Apr 29

ਮਈ ‘ਚ ਨਹੀਂ ਪਏਗੀ ਭਿਆਨਕ ਗਰਮੀ, ਪਾਰਾ ਮਸਾਂ ਹੀ ਪਹੁੰਚੇਗਾ 40 ਤੱਕ! 14 ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ

ਅਪ੍ਰੈਲ ਤੋਂ ਬਾਅਦ ਹੁਣ ਮਈ ਵੀ ਰਾਹਤ ਵਾਲਾ ਨਿਕਲੇਗਾ ਮਤਲਬ ਕਿ ਅਗਲੇ ਮਹੀਨੇ ਵੀ ਗਰਮੀ ਦਾ ਅਹਿਸਾਸ ਪਹਿਲਾਂ ਵਰਗਾ ਨਹੀਂ ਹੋਵੇਗਾ। ਮੌਸਮ...

ਪਾਕਿਸਤਾਨ ‘ਚ ਮਾਪਿਆਂ ਨੇ ਧੀਆਂ ਦੀ ਕਬਰਾਂ ‘ਤੇ ਲਾਇਆ ਜਿੰਦਰਾ, ਵਜ੍ਹਾ ਜਾਣ ਕੰਬ ਜਾਊਗੀ ਰੂਹ

ਪਾਕਿਸਤਾਨ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ, ਜਿਸ ਨੂੰ ਪੜ੍ਹ ਕੇ ਤੁਹਾਡੀ ਰੂਹ ਕੰਬ ਜਾਊਗੀ। ਕਈ ਮਾਪਿਆਂ ਨੇ ਆਪਣੀਆਂ ਮਰੀਆਂ...

ਗਲਵਾਨ ਘਾਟੀ ਦੇ ਸ਼ਹੀਦ ਦੀ ਪਤਨੀ ਬਣੀ ਆਰਮੀ ਅਫ਼ਸਰ, ਉਸੇ ਇਲਾਕੇ ‘ਚ ਹੋਵੇਗੀ ਤਾਇਨਾਤ

ਗਲਵਾਨ ਘਾਟੀ ਝੜਪ ਦੇ ਨਾਇਕ ਮਰਹੂਮ ਨਾਇਕ ਦੀਪਕ ਸਿੰਘ ਦੀ ਪਤਨੀ ਰੇਖਾ ਸਿੰਘ ਵੀ ਭਾਰਤੀ ਫੌਜ ਵਿਚ ਭਰਤੀ ਹੋ ਗਈ ਹੈ। ਉਹ ਭਾਰਤੀ ਫੌਜ ਦੀ...

PM ਮੋਦੀ ਬੋਲੇ- ‘ਕਾਂਗਰਸ ਨੇ ਮੈਨੂੰ 91 ਵਾਰ ਗਾਲ੍ਹਾਂ ਕੱਢੀਆਂ, ਤਰਸਯੋਗ ਹਾਲ ਨਾ ਹੁੰਦਾ ਜੇ ਇੰਨਾ ਸਮਾਂ…’

ਕਰਨਾਟਕ ਵਿੱਚ 10 ਮਈ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟਿੰਗ ਤੋਂ 11 ਦਿਨ ਪਹਿਲਾਂ ਸ਼ਨੀਵਾਰ ਨੂੰ ਸੂਬੇ...

ਮਾਨ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਦਫ਼ਤਰਾਂ ਦਾ 2 ਮਈ ਤੋਂ ਬਦਲਿਆ ਸਮਾਂ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਪੂਰੇ ਸੂਬੇ ਅਤੇ ਚੰਡੀਗੜ੍ਹ ਵਿੱਚ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ, ਜਿਸ ਸਬੰਧੀ...

‘ਮਨ ਕੀ ਬਾਤ’ ਦਾ 100ਵਾਂ ਐਪੀਸੋਡ, ਭਲਕੇ ਪੰਜਾਬ ਰਾਜਭਵਨ ‘ਚ ਵੀ ਹੋਵੇਗੀ ਸਪੈਸ਼ਲ ਸਕ੍ਰੀਨਿੰਗ

ਚੰਡੀਗੜ੍ਹ: ਪ੍ਰਸਾਰ ਭਾਰਤੀ 30 ਅਪ੍ਰੈਲ 2023 ਨੂੰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ 100ਵੇਂ...

ਸੁਖਬੀਰ ਬਾਦਲ ਨਾਲ ਦੁੱਖ ਵੰਡਾਉਣ ਪਹੁੰਚੇ ਅਖਿਲੇਸ਼ ਯਾਦਵ ਸਣੇ ਕਈ ਉੱਘੇ ਲੀਡਰ ਤੇ ਹਸਤੀਆਂ (ਤਸਵੀਰਾਂ)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਪਤਵੰਤੇ ਅਤੇ ਆਗੂ ਉਨ੍ਹਾਂ ਦੇ...

ਫੌਜ ‘ਚ ਪਹਿਲੀ ਵਾਰ ਆਰਟਿਲਰੀ ਰੈਜੀਮੈਂਟ ‘ਚ ਮਹਿਲਾ ਅਫ਼ਸਰ ਸ਼ਾਮਲ, ਚਲਾਉਣਗੀਆਂ ਤੋਪ ਤੇ ਰਾਕੇਟ

ਭਾਰਤੀ ਫੌਜ ਨੇ ਆਰਟਿਲਰੀ ਰੈਜੀਮੈਂਟ ‘ਚ ਮਹਿਲਾ ਅਧਿਕਾਰੀਆਂ ਦੇ ਪਹਿਲੇ ਬੈਚ ਨੂੰ ਇਜਾਜ਼ਤ ਦੇ ਕੇ ਔਰਤਾਂ ਦੀ ਭੂਮਿਕਾ ਨੂੰ ਵਧਾ ਦਿੱਤਾ ਹੈ।...

‘ਇੰਨੇ ਸੁਰੱਖਿਅਤ ਇਲਾਕੇ ‘ਚ ਅਟੈਕ ਕਿਵੇਂ ਹੋ ਗਿਆ’- ਪੁੰਛ ਹਮਲੇ ‘ਤੇ ਮਹਿਬੂਬਾ ਮੁਫ਼ਤੀ ਨੇ ਕੇਂਦਰ ‘ਤੇ ਚੁੱਕੇ ਸਵਾਲ

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਸ਼ਨੀਵਾਰ 29 ਅਪ੍ਰੈਲ ਨੂੰ ਕੇਂਦਰ ਸਰਕਾਰ ‘ਤੇ ਗੰਭੀਰ...

ਜੰਮੂ-ਕਸ਼ਮੀਰ ‘ਚ ਵੱਡਾ ਹਾਦਸਾ, LOC ਕੋਲ ਡੂੰਘੀ ਖੱਡ ‘ਚ ਡਿੱਗੀ ਫੌਜ ਦੀ ਗੱਡੀ, 2 ਜਵਾਨਾਂ ਦੀ ਮੌਤ

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਸ਼ਨੀਵਾਰ 29 ਅਪ੍ਰੈਲ ਨੂੰ ਇੱਕ ਸੜਕ ਹਾਦਸੇ ਵਿੱਚ ਫ਼ੌਜ ਦੇ 2 ਜਵਾਨਾਂ ਦੀ ਮੌਤ ਹੋ ਗਈ। ਇਸ ਦੇ...

ਕੈਨੇਡਾ ‘ਚ ਮਹਿੰਗੀਆਂ ਕਾਰਾਂ ਕਰਦੇ ਸੀ ਚੋਰੀ, ਪੁਲਿਸ ਨੇ 47 ਪੰਜਾਬੀ ਸਣੇ 119 ਲੋਕਾਂ ਨੂੰ ਕੀਤਾ ਕਾਬੂ

ਕੈਨੇਡਾ ਵਿੱਚ ਪੁਲਿਸ ਨੇ 47 ਪੰਜਾਬੀਆਂ ਸਮੇਤ 119 ਲੋਕਾਂ ਨੂੰ ਕਾਰਾਂ ਚੋਰੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ...

‘ਹੁਣ ਜੋ ਜੀਤਾ ਵਹੀ ਸਿਕੰਦਰ ਨਹੀਂ, …ਬਾਜੀਰਾਵ’, ਮੁਹਾਵਰੇ ਨੂੰ ਬਦਲਣ ਚੱਲੇ BJP ਦੇ ਮੰਤਰੀ

ਦੁਨੀਆ ਵਿੱਚ ਇੱਕ ਕਹਾਵਤ ਹੈ, “ਜੋ ਜੀਤਾ ਵਹੀ ਸਿਕੰਦਰ ਹੈ” ਜੋ ਹੁਣ ਮੱਧ ਪ੍ਰਦੇਸ਼ ਵਿੱਚ ਨਵੇਂ ਸਿਰੇ ਤੋਂ ਲਾਗੂ ਹੋ ਰਿਹਾ ਹੈ। ਭਾਜਪਾ ਆਗੂ...

ਅੰਮ੍ਰਿਤਸਰ ‘ਚ BSF ਨੂੰ ਮਿਲੀ ਕਾਮਯਾਬੀ, ਸਰਹੱਦੀ ਪਿੰਡ ਦੇ ਖੇਤਾਂ ‘ਚੋਂ 1.5 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਨੂੰ ਇੱਕ ਵਾਰ ਫਿਰ ਕਾਮਯਾਬੀ ਮਿਲੀ ਹੈ। BSF ਜਵਾਨਾਂ ਨੇ ਸ਼ਨੀਵਾਰ ਸਵੇਰੇ ਸਰਹੱਦੀ ਪਿੰਡ ਹਰਦੋ ਰਤਨ...

‘ਸਿੱਖਿਆ ਸੰਸਥਾਵਾਂ ‘ਚ ਫੰਡਾਂ ਦੀ ਕਮੀ ਨਹੀਂ ਹੋਣ ਦਿਆਂਗੇ’- PU ਪਟਿਆਲਾ ‘ਚ ਬੋਲੇ CM ਮਾਨ

ਪਟਿਆਲਾ: ਵਿੱਦਿਅਕ ਅਦਾਰਿਆਂ ਦੇ ਕਰਜ਼ਾਈ ਹੋਣ ਨੂੰ ਸਮਾਜਿਕ ਸਰਾਪ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ...

ਫਿਰੋਜ਼ਪੁਰ ‘ਚ STF ਨੇ 2 ਨਸ਼ਾ ਤਸਕਰ ਕੀਤੇ ਕਾਬੂ, 150 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ‘ਚ STF ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 150 ਗ੍ਰਾਮ ਹੈਰੋਇਨ ਅਤੇ ਇਕ...

‘ਗਮਾਡਾ’ ਦੇ ਸਾਬਕਾ ਇੰਜੀਨੀਅਰ ‘ਤੇ ਈਡੀ ਦੀ ਕਾਰਵਾਈ, 37.26 ਕਰੋੜ ਦੀ ਜਾਇਦਾਦ ਜ਼ਬਤ, ਬੈਂਕ ਖਾਤੇ ਸੀਲ

ਪੰਜਾਬ ਮੰਡੀ ਬੋਰਡ ਤੇ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਟੀ ਵਿਚ ਚੀਫ ਇੰਜੀਨੀਅਰ ਰਹੇ ਸੁਰਿੰਦਰ ਪਾਲ ਸਿੰਘ ਉਰਫ ਪਹਿਲਵਾਨ ‘ਤੇ ਈਡੀ ਨੇ...

ਦਿੱਲੀ ਏਅਰਪੋਰਟ ‘ਤੇ ਪਾਲਤੂ ਬਿੱਲੀ ਲਾਪਤਾ, ਯਾਤਰੀ ਨੇ ਏਅਰ-ਇੰਡੀਆ ‘ਤੇ ਲਾਪਰਵਾਹੀ ਦੇ ਲਗਾਏ ਦੋਸ਼

ਦਿੱਲੀ IGI ਹਵਾਈ ਅੱਡੇ ‘ਤੇ ਇੱਕ ਮਹਿਲਾ ਯਾਤਰੀ ਦੀ ਬਿੱਲੀ ਗੁੰਮ ਹੋ ਗਈ। ਏਅਰ ਇੰਡੀਆ ਦੀ ਫਲਾਈਟ ‘ਚ 24 ਅਪ੍ਰੈਲ ਨੂੰ ਜੰਗਨੀਚੌਂਗ ਕਾਰੋਂਗ...

UN ਹੈੱਡਕੁਆਰਟਰ ‘ਚ ਸੁਣਿਆ ਜਾਵੇਗਾ ‘ਮਨ ਕੀ ਬਾਤ’, ਬਿਲ ਗੇਟਸ ਨੇ PM ਮੋਦੀ ਨੂੰ ਦਿੱਤੀ ਵਧਾਈ

ਮਨ ਕੀ ਬਾਤ ਦਾ 100ਵਾਂ ਐਪੀਸੋਡ ਕੱਲ ਯਾਨੀ 30 ਅਪ੍ਰੈਲ ਨੂੰ ਆਉਣ ਜਾ ਰਿਹਾ ਹੈ। ਇਸ ਦਾ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਤੋਂ...

ਸ਼ਾਰਪੀ ਦੀ ਗ੍ਰਿਫਤਾਰੀ ‘ਤੇ ਕਰਨ ਔਜਲਾ ਦੀ ਸਫਾਈ, ਕਿਹਾ-ਦੋ ਸਾਲ ਤੋਂ ਨਹੀਂ ਹੋਈ ਘੁੰਮਣ ਨਾਲ ਮੁਲਾਕਾਤ

ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਸ਼ਾਰਪੀ ਘੁੰਮਣ ਦੀ ਗ੍ਰਿਫਤਾਰੀ ‘ਤੇ ਕਰਨ ਔਜਲਾ ਨੇ ਸਫਾਈ ਦਿੱਤੀ ਹੈ। ਜਾਅਲੀ ਪਾਸਪੋਰਟ ਬਣਾ...

ਰੋਹਤਕ ‘ਚ SBI ਬੈਂਕ ਦੇ ਕੈਸ਼ੀਅਰ ਤੋਂ ਲੁੱਟ, ਲੁਟੇਰਿਆਂ ਨੇ 25 ਹਜ਼ਾਰ ਨਕਦੀ ਤੇ ਸੋਨੇ ਦੀ ਚੇਨ ਖੋਹੀ

ਹਰਿਆਣਾ ਦੇ ਰੋਹਤਕ ‘ਚ ਬਦਮਾਸ਼ਾਂ ਨੇ SBI ਬੈਂਕ ਦੇ ਕੈਸ਼ੀਅਰ ਦੀ ਕੁੱਟਮਾਰ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਹ ਘਟਨਾ ਉਦੋਂ...

ਯੂਕਰੇਨ ’ਚ ਪੜ੍ਹਾਈ ਕਰਨ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌ.ਤ, 2 ਭੈਣਾਂ ਦਾ ਸੀ ਇਕਲੌਤਾ ਭਰਾ

ਯੂਕਰੇਨ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੜ੍ਹਾਈ ਕਰਨ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ...

ਪੰਜਾਬੀ ਯੂਨੀਵਰਸਿਟੀ ਦਾ 62ਵਾਂ ਸਥਾਪਨਾ ਦਿਵਸ, ਮੁੱਖ ਮਹਿਮਾਨ ਵਜੋਂ ਪ੍ਰੋਗਰਾਮ ‘ਚ ਪਹੁੰਚੇ CM ਮਾਨ

ਪੰਜਾਬ ਦੇ ਪਟਿਆਲਾ ਵਿੱਚ ਸਥਿਤ ਪੰਜਾਬੀ ਯੂਨੀਵਰਸਿਟੀ ਦਾ ਅੱਜ 62ਵਾਂ ਸਥਾਪਨਾ ਦਿਵਸ ਹੈ। ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਪ੍ਰਬੰਧਕਾਂ...

ਵੱਡੀ ਖਬਰ : ਮੁਖਤਾਰ ਅੰਸਾਰੀ ਨੂੰ 10 ਸਾਲ ਦੀ ਸਜ਼ਾ ਦਾ ਐਲਾਨ, 5 ਲੱਖ ਦਾ ਜੁਰਮਾਨਾ

ਮੁਖਤਾਰ ਅੰਸਾਰੀ ਗੈਂਗਸਟਰ ਕੇਸ ਵਿਚ ਗਾਜੀਪੁਰ ਐੱਮਪੀ-ਐੱਮਐੱਲਏ ਕੋਰਟ ਨੇ ਗੈਂਗਸਟਰ ਕੇਸ ਵਿਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਨੇ ਉਨ੍ਹਾਂ...

ਬੰਬੀਹਾ ਗੈਂਗ ਦੀ ਕਰਨ ਔਜਲਾ ਤੇ ਸ਼ੈਰੀ ਮਾਨ ਨੂੰ ਧਮਕੀ, ਲਿਖਿਆ-‘ਜਿੰਨਾ ਨੱਚਣਾ ਨੱਚ ਲਓ, ਹਿਸਾਬ ਹੋਵੇਗਾ’

ਬੰਬੀਹਾ ਗੈਂਗ ਨੇ ਪੰਜਾਬੀ ਗਾਇਕ ਕਰਨ ਔਜਲਾ ਤੇ ਸ਼ੈਰੀ ਮਾਨ ਨੂੰ ਫੇਸਬੁੱਕ ‘ਤੇ ਧਮਕੀ ਦਿੱਤੀ ਹੈ। ਇਹ ਧਮਕੀ ਜੱਸਾ ਗਰੁੱਪ ਨੇ ਦਿੱਤੀ ਹੈ। ਉਸ...

ਭਾਰਤੀ ਫੌਜ ਦੀ ਆਰਟਿਲਰੀ ਰੈਜੀਮੈਂਟ ‘ਚ 5 ਮਹਿਲਾ ਅਧਿਕਾਰੀ ਸ਼ਾਮਲ, ਚਲਾਉਣਗੀਆਂ ਤੋਪ ਤੇ ਰਾਕੇਟ ਸਿਸਟਮ

ਭਾਰਤੀ ਫੌਜ ਨੇ ਮਹਿਲਾ ਅਧਿਕਾਰੀਆਂ ਦੇ ਪਹਿਲੇ ਬੈਚ ਨੂੰ ਆਰਟਿਲਰੀ ਰੈਜੀਮੈਂਟ ਵਿੱਚ ਸ਼ਾਮਲ ਕੀਤਾ ਹੈ। ਇਸ ਨਾਲ ਭਾਰਤੀ ਫੌਜ ਨੇ ਮਹਿਲਾਵਾਂ...

ਅਸਤੀਫਾ ਦੇਣ ਨੂੰ ਤਿਆਰ ਹੋਏ ਬ੍ਰਿਜਭੂਸ਼ਣ ਸ਼ਰਨ ਸਿੰਘ, ਧਰਨਾ ਖਤਮ ਕਰਨ ਦੀ ਰੱਖੀ ਸ਼ਰਤ

ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਅੱਜ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਜੰਤਰ-ਮੰਤਰ ‘ਤੇ ਮੌਜੂਦ...

CM ਮਾਨ ਦਾ ਵੱਡਾ ਐਲਾਨ, 8ਵੀਂ ਜਮਾਤ ਦੇ ਤਿੰਨੋਂ ਟਾਪਰਾਂ ਨੂੰ ਦਿੱਤੀ ਜਾਵੇਗੀ 51-51 ਹਜ਼ਾਰ ਰੁ: ਦੀ ਇਨਾਮ ਰਾਸ਼ੀ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਦੇ ਤਿੰਨ ਟਾਪਰਾਂ ਨੂੰ...

ਟਾਰਗੈੱਟ ਕੀਲਿੰਗ ਕਰਨ ਵਾਲਿਆਂ ‘ਤੇ NIA ਦਾ ਸ਼ਿਕੰਜਾ, ਗੈਂਗਸਟਰ ਡੱਲਾ ਤੇ ਨਿੱਝਰ ਨੂੰ ਭਗੌੜਾ ਐਲਾਨਣ ਦੀ ਤਿਆਰੀ

ਟਾਰਗੈੱਟ ਕੀਲਿੰਗ ਨਾਲ ਜੁੜੇ ਪੁਜਾਰੀ ਹੱਤਿਆਕਾਂਡ ਵਿਚ NIA ਦੀ ਵਿਸ਼ੇਸ਼ ਅਦਾਲਤ ਨੇ ਕੈਨੇਡਾ ਵਿਚ ਲੁਕੇ ਅਰਸ਼ਦੀਪ ਸਿੰਘ ਉਰਫ ਡੱਲਾ ਤੇ ਹਰਦੀਪ...

ਸ਼ਰਧਾ ਕ.ਤਲ ਕੇਸ : ਦਿੱਲੀ ਦੀ ਸਾਕੇਤ ਅਦਾਲਤ ਦੋਸ਼ੀ ਆਫਤਾਬ ਖਿਲਾਫ ਅੱਜ ਸੁਣਾਏਗੀ ਫੈਸਲਾ

ਦਿੱਲੀ ਦੀ ਸਾਕੇਤ ਅਦਾਲਤ ਅੱਜ ਸ਼ਰਧਾ ਵਾਕਰ ਕਤਲ ਕੇਸ ਦਾ ਫੈਸਲਾ ਸੁਣਾਏਗੀ। ਅਦਾਲਤ ਨੇ 15 ਅਪ੍ਰੈਲ ਨੂੰ ਮਾਮਲੇ ਦੇ ਮੁੱਖ ਦੋਸ਼ੀ ਆਫਤਾਬ...

PM ਮੋਦੀ ਦੇ ‘ਮਨ ਕੀ ਬਾਤ@100’ ਪ੍ਰੋਗਰਾਮ ‘ਚ ਆਈ ਔਰਤ ਨੇ ਬੇਟੇ ਨੂੰ ਦਿੱਤਾ ਜਨਮ, ਯਾਦਗਾਰ ਬਣਿਆ ਪਲ

PM ਮੋਦੀ ਦੇ ਮਾਸਿਕ ਰੇਡੀਓ ਸੰਬੋਧਨ ਦੇ ਜਲਦ ਹੀ ਪ੍ਰਸਾਰਿਤ ਹੋਣ ਵਾਲੇ 100ਵੇਂ ਐਪੀਸੋਡ ਦਾ ਜਸ਼ਨ ਮਨਾਉਣ ਲਈ ‘ਮਨ ਕੀ ਬਾਤ@100’ ‘ਤੇ ਦਿੱਲੀ...

ਪੰਜਾਬ ‘ਚ ਵਾਹਨਾਂ ਦੀ RC ਤੇ ਲਾਇਸੈਂਸ ਛਪਾਈ ਦਾ ਕੰਮ ਸ਼ੁਰੂ, ਰਜਿਸਟ੍ਰੇਸ਼ਨ ਨੰਬਰ ‘ਤੇ ਲੱਗੇਗੀ ਚਿੱਪ

ਪੰਜਾਬ ‘ਚ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰ (RC) ‘ਤੇ ਚਿੱਪ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਦਰਅਸਲ, ਪੰਜਾਬ ‘ਚ ਆਰਸੀ ‘ਤੇ ਚਿੱਪ...

ਪੰਜਾਬ ਵਿਚ ਬਦਲੇਗਾ ਮੌਸਮ ਦਾ ਮਿਜਾਜ਼, ਜਲਦ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਪੱਛਮੀ ਗੜਬੜੀ ਦੀ ਦਸਤਕ ਨੇ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਲਿਆਂਦੀ...

ਧਰਨੇ ‘ਤੇ ਬੈਠੇ ਪਹਿਲਵਾਨਾਂ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ, ਵਿਨੇਸ਼ ਤੇ ਬਜਰੰਗ ਪੂਨੀਆ ਨਾਲ ਕੀਤੀ ਗੱਲ

ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦਾ ਧਰਨਾ 7ਵੇਂ ਦਿਨ ਵੀ ਜਾਰੀ ਹੈ। ਸਵੇਰੇ ਪਹਿਲਵਾਨਾਂ ਨੂੰ ਮਿਲਣ ਲਈ ਕਾਂਗਰਸ ਜਨਰਲ ਸਕੱਤਰ...

ਬਾਘਾਪੁਰਾਣਾ ‘ਚ ਤਾਇਨਾਤ ਮਹਿਲਾ ਵਣ ਗਾਰਡ ਗ੍ਰਿਫਤਾਰ, 10,000 ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਬਡਘਰ ਵਣ ਵਿਭਾਗ ਵਿਚ ਤਾਇਨਾਤ ਵਣ ਗਾਰਡ ਅਮਰਜੀਤ ਕੌਰ ਵਾਸੀ ਬਾਘਾਪੁਰਾਣਾ ਨੂੰ 10000 ਰੁਪਏ ਦੀ...

‘ਮੇਰੀ ਧੀ ਕਰਕੇ ਬ੍ਰਿਟੇਨ ਦੇ PM ਬਣੇ ਸੁਨਕ’, ਸੁਧਾ ਮੂਰਤੀ ਨੇ ਜਵਾਈ ਨੂੰ ਲੈ ਕੇ ਖੋਲ੍ਹੇ ਕਈ ਰਾਜ਼

ਬ੍ਰਿਟੇਨ ਦੇ ਸਭ ਤੋਂ ਯੰਗ ਅਤੇ ਸਭ ਤੋਂ ਪਾਵਰਫੁਲ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਕਿਸੇ ਨਾ ਕਿਸੇ ਕਾਰਨ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹੁਣ...

ਪਾਕਿਸਤਾਨ ਦੇ ਹਾਲਾਤ! ਕਿਰਲੀਆਂ ਤੇ ਬਿੱਛੂ ਨਾਲ ਬਣਾ ਰਹੇ ਮਰਦਾਨਗੀ ਦੀ ਦਵਾਈ

ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੀ ਹਾਲਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਕੰਗਾਲੀ ਵਿੱਚ ਪਾਕਿਸਤਾਨੀਆਂ ਦੀ ਹਾਲਤ ਵਿਗੜ ਗਈ...

ਮਾਨ ਸਰਕਾਰ ਨੇ ਹੋਰ ਵਧਾਈ ਅਸ਼ਟਾਮ ਡਿਊਟੀ ਦੀ ਸਮਾਂ ਸੀਮਾ, ਇਸ ਤਰੀਕ ਤੱਕ ਮਿਲੇਗੀ 2.25 ਫੀਸਦੀ ਛੋਟ

ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਘਟਾਈ ਅਸ਼ਟਾਮ ਡਿਊਟੀ ਤਹਿਤ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ ਵਧਾ...

ਰੂਸ ਨੇ ਇੱਕ ਦਿਨ ‘ਚ ਯੂਕਰੇਨ ‘ਤੇ ਦਾਗੀਆਂ 23 ਮਿਸਾਈਲਾਂ, ਬੱਚਿਆਂ ਸਣੇ 16 ਮੌਤਾਂ, 2 ਮਹੀਨਿਆਂ ‘ਚ ਸਭ ਤੋਂ ਵੱਡਾ ਹਮਲਾ

ਰੂਸ ਨੇ ਸ਼ੁੱਕਰਵਾਰ ਨੂੰ ਯੂਕਰੇਨ ‘ਤੇ ਇਕ ਤੋਂ ਬਾਅਦ ਇਕ 23 ਮਿਜ਼ਾਈਲਾਂ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਵੱਖ-ਵੱਖ ਸ਼ਹਿਰਾਂ ‘ਚ 3...

ਆਮਦਨ ਤੋਂ ਵੱਧ ਜਾਇਦਾਦ ਵਾਲਿਆਂ ਲਈ ਬਣਾਇਆ ਖਾਸ ਪਲਾਨ! CM ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ...

ਕਾਂਗਰਸ ਨੂੰ ਇੱਕ ਹੋਰ ਝਕਟਾ, MLA ਰਾਣਾ ਗੁਰਜੀਤ ਦੇ ਭਤੀਜੇ ਸਮਰਥਕਾਂ ਸਣੇ ‘ਆਪ’ ‘ਚ ਸ਼ਾਮਲ

ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਭਤੀਜੇ...

ਬਠਿੰਡਾ : ਐਕਸੀਡੈਂਟ ਨਿਕਲਿਆ ਕਤਲ, ਭਤੀਜੇ ਦੀ ਵਹੁਟੀ ਕਰਕੇ ਫੁੱਫੜ ਬਣਿਆ ਕਾਤਲ

ਬਠਿੰਡਾ ਵਿੱਚ ਹੋਏ ਕਤਲ ਦੀ ਗੁੱਥੀ ਨੂੰ ਪੰਜਾਬ ਪੁਲਿਸ ਨੇ ਸੁਲਝਾ ਲਿਆ ਹੈ। ਇੱਥੇ ਅੰਬੂਜਾ ਸੀਮਿੰਟ ਫੈਕਟਰੀ ਨੇੜੇ ਇੱਕ ਨੌਜਵਾਨ ਦੀ ਲਾਸ਼...

‘ਬੁੱਢੇ ਨਾਲੇ ਦੀ ਸਫ਼ਾਈ ਦੇ ਕੰਮ ‘ਚ ਤੇਜ਼ੀ ਲਿਆਂਦੀ ਜਾਵੇ’- ਪ੍ਰਾਜੈਕਟ ਦਾ ਜਾਇਜ਼ਾ ਲੈਣ ਪਹੁੰਚੇ CS ਜੰਜੂਆ ਦੇ ਨਿਰਦੇਸ਼

ਲੁਧਿਆਣਾ : ਪੰਜਾਬ ਦੇ ਮੁੱਖ ਸਕੱਤਰ (ਸੀਐਸ) ਵਿਜੇ ਕੁਮਾਰ ਜੰਜੂਆ ਨੇ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਬੁੱਢੇ ਨਾਲੇ ਦੀ ਸਫਾਈ ਲਈ ਚੱਲ ਰਹੇ...

PM ਮੋਦੀ ਨੇ ਸਿਆਸਤ ਦੇ ਬਾਬਾ ਬੋਹੜ ਨੂੰ ਦਿੱਤੀ ਅਦਭੁਤ ਸ਼ਰਧਾਂਜਲੀ, ਸੁਖਬੀਰ ਬੋਲੇ- ‘ਸ਼ੁਕਰੀਆ ਲਈ ਬਸ ਹੰਝੂ ਨੇ’

ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਤੇ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਬੀਤੇ ਦਿਨੀਂ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਪ੍ਰਧਾਨ...

‘ਨਫਰਤ ਭਰੇ ਭਾਸ਼ਣਾਂ ‘ਤੇ ਬਿਨਾਂ ਸ਼ਿਕਾਇਤ ਤੋਂ ਵੀ ਕੀਤੀ ਜਾਵੇ FIR’- ਸੁਪਰੀਮ ਕੋਰਟ ਦੇ ਰਾਜਾਂ ਨੂੰ ਨਿਰਦੇਸ਼

ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਫ਼ਰਤ ਭਰੇ ਭਾਸ਼ਣਾਂ ‘ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ...

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 4 ਮਈ ਨੂੰ, ਫ਼ੁਲ ਚੁਗ਼ਦਿਆਂ ਭਾਵੁਕ ਹੋਏ ਸੁਖਬੀਰ ਬਾਦਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੱਜ ਫ਼ੁਲ ਚੁਗਣ ਦੌਰਾਨ ਅਕਾਲੀ ਦਲ ਤੋਂ ਇਲਾਵਾ ਪੰਥਕ ਜਥੇਬੰਦੀਆਂ ਦੇ ਮੁਖੀ ਵੀ...

ਲੋਕਲ ਆਡਿਟ ਵਿੰਗ ਦੀਆਂ 87 ਅਸਾਮੀਆਂ ‘ਤੇ ਹੋਵੇਗੀ ਭਰਤੀ, ਮਾਨ ਕੈਬਨਿਟ ਵੱਲੋਂ ਲਏ ਗਏ ਕਈ ਵੱਡੇ ਫੈਸਲੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਹੋਈ। ਇਸ ਵਿੱਚ ਸੀ.ਐੱਮ. ਮਾਨ ਦੀ...

ਮਾਨ ਸਰਕਾਰ ਦਾ ਵੱਡਾ ਫੈਸਲਾ- ਹੁਣ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚ ਹੋਇਆ ਕਰੇਗੀ। ਇਹ ਫੈਸਲਾ ਲੁਧਿਆਣਾ ਦੇ ਸਰਕਟ ਵਿੱਚ ਹੋਈ...

ਮਾਨ ਕੈਬਨਿਟ ਵੱਲੋਂ ਮਜ਼ਦੂਰ ਦਿਵਸ ਦਾ ਤੋਹਫ਼ਾ- ਨੁਕਸਾਨੀਆਂ ਫਸਲਾਂ ਦਾ ਖੇਤ ਕਾਮਿਆਂ ਨੂੰ ਵੀ ਮਿਲੇਗਾ ਮੁਆਵਜ਼ਾ

ਲੁਧਿਆਣਾ : ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ...

ਕੱਦ ਸਿਰਫ 3 ਫੁੱਟ ਪਰ ਹੌਸਲੇ ਬੁਲੰਦ, IAS ਅਫਸਰ ਬਣਨਾ ਚਾਹੁੰਦਾ ਹੈ ਸ਼ੋਪਤ ਰਾਮ, ਪਰਿਵਾਰ ਦੇ ਰਿਹੈ ਸੁਪਨਿਆਂ ਨੂੰ ਉਡਾਣ

ਜੇਕਰ ਹੌਸਲਾ ਬੁਲੰਦ ਹੋਵੇ ਤੇ ਕੁਝ ਕਰਨ ਦਾ ਸੁਪਨਾ ਹੋਵੇ ਤਾਂ ਰਸਤੇ ਵਿਚ ਆਉਣ ਵਾਲੀਆਂ ਮੁਸ਼ਕਲਾਂ ਵੀ ਮੰਜ਼ਿਲ ਹਾਸਲ ਕਰਨ ਤੋਂ ਰੋਕ ਨਹੀਂ...

ਅੰਮ੍ਰਿਤਸਰ BSF ਨੂੰ ਮਿਲੀ ਵੱਡੀ ਸਫਲਤਾ, 56 ਕਰੋੜ ਦੀ ਹੈਰੋਇਨ ਦੀ ਖੇਪ ਕੀਤੀ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ‘ਤੇ ਹੈਰੋਇਨ ਦੀ ਤਸਕਰੀ ਲਈ ਡ੍ਰੋਨ ਦਾ ਇਸਤੇਮਾਲ ਵਧਦਾ ਜਾ ਰਿਹਾ ਹੈ। ਤਿੰਨ ਦਿਨਾਂ ਵਿਚ ਬਾਰਡਰ ਸਕਿਓਰਿਟੀ ਫੋਰਸ...

PSEB ਨੇ ਐਲਾਨਿਆ 8ਵੀਂ ਕਲਾਸ ਦਾ ਨਤੀਜਾ, ਲੜਕੀਆਂ ਨੇ ਮਾਰੀ ਬਾਜ਼ੀ, 98.01 ਫੀਸਦੀ ਰਿਹਾ ਰਿਜ਼ਲਟ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਸਾਲ ਦਾ ਨਤੀਜਾ 98.01 ਫੀਸਦੀ ਰਿਹਾ। ਲੜਕੀਆਂ ਨੇ ਬਾਜ਼ੀ...

ਰੋਪੜ : ਮਹਿਲਾ ਜੱਜ ਦੀ ਸ਼ਿਕਾਇਤ ‘ਤੇ ਵਕੀਲ ਖਿਲਾਫ ਕੇਸ ਦਰਜ, ਬੇਅਦਬੀ ਦੇ ਮੁਲਜ਼ਮ ਨੂੰ ਮਾਰਨ ਲਈ ਕੱਢੀ ਸੀ ਪਿਸਤੌਲ

ਰੋਪੜ ਵਿਚ ਬੇਅਦਬੀ ਦੇ ਮੁਲਜ਼ਮ ‘ਤੇ ਅਦਾਲਤ ਵਿਚ ਹਮਲਾ ਕਰਨ ਦੀ ਕੋਸ਼ਿਸ਼ ਹੋਈ ਸੀ। ਸਾਦੇ ਕੱਪੜਿਆਂ ਵਿਚ ਆਏ ਵਕੀਲ ਨੇ ਉਸ ਨੂੰ ਮਾਰਨ ਲਈ...

ਪੰਜਾਬ ‘ਚ 1 ਮਈ ਨੂੰ ‘ਮਜ਼ਦੂਰ ਦਿਵਸ’ ਮੌਕੇ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸੂਬੇ ਵਿੱਚ ਸਰਕਾਰੀ ਕੰਮਕਾਜ ਬੰਦ ਰਹੇਗਾ ।...

IPL ‘ਚ ਅੱਜ ਪੰਜਾਬ ਤੇ ਲਖਨਊ ਵਿਚਾਲੇ ਹੋਵਗਾ ਮੁਕਾਬਲਾ, ਅਜਿਹੀ ਹੋ ਸਕਦੀ ਹੈ ਟੀਮਾਂ ਦੀ ਪਲੇਇੰਗ XI

IPL ਵਿੱਚ ਅੱਜ ਪੰਜਾਬ ਕਿੰਗਜ਼ ਤੇ ਲਖਨਊ ਸੁਪਰ ਜਾਈਂਟਸ ਦੇ ਵਿਚਾਲੇ ਲੀਗ ਸਟੇਜ ਦਾ ਮੁਕਾਬਲਾ ਖੇਡਿਆ ਜਾਵੇਗਾ। ਮੋਹਾਲੀ ਦੇ PCA ਆਈਐੱਸ ਬਿੰਦ੍ਰਾ...

ਡਰੱਗ ਲੈਬ ‘ਚ ਪੱਕੇ ਮੁਲਾਜ਼ਮਾਂ ਦੀ ਭਰਤੀ ਸਣੇ ਪੰਜਾਬ ਕੈਬਨਿਟ ‘ਚ ਲਏ ਗਏ ਇਹ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਲੁਧਿਆਣਾ ਵਿਚ ਹੋਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਇਸ ਮੌਕੇ CM ਮਾਨ ਨੇ ਦੱਸਿਆ ਕਿ ਮੀਟਿੰਗ ਵਿਚ ਫੈਸਲਾ...

ਪਹਿਲਵਾਨਾਂ ਦੇ ਹੱਕ ‘ਚ ਆਏ ਨੀਰਜ ਚੋਪੜਾ, ਬੋਲੇ- ‘ਇਨਸਾਫ ਲਈ ਐਥਲੀਟਾਂ ਦਾ ਸੜਕਾਂ ‘ਤੇ ਉਤਰਨਾ ਬੇਹੱਦ ਦੁੱਖਦ’

ਭਾਰਤੀ ਕੁਸ਼ਤੀ ਸੰਘ (WFI) ਦੇ ਪ੍ਰਧਾਨ ਬ੍ਰਿਜਭੂਸ਼ਣ ਸਿੰਘ ਦੇ ਖਿਲਾਫ਼ ਪਹਿਲਵਾਨਾਂ ਦੇ ਧਰਨੇ ਦਾ ਸ਼ੁੱਕਰਵਾਰ ਨੂੰ ਪੰਜਵਾਂ ਦਿਨ ਹੈ। ਹੁਣ...

ਪੰਜਾਬ-ਹਰਿਆਣਾ ਹਾਈ ਕੋਰਟ ਦੇ 6 ਵਧੀਕ ਜੱਜ ਰੈਗੂਲਰ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਸੁਪਰੀਮ ਕੋਰਟ ਕੌਲਜੀਅਮ ਦੀ ਸਿਫਾਰਸ਼ ਦੇ ਬਾਅਦ ਕੇਂਦਰ ਨੇ ਵਧੀਕ ਜੱਜ ਵਜੋਂ ਹਾਈਕੋਰਟ ਵਿਚ ਕੰਮ ਕਰ ਰਹੇ ਜਸਟਿਸ ਵਿਕਾਸ ਬਹਿਲ, ਵਿਕਾਸ ਪੁਰੀ,...

ਸਪਾਈਸ ਜੈੱਟ ਦਾ ਜਹਾਜ਼ 14 ਯਾਤਰੀਆਂ ਨੂੰ ਛੱਡ ਅੰਮ੍ਰਿਤਸਰ ਤੋਂ ਦੁਬਈ ਰਵਾਨਾ, ਵੀਜ਼ੇ ‘ਤੇ ਦੋ ਵਾਰ ਲਿਖਿਆ ਪਿਤਾ ਦਾ ਨਾਂ

ਅੰਮ੍ਰਿਤਸਰ ਏਅਰਪੋਰਟ ‘ਤੇ ਸਪਾਈਸ ਜੈੱਟ ਦਾ ਜਹਾਜ਼ 14 ਯਾਤਰੀਆਂ ਨੂੰ ਛੱਡ ਦੁਬਈ ਲਈ ਰਵਾਨਾ ਹੋ ਗਿਆ। ਸਪਾਈਸ ਜੈੱਟ ਦਾ ਗਰਾਊਂਡ ਸਟਾਫ...

