Aug 08

ਸਿੱਧੂ ਮੂਸੇਵਾਲਾ ਦੇ ਗੁਨਾਹਗਾਰਾਂ ਦੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਚੜੇ ਪੁਲਿਸ ਦੇ ਅੜਿੱਕੇ

ਚੰਡੀਗੜ੍ਹ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਾਜ਼ਿਸ਼ਕਰਤਾ ਅਨਮੋਲ ਬਿਸ਼ਨੋਈ ਅਤੇ ਸਚਿਨ ਥਾਪਰ ਦੇ ਜਾਅਲੀ ਪਾਸਪੋਰਟ...

ਚੰਬਾ ‘ਚ ਵੱਡਾ ਹਾਦਸਾ, 500 ਮੀਟਰ ਡੂੰਘੀ ਖੱਡ ‘ਚ ਡਿੱਗੀ ਗੱਡੀ, ਪਰਿਵਾਰ ਦੇ 4 ਜੀਆਂ ਸਣੇ 6 ਦੀ ਮੌਤ

ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਚੰਬਾ ਜ਼ਿਲ੍ਹੇ ਦੇ ਤੀਸਾ ਸਬ-ਡਿਵੀਜ਼ਨ ਦੇ ਚਾਨਵਾਸ ਇਲਾਕੇ ਵਿੱਚ...

ਅਮਰੀਕਾ : ਬਿਜਲੀ ਦੀ ਤਾਰ ਨਾਲ ਟਕਰਾ ਕੇ ਕ੍ਰੈਸ਼ ਹੋਇਆ ਹੈਲੀਕਾਪਟਰ, ਨਦੀ ‘ਚ ਜਾ ਡਿੱਗਿਆ

ਅਮਰੀਕਾ ਵਿੱਚ ਇੱਕ ਵਾਰ ਫਿਰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਅਮਰੀਕਾ ਦੇ ਇਲੀਨੋਇਸ ਵਿੱਚ ਵੀਰਵਾਰ ਨੂੰ ਇੱਕ ਹੈਲੀਕਾਪਟਰ ਮਿਸੀਸਿਪੀ ਨਦੀ...

ਨਸ਼ਾ ਤਸਕਰਾਂ ਨੇ ਰੇਡ ਕਰਨ ਗਈ ANTF ਦੀ ਟੀਮ ‘ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ‘ਚ ਇੱਕ ਫੱਟੜ

ਨਸ਼ਾ ਤਸਕਰਾਂ ਖਿਲਾਫ ਲਗਾਤਾਰ ਪੰਜਾਬ ਪੁਲਿਸ ਵੱਲੋਂ ਸਖਤ ਐਕਸ਼ਨ ਲਿਆ ਜਾ ਰਿਹਾ ਹੈ। ਅੱਜ ANTF ਦੀ ਟੀਮ ਨੇ ਪੇਂਡੂ ਇਲਾਕਿਆਂ ਵਿੱਚ ਤਸਕਰਾਂ ਦੇ...

ਅਦਾਕਾਰਾ ਹੁਮਾ ਕੁਰੈਸ਼ੀ ਦੇ ਭਰਾ ਦਾ ਬੇਰਹਿਮੀ ਨਾਲ ਕਤਲ, ਸਕੂਟੀ ਪਾਰਕਿੰਗ ਨੂੰ ਲੈ ਕੇ ਹੋਇਆ ਸੀ ਝਗੜਾ

ਦਿੱਲੀ ਦੇ ਨਿਜ਼ਾਮੁਦੀਨ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਦੇ...

ਮਾਨ ਸਰਕਾਰ ਨੇ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ‘ਚ ਕੀਤੀਆਂ ਨਵੀਆਂ ਨਿਯੁਕਤੀਆਂ, ਵੇਖੋ ਲਿਸਟ

ਪੰਜਾਬ ਸਰਕਾਰ ਨੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਏ ਹਨ ਅਤੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੀਆਂ ਨਿਯੁਕਤੀਆਂ...

‘ਸ਼ਰਮਨਾਕ…’, ਭਾਰਤ-ਪਾਕਿ ਮੈਚ ਵੇਖਣ ਨੂੰ ਲੈ ਕੇ ਕੀਤੇ ਸਵਾਲ ‘ਤੇ ਸੁਖਜਿੰਦਰ ਰੰਧਾਵਾ ਨੇ ਦਿੱਤਾ ਕਰਾਰਾ ਜਵਾਬ

ਸੰਸਦ ਮੈਂਬਰ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਏਸ਼ੀਆ ਕੱਪ ਵਿੱਚ 14 ਸਤੰਬਰ ਨੂੰ ਹੋਣ ਵਾਲੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-8-2025

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥...

ਮਾਨ ਸਰਕਾਰ ਦੀ ਨਿਵੇਕਲੀ ਪਹਿਲ, ਚੰਗੇ ਆਚਰਣ ਵਾਲੇ 108 ਕੈਦੀਆਂ ਨੂੰ ਕਰੇਗੀ ਰਿਹਾਅ

ਪੰਜਾਬ ਸਰਕਾਰ ਨੇ ਇੱਕ ਹਮਦਰਦੀ ਵਾਲੀ ਪਹਿਲ ਕਰਦੇ ਹੋਏ ਇੱਕ ਸਾਲ ਦੇ ਸਮੇਂ ਦੌਰਾਨ ਉਮਰ ਕੈਦ ਦੀ ਸਜ਼ਾ ਕੱਟ ਰਹੇ 108 ਚੰਗੇ ਆਚਰਣ ਵਾਲੇ ਕੈਦੀਆਂ...

ਕਪਿਲ ਸ਼ਰਮਾ ਦੇ KAP’S Cafe ‘ਤੇ ਮੁੜ ਚੱਲੀਆਂ ਗੋਲੀਆਂ, ਇੱਕ ਮਹੀਨੇ ‘ਚ ਦੂਜੀ ਵਾਰ ਹੋਈ ਫਾਇਰਿੰਗ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਸਥਿਤ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਪਸ ਕੈਫੇ ਵਿੱਚ ਫਿਰ ਗੋਲੀਬਾਰੀ...

ਜਿੰਮ ਤੇ ਖੇਡਾਂ ਦੌਰਾਨ ਹਾਰਟ ਅਟੈਕ ਰੋਕਣ ਨੂੰ ਲੈ ਕੇ ਮਾਨ ਸਰਕਾਰ ਨੇ ਸ਼ੁਰੂ ਕੀਤੇ ਵਿਸ਼ੇਸ਼ ਉਪਰਾਲੇ

ਹਾਲ ਹੀ ਵਿਚ ਜਿੰਮ ਵਰਕਆਊਟ ਅਤੇ ਖੇਡ ਗਤੀਵਿਧੀਆਂ ਦੌਰਾਨ ਅਚਾਨਕ ਹਾਰਟ ਅਟੈਕ ਨਾਲ ਮੌਤਾਂ ਵਿਚ ਕਾਫੀ ਵਾਧਾ ਹੋਇਆ ਹੈ ਪਰ ਪੰਜਾਬ ਸਰਕਾਰ ਨੇ...

ਗਾਂ ਦਾ ਦੁੱਧ ਡੁੱਲਣ ‘ਤੇ ਹੋਏ ਝਗੜੇ ਨੇ ਧਾਰਿਆ ਖੂਨੀ ਰੂਪ, ਮਾਰ ਕੇ ਖੂਹੀ ‘ਚ ਸੁੱਿਠੇਕੇਦਾਰ

ਥਾਣਾ ਸਰਹਿੰਦ ਪੁਲਿਸ ਨੇ 24 ਘੰਟਿਆਂ ਦੇ ਅੰਦਰ ਕਤਲ ਕਰਕੇ ਕੇ ਖੂਹੀ ਵਿਚ ਸੁੱਟੀ ਲਾਸ਼ ਦੀ ਗੁੱਥੀ ਸੁਲਝਾ ਲਈ। ਪੁਲਿਸ ਨੇ ਵਾਰਦਾਤ ‘ਚ ਸ਼ਾਮਿਲ...

