Dec 02

ਜਾਪਾਨ ਦੌਰੇ ‘ਤੇ CM ਮਾਨ, ਅੱਜ ਮਿਲਣਗੇ ਉਦਯੋਗਪਤੀਆਂ ਨੂੰ, ਜਾਪਾਨੀ ਉਦਯੋਗ ਮੰਤਰੀ ਨਾਲ ਵੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ 10 ਦਿਨਾਂ ਦੇ ਜਾਪਾਨ ਦੌਰੇ ‘ਤੇ ਹਨ। ਅੱਜ ਮੁੱਖ ਮੰਤਰੀ ਮਾਨ ਟੋਕੀਓ ਵਿੱਚ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ...

ਪੰਜਾਬ ‘ਚ ਆਏ ਹੜ੍ਹਾਂ ਲਈ ਭਾਖੜਾ ਤੇ ਪੌਂਗ ਡੈਮ ਪ੍ਰਬੰਧਨ ਨਹੀਂ ਜ਼ਿੰਮੇਵਾਰ, ਜਲ ਸ਼ਕਤੀ ਰਾਜ ਮੰਤਰੀ ਰਾਜ ਭੂਸ਼ਣ ਚੌਧਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਭਾਖੜਾ ਅਤੇ ਪੋਂਗ ਵਰਗੇ ਵੱਡੇ ਡੈਮਾਂ ਦਾ ਮਾੜਾ ਪ੍ਰਬੰਧਨ ਪੰਜਾਬ ਵਿੱਚ ਹਾਲ ਹੀ ਵਿੱਚ ਆਏ...

ਕੁਵੈਤ ਤੋਂ ਹੈਦਰਾਬਾਦ ਜਾ ਰਹੀ ਫਲਾਈਟ ਨੂੰ ਮਨੁੱਖੀ ਬੰਬ ਦੀ ਧਮਕੀ, ਕੀਤੀ ਗਈ ਐਮਰਜੈਂਸੀ ਲੈਂਡਿੰਗ

ਕੁਵੈਤ ਤੋਂ ਹੈਦਰਾਬਾਦ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। “ਮਨੁੱਖੀ ਬੰਬ” ਦੀ ਧਮਕੀ ਤੋਂ ਬਾਅਦ ਫਲਾਈਟ...

ਪੰਜਾਬ ਪੁਲਿਸ ਦੇ ਕਾਂਸਟੇਬਲ ਨੇ ਵਧਾਇਆ ਮਾਣ, ਭਾਰਤੀ ਹਵਾਈ ਫੌਜ ‘ਚ ਬਣਿਆ ਫਲਾਇੰਗ ਅਫਸਰ

ਪੰਜਾਬ ਪੁਲਿਸ ਦੇ ਕਾਂਸਟੇਬਲ ਗੁਰਸਿਮਰਨ ਸਿੰਘ ਬੈਂਸ (22) ਨੂੰ ਭਾਰਤੀ ਹਵਾਈ ਸੈਨਾ (IAF) ਵਿੱਚ ਫਲਾਇੰਗ ਅਫਸਰ ਦੇ ਅਹੁਦੇ ਲਈ ਚੁਣਿਆ ਗਿਆ ਹੈ। ਇਹ...

ਪੰਜਾਬ ‘ਚ ਹੱਡ ਕੰਬਾਊ ਠੰਢ, 8 ਜ਼ਿਲ੍ਹੇ ਸੀਤ ਲਹਿਰ ਦੀ ਲਪੇਟ ‘ਚ, 3 ਦਿਨ ਅਲਰਟ, ਪਏਗੀ ਧੁੰਦ

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕਈ ਇਲਾਕਿਆਂ ਵਿੱਚ ਧੁੰਦ...

ਪੰਜਾਬ ਨੂੰ ਮਿਲੇ ਸਭ ਤੋਂ ਵਿਹਲੇ 2 ਲੋਕ, ਮੁਕਾਬਲੇ ‘ਚ ਜਿੱਤਿਆ ਇਨਾਮ, 31 ਘੰਟੇ ਨਾ ਸੁੱਤੇ ਤੇ ਨਾ ਗਏ ਵਾਸ਼ਰੂਮ

ਮੋਗਾ ਵਿੱਚ ਹੋਇਆ ਵਿਹਲੇ ਰਹਿਣ ਦਾ ਮੁਕਾਬਲਾ 32 ਘੰਟਿਆਂ ਬਾਅਦ ਖਤਮ ਹੋ ਗਿਆ। ਪੰਜਾਬ ਨੂੰ 2 ਸਭ ਤੋਂ ਵੱਧ ਵਿਹਲੇ ਲੋਕ ਮਿਲ ਗਏ। ਘੋਲੀਆਂ ਖੁਰਦ...

ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਵੱਡੀ ਅਪਡੇਟ, ਮੁੜ ਧਰਨੇ ‘ਤੇ ਬੈਠੇ ਪੰਜਾਬ ਰੋਡਵੇਜ਼ ਮੁਲਾਜ਼ਮ

ਪੰਜਾਬ ਵਿਚ ਸਰਕਾਰੀ ਬੱਸਾਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ ਹੈ। ਹੜਤਾਲ ਖਤਮ ਕਰਨ ਤੋਂ ਇੱਕ ਦਿਨ ਬਾਅਦ ਪੰਜਾਬ ਰੋਡਵੇਜ਼, ਪਨਬਸ ਅਤੇ ਪੈਪਸੂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-12-2025

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ...

ਚੰਡੀਗੜ੍ਹ ‘ਚ ਅੰਨ੍ਹੇਵਾਹ ਫਾਇਰਿੰਗ, ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਸ਼ਹਿਰ ‘ਚ ਅਲਰਟ

ਸੋਮਵਾਰ ਨੂੰ ਸ਼ਹਿਰ ਦੇ ਸੈਕਟਰ-26 ਟਿੰਬਰ ਮਾਰਕੀਟ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕੁਝ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਉਸ ਨੂੰ...

PAK ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਆਧੁਨਿਕ ਪਿਸਤੌਲਾਂ ਸਣੇ 2 ਕਾਬੂ

ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਵੱਡੇ ਹਥਿਆਰ ਤਸਕਰੀ ਮਾਡਿਊਲ ਦਾ...

ਨਾ ਚਮਕ-ਦਮਕ, ਨਾ 5-ਸਟਾਰ ਇੰਤਜ਼ਾਮ, CM ਦੇ ਪੁੱਤ ਦਾ ਅਨੋਖਾ ਵਿਆਹ, ਪੇਸ਼ ਕੀਤੀ ਸਾਦਗੀ ਦੀ ਮਿਸਾਲ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਦੇ ਪੁੱਤਰ ਅਭਿਮਨਿਊ ਯਾਦਵ ਨੇ ਹਾਲ ਹੀ ਵਿੱਚ ਸਾਦਗੀ ਅਤੇ ਪਰੰਪਰਾ ਦੀ ਇੱਕ ਅਨੋਖੀ ਮਿਸਾਲ ਪੇਸ਼...

‘ਕੋਈ ਬਾਂਹ ਕੱਢ ਕੇ ਕਹਿ ਦੇਵੇ ਕਿ ਕਿਸੇ ਦੀ ਅਠੱਨੀ ਵੀ ਮੇਰੇ ਘਰ ਗਈ ਹੋਵੇ…’ ਅਨਮੋਲ ਗਗਨ ਮਾਨ ਦਾ ਵੱਡਾ ਬਿਆਨ

ਮੋਹਾਲੀ ਦੇ ਖਰੜ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਖਰੜ ਵਿਚ ਆਪਣੀ ਇਮਾਨਦਾਰੀ ਦਾ ਦਾਅਵਾ ਕਰਦਿਆਂ ਇੱਕ ਸਮਾਗਮ...