Feb 24

‘ਅੱਲਾਹ ਸਾਨੂੰ PM ਮੋਦੀ ਦੇ ਦਵੇ, ਜੋ ਸਾਡਾ ਦੇਸ਼ ਠੀਕ ਕਰਨ’- ਪਾਕਿਸਤਾਨੀ ਲੋਕਾਂ ਦੀ ਵੀਡੀਓ ਵਾਇਰਲ

ਪਾਕਿਸਤਾਨੀ ਯੂਟਿਊਬਰ ਸਨਾ ਅਮਜਦ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ...

ਹੁਣ ਸਰਹੱਦੀ ਪਿੰਡਾਂ ‘ਚ ਸ਼ਾਮ 5 ਵਜੇ ਤੋਂ ਬਾਅਦ ਡੀਜੇ ਚਲਾਉਣ ‘ਤੇ ਲੱਗੀ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇੱਕ ਵਿਸੇਸ਼ ਹੁਕਮ ਜਾਰੀ ਕਰਕੇ...

ਪਿਕਅੱਪ ਵੈਨ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 4 ਬੱਚਿਆਂ ਸਣੇ 11 ਲੋਕਾਂ ਦੀ ਮੌ.ਤ, ਕਈ ਜ਼ਖ਼ਮੀ

ਛੱਤੀਸਗੜ ਦੇ ਬਲੌਦਾ ਬਾਜ਼ਾਰ -ਭਾਟਾਪਾਰਾ ਵਿੱਚ ਬੀਤੀ ਰਾਤ ਇੱਕ ਵੱਡਾ ਹਾਦਸਾ ਵੇਖਣ ਨੂੰ ਮਿਲਿਆ ਹੈ। ਜਿੱਥੇ ਇੱਕ ਪਿੱਕਅਪ ਦੀ ਟਰੱਕ ਨਾਲ ਟੱਕਰ...

ਮਾਰਚ ਆਉਂਦੇ ਹੀ ਗਰਮੀ ਤੋੜੇਗੀ ਰਿਕਾਰਡ, 40 ਡਿਗਰੀ ਤੋਂ ਪਾਰ ਜਾਏਗਾ ਪਾਰਾ!

ਭਾਰਤ ਦੇ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਕਿਹਾ ਕਿ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਅਗਲੇ ਪੰਜ ਦਿਨਾਂ ਵਿੱਚ ਵੱਧ ਤੋਂ ਵੱਧ...

ਬਠਿੰਡਾ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਅੱਗ ‘ਤੇ ਪਾਇਆ ਕਾਬੂ

ਬਠਿੰਡਾ ਦੇ ਕਸਬਾ ਰਾਮਾ ਮੰਡੀ ਨੇੜਲੇ ਪਿੰਡ ਫੁਲਕਾਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ...

ਮਾਸਟਰਕਾਰਡ ਦੇ ਸਾਬਕਾ CEO ਅਜੈ ਬੰਗਾ ਹੋ ਸਕਦੇ ਨੇ World Bank ਦੇ ਨਵੇਂ ਮੁਖੀ, ਬਾਇਡੇਨ ਨੇ ਕੀਤਾ ਨਾਮਜ਼ਦ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਨੇ ਵੀਰਵਾਰ ਨੂੰ ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਨੂੰ ਵਿਸ਼ਵ ਬੈਂਕ ਦੇ ਮੁਖੀ ਲਈ ਨਾਮਜ਼ਦ ਕੀਤਾ...

ਟੀਮ ਇੰਡੀਆ ਦਾ ਵਿਸ਼ਵ ਕੱਪ ਜਿੱਤਣ ਦਾ ਟੁੱਟਿਆ ਸੁਪਨਾ, ਸੈਮੀਫਾਈਨਲ ‘ਚ ਆਸਟ੍ਰੇਲੀਆ ਨੇ 5 ਦੌੜਾਂ ਨਾਲ ਦਿੱਤੀ ਮਾਤ

ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਮੈਚ ਆਸਟ੍ਰੇਲੀਆਈ ਮਹਿਲਾ ਟੀਮ ਅਤੇ ਭਾਰਤੀ ਮਹਿਲਾ ਟੀਮ ਵਿਚਾਲੇ ਕੇਪਟਾਊਨ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-2-2023

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ...

ਅਕਸ਼ੈ ਕੁਮਾਰ ਛੱਡਣਗੇ ਕੈਨੇਡਾ ਦੀ ਨਾਗਰਿਕਤਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’

ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੇ ਕੈਨੇਡੀਅਨ ਨਾਗਰਿਕਤਾ ਛੱਡਣ ਦਾ ਫੈਸਲਾ ਕੀਤਾ ਹੈ। ਦਰਅਸਲ, ਹਰ ਫਿਲਮ ਦੇ ਜਾਰੀ ਹੋਣ ਵੇਲੇ ਅਭਿਨੇਤਾ...

ਹੈਰਾਨ ਕਰਨ ਵਾਲਾ ਮਾਮਲਾ, ਮਾਂ ਦੇ ਢਿੱਡ ‘ਚ 5 ਮਹੀਨੇ ਦਾ ਭਰੂਣ ਗਰਭਵਤੀ! ਸੋਚਾਂ ‘ਚ ਪਏ ਡਾਕਟਰ

ਕਸਬੇ ਦੇ ਡਾਕਟਰਾਂ ਦੇ ਸਾਹਮਣੇ ਇੱਕ ਦੁਰਲੱਭ ਮਾਮਲਾ ਆਇਆ ਹੈ। ਟਾਊਨਸ਼ਿਪ ਵਿੱਚ ਇੱਕ ਗਰਭਵਤੀ ਔਰਤ ਦੇ ਭਰੂਣ ਦੇ ਅੰਦਰ ਇੱਕ ਭਰੂਣ ਵਧ ਰਿਹਾ...

‘ਮੈਨੂੰ ਇਸ ਸੱਪ ਨੇ ਡੰਗਿਐ, ਇਲਾਜ ਕਰੋ’, ਸੱਪ ਨੂੰ ਬੈਗ ‘ਚੋਂ ਕੱਢ ਕੇ ਬੋਲੀ ਔਰਤ, ਡਾਕਟਰ ਵੀ ਹੋਏ ਹੈਰਾਨ

ਗੁਜਰਾਤ ਦੇ ਰਾਜਕੋਟ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਇੱਕ ਔਰਤ ਮਰੇ ਹੋਏ ਸੱਪ ਨੂੰ ਲੈ ਕੇ ਹਸਪਤਾਲ...

ਕਬੱਡੀ ਜਗਤ ਲਈ ਮੰਦਭਾਗੀ ਖ਼ਬਰ, ਚੱਲਦੇ ਟੂਰਨਾਮੈਂਟ ਦੌਰਾਨ ਉੱਘੇ ਖਿਡਾਰੀ ਦੀ ਮੌਤ

ਇੱਕ ਉੱਘੇ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਜਲੰਧਰ ਦੇ ਲੋਹੀਆਂ ਇਲਾਕੇ ਵਿੱਚ ਚੱਲਦੇ ਟੂਰਨਾਮੈਂਟ ਦੌਰਾਨ...

ਪੂਲ ਗੇਮ ‘ਚ ਹਾਰਨ ‘ਤੇ ਭੜਕੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ, 12 ਸਾਲਾਂ ਬੱਚੀ ਸਣੇ 7 ਮੌਤਾਂ

ਅੱਜ ਜਿਸ ਯੁੱਗ ਵਿੱਚ ਅਸੀਂ ਰਹਿ ਰਹੇ ਹਾਂ, ਉਥੇ ਲੋਕਾਂ ਵਿੱਚ ਸਹਿਣਸ਼ਕਤੀ ਦੀ ਥਾਂ ਗੁੱਸਾ ਲੈਂਦਾ ਜਾ ਰਿਹਾ ਹੈ। ਖੇਡਣ ਵਿੱਚ ਵੀ ਲੋਕ ਆਪਣੀ ਹਾਰ...

‘ਫ਼ੀਸ ਕਰਕੇ ਕਿਸੇ ਵਿਦਿਆਰਥੀ ਨੂੰ ਪੇਪਰ ‘ਚ ਬੈਠਣ ਤੋਂ ਨਾ ਰੋਕਿਆ ਜਾਵੇ’- ਮੰਤਰੀ ਬੈਂਸ ਨੇ PSEB ਨੂੰ ਕਿਹਾ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ/ ਮਾਰਚ-2023 ਵਿੱਚ ਕਰਵਾਈਆਂ...

ਇਕੱਠੇ 4 ਏਜੰਸੀਆਂ ਨੂੰ ਵੇਖ ਡਰ ਗਿਆ ਖੂੰਖਾਰ ਗੈਂਗਸਟਰ ਲਾਰੇਂਸ, ਕੋਰਟ ‘ਚ ਕਹਿੰਦਾ, ‘ਮੈਨੂੰ ਖ਼ਤਰਾ ਏ’

ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਬੁੱਧਵਾਰ ਨੂੰ ਚਾਰ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਨਾਲ ਸਾਹਮਣਾ ਹੋਇਆ। ਸੂਤਰਾਂ ਮੁਤਾਬਕ ਲਾਰੈਂਸ ਨਾਂ...

ਹੰਗਾਮੇ ਮਗਰੋਂ ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ, ‘ਤੂਫਾਨ ਨੂੰ ਰਿਹਾਅ ਕਰੇਗੀ ਪੁਲਿਸ, ਕੇਸ ਵੀ ਹੋਣਗੇ ਰੱਦ’

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਲਵਪ੍ਰੀਤ ਤੂਫਾਨ ਦੀ ਗ੍ਰਿਫਤਾਰੀ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਸਰ ਦੇ...

ਵਿਜੀਲੈਂਸ ਦਾ ਵੱਡਾ ਐਕਸ਼ਨ, ਮਾਲੇਰਕੋਟਲਾ ‘ਚ 50,000 ਰਿਸ਼ਵਤ ਲੈਂਦਾ ਕਾਨੂੰਨਗੋ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦੇ ਹੋਏ ਮਾਲੇਰਕੋਟਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਨੂੰ 50,000 ਰੁਪਏ ਦੀ ਰਿਸ਼ਵਤ...

ਤੀਕਸ਼ਣ ਸੂਦ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਪੈਨਸ਼ਨ ਵਸੂਲੀ ਨੋਟਿਸ ‘ਤੇ ਲਾਈ ਰੋਕ

ਸਾਬਕਾ ਵਿਧਾਇਕ ਅਤੇ ਭਾਜਪਾ ਨੇਤਾ ਤੀਕਸ਼ਣ ਸੂਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪੰਜਾਬ...

ਚੰਡੀਗੜ੍ਹ ਪੁਲਿਸ ਨੇ ਦਵਿੰਦਰ ਬੰਬੀਹਾ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ, ਪਿਸਤੌਲ ਤੇ 7 ਜਿੰਦਾ ਕਾਰਤੂਸ ਬਰਾਮਦ

ਚੰਡੀਗੜ੍ਹ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਦਵਿੰਦਰ ਬੰਬੀਹਾ ਗਰੋਹ ਦੇ ਦੋ ਕਥਿਤ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।...

ਹੁਣ ਬਜਟ ਸੈਸ਼ਨ ਨੂੰ ਲੈ ਕੇ CM ਮਾਨ ਤੇ ਰਾਜਪਾਲ ‘ਚ ਫਸਿਆ ਪੇਚ, ਪੁਰੋਹਿਤ ਨੇ ਨਹੀਂ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀ.ਐਲ. ਪੁਰੋਹਿਤ ਵਿਚਾਲੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਦੌਰਾਨ ਹੁਣ ਪੰਜਾਬ ਦੇ ਰਾਜਪਾਲ...

ਅੰਮ੍ਰਿਤਸਰ : ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਬਜ਼ੁਰਗ ਨੂੰ ਦਰੜਿਆ, ਇਲਾਜ਼ ਦੌਰਾਨ ਮੌ.ਤ

ਅੰਮ੍ਰਿਤਸਰ ‘ਚ ਤੇਜ਼ ਰਫਤਾਰ ਕਾਰ ਕਾਰਨ ਇਕ ਬਜ਼ੁਰਗ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਾਰ ਚਾਲਕ ਨੇ ਸੜਕ ਕਿਨਾਰੇ ਖੜ੍ਹੇ ਬਜ਼ੁਰਗ...

ਕੋਰਟ ‘ਚ ਪੇਸ਼ੀ ਦੌਰਾਨ ਬੋਲੇ ‘ਆਪ’ MLA ਅਮਿਤ ਰਤਨ, ‘ਪਾਰਟੀ ਦਾ ਵਫਾਦਾਰ ਹਾਂ, ਨਿਆਂਪਾਲਿਕਾ ‘ਤੇ ਪੂਰਾ ਭਰੋਸਾ’

ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ...

ਫਲਾਈਟ ਤੋਂ ਬਾਅਦ ਹੁਣ ਬੱਸ ‘ਚ…. ਨਸ਼ੇ ‘ਚ ਧੁੱਤ ਵਿਅਕਤੀ ਨੇ ਮਹਿਲਾ ਦੀ ਸੀਟ ‘ਤੇ ਕੀਤਾ ਪਿਸ਼ਾਬ

ਔਰਤ ‘ਤੇ ਪਿਸ਼ਾਬ ਕਰਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਮੰਗਲਵਾਰ ਰਾਤ ਨੂੰ ਕਰਨਾਟਕ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ...

ਸਿੰਘਾਂ ਨੇ ਘੇਰਿਆ ਅਜਨਾਲੇ ਦਾ ਥਾਣਾ, ਬੈਰੀਕੇਡ ਤੋੜੇ, ਅੰਮ੍ਰਿਤਪਾਲ ਨੇ ਦਿੱਤਾ ਇੱਕ ਘੰਟੇ ਦਾ ਅਲਟੀਮੇਟਮ

ਸਿੱਖ ਜਥੇਬੰਦੀ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਪੁਲਿਸ ਨੂੰ ਧਮਕੀ ਦੇਣ ਤੋਂ ਬਾਅਦ ਵੀਰਵਾਰ ਨੂੰ ਅਜਨਾਲਾ...

ਫਾਜ਼ਿਲਕਾ ‘ਚ ਸ਼ੱਕੀ ਹਾਲਾਤਾਂ ‘ਚ ਵਿਆਹੁਤਾ ਦੀ ਮੌ.ਤ, ਮਾਪਿਆਂ ਦਾ ਦੋਸ਼ ਬਾਈਕ ਨਾ ਦੇਣ ‘ਤੇ ਧੀ ਦਾ ਕੀਤਾ ਕ.ਤਲ

ਪੰਜਾਬ ਦੇ ਫਾਜ਼ਿਲਕਾ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਤੀ ਅਨੁਸਾਰ ਉਸ ਦੀ ਪਤਨੀ ਨੇ...

ਅਮਰੀਕਾ ਦੇ ਫਲੋਰੀਡਾ ‘ਚ ਪੱਤਰਕਾਰ ‘ਤੇ ਫਾਇਰਿੰਗ, 9 ਸਾਲ ਦੀ ਬੱਚੀ ਸਣੇ 3 ਦੀ ਮੌ.ਤ, ਦੋਸ਼ੀ ਗ੍ਰਿਫਤਾਰ

ਅਮਰੀਕਾ ਦੇ ਫਲੋਰੀਡਾ ‘ਚ ਅੱਜ ਵੀਰਵਾਰ ਨੂੰ ਗੋਲੀਬਾਰੀ ਦੀਆਂ ਦੋ ਘਟਨਾਵਾਂ ਵਾਪਰੀਆਂ ਹਨ।ਇਸ ਗੋਲੀਬਾਰੀ ਦੀ ਘਟਨਾ ‘ਚ ਕੁੱਲ 3 ਲੋਕ ਮਾਰੇ...

ਉੱਤਰ ਭਾਰਤ ‘ਚ ਮੁੜ ਸਰਗਰਮ ਹੋਈ ਪੱਛਮੀ ਗੜਬੜੀ ! ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ, ਅਲਰਟ ਜਾਰੀ

ਦੇਸ਼ ਦੇ ਵਧੇਰੇ ਹਿੱਸਿਆਂ ਵਿੱਚ ਹੁਣ ਤਾਪਮਾਨ ਵਧਣ ਲੱਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਉੱਤਰ ਭਾਰਤ ਦੇ ਕਈ ਰਾਜ ਅਜਿਹੇ ਹਨ ਜਿੱਥੇ ਗਰਮੀ...

CM ਭਗਵੰਤ ਮਾਨ ਦਾ ਵੱਡਾ ਐਲਾਨ, ਜਲੰਧਰ ‘ਚ ਖੋਲ੍ਹੀ ਜਾਵੇਗੀ ਸਪੋਰਟਸ ਯੂਨੀਵਰਸਿਟੀ

ਪੰਜਾਬ ਸਰਕਾਰ ਦਾ ਪਹਿਲਾ ‘ਇਨਵੈਸਟ ਪੰਜਾਬ ਸਮਿਟ’ ਵੀਰਵਾਰ ਤੋਂ ਮੋਹਾਲੀ ਵਿੱਚ ਸ਼ੁਰੂ ਹੋ ਗਿਆ ਹੈ। ਇਸ ਦੋ ਦਿਨਾਂ ਇੰਵੈਸਟਰ ਸਮਿਟ ਦਾ...

ਕਾਸ਼ੀ ਵਿਸ਼ਵਨਾਥ ਮੰਦਰ ‘ਚ ਮੰਗਲਾ ਆਰਤੀ ਦੀਆਂ ਟਿਕਟਾਂ ਹੋਈਆਂ ਮਹਿੰਗੀਆਂ, 1 ਮਾਰਚ ਤੋਂ ਦੇਣੇ ਪੈਣਗੇ ਇੰਨੇ ਪੈਸੇ

ਵਾਰਾਣਸੀ ਦੇ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਰ ‘ਚ ਬਾਬਾ ਦੀ ਮੰਗਲਾ ਸਮੇਤ ਸਾਰੀਆਂ ਆਰਤੀਆਂ ਦੀਆਂ ਕੀਮਤਾਂ ਵਧ ਗਈਆਂ ਹਨ। ਵਧੀਆਂ ਟਿਕਟਾਂ...

ਰਾਜਪੁਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਸਰੀਏ ਨਾਲ ਭਰੇ ਟਰੱਕ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਮੌ.ਤ

ਰਾਜਪੁਰਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਬੁੱਧਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਕਾਰ ਸੜਕ ਕਿਨਾਰੇ...

ਚਮਤਕਾਰ ! ਡੇਢ ਸਾਲ ਦੇ ਬੱਚੇ ਦੀ 3 ਘੰਟੇ ਤੱਕ ਰੁਕੀ ਰਹੀ ਦਿਲ ਦੀ ਧੜਕਣ, ਮੈਡੀਕਲ ਟੀਮ ਨੇ ਬਚਾਈ ਜਾਨ

ਕੈਨੇਡਾ ਦੇ ਓਨਟਾਰੀਓ ‘ਚ ਡਾਕਟਰਾਂ ਵੱਲੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕਈ ਲੋਕ ਇਸ ਨੂੰ ਚਮਤਕਾਰ ਵੀ ਕਹਿ ਰਹੇ ਹਨ। ਦਰਅਸਲ,...

ਚੀਨ ਦੇ ਮੰਗੋਲੀਆ ‘ਚ ਕੋਲੇ ਦੀ ਖਾਨ ਧਸਣ ਕਾਰਨ 2 ਲੋਕਾਂ ਦੀ ਮੌ.ਤ, 50 ਤੋਂ ਵੱਧ ਲਾਪਤਾ, ਬਚਾਅ ਕਾਰਜ ਜਾਰੀ

ਚੀਨ ਦੇ ਅੰਦਰੂਨੀ ਮੰਗੋਲੀਆ ਬੁੱਧਵਾਰ ਨੂੰ ਇੱਕ ਖਾਨ ਦੇ ਧਸਣ ਨਾਲ 2 ਲੋਕਾਂ ਦੀ ਮੌ.ਤ ਹੋ ਗਈ ਅਤੇ 53 ਲੋਕ ਲਾਪਤਾ ਹੋ ਗਏ ਹਨ। ਸਥਾਨਕ ਅਧਿਕਾਰੀਆਂ...

ਅੰਬਾਲਾ ‘ਚ ਨਸ਼ਾ ਸਪਲਾਈ ਕਰਨ ਵਾਲੇ 2 ਤਸਕਰ ਕਾਬੂ, 520 ਗ੍ਰਾਮ ਅਫੀਮ ਵੀ ਬਰਾਮਦ

ਹਰਿਆਣਾ ਦੇ ਅੰਬਾਲਾ ‘ਚ CIA-1 ਨੇ ਨਸ਼ਾ ਤਸਕਰੀ ਕਰਨ ਵਾਲੇ 2 ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 520 ਗ੍ਰਾਮ ਅਫੀਮ...

ਹੁਣ ਸਾਰੇ ਸਕੂਲਾਂ ਦੀ ਲਾਇਬ੍ਰੇਰੀ ‘ਚ ਹੋਵੇ PM ਮੋਦੀ ਦੀ ਕਿਤਾਬ ‘Exam Warriors’, ਸਿੱਖਿਆ ਮੰਤਰਾਲੇ ਦਾ ਸੂਬਿਆਂ ਨੂੰ ਫਰਮਾਨ

ਸਿੱਖਿਆ ਮੰਤਰਾਲੇ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਿਖੀ ਗਈ ਕਿਤਾਬ ‘Exam Worriors’...

ਲੁਧਿਆਣਾ ‘ਚ ਅੰਤਰਰਾਜੀ ਵਾਹਨ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ, ਚੋਰੀ ਦੇ 14 ਵਾਹਨ ਬਰਾਮਦ

ਪੰਜਾਬ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਚੋਰਾਂ ‘ਤੇ ਠੱਲ ਪਾਉਣ ਲਈ ਪੁਲਿਸ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਸੇ ਕੜੀ ‘ਚ...

NIA ਦੀ 8 ਰਾਜਾਂ ‘ਚ ਛਾਪੇਮਾਰੀ, ਗੈਂਗਸਟਰਾਂ ਲਾਰੈਂਸ ‘ਤੇ ਗੋਲਡੀ ਬਰਾੜ ਦੇ 6 ਸਾਥੀ ਗ੍ਰਿਫਤਾਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਸਵੇਰੇ ਅੱਤਵਾਦੀ-ਗੈਂਗਸਟਰ-ਨਸ਼ਾ ਤਸਕਰਾਂ ਦੇ ਗਠਜੋੜ ਦਾ ਪਰਦਾਫਾਸ਼ ਕਰਨ ਲਈ 8 ਰਾਜਾਂ ਦੇ 76...

ਭਾਰਤ ਖਿਲਾਫ਼ ਵਨਡੇ ਸੀਰੀਜ਼ ਲਈ ਆਸਟ੍ਰੇਲੀਆਈ ਟੀਮ ਦਾ ਐਲਾਨ, ਇਨ੍ਹਾਂ ਸਟਾਰ ਖਿਡਾਰੀਆਂ ਦੀ ਹੋਈ ਵਾਪਸੀ

ਭਾਰਤ ਤੇ ਆਸਟ੍ਰੇਲੀਆ ਵਿਚਾਲੇ 17 ਮਾਰਚ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਲਈ ਆਸਟ੍ਰੇਲੀਆਈ ਟੀਮ ਦਾ ਐਲਾਨ ਹੋ ਚੁੱਕਿਆ ਹੈ।...

ਮੰਦਭਾਗੀ ਖਬਰ : 4 ਸਾਲ ਪਹਿਲਾਂ ਕੈਨੇਡਾ ਗਏ 24 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਕੈਨੇਡਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ।...

ਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦਾ ਬ੍ਰਿਟੇਨ ‘ਚ ਹੋਇਆ ਦਿਹਾਂਤ

ਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦਾ ਬ੍ਰਿਟੇਨ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 83 ਸਾਲ ਸੀ ਅਤੇ ਉਹ ਇਸ ਸਮੇਂ ਯੂਕੇ ’ਚ ਰਹਿ...

‘ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ‘ਤੇ ਕੋਈ ਰਹਿਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ’ : CM ਮਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਿਸ਼ਵਤਖੋਰੀ ਖਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਰਿਸ਼ਵਤ ਖੋਰੀ ਨੂੰ ਲੈ...

ਤਜ਼ਾਕਿਸਤਾਨ ਤੇ ਚੀਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 6.8 ਦੀ ਰਹੀ ਤੀਬਰਤਾ

ਤਜ਼ਾਕਿਸਤਾਨ ਵਿੱਚ ਵੀਰਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸੰਯੁਕਤ ਰਾਜ ਭੂ-ਵਿਗਿਆਨਿਕ ਸਰਵੇਖਣ ਨੇ ਦੱਸਿਆ ਕਿ...

ਗੁਰੂਹਰਸਹਾਏ ‘ਚ ਹੈੱਡ ਕਾਂਸਟੇਬਲ ਨੇ ਕੀਤੀ ਖ਼ੁਦ.ਕੁਸ਼ੀ, ਐਕਸਾਈਜ਼ ਵਿਭਾਗ ‘ਚ ਤਾਇਨਾਤ ਸੀ ਜਸਵੰਤ ਸਿੰਘ

ਗੁਰੂਹਰਸਹਾਏ ਵਿੱਚ ਐਕਸਾਈਜ਼ ਵਿਭਾਗ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਵੱਲੋਂ ਖ਼ੁਦ.ਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ...

ਵੱਡੀ ਖ਼ਬਰ: ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਮਾਮਲੇ ‘ਚ AAP ਵਿਧਇਕ ਅਮਿਤ ਰਤਨ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਗ੍ਰਿਫਤਾਰ ਕੀਤਾ ਹੈ । ਕੋਟਫੱਤਾ ਬਠਿੰਡਾ ਦਿਹਾਤੀ ਤੋਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-2-2023

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ...

ਬ੍ਰਿਟੇਨ ‘ਚ ਭੁਖਮਰੀ ਵਰਗੇ ਹਾਲਾਤ, ਟੀਚਰਾਂ ਤੇ ਹੈਲਥ ਵਰਕਰਾਂ ਲਈ ਖਾਣੇ ਦਾ ਖਰਚਾ ਵੀ ਹੋਇਆ ਔਖਾ

ਬ੍ਰਿਟੇਨ ਵਿਚ ਮਹਿੰਗਾਈ ਕਾਰਨ ਹਾਲਾਤ ਅਜਿਹੇ ਬਣ ਗਏ ਹਨ ਕਿ ਹੁਣ ਆਮ ਲੋਕਾਂ ਦੇ ਨਾਲ-ਨਾਲ ਅਧਿਆਪਕਾਂ, ਸਿਹਤ ਕਰਮਚਾਰੀਆਂ ਅਤੇ ਪੈਨਸ਼ਨਰਾਂ...

ਕੰਗਾਲ ਪਾਕਿਸਤਾਨ ਨੂੰ ਫਜ਼ੂਲਖਰਚੀ ਰੋਕਣ ਦੀ ਸਲਾਹ, ਕਈ ਦੂਤਘਰ ਹੋਣਗੇ ਬੰਦ, ISI ਦੇ ਫੰਡ ‘ਚ ਵੀ ਕਟੌਤੀ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਵਿਦੇਸ਼ ਮੰਤਰਾਲੇ ਨੂੰ ਵਿਦੇਸ਼ਾਂ ‘ਚ ਮਿਸ਼ਨਾਂ ਦੀ ਗਿਣਤੀ ਘਟਾਉਣ, ਉੱਥੇ ਤਾਇਨਾਤ...

ਕੋਰੋਨਾ ਦੇ ਖੌਫ! 3 ਸਾਲ ਪੁੱਤਰ ਨਾਲ ਘਰ ‘ਚ ਕੈਦ ਰਹੀ ਔਰਤ, ਪਤੀ ਨੂੰ ਵੀ ਅੰਦਰ ਵੜਨ ਨਹੀਂ ਦਿੱਤਾ

ਕੋਰੋਨਾ ਦਾ ਇੱਕ ਸਮਾਂ ਸੀ ਜਦੋਂ ਪੂਰੀ ਦੁਨੀਆ ਦੇ ਲੋਕ ਆਪਣੇ ਆਪ ਨੂੰ ਘਰਾਂ ਵਿੱਚ ਬੰਦ ਕਰ ਲਿਆ ਸੀ। ਪਰ ਹੁਣ ਲੋਕਾਂ ਦੀ ਜ਼ਿੰਦਗੀ ਪਹਿਲਾਂ...

ਲੋਕਾਂ ਦੇ ਪੈਸੇ ਹੜਪਣ ਵਾਲੇ ਪਰਲ ਗਰੁੱਪ ਖਿਲਾਫ਼ CM ਮਾਨ ਦਾ ਐਕਸ਼ਨ, ਜਾਇਦਾਦਾਂ ਦੀ ਰੈੱਡ ਐਂਟਰੀ ਦੇ ਹੁਕਮ

ਪੰਜਾਬ ਦੇ ਲੋਕਾਂ ਤੋਂ ਲੁੱਟੇ ਗਏ ਇੱਕ-ਇੱਕ ਪੈਸੇ ਦੀ ਵਸੂਲੀ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ...

ਗੁਟਕਾ ਸਾਹਿਬ ਦੀ ਛਪਾਈ ਦੌਰਾਨ ਬੇਅਦਬੀ! ਅੰਮ੍ਰਿਤਸਰ ‘ਚ ਪ੍ਰਿਟਿੰਗ ਪ੍ਰੈੱਸ ਨੂੰ ਜੜਿਆ ਤਾਲਾ

ਅੰਮ੍ਰਿਤਸਰ ਵਿੱਚ ਸਿੱਖ ਸਾਹਿਤ ਛਾਪਣ ਵਾਲੀ ਸੰਸਥਾ ਭਾਈ ਚਤਰ ਸਿੰਘ ਜੀਵਨ ਸਿੰਘ ਵਿਰੁੱਧ ਸਿੱਖ ਜਥੇਬੰਦੀਆਂ ਨੇ ਵੱਡੀ ਕਾਰਵਾਈ ਕੀਤੀ ਹੈ।...

ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਨੇ ਮਿਲੀਭੁਗਤ ਨਾਲ ਕੀਤਾ 55 ਲੱਖ ਰੁ. ਦਾ ਗਬਨ, ਹੋਇਆ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਮਾਰਕੀਟ ਕਮੇਟੀ ਖੇਮਕਰਨ ਦੇ ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ,...

ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਨਿਯੁਕਤੀ ਦੀ ਤਰੀਕ ਤੋਂ ਮਿਲੇਗੀ ਪੂਰੀ ਤਨਖਾਹ

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਉਸ ਹੁਕਮ ਨੂੰ ਗਲਤ ਕਰਾਰ ਦਿੱਤਾ ਹੈ, ਜਿਸ...

PAK ‘ਚ ਇੱਕ ਹੋਰ ਹਿੰਦੂ ਕੁੜੀ ਦਾ ਅਗਵਾ ਤੇ ਧਰਮ ਪਰਿਵਰਤਨ, ਬੇਵਸ ਪਿਓ ਪੁਲਿਸ ਥਾਣੇ ਮਾਰ ਰਿਹਾ ਗੇੜੇ

ਪਾਕਿਸਤਾਨ ਦੇ ਸਿੰਧ ਸੂਬੇ ‘ਚ ਅਗਵਾ ਤੋਂ ਬਾਅਦ ਧਰਮ ਪਰਿਵਰਤਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। 15 ਫਰਵਰੀ ਨੂੰ ਸਿੰਧ ਦੇ ਮੀਰਪੁਰਖਾਸ...

ਬੱਸੀ ਪਠਾਣਾਂ ਤੋਂ ਵੱਡੀ ਖਬਰ, ਪੁਲਿਸ ਐਨਕਾਊਂਟਰ ‘ਚ ਲੋੜੀਂਦੇ ਗੈਂਗਸਟਰ ਤੇਜਾ ਸਣੇ ਤਿੰਨ ਢੇਰ

ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹੇ ਦੇ ਬੱਸੀ ਪਠਾਣਾਂ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਬੁੱਧਵਾਰ ਨੂੰ ਪੁਲਿਸ ਨੇ ਇੱਥੇ ਐਨਕਾਊਂਟਰ ਦੌਰਾਨ ਤਿੰਨ...

ਆਯੁਸ਼ਮਾਨ ਫੰਡ ਰੋਕਣ ‘ਤੇ ਬੋਲੇ ਮੰਤਰੀ ਬਲਬੀਰ ਸਿੰਘ, ‘…BJP ਸਰਕਾਰ ਨੂੰ ਤਕਲੀਫ ਹੋ ਰਹੀ ਏ’

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਆਯੁਸ਼ਾਨ ਯੋਜਨਾ ਤਹਿਤ ਮਿਲਣ ਵਾਲੇ ਫੰਡ ਨੂੰ ਰੋਕਣ ‘ਤੇ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ...

ਡਾ. ਗੁਨਿੰਦਰਜੀਤ ਸਿੰਘ ਪੰਜਾਬ ਇਨਫੋਟੈਕ ਦੇ ਚੇਅਰਮੈਨ ਨਿਯੁਕਤ, ਮੰਤਰੀ ਚੀਮਾ ਦੀ ਮੌਜੂਦਗੀ ‘ਚ ਸੰਭਾਲੀ ਜ਼ਿੰਮੇਵਾਰੀ

ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ...

CM ਮਾਨ ਨੇ ਸੰਭਾਲੀ ਇਨਵੈਸਟਰ ਸਮਿਟ ਦੀ ਕਮਾਨ, ਪਹੁੰਚਣਗੇ ਦੇਸ਼-ਵਿਦੇਸ਼ ਦੇ ਵੱਡੇ ਉਦਯੋਗਪਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ’ ਸਰਕਾਰ ਭਲਕੇ ਤੋਂ ਮੋਹਾਲੀ ‘ਚ ਦੋ ਦਿਨਾਂ (23-24 ਫਰਵਰੀ) ਨਿਵੇਸ਼ਕ ਸੰਮੇਲਨ ਲਈ ਤਿਆਰ ਹੈ।...

ਮਾਨ ਸਰਕਾਰ ਦਾ ਐਕਸ਼ਨ, ਭ੍ਰਿਸ਼ਟਾਚਾਰ ਦੇ ਦੋਸ਼ ‘ਚ BDPO ਤੇ ਪੰਚਾਇਤ ਸਕੱਤਰ ਸਸਪੈਂਡ

ਫਿਰੋਜ਼ਪੁਰ ਦੇ ਗੁਰੂਹਰਸਹਾਏ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਤਾਇਨਾਤ ਸੀਨੀਅਰ ਸਹਾਇਕ (ਲੇਖਾ) ਇੰਚਾਰਜ ਬਲਾਕ ਵਿਕਾਸ ਅਤੇ...

ਦਿੱਲੀ-NCR ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 4.8 ਰਹੀ ਤੀਬਰਤਾ

ਦਿੱਲੀ-NCR, ਪੱਛਮੀ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਬੁੱਧਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ...

ਪੰਜਾਬ ਪੁਲਿਸ ਨੇ ਵਿਅਕਤੀਆਂ ਵੱਲੋਂ ਕ.ਤਲ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, ਪਿਸਤੌਲ ਸਣੇ 2 ਗ੍ਰਿਫ਼ਤਾਰ

ਬਠਿੰਡਾ ‘ਚ ਪੰਜਾਬ ਪੁਲਿਸ ਨੇ ਬਦਮਾਸ਼ਾਂ ਵੱਲੋਂ ਵਾਰਦਾਤ ਨੂੰ ਅੰਜ਼ਾਮ ਦੇਣ ‘ਤੋਂ ਪਹਿਲਾਂ ਹੀ ਉਨ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ।...

ਦਿੱਲੀ MCD ਚੋਣਾਂ ‘ਚ ਪਹਿਲੀ ਵਾਰ ‘ਆਪ’ ਨੇ ਮਾਰੀ ਬਾਜੀ, ਸ਼ੈਲੀ ਓਬਰਾਏ ਨੇ ਹਾਸਲ ਕੀਤੀ ਜਿੱਤ

ਦਿੱਲੀ ‘ਚ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ ਹੈ। ਬੁੱਧਵਾਰ ਨੂੰ ਹੋਈ ਵੋਟਿੰਗ ‘ਚ ‘ਆਪ’ ਦੀ...

ਦੰਦਾਂ ਦਾ ਚੈਕਅੱਪ ਕਰਵਾਉਣ ਗਏ ਵਿਅਕਤੀ ਦੇ ਢਿੱਡ ‘ਚ ਫਸਿਆ ਪੇਚ, ਇੰਝ ਲੱਗਿਆ ਪਤਾ

ਪੰਜਾਬ ਦੇ ਜਲੰਧਰ ‘ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸ਼ਹੀਦ ਊਧਮ ਸਿੰਘ ਨਗਰ ਸਿੱਕਾ ਚੌਕ ਨੇੜੇ ਸਥਿਤ ਅਗਰਵਾਲ...

ਅਮਰੀਕਾ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਫਲਾਈਟ ਦੀ ਸਵੀਡਨ ‘ਚ ਐਮਰਜੈਂਸੀ ਲੈਂਡਿੰਗ, 300 ਯਾਤਰੀ ਸਨ ਸਵਾਰ

ਅਮਰੀਕਾ ਤੋਂ ਦਿੱਲੀ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਸਟਾਕਹੋਮ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਲੈਂਡਿੰਗ ਦੇ ਸਮੇਂ...

ਫਤਿਹਾਬਾਦ ‘ਚ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ ਪੰਜਵੀਂ ‘ਚ ਪੜ੍ਹਦੇ ਭਰਾ-ਭੈਣ ਜ਼ਖਮੀ

ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਪਿੰਡ ਬਨਮੰਡੌਰੀ ਨੇੜੇ ਬੁੱਧਵਾਰ ਸਵੇਰੇ ਕਾਰ ਅਤੇ ਬਾਈਕ ਦੀ ਟੱਕਰ ਕਾਰਨ ਵੱਡਾ ਹਾਦਸਾ ਵਾਪਰਿਆ ਹੈ।...

DRI ਦੀ ਪਟਨਾ ਤੇ ਮਹਾਰਾਸ਼ਟਰ ‘ਚ ਛਾਪੇਮਾਰੀ, 51 ਕਰੋੜ ਦਾ ਸੋਨਾ ਜ਼ਬਤ, ਸੂਡਾਨ ਦੇ 7 ਨਾਗਰਿਕ ਗ੍ਰਿਫਤਾਰ

ਦੇਸ਼ ਵਿੱਚ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (DRI) ਨੇ ਵੱਡੀ ਕਾਰਵਾਈ ਕੀਤੀ ਹੈ। DRI ਵੱਲੋਂ ਪਹਿਲਾਂ...

ਅੰਮ੍ਰਿਤਸਰ : ਮੰਦਰ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀ ਕਾਬੂ, ਚੋਰੀ ਦੇ ਸਾਮਾਨ ਵੀ ਬਰਾਮਦ

ਪੰਜਾਬ ਦੇ ਛੇਹਰਟਾ ਪੁਲਿਸ ਨੇ ਕੁਝ ਦਿਨਾਂ ਪਹਿਲਾਂ ਪ੍ਰਾਚੀਨ ਹਨੂੰਮਾਨ ਮੰਦਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਚੋਰਾਂ ਨੂੰ...

ਲੁਧਿਆਣਾ : ਵਿਆਹ ਤੋਂ ਪਰਤ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਖੜ੍ਹੀ ਟਰਾਲੀ ਨਾਲ ਟਕਰਾਈ ਕਾਰ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਸੜਕ ਕਿਨਾਰੇ ‘ਤੇ ਖੜ੍ਹੀ ਟਰਾਲੀ ਨਾਲ ਸਵਿਫਟ ਕਾਰ ਟਕਰਾਉਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਇਸ...

ਲੁਧਿਆਣਾ ‘ਚ 5 ਲੱਖ ਦੀ ਫਿਰੌਤੀ ਮੰਗਣ ਵਾਲੇ ਗ੍ਰਿਫਤਾਰ, ਨਕਲੀ ਪਿਸਤੌਲ ‘ਤੇ ਹਥਿਆਰ ਬਰਾਮਦ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਗੈਂਗਸਟਰ ਦੱਸ ਕੇ 5 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-2-2023

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ...

ਅਬੋਹਰ ‘ਚ ਅਚਾਨਕ ਡਿੱਗੀ ਘਰ ਦੀ ਛੱਤ, ਮਾਂ ਤੇ 4 ਸਾਲਾਂ ਪੁੱਤ ਜ਼ਖਮੀ, ਔਰਤ ਦੀ ਹਾਲਤ ਨਾਜ਼ੁਕ

ਪੰਜਾਬ ਦੇ ਅਬੋਹਰ ‘ਚ ਸ਼੍ਰੀਗੰਗਾਨਗਰ ਰੋਡ ‘ਤੇ ਸਥਿਤ ਪਿੰਡ ਜੰਡਵਾਲਾ ਹਨੂੰਵੰਤਾ ‘ਚ ਅੱਜ ਸ਼ਾਮ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਇਸ...

ਹੈਰਾਨ ਕਰਨ ਵਾਲੀ ਘਟਨਾ, ਅਸ਼ਲੀਲ ਫ਼ਿਲਮ ਵੇਖਣ ਤੋਂ ਰੋਕਣ ‘ਤੇ ਪਤਨੀ ਨੂੰ ਲਾਈ ਅੱਗ

ਗੁਜਰਾਤ ਦੇ ਸੂਰਤ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਪਤੀ-ਪਤਨੀ ਦੀ ਲੜਾਈ ਇੰਨੀ ਵੱਧ ਗਈ ਕਿ ਪਤੀ ਨੇ ਪਤਨੀ ਨੂੰ...

10 ਸਾਲ ਪੁਰਾਣੇ ਆਧਾਰ ਕਾਰਡ ਵਾਲਿਆਂ ਲਈ ਅਹਿਮ ਖ਼ਬਰ, ਸਰਕਾਰੀ ਏਜੰਸੀ ਨੇ ਦਿੱਤਾ ਨਵਾਂ ਹੁਕਮ

ਅੱਜ ਦੇ ਸਮੇਂ ਵਿੱਚ ਆਧਾਰ ਇੱਕ ਬਹੁਤ ਅਹਿਮ ਦਸਤਾਵੇਜ਼ ਬਣ ਗਿਆ ਹੈ। ਬਹੁਤ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਵਿੱਚ ਇਸ ਦੀ ਲੋੜ ਹੁੰਦੀ...

ਇੱਕ ਹੋਰ ਸਾਬਕਾ ਕਾਂਗਰਸੀ ਮੰਤਰੀ ‘ਤੇ ਵਿਜੀਲੈਂਸ ਦਾ ਸ਼ਿਕੰਜਾ, ਬ੍ਰਹਮ ਮਹਿੰਦਰਾ ਨੂੰ ਕੀਤਾ ਤਲਬ

ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ 24 ਫਰਵਰੀ ਨੂੰ...

ਯੂਕਰੇਨ ਜੰਗ ‘ਤੇ ਬੋਲੇ ਪੁਤਿਨ, ‘ਸਾਨੂੰ ਹਰਾਉਣਾ ਨਾਮੁਮਕਿਨ, ਨਹੀਂ ਚਾਹੀਦੀ ਮਦਦ’, ਅਮਰੀਕਾ ‘ਤੇ ਵੀ ਭੜਕੇ

24 ਫਰਵਰੀ ਨੂੰ ਰੂਸ-ਯੂਕਰੇਨ ਜੰਗ ਨੂੰ ਇੱਕ ਸਾਲ ਪੂਰਾ ਹੋ ਰਿਹਾ ਹੈ। ਇਸ ਤੋਂ ਠੀਕ 3 ਦਿਨ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ...

ਫਾਜ਼ਿਲਕਾ ‘ਚ ਵੱਡਾ ਹਾਦਸਾ, ਨਹਿਰ ‘ਚ ਡਿੱਗੀ ਜੀਪ, ਪਤੀ-ਪਤਨੀ ਦੀ ਮੌਤ, 15 ਸਾਲਾਂ ਪੁੱਤ ਚਲਾ ਰਿਹਾ ਸੀ ਗੱਡੀ

ਫਾਜ਼ਿਲਕਾ ‘ਚ ਅਰਨੀਵਾਲਾ ਰੋਡ ‘ਤੇ ਪਿੰਡ ਇਸਲਾਮ ਵਾਲਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਨਹਿਰ ‘ਚ ਜੀਪ ਡਿੱਗਣ ਕਾਰਨ ਇਕ ਜੋੜੇ ਦੀ ਮੌਤ...

ਫਿਰੋਜ਼ਪੁਰ : ਜ਼ਮੀਨ ਐਕਵਾਇਰ ਦੌਰਾਨ ਇੱਕ ਕਰੋੜ ਰੁ. ਦਾ ਗਬਨ ਕਰਨ ਦੇ ਦੋਸ਼ ‘ਚ ਪਟਵਾਰੀ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਵੱੀ ਕਾਰਵਾਈ ਕਰਦੇ ਹੋਏ ਤਹਿਤ...

ITI ਤੇ ਡਿਪਲੋਮਾ ਪਾਸ ਵੀ ਬਣ ਸਕਦੇ ਨੇ ਅਗਨੀਵੀਰ, ਅਗਨੀਪਥ ਭਰਤੀ ਨਿਯਮਾਂ ‘ਚ ਵੱਡਾ ਬਦਲਾਅ

ਭਾਰਤੀ ਫੌਜ ਵਿੱਚ ਅਗਨੀਪਥ ਸਕੀਮ ਤਹਿਤ ਅਗਨੀਵੀਰ ਭਰਤੀ ਰੈਲੀ 2023 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ, ਉੱਤਰ ਪ੍ਰਦੇਸ਼,...

ਮੋਦੀ ਸਰਕਾਰ ਖਿਲਾਫ਼ ਸੁਪਰੀਮ ਕੋਰਟ ‘ਚ ਕੇਸ ਕਰਨ ਵਾਲੇ ਵੱਡੇ ਕਿਸਾਨ ਆਗੂ ਘਰ CBI ਦੀ ਰੇਡ!

ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਿਸਾਨ ਆਗੂ ਸਤਨਾਮ ਸਿੰਘ ਭੈੜੂ ਦੇ ਘਰ...

ਝਾਰਖੰਡ : ‘ਕੱਲੇ ਹਾਥੀ ਨੇ ਪਾਈਆਂ ਭਾਜੜਾਂ, 144 ਧਾਰਾ ਲੱਗੀ, 12 ਦਿਨਾਂ ‘ਚ 16 ਲੋਕਾਂ ਨੂੰ ਕੁਚਲਿਆ

ਝਾਰਖੰਡ ‘ਚ ਇੱਕ ਹਾਥੀ ਨੇ ਪੂਰੇ ਸ਼ਹਿਰ ਨੂੰ ਭਾਜੜਾਂ ਪਾ ਦਿੱਤੀਆਂ ਹਨ। ਝੁੰਡ ਤੋਂ ਵੱਖ ਹੋਏ ਹਾਥੀ ਨੇ 12 ਦਿਨਾਂ ‘ਚ 16 ਲੋਕਾਂ ਦੀ ਜਾਨ ਲੈ ਲਈ।...

ਫਾਜ਼ਿਲਕਾ : ਭੇਤਭਰੇ ਹਲਾਤਾਂ ‘ਚ ਵੇਟਰ ਦੀ ਮੌਤ, ਹੱਡਾਰੋੜੀ ਕੋਲ ਮਿਲੀ ਲਾਸ਼

ਫਾਜ਼ਿਲਕਾ ਦੇ ਸੇਨੀਆ ਰੋਡ ‘ਤੇ ਹੱਡਾਰੋੜੀ ਨੇੜੇ ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ।...

ਸਿੱਖ ਸ਼ਰਧਾਲੂਆਂ ਲਈ ਚੰਗੀ ਖ਼ਬਰ, ਗੁਰਧਾਮਾਂ ਦੇ ਦਰਸ਼ਨਾਂ ਲਈ ਰੇਲਵੇ ਚਲਾਏਗਾ ਸਪੈਸ਼ਲ ਟ੍ਰੇਨ

ਸਿੱਖ ਸ਼ਰਧਾਲੂਆਂ ਨੂੰ ਪ੍ਰਸਿੱਧ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਹੈ। ਭਾਰਤੀ ਰੇਲਵੇ ਪੂਰੇ ਉੱਤਰ ਭਾਰਤ ਵਿੱਚ ਵਿਸਾਖੀ ਦੇ...

ਆਯੁਸ਼ਮਾਨ ਯੋਜਨਾ ਤਹਿਤ ਪੰਜਾਬ ਨੂੰ ਦਿੱਤੇ ਜਾਣ ਵਾਲਾ ਪੈਸਾ ਰੋਕੇਗੀ ਮੋਦੀ ਸਰਕਾਰ, ਜਾਣੋ ਵਜ੍ਹਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਯੂਸ਼ਮਾਨ ਭਾਰਤ ਹੈਲਥ ਐਂਡ ਵੈਲਨੈੱਸ ਸੈਂਟਰ ਤਹਿਤ ਪੰਜਾਬ ਨੂੰ ਮਿਲਣ ਵਾਲੇ...

ਪੰਜਾਬ ‘ਚ ਪ੍ਰੇਸ਼ਾਨ ਕਰਨ ਲੱਗੀ ਗਰਮੀ, ਟੁੱਟਿਆ 8 ਸਾਲਾਂ ਦਾ ਰਿਕਾਰਡ, ਅਜੇ ਹੋਰ ਵਧੇਗਾ ਤਾਪਮਾਨ

ਪੰਜਾਬ ਦਾ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਇਸ ਦੇ ਨਾਲ ਹੀ ਤਾਪਮਾਨ ਨਿੱਤ ਨਵੇਂ ਰਿਕਾਰਡ ਬਣਾ ਰਿਹਾ ਹੈ। ਫਰਵਰੀ ਮਹੀਨੇ ਦੀ ਗਰਮੀ ਨੇ ਸਾਲ 2015...

ਅਹਿਮ ਖਬਰ, ਮਾਨ ਸਰਕਾਰ ਇਸ ਦਿਨ ਪੇਸ਼ ਕਰਨ ਜਾ ਰਹੀ ਪੰਜਾਬ ਦਾ ਪੂਰਾ ਬਜਟ

ਅੱਜ ਵਿਧਾਨ ਸਭਾ ਦੀ ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੀਐਮ ਮਾਨ...

ਮਾਨ ਕੈਬਨਿਟ ਦਾ ਵੱਡਾ ਫੈਸਲਾ, ਪੰਜਾਬ ਦੇ 14,000 ਕੱਚੇ ਮੁਲਾਜ਼ਮ ਹੋਣਗੇ ਪੱਕੇ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਪੰਜਾਬ ਸਿਵਲ ਸਕੱਤਰੇਤ...

BSF ਜਵਾਨਾਂ ਨੂੰ ਮਿਲੀ ਵੱਡੀ ਸਫਲਤਾ, ਪੰਜਾਬ ਸਰਹੱਦ ਤੋਂ 7 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥ ਜ਼ਬਤ

ਪਾਕਿਸਤਾਨੀ ਸਮੱਗਲਰਾਂ ਨੇ ਇੱਕ ਵਾਰ ਪੰਜਾਬ ਦੇ ਸਰਹੱਦ ‘ਤੇ ਨਸ਼ਿਆਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ, ਪਰ ਸੀਮਾ ਸੁਰੱਖਿਆ ਬਲ (BSF) ਦੇ...

ਹੈਦਰਾਬਾਦ ‘ਚ ਆਵਾਰਾ ਕੁੱਤਿਆਂ ਦਾ ਆਤੰਕ ! 4 ਸਾਲਾਂ ਮਾਸੂਮ ਨੂੰ ਨੋਚ-ਨੋਚ ਖਾਧਾ, ਘਟਨਾ CCTV ‘ਚ ਕੈਦ

ਹੈਦਰਾਬਾਦ ਦੇ ਬਾਗ ਅੰਬਰਪੇਟ ਇਲਾਕੇ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਬੀਤੇ ਐਤਵਾਰ ਨੂੰ ਆਵਾਰਾ ਕੁੱਤਿਆਂ ਨੇ ਸੜਕ...

ਮੋਗਾ ‘ਚ ਪੁਰਾਣੇ ਟਾਇਰਾਂ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਪੰਜਾਬ ਦੇ ਮੋਗਾ ਦੇ ਫੋਕਲ ਪੁਆਇੰਟ ‘ਤੇ ਪੁਰਾਣੇ ਟਾਇਰਾਂ ਦੇ ਗੋਦਾਮ ‘ਚ ਅਚਾਨਕ ਅੱਗ ਲੱਗ ਗਈ। ਇਹ ਘਟਨਾ ਸੋਮਵਾਰ ਰਾਤ ਕਰੀਬ 10:00 ਵਜੇ...

ਪੰਜਾਬ ‘ਚ NIA ਤੋਂ ਬਾਅਦ CBI ਦੀ ਰੇਡ, FCI ਦੇ 30 ਤੋਂ ਵੱਧ ਦਫ਼ਤਰਾਂ ‘ਚ ਛਾਪੇਮਾਰੀ

ਪੰਜਾਬ ‘ਚ ਰਾਸ਼ਟਰੀ ਜਾਂਚ ਏਜੰਸੀ (NIA) ਤੋਂ ਬਾਅਦ ਹੁਣ ਕੇਂਦਰੀ ਜਾਂਚ ਏਜੰਸੀ (CBI )ਨੇ 30 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਭਾਰਤੀ...

ਲੁਧਿਆਣਾ ‘ਚ ਗੈਸ ਸਿਲੰਡਰ ਫੱਟਣ ਕਾਰਨ ਧਮਾਕਾ, ਘਰ ਦੀ ਛੱਤ ਉੱਡੀ, 2 ਕੁੜੀਆਂ ਜ਼ਖਮੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਤਾਜਪੁਰ ਰੋਡ ‘ਤੇ ਸਥਿਤ ਇਕ ਘਰ ‘ਚ ਸਿਲੰਡਰ ਫੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ, ਗੈਸ...

ਪੰਜਾਬ ‘ਚ ਸਾਬਕਾ ਫੌਜੀ ਨੇ ਕੀਤੀ ਖ਼ੁਦ.ਖੁਸ਼ੀ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮੁੱਲਾਂਪੁਰ ਵਿੱਚ ਇੱਕ ਸਾਬਕਾ ਫੌਜੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ...

BSF ਵੱਲੋਂ ਪਾਕਿਸਤਾਨ ਦੀ ਨਾਪਾਕ ਕੋਸ਼ਿਸ਼ ਨਾਕਾਮ, ਡਰੋਨ ‘ਚੋਂ ਨਸ਼ੀਲੇ ਪਦਾਰਥਾਂ ਦੇ 5 ਪੈਕਟ ਬਰਾਮਦ

ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਸ੍ਰੀਗੰਗਾਨਗਰ ਸੈਕਟਰ ਦੇ ਸ੍ਰੀਕਰਨਪੁਰ ਦੇ ਜਨਰਲ ਖੇਤਰ ਵਿੱਚ...

ਮੇਘਾਲਿਆ ‘ਚ ਜੀਪ ਪਲਟਣ ਕਾਰਨ ਵਾਪਰਿਆ ਹਾਦਸਾ, 5 ਔਰਤਾਂ ਦੀ ਮੌ.ਤ, 21 ਲੋਕ ਜ਼ਖਮੀ

ਮੇਘਾਲਿਆ ਦੇ ਉੱਤਰੀ ਗਾਰੋ ਪਹਾੜੀ ਜ਼ਿਲ੍ਹੇ ਦੇ ਬੋਲਮੇਡਾਂਗ ਖੇਤਰ ਵਿੱਚ ਸੋਮਵਾਰ ਨੂੰ ਇੱਕ ਜੀਪ ਪਲਟਣ ਕਾਰਨ ਘੱਟੋ-ਘੱਟ ਪੰਜ ਔਰਤਾਂ ਦੀ ਮੌਤ...

ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰ ਨੂੰ ਕੀਤਾ ਕਾਬੂ, ਨਸ਼ੀਲੀਆਂ ਗੋਲੀਆਂ, ਟੀਕੇ ਤੇ ਕੈਪਸੂਲ ਬਰਾਮਦ

ਪੁਲਿਸ ਥਾਣਾ ਏ ਡਿਵੀਜ਼ਨ ਨੇ ਅੰਤਰਰਾਜੀ ਨਸ਼ਾ ਤਸਕਰੀ ਕਰਨ ਵਾਲੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਗ੍ਰਿਫ਼ਤਾਰ ਕੀਤੇ...

ਲੁਧਿਆਣਾ ਦਾ AQI 317 ਤੱਕ ਪਹੁੰਚਿਆ, ਬਜ਼ੁਰਗਾਂ ਨੂੰ ਸਾਹ ਲੈਣ ‘ਚ ਆ ਰਹੀ ਦਿੱਕਤ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਪਿਛਲੇ 38 ਦਿਨਾਂ ‘ਤੋਂ ਹਵਾ ਲਗਾਤਾਰ ਪ੍ਰਦੂਸ਼ਿਤ ਹੋ ਰਹੀ ਹੈ। ਸੋਮਵਾਰ ਨੂੰ ਮਹਾਨਗਰ ਦਾ AQI 317 ਦਰਜ ਕੀਤਾ...

ਸਾਈਨ ਬੋਰਡ ਪੰਜਾਬੀ ਭਾਸ਼ਾ ‘ਚ ਲਿਖਣ ਦਾ ਅੱਜ ਆਖਰੀ ਦਿਨ, ਉਲੰਘਣਾ ਕਰਨ ਵਾਲਿਆਂ ਨੂੰ ਲੱਗੇਗਾ ਜੁਰਮਾਨਾ

ਸਾਇਨ ਬੋਰਡ ਦੇ ਉੱਪਰ ਪੰਜਾਬੀ ਵਿੱਚ ਨਾਮ ਲਿਖਣ ਅਤੇ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ ਵਿੱਚ ਅਪਲੋਡ ਕਰਨ ਦਾ ਅੱਜ ਆਖਰੀ ਦਿਨ ਹੈ।...

ਗੈਂਗਸਟਰ-ਅੱਤਵਾਦੀ ਗਠਜੋੜ ‘ਤੇ NIA ਦਾ ਐਕਸ਼ਨ, ਪੰਜਾਬ, ਹਰਿਆਣਾ, ਦਿੱਲੀ ਸਣੇ 70 ਥਾਵਾਂ ‘ਤੇ ਛਾਪੇਮਾਰੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਸਵੇਰੇ ਦੇਸ਼ ਦੇ 8 ਸੂਬਿਆਂ ‘ਚ 70 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ...

ਅੰਮ੍ਰਿਤਸਰ : ਨਵਜੋਤ ਸਿੱਧੂ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਕਾਂਸਟੇਬਲ ਨੇ ਚੁੱਕਿਆ ਖ਼ੌਫ਼ਨਾਕ ਕਦਮ

ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-2-2023

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ...

ਬੰਦੀ ਸਿੰਘਾਂ ਦੀ ਰਿਹਾਈ ‘ਤੇ ਬੋਲੇ ਕੇਂਦਰੀ ਮੰਤਰੀ ਸ਼ੇਖਾਵਤ, ‘SGPC ਨੇ ਨਹੀਂ ਦਿੱਤੀ ਕੋਈ ਸੂਚੀ’

ਜਲੰਧਰ ਵਿਚ ਲੋਕ ਸਭਾ ਉਪ ਚੋਣਾਂ ਲਈ ਭਾਜਪਾ ਨੇ ਕਮਰ ਕੱਸ ਲਈ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਜਲੰਧਰ ਪਹੁੰਚੇ ਤੇ ਕਾਂਗਰਸ, ਆਪ,...

AFC ਫੁਟਸਲ ‘ਚ ਖੇਡਣ ਵਾਲੀ ਦੇਸ਼ ਦੀ ਪਹਿਲੀ ਟੀਮ ਬਣੇਗੀ ਪੰਜਾਬ ਦੀ ਮਿਨਰਵਾ ਅਕੈਡਮੀ

ਹੀਰੋ ਇੰਟਰਨੈਸ਼ਨਲ ਫੁਟਸਲ ਕਲੱਬ ਚੈਂਪੀਅਨਸ਼ਿਪ ਵਿਚ ਅੱਜ ਮਿਨਰਵਾ ਅਕੈਡਮੀ ਨੇ ਆਪਣੀ ਸ਼ਾਨਦਾਰ ਪਰਫਾਰਮੈਂਸ ਨੂੰ ਕਾਇਮ ਰੱਖਦੇ ਹੋਏ ਖਿਤਾਬ...