Dec 11

ਜਰਸੀ ਪ੍ਰਾਇਦੀਪ ‘ਚ ਧਮਾਕੇ ਕਾਰਨ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ, 3 ਲੋਕਾਂ ਦੀ ਮੌਤ

ਉੱਤਰੀ ਫਰਾਂਸ ਦੇ ਤੱਟ ਤੋਂ ਦੂਰ ਜਰਸੀ ਪ੍ਰਾਇਦੀਪ ‘ਤੇ ਫਲੈਟਾਂ ਦੇ ਇੱਕ ਬਲਾਕ ਵਿੱਚ ਸ਼ਨੀਵਾਰ ਸਵੇਰੇ ਹੋਏ ਧਮਾਕੇ ਵਿੱਚ ਤਿੰਨ ਲੋਕਾਂ ਦੀ...

ਪੁਲਿਸ ਨੇ ਦੁੱਧ ਵਾਲੇ ਡੋਲੂ ‘ਚ ਨਸ਼ਾ ਸਪਲਾਈ ਕਰਨ ਵਾਲੇ ਨੂੰ ਕੀਤਾ ਕਾਬੂ, ਹੈਰੋਇਨ ਬਰਾਮਦ

ਚੰਡੀਗੜ੍ਹ- ਚੰਡੀਗੜ੍ਹ ਪੁਲਿਸ ਨੇ ਸਵਾ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਕੀਤਾ ਹੈ। ਚੰਡੀਗੜ੍ਹ ਪੁਲੀਸ ਦੇ ਜ਼ਿਲ੍ਹਾ ਕਰਾਈਮ ਸੈੱਲ ਦੀ...

ਬਠਿੰਡਾ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਮਾਂ-ਪੁੱਤ ਨੂੰ ਕੁਹਾੜੀ ਨਾਲ ਵੱਢਿਆ, ਮਹਿਲਾ ਦੀ ਮੌਤ,ਨੌਜਵਾਨ ਦੀ ਹਾਲਤ ਨਾਜ਼ੁਕ

ਪੰਜਾਬ ਦੇ ਬਠਿੰਡਾ ਦੀ ਖੇਤੀ ਸਿੰਘ ਬਸਤੀ ਵਿੱਚ ਲੁਟੇਰਿਆਂ ਨੇ ਕੁਹਾੜੀ ਨਾਲ ਮਾਂ-ਪੁੱਤ ‘ਤੇ ਕੁਹਾੜੀ ਨਾਲ ਵੱਢ ਦਿੱਤਾ । ਇਸ ਵਿੱਚ ਮਾਂ ਦੀ...

ਕਿਸਾਨਾਂ ਨੂੰ WhatsApp ਤੇ DigiLocker ਸਹੂਲਤਾਂ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਪੰਜਾਬ ਪਹਿਲਾ ਸੂਬਾ ਹੈ ਜੋ ਕਿਸਾਨਾਂ ਨੂੰ Whatsapp ਅਤੇ DigiLocker ਦੀ ਸਹੂਲਤ ਪ੍ਰਦਾਨ ਕਰ ਰਿਹਾ ਹੈ। ਇੱਥੇ ਕਿਸਾਨਾਂ ਨੂੰ ਜੇ-ਫਾਰਮ ਦੇ...

ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ ‘ਚ ਮਿਲਿਆ ਸੱਪ, DGCA ਨੇ ਸ਼ੁਰੂ ਕੀਤੀ ਜਾਂਚ

ਨਵੀਂ ਦਿੱਲੀ – ਫਲਾਈਟ ‘ਚ ਆਏ ਦਿਨ ਕੁੱਝ ਨਾ ਕੁੱਝ ਗੜਬੜੀ ਦੇਖਣ ਨੂੰ ਮਿਲ ਰਹੀ ਹੈ। ਅਜਿਹਾ ਹੀ ਇਕ ਮਾਮਲਾ ਦੁਬਈ ਜਾਣ ਵਾਲੀ ਏਅਰ ਇੰਡੀਆ...

ਬਠਿੰਡਾ ਦੇ ਆਕਰਸ਼ ਗੋਇਲ ਨੇ ਫਤਿਹ ਕੀਤੀਆਂ ਅਮਾ ਡਬਲਾਮ ਤੇ ਆਈਲੈਂਡ ਚੋਟੀਆਂ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਪੰਜਾਬੀ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਇੱਕ ਨੌਜਵਾਨ ਆਕਰਸ਼ ਗੋਇਲ ਨੇ ਪੂਰਬੀ ਨੇਪਾਲ ਦੀ ਹਿਮਾਲੀਅਨ ਰੇਂਜ ਵਿੱਚ ਸਥਿਤ ਅਮਾ ਡਬਲਾਮ ਅਤੇ ਆਈਲੈਂਡ...

ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਕਾਰਨ ਉੱਤਰ ਭਾਰਤ ‘ਚ ਵਧੀ ਠੰਡ, ਤੇਜ਼ ਹਵਾਵਾਂ ਕਾਰਨ ਹੋਰ ਵਧੇਗੀ ਕੰਬਣੀ

ਯੂਪੀ ਸਣੇ ਪੂਰੇ ਉੱਤਰ ਭਾਰਤ ਵਿੱਚ ਠੰਡ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ । ਪਿਛਲੇ ਕਈ ਦਿਨਾਂ ਤੋਂ ਪਹਾੜਾਂ ‘ਤੇ ਹੋ ਰਹੀ ਬਰਫਬਾਰੀ...

ਲੁਧਿਆਣਾ ‘ਚ ਚੋਰ ਨੇ ਬਿਨ੍ਹਾਂ ਕੱਪੜਿਆਂ ਦੇ ਲੁੱਟਿਆ ਮੋਬਾਈਲ ਸ਼ੋਅਰੂਮ, 90 ਫੋਨ ਤੇ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਮੋਬਾਈਲ ਸ਼ੋਅਰੂਮ ਵਿੱਚ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ । ਇਸ ਘਟਨਾ ਦੀ...

ਮੰਦਭਾਗੀ ਖਬਰ: ਕੈਨੇਡਾ ਦੇ ਐਡਮਿੰਟਨ ‘ਚ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤਲ

ਕੈਨੇਡਾ ਵੀ ਹੁਣ ਬਹੁਤੇ ਪੰਜਾਬੀਆਂ ਲਈ ਸੁਰੱਖਿਅਤ ਨਹੀਂ ਰਿਹਾ। ਆਏ ਦਿਨ ਇੱਥੋਂ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।...

ਮਹਾਰਾਸ਼ਟਰ ‘ਚ ਭਾਰਤ ਦੇ ਸਭ ਤੋਂ ਲੰਬੇ ਐਕਸਪ੍ਰੈਸ ਵੇਅ ਦਾ ਉਦਘਾਟਨ ਕਰਨਗੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਮਹਾਰਾਸ਼ਟਰ ਵਿੱਚ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-12-2022

ਸੂਹੀ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ...

ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ

ਟਿਕਰੀ ਬਾਰਡਰ ਤੋਂ ਕਿਸਾਨਾਂ ਨੇ ਇਕ ਵਾਰ ਫਿਰ ਤੋਂ ਹੁੰਕਾਰ ਭਰੀ ਹੈ। ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਐੱਮਐੱਸਪੀ ਲਾਗੂ ਕਰਨ ਦੇ ਕਰਜ਼ਾ...

ਬੇਹੱਦ ਸ਼ਰਮਨਾਕ! ਖਾਣੇ ਵਿਚ ਮਿਲਿਆ ਵਾਲ ਤਾਂ ਪਤੀ ਨੇ ਪਤਨੀ ਨੂੰ ਕਰ ਦਿੱਤਾ ਗੰਜਾ

ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿਚ ਪਤੀ-ਪਤਨੀ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਵਿਅਕਤੀ ਨੇ ਖਾਣੇ...

G-mail ਸਰਵਿਸ ਡਾਊਨ ਹੋਣ ਨਾਲ ਦੁਨੀਆ ਭਰ ਵਿਚ 1.5 ਬਿਲੀਅਨ ਤੋਂ ਵੱਧ ਯੂਜਰਸ ਹੋਏ ਪ੍ਰਭਾਵਿਤ

ਗੂਗਲ ਦੀ ਮੇਲ ਸਰਵਿਸ ਡਾਊਨ ਹੋਣ ਨਾਲ ਦੁਨੀਆ ਭਰ ਦੇ 1.5 ਬਿਲੀਅਨ ਤੋਂ ਵੱਧ ਯੂਜਰਸ ਪ੍ਰਭਾਵਿਤ ਹੋਏ ਹਨ। ਐਪ ਤੇ ਵੈੱਬਸਾਈਟਾਂ ਦੀ ਆਨਲਾਈਨ ਸਥਿਤੀ...

ਵ੍ਹੀਕਲ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਵਿਜੀਲੈਂਸ ਨੇ ਇੱਕ ਹੋਰ ਮੁਲਜ਼ਮ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ), ਜਲੰਧਰ...

ਬਠਿੰਡਾ SSP ਨੇ ਹੁਕਮ ਕੀਤੇ ਜਾਰੀ, ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਫੋਨ ‘ਤੇ ਬੋਲਣਗੇ ‘ਜੈ-ਹਿੰਦ’

ਬਠਿੰਡਾ ਦੇ ਪੁਲਿਸ ਮੁਲਾਜ਼ਮ ਹੁਣ ਸੀਨੀਅਰ ਅਧਿਕਾਰੀਆਂ ਸਣੇ ਸਰਕਾਰੀ ਕੰਮਕਾਜ ਲਈ ਫੋਨ ‘ਤੇ ਪਹਿਲਾਂ ਜੈ ਹਿੰਦ ਵਿਸ਼ ਕਰਨਗੇ। ਪੁਲਿਸ...

500 ਰੁ. ਦਾ ਸੂਟ ਖਰੀਦਕੇ ਗੁਆਏ 3 ਲੱਖ, ਆਨਲਾਈਨ ਠੱਗੀ ਦਾ ਸ਼ਿਕਾਰ ਬਣੀ ਵਿਦਿਆਰਥਣ

ਅੱਜਕੱਲ੍ਹ ਆਨਲਾਈਨ ਸ਼ਾਪਿੰਗ ਬੇਹੱਦ ਆਮ ਹੋ ਗਈ ਹੈ। ਲੋਕ ਘਰ ਬੈਠੇ ਆਨਲਾਈਨ ਸਾਈਟਸ ਤੋਂ ਖਰੀਦਦਾਰੀ ਕਰ ਰਹੇ ਹਨ ਪਰ ਠੱਗੀ ਕਰਨ ਵਾਲਿਆਂ ਨੇ ਵੀ...

ਸੁਖਵਿੰਦਰ ਸੁੱਖੂ ਹੋਣਗੇ ਹਿਮਾਚਲ ਦੇ ਨਵੇਂ CM, ਕਾਂਗਰਸ ਹਾਈਕਮਾਨ ਨੇ ਲਗਾਈ ਮੋਹਰ

ਹਿਮਾਚਲ ਪ੍ਰਦੇਸ਼ ਵਿਚ ਲੰਬੀ ਉਠਾ-ਪਟਕ ਦੇ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਨਵੇਂ...

ਮੋਹਾਲੀ ‘ਚ ਖਰੜ ਫਲਾਈਓਵਰ ‘ਤੇ 2 ਕਾਰਾਂ ਵਿਚਕਾਰ ਭਿਆਨਕ ਟੱਕਰ, 5 ਗੰਭੀਰ ਜ਼ਖਮੀ

ਪੰਜਾਬ ਦੇ ਮੋਹਾਲੀ ‘ਚ ਚੰਡੀਗੜ੍ਹ ਖਰੜ ਫਲਾਈਓਵਰ ‘ਤੇ ਹਿਮਾਚਲ ਪ੍ਰਦੇਸ਼ ਦੀ ਨੰਬਰ ਵਾਲੀ ਕਾਰ ਨੇ ਚੰਡੀਗ੍ਹੜ ਦੀ ਇਕ ਕਰ ਨੂੰ ਟੱਕਰ ਮਾਰ...

ਕਪੂਰਥਲਾ : ਆਰਥਿਕ ਤੰਗੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖੁਦਕੁਸ਼ੀ, ਜਾਂਚ ‘ਚ ਜੁਟੀ ਪੁਲਿਸ

ਪੰਜਾਬ ਦੇ ਕਪੂਰਥਲਾ ਦੇ ਅਜੀਤ ਨਗਰ ਇਲਾਕੇ ‘ਚ ਸ਼ਨੀਵਾਰ ਨੂੰ 27 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਨੇ ਘਰ ਦੇ ਕਮਰੇ ‘ਚ ਫਾਹਾ ਲਾ ਕੇ...

ਹਾਰਨ ‘ਤੇ ਵੀ ਕੁਢਨੀ ਵਿਚ ਮੁਕੇਸ਼ ਸਾਹਨੀ ਨੇ ਵੰਡੇ ਦੇਸੀ ਘਿਓ ਦੇ ਲੱਡੂ, ਖੁਦ ਨੂੰ ਦੱਸਿਆ ਲਾਲੂ, ਨਿਤਿਸ਼ ਵਰਗਾ ਨੇਤਾ

ਕੁਢਨੀ ਉਪ ਚੋਣਾਂ ਵਿਚ ਭਾਵੇਂ ਹੀ ਵੀਆਈਪੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਵੋਟਾਂ ਦੇ ਮਾਮਲੇ ਵਿਚ ਭਾਜਪਾ, ਜਦਯੂ ਦੇ ਬਾਅਦ ਤੀਜੇ ਨੰਬਰ...

ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਰਿਲੀਜ਼ ਕਰਨ ‘ਤੇ ਅਦਾਲਤ ਨੇ ਲਗਾਈ ਰੋਕ

ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ‘ਤੇ ਇਕ ਵਾਰ ਫਿਰ ਤੋਂ ਵਿਵਾਦ ਸ਼ੁਰੂ ਹੋ ਗਿਆ ਹੈ। ਰਿਲੀਜ਼ ਹੋਣ ‘ਤੋਂ...

DGP ਦਾ ਵੱਡਾ ਬਿਆਨ-‘ਬੌਖਲਾਹਟ ‘ਚ ਆਏ ਪਾਕਿਸਤਾਨ ਨੇ ਰਚੀ ਤਰਨਤਾਰਨ RPG ਹਮਲੇ ਦੀ ਸਾਜ਼ਿਸ਼’

ਤਰਨਤਾਰਨ ਦੇ ਸਰਹਾਲੀ ਕਲਾਂ ਥਾਣੇ ‘ਤੇ ਹੋਏ ਆਰਪੀਜੀ ਹਮਲੇ ਬਾਰੇ ਡੀਜੀਪੀ ਗੌਰਵ ਯਾਦਵ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ...

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਬਰਾੜ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ ਬਾਹਰ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸਾਬਕਾ ਐੱਮਪੀ ਜਗਮੀਤ ਬਰਾੜ ਦੀ ਪਾਰਟੀ ਵਿਚੋਂ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਹੈ। ਉਹ...

ਕੈਨੇਡਾ ‘ਚ ਪੰਜਾਬੀ ਔਰਤ ਦਾ ਬੇਰਹਿਮੀ ਨਾਲ ਕਤਲ, ਮਾਮਲਾ ਸੁਲਝਾਉਣ ‘ਚ 24 ਘੰਟੇ ਲੱਗੀ ਪੁਲਿਸ

ਵਿਦੇਸ਼ਾਂ ਵਿੱਚ ਪੰਜਾਬੀਆਂ ਦੇ ‘ਤੇ ਜਾਨਲੇਵਾ ਹਮਲੇ ਕਰਨ ਦੇ ਮਾਮਲੇ ਲਗਾਤਾਰ ਵੇਖਣ ਨੂੰ ਮਿਲ ਰਹੇ ਹਨ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ...

ਸ਼ਰਮਸਾਰ! AC ਮਕੈਨਿਕ ਨੇ ਲਿਫਟ ‘ਚ 5 ਸਾਲਾਂ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਠਾਣੇ- ਮਹਾਰਾਸ਼ਟਰ ਦੇ ਨਵੀਂ ਮੁੰਬਈ ‘ਚ ਇਕ ਰਿਹਾਇਸ਼ੀ ਇਮਾਰਤ ਦੀ ਲਿਫ਼ਟ ‘ਚ AC ਮੈਕੇਨਿਕ ਨੇ 5 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕੀਤਾ। ਜਿਸ ਤੋਂ...

ਪਿਓ ਸਾਹਮਣੇ ਬੈੱਡਰੂਮ ‘ਚੋਂ ਧੀ ਨੂੰ ਚੁੱਕ ਕੇ ਲੈ ਗਏ 100 ਲੋਕ, ਵਜ੍ਹਾ ਜਾਣ ਹੋ ਜਾਓਗੇੇ ਹੈਰਾਨ

ਤੇਲੰਗਾਨਾ ਦੇ ਰੰਗਰੇਡੀ ਜ਼ਿਲ੍ਹੇ ਦੇ ਅਦੀਬਤਲਾ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਵਾਪਰੀ। ਇੱਥੇ ਵਿਆਹ ਤੋਂ...

ਆਵਾਰਾ ਕੁੱਤਿਆਂ ਦਾ ਆਤੰਕ, ਸੈਰ ਕਰ ਰਹੀ ਔਰਤ ‘ਤੇ ਝਪਟ ਪਏ 7 ਕੁੱਤੇ, ਬੁਰੀ ਤਰ੍ਹਾਂ ਕੀਤਾ ਫੱਟੜ

ਲਖਨਊ ਦੇ ਹਸਪਤਾਲ ‘ਚ ਅਵਾਰਾ ਕੁੱਤਿਆਂ ਦਾ ਆਤੰਕ ਵੱਧਦਾ ਜਾ ਰਿਹਾ ਹੈ। ਜਾਨਕੀਪੁਰਮ ਦੇ ਅਪਾਰਟਮੈਂਟ ਕੰਪਲੈਕਸ ‘ਚ ਸ਼ਾਮ ਦੀ ਸੈਰ ਕਰਦੇ...

ਤਰਨਤਾਰਨ RPG ਹਮਲੇ ਮਗਰੋਂ ਲੁਧਿਆਣਾ ਹਾਈਵੇ ਦੇ ਥਾਣਿਆਂ ‘ਤੇ ਬਣ ਰਹੇ ਬੰਕਰ, ਵਾਧੂ ਫੋਰਸ ਤਾਇਨਾਤ

ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਸ਼ੁੱਕਰਵਾਰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਲੁਧਿਆਣਾ ਪੁਲਿਸ ਅਲਰਟ ਮੋਡ...

ਜਲੰਧਰ ਦੀ ਬਹਾਦਰ ਧੀ, ਐਕਟਿਵਾ ‘ਤੇ ਪਿੱਛਾ ਕਰ ਮੋਬਾਈਲ ਫੋਨ ਲੁਟੇਰਾ ਕੀਤਾ ਕਾਬੂ

ਪੰਜਾਬ ਦੇ ਜਲੰਧਰ ਸ਼ਹਿਰ ‘ਚ ਸ਼ਰਾਰਤੀ ਅਨਸਰਾਂ ਦਾ ਆਤੰਕ ਵੱਧਦਾ ਜਾ ਰਿਹਾ ਹੈ। ਸ਼ਹਿਰ ਦੇ ਪੌਸ਼ ਇਲਾਕੇ ਅਰਬਨ ਅਸਟੇਟ ‘ਚ 3 ਮੋਟਰਸਾਈਕਲ...

YSR ਕਾਂਗਰਸ ਦਾ ਟਵਿੱਟਰ ਹੈਂਡਲ ਹੋਇਆ ਹੈਕ, ਕ੍ਰਿਪਟੋਕਰੰਸੀ ਨਾਲ ਜੁੜੇ ਪੋਸਟ ਕੀਤੇ ਟਵੀਟ

ਆਂਧਰਾ ਪ੍ਰਦੇਸ਼ ਦੀ ਸੱਤਾਧਾਰੀ ਪਾਰਟੀ YSR ਕਾਂਗਰਸ ਦਾ ਟਵਿੱਟਰ ਹੈਂਡਲ ਸ਼ਨੀਵਾਰ ਸਵੇਰੇ ਹੈਕ ਹੋ ਗਿਆ। ਹੈਕਰਾਂ ਨੇ ਇਸ ‘ਤੇ ਕੁਝ ਪੋਸਟਾਂ...

ਈਸ਼ਾਨ ਕਿਸ਼ਨ ਨੇ ਬਣਾਇਆ ਵਰਲਡ ਰਿਕਾਰਡ, ਵਨਡੇ ਕ੍ਰਿਕਟ ‘ਚ ਸਭ ਤੋਂ ਤੇਜ਼ ਦੋਹਰਾ ਸੈਂਕੜਾ ਲਾਇਆ

ਜ਼ਖਮੀ ਕਪਤਾਨ ਰੋਹਿਤ ਸ਼ਰਮਾ ਦੀ ਜਗ੍ਹਾ ਤੀਜੇ ਵਨਡੇ ‘ਚ ਪਲੇਇੰਗ-11 ਦਾ ਹਿੱਸਾ ਬਣੇ ਈਸ਼ਾਨ ਕਿਸ਼ਨ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ...

ਜ਼ੀਰਕਪੁਰ ਦੀ ਧੀ KBC ਜੂਨੀਅਰ ‘ਚ ਜਿੱਤੀ 25 ਲੱਖ, ਛੇਵੀਂ ਕਲਾਸ ‘ਚ ਪੜ੍ਹਦੀ ਏ ਮਾਨਿਆ

ਜ਼ੀਰਕਪੁਰ ਦੀ ਰਹਿਣ ਵਾਲੀ 11 ਸਾਲਾਂ ਮਾਨਿਆ ਚਮੋਲੀ ਨੇ ‘ਕੌਨ ਬਣੇਗਾ ਕਰੋੜਪਤੀ-ਜੂਨੀਅਰ’ ਵਿੱਚ 25 ਲੱਖ ਰੁਪਏ ਜਿੱਤੇ ਹਨ। ਉਹ ਜ਼ੀਰਕਪੁਰ...

‘ਕੋਹਲੀ ਵੀ ਹਰ ਮੈਚ ‘ਚ ਸੈਂਕੜਾ ਨਹੀਂ ਲਾਉਂਦਾ’, ਗੁਜਰਾਤ ਚੋਣਾਂ ‘ਚ ‘ਆਪ’ ਦੀ ਹਾਰ ‘ਤੇ ਬੋਲੇ CM ਮਾਨ

ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਹਲੀ ਵੀ ਹਰ ਮੈਚ ਵਿੱਚ ਸੈਂਕੜਾ...

ਕੈਨੇਡਾ ਤੋਂ ਲਾਪਤਾ 23 ਸਾਲਾ ਪੰਜਾਬੀ ਕੁੜੀ ਦੀ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ

ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪਿਛਲੇ ਦਿਨੀਂ ਕੈਨੇਡਾ ਦੇ ਵੈਨਕੂਵਰ ‘ਚ 23 ਸਾਲਾ ਪੰਜਾਬੀ ਕੁੜੀ ਜਸਵੀਰ ਪਰਮਾਰ ਦੀ...

‘ਬੰਦੀ ਸਿੰਘਾਂ ਨੂੰ ਰਿਹਾਅ ਕਰੋ’, ਤਖਤੀਆਂ ਫੜ ਕੇ ਸੰਸਦ ਦੇ ਬਾਹਰ ਪਹੁੰਚੇ ਸੁਖਬੀਰ ਤੇ ਹਰਸਿਮਰਤ ਬਾਦਲ

ਚੰਡੀਗੜ੍ਹ: ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਚੌਥਾ ਦਿਨ ਹੈ ਅਤੇ ਮਨੁੱਖੀ ਅਧਿਕਾਰ ਦਿਵਸ ਵੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ...

ਧੀਆਂ-ਭੈਣਾਂ ਨੂੰ ਛੇੜਣ ਵਾਲਿਆਂ ਦਾ ਚੌਰਾਹੇ ‘ਤੇ ਹੋਵੇਗਾ ਐਨਕਾਊਂਟਰ, CM ਯੋਗੀ ਦਾ ਵੱਡਾ ਫੈਸਲਾ

ਕਾਨਪੁਰ- ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਨਪੁਰ ਨਗਰ ਵਾਸੀਆਂ ਨੂੰ 388 ਕਰੋੜ ਦੇ 272 ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਇਸ ਦੌਰਾਨ CM...

ਦੇਸ਼ ‘ਚ ਕੋਰੋਨਾ ਖ਼ਤਮ ਹੋਣ ਦੇ ਕੰਢੇ, ਪਿਛਲੇ 24 ਘੰਟਿਆਂ ਵਿੱਚ ਮਿਲੇ 210 ਨਵੇਂ ਮਾਮਲੇ

ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 210 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 4,047 ਹੋ ਗਈ ਹੈ। ਸ਼ਨੀਵਾਰ...

ਰਿਟਾਇਰ LIC ਅਫਸਰ ਨਾਲ ਠੱਗੀ, ਪੁੱਤ ਨੂੰ ਕੈਨੇਡਾ ਭੇਜਣ ਦੇ ਨਾਂ ‘ਤੇ 7 ਲੱਖ ਲੈ ਖੁਦ ਹੀ ਭੱਜ ਗਿਆ ਵਿਦੇਸ਼

ਗੁਜਰਾਲ ਨਗਰ ਦੇ ਰਹਿਣ ਵਾਲੇ ਰਿਟਾਇਰ LIC ਅਧਿਕਾਰੀ ਹਰਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਦਰ-4 ਵਿੱਚ ਦਿਲਕੁਸ਼ਾ ਮਾਰਕੀਟ ਸਥਿਤ ਨਿੱਝਰ...

ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਪੁਲਿਸ ਮਹਿਕਮਾ! ਤਰਨਤਾਰਨ ਹਮਲੇ ਮਗਰੋਂ ਵਿਭਾਗ ਨੂੰ ਦਿੱਤੇ ਗਏ ਵੱਡੇ ਹੁਕਮ

ਤਰਨਤਾਰਨ ਥਾਣੇ ‘ਤੇ ਹੋਏ ਰਾਕੇਟ ਲਾਂਚਰ ਗ੍ਰੇਨੇਡ ਹਮਲੇ ਤੋਂ ਬਾਅਦ ਪੁਲਿਸ ਅਲਰਟ ਹੋ ਗਈ ਹੈ। ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਨੇ ਸਾਰੇ...

ਗੁਰਪਤਵੰਤ ਪੰਨੂ ਨੇ ਲਈ ਤਰਨਤਾਰਨ ਥਾਣੇ ‘ਤੇ ਹਮਲੇ ਦੀ ਜ਼ਿੰਮੇਵਾਰੀ, ਦਿੱਤੀ ਧਮਕੀ

ਤਰਨਤਾਰਨ ਦੇ ਸਰਹਾਲੀ ਪੁਲਿਸ ਸਟੇਸ਼ਨ ਨੂੰ ਸ਼ੁੱਕਰਵਾਰ ਨੂੰ ਦੇਰ ਰਾਤ ਹੋਏ ਰਾਕੇਟ ਲਾਂਚਰ ਨਾਲ ਹਮਲੇ ਨੂੰ ਪੁਲਿਸ ਅੱਤਵਾਦੀ ਹਮਲਾ ਦੱਸ ਰਹੀ ਹੈ,...

ਬੋਰਵੈੱਲ ‘ਚ ਡਿੱਗੇ ਤਨਮਯ ਦੀ ਮੌਤ, CM ਸ਼ਿਵਰਾਜ ਵੱਲੋਂ ਪਰਿਵਾਰ ਨੂੰ 4 ਲੱਖ ਰੁ. ਵਿੱਤੀ ਮਦਦ ਦਾ ਐਲਾਨ

ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਦੇ ਮਾਂਡਵੀ ਪਿੰਡ ਵਿੱਚ 55 ਫੁੱਟ ਡੂੰਘੇ ਬੋਰਵੈੱਲ ਵਿੱਚ ਫਸੇ ਤਨਮਯ ਸਾਹੂ ਦੀ ਮੌਤ ‘ਤੇ ਮੁੱਖ ਮੰਤਰੀ...

ਲੁਧਿਆਣਾ : ਚੱਲਦੀ ਬੱਸ ਤੋਂ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ 2 ਹਵਾਲਾਤੀ ਫਰਾਰ, ਪਈਆਂ ਭਾਜੜਾਂ

ਲੁਧਿਆਣਾ ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਤੋਂ ਆਏ ਦੋ ਹਵਾਲਾਤੀ ਅਦਾਲਤ ਵਿੱਚ ਪੇਸ਼ੀ ਭੁਗਤਣ ਮਗਰੋਂ ਪੁਲਿਸ ਮੁਲਾਜ਼ਮਾਂ ਨੂੰ ਚੱਲਦੀ ਬੱਸ...

‘ਆਪ’ ਆਗੂ ਦਾ ਸਟਿੰਗ ਆਪ੍ਰੇਸ਼ਨ, ਰਿਸ਼ਵਤਖੋਰ ਪਟਵਾਰੀ 5000 ਰੁ. ਲੈਂਦਾ ਗ੍ਰਿਫਤਾਰ

ਲੁਧਿਆਣਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇੱਕ ਸਟਿੰਗ ਆਪ੍ਰੇਸ਼ਨ ਤੋਂ ਬਾਅਦ ਇੱਕ ਪਟਵਾਰੀ ਨੂੰ ਰਜਿਸਟਰੀ ਦਾ ਰਿਕਾਰਡ...

MP : ਜ਼ਿੰਦਗੀ ਦੀ ਜੰਗ ਹਾਰਿਆ ਤਨਮਯ, ਬੋਰਵੈੱਲ ‘ਚੋਂ 84 ਘੰਟਿਆਂ ਮਗਰੋਂ ਨਿਕਲੀ ਲਾਸ਼

ਮੱਧ ਪ੍ਰਦੇਸ਼ ਦੇ ਬੈਤੂਲ ‘ਚ ਬੋਰਵੈੱਲ ‘ਚ ਫਸੇ 6 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚੇ ਦੀ ਲਾਸ਼ ਨੂੰ 84 ਘੰਟਿਆਂ ਬਾਅਦ ਬਾਹਰ ਕੱਢਿਆ ਗਿਆ।...

ਪੰਜਾਬ ਦਹਿਲਾਉਣ ਦੀ ਵੱਡੀ ਸਾਜ਼ਿਸ਼! ਤਰਨਤਾਰਨ ਥਾਣੇ ‘ਤੇ ਹੋਇਆ ਰਾਕੇਟ ਲਾਂਚਰ ਨਾਲ ਹਮਲਾ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਰਚੀ ਗਈ ਹੈ। ਤਰਨਤਾਰਨ ‘ਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਪੁਲਿਸ ਸਟੇਸ਼ਨ...

ਦਿਵਿਆਂਗ ਕਰਮਚਾਰੀਆਂ ਨੂੰ ਮਿਲੇਗਾ 1000 ਰੁ. ਮਹੀਨਾ ਭੱਤਾ, CM ਮਾਨ ਨੇ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿਵਿਆਂਗ ਕਰਮਚਾਰੀਆਂ ਲਈ ਦਿਵਿਆਂਗ ਭੱਤਾ ਮੁੜ ਬਹਾਲ ਕਰ ਦਿੱਤਾ ਹੈ। ਇਸ ਫੈਸਲੇ...

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਦੇ ਖਾਣੇ ‘ਚੋਂ ਨਿਕਲਿਆ ਨਕਲੀ ਦੰਦ, ਔਰਤ ਨੇ ਸ਼ੇਅਰ ਕੀਤੀ ਫੋਟੋ

ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ਵਿੱਚ ਖਾਣੇ ਵਿੱਚ ਨਕਲੀ ਦੰਦ ਮਿਲਿਆ। ਇਕ ਯਾਤਰੀ ਨੇ ਟਵਿੱਟਰ ‘ਤੇ ਆਪਣੀ ਫੋਟੋ ਸ਼ੇਅਰ ਕੀਤੀ ਹੈ। ਟਵੀਟ...

ਪਾਕਿਸਤਾਨੀ ਯੂ-ਟਿਊਬਰ ਦਾ ਅਜੀਬ ਤੋਹਫਾ, ਵਿਆਹ ‘ਚ ਪਤਨੀ ਨੂੰ ਗਿਫ਼ਟ ਕੀਤਾ ਗਧਾ

ਪਾਕਿਸਤਾਨ ਤੋਂ ਅਜੀਬੋ-ਗਰੀਬ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਹੁਣ ਇਕ ਮਸ਼ਹੂਰ ਯੂਟਿਊਬਰ ਨਾਲ ਜੁੜੀ ਅਜਿਹੀ ਖਬਰ ਸਾਹਮਣੇ ਆਈ ਹੈ, ਜੋ...

ਜਲੰਧਰ : 35 ਮਕਾਨ ਤੋੜੇ, ਕੋਲੋਂ ਲੰਘਦਾ ਬੇਘਰ ਬਜ਼ੁਰਗ, ਹੱਸਦੀ ਪੁਲਿਸ, ਭਾਵੁਕ ਕਰਨ ਵਾਲੀਆਂ ਤਸਵੀਰਾਂ

ਜਲੰਧਰ ਵਿੱਚ ਪ੍ਰਸ਼ਾਸਨ ਨੇ 35 ਘਰਾਂ ਨੂੰ ਢਾਹ ਦਿੱਤਾ ਹੈ। ਦਲੀਲ ਇਹ ਹੈ ਕਿ ਗੈਰ-ਕਾਨੂੰਨੀ ਸਨ। ਇਨ੍ਹਾਂ ਘਰਾਂ ਵਿੱਚ ਲੋਕ 60 ਸਾਲਾਂ ਤੋਂ ਵੱਧ...

ਬਾਈਡੇਨ ਦੇ ਭਾਸ਼ਣਾਂ ਦਾ ਹਿੰਦੀ ‘ਚ ਹੋਵੇਗਾ ਤਰਜਮਾ, ਵ੍ਹਾਈਟ ਹਾਊਸ ਨੇ ਮੰਨਿਆ ਸੁਝਾਅ

ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਦੇ ਭਾਸ਼ਣਾਂ ਦਾ ਹਿੰਦੀ ਅਤੇ ਹੋਰ ਏਸ਼ੀਆਈ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।...

ਖੂਬ ਹੰਗਾਮੇ ਮਗਰੋਂ ਸੰਸਦ ਵਿੱਚ ਯੂਨੀਫਾਰਮ ਸਿਵਲ ਕੋਡ ਬਿੱਲ ਹੋਇਆ ਪੇਸ਼

ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਤੀਜੇ ਦਿਨ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸਾਂਸਦ ਕਿਰੋੜੀ ਲਾਲ ਮੀਣਾ ਨੇ ਰਾਜ ਸਭਾ ਵਿੱਚ ਯੂਨੀਫੋਰਮ...

ਮਾਨ ਸਰਕਾਰ ਵੱਲੋਂ ਮਾਲ ਵਿਭਾਗ ‘ਚ ਤਹਿਸੀਲਦਾਰਾਂ ਨੂੰ ਦਿੱਤੇ ਗਏ ਵਾਧੂ ਚਾਰਜ, ਵੇਖੋ ਲਿਸਟ

ਪੰਜਾਬ ਦੇ ਮਾਲ ਪੁਨਰਵਾਸ ਤੇ ਆਫਤ ਪ੍ਰਬੰਧਨ ਵਿਭਾਗ ਵਿੱਚ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦ-ਉੱਨਤ ਹੋਣ ‘ਤੇ ਤਾਇਨਾਤੀ ਲਈ ਉਪਲਬਧ...

ਧਾਰਮਿਕ ਸ਼ੋਭਾਯਾਤਰਾਵਾਂ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਿਜ

ਸੁਪਰੀਮ ਕੋਰਟ ਨੇ ਧਾਰਮਿਕ ਸ਼ੋਭਾਯਾਤਰਾ ਦੌਰਾਨ ਸਰਕਾਰ ਵੱਲੋਂ ਤੈਅ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਦਾਇਰ...

ਸੋਨੀਆ ਗਾਂਧੀ ਨੇ ਰਣਥੰਭੌਰ ਪਾਰਕ ‘ਚ ਜੀਪ ਸਫਾਰੀ ਕਰਕੇ ਮਨਾਇਆ 76ਵਾਂ ਜਨਮ ਦਿਨ, ਰਾਹੁਲ ਵੀ ਨਾਲ

ਰਾਜਸਥਾਨ ਦੇ ਰਣਥੰਭੌਰ ਨੈਸ਼ਨਲ ਪਾਰਕ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਸਫਾਰੀ ਦਾ ਆਨੰਦ ਲੈਂਦੇ ਹੋਏ...

RK ਸਿੰਘ ਨੂੰ ਮਿਲੇ CM ਮਾਨ, BBMB ‘ਚ ਪੰਜਾਬ ਦੇ ਮੈਂਬਰ ਪਾਵਰ ਮੁੱਦੇ ‘ਤੇ ਬਣੀ ਸਹਿਮਤੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਆਰ.ਕੇ.ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ...

ਭੋਂਡਸੀ ਜੇਲ੍ਹ ‘ਚ ਖ਼ੂਨ-ਖ਼ਰਾਬਾ, ਲਾਰੈਂਸ ਦੇ ਗੁਰਗਿਆਂ ਨੇ ਮਿੱਡੂਖੇੜਾ ਕਤਲਕਾਂਡ ‘ਚ ਸ਼ਾਮਲ ਸ਼ੂਟਰ ਕੁੱਟਿਆ

ਹਰਿਆਣਾ ‘ਚ ਗੁੜਗਾਓਂ ਦੀ ਭੋਂਡਸੀ ਜੇਲ੍ਹ ‘ਚ ਲਾਰੈਂਸ ਅਤੇ ਕੌਸ਼ਲ ਚੌਧਰੀ ਗੈਂਗ ਦੇ ਗੁੰਡੇ ਆਪਸ ‘ਚ ਭਿੜ ਗਏ। ਪੰਜਾਬ ਵਿੱਚ ਅਕਾਲੀ ਦਲ...

ਤਰਨਤਾਰਨ ਬੰਬ ਧਮਾਕਾ : ਮਾਸਟਰਮਾਈਂਡ ਬਿੱਕਰ ਬਾਬਾ ਨੂੰ ਅਦਾਲਤ ਨੇ ਭੇਜਿਆ 8 ਦਿਨ ਦੇ ਪੁਲਿਸ ਰਿਮਾਂਡ ‘ਤੇ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਤਰਨਤਾਰਨ ‘ਚ 2019 ਦੇ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮ ਸਿੰਘ ਉਰਫ ਬਿੱਕਰ ਬਾਬਾ ਨੂੰ ਆਸਟਰੀਆ...

ਸੰਗਤਾਂ ਦੀ ਮਦਦ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਬਣਾਇਆ ਗਿਆ ਇੱਕ ਹੋਰ ਕੇਂਦਰ

ਸਿੱਖਾਂ ਦੇ ਪ੍ਰਸਿੱਧ ਤੀਰਥ ਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾਂ ਟੇਕਣ ਲਈ ਦੇਸ-ਵਿਦੇਸ਼ ਤੋਂ ਸੰਗਤਾਂ ਆਉਂਦੀਆਂ ਹਨ। ਅਜਿਹੇ...

ਨਸ਼ੇੜੀ ਪਤੀ ਤੋਂ ਦੁਖੀ ਔਰਤ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਖੁਦਕੁਸ਼ੀ ਦੀ ਕੋਸ਼ਿਸ਼ ‘ਚ ਟੁੱਟੀਆਂ ਦੋਵੇਂ ਲੱਤਾਂ

ਅੰਮ੍ਰਿਤਸਰ ‘ਚ ਨਸ਼ੇੜੀ ਪਤੀ ਤੋਂ ਦੁਖੀ ਹੋ ਕੇ ਇੱਕ ਔਰਤ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਔਰਤ ਨੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ...

ਹਰਸਿਮਰਤ ਬਾਦਲ ਨੇ ‘ਆਪ’ MLA ਜਗਰੂਪ ਗਿੱਲ ਨੂੰ ਪਿੱਛੇ ਬਿਠਾ ਚਲਾਇਆ ਬੁਲੇਟ, ਤਸਵੀਰਾਂ ਵਾਇਰਲ

ਬਠਿੰਡਾ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਬੁਲੇਟ ਚਲਾਉਣ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ...

‘ਮੇਰੀ ਧੀ ਨੂੰ ਮਾਰਨ ਲਈ ਆਫਤਾਬ ਨੂੰ ਫਾਂਸੀ ਦਿੱਤੀ ਜਾਵੇ’, ਪਹਿਲੀ ਵਾਰ ਸਾਹਮਣੇ ਆਏ ਸ਼ਰਧਾ ਦੇ ਪਿਤਾ ਬੋਲੇ

ਦਿੱਲੀ ਦੇ ਮਹਿਰੌਲੀ ‘ਚ ਆਪਣੇ ਲਿਵ-ਇਨ ਪਾਰਟਨਰ ਵੱਲੋਂ ਕਤਲ ਕੀਤੀ ਗਈ ਸ਼ਰਧਾ ਵਾਲਕਰ ਦੇ ਪਿਤਾ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਉਪ...

ਮੂਸੇਵਾਲਾ ਕਤਲਕਾਂਡ : ਗੈਂਗਸਟਰ ਕਸ਼ਿਸ਼ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਹਰਿਆਣਾ ਪੁਲਿਸ, ਹੋਵੇਗੀ ਪੁੱਛਗਿਛ

ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਗ੍ਰਿਫਤਾਰ ਗੈਂਗਸਟਰ ਬੇਰੀ ਵਾਸੀ ਕੁਲਦੀਪ ਉਰਫ ਕਸ਼ਿਸ਼ ਨੂੰ ਹਰਿਆਣਾ ਪੁਲਿਸ ਪ੍ਰੋਡਕਸ਼ਨ ਵਾਰੰਟ...

ਅੰਮ੍ਰਿਤਸਰ ਦੇ ਫਰਨੀਚਰ ਹਾਊਸ ‘ਚ ਲੱਗੀ ਭਿਆਨਕ ਅੱਗ, ਮਕਾਨ ਮਾਲਕ ਸਣੇ 5 ਝੁਲਸੇ, ਕਰੋੜਾਂ ਦਾ ਹੋਇਆ ਨੁਕਸਾਨ

ਅੰਮ੍ਰਿਤਸਰ ਵਿਚ ਇਕ ਫਰਨੀਚਰ ਦੀ ਦੁਕਾਨ ਵਿਚ ਵੀਰਵਾਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇਸ ਤਰ੍ਹਾਂ ਫੈਲੀ ਕੀ ਕੁਝ ਹੀ ਮਿੰਟਾਂ ਵਿਚ ਦੋ...

ਮਾਨ ਸਰਕਾਰ ਨੇ ਅਣ-ਅਧਿਕਾਰਤ ਕਾਲੋਨੀਆਂ ਦੀ ਰੈਗੂਲਾਈਜੇਸ਼ਨ ਲਈ ਵਧਾਇਆ 6 ਮਹੀਨੇ ਦਾ ਸਮਾਂ

ਪੰਜਾਬ ਦੇ ਸਥਾਨਕ ਲੋਕਲ ਬਾਡੀਜ਼ ਤਹਿਤ ਅਣ-ਅਧਿਕਾਰਤ ਕਾਲੋਨੀਆਂ ਤੇ ਪਲਾਟਾਂ ਨੂੰ ਰੈਗੂਲਰ ਕਰਨ ਲਈ ਨੂੰ ਲੈ ਕੇ ਸਰਕਾਰ ਸਖਤ ਹੋ ਗਈ ਹੈ। ਮਾਨ...

ਸਾਵਧਾਨ ! FASTag ‘ਤੇ ਰਿਫੰਡ ਦੇ ਚੱਕਰ ‘ਚ ਵਿਅਕਤੀ ਨੇ ਗੁਆਏ 1.20 ਲੱਖ ਰੁ:, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗਲਤੀ

ਪਿਛਲੇ ਕੁਝ ਸਾਲਾਂ ਤੋਂ ਭਾਰਤ ਵਿੱਚ ਆਨਲਾਈਨ ਧੋਖਾਧੜੀ ਦੇ ਮਾਮਲੇ ਬਹੁਤ ਜ਼ਿਆਦਾ ਵੱਧ ਗਏ ਹਨ । ਦੇਸ਼ ਵਿੱਚ ਅਜਿਹੇ ਬਹੁਤ ਸਾਰੇ ਗਿਰੋਹ ਸਰਗਰਮ...

ਡਰ ਦਾ ਮਾਹੌਲ: 6 ਮਹੀਨਿਆਂ ‘ਚ 58 ਲੋਕਾਂ ਨੂੰ ਆਈ ਫਿਰੌਤੀ ਲਈ ਕਾਲ, ਨਾ ਦੇਣ ‘ਤੇ 3 ਲੋਕਾਂ ਦਾ ਕੀਤਾ ਕ.ਤਲ

ਸਿੱਧੂ ਮੂਸੇਵਾਲਾ ਦੇ ਕ.ਤਲ ਤੋਂ ਬਾਅਦ ਸੂਬੇ ਵਿੱਚ ਫਿਰੌਤੀ ਦੀਆਂ ਵਧਦੀਆਂ ਘਟਨਾਵਾਂ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰ ਰਹੀਆਂ ਹਨ।...

ਜੀਰਾ ਤੋਂ ਮਿਲਿਆ ਲਾਪਤਾ ਹੋਇਆ 11 ਸਾਲਾ ਬੱਚਾ ਹਿੰਮਤਪ੍ਰੀਤ ਸਿੰਘ , ਸੌਂਪਿਆ ਪਰਿਵਾਰ ਨੂੰ

ਫਰੀਦਕੋਟ ਤੋਂ ਲਾਪਤਾ ਹੋਇਆ 11 ਸਾਲਾ ਬੱਚੇ ਹਿੰਮਤਪ੍ਰੀਤ ਸਿੰਘ ਦੀ ਘਰ ਵਾਪਸੀ ਆ ਚੁੱਕੀ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਲਾਪਤਾ ਹੋਇਆ...

ਸੰਸਦ ‘ਚ ਰਾਘਵ ਚੱਢਾ ਦੀ ਮੰਗ, ‘ਸੰਗਤ ਨੂੰ ਬਿਨ੍ਹਾਂ ਪਾਸਪੋਰਟ ਤੇ ਫੀਸ ਦੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਿਲੇ ਇਜਾਜ਼ਤ’

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ...

‘ਪੰਜਾਬ ਵਿਚ ਨਸ਼ਾ ਖਤਮ ਕਰਨ ਦਾ ਇਕੋ-ਇਕ ਹੱਲ ਰੋਜ਼ਗਾਰ ਪੈਦਾ ਕਰਨਾ’ : CM ਮਾਨ

ਪੰਜਾਬ ਵਿਚ ਜਲਦ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਲਿਆਂਦੀ ਜਾਵੇਗੀ। ਨਾਲ ਹੀ ਪੰਜਾਬ ਇੰਡਸਟਰੀ ਦੇ ਵਿਕਾਸ ਦੇ ਮਕਸਦ ਨਾਲ ਫੋਕਲ ਪੁਆਇੰਟ ਵਿਚ...

‘Anti Corruption Day’ ਮੌਕੇ ਬੋਲੇ CM ਮਾਨ- ‘ਆਓ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਪ੍ਰਣ ਕਰੀਏ’

ਅੱਜ ਪੂਰੀ ਦੁਨੀਆ ਵਿੱਚ ‘AntiCorruption Day’ ਮਨਾਇਆ ਜਾ ਰਿਹਾ ਹੈ। ਇਸ ਵਿਚਾਲੇ CM ਮਾਨ ਨੇ ਲੋਕਾਂ ਨੂੰ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਖਿਲਾਫ਼...

ਸਰਕਾਰੀ ਸਕੂਲ ਦੀਆਂ ਦੋ ਵਿਦਿਆਰਥਣਾਂ ਨੂੰ ਮਿਲਿਆ ਕੁਝ ਸਮੇਂ ਲਈ DC ਸੰਗਰੂਰ ਬਣਨ ਦਾ ਮੌਕਾ

ਸੰਗਰੂਰ ਦੇ ਪਿੰਡ ਮੰਗਵਾਲ ਦੀਆਂ ਦੋ ਭੈਣਾਂ ਮਨਵੀਰ ਕੌਰ ਅਤੇ ਖੁਸ਼ਵੀਰ ਕੌਰ ਨੂੰ ਡੀਸੀ ਨੇ ਕੁਝ ਸਮੇਂ ਲਈ ਆਪਣੀ ਕੁਰਸੀ ’ਤੇ ਬਿਠਾਇਆ ਅਤੇ...

ਮੰਦਭਾਗੀ ਖਬਰ : ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬਣ ਦੀ ਮੌਤ, ਪਿੱਛੇ ਛੱਡ ਗਈ 6 ਸਾਲਾ ਮਾਸੂਮ ਤੇ ਪਤੀ

ਕੈਨੇਡਾ ਵਿਚ ਸੜਕ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕਿਸੇ ਨਾ ਕਿਸੇ ਪੰਜਾਬੀ ਦੀ ਮੌਤ ਦੀ ਖਬਰ ਸਾਹਮਣੇ...

ਮੂਸੇਵਾਲਾ ਕਤਲ ਮਾਮਲਾ: ਵਿੱਕੀ ਮਿੱਡੂਖੇੜਾ ਦੇ ਭਰਾ ਨੇ ਮਾਨਸਾ ਪੁਲਿਸ ਨੂੰ ਸੌਂਪੇ ਮੋਬਾਈਲ ਤੇ ਹੋਰ ਦਸਤਾਵੇਜ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸਬੰਧੀ ਮਾਨਸਾ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਤਹਿਤ ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ...

ਜਗਰੂਪ ਬਰਾੜ ਸਣੇ 4 ਪੰਜਾਬੀਆਂ ਨੂੰ ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ‘ਚ ਮਿਲੀ ਥਾਂ, ਬਣਾਏ ਗਏ ਮੰਤਰੀ

ਕੈਨੇਡਾ ਦੀ ਸਿਆਸਤ ‘ਚ ਪੰਜਾਬੀਆਂ ਦਾ ਦਬਦਬਾ ਕਾਇਮ ਹੈ। ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਿਚ 4 ਪੰਜਾਬੀਆਂ ਨੂੰ ਥਾਂ ਮਿਲੀ ਹੈ। ਜਿਨ੍ਹਾਂ...

ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, PM ਮੋਦੀ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਵਧਾਈ

ਕਾਂਗਰਸ ਦੀ ਸਾਬਕਾ ਪ੍ਰਧਾਨ ਤੇ UPA ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ...

ਚੱਕਰਵਾਤ ‘ਮੈਡੂਸ’ ਨੂੰ ਲੈ ਕੇ ਰੈੱਡ ਅਲਰਟ, ਤਾਮਿਲਨਾਡੂ-ਪੁਡੁਚੇਰੀ ‘ਚ ਭਾਰੀ ਬਾਰਿਸ਼ ਦੇ ਆਸਾਰ, ਸਕੂਲ-ਕਾਲਜ ਬੰਦ

ਦੇਸ਼ ਦੇ ਦੱਖਣੀ ਹਿੱਸਿਆਂ ਵਿੱਚ ਚੱਕਰਵਾਤ ‘ਮੈਡੂਸ’ ਦਾ ਖਤਰਾ ਮੰਡਰਾ ਰਿਹਾ ਹੈ। ਚੱਕਰਵਾਤ ਦੇ ਸ਼ੁੱਕਰਵਾਰ ਨੂੰ ਚੇੱਨਈ ਤੱਟ ਨਾਲ ਟਕਰਾਉਣ...

ਜੋਧਪੁਰ : ਵਿਆਹ ਸਮਾਗਮ ‘ਚ ਗੈਸ ਸਿਲੰਡਰ ਫਟਣ ਨਾਲ ਵਾਪਰਿਆ ਹਾਦਸਾ, 4 ਦੀ ਮੌਤ, ਦੁਲਹੇ ਸਣੇ 60 ਝੁਲਸੇ

ਜੋਧਪੁਰੇ ਜ਼ਿਲ੍ਹੇ ਵਿਚ ਵਿਆਹ ਸਮਾਰੋਹ ਵਿਚ 5 ਗੈਸ ਸਿਲੰਡਰਾਂ ‘ਚ ਬਲਾਸਟ ਹੋਣ ਨਾਲ ਹਫੜਾ-ਦਫੜੀ ਮਚ ਗਈ। ਹਾਦਸੇ ਵਿਚ ਲਾੜਾ ਤੇ ਉਸ ਦੇ...

ਵੱਡੀ ਖਬਰ: ਪੰਜਾਬ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਕਈ ਮੰਤਰੀਆਂ ਦੀ ਹੋ ਸਕਦੀ ਹੈ ਛੁੱਟੀ

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸਾਢੇ 8 ਮਹੀਨੇ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ...

ਪਾਕਿਸਤਾਨ ‘ਚ ਇੰਗਲੈਂਡ ਕ੍ਰਿਕਟ ਟੀਮ ਦੇ ਹੋਟਲ ਕੋਲ ਹੋਈ ਫਾਇਰਿੰਗ, ਪੁਲਿਸ ਨੇ 4 ਨੂੰ ਕੀਤਾ ਗ੍ਰਿਫਤਾਰ

ਪਾਕਿਸਤਾਨ ਇਨ੍ਹੀਂ ਦਿਨੀਂ ਤਿੰਨ ਟੈਸਟ ਮੈਚਾਂ ਦੀ ਇਤਿਹਾਸਕ ਸੀਰੀਜ ਵਿਚ ਇੰਗਲੈਂਡ ਦੀ ਮੇਜ਼ਬਾਨੀ ਕਰ ਰਿਹਾ ਹੈ। ਇੰਗਲੈਂਡ ਦੀ ਟੀਮ 17 ਸਾਲ...

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਤੇ ਖਿਡਾਰੀਆਂ ਨੂੰ 9 ਦਸੰਬਰ ਨੂੰ ਰਹੇਗੀ ਛੁੱਟੀ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ ਰਾਜ ਪੱਧਰੀ...

ਆਂਧਰਾ ਪ੍ਰਦੇਸ਼ : ਬਾਰਾਤੀਆਂ ਨੂੰ ਲਿਜਾ ਰਹੀ ਟਰਾਲੀ ਪਲਟੀ, 2 ਬੱਚਿਆਂ ਸਣੇ 6 ਦੀ ਮੌਤ, 22 ਜ਼ਖਮੀ

ਆਂਧਰਾ ਪ੍ਰਦੇਸ਼ ਦੇ ਚਿਤੂਰ ਜ਼ਿਲ੍ਹੇ ਵਿਚ ਇਕ ਟਰਾਲੀ ਦੇ ਪਲਟ ਜਾਣ ਨਾਲ ਦੋ ਬੱਚਿਆਂ ਤੇ ਤਿੰਨ ਔਰਤਾਂ ਸਣੇ 6 ਮੈਂਬਰਾਂ ਦੀ ਮੌਤ ਹੋ ਗਈ ਤੇ 22 ਹੋਰ...

ਕੱਚੇ ਤੇਲ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਤੁਹਾਡੇ ਸ਼ਹਿਰ ‘ਚ ਕਿਸ ਰੇਟ ‘ਤੇ ਵਿਕ ਰਿਹਾ ਪੈਟਰੋਲ-ਡੀਜ਼ਲ

ਗਲੋਬਲ ਮਾਰਕੀਟ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਪਿਛਲੇ 24 ਘੰਟੇ ਦੌਰਾਨ ਆਈ ਗਿਰਾਵਟ ਨਾਲ ਇਸ ਦੇ ਰੇਟ ਇਕ ਸਾਲ ਦੇ ਹੇਠਲੇ ਪੱਧਰ ‘ਤੇ...

ਮਿੰਨੀ ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਕਾਰ ਦੇ ਉੱਡੇ ਪਰਖੱਚੇ, ਫੌਜੀ ਜਵਾਨ ਦੀ ਦਰਦਨਾਕ ਮੌਤ

ਦੇਰ ਸ਼ਾਮ ਗੁਰਦਾਸਪੁਰ ਦੇ ਕਲਾਨੌਰ-ਬਟਾਲਾ ਮਾਰਗ ‘ਤੇ ਪੈਂਦੇ ਅੱਡਾ ਕੋਟ ਮੀਆਂ ਸਾਹਿਬ ਨੇੜੇ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 09-12-2022

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ...

ਪਿਓ ਨੇ ਧੀ ਨੂੰ ਲਾੜਾ ਬਣਾ ਕੱਢੀ ਬਾਰਾਤ, 27 ਸਾਲ ਪਹਿਲਾਂ ਹੋਈ ਗਲਤੀ ਦਾ ਕੀਤਾ ਪਸ਼ਚਾਤਾਪ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਇੱਕ ਅਨੋਖਾ ਬਾਰਾਤ ਵੇਖਣ ਨੂੰ ਮਿਲੀ। ਇੱਥੇ ਵਿਆਹ ਤੋਂ ਇੱਕ ਦਿਨ ਪਹਿਲਾਂ ਇੱਕ ਪਿਤਾ ਨੇ...

ਪਾਕਿਸਤਾਨ ‘ਚ ਹੜ੍ਹ ਦਾ ਕਹਿਰ, 80 ਲੱਖ ਲੋਕ ਬੀਮਾਰੀਆਂ ਤੇ ਖਾਣੇ ਦੀ ਘਾਟ ਨਾਲ ਜੂਝ ਰਹੇ

ਪਾਕਿਸਤਾਨ ਦੇ ਕਈ ਜ਼ਿਲ੍ਹਿਆਂ ਵਿੱਚ ਹਾਲੇ ਵੀ ਹੜ੍ਹ ਦਾ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਲੱਖਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ...

ਸੱਤਾ ‘ਚ ਪਰਤਨ ਮਗਰੋਂ ਤਾਲਿਬਾਨ ਵੱਲੋਂ ਪਹਿਲੀ ਸ਼ਰੇਆਮ ਸਜ਼ਾ-ਏ-ਮੌਤ, ਹਜ਼ਾਰਾਂ ਸਾਹਮਣੇ ਮਾਰੀਆਂ ਗੋਲੀਆਂ

ਅਫਗਾਨਿਸਤਾਨ ਦੇ ਫਰਾਹ ਸੂਬੇ ‘ਚ ਬੁੱਧਵਾਰ ਨੂੰ ਕਤਲ ਦੇ ਦੋਸ਼ੀ ਬੰਦੇ ਨੂੰ ਸ਼ਰੇਆਮ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਤਾਲਿਬਾਨ ਦੇ ਬੁਲਾਰੇ...

ਦਿਲ ਦਹਿਲਾਉਣ ਵਾਲੀ ਘਟਨਾ, ਗੱਲ ਕਰਦੇ TTE ਦੇ ਸਿਰ ‘ਤੇ ਡਿੱਗੀ ਤਾਰ, ਸਰੀਰ ‘ਚ ਉਠੀਆਂ ਚੰਗਿਆੜੀਆਂ

ਪੱਛਮੀ ਬੰਗਾਲ ਦੇ ਖੜਗਪੁਰ ਰੇਲਵੇ ਸਟੇਸ਼ਨ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੁੱਧਵਾਰ ਨੂੰ ਸਟੇਸ਼ਨ ਦੇ...

ਤਰਨਤਾਰਨ ਬੰਬ ਧਮਾਕੇ ਦਾ ਮਾਸਟਰਮਾਈਂਡ ਤੇ ਲੋੜੀਂਦਾ ਅੱਤਵਾਦੀ ਬਿਕਰਮਜੀਤ ਗ੍ਰਿਫਤਾਰ

ਕੌਮੀ ਜਾਂਚ ਏਜੰਸੀ (NIA) ਨੇ ਤਰਨਤਾਰਨ ਬੰਬ ਧਮਾਕਿਆਂ ਦੇ ਮਾਸਟਰਮਾਈਂਡ ਅਤੇ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ...

ਆਈਫੋਨ ਯੂਜ਼ਰਸ ਨੂੰ ਮਹਿੰਗਾ ਪਏਗਾ Twitter ਬਲੂ ਟਿਕ! ਦੇਣੇ ਪੈ ਸਕਦੇ ਨੇ ਬਾਕੀਆਂ ਤੋਂ ਵੱਧ ਪੈਸੇ

ਮਾਈਕ੍ਰੋਬਲਾਗਿੰਗ ਪਲੇਟਫਾਰਮ ਟਵਿੱਟਰ ਦੀ ਸਬਸਕ੍ਰਿਪਸ਼ਨ ਸੇਵਾ ਟਵਿਟਰ ਬਲੂ ਦੇ ਨਾਲ ਯੂਜ਼ਰਸ ਨੂੰ ਐਕਸਕਲੂਸਿਵ ਫੀਚਰਸ ਤੇ ਬਲੂ...

ਗੁਜਰਾਤ ‘ਚ ਕਾਂਗਰਸ ਨੂੰ ਦੋਹਰਾ ਝਟਕਾ, ਨਾ ਗੱਦੀ ਮਿਲੀ, ਨਾ ਮਿਲੇਗਾ ਵਿਰੋਧੀ ਧਿਰ ਦਾ ਅਹੁਦਾ!

ਗੁਜਰਾਤ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਰ ਨਾਲ ਕਾਂਗਰਸ ਨੂੰ ਦੋਹਰਾ ਝਟਕਾ ਲੱਗਾ ਹੈ। ਕਾਂਗਰਸ ਨੂੰ ਇਸ ਵਾਰ ਨਾ ਸਿਰਫ਼ ਸ਼ਰਮਨਾਕ...

ਰੂਪਨਗਰ ਦੇ ਸਾਰੇ ਸਕੂਲਾਂ ‘ਚ ਭਲਕੇ ਛੁੱਟੀ, ਸਿੱਖਿਆ ਮੰਤਰੀ ਬੈਂਸ ਦਾ ਐਲਾਨ

ਸ੍ਰੀ ਆਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਹੋਣ ਵਾਲੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਸਣੇ...

ਬੇਰੋਜ਼ਗਾਰ ਨੌਜਵਾਨਾਂ ਲਈ ਸੁਨਹਿਰੀ ਮੌਕਾ, DBEE ਲੁਧਿਆਣਾ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ...

ਕੈਨੇਡਾ ‘ਚ ਪੰਜਾਬੀਆਂ ਦੀ ਬੱਲੇ-ਬੱਲੇ, ਜਗਰੂਪ ਬਰਾੜ ਸਣੇ 4 ਪੰਜਾਬੀ ਬ੍ਰਿਟਿਸ਼ ਕੋਲੰਬੀਆ ‘ਚ ਬਣੇ ਮੰਤਰੀ

ਪੰਜਾਬੀ ਮੂਲ ਦੇ ਜਗਰੂਪ ਬਰਾੜ ਨੇ ਕੈਨੇਡਾ ਵਿੱਚ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਨੂੰ...

ਪੰਜਾਬ ‘ਚ ਸਰਕਾਰੀ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ

ਲੁਧਿਆਣਾ : ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਤਬਦੀਲ ਕਰਨ ਦੀ ਦਿਸ਼ਾ ‘ਚ ਸਿੱਖਿਆ ਵਿਭਾਗ ਵੱਲੋਂ ਇਕ ਹੋਰ ਕਦਮ ਚੁਕਿਆ ਜਾ ਰਿਹਾ...

ਬਠਿੰਡਾ ‘ਚ ਬਦਮਾਸ਼ਾਂ ਦੇ ਹੌਸਲੇ ਬੁਲੰਦ, ਦਿਨ-ਦਿਹਾੜੇ 2 ਵਿਅਕਤੀਆਂ ਨੂੰ ਮਾਰੀ ਗੋਲੀ

ਪੰਜਾਬ ਦੇ ਬਠਿੰਡਾ ਦੇ ਸੰਤਪੁਰਾ ਰੋਡ ‘ਤੇ ਹਮਲਾਵਰਾਂ ਨੇ 2 ਵਿਅਕਤੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਦੋਵੇਂ...

‘ਥੈਂਕ ਯੂ ਗੁਜਰਾਤ’ BJP ਦੀ ਬੰਪਰ ਜਿੱਤ ਮਗਰੋਂ ਬੋਲੇ PM ਮੋਦੀ, ‘ਨਤੀਜੇ ਵੇਖ ਕੇ ਭਾਵੁਕ ਹਾਂ’

ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ ਨੇ ਬੰਪਰ ਜਿੱਤ ਹਾਸਲ ਕੀਤੀ ਹੈ। ਗੁਜਰਾਤ ‘ਚ ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਨੇ ਗੁਜਰਾਤ...