Jan 30

ਅੰਡਰ-19 ਮਹਿਲਾ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਹੋਵੇਗੀ ਮਾਲਾਮਾਲ, BCCI ਨੇ ਇੰਨੇ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਖਿਤਾਬ ਜਿੱਤਣ ਵਾਲੀ ਭਾਰਤੀ ਟੀਮ ਨੂੰ 5 ਕਰੋੜ...

ਚੰਡੀਗੜ੍ਹ ‘ਚ CM ਮਾਨ ਨੇ ਜੂਨੀਅਰ ਇੰਜਨੀਅਰਾਂ ਨੂੰ ਵੰਡੇ ਨਿਯੁਕਤੀ ਪੱਤਰ, ਵਿਰੋਧੀਆਂ ‘ਤੇ ਵੀ ਕੱਸਿਆ ਤੰਜ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਚੰਡੀਗੜ੍ਹ ਦੇ ਨਗਰ ਨਿਗਮ ਦੀ ਇਮਾਰਤ ‘ਚ PWD ਵਿਭਾਗ ਦੇ 188 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ...

ਦੁਖਦਾਈ ਖਬਰ: ਬਲਾਚੌਰ ‘ਚ ਮਾਪਿਆਂ ਦੇ 4 ਸਾਲਾ ਇਕਲੌਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ

ਬਲਾਚੌਰ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ, ਇਥੋਂ ਦੇ ਅਧੀਨ ਪੈਂਦੇ ਨਵਾਂ ਪਿੰਡ ਟੱਪਰੀਆਂ ਵਿਖੇ ਮਕਾਨ ਦੀ ਛੱਤ ਤੋਂ ਇੱਕ...

24 ਘੰਟਿਆਂ ‘ਚ ਈਰਾਨ ‘ਤੇ ਦੂਜਾ ਵੱਡਾ ਹਮਲਾ, 6 ਟਰੱਕਾਂ ‘ਤੇ ਜਹਾਜ਼ ਤੋਂ ਸੁੱਟੇ ਗਏ ਬੰਬ

ਸੀਰੀਆ-ਇਰਾਕ ਸਰਹੱਦ ‘ਤੇ ਟਰੱਕਾਂ ‘ਤੇ ਬੰਬ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। 24 ਘੰਟਿਆਂ ਦੇ ਅੰਦਰ ਇਹ ਈਰਾਨ ‘ਤੇ ਦੂਜਾ ਵੱਡਾ ਹਮਲਾ ਹੈ।...

ਕਸ਼ਮੀਰ ‘ਚ ਭਾਰੀ ਬਰਫ਼ਬਾਰੀ ਕਾਰਨ ਹਾਈਵੇ ਬਲਾਕ, ਟ੍ਰੇਨਾਂ ਤੇ ਉਡਾਣਾਂ ‘ਤੇ ਵੀ ਲੱਗੀ ਰੋਕ, ਭਾਰੀ ਮੀਂਹ ਦਾ ਅਲਰਟ ਜਾਰੀ

ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਇੱਥੇ ਬਾਰਿਸ਼ ਦੇ ਨਾਲ ਬਰਫ਼ਬਾਰੀ ਦੇਖਣ ਨੂੰ ਮਿਲੀ ਹੈ। ਬਰਫ਼ਬਾਰੀ ਦੇ ਕਾਰਨ ਕਈ...

ਦੱਖਣੀ ਅਫਰੀਕਾ ‘ਚ ਜਨਮਦਿਨ ਦੀ ਪਾਰਟੀ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ, 8 ਲੋਕਾਂ ਦੀ ਮੌਤ

ਦੱਖਣੀ ਅਫਰੀਕਾ ਦੇ ਪੂਰਬੀ ਕੇਪ ਸੂਬੇ ‘ਚ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ, ਇਸ...

ਲੁਧਿਆਣਾ ‘ਚ ਪਿਸ.ਤੌਲ ਦੀ ਨੋਕ ‘ਤੇ ਲੁੱਟਿਆ ਸ਼ਰਾਬ ਦਾ ਠੇਕਾ, 38 ਹਜ਼ਾਰ ਦੀ ਨਕਦੀ ਤੇ ਬੋਤਲ ਲੈ ਕੇ ਫਰਾਰ ਹੋਏ ਲੁਟੇਰੇ

ਪੰਜਾਬ ਦੇ ਲੁਧਿਆਣਾ ਵਿੱਚ ਪਿਸ.ਤੌਲ ਦੀ ਨੋਕ ‘ਤੇ 2 ਬਦਮਾਸ਼ਾਂ ਨੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ। ਠੇਕੇ ਨੂੰ ਤਾਲਾ ਲਗਾ ਕੇ ਕਰਿੰਦਾ ਬਾਥਰੂਮ...

ਮੈਲਬੌਰਨ ‘ਚ ਭਾਰਤੀਆਂ ਤੇ ਸਿੱਖਸ ਫਾਰ ਜਸਟਿਸ ਸੰਗਠਨ ਦੇ ਮੈਂਬਰਾਂ ‘ਚ ਝੜਪ, 6 ਲੋਕ ਜ਼ਖਮੀ

ਆਸਟ੍ਰੇਲੀਆ ਦੇ ਮੈਲਬੌਰਨ ‘ਚ ਤਿਰੰਗਾ ਲਹਿਰਾ ਰਹੇ ਭਾਰਤੀਆਂ ‘ਤੇ ਖਾਲਿਸਤਾਨ ਸਮਰਥਕਾਂ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ...

ਪਾਕਿ ‘ਚ ਮਹਿੰਗਾਈ ਦੀ ਮਾਰ ! ਪੈਟਰੋਲ -ਡੀਜ਼ਲ ਦੀਆਂ ਕੀਮਤਾਂ ‘ਚ ਲੱਗੀ ਅੱਗ, 35 ਰੁ: ਪ੍ਰਤੀ ਲੀਟਰ ਦਾ ਹੋਇਆ ਵਾਧਾ

ਪਾਕਿਸਤਾਨ ਦੀ ਜਨਤਾ ‘ਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ। ਹੁਣ ਪਾਕਿਸਤਾਨ ਦੀ ਜਨਤਾ ਨੂੰ 35 ਰੁਪਏ ਪ੍ਰਤੀ ਲੀਟਰ ਮਹਿੰਗੇ ਪੈਟਰੋਲ ਤੇ ਡੀਜ਼ਲ...

ਕਰਨਾਟਕ ‘ਚ ਸੰਗੀਤ ਸਮਾਰੋਹ ਦੌਰਾਨ ਗਾਇਕ ਕੈਲਾਸ਼ ਖੇਰ ‘ਤੇ ਹਮਲਾ, 2 ਦੋਸ਼ੀ ਗ੍ਰਿਫਤਾਰ

ਮਸ਼ਹੂਰ ਗਾਇਕ ਕੈਲਾਸ਼ ਖੇਰ ‘ਤੇ ਕਰਨਾਟਕ ‘ਚ ਇਕ ਸਮਾਰੋਹ ਦੌਰਾਨ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੰਸਰਟ ਦੌਰਾਨ...

ਮੋਗਾ ‘ਚ ਅਰਸ਼ ਡੱਲਾ ਗੈਂਗ ਦਾ ਗੈਂਗਸਟਰ ਹਰਪ੍ਰੀਤ ਗ੍ਰਿਫਤਾਰ, 32 ਬੌਰ ਪਿਸਟਲ ਤੇ 4 ਕਾਰਤੂਸ ਬਰਾਮਦ

ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਗੌਰਵ ਯਾਦਵ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਵਿਚ...

ਹੁਣ ਅੰਮ੍ਰਿਤਸਰ ਤੋਂ ਲਖਨਊ ਲਈ ਰੋਜ਼ਾਨਾ ਉਡਾਣ ਭਰੇਗੀ ਇੰਡੀਗੋ ਫਲਾਈਟ, ਪਹਿਲਾ ਹਫ਼ਤੇ ‘ਚ ਤਿੰਨ ਦਿਨ ਭਰਦਾ ਸੀ ਉਡਾਣ

ਦੇਸ਼ ਦੀ ਘੱਟ ਕਿਰਾਏ ਵਾਲੀ ਏਅਰਲਾਈਨਜ਼ ਇੰਡੀਗੋ ਨੇ ਅੰਮ੍ਰਿਤਸਰ ਤੋਂ ਘਰੇਲੂ ਉਡਾਣਾਂ ਦੀ ਬਾਰੰਬਾਰਤਾ ਵਧਾਉਣ ਦਾ ਫੈਸਲਾ ਕੀਤਾ ਹੈ । ਅਗਲੇ...

ਗੁਜਰਾਤ ਦੇ ਕੱਛ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਮਾਪੀ ਗਈ 4.2 ਤੀਬਰਤਾ

ਦੇਸ਼ ਦੇ ਅਲਗ-ਅਲਗ ਹਿਸਿਆਂ ‘ਚ ਲਗਾਤਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਹੁਣ ਗੁਜਰਾਤ ਦੇ ਕੱਛ ਜ਼ਿਲ੍ਹੇ ‘ਚ 30 ਜਨਵਰੀ ਸੋਮਵਾਰ...

ਪੰਜਾਬ ‘ਚ ਪਹਿਲੀ ਵਾਰ ਥਰਮਲ ਕੈਮਰੇ ਨਾਲ ਲੈਸ ਡਰੋਨ ਨਾਲ ਹੋਵੇਗੀ ਬਿਜਲੀ ਟਰਾਂਸਮਿਸ਼ਨ ਲਾਈਨਾਂ ਦੀ ਸਕੈਨਿੰਗ

ਰਵਾਇਤੀ ਤਰੀਕੇ ਨਾਲ ਬਿਜਲੀ ਲਾਈਨਾਂ ਦੀ ਪੈਟਰੋਲਿੰਗ ਵਿੱਚ ਕਠਿਨਾਈ ਤੇ ਇਸ ਪ੍ਰੋਸੈੱਸ ਵਿੱਚ ਲੱਗਣ ਵਾਲੇ ਸਮੇਂ ਦੀ ਬੱਚਤ ਦੇ ਲਈ ਪਹਿਲੀ ਵਾਰ...

PM ਮੋਦੀ ਨੇ ਮਹਾਤਮਾ ਗਾਂਧੀ ਨੂੰ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ-‘ਬਾਪੂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ’

ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 75ਵੀਂ ਬਰਸੀ ਹੈ । ਅੱਜ ਰਾਜਘਾਟ ‘ਤੇ ਬਾਪੂ ਦੀ ਸਮਾਧ ‘ਤੇ ਸਰਬ ਧਰਮ ਪ੍ਰਾਰਥਨਾ ਦਾ ਆਯੋਜਨ ਕੀਤਾ...

AAP ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਰਵਾਇਆ ਦੂਜਾ ਵਿਆਹ, ਪਹਿਲੀ ਪਤਨੀ ਦੀ ਕਈ ਸਾਲ ਪਹਿਲਾਂ ਕੈਂਸਰ ਕਾਰਨ ਹੋਈ ਸੀ ਮੌਤ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ । ਉਨ੍ਹਾਂ ਨੇ...

ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਚੀਨ ਦੀ ਧਰਤੀ, ਰਿਕਟਰ ਪੈਮਾਨੇ ‘ਤੇ ਤੀਬਰਤਾ 5.9 ਮਾਪੀ ਗਈ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਇੱਕ ਵਾਰ ਫਿਰ ਚੀਨ ਦੀ ਧਰਤੀ ਹਿੱਲ ਗਈ। ਚੀਨ ਦੇ ਦੱਖਣੀ ਸ਼ਿਨਜਿਆਂਗ ਵਿੱਚ ਸੋਮਵਾਰ ਤੜਕੇ ਭੂਚਾਲ ਦੇ ਤੇਜ਼ ਝਟਕੇ...

ਪੰਜਾਬ ‘ਚ ਹੋਰ ਵਿਗੜੇਗਾ ਮੌਸਮ ! ਮੀਂਹ ਦੇ ਨਾਲ ਅੱਜ ਚੱਲਣਗੀਆਂ ਠੰਡੀਆਂ ਹਵਾਵਾਂ, ਅਲਰਟ ਜਾਰੀ

ਪੂਰੇ ਪੰਜਾਬ ਵਿੱਚ ਐਤਵਾਰ ਨੂੰ ਬੱਦਲਾਂ ਦੇ ਨਾਲ ਤੇਜ਼ ਹਵਾਵਾਂ ਚੱਲੀਆਂ। ਜਿਨ੍ਹਾਂ ਨੇ ਲੋਕਾਂ ਨੂੰ ਦਿਨ ਭਰ ਠਰਨ ਲਈ ਮਜਬੂਰ ਕੀਤਾ। ਮੌਸਮ...

ਵੱਡਾ ਹਾਦਸਾ: ਬਠਿੰਡਾ ‘ਚ ਨਵ-ਨਿਰਮਾਣ ਮੰਦਿਰ ਦਾ ਡਿੱਗਿਆ ਲੈਂਟਰ, ਪ੍ਰਵਾਸੀ ਮਜ਼ਦੂਰ ਮਲਬੇ ਹੇਠਾਂ ਦੱਬੇ

ਬਠਿੰਡਾ ਦੀ ਲਾਲ ਸਿੰਘ ਬਸਤੀ ਵਿੱਚ ਸਥਿਤ ਸ਼੍ਰੀ ਪੰਚਮੁਖੀ ਬਾਲਾ ਜੀ ਮੰਦਿਰ ਦੇ ਨੇੜੇ ਨਵੇਂ ਬਣੇ ਮੰਦਿਰ ਸ਼੍ਰੀ ਸਾਲਾਸਰ ਬਾਲਾ ਜੀ ਦਾ ਐਤਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-1-2023

ਧਨਾਸਰੀ ਛੰਤ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ...

ਹਾਕੀ ਵਰਲਡ ਕੱਪ 2023 : ਵਿਸ਼ਵ ਚੈਂਪੀਅਨ ਬਣਿਆ ਜਰਮਨੀ, ਖਿਤਾਬੀ ਮੁਕਾਬਲੇ ‘ਚ ਬੈਲਜ਼ੀਅਮ ਨੂੰ ਹਰਾਇਆ

ਜਰਮਨੀ ਨੇ ਹਾਕੀ ਵਰਲਡ ਕੱਪ 2023 ਦਾ ਖਿਤਾਬ ਜਿੱਤ ਲਿਆ ਹੈ। ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਵਿਚ ਟੀਮ ਨੇ ਬੈਲਜ਼ੀਅਮ...

ਟੀਮ ਇੰਡੀਆ ਦੀ ਦੂਜੇ ਟੀ-20 ‘ਚ ਰੋਮਾਂਚਕ ਜਿੱਤ, ਨਿਊਜ਼ੀਲੈਂਡ ਨੂੰ 6 ਵਿਕਟਾਂ ਤੋਂ ਹਰਾਇਆ

ਨਿਊਜ਼ੀਲੈਂਡ ਨਾਲ ਟੀ-20 ਦੇ ਦੂਜੇ ਮੈਚ ਵਿਚ ਭਾਰਤ ਨੇ ਰੋਮਾਂਚਕ ਜਿੱਤ ਹਾਸਲ ਕੀਤੀ। ਭਾਰਤ ਨੇ 6 ਵਿਕਟਾਂ ਤੋਂ ਨਿਊਜ਼ੀਲੈਂਡ ਨੂੰ ਮਾਤ ਦਿੱਤੀ...

ਓਡੀਸ਼ਾ ਦੇ ਸਿਹਤ ਮੰਤਰੀ ਦੀ ਇਲਾਜ ਦੌਰਾਨ ਹੋਈ ਮੌਤ, ASI ਨੇ ਕੀਤਾ ਸੀ ਜਾਨਲੇਵਾ ਹਮਲਾ

ਓਡੀਸ਼ਾ ਦੇ ਸਿਹਤ ਮੰਤਰੀ ਨਬ ਕਿਸ਼ੋਰ ਦਾਸ ਨੇ ਇਲਾਜ ਦੌਰਾਨ ਦਮ ਤੜ ਦਿੱਤਾ। ਉਨ੍ਹਾਂ ਨੇ ਦੁਪਹਿਰ 1 ਵਜੇ ਝਾੜਸੁਗੜਾ ਦੇ ਬ੍ਰਜਰਾਜਨਗਰ ਵਿਚ ਇਕ...

ਭਾਰਤ ਨੇ ਜਿੱਤਿਆ ਵੂਮੈਨਸ ਅੰਡਰ-19 ਵਰਲਡ ਕੱਪ, ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਪਹਿਲੇ ਅੰਡਰ-19 ਵੂਮੈਨਸ ਕ੍ਰਿਕਟ ਵਰਲਡ ਕੱਪ ਦਾ ਖਿਤਾਬ ਜਿੱਤ ਲਿਆ ਹੈ। ਭਾਰਤੀ ਟੀਮ ਨੇ ਫਾਈਨਲ ਵਿਚ ਇੰਗਲੈਂਡ ਨੂੰ 7 ਵਿਕਟਾਂ ਨਾਲ...

ਲੁਧਿਆਣਾ ਹਵਾਈ ਅੱਡੇ ਤੋਂ ਮੁੜ ਸ਼ੁਰੂ ਹੋਣਗੀਆਂ ਉਡਾਣ, ਕੇਂਦਰ ਸਰਕਾਰ ਨੇ 3 ਸਾਲਾਂ ਬਾਅਦ ਦਿੱਤੀ ਮਨਜ਼ੂਰੀ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਤੋਂ ਦਿੱਲੀ ਲਈ ਮੁੜ ਤੋਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਲਈ ਕੇਂਦਰ ਸਰਕਾਰ ਨੇ ਮਨਜ਼ੂਰੀ...

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਅਗਲੇ 2 ਦਿਨ ਪਵੇਗਾ ਭਾਰੀ ਮੀਂਹ, IMD ਨੇ ਜਾਰੀ ਕੀਤਾ ਅਲਰਟ

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਉੱਤਰੀ ਭਾਰਤ ਵਿਚ ਅਗਲੇ 2 ਦਿਨ ਯਾਨੀ 29 ਤੇ 30 ਜਨਵਰੀ ਨੂੰ ਭਾਰੀ ਮੀਂਹ ਪਵੇਗਾ। ਨਾਲ ਹੀ ਇਨ੍ਹਾਂ ਸੂਬਿਆਂ ਵਿਚ...

ਵਿਜੀਲੈਂਸ ਦੀ ਕਾਰਵਾਈ, ਸਾਬਕਾ ਮੰਤਰੀ ਸਣੇ 3 IAS ਅਫਸਰ ਨੂੰ ਕੀਤਾ ਤਲਬ

ਪੰਜਾਬ ‘ਚ ਸਿੰਚਾਈ ਘੁਟਾਲੇ ‘ਚ ਸ਼ਾਮਲ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਖਿਲਾਫ ਵਿਜੀਲੈਂਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ।...

ਪੰਜਾਬ ‘ਚ ਵੱਡੀ ਵਾਰਦਾਤ ਦੀ ਸਾਜਿਸ਼ ਨਾਕਾਮ, ਲਾਰੈਂਸ ਗੈਂਗ ਦੇ 2 ਗੈਂਗਸਟਰ ਹਥਿਆਰਾਂ ਸਣੇ ਗ੍ਰਿਫਤਾਰ

ਐਂਟੀ ਨਾਰਕੋਟਿਕਸ ਕਮ ਸਪੈਸ਼ਲ ਆਪ੍ਰੇਸ਼ਨ ਸੈੱਲ ਕੈਂਪ ਮੁਹਾਲੀ ਦੀ ਟੀਮ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਟੀਮ ਨੇ ਗੈਂਗਸਟਰ ਹਰੀਸ਼ ਉਰਫ਼...

ਪਾਕਿਸਤਾਨ ‘ਚ ਦਰਦਨਾਕ ਹਾਦਸਾ, ਝੀਲ ‘ਚ ਕਿਸ਼ਤੀ ਡੁੱਬਣ ਨਾਲ 10 ਬੱਚਿਆਂ ਦੀ ਮੌਤ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿਚ ਕਿਸ਼ਤੀ ਡੁੱਬਣ ਨਾਲ 10 ਬੱਚਿਆਂ ਦੀ ਮੌਤ ਹੋ ਗਈ। ਘਟਨਾ ਟਾਂਡਾ ਡੈਮ ਵਿਚ ਹੋਈ। ਕੋਹਟ ਜ਼ਿਲ੍ਹੇ ਦੇ ਇਕ...

ਲੁਧਿਆਣਾ ‘ਚ ਇਕ ਹਫਤੇ ‘ਚ 6 ਮਾਰੂਤੀ-800 ਤੇ 1 ਜ਼ੈੱਨ ਗੱਡੀ ਚੋਰੀ, ਘਟਨਾ CCTV ‘ਚ ਕੈਦ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਲੋਕਾਂ ਦੇ ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਚੋਰੀ ਹੋ ਰਹੀਆਂ ਹਨ।...

ਓਡੀਸ਼ਾ ਦੇ ਸਿਹਤ ਮੰਤਰੀ ਨਬ ਦਾਸ ‘ਤੇ ਜਾਨਲੇਵਾ ਹਮਲਾ, ASI ਨੇ ਮਾਰੀ ਗੋਲੀ, ਹਾਲਤ ਗੰਭੀਰ

ਓਡੀਸ਼ਾ ਦੇ ਸਿਹਤ ਮੰਤਰੀ ਨਬ ਦਾਸ ‘ਤੇ ਇਕ ਏਐੱਸਆਈ ਨੇ ਫਾਇਰਿੰਗ ਕਰ ਦਿੱਤੀ। ਨਬ ਦਾਸ ਦੀ ਛਾਤੀ ਵਿਚ 4-5 ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੀ...

’22 ਤੋਂ 30 ਵਿਚਾਲੇ ਬੱਚੇ ਜੰਮ ਲੈਣੇ ਚਾਹੀਦੇ ਨੇ ਨਹੀਂ ਤਾਂ…’ CM ਸਰਮਾ ਦੀ ਔਰਤਾਂ ਨੂੰ ਸਲਾਹ

ਅਸਾਮ ਦੀ ਮੁੱਖ ਮੰਤਰੀ ਹਿਮਾਂਤਾ ਬਿਸਵਾ ਸਰਮਾ ਔਰਤਾਂ ਨੂੰ ਸਲਾਹ ਦਿੰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਮਾਂ ਬਣਨ ਦੀ ਸਹੀ ਉਮਰ 22 ਤੋਂ 30 ਸਾਲ ਹੈ।...

ਚੰਡੀਗੜ੍ਹ ‘ਚ ASI ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਹਮਲਾਵਰ ਕਾਬੂ, 2 ਫਰਾਰ

ਚੰਡੀਗੜ੍ਹ ‘ਚ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਬਦਮਾਸ਼ਾਂ ਵੱਲੋਂ ਸੈਕਟਰ 34 ਥਾਣੇ ਦੇ ASI ‘ਤੇ ਚਾਕੂ ਨਾਲ ਹਮਲਾ ਕੀਤਾ...

ਪਾਕਿਸਤਾਨ ‘ਚ ਤੇਲ ਸੰਕਟ ਨੇ ਮਚਾਈ ਹਾਹਾਕਾਰ, ਬਲੈਕਆਊਟ ਤੇ ਮਹਿੰਗਾਈ ਮਗਰੋਂ ਹੁਣ ਪੈਟਰੋਲ ਹੋਇਆ ਖ਼ਤਮ !

ਪਾਕਿਸਤਾਨ ਦੀ ਆਰਥਿਕ ਹਾਲਤ ਬਹੁਤ ਨਾਜ਼ੁਕ ਹੈ। ਦੇਸ਼ ਵਿੱਚ ਮਹਿੰਗਾਈ ਸਿਖਰਾਂ ‘ਤੇ ਪਹੁੰਚ ਗਈ ਹੈ ਅਤੇ ਭੁੱਖਮਰੀ ਵਰਗੇ ਹਾਲਾਤ ਪੈਦਾ ਹੋ...

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ UN ‘ਚ ਚੁੱਕੇਗੀ ਸ਼੍ਰੋਮਣੀ ਕਮੇਟੀ, ਬਣਾਈ ਸਲਾਬਕਾਰ ਬੋਰਡ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਨੌਂ ਸਿੰਘਾਂ ਦੀ ਰਿਹਾਈ ਦਾ ਮੁੱਦਾ...

ਏਅਰਏਸ਼ੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਲਖਨਊ ‘ਚ ਹੋਈ ਐਮਰਜੈਂਸੀ ਲੈਂਡਿੰਗ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਚੌਧਰੀ ਚਰਨ ਸਿੰਘ ਅਮੌਸੀ ਹਵਾਈ ਅੱਡੇ ‘ਤੇ ਅੱਜ ਐਤਵਾਰ 29 ਜਨਵਰੀ ਨੂੰ ਵੱਡਾ ਹਾਦਸਾ ਹੋਣ ਤੋਂ ਟਲ...

ਡਾਕਟਰਾਂ ਦਾ ਕਮਾਲ! 3 ਕੁਚਲੀਆਂ ਉਂਗਲੀਆਂ ਨੂੰ ਫਿਰ ਜੋੜਿਆ, ਪੈਰ ਦੀ ਉਂਗਲੀ ਤੋਂ ਬਣਾਇਆ ਹੱਥ ਦਾ ਅੰਗੂਠਾ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਦੇ ਡਾਕਟਰਾਂ ਨੇ ਅਜਿਹਾ ਚਮਤਕਾਰ ਕਰ ਦਿਖਾਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ...

ਭੂਚਾਲ ਦੇ ਤੇਜ਼ ਝਟਕਿਆਂ ਨਾਲ ਹਿੱਲੀ ਪਾਕਿਸਤਾਨ ਦੀ ਧਰਤੀ, 4.1 ਮਾਪੀ ਗਈ ਤੀਬਰਤਾ

ਪਾਕਿਸਤਾਨ ‘ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਇਸਲਾਮਾਬਾਦ ਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਭੂਚਾਲ ਦੇ ਤੇਜ਼...

ਨਾਗਪੁਰ ਤੋਂ ਮੁੰਬਈ ਆ ਰਹੀ ਇੰਡੀਗੋ ਫਲਾਈਟ ‘ਚ ਐਮਰਜੈਂਸੀ ਗੇਟ ਖੋਲ੍ਹਣ ਦੀ ਕੋਸ਼ਿਸ਼, ਦੋਸ਼ੀ ਯਾਤਰੀ ‘ਤੇ FIR ਦਰਜ

ਫਲਾਈਟ ‘ਚ ਯਾਤਰੀਆਂ ਵੱਲੋਂ ਅਜੀਬੋ-ਗਰੀਬ ਵਿਵਹਾਰ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਨਵਾਂ ਮਾਮਲਾ ਇੰਡੀਗੋ ਦੀ ਫਲਾਈਟ 6E 5274...

ਸਾਊਦੀ ਅਰਬ ਤੇ UAE ਨੇ ਪਾਕਿਸਤਾਨ ਨੂੰ ਦਿੱਤੀ ਨਸੀਹਤ, ਕਿਹਾ-“ਕਸ਼ਮੀਰ ਨੂੰ ਭੁੱਲ ਕੇ ਭਾਰਤ ਨਾਲ ਕਰੋ ਦੋਸਤੀ”

ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਝਟਕੇ ‘ਤੇ ਝਟਕਾ ਮਿਲ ਰਿਹਾ ਹੈ। IMF ਤੋਂ ਬਾਅਦ ਹੁਣ ਉਸਦੇ ਕਰੀਬੀ ਦੇਸ਼ਾਂ ਨੇ...

‘ਪਦਮ ਐਵਾਰਡੀਆਂ ਬਾਰੇ ਪੜ੍ਹੋ, ਉਨ੍ਹਾਂ ਬਾਰੇ ਲੋਕਾਂ ਨੂੰ ਦੱਸੋ’, ‘ਮਨ ਕੀ ਬਾਤ’ ‘ਚ ਬੋਲੇ PM ਮੋਦੀ

ਇਸ ਵਾਰ ਆਦਿਵਾਸੀ ਸਮਾਜ ਦੇ ਕਈ ਲੋਕਾਂ ਨੂੰ ਪਦਮ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ...

ਅਰੁਣਾਚਲ ਪ੍ਰਦੇਸ਼ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ, CRPF ਵੱਲੋਂ ਜਿਲੇਟਿਨ ਸਟਿਕਸ ਦੇ ਦੋ ਬੰਡਲ ਬਰਾਮਦ

ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਨੇ ਆਸਾਮ ਦੀ ਸਰਹੱਦ ਨਾਲ ਲੱਗਦੇ ਅਰੁਣਾਚਲ ਪ੍ਰਦੇਸ਼ ਦੇ ਨਮਸਾਈ ਜ਼ਿਲ੍ਹੇ ਵਿੱਚ ਖਤਰਨਾਕ ਵਿਸਫੋਟਕ ਬਰਾਮਦ...

ਪਾਕਿਸਤਾਨ ‘ਚ ਭਿਆਨਕ ਸੜਕ ਹਾਦਸਾ, ਖਾਈ ‘ਚ ਬੱਸ ਡਿੱਗਣ ਨਾਲ 39 ਯਾਤਰੀਆਂ ਦੀ ਮੌਤ

ਪਾਕਿਸਤਾਨ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਆ ਰਹੀ ਹੈ। ਦੱਖਣੀ-ਪੱਛਮੀ ਪਾਕਿਸਤਾਨ ਦੇ ਲਾਸਬੇਲਾ ਜ਼ਿਲੇ ਦੇ ਬੇਲਾ ਇਲਾਕੇ ‘ਚ ਐਤਵਾਰ...

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ਼੍ਰੀਨਗਰ ਦੇ ਲਾਲ ਚੌਕ ‘ਤੇ ਲਹਿਰਾਇਆ ਤਿਰੰਗਾ, ਪੂਰਾ ਇਲਾਕਾ ਸੀਲ

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਹੁਣ ਆਪਣੇ ਆਖਰੀ ਪੜਾਅ ‘ਤੇ ਪਹੁੰਚ ਗਈ ਹੈ। ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਇਹ ਯਾਤਰਾ ਭਲਕੇ ਕਸ਼ਮੀਰ ਵਿੱਚ...

ਓਡੀਸ਼ਾ ਦੇ ਸਿਹਤ ਮੰਤਰੀ ‘ਤੇ ਜਾਨਲੇਵਾ ਹਮਲਾ, ਪੁਲਿਸ ਦੀ ਵਰਦੀ ‘ਚ ਆਏ ਹਮਲਾਵਰਾਂ ਨੇ ਨਬ ਦਾਸ ਨੂੰ ਮਾਰੀ ਗੋਲੀ

ਓਡੀਸ਼ਾ ‘ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਓਡੀਸ਼ਾ ਦੇ ਸਿਹਤ ਮੰਤਰੀ ਨਬ ਦਾਸ ਨੂੰ ਐਤਵਾਰ ਨੂੰ ਗੋਲੀ ਮਾਰ ਦਿੱਤੀ ਗਈ। ਬ੍ਰਜਰਾਜਨਗਰ...

ਮੂਸੇਵਾਲਾ ‘ਤੇ ਬੋਲੇ ਸ਼ਾਇਰ ਜਾਵੇਦ ਅਖ਼ਤਰ, ਕਿਹਾ- ‘ਸਿੱਧੂ ਨੇ ਹਮੇਸ਼ਾਂ ਸੱਚ ਬੋਲਿਆ ਸੀ ਤੇ ਸੱਚ ਬੋਲਣ ਵਾਲੇ ਨੂੰ ਲੋਕ…’

ਮਸ਼ਹੂਰ ਸ਼ਾਇਰ, ਲੇਖਕ ਤੇ ਸਕ੍ਰਿਪਟ ਰਾਈਟਰ ਜਾਵੇਦ ਅਖ਼ਤਰ ਸ਼ਨੀਵਾਰ ਨੂੰ ਗੁਰੂ ਨਗਰੀ ਪਹੁੰਚੇ । ਜਿੱਥੇ ਉਨ੍ਹਾਂ ਨੇ ਨਿੱਜੀ ਸਕੂਲ ਵਿੱਚ...

ਨਜ਼ਰਬੰਦੀ ਤੋਂ ਦੁਖੀ ਮੰਡ, ਟਵੀਟ ਕਰ ਬੋਲੇ- ’31 ਜਨਵਰੀ ਤੱਕ ਬਾਹਰ ਨਾ ਕੱਢਿਆ ਤਾਂ ਅਦਾਲਤ ਜਾਊਂਗਾ’

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਪਿਛਲੇ ਢਾਈ ਮਹੀਨਿਆਂ ਤੋਂ ਘਰ...

ਪਟਿਆਲਾ ਜੇਲ੍ਹ ਦਾ ਸਹਾਇਕ ਸੁਪਰਡੈਂਟ ਕਮਲਜੀਤ ਸਸਪੈਂਡ, ਕੈਦੀ ਤੋਂ ਪੈਸੇ ਮੰਗਣ ਤੇ ਤਸ਼ੱਦਦ ਦੇ ਦੋਸ਼

ਪੰਜਾਬ ਜੇਲ੍ਹ ਵਿਭਾਗ ਨੇ ਕੇਂਦਰੀ ਜੇਲ੍ਹ ਪਟਿਆਲਾ ਦੇ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜੇਲ੍ਹ ਦੇ ਇੱਕ ਕੈਦੀ...

ਉੱਤਰ ਭਾਰਤ ‘ਚ ਅਗਲੇ 48 ਘੰਟਿਆਂ ਦੌਰਾਨ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ

ਉੱਤਰੀ ਭਾਰਤ ਵਿੱਚ ਹੁਣ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ । ਮੌਸਮ ਵਿਭਾਗ ਵੱਲੋਂ ਦਿੱਲੀ ਸਣੇ ਕਈ ਇਲਾਕਿਆਂ ਵਿੱਚ...

ਜ਼ਮੀਨ ਤੋਂ ਪਾਣੀ ਕੱਢਣ ‘ਤੇ ਮਾਨ ਸਰਕਾਰ ਲਏਗੀ ਟੈਕਸ, ਇੱਕ ਫ਼ਰਵਰੀ ਤੋਂ ਹੋਵੇਗਾ ਲਾਗੂ

ਇੱਕ ਫਰਵਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਦੇ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਉਦਯੋਗਾਂ ਸਣੇ ਸਾਰੇ...

ਪੁਲਿਸ ਵਿਭਾਗ ‘ਚ ਸਰਕਾਰ ਵੱਲੋਂ ਨਵੇਂ ਨਿਯਮ, ਸਿਵਲ ਵਰਦੀ ‘ਚ ਹਥਿਆਰ ਲੈ ਕੇ ਨਹੀਂ ਘੁੰਮ ਸਕਣਗੇ ਪੁਲਿਸ ਮੁਲਾਜ਼ਮ

ਪੁਲਿਸ ਵਿਭਾਗ ਵਿੱਚ ਨਿਯਮਾਂ ਅਨੁਸਾਰ ਤਰੱਕੀਆਂ ਨਾ ਹੋਣ ਕਰਕੇ ਸਰਕਾਰ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਸਰਕਾਰ...

ਰਾਮ ਰਹੀਮ ਦੇ ਸਤਿਸੰਗ ਦਾ ਵਿਰੋਧ, ਸਲਾਬਤਪੁਰਾ ਜਾ ਰਹੇ ਡੇਰਾ ਪ੍ਰੇਮੀਆਂ ਨੂੰ ਸਿੱਖ ਜਥੇਬੰਦੀਆਂ ਨੇ ਰੋਕਿਆ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਐਤਵਾਰ ਨੂੰ ਆਨਲਾਈਨ ਸਤਿਸੰਗ ਕਰਵਾਇਆ ਜਾਣਾ ਹੈ। ਇਸ ਸਤਿਸੰਗ ਨੂੰ ਸੁਣਨ ਲਈ ਪੰਜਾਬ ਭਰ ਤੋਂ...

ਤਾਲਿਬਾਨ ਦਾ ਨਵਾਂ ਫਰਮਾਨ ! ਹੁਣ ਯੂਨੀਵਰਸਿਟੀ ’ਚ ਕੁੜੀਆਂ ਨਹੀਂ ਦੇ ਸਕਣਗੀਆਂ ਦਾਖਲਾ ਪ੍ਰੀਖਿਆਵਾਂ

ਅਫਗਾਨਿਸਤਾਨ ਨੇ ਇੱਕ ਵਾਰ ਫਿਰ ਕੁੜੀਆਂ ਦੀ ਸਿੱਖਿਆ ਨੂੰ ਲੈ ਕੇ ਆਪਣੀ ਨਾਪਾਕ ਯੋਜਨਾ ਨੂੰ ਦੁਨੀਆ ਦੇ ਸਾਹਮਣੇ ਜ਼ਾਹਿਰ ਕੀਤਾ ਹੈ । ਤਾਲਿਬਾਨ...

ਫਿਰੋਜ਼ਪੁਰ ‘ਤੋਂ ਸਨਸਨੀਖੇਜ਼ ਖ਼ਬਰ: ਮਹਿਲਾ ਕਾਂਸਟੇਬਲ ਦੇ ਕ.ਤਲ ਮਗਰੋਂ ਜੈਂਟਸ ਕਾਂਸਟੇਬਲ ਨੇ ਕੀਤੀ ਖੁਦਖੁਸ਼ੀ

ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ‘ਤੋਂ ਵੱਡੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਜੈਂਟਸ ਕਾਂਸਟੇਬਲ ਨੇ ਲੇਡੀ ਕਾਂਸਟੇਬਲ ਦੀ ਗੋਲੀ ਮਾਰ...

ਗੈਸ ਗੀਜ਼ਰ ਰਿਸਣ ਨਾਲ ਬਾਥਰੂਮ ‘ਚ ਲਾੜੀ ਦੀ ਮੌਤ, ਡੋਲੀ ਆਉਣ ਦੇ 24 ਘੰਟਿਆਂ ਅੰਦਰ ਉਠੀ ਅਰਥੀ

ਮੇਰਠ ਵਿੱਚ ਇੱਕ ਪਰਿਵਾਰ ਦੀਆਂ ਖੁਸ਼ੀਆਂ 24 ਘੰਟਿਆਂ ਦੇ ਅੰਦਰ-ਅੰਦਰ ਮਾਤਮ ਵਿੱਚ ਬਦਲ ਗਈਆਂ। ਇਥੇ ਮੈਡੀਕਲ ਥਾਣਾ ਇਲਾਕੇ ਦੇ ਜਾਗ੍ਰਿਤੀ ਵਿਹਾਰ...

ਨਿਊਜ਼ੀਲੈਂਡ ਖਿਲਾਫ਼ ਅੱਜ ਕਰੋ ਜਾਂ ਮਰੋ ਮੈਚ, ਦੂਜੇ ਟੀ-20 ‘ਚ ਜਿੱਤ ਹਾਸਿਲ ਕਰਨ ਉਤਰੇਗੀ ਟੀਮ ਇੰਡੀਆ

ਭਾਰਤ-ਨਿਊਜ਼ੀਲੈਂਡ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਾਮ 7 ਵਜੇ ਤੋਂ ਲਖਨਊ ਦੇ ਭਾਰਤ ਰਤਨ ਅਟਲ ਵਿਹਾਰੀ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ...

ਰਾਮ ਰਹੀਮ ਦੇ ਆਨਲਾਈਨ ਸਤਿਸੰਗ ‘ਤੇ ਹੰਗਾਮਾ, ਰੰਧਾਵਾ ਬੋਲੇ, ‘ਕਰਫ਼ਿਊ ਲਾ ਕੇ ਰੋਕਿਆ ਜਾਵੇ ਪ੍ਰੋਗਰਾਮ’

ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਵਿਰੁੱਧ ਹਾਈ ਕੋਰਟ ਜਾਣ ਦੀ ਤਿਆਰੀ ਕਰ...

ਟਰਾਂਸਪੋਰਟ ਮੰਤਰੀ ਦਾ ਟ੍ਰੈਫਿਕ ਨਿਯਮਾਂ ਸਬੰਧੀ ਵੱਡਾ ਕਦਮ, ਜਾਰੀ ਕੀਤੀਆਂ ਨਵੀਆਂ ਹਦਾਇਤਾਂ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਾਰੇ RTA ਸਕੱਤਰਾਂ ਅਤੇ SDM ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ...

ਪੇਰੂ ‘ਚ ਦਰਦਨਾਕ ਹਾਦਸਾ, 60 ਯਾਤਰੀਆਂ ਨਾਲ ਭਰੀ ਬੱਸ ਪਹਾੜੀ ਤੋਂ ਡਿੱਗੀ, 24 ਦੀ ਮੌਤ

ਦੱਖਣੀ ਅਮਰੀਕਾ ਮਹਾਦੀਪ ‘ਚ ਸਥਿਤ ਪੇਰੂ ‘ਚ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਉੱਤਰੀ ਪੇਰੂ ਵਿੱਚ 60 ਯਾਤਰੀਆਂ ਨੂੰ ਲੈ ਕੇ ਜਾ...

ਭਾਰਤ ਜੋੜੋ ਯਾਤਰਾ ਲਈ ਅੱਜ ਅਹਿਮ ਦਿਨ, ਸ਼੍ਰੀਨਗਰ ਦੇ ਇਤਿਹਾਸਿਕ ਲਾਲ ਚੌਂਕ ‘ਤੇ ਤਿਰੰਗਾ ਲਹਿਰਾਉਣਗੇ ਰਾਹੁਲ ਗਾਂਧੀ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਹੁਣ ਆਪਣੇ ਆਖਰੀ ਪੜਾਅ ਵੱਲ ਹੈ । ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ...

5 ਸਾਲਾਂ ਮਗਰੋਂ ਸਲਾਬਤਪੁਰਾ ਆਸ਼ਰਮ ‘ਚ ਰਾਮ ਰਹੀਮ ਦਾ ਸਤਿਸੰਗ, 2010 ‘ਚ ਇਥੇ ਹੀ ਹੋਇਆ ਸੀ ਵਿਵਾਦ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਅੱਜ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਸਤਿਸੰਗ ਹੈ। ਰਾਮ ਰਹੀਮ ਬਠਿੰਡਾ ਦੇ ਸਲਾਬਤਪੁਰਾ...

ਸਿੱਧੂ ਦੀ ਰਿਹਾਈ ਨਾ ਹੋਣ ‘ਤੇ ਮੁੜ ਭੜਕੀ ਪਤਨੀ, ਕਿਹਾ- “ਬ.ਲਾਤ.ਕਾ.ਰੀਆਂ ਨੂੰ ਜ਼ਮਾਨਤ ਮਿਲ ਸਕਦੀ, ਇਮਾਨਦਾਰ ਨੂੰ ਨਹੀਂ”

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਗਣਤੰਤਰ ਦਿਵਸ ‘ਤੇ ਰਿਹਾਈ ਨਾ ਹੋਣ ਕਾਰਨ ਉਨ੍ਹਾਂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਦਾ...

ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਈਰਾਨ ਦੀ ਧਰਤੀ, 7 ਦੀ ਮੌਤ, 440 ਲੋਕ ਜ਼ਖਮੀ

ਈਰਾਨ ਦੀ ਧਰਤੀ ਸ਼ਨੀਵਾਰ ਦੀ ਰਾਤ ਨੂੰ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ। ਉੱਤਰ-ਪੱਛਮੀ ਈਰਾਨ ਦੇ ਖੋਏ ਸ਼ਹਿਰ ਵਿੱਚ ਭੂਚਾਲ ਦੇ ਤੇਜ਼ ਝਟਕੇ...

ਮਹੀਨਾ ਪਹਿਲਾਂ BJP ‘ਚ ਸ਼ਾਮਲ ਹੋਏ ਨੇਤਾ ਸੰਨੀ ਕੈਂਥ ਨੂੰ ਜਾਨੋਂ ਮਾਰਨ ਦੀ ਧਮਕੀ!

ਲੁਧਿਆਣਾ ਵਿੱਚ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੂੰ ਧਮਕੀਆਂ ਮਿਲ ਰਹੀਆਂ ਹਨ। ਸੰਨੀ ਕੈਂਥ ਨੇ ਕਿਹਾ ਕਿ ਜਿਸ...

PM ਮੋਦੀ ਅੱਜ ਕਰਨਗੇ ਸਾਲ 2023 ਦੀ ਪਹਿਲੀ ‘ਮਨ ਕੀ ਬਾਤ’, ਨਵੇਂ ਭਾਰਤ ਦੀ ਤਰੱਕੀ ਦੀ ਕਹਾਣੀ ‘ਤੇ ਕਰਨਗੇ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ। ਇਹ ਸਾਲ 2023 ਵਿੱਚ ਮਨ ਕੀ ਬਾਤ ਪ੍ਰੋਗਰਾਮ ਦਾ...

ਪੰਜਾਬ ਦੀ ਦਿਵਿਆਂਗ ਕੁੜੀ ਨੇ ਇੰਗਲੈਂਡ ‘ਚ ਦੂਜੀ ਵਾਰ ਵਧਾਇਆ ਮਾਣ, ਮਿਲਿਆ ਇੰਡੀਆ-ਯੂਕੇ ਅਚੀਵਰ ਐਵਾਰਡ

ਕਹਿੰਦੇ ਨੇ ਕਿ ਹੌਂਸਲੇ ਬੁਲੰਦ ਹੋਣ ਤਾਂ ਇਨਸਾਨ ਜ਼ਿੰਦਗੀ ਦੀਆਂ ਵੱਡੀਆਂ-ਵੱਡੀਆਂ ਮੁਸ਼ਕਿਲਾਂ ਨੂੰ ਪਾਰ ਕਰਕੇ ਆਪਣੀ ਮੰਜ਼ਿਲ ‘ਤੇ ਪਹੁੰਚ...

ਇੱਕ ਫ਼ਰਵਰੀ ਤੋਂ ਸ਼ੁਰੂ ਹੋਵੇਗੀ ਕਣਕ ਦੀ ਵਿਕਰੀ, OMSC ਨੂੰ ਮਿਲੀ ਮਨਜ਼ੂਰੀ, ਘਟਣਗੇ ਆਟੇ ਦੇ ਰੇਟ

ਪੰਜਾਬ-ਹਰਿਆਣਾ ਸਣੇ ਪੂਰੇ ਦੇਸ਼ ਵਿੱਚ ਕਣਕ ਦੀ ਘਾਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (FCI) ਨੂੰ ਓਪਨ ਮਾਰਕੀਟ ਸੇਲ ਸਕੀਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-1-2023

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ...

ਫਰਵਰੀ ਦੇ 28 ਦਿਨਾਂ ‘ਚੋਂ 10 ਦਿਨ ਬੰਦ ਰਹਿਣਗੇ ਬੈਂਕ, 2 ਦਿਨ ਹੜਤਾਲ! ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ

ਜੇ ਤੁਸੀਂ ਬੈਂਕ ਨਾਲ ਜੁੜੇ ਕਿਸੇ ਜ਼ਰੂਰੀ ਕੰਮ ਨੂੰ ਨਿਪਟਾਉਣ ਦੀ ਕੋਸ਼ਿਸ਼ ਕਰ ਰਹੇ ਹੋ, ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੋ ਸਕਦੀ ਹੈ।...

ਰਾਖੀ ਸਾਵੰਤ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ

ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ ਹੈ। ਉਸ ਨੂੰ ਮੁੰਬਈ ਦੇ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ...

ਅਮਰੀਕਾ : ਇੱਕ ਮਹੀਨੇ ਅੰਦਰ ਕੈਲੀਫੋਰਨੀਆ ‘ਚ ਚੌਥੀ ਵਾਰ ਅੰਨ੍ਹੇਵਾਹ ਫਾਇਰਿੰਗ, 4 ਮਰੇ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸ਼ਨੀਵਾਰ ਸਵੇਰੇ ਫਿਰ ਗੋਲੀਬਾਰੀ ਦੀ ਇੱਕ ਨਵੀਂ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ ਘੱਟੋ-ਘੱਟ 3 ਲੋਕਾਂ...

ਚੰਨ ‘ਤੇ ਕਬਜ਼ਾ ਕਰਨ ਨੂੰ ਫਿਰ ਰਿਹਾ ਚੀਨ, ਕਈ ਇਲਾਕਿਆਂ ‘ਤੇ ਡ੍ਰੈਗਨ ਦੀ ਨਜ਼ਰ, ਰਿਪੋਰਟ ‘ਚ ਵੱਡਾ ਖੁਲਾਸਾ

ਦੂਜੇ ਦੇਸ਼ਾਂ ਦੀ ਜ਼ਮੀਨ ‘ਤੇ ਕਬਜ਼ਾ ਕਰਨ ‘ਚ ਲੱਗਾ ਚੀਨ ਹੁਣ ਚੰਨ ‘ਤੇ ਵੀ ਬੁਰੀ ਨਜ਼ਰ ਰੱਖ ਰਿਹਾ ਹੈ। ਇੱਕ ਰਿਪੋਰਟ ਵਿੱਚ ਖੁਲਾਸਾ...

NCC ਦੇ 75ਵੇਂ ਸਥਾਪਨਾ ਦਿਵਸ ‘ਤੇ PM ਮੋਦੀ ਨੇ 75 ਰੁਪਏ ਦਾ ਸਿੱਕਾ ਕੀਤਾ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਨੈਸ਼ਨਲ ਕੈਡੇਟ ਕੋਰ (ਐਨਸੀਸੀ) ਦੀ ਸਾਲਾਨਾ ਰੈਲੀ ਵਿੱਚ...

ਮੰਤਰੀ ਕਟਾਰੂਚੱਕ ਦਾ PSWC ਤੇ ਪਨਗ੍ਰੇਨ ਸਟੋਰਾਂ ‘ਤੇ ਛਾਪਾ, ਮਾੜੇ ਇੰਤਜ਼ਾਮਾਂ ‘ਤੇ ਲਾਈ ਕਲਾਸ, ਮੰਗੀ ਰਿਪੋਰਟ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਟਾਲਾ ਵਿਖੇ ਪਨਗ੍ਰੇਨ ਅਤੇ ਪੰਜਾਬ ਰਾਜ ਗੋਦਾਮ ਨਿਗਮ (ਪੀ.ਐਸ.ਡਬਲਿਊ.ਸੀ.) ਦੇ...

‘ਯੂ ਸ਼ੇਅਰ, ਵੀ ਕੇਅਰ’, ਨਸ਼ਿਆਂ ਖਿਲਾਫ਼ ਜੰਗ ‘ਚ ਪੰਜਾਬ ਪੁਲਿਸ ਨੇ ਮੰਗਿਆ ਲੋਕਾਂ ਦਾ ਸਾਥ

ਨਸ਼ਿਆਂ ਦੇ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਵੱਡਾ ਕਦਮ ਚੁੱਕਦਿਆਂ ਪਠਾਨਕੋਟ ਪੁਲਿਸ ਨੇ ਇੱਕ ਨਵੀਂ ਮੁਹਿੰਮ ‘ਯੂ ਸ਼ੇਅਰ, ਵੀ ਕੇਅਰ’...

ਬਠਿੰਡਾ : 4 ਸਾਲ ਪਹਿਲਾਂ ਲਵ ਮੈਰਿਜ ਕਰਵਾਉਣ ਵਾਲੀ ਭੈਣ ਦਾ ਦੁਸ਼ਮਣ ਬਣਿਆ ਭਰਾ, ਮਾਰੀ ਗੋਲੀ

ਬਠਿੰਡਾ ਵਿੱਚ ਲਵ ਮੈਰਿਜ ਕਰਵਾਉਣ ਵਾਲੀ ਆਪਣੀ ਭੈਣ ਤੋਂ ਗੁੱਸੇ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਖੌਫਨਾਕ ਕਦਮ ਚੁੱਕਿਆ। ਭੈਣ ਦੇ ਘਰ ਜਾ ਕੇ ਉਸ...

ਐਤਵਾਰ ਨੂੰ ਟ੍ਰੇਨ ‘ਚ ਸਫ਼ਰ ਕਰਨ ਜਾ ਰਹੇ ਹੋ ਤਾਂ ਪੜ੍ਹ ਲਓ ਇਹ ਖ਼ਬਰ, 14 ਥਾਵਾਂ ‘ਤੇ ਕਿਸਾਨ ਰੋਕਣਗੇ ਟ੍ਰੇਨਾਂ

ਜੇ ਤੁਸੀਂ ਐਤਵਾਰ ਨੂੰ ਪੰਜਾਬ ‘ਚ ਟ੍ਰੇਨ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੈ ਕਿਉਂਕਿ ਕੱਲ੍ਹ ਤੁਹਾਨੂੰ ਟਰੇਨ...

ਜਲੰਧਰ ਤੋਂ ਵੱਡੀ ਖ਼ਬਰ, ਸਾਬਕਾ ਕੌਂਸਲਰ ਸੁਸ਼ੀਲ ਕਾਲੀਆ ਨੇ ਨਿਗਲੀ ਜ਼ਹਿਰਲੀ ਚੀਜ਼

ਜਲੰਧਰ ਦੇ ਕਾਂਗਰਸ ਪਾਰਟੀ ਦੇ ਵਾਰਡ ਨੰਬਰ 64 ਦੇ ਸਾਬਕਾ ਕੌਂਸਲਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਬਕਾ...

ਖਿਡਾਰੀਆਂ ਦੇ ਮੈੱਸ ‘ਚ ਅਚਾਨਕ ਪਹੁੰਚੇ ਮੀਤ ਹੇਅਰ, ਖੁਦ ਖਾਣਾ ਖਾ ਕੇ ਕੀਤਾ ਚੈੱਕ, ਦਿੱਤੀ ਵਾਰਨਿੰਗ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸ਼ਨੀਵਾਰ ਨੂੰ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਵਿੰਗ ਦੇ ਮੈੱਸ ਦੀ ਅਚਾਨਕ ਚੈਕਿੰਗ...

ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਗਿਰਾਵਟ ਦਾ LIC ਨੂੰ ਵੱਡਾ ਨੁਕਸਾਨ, 2 ਦਿਨਾਂ ‘ਚ 18,646 ਕਰੋੜ ਰੁ. ਦਾ ਘਾਟਾ

ਅਡਾਨੀ ਗਰੁੱਪ ਦੇ ਸ਼ੇਅਰਾਂ ਦੇ ਨਿਵੇਸ਼ਕਾਂ ਨੂੰ ਪਿਛਲੇ 2 ਵਪਾਰਕ ਸੈਸ਼ਨਾਂ ‘ਚ ਭਾਰੀ ਨੁਕਸਾਨ ਹੋਇਆ ਹੈ। ਦੇਸ਼ ਦਾ ਸਭ ਤੋਂ ਵੱਡਾ ਸੰਸਥਾਗਤ...

ਰਾਮ ਰਹੀਮ ਦਾ ਸਲਾਬਤਪੁਰਾ ‘ਚ ਸਤਿਸੰਗ, ਸਮਰਥਕ ਪਹੁੰਚ ਰਹੇ ਡੇਰੇ, 300 ਪੁਲਿਸ ਮੁਲਾਜ਼ਮ ਤਾਇਨਾਤ

ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ ‘ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਐਤਵਾਰ ਨੂੰ ਆਨਲਾਈਨ ਸਤਿਸੰਗ ਕੀਤਾ ਜਾਵੇਗਾ।...

ਅਫ਼ਗਾਨਿਸਤਾਨ : 95 ਫੀਸਦੀ ਅਬਾਦੀ ‘ਚ ਫੈਲੀ ਭੁਖਮਰੀ, 31 ਲੱਖ ਬੱਚਿਆਂ ਸਣੇ ਔਰਤਾਂ ਕੁਪੋਸ਼ਣ ਦੀ ਕਗਾਰ ‘ਤੇ!

ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਹੋ ਗਏ ਹਨ। ਵਰਲਡ ਫੂਡ ਪ੍ਰੋਗਰਾਮ (WFP) ਦੇ ਅਨੁਸਾਰ,...

ਰਾਸ਼ਟਰਪਤੀ ਭਵਨ ਦੇ ਮੁਗਲ ਗਾਰਡਨ ਦਾ ਬਦਲਿਆ ਨਾਂ, 31 ਜਨਵਰੀ ਤੋਂ ਖੁੱਲ੍ਹੇਗਾ ਆਮ ਲੋਕਾਂ ਲਈ

ਰਾਸ਼ਟਰਪਤੀ ਭਵਨ ਦੇ ਮੁਗਲ ਗਾਰਡਨ ਦਾ ਨਾਂ ਹੁਣ ਬਦਲ ਦਿੱਤਾ ਗਿਆ ਹੈ। ਮੁਗਲ ਗਾਰਡਨ ਹੁਣ ਅੰਮ੍ਰਿਤ ਉਦਯਾਨ ਦੇ ਨਾਂ ਨਾਲ ਜਾਣਿਆ ਜਾਵੇਗਾ।...

ਨੇਪਾਲ ਦੀ ਸ਼ਾਲੀਗ੍ਰਾਮ ਚੱਟਾਨ ਤੋਂ ਬਣੇਗੀ ਰਾਮ-ਸੀਤਾ ਦੀ ਮੂਰਤੀ, 40 ਟਨ ਵਜ਼ਨ ਦੀਆਂ ਦੋ ਚੱਟਾਨਾਂ ਨੂੰ ਲਿਆਂਦਾ ਜਾ ਰਿਹੈ ਅਯੁੱਧਿਆ

ਅਯੁੱਧਿਆ ਵਿੱਚ ਨੇਪਾਲ ਤੋਂ ਦੋ ਵੱਡੀਆਂ ਸ਼ਾਲੀਗ੍ਰਾਮ ਚੱਟਾਨਾਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਤੋਂ ਸ਼੍ਰੀ ਰਾਮ ਅਤੇ ਮਾਤਾ ਸੀਤਾ...

ਭਾਰਤ ਜੋੜੋ ਯਾਤਰਾ ‘ਚ ਮਹਿਬੂਬਾ ਮੁਫ਼ਤੀ ਹੋਏ ਸ਼ਾਮਲ, ਪ੍ਰਿਯੰਕਾ-ਰਾਹੁਲ ਨੂੰ ਪਾਈ ਜੱਫੀ (ਤਸਵੀਰਾਂ)

ਭਾਰਤ ਜੋੜੋ ਯਾਤਰਾ ਦੀਆਂ ਹਰ ਰੋਜ਼ ਨਵੀਆਂ ਤਸਵੀਰਾਂ ਆਉਂਦੀਆਂ ਹਨ। ਇਸ ਦੌਰਾਨ ਮਹਿਬੂਬਾ ਮੁਫਤੀ ਅਵੰਤੀਪੁਰਾ ‘ਚ ਚੱਲ ਰਹੀ ਯਾਤਰਾ ‘ਚ...

ਕੈਂਸਰ ਨਾਲ ਜੂਝ ਰਹੀ ਮਾਂ ਦਾ ਖਿਆਲ ਰਖਣ ਲਈ ਲੀਵ ‘ਤੇ ਗਏ ਮੁਲਾਜ਼ਮ ਦੀ ਗੂਗਲ ਨੇ ਕੀਤੀ ਛੁੱਟੀ!

ਦੁਨੀਆ ਦੀਆਂ ਸਭ ਤੋਂ ਵੱਡੀਆਂ ਤਕਨੀਕੀ ਕੰਪਨੀਆਂ ਵਿੱਚੋਂ ਇੱਕ ਗੂਗਲ ਨੇ ਇੱਕ ਕਰਮਚਾਰੀ ਨੂੰ ਅਸੰਵੇਦਨਸ਼ੀਲਤਾ ਨਾਲ ਨੌਕਰੀ ਤੋਂ ਕੱਢਣ ਦਾ...

ਕੈਪਟਨ ਕੂਲ ਤੋਂ ਬਾਅਦ MS ਧੋਨੀ ਬਣੇ ਫਿਲਮ ਨਿਰਮਾਤਾ, ਆਪਣੀ ਪਹਿਲੀ ਤਾਮਿਲ ਫਿਲਮ ਦਾ ਪੋਸਟਰ ਕੀਤਾ ਰਿਲੀਜ਼

ਭਾਰਤ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਪਣੇ ਪ੍ਰੋਡਕਸ਼ਨ ਹਾਊਸ ਧੋਨੀ ਐਂਟਰਟੇਨਮੈਂਟ ਦੇ ਬੈਨਰ ਹੇਠ ਫਿਲਮ ਨਿਰਮਾਣ ਵਿੱਚ ਕਦਮ...

ਇਮਰਾਨ ਖਾਨ ਦਾ ਇਲਜ਼ਾਮ-‘ਜ਼ਰਦਾਰੀ ਕਰਾ ਸਕਦੇ ਹਨ ਮੇਰੀ ਹੱਤਿਆ, ਅੱਤਵਾਦੀਆਂ ਨੂੰ ਦੇ ਰਹੇ ਪੈਸੇ’

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ‘ਤੇ ਆਪਣੇ ਕਤਲ ਲਈ ਅੱਤਵਾਦੀਆਂ ਨੂੰ ਪੈਸੇ...

ਸਿੱਧੂ ਮੂਸੇਵਾਲਾ ਦਾ ਯੂਟਿਊਬ ਚੈਨਲ ਬਣਿਆ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਚੈਨਲ

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਕਈ ਰਿਕਾਰਡ ਬਣਾਏ ਹਨ ਅਤੇ ਹੁਣ ਸਿੱਧੂ ਦੇ ਯੂਟਿਊਬ ਚੈਨਲ ਨੇ ਵੀ ਅੱਜ ਵੱਡਾ ਰਿਕਾਰਡ ਬਣਾਇਆ ਹੈ। ਸਿੱਧੂ...

ਦਿੱਲੀ ਤੋਂ ਚੰਡੀਗੜ੍ਹ ਜਾਣਾ ਹੋਵੇਗਾ ਆਸਾਨ, NHAI ਨੇ ਤਿਆਰ ਕੀਤਾ ਸਪੈਸ਼ਲ ਰੂਟ, 2 ਘੰਟੇ ‘ਚ ਪੂਰਾ ਹੋਵੇਗਾ ਸਫਰ

ਹੁਣ ਸਿਰਫ 2 ਘੰਟਿਆਂ ਵਿਚ ਤੁਸੀਂ ਦਿੱਲੀ ਏਅਰਪੋਰਟ ਤੋਂ ਚੰਡੀਗੜ੍ਹ ਦਾ ਸਫਰ ਤੈਅ ਕਰ ਸਕਦੇ ਹੋ। ਇਸ ਗੱਲ ‘ਤੇ ਵਿਸ਼ਵਾਸ ਕਰਨਾ ਥੋੜ੍ਹਾ ਮੁਸ਼ਕਲ...

ਕੇਂਦਰ ਸਰਕਾਰ ਦਾ ਵੱਡਾ ਫੈਸਲਾ, 6 ਰੁਪਏ ਪ੍ਰਤੀ ਕਿਲੋ ਸਸਤੀ ਹੋ ਸਕਦੀ ਹੈ ਕਣਕ

ਕੇਂਦਰ ਸਰਕਾਰ ਵਧਦੀ ਮਹਿੰਗਾਈ ਦੇ ਦੌਰ ‘ਚ ਲੋਕਾਂ ਨੂੰ ਰਾਹਤ ਦੇ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਣਕ ਦੀਆਂ ਕੀਮਤਾਂ ਵਿਚ ਗਿਰਾਵਟ ਆਉਣ...

ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ 48 ਤੇ ਕਾਂਗਰਸ ਨੇ 17 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ

ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੇ ਭਾਜਪਾ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ। ਕਾਂਗਰਸ ਨੇ 17 ਉਮੀਦਵਾਰਾਂ ਦਾ...

ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਅਚਨਚੇਤ ਚੈਕਿੰਗ, ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ

ਮੋਹਾਲੀ ਦੇ ਫੇਜ਼-9 ਸਪੋਰਟਸ ਕੰਪਲੈਕਸ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦਾ ਅਚਨਚੇਤ...

ਜਲੰਧਰ ‘ਚ ਗੁੰਡਾਗਰਦੀ, ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦੀ ਕੀਤੀ ਕੁੱਟਮਾਰ, ਸਿਰ ‘ਤੇ ਲੱਗੇ ਟਾਂਕੇ

ਪੰਜਾਬ ਦੇ ਜਲੰਧਰ ਸ਼ਹਿਰ ‘ਚ ਗੁੰਡਾਗਰਦੀ ਦੀਆਂ ਘਟਨਾਵਾਂ ਲਗਾਤਾਰ ਦੇਖਣ ਨੂੰ ਮਿਲ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਸਿਵਲ ਹਸਪਤਾਲ...

ਡੇਰਾ ਮੁਖੀ ਰਾਮ ਰਹੀਮ ਪੰਜਾਬ ‘ਚ ਕਰੇਗਾ ਸਤਿਸੰਗ, ਭਲਕੇ ਬਠਿੰਡਾ ਦੇ ਸਲਾਬਤਪੁਰਾ ‘ਚ ਹੋਵੇਗਾ ਸਮਾਗਮ

ਡੇਰਾ ਮੁਖੀ ਰਾਮ ਰਹੀਮ ਨੇ ਬਠਿੰਡਾ ਦੇ ਸਲਾਬਤਪੁਰਾ ਵਿਚ 29 ਜਨਵਰੀ ਨੂੰ ਸਤਿਸੰਗ ਕਰੇਗਾ। ਆਯੋਜਨ ਦੀ ਇਜਾਜ਼ਤ ਮਿਲਣ ਦੇ ਬਾਅਦ ਰਾਮ ਰਹੀਮ ਦੇ...

ਲੁਧਿਆਣਾ ‘ਚ ਬਦਮਾਸ਼ਾਂ ਨੇ ਸੜਕ ‘ਤੇ ਸ਼ਰੇਆਮ ਕੀਤੀ ਫਾਇਰਿੰਗ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਵਿਚ ਗੰਨ ਕਲਚਰ ਨੂੰ ਖਤਮ ਕਰਨ ਲਈ ਸਰਕਾਰ ਅਤੇ ਪੁਲਿਸ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਪਰ ਬਦਮਾਸ਼ ਇਸ ਦੀ ਸ਼ਰੇਆਮ ਵਰਤੋਂ ਕਰ ਰਹੇ ਹਨ। ਤਾਜ਼ਾ...

ਦਿੱਲੀ ‘ਚ ਮੁੜ ਦੁਹਰਾਇਆ ਕਾਂਝਵਾਲਾ ਕਾਂਡ: ਸਕੂਟੀ ਸਵਾਰ ਨੂੰ ਕਾਰ ਨੇ 350 ਮੀਟਰ ਤੱਕ ਘਸੀਟਿਆ, ਮੌ.ਤ

ਦਿੱਲੀ ‘ਚ ਹਿੱਟ ਐਂਡ ਰਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ-ਸ਼ੁੱਕਰਵਾਰ ਦੀ ਰਾਤ ਨੂੰ ਇੱਕ ਕਾਰ ਨੇ ਸਕੂਟੀ ਨੂੰ ਟੱਕਰ ਮਾਰ...

ਮੱਧ ਪ੍ਰਦੇਸ਼ ‘ਚ ਵਾਪਰਿਆ ਵੱਡਾ ਹਾਦਸਾ, ਏਅਰਫੋਰਸ ਦੇ ਸੁਖੋਈ-30 ਤੇ ਮਿਰਾਜ 2000 ਸਣੇ 3 ਜਹਾਜ਼ ਹੋਏ ਕ੍ਰੈਸ਼

ਮੱਧ ਪ੍ਰਦੇਸ਼ ਦੇ ਮੁਰੈਨਾ ਵਿਚ ਅੱਜ ਸਵੇਰੇ ਵੱਡਾ ਹਾਦਸਾ ਹੋ ਗਿਆ ਜਿਸ ਵਿਚ ਏਅਰਫੋਰਸ ਦੇ ਦੋ ਲੜਾਕੂ ਜਹਾਜ਼ ਸੁਖੋਈ-30 ਤੇ ਮਿਰਾਜ 2000...

ਜਲੰਧਰ ‘ਚ ਸ਼ਰਾਰਤੀ ਅਨਸਰਾਂ ਵੱਲੋਂ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ

ਪੰਜਾਬ ਦੇ ਜਲੰਧਰ ‘ਚ ਸ਼ਰਾਰਤੀ ਅਨਸਰ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰ ਰਹੇ ਹਨ। ਸ਼ਹਿਰ ਵਿੱਚ ਹਥਿਆਰਾਂ ਦਾ ਰੁਝਾਨ ਵੱਧਦਾ ਦਾ ਰਿਹਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-1-2023

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ...