Dec 14

ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜਾ ਅੱਜ, CM ਮਾਨ ਨੇ ਦਿੱਤੀਆਂ ਵਧਾਈਆਂ

ਅੱਜ 14 ਦਸੰਬਰ ਨੂੰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਹੈ। CM ਮਾਨ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ...

ਦਿੱਲੀ-NCR ‘ਚ ਖਤਰਨਾਕ ਪੱਧਰ ‘ਤੇ ਪਹੁੰਚਿਆ ਪ੍ਰਦੂਸ਼ਣ, 500 ਦੇ ਕਰੀਬ AQI… ਗ੍ਰੈਪ-4 ਲਾਗੂ

ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦੇ ਹਾਲਾਤ ਬਹੁਤ ਖਰਾਬ ਹਨ। ਰਾਜਧਾਨੀ ਦੇ ਜ਼ਿਆਦਾਤਰ ਇਲਾਕੇ ਧੂੰਏਂ ਨਾਲ ਘਿਰੇ ਹੋਏ ਹਨ, ਸਵੇਰੇ 6 ਵਜੇ...

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸ਼ੁਰੂ, ਬੈਲਟ ਪੇਪਰਾਂ ਰਾਹੀਂ ਪੈ ਰਹੀਆਂ ਵੋਟਾਂ, ਵੋਟਰਾਂ ‘ਚ ਉਤਸ਼ਾਹ

ਪੰਜਾਬ ਵਿੱਚ ਅੱਜ (14 ਦਸੰਬਰ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ 8 ਵਜੇ ਸ਼ੁਰੂ ਹੋਈ। ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-12-2025

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥...

ਪਹਿਲੀ ਵਾਰ ਪਾਕਿਸਤਾਨ ‘ਚ ਸ਼ੁਰੂ ਹੋਈ ਸੰਸਕ੍ਰਿਤ ਦੀ ਪੜ੍ਹਾਈ, ਭਾਗਵਤ ਗੀਤਾ ਤੇ ਮਹਾਭਾਰਤ ‘ਤੇ ਵੀ ਹੋਵੇਗਾ ਕੋਰਸ

ਵੰਡ ਤੋਂ ਬਾਅਦ ਪਹਿਲੀ ਵਾਰ ਪਾਕਿਸਤਾਨੀ ਯੂਨੀਵਰਸਿਟੀ ਵਿੱਚ ਪ੍ਰਾਚੀਨ ਭਾਸ਼ਾ ਸੰਸਕ੍ਰਿਤ ਦੀ ਰਸਮੀ ਸਿੱਖਿਆ ਸ਼ੁਰੂ ਹੋਈ ਹੈ। ਇਹ ਪਹਿਲ...

ਸ਼ਰਾਬ ਦੇ ਸ਼ੌਕੀਨਾਂ ਲਈ ਅਹਿਮ ਖਬਰ, ਭਲਕੇ ਬੰਦ ਰਹਿਣਗੇ ਠੇਕੇ, ਜਾਰੀ ਹੋਏ ਸਖਤ ਹੁਕਮ

ਸ਼ਰਾਬ ਦੇ ਸ਼ੌਕੀਨਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼ਰਾਬ ਦੀਆਂ ਦੁਕਾਨਾਂ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੀਆਂ। ਪੰਜਾਬ ਰਾਜ ਚੋਣ...

ਕੀ ਤੁਸੀਂ ਵੀ ਸੁੱਟ ਦਿੰਦੇ ਹੋ ਬਾਸੀ ਰੋਟੀ? ਫਾਇਦੇ ਜਾਣ ਰਾਤ ਨੂੰ ਬਣਾ ਕੇ ਰੱਖੋਦੇ ਵਾਧੂ ਰੋਟੀਆਂ

ਰੋਟੀ ਭਾਰਤੀ ਖਾਣੇ ਦਾ ਇੱਕ ਜ਼ਰੂਰੀ ਹਿੱਸਾ ਹੈ। ਭਾਵੇਂ ਇਹ ਦੁਪਹਿਰ ਦਾ ਖਾਣਾ ਹੋਵੇ ਜਾਂ ਰਾਤ ਦਾ ਖਾਣਾ, ਭਾਰਤੀ ਲੋਕ ਹਮੇਸ਼ਾ ਰੋਟੀ ਦਾ ਆਨੰਦ...

‘ਸਾਡੇ ਲਈ ਉਹ ਮਰ ਗਈ…’, ਪਤੀ ਦਾ ਕਤਲ ਕਰਨ ਵਾਲੀ ਰੁਪਿੰਦਰ ਦੇ ਪਿਤਾ ਆਏ ਮੀਡੀਆ ਸਾਹਮਣੇ

ਫਰੀਦਕੋਟ ਵਿੱਚ ਆਪਣੇ ਪਤੀ ਦਾ ਕਤਲ ਕਰਨ ਵਾਲੀ ਪਤਨੀ ਰੁਪਿੰਦਰ ਕੌਰ ਦੇ ਪਿਤਾ ਜਸਵਿੰਦਰ ਸਿੰਘ ਪਹਿਲੀ ਵਾਰ ਮੀਡੀਆ ਸਾਹਮਣੇ ਆਏ। ਉਨ੍ਹਾਂ...

ਮੈਡੀਕਲ ਸਟੋਰ ਵਾਲੇ ਨੇ ਵਿਖਾਈ ਦਿਲੇਰੀ, ਪੁੱਠੇ ਪੈਰੀਂ ਭਜਾਏ ਹਥਿਆਰਾਂ ਨਾਲ ਆਏ ਲੁਟੇਰੇ

ਅੱਜਕਲ੍ਹ ਚੋਰੀ ਦੀਆਂ ਵਾਰਦਾਤਾਂ ਬਹੁਤ ਜਿਆਦਾ ਵੱਧ ਗਈਆਂ ਹਨ। ਚੋਰ-ਲੁਟੇਰੇ ਹਥਿਆਰਾਂ ਨਾਲ ਬੇਖੌਫ ਘਰਾਂ ਤੇ ਦੁਕਾਨਾਂ ਵਿਚ ਵੜ ਕੇ...

ਪੰਜਾਬ ‘ਚ ਮੁੜ ਹੋਈ ਬੇਅਦਬੀ! ਗੁਰੂਘਰ ‘ਚ ਫੜਿਆ ਨੌਜਵਾਨ, ਸਾਰੀ ਘਟਨਾ CCTV ‘ਚ ਕੈਦ

ਪੰਜਾਬ ‘ਚ ਇੱਕ ਵਾਰ ਫਿਰ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਮਾਮਲਾ ਜਲਾਲਾਬਾਦ ਦੇ ਪਿੰਡ ਜੀਵਾ ਅਰਾਈ ਤੋਂ ਹੈ, ਜਿਥੇ ਇੱਕ ਨੌਜਵਾਨ ਗੁਰੂਘਰ...

ਸ਼ੀਤਲ ਅੰਗੁਰਾਲ ਦੇ ਕਤਲ ਕੀਤੇ ਭਤੀਜੇ ਦਾ ਹੋਇਆ ਅੰਤਿਮ ਸੰਸਕਾਰ, ਮਾਂ ਦਾ ਰੋ-ਰੋ ਬੁਰਾ ਹਾਲ

ਜਲੰਧਰ ਵਿੱਚ ਅੱਜ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਦਾ ਅੰਤਿਮ ਸੰਸਕਾਰ ਦੁਪਹਿਰ 12 ਵਜੇ ਤੋਂ ਬਾਅਦ ਹੋਇਆ। ਸ਼ੁੱਕਰਵਾਰ ਦੇਰ...

ਐਡਵੋਕੇਟ ਹਰਪਾਲ ਨਿੱਜਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, AAP ਨੇ ਬਣਾਇਆ ਮਾਝਾ ਜੋਨ ਲੀਗਲ ਵਿੰਗ ਦਾ ਇੰਚਾਰਜ

ਆਮ ਆਦਮੀ ਪਾਰਟੀ ਨੇ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ਮਾਝਾ ਜੋਨ ਲੀਗਲ ਵਿੰਗ ਦਾ...

‘ਕਾਂਗਰਸ ਵਾਲੇ ਆਪਣੀਆਂ ਕਰਤੂਤਾਂ ਕਰਕੇ ਹਾਰ ਜਾਂਦੇ…’ ਬੈਲੇਟ ਪੇਪਰਾਂ ਵਾਲੇ ਮਸਲੇ ‘ਤੇ CM ਮਾਨ ਦਾ ਚੰਨੀ ‘ਤੇ ਪਲਟਵਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ...

ਠੰਡ ‘ਚ ਰਾਤ ਨੂੰ ਸੌਂਦੇ ਸਮੇਂ ਜੁਰਾਬਾਂ ਪਾ ਕੇ ਸੌਣ ਦੀ ਹੈ ਆਦਤ ਤਾਂ ਹੋ ਜਾਓ ਸਾਵਧਾਨ, ਪੜ੍ਹੋ ਇਸ ਦੇ ਨੁਕਸਾਨ

ਸਰਦੀਆਂ ਦਾ ਮੌਸਮ ਆਉਂਦੇ ਹੀ ਲੋਕ ਆਪਣੇ ਸਰੀਰ ਨੂੰ ਗਰਮ ਰੱਖਣ ਲਈ ਕਈ ਤਰੀਕੇ ਅਪਣਾਉਂਦੇ ਹਨ। ਠੰਡ ਤੋਂ ਬਚਣ ਲਈ ਊਨੀ ਕੱਪੜੇ ਜਾਂ ਜੁਰਾਬਾਂ ਪਾ...

ਚੰਡੀਗੜ੍ਹ : ਬਾਈਕ ਰਾਈਡਰ ਵੱਲੋਂ ਕੁੜੀ ਨਾਲ ਛੇੜਛਾੜ ਦੇ ਮਾਮਲੇ ‘ਚ ਪੁਲਿਸ ਵੱਲੋਂ ਮੁਲਜ਼ਮ ਗ੍ਰਿਫਤਾਰ, FIR ਦਰਜ

ਚੰਡੀਗੜ੍ਹ ਵਿਚ ਬਾਈਕ ਰਾਈਡਰ ਵੱਲੋਂ ਇਕ ਕੁੜੀ ਨਾਲ ਛੇੜਛਾੜ ਮਾਮਲੇ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਵਿਚ ਪੁਲਿਸ ਵੱਲੋਂ ਐਕਸ਼ਨ...

ਦਿੱਲੀ : ਇੱਕੋ ਪਰਿਵਾਰ ਦੇ 3 ਜੀਆਂ ਨੇ ਮੁ.ਕਾਏ ਆਪਣੇ ਹੀ ਸਾਹ, ਮਾਂ ਸਣੇ ਦੋ ਪੁੱਤਰਾਂ ਨੇ ਚੁੱਕਿਆ ਖੌਫਨਾਕ ਕਦਮ

ਦਿੱਲੀ ਦੇ ਕਾਲਕਾਜੀ ਇਲਾਕੇ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਇਕੋ ਪਰਿਵਾਰ ਦੇ 3 ਜੀਆਂ ਨੇ ਆਪਣੇ ਹੀ ਸਾਹ ਮੁਕਾ ਲਏ।...

ਲੁਧਿਆਣਾ : ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਫਿਰੌਤੀ ਦੀ ਰਕਮ ਲੈਣ ਆਏ 1 ਮੁਲਜ਼ਮ ਨੂੰ ਕੀਤਾ ਕਾਬੂ, ਦੂਜਾ ਫਰਾਰ

ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ ਹੈ। ਜਾਣਕਾਰੀ ਅਨੁਸਾਰ ਫਿਰੌਤੀ ਦੀ ਰਕਮ ਲੈਣ ਆਏ ਇਨ੍ਹਾਂ ਬਦਮਾਸ਼ਾਂ ਨੂੰ ਪੁਲਿਸ...

ਲੁਧਿਆਣਾ ਦੇ ਇਕ ਹੋਟਲ ‘ਚੋਂ ਸ਼ੱਕੀ ਹਾਲਾਤਾਂ ‘ਚ ਮਿਲੀ ਕੁੜੀ ਦੀ ਮ੍ਰਿਤਕ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਲੁਧਿਆਣਾ ਦੇ ਦਾਣਾ ਮੰਡੀ ਦੇ ਨਿੱਜੀ ਹੋਟਲ ਵਿਚੋਂ ਇਕ ਕੁੜੀ ਦੀ ਲਾਸ਼ ਮਿਲੀ ਹੈ। ਬੀਤੇ ਕਲ ਦੁਪਹਿਰ ਲਗਭਗ 12.30 ਵਜੇ ਦੇ ਕਰੀਬ ਇਹ ਕੁੜੀ ਆਪਣੇ...

ਜਲੰਧਰ ‘ਚ ਵਾਪਰੀ ਵੱਡੀ ਵਾਰਦਾਤ, ਸਾਬਕਾ MLA ਸ਼ੀਤਲ ਅੰਗੁਰਾਲ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ

ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ ਵਿਧਾਇਕ ਦੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ ਹੈ। ਦਾਨਿਸ਼ਮੰਦਾਂ ਇਲਾਕੇ ਵਿਚ ਦੁਰਗੇ ਦੇ ਖੂਹ...

ਮੋਗਾ : ਵਿਆਹ ਸਮਾਗਮ ਤੋਂ ਵਾਪਿਸ ਆ ਰਹੀ ਪਿਕਅੱਪ ਗੱਡੀ ਫੁੱਟਪਾਥ ‘ਤੇ ਪਲਟੀ, 1 ਦੀ ਮੌਤ, 3 ਜ਼ਖਮੀ

ਮੋਗਾ-ਫਿਰੋਜ਼ਪੁਰ ਰੋਡ ‘ਤੇ ਪਿੰਡ ਘੱਲਕਲਾਂ ਕੋਲ ਵੱਡਾ ਸੜਕ ਹਾਦਸਾ ਵਾਪਰਿਆ ਹੈ। ਡੀਜੇ ਵਾਲੀ ਪਿਕਅੱਪ ਗੱਡੀ ਜੋ ਕਿ ਵਿਆਹ ਤੋਂ ਵਾਪਸ ਪਰਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-12-2025

ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ...

ਸਰਦੀਆਂ ‘ਚ ਸਿਹਤ ਲਈ ‘ਵਰਦਾਨ’ ਹੈ ਲੌਕੀ ਦਾ ਜੂਸ, ਪੀਣ ਨਾਲ ਮਿਲਦੇ ਹਨ ਹੈਰਾਨੀਜਨਕ ਫਾਇਦੇ

ਸਬਜ਼ੀਆਂ ਦਾ ਸੇਵਨ ਚੰਗੀ ਸਿਹਤ ਦੀ ਕੁੰਜੀ ਹੈ। ਸਬਜ਼ੀਆਂ ਵਿਚ ਗੱਲ ਕਰੀਏ ਤਾਂ ਲੌਕੀ ਨੂੰ ਤਾਂ ਸਿਹਤ ਲਈ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ...

ਕਪੂਰਥਲਾ ‘ਚ 14-15 ਦਸੰਬਰ ਨੂੰ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਡੀਸੀ ਨੇ ਜਾਰੀ ਕੀਤੇ ਹੁਕਮ

ਕਪੂਰਥਲਾ ਵਿਚ 14 ਦਸੰਬਰ ਨੂੰ ਹੋਣ ਵਾਲੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਡਰਾਈ ਡੇ ਐਲਾਨਿਆ ਗਿਆ ਹੈ। ਪੰਜਾਬ ਦੇ...

ਲੁਧਿਆਣਾ : ਚੋਰੀ ਦੀਆਂ ਵਾਰਦਾਤਾਂ ਖਿਲਾਫ ਪੁਲਿਸ ਵੱਲੋਂ ਵੱਡੀ ਕਾਰਵਾਈ, 2 ਬਾਈਕਾਂ ਤੇ 9 ਮੋਬਾਈਲ ਸਣੇ 3 ਦਬੋਚੇ

ਲੁਧਿਆਣਾ ਵਿਚ ਵਧ ਰਹੀਆਂ ਚੋਰੀ ਤੇ ਸਨੈਚਿੰਗ ਦੀਆਂ ਵਾਰਦਾਤਾਂ ‘ਤੇ ਕਾਰਵਾਈ ਕੀਤੀ ਗਈ ਹੈ। ਏਸੀਪੀ ਨਾਰਥ ਤੇ ਸਲੇਮਟਾਬਰੀ ਥਾਣਾ ਇੰਚਾਰਜ...

ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਵਿਦੇਸ਼ ਬੈਠੀ ਮ੍ਰਿਤਕ ਦੀ ਪਤਨੀ ਨੇ ਵੀਡੀਓ ਜਾਰੀ ਕਰ ਰੱਖਿਆ ਆਪਣਾ ਪੱਖ

ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਪਿੰਡ ਰਤਨਗੜ੍ਹ ਤੋਂ ਮਾਮਲਾ ਸਾਹਮਣੇ ਆਇਆ ਹੈ। ਵਿਚ ਨੌਜਵਾਨ ਵੱਲੋਂ ਖੌਫਨਾਕ ਕਦਮ ਚੁੱਕਿਆ ਗਿਆ। ਉਸ...

ਪੁਤਲਾ ਸਾੜਣ ਦੇ ਮਾਮਲੇ ‘ਚ ਮਾਂ ਚਰਨ ਕੌਰ ਦਾ ਪਹਿਲਾ ਬਿਆਨ ਆਇਆ ਸਾਹਮਣੇ- ‘ਇਹ ਸੋਚੀ ਸਮਝੀ ਸਾਜਿਸ਼ ਆ’

ਮੂਸੇਵਾਲਾ ਦੀ ਮਾਤਾ ਦਾ ਪੁਤਲਾ ਸਾੜਣ ਦੇ ਮਾਮਲੇ ‘ਚ ਮਾਂ ਚਰਨ ਕੌਰ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਇੰਟਰਵਿਊ ਦਿੰਦੇ ਹੋਏ ਕਿਹਾ...

ਗੁਰਪ੍ਰੀਤ ਸੇਖੋਂ ਦੀ ਗ੍ਰਿਫਤਾਰੀ ਨੂੰ ਲੈ ਕੇ ਬੋਲੇ DSP-‘ ਕੋਈ ਝੂਠਾ ਮੁਕੱਦਮਾ ਦਰਜ ਨਹੀਂ ਕੀਤਾ ਗਿਆ’

ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਪਹਿਲਾਂ...

ਵਿਨੇਸ਼ ਫੋਗਾਟ ਨੇ ਸੰਨਿਆਸ ਤੋਂ ਵਾਪਸੀ ਦਾ ਕੀਤਾ ਐਲਾਨ, 2028 ਦੇ ਲਾਸ ਏਂਜਲਸ ਓਲੰਪਿਕ ਖੇਡਣ ਦੀ ਪ੍ਰਗਟਾਈ ਇੱਛਾ

ਵਿਨੇਸ਼ ਫੋਗਾਟ ਨੇ ਸੰਨਿਆਸ ਵਾਪਸ ਲੈ ਕੇ ਕੁਸ਼ਤੀ ਵਿਚ ਪਰਤਣ ਦਾ ਫੈਸਲਾ ਲਿਆ ਹੈ। ਉਹ 2028 ਵਿਚ ਲਾਸ ਏਂਜਲਸ ਓਲੰਪਿਕ ਵਿਚ ਹਿੱਸਾ ਲੈਣਾ ਚਾਹੁੰਦੀ...

USA : ਹੁਣ ਗਰਭਵਤੀ ਮਹਿਲਾਵਾਂ ਨੂੰ ਨਹੀਂ ਮਿਲੇਗਾ ਟੂਰਿਸਟ ਵੀਜ਼ਾ, ਟਰੰਪ ਸਰਕਾਰ ਨੇ ਲਾਇਆ ਬੈਨ

ਭਾਰਤ ਵਿੱਚ ਅਮਰੀਕੀ ਦੂਤਘਰ ਨੇ ਗਰਭਵਤੀ ਭਾਰਤੀ ਔਰਤਾਂ ਨੂੰ ਵੀਜ਼ਾ ਦੇਣ ਵਿੱਚ ਵਿਸ਼ੇਸ਼ ਚੌਕਸੀ ਦਾ ਐਲਾਨ ਕੀਤਾ ਹੈ। ਦੂਤਘਰ ਨੇ ਕਿਹਾ ਕਿ ਜੇ...

ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ ਸੀ ਲਾਪਤਾ, ਕਤਲ ਦੇ ਦੋਸ਼

ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ ਹੈ। ਪਰਿਵਾਰ ਨੇ ਕੁਝ ਲੋਕਾਂ ‘ਤੇ...

MP ਅੰਮ੍ਰਿਤਪਾਲ 15 ਲੋਕਾਂ ਦੇ ਕਤਲ ਦੀ ਬਣਾ ਰਹੇ ਸੀ ਯੋਜਨਾ- ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ...

ਅੰਮ੍ਰਿਤਸਰ ਦੇ ਨਿੱਜੀ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਘਰ ਭੇਜੇ ਗਏ ਬੱਚੇ, ਮਚੀ ਹਫੜਾ-ਦਫੜੀ

ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਿੱਜੀ ਸਕੂਲ ਦੀ ਮੈਨੇਜਮੈਂਟ ਨੂੰ ਇੱਕ ਧਮਕੀ ਭਰਿਆ ਈਮੇਲ...

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਵੱਡਾ ਐਕਸ਼ਨ! ਗੁਰਪ੍ਰੀਤ ਸੇਖੋਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਵੱਡਾ ਐਕਸ਼ਨ ਲੈਂਦੇ ਹੋਏ ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਨੂੰ ਗ੍ਰਿਫਤਾਰ ਕਰ...

ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਹੋਇਆ ਦਿਹਾਂਤ, 90 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੇ ਅੱਜ ਸਵੇਰੇ ਮਹਾਰਾਸ਼ਟਰ ਦੇ ਲਾਤੂਰ ਵਿੱਚ ਆਖਰੀ ਸਾਹ...

ਪੰਜਾਬ ‘ਚ ਪਏਗੀ ਸੰਘਣੀ ਧੁੰਦ, ਲੁਧਿਆਣਾ, ਜਲੰਧਰ ਸਣੇ 13 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਠੰਢ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਅੱਜ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...

ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ ਦਾ ਮਾਮਲਾ, ਚਰਨ ਕੌਰ ਨੇ ਭੇਜਿਆ 10 ਲੱਖ ਦਾ ਨੋਟਿਸ

ਜਲੰਧਰ ਵਿੱਚ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਪੁਤਲਾ ਸਾੜਨ ਦੇ ਮਾਮਲੇ ਨੇ ਇੱਕ ਨਵਾਂ ਮੋੜ ਲੈ ਲਿਆ ਹੈ। ਸਿੱਧੂ ਮੂਸੇਵਾਲਾ ਦੀ ਮਾਂ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-12-2025

ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ...

ਨਵੀਂ ਵਿਆਹੀ 22 ਸਾਲਾਂ ਕੁੜੀ ਨੇ ਮੌਤ ਨੂੰ ਲਾਇਆ ਗਲ, ਪੇਕੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ

ਅੰਮ੍ਰਿਤਸਰ ਵਿੱਚ ਇੱਕ ਨਵੀਂ ਵਿਆਹੀ ਕੁੜੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਘਰ ਵਿੱਚ ਇਹ ਭਿਆਨਕ ਕਦਮ ਚੁੱਕਿਆ। ਮ੍ਰਿਤਕਾ ਦੀ...

ਬਿੱਲ ਨਾ ਦੇਣ ‘ਤੇ ਨਹੀਂ ਰੋਕ ਸਕਦੇ ਮ੍ਰਿਤਕ ਦੇਹ! CM ਮਾਨ ਨੇ ਨਿੱਜੀ ਹਸਪਤਾਲਾਂ ਨੂੰ ਜਾਰੀ ਕੀਤੇ ਸਖਤ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਰੀਜ਼ਾਂ ਦੇ ਅਧਿਕਾਰਾਂ ਨੂੰ ਮਜ਼ਬੂਤ ​​ਕਰਨ ਅਤੇ ਰਾਜ ਦੀ ਸਿਹਤ ਸੰਭਾਲ...

CM ਮਾਨ ਨੇ ਸੜਕ ‘ਚ ਵਰਤੇ ਮਟੀਰੀਅਲ ਤੇ ਕੁਆਲਿਟੀ ਦਾ ਕੀਤਾ ਨਿਰੀਖਣ, ਠੇਕੇਦਾਰ ਨੂੰ ਨੋਟਿਸ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਆਂ ਬਣੀਆਂ ਸੜਕਾਂ ਦਾ ਨਿਰੀਖਣ ਕੀਤਾ। ਇੱਕ ਤਕਨੀਕੀ ਟੀਮ ਦੇ ਨਾਲ ਮੁੱਖ ਮੰਤਰੀ ਨੇ ਸਰਹਿੰਦ-ਪਟਿਆਲਾ...

ਹੇਮਾ ਮਾਲਿਨੀ ਨੇ ਦਿੱਲੀ ‘ਚ ਰੱਖੀ ਧਰਮਿੰਦਰ ਦੀ ਪ੍ਰਾਰਥਨਾ ਸਭਾ, ਅਮਿਤ ਸ਼ਾਹ ਸਣੇ ਪਹੁੰਚੀਆਂ ਕਈ ਸ਼ਖਸੀਅਤਾਂ

ਅਦਾਕਾਰ ਧਰਮਿੰਦਰ ਦੀ ਯਾਦ ਵਿੱਚ ਉਨ੍ਹਾਂ ਦੇ ਦੋਵੇਂ ਪੁੱਤਰਾਂ ਸੰਨੀ ਅਤੇ ਬੌਬੀ ਦਿਓਲ ਨੇ ਉਨ੍ਹਾਂ ਦੀ ਯਾਦ ਵਿੱਚ ਆਯੋਜਿਤ ਇੱਕ ਪ੍ਰਾਰਥਨਾ...

ਸ੍ਰੀ ਦਰਬਾਰ ਸਾਹਿਬ ਪਹੁੰਚੇ ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ, ਪਰਿਵਾਰ ਸਣੇ ਟੇਕਿਆ ਮੱਥਾ

ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੱਚਖੰਡ...

3-5 ਦਸੰਬਰ ਦੌਰਾਨ ਫਸੇ ਯਾਤਰੀਆਂ ਲਈ IndiGo ਨੇ ਕੀਤਾ ਵੱਡਾ ਐਲਾਨ, ਮਿਲੇਗਾ ਟ੍ਰੈਵਲ ਵਾਊਚਰ

ਇੰਡੀਗੋ ਏਅਰਲਾਈਨ ਨੇ 3 ਤੋਂ 5 ਦਸੰਬਰ ਦੇ ਵਿਚਕਾਰ ਆਪ੍ਰੇਸ਼ਨ ਦਿੱਕਤਾਂ ਕਾਰਨ ਪ੍ਰਭਾਵਿਤ ਹੋਏ ਯਾਤਰੀਆਂ ਲਈ ਵੱਡਾ ਐਲਾਨ ਕੀਤਾ ਹੈ। ਇਸ ਸਮੇਂ...

ਹਨੂੰਮਾਨਗੜ੍ਹ : ਈਥਾਨੌਲ ਫੈਕਟਰੀ ਨੂੰ ਲੈ ਕੇ ਵਧਿਆ ਬਵਾਲ, ਕਿਸਾਨਾਂ-ਪੁਲਿਸ ‘ਚ ਝੜਪ, ਇੰਟਰਨੈੱਟ ਸੇਵਾ ਬੰਦ

ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਇੱਕ ਈਥਾਨੌਲ ਫੈਕਟਰੀ ਵਿਰੁੱਧ ਕਿਸਾਨਾਂ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਕਿਸਾਨਾਂ ਨੇ ਫੈਕਟਰੀ...

ਕੋਰਟ ਕੰਪਲੈਕਸ ਬਾਹਰ ਕਤਲ ਦਾ ਮਾਮਲਾ, ਗੱਗੀ ਲਾਹੌਰੀਏ ਨੇ ਵੀਡੀਓ ਪੋਸਟ ਕਰ ਲਈ ਜ਼ਿੰਮੇਵਾਰੀ!

ਅਬੋਹਰ ਦੇ ਕੋਰਟ ਕੰਪਲੈਕਸ ਬਾਹਰ ਹੋਏ ਕਤਲ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਗੱਗੀ ਲਾਹੌਰੀਏ ਨੇ ਵੀਡੀਓ ਪੋਸਟ ਕਰਕੇ ਇਸ ਕਤਲ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫੜਿਆ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਵਿਅਕਤੀ, ਵਿਦੇਸ਼ੀ ਪਿਸਤੌਲਾਂ ਤੇ ਜ਼ਿੰਦਾ ਰੌਂਦ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਇੱਕ ਵਾਰ ਫਿਰ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ...

ਅੰਮ੍ਰਿਤਸਰ : ਦੇਰ ਰਾਤ ਘਰ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ, ਵਾਲ-ਵਾਲ ਬਚਿਆ ਪਰਿਵਾਰ

ਅੰਮ੍ਰਿਤਸਰ ਦੇ ਗਿਲਵਾਲੀ ਗੇਟ ਅਧੀਨ ਆਉਂਦੇ ਗਲੀ ਬ੍ਰਹਮਚਾਰੀ ਜਿੱਥੇ ਦੇਰ ਰਾਤ ਇੱਕ ਘਰ ਵਿੱਚ ਅਚਾਨਕ ਭਿਆਨਕ ਅੱਗ ਲੱਗੀ। ਦੱਸਿਆ ਜਾ ਰਿਹਾ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਮਾਮਲੇ ‘ਚ ਸਰਕਾਰੀ ਦਖਲ ਅੰਦਾਜ਼ੀ ਮਰਿਆਦਾ ਦੇ ਵਿਰੁੱਧ : SGPC ਪ੍ਰਧਾਨ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਸ੍ਰੀ ਅੰਮ੍ਰਿਤਸਰ ਵਿੱਚ ਹੋਈ, ਜਿਸ ਤੋਂ ਬਾਅਦ...

ਗੁਰਵਿੰਦਰ ਸਿੰਘ ਕਤਲ ਕਾਂਡ ਮਾਮਲਾ : ਫਰੀਦਕੋਟ ਰੇਂਜ ਦੀ DIG ਨੇ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਕੀਤੇ ਖੁਲਾਸੇ

ਫਰੀਦਕੋਟ ਰੇਂਜ ਦੀ ਡੀਆਈਜੀ ਨਿਲੰਬਰੀ ਜਗਾਦਲੇ ਨੇ ਬਹੁ ਚਰਚਿਤ ਗੁਰਵਿੰਦਰ ਸਿੰਘ ਕਤਲ ਦੇ ਮਾਮਲੇ ਵਿੱਚ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ...

ਲੋਕ ਸਭਾ ‘ਚ ਗਰਜੇ ‘ਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਪੰਜਾਬ ‘ਚ ਲਾਅ ਐਂਡ ਆਰਡਰ ਦੀ ਸਥਿਤੀ ‘ਤੇ ਚੁੱਕੇ ਸਵਾਲ

ਲੋਕ ਸਭਾ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ‘ਤੇ ਸਵਾਲ ਚੁੱਕੇ।...

ਪੰਜਾਬ ‘ਚ ਵੱਡੀ ਵਾਰਦਾਤ, ਤਰੀਕ ਭੁਗਤਣ ਆਏ ਸ਼ਖਸ ‘ਤੇ ਚਲਾਈਆਂ ਗੋਲੀਆਂ, 1 ਦੀ ਮੌਤ, 1 ਜ਼ਖਮੀ

ਪੰਜਾਬ ਦੇ ਅਬੋਹਰ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਕੋਰਟ ਕੰਪਲੈਕਸ ਵਿਚ ਫਾਇਰਿੰਗ ਹੋਣ ਦੀ ਖਬਰ ਹੈ। ਤਰੀਕ ਭੁਗਤਣ ਆਏ ਸ਼ਖਸ ‘ਤੇ ਗੋਲੀਆਂ...

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ, ਮੁੱਲਾਂਪੁਰ ਸਟੇਡੀਅਮ ‘ਚ ਖੇਡਿਆ ਜਾਵੇਗਾ ਮੈਚ

ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਦੂਜਾ ਟੀ-20 ਮੈਚ ਅੱਜ, ਵੀਰਵਾਰ ਨੂੰ, ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ...

ਤਰਨਤਾਰਨ ‘ਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਨੌਜਵਾਨ ਦੀ ਹੋਈ ਮੌਤ, ਇੱਕ ਜ਼ਖਮੀ

ਤਰਨਤਾਰਨ ‘ਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਈ। ਦੋਵਾਂ ਧਿਰਾਂ ਵਿਚਾਲੇ ਗੋਲੀਆਂ ਚੱਲੀਆਂ ਤੇ ਇਸ ਦੌਰਾਨ ਇੱਕ ਨੌਜਵਾਨ ਦੀ ਮੌਤ...

ਪੰਜਾਬ ‘ਚ ਮੌਸਮ ਵਿਭਾਗ ਨੇ ਕੱਲ੍ਹ ਤੋਂ ਸੰਘਣੀ ਧੁੰਦ ਦਾ ਜਾਰੀ ਕੀਤਾ ਅਲਰਟ, ਵਿਜ਼ੀਬਿਲਟੀ ਹੋਵੇਗੀ ਬੇਹੱਦ ਘੱਟ

ਪੰਜਾਬ ਵਿਚ ਮੌਸਮ ਦਾ ਮਿਜ਼ਾਜ਼ ਬਦਲੇਗਾ। ਕੱਲ੍ਹ ਤੋ ਵਾਹਨ ਚਾਲਕਾਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ ਕਿਉਂਕਿ ਮੌਸਮ ਵਿਭਾਗ ਵੱਲੋਂ ਭਲਕੇ...

ਗੋਆ ਨਾਈਟ ਕਲੱਬ ਅੱਗ ਮਾਮਲਾ: ਲੁਥਰਾ ਬ੍ਰਦਰਜ਼ ਨੂੰ ਥਾਈਲੈਂਡ ‘ਚ ਹਿਰਾਸਤ ‘ਚ ਲਿਆ, ਹੱਥਾਂ ‘ਚ ਲੱਗੀਆਂ ਹੱਥਕੜੀਆਂ

ਗੋਆ ਨਾਈਟ ਕਲੱਬ ਅੱਗ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਰਿਪੋਰਟਾਂ ਅਨੁਸਾਰ, ਨਾਈਟ ਕਲੱਬ ਦੇ ਮਾਲਕ ਲੂਥਰਾ ਭਰਾਵਾਂ ਨੂੰ...

ਭਾਰਤ ਨੇ 9 ਸਾਲ ਬਾਅਦ ਜੂਨੀਅਰ ਹਾਕੀ ਵਿਸ਼ਵ ਕੱਪ ‘ਚ ਜਿੱਤਿਆ ਕਾਂਸੀ ਦਾ ਤਗਮਾ, ਅਰਜਨਟੀਨਾ ਨੂੰ 4-2 ਨਾਲ ਹਰਾਇਆ

ਭਾਰਤ ਨੇ 9 ਸਾਲ ਬਾਅਦ ਜੂਨੀਅਰ ਹਾਕੀ ਵਰਲਡ ਕੱਪ ਵਿਚ ਕਾਂਸੇ ਦਾ ਤਗਮਾ ਜਿੱਤਿਆ ਹੈ। ਜੂਨੀਅਰ ਟੀਮ ਇੰਡੀਆ ਨੇ ਆਖਰੀ 11 ਮਿੰਟ ਵਿਚ 4 ਗੋਲ ਕਰਕੇ 2021...

CM ਮਾਨ ਅੱਜ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਖਿਡਾਰਨਾਂ ਨੂੰ ਕਰਨਗੇ ਸਨਮਾਨਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਦੀਆਂ ਪੰਜਾਬਣ ਖਿਡਾਰਨਾਂ ਨਾਲ...

H-1B ਵੀਜ਼ਾ ਨੂੰ ਲੈ ਕੇ ਅਮਰੀਕਾ ਦਾ ਇਕ ਹੋਰ ਵੱਡਾ ਝਟਕਾ, 85,000 ਵੀਜ਼ਾ ਅਰਜ਼ੀਆਂ ਕੀਤੀਆਂ ਰੱਦ

H-1B ਵੀਜ਼ਾ ਨੂੰ ਲੈ ਕੇ ਅਮਰੀਕਾ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਭਾਰਤੀਆਂ ‘ਤੇ ਵੀ ਇਸ ਦਾ ਅਸਰ ਹੋਵੇਗਾ। ਹੁਣ ਤੱਕ 85000 ਵੀਜ਼ੇ ਰੱਦ ਕਰ...

ਲੁਧਿਆਣਾ: ਟਿਊਸ਼ਨ ਪੜ੍ਹਨ ਘਰੋਂ ਨਿਕਲੇ ਦੋ ਸਕੇ ਭਰਾ ਹੋਏ ਲਾਪਤਾ, ਪਰਿਵਾਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਲੁਧਿਆਣਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਟਿਊਸ਼ਨ ਪੜ੍ਹਨ ਗਏ 2 ਸਗੇ ਭਰਾ ਵਾਪਸ ਘਰ ਨਹੀਂ ਪਰਤੇ। ਉਹ ਦੋਵੇਂ ਲਾਪਤਾ ਹੋ ਗਏ ਹਨ। ਬੱਚਿਆਂ ਦੇ...

ਪੈਰੀ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ, ਸ਼ੂਟਰਾਂ ਨੂੰ ਕਾਰ ਮੁਹੱਈਆ ਕਰਵਾਉਣ ਵਾਲਾ ਮੁਲਜ਼ਮ ਗ੍ਰਿਫਤਾਰ

ਇੰਦਰਪ੍ਰੀਤ ਉਰਫ ਪੈਂਰੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ੂਟਰਾਂ ਨੂੰ ਕਾਰ ਮੁਹੱਈਆ ਕਰਵਾਉਣ ਵਾਲਾ ਮੁਲਜ਼ਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-12-2025

ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ...

ਅੰਮ੍ਰਿਤਸਰ ‘ਚ ਇੰਟਰਨੈਸ਼ਨਲ ਡਰੱਗ ਕਾਰਟੇਲ ਦਾ ਪਰਦਾਫਾਸ਼, 4 KG ਆਈਸ ਡਰੱਗ-1 KG ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਹੈਂਡਲਰਾਂ ਨਾਲ...

ਠੰਢ ‘ਚ ਵੱਧ ਜਾਂਦਾ ਹੈ ਜੋੜਾਂ ਦਾ ਦਰਦ ਤਾਂ ਅਪਣਾਓ ਇਹ 5 ਤਰੀਕੇ, ਤੁਰੰਤ ਮਿਲੇਗੀ ਰਾਹਤ

ਸਰਦੀਆਂ ਦੇ ਮੌਸਮ ਵਿੱਚ ਜੋੜਾਂ ਦਾ ਦਰਦ ਇੱਕ ਆਮ ਸਮੱਸਿਆ ਹੈ, ਜੋ ਬਹੁਤ ਸਾਰੇ ਲੋਕਾਂ ਨੂੰ ਹੋ ਜਾਂਦਾ ਹੈ। ਇੱਥੇ ਕੁਝ ਉਪਾਅ ਹਨ ਜੋ ਇਸ ਦਰਦ ਤੋਂ...

ਅੰਮ੍ਰਿਤਸਰ ਏਅਰਪੋਰਟ ‘ਤੇ ਉਡਾਣਾਂ ਹੋਣਗੀਆਂ ਆਮ, ਪ੍ਰੇਸ਼ਾਨ ਯਾਤਰੀਆਂ ਲਈ ਆਈ ਰਾਹਤ ਭਰੀ ਖਬਰ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਸੰਚਾਲਨ ਆਮ ਵਾਂਗ ਹੋ ਰਿਹਾ ਹੈ। 3 ਤੋਂ 10 ਦਸੰਬਰ ਦਰਮਿਆਨ...

ਸੋਨਮ ਬਾਜਵਾ ਤੇ ਫਿਲਮ ‘ਪਿੱਟ ਸਿਆਪਾ’ ਦੀ ਟੀਮ ਨੇ ਮੰਗੀ ਮੁਆਫੀ, ਸ਼ੂਟਿੰਗ ਨੂੰ ਲੈ ਕੇ ਹੋਇਆ ਸੀ ਵਿਵਾਦ

ਹਾਲ ਹੀ ਵਿਚ ਫਿਲਮ ‘ਪਿੱਟ ਸਿਆਪਾ’ ਦੀ ਸ਼ੂਟਿੰਗ ‘ਤੇ ਹੋਏ ਵਿਵਾਦ ਨੂੰ ਲੈ ਕੇ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਮੁਸਲਿਮ ਭਾਈਚਾਰੇ ਨੇ...

ਚਾਂਦੀ ਦੀ ਚੈਨੀ ਪਿੱਛੇ 15 ਸਾਲਾਂ ਮੁੰਡੇ ਦਾ ਕਤਲ, ਗੁਆਂਢ ਦੇ ਨੌਜਵਾਨਾਂ ਨੇ ਉਤਾਰਿਆ ਮੌਤ ਦੇ ਘਾਟ

ਫਾਜ਼ਿਲਕਾ ਦੇ ਅਰਨੀਵਾਲਾ ਦੇ ਇੱਕ ਕਰੀਬ 15 ਸਾਲਾਂ ਮੁੰਡੇ ਨੂੰ ਉਸ ਦੇ ਗੁਆਂਢ ‘ਚ ਰਹਿੰਦੇ ਮੁੰਡਿਆਂ ਵੱਲੋਂ ਹੀ ਕਤਲ ਕਰਨ ਦਾ ਮਾਮਲਾ ਸਾਹਮਣੇ...

ਅਮਰਿੰਦਰ ਗਿੱਲ ਦੀ ‘ਛੱਲਾ ਮੁੜ ਕੇ ਨਹੀਂ ਆਇਆ’ ਪਹਿਲੀ ਵਾਰ OTT ‘ਤੇ, ਚੌਪਾਲ ‘ਤੇ ਵੇਖੋ ਦਿਲ ਝੰਜੋੜਣ ਵਾਲੀ ਕਹਾਣੀ

ਪੰਜਾਬ ਦਾ ਦਰਦ, ਉਸ ਦੇ ਨੌਜਵਾਨਾਂ ਦਾ ਵਿਛੋੜਾ ਅਤੇ ਮਾਂ-ਪਿਉ ਦੀਆਂ ਰਾਤਾਂ ਦੀ ਬੇਚੈਨੀ—ਇਹ ਸਭ ਕੁਝ ਇੱਕ ਵਾਰ ਫਿਰ ਜਿੰਦਾ ਹੋਣ ਜਾ ਰਿਹਾ ਹੈ।...

‘250 ਤੋਂ ਵੱਧ ਕੰਪਨੀਆਂ ਨੇ ਪੰਜਾਬ ‘ਚ ਨਿਵੇਸ਼ ਦੀ ਹਾਮੀ ਭਰੀ’, ਜਾਪਾਨ ਤੋਂ ਪਰਤੇ CM ਮਾਨ ਵੱਲੋਂ ਪ੍ਰੈੱਸ ਕਾਨਫਰੰਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਸ ਦਿਨਾਂ ਬਾਅਦ ਜਾਪਾਨ ਅਤੇ ਉੱਤਰੀ ਕੋਰੀਆ ਤੋਂ ਵਾਪਸ ਆਏ ਹਨ। ਉਹ ਆਪਣੀ ਸਰਕਾਰੀ ਰਿਹਾਇਸ਼ ‘ਤੇ ਪ੍ਰੈਸ...

ਸੂਰਤ : ਟੈਕਸਟਾਈਲ ਮਾਰਕੀਟ ‘ਚ ਲੱਗੀ ਅੱਗ, 8ਵੀਂ ਮੰਜ਼ਿਲ ਤੱਕ ਕਈ ਦੁਕਾਨਾਂ ਸੜੀਆਂ, ਬਚਾਅ ਕਾਰਜ ਜਾਰੀ

ਗੁਜਰਾਤ ਦੇ ਸੂਰਤ ਦੇ ਪਰਵਤ ਪਾਟੀਆਂ ਇਲਾਕੇ ਵਿੱਚ ਅੱਜ ਇੱਕ ਟੈਕਸਟਾਈਲ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਅੱਗ ਲੱਗਣ...

ਵਾਇਰਲ ਕਥਿਤ ਆਡੀਓ ਕਲਿੱਪ ਦੀ ਚੰਡੀਗੜ੍ਹ ਲੈਬ ‘ਚ ਹੋਵੇਗੀ ਜਾਂਚ, ਹਾਈਕੋਰਟ ਨੇ ਦਿੱਤੇ ਆਦੇਸ਼

ਪੰਜਾਬ ਵਿੱਚ ਪੁਲਿਸ ਦੀ ਕਥਿਤ ਆਡੀਓ ਰਿਕਾਰਡਿੰਗ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ...

ਅਬੋਹਰ : ਕਮਰੇ ‘ਚ ਰੱਖੇ ਸਿਲੰਡਰ ਨੂੰ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ, ਪਤੀ-ਪਤਨੀ ਤੇ ਮਾਸੂਮ ਦੀ ਬਚੀ ਜਾਨ

ਅਬੋਹਰ ਦੇ ਹਨੂੰਮਾਨਗੜ੍ਹ ਰੋਡ ‘ਤੇ ਸਥਿਤ ਅਮਰਪੁਰਾ ਪਿੰਡ ਵਿੱਚ ਇੱਕ ਵਿਅਕਤੀ ਦੇ ਕਮਰੇ ਵਿੱਚ ਸਿਲੰਡਰ ਵਿੱਚ ਗੈਸ ਲੀਕ ਹੋਣ ਕਾਰਨ ਭਿਆਨਕ...

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ AAP ਨੂੰ ਮਿਲੀ ਲੀਡ, ਬਿਨ੍ਹਾਂ ਵਿਰੋਧ ਤੋਂ ਜੇਤੂ ਰਹੇ195 ਉਮੀਦਵਾਰ

ਪੰਜਾਬ ਵਿਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਮਿਲੀ ਹੈ।...

ਅੰਮ੍ਰਿਤਸਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਸਵਾਰ 3 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖਮੀ

ਅੰਮ੍ਰਿਤਸਰ ‘ਚ ਮਹਿਲਾ ਵਾਲੇ ਪੁੱਲ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ ਤੇ ਇਕ ਦੀ ਹਾਲਤ ਗੰਭੀਰ ਹੈ,...

ਡਾਕਟਰਾਂ ਦੀ ਹੜਤਾਲ ‘ਤੇ ਹਰਿਆਣਾ ਸਰਕਾਰ ਨੇ ਲਗਾਇਆ ESMA, ਸਿਹਤ ਵਿਭਾਗ ਨੇ ‘ਨੋ ਵਰਕ ਨੋ ਪੇਅ’ ਨਿਯਮ ਕੀਤਾ ਲਾਗੂ

ਹਰਿਆਣਾ ਸਿਵਲ ਮੈਡੀਕਲ ਸਰਵਿਸ ਐਸੋਈਏਸ਼ਨ ਤੇ ਸਰਕਾਰ ਵਿਚ ਟਕਰਾਅ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਵੀ ਦੂਜੇ ਦਿਨ ਹੜਤਾਲ ਜਾਰੀ ਰਹੀ ਜਿਸ...

ਨਵਜੋਤ ਕੌਰ ਸਿੱਧੂ ਦਾ ਮਿੱਠੂ ਮਦਾਨ ‘ਤੇ ਪਲਟਵਾਰ, ਵਿਵਾਦਿਤ ਬਿਆਨਬਾਜ਼ੀ ਲਈ ਭੇਜਿਆ ਮਾਨਹਾਨੀ ਦਾ ਨੋਟਿਸ

ਹਾਲ ਹੀ ਦੇ ਵਿਚ ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਸਿਆਸਤ ਵਿਚ ਹਲਚਲ ਮਚ ਗਈ ਹੈ। ਨਵਜੋਤ ਕੌਰ ਸਿੱਧੂ ਵੱਲੋਂ ਦਿੱਤੇ ਇਸ...

ਮੁਅੱਤਲ DIG ਭੁੱਲਰ ਤੇ ਵਿਚੋਲੀਆ ਕ੍ਰਿਸ਼ਨੂ ਦੀ ਕੋਰਟ ‘ਚ ਹੋਈ ਪੇਸ਼ੀ, 18 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਭੁੱਲਰ ਦਾ ਵਿਚੋਲੀਆ ਕ੍ਰਿਸ਼ਨੂ ਸ਼ਾਰਦਾ ਨੂੰ ਕੋਰਟ...

ਡੋਨਾਲਡ ਟਰੰਪ ਪ੍ਰਸ਼ਾਸਨ ਦਾ ਵੱਡਾ ਐਕਸ਼ਨ, 8 ਹਜ਼ਾਰ ਤੋਂ ਵੱਧ ਸਟੂਡੈਂਟ ਵੀਜ਼ੇ ਸਣੇ 85,000 ਵੀਜ਼ੇ ਕੀਤੇ ਰੱਦ

ਸੰਯੁਕਤ ਰਾਜ ਅਮਰੀਕਾ ਵਿੱਚ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਇਸ ਸਾਲ 85,000 ਵੀਜ਼ੇ ਰੱਦ ਕਰ ਦਿੱਤੇ ਹਨ। ਇਹ ਕਾਰਵਾਈ ਇਮੀਗ੍ਰੇਸ਼ਨ ਲਾਗੂ ਕਰਨ ਨੂੰ...

IndiGo ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, ਫਲਾਈਟਸ ‘ਚ 10% ਕਟੌਤੀ ਦਾ ਦਿੱਤਾ ਆਦੇਸ਼, ਰੋਜ਼ਾਨਾ 230 ਉਡਾਣਾਂ ਹੋਣਗੀਆਂ ਘੱਟ

ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਵਿਚ ਲਗਾਤਾਰ 8 ਦਿਨ ਤੋਂ ਚੱਲ ਰਹੇ ਸੰਕਟ ਵਿਚ ਸਰਕਾਰ ਨੇ ਏਅਰਲਾਈਨ ‘ਤੇ ਸਖਤ ਐਕਸ਼ਨ ਲਿਆ ਹੈ।...

SSP ਪਟਿਆਲਾ ਵਰੁਣ ਸ਼ਰਮਾ ਨੂੰ ਛੁੱਟੀ ‘ਤੇ ਭੇਜਿਆ, ਵਾਇਰਲ ਕਥਿਤ ਆਡੀਓ ਮਾਮਲੇ ‘ਚ ਹੋਇਆ ਵੱਡਾ ਐਕਸ਼ਨ

ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵਾਇਰਲ ਹੋਈ ਕਥਿਤ ਆਡੀਓ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। SSP...

ਵਾਇਰਲ ਕਥਿਤ ਆਡੀਓ ਮਾਮਲੇ ‘ਚ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ, ਪੰਜਾਬ ਚੋਣ ਕਮਿਸ਼ਨ ਸੌਂਪ ਸਕਦਾ ਜਾਂਚ ਰਿਪੋਰਟ

ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ SSP ਦੀ ਵਾਇਰਲ ਵੀਡੀਓ ‘ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਵੇਗੀ। ਪੰਜਾਬ...

ਭਾਰਤ ਨੇ ਦੱਖਣੀ ਅਫਰੀਕਾ ਨੂੰ 101 ਦੌੜਾਂ ਤੋਂ ਹਰਾਇਆ, ਸੀਰੀਜ ‘ਚ ਬਣਾਈ 1-0 ਦੀ ਬੜ੍ਹਤ

ਭਾਰਤ ਨੇ ਸਾਊਥ ਅਫਰੀਕਾ ਨੂੰ ਪਹਿਲੇ ਟੀ-20 ਮੈਚ ਵਿਚ 101 ਦੌੜਾਂ ਤੋਂ ਹਰਾ ਕੇ 1-0 ਦੀ ਬੜ੍ਹਤ ਬਣਾ ਲਈ। ਟੀਮ ਇੰਡੀਆ ਨੇ 9ਵੀਂ ਵਾਰ ਕੋਈ ਟੀ-20 ਮੈਚ ਵਿਚ 100...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-12-2025

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ...

ਚੁੱਪ-ਚਪੀਤੇ ਕਿਡਨੀ ਨੂੰ ਨੁਕਸਾਨ ਪਹੁੰਚਾ ਰਹੇ ਰੋਜ਼ਾਨਾ ਦੇ 5 Foods, ਅੱਜ ਹੀ ਕਰੋ ਡਾਇਟ ਤੋਂ ਬਾਹਰ

ਕਿਡਨੀ ਸਾਡੇ ਸਰੀਰ ਦਾ ਜਰੂਰੀ ਅੰਗ ਹੈ। ਸਿਹਤਮੰਦ ਰਹਿਣ ਲਈ ਕਿਡਨੀ ਦਾ ਹੈਲਦੀ ਰਹਿਣਾ ਬਹੁਤ ਜਰੂਰੀ ਹੈ ਪਰ ਅੱਜਕਲ੍ਹ ਕਈ ਸਾਰੇ ਲੋਕ ਕਿਡਨੀ...

ਮੋਗਾ ਦੇ ਛੋਟੇ ਜਿਹੇ ਪਿੰਡ ‘ਚ ਪਹੁੰਚੇ ਗਵਰਨਰ ਕਟਾਰੀਆ, ਇੱਕ NRI ਦੇ ਹੋਏ ਮੁਰੀਦ, ਕੀਤੀਆਂ ਖੂਬ ਤਾਰੀਫਾਂ

ਮੰਗਲਵਾਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਸੇਦੋਕੇ ਵਿੱਚ ਇੱਕ ਸੇਵਾ ਅਤੇ ਸਦਭਾਵਨਾ ਸੰਮੇਲਨ ਦਾ ਆਯੋਜਨ ਕੀਤਾ ਗਿਆ। ਪੰਜਾਬ ਦੇ ਰਾਜਪਾਲ ਗੁਲਾਬ...

ਸਾਬਕਾ ਚੀਫ਼ ਜਸਟਿਸ ‘ਤੇ ਬੂਟ ਸੁੱਟਣ ਵਾਲੇ ਵਕੀਲ ‘ਤੇ ਹਮਲਾ, ਚੱਪਲਾਂ ਨਾਲ ਕੁੱਟਿਆ

ਸੁਪਰੀਮ ਕੋਰਟ ਵਿੱਚ ਭਾਰਤ ਦੇ ਸਾਬਕਾ ਚੀਫ਼ ਜਸਟਿਸ ਬੀ.ਆਰ. ਗਵਈ ‘ਤੇ ਬੂਟ ਸੁੱਟਣ ਵਾਲੇ ਵਕੀਲ ਰਾਕੇਸ਼ ਕਿਸ਼ੋਰ ‘ਤੇ ਮੰਗਲਵਾਰ (9 ਦਸੰਬਰ)...

PU ਦਾ ਪ੍ਰੋਫੈਸਰ ਗ੍ਰਿਫਤਾਰ, 2021 ‘ਚ ਦੀਵਾਲੀ ਦੀ ਰਾਤ ਕੀਤਾ ਸੀ ਪਤਨੀ ਦਾ ਕਤਲ

ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰ ਭੂਸ਼ਣ ਗੋਇਲ ਨੂੰ ਆਪਣੀ ਪਤਨੀ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ...

11 ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਾਮਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ...

‘ਜੇ ਬੋਲਣਾ ਹੀ ਹੈ ਤਾਂ…’, ਸਸਪੈਂਡ ਹੋਣ ਮਗਰੋਂ ਸੁਖਜਿੰਦਰ ਰੰਧਾਵਾ ‘ਤੇ ਫੁੱਟਿਆ ਨਵਜੋਤ ਕੌਰ ਸਿੱਧੂ ਦਾ ਗੁੱਸਾ

ਕਾਂਗਰਸ ਵੱਲੋਂ ਸਸਪੈਂਡ ਕੀਤੇ ਜਾਣ ਮਗਰੋਂ ਨਵਜੋਤ ਕੌਰ ਸਿੱਧੂ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਸੁਖਜਿੰਦਰ ਸਿੰਘ...

ਇੱਕ ਵਾਰ ਫਿਰ ਸੁਰਖੀਆਂ ‘ਚ ਆਏ ਦਿਲਜੀਤ ਦੋਸਾਂਝ, ਫਿਲਮ ਦੀ ਸ਼ੂਟਿੰਗ ਦੌਰਾਨ ਹੋਇਆ ਹੰਗਾਮਾ

‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਨਾਲ ਕੰਮ ਕਰਨ ਨੂੰ ਲੈ ਕੇ ਹੋਏ ਹੰਗਾਮੇ ਤੋਂ ਬਾਅਦ ਇੱਕ ਵਾਰ ਫਿਰ ਪੰਜਾਬੀ ਗਾਇਕ ਤੇ ਅਦਾਕਾਰ...

ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਨਾਭਾ ਦੀ BDPO ਬਲਜੀਤ ਕੌਰ ਦਾ ਕੀਤਾ ਤਬਾਦਲਾ

ਪੰਜਾਬ ਚੋਣ ਕਮਿਸ਼ਨ ਨੇ ਨਾਭਾ ਦੀ ਬੀਡੀਪੀਓ ਬਲਜੀਤ ਕੌਰ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਉਸ ਦਾ ਤਬਾਦਲਾ ਕਰ ਦਿੱਤਾ ਹੈ। ਰਿਪੋਰਟਾਂ ਮੁਤਾਬਕ...

IndiGo ਦੀਆਂ ਉਡਾਣਾਂ ‘ਚ 5% ਦੀ ਕਟੌਤੀ, ਸਿਵਲ ਹਵਾਬਾਜ਼ੀ ਮੰਤਰਾਲੇ ਨੇ ਜਾਰੀ ਕੀਤੇ ਆਦੇਸ਼

ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਨੇ ਇੰਡੀਗੋ ਦੀਆਂ ਉਡਾਣਾਂ ਵਿੱਚ 5% ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਦੇਸ਼ ਦੀ ਸਭ ਤੋਂ...

ਸੁਨੀਲ ਜਾਖੜ ਨੇ CM ਮਾਨ ਨੂੰ ਲਿਖੀ ਚਿੱਠੀ, ਕਿਹਾ- “ਮੈਂ ਕਾਂਗਰਸੀਆਂ ਦੀਆਂ ਫਾਈਲਾਂ ਖੋਲ੍ਹਣ ਦੀ ਮੰਗ ਕਰਦਾ ਹਾਂ”

ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਜਾਖੜ ਨੇ...

ਬਰਨਾਲਾ : ਤਿੰਨ ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ, ਬਾਈਕ ਸਵਾਰ ਨੌਜਵਾਨਾਂ ਦੀ ਟ੍ਰੈਕਟਰ-ਟਰਾਲੀ ਨਾਲ ਹੋਈ ਟੱਕਰ

ਸੜਕੀ ਹਾਦਸਿਆਂ ਕਾਰਨ ਲਗਾਤਾਰ ਕੀਮਤੀ ਜਾਨਾਂ ਜਾ ਰਹੀਆਂ ਹਨ। ਅਜਿਹਾ ਹਾਦਸਾ ਪਿਛਲੇ ਦਿਨੀ ਬਰਨਾਲਾ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ...

MP ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ, ਕਿਹਾ- “7 ਦਿਨਾਂ ‘ਚ ਮੰਗੋ ਮੁਆਫ਼ੀ ਨਹੀਂ ਤਾਂ…”

ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ...

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸਾਂਸਦਾਂ ਨੂੰ ਲਿਖੀ ਚਿੱਠੀ, ‘ਵੀਰ ਬਾਲ ਦਿਵਸ’ ਦਾ ਨਾਂਅ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਕੀਤੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ...

ਮੋਹਾਲੀ ਦੇ ਫੇਸ 1 ‘ਚ ਹੋਈ ਫਾਇਰਿੰਗ, ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਗੱਡੀ ‘ਤੇ ਚਲਾਈਆਂ ਗੋਲੀਆਂ

ਮੋਹਾਲੀ ਦੇ ਫੇਸ 1 ਵਿੱਚ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ 12:30 ਵਜੇ ਦੇ ਕਰੀਬ ਇੱਕ ਘਰ ਦੇ ਬਾਹਰ ਖੜੀ ਥਾਰ ਗੱਡੀ ਦੇ...

ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਠੇ ਭਾਂਡੇ ਮਾਂਜਣ ਤੇ ਜੋੜੇ ਸਾਫ ਕਰਨ ਦੀ ਕੀਤੀ ਸੇਵਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਬੀਤੇ ਦਿਨ ਪੰਜ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਤਨਖ਼ਾਹ ਤਹਿਤ ਸ੍ਰੀ ਦਰਬਾਰ ਸਾਹਿਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-12-2025

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ...

ਗੁਰਵਿੰਦਰ ਸਿੰਘ ਕਤਲ ਮਾਮਲੇ ‘ਚ ਤਿੰਨੋਂ ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਬਹੁਤ ਚਰਚਿਤ ਸੁਖਨਵਾਲਾ ਗੁਰਵਿੰਦਰ ਸਿੰਘ ਹੱਤਿਆਕਾਂਡ ਜਿਸ ਵਿੱਚ ਇੱਕ ਪਤਨੀ ਵੱਲੋਂ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ...

ਕਾਂਗਰਸ ਨੇ ਨਵਜੋਤ ਕੌਰ ਸਿੱਧੂ ਖਿਲਾਫ ਲਿਆ ਵੱਡਾ ਐਕਸ਼ਨ, ਮੁਢੱਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ

ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਪਾਰਟੀ ਨੇ ਨਵਜੋਤ...