Apr 04

CM ਗਹਿਲੋਤ ਤੇ ਸਾਬਕਾ ਸੀਐੱਮ ਵਸੁੰਧਰਾ ਰਾਜੇ ਆਏ ਕੋਰੋਨਾ ਪਾਜੀਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਰਾਜਸਥਾਨ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਕੇਸ ਵਧਣ ਲੱਗੇ ਹਨ। ਮੁੱਖ ਮੰਤਰੀ ਅਸ਼ੋਕ ਗਹਿਲੋਤ ਇਕ ਵਾਰ ਫਿਰ ਕੋਰੋਨਾ ਪਾਜੀਟਿਵ ਪਾਏ ਗਏ ਹਨ।...

ਅਬੋਹਰ ਪੁਲਿਸ ਨੇ ਹੈਰੋਇਨ ਸਣੇ ਫੜੇ 2 ਨਸ਼ਾ ਤਸਕਰ, ਪਹਿਲਾਂ ਤੋਂ ਦਰਜ ਸਨ ਕਈ ਅਪਰਾਧਿਕ ਮਾਮਲੇ

ਅਬੋਹਰ ਵਿਚ ਸੀਆਈਏ ਸਟਾਫ ਦੇ ਇੰਚਾਰਜ ਸੁਨੀਲ ਕੁਮਾਰ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦੇ...

ਬਠਿੰਡਾ ‘ਚ CRPF-ਪੁਲਿਸ ਦਾ ਫਲੈਗ ਮਾਰਚ, ਸ਼ਰਾਰਤੀ ਅਨਸਰਾਂ ਨੂੰ ਦਿੱਤੀ ਚੇਤਾਵਨੀ

ਪੰਜਾਬ ਵਿਚ ਪੁਲਿਸ ਅਲਰਟ ‘ਤੇ ਹੈ ਜਿਸ ਨੂੰ ਲੈ ਕੇ ਬਠਿੰਡਾ ‘ਚ CRPF-ਪੁਲਿਸ ਵੱਲੋਂ ਅੱਜ ਫਲੈਗ ਮਾਰਚ ਬਠਿੰਡਾ ਕੱਢਿਆ ਗਿਆ। ਇਹ ਫਲੈਗ ਮਾਰਚ...

ਭੂਟਾਨ ਦੇ ਰਾਜਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ​​​​ਕਰਨ ‘ਤੇ ਹੋਈ ਚਰਚਾ

ਭੂਟਾਨ ਦੇ ਤੀਜੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੱਕ ਨੇ ਅੱਜ ਮੰਗਲਵਾਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...

ਬੇਮੌਸਮੀ ਮੀਂਹ ਕਰਕੇ ਤਬਾਹ ਹੋਏ ਕਿਸਾਨ, ਕਣਕ ਦੀ ਫਸਲ ਦਾ 10-12 ਹਜ਼ਾਰ ਕਰੋੜ ਰੁ. ਦੇ ਨੁਕਸਾਨ ਦਾ ਖਦਸ਼ਾ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਏ ਮੀਂਹ ਅਤੇ ਹਨੇਰੀ ਕਾਰਨ ਖੇਤਾਂ ਵਿੱਚ ਪਈ ਕਣਕ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਹੈ। ਪੰਜਾਬ ਦੇ...

ਸਿੱਕਮ ‘ਚ ਆਇਆ ਬਰਫ਼ੀਲਾ ਤੂਫ਼ਾਨ, 6 ਸੈਲਾਨੀਆਂ ਦੀ ਮੌਤ, 150 ਦੇ ਫ਼ਸੇ ਹੋਣ ਦਾ ਖਦਸ਼ਾ

ਪੂਰਬੀ ਸਿੱਕਿਮ ਦੇ ਨਾਥੁਲਾ ‘ਚ ਸੋਮਗੋ ਝੀਲ ਨੇੜੇ ਬਰਫੀਲਾ ਤੂਫਾਨ ਆਇਆ ਹੈ। ਇਸ ਵਿੱਚ 150 ਤੋਂ ਵੱਧ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। 6...

ਬੰਗਲਾਦੇਸ਼ ਦੇ ਢਾਕਾ ਦੇ ਬੰਗਾਬਾਜ਼ਾਰ ‘ਚ ਲੱਗੀ ਭਿਆਨਕ ਅੱਗ, 2900 ਦੁਕਾਨਾਂ ਸੜ ਕੇ ਸੁਆਹ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਸ਼ਹੂਰ ਬੰਗਾਬਾਜ਼ਾਰ ‘ਚ ਮੰਗਲਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਅੱਗ ਇੰਨੀ...

ਜੰਮੂ-ਕਸ਼ਮੀਰ ਮਗਰੋਂ ਹੁਣ ਦੇਸ਼ ਦੇ ਇਸ ਸੂਬੇ ਤੋਂ ਨਿਕਲਿਆ ਖਜ਼ਾਨਾ, ਮਿਲੇ 15 ਦੁਰਲੱਭ ਤੱਤ

ਜੰਮੂ-ਕਸ਼ਮੀਰ ਤੋਂ ਬਾਅਦ ਹੁਣ ਆਂਧਰਾ ਪ੍ਰਦੇਸ਼ ਦੀ ਧਰਤੀ ਤੋਂ ਵੀ ਖਜ਼ਾਨਾ ਨਿਕਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਗਿਆਨੀਆਂ ਨੂੰ ਦੱਖਣੀ...

ਗੁਰਦਾਸਪੁਰ ‘ਚ ਸਨਸਨੀਖੇਜ਼ ਵਾਰਦਾਤ, ASI ਪਤਨੀ-ਪੁੱਤ ਨੂੰ ਗੋ.ਲੀ ਮਾਰ ਕੇ ਹੋਇਆ ਫ਼ਰਾਰ

ਪੰਜਾਬ ਦੇ ਗੁਰਦਾਸਪੁਰ ਵਿਚ ਇੱਕ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪਿੰਡ ਭੁੰਬਲੀ ਵਿਚ ਪੁਲਿਸ ASI ਨੇ ਆਪਣੀ ਪਤਨੀ, ਬੇਟੇ ਅਤੇ...

ਚੀਨ ਨੇ ਅਰੁਣਾਚਲ ਪ੍ਰਦੇਸ਼ ਦੀਆਂ 11 ਥਾਵਾਂ ਦੇ ਬਦਲੇ ਨਾਂ, ਭਾਰਤ ਨੇ ਦਿੱਤਾ ਕਰਾਰਾ ਜਵਾਬ

ਚੀਨ ਅਰੁਣਾਚਲ ਪ੍ਰਦੇਸ਼ ‘ਤੇ ਦਾਅਵਾ ਕਰਨ ਦੀ ਸਮੇਂ-ਸਮੇਂ ‘ਤੇ ਅਸਫਲ ਕੋਸ਼ਿਸ਼ ਕਰਦਾ ਰਹਿੰਦਾ ਹੈ। ਚੀਨ ਨੇ ਇੱਕ ਵਾਰ ਫਿਰ ਆਪਣੇ ਨਕਸ਼ੇ...

ਰਾਜਸਥਾਨ ‘ਚ ਸ਼ਰਧਾਲੂਆਂ ਨਾਲ ਭਰਿਆਂ ਟਰੱਕ ਪਲਟਿਆ, 13 ਲੋਕ ਜ਼ਖਮੀ, 2 ਦੀ ਹਾਲਤ ਨਾਜ਼ੁਕ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਤੋਂ ਸਾਲਾਸਰ ਧਾਮ ਜਾ ਰਹੇ ਕਰੀਬ 50 ਸ਼ਰਧਾਲੂਆਂ ਨਾਲ ਭਰਿਆ ਟਰੱਕ ਪੱਲੂ ਨੇੜੇ ਟਾਇਰ ਫਟਣ...

ਸਿਰਸਾ ‘ਚ ਵਿਆਹ ਦੀ ਵਰ੍ਹੇਗੰਢ ‘ਤੇ ਅਨੋਖਾ ਤੋਹਫ਼ਾ ! ਪਤੀ ਨੇ ਪਤਨੀ ਨੂੰ ਦਿੱਤਾ ‘ਚੰਨ ਦਾ ਟੁਕੜਾ’

ਹਰਿਆਣਾ ਦੇ ਸਿਰਸਾ ‘ਤੋਂ ਇੱਕ ਅਨੋਖੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪਤੀ ਨੇ ਆਪਣੀ ਸਿਲਵਰ ਜੁਬਲੀ ਯਾਨੀ ਵਿਆਹ ਦੀ 25ਵੀਂ ਵਰ੍ਹੇਗੰਢ ਦੇ...

ਲੁਧਿਆਣਾ : ‘ਬਲੈਕਮੇਲਰ ਹਸੀਨਾ’ ਕਾਬੂ, ਇੰਸਟਾ ‘ਤੇ ਅਸ਼ਲੀਲ ਰੀਲਸ ਨਾਲ ਚੱਲਦੀ ਸੀ ਬਲੈਕਮੇਲਿੰਗ ਦੀ ਖੇਡ

ਲੁਧਿਆਣਾ ਵਿੱਚ ਕਾਰੋਬਾਰੀਆਂ ਨੂੰ ਫਸਾਉਣ ਵਾਲੀ ਬਲੈਕਮੇਲਰ ਹਸੀਨਾ ਦਾ ਪਰਦਾਫਾਸ਼ ਹੋਇਆ ਹੈ। ਉਹ ਅੱਧ-ਨਗਨ ਹੋ ਕੇ ਇੰਸਟਾਗ੍ਰਾਮ ‘ਤੇ ਰੀਲ...

ਮੈਕਸੀਕੋ ‘ਚ ਲਾਰੈਂਸ ਗੈਂਗ ਦਾ ਭਗੌੜਾ ਗੈਂਗਸਟਰ ਦੀਪਕ ਬਾਕਸਰ ਕਾਬੂ, ਕ.ਤਲ ਸਣੇ ਕਈ ਮਾਮਲਿਆਂ ‘ਚ ਦੋਸ਼ੀ

ਭਾਰਤੀ ਏਜੰਸੀਆਂ ਨੇ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਗਠਿਤ...

ਸਾਈਕਲ ਰਿਪੇਅਰ ਕਰਦੇ-ਕਰਦੇ ਇਸ ਨੌਜਵਾਨ ਨੇ ਭਰੀ ਅਸਮਾਨ ਦੀ ਉਡਾਨ, ਖੁਦ ਬਣਾਇਆ ਪੈਰਾਗਲਾਈਡਰ

‘ਜਿੱਥੇ ਚਾਹ ਉਥੇ ਰਾਹ’ ਇਸ ਕਹਾਵਤ ਨੂੰ ਪ੍ਰੈਕਟੀਕਲ ਕਰਕੇ ਵਿਖਾਇਆ ਫਰੀਦਕੋਟ ਸ਼ਹਿਰ ਦੇ ਇੱਕ ਨੌਜਵਾਨ ਨੇ, ਜਿਸ ਨੇ ਇੱਕ ਬਹੁਤ ਹੀ...

ਮਾਨ ਸਰਕਾਰ ਦਾ ਐਕਸ਼ਨ, ਹੁਸ਼ਿਆਰਪੁਰ ਜ਼ਿਲ੍ਹੇ ਦੇ RTO ਪ੍ਰਦੀਪ ਢਿੱਲੋਂ ਨੂੰ ਕੀਤਾ ਸਸਪੈਂਡ

ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਹੁਸ਼ਿਆਰਪੁਰ ਦੇ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਨੂੰ ਸਸਪੈੰਡ ਕਰ ਦਿੱਤਾ ਗਿਾ ਹੈ। ਹੁਸ਼ਿਆਰਪੁਰ ਦੇ...

ਆਸਟ੍ਰੇਲੀਆ ‘ਚ Tiktok ‘ਤੇ ਲੱਗੀ ਪਾਬੰਦੀ, ਸਰਕਾਰੀ ਅਧਿਕਾਰੀ ਨਹੀਂ ਕਰ ਸਕਣਗੇ ਵਰਤੋਂ

ਆਸਟ੍ਰੇਲੀਆ ਸਰਕਾਰ ਨੇ ਸਿਆਸੀ ਤੌਰ ‘ਤੇ ਪ੍ਰੇਰਿਤ ਚੀਨੀ ਸੋਸ਼ਲ ਮੀਡੀਆ ਐਪ Tiktok ‘ਤੇ ਪਾਬੰਦੀ ਲਗਾ ਦਿੱਤੀ ਹੈ। ਸੂਚਨਾ ਮੁਤਾਬਕ...

ਬੈਂਗਲੁਰੂ-ਵਾਰਾਣਸੀ ਇੰਡੀਗੋ ਫਲਾਈਟ ਦੀ ਸ਼ਮਸ਼ਾਬਾਦ ‘ਚ ਐਮਰਜੈਂਸੀ ਲੈਂਡਿੰਗ, 137 ਯਾਤਰੀ ਸਨ ਸਵਾਰ

ਬੈਂਗਲੁਰੂ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ ਇੰਡੀਗੋ ਦੀ...

ਖ਼ਤਰਨਾਕ ਹੋਣ ਲੱਗਾ ਕੋਰੋਨਾ, ਪੰਜਾਬ ‘ਚ 2 ਲੋਕਾਂ ਦੀ ਮੌਤ, ਨਵੇਂ ਮਰੀਜ਼ਾਂ ਸਣੇ 369 ਐਕਟਿਵ ਕੇਸ

ਪੰਜਾਬ ‘ਚ ਫਿਰ ਤੋਂ ਫੈਲੀ ਕੋਰੋਨਾ ਮਹਾਮਾਰੀ ਕਾਰਨ ਹੁਸ਼ਿਆਰਪੁਰ ਅਤੇ ਜਲੰਧਰ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ...

ਐਲਨ ਮਸਕ ਨੇ ਬਦਲਿਆ ਟਵਿੱਟਰ ਲੋਗੋ, ਬਲੂ ਬਰਡ ਉੱਡੀ, ਲੱਗਾ ‘ਕੁੱਤਾ’, ਯੂਜ਼ਰਸ ਹੈਰਾਨ

ਜਦੋਂ ਤੋਂ ਐਲਨ ਮਸਕ ਨੇ ਟਵਿੱਟਰ ਨੂੰ ਸੰਭਾਲਿਆ ਹੈ ਇਸ ਵਿੱਚ ਕਈ ਵੱਡੇ ਬਦਲਾਅ ਵੇਖਣ ਨੂੰ ਮਿਲੇ ਹਨ। ਹੁਣ ਇਸੇ ਕੜੀ ਵਿੱਚ ਕੰਪਨੀ ਦਾ ਲੋਗੋ ਵੀ...

ਹਿਮਾਚਲ ‘ਚ ਕੋਰੋਨਾ ਦਾ ਕਹਿਰ, 24 ਘੰਟਿਆਂ ‘ਚ 318 ਨਵੇਂ ਮਾਮਲੇ ਆਏ ਸਾਹਮਣੇ

ਹਿਮਾਚਲ ਪ੍ਰਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 318 ਨਵੇਂ...

ਗੁਰਦੁਆਰੇ ਮੱਥਾ ਟੇਕਣ ਜਾ ਰਹੇ 12ਵੀਂ ਦੇ ਬੱਚੇ ਦੀ ਹਾਦਸੇ ‘ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਪ੍ਰੀਤ

ਲੁਧਿਆਣਾ ਤੋਂ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਥੇ ਰਾੜਾ ਸਾਹਿਬ ਗੁਰਦੁਆਰੇ ‘ਚ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਦੀ ਬਾਈਕ...

NCERT ਨੇ 10ਵੀਂ, 11ਵੀਂ ਤੇ 12ਵੀਂ ਦੇ ਸਿਲੇਬਸ ‘ਚ ਕੀਤਾ ਬਦਲਾਅ, ਮੁਗਲ ਤੇ ਜਨਸੰਘ ਦੇ ਚੈਪਟਰ ਹਟਾਏ

ਨੈਸ਼ਨਲ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (NCERT) ਨੇ 12ਵੀਂ ਕਲਾਸ ਦੀਆਂ ਕਿਤਾਬਾਂ ਤੋਂ ਕਈ ਚੈਪਟਰ ਹਟਾ ਦਿੱਤੇ ਹਨ। ਇਸ ਵਿੱਚ...

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਖ਼ੁਸ਼ਖ਼ਬਰੀ, ਬਰਨਾ ਬੁਆਏ ਦੇ ਬੋਲਾਂ ਨਾਲ ਨਵਾਂ ਗਾਣਾ ਹੋਵੇਗਾ ਰਿਲੀਜ਼

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ ਹੈ। ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਸ ਦਾ...

ਮੋਹਾਲੀ ਹਸਪਤਾਲ ‘ਤੇ 16 ਤੋਂ 25 ਲੱਖ ‘ਚ ਕਿਡਨੀ ਵੇਚਣ ਦਾ ਦੋਸ਼, 34 ਟਰਾਂਸਪਲਾਂਟ ਦੀ ਜਾਂਚ ਸ਼ੁਰੂ

ਮੋਹਾਲੀ ਜ਼ਿਲੇ ਦੇ ਡੇਰਾਬੱਸੀ ਕਸਬੇ ‘ਚ ਸਥਿਤ ਇੰਡਸ ਇੰਟਰਨੈਸ਼ਨਲ ਹਸਪਤਾਲ ‘ਚ ਕਿਡਨੀ ਟਰਾਂਸਪਲਾਂਟ ਦੇ ਮਾਮਲੇ ‘ਚ ਨਵਾਂ ਖੁਲਾਸਾ...

ਜੱਜ ‘ਤੇ ਵਿਵਾਦਿਤ ਟਿੱਪਣੀ, CM ਖੱਟਰ ਬੋਲੇ, ‘ਮੈਨੂੰ ਅਫ਼ਸੋਸ ਏ, ਮੈਂ ਆਪਣੇ ਸ਼ਬਦ ਵਾਪਸ ਲੈਂਦਾਂ’

ਸੀਐੱਮ ਮਨੋਹਰ ਲਾਲ ਨੇ ਸੋਮਵਾਰ ਨੂੰ ਭਿਵਾਨੀ ਦੇ ਖੜਕ ਪਿੰਡ ‘ਚ ਜਨ ਸੰਵਾਦ ਪ੍ਰੋਗਰਾਮ ‘ਚ ਜੱਜ ‘ਤੇ ਕੀਤੀ ਵਿਵਾਦਿਤ ਟਿੱਪਣੀ ‘ਤੇ...

ਪੰਜਾਬ ‘ਚ ਅੱਜ ਵੀ ਪੈ ਸਕਦਾ ਏ ਹਲਕਾ ਮੀਂਹ, ਬੁੱਧਵਾਰ ਤੋਂ ਬਦਲੇਗਾ ਮੌਸਮ

ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਕਿਣਮਿਣ ਹੋ ਸਕਦੀ ਹੈ। ਇਸ ਤੋਂ ਬਾਅਦ ਪੰਜਾਬ ਦਾ ਮੌਸਮ ਸਾਫ਼ ਹੋ ਜਾਵੇਗਾ। ਇਸ ਨਾਲ ਕਿਸਾਨਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-4-2023

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ...

5 ਸਾਲ ਦੀ ਬੱਚੀ ਨੇ ਕੀਤਾ ਮਾਂ ਨੂੰ ‘ਕੰਗਾਲ’, 2.47 ਲੱਖ ਰੁਪਏ ਦੇ ਖਿਡੌਣਿਆਂ ਦਾ ਦਿੱਤਾ ਆਰਡਰ

ਆਨਲਾਈਨ ਡਲਿਵਰੀ ਸੁਵਿਧਾ ਸਹੂਲਤ ਦੇ ਨਾਲ ਮੁਸੀਬਤ ਵੀ ਹੈ। ਖਾਸ ਕਰਕੇ ਜੇਕਰ ਤੁਹਾਡੇ ਘਰ ਵਿਚ ਬੱਚੇ ਹੋਣ ਕਿਉਂਕਿ ਮੋਬਾਈਲ ਅਕਸਰ ਉਨ੍ਹਾਂ ਦੇ...

ਮੰਤਰੀ ਭੁੱਲਰ ਦੀ ਵੈਟਰਨਰੀ ਡਾਕਟਰਾਂ ਨਾਲ ਮੀਟਿੰਗ, ਪੇਅ-ਪੈਰਿਟੀ ਬਹਾਲ ਕਰਾਉਣ ਦਾ ਦਿਵਾਇਆ ਭਰੋਸਾ

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇ-ਪੈਰਿਟੀ ਬਹਾਲ ਕਰਾਉਣ ਦਾ ਭਰੋਸਾ ਦਿੱਤਾ ਹੈ।...

ASI ਤੇ ਹੈੱਡ ਕਾਂਸਟੇਬਲ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਦੇਹਲੋਨ...

ਸਰਪੰਚ ਸਣੇ 8 ਪੰਚਾਇਤ ਮੈਂਬਰ ਸਸਪੈਂਡ, ਪੰਚਾਇਤੀ ਫੰਡਾਂ ਦੀ ਦੁਰਵਰਤੋਂ ਦਾ ਲੱਗਾ ਸੀ ਦੋਸ਼

ਰਾਜਪੁਰਾ ਦੇ ਪਿੰਡ ਨਲਾਸ ਖੁਰਦ ਦੀ ਪੂਰੀ ਪੰਚਾਇਤ ਨੂੰ ਪੰਚਾਇਤੀ ਫੰਡਾਂ ਦੀ ਦੁਰਵਰਤੋ ਕਰਨ ਦੇ ਚਲਦਿਆਂ ਸਰਕਾਰ ਵੱਲੋਂ ਸਸਪੈਂਡ ਕੀਤਾ ਗਿਆ...

ਦਵਾਈਆਂ ਮਹਿੰਗੀ ਹੋਣ ‘ਤੇ ਸਿਹਤ ਮੰਤਰਾਲੇ ਦੀ ਸਫਾਈ, ਕਿਹਾ-‘ਰੇਟ ਵਧੇ ਨਹੀਂ ਸਗੋਂ 6 ਫੀਸਦੀ ਤੱਕ ਘਟੇ ਹਨ’

1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗ ਚੁੱਕਾ ਹੈ। ਲੋਕਾਂ ਨੂੰ ਹੁਣ ਕਈ ਜ਼ਰੂਰੀ ਦਵਾਈਆਂ ਲਈ ਜ਼ਿਆਦਾ ਪੈਸੇ ਖਰਚ ਕਰਨੇ...

ਸਿੱਖਿਆ ਮੰਤਰੀ ਬੈਂਸ ਵੱਲੋਂ ਪੰਜਾਬ ਦੇ 30 ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ‘ਕਾਰਨ ਦੱਸੋ ਨੋਟਿਸ’ ਜਾਰੀ

ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਕਿਤਾਬਾਂ ਤੇ ਫੀਸ ਦੇ ਨਾਂ ‘ਤੇ ਲੁੱਟ ਕੀਤੀ ਜਾਂਦੀ ਰਹੀ ਹੈ। ਇਸੇ ਨੂੰ ਕੰਟਰੋਲ ਕਰਨ ਲਈ ਸਿੱਖਿਆ...

ਨਿਓਸ ਏਅਰਲਾਈਨਸ ਦੀ 6 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ-ਕੈਨੇਡਾ ਫਲਾਈਟ, 21 ਘੰਟੇ ‘ਚ ਸਫਰ ਕਰੇਗੀ ਪੂਰਾ

ਨਿਓਸ ਏਅਰਲਾਈਨਸ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਕੈਨੇਡਾ ਵਿਚ ਉਡਾਣ ਸ਼ੁਰੂ ਕਰ ਰਹੀ ਹੈ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਅੰਮ੍ਰਿਤਸਰ ਤੋਂ...

ਮਹਾਵੀਰ ਜਯੰਤੀ ਮੌਕੇ ਲੁਧਿਆਣਾ ‘ਚ ਮਾਸ, ਮੱਛੀ ਤੇ ਅੰਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ

ਜ਼ਿਲ੍ਹਾ ਅਧਿਕਾਰੀ ਲੁਧਿਆਣਾ ਸੂਰਭੀ ਮਲਿਕ ਨੇ ਕੱਲ੍ਹ 4 ਅਪ੍ਰੈਲ ਨੂੰ ਮਹਾਵੀਰ ਜਯੰਤੀ ਦੇ ਮੌਕੇ ‘ਤੇ ਖੰਨਾ ਤੇ ਲੁਧਿਆਣਾ ਦਿਹਾਤੀ ਖੇਤਰਾਂ...

ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ, ਮਾਨਹਾਨੀ ਕੇਸ ‘ਚ ਹੁਣ 13 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਹੇਠਲੀ ਅਦਾਲਤ ਦੇ ਫੈਸਲੇ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੂਰਤ ਦੀ ਸੈਸ਼ਨਸ ਕੋਰਟ ਵਿਚ ਚੁਣੌਤੀ ਦਿੱਤੀ ਹੈ। ਰਾਹੁਲ ਗਾਂਧੀ ਨੂੰ ਸੂਰਤ...

ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ‘ਤੇ ਕੇਂਦਰ ਲਵੇਗੀ ਸਖਤ ਐਕਸ਼ਨ, NIA ਨੇ ਤਿਆਰ ਕੀਤੀ 28 ਦੀ ਲਿਸਟ, ਟੌਪ ‘ਤੇ ਗੋਲਡੀ ਬਰਾੜ

ਇੰਡੀਆ ਦੇ ਮੋਸਟ ਵਾਂਟੇਡ ਗੈਂਗਸਟਰ ਵਿਦੇਸ਼ਾਂ ਵਿਚ ਲੁਕ ਕੇ ਦੇਸ਼ ਵਿਚ ਵਾਰਦਾਤਾਂ ਨੂੰ ਅੰਜਾਮ ਦਿਵਾ ਰਹੇ ਹਨ। ਇਹ ਆਪਣੇ ਗੁਰਗਿਆਂ ਤੋਂ ਦੇਸ਼...

ਮਾਣ ਵਾਲੀ ਗੱਲ ! ਪਠਾਨਕੋਟ ਦੀ ਖੁਸ਼ੀ ਪਠਾਨੀਆ ਜਨਰਲ ਬਿਪਿਨ ਰਾਵਤ ਟਰਾਫੀ ਨਾਲ ਸਨਮਾਨਿਤ

ਪੰਜਾਬ ਦੇ ਪਠਾਨਕੋਟ ਦੇ ਪਿੰਡ ਤ੍ਰੇਹਟੀ ਦੀ 19 ਸਾਲਾ ਖੁਸ਼ੀ ਪਠਾਨੀਆ ਨੇ ਪੂਰੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਖੁਸ਼ੀ ਪਠਾਨੀਆ ਨੂੰ ਪਹਿਲੀ...

CBI ਨੂੰ ਰੁਕਣ ਦੀ ਲੋੜ ਨਹੀਂ, ਕੋਈ ਵੀ ਭ੍ਰਿਸ਼ਟਾਚਾਰੀ ਬਖਸ਼ਿਆ ਨਹੀਂ ਜਾਣਾ ਚਾਹੀਦਾ: PM ਮੋਦੀ

ਪ੍ਰਧਾਨ ਮੰਤਰੀ ਮੋਦੀ ਸੋਮਵਾਰ ਨੂੰ CBI ਦੀ ਸਥਾਪਨਾ ਦੇ 60 ਸਾਲ ਪੂਰੇ ਹੋਣ ਦੇ ਡਾਇਮੰਡ ਜੁਬਲੀ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਪ੍ਰਧਾਨ ਮੰਤਰੀ...

Covid-19 ਸੰਕਰਮਿਤ ਦੇਸ਼ਾਂ ਦੀ ਸੂਚੀ ‘ਚ ਟਾਪ-5 ‘ਤੇ ਪਹੁੰਚਿਆ ਭਾਰਤ, 24 ਘੰਟਿਆਂ ‘ਚ 3,641 ਲੋਕ ਪਾਜ਼ੇਟਿਵ

ਕੋਰੋਨਾ ਨਾਲ ਜੁੜੀ ਬੁਰੀ ਖਬਰ ਆਹਮਣੇ ਆ ਰਹੀ ਹੈ। ਭਾਰਤ ਇੱਕ ਵਾਰ ਫਿਰ ਦੁਨੀਆ ਦੇ ਉਨ੍ਹਾਂ ਪੰਜ ਦੇਸ਼ਾਂ ਵਿੱਚ ਸ਼ਾਮਲ ਹੋ ਗਿਆ ਹੈ, ਜਿੱਥੇ...

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ! 6 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਟੋਰਾਂਟੋ ਤੇ ਨਿਊਯਾਰਕ ਲਈ ਫਲਾਈਟ

ਪੰਜਾਬੀਆਂ ਲਈ ਵੱਡੀ ਖੁਸ਼ਖਬਰੀ ਦੀ ਗੱਲ ਸਾਹਮਣੇ ਆਈ ਹੈ, ਜਿੱਥੇ ਇਟਾਲੀਅਨ ਏਅਰਲਾਈਨਜ਼, ਨਿਓਸ ਏਅਰ, ਮਿਲਾਨ ਵੱਲੋਂ ਅੰਮ੍ਰਿਤਸਰ ਨੂੰ...

ਕਰਮਚਾਰੀਆਂ ਦੀ ਛਾਂਟੀ ਦੀ ਤਿਆਰੀ ‘ਚ McDonald’s! ਅਮਰੀਕਾ ਦੇ ਦਫਤਰ ਅਸਥਾਈ ਤੌਰ ‘ਤੇ ‘ਬੰਦ’

ਦੁਨੀਆ ਦੀਆਂ ਸਭ ਤੋਂ ਵੱਡੀਆਂ ਫਾਸਟ ਫੂਡ ਕੰਪਨੀਆਂ ਵਿੱਚੋਂ ਇੱਕ McDonald’s ਨੇ ਇਸ ਹਫਤੇ ਅਮਰੀਕਾ ਵਿੱਚ ਆਪਣੇ ਸਾਰੇ ਦਫਤਰ ਅਸਥਾਈ ਤੌਰ ‘ਤੇ...

ਸਪਾਈਸਜੈੱਟ ਨੇ ਕਾਰਗੋ ਕਾਰੋਬਾਰ ਲਈ ਵੱਖਰਾ ਡਿਵੀਜ਼ਨ ਬਣਾਇਆ, ਸਪਾਈਸਐਕਸਪ੍ਰੈਸ ਲਿਮਟਿਡ ਲਾਂਚ

ਏਅਰਲਾਈਨ ਸਪਾਈਸਜੈੱਟ ਨੇ ਆਪਣੀ ਕਾਰਗੋ ਅਤੇ ਲੌਜਿਸਟਿਕ ਡਿਵੀਜ਼ਨ, ਸਪਾਈਸਐਕਸਪ੍ਰੈਸ, ਇੱਕ ਵੱਖਰੀ ਯੂਨਿਟ ਬਣਾਉਣ ਦਾ ਕੰਮ ਪੂਰਾ ਕਰ ਲਿਆ ਹੈ।...

‘ਰੇਲ ਯਾਤਰਾ ‘ਚ ਬਜ਼ੁਰਗਾਂ ਨੂੰ ਦਿੱਤੀ ਛੋਟ ਕਰੋ ਬਹਾਲ’, ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਜ਼ੁਰਗਾਂ ਦੇ ਲਈ ਰੇਲਵੇ ਦੇ ਕਿਰਾਏ ਵਿੱਚ...

ਫ਼ਰੀਦਕੋਟ ‘ਚ ਤੇਜ਼ ਮੀਂਹ ਦਾ ਕਹਿਰ, ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਤਬਾਹ

ਪੰਜਾਬ ਦੇ ਫ਼ਰੀਦਕੋਟ ‘ਚ ਐਤਵਾਰ ਨੂੰ ਕੜਕਦੀ ਧੁੱਪ ਤੋਂ ਬਾਅਦ ਇਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਅੱਧੀ ਰਾਤ ਨੂੰ ਤੇਜ਼ ਹਵਾਵਾਂ ਦੇ ਨਾਲ...

ਕੇਂਦਰ ਦਾ ਗੈਂਗਸਟਰਾਂ ‘ਤੇ ਸਖਤ ਐਕਸ਼ਨ ! ਗ੍ਰਹਿ ਮੰਤਰਾਲੇ ਨੇ ਵਿਦੇਸ਼ ’ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ ਕੀਤੀ ਜਾਰੀ

ਕੇਂਦਰ ਸਰਕਾਰ ਹੁਣ ਪੰਜਾਬ ਅੰਦਰ ਗੈਂਗਸਟਰਾਂ ਖਿਲਾਫ਼ ਸਖਤ ਐਕਸ਼ਨ ਲੈਣ ਜਾ ਰਹੀ ਹੈ। NIA ਵੱਲੋਂ ਗੈਂਗਸਟਰਾਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰਨ...

ਅੰਬਾਲਾ : ਗਲੀ ‘ਚ ਖੇਡਦੇ ਸਮੇਂ ਪਿਟਬੁੱਲ ਕੁੱਤੇ ਨੇ ਬੱਚੀ ‘ਤੇ ਕੀਤਾ ਹਮਲਾ, ਹਸਪਤਾਲ ‘ਚ ਭਰਤੀ

ਹਰਿਆਣਾ ਦੇ ਅੰਬਾਲਾ ਛਾਉਣੀ ‘ਚ ਪਿਟਬੁੱਲ ਕੁੱਤੇ ਨੇ 4 ਸਾਲ ਦੀ ਮਾਸੂਮ ਬੱਚੀ ਨੂੰ ਬੁਰੀ ਤਰ੍ਹਾਂ ਵੱਢਿਆ। ਮੌਕੇ ‘ਤੇ ਉੱਥੋਂ ਲੰਘ ਰਹੇ ਇਕ...

ਪੰਜਾਬ ਸਰਕਾਰ ਦੀ ਪਹਿਲਕਦਮੀ ! ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘CM ਦੀ ਯੋਗਸ਼ਾਲਾ’

ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਦੀ ਸਿਹਤ ਅਤ ਸੂਬੇ ਦੀ ਪਰੰਪਰਾ ਅਤੇ ਵਿਰਾਸਤ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ। ਮੁਖ...

ਜਲੰਧਰ ‘ਚ ਕ੍ਰੇਟਾ ਗੱਡੀ ਨੇ ਲੋਕਾਂ ਨੂੰ ਦਰੜਿਆ, ਇੱਕ ਔਰਤ ਦੀ ਮੌ.ਤ, ਦੋਸ਼ੀ ਡਰਾਈਵਰ ਗ੍ਰਿਫਤਾਰ

ਜਲੰਧਰ ਸ਼ਹਿਰ ਦੇ ਸੋਢਲ ਰੋਡ ‘ਤੇ ਪ੍ਰੀਤ ਨਗਰ ‘ਚ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ ਅਤੇ ਇਸ ‘ਚ ਇਕ ਔਰਤ ਦੀ ਮੌਤ ਹੋ ਗਈ। ਇਸ ਹਾਦਸੇ...

ਤੇਜ਼ ਹਵਾਵਾਂ ਕਾਰਨ ਅਧਿਆਪਕਾਂ ਨਾਲ ਭਰੀ ਗੱਡੀ ‘ਤੇ ਡਿੱਗਿਆ ਦਰੱਖਤ, 5 ਜ਼ਖਮੀ

ਜਲਾਲਾਬਾਦ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਇਕ ਸਮਾਧ ਨੇੜੇ ਅੱਜ ਸਵੇਰੇ ਅਧਿਆਪਕਾਂ ਨਾਲ ਭਰੀ ਕਰੂਜ਼ਰ ਕਾਰ ਨਾਲ ਹਾਦਸਾ ਵਾਪਰ ਗਿਆ। ਇਸ...

ਜਲੰਧਰ ਦੀ ਨੀਨਾ ਤਾਂਗੜੀ ਨੇ ਵਧਾਇਆ ਮਾਣ, ਓਨਟਾਰੀਓ ‘ਚ ਹਾਊਸਿੰਗ ਦੀ ਐਸੋਸੀਏਟ ਮੰਤਰੀ ਬਣੀ

ਜਲੰਧਰ ਦੇ DAV ਪਬਲਿਕ ਸਕੂਲ ਬਿਲਗਾ ਦੀ ਚੇਅਰਮੈਨ ਅਸ਼ਵਨੀ ਤਾਂਗੜੀ ਦੀ ਪਤਨੀ ਨੀਨਾ ਤਾਂਗੜੀ ਕੈਨੇਡਾ ਵਿੱਚ ਹਾਊਸਿੰਗ ਦੀ ਐਸੋਸੀਏਟ ਮੰਤਰੀ ਬਣ...

ਬਟਾਲਾ ‘ਚ ਦਰੱਖਤ ਨਾਲ ਟਕਰਾਈ ਕਾਰ, ਹਾਦਸੇ ‘ਚ ਸਾਬਕਾ ਸਰਪੰਚ ਦੀ ਮੌਕੇ ‘ਤੇ ਮੌ.ਤ

ਪੰਜਾਬ ਦੇ ਬਟਾਲਾ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਤੋਂ ਕਲਾਨੌਰ ਰੋਡ ‘ਤੇ ਅੱਡਾ ਖੁਸ਼ੀਪੁਰ ਨੇੜੇ...

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਮੀਂਹ ਤੇ ਗੜੇਮਾਰੀ ਦਾ ਆਰੇਂਜ ਅਲਰਟ, 5 ਅਪ੍ਰੈਲ ਤੋਂ ਮੌਸਮ ਹੋਵੇਗਾ ਸਾਫ਼

ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-4-2023

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ...

ਗਲੋਬਲ ਲੀਡਰ ਅਪਰੂਵਲ ਰੇਟਿੰਗ ‘ਚ PM ਮੋਦੀ ਦੁਨੀਆ ਦੇ ਸਭ ਤੋਂ ਮਨਪਸੰਦ ਨੇਤਾ, ਬਾਇਡੇਨ ਤੇ ਸੂਨਕ ਨੂੰ ਛੱਡਿਆ ਪਿੱਛੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ ਵਜੋਂ ਉਭਰੇ ਹਨ। ਇਸ ਲੜੀ ਵਿਚ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ...

ਸੋਨੇ ਦੀ ਖਾਨ ‘ਚੋਂ ਗੋਲਡ ਦੀ ਜਗ੍ਹਾ ਨਿਕਲੇ ਇਨਸਾਨ, ਜਿੰਨੀ ਵਾਰ ਹੋਈ ਖੁਦਾਈ, ਓਨੀ ਵਾਰ ਨਿਕਲਿਆ 1 ਆਦਮੀ

ਸੋਸ਼ਲ ਮੀਡੀਆ ਇਕ ਅਜਿਹੀ ਜਗ੍ਹਾ ਜਿਥੇ ਆਏ ਦਿਨ ਕਈ ਤਰ੍ਹਾਂ ਦੇ ਵੀਡੀਓਜ਼ ਸ਼ੇਅਰ ਕੀਤੇ ਜਾਂਦੇ ਹਨ। ਇਨ੍ਹਾਂ ਵੀਡੀਓਜ਼ ਨੂੰ ਦੇਖਣ ਦੇ ਬਾਅਦ ਕਦੇ...

ਨਿਊਯਾਰਕ ‘ਚ ਵਨ ਵਰਲਡ ਟ੍ਰੇਡ ਸੈਂਟਰ ‘ਤੇ ਡਿਗੀ ਬਿਜਲੀ, ਕੈਮਰੇ ‘ਚ ਕੈਦ ਹੋਇਆ ਅਦਭੁੱਤ ਨਜ਼ਾਰਾ

ਨਿਊਯਾਰਕ ਵਿਚ ਆਸਮਾਨ ਛੂਹਦੀ ਵਨ ਵਰਲਡ ਟ੍ਰੇਡ ਸੈਂਟਰ ਦੀ ਇਮਾਰਤ ‘ਤੇ ਬਿਜਲੀ ਡਿੱਗਣ ਦਾ ਅਦਭੁੱਤ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ...

ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ DGP ਸੁਮੇਧ ਸੈਣੀ ਨੂੰ ਮਿਲੀ ਜ਼ਮਾਨਤ

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅੱਜ ਜੁਡੀਸ਼ੀਅਲ ਮੈਜਿਸਟਰੇਟ ਅਜੈ ਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ ਅਤੇ ਕੋਟਕਪੂਰਾ ਗੋਲੀਬਾਰੀ...

‘ਨਿਤਿਸ਼ PM ਬਣ ਨਹੀਂ ਸਕਦੇ ਤੇ ਜੇ ਬਣ ਗਏ ਤਾਂ ਤੇਜਸਵੀ ਨੂੰ CM ਬਣਨ ਨਹੀਂ ਦੇਵਾਂਗੇ’ : ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਵਾਦਾ ਦੇ ਮੰਚ ਤੋਂ ਨਿਤੀਸ਼ ਕੁਮਾਰ ਤੇ ਲਾਲੂ ਯਾਦਵ ਦੇ ਮੇਲ ਨਾਲ ਬਣੀ ਸਰਕਾਰ ‘ਤੇ ਜੰਮ ਕੇ ਵਰ੍ਹੇ।...

ਆਸਟ੍ਰੇਲੀਆ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌ.ਤ, ਪਰਿਵਾਰ ‘ਚ ਸੋਗ ਦੀ ਲਹਿਰ

ਨਵਾਂਸ਼ਹਿਰ ਸਥਿਤ ਪਿੰਡ ਸੋਨਾ ਦੇ ਰਹਿਣ ਵਾਲਾ ਨੌਜਵਾਨ ਮਨਜੋਤ ਸਿੰਘ ਲਗਭਗ ਡੇਢ ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ। ਵਿਦੇਸ਼ ਵਿਚ ਟਰਾਲਾ...

ਪੈਗਾਸਸ ਵਰਗਾ ਨਵਾਂ ਸਾਫਟਵੇਅਰ ਖਰੀਦਣ ਦੀ ਤਿਆਰ ‘ਚ ਕੇਂਦਰ, ਗ੍ਰੀਸ, ਇਜ਼ਰਾਈਲ ਦੀ ਫਰਮ ਲਗਾ ਸਕਦੀ ਬੋਲੀ

ਭਾਰਤ ਸਰਕਾਰ ਪੈਗਾਸਸ ਵਰਗਾ ਨਵਾਂ ਸਪਾਈਵੇਅਰ ਤਲਾਸ਼ ਰਹੀ ਹੈ। ਪੈਗਾਸਸ ਅਮਰੀਕੀ ਸਰਕਾਰ ਬਲੈਕਲਿਸਟ ਕਰ ਚੁੱਕੀ ਹੈ ਤੇ ਭਾਰਤ ਵਿਚ ਵੀ ਇਹ...

ਨਾਭਾ ‘ਚ ਵੱਡੀ ਵਾਰਦਾਤ ! ਆਸਟ੍ਰੇਲੀਆ ਜਾਣ ਤੋਂ ਪਹਿਲਾਂ 19 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ

ਪੰਜਾਬ ਦੇ ਨਾਭਾ ‘ਚ ਕੋਟ ਕਲਾਂ ‘ਤੋਂ ਇੱਕ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 19 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ...

ਹਿਮਾਚਲ ਦੇ ਚੰਬਾ ਜ਼ਿਲੇ ‘ਚ ਜ਼ਮੀਨ ਖਿਸਕਣ ਨਾਲ ਇੱਕ ਵਿਅਕਤੀ ਦੀ ਮੌ.ਤ, 19 ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ‘ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਚੰਬਾ ਦੇ ਸਲੋਨੀ...

ਰਾਹਤ ਭਰੀ ਖਬਰ, ਚੰਡੀਗੜ੍ਹ ‘ਚ ਨਹੀਂ ਵਧਣਗੇ ਬਿਜਲੀ ਦੇ ਰੇਟ, JERC ਨੇ 10.25 ਫੀਸਦੀ ਵਾਧੇ ਦੀ ਸਿਫਾਰਿਸ਼ ਨੂੰ ਕੀਤਾ ਰੱਦ

ਹਰਿਆਣਾ ਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਸ਼ਹਿਰ ਵਿਚ ਬਿਜਲੀ ਦੇ ਰੇਟ ਨਹੀਂ ਵਧਣਗੇ। ਸੰਯੁਕਤ ਬਿਜਲੀ...

ਫਿਰੋਜ਼ਪੁਰ ‘ਚ ਹੈਰੋਇਨ ਸਣੇ 3 ਗ੍ਰਿਫਤਾਰ, STF ਨੇ ਦੋ ਵੱਖ-ਵੱਖ ਮਾਮਲਿਆਂ ‘ਚ ਕੀਤਾ ਕਾਬੂ

ਪੰਜਾਬ ਦੇ ਫਿਰੋਜ਼ਪੁਰ ਵਿੱਚ STF ਦੀਆਂ ਦੋ ਟੀਮਾਂ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ...

ਨਿੱਜੀ ਸਕੂਲਾਂ ਦੀ ਮਨਮਾਨੀ ਖਿਲਾਫ ਮਾਨ ਸਰਕਾਰ ਦਾ ਸਖਤ ਕਦਮ, ਟਾਸਕ ਫੋਰਸ ਦਾ ਕੀਤਾ ਗਠਨ

ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਖਿਲਾਫ ਸ਼ਿਕਾਇਤਾਂ ਦੀ ਜਾਂਚ ਲਈ ਹਰ ਜ਼ਿਲ੍ਹੇ ਵਿਚ ਟਾਸਕ ਫੋਰਸ ਗਠਿਤ ਕਰਨ ਦਾ ਐਲਾਨ ਕੀਤਾ ਹੈ। ਇਕ...

ਕਾਰਗਿਲ ਜੰਗ ਦੇ ਹੀਰੋ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ ਸੜਕ ਹਾਦਸੇ ‘ਚ ਸ਼ਹੀਦ

ਕਾਰਗਿਲ ਜੰਗ ਦੇ ਨਾਇਕ ਵੀਰ ਚੱਕਰ ਐਵਾਰਡੀ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ ਇੱਕ ਸੜਕ ਹਾਦਸੇ ‘ਚ ਸ਼ਹੀਦ ਹੋ ਗਏ ਹਨ। ਇਹ ਹਾਦਸਾ ਬੀਤੀ ਰਾਤ...

CM ਮਾਨ ਵੱਲੋਂ ਅਧਿਕਾਰੀਆਂ ਨੂੰ ਗਿਰਦਾਵਰੀ ਰਿਪੋਰਟ ਜਲਦ ਪੇਸ਼ ਕਰਨ ਦੇ ਹੁਕਮ, ਕਿਸਾਨਾਂ ਨੂੰ ਮਿਲਣਗੇ ‘ਆਪ’ ਵਿਧਾਇਕ

ਚੰਡੀਗੜ੍ਹ : ਬੇਮੌਸਮੀ ਮੀਂਹ ਤੇ ਗੜ੍ਹੇਮਾਰੀ ਨਾਲ ਪੰਜਾਬ ਵਿਚ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਕੁਦਰਤ ਦੀ ਮਾਰ ਨਾਲ ਕਿਸਾਨਾਂ ਦੇ ਚਿਹਰੇ...

ਗਰਮੀਆਂ ‘ਚ ਘੱਟ ਤਪੇਗਾ ਪੰਜਾਬ-ਹਰਿਆਣਾ, ਲੂ ਦੇ ਦਿਨ ਵੀ ਹੋਣਗੇ ਘੱਟ, IMD ਦਾ ਅਨੁਮਾਨ

ਹਿਮਾਚਲ ਦੇ ਕਿਨੌਰ, ਕੁੱਲੂ, ਲਾਹੌਲ-ਸਪੀਤੀ, ਸਿਰਮੌਰ ਅਤੇ ਚੰਬਾ ਜ਼ਿਲਿਆਂ ਦੇ ਪਹਾੜਾਂ ‘ਤੇ ਸ਼ਨੀਵਾਰ ਨੂੰ ਵੀ ਬਰਫਬਾਰੀ ਹੋਈ। ਦੂਜੇ ਪਾਸੇ 1...

ਕਪੂਰਥਲਾ ‘ਚ ਦਰਿੰਦਗੀ ਦੀਆਂ ਹੱਦਾਂ ਪਾਰ, ਗਾਂ ਦੀ ਵੱਛੀ ਨਾਲ ਜ਼ਬਰ-ਜਿਨਾਹ, 4 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਮੋਠਾਂਵਾਲ ਚੌਕੀ ਖੇਤਰ ਦੇ ਪਿੰਡ ਕੁਲਾਰ ਵਿੱਚ ਸਾਢੇ 3 ਮਹੀਨੇ ਦੀ ਗਾਂ ਦੀ ਵੱਛੀ ਨਾਲ ਜ਼ਬਰ-ਜਿਨਾਹ ਕਰਕੇ...

82,000 ਰੁ. ਦਾ ਬਲੂ ਟਿੱਕ ਫ੍ਰੀ ਵੰਡ ਰਿਹਾ Twitter! ਸਿਰਫ਼ ਇਨ੍ਹਾਂ ਨੂੰ ਹੋਵੇਗਾ ਫਾਇਦਾ

ਟਵਿੱਟਰ ਆਪਣਾ ਸਭ ਤੋਂ ਮਹਿੰਗਾ ਬਲੂ ਟਿਕ ਸਬਸਕ੍ਰਿਪਸ਼ਨ ਫ੍ਰੀ ਵਿੱਚ ਵੰਡ ਰਿਹਾ ਹੈ। ਜੀ ਹਾਂ ਟਵਿੱਟਰ ਫਲਾਓਰਸ ਦੀ ਗਿਣਤੀ ਦੇ ਆਧਾਰ ‘ਤੇ ਟੌਪ...

ਆਸਟ੍ਰੇਲੀਆ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਨਾਭਾ ਦੇ ਨੇੜਲੇ ਪਿੰਡ ਲਾਹੌਰ ਮਾਜਰਾ ਵਿੱਚ ਇੱਕ 19 ਸਾਲਾ ਕਮਲਪ੍ਰੀਤ ਨਾਮ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕ.ਤਲ ਕਰ...

ਹਿਸਾਰ ‘ਚ ਟਰੱਕ-ਪਿਕਅੱਪ ਦੀ ਟੱਕਰ, ਇੱਕ ਹੀ ਪਰਿਵਾਰ ਦੇ 5 ਜੀਆਂ ਦੀ ਮੌ.ਤ, 12 ਲੋਕ ਜ਼ਖਮੀ

ਹਿਸਾਰ ਨੇੜੇ ਰਾਜਗੜ੍ਹ-ਚੁਰੂ ਹਾਈਵੇਅ ‘ਤੇ ਸ਼ਨੀਵਾਰ ਰਾਤ ਕਰੀਬ 12 ਵਜੇ ਇਕ ਦਰਦਨਾਕ ਹਾਦਸਾ ਵਾਪਰਿਆ। ਸਾਲਾਸਰ ਤੋਂ ਪਰਤ ਰਹੇ ਪਿਕਅਪ ਵਾਹਨ...

ਲੁਧਿਆਣਾ : ਨਿੱਜੀ ਸਕੂਲ ਵੱਲੋਂ10ਵੀਂ ਦੇ 27 ਬੱਚਿਆਂ ਦੇ ਭਵਿੱਖ ਨਾਲ ਖਿਲਵਾੜ, ਦਿੱਤੇ ਗਲਤ ਰੋਲ ਨੰਬਰ, ਨਹੀਂ ਦੇ ਸਕੇ ਪੇਪਰ

ਲੁਧਿਆਣਾ ਦੇ ਜਗਰਾਉਂ ਦੇ ਪਿੰਡ ਕਾਉਂਕੇਵਾਲਾ ਦੇ ਇੱਕ ਨਿੱਜੀ ਸਕੂਲ ਦੇ 27 ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਦੋਸ਼ ਵਿੱਚ ਪੁਲਿਸ...

ਇਟਲੀ ‘ਚ ਅੰਗਰੇਜ਼ੀ ਭਾਸ਼ਾ ਬੋਲਣ ‘ਤੇ ਲੱਗ ਸਕਦੀ ਹੈ ਪਾਬੰਦੀ, PM ਜੌਰਜੀਆ ਮੇਲੋਨੀ ਦੀ ਪਾਰਟੀ ਵੱਲੋਂ ਸੰਸਦ ‘ਚ ਬਿੱਲ ਪੇਸ਼

ਇਟਲੀ ਸਰਕਾਰ ਨੇ ਵਿਦੇਸ਼ੀ ਭਾਸ਼ਾ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਇਸ ਦੇ ਲਈ ਸਰਕਾਰ ਇੱਕ ਅਜਿਹਾ ਕਾਨੂੰਨ ਲਿਆ ਰਹੀ ਹੈ, ਜਿਸਦੇ ਚੱਲਦਿਆਂ...

ਲਗਜ਼ਰੀ ਬੱਸ ‘ਚ ਲਿਆਂਦਾ ਜਾ ਰਿਹਾ ਸੀ ਨਸ਼ੀਲਾ ਪਦਾਰਥ, 92 ਗ੍ਰਾਮ ਚਿੱਟਾ ਸਣੇ ਨੌਜਵਾਨ ਕਾਬੂ

ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸੁੰਦਰਨਗਰ ਦੇ ਇੱਕ ਨੌਜਵਾਨ ਨੂੰ 92 ਗ੍ਰਾਮ ਚਿੱਟੇ ਦੀ ਖੇਪ ਸਮੇਤ ਕਾਬੂ ਕੀਤਾ ਹੈ। 28 ਸਾਲਾ ਨੌਜਵਾਨ...

ਦਰਦਨਾਕ ਹਾਦਸਾ: ਮਸੂਰੀ-ਦੇਹਰਾਦੂਨ ਹਾਈਵੇ ‘ਤੇ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ; 2 ਦੀ ਮੌ.ਤ ਤੇ ਕਈ ਜ਼ਖ਼ਮੀ

ਮਸੂਰੀ ਦੇਹਰਾਦੂਨ ਹਾਈਵੇਅ ‘ਤੇ ਐਤਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਇੱਥੇ ਇੱਕ ਰੋਡਵੇਜ਼ ਦੀ ਬੱਸ ਖੱਡ ਵਿੱਚ ਡਿੱਗ ਗਈ...

ਦੇਸ਼ ‘ਚ ਇੱਕ ਹੋਰ ਵਿਦੇਸ਼ੀ ਔਰਤ ਨਾਲ ਬਦਸਲੂਕੀ, ਟੈਂਟ ‘ਚ ਵੜ ਜਿਨਸੀ ਸ਼ੋਸ਼ਣ, ਚੀਕਣ ‘ਤੇ ਮਾਰਿਆ ਚਾਕੂ

ਦੇਸ਼ ਵਿੱਚ ਇੱਕ ਹੋਰ ਸੈਲਾਨੀ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲ ਹੀ ਵਿੱਚ ਗੋਆ ਵਿੱਚ ਇੱਕ ਡੱਚ ਸੈਲਾਨੀ ਦੇ ਜਿਨਸੀ ਸ਼ੋਸ਼ਣ ਦੀ...

ਪੰਜਾਬ-ਹਰਿਆਣਾ ਸਕੱਤਰੇਤ ਦੇ CISF ਕੈਂਪਸ ‘ਚ ਜਵਾਨ ਨੇ ਖ਼ੁਦ ਨੂੰ ਮਾਰੀ ਗੋ.ਲੀ, ਮੌਕੇ ‘ਤੇ ਮੌ.ਤ

ਪੰਜਾਬ-ਹਰਿਆਣਾ ਸਕੱਤਰੇਤ ‘ਚ ਇਕ ਵੱਡੀ ਘਟਨਾ ਵਾਪਰੀ ਹੈ। ਇੱਥੇ CISF ਕੈਂਪਸ ਵਿੱਚ ਤਾਇਨਾਤ ਇੱਕ ਜਵਾਨ ਨੇ ਕੈਂਪਸ ਵਿੱਚ ਡਿਊਟੀ ਦੌਰਾਨ ਆਪਣੇ...

WhatsApp ਦੀ ਵੱਡੀ ਕਾਰਵਾਈ, ਫਰਵਰੀ ਮਹੀਨੇ ‘ਚ 45 ਲੱਖ ਤੋਂ ਵੱਧ ਭਾਰਤੀ ਅਕਾਊਂਟ ਕੀਤੇ ਬੈਨ

Meta ਦੀ ਮਸ਼ਹੂਰ ਚੈਟਿੰਗ ਐਪ WhatsApp ਦੀ ਵਰਤੋਂ ਲਗਭਗ ਹਰ ਭਾਰਤੀ ਵੱਲੋਂ ਕੀਤੀ ਜਾਂਦੀ ਹੈ । ਅਜਿਹੇ ਵਿੱਚ ਜਿੱਥੇ ਬਹੁਤ ਸਾਰੇ ਯੂਜ਼ਰਸ ਲਈ ਇਹ...

ਅੱਜ ਦੀਪ ਸਿੱਧੂ ਦਾ ਜਨਮ ਦਿਨ, ਸਿੰਘਣੀ ਦੇ ਰੂਪ ‘ਚ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੀ ਰੀਨਾ ਰਾਏ

ਵਾਰਿਸ ਪੰਜਾਬ ਦੀ ਸੰਸਥਾ ਦੇ ਸੰਸਥਾਪਕ ਦੀਪ ਸਿੱਧੂ ਦੇ ਜਨਮ ਦਿਨ ‘ਤੇ ਉਸ ਦੀ ਮਹਿਲਾ ਮਿੱਤਰ ਰੀਨਾ ਰਾਏ ਹਰਿਮੰਦਰ ਸਾਹਿਬ ਨਤਮਸਤਕ ਹੋਈ।...

ਅਮਰੀਕਾ ‘ਚ ਖ਼ਤਰਨਾਕ ਤੂਫਾਨ ਕਾਰਨ 22 ਲੋਕਾਂ ਦੀ ਮੌ.ਤ, ਕਈ ਰਾਜਾਂ ‘ਚ ਐਮਰਜੈਂਸੀ ਘੋਸ਼ਿਤ

ਅਮਰੀਕਾ ‘ਚ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਆਏ ਦਰਜਨਾਂ ਖ਼ਤਰਨਾਕ ਤੂਫਾਨ ਨੇ ਤਬਾਹੀ ਮਚਾ ਦਿੱਤੀ ਹੈ। ਇਸ ਤੂਫਾਨ ਕਾਰਨ ਕਰੀਬ 22 ਲੋਕਾਂ ਦੀ...

ਸਾਵਧਾਨ! ਕੋਰੋਨਾ ਦੇ ਮਾਮਲਿਆਂ ‘ਚ 28 ਫੀਸਦੀ ਉਛਾਲ, ਐਕਟਿਵ ਕੇਸ 18 ਹਜ਼ਾਰ ਤੋਂ ਪਾਰ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਇੱਕ ਵਾਰ ਫਿਰ ਤੋਂ ਵੱਧ ਰਹੀ ਹੈ। ਨਿੱਤ ਨਵੇਂ ਮਾਮਲੇ ਰਿਕਾਰਡ ਤੋੜ ਰਹੇ ਹਨ। ਕੇਂਦਰੀ ਸਿਹਤ...

24 ਰਾਜਾਂ ਤੇ 8 ਸ਼ਹਿਰਾਂ ਦੇ 66.9 ਕਰੋੜ ਲੋਕਾਂ ਦਾ ਡਾਟਾ ਚੋਰੀ, ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ

ਤੇਲੰਗਾਨਾ ਦੀ ਸਾਈਬਰਾਬਾਦ ਪੁਲਿਸ ਨੇ ਸ਼ਨੀਵਾਰ ਨੂੰ 66.9 ਕਰੋੜ ਲੋਕਾਂ ਅਤੇ ਕੰਪਨੀਆਂ ਦਾ ਡਾਟਾ ਚੋਰੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ...

ਅਬਾਦੀ ਵਧਾਉਣ ਲਈ ਕੀ-ਕੀ ਕਰ ਰਿਹੈ ਚੀਨ, ਵਿਦਿਆਰਥੀਆਂ ਨੂੰ ਪਿਆਰ ‘ਚ ਪੈਣ ਲਈ ਦਿੱਤੀ ‘ਸਪ੍ਰਿੰਗ ਬ੍ਰੇਕ’

ਚੀਨ ਅੱਜਕਲ੍ਹ ਆਪਣੀ ਘਟਦੀ ਜਨਮ ਦਰ ਕਾਰਨ ਬਹੁਤ ਫਿਕਰਮੰਦ ਹੈ। ਸਰਕਾਰ ਦੇ ਸਿਆਸੀ ਸਲਾਹਕਾਰਾਂ ਨੇ ਜਨਮ ਦਰ ਵਧਾਉਣ ਲਈ ਕਈ ਸਿਫ਼ਾਰਸ਼ਾਂ...

ਪੰਜਾਬ ‘ਚ ਅੱਜ ਖਿੜੀ ਰਹੇਗੀ ਧੁੱਪ, ਭਲਕੇ ਤੋਂ ਮੁੜ ਪਏਗਾ ਮੀਂਹ, ਯੈਲੋ ਅਲਰਟ ਜਾਰੀ

ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ ਗਰਮੀ ਵਧੇਗੀ। ਇਸ ਦਾ ਸਿੱਧਾ ਅਸਰ ਫਸਲਾਂ ‘ਤੇ ਵੀ ਪੈਣ ਵਾਲਾ ਹੈ। ਤੇਜ਼ ਮੀਂਹ ਅਤੇ 40 ਕਿਲੋਮੀਟਰ...

ਭਾਰਤੀ ਕ੍ਰਿਕਟਰ ਸਲੀਮ ਦੁਰਾਨੀ ਦਾ ਦਿਹਾਂਤ, 88 ਸਾਲ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ

ਭਾਰਤੀ ਕ੍ਰਿਕਟਰ ਜਗਤ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਭਾਰਤ ਦੇ ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਅੱਜ ਐਤਵਾਰ ਨੂੰ ਦੇਹਾਂਤ ਹੋ ਗਿਆ...

ਖ਼ਰਾਬ ਫ਼ਸਲਾਂ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ‘ਵਿਸਾਖੀ ਤੱਕ ਕਿਸਾਨਾਂ ਨੂੰ ਮਿਲ ਜਾਏਗਾ ਮੁਆਵਜ਼ਾ’

ਮਾਰਚ ਵਿੱਚ ਪਏ ਬੇਮੌਸਮੀ ਮੀਂਹ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਤੇਜ਼ ਮੀਂਹ ਤੇ ਹਵਾਵਾਂ ਨਾਲ ਹੋਈ ਗੜੇਮਾਰੀ ਕਰਕੇ ਖੜੀਆਂ...

ਸੁਖਜਿੰਦਰ ਰੰਧਾਵਾ ਬੋਲੇ- ‘ਕਾਂਗਰਸੀ ਨੂੰ ‘ਕਾਂਗਰਸੀ’ ਹੀ ਮਾਰਦੈ, ਮੈਂ ਇਹ ਨਹੀਂ ਹੋਣ ਦਿਆਂਗਾ’

ਰਾਜਸਥਾਨ ਕਾਂਗਰਸ ਦੇ ਇੰਚਾਰਜ ਤੇ ਪੰਜਾਬ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ...

‘ਆਪ’ ਦੇ ਇੱਕ ਹੋਰ ਵਿਧਾਇਕ ਵਿਆਹ ਦੇ ਬੰਧਨ ‘ਚ ਬੱਝੇ, CM ਮਾਨ ਦੀ ਪਤਨੀ ਸਣੇ ਕਈ ਮੰਤਰੀ ਪਹੁੰਚੇ

ਪੰਜਾਬ ਦੇ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਵਿਆਹ ਬੰਧਨ ਵਿਚ ਬੱਝ ਗਏ ਹਨ। ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ...

ਮਾਨ ਸਰਕਾਰ ਦਾ ਫੈਸਲਾ, ਸਟੇਟ ਤੇ ਨੈਸ਼ਨਲ ਐਵਾਰਡੀ ਟੀਚਰਾਂ ਨੂੰ ਮਿਲੇਗਾ ਸੇਵਾਵਾਂ ‘ਚ ਵਾਧਾ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ‘ਤੇ ਵਿਭਾਗ ਨੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ...

ਹਵਾ ‘ਚ ਉੱਡਦੇ ਹੌਟ ਏਅਰ ਬੈਲੂਨ ਨੂੰ ਲੱਗੀ ਅੱਗ, ਸਹਿਮੇ ਯਾਤਰੀਆਂ ਨੇ ਮਾਰ ਦਿੱਤੀ ਛਾਲ, 2 ਦੀ ਮੌਤ

ਅਮਰੀਕਾ ਦੇ ਨਾਲ ਲੱਗਦੇ ਮੈਕਸੀਕੋ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੈਕਸੀਕੋ ਸਿਟੀ ਦੇ ਨੇੜੇ ਮਸ਼ਹੂਰ ਟਿਓਤਿਹੁਆਕੈਨ...

‘ਕੁਝ ਲੋਕਾਂ ਨੇ ਮੈਨੂੰ ਮਾਰਨ ਲਈ ਸੁਪਾਰੀ ਦਿੱਤੀ ਹੋਈ ਏ’, ਪੀ.ਐੱਮ. ਮੋਦੀ ਦਾ ਵਿਰੋਧੀਆਂ ‘ਤੇ ਹਮਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਾਂਗਰਸ ਸਣੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਵਿਨ੍ਹਦੇ ਹੋਏ ਕਿਹਾ ਕਿ ਕੁਝ ਲੋਕਾਂ ਨੇ...

ਰੂਸ ਬਣਿਆ UNSC ਦਾ ਪ੍ਰੈ਼ਜ਼ੀਡੈਂਟ, ਯੂਕਰੇਨ ਬੋਲਿਆ- ‘ਅਪ੍ਰੈਲ ਫੂਲ ‘ਤੇ ਸਭ ਤੋਂ ਭੱਦਾ ਮਜ਼ਾਕ’

ਰੂਸ ਇਕ ਵਾਰ ਫਿਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਦਾ ਪ੍ਰਧਾਨ ਬਣ ਗਿਆ ਹੈ। ਰੂਸ ਦੇ ਰਾਸ਼ਟਰਪਤੀ ਅਹੁਦੇ ਨੂੰ ਲੈ ਕੇ ਯੂਕਰੇਨ ਪਿਛਲੇ...

ਅਕਾਲੀ ਦਲ ਤੇ ਬਸਪਾ ਮਿਲ ਕੇ ਲੜਨਗੇ ਜਲੰਧਰ ਜ਼ਿਮਨੀ ਚੋਣ, ਜਲਦ ਹੋਵੇਗੀ ਤਾਲਮੇਲ ਕਮੇਟੀ ਦੀ ਮੀਟਿੰਗ

ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-4-2023

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ...

ਅਮਰੀਕਾ ਦੇ 6 ਰਾਜਾਂ ‘ਚ 53 ਵਾਵਰੋਲੇ, 5 ਮੌਤਾਂ, 30 ਫੱਟੜ, ਅਰਕਾਨਸਸ ‘ਚ 2100 ਘਰ ਤਬਾਹ (ਤਸਵੀਰਾਂ)

ਅਮਰੀਕਾ ‘ਚ ਸ਼ੁੱਕਰਵਾਰ ਨੂੰ 6 ਸੂਬਿਆਂ ‘ਚ 53 ਤੂਫਾਨ ਆਏ ਹਨ। ਇਹ ਆਰਕਾਨਸਾਸ, ਟੈਨੇਸੀ, ਇਲੀਨੋਇਸ, ਵਿਸਕਾਨਸਿਨ, ਆਇਓਵਾ ਅਤੇ ਮਿਸੀਸਿਪੀ...

ਹਿਜਾਬ ਨਾ ਪਹਿਨਣ ‘ਤੇ ਔਰਤਾਂ ‘ਤੇ ਚੱਲੇਗਾ ਬਗੈਰ ਕਿਸੇ ‘ਰਹਿਮ ਦੇ ਮੁਕੱਦਮਾ’- ਈਰਾਨ ਦੇ ਜੱਜ ਬੋਲੇ

ਈਰਾਨ ਵਿੱਚ ਪਿਛਲੇ ਸਾਲ ਮਹਿਸਾ ਅਮੀਨੀ ਦੀ ਮੌਤ ਤੋਂ ਬਾਅਦ ਹਿਜਾਬ ਵਿਰੋਧੀ ਪ੍ਰਦਰਸ਼ਨਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਉਥੇ...

PAK ‘ਚ ਮਹਿੰਗਾਈ ਨੂੰ ਲੱਗੇ ਅੱਗ, 250 ਰੁ. ਦਰਜਨ ਕੇਲਾ, 800 ਰੁ. ‘ਚ ਨਿੰਬੂ, ਆਟੇ ਲਈ ਮਚਿਆ ਹਾਹਾਕਾਰ

ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਹਾਲਾਤ ਬਹੁਤ ਖਰਾਬ ਹੋ ਗਏ ਹਨ। ਰੋਜ਼ਾਨਾ ਦੀਆਂ ਲੋੜਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ...