Jun 27

ਪੰਜਾਬ ਸਰਕਾਰ ਵੱਲੋਂ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 8 IAS ਤੇ 9 PCS ਅਧਿਕਾਰੀਆਂ ਦੇ ਕੀਤੇ ਗਏ ਟਰਾਂਸਫਰ

ਪੰਜਾਬ ਵਿਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ 17 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ...

ਲੁਧਿਆਣਾ ਪੁਲਿਸ ਨੇ ਸੁਲਝਾਈ ਨੀਲੇ ਡਰੰਮ ਕਤਲ ਕਾਂਡ ਦੀ ਗੁੱਥੀ, ਮਹਿਲਾ ਸਣੇ 6 ਮੁਲਜ਼ਮ ਕੀਤੇ ਕਾਬੂ

ਲੁਧਿਆਣਾ ਪੁਲਿਸ ਨੇ ਨੀਲੇ ਡਰੰਮ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ ਤੇ ਇਸ ਮਾਮਲੇ ਵਿਚ ਮਹਿਲਾ ਸਣੇ 6 ਲੋਕਾਂ ਨੂੰ ਗ੍ਰਿਫਤਾਰ ਕੀਤਾ...

SSOC ਮੋਹਾਲੀ ਨੇ ਇੰਟਰਨੈਸ਼ਨਲ ਗੈਂਗ ਦਾ ਕੀਤਾ ਪਰਦਾਫਾਸ਼, ਹੈਂਡ ਗ੍ਰਨੇਡ ਸਣੇ ਤਿੰਨ ਬੰਦੇ ਕੀਤੇ ਗ੍ਰਿਫ਼ਤਾਰ

ਸਟੇਟ ਆਪ੍ਰੇਸ਼ਨ ਸੈੱਲ ਮੋਹਾਲੀ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੰਜਾਬ ਪੁਲਿਸ ਵੱਲੋਂ ਇੰਟਰਨੈਸ਼ਨਲ ਗੈਂਗ ਨਾਲ ਜੁੜੇ ਵੱਡੇ ਮਾਡਿਊਲ ਦਾ...

ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਕੀਤਾ ਗਿਆ ਐਲਾਨ

ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ...

ਐਡਵੋਕੇਟ ਧਾਮੀ ਨੇ ਬੇਅਦਬੀਆਂ ਦੇ ਵਿਰੋਧ ‘ਚ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜਵਾਨ ਦੀ ਵਿਗੜਦੀ ਸਿਹਤ ’ਤੇ ਪ੍ਰਗਟਾਈ ਚਿੰਤਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ...

ਗਾਇਕ ਜਸਬੀਰ ਜੱਸੀ ਖਿਲਾਫ਼ ਸ਼ਿਕਾਇਤ ਦਰਜ, ਫਿਲਮ ‘ਸਰਦਾਰ ਜੀ-3’ ਨੂੰ ਲੈ ਕੇ ਦਿਲਜੀਤ ਦੋਸਾਂਝ ਦੇ ਹੱਕ ‘ਚ ਦਿੱਤਾ ਸੀ ਬਿਆਨ

ਦਿਲਜੀਤ ਦੁਸਾਂਝ ਦੀ ਫਿਲਮ ‘ਸਰਦਾਰ ਜੀ-3’ ਵਿਵਾਦਾਂ ਦੇ ਘੇਰੇ ਵਿਚ ਹੈ ਕਿਉਂਕਿ ਇਸ ਫਿਲਮ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਮੀਰ ਨੂੰ...

ਜੱਗੂ ਭਗਵਾਨਪੁਰੀਆ ਦੀ ਮਾਂ ਤੇ ਭਰਾ ਦੇ ਕਤਲ ਮਾਮਲੇ ‘ਚ DSP ਬੋਲੇ – ‘2 ਅਣਪਛਾਤਿਆਂ ਖਿਲਾਫ਼ ਦਰਜ ਕੀਤੀ ਗਈ FIR’

ਬਟਾਲਾ ਵਿਚ ਬਦਮਾਸ਼ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਤੇ ਭਰਾ ਕਰਨਵੀਰ ਸਿੰਘ ਦਾ ਕਤਲ ਹੋਏ 16 ਘੰਟੇ ਤੋਂ ਉਪਰ ਦਾ ਸਮਾਂ ਹੋ ਗਿਆ ਹੈ।...

‘ਆਪ’ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਆਮ ਆਦਮੀ ਪਾਰਟੀ ਦੇ ਤਰਨਤਾਰਨ, ਪੰਜਾਬ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦਿਹਾਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਸਕਿਓਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ ਵਿਚ ਇੱਕ ਸਕਿਓਰਿਟੀ ਗਾਰਡ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਾਜਾਇਜ਼ ਸਬੰਧਾਂ ਦੇ...

ਕੰਡਿਆਲੀ ਤਾਰ ਪਾਰ ਕਰਕੇ ਖੇਤੀ ਕਰਨ ਗਿਆ ਨੌਜਵਾਨ ਲਾਪਤਾ, ਪਾਕਿ ਰੇਂਜਰਸ ਨੇ ਨਕਾਰੀ ਐਂਟਰੀ ਦੀ ਗੱਲ

ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਵਿੱਚ, ਇੱਕ ਨੌਜਵਾਨ ਗਲਤੀ ਨਾਲ ਭਾਰਤੀ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਹੈ। ਇਹ ਨੌਜਵਾਨ ਇੱਕ ਕਿਸਾਨ...

ਬਰਖਾਸਤ DSP ਗੁਰਸ਼ੇਰ ਸਿੰਘ ਸੰਧੂ ਦੀਆਂ ਵਧੀਆਂ ਮੁਸ਼ਕਿਲਾਂ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ

ਗੈਂਗਸਟਰ ਲਾਰੈਂਸ ਦੇ ਪੰਜਾਬ ਵਿਚ ਪੁਲਿਸ ਕਸਟਡੀ ਤੋਂ ਦਿੱਤੇ ਗਏ ਟੀਵੀ ਇੰਟਰਵਿਊ ਮਾਮਲੇ ਵਿਚ ਬਰਖਾਸਤ DSP ਗੁਰਸ਼ੇਰ ਸਿੰਘ ਅਤੇ ਉਸ ਦੀ ਮਾਂ...

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ, 29 ਜੂਨ ਤੱਕ ਪੂਰੇ ਸੂਬੇ ‘ਚ ਵਿਗੜੇਗਾ ਮੌਸਮ

ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ ਕੀਤੀ ਹੈ।...

ਲੁਧਿਆਣਾ ਦੇ ਮਸ਼ਹੂਰ ਹੋਜਰੀ ਵਪਾਰੀ ਨੇ ਪਤਨੀ ਸਣੇ ਦਿੱਤੀ ਜਾਨ, ਸੁਸਾਈਡ ਨੋਟ ‘ਚ ਲਿਖੀ ਵਜ੍ਹਾ

ਲੁਧਿਆਣਾ ਦੇ ਇੱਕ ਹੋਜਰੀ ਮਾਲਕ ਨੇ ਆਪਣੀ ਪਤਨੀ ਸਣੇ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਗਾਂਧੀਨਗਰ ਥੋਕ ਬਾਜ਼ਾਰ ਦੀ ਮਸ਼ਹੂਰ...

ਜੱਗੂ ਭਗਵਾਨਪੁਰੀਆ ਦੀ ਮਾਂ ਦਾ ਕਤਲ, ਬਾਈਕ ਸਵਾਰਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਗੁਰਦਾਸਪੁਰ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਬਟਾਲਾ ਵਿੱਚ ਗੈਂਗਸਟਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-6-2025

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ...

ਕਾਂਗਰਸ ‘ਚ ਲੱਗੀ ਅਸਤੀਫਿਆਂ ਦੀ ਝੜੀ, ਭਾਰਤ ਭੂਸ਼ਣ ਆਸ਼ੂ ਸਣੇ 3 ਵੱਡੇ ਲੀਡਰਾਂ ਦੇ ਅਸਤੀਫ਼ੇ ਮਨਜ਼ੂਰ

ਲੁਧਿਆਣਾ ਚੋਣਾਂ ਵਿੱਚ ਹਾਰ ਤੋਂ ਬਾਅਦ ਕਾਂਗਰਸ ਵਿੱਚ ਆਗੂਆਂ ਦੇ ਅਸਤੀਫ਼ਿਆਂ ਦੀ ਝੜੀ ਲੱਗ ਗਈ ਹੈ। ਇੱਕ ਪਾਸੇ, ਭਾਰਤ ਭੂਸ਼ਣ ਆਸ਼ੂ ਨੇ ਹਾਰ...

Google ਨੇ Youtube ਦੇ ਨਿਯਮਾਂ ‘ਚ ਕੀਤਾ ਵੱਡਾ ਬਦਲਾਅ, ਕਰੋੜਾਂ ਬੱਚਿਆਂ ‘ਤੇ ਪਏਗਾ ਅਸਰ!

ਯੂਟਿਊਬ ਨਿਯਮਾਂ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ, ਗੂਗਲ ਨੇ ਯੂਟਿਊਬ ‘ਤੇ ਲਾਈਵ ਸਟ੍ਰੀਮਿੰਗ ਦੇ ਨਿਯਮਾਂ ਨੂੰ ਸਖ਼ਤ ਕਰਨ ਦਾ ਫੈਸਲਾ...

ਟੋਲ ਪਲਾਜ਼ਾ ‘ਤੇ ਫਾਇਰਿੰਗ, ਪਰਚੀ ਕਟਵਾਉਣ ਲਈ ਗੱਡੀ ਰੋਕਣ ‘ਤੇ ਮੁਲਾਜ਼ਮ ‘ਤੇ ਚਲਾਈਆਂ ਗੋਲੀਆਂ

ਕਪੂਰਥਲਾ ਦੇ ਇੱਕ ਟੋਲ ਪਲਾਜ਼ਾ ‘ਤੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ ਚਿੱਟੇ ਰੰਗ ਦੀ ਕ੍ਰੇਟਾ ਕਾਰ...

ਮਾਨ ਸਰਕਾਰ ਦੀ ਕੈਬਨਿਟ ਮੀਟਿੰਗ ‘ਚ ਤਰੱਕੀਆਂ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ...

ਸੁਲਤਾਨਪੁਰ ਲੋਧੀ ਦਾ ਨੌਜਵਾਨ ਬਣਿਆ ਮਿਸਾਲ, ਸਕੇਟਿੰਗ ਰਾਹੀਂ ਪੰਜਾਬ ਤੋਂ ਕੀਤੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਪੰਜਾਬ ਵਿੱਚ ਹੁਨਰ ਦੀ ਕੋਈ ਘਾਟ ਨਹੀਂ, ਜੇਕਰ ਨੌਜਵਾਨਾਂ ਨੂੰ ਪਲੇਟਫਾਰਮ ਮਿਲ ਜਾਵੇ ਤੇ ਬਹੁਤ ਚੰਗੀਆਂ ਪ੍ਰਾਪਤੀਆਂ ਹਾਸਲ ਕਰਦੇ ਹਨ। ਕਿਉਕਿ...

ਲੁਧਿਆਣਾ ‘ਚ ਚੱਲਿਆ ਪੀਲਾ ਪੰਜਾ, ਮਾਂ-ਪੁੱਤ ਸਣੇ 3 ਨਸ਼ਾ ਤਸਕਰਾਂ ਦੇ ਘਰ ਹੋਏ ਢਹਿ-ਢੇਰੀ

ਪੰਜਾਬ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬੁਲਡੋਜ਼ਰ ਐਕਸ਼ਨ ਜਾਰੀ ਹੈ। ਇਸੇ ਅਧੀਨ ਲੁਧਿਆਣਾ ਵਿੱਚ ਨਸ਼ਾ ਤਸਕਰਾਂ ਵਿਰੁੱਧ...

ਫੋਨ ‘ਤੇ ਹੁਣ ਨਹੀਂ ਸੁਣੇਗੀ ਅਮਿਤਾਭ ਬੱਚਨ ਦੀ ਅਵਾਜ਼, ਸਾਈਬਰ ਕ੍ਰਾਈਮ ਵਾਲੀ Caller Tune ਹੋਈ ਬੰਦ

ਹਿੰਦੀ ਸਿਨੇਮਾ ਦੇ ਦਿੱਗਜ ਅਦਾਕਾਰ ਅਮਿਤਾਭ ਬੱਚਨ ਨੂੰ ਸ਼ਾਨਦਾਰ ਅਦਾਕਾਰੀ ਦੇ ਨਾਲ-ਨਾਲ ਆਪਣੀ ਦਮਦਾਰ ਆਵਾਜ਼ ਲਈ ਵੀ ਜਾਣਿਆ ਜਾਂਦਾ ਹੈ।...

ਪੰਜਾਬ ‘ਚ ਖੁੱਲ੍ਹਿਆ ਪਹਿਲਾ ਸਰਕਾਰੀ ਜਿੰਮ, ਮਨੀਸ਼ ਸਿਸੋਦੀਆ ਨੇ ਕੀਤਾ ਉਦਘਾਟਨ, ਜਾਣੋ ਕੀ ਹੈ ਖਾਸ

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਮੋਗਾ ਦੇ ਪਿੰਡ...

ਹਿਮਾਚਲ ਦੇ ਸਹਾਇਕ ਡਰੱਗ ਕੰਟਰੋਲਰ ਨਿਸ਼ਾਂਤ ਸਰੀਨ ਖਿਲਾਫ਼ ED ਦਾ ਵੱਡਾ ਐਕਸ਼ਨ, ਵੱਖ-ਵੱਖ ਟਿਕਾਣਿਆਂ ‘ਤੇ ਕੀਤੀ ਰੇਡ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਿਮਾਚਲ ਪ੍ਰਦੇਸ਼ ਦੇ ਸਹਾਇਕ ਡਰੱਗ ਕੰਟਰੋਲਰ (ਏਡੀਸੀ) ਨਿਸ਼ਾਂਤ ਸਰੀਨ ‘ਤੇ ਵੱਡੀ ਕਾਰਵਾਈ ਕੀਤੀ...

ਬਿਕਰਮ ਮਜੀਠੀਆਂ ਦੀ ਮੋਹਾਲੀ ਕੋਰਟ ‘ਚ ਹੋਈ ਪੇਸ਼ੀ, ਅਦਾਲਤ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦੇ ਪੁਲਿਸ...

FWICE ਨੇ ਸੰਨੀ ਦਿਓਲ ਤੇ ਭੂਸ਼ਣ ਕੁਮਾਰ ਨੂੰ ਲਿਖੀ ਚਿੱਠੀ, ਦਿਲਜੀਤ ਦੋਸਾਂਝ ਨੂੰ ‘ਬਾਰਡਰ-2’ ‘ਚੋਂ ਬਾਹਰ ਕਰਨ ਦੀ ