Jul 18

ਅਰਸ਼ਦੀਪ ਕਲੇਰ ਨੂੰ ਮਿਲੀ ਧਮਕੀ ਮਾਮਲੇ ‘ਚ ਹਾਈਕੋਰਟ ਸਖਤ, ਕਿਹਾ-‘ਕਿਉਂ ਨਾ ਮਾਮਲਾ ਕੇਂਦਰੀ ਜਾਂਚ ਏਜੰਸੀਆਂ ਨੂੰ ਸੌਂਪਿਆ ਜਾਵੇ’

ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਕਲੇਰ ਨੂੰ ਮਿਲੀ ਧਮਕੀ ਦੇ ਮਾਮਲੇ ਵਿਚ ਹਾਈਕੋਰਟ ਵਿਚ ਸੁਣਵਾਈ ਹੋਈ ਹੈ ਤੇ ਇਸ ਸੁਣਵਾਈ ਵਿਚ ਹਾਈਕੋਰਟ...

ਸਾਬਕਾ CM ਭੁਪੇਸ਼ ਬਘੇਲ ਦੇ ਪੁੱਤ ‘ਤੇ ED ਦੀ ਕਾਰਵਾਈ, ਚੈਤੰਨਿਆ ਬਘੇਲ ਨੂੰ ਜਨਮਦਿਨ ਵਾਲੇ ਦਿਨ ਹੀ ਕੀਤਾ ਗ੍ਰਿਫਤਾਰ

ਛੱਤੀਸਗੜ੍ਹ ਦੇ ਭਿਲਾਈ ਵਿਚ ਈਡੀ ਨੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਪੁੱਤ ਚੈਤੰਨਿਆ ਬਘੇਲ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ...

ਭਿਖਾਰੀਆਂ ਦੇ DNA Test ਵਾਲੇ ਮੁੱਦੇ ‘ਤੇ ਬੋਲੇ CM ਮਾਨ, ‘ਕਈ ਬੱਚਿਆਂ ਨੂੰ ਮਿਲਾਇਆ ਮਾਪਿਆਂ ਨਾਲ’

ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸੜਕਾਂ ‘ਤੇ ਭੀਖ ਮੰਗਵਾਉਣ ਵਿਰੁੱਧ ਮੁਹਿੰਮ ਜੀਵਨਜੋਤ ਪ੍ਰਾਜੈਕਟ-2 ਸ਼ੁਰੂ ਕੀਤਾ ਹੈ। ਸਿਰਫ਼ ਦੋ ਦਿਨਾਂ...

ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲੇ ‘ਚ ਸਾਫਟਵੇਅਰ ਇੰਜੀਨੀਅਰ ਕਾਬੂ, ਕਈ ਵੱਡੀਆਂ ਕੰਪਨੀਆਂ ‘ਚ ਕਰ ਚੁੱਕਾ ਕੰਮ

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਫਰੀਦਾਬਾਦ ਤੋਂ ਇੱਕ ਸਾਫਟਵੇਅਰ...

ਦਿੱਲੀ ਦੇ 20 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਫਾਇਰ ਬ੍ਰਿਗੇਡ ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ

ਦਿੱਲੀ ਦੇ ਸਕੂਲਾਂ ਅਤੇ ਕਾਲਜਾਂ ਨੂੰ ਹਰ ਰੋਜ਼ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਦੇ 20 ਤੋਂ...

ਪੰਜਾਬੀਆਂ ਨੂੰ ਵੱਡਾ ਝਟਕਾ, ਸਰਕਾਰ ਨੇ ਰਿਹਾਇਸ਼ੀ ਤੇ ਕਮਰਸ਼ੀਅਲ ਪ੍ਰਾਪਰਟੀ ‘ਤੇ ਵਧਾਇਆ ਟੈਕਸ

ਪੰਜਾਬ ਸਰਕਾਰ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਰਿਹਾਇਸ਼ੀ ਘਰਾਂ, ਫਲੈਟਾਂ ਅਤੇ ਵਪਾਰਕ ਇਮਾਰਤਾਂ (ਮਲਟੀਪਲੈਕਸਾਂ ਨੂੰ ਛੱਡ ਕੇ) ‘ਤੇ...

AAP ਵੱਲੋਂ 15 ਮੀਡੀਆ ਇੰਚਾਰਜਾਂ ਦਾ ਐਲਾਨ, ਪੁਨੀਤ ਸਾਹਨੀ ਨੂੰ ਮਿਲੀ ਲੁਧਿਆਣਾ ਸ਼ਹਿਰੀ ਦੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ‘ਚ ਵੱਖ-ਵੱਖ 13 ਜ਼ਿਲ੍ਹਿਆਂ ਵਿਚ 15 ਮੀਡੀਆ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਲੁਧਿਆਣਾ ਤੇ ਜਲੰਧਰ...

ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲੇ ‘ਚ ਹੋਈਆਂ 2 ਗ੍ਰਿਫਤਾਰੀਆਂ! ਤਾਮਿਲਨਾਡੂ ਨਾਲ ਜੁੜ ਰਹੇ ਤਾਰ

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ...

ਤੜਕੇ-ਤੜਕੇ ED ਦਾ ਵੱਡਾ ਐਕਸ਼ਨ, ਸਾਬਕਾ ਸੀਐਮ ਭੁਪੇਸ਼ ਬਘੇਲ ਦੇ ਘਰ ‘ਚ ਮਾਰਿਆ ਛਾਪਾ

ਛੱਤੀਸਗੜ੍ਹ ਦੇ ਭਿਲਾਈ ਵਿੱਚ ਸ਼ੁੱਕਰਵਾਰ ਸਵੇਰੇ ਈਡੀ ਨੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਦਫ਼ਤਰ ‘ਤੇ ਛਾਪਾ ਮਾਰਿਆ। ਇਹ ਕਾਰਵਾਈ...

ਸੰਗਠਨ ਮਜ਼ਬੂਤੀ ‘ਚ ਲੱਗੀ ਪੰਜਾਬ ਕਾਂਗਰਸ, 38 ਹਲਕਾ ਕੋਆਰਡੀਨੇਟਰ ਤੇ 58 ਸੰਗਠਨ ਆਬਜ਼ਰਵਰ ਨਿਯੁਕਤ

ਪੰਜਾਬ ਕਾਂਗਰਸ ਨੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਾਂਗਰਸ ਨੇ ਆਪਣੀ ਕਮਜ਼ੋਰ ਸਿਆਸੀ ਪਕੜ...

CM ਮਾਨ ਨੇ DGP ਸਣੇ ਵੱਡੇ ਪੁਲਿਸ ਅਫਸਰਾਂ ਨਾਲ ਕੀਤੀ ਹਾਈ ਲੈਵਲ ਮੀਟਿੰਗ, ਦਿੱਤੇ ਨਵੇਂ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਹ...

ਮੌਤ ਦੇ ਮੂੰਹ ‘ਚੋਂ ਪਰਤਿਆ ਨੌਜਵਾਨ, ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਕੋਲੰਬੀਆ ਤੋਂ ਹੋਈ ਵਤਨ ਵਾਪਸੀ

MP ਸੰਤ ਸੀਚੇਵਾਲ ਦੇ ਯਤਨਾਂ ਸਦਕਾ ਇੱਕ ਹੋਰ ਨੌਜਵਾਨ ਦੀ ਵਤਨ ਵਾਪਸੀ ਹੋਈ। ਕਪੂਰਥਲਾ ਦੇ ਬਾਜਾ ਪਿੰਡ ਦਾ ਇੱਕ ਨੌਜਵਾਨ ਬਲਵਿੰਦਰ ਸਿੰਘ, ਜੋ ਇੱਕ...

ਗਨੀਵ ਕੌਰ ਮਜੀਠੀਆ ਵੱਲੋਂ ਵਿਜੀਲੈਂਸ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ, SSP ਨੂੰ ਲਿਖੀ ਚਿੱਠੀ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਚੰਡੀਗੜ੍ਹ (ਯੂਟੀ) ਦੇ ਐੱਸ.ਐੱਸ.ਪੀ. ਨੂੰ ਚਿੱਠੀ ਲਿਖ ਕੇ...

ਵਿਦਿਆਰਥੀਆਂ ਦੀ ਸਿਹਤ ਨੂੰ ਲੈ ਕੇ CBSE ਨੇ ਚੁੱਕਿਆ ਵੱਡਾ ਕਦਮ, ਸਕੂਲਾਂ ‘ਚ ਲੱਗਣਗੇ Oil Board

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਵਿਦਿਆਰਥੀਆਂ ਵਿੱਚ ਵਧ ਰਹੇ ਮੋਟਾਪੇ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਾਰੇ ਮਾਨਤਾ...

ਭਿਖਾਰੀਆਂ ਦੇ ਹੋਣਗੇ DNA ਟੈਸਟ, ਭੀਖ ਮੰਗ ਰਹੇ ਬੱਚਿਆਂ ਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਰੈਸਕਿਊ

ਪੰਜਾਬ ਸਰਕਾਰ ਨੇ ਸੜਕਾਂ ‘ਤੇ ਭਿਖਾਰੀਆਂ ਦੀ ਵੱਧ ਰਹੀ ਗਿਣਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਵੱਡਾ ਕਦਮ ਚੁੱਕਿਆ ਹੈ। ਸਰਕਾਰ ਦੇ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IAS-PCS ਅਫਸਰਾਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕਈ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਕੰਮ ਕਰ ਰਹੇ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ...

ਮੰਦਭਾਗੀ ਖ਼ਬਰ : ਮਾਨਸਾ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, ਬਾਲ ਚੁੱਕਣ ਗਿਆ ਦਰਿਆ ‘ਚ ਰੁੜਿਆ

ਕਰੀਬ 11 ਮਹੀਨੇ ਪਹਿਲਾਂ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਏ ਮਾਨਸਾ ਦੇ ਇਕ ਨੌਜਵਾਨ ਜਤਿਨ ਗਰਗ ਦੀ ਵਾਲੀਬਾਲ ਖੇਡਦੇ ਸਮੇਂ ਉਥੇ ਡੂੰਘੇ ਦਰਿਆ...

ਲੁਧਿਆਣਾ ‘ਚ 7 ਮਹੀਨਿਆਂ ਦੀ ਲਾਪਤਾ ਬੱਚੀ ਮਿਲੀ ਵਾਪਸ, ਹਸਪਤਾਲ ਕਰਾਇਆ ਗਿਆ ਭਰਤੀ

ਲੁਧਿਆਣਾ ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਬੀਤੀ ਰਾਤ ਲਾਪਤਾ ਹੋਈ 7 ਮਹੀਨੇ ਦੀ ਬੱਚੀ ਵੀਰਵਾਰ ਦੁਪਹਿਰ ਨੂੰ ਮਿਲੀ। ਜਿਵੇਂ ਹੀ ਇਹ ਮਾਮਲਾ...

ਅਬੋਹਰ : ਬਾਈਕ ਚਾਲਕ ਦੀ ਸੜਕ ਹਾਦਸੇ ‘ਚ ਮੌਤ, ਬੱਸ ਨਾਲ ਟੱਕਰ ਕਾਰਨ ਵਾਪਰਿਆ ਹਾਦਸਾ

ਫਾਜ਼ਿਲਕਾ ਦੇ ਅਬੋਹਰ ਦੇ ਖੁਈਆਂ ਸਰਵਰ ਦੇ ਅਧੀਨ ਪੈਂਦੇ ਪਿੰਡ ਪੰਚਕੋਸੀ ਨੇੜੇ ਅੱਜ ਵੀਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਲੁਧਿਆਣਾ ‘ਚ 7 ਮਹੀਨਿਆਂ ਦੀ ਬੱਚੀ ਲਾਪਤਾ, ਘਰ ‘ਚ ਸੁੱਤੀ ਪਈ ਮਾਸੂਮ ਅਚਾਨਕ ਹੋਈ ਗਾਇਬ

ਪੰਜਾਬ ਦੇ ਲੁਧਿਆਣਾ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਨਿਊ ਕਰਤਾਰ ਨਗਰ ਇਲਾਕੇ ਵਿੱਚ ਇੱਕ 7 ਮਹੀਨਿਆਂ ਦੀ ਬੱਚੀ ਅਚਾਨਕ ਘਰ ਤੋਂ...

ਭਦੌੜ : 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਅਜੇ 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਹਲਕਾ ਭੌਦੜ ਦੇ ਤਾਜੋਕੇ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ 19 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦੀ ਖਬਰ ਹੈ। ਅਜੇ ਚਾਰ...

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਹਵਾਈ ਅੱਡੇ ‘ਤੇ 2 ਯਾਤਰੀਆਂ ਕੋਲੋਂ 1 ਕਰੋੜ ਰੁ: ਦਾ ਸੋਨਾ ਜ਼ਬਤ

ਕਸਟਮ ਵਿਭਾਗ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।...

5 ਦਿਨ ਪਹਿਲਾਂ ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਕਾਰ ‘ਚੋਂ ਬਰਾਮਦ ਹੋਈ ਦੇਹ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਸ੍ਰੀ ਚਮਕੌਰ ਸਾਹਿਬ ਦੇ ਪਿੰਡ ਫਤਿਹਗੜ੍ਹ ਵੀਰਾਨ ਵਿਖੇ ਛੁੱਟੀ ‘ਤੇ ਆਏ ਫੌਜੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਕਾਰ ਵਿਚੋਂ...

ਸੀਕਰ : ਸਕੂਲ ‘ਚ ਅਚਾਨਕ ਜ਼ਮੀਨ ‘ਤੇ ਡਿੱਗੀ ਚੌਥੀ ਕਲਾਸ ਦੀ ਵਿਦਿਆਰਥਣ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਸੀਕਰ ਦੇ ਦਾਤਾਰਾਮਗੜ੍ਹ ਵਿੱਚ ਇੱਕ 9 ਸਾਲਾ ਬੱਚੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਬੱਚੀ ਹਾਇਰ ਸੈਕੰਡਰੀ ਆਦਰਸ਼ ਵਿਦਿਆ ਮੰਦਰ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਭੀਖ ਮੰਗਣ ਵਾਲੇ ਬੱਚਿਆਂ ਦਾ ਕਰਵਾਇਆ ਜਾਵੇਗਾ DNA ਟੈਸਟ

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸੂਬੇ ਭਰ ਵਿਚ ਜਨਤਕ ਥਾਵਾਂ, ਰੈੱਡ ਲਾਈਟ ਪੁਆਇੰਟਸ, ਬੱਸ ਸਟੈਂਡ, ਰੇਲਵੇ ਸਟੇਸ਼ਨ, ਮਲਟੀਪਲੈਕਸ,...

ਮੋਗਾ : ਰੇਲਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਹੋਈ ਮੌਤ, ਸਵੇਰ ਤੋਂ ਹੀ ਘਰੋਂ ਸੀ ਲਾਪਤਾ

ਮੋਗਾ ਕੋਟਕਪੂਰਾ ਬਾਈਪਾਸ ਨੇੜੇ ਲੁਧਿਆਣਾ ਤੋਂ ਫਿਰੋਜ਼ਪੁਰ ਜਾ ਰਹੀ ਰੇਲਗੱਡੀ ਹੇਠਾਂ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ...

ਜੇਲ੍ਹ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ-ਸਹੀ ਨਾ ਹੋਣ ‘ਤੇ CBI ਨੂੰ ਸੌਂਪੀ ਜਾਵੇਗੀ ਜਾਂਚ

ਜੇਲ੍ਹ ਵਿਚ ਹੋਈ ਇੰਟਰਵਿਊ ਮਾਮਲੇ ਵਿਚ ਹਾਈਕੋਰਟ ਸਖਤ ਹੋਈ ਹੈ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਗਈ ਹੈ ਕਿ ਜੇਕਰ ਮਾਮਲੇ...

DIG ਕ੍ਰਾਈਮ ਪੰਜਾਬ ਤੇ SSP ਪ੍ਰਗਿਆ ਜੈਨ ਦਾ ਵੱਡਾ ਐਕਸ਼ਨ, ਫਰੀਦਕੋਟ ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ

ਫਰੀਦਕੋਟ ਦੀ ਕੇਦਰੀ ਮਾਡਰਨ ਜੇਲ੍ਹ ਵਿਖੇ ਨਵੀਨ ਸੈਣੀ IPS DIG, ਕ੍ਰਾਈਮ, ਪੰਜਾਬ ਦੀ ਅਗਵਾਈ ਵਿੱਚ ਕੱਲ੍ਹ ਸ਼ਾਮ ਨੂੰ ਇੱਕ ਵਿਸਤ੍ਰਿਤ ਅਤੇ ਅਚਨਚੇਤ...

ਅਮਰਨਾਥ ਯਾਤਰਾ ਇੱਕ ਦਿਨ ਲਈ ਮੁਲਤਵੀ, ਲਗਾਤਾਰ ਪੈ ਰਹੀ ਮੀਂਹ ਕਾਰਨ ਲਿਆ ਗਿਆ ਫੈਸਲਾ

ਅਮਰਨਾਥ ਯਾਤਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪਹਿਲਗਾਮ ਅਤੇ ਬਾਲਟਾਲ ਦੋਵਾਂ ਬੇਸ ਕੈਂਪਾਂ ਤੋਂ ਅਮਰਨਾਥ ਯਾਤਰਾ ਵੀਰਵਾਰ ਲਈ...

PPCB ਨੇ ਰੋਪੜ ਥਰਮਲ ਪਲਾਂਟ ਨੂੰ ਲਗਾਇਆ 5 ਕਰੋੜ ਦਾ ਜੁਰਮਾਨਾ, ਵਾਤਾਵਰਣ ਕਾਨੂੰਨਾਂ ਦੀ ਉਲੰਘਣਾ ਕਰਕੇ ਹੋਇਆ ਐਕਸ਼ਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵੱਡਾ ਐਕਸ਼ਨ ਲਿਆ ਹੈ। ਰੋਪੜ ਥਰਮਲ ਪਲਾਂਟ ਨੂੰ 5 ਕਰੋੜ ਦਾ ਜੁਰਮਾਨਾ ਲਗਾਇਆ ਗਿਆ ਹੈ। ਵਾਤਾਵਰਣ...

MP ਗੁਰਜੀਤ ਔਜਲਾ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਸ੍ਰੀ ਦਰਬਾਰ ਸਾਹਿਬ ‘ਚ CISF ਤਾਇਨਾਤ ਕਰਨ ਦੀ ਕੀਤੀ ਮੰਗ

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮਿਲ ਰਹੀਆਂ ਹਨ। ਕਈ ਧਮਕੀਆਂ ਭਰੇ...

ਜੱਜ ਦੇ ਗੰਨਮੈਨ ਹੈੱਡ ਕਾਂਸਟੇਬਲ ਨੇ ਸਰਵਿਸ ਰਿਵਾਲਰ ਨਾਲ ਖੁਦ ਨੂੰ ਮਾਰੀ ਗੋਲੀ, ਗੱਡੀ ਦੇ ਅੰਦਰੋਂ ਮਿਲੀ ਦੇਹ

ਡੇਰਾ ਬੱਸੀ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਮਹਿਲਾ ਜੱਜ ਦੇ ਪੀਐੱਸਓ ਨੇ ਗੱਡੀ ਵਿਚ ਬੈਠ ਕੇ ਵੱਡਾ ਕਾਰਾ ਕਰ ਲਿਆ ਜਿਸ ਤੋਂ ਬਾਅਦ ਉਥੇ ਵੱਡਾ...

ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਫਲਾਈਟ ਦੀ ਮੁੰਬਈ ‘ਚ ਐਮਰਜੈਂਸੀ ਲੈਂਡਿੰਗ, ਹਵਾ ‘ਚ ਹੀ ਇੰਜਣ ਹੋਇਆ ਫੇਲ

ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਫਲਾਈਟ ਨੰਬਰ 6E6271 ਦੀ ਬੀਤੀ ਰਾਤ 9.52 ਵਜੇ ਮੁੰਬਈ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਾਉਣੀ ਪਈ। ਸੂਤਰਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-7-2025

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ...

ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਦੀ ਕੋਰਟ ‘ਚ ਹੋਈ ਪੇਸ਼ੀ, ਭੇਜਿਆ ਗਿਆ ਨਿਆਇਕ ਹਿਰਾਸਤ ‘ਚ

114 ਸਾਲਾਂ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਦੋਸ਼ੀ ਨੂੰ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਉਸ ਨੂੰ 14...

ਪਾਤੜਾਂ : 3 ਸਕੀਆਂ ਭੈਣਾਂ ਦੀ ਦਰਦਨਾਕ ਮੌਤ, ਕੰਮ ਤੋਂ ਘਰ ਪਰਤੇ ਮਾਪਿਆਂ ਦੇ ਮੰਜ਼ਰ ਵੇਖ ਉੱਡੇ ਹੋਸ਼

ਪਟਿਆਲਾ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰ ਗਈ, ਇਥੇ ਪਾਤੜਾਂ ਵਿੱਚ ਤਿੰਨ ਮਾਸੂਮ ਬੱਚੀਆਂ ਦੀ ਸੁੱਤੇ ਪਿਆਂ ਇਕੱਠੇ ਮੌਤ ਹੋ ਗਈ। ਇਸ...

ਪੈਸਿਆਂ ਦੇ ਲਾਲਚ ‘ਚ ਔਰਤ ਨੇ ਕੀਤਾ ਵੱਡਾ ਕਾਰਾ, ਭਰਾ ਨਾਲ ਮਿਲ ਪਤੀ ਨੂੰ ਉਤਾਰਿਆ ਮੌਤ ਦੇ ਘਾਟ

ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੈਸਿਆਂ ਦੇ ਲਾਲਚ ਵਿਚ ਇੱਕ ਔਰਤ ਨੇ ਆਪਣੇ ਭਰਾ...

6 ਰੁਪਈਆਂ ਨੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਰਾਤੋ-ਰਾਤ ਚਮਕੀ ਕਿਸਮਤ, ਨਿਕਲੀ ਲਾਟਰੀ

ਕਹਿੰਦੇ ਨੇ ਉਪਰ ਵਾਲਾ ਜਦੋਂ ਦਿੰਦਾ ਏ ਤਾਂ ਛੱਪੜ ਫਾੜ ਕੇ ਦਿੰਦਾ ਹੈ, ਇਹ ਕਹਾਵਤ ਫਿਰੋਜ਼ਪੁਰ ਦੇ ਇੱਕ ਬੰਦੇ ‘ਤੇ ਬਿਲਕੁਲ ਢੁਕ ਰਹੀ ਸੀ।...

ਭਰਾ ਨੇ ਹੀ ਭਰਾ ਦੇ ਟੱਬਰ ‘ਤੇ ਚਾੜ੍ਹ ‘ਤੀ ਗੱਡੀ, ਮਚ ਗਿਆ ਚੀਕ ਚਿਹਾੜਾ, CCTV ‘ਚ ਕੈਦ ਹੋਇਆ ਵੀਡੀਓ

ਮੋਗਾ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮੋਗਾ ਦੇ ਧਰਮਕੋਟ ਸ਼ਹਿਰ ਦੇ ਪਿੰਡ ਗੱਟੀ ਜੱਟਾ ਵਿੱਚ ਜਾਇਦਾਦ ਦੇ ਝਗੜੇ ਨੇ ਉਸ...

ਅੰਮ੍ਰਿਤਸਰ ਪੁਲਿਸ ਵੱਲੋਂ ਹਵਾਲਾ ਰੈਕੇਟ ਦਾ ਪਰਦਾਫਾਸ਼, ਹਥਿਆਰ, ਹੈਰੋਇਨ ਤੇ ਲੱਖਾਂ ਰੁਪਏ ਸਣੇ 5 ਬੰਦੇ ਕਾਬੂ

ਅੰਮ੍ਰਿਤਸਰ ਪੁਲਿਸ ਨੇ ਵੱਡੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 5 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 5 ਪਿਸਤੌਲਾਂ, 6.9...

ਤਰਨਤਾਰਨ ਜ਼ਿਮਨੀ ਚੋਣ ਦੀ ਤਿਆਰੀ! BJP ਨੇ ਸੁਰਜੀਤ ਜਿਆਣੀ ਸਣੇ 3 ਸੀਨੀਅਰ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਪਾਰਟੀ ਨੇ...

CM ਮਾਨ ਬੋਲੇ, ’63 ਫੀਸਦੀ ਪਾਣੀ ਹੋ ਰਿਹਾ ਰੀਯੂਜ਼, ਵੇਈਂ ਨਦੀ ਮਗਰੋਂ ਅਗਲਾ ਟੀਚਾ ਬੁੱਢੇ ਨਾਲੇ ਦੀ ਸਫਾਈ’

ਮੁੱਖ ਮੰਤਰੀ ਭਗਵੰਤ ਮਾਨ ਪਵਿੱਤਰ ਕਾਲੀ ਵੇਈਂ ਦੀ 25ਵੀਂ ਵਰ੍ਹੇਗੰਢ ਮੌਕੇ ਕਪੂਰਥਲਾ ਪਹੁੰਚੇ ਅਤੇ ਖੁੱਲ੍ਹੇ ਦਿਲ ਨਾਲ ਵਾਤਾਵਰਣ ਪ੍ਰੇਮੀ...

ਸਾਂਸਦ ਵਜੋਂ ਕੰਮ ਕਰਨ ‘ਚ ਮੈਨੂੰ ਮਜ਼ਾ ਨਹੀਂ ਆ ਰਿਹਾ, ਮੈਂ ਸੋਚਿਆ ਸੀ ਕਿ ਮੈਂ ਮੰਤਰੀ ਬਣਾਂਗੀ : MP ਕੰਗਨਾ ਰਣੌਤ

ਮੰਡੀ ਸੰਸਦੀ ਹਲਕੇ ਦੀ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਆਪਣੇ ਇੱਕ ਪੁਰਾਣੇ ਇੰਟਰਵਿਊ ਲਈ ਸੁਰਖੀਆਂ ਵਿੱਚ...

ਫਾਜ਼ਿਲਕਾ ‘ਚ MLA ਗੋਲਡੀ ਕੰਬੋਜ਼ ਦੀ ਕਾਰ ਹੋਈ ਹਾਦਸਾਗ੍ਰਸਤ, ਵਿਧਾਨ ਸਭਾ ਸੈਸ਼ਨ ਤੋਂ ਪਰਤ ਰਹੇ ਸਨ ਵਾਪਸ

ਫਾਜ਼ਿਲਕਾ ਦੇ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ਼ ਨਾਲ ਸੜਕ ਹਾਦਸਾ ਵਾਪਰਿਆ। ਉਨ੍ਹਾਂ ਦੀ ਕਾਰ ਫਿਰੋਜ਼ਪੁਰ ਨੇੜੇ ਪਿੰਡ ਪਿਆਰੇ ਵਾਲਾ...

ਬਰਨਾਲਾ ‘ਚ ਮੀਂਹ ਕਾਰਨ ਘਰ ਦੀ ਡਿੱਗੀ ਛੱਤ; 12 ਸਾਲਾਂ ਬੱਚੇ ਦੀ ਬਚੀ ਜਾਨ; ਪਰਿਵਾਰ ਦਾ ਲੱਖਾਂ ਦਾ ਹੋਇਆ ਨੁਕਸਾਨ

ਪੰਜਾਬ ਵਿੱਚ ਬੀਤੀ ਰਾਤ ਤੋਂ ਕਈ ਥਾਵਾਂ ‘ਤੇ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਇਹ ਮੀਂਹ ਕਈ ਲੋਕਾਂ ਲਈ ਮੁਸੀਬਤ ਵੀ ਬਣ ਰਿਹਾ ਹੈ। ਤਾਜ਼ਾ...

ਗੁਰਦਾਸਪੁਰ : ਮਾਪਿਆਂ ਦਾ ਲਾਡਲਾ ਪੁੱਤ 10 ਦਿਨਾਂ ਤੋਂ ਲਾਪਤਾ, ਲਗਾ ਰਹੇ ਮਦਦ ਦੀ ਗੁਹਾਰ

ਗੁਰਦਾਸਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਮਾਪਿਆਂ ਦਾ ਮੁੰਡਾ ਲਾਪਤਾ ਹੋ ਗਿਆ ਹੈ। ਉਹ 10 ਦਿਨ ਪਹਿਲਾਂ ਘਰੋਂ ਨਿਕਲਿਆ ਸੀ ਪਰ ਅਜੇ ਤੱਕ...

ਵਿਧਾਇਕ ਰਮਨ ਅਰੋੜਾ ਦੇ ਪੁੱਤ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 24 ਸਤੰਬਰ ਤਕ ਗ੍ਰਿਫਤਾਰੀ ‘ਤੇ ਰੋਕ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਫਰਾਰ ਚੱਲ ਰਹੇ ਪੁੱਤ ਰਾਜਨ...

ਨਵਾਂਸ਼ਹਿਰ : ਸ਼ਰੇਆਮ ਗੁੰਡਾਗਰਦੀ, ਘਰ ਦੇ ਬਾਹਰ ਖੜ੍ਹੀ ਗੱਡੀ ਦੀ ਮੁੰਡਿਆਂ ਨੇ ਕੀਤੀ ਭੰਨ-ਤੋੜ, ਮਾਮਲਾ ਦਰਜ

ਨਵਾਂਸ਼ਹਿਰ ਦੇ ਬੰਗਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਬਦਮਾਸ਼ਾਂ ਦੇ ਮਨਾਂ ਵਿਚੋਂ ਪੁਲਿਸ ਤੇ ਕਾਨੂੰਨ ਦਾ ਡਰ...

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਹੋਈ ਮੌਤ

ਸੜਕਾਂ ਵਿੱਚ ਪਏ ਟੋਇਆ ਕਾਰਨ ਰੋਜ਼ਾਨਾ ਹੀ ਵਾਪਰ ਰਹੇ ਹਾਦਸਿਆਂ ਵਿੱਚ ਕੀਮਤੀ ਜਾਨਾ ਅਜਾਈ ਜਾ ਰਹੀਆਂ ਹਨ, ਤਾਜ਼ਾ ਮਾਮਲਾ ਫਤਿਹਗੜ੍ਹ ਸਾਹਿਬ ਦੇ...

ਦਿੱਲੀ ਦੇ 2 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਤੇ ਡੌਗ ਸਕੁਐਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ

ਦਿੱਲੀ ਤੋਂ ਵੱਡੀ ਖਬਰ ਸਾਹਮਣੇ ਰਹੀ ਹੈ। ਜਿਥੇ ਪਿਛਲੇ 24 ਘੰਟਿਆਂ ਦਰਮਿਆਨ 2 ਵਾਰ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅਜਿਹੇ...

ਸ੍ਰੀ ਦਰਬਾਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਉਡਾਉਣ ਦੀ ਧਮਕੀ, ਪੁਲਿਸ-BSF ਵੱਲੋਂ ਜਾਂਚ ਜਾਰੀ

ਪੰਜਾਬ ਦੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸ਼੍ਰੋਮਣੀ...

ਕਿਆਰਾ-ਸਿਧਾਰਥ ਦੇ ਘਰ ਆਈ ਨੰਨ੍ਹੀ ਪਰੀ, ਪੋਸਟ ਸਾਂਝੀ ਕਰ ਲਿਖਿਆ-‘ਸਾਡੀ ਦੁਨੀਆ ਪੂਰੀ ਤਰ੍ਹਾਂ ਬਦਲ ਗਈ ਹੈ’

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਮਾਪੇ ਬਣ ਗਏ ਹਨ। ਕਿਆਰਾ ਨੇ ਬੀਤੀ ਰਾਤ ਮੁੰਬਈ ਦੇ ਐੱਚਐੱਨ ਰਿਲਾਇੰਸ ਹਸਪਤਾਲ ਵਿਚ ਧੀ ਨੂੰ ਜਨਮ...

ਕਰਨਲ ਬਾਠ ਕੁੱਟਮਾਰ ਮਾਮਲਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ CBI ਨੂੰ ਸੌਂਪੀ ਮਾਮਲੇ ਦੀ ਜਾਂਚ

ਕਰਨਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਰਨਲ ਦੇ ਪਰਿਵਾਰ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਅੱਜ...

ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ‘ਤੇ ਵਿਜੀਲੈਂਸ ਮੁੜ ਕਰੇਗੀ ਰੇਡ, ਵਕੀਲ ਰਹਿਣਗੇ ਮੌਜੂਦ; ਸੁਰੱਖਿਆ ਸਖ਼ਤ

ਵਿਜੀਲੈਂਸ ਟੀਮ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ‘ਤੇ ਦੁਬਾਰਾ ਜਾਂਚ ਲਈ...

ਪੰਜਾਬ ‘ਚ ਅੱਜ 6 ਜਿਲ੍ਹਿਆਂ ਲਈ ਯੈਲੋ ਅਲਰਟ, ਮੀਂਹ ਪੈਣ ਦੀ ਸੰਭਾਵਨਾ, 21 ਜੁਲਾਈ ਤੱਕ ਮੌਸਮ ਰਹੇਗਾ ਖਰਾਬ

ਪੰਜਾਬ ਵਿਚ ਅੱਜ 6 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਮੀਂਹ ਪੈ...

ਦਿੱਲੀ ਤੋਂ ਪਟਨਾ ਆ ਰਿਹਾ ਓਵਰ ਸ਼ੂਟ ਹੋਇਆ ਇੰਡੀਗੋ ਦਾ ਜਹਾਜ਼, 173 ਯਾਤਰੀਆਂ ਦੇ ਸੁੱਕੇ  ਸਾਹ 

ਦਿੱਲੀ ਤੋਂ ਆਉਣ ਵਾਲੀ ਇੰਡੀਗੋ ਦੀ ਫਲਾਈਟ 6ਈ2482 ਪਟਨਾ ਏਅਰਪੋਰਟ ‘ਤੇ ਲੈਂਡ ਕਰਨ ਦੇ ਬਾਅਦ ਦੁਬਾਰਾ ਉਡ ਗਈ। 3-4 ਚੱਕਰ ਲਗਾਉਣ ਦੇ ਬਾਅਦ ਦੁਬਾਰਾ...

ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਮੁਲਜ਼ਮ ਗ੍ਰਿਫ਼ਤਾਰ, ਅੱਜ ਕੋਰਟ ‘ਚ ਕੀਤਾ ਜਾਵੇਗਾ ਪੇਸ਼

114 ਸਾਲਾ ਦੌੜਾਕ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਮੁਲਜ਼ਮ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਕਰਤਾਰਪੁਰ ਦੇ ਦਾਸੂਪੁਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-7-2025

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ...

ਮਸ਼ਹੂਰ ਅਦਾਕਾਰ-ਫਿਲਮੇਕਰ ਧੀਰਜ ਕੁਮਾਰ ਦਾ ਹੋਇਆ ਦਿਹਾਂਤ, 79 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਮਸ਼ਹੂਰ ਅਦਾਕਾਰ, ਨਿਰਦੇਸ਼ਕ ਅਤੇ ਨਿਰਮਾਤਾ ਧੀਰਜ ਕੁਮਾਰ ਦਾ 79 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਧੀਰਜ ਕੁਮਾਰ ਦੀ ਸਿਹਤ ਠੀਕ ਨਹੀਂ ਸੀ।...

ਮਜੀਠੀਆ ਖਿਲਾਫ਼ ਨਹੀਂ ਹੋਵੇਗੀ ਕਿਸੇ ਤਰ੍ਹਾਂ ਦੀ ਕੋਈ ਤਲਾਸ਼ੀ, ਕੋਰਟ ਨੇ ਸਰਚ ਆਪ੍ਰੇਸ਼ਨ ‘ਤੇ ਲਗਾਈ ਗਈ ਰੋਕ

ਆਮਦਨ ਤੋਂ ਵੱਧ ਮਾਮਲੇ ਵਿਚ ਗ੍ਰਿਫਤਾਰ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਮੋਹਾਲੀ ਦੀ ਅਦਾਲਤ ਨੇ ਵਿਜੀਲੈਂਸ ਬਿਊਰੋ ਵੱਲੋਂ...

ਭਗਵਾਨਪੁਰੀਆ ਗੈਂਗ ਦੇ 5 ਮੈਂਬਰ ਗ੍ਰਿਫਤਾਰ, ਜੱਗੂ ਦੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਰਚ ਰਹੇ ਸੀ ਸਾਜਿਸ਼

ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਜੱਗੂ ਭਗਵਾਨਪੁਰੀਆ ਗੈਂਗ ਵੱਲੋਂ ਰਚੀ ਗਈ ਇੱਕ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ ਕਰ...

ਰਵਿੰਦਰ ਜਡੇਜਾ ਨੇ ਰਚਿਆ ਇਤਿਹਾਸ, ਇਹ ਕਾਰਨਾਮਾ ਕਰਨ ਵਾਲਾ ਬਣਿਆ ਦੂਜਾ ਭਾਰਤੀ ਖਿਡਾਰੀ

ਲਾਰਡਸ ਸਟੇਡੀਅਮ ਵਿੱਚ 5 ਦਿਨਾਂ ਦੇ ਰੋਮਾਂਚਕ ਟੈਸਟ ਮੈਚ ਵਿੱਚ ਇੰਗਲੈਂਡ ਨੇ ਭਾਰਤ ਨੂੰ 22 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਇੰਗਲੈਂਡ ਨੇ...

ਸ੍ਰੀ ਹਰਿਮੰਦਰ ਸਾਹਿਬ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 24 ਘੰਟਿਆਂ ‘ਚ ਮਿਲਿਆ ਦੂਜਾ ਈਮੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਦੂਜੇ ਦਿਨ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈ-ਮੇਲ ਰਾਹੀਂ ਮਿਲੀ ਧਮਕੀ ਵਿਚ ਦਾਅਵਾ ਕੀਤਾ...

ਸਾਬਕਾ MLA ਹਰਮੀਤ ਸਿੰਘ ਸੰਧੂ ਨੇ ਫੜਿਆ AAP ਦਾ ਪੱਲਾ, CM ਮਾਨ ਨੇ ਕੀਤਾ ਪਾਰਟੀ ‘ਚ ਸ਼ਾਮਲ

ਤਰਨਤਾਰਨ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ...

ਭਾਰਤ ਲਈ ਇਤਿਹਾਸਕ ਪਲ, ਸ਼ੁਭਾਂਸ਼ੂ ਸ਼ੁਕਲਾ ਦੀ ਪੁਲਾੜ ਤੋਂ ਧਰਤੀ ‘ਤੇ ਹੋਈ ਸਫਲ ਵਾਪਸੀ

ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਆਪਣਾ ਮਿਸ਼ਨ ਪੂਰਾ ਕਰਨ ਤੋਂ ਬਾਅਦ ਅੱਜ ਚਾਰ ਪੁਲਾੜ ਯਾਤਰੀਆਂ ਨਾਲ ਧਰਤੀ ‘ਤੇ ਵਾਪਸ ਆ ਗਏ ਹਨ।...

ਸਿਲੈਕਟ ਕਮੇਟੀ ਨੂੰ ਭੇਜਿਆ ਗਿਆ ਬੇਅਦਬੀ ਬਿਲ, ਮਤਾ ਪਾਸ, ਪੰਜਾਬੀਆਂ ਦੇ ਲਏ ਜਾਣਗੇ ਸੁਝਾਅ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਚੌਥੇ ਦਿਨ ਅੱਜ ਸਦਨ ਵਿੱਚ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025 ‘ਤੇ ਬਹਿਸ...

ਵਿਧਾਨ ਸਭਾ ‘ਚ ਬੇਅਦਬੀ ਬਿੱਲ ‘ਤੇ ਬਹਿਸ ਜਾਰੀ, CM ਮਾਨ ਬੋਲੇ- “ਇਸ ਨੂੰ ਨਾਮੋਸ਼ੀ ਵਾਲਾ ਬਿੱਲ ਨਾ ਕਿਹਾ ਜਾਵੇ”

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਚੌਥਾ ਅਤੇ ਆਖਰੀ ਦਿਨ ਹੈ। ਇਸ ਵਿੱਚ ਸੋਮਵਾਰ (14 ਜੁਲਾਈ) ਨੂੰ ਮੁੱਖ ਮੰਤਰੀ ਭਗਵੰਤ ਮਾਨ...

ਅਗਲੇ ਸਾਲ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨਡ ਟੂ ਗੌਡ ਵਰਲਡ ਟੂਰ’, ਟੀਮ ਨੇ ਪੋਸਟਰ ਕੀਤਾ ਸਾਂਝਾ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ ਹੈ। ਸਿੱਧੂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ...

ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਮੁੜ ਵਿਜੀਲੈਂਸ ਦੀ ਰੇਡ, ਘਰ ਦੇ ਬਾਹਰ ਪੁਲਿਸ ਫੋਰਸ ਤਾਇਨਾਤ

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਅਧੀਨ, ਵਿਜੀਲੈਂਸ ਬਿਊਰੋ ਦੀ ਟੀਮ ਅੱਜ ਮੁੜ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ...

ਸਮਾਣਾ : ਖੇਤ ਤੋਂ ਕੰਮ ਕਰਕੇ ਆ ਰਹੇ ਨੌਜਵਾਨ ‘ਤੇ ਕੁਝ ਵਿਅਕਤੀਆਂ ਨੇ ਕੀਤਾ ਜਾਨਲੇਵਾ ਹਮਲਾ, ਹੋਈ ਮੌਤ

ਪੰਜਾਬ ਦੇ ਪਟਿਆਲਾ ਵਿੱਚ ਦੇਰ ਰਾਤ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ...

ਉੱਘੇ ਦੌੜਾਕ ਫੌਜਾ ਸਿੰਘ ਦਾ ਹੋਇਆ ਦਿਹਾਂਤ, PM ਮੋਦੀ, CM ਮਾਨ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ

ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਅਤੇ ਟਰਬਨ ਟੋਰਨਾਡੋ ਵਜੋਂ ਮਸ਼ਹੂਰ ਫੌਜਾ ਸਿੰਘ ਦਾ ਸੋਮਵਾਰ ਰਾਤ ਸੜਕ ਹਾਦਸੇ ਵਿੱਚ ਦਿਹਾਂਤ ਹੋ ਗਿਆ। 114...

ਘਰੋਂ ਦਵਾਈ ਲੈਣ ਗਏ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮਿਲੀ ਦੇਹ, 3 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਪਟਿਆਲਾ ਸ਼ਹਿਰ ਦੀ ਸਿੱਧੂ ਕਲੋਨੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਖੂਨ ਨਾਲ ਲੱਥ ਪੱਥ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: ਬੇਅਦਬੀ ਬਿੱਲ ‘ਤੇ ਬਹਿਸ ਸ਼ੁਰੂ; ਫੌਜਾ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ 15 ਜੁਲਾਈ ਨੂੰ ਆਖਰੀ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਵਿੱਤਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-7-2025

ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ...

ਦੰਦਾਂ ਦੀ ਝਰਨਾਹਟ ਤੋਂ ਮਿਲੇਗਾ ਜਲਦ ਆਰਾਮ, ਅਪਣਾਓ ਦਾਦੀ-ਨਾਨੀ ਦੇ 5 ਘਰੇਲੂ ਅਸਰਦਾਰ ਨੁਸਖੇ

ਕੀ ਤੁਸੀਂ ਗਰਮ ਜਾਂ ਠੰਡਾ ਖਾਣਾ ਖਾਣ ‘ਤੇ ਤੁਹਾਨੂੰ ਦੰਦਾਂ ਵਿੱਚ ਤੇਜ਼ ਝਰਨਾਹਟ ਹੁੰਦੀ ਏ? ਜੇਕਰ ਹਾਂ, ਤਾਂ ਅਸੀਂ ਤੁਹਾਨੂੰ ਦੱਸ ਦੇਈਏ ਕਿ...

ਮਜੀਠੀਆ ਨੂੰ ਜੇਲ੍ਹ ‘ਚ ਮਿਲ ਕੇ ਆਏ ਗਨੀਵ ਕੌਰ, ਬੋਲੇ- ‘ਉਹ ਚੜ੍ਹਦੀ ਕਲਾ ‘ਚ ਨੇ, ਕੋਈ ਉਨ੍ਹਾਂ ਦਾ…’

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਵੀਂ...

ਪਹਿਲੀ ਵਾਰ ਪੰਜਾਬ ‘ਚ 725 ਸਪੈਸ਼ਲ ਐਜੂਕੇਟਰਾਂ ਦੀ ਭਰਤੀ, ਇਸ ਤਰੀਕ ਤੱਕ ਕਰ ਸਕਦੇ Apply

ਪਹਿਲੀ ਵਾਰ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 725 ਸਪੈਸ਼ਲ ਐਜੂਕੇਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ 393 ਅਸਾਮੀਆਂ...

ਸਮੋਸੇ ਤੇ ਜਲੇਬੀ ‘ਤੇ ਵੀ ਸਿਗਰਟ ਵਾਂਗ ਮਿਲੇਗਾ ਹੈਲਥ ਅਲਰਟ, ਸਿਹਤ ਮੰਤਰਾਲੇ ਨੇ ਦਿੱਤੇ ਵੱਡੇ ਹੁਕਮ

ਹੁਣ ਜਲੇਬੀ ਦੀ ਮਿਠਾਸ ਅਤੇ ਸਮੋਸੇ ਦੇ ਸੁਆਦ ਦੇ ਨਾਲ ਹੈਲਥ ਅਲਰਟ ਵੀ ਆਏਗਾ। ਦਰਅਸਲ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਨੇ ਦੇਸ਼ ਭਰ ਦੇ...

ਪੰਜਾਬ ਦੇ 8 IPS ਅਫਸਰਾਂ ਨੂੰ ਮਿਲੀ DGP ਰੈਂਕ ਦੀ ਤਰੱਕੀ, 2 ਮਹਿਲਾ ਅਧਿਕਾਰੀ ਵੀ ਸ਼ਾਮਲ, ਵੇਖੋ ਲਿਸਟ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ‘ਤੇ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲੈ ਕੇ ਵੱਡੀ ਖਬਰ, ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਭੇਜ ਕੇ ਸ੍ਰੀ ਦਰਬਾਰ...

CM ਮਾਨ ਵੱਲੋਂ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਬੇਅਦਬੀ ਬਿੱਲ, ਭਲਕੇ ਹੋਵੇਗੀ ਚਰਚਾ

ਪੰਜਾਬ ਕੈਬਨਿਟ ਵਿੱਚ ਮਨਜ਼ੂਰੀ ਮਿਲਣ ਮਗਰੋਂ ਬੇਅਦਬੀ ਬਿੱਲ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ...

1158 ਪ੍ਰੋਫੈਸਰਾਂ ਦੀ ਭਰਤੀ ਰੱਦ, ਸੁਪਰੀਮ ਕੋਰਟ ਵੱਲੋਂ 6 ਮਹੀਨਿਆਂ ‘ਚ ਮੁੜ ਭਰਤੀ ਕਰਨ ਦੇ ਹੁਕਮ

ਸੁਪਰੀਮ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ ਤੇ ਨਾਲ ਹੀ 6 ਮਹੀਨਿਆਂ ਵਿਚ ਮੁੜ ਭਰਤੀ ਕਰਨ ਦੇ ਹੁਕਮ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਬੇਅਦਬੀ ਕਾਨੂੰਨ ਨੂੰ ਮਿਲੀ ਮਨਜ਼ੂਰੀ, ਅੱਜ ਸੈਸ਼ਨ ‘ਚ ਪੇਸ਼ ਕੀਤਾ ਜਾ ਸਕਦੈ ਬਿੱਲ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਅੱਜ 14 ਜੁਲਾਈ ਨੂੰ ਪੰਜਾਬ ਕੈਬਨਿਟ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਬੇਅਦਬੀ ਮਾਮਲਿਆਂ...

ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ, ਜਾਅਲੀ ਵਿਆਹ ਕਰਵਾ ਕੇ ਠੱਗੀ ਮਾਰਨ ਵਾਲੇ ਗਿਰੋਹ ਦੇ 3 ਮੈਂਬਰ ਕੀਤੇ ਕਾਬੂ

ਲਗਾਤਾਰ ਲੋਕਾਂ ਨਾਲ ਧੋਖਾਧੜੀ ਦੇ ਮਾਮਲਿਆਂ ਵਿੱਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ, ਹੁਣ ਪੈਸੇ ਦੇ ਲਾਲਚ ਨੂੰ ਲੈਕੇ ਲੋਕਾਂ ਦੀ ਜ਼ਿੰਦਗੀ...

ਸਾਇਨਾ ਨੇਹਵਾਲ ਨੇ ਪਤੀ ਪਾਰੂਪੱਲੀ ਕਸ਼ਯੱਪ ਤੋਂ ਵੱਖ ਹੋਣ ਦਾ ਕੀਤਾ ਐਲਾਨ, ਕਿਹਾ- ਬਹੁਤ ਸੋਚਣ ਦੇ ਬਾਅਦ ਦੋਵਾਂ ਨੇ ਲਿਆ ਫੈਸਲਾ

ਭਾਰਤੀ ਬੈਡਮਿੰਟਨ ਪਲੇਅਰ ਸਾਇਨਾ ਨੇਹਵਾਲ ਨੇ ਐਤਵਾਰ ਦੇਰ ਰਾਤ ਆਪਣੇ ਪਤੀ ਤੇ ਬੈਡਮਿੰਟਨ ਪਲੇਅਰ ਪਾਰੂਪੱਲੀ ਕਸ਼ਯੱਪ ਤੋਂ ਵੱਖ ਹੋਣ ਦੀ...

ਪੰਜਾਬ ਪੁਲਿਸ ਦੇ SSP ਦਲਜੀਤ ਸਿੰਘ ਰਾਣਾ ਨੇ ਵਧਾਇਆ ਮਾਣ, ਅੰਤਰਰਾਸ਼ਟਰੀ ਪੁਲਿਸ ਖੇਡਾਂ ‘ਚ ਜਿੱਤਿਆ Gold ਮੈਡਲ

ਪੰਜਾਬ ਪੁਲਿਸ ਦੇ ਸੀਨੀਅਰ ਸੂਪਰਿੰਟੇਂਡੈਂਟ ਆਫ ਪੁਲਿਸ (ਐੱਸ.ਐੱਸ.ਪੀ) ਦਲਜੀਤ ਸਿੰਘ ਰਾਣਾ ਨੇ ਅਟਲਾਂਟਾ ‘ਚ ਹੋਈਆਂ ਅੰਤਰਰਾਸ਼ਟਰੀ ਪੁਲਿਸ...

ਨਾਭਾ : ਕਲਯੁਗੀ ਨੂੰਹ ਦਾ ਸ਼ਰਮਨਾਕ ਕਾਰਾ, ਜ਼ਮੀਨੀ ਵਿਵਾਦ ਕਾਰਨ ਸੱਸ ਨੂੰ ਜ਼ਹਿਰੀਲੀ ਚੀਜ਼ ਦੇ ਕੇ ਉਤਾਰਿਆ ਮੌਤ ਦੇ ਘਾਟ

ਦਿਨੋਂ-ਦਿਨ ਆਪਸੀ ਰਿਸ਼ਤੇ ਨਾਤਿਆਂ ਦੇ ‘ਚ ਤਰੇੜਾ ਪੈਂਦੀਆਂ ਜਾ ਰਹੀਆਂ ਹਨ ਅਤੇ ਪੈਸੇ ਦੇ ਲਾਲਚ ਦੇ ਚੱਲਦਿਆਂ ਨੂੰਹ ਨੇ ਅਪਣੀ ਸੱਸ ਨੂੰ...

ਅੰਮ੍ਰਿਤਸਰ ‘ਚ ਭੀਖ ਮੰਗਣ ‘ਤੇ ਪਹਿਲੀ FIR, DC ਦੇ ਹੁਕਮਾਂ ‘ਤੇ ਕਾਰਵਾਈ, ਬੱਚਿਆਂ ਨਾਲ ਭੀਖ ਮੰਗ ਰਹੀ ਸੀ ਮਹਿਲਾ

ਪੰਜਾਬ ਸਰਕਾਰ ਵੱਲੋਂ ਸੜਕਾਂ ‘ਤੇ ਚੌਰਾਹਿਆਂ ‘ਤੇ ਭੀਖ ਮੰਗਣ ਦੀ ਪ੍ਰਥਾ ਖ਼ਿਲਾਫ ਸ਼ੁਰੂ ਕੀਤੇ ਗਏ ਅਭਿਆਨ ਤਹਿਤ ਅੰਮ੍ਰਿਤਸਰ ‘ਚ...

ਚਰਚ ‘ਚ ਡਿੱਗ ਗਿਆ ਟਾਵਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਗਈ ਜਾਨ, ਮਾਂ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਮਾਪਿਆਂ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਉਨ੍ਹਾਂ ਦੇ ਇਕਲੌਤੇ ਪੁੱਤਰ ਦੀ ਮੌਤ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ...

ਲੰਡਨ ‘ਚ ਉਡਾਣ ਭਰਦਿਆਂ ਹੀ ਕ੍ਰੈਸ਼ ਹੋਇਆ ਛੋਟਾ ਜਹਾਜ਼, ਟੇਕਆਫ਼ ਕਰਨ ਦੇ ਤੁਰੰਤ ਬਾਅਦ ਲੱਗੀ ਅੱਗ

ਲੰਡਨ ਦੇ ਦੱਖਣ-ਪੂਰਬੀ ਤਟ ‘ਤੇ ਸਥਿਤ ਸਾਊਐਂਡ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਛੋਟਾ ਜਹਾਜ਼ ਟੇਕਆਫ ਦੇ ਕੁਝ ਸੈਕੰਡ ਬਾਅਦ ਹਾਦਸਾਗ੍ਰਸਤ...

ਹਰਿਦੁਆਰ ਜਾ ਰਹੇ ਤਪਾ ਮੰਡੀ ਦੇ ਕਾਵੜੀਏ ਨਾਲ ਵਾਪਰਿਆ ਭਾਣਾ, ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਤਪਾ ਮੰਡੀ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਗਰੀਬ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ 55 ਸਾਲ ਦੇ ਇੱਕ ਕਾਵੜੀਏ ਦੀ ਭਿਆਨਕ ਸੜਕ...

ਪਿੰਡ ਬੁਰਜ ਹਸਨ ’ਚ ਪ੍ਰਸ਼ਾਸਨ ਨੇ ਨਸ਼ਾ ਤਸਕਰ ਦਾ ਢਾਹਿਆ ਘਰ, 30 ਮਰਲੇ ਪੰਚਾਇਤੀ ਜ਼ਮੀਨ ‘ਤੇ ਕੀਤਾ ਸੀ ਕਬਜ਼ਾ

ਨਸ਼ਾ ਤਸਕਰਾਂ ਵਿਰੁੱਧ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਜਲੰਧਰ ਦੇ ਦਿਹਾਤੀ ਇਲਾਕੇ ਦੇ ਬਿਲਗਾ ਦੇ ਪਿੰਡ ਬੁਰਜ ਹਸਨ...

ਅੰਮ੍ਰਿਤਸਰ ‘ਚ ਕੂੜੇ ਵਾਲੀ ਗੱਡੀ ‘ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ, ਸਿੱਖ ਜਥੇਬੰਦੀਆਂ ‘ਚ ਰੋਸ, ਪੁਲਿਸ ਕਰ ਰਹੀ ਜਾਂਚ

ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ਵਿੱਚ ਕੂੜੇ ਵਾਲੀ ਗੱਡੀ ‘ਚ ਗੁਟਕਾ ਸਾਹਿਬ ਦੇ ਅੰਗ ਮਿਲਣ ਮਾਮਲੇ ਨੇ ਸਿੱਖ ਸੰਗਤ ‘ਚ ਰੋਸ ਪੈਦਾ ਕਰ...

Spicejet ਵੱਲੋਂ ਦਿੱਲੀ-ਸ਼੍ਰੀਨਗਰ ਫਲਾਈਟ ‘ਚ ਫ੍ਰੀ ਫਾਲ ਦੀ ਖ਼ਬਰ ਦਾ ਖੰਡਨ, ਕਿਹਾ- ਮਾਨਸੂਨ ਕਾਰਨ ਟਰਬੂਲੈਂਸ ਸੀ

ਸਪਾਈਸਜੈੱਟ ਨੇ ਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਸਪਾਈਸਜੈੱਟ ਉਡਾਣ ਵਿੱਚ ਫ੍ਰੀ ਫਾਲ ਦੀ ਖ਼ਬਰ ਦਾ ਖੰਡਨ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਕਿ...

ਮੌਸਮ ਵਿਭਾਗ ਵੱਲੋਂ ਪੰਜਾਬ ਦੇ 10 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿਚ ਮਾਨਸੂਨ ਦੀ ਰਫਤਾਰ ਇਨ੍ਹੀਂ ਦਿਨੀਂ ਹੌਲੀ ਪੈ ਗਈ ਹੈ।...

ਅੰਮ੍ਰਿਤਸਰ : ਟ੍ਰੈਕਟਰ-ਟ੍ਰਾਲੀ ਨਾਲ ਕਾਰ ਦੀ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਕਾਰ ਸਵਾਰ 3 ਨੌਜਵਾਨਾਂ ਦੀ ਗਈ ਜਾਨ

ਅੰਮ੍ਰਿਤਸਰ ਵਿਚ ਅੱਜ ਸਵੇਰੇ-ਸਵੇਰੇ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਗੱਡੀ ਵਿਚ 5 ਲੋਕ ਸਵਾਰ ਸਨ ਜਿਨ੍ਹਾਂ ਵਿਚੋਂ 3 ਦੀ ਦਰਦਨਾਕ ਮੌਤ ਹੋ ਜਾਣ...

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ ਅੱਜ, ਬੇਅਦਬੀ ਮਾਮਲੇ ‘ਤੇ ਬਿੱਲ ਦੇ ਖਰੜੇ ਨੂੰ ਮਿਲ ਸਕਦੀ ਹੈ ਮਨਜ਼ੂਰੀ

ਪੰਜਾਬ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਅੱਜ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਸ ਬੈਠਕ ਵਿਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਖਤ ਕਾਨੂੰਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-7-2025

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ...

‘BBMB ਤੋਂ CISF ਨੂੰ ਹਟਾਉਣ ਦਾ ਪ੍ਰਸਤਾਵ ਪਾਸ ਹੋਣਾ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ’ -ਹਰਜੋਤ ਬੈਂਸ

ਮਾਨ ਸਰਕਾਰ ਦੀ ਵੱਡੀ ਕਾਮਯਾਬੀ ਹੈ ਕਿ ਜੋ BBMB ਦੇ ਨਾਪਾਕ ਇਰਾਦੇ ਸੀ ਤੇ ਪਿਛਲੇ ਦਿਨੀਂ ਜਿਵੇਂ ਅਸੀਂ ਪੰਜਾਬ ਦੇ ਪਾਣੀ ਨੂੰ ਬਚਾਇਆ, ਇਲਾਕਾ...