PM ਮੋਦੀ ਨੇ 91 FM ਰੇਡੀਓ ਟ੍ਰਾਂਸਮੀਟਰਾਂ ਦਾ ਕੀਤਾ ਉਦਘਾਟਨ, ਕਰੋੜਾਂ ਲੋਕਾਂ ਨੂੰ ਹੋਵੇਗਾ ਫਾਇਦਾ

ਪ੍ਰਧਾਨ ਮੰਤਰੀ ਮੋਦੀ ਨੇ 18 ਰਾਜਾਂ ਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 91 FM ਟ੍ਰਾਂਸਮੀਟਰਾਂ ਦਾ ਵਰਚੁਅਲ ਢੰਗ ਨਾਲ ਉਦਘਾਟਨ ਕੀਤਾ। ਦੇਸ਼ ਭਰ...

AGTF ਦੀ ਕਾਰਵਾਈ, ਗਾਇਕ ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਗ੍ਰਿਫਤਾਰ

ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਵੀਡੀਓ ਵਾਇਰਲ ਹੋਣ ਦੇ ਬਾਅਦ ਐਂਟੀ ਗੈਂਗਸਟਰ ਟਾਸਕ...

PM ਮੋਦੀ ਅੱਜ 18 ਸੂਬਿਆਂ ‘ਚ 91 FM ਸਟੇਸ਼ਨਾਂ ਦਾ ਕਰਨਗੇ ਉਦਘਾਟਨ, ਰੇਡੀਓ ਸੰਪਰਕ ਨੂੰ ਮਿਲੇਗਾ ਉਤਸ਼ਾਹ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਵਿਚ ਰੇਡੀਓ ਕਨੈਕਟਵਿਟੀ ਵਧਾਉਣ ਲਈ 100 ਵਾਟ ਸਮਰੱਥਾ ਦੇ 91 FM ਰੇਡੀਓ ਸਟੇਸ਼ਨਾਂ ਦਾ ਉਦਘਾਟਨ ਕਰਨਗੇ। 18...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨਿਆ ਜਾਵੇਗਾ ਅੱਠਵੀਂ ਕਲਾਸ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਅਠਵੀਂ ਕਲਾਸ ਦੇ ਨਤੀਜੇ ਐਲਾਨੇ ਜਾਣਗੇ। PSEB ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਅੱਜ ਫਿਜ਼ੀਕਲ...

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਕੁਝ ਕਾਰਨਾਂ ਕਰਕੇ ਚੰਡੀਗੜ੍ਹ ਤੋਂ ਰੱਦ ਕਰਕੇ ਲੁਧਿਆਣਾ ਦੇ ਸਰਕਟ ਹਾਊਸ ਵਿਚ...

ਗੁਰਦਾਸਪੁਰ ‘ਚ ਫਿਰ ਤੋਂ ਦਿਖੀ ਪਾਕਿ ਡ੍ਰੋਨ ਦੀ ਹਲਚਲ, BSF ਨੇ ਫਾਇਰਿੰਗ ਕਰਕੇ ਭਜਾਇਆ

ਗੁਰਦਾਸਪੁਰ ਸੈਕਟਰ ਵਿਚ ਪਾਕਿਸਤਾਨ ਵੱਲੋਂ ਵੜ ਰਹੇ ਇਕ ਡ੍ਰੋਨ ਨੂੰ ਫੌਜੀਆਂ ਨੇ ਫਾਇਰਿੰਗ ਕਰਕੇ ਸਰਹੱਦ ਪਾਰ ਕਰਨ ਤੋਂ ਰੋਕ ਦਿੱਤਾ। ਗੋਲੀ...

ਅਲਾਸਕਾ ‘ਚ ਅਮਰੀਕੀ ਆਰਮੀ ਦੇ 2 ਹੈਲੀਕਾਪਟਰ ਕ੍ਰੈਸ਼, ਟ੍ਰੇਨਿੰਗ ਦੌਰਾਨ ਹੋਇਆ ਹਾਦਸਾ

ਅਮਰੀਕਾ ਦੇ ਅਲਾਸਕਾ ਵਿਚ ਵੀਰਵਾਰ ਦੇਰ ਰਾਤ ਯੂਐੱਸ ਆਰਮੀ ਦੇ ਦੋ ਹੈਲੀਕਾਪਟਰ ਕ੍ਰੈਸ਼ ਹੋ ਗਏ। ਇਸ ਸਾਲ ਅਮਰੀਕਾ ਵਿਚ ਫੌਜ ਹੈਲੀਕਾਪਟਰ ਨਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-4-2023

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ...

ਚੀਨ ਦੇ ਮੰਦਰਾਂ ‘ਚ ਰਿਕਾਰਡ ਭੀੜ! ਬੇਰੋਜ਼ਗਾਰ ਨੌਜਵਾਨ ਨੌਕਰੀ ਦੀ ਆਸ ‘ਚ ਮੰਗ ਰਹੇ ਅਸ਼ੀਰਵਾਦ

ਚੀਨ ‘ਚ ਹਜ਼ਾਰਾਂ ਨੌਜਵਾਨ ਰੋਜ਼ਗਾਰ ਦੀ ਉਮੀਦ ‘ਚ ਮੰਦਰਾਂ ‘ਚ ਜਾ ਰਹੇ ਹਨ। ਰਿਪੋਰਟ ਮੁਤਾਬਕ ਚੀਨ ‘ਚ ਮੰਦਰਾਂ ਦੇ ਆਲੇ-ਦੁਆਲੇ...

ਫੜੀ ਗਈ ਬਾਈਡੇਨ ਦੀ ਚੋਰੀ! ਪ੍ਰੈੱਸ ਕਾਨਫਰੰਸ ਦੇ ਸਵਾਲਾਂ ਦੀ ਪਰਚੀ ਨਾਲ ਲਿਆਏ, ਵੇਖਦੇ ਹੋਏ ਕੈਮਰੇ ‘ਚ ਕੈਦ

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਇੱਕ ਵਾਰ ਫਿਰ ਹਾਸੇ ਦਾ ਕਾਰਨ ਬਣ ਗਏ ਹਨ। ਬੁੱਧਵਾਰ ਰਾਤ ਨੂੰ ਉਹ ਮੀਡੀਆ ਦੇ ਸਵਾਲਾਂ ਦੇ ਜਵਾਬ ਦੇਣ ਲਈ...

ਸ਼ਰਾਬ ਛੁਡਾਉਣ ਲਈ ਚੀਨ ਦੀ ਅਨੋਖੀ ਕਾਢ, 5 ਮਿੰਟ ਦੀ ਸਰਜਰੀ ਨਾਲ ਸਰੀਰ ‘ਚ ਲਾਈ ਚਿਪ

ਚੀਨ ਵਿੱਚ ਸ਼ਰਾਬ ਦੀ ਲਤ ਤੋਂ ਛੁਟਕਾਰਾ ਪਾਉਣ ਦਾ ਇੱਕ ਅਨੋਖਾ ਤਰੀਕਾ ਸਾਹਮਣੇ ਆਇਆ ਹੈ। ਇਸ ਰਾਹੀਂ ਇਹ ਦਾਅਵਾ ਕੀਤਾ ਗਿਆ ਹੈ ਕਿ ਸ਼ਰਾਬ ਦੀ ਲਤ...

ਇਸ ਦੇਸ਼ ‘ਚ 13 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ, ਬੈਨ ਲਾਉਣ ਦੀ ਤਿਆਰੀ

ਅਮਰੀਕੀ ਸੀਨੇਟ ਵਿੱਚ ਪੇਸ਼ ਕੀਤਾ ਗਿਆ ਇੱਕ ਨਵਾਂ ਦੋ-ਪੱਖੀ ਪ੍ਰਸਤਾਵ ਦੇਸ਼ ਭਰ ਵਿੱਚ ਸੋਸ਼ਲ ਮੀਡੀਆ ਦੀ ਵਰਤੋਂ ਲਈ ਇੱਕ ਰਾਸ਼ਟਰੀ ਉਮਰ ਸੀਮਾ...

ਪੁੰਛ ਹਮਲੇ ‘ਚ ਪੁੱਛਗਿੱਛ ਲਈ ਬੁਲਾਏ ਗਏ ਬੰਦੇ ਦੀ ਮੌਤ, ਥਾਣੇ ਤੋਂ ਘਰ ਜਾ ਕੀਤੀ ਖੁਦਕੁਸ਼ੀ

25 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ ਦੇ ਮਾਮਲੇ ‘ਚ ਪੁੱਛਗਿੱਛ ਤੋਂ ਬਾਅਦ ਇਕ ਬੰਦੇ ਨੇ ਘਰ ਜਾ ਕੇ ਜ਼ਹਿਰ ਖਾ ਲਿਆ, ਜਿਸ ਦੀ...

ਭੁਲੱਥ ਤੋਂ ਕਾਂਗਰਸੀ MLA ਸੁਖਪਾਲ ਖਹਿਰਾ ਖਿਲਾਫ਼ ਹੋਇਆ ਪਰਚਾ, ਜਾਣੋ ਪੂਰਾ ਮਾਮਲਾ

ਕਪੂਰਥਲਾ ਜ਼ਿਲ੍ਹੇ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਤੇ ਕੇਸ ਦਰਜ ਕੀਤਾ ਗਿਆ ਹੈ। ਥਾਣਾ ਭੁਲੱਥ ਦੀ ਪੁਲਿਸ...

ਪਾਕਿਸਤਾਨ ‘ਚ ਵੱਡਾ ਹਾਦਸਾ, ਪੈਸੰਜਰ ਟ੍ਰੇਨ ਨੂੰ ਲੱਗੀ ਅੱਗ, ਬੱਚਿਆਂ ਸਣੇ 7 ਲੋਕਾਂ ਦੀ ਗਈ ਜਾਨ

ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੇ ਇੱਕ ਪੈਸੰਜਰ ਰੇਲ ਗੱਡੀ ਨੂੰ ਅੱਗ ਲੱਗਣ ਨਾਲ ਇਸ ਵਿੱਚ ਸਵਾਰ ਕਈ ਲੋਕ...

ਰਾਮ ਰਹੀਮ ਨੂੰ ਫਿਰ ਪੈਰੋਲ ਮਿਲਣ ਦੇ ਚਰਚੇ, 29 ਅਪ੍ਰੈਲ ਤੋਂ ਪਹਿਲਾਂ ਆ ਸਕਦੈ ਬਾਹਰ

ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਮੁੜ ਪੈਰੋਲ ਮਿਲਣ ਦੀ ਚਰਚਾ ਸ਼ੁਰੂ ਹੋ ਗਈ ਹੈ। ਚਰਚਾ ਹੈ ਕਿ ਉਹ ਯੂਪੀ ਦੇ ਬਰਨਾਵਾ...

‘ਉਨ੍ਹਾਂ ਦਾ ਮਜ਼ਾਕ ਨਹੀਂ ਉਡਾਉਣਾ ਚਾਹੀਦਾ, ਜਿਨ੍ਹਾਂ…’, PM ਮੋਦੀ ਦੇ ਸੁਸਾਈਡ ਨੋਟ ਵਾਲੇ ‘ਜੋਕ’ ‘ਤੇ ਰਾਹੁਲ ਦਾ ਨਿਸ਼ਾਨਾ

ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਉਨ੍ਹਾਂ ਦੇ ਸੁਸਾਈਡ ਨੋਟ ਵਾਲੇ ਬਿਆਨ ਨੂੰ ਲੈ ਕੇ...

ਬੇਅਦਬੀ ਕਾਂਡ ਦੇ ਦੋਸ਼ੀ ‘ਤੇ ਹਮਲੇ ਦੀ ਕੋਸ਼ਿਸ਼, ਰੋਪੜ ਕੋਰਟ ‘ਚ ਪੇਸ਼ੀ ਦੌਰਾਨ ਰਿਵਾਲਰ ਲੈ ਆਇਆ ਵਕੀਲ

ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿਖੇ ਅੱਜ ਬੇਅਦਬੀ ਕਾਂਡ ਦੇ ਦੋਸ਼ੀ ਜਸਵੀਰ ਸਿੰਘ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ...

PM ਮੋਦੀ ‘ਤੇ ਬੋਲਦਿਆਂ ‘ਜ਼ਹਿਰੀਲੇ ਸੱਪ’ ਵਾਲੇ ਬਿਆਨ ‘ਤੇ ਘਿਰੇ ਮੱਲਿਕਾਰਜੁਨ ਖੜਗੇ, ਦਿੱਤੀ ਸਫ਼ਾਈ

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਪੀ.ਐੱਮ. ਮੋਦੀ ਬਾਰੇ ਬੋਲਦਿਆਂ ‘ਜ਼ਹਿਰੀਲੇ ਸੱਪ’ ਵਾਲੇ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ...

ਪੰਜਾਬ ‘ਚ ਫਿਰ ਸਾਹਮਣੇ ਆਈ ਬੇਅਦਬੀ ਦੀ ਘਟਨਾ! ਗੁਟਕਾ ਸਾਹਿਬ ਚੁੱਕ ਕੇ ਘਰੋਂ ਸੁੱਟਿਆ ਬਾਹਰ

ਪੰਜਾਬ ਵਿੱਚ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਗੁਰਦਾਸਪੁਰ ਦੇ ਪਿੰਡ ਸ਼ਹੂਰ ਕਲਾਂ ਵਿੱਚ ਗੁਟਕਾ ਸਾਹਿਬ ਜੀ ਦੀ...

ਪੰਜਾਬ-ਹਰਿਆਣਾ ‘ਚ ਫਿਰ ਤੇਜ਼ ਹਨੇਰੀ ਨਾਲ ਪਏਗਾ ਮੀਂਹ! 3 ਮਈ ਤੱਕ ਅਲਰਟ ਜਾਰੀ

ਹਰਿਆਣਾ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲੇਗਾ। ਹਰਿਆਣਾ ਵਿੱਚ ਜਿੱਥੇ ਗਰਮੀ ਆਪਣੇ ਸਿਖਰਾਂ ਵੱਲ ਵਧ ਰਹੀ ਹੈ।...

ਮਨੀਸ਼ ਸਿਸੋਦੀਆ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਵਧਾਈ ਨਿਆਇਕ ਹਿਰਾਸਤ, ਪਤਨੀ ਹਸਪਤਾਲ ‘ਚ ਭਰਤੀ

ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾ...

ਭਾਰਤੀ ਫੌਜ ਜ਼ਿੰਦਾਬਾਦ…ਸੁਡਾਨ ਤੋਂ ਭਾਰਤ ਪਰਤੇ ਲੋਕਾਂ ਨੇ ਲਾਏ ਨਾਅਰੇ, 613 ਲੋਕਾਂ ਨੂੰ ਕੀਤਾ ਗਿਆ ਏਅਰਲਿਫਟ

ਸੁਡਾਨ ਵਿੱਚ ਘਰੇਲੂ ਯੁੱਧ ਦੇ ਦੌਰਾਨ ‘ਆਪਰੇਸ਼ਨ ਕਾਵੇਰੀ’ ਦੇ ਤਹਿਤ ਭਾਰਤੀਆਂ ਨੂੰ ਕੱਢਿਆ ਜਾ ਰਿਹਾ ਹੈ। ਸੁਡਾਨ ਤੋਂ 613 ਲੋਕਾਂ ਨੂੰ...

ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ, ਨਮ ਅੱਖਾਂ ਨਾਲ ਹੋਈ ਅੰਤਿਮ ਵਿਦਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ...

ਸਰਕਾਰੀ ਸਨਮਾਨਾਂ ਨਾਲ ਸਾਬਕਾ CM ਬਾਦਲ ਦਾ ਅੰਤਿਮ ਸਸਕਾਰ, 21 ਤੋਪਾਂ ਦੀ ਦਿੱਤੀ ਗਈ ਸਲਾਮੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ...

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪਹੁੰਚੇ CM ਮਾਨ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪੰਜਾਬ ਦੇ ਮੌਜੂਦਾ CM ਭਗਵੰਤ ਮਾਨ ਪਹੁੰਚ ਗਏ ਹਨ। CM ਮਾਨ ਨੇ ਪਰਿਵਾਰ ਨਾਲ...

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸਸਕਾਰ ਵਾਲੀ ਥਾਂ ਪਹੁੰਚੀ, ਹਰ ਅੱਖਾਂ ਹੰਝੂਆਂ ਨਾਲ ਨਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਕੀਤਾ ਜਾ ਰਿਹਾ ਹੈ। ਸ....

ਪਦਮ ਸ਼੍ਰੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਖਨਾਲ ਖੁਰਦ ਦੀ ਪਦਮ ਸ਼੍ਰੀ ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ (74) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ।...

ਸਾਬਕਾ CM ਬਾਦਲ ਦੀ ਅੰਤਿਮ ਯਾਤਰਾ: ਸੁਖਬੀਰ ਨੇ ਪਿਤਾ ਨੂੰ ਪਾਈ ਜੱਫੀ, ਪਰਿਵਾਰ ਹੋਇਆ ਭਾਵੁਕ (ਤਸਵੀਰਾਂ)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਸਸਕਾਰ ਕੀਤਾ ਜਾਵੇਗਾ। ਫਿਲਹਾਲ ਉਨ੍ਹਾਂ...

ਫ਼ਰੀਦਕੋਟ ‘ਚ 2 ਦਿਨ ਲਈ ਧਾਰਾ 144 ਦੇ ਹੁਕਮ ਜਾਰੀ, PSETE-2 ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਦੀਆਂ ਹਦਾਇਤਾਂ

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ-2 (PSETE-2) 29 ਅਪ੍ਰੈਲ ਨੂੰ ਹੈ। ਇਸ ਦੇ ਲਈ ਫ਼ਰੀਦਕੋਟ ਜ਼ਿਲ੍ਹੇ ਵਿੱਚ 2 ਦਿਨਾਂ ਲਈ ਧਾਰਾ 144 ਲਾਗੂ ਰਹੇਗੀ। ਇਸ...

ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਅਣਪਛਾਤੇ ਵਾਹਨ ਨੇ ਕਾਰ ਨੂੰ ਮਾਰੀ ਟੱਕਰ, 3 ਲੋਕਾਂ ਦੀ ਮੌ.ਤ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਰੋਡ ‘ਤੇ ਵੀਰਵਾਰ ਇੱਕ ਕਾਰ ਹਾਦਸਾਗ੍ਰਸਤ ਹੋ ਗਈ, ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ। ਇਹ...

ਗਰਮੀਆਂ ਲਈ ਬਿਜਲੀ ਨਿਗਮ ਦੀ ਵੱਡੀ ਤਿਆਰੀ: 73,000 ਟਰਾਂਸਫਾਰਮਰ ਦਾ ਕੀਤਾ ਇੰਤੇਜਾਮ

ਚੰਡੀਗ੍ਹੜ ਬਿਜਲੀ ਨਿਗਮ ਵੱਲੋਂ ਗਰਮੀਆਂ ਲਈ ਵੱਡੀ ਤਿਆਰੀ ਕਰ ਲਈ ਗਈ ਹੈ। ਬਿਜਲੀ ਨਿਗਮ ਨੇ ਟਰਾਂਸਫਾਰਮਰਾਂ ਦਾ ਬੈਂਕ ਬਣਾਇਆ ਹੈ ਤਾਂ ਜੋ...

ਅਟਾਰੀ ਬਾਰਡਰ ‘ਤੇ BSF ਨੇ ਪਾਕਿ ਡਰੋਨ ਕੀਤਾ ਢੇਰ, 2 ਕਿਲੋ ਹੈਰੋਇਨ ਤੇ ਅਫੀਮ ਬਰਾਮਦ

ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।...

ਫ਼ਖ਼ਰ-ਏ-ਕੌਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ, ਫੁੱਲਾਂ ਨਾਲ ਸਜਾਇਆ ਗਿਆ ਟਰੈਕਟ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ...

ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਪਹੁੰਚਣਗੇ CM ਭਗਵੰਤ ਮਾਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਹੋਵੇਗਾ। ਪਿੰਡ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-4-2023

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ...

ਫਰੀਦਕੋਟ ‘ਚ ਬੇਅਦਬੀ ਕਾਂਡ ਦੇ ਦੋਸ਼ੀ ਨੇ ਕੀਤੀ ਆਤਮਹੱਤਿਆ ਦੀ ਕੋਸ਼ਿਸ਼, ਹਾਲਤ ਗੰਭੀਰ

ਫਰੀਦਕੋਟ ਦੇ ਗੋਲੇਵਾਲਾ ਵਿਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਕਾਂਡ ਵਿਚ ਫੜੇ ਗਏ ਮੁਲਜ਼ਮ ਵਿੱਕੀ ਮਸੀਹ ਨੇ ਪੁਲਿਸ ਕਸਟੱਡੀ ਵਿਚ ਆਤਮਹੱਤਿਆ...

CM ਮਾਨ ਨੇ 27 ਦੀ ਬਜਾਏ 28 ਅਪ੍ਰੈਲ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਬੈਠਕ

ਪੰਜਾਬ ਸਰਕਾਰ ਵੱਲੋਂ ਬੁਲਾਈ ਗਈ ਕੈਬਨਿਟ ਬੈਠਕ ਵਿਚ ਬਦਲਾਅ ਕੀਤਾ ਗਿਆ ਹੈ। 27 ਅਪ੍ਰੈਲ ਨੂੰ ਬੁਲਾਈ ਗਈ ਕੈਬਨਿਟ ਬੈਠਕ ਦਾ ਸਮਾਂ ਹੁਣ 28...

ਛੁੱਟੀ ‘ਤੇ ਆਏ BSF ਜਵਾਨ ਨੇ ਕੀਤੀ ਖੁਦ.ਕੁਸ਼ੀ, ਪਤਨੀ ਤੋਂ ਪ੍ਰੇਸ਼ਾਨ ਹੋ ਚੁੱਕਿਆ ਖੌਫ਼ਨਾਕ ਕਦਮ

ਫਾਜ਼ਿਲਕਾ ਦੇ ਪਿੰਡ ਅਮਰਪੁਰਾ ਦੇ ਰਹਿਣ ਵਾਲੇ ਫੌਜ ਦੇ ਜਵਾਨ ਨੇ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਆਤਮਹੱਤਿਆ ਕਰ ਲਈ। ਪੁਲਿਸ ਨੇ ਲਾਸ਼ ਦਾ...

ਪੰਜਾਬ ਸਰਕਾਰ ਵੱਲੋਂ 27 ਅਪ੍ਰੈਲ ਨੂੰ ਵਿੱਦਿਅਕ ਅਦਾਰਿਆਂ ਤੇ ਸਰਕਾਰੀ ਦਫਤਰਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ...

ਨੋਇਡਾ ਦੇ 90 ਪ੍ਰਾਈਵੇਟ ਸਕੂਲਾਂ ‘ਤੇ ਲੱਗਾ 1-1 ਲੱਖ ਦਾ ਜੁਰਮਾਨਾ ਕੋਰੋਨਾ ਕਾਲ ‘ਚ ਵਸੂਲੀ ਸੀ ਮਨਮਾਨੀ ਫੀਸ

ਨੋਇਡਾ ਦੇ ਪ੍ਰਾਈਵੇਟ ਸਕੂਲਾਂ ‘ਤੇ ਡੀਐੱਮ ਮਨੀਸ਼ ਕੁਮਾਰ ਨੇ ਵੱਡੀ ਕਾਰਵਾਈ ਕੀਤੀ ਹੈ। ਹੁਣੇ ਜਿਹੇ ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਨੂੰ...

ਜੱਗੂ ਭਗਵਾਨਪੁਰੀਆ ਗੈਂਗ ਦਾ ਭਗੌੜਾ ਨਿਤਿਨ ਨਾਹਰ 2 ਸਾਥੀਆਂ ਸਣੇ ਗ੍ਰਿਫਤਾਰ, ਹਥਿਆਰ ਵੀ ਬਰਾਮਦ

ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਅੰਮ੍ਰਿਤਸਰ ਦੀ ਏਜੀਟੀਐੱਫਤੇ ਸੀਆਈਏ ਅੰਮ੍ਰਿਤਸਰ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਭਗੌੜੇ...