ ਕਸਬਾ ਬਹਿਰਾਮਪੁਰ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚਰਨ ਛੋਹ ਗੁਰਦੁਆਰਾ ਵਿਚ ਸ੍ਰੀ ਗੁਰੂ ਗ੍ਰੰਥ...

‘ਪੰਜਾਬ ਪੁਲਿਸ ਨੇ ਸਾਲ ‘ਚ 208 ਗੈਂਗਸਟਰ ਮਾਡਿਊਲ ਦਾ ਕੀਤਾ ਪਰਦਾਫਾਸ਼, 297 ਲੋਕਾਂ ਨੂੰ ਕੀਤਾ ਗ੍ਰਿਫਤਾਰ’ : IG ਸੁਖਚੈਨ ਗਿੱਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ੇ ਦੇ ਖਤਰੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਇਕ ਸਾਲ...

ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ...

ਰਾਜਾ ਵੜਿੰਗ ਨੇ ਰਾਜਪਾਲ ਪੁਰੋਹਿਤ ਨੂੰ ਲਿਖੀ ਚਿੱਠੀ, ਹੜ੍ਹ ਪੀੜਤਾਂ ਲਈ ਕੀਤੀ 10,000 ਕਰੋੜ ਰੁਪਏ ਦੇ ਪੈਕੇਜ ਦੀ ਮੰਗ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਇਸ...

‘ਹੜ੍ਹ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਲਈ 27.77 ਕਰੋੜ ਦੀ ਗ੍ਰਾਂਟ ਜਾਰੀ’ : ਸਿੱਖਿਆ ਮੰਤਰੀ ਹਰਜੋਤ ਬੈਂਸ

ਹੜ੍ਹ ਦੀ ਮਾਰ ਝੇਲ ਰਹੇ ਸਰਕਾਰੀ ਸਕੂਲਾਂ ਲਈ ਕਰੋੜਾਂ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ...

ਹੜ੍ਹ ਪੀੜਤਾਂ ਲਈ ਗੁਰਮੀਤ ਸਿੰਘ ਖੁੱਡੀਆਂ ਦੀ ਪਹਿਲ, ਮੁੱਖ ਮੰਤਰੀ ਰਾਹਤ ਫੰਡ ‘ਚ ਦਿੱਤੀ ਇਕ ਮਹੀਨੇ ਦੀ ਤਨਖਾਹ

ਪੰਜਾਬ ਦੇ ਖੇਤੀ ਤੇ ਕਿਸਾਨ ਕਲਿਆਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪੀੜਤਾਂ ਤੇ ਉਨ੍ਹਾਂ ਦੀ ਰਿਹਾਇਸ਼ ਲਈ ਮੁੱਖ ਮੰਤਰੀ ਰਾਹਤ ਫੰਡ...

ਸਾਬਕਾ ਡਿਪਟੀ CM ਓਪੀ ਸੋਨੀ ਅਦਾਲਤ ‘ਚ ਹੋਏ ਪੇਸ਼, ਮਿਲਿਆ 2 ਦਿਨ ਦਾ ਰਿਮਾਂਡ

ਪੰਜਾਬ ਦੇ ਸਾਬਕਾ ਡਿਪਟੀ ਸੀਐੱਮ ਓਮ ਪ੍ਰਕਾਸ਼ ਸੋਨੀ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ। ਇਸ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਕੋਰਟ ਵਿਚ ਪੇਸ਼...

ਮਨਜੀਤ ਸਿੰਘ ਢੇਸੀ ਹੋਣਗੇ ਫਾਜ਼ਿਲਕਾ ਦੇ ਨਵੇਂ SSP, ਅਵਨੀਤ ਕੌਰ ਸਿੱਧੂ ਦੀ ਲੈਣਗੇ ਥਾਂ

ਪੰਜਾਬ ਸਰਕਾਰ ਵੱਲੋਂ ਅੱਜ 4 ਐੱਸਐੱਸਪੀ ਸਣੇ 17 ਆਈਪੀਐੱਸ, ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਫਾਜ਼ਿਲਕਾ ਦੇ ਐੱਸਐੱਸਪੀ ਦਾ ਵੀ...

ਵੱਡਾ ਫੇਰਬਦਲ! ਪੰਜਾਬ ਸਰਕਾਰ ਵੱਲੋਂ 4 SSP ਸਣੇ 17 IPS/PPS ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ

ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 4 ਐੱਸਐੱਸਪੀ ਸਣੇ 17 ਆਈਪੀਐੱਸ, ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ...

ਪ੍ਰਸ਼ਾਂਤ ਮਹਾਸਾਗਰ ‘ਚ ਭਟਕ ਗਿਆ ਸੀ ਵਿਅਕਤੀ…2 ਮਹੀਨੇ ਸਮੁੰਦਰ ‘ਚ ਰਹਿਣ ਮਗਰੋਂ ਜ਼ਿੰਦਾ ਪਰਤਿਆ

ਆਸਟ੍ਰੇਲੀਆ ਦਾ ਇੱਕ ਸੇਲਰ ਭਾਵ ਮਲਾਹ 2 ਮਹੀਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਫਸੇ ਰਹਿਣ ਤੋਂ ਬਾਅਦ ਜ਼ਿੰਦਾ ਪਰਤਿਆ। ਦਰਅਸਲ ਟਿਮ ਸ਼ੈਡੌਕ (51)...

ਟੀਮ ਇੰਡੀਆ ਦੇ ਹੈੱਡ ਕੋਚ ਬਣਨਗੇ VVS Laxman , ਇਸ ਦੌਰੇ ਤੋਂ ਸੰਭਾਲਣਗੇ ਟੀਮ ਦੀ ਕਮਾਨ !

ਭਾਰਤੀ ਕ੍ਰਿਕਟ ਟੀਮ ਇਸ ਸਮੇਂ ਵੈਸਟਇੰਡੀਜ਼ ਖਿਲਾਫ ਮੈਚ ਖੇਡਣ ਵਿੱਚ ਰੁੱਝੀ ਹੋਈ ਹੈ। ਵੈਸਟਇੰਡੀਜ਼ ਦਾ ਦੌਰਾ ਖਤਮ ਹੋਣ ਤੋਂ ਬਾਅਦ ਟੀਮ...

ਇਮਾਨਦਾਰੀ ਦੀ ਮਿਸਾਲ! ਸੁਰੱਖਿਆ ਗਾਰਡ ਨੇ ਸੜਕ ਤੇ ਡਿੱਗਿਆ 35 ਹਜ਼ਾਰ ਦੀ ਨਗਦੀ ਭਰਿਆ ਪਰਸ ਕੀਤਾ ਵਾਪਸ

ਅੱਜ ਦੇ ਦੌਰ ‘ਚ ਲੋਕ ਮਤਲਬੀ ਅਤੇ ਸਵਾਰਥੀ ਹਨ। ਪਰ ਗੁਰਦਾਸਪੁਰ ਦੇ ਤਿੱਬੜੀ ਰੋਡ ‘ਤੇ ਉਸਾਰੀ ਅਧੀਨ ਇਮਾਰਤ ਦੇ ਸੁਰੱਖਿਆ ਕਰਮੀਆਂ ਨੇ...

ਪਾਕਿਸਤਾਨ ‘ਚ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌ.ਤ, ਕਈ ਜ਼ਖਮੀ

ਪਾਕਿਸਤਾਨ ਦੇ ਦਿਯਾਮੇਰ ਜ਼ਿਲ੍ਹੇ ਦੇ ਗਿਲਗਿਤ-ਬਾਲਟਿਸਤਾਨ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ । ਦਰਅਸਲ, ਇੱਥੇ ਇੱਕ ਬੱਸ ਖੱਡ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌ.ਤ, 3 ਸਾਲ ਪਹਿਲਾਂ ਗਿਆ ਸੀ ਵਿਦੇਸ਼

ਪੰਜਾਬ ਦੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ 26 ਸਾਲਾ ਨੌਜਵਾਨ ਦੀ ਕੈਨੇਡਾ ਦੇ ਬਰੈਮਟਨ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ...

ਮੰਦਭਾਗੀ ਖਬਰ: ਅਮਰੀਕਾ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਝੀਲ ‘ਚ ਡੁੱਬਣ ਕਾਰਨ ਮੌ.ਤ

ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ਾਂ ਵਿੱਚ ਜਾਣ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿੱਚ ਨੌਜਵਾਨ...

ਯਮੁਨਾ ਨਦੀ ਤੋਂ ਬਾਅਦ ਹੁਣ ਗੰਗਾ ਨੇ ਧਾਰਿਆ ਭਿਆਨਕ ਰੂਪ, ਹਰਿਦੁਆਰ ‘ਚ ਭੀਮਗੋੜਾ ਬੈਰਾਜ ਦਾ ਟੁੱਟਿਆ ਗੇਟ !

ਪਹਾੜਾਂ ‘ਤੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਗੰਗਾ ਦਾ ਜਲ ਪੱਧਰ ਲਗਾਤਾਰ ਚਿਤਾਵਨੀ ਰੇਖਾ ਨੂੰ ਛੂਹ ਰਿਹਾ ਹੈ । ਇਸ ਨਾਲ ਗੰਗਾ ਦੇ ਇਲਾਕਿਆਂ...

ਗਲੋਬਲ ਵਾਰਮਿੰਗ ਦਾ ਤਿੱਖਾ ਪ੍ਰਭਾਵ: ਕੈਲੀਫੋਰਨੀਆ ‘ਚ ਤਾਪਮਾਨ 53 ਡਿਗਰੀ ਸੈਲਸੀਅਸ ਤੋਂ ਪਾਰ

ਜਲਵਾਯੂ ਪਰਿਵਰਤਨ ਦੀ ਵਧਦੀ ਰਫਤਾਰ ਕਾਰਨ ਪੂਰੀ ਦੁਨੀਆ ‘ਤੇ ਗਲੋਬਲ ਵਾਰਮਿੰਗ ਦਾ ਪ੍ਰਭਾਵ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਕਾਰਨ...

CM ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ: ਅੰਮ੍ਰਿਤਸਰ ‘ਚ NCB ਦਫ਼ਤਰ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇੰਨਾ ਹੀ ਨਹੀਂ...

ਵੱਡੀ ਖ਼ਬਰ : ਅੱਜ ਫਿਰ ਪੌਂਗ ਡੈਮ ਤੋਂ ਛੱਡਿਆ ਜਾਵੇਗਾ 32 ਹਜ਼ਾਰ ਕਿਊਸਿਕ ਪਾਣੀ ! ਜਾਰੀ ਕੀਤਾ ਗਿਆ ਅਲਰਟ

ਪੰਜਾਬ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚੋਂ ਆ ਰਹੇ ਪਾਣੀ ਕਾਰਨ ਵੱਡੇ ਪੱਧਰ ‘ਤੇ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਕਈ ਥਾਵਾਂ ‘ਤੇ...

ਪਾਕਿਸਤਾਨ ‘ਚ ਮਹਿੰਗਾਈ ਦੀ ਮਾਰ: ਕਰਾਚੀ ‘ਚ ਇੱਕ ਕਿੱਲੋ ਆਟੇ ਦੀ ਕੀਮਤ 320 ਰੁ., ਚੀਨੀ ਦੀਆਂ ਕੀਮਤਾਂ ‘ਚ ਵੀ ਵਾਧਾ

ਪਾਕਿਸਤਾਨ ‘ਚ ਮਹਿੰਗਾਈ ਦੀ ਮਾਰ ਕਾਰਨ ਲੋਕ ਪ੍ਰੇਸ਼ਾਨ ਹਨ। ਦਰਅਸਲ ਪਿਛਲੇ ਕਈ ਹਫਤਿਆਂ ਤੋਂ ਆਟੇ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ...

ਮੂਸੇਵਾਲਾ ਕ.ਤਲ ਕਾਂਡ ‘ਚ NIA ਦਾ ਵੱਡਾ ਖੁਲਾਸਾ,ਪਾਕਿਸਤਾਨ ਤੋਂ ਆਏ ਸਨ ਹੱਤਿਆ ‘ਚ ਵਰਤੇ ਹਥਿਆਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ.ਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ...

ਕੇਦਾਰਨਾਥ ਮੰਦਿਰ ’ਚ ਮੋਬਾਈਲ ਲਿਜਾਣ,ਫੋਟੋਆਂ ਖਿੱਚਣ ਤੇ ਵੀਡੀਓ ਬਣਾਉਣ ’ਤੇ ਲੱਗੀ ਪਾਬੰਦੀ

ਹਾਲ ਹੀ ਵਿੱਚ ਕਈ ਵਿਵਾਦਿਤ ਵੀਡੀਓਜ਼ ਕਾਰਨ ਸੁਰਖੀਆਂ ਵਿੱਚ ਰਹੇ ਕੇਦਾਰਨਾਥ ਮੰਦਿਰ ਵਿੱਚ ਮੋਬਾਇਲ ਫੋਨ ਨਾਲ ਦਾਖਲ ਹੋਣ, ਫੋਟੋਆਂ ਖਿੱਚਣ...

CM ਮਾਨ ਦਾ ਵੱਡਾ ਐਲਾਨ, ਜਲਦ ਹੀ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦੇਵਾਂਗੇ ਮੁਫ਼ਤ ਬੱਸ ਸੇਵਾ

ਪੰਜਾਬ ਵਿੱਚ CM ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਨੇ ਇੱਕ ਹੋਰ ਐਲਾਨ...

ਕੁੱਲੂ ‘ਚ ਫਿਰ ਫਟਿਆ ਬੱਦਲ: ਇਕ ਵਿਅਕਤ ਦੀ ਮੌ.ਤ, ਕਈ ਵਾਹਨ ਰੁੜ੍ਹੇ, ਔਰੇਂਜ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ‘ਚ ਕੁਦਰਤ ਨੇ ਤਬਾਹੀ ਮਚਾ ਦਿੱਤੀ। ਕੁੱਲੂ ‘ਚ ਦੋ ਥਾਵਾਂ ‘ਤੇ ਬੱਦਲ ਫਟ ਗਏ। ਕੁੱਲੂ ਜ਼ਿਲ੍ਹੇ ਦੇ ਰਾਯਸਨ ਦੇ ਕਾਯਸ...

ਸਕੂਲੀ ਬੱਚਿਆਂ ਨੂੰ ISRO ਦਾ ਮੁਫ਼ਤ ਟੂਰ ਕਰਵਾਉਣਾ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ: CM ਮਾਨ

CM ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ । ਭਾਰਤੀ ਪੁਲਾੜ ਅਤੇ ਖੋਜ ਸੰਸਥਾ (ISRO)...

ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ 41 ਫੁੱਟ ਹੇਠਾਂ, 1641 ਫੁੱਟ ਤੱਕ ਪਹੁੰਚਿਆ ਪਾਣੀ ਦਾ ਲੇਵਲ

ਪੰਜਾਬ ਦੇ ਸਭ ਤੋਂ ਵੱਡੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦਿਨਾਂ ਵਿੱਚ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 20...

ਇਸਰੋ ਪੰਜਾਬ ‘ਚ ਬਣਾਏਗਾ ਸਪੇਸ ਮਿਊਜ਼ੀਅਮ, CM ਮਾਨ ਬੋਲੇ- ਰਾਕੇਟ ਸਾਇੰਸ ਸਿੱਖਣਗੇ ਹੋਣਹਾਰ

ਇੰਡੀਅਨ ਸਪੇਸ ਐਂਡ ਰਿਸਰਚ ਆਰਗੇਨਾਈਜੇਸ਼ਨ (ਇਸਰੋ) ਪੰਜਾਬ ਵਿੱਚ ਇੱਕ ਸਪੇਸ ਮਿਊਜ਼ੀਅਮ ਸਥਾਪਤ ਕਰੇਗਾ, ਜਿੱਥੇ ਬੱਚੇ ਰਾਕੇਟ ਵਿਗਿਆਨ ਦੀਆਂ...

ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਨੂੰ ਲੈ ਕੇ CM ਮਾਨ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਅੱਜ ਹੋਵੇਗੀ ਅਹਿਮ ਮੀਟਿੰਗ

ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਨੂੰ ਲੈ ਕੇ ਅੱਜ ਯਾਨੀ ਕਿ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਪੰਜਾਬ ਤੇ ਹਰਿਆਣਾ ‘ਚ ਅੱਜ ਤੇ ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਰਾਤ ਤੋਂ ਮੀਂਹ ਦਾ ਦੂਜਾ ਦੌਰ ਸ਼ੁਰੂ ਹੋ ਗਿਆ । ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ...

ਭੋਪਾਲ-ਦਿੱਲੀ ਵੰਦੇ ਭਾਰਤ ਟਰੇਨ ‘ਚ ਲੱਗੀ ਅੱਗ, ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ

ਮੱਧ ਪ੍ਰਦੇਸ਼ ਦੇ ਵਿਦਿਸ਼ਾ ‘ਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਹੋਣੋ ਤਾਲ ਗਿਆ। ਇੱਥੇ ਭੋਪਾਲ-ਦਿੱਲੀ ਵੰਦੇ ਭਾਰਤ ਐਕਸਪ੍ਰੈਸ ਵਿੱਚ ਅਚਾਨਕ...

ਲੁਧਿਆਣਾ ‘ਚ ਖਿਡੌਣਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਅਸਮਾਨ ‘ਚ ਅੱਗ ਦੀਆਂ ਲਪਟਾਂ ਵੇਖ ਸਹਿਮੇ ਲੋਕ

ਪੰਜਾਬ ਦੇ ਲੁਧਿਆਣਾ ਦੇ ਕੋਹਾੜਾ ਨੇੜੇ ਜੰਡਿਆਲੀ-ਪਹਾੜਵਾਲ ਰੋਡ ‘ਤੇ ਇੱਕ ਖਿਡੌਣਾ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਇਹ...

ਜਲੰਧਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ‘ਚ ਅੱਜ ਵੀ ਛੁੱਟੀ, ਅਗਲੇ ਹੁਕਮਾਂ ਤੱਕ ਰਹਿਣਗੇ ਬੰਦ

ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਵੱਲੋਂ ਹੁਕਮ ਦਿੱਤੇ...

ਅੰਮ੍ਰਿਤਸਰ ‘ਚ ਬਾਰਡਰ ‘ਤੇ ਮਿਲਿਆ ਪਾਕਿਸਤਾਨੀ ਡਰੋਨ, BSF ਨੇ ਚਲਾਇਆ ਸਰਚ ਆਪਰੇਸ਼ਨ

ਅੰਮ੍ਰਿਤਸਰ ਵਿਚ ਸਰਹੱਦੀ ਇਲਾਕੇ ਵਿੱਚ ਸੀਮਾ ਸੁਰੱਖਿਆ ਬਲ ਨੇ ਐਤਵਾਰ ਸ਼ਾਮ ਨੂੰ ਡਰੋਨ ਬਰਾਮਦ ਕੀਤਾ ਹੈ । ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-7-2023

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ...

ਕਮਾਲ ਦੀ ਪਾਕਿਸਤਾਨੀ ਫੈਮਿਲੀ! ਸਾਰੇ 9 ਜੀਆਂ ਦਾ ਜਨਮ ਦਿਨ ਇੱਕੋ ਹੀ ਦਿਨ, ਬਣਾਇਆ ਵਰਲਡ ਰਿਕਾਰਡ

ਅੱਜਕਲ੍ਹ ਸੋਸ਼ਲ ਮੀਡੀਆ ‘ਤੇ ਸਿਰਫ ਪਾਕਿਸਤਾਨੀ ਡਰਾਮਾ, ਅਦਾਕਾਰ ਹੀ ਚਰਚਾ ਵਿਚ ਨਹੀਂ ਹਨ ਸਗੋਂ ਇਥੇ ਦੀ ਇੱਕ ਆਮ ਫੈਮਿਲੀ ਵੀ ਖੂਬ ਖਬਰਾਂ...

100 ਸਾਲਾਂ ਤੋਂ ਡਿੱਗ ਰਹੀ ਬਿਜਲੀ, ਮਰਨ ਮਗਰੋਂ ਵੀ ਨਹੀਂ ਛੁੱਟਿਆ ਪਿੱਛਾ, ਦੁਨੀਆ ਦਾ ਸਭ ਤੋਂ ਬਦਕਿਸਮਤ ਬੰਦਾ

ਜਦੋਂ ਵੀ ਸਾਡੇ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਅਸੀਂ ਉਸ ਨੂੰ ਆਪਣੀ ਬਦਕਿਸਮਤੀ ਸਮਝਦੇ ਹਾਂ ਅਤੇ ਆਪਣੇ ਆਪ ਨੂੰ ਕੋਸਣਾ ਸ਼ੁਰੂ ਕਰ...

ਨਿਕਾਹ ਕਰ 20 ਤੋਂ ਵੱਧ ਮਰਦਾਂ ਨੂੰ ‘ਉੱਲੂ’ ਬਣਾ ਗਈ ‘ਲੁਟੇਰੀ ਦੁਲਹਨ’, ਸੋਨਾ-ਪੈਸੇ ਸਮੇਟ ਹੋਈ ਫਰਾਰ

ਜੰਮੂ-ਕਸ਼ਮੀਰ ‘ਚ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਹੀ ਔਰਤ ਨੇ ਕਈ ਮਰਦਾਂ ਨਾਲ ‘ਜਾਅਲੀ-ਵਿਆਹ’ ਕੀਤੇ ਅਤੇ ਉਨ੍ਹਾਂ ਨੂੰ...

‘ਹਾਦਸੇ ਤੋਂ ਦੇਰ ਭਲੀ’, ਕੈਮਰੇ ‘ਚ ਕੈਦ ਹੋਇਆ ਦਿਲ ਦਹਿਲਾਉਣ ਵਾਲਾ ਐਕਸੀਡੈਂਟ, ਕਾਹਲੀ ਕਰਕੇ ਗਈ ਜਾਨ

‘ਹਾਦਸੇ ਤੋਂ ਦੇਰ ਭਲੀ’… ਇਹ ਲਾਈਨ ਤਾਂ ਤੁਸੀਂ ਕੀ ਵਾਰ ਸੁਣੀ ਹੋਵੇਗੀ ਅਤੇ ਇਸ ਦੀ ਪਾਲਣਾ ਨਾ ਕਰਨ ਵਾਲਿਆਂ ਦਾ ਮਾੜਾ ਅੰਜਾਮ ਵੀ ਆਪਣੀ...

‘ਜੁੱਤੀ ਖਰੀਦੋ ਤੇ 2 ਕਿਲੋ ਟਮਾਟਰ ਮੁਫ਼ਤ ਲਿਜਾਓ’- ਦੁਕਾਨਦਾਰ ਨੇ ਲਾਈ ਅਨੋਖੀ ਸੇਲ

ਟਮਾਟਰਾਂ ਦੇ ਭਾਅ ਅਸਮਾਨੀਂ ਚੜ੍ਹੇ ਹੋਏ ਹਨ. ਮੰਡੀਆਂ ਵਿੱਚ ਟਮਾਟਰ 200 ਰੁਪਏ ਤੇ ਉਸ ਤੋਂ ਵੀ ਵੱਧ ਕੀਮਤ ‘ਤੇ ਵਿਕ ਰਿਹਾ ਹੈ, ਇਸੇ ਵਿਚਾਲੇ...

ਹੜ੍ਹਾਂ ਵਿਚਾਲੇ ਪੰਜਾਬ ‘ਚ ਭਲਕੇ ਮੀਂਹ ਦਾ ਯੈਲੋ ਅਲਰਟ, ਇਨ੍ਹਾਂ ਇਲਾਕਿਆਂ ‘ਚ ਸਕੂਲ ਬੰਦ ਰੱਖਣ ਦੇ ਹੁਕਮ

ਪੰਜਾਬ ‘ਚ ਅਗਲੇ 2 ਦਿਨਾਂ ਤੱਕ ਸਾਰੇ ਜ਼ਿਲ੍ਹਿਆਂ ‘ਚ ਮੀਂਹ ਪਏਗਾ। ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ...

ਫਿਰੋਜ਼ਪੁਰ ਵਾਲਿਆਂ ਦੀ ਉਡੀਕ ਖ਼ਤਮ, ਜਲਦ ਬਣੇਗਾ PGI ਸੈਟੇਲਾਈਟ ਸੈਂਟਰ, ਅਮਿਤ ਸ਼ਾਹ ਰੱਖਣਗੇ ਨੀਂਹ ਪੱਥਰ

ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਰਾਹ ਹੁਣ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। 23 ਜੁਲਾਈ ਨੂੰ ਪ੍ਰਧਾਨ ਮੰਤਰੀ...

ਬਠਿੰਡਾ : ਨਸ਼ਾ ਤਸਕਰਾਂ ਨੂੰ ਸਬਕ ਸਿਖਾਉਣਗੇ ਪਿੰਡ ਵਾਲੇ, ਬਣਾਈ ਕਮੇਟੀ, ਪੁਲਿਸ ਵੀ ਦੇਵੇਗੀ ਸਾਥ

ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿੱਚ ਪੁਲਿਸ-ਪ੍ਰਸ਼ਾਸਨ ਅਤੇ ਸਰਕਾਰ ਤੋਂ ਉਮੀਦਾਂ ਛੱਡ ਚੁੱਕੇ ਲੋਕਾਂ ਨੇ...

ਸੀਮਾ ਹੈਦਰ ਦੀਆਂ ਸੁਰਖੀਆਂ ਵਿਚਾਲੇ PAK ਦੇ ਮੰਦਰ ‘ਤੇ ਹਮਲਾ, ਦਹਿਸ਼ਤ ‘ਚ ਹਿੰਦੂ ਭਾਈਚਾਰਾ

ਪਾਕਿਸਤਾਨ ਦੀ ਔਰਤ ਸੀਮਾ ਹੈਦਰ ਆਪਣੇ ਪ੍ਰੇਮੀ ਸਚਿਨ ਮੀਣਾ ਨਾਲ ਭਾਰਤ ਵਿੱਚ ਰਹਿ ਰਹੀ ਹੈ ਅਤੇ ਉਹ ਮੁਸਲਿਮ ਧਰਮ ਛੱਡ ਕੇ ਹਿੰਦੂ ਬਣ ਗਈ ਹੈ ਤੇ...