Jul 04

CM ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸੌਗਾਤ, 16 Hi-Tech ਬਲੈਰੋ ਤੇ 56 ਮੋਟਰਸਾਈਕਲਾਂ ਨੂੰ ਦਿੱਤੀ ਹਰੀ ਝੰਡੀ

ਪੰਜਾਬ ਪੁਲਿਸ ਦੇ ਕਾਫਲੇ ਵਿੱਚ ਅੱਜ ਨਵੀਂ ਗੱਡੀਆਂ ਸ਼ਾਮਲ ਹੋਈਆਂ ਹੈ। ਇਸ ਵਿੱਚ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲ ਸ਼ਾਮਲ ਹਨ।...

ਭਾਰਤੀ ਮਹਿਲਾ ਟੀਮ ਦਾ ਹੈਡ ਕੋਚ ਬਣੇਗਾ ਇਹ ਦਿੱਗਜ, ਰੋਮੇਸ਼ ਪੋਵਾਰ ਨੂੰ ਕਰਨਗੇ ਰਿਪਲੇਸ

ਦਿੱਗਜ ਕ੍ਰਿਕਟਰ ਅਮੋਲ ਮਜ਼ੂਮਦਾਰ ਭਾਰਤੀ ਮਹਿਲਾ ਟੀਮ ਦੇ ਮੁੱਖ ਕੋਚ ਬਣਨ ਲਈ ਤਿਆਰ ਹਨ। ਸੋਮਵਾਰ ਨੂੰ, ਕ੍ਰਿਕਟ ਸਲਾਹਕਾਰ ਕਮੇਟੀ (CAC) ਨੇ...

ਮੋਗਾ ਨਗਰ ਨਿਗਮ ‘ਤੇ ‘ਆਪ’ ਦਾ ਕਬਜ਼ਾ, ਕਾਂਗਰਸੀ ਮੇਅਰ ਨੂੰ ਬੇਭਰੋਸਗੀ ਮਤੇ ‘ਚ ਮਿਲੀ ਕਰਾਰੀ ਹਾਰ

ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੇ ਮੋਗਾ ਨਗਰ ਨਿਗਮ ‘ਤੇ ਕਬਜ਼ਾ ਕਰ ਲਿਆ ਹੈ। ਸੱਤਾਧਾਰੀ ਪਾਰਟੀ ਨੇ ਕਾਂਗਰਸ ਦੀ ਮੇਅਰ...

ਨਸ਼ੇ ਲਈ ਦਿੱਤੀ ਮੌ.ਤ, ਗੁਨਾਹ ਲੁਕਾਉਣ ਲਈ ਲਾਈ ਜੁਗਤ, ਮਾਂ-ਭਰਾ ਦੇ ਕਾਤਲ ਵੱਲੋਂ ਸਨਸਨੀਖੇਜ਼ ਖੁਲਾਸੇ

ਪਟਿਆਲਾ ਦੇ ਪੱਤਣ ਦੇ ਪਿੰਡ ਕੰਗਥਲਾ ‘ਚ ਮਾਂ ਅਤੇ ਛੋਟੇ ਭਰਾ ਦਾ ਕਤਲ ਕਰਨ ਵਾਲੇ ਦੋਸ਼ੀ ਨੇ ਨਸ਼ੇ ਲਈ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ...

ਟਵਿੱਟਰ ਦੀ ਇੱਕ ਹੋਰ ਮਨਮਾਨੀ, ਹੁਣ ਸਿਰਫ਼ ਪੈਸੇ ਖਰਚਣ ਵਾਲੇ ਯੂਜ਼ਰ ਵਰਤ ਸਕਣਗੇ ਇਹ ਫੀਚਰ

ਜਦੋਂ ਤੋਂ ਐਲਨ ਮਸਕ ਨੇ ਟਵਿੱਟਰ ਸੰਭਾਲਿਆ ਹੈ, ਉਦੋਂ ਤੋਂ ਕਾਫੀ ਉਥਲ-ਪੁਥਲ ਚੱਲ ਰਹੀ ਹੈ। ਕੰਪਨੀ ਹਰ ਰੋਜ਼ ਨਵੇਂ ਐਲਾਨ ਕਰ ਰਹੀ ਹੈ ਅਤੇ ਹੁਣ...

ਤਰਖਾਣ ਦੀ ਧੀ ਨੇ ਵਧਾਇਆ ਮਾਣ! ਅਮਨਜੋਤ ਕੌਰ ਦੀ ਭਾਰਤੀ ਮਹਿਲਾ ਸੀਨੀਅਰ ਕ੍ਰਿਕਟ ਟੀਮ ‘ਚ ਹੋਈ ਚੋਣ

ਮੁਹਾਲੀ ਦੇ ਫੇਜ਼-5 ਵਿੱਚ ਰਹਿਣ ਵਾਲੀ ਅਮਨਜੋਤ ਕੌਰ ਨੂੰ ਭਾਰਤੀ ਮਹਿਲਾ ਸੀਨੀਅਰ ਕ੍ਰਿਕਟ ਟੀਮ ਵਿੱਚ ਚੁਣਿਆ ਗਿਆ ਹੈ। ਉਹ ਬੰਗਲਾਦੇਸ਼ ਖਿਲਾਫ...

CM ਮਾਨ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਮਦਦ, ਸੌਂਪੇ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। CM ਮਾਨ ਨੇ ਤਿੰਨ...

ਚੰਡੀਗੜ੍ਹ ਵਾਲਿਆਂ ਨੂੰ ਵੱਡੀ ਰਾਹਤ, ਪੈਟਰੋਲ ਵਾਲੇ ਦੋਪਹੀਆ ਵਾਹਨਾਂ ਦਾ ਰਜਿਸਟ੍ਰੇਸ਼ਨ ਨਹੀਂ ਹੋਵੇਗਾ ਬੰਦ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਪੈਟਰੋਲ ਨਾਲ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਬੰਦ...

ਤਾਲਿਬਾਨ ਦਾ ਅਜੀਬੋ-ਗਰੀਬ ਫਰਮਾਨ, ਅਫਗਾਨਿਸਤਾਨ ‘ਚ ਔਰਤਾਂ ਦੇ ਬਿਊਟੀ ਪਾਲਰਾਂ ‘ਤੇ ਲਾਈ ਪਾਬੰਦੀ

ਤਾਲਿਬਾਨੀਆਂ ਨੇ ਅਫਗਾਨਿਸਤਾਨ ਵਿੱਚ ਔਰਤਾਂ ‘ਤੇ ਇਸ ਵਾਰ ਸਖਤ ਪਾਬੰਦੀ ਲਾਉਣ ਦਾ ਫਰਮਾਨ ਜਾਰੀ ਕੀਤਾ ਹੈ। ਅਜੇ ਤੱਕ ਔਰਤਾਂ ਦੇ ਕੰਮ ਕਰਨ,...

ਲੋਕਾਂ ਨੂੰ ਫੇਰ ਮਹਿੰਗਾਈ ਦਾ ਝਟਕਾ, LPG ਗੈਸ ਸਿਲੰਡਰ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਰੇਟ

ਪਿਛਲੇ ਕੁਝ ਮਹੀਨਿਆਂ ‘ਚ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਾਫੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲੇ ਹਨ। ਇਸ ਵਿੱਚ ਸਭ ਤੋਂ ਵੱਧ ਅਸਰ...

ਮੋਹਾਲੀ : ਕਲੋਰੀਨ ਗੈਸ ਸਿਲੰਡਰ ‘ਚ ਧਮਾਕਾ, ਲੋਕ ਬੇਹੋਸ਼, ਰੁੱਖ-ਬੂਟੇ ਮੁਰਝਾਏ, ਪਸ਼ੂਆਂ ਦੇ ਮੂੰਹੋਂ ਨਿਕਲੀ ਝੱਗ

ਮੋਹਾਲੀ ਜ਼ਿਲ੍ਹੇ ਦੇ ਲਾਲੜੂ ਦੀ ਚੌਧਰੀ ਕਾਲੋਨੀ ਵਿੱਚ ਇੱਕ ਟਿਊਬਵੈੱਲ ਦੇ ਕਮਰੇ ਵਿੱਚ ਰੱਖੇ ਕਲੋਰੀਨ ਗੈਸ ਸਿਲੰਡਰ ਵਿੱਚ ਅਚਾਨਕ ਧਮਾਕਾ ਹੋ...

500 ਕਿਲੋ ਹੈਰੋਇਨ ਮਾਮਲਾ, 4 ਤਸਕਰਾਂ ਨੇ ਪੂਰੇ ਪੰਜਾਬ ‘ਚ ਪਹੁੰਚਾਉਣਾ ਸੀ ਨਸ਼ਾ, ਚਾਰਜਸ਼ੀਟ ਦਾਖ਼ਲ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਸੋਮਵਾਰ ਨੂੰ ਗੁਜਰਾਤ ਦੇ ਸਲਾਯਾ ਬੰਦਰਗਾਹ ‘ਤੇ ਪਾਕਿਸਤਾਨ ਤੋਂ 500 ਕਿਲੋਗ੍ਰਾਮ ਹੈਰੋਇਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-7-2023

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ...

CM ਮਾਨ ਦਾ ਐਲਾਨ-‘ਪੰਜਾਬ ‘ਚ ਪੇਂਡੂ ਸੜਕਾਂ ਦੇ ਨਿਰਮਾਣ ‘ਚ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਹੋਵੇਗਾ ਇਸਤੇਮਾਲ’

ਪੰਜਾਬ ਵਿਚ ਪੇਂਡੂ ਖੇਤਰਾਂ ਦੀਆਂ ਸੜਕਾਂ ਨੂੰ ਬਣਾਉਣ ਵਿਚ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਸਹਾਰਾ ਲਿਆ ਜਾਵੇਗਾ। ਇਸ ਨਾਲ ਜਿਥੇ ਸੜਕਾਂ...

ਮੰਤਰੀ ਮੀਤ ਹੇਅਰ ਦਾ ਦਾਅਵਾ-‘ਪਾਕਿਸਤਾਨ ਨੂੰ ਇਕ ਵੀ ਬੂੰਦ ਪਾਣੀ ਨਹੀਂ ਜਾ ਰਿਹੈ’

ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਹੈ ਕਿ ਰਾਵੀ ਦਰਿਆ ਤੋਂ ਪਾਕਿਸਤਾਨ ਨੂੰ ਇਕ ਵੀ ਬੂੰਦ ਪਾਣੀ ਨਹੀਂ ਜਾ...

ਮੁਕਤਸਰ : ਬੇਕਾਬੂ ਬਾਈਕ ਦਰੱਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਮੌ.ਤ

ਮੁਕਤਸਰ ਸਥਿਤ ਗਿੱਦੜਬਾਹਾ ਦੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਘਰ ਆਉਂਦੇ ਸਮੇਂ ਉਸ ਦੀ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ...

ਅਮਰਨਾਥ ਯਾਤਰਾ 2023: ਪੰਜਾਬ ਪੁਲਿਸ ਨੇ ਸ਼ਰਧਾਲੂਆਂ ਲਈ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਕੀਤੇ ਪੁਖਤਾ ਪ੍ਰਬੰਧ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਸੁਰੱਖਿਅਤ ਯਾਤਰਾ ਨਿਸ਼ਚਿਤ ਕਰਨ ਦਾ...

ਵਿਜੀਲੈਂਸ ਨੇ ਯੋਜਨਾ ਅਧਿਕਾਰੀ ਸਣੇ ਪੁੱਡਾ ਤੇ 3 ਮੁਲਾਜ਼ਮਾਂ ਨੂੰ ਰੰਗਦਾਰੀ ਮੰਗਣ ਦੇ ਦੋਸ਼ ‘ਚ ਕੀਤਾ ਗ੍ਰਿਫਤਾਰ

ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਨਗਰ ਯੋਜਨਾਕਾਰ ਫਤਿਹਗੜ੍ਹ ਸਾਹਿਬ ਦੇ ਦਫਤਰ ਵਿਚ...

WhatsApp ਨੇ ਬੈਨ ਕੀਤੇ 65 ਲੱਖ ਇੰਡੀਅਨ ਅਕਾਊਂਟਸ, ਕਿਤੇ ਤੁਹਾਡਾ ਨੰਬਰ ਤਾਂ ਨਹੀਂ ਸ਼ਾਮਲ

ਨਵੇਂ ਆਈਟੀ ਰੂਲ 2021 ਦੇ ਬਾਅਦ ਤੋਂ ਸਾਰੇ ਸੋਸ਼ ਮੀਡੀਆ ਕੰਪਨੀਆਂ ਨੂੰ ਹਰ ਮਹੀਨੇ ਸੇਫਟੀ ਰਿਪੋਰਟ ਜਾਰੀ ਕਰਨੀ ਪੈਂਦੀ ਹੈ। ਵ੍ਹਟਸਐਪ ਨੇ ਮਈ...

ਮੁਕਤਸਰ : ਟਰਾਲੇ ਨੇ ਕਾਰ ਨੂੰ ਮਾਰੀ ਟੱਕਰ, ਹਾਦਸੇ ‘ਚ ਕਾਰ ਸਵਾਰ ਪਤੀ-ਪਤਨੀ ਦੀ ਹੋਈ ਦਰਦਨਾਕ ਮੌ.ਤ

ਮੁਕਤਸਰ ਦੇ ਹਲਕਾ ਲੰਬੀ ਦੇ ਪਿੰਡ ਖੁਡੀਆਂ ਗੁਲਾਬ ਸਿੰਘ ਵਾਲਾ ਕੋਲ ਨੈਸ਼ਨਲ ਹਾਈਵੇ ‘ਤੇ ਟਰਾਲੇ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ...

ਅਸਤੀਫੇ ਦੀਆਂ ਚਰਚਾਵਾਂ ਵਿਚਾਲੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਦਾ ਵੱਡਾ ਬਿਆਨ ਆਇਆ ਸਾਹਮਣੇ

ਅਸਤੀਫੇ ਦੀਆਂ ਚਰਚਾਵਾਂ ਵਿਚਾਲੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ...

ਪ੍ਰੋ. (ਡਾ.) ਅਭਿਜੀਤ ਐਚ ਜੋਸ਼ੀ ਨੇ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਸੰਭਾਲਿਆ ਅਹੁਦਾ

ਪ੍ਰੋ. (ਡਾ.) ਅਭਿਜੀਤ ਐਚ ਜੋਸ਼ੀ ਨੇ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਆਪਣਾ ਅਹੁਦਾ ਸੰਭਾਲਿਆ। ਡਾ....

ED ਦੇ ਸਾਹਮਣੇ ਪੇਸ਼ ਹੋਏ ਉਦਯੋਗਪਤੀ ਅਨਿਲ ਅੰਬਾਨੀ, FEMA ਮਾਮਲੇ ਵਿਚ ਹੋਈ ਪੁੱਛਗਿਛ

ਉਦਯੋਗਪਤੀ ਅਨਿਲ ਅੰਬਾਨੀ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਵਿਦੇਸ਼ੀ ਮੁਦਰਾ ਪ੍ਰਬੰਧਨ ਅਧਿਨਿਯਮ (ਫੇਮਾ) ਮਾਮਲੇ ਵਿਚ...

ਅੰਸਾਰੀ ਮਾਮਲੇ ਨੂੰ ਲੈ ਕੇ CM ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਤੇ ਸੁਖਜਿੰਦਰ ਰੰਧਾਵਾ ਨੂੰ ਭੇਜਿਆ ਨੋਟਿਸ

ਪੰਜਾਬ ਦੀ ਜੇਲ੍ਹਾਂ ਵਿਚ ਖਤਰਨਾਕ ਗੈਂਗਸਟਰ ਮੁਖਤਾਰ ਅੰਸਾਰੀ ਦੇ ਰੱਖਣ ਲਈ ਖਰਚ ਕੀਤੇ ਗਏ 55 ਲੱਖ ਰੁਪਏ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ...

’30 ਜੂਨ ਤੱਕ 2,000 ਰੁਪਏ ਦੇ 76 ਫੀਸਦੀ ਨੋਟ ਬੈਂਕਿੰਗ ਪ੍ਰਣਾਲੀ ‘ਚ ਵਾਪਸ’ : RBI

ਆਰਬੀਆਈ ਨੇ ਇਹ ਜਾਣਕਾਰੀ ਦਿੱਤੀ ਹੈ ਕਿ 19 ਮਈ 2023 ਨੂੰ 2000 ਰੁਪਏ ਦੇ ਨੋਟ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ 30 ਜੂਨ 2023 ਤੱਕ ਬੈਂਕਿੰਗ ਸਿਸਟਮ ਵਿਚ...

CM ਮਾਨ ਦਾ ਕੈਪਟਨ ਨੂੰ ਕਰਾਰਾ ਜਵਾਬ-‘ਤੁਸੀਂ ਹਮੇਸ਼ਾ ਪੰਜਾਬੀਆਂ ਦੀ ਪਿੱਠ ‘ਚ ਛੁਰਾ ਮਾਰਿਆ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ...

ਬਠਿੰਡਾ ‘ਚ ਪੁਲਿਸ-ਗੈਂਗ.ਸਟਰਾਂ ਵਿਚਾਲੇ ਮੁਠਭੇੜ, ਇੱਕ ਬਦਮਾਸ਼ ਦੇ ਲੱਤ ‘ਚ ਲੱਗੀ ਗੋ.ਲੀ, ਦੂਜਾ ਕਾਬੂ

ਪੰਜਾਬ ਦੇ ਬਠਿੰਡਾ ਦੇ ਤਲਵੰਡੀ ਸਾਬੋ ਵਿਖੇ ਸੋਮਵਾਰ ਦੁਪਹਿਰ ਨੂੰ ਗੈਂਗਸਟਰਾਂ ਅਤੇ CIA ਵਨ ਦੀ ਟੀਮ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ...

ਜਲੰਧਰ : ਫੁੱਟਬਾਲ ਤੇ ਜੁੱਤੇ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ

ਜਲੰਧਰ ਦੇ ਦਾਨਿਸ਼ਮੰਡਾ ਟਾਊਨਸ਼ਿਪ ਦੇ ਰਵਿਦਾਸ ਨਗਰ ‘ਚ ਫੁੱਟਬਾਲ ਅਤੇ ਜੁੱਤੇ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗ ਗਈ। ਸ਼ਾਰਟ ਸਰਕਟ...

ਹੁਣ ਹਰਿਆਣਾ ਦੇ ਛੜਿਆਂ ਨੂੰ ਮਿਲੇਗੀ ਪੈਨਸ਼ਨ ! 60 ਸਾਲਾ ਬਜ਼ੁਰਗ ਦੀ ਮੰਗ ‘ਤੇ CM ਖੱਟਰ ਨੇ ਲਿਆ ਫੈਸਲਾ

ਹਰਿਆਣਾ ਵਿੱਚ ਜਲਦੀ ਹੀ ਛੜਿਆਂ ਨੂੰ ਪੈਨਸ਼ਨ ਮਿਲੇਗੀ। ਸੀਐੱਮ ਮਨੋਹਰ ਲਾਲ ਖੱਟਰ ਨੇ ਜਨ ਸੰਵਾਦ ਪ੍ਰੋਗਰਾਮ ਦੌਰਾਨ 60 ਸਾਲ ਦੇ ਬਜ਼ੁਰਗ ਦੀ...

ਸੁਪਰੀਮ ਕੋਰਟ ਦੇ 5 ਕਮਰੇ ਹੋਏ ਪੇਪਰ ਲੈਸ, ਜੱਜਾਂ ਲਈ ਸ਼ੁਰੂ ਹੋਈ ਐਡਵਾਂਸਡ ਡਿਜੀਟਲ ਸਕਰੀਨ

ਭਾਰਤ ਦੀ ਸੁਪਰੀਮ ਕੋਰਟ 6 ਹਫ਼ਤਿਆਂ ਬਾਅਦ ਮੁੜ ਖੁੱਲ੍ਹ ਗਈ ਹੈ। 3 ਜੁਲਾਈ ਤੋਂ ਸੁਪਰੀਮ ਕੋਰਟ ਦਾ ਕਮਰਾ ਨੰਬਰ 1 ਤੋਂ ਲੈ ਕੇ ਕਮਰਾ ਨੰਬਰ 5 ਪੂਰੀ...

ਫਰੀਦਕੋਟ ਦੇ ਕਿਸਾਨ ਦੀ ਨਿਕਲੀ 1.5 ਕਰੋੜ ਦੀ ਲਾਟਰੀ, ਕਿਸਾਨ ਤੋਂ ਟਿਕਟ ਹੋਈ ਗੁੰਮ, CM ਮਾਨ ਨੂੰ ਮਦਦ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਇੱਕ ਕਿਸਾਨ ਦੀ 1.5 ਕਰੋੜ ਰੁਪਏ ਦੀ ਲਾਟਰੀ ਨਿਕਲੀ, ਪਰ ਉਸ ਤੋਂ ਟਿਕਟ ਹੀ ਗੁੰਮ ਹੋ ਗਈ । ਹੁਣ ਉਸ ਨੂੰ ਲਾਟਰੀ...

ਮੰਤਰੀ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ‘ਚ ਫਸੀ ਮਹਿਲਾ ਪਹੁੰਚੀ ਪੰਜਾਬ, 10 ਮਹੀਨੇ ਪਹਿਲਾਂ ਗਈ ਸੀ ਇਰਾਕ

ਠੱਗ ਟਰੈਵਲ ਏਜੰਟ ਦੇ ਜਾਲ ‘ਚ ਫਸ ਕੇ ਪੈਕਿੰਗ ਦਾ ਕੰਮ ਕਰਨ ਲਈ ਇਰਾਕ ਪਹੁੰਚੀ ਮਹਿਲਾ 10 ਮਹੀਨਿਆਂ ਬਾਅਦ ਸੋਮਵਾਰ ਸਵੇਰੇ ਸਹੀ ਸਲਾਮਤ ਭਾਰਤ...

ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ 68 ਸਾਲਾ ਬਜ਼ੁਰਗ ਦੀ ਮੌ.ਤ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਬਜ਼ੁਰਗ ਦੀ ਮੌਤ...

ਦੋ ਭਰਾਵਾਂ ‘ਚ ਮੌ.ਤ ਵੀ ਨਾ ਪਾ ਸਕੀ ਵਿਛੋੜਾ, ਛੋਟੇ ਭਰਾ ਦੀ ਮੌ.ਤ ਤੋਂ 3 ਘੰਟਿਆਂ ਬਾਅਦ ਵੱਡੇ ਭਰਾ ਨੇ ਵੀ ਤੋੜਿਆ ਦਮ

ਰਾਜਸਥਾਨ ਦੇ ਉਦੈਪੁਰ ਵਿੱਚ ਛੋਟੇ ਭਰਾ ਦੀ ਕਰੰਟ ਲੱਗਣ ਨਾਲ ਮੌ.ਤ ਦਾ ਸਦਮਾ ਵੱਡਾ ਭਰਾ ਬਰਦਾਸ਼ਤ ਨਹੀਂ ਕਰ ਸਕਿਆ । ਛੋਟੇ ਭਰਾ ਦੀ ਮੌ.ਤ ਦੇ 3...

ਫਿਰੋਜ਼ਪੁਰ ‘ਚ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫਤਾਰ, ਹਥਿਆਰ ਤੇ 2 ਬਾਈਕ ਬਰਾਮਦ

ਪੰਜਾਬ ਦੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਵਾਰਦਾਤ...

ਨਹਿਰ ’ਚ ਨਹਾਉਣ ਗਏ 2 ਨੌਜਵਾਨ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹੇ, ਭਾਲ ਜਾਰੀ

ਮਲੋਟ ਸ਼ਹਿਰ ਦੇ ਪਟੇਲ ਨਗਰ ਵਿੱਚ ਨਹਿਰ ਵਿੱਚ ਨਹਾਉਣ ਲਈ ਗਏ ਦੋ ਮੁੰਡੇ ਝੋਰਡ ਦੇ ਨਜ਼ਦੀਕ ਨਹਿਰ ਵਿੱਚ ਰੁੜ੍ਹ ਗਏ। ਨਹਿਰ ਵਿੱਚ ਰੁੜ੍ਹਨ ਵਾਲੇ...

ਜਲੰਧਰ ਦੇ ਉਦਯੋਗਪਤੀ ਦੀ ਪਤਨੀ ਨਾਲ ਠੱਗੀ, 401 ਡਾਇਲ ਕਰਵਾ ਕੇ ਹੈਕ ਕੀਤਾ ਮੇਲ-Whatsapp ਤੇ ਬੈਂਕ ਖਾਤਾ

ਸਾਈਬਰ ਠੱਗ ਧੋਖਾਧੜੀ ਦੇ ਨਵੇਂ ਫਾਰਮੂਲਾ ਲੱਭ ਕੇ ਲੋਕਾਂ ਨੂੰ ਇਸ ਦਾ ਸ਼ਿਕਾਰ ਬਣਾ ਰਹੇ ਹਨ। ਇਸ ਵਾਰ ਠੱਗਾਂ ਨੇ ਜਲੰਧਰ ਦੇ ਇੱਕ ਉਦਯੋਗਪਤੀ ਦੀ...

ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਜਾਖੜ ਨੂੰ ਬਣਾਇਆ ਜਾ ਸਕਦੈ ਨਵਾਂ ਪ੍ਰਧਾਨ !

ਇਸ ਵੇਲੇ ਪੰਜਾਬ ਭਾਜਪਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ...

ਬੈਗ ‘ਚ 13 ਕਰੋੜ ਦੀ ਕੋਕੀਨ ਲੈ ਕੇ ਮੁੰਬਈ ਪਹੁੰਚੀ ਵਿਦੇਸ਼ੀ ਔਰਤ, ਕਸਟਮ ਵਿਭਾਗ ਨੇ ਕੀਤਾ ਕਾਬੂ

ਮੁੰਬਈ ਇੰਟਰਨੈਸ਼ਨਲ ਏਅਰਪੋਰਟ ਤੋਂ ਇੱਕ ਨਸ਼ਾ ਤਸਕਰੀ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਦੇਸ਼ੀ ਔਰਤ ਆਪਣੇ ਡਫਲ ਬੈਗ ਵਿੱਚ ਕੋਕੀਨ...

ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਸੰਸਦੀ ਕਮੇਟੀ ਦੀ ਬੈਠਕ ਅੱਜ, ਸੁਸ਼ੀਲ ਮੋਦੀ ਕਰਨਗੇ ਪ੍ਰਧਾਨਗੀ

ਯੂਨੀਫਾਰਮ ਸਿਵਲ ਕੋਡ (UCC) ਨੂੰ ਲੈ ਕੇ ਕਾਨੂੰਨ ਅਤੇ ਵਿਵਸਥਾ ਦੇ ਮਾਮਲਿਆਂ ਬਾਰੇ ਸੰਸਦੀ ਕਮੇਟੀ ਅੱਜ ਅਹਿਮ ਮੀਟਿੰਗ ਕਰੇਗੀ। UCC ‘ਤੇ ਡਰਾਫਟ...

ਪੰਜਾਬ ‘ਚ 5 ਜੁਲਾਈ ਤੋਂ ਮਾਨਸੂਨ ਮੁੜ ਹੋਵੇਗਾ ਸਰਗਰਮ, ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਪਵੇਗਾ ਮੀਂਹ

ਪੰਜਾਬ ਵਿੱਚ 5 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੋਮਵਾਰ ਤੋਂ ਅਗਲੇ ਦੋ ਦਿਨਾਂ ਤੱਕ...

PM ਮੋਦੀ ਦੀ ਰਿਹਾਇਸ਼ ਦੇ ਉੱਪਰ ਦਿਖਿਆ ਡਰੋਨ, SPG ਤੇ ਪੁਲਿਸ ‘ਚ ਹੜਕੰਪ, ਤਲਾਸ਼ੀ ‘ਚ ਜੁਟੀ ਏਜੰਸੀਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਸੋਮਵਾਰ ਸਵੇਰੇ ਡਰੋਨ ਉੱਡਣ ਦੀ ਖਬਰ ਨੇ ਹਲਚਲ ਮਚਾ ਦਿੱਤੀ। SPG ਨੇ ਇਸ ਬਾਰੇ ਸਵੇਰੇ ਕਰੀਬ 5...

ਹੁਸ਼ਿਆਰਪੁਰ ‘ਚ 20 ਜੁਲਾਈ ਤੱਕ ਧਾਰਾ 144 ਲਾਗੂ, ਉਲੰਘਣਾ ਕਰਨ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ 20 ਜੁਲਾਈ ਤੱਕ ਲਾਗੂ ਰਹਿਣਗੇ। DC ਕੋਮਲ ਮਿੱਤਲ ਨੇ ਇਸ ਸਬੰਧੀ ਹੁਕਮ...

ਪੰਜਾਬ ਪੁਲਿਸ ਨੇ ਚਲਾਇਆ ਆਪ੍ਰੇਸ਼ਨ ਵਿਜੀਲ-2, 141 ਲੋਕ ਗ੍ਰਿਫਤਾਰ, ਲੱਖਾਂ ਦੀ ਹੈਰੋਇਨ ਤੇ ਹਥਿਆਰ ਬਰਾਮਦ

ਪੰਜਾਬ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ, ਅੱਤਵਾਦੀਆਂ, ਗੈਂਗਸਟਰਾਂ ਅਤੇ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਨੇ ਐਤਵਾਰ ਨੂੰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-7-2023

ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ...

ਕਾਨੂੰਨੀ ਪਚੜੇ ‘ਚ ਫ਼ਸੇ ‘ਕੈਰੀ ਆਨ ਜੱਟਾ-3’, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼

ਸੋਨਮ ਬਾਜਵਾ ਅਤੇ ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ ‘ਕੈਰੀ ਆਨ ਜੱਟਾ 3’ ਵੀਰਵਾਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਹੈ। ਫਿਲਮ ਦਾ...

ਮੇਅਰ ਨੇ ਕੀਤਾ ਮਗਰਮੱਛ ਨਾਲ ਵਿਆਹ, ਲਾੜੀ ਵਾਂਗ ਸਜਾਇਆ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਦੱਖਣੀ ਮੈਕਸੀਕੋ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ਮੇਅਰ ਨੇ ਇੱਕ ਮਾਦਾ ਮਗਰਮੱਛ ਨਾਲ ਵਿਆਹ ਕਰਵਾ ਲਿਆ ਹੈ।...

ਬਦਮਾਸ਼ਾਂ ਤੋਂ ਨਹੀਂ, ਥਾਣੇ ‘ਚ ਬਿੱਛੂਆਂ ਕਰਕੇ ਖੌਫ ‘ਚ ਪੁਲਿਸ ਵਾਲੇ, ਵਰਦੀ-ਜੁੱਤੀਆਂ ‘ਚ ਵੜ ਕੇ ਮਾਰਦੇ ਡੰਗ

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਇੱਕ ਅਜਿਹਾ ਥਾਣਾ ਵੀ ਹੈ ਜਿੱਥੇ ਪੁਲਿਸ ਵਾਲੇ ਬਦਮਾਸ਼ਾਂ ਤੋਂ ਨਹੀਂ ਸਗੋਂ ਬਿੱਛੂਆਂ ਤੋਂ ਡਰਦੇ ਹਨ। ਬਰਸਾਤ...

ਲੁਧਿਆਣਾ : ਸਾਬਕਾ ਫੌਜੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਔਰਤ ‘ਤੇ ਘੁੰਮੀ ਸ਼ੱਕ ਦੀ ਸੂਈ

ਲੁਧਿਆਣਾ ਦੇ ਮਾਛੀਵਾੜਾ ਦੇ ਰਾਹੋਂ ਰੋਡ ਸਥਿਤ ਇੱਕ ਕਾਲੋਨੀ ਵਿੱਚ ਇੱਕ ਸਾਬਕਾ ਫੌਜੀ ਦੀ ਲਾਸ਼ ਇੱਕ ਖਾਲੀ ਪਲਾਟ ਵਿੱਚੋਂ ਮਿਲੀ ਹੈ। ਮ੍ਰਿਤਕ...

ਵਧਦੀ ਮਹਿੰਗਾਈ ਖਿਲਾਫ਼ ਅਨੋਖਾ ਪ੍ਰਦਰਸ਼ਨ, ਟਮਾਟਰਾਂ ਨਾਲ ਕਾਰ ਸਜਾ ਬੈਂਡ-ਬਾਜੇ ਨਾਲ ਨਿਕਲੀ ਯੂਥ ਕਾਂਗਰਸ

ਵਧਦੀ ਮਹਿੰਗਾਈ ਵਿਚਾਲੇ ਟਮਾਟਰਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਟਮਾਟਰ ਸਣੇ ਅਦਰਕ, ਲੱਸਣ ਵਰਗੀਆਂ ਰੋ਼ਜ਼ਾਨਾ ਵਰਤੋਂ ਦੀਆਂ...

ਗੈਰ-ਕਾਨੂੰਨੀ 200 ਇਮੀਗ੍ਰੇਸ਼ਨ-IELTS ਸੈਂਟਰਾਂ ‘ਤੇ ਐਕਸ਼ਨ ਦੀ ਤਿਆਰੀ, 20 ਦੇ ਲਾਇਸੈਂਸ ਰੱਦ

ਬਠਿੰਡਾ ਗੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਆਈਲੈਟਸ ਸੈਂਟਰਾਂ ਖਿਲਾਫ ਪ੍ਰਸ਼ਾਸਨ ਨੇ ਸਖਤ ਐਕਸ਼ਨ ਲਿਆ ਹੈ। ਡੀਸੀ ਸ਼ੌਕਤ ਅਹਿਮਦ ਨੇ ਕਾਰਵਾਈ...

PAK ‘ਚ ਫੇਰ ਅੱਤਵਾਦੀ ਹਮਲਾ, ਬਲੂਚਿਸਤਾਨ ਚੈੱਕਪੋਸਟ ‘ਤੇ ਤਾਇਨਾਤ 4 ਜਵਾਨਾਂ ਦੀ ਮੌ.ਤ

ਪਾਕਿਸਤਾਨ ਦੇ ਬਲੋਚਿਸਤਾਨ ‘ਚ ਐਤਵਾਰ ਨੂੰ ਹੋਏ ਅੱਤਵਾਦੀ ਹਮਲੇ ‘ਚ ਕਈ ਜਵਾਨਾਂ ਦੇ ਮਾਰੇ ਜਾਣ ਦੀ ਖਬਰ ਹੈ। ਹੁਣ ਤੱਕ ਸਿਰਫ਼ 4 ਜਵਾਨਾਂ ਦੇ...

ਫਿਰੋਜ਼ਪੁਰ ‘ਚ 10,000 ਰੁ. ਰਿਸ਼ਵਤ ਲੈਂਦਾ ASI ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ ਨੂੰ ਫਿਰੋਜ਼ਪੁਰ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।...

ਲਗਾਤਾਰ 5ਵੇਂ ਸਾਲ ਦੁਨੀਆ ਦਾ ਸਭ ਤੋਂ ਅਸ਼ਾਂਤ ਦੇਸ਼ ਅਫ਼ਗਾਨਿਸਤਾਨ, GPI 2022 ਦੀ ਰਿਪੋਰਟ ‘ਚ ਖੁਲਾਸਾ

ਅਫਗਾਨਿਸਤਾਨ ਨੂੰ ਲਗਾਤਾਰ ਪੰਜਵੇਂ ਸਾਲ ਦੁਨੀਆ ਦਾ ਸਭ ਤੋਂ ਘੱਟ ਸ਼ਾਂਤੀ ਵਾਲਾ ਦੇਸ਼ ਬਣਾਇਆ ਗਿਆ ਹੈ। ਇੰਸਟੀਚਿਊਟ ਫਾਰ ਇਕਨਾਮਿਕਸ ਐਂਡ...

ਜ਼ੀਰਕਪੁਰ ‘ਚ ਸਵਾਰੀ ਨੇ ਡਰਾਈਵਰ ਤੋਂ ਖੋਹੀ ਟੈਕਸੀ, ਧੱਕਾ ਦੇ ਕੇ ਫਰਾਰ, ਦੋਸ਼ੀ ਦੀ ਭਾਲ ‘ਚ ਜੁਟੀ ਪੁਲਿਸ

ਪੰਜਾਬ ਦੇ ਮੋਹਾਲੀ ਦੇ ਜ਼ੀਰਕਪੁਰ ‘ਚ ਡਰਾਈਵਰ ਨੂੰ ਧੱਕਾ ਦੇ ਕੇ ਟੈਕਸੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਦਿੱਲੀ ਤੋਂ...

ਅੰਮ੍ਰਿਤਸਰ ‘ਚ ਸ਼ਰੇਆਮ ਵਿਕ ਰਿਹਾ ਨਸ਼ਾ, ਘਰਾਂ ਦੇ ਬਾਹਰ ਖੜ੍ਹੇ ਰਹਿੰਦੇ ਨੇ ਨਸ਼ੇੜੀ, ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਦਿਹਾਤੀ ਇਲਾਕਿਆਂ ਵਿੱਚ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ। ਹਾਲਾਤ ਇਹ ਹਨ ਕਿ ਜਿਹੜਾ ਨਸ਼ਾ ਪਹਿਲਾਂ ਲੁਕ-ਛਿਪ ਕੇ ਵੇਚਿਆ...

ਭਾਰਤ ‘ਚ ਵਰਲਡ ਕੱਪ ਖੇਡੇਗਾ ਪਾਕਿਸਤਾਨ! PCB ਨੇ ਸਰਕਾਰ ਨੂੰ ਲਿਖੀ ਚਿੱਠੀ

ਆਈਸੀਸੀ ਵਿਸ਼ਵ ਕੱਪ 2023 ਇਸ ਸਾਲ ਅਕਤੂਬਰ-ਨਵੰਬਰ ਵਿੱਚ ਭਾਰਤ ਵਿੱਚ ਹੋਣਾ ਹੈ। ਟੂਰਨਾਮੈਂਟ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪਾਕਿਸਤਾਨ...

ਪੰਜਾਬ ਦੇ ਚੀਫ਼ ਸੈਕ੍ਰੇਟਰੀ ਪਹੁੰਚੇ ਭਗਤ ਸਿੰਘ ਦੇ ਪਿੰਡ, ਸ਼ਹੀਦ ਦੇ ਬੁੱਤ ’ਤੇ ਸ਼ਰਧਾਂਜਲੀ ਕੀਤੀ ਭੇਟ

ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਅਨੁਰਾਗ ਵਰਮਾ ਐਤਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚੇ। ਅਹੁਦਾ...

ਹੁਣ PGI ‘ਚ ਵੀ ਮਿਲੇਗਾ Cashless ਇਲਾਜ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਹੋਵੇਗਾ ਫਾਇਦਾ

ਕੇਂਦਰ ਸਰਕਾਰ ਦੀ ਸਿਹਤ ਯੋਜਨਾ (ਸੀਜੀਐਚਐਸ) ਲਈ ਹੁਣ ਪੀਜੀਆਈ ਚੰਡੀਗੜ੍ਹ ਅਤੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦਿੱਲੀ...

ਬਠਿੰਡਾ ‘ਚ ਪੁਲਿਸ ਦਾ ਸਰਚ ਆਪ੍ਰੇਸ਼ਨ, ਕਈ ਸ਼ੱਕੀ ਲੋਕਾਂ ਨੂੰ ਕੀਤਾ ਰਾਊਂਡਅੱਪ

ਪੰਜਾਬ ਦੇ ਬਠਿੰਡਾ ‘ਚ ਐਤਵਾਰ ਨੂੰ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ‘ਤੇ ਪੁਲਿਸ ਨੇ ਸਰਚ ਅਭਿਆਨ ਚਲਾਇਆ। ਇਸ ਦੌਰਾਨ ਪੁਲਿਸ ਦੀਆਂ ਕਈ...

ਫ਼ਰੀਦਕੋਟ ‘ਚ ਮਕਾਨ ਦੀ ਛੱਤ ਡਿੱਗੀ: ਮਲਬੇ ਹੇਠਾਂ ਦੱਬਣ ਕਾਰਨ ਲੜਕੀ ਦੀ ਮੌ.ਤ, 4 ਜ਼ਖਮੀ

ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੀੜ ਸਿੱਖਾਵਾਲੇ ਵਿੱਚ ਸ਼ਨੀਵਾਰ ਦੇਰ ਰਾਤ ਅਚਾਨਕ ਇੱਕ ਘਰ ਦੀ ਛੱਤ ਡਿੱਗ ਗਈ। ਇਸ ਦੌਰਾਨ ਹੇਠਾਂ...

ਪੰਜਾਬ ਪੁਲਿਸ ਨੇ ਕਈ ਜ਼ਿਲ੍ਹਿਆਂ ‘ਚ ਚਲਾਈ ਸਰਚ ਮੁਹਿੰਮ, ਸਟੇਸ਼ਨ ਤੋਂ ਲੈ ਕੇ ਬੱਸ ਅੱਡਿਆਂ ਦੀ ਲਈ ਤਲਾਸ਼ੀ

ਡੀਜੀਪੀ ਗੌਰਵ ਯਾਦਵ ਦੇ ਹੁਕਮ ‘ਤੇ ਸਿਟੀ ਪੁਲਿਸ ਨੇ ਕੀ ਸ਼ਹਿਰਾਂ ਦੇ ਜਨਤਕ ਥਾਵਾਂ ‘ਤੇ ਸਰਚ ਮੁਹਿੰਮ ਚਲਾਈ। ਸ੍ਰੀ ਮੁਕਤਸਰ ਸਾਹਿਬ ਵਿਚ...

ਲੁਧਿਆਣਾ ਦੇ ਹੋਟਲਾਂ ‘ਚ ਪੁਲਿਸ ਦੀ ਰੇਡ, 4 ਔਰਤਾਂ ਤੇ ਮਰਦ ਨੂੰ ਹਿਰਾਸਤ ‘ਚ ਲਿਆ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ ਕਸਬੇ ਦੇ ਹੋਟਲਾਂ, ਢਾਬਿਆਂ ਅਤੇ ਬੱਸ ਸਟੈਂਡਾਂ ‘ਤੇ ਸਰਚ ਅਭਿਆਨ ਚਲਾਇਆ। ਇਸ ਮੁਹਿੰਮ ਦੌਰਾਨ...

ਪਾਤੜਾਂ : ਨਸ਼ੇੜੀ ਪੁੱਤ ਨੇ ਮਾਂ ਤੇ ਭਰਾ ਦਾ ਕੀਤਾ ਬੇਰਹਿਮੀ ਨਾਲ ਕਤ.ਲ, 2 ਦੋਸਤਾਂ ਨਾਲ ਮਿਲ ਕੇ ਵਾਰਦਾਤ ਨੂੰ ਦਿੱਤਾ ਅੰਜਾਮ

ਪਾਤੜਾਂ ਵਿਖੇ ਦਿਲ ਕੰਬਾਊਂ ਘਟਨਾ ਵਾਪਰੀ ਹੈ ਜਿਥੇ ਨਸ਼ੇੜੀ ਪੁੱਤ ਨੇ ਆਪਣੀ ਮਾਂ ਤੇ ਮਤਰੇਏ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇੰਨਾ ਹੀ...

ਆਸਟ੍ਰੇਲੀਆ ‘ਚ ਹੁਣ ਬਿਨਾਂ ਵੀਜ਼ੇ ਦੇ ਕੰਮ ਕਰ ਸਕਣਗੇ ਭਾਰਤੀ, ਅੱਠ ਸਾਲਾਂ ਦੀ ਮਿਲੀ ਛੋਟ

ਆਸਟ੍ਰੇਲੀਆ ਨੇ ਅਪ੍ਰੈਲ ‘ਚ ਐਲਾਨੇ ਵੀਜ਼ਾ ਨਿਯਮਾਂ ‘ਚ ਬਦਲਾਅ ਨੂੰ 1 ਜੁਲਾਈ ਤੋਂ ਲਾਗੂ ਕਰ ਦਿੱਤਾ ਹੈ। ਇਨ੍ਹਾਂ ਨਿਯਮਾਂ ‘ਚ ਮਈ ਵਿੱਚ...

600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਹੋਇਆ ਪੂਰਾ, ਪੰਜਾਬ ਨੂੰ ਬਣਾਵਾਂਗੇ ਬਿਜਲੀ ਸਰਪਲਸ ਸੂਬਾ: CM ਮਾਨ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ 600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ...

ਪੰਜਾਬ ਪੁਲਿਸ ਨੇ ਬੰਬੀਹਾ ਗੈਂਗ ਦੇ 8 ਗੁਰਗੇ ਕੀਤੇ ਗ੍ਰਿਫਤਾਰ, ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ‘ਚ ਕਰਦੇ ਸਨ ਜਬਰਨ ਵਸੂਲੀ

ਅੰਤਰਰਾਜੀ ਜਬਰਨ ਵਸੂਲੀ ਰੈਕੇਟ ਦਾ ਭੰਡਾਫੋੜ ਕਰਕੇ ਚੰਡੀਗੜ੍ਹ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਦੇ ਐੱਸਐੱਸ ਨਗਰ ਜ਼ਿਲ੍ਹੇ...

ਪੰਜਾਬ ‘ਚ ਮੀਂਹ ਨਾ ਪੈਣ ਕਾਰਨ 38 ਡਿਗਰੀ ਤੱਕ ਪਹੁੰਚੇਗਾ ਪਾਰਾ, 5 ਜੁਲਾਈ ਨੂੰ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਮੀਂਹ

ਪੰਜਾਬ ਵਿੱਚ ਮਾਨਸੂਨ ਦੇ ਪਹੁੰਚਣ ਦੇ ਬਾਅਦ ਵੀ ਆਮ ਨਾਲੋਂ ਘੱਟ ਬਾਰਿਸ਼ ਦਰਜ ਕੀਤੀ ਜਾ ਰਹੀ ਹੈ। ਬੀਤੇ ਕੱਲ੍ਹ ਇੱਕ-ਦੋ ਜ਼ਿਲ੍ਹਿਆਂ ਨੂੰ ਛੱਡ...

ਪੰਜਾਬ ਦੀ ਹਰਪ੍ਰੀਤ ਕੌਰ ਬਣੇਗੀ DFO ਅਫਸਰ, ਬਿਨਾਂ ਕੋਚਿੰਗ UPSC ‘ਚ ਹਾਸਲ ਕੀਤਾ 97ਵਾਂ ਰੈਂਕ

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਭਾਰਤੀ ਜੰਗਲਾਤ ਸੇਵਾ (IFS) ਭਰਤੀ ਪ੍ਰੀਖਿਆ 2022 ਦਾ ਅੰਤਮ ਨਤੀਜਾ ਜਾਰੀ ਕਰ ਦਿੱਤਾ ਹੈ। UPSC ਦੁਆਰਾ ਲਈ ਗਈ IFS...

ਰੋਪੜ ਨੈਸ਼ਨਲ ਹਾਈਵੇਅ ‘ਤੇ ਤੇਜ਼ ਰਫਤਾਰ ਕਾਰ ਨੇ ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌ.ਤ, 3 ਜ਼ਖ਼ਮੀ

ਪੰਜਾਬ ਦੇ ਰੋਪੜ ਨੈਸ਼ਨਲ ਹਾਈਵੇਅ ‘ਤੇ ਪਿੰਡ ਖਟਕੜ ਕਲਾ ਦੇ ਰਾਧਾ ਸਵਾਮੀ ਸਤਿਸੰਗ ਘਰ ਨੇੜੇ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼...

CM ਮਾਨ ਅੱਜ ਕਰਨਗੇ ਡਿਜੀਟਲ ਪ੍ਰੈੱਸ ਕਾਨਫਰੰਸ, ਫ੍ਰੀ ਬਿਜਲੀ ਦੇ 1 ਸਾਲ ਪੂਰਾ ਹੋਣ ‘ਤੇ ਲੋਕਾਂ ਨਾਲ ਕਰਨਗੇ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਿਜੀਟਲ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਹ ਕਾਨਫਰੰਸ ਦੁਪਹਿਰ 2 ਵਜੇ ਕੀਤੀ ਜਾਵੇਗੀ।ਇਸ...

ਦਿੱਲੀ-ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਭੇਜਣ ਦੀ ਤਿਆਰੀ, NIA ਨੇ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ

ਕੌਮੀ ਜਾਂਚ ਏਜੰਸੀ (NIA) ਨੇ ਗ੍ਰਹਿ ਮੰਤਰਾਲੇ ਨੂੰ ਉੱਤਰੀ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ 10-12 ਗੈਂਗਸਟਰਾਂ ਨੂੰ ਅੰਡੇਮਾਨ ਤੇ ਨਿਕੋਬਾਰ...

ਕਰਨਾਟਕ ‘ਚ ਵੰਦੇ ਭਾਰਤ ਐਕਸਪ੍ਰੈਸ ‘ਤੇ ਫਿਰ ਪਥਰਾਅ, ਧਾਰਵਾੜ-ਬੈਂਗਲੁਰੂ ਐਕਸਪ੍ਰੈਸ ਦੇ ਤੋੜੇ ਸ਼ੀਸ਼ੇ

ਵੰਦੇ ਭਾਰਤ ਰੇਲਗੱਡੀ ਦੇ ਪੱਥਰਬਾਜ਼ੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸ਼ਨੀਵਾਰ ਨੂੰ ਧਾਰਵਾੜ-ਬੈਂਗਲੁਰੂ ਐਕਸਪ੍ਰੈਸ...

ਗੈਂਗਸਟਰ ਅੰਸਾਰੀ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕੈਪਟਨ ਤੇ ਰੰਧਾਵਾ ਨੂੰ ਦਿੱਤੀ ਚਿਤਾਵਨੀ

ਪੰਜਾਬ ਦੀ ਜੇਲ੍ਹ ਵਿੱਚ ਰਹੇ UP ਦੇ ਗੈਂਗਸਟਰ ਅੰਸਾਰੀ ਨੂੰ ਲੈ ਕੇ CM ਭਗਵੰਤ ਸਿੰਘ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ CM ਮਾਨ ਨੇ ਕਿਹਾ...

CM ਮਾਨ ਦਾ ਬਾਜਵਾ ‘ਤੇ ਨਿਸ਼ਾਨਾ-‘ਹਿਮਾਚਲ ਦੀ ਹਿੱਸੇਦਾਰੀ ਦੇ ਮੁੱਦੇ ‘ਤੇ ਕਾਂਗਰਸ ਆਪਣਾ ਰੁਖ਼ ਕਰੇ ਸਪੱਸ਼ਟ’

ਚੰਡੀਗੜ੍ਹ ਵਿਚ ਹਿਮਾਚਲ ਦੀ ਹਿੱਸੇਦਾਰੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੇਤਾ...

ਸੜਕ ਹਾਦਸੇ ‘ਚ ASI ਦੀ ਦਰਦਨਾਕ ਮੌ.ਤ, ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ

ਲੁਧਿਆਣਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ASI ਦੀ ਮੌ.ਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਸ਼ਨੀਵਾਰ ਰਾਤ ਕਰੀਬ 9 ਵਜੇ ਉਹ ਕਿਸੇ ਕੰਮ ਦੇ ਸਿਲਸਿਲੇ ਨਾਲ...

ਅਮਰਨਾਥ ਯਾਤਰੀਆਂ ਨੂੰ ਫੇਕ ਰਜਿਸਟ੍ਰੇਸ਼ਨ ਸਲਿੱਪ ਵੇਚਣ ਵਾਲੇ 3 ਗ੍ਰਿਫਤਾਰ, 400 ਤੋਂ ਵੱਧ ਨਕਲੀ ਪਰਮਿਟ ਵੇਚੇ

1 ਜੁਲਾਈ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਦੀ ਸ਼ੁਰੂਆਤ ਵਿਚ ਹੀ ਸ਼ਰਧਾਲੂਆਂ ਨਾਲ ਧੋਖਾਦੇਹੀ ਕਰਨ ਵਾਲੇ 3 ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ...

ਰੋਹਤਕ ‘ਚ ਐਂਟੀ ਨਾਰਕੋਟਿਕਸ ਟੀਮ ਨੇ ਦਬੋਚਿਆ ਨਸ਼ਾ ਤਸਕਰ, 15 ਲੱਖ ਦੀ ਅਫੀਮ ਬਰਾਮਦ

ਹਰਿਆਣਾ ਦੇ ਰੋਹਤਕ ‘ਚ ਐਂਟੀ ਨਾਰਕੋਟਿਕਸ ਟੀਮ ਨੇ ਨਸ਼ਾ ਤਸਕਰ ਨੂੰ 15 ਲੱਖ ਰੁਪਏ ਤੋਂ ਵੱਧ ਦੀ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਇਹ...

CM ਮਾਨ ਦਾ ਕਾਂਗਰਸ ‘ਤੇ ਹਮਲਾ, ਕਿਹਾ-‘ਉਨ੍ਹਾਂ ਦੇ ਵਿਧਾਇਕ ਹਮੇਸ਼ਾ ਭਾਜਪਾ ਦੇ ਹੱਥੋਂ ਵਿਕਣ ਲਈ ਰਹਿੰਦੇ ਤਿਆਰ’

ਕਾਂਗਰਸ ਦੇ ਵਿਧਾਇਕ ਹਮੇਸ਼ਾ ਭਾਜਪਾ ਦੇ ਹੱਥੋਂ ਸਸਤੇ ਰੇਟ ‘ਤੇ ਵਿਕਣ ਨੂੰ ਤਿਆਰ ਬੈਠੇ ਰਹਿੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ...

ਦੋ ਵਾਰ ਦੀ ਵਿਸ਼ਵ ਚੈਂਪੀਅਨ West Indies ਵਿਸ਼ਵ ਕੱਪ ਤੋਂ ਬਾਹਰ, ਕੁਆਲੀਫਾਇਰ ‘ਚ ਸਕਾਟਲੈਂਡ ਨੇ 7 ਦੌੜਾਂ ਨਾਲ ਹਰਾਇਆ

ਦੋ ਵਾਰ ਦੀ ਵਰਲਡ ਚੈਂਪੀਅਨ ਵੈਸਟਇੰਡੀਜ਼ ਭਾਰਤ ਵਿਚ ਹੋ ਰਹੇ ਵਨਡੇ ਵਰਲਡ ਕੱਪ ਲਈ ਕੁਆਲੀਫਾਈ ਨਹੀਂ ਕਰ ਸਕੀ ਹੈ। ਟੀਮ ਨੂੰ ਵਰਲਡ ਕੱਪ...

ਪਹਿਲੇ ਦਿਨ 7,900 ਸ਼ਰਧਾਲੂਆਂ ਨੇ ਬਾਬਾ ਬਰਫਾਨੀ ਦੇ ਕੀਤੇ ਦਰਸ਼ਨ, ਬਮ-ਬਮ ਭੋਲੇ ਦੇ ਲਗਾਏ ਜੈਕਾਰੇ

ਸ਼੍ਰੀ ਅਮਰਨਾਥ ਦੇ ਪਵਿੱਤਰ ਗੁਫਾ ਦੇ ਸ਼ਨੀਵਾਰ ਨੂੰ 7,900 ਸ਼ਰਧਾਲੂਆਂ ਨੇ ਦਰਸ਼ਨ ਕੀਤੇ। ਬਾਬਾ ਦੇ ਦਰਬਾਰ ਵਿੱਚ ਸ਼ਰਧਾਲੂਆਂ ਨੇ ਬਮ-ਬਮ ਭੋਲੇ...

TMVR ਤਕਨੀਕ ਨਾਲ ਦਿਲ ਦੇ ਵਾਲਵ ਨੂੰ ਬਦਲਣ ਵਾਲਾ ਉੱਤਰ ਭਾਰਤ ਦਾ ਪਹਿਲਾ ਇੰਸਟੀਚਿਊਟ ਬਣਿਆ PGI

ਪੀਜੀਆਈ ਦੇ ਐਡਵਾਂਸ ਕਾਰਡੀਅਕ ਸੈਂਟਰ ਵਿਚ ਪਹਿਲੀ ਵਾਰ ਓਪਨ ਹਾਰਟ ਸਰਜਰੀ ਦੀ ਜਗ੍ਹਾ ਟ੍ਰਾਂਸਫੇਮੋਰਲ ਟ੍ਰਾਂਸਸੈਪਟਲ ਮਾਈਟ੍ਰਲ ਵਾਲਵ...

RDF ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ‘ਚ ਖਿੱਚੋਤਾਣ, ਸੁਪਰੀਮ ਕੋਰਟ ਜਾਣ ਦੀ ਤਿਆਰੀ ‘ਚ ਮਾਨ ਸਰਕਾਰ

ਵਿੱਤੀ ਸੰਕਟ ਨਾਲ ਜੂਝ ਰਹੇ ਪੰਜਾਬ ਨੂੰ ਕੇਂਦਰ ਸਰਕਾਰ ਨੇ ਰੂਰਲ ਡਿਵੈਲਪਮੈਂਟ ਫੰਡ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਦੇ ਬਾਅਦ RDF ਨੂੰ...

ਲੁਧਿਆਣਾ ‘ਚ UPSC ਦੀ ਪ੍ਰੀਖਿਆ ਅੱਜ, 42 ਕੇਂਦਰਾਂ ‘ਚ 13 ਹਜ਼ਾਰ ਉਮੀਦਵਾਰ ਦੇਣਗੇ ਪੇਪਰ, 1160 ਜਵਾਨ ਤਾਇਨਾਤ

ਲੁਧਿਆਣਾ ਵਿਚ ਈਓ, ਲੇਖਾ ਅਧਿਕਾਰੀ (AO) ਤੇ ਸਹਾਇਕ ਪ੍ਰੋਵੀਡੈਂਟ ਫੰਡ ਅਫਸਰ ਦੇ ਅਹੁਦੇ ਲਈ ਅੱਜ 42 ਕੇਂਦਰਾਂ ‘ਤੇ ਪ੍ਰੀਖਿਆ ਹੋਵੇਗੀ।...

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਲੰਗਰ ਘੁਟਾਲੇ ‘ਚ ਵੱਡੀ ਕਾਰਵਾਈ, SGPC ਨੇ ਦੋ ਸੇਵਾਦਾਰ ਕੀਤੇ ਸਸਪੈਂਡ

ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਰ ਸਾਹਿਬ ਦੇ ਲੰਗਰ ਵਿਚ ਸੁੱਕੀ ਰੋਟੀਆਂ, ਜੂਠ, ਚੋਕਰ, ਰੂਲਾ, ਚੜ੍ਹਾਵੇ ਦੇ ਮਾਹ ਤੇ ਚੌਲ ਦੀਆਂ ਚੀਜ਼ਾਂ ਵਿਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-7-2023

ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ...

ਆਧਾਰ ਕਾਰਡ ਨਾਲ ਲਿੰਕ ਨਾ ਕਰਨ ‘ਤੇ ਪੈਨ ਕਾਰਡ ਹੋਇਆ ਬੇਕਾਰ, ਇੰਝ ਕਰਵਾ ਸਕਦੇ ਓ ਦੁਬਾਰਾ ਐਕਟਿਵ

ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਆਖਰੀ ਮਿਤੀ 30 ਜੂਨ 2023 ਸੀ। ਸਰਕਾਰ ਨੇ ਇਸ ਵਾਰ ਲਿੰਕ ਕਰਨ ਦੀ ਤਰੀਕ ਨਹੀਂ ਵਧਾਈ ਹੈ। ਅਜਿਹੇ ‘ਚ...

ਪਤੀ ਨੂੰ ਮੌਤ ਦੇ ਮੂੰਹੋਂ ਕੱਢ ਲਿਆਈ, ਬਿਨਾਂ ਡਰੇ ਡੰਡਾ ਲੈ ਕੇ ਚੀਤੇ ਨਾਲ ਭਿੜ ਗਈ ਔਰਤ

ਪੱਛਮੀ ਬੰਗਾਲ ਦੇ ਸੁੰਦਰਬਨ ਇਲਾਕੇ ‘ਚ ਚੀਤੇ ਅਕਸਰ ਪਿੰਡ ਵਾਲਿਆਂ ‘ਤੇ ਹਮਲਾ ਕਰਦੇ ਰਹਿੰਦੇ ਹਨ। ਚੀਤਿਆਂ ਦੇ ਹਮਲੇ ਵਿੱਚ ਕਈਆਂ ਦੀ ਜਾਨ...

ਕਪੂਰਥਲਾ : ਸਰਾਫਾ ਬਾਜ਼ਾਰ ‘ਚ ਹਾਈਵੋਲਟੇਜ ਡਰਾਮਾ, ਸੁਨਿਆਰੇ ਨੂੰ ਘਸੀਟ ਕੇ ਲੈ ਗਈ ਪੁਲਿਸ, ਜਾਣੋ ਮਾਮਲਾ

ਕਪੂਰਥਲਾ ਦੇ ਸਦਰ ਬਾਜ਼ਾਰ ਦੇ ਸਰਾਫਾ ਬਾਜ਼ਾਰ ‘ਚ ਸ਼ਨੀਵਾਰ ਦੇਰ ਸ਼ਾਮ ਉਸ ਸਮੇਂ ਹਾਈਵੋਲਟੇਜ ਡਰਾਮਾ ਹੋਇਆ, ਜਦੋਂ ਜਲੰਧਰ ਦੇ ਥਾਣਾ...

ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮਾਂ ‘ਤੇ ਸਖ਼ਤੀ, ਸਰਕਾਰ ਨੇ ਫੀਲਡ ਤੋਂ ਹਟਾਉਣ ਦੇ ਦਿੱਤੇ ਹੁਕਮ

ਹਰਿਆਣਾ ਵਿੱਚ ਹੁਣ ਮੋਟੇ ਢਿੱਡ ਵਾਲੇ ਪੁਲਿਸ ਮੁਲਾਜ਼ਮ ਫੀਲਡ ਵਿੱਚ ਨਜ਼ਰ ਨਹੀਂ ਆਉਣਗੇ। ਗ੍ਰਹਿ ਮੰਤਰੀ ਅਨਿਲ ਵਿੱਜ ਦੇ ਹੁਕਮਾਂ ਤੋਂ ਬਾਅਦ...

ਅਮਰਨਾਥ ਯਾਤਰੀਆਂ ਲਈ ਅਲਰਟ- ‘ਗੱਡੀ ਹੇਠਾਂ ਜ਼ਰੂਰ ਵੇਖ ਲੈਣ, ਕਿਤੇ ਕੁਝ ਚਿਪਕਿਆ ਤਾਂ ਨਹੀਂ’

ਜੰਮੂ-ਕਸ਼ਮੀਰ ‘ਚ ਪਵਿੱਤਰ ਅਮਰਨਾਥ ਯਾਤਰਾ ਸ਼ੁਰੂ ਹੋ ਗਈ ਹੈ। ਕੇਂਦਰੀ ਸੁਰੱਖਿਆ ਬਲਾਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਨੇ ਯਾਤਰਾ...

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਪ੍ਰਬੰਧਾਂ ਦੇ ਠੇਕੇ ‘ਚ ਠੱਗੀ! ਸ਼੍ਰੋਮਣੀ ਕਮੇਟੀ ਵੱਲੋਂ ਹਰਜਾਨਾ ਵਸੂਲਣ ਦੀ ਤਿਆਰੀ

ਹਰਿਮੰਦਰ ਸਾਹਿਬ ਦੇ ਲੰਗਰ ਦੀਆਂ ਸੁੱਕੀਆਂ ਅਤੇ ਜੂਠੀਆਂ ਰੋਟੀਆਂ ਦੀ ਨਿਲਾਮੀ ਵਿੱਚ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ, ਜਿਸ ਲਈ...

ਅੰਮ੍ਰਿਤਸਰ ‘ਚ ਉਸਾਰੀ ਅਧੀਨ ਇਮਾਰਤ ਦੀ ਡਿੱਗੀ ਸ਼ਟਰਿੰਗ, ਕਈ ਮਜ਼ਦੂਰ ਦੱਬੇ, ਤੀਜੀ ਮੰਜ਼ਿਲ ਦੀ ਸੀ ਤਿਆਰੀ

ਅੰਮ੍ਰਿਤਸਰ ਦੇ ਮਾਲ ਰੋਡ ‘ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਵੱਡੀ ਉਸਾਰੀ ਅਧੀਨ ਇਮਾਰਤ ਦੇ ਲੈਂਟਰ ਦੀ ਸ਼ਟਰਿੰਗ ਡਿੱਗ ਗਈ।...

ਇਸ ਦੇਸ਼ ‘ਚ ਬੱਚਾ ਜੰਮਣ ‘ਤੇ ਮਿਲੇਗਾ ਬੋਨਸ, ਕੰਪਨੀ ਨੇ ਕਰਮਚਾਰੀਆਂ ਨੂੰ ਦਿੱਤਾ ਆਫ਼ਰ

ਚੀਨ ਵਿੱਚ ਅਬਾਦੀ ਦਾ ਸੰਕਟ ਜਾਰੀ ਹੈ। ਇਸ ਨੂੰ ਦੂਰ ਕਰਨ ਲਈ ਚੀਨ ਕਈ ਕੰਮ ਕਰ ਰਿਹਾ ਹੈ। ਇੱਕ ਕੰਪਨੀ ਆਪਣੇ ਕਰਮਚਾਰੀਆਂ ਨੂੰ ਬੱਚੇ ਪੈਦਾ ਕਰਨ...

ਹੈਵਾਨੀਅਤ ਦੀਆਂ ਹੱਦਾਂ ਪਾਰ, ਨੂੰਹ ਨੂੰ ਡੈਣ ਕਹਿ ਕੇ ਸਹੁਰੇ ਵਾਲਿਆਂ ਨੇ ਕੀਤਾ ਰੂਹ ਕੰਬਾਊ ਹਾਲ

ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨੂੰਹ ਨੂੰ ਡੈਣ ਕਹਿ ਕੇ ਤਸ਼ੱਦਦ ਕੀਤਾ...

CM ਮਾਨ ਦੇ ਥਰਮਲ ਪਲਾਂਟ ਵਾਲੇ ਐਲਾਨ ‘ਤੇ ਬੋਲੇ ਕੇਜਰੀਵਾਲ- ‘ਪ੍ਰਾਈਵੇਟ ਤੋਂ ਵੱਧ ਸਸਤੀ ਬਿਜਲੀ ਬਣਾਵਾਂਗੇ’

ਪੰਜਾਬ ਦੀ ਭਗਵੰਤ ਮਾਨ ਸਰਕਾਰ ਨਿੱਤ ਨਵੇਂ ਐਲਾਨ ਕਰਕੇ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੀ.ਐੱਮ. ਮਾਨ ਨੇ ਕੁਝ ਸਮਾਂ ਪਹਿਲਾਂ...

PAK ‘ਚ ਸਿੱਖਾਂ ‘ਤੇ ਤਸ਼ੱਦਦ ਜਾਰੀ, ਗੁਰਦੁਆਰਾ ਸਾਹਿਬ ‘ਚ ਰੁਕਵਾਇਆ ਪਾਠ, ਪੁਲਿਸ ਵੱਲੋਂ ਕਾਰਵਾਈ ਤੋਂ ਇਨਕਾਰ

ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਅਤੇ ਸਿੱਖਾਂ ‘ਤੇ ਤਸ਼ੱਦਦ ਜਾਰੀ ਹਨ। ਪਿਛਲੇ ਦਿਨੀਂ ਸਿੱਖ ਨੌਜਵਾਨ ਦੇ ਕਤਲ ਤੋਂ ਬਾਅਦ ਹੁਣ...

2 ਵਾਰ ਦੀ ਚੈਂਪੀਅਨ ਟੀਮ ਵਰਲਡ ਕੱਪ ਤੋਂ ਬਾਹਰ, ਕ੍ਰਿਕਟ ਇਤਿਹਾਸ ‘ਚ ਪਹਿਲੀ ਵਾਰ ਹੋਇਆ ਅਜਿਹਾ

ਵਨ ਡੇ ਵਰਲਡ ਕੱਪ ਇਸ ਸਾਲ ਭਾਰਤ ਵਿੱਚ ਖੇਡਿਆ ਜਾਣਾ ਹੈ। ਦੋ ਵਾਰ ਦੀ ਵਿਸ਼ਵ ਕੱਪ ਜੇਤੂ ਟੀਮ ਵੈਸਟਇੰਡੀਜ਼ ਇਸ ਟੂਰਨਾਮੈਂਟ ਤੋਂ ਬਾਹਰ ਹੋ ਗਈ...

BSF ਨੇ ਸਤਲੁਜ ਦਰਿਆ ‘ਚੋਂ ਫੜੀ ਹੈਰੋਇਨ, PAK ਦੇ ਮਨਸੂਬਿਆਂ ‘ਤੇ ਫੇਰਿਆ ਪਾਣੀ

ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਦੇ ਮਨਸੂਬਿਆਂ ‘ਤੇ ਇੱਕ ਵਾਰ ਫਿਰ ਨਾਕਾਮ ਕਰ ਦਿੱਤਾ। ਬੀ.ਐੱਸ.ਐੱਫ. ਨੇ ਸਰਹੱਦ ਪਾਰ ਤੋਂ ਭੇਜੀ ਹੈਰੋਇਨ...