ਸ਼੍ਰੋਮਣੀ ਅਕਾਲੀ ਦਲ ਦਾ ਐਲਾਨ, ਲੈਂਡ ਪੂਲਿੰਗ ਪਾਲਿਸੀ ਖਿਲਾਫ 1 ਸਤੰਬਰ ਤੋਂ ਸ਼ੁਰੂ ਹੋਵੇਗਾ ਮੋਰਚਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਵਿੱਚ ਆਪਣੀ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਮੁਖੀਆਂ ਅਤੇ ਹਲਕਾ ਇੰਚਾਰਜਾਂ ਦੀ ਸਾਂਝੀ...

ਲੈਂਡ ਪੂਲਿੰਗ ਪਾਲਿਸੀ ‘ਤੇ ਹਾਈਕੋਰਟ ਨੇ ਲਾਈ ਰੋਕ, ਸਰਕਾਰ ਦੀਆਂ ਦਲੀਲਾਂ ਨਹੀਂ ਮੰਨੀ ਕੋਰਟ

ਅੱਜ 7 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਗਾਤਾਰ ਦੂਜੇ ਦਿਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ‘ਤੇ ਸੁਣਵਾਈ ਕੀਤੀ।...

ਧਨੌਲਾ ਮੰਦਰ ਹਾ.ਦਸੇ ‘ਚ ਜ਼ਖਮੀ ਹੋਏ ਹਲਵਾਈ ਦੀ ਇਲਾਜ ਦੌਰਾਨ ਮੌਤ, 4 ਬੱਚਿਆਂ ਦਾ ਪਿਤਾ ਸੀ ਮ੍ਰਿਤਕ

ਬੀਤੇ ਮੰਗਲਵਾਰ ਬਰਨਾਲਾ ਦੇ ਧਨੌਲਾ ਸ਼੍ਰੀ ਹਨੂੰਮਾਨ ਜੀ ਦੇ ਪ੍ਰਾਚੀਨ ਮੰਦਰ ਵਿਖੇ ਲੰਗਰ ਹਾਲ ਦੀ ਰਸੋਈ ਵਿੱਚ ਤੇਲ ਵਾਲੀ ਭੱਠੀ ਵਿੱਚ ਤੇਲ...

ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਨਹੀਂ ਹੋ ਸਕਿਆ ਫੈਸਲਾ, ਸੁਣਵਾਈ ਮੁੜ ਤੋਂ ਕੀਤੀ ਗਈ ਮੁਲਤਵੀ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੋਹਾਲੀ...

ਪੰਜਾਬ ਨੂੰ ਦਹਿਲਾਉਣ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ! ਤਰਨਤਾਰਨ ‘ਚ IED ਬਰਾਮਦ

ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅਤੇ ਪਾਕਿਸਤਾਨੀ ਖੁਫੀਆ...

“ਸੱਚ ਦਾ ਰਸਤਾ ਹੁਣ ਪੈਰਾਂ ਦੀ ਪੈੜ ਨੂੰ ਦਰਦ ਦੇ ਰਿਹਾ ਹੈ…”, ਪੁੱਤ ਸਿੱਧੂ ਨੂੰ ਯਾਦ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ, ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਦਾ ਦਰਦ ਇੱਕ ਵਾਰ ਫਿਰ ਛਲਕਿਆ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਵਿਅਕਤੀਆਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਪਾਕਿ ਸਥਿਤ ਤਸਕਰਾਂ ਦੇ ਸੰਪਰਕ ‘ਚ ਸਨ ਮੁਲਜ਼ਮ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਕੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ...

ਕਰਨ ਔਜਲਾ ਤੇ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ ! ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਲਿਆ ਨੋਟਿਸ

ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ...

2027 ਦੀਆਂ ਚੋਣਾਂ ਲਈ ਵਿਜੇ ਇੰਦਰ ਸਿੰਗਲਾ ਨੇ ਖੁਦ ਨੂੰ ਐਲਾਨਿਆ ਉਮੀਦਵਾਰ, ਕਿਹਾ-‘ਸੰਗਰੂਰ ਛੱਡ ਕੇ ਕਿਤੇ ਨਹੀਂ ਜਾਵਾਂਗਾ’

ਪੰਜਾਬ ਵਿਧਾਨਸਭਾ ਚੋਣਾਂ ਤੋਂ 2 ਸਾਲ ਪਹਿਲਾਂ ਹੀ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਇਸੇ ਤਹਿਤ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ...

ਹੈਰਾਨੀਜਨਕ ਮਾਮਲਾ! 25 ਲੱਖ ਦਾ ਮੁਆਵਜ਼ਾ ਲੈਣ ਲਈ ਪੁੱਤ ਨੇ ਜਿਉਂਦੇ ਪਿਓ ਨੂੰ ਦੱਸਿਆ ਮ੍ਰਿਤਕ

ਹਰਿਆਣਾ ਦੇ ਫਰੀਦਾਬਾਦ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁੱਤ ਨੇ ਆਪਣੇ ਪਿਤਾ ਨੂੰ 25 ਲੱਖ ਦਾ ਮੁਆਵਜ਼ਾ ਲੈਣ ਲਈ...

ਸੰਜੀਵ ਅਰੋੜਾ ਦੀ ਚੋਣ ਨੂੰ ਹਾਈ ਕੋਰਟ ‘ਚ ਚੈਲੰਜ! ਚੋਣ ਕਮਿਸ਼ਨ ਤੋਂ ਜਾਣਕਾਰੀ ਲੁਕਾਉਣ ਦੇ ਲੱਗੇ ਇਲਜ਼ਾਮ

ਪੰਜਾਬ ਦੇ ਲੁਧਿਆਣਾ ਵਿੱਚ ਹੋਈ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ...

ਪੰਜਾਬ ਦੀ ਤਰਜ਼ ‘ਤੇ ਹਰਿਆਣਾ ‘ਚ ਵੀ ਬਣੇਗਾ ‘ਵਿਰਾਸਤ-ਏ-ਖਾਲਸਾ’, ਕਰੀਬ 115 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਤਿਆਰ

ਪੰਜਾਬ ਦੀ ਤਰਜ਼ ‘ਤੇ ਹਰਿਆਣਾ ‘ਚ ਵੀ ‘ਵਿਰਾਸਤ-ਏ-ਖਾਲਸਾ’ ਬਣੇਗਾ। ਕੁਰੂਕਸ਼ੇਤਰ ਵਿਚ 3 ਏਕੜ ਵਿਚ ਸਿੱਖ ਅਜਾਇਬ ਘਰ ਬਣਾਉਣ ਦੀ ਯੋਜਨਾ ਬਣ...

ਊਧਮਪੁਰ ‘ਚ ਵਾਪਰਿਆ ਵੱਡਾ ਹਾਦਸਾ: CRPF ਦੀ ਗੱਡੀ ਡੂੰਘੀ ਖੱਡ ‘ਚ ਡਿੱਗੀ, 3 ਜਵਾਨ ਸ਼ਹੀਦ, 15 ਜਖ਼ਮੀ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਖੇਤਰ ਵਿੱਚ ਸੋਮਵਾਰ ਨੂੰ ਇੱਕ ਬਹੁਤ ਹੀ ਦੁਖਦਾਈ ਹਾਦਸਾ ਵਾਪਰਿਆ। ਕੇਂਦਰੀ ਰਿਜ਼ਰਵ...

BBMB ‘ਚ CISF ਤਾਇਨਾਤ ਕਰਨ ਦੀ ਤਿਆਰੀ ਸ਼ੁਰੂ ! 11-12 ਅਗਸਤ ਨੂੰ CISF ਦੀ ਟੀਮ ਨੰਗਲ ਦਾ ਕਰੇਗੀ ਦੌਰਾ

ਪੰਜਾਬ ਦੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ, ਕੇਂਦਰ ਸਰਕਾਰ ਨੇ ਕੇਂਦਰੀ ਉਦਯੋਗਿਕ ਸੁਰੱਖਿਆ...

NCB ਦੀ ਵੱਡੀ ਕਾਰਵਾਈ, ਡਰੱਗ ਕੇਸ ‘ਚ 10 ਸਾਲਾਂ ਤੋਂ ਫਰਾਰ ਚੱਲ ਰਿਹਾ ਪੰਜਾਬੀ ਗਾਇਕ ਜਗੀਰ ਸਿੰਘ ਗ੍ਰਿਫਤਾਰ

ਡਰੱਗ ਖਿਲਾਫ ਜਾਰੀ ਮੁਹਿੰਮ ਵਿਚ ਨਾਰਕੋਟਿਕਸ ਕੰਟਰੋਲ ਬਿਊਰੋ ਚੰਡੀਗੜ੍ਹ ਯੂਨਿਟ ਨੂੰ ਵੱਡੀ ਕਾਮਯਾਬੀ ਮਿਲੀ ਹੈ। 36.150 ਅਫੀਮ ਦੀ ਬਰਾਮਦਗੀ ਦੇ...

‘ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ, ਮੈਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ ਤਾਂ ਮੈਂ ਤਿਆਰ ਹਾਂ’ : PM ਮੋਦੀ

PM ਨਰਿੰਦਰ ਮੋਦੀ ਨੇ ਕਿਹਾ ਕਿ ਸਾਡੇ ਲਈ ਆਪਣੇ ਕਿਸਾਨਾਂ ਦਾ ਹਿੱਤ ਸਰਵਉੱਚ ਪਹਿਲ ਹੈ। ਭਾਰਤ ਆਪਣੇ ਕਿਸਾਨਾਂ, ਪਸ਼ੂਪਾਲਕਾਂ ਤੇ ਮਛੇਰੇ...

ਅੱਜ ਮੁੜ ਖੋਲ੍ਹੇ ਗਏ ਪੌਂਗ ਡੈਮ ਦੇ ਸਪਿੱਲਵੇਅ ਗੇਟ, ਸਵੇਰੇ 6 ਵਜੇ ਛੱਡਿਆ ਗਿਆ ਕੁੱਲ 40,000 ਕਿਊਸਿਕ ਪਾਣੀ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਪੰਜਾਬ ਵਿੱਚ ਵੀ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਬੀਤੀ ਸ਼ਾਮ ਪੌਂਗ ਡੈਮ ਤੋਂ ਪਾਣੀ...

‘ਦੇਸ਼ਹਿੱਤ ‘ਚ ਲਵਾਂਗੇ ਐਕਸ਼ਨ…’ ਟਰੰਪ ਦੇ 50 ਫੀਸਦ ਟੈਰਿਫ ‘ਤੇ ਭਾਰਤ ਸਰਕਾਰ ਦਾ ਦੋ-ਟੁਕ ਜਵਾਬ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ 25 ਫੀਸਦੀ ਵਾਧੂ ਟੈਰਿਫ ਲਗਾਉਣ ਦਾ ਐਲਾਨ ਕੀਤਾਹੈ। ਹੁਣ ਅਮਰੀਕੀ ਬਾਜ਼ਾਰ ਵਿਚ ਇੰਪੋਰਟ...

ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਬੈਠਕ ਅੱਜ, ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਵੇਗੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੈਂਡ ਪੂਲਿੰਗ ਪਾਲਿਸੀ ਖਿਲਾਫ ਚੱਲ ਰਹੇ ਤੇਜ਼ ਸੰਘਰਸ਼ ਨੂੰ ਤੇਜ਼ ਕਰਨ ਲਈ ਕੋਰ, ਵਰਕਿੰਗ ਕਮੇਟੀ, ਜ਼ਿਲ੍ਹਾ...

ਫਿਰੋਜ਼ਪੁਰ : ਓਵਰਸਪੀਡ ਗੱਡੀ ਨੇ ਬਾਈਕ ਸਵਾਰ ਭੈਣ-ਭਰਾ ਨੂੰ ਮਾਰੀ ਟੱਕਰ, ਦੋਵਾਂ ਦੇ ਮੌਕੇ ‘ਤੇ ਮੁੱਕੇ ਸਾਹ

ਫਿਰੋਜ਼ਪੁਰ ਤੋਂ ਸਵੇਰੇ-ਸਵੇਰੇ ਹੀ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਭੈਣ-ਭਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਓਵਰਸਪੀਡ ਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-8-2025

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ...

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ! 3 ਨਵੇਂ ਰੂਟਾਂ ‘ਤੇ ਦੌੜੇਗੀ Vande Bharat

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਨਵੀਆਂ ਵੰਦੇ ਭਾਰਤ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾਉਣ ਜਾ ਰਹੇ ਹਨ। ਇਹ ਰੇਲ ਗੱਡੀਆਂ ਦੇਸ਼ ਦੇ...

ਟਰੰਪ ਨੇ ਭਾਰਤ ਨੂੰ ਦਿੱਤਾ ਵੱਡਾ ਝਟਕਾ, ਅਮਰੀਕਾ ਨੇ ਵਧਾਇਆ 25 ਫੀਸਦੀ ਹੋਰ ਟੈਰਿਫ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਭਾਰਤ ‘ਤੇ 25 ਫੀਸਦੀ ਵਾਧੂ ਟੈਰਿਫ ਲਾਇਆ। ਟਰੰਪ ਨੇ ਇਹ ਫੈਸਲਾ ਇਸ ਲਈ ਲਿਆ ਕਿਉਂਕਿ...

ਕੀ ਹਮੇਸ਼ਾ ਲਈ UPI ਰਹੇਗਾ ਫ੍ਰੀ? RBI ਗਵਰਨਰ ਨੇ ਦਿੱਤਾ ਹੈਰਾਨ ਕਰਨ ਵਾਲਾ ਜਵਾਬ

ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸੰਜੇ ਮਲਹੋਤਰਾ ਨੇ ਹਾਲ ਹੀ ਵਿੱਚ ਕਿਹਾ ਸੀ ਕਿ UPI (ਯੂਨੀਫਾਈਡ ਪੇਮੈਂਟ ਇੰਟਰਫੇਸ) ਦੀ ਸੇਵਾ ਹਮੇਸ਼ਾ...

CBSE ਦਾ ਵੱਡਾ ਫੈਸਲਾ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਲਾਜ਼ਮੀ ਕੀਤੀ 75 ਫੀਸਦੀ ਹਾਜ਼ਰੀ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 2026 ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਲਈ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 75 ਫੀਸਦੀ...

ਪੌਂਗ ਡੈਮ ਤੋਂ ਛੱਡਿਆ ਗਿਆ ਪਾਣੀ, ਖੋਲ੍ਹੇ ਗਏ ਸਪਿਲਵੇਅ ਗੇਟ, BBMB ਵੱਲੋਂ ਅਡਵਾਇਜ਼ਰੀ ਜਾਰੀ

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਦੇ ਚੱਲਦਿਆਂ ਪੌਂਗ...

ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਵੱਡੀ ਖ਼ਬਰ, ਹਾਈਕੋਰਟ ਨੇ ਅਗਲੀ ਸੁਣਵਾਈ ਤੱਕ ਲਾਈ ਰੋਕ

ਚੰਡੀਗੜ੍ਹ : ਪੰਜਾਬ ਵਿਚ ਲੈਂਡ ਪੂਲਿੰਗ ਪਾਲਿਸੀ ‘ਤੇ ਚੱਲ ਰਹੇ ਵਿਵਾਦ ਵਿਚਾਲੇ ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਨੀਤੀ ‘ਤੇ 7 ਅਗਸਤ ਨੂੰ...

ਉਤਰਾਖੰਡ ‘ਚ ਕੁਦਰਤ ਦਾ ਕਹਿਰ, ਰਿਸ਼ੀਕੇਸ਼ ‘ਚ ਮਹਾਦੇਵ ਸ਼ਿਵ ਦੀ ਮੂਰਤੀ ਤੱਕ ਪਹੁੰਚੀ ਗੰਗਾ

ਦੇਵਭੂਮੀ ਉਤਰਾਖੰਡ ਵਿੱਚ ਅਸਮਾਨ ਤੋਂ ਮੁਸੀਬਤ ਵਰ੍ਹ ਰਹੀ ਹੈ। ਨਦੀਆਂ ਅਤੇ ਨਾਲੇ ਉਫਾਨ ‘ਤੇ ਹਨ ਅਤੇ ਜ਼ਮੀਨ ਖਿਸਕਣ ਕਾਰਨ ਹਰ ਰੋਜ਼ ਲੋਕ...

ਮਾਨ ਸਰਕਾਰ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ‘ਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ, ਵੇਖੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਹਨ। ਜਾਣਕਾਰੀ ਮੁਤਾਬਕ ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ...

ਰੂਸ ਗਿਆ ਖੰਨਾ ਦਾ ਨੌਜਵਾਨ ਤਾਬੂਤ ‘ਚ ਬੰਦ ਹੋ ਕੇ ਪਰਤਿਆ, ਮਾਸਕੋ ‘ਚ ਝੀਲ ‘ਚ ਡੁੱਬਣ ਕਾਰਨ ਗਈ ਸੀ ਜਾਨ

ਖੰਨਾ ਦਾ 20 ਸਾਲਾ ਸਾਈ ਧਰੁਵ ਕਪੂਰ ਸਟੱਡੀ ਵੀਜ਼ਾ ‘ਤੇ ਰੂਸ ਦੇ ਮਾਸਕੋ ਵਿਖੇ ਗਿਆ ਗਿਆ ਪਰ 28 ਜੁਲਾਈ ਨੂੰ ਉਸ ਨਾਲ ਅਜਿਹੀ ਮੰਦਭਾਗੀ ਘਟਨਾ...

ਧਨੌਲਾ ਵਿਖੇ ਮੰਦਰ ‘ਚ ਅੱਗ ਲੱਗਣ ਕਾਰਨ ਵਾਪਰੀ ਘਟਨਾ ‘ਤੇ CM ਭਗਵੰਤ ਮਾਨ ਨੇ ਜਤਾਇਆ ਦੁੱਖ

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਇਲਾਕੇ ਵਿੱਚ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ਦੀ ਰਸੋਈ ਭੰਡਾਰਾ ਤਿਆਰ ਕਰਨ ਦੌਰਾਨ ਅਚਾਨਕ ਅੱਗ ਲੱਗ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਮੁਲਤਵੀ, ਭਲਕੇ ਮੁੜ ਮੋਹਾਲੀ ਕੋਰਟ ‘ਚ ਹੋਵੇਗੀ ਸੁਣਵਾਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ...

CM ਭਗਵੰਤ ਮਾਨ ਨੇ ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ‘ਚ ਆਕਸੀਜਨ ਸਿਲੰਡਰ ਬਲਾਸਟ ਮਾਮਲੇ ‘ਤੇ ਦੁੱਖ ਪ੍ਰਗਟਾਇਆ ਤੇ ਨਾਲ ਹੀ ਉਨ੍ਹਾਂ ਨੇ...

ਪੌਂਗ ਡੈਮ ਤੋਂ ਅੱਜ ਛੱਡਿਆ ਜਾਵੇਗਾ 4000 ਕਿਊਸਿਕ ਪਾਣੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ

ਅੱਜ ਪੌਂਗ ਡੈਮ ਤਲਵਾੜਾ ਵਿਚ 4000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਅਲਰਟ ਜਾਰੀ ਕੀਤਾ ਗਿਆ ਹੈ। ਬਿਆਸ ਦਰਿਆ ਨੇੜੇ...

ਜਲੰਧਰ : ਦੋਸਤਾਂ ਨਾਲ ਗਲੀ ‘ਚ ਬੈਠੇ ਮੁੰਡੇ ‘ਤੇ ਹੋਈ ਫਾਇਰਿੰਗ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਬੀਤੀ ਦੇਰ ਰਾਤ ਜਲੰਧਰ ਵਿਚ ਫਾਇਰਿੰਗ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਗਲੀ ਵਿਚ ਬੈਠੇ 3 ਮੁੰਡਿਆਂ ਵੱਲੋਂ ਇਕ ਮੁੰਡੇ ‘ਤੇ ਤਾੜ-ਤਾੜ...

ਫਤਿਹਗੜ੍ਹ ਸਾਹਿਬ ‘ਚ ਬੰਦ ਪਈ ਪੁਰਾਣੀ ਖੁਈ ‘ਚੋਂ ਲਾਪਤਾ ਸ਼ਖਸ ਦੀ ਮਿਲੀ ਦੇਹ, 3 ਬੱਚਿਆਂ ਦਾ ਸੀ ਪਿਤਾ

ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਵਜ਼ੀਰਾਬਾਦ ਨੇੜੇ ਇਲਾਕੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਥੇ ਇੱਕ ਬੰਦ...

ਹੁਸ਼ਿਆਰਪੁਰ ਦੇ ਨੌਜਵਾਨ ਦੀ ਇਟਲੀ ‘ਚ ਭੇਦ ਭਰੇ ਹਾਲਾਤਾਂ ‘ਚ ਹੋਈ ਮੌਤ, ਜੰਗਲਾਂ ‘ਚ ਮਿਲੀ ਮ੍ਰਿਤਕ ਦੇਹ

ਚੰਗਾ ਭਵਿੱਖ ਅਤੇ ਘਰ ਦੀ ਗਰੀਬੀ ਦੂਰ ਕਰਨ ਲਈ ਅਕਸਰ ਹੀ ਪੰਜਾਬ ਤੋਂ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਪਰ ਵਿਦੇਸ਼ਾਂ ਵਿੱਚ ਜਦੋਂ ਕੋਈ...

ਮੰਤਰੀ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਅੱਗੇ ਕਬੂਲੀ ਆਪਣੀ ਗਲਤੀ, ਜਥੇ. ਗੜਗੱਜ ਨੇ ਸੁਣਾਈ ਧਾਰਮਿਕ ਸਜ਼ਾ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਨੰਗੇ ਪੈਰੀਂ ਪਾਠ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਉਪਰ...

ਬਟਾਲਾ ’ਚ 12 ਸਾਲ ਬਾਅਦ ਸੁਲਝੀ ਕਤਲ ਦੀ ਗੁੱਥੀ, ਮਾਂ ਨੇ ਆਸ਼ਿਕ ਨਾਲ ਮਿਲ ਕੇ ਕੀਤਾ ਸੀ ਪੁੱਤ ਦਾ ਕਤਲ

ਬਟਾਲਾ ਪੁਲਿਸ ਨੇ 12 ਸਾਲ ਬਾਅਦ ਹੱਤਿਆ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਮਾਮਲੇ ਵਿੱਚ ਹੈਰਾਨੀਜਨਕ ਪਹਿਲੂ...

ਮੋਹਾਲੀ ਦੇ ਇੰਡਸਟਰੀਅਲ ਏਰੀਆ ‘ਚ ਆਕਸੀਜਨ ਸਿਲੰਡਰ ਫਟਣ ਕਾਰਨ ਵਾਪਰਿਆ ਹਾਦਸਾ, 2 ਦੀ ਮੌਤ

ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਹਾਈਟੈੱਕ ਕੰਪਨੀ ਵਿਚ ਧਮਾਕਾ ਹੋਇਆ ਹੈ ਤੇ ਧਮਾਕਾ ਹੋਣ ਦਾ ਕਾਰਨ ਆਕਸੀਜਨ ਸਿਲੰਡਰ ਦਾ...

ਧਨੌਲਾ ‘ਚ ਲੰਗਰ ਤਿਆਰ ਕਰਦੇ ਸਮੇਂ ਵਾਪਰਿਆ ਹਾਦਸਾ, ਅੱਗ ਲੱਗਣ ਕਾਰਨ 16 ਲੋਕ ਝੁਲਸੇ

ਬਰਨਾਲਾ ਦੇ ਧਨੌਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇਕ ਮੰਦਰ ਵਿਚ ਲੰਗਰ ਬਣਾਉਣ ਵਾਲੀ ਜਗ੍ਹਾ ‘ਤੇ ਜ਼ੋਰਦਾਰ ਧਮਾਕਾ ਹੋਣ ਦੀ ਖਬਰ ਹੈ।...

ਹਰੀਕੇ ਪੱਤਣ ‘ਚ ਛੱਡਿਆ ਗਿਆ ਪਾਣੀ, ਬਣਿਆ ਹੜ੍ਹ ਦਾ ਖਤਰਾ, ਲੋਕ ਘਰ ਛੱਡਣ ਨੂੰ ਹੋਏ ਮਜਬੂਰ

ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਹਰੀਕੇ ਪੱਤਣ ਤੋਂ ਅੱਗੇ ਜਾ ਕੇ ਇਕ ਬੰਨ੍ਹ ਜੋ ਕਿ ਕਈ ਪਿੰਡਾਂ ਤੋਂ ਆਉਣ ਵਾਲੇ ਪਾਣੀ...

ਨੰਗੇ ਪੈਰੀਂ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਮੰਤਰੀ ਹਰਜੋਤ ਬੈਂਸ, ਸਿੱਖ ਭਾਵਨਾਵਾਂ ਨੂੰ ਠੇਸ ਲਗਾਉਣ ਦਾ ਲੱਗਾ ਦੋਸ਼

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੰਗੇ ਪੈਂਰੀ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਹੋਣ ਪਹੁੰਚੇ ਹਨ। ਸਿੱਖ ਵਾਸਤੇ ਸ੍ਰੀ ਅਕਾਲ ਤਖਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 6-8-2025

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ...

ਸ਼੍ਰੋਮਣੀ ਕਮੇਟੀ ਦੀ ਹੋਈ ਬੈਠਕ, ਤਖਤਾਂ ਦੀ ਮਰਿਆਦਾ ਨੂੰ ਲੈ ਕੇ ਹੋਈ ਅਹਿਮ ਚਰਚਾ

ਮੰਗਲਵਾਰ ਦੁਪਹਿਰ ਨੂੰ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਜਨਰਲ...

Brampton ‘ਚ ਪੰਜਾਬਣ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ਨੇ ਲਿਆ ਅੰਗਦਾਨ ਕਰਨ ਦਾ ਵੱਡਾ ਫੈਸਲਾ

ਕੈਨੇਡਾ ਵਿੱਚ ਪੰਜਾਬ ਦੀ ਇੱਕ ਕੁੜੀ ਦੀ ਮੌਤ ਹੋ ਗਈ। ਫਿਰੋਜ਼ਪੁਰ ਦੇ ਜ਼ੀਰਾ ਹਲਕੇ ਦੇ ਪਿੰਡ ਬੋਟੀਆਂ ਦੀ ਰਹਿਣ ਵਾਲੀ 17 ਸਾਲਾ ਕੁੜੀ ਦੀ...

ਅਮਿਤ ਸ਼ਾਹ ਨੇ ਬਣਾਇਆ ਰਿਕਾਰਡ, ਸਭ ਤੋਂ ਲੰਮੇ ਸਮੇਂ ਤੱਕ ਬਣੇ ਰਹੇ ਗ੍ਰਹਿ ਮੰਤਰੀ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਨਵਾਂ ਰਿਕਾਰਡ ਬਣਾਇਆ ਹੈ ਅਤੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਬਣ...

SYL ਦੇ ਮੁੱਦੇ ‘ਤੇ ਮੀਟਿੰਗ ਮਗਰੋਂ CM ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅੱਜ ਇੱਕ ਵਾਰ ਫਿਰ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ...

ਸ਼੍ਰੋਮਣੀ ਅਕਾਲੀ ਦਲ ਨੂੰ ਖਰੜ ਹਲਕੇ ‘ਚ ਮਿਲਿਆ ਭਰਵਾਂ ਹੁੰਗਾਰਾ, ਸੈਂਕੜੇ ਨੌਜਵਾਨ ਪਾਰਟੀ ‘ਚ ਹੋਏ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਨੂੰ ਖਰੜ ਹਲਕੇ ‘ਚ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਹਰਜੀਤ ਸਿੰਘ ਪੰਨੂ ਦੀ ਅਗਵਾਈ ‘ਚ ਸੈਂਕੜੇ ਨੌਜਵਾਨ...

‘ਬੰਦੀ ਸਿੰਘਾਂ ਲਈ ਕਿਉਂ ਨਹੀਂ ਬਣਦੇ ਨਿਯਮ…’, ਰਾਮ ਰਹੀਮ ਨੂੰ ਮੁੜ ਤੋਂ ਪੈਰੋਲ ਮਿਲਣ ’ਤੇ ਬੋਲੇ ਹਰਜਿੰਦਰ ਧਾਮੀ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ...

‘ਪੁੱਤ ਦੀ ਯਾਦ ‘ਤੇ ਹਮਲਾ…, ਸਿੱਧੂ ਮੂਸੇਵਾਲਾ ਦੇ ਬੁੱਤ ‘ਤੇ ਫਾਇਰਿੰਗ ਮਗਰੋਂ ਮਾਤਾ ਚਰਨ ਕੌਰ ਨੇ ਪਾਈ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਬਣੇ ਬੁੱਤ ‘ਤੇ ਹਾਲ ਹੀ ਵਿੱਚ ਫਾਇਰਿੰਗ ਕੀਤੀ ਗਈ, ਜਿਸ ‘ਤੇ ਗਾਇਕ ਦੀ ਮਾਤਾ ਚਰਨ...

ਪਿੰਡ ‘ਚ ਲਵ ਮੈਰਿਜ ਕਰਾਉਣ ਵਾਲੇ ਮੁੰਡੇ-ਕੁੜੀ ਦਾ ਹੋਵੇਗਾ ਬਾਈਕਾਟ, ਇੱਕ ਹੋਰ ਪੰਚਾਇਤ ਵੱਲੋਂ ਮਤਾ ਪਾਸ

ਹੁਣ ਬੁਢਲਾਡਾ ਬਲਾਕ ਦੇ ਸੈਦੇਵਾਲਾ ਪਿੰਡ ਦੀ ਪੰਚਾਇਤ ਨੇ ਮਤਾ ਪਾਸ ਕੀਤਾ ਹੈ ਕਿ ਜੇਕਰ ਪਿੰਡ ਦੇ ਮੁੰਡੇ-ਕੁੜੀ ਆਪਸ ਵਿਚ ਵਿਆਹ ਕਰਾਉਣਗੇ ਹੋਣ...

ਰਾਤੋ-ਰਾਤ ਅਰਬਪਤੀ ਬਣਿਆ ਨੌਜਵਾਨ, ਮ੍ਰਿਤਕ ਮਾਂ ਦੇ ਖਾਤੇ ‘ਚ ਆਏ 1 ਅਰਬ ਤੋਂ ਵੱਧ ਰੁਪਏ

ਗ੍ਰੇਟਰ ਨੋਇਡਾ ਦੇ ਦਨਕੌਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਨਕੌਰ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਰਾਤੋ-ਰਾਤ ਅਰਬਪਤੀ...

ਨਹੀਂ ਰਹੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ, ਦਿੱਲੀ ਦੇ RML ਹਸਪਤਾਲ ‘ਚ ਲਏ ਆਖਰੀ ਸਾਹ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਅੱਜ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਹੈ। 79 ਸਾਲਾ ਮਲਿਕ ਨੇ ਦਿੱਲੀ ਦੇ ਰਾਮ ਮਨੋਹਰ...

27 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਜ਼ਮੀਨੀ ਵਿਵਾਦ ਦੇ ਚੱਲਦਿਆਂ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ

ਬਟਾਲਾ ਦੇ ਨੇੜਲੇ ਪਿੰਡ ਘਣੀਏ ਕੇ ਬਾਂਗਰ ਵਿੱਚ ਅੱਜ ਦੇਰ ਸ਼ਾਮ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਆਪਣੇ ਪਰਿਵਾਰ ਨਾਲ ਜਾ ਰਹੇ 27 ਸਾਲ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰ ਵਰੁਣ ਧਵਨ, ਬਾਰਡਰ 2 ਦੀ ਸ਼ੂਟਿੰਗ ਪੂਰੀ ਹੋਣ ‘ਤੇ ਕੀਤੀ ਅਰਦਾਸ

ਬਾਲੀਵੁੱਡ ਅਦਾਕਾਰ ਵਰੁਣ ਧਵਨ ਅਤੇ ਨਿਰਮਾਤਾ ਭੂਸ਼ਣ ਕੁਮਾਰ ਸੋਮਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਦੋਵਾਂ ਨੇ...

ਮਾਛੀਵਾੜਾ ਨੇੜੇ ਪੁਲਿਸ ਤੇ ਸੁਪਾਰੀ ਕਿਲਰ ਸ਼ੂਟਰ ਵਿਚਾਲੇ ਹੋਇਆ ਮੁਕਾਬਲਾ, ਮੁਲਜ਼ਮ ਦੀ ਲੱਤ ‘ਚ ਲੱਗੀ ਗੋਲੀ

ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਚੱਕ ਲੋਹਟ ਵਿਖੇ ਪੁਲਿਸ ਵੱਲੋਂ ਇੱਕ ਸੁਪਾਰੀ ਕਿਲਰ ਸ਼ੂਟਰ ਦਾ ਐਨਕਾਊਂਟਰ ਕੀਤਾ...

ਅੰਮ੍ਰਿਤਸਰ ‘ਚ NIA ਦੀ ਵੱਡੀ ਕਾਰਵਾਈ, ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਨੌਜਵਾਨ ਦੇ ਘਰ ਕੀਤੀ ਰੇਡ

ਰਾਸ਼ਟਰੀ ਜਾਂਚ ਏਜੰਸੀ (NIA) ਨੇ ਮੰਗਲਵਾਰ ਸਵੇਰੇ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਸ਼ਾਸਤਰੀ ਨਗਰ ਅਤੇ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ...

SYL ਦੇ ਮੁੱਦੇ ‘ਤੇ ਅੱਜ ਦਿੱਲੀ ‘ਚ ਮੀਟਿੰਗ, CM ਮਾਨ ਤੇ ਨਾਇਬ ਸੈਣੀ ਮੀਟਿੰਗ ‘ਚ ਹੋਣਗੇ ਸ਼ਾਮਿਲ

ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁਦੇ ‘ਤੇ ਅੱਜ ਮੁੜ ਪੰਜਾਬ ਅਤੇ ਹਰਿਆਣਾ ਸਰਕਾਰਾਂ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨਗੀਆਂ। ਕੇਂਦਰੀ ਜਲ...

ਡੇਰਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਮਿਲੀ ਪੈਰੋਲ, ਸਿਰਸਾ ਲਈ ਰਵਾਨਾ; 14ਵੀਂ ਵਾਰ ਪੈਰੋਲ ‘ਤੇ ਆਇਆ ਬਾਹਰ

ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਬਾਬਾ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਹੈ। ਸਵੇਰੇ 6:30 ਵਜੇ ਦੇ ਕਰੀਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-8-2025

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ...

ਨਕਲੀ ਪੁਲਿਸ ਵਾਲੇ ਬਣ ਕੇ ਘਰ ‘ਚ ਵੜੇ ਬੰਦੇ, ਤਲਾਸ਼ੀ ਦੇ ਬਹਾਨੇ ਮਾਂ-ਪੁੱਤ ਨਾਲ ਕੀਤੀ ਲੱਖਾਂ ਦੀ ਲੁੱਟ

ਤਰਨਤਾਰਨ ਵਿੱਚ ਨਕਲੀ ਪੁਲਿਸ ਵਾਲੇ ਬਣ ਕੇ ਆਏ ਤਿੰਨ ਲੋਕਾਂ ਵੱਲੋਂ ਮਾਂ-ਪੁੱਤ ਨਾਲ ਘਰ ਵਿਚ ਵੜ ਕੇ ਲੁੱਟ ਕਰਨ ਦਾ ਦਾ ਮਾਮਲਾ ਸਾਹਮਣੇ ਆਇਆ ਹੈ।...

10 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ ਗਾਇਬ! ਟਿਕਟ ਵਿਕਰੇਤਾ ਲੱਭ ਰਹੇ ਬੰਦਾ

ਲਾਟਰੀ ਖਰੀਦ ਕੇ ਬਹੁਤ ਸਾਰੇ ਲੋਕ ਆਪਣੀ ਕਿਸਮਤ ਅਜ਼ਮਾਉਂਦੇ ਹਨ ਤੇ ਰਾਤੋ-ਰਾਤ ਲੱਖਾਂ-ਕਰੋੜਾਂ ਦੇ ਮਾਲਕ ਬਣਨ ਵਾਲੇ ਖੁਸ਼ੀ ਨਾਲ ਫੁੱਲੇ ਨਹੀਂ...

ਥ੍ਰੈਡਿੰਗ ਬਣਵਾਉਣ ਲੱਗਿਆਂ ਇੱਕ ਗਲਤੀ ਹੋ ਸਕਦੀ ਏ ‘ਜਾਨਲੇਵਾ’, ਡਾਕਟਰ ਨੇ ਕੀਤਾ ਸਾਵਧਾਨ

ਹਰ ਮਹੀਨੇ ਤੁਸੀਂ ਥ੍ਰੈੱਡਿੰਗ ਕਰਵਾਉਣ ਲਈ ਪਾਰਲਰ ਜਾਂਦੇ ਹੋਵੋਗੇ। ਇਹ ਗਰੂਮਿੰਗ ਦਾ ਬਹੁਤ ਮਹੱਤਵਪੂਰਨ ਹਿੱਸਾ ਹੈ ਅਤੇ ਲਗਭਗ ਹਰ ਔਰਤ...

ਕਰਨਲ ਬਾਠ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਪਾਈ ਝਾੜ

ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਹਮਲੇ ਦੇ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਆਇਆ ਹੈ। ਪੰਜਾਬ ਦੇ 4 ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ...

ਪੰਜਾਬੀ ਗਾਇਕ ਹਰਭਜਨ ਹਾਦਸੇ ਦੇ ਸ਼ਿਕਾਰ, ਡਿਵਾਈਡਰ ਨਾਲ ਟਕਰਾ ਕੇ ਪਲਟੀ ਗੱਡੀ

ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦਾ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਉਸ ਵੇਲੇ ਇੱਕ ਹਾਦਸਾ ਵਾਪਰ ਗਿਆ, ਜਦੋਂ ਉਹ ਸੋਮਵਾਰ ਨੂੰ ਦਿੱਲੀ...

ਓਵਲ ਟੈਸਟ ‘ਚ ਭਾਰਤ ਦੀ ਸ਼ਾਨਦਾਰ ਜਿੱਤ, ਇੰਗਲੈਂਡ ਨੂੰ 6 ਦੌੜਾਂ ਨਾਲ ਹਰਾਇਆ

ਟੀਮ ਇੰਡੀਆ ਨੇ ਓਵਲ ਦੇ ਇਤਿਹਾਸਕ ਮੈਦਾਨ ‘ਤੇ ਆਪਣੀ ਜਿੱਤ ਦੀ ਇੱਕ ਹੋਰ ਯਾਦਗਾਰ ਕਹਾਣੀ ਜੋੜੀ। ਮੁਹੰਮਦ ਸਿਰਾਜ ਅਤੇ ਪ੍ਰਸਿੱਧ ਕ੍ਰਿਸ਼ਨਾ...

ਕੈਨੇਡਾ ‘ਚ ਖੁੱਲ੍ਹੇ ਨਵੇਂ ਕੈਫੇ ‘ਤੇ ਫਾਇਰਿੰਗ ਮਾਮਲੇ ‘ਚ ਕਪਿਲ ਸ਼ਰਮਾ ਨੇ ਤੋੜੀ ਚੁੱਪੀ, ਦਿੱਤਾ ਵੱਡਾ ਬਿਆਨ

ਮਸ਼ਹੂਰ ਕਾਮੇਡੀਅਨ ਤੇ ਐਕਟਰ ਕਪਿਲ ਸ਼ਰਮਾ ਆਪਣੀ ਕਾਮੇਡੀ ਲਈ ਦੁਨੀਆ ਭਰ ਵਿਚ ਫੇਮਸ ਹੈ। ਉਸ ਦਾ ‘ਦਿ ਕਪਿਲ ਸ਼ਰਮਾ ਸ਼ੋਅ’ ਕਈ ਦੇਸ਼ਾਂ ਵਿਚ ਪਸੰਦ...

ਸਾਬਕਾ SSP, DSP ਸਣੇ 5 ਨੂੰ ਉਮਰ ਕੈਦ ਦੀ ਸਜ਼ਾ, ਫ਼ਰਜ਼ੀ ਐਨਕਾਊਂਟਰ ਮਾਮਲੇ ‘ਚ ਕੋਰਟ ਦਾ ਵੱਡਾ ਫੈਸਲਾ

ਸੋਮਵਾਰ ਨੂੰ ਪੰਜਾਬ ਦੇ ਤਰਨਤਾਰਨ ਵਿੱਚ 1993 ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਵੱਡਾ ਫੈਸਲਾ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਅਗਸਤ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ...

ਬਠਿੰਡਾ ‘ਚ ਪ੍ਰਦਰਸ਼ਨ ਦੌਰਾਨ ਗਰਜੇ ਸੁਖਬੀਰ ਬਾਦਲ, ਕਿਹਾ- “ਅਸੀਂ ਕਿਸਾਨਾਂ ਦੀ ਇੱਕ ਇੰਚ ਵੀ ਜ਼ਮੀਨ ਨਹੀਂ ਜਾਣ ਦਿਆਂਗੇ”

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਦੇ ਖਿਲਾਫ਼ ਬਠਿੰਡਾ ਡੀਸੀ ਦਫਤਰ ਦੇ ਬਾਹਰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ...

ਝਾਰਖੰਡ ਦੇ ਸਾਬਕਾ ਸੀਐਮ ਸ਼ਿਬੂ ਸੋਰੇਨ ਦਾ ਹੋਇਆ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੇ...

ਜੇਲ੍ਹ ਤੋਂ ਬਾਹਰ ਆਏ ਪ੍ਰੇਮੀ ਨੇ ਘਰ ‘ਚ ਵੜ ਕੇ ਗਰਲਫ੍ਰੈਂਡ ਨੂੰ ਮਾਰੀ ਗੋਲੀ, ਫਿਰ ਖੁਦ ਨੂੰ ਉਤਾਰਿਆ ਮੌਤ ਦੇ ਘਾਟ

ਪਿੰਡ ਮਾਨਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਘਰ ਵਿਚ ਵੜ ਕੇ ਪ੍ਰੇਮੀ ਨੇ ਆਪਣੀ ਪ੍ਰੇਮਿਕਾ ਨੂੰ ਗੋਲੀ ਮਾਰ ਦਿੱਤੀ। ਇਲਾਕੇ ਵਿਚ ਦਹਿਸ਼ਤ...

ਮੁਖਤਾਰ ਅੰਸਾਰੀ ਦਾ ਛੋਟੇ ਪੁੱਤਰ ਉਮਰ ਅੰਸਾਰੀ ਲਖਨਊ ਤੋਂ ਗ੍ਰਿਫਤਾਰ, ਪੁਲਿਸ ਨੇ ਰੇਡ ਮਾਰ ਕੇ ਕੀਤਾ ਕਾਬੂ

ਮੁਖਤਾਰ ਅੰਸਾਰੀ ਦੇ ਛੋਟੇ ਪੁੱਤਰ ਉਮਰ ਅੰਸਾਰੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਗਾਜੀਪੁਰ ਪੁਲਿਸ ਐਤਵਾਰ ਦੇਰ ਰਾਤ ਲਖਨਊ ਪਹੁੰਚੀ।...

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ 7 ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਖਾਰਿਜ, 2 ਸਾਲ ਤੋਂ ਜੇਲ੍ਹ ‘ਚ ਹਨ ਮੁਲਜ਼ਮ

ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਕਤਲ ਕਾਂਡ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ ਨੇ 7 ਮੁਲਜ਼ਮਾਂ...

ਬਠਿੰਡਾ ‘ਚ ਪ੍ਰਦਰਸ਼ਨ ਦੌਰਾਨ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ, ਮੀਡੀਆ ਨਾਲ ਗੱਲਬਾਤ ਕਰਦਿਆਂ ਆਏ ਚੱਕਰ

ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅੱਜ ਲੈਂਡ ਪੂਲਿੰਗ ਨੀਤੀ ਖਿਲਾਫ਼ ਬਠਿੰਡਾ ਵਿੱਚ ਦਿੱਤੇ...

ਕਰਨਲ ਬਾਠ ਕੁੱ.ਟਮਾਰ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਇੰਸਪੈਕਟਰ ਹਰਜਿੰਦਰ ਸਿੰਘ ਨੇ ਪਾਈ ਸੀ ਪਟੀਸ਼ਨ

ਕਰਨਾਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਇਸ ਮਾਮਲੇ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ।...

‘ਆਪ’ ਪੰਜਾਬ ਨੇ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ, ਅਨਿਲ ਠਾਕੁਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਵਪਾਰ ਵਿੰਗ ਦੇ 41 ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਸ ਲਈ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਾਰੀ ਕੀਤੀ ਗਈ ਲਿਸਟ...

ਝਾਰਖੰਡ ਦੇ ਸਾਬਕਾ CM ਸ਼ਿਬੂ ਸੋਰੇਨ ਦਾ ਹੋਇਆ ਦਿਹਾਂਤ, PM ਮੋਦੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਦਿਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਅਤੇ ਝਾਰਖੰਡ ਦੇ ਮੁੱਖ ਮੰਤਰੀ...

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਛੱਡਿਆ MD ਦਾ ਅਹੁਦਾ, ਕਿਹਾ-‘ਹੁਣ ਪੂਰੀ ਤਰ੍ਹਾਂ ਜਨਤਾ ਦੀ ਸੇਵਾ ਕਰਾਂਗਾ’

ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਬਣਨ ਦੇ ਬਾਅਦ ਸੰਜੀਵ ਅਰੋੜਾ ਨੇ ਹੈਂਪਟਨ ਸਕਾਈ ਰਿਐਲਿਟੀ ਲਿਮਟਿਡ ਸਣੇ ਆਪਣੀਆਂ ਸਾਰੀਆਂ 8 ਕੰਪਨੀਆਂ ਦੇ...

ਮੋਗਾ : ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ‘ਚ ਜਾ ਵੱਜੀ, ਇੱਕ ਬੰਦੇ ਦੀ ਮੌਤ, 2 ਗੰਭੀਰ ਫੱਟੜ

ਮੋਗਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ਵਿਚ ਜਾ ਵੱਜੀ ਤੇ ਟਰੱਕ ਹੇਠਾਂ ਫਸ ਜਾਂਦੀ ਹੈ। ਹਾਦਸੇ ਵਿਚ ਇਕ...

ਪਠਾਨਕੋਟ : ਪੁਲਿਸ ਨੇ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼, ਛਾਪੇਮਾਰੀ ਦੌਰਾਨ 3 ਜੋੜੇ ਕੀਤੇ ਗ੍ਰਿਫ਼ਤਾਰ

ਪਠਾਨਕੋਟ ਦੇ ਸ਼ਾਹਪੁਰ ਕੰਢੀ ਥਾਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ...

ਸ਼੍ਰੀਨਗਰ ਏਅਰਪੋਰਟ ‘ਤੇ ਫੌਜ ਦੇ ਅਧਿਕਾਰੀ ਨੇ SpiceJet ਦੇ ਸਟਾਫ਼ ਨਾਲ ਕੀਤੀ ਹੱਥੋਂਪਾਈ, 4 ਮੈਂਬਰ ਹੋਏ ਗੰਭੀਰ ਜ਼ਖਮੀ

ਸ਼੍ਰੀਨਗਰ ਏਅਰਪੋਰਟ ‘ਤੇ ਐਕਸਟ੍ਰਾ ਸਾਮਾਨ ਨੂੰ ਲੈ ਕੇ ਫੌਜ ਦੇ ਇਕ ਅਧਿਕਾਰੀ ਨੇ ਸਪਾਈਸਜੈੱਟ ਦੇ 4 ਮੁਲਾਜ਼ਮਾਂ ਨਾਲ ਮਾਰਕੁੱਟ ਕੀਤੀ। ਇਕ...

ਪੁਣੇ : ਜਿੰਮ ‘ਚ ਵਰਕਆਊਟ ਦੌਰਾਨ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਪੁਣੇ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਜਿੰਮ ਵਿਚ ਵਰਕਆਊਟ ਕਰਦਿਆਂ ਇਕ ਨੌਜਵਾਨ ਦੀ ਮੌਤ ਹੋ ਗਈ। ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਜਾਨ...

ਰਾਏਕੋਟ : ਦਿਲ ਦਾ ਦੌਰਾ ਪੈਣ ਨਾਲ ਫੌਜ ਦੇ ਜਵਾਨ ਦੀ ਗਈ ਜਾਨ, 31 ਅਗਸਤ ਨੂੰ ਹੋਣਾ ਸੀ ਰਿਟਾਇਰ

ਭਾਰਤੀ ਫੌਜ ਦੀ ਬੰਗਾਲ ਇੰਜੀਨੀਅਰ ਬਟਾਲੀਅਨ ਅੰਬਾਲਾ ਵਿਚ ਤਾਇਨਾਤ ਨਾਇਕ ਗੁਰਪ੍ਰੀਤ ਸਿੰਘ ਉਮਰ 35 ਸਾਲ ਵਾਸੀ ਰਾਏਕੋਟ ਦੇ ਪਿੰਡ ਹੇਰਾਂ ਦੀ...

ਸੁਪਰੀਮ ਕੋਰਟ ‘ਚ ਪਹਿਲੀ ਨੇਤਰਹੀਣ ਵਕੀਲ ਬਣੀ ਬਠਿੰਡਾ ਦੀ ਆਂਚਲ ਭਠੇਜਾ, MP ਹਰਸਿਮਰਤ ਬਾਦਲ ਨੇ ਦਿੱਤੀ ਵਧਾਈ

ਹਰ ਮਹਾਨ ਕਹਾਣੀ ਦੀ ਤਰ੍ਹਾਂ ਇਹ ਕਹਾਣੀ ਵੀ ਇਕ ਛੋਟੇ ਜਿਹੇ ਸ਼ਹਿਰ ਪੰਜਾਬ ਦੇ ਬਠਿੰਡਾ ਤੋਂ ਸ਼ੁਰੂ ਹੁਦੀ ਹੈ ਜਿਥੇ 14 ਸਾਲ ਦੀ ਕੁੜੀ ਆਪਣੀ...

ਪੰਜਾਬੀ ਨੌਜਵਾਨ ਦੇ ਵਿਦੇਸ਼ ਪਹੁੰਚਣ ਤੋਂ ਪਹਿਲਾਂ ਮੁੱਕੇ ਸਾਹ, ਟ੍ਰੇਨ ਸਫ਼ਰ ਦੌਰਾਨ ਸ਼ੱਕੀ ਹਾਲਾਤਾਂ ‘ਚ ਗਈ ਜਾਨ

ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦਾ ਇਕ ਨੌਜਵਾਨ ਵਿਦੇਸ਼ ਜਾਣ ਤੋਂ ਪਹਿਲਾਂ ਹੀ ਰੱਬ ਨੂੰ ਪਿਆਰਾ ਹੋ ਗਿਆ।...

ਗੁਰਦਾਸਪੁਰ ਦੇ ਨੌਜਵਾਨ ਦੀ ਸਾਊਦੀ ਅਰਬ ‘ਚ ਹੋਈ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਅੱਜ ਕੱਲ ਹਰ ਕੋਈ ਰੋਜੀ ਰੋਟੀ ਕਮਾਉਣ ਲਈ ਵਿਦੇਸ਼ਾਂ ਦਾ ਰੁੱਖ ਕਰ ਰਿਹਾ ਹੈ ਪਰ ਉੱਥੇ ਵੀ ਉਹਨਾਂ ਨਾਲ ਕਈ ਵਾਰ ਅਜਿਹੇ ਹਾਦਸੇ ਹੋ ਜਾਂਦੇ ਹਨ ਕਿ...