Jul 13

15 ਜੁਲਾਈ ਨੂੰ ਧਰਤੀ ‘ਤੇ ਵਾਪਸ ਆਉਣਗੇ ਸ਼ੁਭਾਂਸ਼ੁ ਸ਼ੁਕਲਾ, ਪਾਣੀ ਵਿਚ ਉਤਰੇਗਾ ਪੁਲਾੜ ਯਾਨ

ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੁ ਸ਼ੁਕਲਾ ਦੀ ਧਰਤੀ ‘ਤੇ ਵਾਪਸੀ ਦੀ ਤਰੀਕ ਤੈਅ ਹੋ ਗਈ ਹੈ। ਕੇਂਦਰੀ ਮੰਤਰੀ ਜੀਤੇਂਦਰ ਸਿੰਘ ਨੇ ਇਹ ਜਾਣਕਾਰੀ...

ਮੋਹਾਲੀ ਪੁਲਿਸ ਨੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਮੁਲਜ਼ਮ ਦਬੋਚੇ, ਇੱਕ ਵਿਅਕਤੀ ਦੀ ਗੱਡੀ ਖੋਹ ਕੇ ਹੋਏ ਸਨ ਫਰਾਰ

ਨਿਹੰਗ ਬਾਣੇ ‘ਚ ਮੋਟਰਸਾਇਕਲ ਸਵਾਰ 4 ਮੁਲਜ਼ਮਾਂ ਨੇ ਬੈਸਟ ਟੈਕ ਮਾਲ ਤੋਂ ਮੂਵੀ ਵੇਖ ਕੇ ਆਪਣੀ ਦੋਸਤ ਨੂੰ ਘਰ ਛੱਡਣ ਲਈ ਜਾ ਰਹੇ ਇਕ ਵਿਆਕਤੀ...

ਸਵੇਰੇ-ਸਵੇਰੇ ਪੀਓ ਪਪੀਤੇ ਦਾ ਜੂਸ, ਸਿਹਤ ਨੂੰ ਮਿਲੇਗਾ ਫਾਇਦਾ ਤੇ ਸਕਿਨ ਹੋਵੇਗੀ ਚਮਕਦਾਰ

ਹਰ ਦਿਨ ਦੀ ਇਕ ਚੰਗੀ ਸ਼ੁਰੂਆਤ ਤੁਹਾਡੀ ਪੂਰੀ ਸਿਹਤ ‘ਤੇ ਅਸਰ ਪਾ ਸਕਦੀ ਹੈ ਤੇ ਜਦੋਂ ਗੱਲ ਹੋਵੇ ਸਵੇਰ ਦੀਆਂ ਹੈਲਦੀ ਆਦਤਾਂ ਦੀ ਤਾਂ ਨੈਚੁਰਲ...

‘ਪੰਜਾਬ ‘ਚ 3083 ਮਾਡਰਨ ਗਰਾਊਂਡ ਬਣਨਗੇ, ਦੇਸ਼ ਲਈ ਮੈਡਲ ਜਿੱਤਣ ਵਾਲੇ ਖਿਡਾਰੀ ਦੇਣਗੇ ਕੋਚਿੰਗ’ : CM ਮਾਨ

ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਚੱਲ ਰਹੀ ਜੰਗ ਨਾਲ ਨਿਪਟਣ ਲਈ ਹੁਣ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ। ਪੂਰੇ ਪੰਜਾਬ ਵਿਚ 13...

‘ਮੇਰਾ ਅਰਬਾਂ ਕਮਾਉਣ ਵਾਲਾ ਪੁੱਤ 2 ਮਿੰਟ ‘ਚ ਮਾਰ ਗਏ’-ਕੱਪੜਾ ਵਪਾਰੀ ਸੰਜੇ ਵਰਮਾ ਦੇ ਭੋਗ ‘ਤੇ ਪਹੁੰਚੇ ਬਲਕੌਰ ਸਿੰਘ ਦੇ ਬੋਲ

ਅਬੋਹਰ ਵਿਚ ਮਸ਼ਹੂਰ ਕੱਪੜਾ ਵਪਾਰੀ ਸੰਜੇ ਵਰਮਾ ਦੇ ਸ਼ਰਧਾਂਜਲੀ ਸਮਾਰੋਹ ਵਿਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਹੁੰਚੇ। ਇਸ ਮੌਕੇ ਉਨ੍ਹਾਂ...

ਲੁਧਿਆਣਾ ਤੋਂ ਅਮਰਨਾਥ ਯਾਤਰਾ ‘ਤੇ ਗਿਆ ਨੌਜਵਾਨ ਲਾਪਤਾ, ਰੇਲਪਥਰੀ ਨੇੜੇ ਨਦੀ ‘ਚ ਨੌਜਵਾਨ ਦੇ ਡਿੱਗਣ ਦਾ ਖ਼ਦਸ਼ਾ

ਸ਼੍ਰੀ ਅਮਰਨਾਥ ਯਾਤਰਾ ‘ਤੇ ਗਿਆ ਲੁਧਿਆਣਾ ਵਾਸੀ ਸੁਰਿੰਦਰਪਾਲ ਬਾਲਟਾਲ ਮਾਰਗ ‘ਤੇ ਲਾਪਤਾ ਹੋ ਗਿਆ ਹੈ। ਉਹ ਆਪਣੇ 6 ਸਾਥੀਆਂ ਨਾਲ ਭੋਲੇਨਾਥ...

ਪਟਿਆਲਾ ‘ਚ ਰਿਟਾਇਰਡ ਪ੍ਰਿੰਸੀਪਲ ਨਾਲ ਹੋਈ ਠੱਗੀ, ਡਿਜੀਟਲ ਅਰੈਸਟ ਕਰ ਕੇ ਠੱਗੇ 74.68 ਲੱਖ ਰੁਪਏ

ਪਟਿਆਲਾ ਦੇ ਰਾਜਪੁਰਾ ਤੋਂ ਸਾਈਬਰ ਧੋਖਾਧੜੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ, 65 ਸਾਲਾ ਸੇਵਾਮੁਕਤ ਪ੍ਰਿੰਸੀਪਲ...

ਭਵਾਨੀਗੜ੍ਹ : DSP ਦੇ ਇਕਲੌਤੇ ਪੁੱਤਰ ਦੀ ਕਾਰ ਹਾਦਸੇ ‘ਚ ਹੋਈ ਮੌਤ, ਦੋਸਤ ਗੰਭੀਰ ਜ਼ਖਮੀ

ਪੰਜਾਬ ਦੇ ਪਟਿਆਲਾ ਦੇ ਡੀਐਸਪੀ ਸਿਟੀ-1 ਸਤਨਾਮ ਸਿੰਘ ਦੇ ਇਕਲੌਤੇ ਪੁੱਤਰ ਏਕਮਵੀਰ ਦੀ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ...

ਅਸ਼ਵਨੀ ਸ਼ਰਮਾ ਨੇ ਪੰਜਾਬ BJP ਦੇ ਕਾਰਜਕਾਰੀ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ 13 ਜੁਲਾਈ ਨੂੰ ਰਸਮੀ ਤੌਰ ‘ਤੇ ਅਹੁਦਾ ਸੰਭਾਲ...

ਦਿੱਲੀ ‘ਚ ਤੇਜ਼ ਰਫ਼ਤਾਰ ਦਾ ਕਹਿਰ! ਔਡੀ ਨੇ ਫੁੱਟਪਾਥ ‘ਤੇ ਸੁੱਤੇ 5 ਲੋਕਾਂ ਨੂੰ ਦਰੜਿਆ, ਚਾਲਕ ਗ੍ਰਿਫ਼ਤਾਰ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਸ਼ਨੀਵਾਰ ਦੇਰ ਰਾਤ ਦਿੱਲੀ ਦੇ ਵਸੰਤ ਵਿਹਾਰ...

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਘੱਟ, ਨਮੀ ‘ਚ ਹੋਵੇਗਾ ਵਾਧਾ

ਪੰਜਾਬ ਵਿੱਚ ਅੱਜ (13 ਜੁਲਾਈ) ਭਾਰੀ ਮੀਂਹ ਜਾਂ ਗਰਜ-ਤੂਫ਼ਾਨ ਬਾਰੇ ਕੋਈ ਚੇਤਾਵਨੀ ਨਹੀਂ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਰਾਜ ਭਰ ਵਿੱਚ ਹਲਕੀ...

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਹੋਵੇਗੀ ਸੁਣਵਾਈ, ਪਟੀਸ਼ਨ ‘ਚ ਜੇਲ੍ਹ ਬੈਰਕ ਬਦਲਣ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਵੀਂ ਨਾਭਾ ਜੇਲ੍ਹ...

ਤਿਰੂਵੱਲੂਰ ‘ਚ ਡੀਜ਼ਲ ਨਾਲ ਭਰੀ ਮਾਲਗੱਡੀ ‘ਚ ਲੱਗੀ ਅੱਗ, ਕਾਫ਼ੀ ਕੋਸ਼ਿਸ਼ਾਂ ਮਗਰੋਂ ਬੁਝਾਈ ਗਈ ਅੱਗ, 8 ਟ੍ਰੇਨਾਂ ਰੱਦ

ਤਾਮਿਲਨਾਡੂ ਵਿੱਚ ਐਤਵਾਰ ਸਵੇਰੇ 5:30 ਵਜੇ ਦੇ ਕਰੀਬ ਤਿਰੂਵੱਲੂਰ ਰੇਲਵੇ ਸਟੇਸ਼ਨ ਨੇੜੇ ਡੀਜ਼ਲ ਲੈ ਕੇ ਜਾ ਰਹੀ ਮਾਲ ਗੱਡੀ ਦੀਆਂ ਚਾਰ ਬੋਗੀਆਂ...

ਚੌਪਾਲ : ਸਤਿਸੰਗ ਲਈ ਜਾ ਰਹੇ ਸ਼ਰਧਾਲੂਆਂ ਦੀ ਕਾਰ ਨਦੀ ‘ਚ ਡਿੱਗੀ, 2 ਲੋਕਾਂ ਦੀ ਮੌਤ, ਇੱਕ ਬੱਚਾ ਲਾਪਤਾ

ਹਿਮਾਚਲ ਦੇ ਸ਼ਿਮਲਾ ਜ਼ਿਲ੍ਹੇ ਦੇ ਚੌਪਾਲ ਸਬ-ਡਿਵੀਜ਼ਨ ਅਧੀਨ ਆਉਂਦੇ ਨਰਵਾ ਪੁਲਿਸ ਸਟੇਸ਼ਨ ਅਧੀਨ ਇੱਕ ਸੜਕ ਹਾਦਸੇ ਵਿੱਚ ਪੰਜਾਬ ਦੇ 2 ਲੋਕਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-7-2025

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ...

ਭੁੱਲ ਕੇ ਵੀ ਸਟੀਲ ਦੇ ਡੱਬਿਆਂ ‘ਚ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਵਿਗੜ ਜਾਵੇਗੀ ਸਿਹਤ ਤੇ ਸੁਆਦ

ਹਰ ਰਸੋਈ ਘਰ ਵਿਚ ਸਟੀਲ ਦੇ ਭਾਂਡੇ ਇਸਤੇਮਾਲ ਵਿਚ ਲਿਆਂਦੇ ਜਾਂਦੇ ਹਨ ਨਹੀਂ ਤਾਂ ਖਾਣਾ ਸਰਵ ਕਰਨ ਤੋਂ ਲੈ ਕੇ ਖਾਣਾ ਸਟੋਰ ਕਰਨ ਤੱਕ ਲਈ ਸਟੀਲ...

ਬਿਕਰਮ ਮਜੀਠੀਆ ਨੇ ਖੜਕਾਇਆ ਮਾਣਯੋਗ ਕੋਰਟ ਦਾ ਦਰਵਾਜ਼ਾ, ਬੈਰਕ ਬਦਲਣ ਦੀ ਕੀਤੀ ਮੰਗ

ਬਿਕਰਮ ਮਜੀਠੀਆ ਵੱਲੋਂ ਮਾਣਯੋਗ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਵੱਲੋਂ ਬੈਰਕ ਬਦਲਣ ਨੂੰ ਲੈ ਕੇ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ...

ਹੁਣ ਨਹੀਂ ਚੱਲੇਗਾ ਜੁਗਾੜ! ਫਾਸਟੈਗ ਹੱਥ ‘ਤੇ ਨਹੀਂ ਗੱਡੀ ‘ਤੇ ਲਗਾਓ ਨਹੀਂ ਤਾਂ ਹੋਵੇਗੀ ਬਲੈਕਲਿਸਟਿੰਗ, ਸਰਕਾਰ ਨੇ ਬਦਲੇ ਨਿਯਮ

NHAI ਨੇ ਹੁਣੇ ਜਿਹੇ ਹੀ FASTag ਦੇ ਇਸਤੇਮਾਲ ਨੂੰ ਲੈ ਕੇ ਨਵੇਂ ਨਿਯਮ ਲਾਗੂ ਕੀਤੇ ਹਨ ਤੇ ਇਸ ਵਾਰ ਸਰਕਾਰ ਸਖਤੀ ਦਿਖਾਉਣ ਨੂੰ ਤਿਆਰ ਹੈ।ਹੁਣ ਸਿਰਫ...

ਮਾਲੇਰਕੋਟਲਾ : ਸਕੂਲ ਦੇ ਹੋਸਟਲ ਤੋਂ ਲਾਪਤਾ ਹੋਈਆਂ 2 ਕੁੜੀਆਂ, ਪੁਲਿਸ ਤੇ ਮਾਪੇ ਕਰ ਰਹੇ ਭਾਲ

ਮਾਲੇਰਕੋਟਲਾ ਦੇ ਪਿੰਡ ਭੋਗੀਵਾਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਸਤੂਰਵਾ ਗਾਂਧੀ ਹੋਸਟਲ ਤੋਂ 2 ਕੁੜੀਆਂ ਲਾਪਤਾ ਹੋ ਗਈਆਂ ਹਨ। ਹੋਸਟਲ...

ਗੁਰਦਾਸਪੁਰ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਦੀ ਅਦਾਲਤ ‘ਚ ਹੋਈ ਪੇਸ਼, ਮਿਲਿਆ 3 ਦਿਨਾਂ ਦਾ ਰਿਮਾਂਡ

ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫਤਾਰ ਗੁਰਦਾਸਪੁਰ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਦੀ ਅਦਾਲਤ ‘ਚ ਹੋਈ ਪੇਸ਼ ਤੇ ਪੁਲਿਸ ਨੂੰ 3...

ਟਿੱਪਰ ਵੱਜਣ ਕਾਰਨ ਮੋਟਰਸਾਈਕਲ ਸਵਾਰਾਂ ‘ਤੇ ਡਿੱਗਿਆ ਦਰੱਖਤ, ਬਾਈਕ ਚਾਲਕ ਦੀ ਮੌਤ

ਮਹਿਲਕਲਾਂ ਦੇ ਪਿੰਡ ਟੱਲੇਵਾਲ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ। ਟਿੱਪਰ ਵੱਜਣ ਕਾਰਨ ਮੋਟਰਸਾਈਕਲ ਸਵਾਰਾਂ ‘ਤੇ ਦਰੱਖਤ ਡਿੱਗ ਗਿਆ ਤੇ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, DIG ਰੈਂਕ ਦੇ 8 ਅਧਿਕਾਰੀਆਂ ਦਾ ਕੀਤਾ ਗਿਆ ਤਬਾਦਲਾ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਆਧਾਰ ‘ਤੇ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕਰਦੇ ਹੋਏ ਡੀਆਈਜੀ ਰੈਂਕ ਦੇ 8 ਸੀਨੀਅਰ ਅਧਿਕਾਰੀਆਂ ਦਾ...

ਮਸ਼ਹੂਰ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਨੂੰ ਝਟਕਾ, ਬਿਲਬੋਰਡ ‘ਤੇ ਪਹੁੰਚੇ ਗੀਤ ਸਣੇ 4 ਗਾਣੇ ਹੋਏ ਬੈਨ

ਮਸ਼ਹੂਰ ਹਰਿਆਣਵੀ ਗਾਇਕਾ ਮਾਸੂਮ ਸ਼ਰਮਾ ਦੇ 4 ਹੋਰ ਗੀਤ ਯੂਟਿਊਬ ਤੋਂ ਹਟਾ ਦਿੱਤੇ ਗਏ ਹਨ। ਪਾਬੰਦੀਸ਼ੁਦਾ ਗੀਤਾਂ ਵਿੱਚ ਚੰਬਲ ਕੇ ਡਾਕੂ, ਮੇਰੇ...

ਪੰਜਾਬ ਪੁਲਿਸ ਦੇ DSP ਨਾਲ ਹੋ ਗਿਆ ਕਾਂਡ, ਪਿਓ-ਪੁੱਤ ਨੇ ਮਾਰੀ 22 ਲੱਖ ਦੀ ਠੱਗੀ

ਪੰਜਾਬ ਪੁਲਿਸ ਦੇ ਇੱਕ ਡੀਐਸਪੀ ਨਾਲ ਇੱਕ ਵੱਡੇ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਡੀਐਸਪੀ ਅਤੁਲ ਸੋਨੀ ਨਾਲ 22.25 ਲੱਖ...

ਐਲਨ ਮਸਕ ਨੇ ਭਾਰਤ ‘ਚ ਘਟਾਏ X ਪ੍ਰੀਮੀਅਮ ਦੇ ਰੇਟ, 47 ਫੀਸਦੀ ਤੱਕ ਸਸਤਾ ਮਿਲੇਗਾ ਸਬਸਕ੍ਰਿਪਸ਼ਨ

ਐਲਨ ਮਸਕ ਦੇ ਸੋਸ਼ਲ ਮੀਡੀਆ ਪਲੇਟਫਾਰਮ X ਨੇ ਭਾਰਤ ਵਿੱਚ ਆਪਣੇ X ਪ੍ਰੀਮੀਅਮ ਸਬਸਕ੍ਰਿਪਸ਼ਨ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਹੈ। ਇਹ...

ਦਿੱਲੀ ‘ਚ ਵੱਡਾ ਹਾਦਸਾ, ਅਚਾਨਕ ਡਿੱਗੀ ਚਾਰ ਮੰਜ਼ਿਲਾ ਇਮਾਰਤ, ਕਈ ਲੋਕ ਮਲਬੇ ਹੇਠ ਦੱਬੇ

ਦਿੱਲੀ ਦੇ ਸੀਲਮਪੁਰ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਮਲਬੇ...

ਮੂਸੇਵਾਲਾ ਕਤਲਕਾਂਡ ਦਾ ਦੋਸ਼ੀ ਸ਼ਾਹਬਾਜ਼ ਅੰਸਾਰੀ ਫਰਾਰ! ਅੰਤਰਿਮ ਜ਼ਮਾਨਤ ਮਿਲਣ ਮਗਰੋਂ ਗਾਇਬ

ਸਿੱਧੂ ਮੂਸੇਵਾਲਾ ਦਾ 2022 ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਲਈ ਕਤਲਕਾਂਡ ਲਈ ਬੰਦੂਕਾਂ ਸਪਲਾਈ ਕਰਨ ਦਾ ਦੋਸ਼ੀ ਸ਼ਾਹਬਾਜ਼ ਅੰਸਾਰੀ ਅੰਤਰਿਮ...

ਜਹਾਜ਼ ਦੇ ਦੋਵੇਂ ਇੰਜਣ ਹੋਏ ਸਨ ਫੇਲ੍ਹ, ਅਹਿਮਦਾਬਾਦ ਪਲੇਨ ਕ੍ਰੈਸ਼ ਦੀ ਰਿਪੋਰਟ ‘ਚ ਹੋਏ ਵੱਡੇ ਖੁਲਾਸੇ

ਅਹਿਮਦਾਬਾਦ ਪਲੇਨ ਹਾਦਸੇ ਦੇ ਇੱਕ ਮਹੀਨੇ ਬਾਅਦ ਸ਼ੁਰੂਆਤੀ ਜਾਂਚ ਰਿਪੋਰਟ ਆ ਗਈ ਹੈ। ਏਅਰਕ੍ਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (AAIB) ਨੇ...

ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਗ੍ਰਿਫਤਾਰ, ਭ੍ਰਿਸ਼ਟਾਚਾਰ ਖਿਲਾਫ ਮਾਨ ਸਰਕਾਰ ਦਾ ਇੱਕ ਹੋਰ ਐਕਸ਼ਨ

ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾ ਰਹੇ ਹਨ ਤੇ ਇਸੇ ਦੇ ਚੱਲਦਿਆਂ ਮਾਨ ਸਰਕਾਰ ਲਗਾਤਾਰ ਐਕਸ਼ਨ ਵਿਚ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-7-2025

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ...

ਪੰਜਾਬ ਕ੍ਰਿਕਟ ਐਸੋਸੀਏਸ਼ਨ ਚੋਣਾਂ ਦਾ ਨਤੀਜਾ ਅੱਜ, MLA ਕੁਲਵੰਤ ਸਣੇ ਕਈ ਆਪ ਆਗੂ ਮੈਦਾਨ ‘ਚ

ਮੁੱਲ੍ਹਾਂਪੁਰ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੀ ਕਾਰਜਕਾਰੀ ਸੰਸਥਾ ਦੀ ਚੋਣ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ। ਇਸ ਚੋਣ ਵਿੱਚ ਆਮ...

ਪੰਜਾਬ ‘ਚ ਮੁੜ ਹੋਣਗੀਆਂ ਪੰਚਾਇਤੀ ਚੋਣਾਂ, 27 ਜੁਲਾਈ ਨੂੰ 90 ਸਰਪੰਚਾਂ ਤੇ 1771 ਪੰਚਾਂ ਦੀਆਂ ਹੋਣਗੀਆਂ ਵੋਟਾਂ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿਚ ਇਕ ਵਾਰ ਫਿਰ ਤੋਂ ਪੰਚਾਇਤੀ ਚੋਣਾਂ ਹੋਣਗੀਆਂ। ਇਸ ਵਾਰ 90 ਸਰਪੰਚਾਂ ਤੇ 1771 ਪੰਚਾਂ...

‘ਆਪ’ ਨੇ ਸਾਬਕਾ MLA ਅਮਰਜੀਤ ਸਿੰਘ ਸੰਦੋਆ ਨੂੰ ਦਿਖਾਇਆ ਬਾਹਰ ਦਾ ਰਸਤਾ, ਪਾਰਟੀ ਵਿਰੋਧੀ ਗਤੀਵਿਧੀਆਂ ਦਾ ਲੱਗਾ ਦੋਸ਼

ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕਾ ਅਮਰਜੀਤ ਸਿੰਘ ਸੰਦੋਆ ਨੂੰ ਬਾਹਰ ਦਾ ਰਸਤਾ ਦਿਖਾਇਆ...

ਰਾਜਪਾਲ ਕਟਾਰੀਆ ਨੇ ਜਥੇ. ਗੜਗੱਜ ਨਾਲ ਕੀਤੀ ਮੁਲਾਕਾਤ, ਬੇਅਦਬੀ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਹੋਈ ਚਰਚਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਜਿਥੇ ਉਨ੍ਹਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਗੁਰਦੁਆਰਾ...

ਬਠਿੰਡਾ : ਸੈਰ ‘ਤੇ ਨਿਕਲੀ ਕੁੜੀ ਦੀ ਝੋਨੇ ਦੇ ਖੇਤਾਂ ‘ਚੋਂ ਮਿਲੀ ਮ੍ਰਿਤਕ ਦੇਹ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਬਠਿੰਡਾ ਦੇ ਪਿੰਡ ਸਰਦਾਰਗੜ੍ਹ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਕੁੜੀ ਦੀ ਮ੍ਰਿਤਕ ਦੇਹ ਝੋਨੇ ਦੇ ਖੇਤਾਂ ਵਿਚੋਂ ਬਰਾਮਦ ਹੋਈ ਹੈ।...

‘ਜਿਹੜਾ ਸੱਚ ਬੋਲੇਗਾ ਉਸ ‘ਤੇ ਹੋਵੇਗੀ FIR’-AAP ਮੰਤਰੀਆਂ ਖਿਲਾਫ਼ FIR ਹੋਣ ‘ਤੇ ਬੋਲੇ CM ਮਾਨ

‘ਆਪ’ ਮੰਤਰੀਆਂ ‘ਤੇ ਹੋਈ FIR ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜਿਹੜਾ ਇਸ ਦੇਸ਼ ‘ਚ ਸੱਚ...

ਪੰਜਾਬ ਵਿਧਾਨ ਸਭਾ ਸੈਸ਼ਨ, ‘Prevention Of Cruelty To Animals’ ਸੋਧ ਬਿੱਲ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵਿਚ ‘Prevention Of Cruelty To Animals’ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਇਆ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ...

ਅਬੋਹਰ : ਸੰਜੇ ਵਰਮਾ ਕਤਲ ਕਾਂਡ ‘ਚ ਪੁਲਿਸ ਨੇ 3 ਹੋਰ ਮੁਲਜ਼ਮ ਕੀਤੇ ਕਾਬੂ, ਸ਼ੂਟਰਾਂ ਨੂੰ ਦਿੱਤੀ ਸੀ ਪਨਾਹ ਤੇ ਪੈਸੇ

ਅਬੋਹਰ ‘ਚ ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ 3...

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਤਸਕਰ ਨੂੰ ਜ਼ਖਮੀ ਹਾਲਤ ‘ਚ ਦਬੋਚਿਆ

ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ ਵਿਚ ਪੁਲਿਸ ਤੇ ਨਸ਼ਾ ਤਸਕਰਾਂ ਵਿਚ ਐਨਕਾਊਂਟਰ ਹੋਇਆ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਤਸਕਰ ਨੂੰ...

PAK : ਬਲੂਚਿਸਤਾਨ ‘ਚ ਬੱਸ ‘ਤੇ ਹਮਲਾ, 9 ਲੋਕਾਂ ਦੇ ਪਛਾਣ ਪੱਤਰ ਵੇਖ ਗੋਲੀਆਂ ਨਾਲ ਭੁੰਨਿਆ

ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਕੁਝ ਬੰਦੂਕਧਾਰੀਆਂ ਨੇ ਪੰਜਾਬ ਸੂਬੇ ਦੇ 9 ਯਾਤਰੀਆਂ ਨੂੰ ਇੱਕ ਯਾਤਰੀ ਬੱਸ ਤੋਂ ਉਤਾਰਨ...

‘ਸੁਪਨਿਆਂ ‘ਤੇ ਹਮਲਾ, ਹਾਰ ਨਹੀਂ ਮੰਨਾਂਗੇ’, ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਮਗਰੋਂ ਟੀਮ ਦਾ ਪਹਿਲਾ ਬਿਆਨ

ਕੱਲ੍ਹ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ‘ਕੈਪਸ ਕੈਫੇ’ ‘ਤੇ ਗੋਲੀਬਾਰੀ ਦੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਸੀ।...

ਪੰਜਾਬ ਵਿਧਾਨ ਸਭਾ ਸੈਸ਼ਨ, ਡੈਮਾਂ ‘ਤੇ CISF ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਭਾਖੜਾ ਅਤੇ ਨੰਗਲ ਡੈਮਾਂ ਦੀ ਸੁਰੱਖਿਆ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ ਨੂੰ...

ਲੁਧਿਆਣਾ : ਕਰੰਟ ਲੱਗਣ ਨਾਲ ਲਾਈਨਮੈਨ ਦੀ ਮੌਤ, ਸ਼ਿਕਾਇਤ ਮਿਲਣ ‘ਤੇ ਠੀਕ ਕਰਨ ਗਿਆ ਸੀ ਬਿਜਲੀ

ਬੀਤੀ ਰਾਤ ਲੁਧਿਆਣਾ ਵਿੱਚ ਸਾਹਨੇਵਾਲ ਇਲਾਕੇ ਵਿੱਚ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮੁਲਾਜ਼ਮ ਕੱਟ ਲੱਗਣ ਦੀ ਸ਼ਿਕਾਇਤ...

ਦੁਨੀਆ ਦਾ ਸਭ ਤੋਂ ਮਹਿੰਗਾ ਪਨੀਰ 36 ਲੱਖ ‘ਚ ਵਿਕਿਆ, ਬਣਾਇਆ ਵਰਲਡ ਰਿਕਾਰਡ

ਕੀ ਤੁਸੀਂ ਕਦੇ ਸੁਣਿਆ ਹੈ ਕਿ ਪਨੀਰ ਦਾ ਕੋਈ ਟੁਕੜਾ ਲੱਖਾਂ ਰੁਪਏ ਵਿੱਚ ਵਿਕਿਆ ਹੈ? ਸਪੇਨ ਵਿੱਚ ਇੱਕ ਖਾਸ ਪਨੀਰ ਨੇ ਗਿਨੀਜ਼ ਵਰਲਡ ਰਿਕਾਰਡ...

ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, CISF ਤਾਇਨਾਤੀ ਖਿਲਾਫ਼ ਮਤਾ ਪੇਸ਼, ਬਾਜਵਾ ਤੇ ਚੀਮਾ ਵਿਚਾਲੇ ਤਿੱਖੀ ਬਹਿਸ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸੈਸ਼ਨ ਹੰਗਾਮੇ ਨਾਲ ਸ਼ੁਰੂ ਹੋਇਆ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ...

ਟੈਨਿਸ ਖਿਡਾਰਣ ਨੂੰ ਪਿਓ ਨੇ ਹੀ ਉਤਾਰਿਆ ਮੌਤ ਦੇ ਘਾਟ, ਕਤਲ ਦੀ ਵਜ੍ਹਾ ਹੈਰਾਨ ਕਰਨ ਵਾਲੀ

ਗੁਰੂਗ੍ਰਾਮ ਦੇ ਸੈਕਟਰ-57 ਇਲਾਕੇ ਤੋਂ ਵੀਰਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਸੂਬਾ ਪੱਧਰੀ ਟੈਨਿਸ ਖਿਡਾਰਣ ਰਾਧਿਕਾ ਦੀ...

ਅੱਜ ਮਾਨ ਸਰਕਾਰ ਪੇਸ਼ ਕਰੇਗੀ ਬੇਅਦਬੀ ‘ਤੇ ਬਿੱਲ, ਚਾਰਾਂ ਧਰਮਾਂ ਦੇ ਗ੍ਰੰਥ ਸ਼ਾਮਲ, ਉਮਰ ਕੈਦ ਦੀ ਸਜ਼ਾ ਸੰਭਵ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਅੱਜ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕਰੇਗੀ। ਇਸ ਬਿੱਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-7-2025

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ...

‘ਗੈਂਗਸਟਰਾਂ ਨਾਲ ਪਿਆਰ’ ਵਾਲੇ ਬਿਆਨ ਭਖੀ ਸਿਆਸਤ, ਸਿਰਸਾ ਨੇ ਮੰਤਰੀ ਅਮਨ ਅਰੋੜਾ ਨੂੰ ਦਿੱਤੀ ਚਿਤਾਵਨੀ

ਮੰਤਰੀ ਅਮਨ ਅਰੋੜਾ ਦੇ ‘ਗੈਂਗਸਟਰਾਂ ਨਾਲ ਪਿਆਰ’ ਵਾਲੇ ਬਿਆਨ ‘ਤੇ BJP ਆਗੂ ਮਨਜਿੰਦਰ ਸਿਰਸਾ ਨੇ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ...

ਸਾਉਣ ਦੇ ਮਹੀਨੇ ਕਿਉਂ ਦਹੀਂ, ਕੜ੍ਹੀ ਸਣੇ ਕਈ ਚੀਜ਼ਾਂ ਖਾਣ ਦੀ ਹੈ ਮਨਾਹੀ? ਜਾਣੋ ਧਾਰਮਿਕ ਤੇ ਵਿਗਿਆਨਕ ਕਾਰਨ

ਸਾਉਣ ਦਾ ਮਹੀਨਾ ਸ਼ੁੱਕਰਵਾਰ ਯਾਨੀ 11 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਇਹ ਹਿੰਦੂ ਕੈਲੰਡਰ ਦਾ ਪੰਜਵਾਂ ਮਹੀਨਾ ਹੈ, ਜਿਸ ਨੂੰ ਧਾਰਮਿਕ...

‘ਗੁਰੂ ਪੁੰਨਿਆ ‘ਤੇ ਇੱਕ ਰੁੱਖ ਲਾਉਣ ਦਾ ਸੰਕਲਪ ਲਓ’, ਜਲੰਧਰ ਪਹੁੰਚੇ CM ਸੈਣੀ ਦੀ ਪੰਜਾਬੀਆਂ ਨੂੰ ਅਪੀਲ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ (ਵੀਰਵਾਰ) ਪੰਜਾਬ ਪਹੁੰਚੇ। ਮੁੱਖ ਮੰਤਰੀ ਸੈਣੀ ਨੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ...

ਕਪਿਲ ਸ਼ਰਮਾ ਨਾਲ ਜੁੜੀ ਵੱਡੀ ਖਬਰ, ਕਾਮੇਡੀਅਨ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਬੁੱਧਵਾਰ ਰਾਤ ਨੂੰ ਫਾਇਰਿੰਗ ਕੀਤੇ ਜਾਣ ਦੀ ਖਬਰ...

ਅੰਮ੍ਰਿਤਸਰ ‘ਚ ਬੁਲਡੋਜ਼ਰ ਐਕਸ਼ਨ, ਨਸ਼ਿਆਂ ਦੀ ਕਮਾਈ ਨਾਲ ਬਣੇ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਦੀ ਟੀਮ ਨੇ ਕੋਟ...

ਭਲਕੇ ਆਵੇਗਾ ਬੇਅਦਬੀ ‘ਤੇ ਬਿੱਲ, ਮਹਿਲਾ ਸਰਪੰਚਾਂ ਨੂੰ ਤੀਰਥ ਯਾਤਰਾ, ਮਾਨ ਕੈਬਨਿਟ ਨੇ ਲਏ ਵੱਡੇ ਫੈਸਲੇ

ਬੇਅਦਬੀ ਸਬੰਧੀ ਬਿੱਲ ਕੱਲ੍ਹ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ਬਿੱਲ ‘ਤੇ ਸਾਰੀਆਂ...

ਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ, ਪੁਲਿਸ ਨੇ ਮਾਮਲੇ ‘ਚ ਕੀਤੇ ਵੱਡੇ ਖੁਲਾਸੇ

ਬੁੱਧਵਾਰ ਨੂੰ ਲੁਧਿਆਣਾ ਵਿੱਚ ਇੱਕ ਔਰਤ ਦੀ ਲਾਸ਼ ਨੂੰ ਬੋਰੀ ਵਿਚ ਮਿਲੀ ਲਾਸ਼ ਨੂੰ ਲੈ ਕੇ ਵੱਡੇ ਖੁਲਾਸੇ ਹੋਏ ਹਨ। ਲੁਧਿਆਣਾ ਪੁਲਿਸ ਨੇ ਇਸ...

ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰ ਤੇ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਗਿਆ ਤਲਬ

ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਅਤੇ ਕਮੇਟੀ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 22 ਜੁਲਾਈ ਨੂੰ ਦਿਨ ਮੰਗਲਵਾਰ ਸਵੇਰੇ 11 ਵਜੇ...

ਜਲੰਧਰ ‘ਚ ਹਾਈਵੇਅ ‘ਤੇ ਪਲਟੀ ਤੇਜ਼ ਰਫਤਾਰ ਕਾਰ, ਹਾਦਸੇ ‘ਚ 33 ਸਾਲਾ ਨੌਜਵਾਨ ਦੀ ਹੋਈ ਮੌਤ

ਜਲੰਧਰ ਦੇ ਰਾਏਪੁਰ-ਰਸੂਲਪੁਰ ਬਾਲਣ ਪਿੰਡ ਵਿੱਚ ਇੱਕ ਵਰਨਾ ਕਾਰ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ...

ਦੋਰਾਹਾ ਦੀ ਅਨਮੋਲ ਕੌਰ ਨੇ ਰਚਿਆ ਇਤਿਹਾਸ, USA ‘ਚ ਹੋਈਆਂ ਵਰਲਡ ਪੁਲਿਸ ਐਂਡ ਫਾਇਰ ਖੇਡਾਂ ‘ਚ ਜਿੱਤੇ 4 ਮੈਡਲ

ਪੰਜਾਬ ਦੇ ਦੋਰਾਹਾ ਦੀ ਅਨਮੋਲ ਕੌਰ ਨੇ ਦੁਨੀਆ ਭਰ ਵਿੱਚ ਦੇਸ਼ ਅਤੇ ਸੂਬੇ ਦੇ ਨਾਲ-ਨਾਲ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਪੰਜਾਬ ਪੁਲਿਸ ਵਿੱਚ ASI...

ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਫਾਇਰਿੰਗ ਦਾ ਮਾਮਲਾ, ਮੋਗਾ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਕੀਤਾ ਕਾਬੂ

ਮੋਗਾ ਪੁਲਿਸ ਨੇ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ ‘ਤੇ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜਿਆ...

ਜੰਮੂ ਤੋਂ ਪੰਜਾਬ ਆ ਰਹੀ ਮਾਲਗੱਡੀ ਪਟੜੀ ਤੋਂ ਉਤਰੀ, ਕਠੁਆ ਨੇੜੇ ਲਖਨਪੁਰ ‘ਚ ਵਾਪਰਿਆ ਰੇਲ ਹਾਦਸਾ

ਕਠੁਆ ਨੇੜੇ ਲਖਨਪੁਰ ਤੋਂ ਇੱਕ ਰੇਲ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਤੋਂ ਪੰਜਾਬ ਦੇ ਪਠਾਨਕੋਟ ਵੱਲ ਆ ਰਹੀ ਇੱਕ ਮਾਲ ਗੱਡੀ...

ਅਬੋਹਰ : ਇੱਕ ਤਰਫ਼ਾ ਪਿਆਰ ‘ਚ ਅੰਨ੍ਹੇ ਆਸ਼ਿਕ ਦਾ ਕਾਰਾ, ਦੋਸਤੀ ਨਾ ਕਰਨ ‘ਤੇ ਕੁੜੀ ‘ਤੇ ਕੀਤਾ ਜਾਨਲੇਵਾ ਹਮਲਾ

ਅਬੋਹਰ ਦੇ ਬਾਬਾ ਦੀਪ ਸਿੰਘ ਨਗਰ ਦੀ ਰਹਿਣ ਵਾਲੀ ਇੱਕ ਇੰਜੀਨੀਅਰਿੰਗ ਦੀ ਵਿਦਿਆਰਥਣ ਨੂੰ ਕੁਝ ਸਮੇਂ ਤੋਂ ਉਸੇ ਇਲਾਕੇ ਦੇ ਇੱਕ ਮੁੰਡੇ ਵੱਲੋਂ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਸਵੇਰੇ ਤੋਂ ਅੰਮ੍ਰਿਤਸਰ ਅਤੇ ਬਠਿੰਡਾ ਸਣੇ ਕਈ ਥਾਵਾਂ ‘ਤੇ ਰੁੱਕ-ਰੁੱਕ ਕੇ ਮਿਹ ਪੈ ਰਿਹਾ ਹੈ। ਜਿਸ ਕਾਰਨ ਮੌਸਮ ਸੁਹਾਵਣਾ...

ਪੰਜਾਬ ਸਣੇ ਦਿੱਲੀ-NCR ‘ਚ ਸਵੇਰੇ-ਸਵੇਰੇ ਆਇਆ ਭੂਚਾਲ, 4.4 ਰਹੀ ਤੀਬਰਤਾ, ਝੱਜਰ ਰਿਹਾ ਕੇਂਦਰ

ਭਾਰਤ ਦੇ ਕਈ ਹਿੱਸਿਆਂ ਵਿੱਚ ਅੱਜ ਵੀਰਵਾਰ ਸਵੇਰੇ-ਸਵੇਰੇ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਹੋਏ। ਪੰਜਾਬ, ਦਿੱਲੀ, ਹਰਿਆਣਾ ਅਤੇ ਯੂਪੀ ਵਿੱਚ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦਾ 2 ਦਿਨਾਂ ਦਾ ਸਪੈਸ਼ਲ ਸੈਸ਼ਨ ਅੱਜ ਰੋ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਦੀ ਕਾਰਵਾਈ 11 ਮਿੰਟ ਵਿੱਚ ਹੀ ਖਤਮ ਹੋ ਗਈ। ਇਸ ਦੌਰਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-7-2025

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ...

ਰੋਜ਼ ਸਵੇਰੇ ਖਾਲੀ ਪੇਟ ਪੀਓ ਅਲਸੀ ਦਾ ਪਾਣੀ ਤਾਂ ਦੂਰ ਹੋ ਜਾਣਗੀਆਂ ਇਹ ਬੀਮਾਰੀਆਂ, ਸਕਿਨ ‘ਤੇ ਆਏਗਾ ਨੈਚੁਰਲ ਗਲੋਅ

ਦਿਨ ਦੀ ਸ਼ੁਰੂਆਤ ਚਾਹ ਜਾਂ ਕਾਫੀ ਛੱਡ ਕੇ ਫਲੈਕਸ ਸੀਡ ਵਾਟਰ ਦੇ ਨਾਲ ਕਰੋ। ਇਹ ਤੁਹਾਡੀ ਬਾਡੀ ‘ਤੇ ਤੇਜ਼ੀ ਨਾਲ ਅਸਰ ਦਿਖਾਏਗੀ। ਅਲਸੀ ਯਾਨੀ...

SYL ਦੇ ਮੁਦੇ ‘ਤੇ ਮੀਟਿੰਗ ਖਤਮ ਹੋਣ ਮਗਰੋਂ ਬੋਲੇ CM ਮਾਨ-‘ਕਿਤੇ ਨਹੀਂ ਜਾਣ ਦੇਵਾਂਗੇ ਪੰਜਾਬ ਦਾ ਹੱਕ’

SYL ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿੱਲੀ ਵਿਚ SYL ਦੇ ਮੁੱਦੇ ‘ਤੇ ਬੈਠਕ ਹੋਈ। ਇਕ ਘੰਟੇ ਦੇ ਮੰਥਨ ਤੋਂ ਬਾਅਦ ਹੀ ਮੀਟਿੰਗ ਖਤਮ ਹੋ...

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ਮੋਹਾਲੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਸ਼੍ਰੀ ਅਸ਼ਵਨੀ ਕੁਮਾਰ...

ਫਰੀਦਕੋਟ : ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ, ਪਤੀ ਨੇ ਪਤਨੀ ਦਾ ਕੀਤਾ ਕਤਲ

ਇਨ੍ਹੀਂ ਦਿਨੀਂ ਫਰੀਦਕੋਟ ‘ਚ ਮਰਡਰ ਕਰਨ ਦਾ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਅਤੇ ਹੁਣ ਤੀਜਾ ਮਾਮਲਾ ਫਰੀਦਕੋਟ ਦੇ ਫਿਰੋਜ਼ਪੁਰ ਰੋਡ ‘ਤੇ...

ਚੰਗੇ ਮਾਹੌਲ ‘ਚ ਖਤਮ ਹੋਈ ਦਿੱਲੀ ‘ਚ ਹੋਈ SYL ਦੀ ਮੀਟਿੰਗ, 5 ਅਗਸਤ ਨੂੰ ਹੋਵੇਗੀ ਅਗਲੀ ਗੱਲਬਾਤ

SYL ਦੇ ਮੁੱਦੇ ‘ਤੇ ਦਿੱਲੀ ਵਿਚ ਹੋਣ ਵਾਲੀ ਬੈਠਕ ਖਤਮ ਹੋ ਗਈ ਹੈ। ਇਕ ਘੰਟੇ ਦੇ ਮੰਥਨ ਤੋਂ ਬਾਅਦ ਹੀ ਮੀਟਿੰਗ ਖਤਮ ਹੋ ਗਈ। ਪੰਜਾਬ ਦੇ ਮੁੱਖ...

ਸੰਜੇ ਵਰਮਾ ਕਤਲ ਮਾਮਲੇ ਦੀ ਨਵੀਂ CCTV ਆਈ ਸਾਹਮਣੇ, ਗੋਲੀਆਂ ਮਾਰ ਕੇ ਮੌਕੇ ਤੋਂ ਫ਼ਰਾਰ ਹੁੰਦੇ ਨਜ਼ਰ ਆਏ ਹਮਲਾਵਰ

ਅਬੋਹਰ ਦੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਨਾਲ ਸਬੰਧਤ ਵੱਡੀ ਅਪਡੇਟ ਸਾਹਮਣੇ ਆਈ ਹੈ। ਕਤਲ ਨਾਲ ਜੁੜੀ ਹਮਲਾਵਰਾਂ ਦੀ ਇਕ ਹੋਰ...

ਪਤੀ ਦੀ ਜ਼ਮਾਨਤ ਤੇ ਆਪਣੀ ਡਲਿਵਰੀ ਲਈ ਮਹਿਲਾ ਵੇਚਣ ਲੱਗੀ ਨਸ਼ਾ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਸੁਲਤਾਨਵਿੰਡ ਤੋਂ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਮਹਿਲਾ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ ਜਿਸ ਬਾਰੇ ਤੁਸੀਂ...

‘ਡੌਂਕੀ ਰੂਟ’ ਨਾਲ ਸਬੰਧਤ ਮਾਮਲੇ ਦੀ ਜਾਂਚ ‘ਚ ED ਦੀ ਵੱਡੀ ਕਾਰਵਾਈ, ਪੰਜਾਬ ਤੇ ਹਰਿਆਣਾ ਦੇ 11 ਟਿਕਾਣਿਆਂ ‘ਤੇ ਮਾਰੇ ਛਾਪੇ

ਪੰਜਾਬ ਤੇ ਹਰਿਆਣਾ ਦੇ ਲੋਕਾਂ ਨੂੰ ‘ਡੰਕੀ ਰੂਟ’ ਜ਼ਰੀਏ ਅਮਰੀਕਾ ਸਣੇ ਹੋਰ ਦੇਸ਼ਾਂ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਭੇਜਣ ਵਾਲੇ ਨੈਟਵਰਕ...

ਰਾਜਸਥਾਨ ਦੇ ਚੁਰੂ ‘ਚ ਹਵਾਈ ਫੌਜ ਦਾ ਫਾਈਟਰ ਪਲੇਨ ਕ੍ਰੈਸ਼, ਖੇਤਾਂ ‘ਚੋਂ ਬਰਾਮਦ ਹੋਈਆਂ 2 ਦੇਹਾਂ

ਭਾਰਤੀ ਹਵਾਈ ਸੈਨਾ ਨਾਲ ਸਬੰਧਤ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਬੁੱਧਵਾਰ ਨੂੰ ਭਾਰਤੀ ਹਵਾਈ ਸੈਨਾ ਦਾ ਇੱਕ ਲੜਾਕੂ ਜਹਾਜ਼...

ਮੋਹਾਲੀ ਤੋਂ ਡਿਊਟੀ ਕਰ ਕੇ ਪਰਤ ਰਿਹਾ ਪੁਲਿਸ ਮੁਲਾਜ਼ਮ ਸ਼ੱਕੀ ਹਾਲਤਾਂ ‘ਚ ਲਾਪਤਾ, ਪਿੰਡ ਭਨਰੀ ਨੇੜੇ ਮਿਲੀ ਕਾਰ

ਪੰਜਾਬ ਪੁਲਿਸ ਦਾ ਇੱਕ ਕਰਮਚਾਰੀ ਸ਼ੱਕੀ ਹਾਲਾਤਾਂ ਵਿੱਚ ਗਾਇਬ ਹੋ ਗਿਆ ਹੈ। ਉਹ ਮੰਗਲਵਾਰ ਰਾਤ ਨੂੰ ਮੋਹਾਲੀ ਤੋਂ ਡਿਊਟੀ ਤੋਂ ਬਾਅਦ ਸਮਾਣਾ,...

ਪੰਜਾਬ ‘ਚ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ ! ਗੁਰਦਾਸਪੁਰ ‘ਚ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਖੁਫੀਆ ਜਾਣਕਾਰੀ ਅਧਾਰਤ ਇੱਕ ਕਾਰਵਾਈ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ...

ਲੁਧਿਆਣਾ ਦੇ ਆਰਤੀ ਚੌਂਕ ਨੇੜੇ ਬੋਰੇ ‘ਚੋਂ ਮਿਲੀ ਕੁੜੀ ਦੀ ਦੇਹ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਲੁਧਿਆਣਾ ਵਿੱਚ ਉਸ ਸਮੇਂ ਸਨਸਨੀ ਫੇਲ ਗਈ ਜਦੋਂ ਦੋ ਬਾਈਕ ਸਵਾਰ ਨੌਜਵਾਨਾਂ ਨੇ ਇੱਕ ਕੁੜੀ ਦੀ ਲਾਸ਼ ਨੂੰ ਬੋਰੀ ਵਿੱਚ ਪਾ ਕੇ...

SYL ਦੇ ਮੁੱਦੇ ‘ਤੇ ਦਿੱਲੀ ‘ਚ ਮੀਟਿੰਗ ਅੱਜ, ਪੰਜਾਬ ਤੇ ਹਰਿਆਣਾ ਦੀ ਕੇਂਦਰ ਸਰਕਾਰ ਨਾਲ ਹੋਵੇਗੀ ਬੈਠਕ

ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ।...

ਪੰਜਾਬ ‘ਚ ਅੱਜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਠੇਕਾ ਮੁਲਾਜ਼ਮਾਂ ਵੱਲੋਂ 3 ਦਿਨਾਂ ਦੀ ਹੜਤਾਲ ਦਾ ਐਲਾਨ

ਪੰਜਾਬ ਵਿੱਚ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਕੁਝ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ, ਪੰਜਾਬ ਰੋਡਵੇਜ਼ ਅਤੇ...

ਅੱਜ ‘ਭਾਰਤ ਬੰਦ’ ! ਜਾਣੋ ਕਿਉਂ ਹੋ ਰਹੀ ਹੈ ਹੜਤਾਲ, ਕੀ ਕੁਝ ਖੁੱਲ੍ਹਾ ਤੇ ਕਿਹੜੀਆਂ ਸੇਵਾਵਾਂ ਰਹਿਣਗੀਆਂ ਬੰਦ

ਦੇਸ਼ ਭਰ ਦੀਆਂ ਲਗਭਗ 10 ਟਰੇਡ ਯੂਨੀਅਨਾਂ ਅਤੇ ਕਿਸਾਨ ਯੂਨੀਅਨਾਂ ਨੇ ਸਮੂਹਿਕ ਤੌਰ ‘ਤੇ ਬੁੱਧਵਾਰ (9 ਜੁਲਾਈ) ਨੂੰ ਦੇਸ਼ ਵਿਆਪੀ ਹੜਤਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-7-2025

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ...

ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਵਾਹਨਾਂ ‘ਤੇ ਹੋਵੇਗਾ ਐਕਸ਼ਨ, ਪੈਟਰੋਲ ਪੰਪਾਂ ਤੋਂ ਨਹੀਂ ਮਿਲੇਗਾ ਤੇਲ

ਦਿੱਲੀ ਵਿੱਚ 15 ਸਾਲ ਪੁਰਾਣੇ ਪੈਟਰੋਲ ਅਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ‘ਤੇ 1 ਨਵੰਬਰ ਤੋਂ ਐਕਸ਼ਨ ਹੋਵੇਗਾ। ਇਸ ਵਾਰ ਵੱਧ ਉਮਰ ਵਾਲੇ...

‘ਆਪ’ ਨੇ ਕੀਤੀਆਂ 2 ਅਹਿਮ ਨਿਯੁਕਤੀਆਂ, ਇਨ੍ਹਾਂ ਆਗੂਆਂ ਨੂੰ ਲਾਇਆ ਹਲਕਾ ਇੰਚਾਰਜ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਹੈ। ਇਸੇ ਸਿਲਸਿਲੇ ਵਿੱਚ ਅੱਜ ਪੰਜਾਬ ਸਰਕਾਰ ਨੇ ਦੋ ਹੋਰ ਆਗੂਆਂ...

ਸੰਜੇ ਵਰਮਾ ਦਾ ਕਤਲ ਕਰਨ ਵਾਲੇ ਪੁਲਿਸ ਐਨਕਾਊਂਟਰ ‘ਚ ਢੇਰ, ਮੁਲਾਜ਼ਮ ਨੂੰ ਵੀ ਲੱਗੀ ਗੋਲੀ

ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਬੋਹਰ ਵਿੱਚ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਕਾਰੋਬਾਰੀ...

ਵੱਡੀ ਲਾਪਰਵਾਹੀ, 52 ਸੀਟਾਂ ਵਾਲੀ ਬੱਸ ‘ਚ 81 ਬੱਚੇ! ਪੁਲਿਸ ਵਾਲੇ ਨੇ ਰੋਕੀ ਤਾਂ ਹੋਇਆ ਹੰਗਾਮਾ

ਹੁਸ਼ਿਆਰਪੁਰ ਵਿੱਚ ਇੱਕ ਦਿਨ ਪਹਿਲਾਂ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਓਵਰਲੋਡਿੰਗ ਅਤੇ ਤੇਜ਼ ਰਫ਼ਤਾਰ ਕਾਰਨ ਇੱਕ ਨਿੱਜੀ ਬੱਸ...

‘ਫਿਲਮ ਰਿਲੀਜ਼ ਨਾ ਹੋਵੇ, PAK ਟੀਮ ਖੇਡਣ ਆਊ ਉਹ ਠੀਕ ਏ…’, ਦਿਲਜੀਤ ਦੋਸਾਂਝ ਦੇ ਹੱਕ ‘ਚ ਬੋਲੇ CM ਮਾਨ

ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੂੰ ਫਿਲਮ ‘ਸਰਦਾਰਜੀ 3’ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਲਈ...

ਹਰਦੀਪ ਸਿੰਘ ਬਰਾੜ ਨੂੰ ਮਿਲੀ ਵੱਡੀ ਜ਼ਿੰਮੇਵਾਰੀ, BMW ਇੰਡੀਆ ਗਰੁੱਪ ਦੇ ਬਣੇ ਨਵੇਂ ਪ੍ਰਧਾਨ ਤੇ CEO

BMW ਗਰੁੱਪ ਇੰਡੀਆ ਨੇ ਹਰਦੀਪ ਸਿੰਘ ਬਰਾੜ ਨੂੰ ਨਵਾਂ ਪ੍ਰਧਾਨ ਅਤੇ ਮੁੱਖ ਕਾਰਜਕਾਰੀ ਅਧਿਕਾਰੀ (CEO) ਨਿਯੁਕਤ ਕੀਤਾ ਹੈ। ਉਹ 1 ਸਤੰਬਰ ਤੋਂ ਅਹੁਦਾ...

SAD ਨੇ ਮਜੀਠੀਆ ਸਣੇ 15 ਆਗੂਆਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾਰੀਆਂ, ਸੁਖਬੀਰ ਬਾਦਲ ਵੱਲੋਂ ਲਿਸਟ ਜਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਸੂਚੀ ਜਾਰੀ...

ਕੱਪੜਾ ਵਪਾਰੀ ਸੰਜੇ ਵਰਮਾ ਕਤਲ ਕੇਸ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਬਦਮਾਸ਼ ਕੀਤੇ ਕਾਬੂ

ਇੱਕ ਦਿਨ ਪਹਿਲਾਂ ਸੋਮਵਾਰ ਨੂੰ ਅਬੋਹਰ ਵਿੱਚ ਮਸ਼ਹੂਰ ਕੱਪੜਾ ਕਾਰੋਬਾਰੀ ਸੰਜੇ ਵਰਮਾ ਕਤਲ ਕੇਸ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।...

ਡਾ. ਅਨਿਲ ਕੰਬੋਜ ‘ਤੇ ਹੋਏ ਹਮਲੇ ਦਾ ਮਾਮਲਾ, ਮੋਗਾ ਪੁਲਿਸ ਨੇ ਇੱਕ ਕੁੜੀ ਨੂੰ ਕੀਤਾ ਗ੍ਰਿਫ਼ਤਾਰ

ਮੋਗਾ ਦੇ ਕੋਟ ਇਸੇ ਖਾਂ ਵਿਖੇ ਡਾਕਟਰ ਅਨਿਲ ਕੰਬੋਜ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁਕੀ ਹੈ। ਇਸ...

ਇੰਡੀਗੋ ਫਲਾਈਟ ਦੀ ਇੰਦੌਰ ‘ਚ ਹੋਈ ਐਮਰਜੈਂਸੀ ਲੈਂਡਿੰਗ, ਉਡਾਣ ਭਰਨ ਮਗਰੋਂ ਜਹਾਜ਼ ‘ਚ ਆਈ ਤਕਨੀਕੀ ਖਰਾਬੀ

ਇੰਦੌਰ ਤੋਂ ਰਾਏਪੁਰ ਜਾ ਰਹੀ ਇੰਡੀਗੋ ਏਅਰਲਾਈਨਜ਼ ਵਿੱਚ ਉਡਾਣ ਭਰਨ ਤੋਂ ਲਗਭਗ ਅੱਧੇ ਘੰਟੇ ਬਾਅਦ ਤਕਨੀਕੀ ਖਰਾਬੀ ਆ ਗਈ। ਖਰਾਬੀ ਕਾਰਨ...

CM ਮਾਨ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਕੀਤੀ ਸ਼ੁਰੂਆਤ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁ. ਤੱਕ ਦਾ ਮੁਫ਼ਤ ਇਲਾਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ...

ਫਰੀਦਕੋਟ : ਘਰ ‘ਚ ਵਿਅਕਤੀ ਦੀ ਭੇਦਭਰੇ ਹਾਲਾਤਾਂ ‘ਚ ਮਿਲੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਕੱਲ੍ਹ ਇੱਕ ਵਿਅਕਤੀ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ ਸੀ ਜਿਸ ਤੋਂ...

5 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਕੁੜੀ ਦੇ ਪਰਿਵਾਰ ਨੇ ਸਹੁਰਿਆਂ ‘ਤੇ ਲਗਾਏ ਗੰਭੀਰ ਇਲਜ਼ਾਮ

ਖੰਨਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਨਵ-ਵਿਆਹੀ ਕੁੜੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਕੁੜੀ ਦੇ ਵਿਆਹ ਨੂੰ 5...

ਪਿੰਡ ਸੈਦੂਪੁਰ ‘ਚ ਸਾਬਕਾ ਅਕਾਲੀ ਸਰਪੰਚ ਦਾ ਕਤਲ, ਗੁਆਂਢੀ ਨੇ ਪੁਰਾਣੀ ਰੰਜਿਸ਼ ਕਰਕੇ ਮਾਰੀ ਗੋਲੀ

ਪੰਜਾਬ ਦੇ ਮਸ਼ਹੂਰ ਕਪੜਾ ਕਾਰੋਬਾਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਜੇ ਇਹ ਮਾਮਲਾ ਸੁਲਝਿਆ ਵੀ ਨਹੀਂ...

ਸ਼ਾਹਕੋਟ ਥਾਣੇ ‘ਚੋਂ ਕਬੱਡੀ ਖਿਡਾਰੀ ਦੀ ਦੇ/ਹ ਬਰਾਮਦ, 3 ਦਿਨਾਂ ਤੋਂ ਉੱਪਰਲੇ ਕਮਰੇ ‘ਚ ਪਈ ਸੀ ਲਾ/ਸ਼

ਜਲੰਧਰ ਦੇ ਸ਼ਾਹਕੋਟ ਥਾਣੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਥਾਣੇ ਦੇ ਉੱਪਰਲੇ ਹਿੱਸੇ ਵਿੱਚ ਇੱਕ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਸੜੀ...

ਗਰਮੀ ਤੋਂ ਮਿਲੇਗੀ ਰਾਹਤ! ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, 3 ਜ਼ਿਲ੍ਹਿਆਂ ‘ਚ ਓਰੇਂਜ ਅਲਰਟ

ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਭਰ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 4 ਜ਼ਿਲ੍ਹੇ ਅਜਿਹੇ ਹਨ ਜਿਥੇ ਭਾਰੀ ਤੋਂ...

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਕੀਤੀ ਨਾਕਾਮ, ਨਾਮੀ ਗੈਂਗ ਦਾ ਸੰਚਾਲਕ ਕੀਤਾ ਕਾਬੂ

ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਬਦਮਾਸ਼ਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਨਾਮੀ ਗੈਂਗ ਦੁਆਰਾ ਰਚੀ...

ਮਜੀਠੀਆ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਹੋਈ ਸੁਣਵਾਈ, ਵਕੀਲਾਂ ਨੇ ਮੰਗਿਆ 3 ਹਫ਼ਤੇ ਦਾ ਸਮਾਂ, ਅਗਲੀ ਸੁਣਵਾਈ 29 ਜੁਲਾਈ ਨੂੰ

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਵਿਚ ਸੋਧ ਲਈ 3 ਹਫਤਿਆਂ ਦਾ ਸਮਾਂ...

ਪੱਟੀ ਦੇ ਗੁਰਸਾਹਿਬ ਸਿੰਘ ਨੇ ਵਧਾਇਆ ਮਾਣ, ਅਮਰੀਕਾ ‘ਚ ਹੋਈਆਂ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ‘ਚ ਜਿੱਤਿਆ ਗੋਲਡ ਮੈਡਲ

ਅਮਰੀਕਾ ਵਿਚ ਹੋਈਆ ਵਿਸ਼ਵ ਪੁਲਿਸ ਕੁਸ਼ਤੀ ਖੇਡਾਂ ਵਿੱਚ ਦੇਸ਼ ਦੀ ਨੁਮਾਇੰਦਗੀ ਕਰਦੇ ਹੋਏ ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਮਨਿਹਾਲਾ ਜੈ ਸਿੰਘ...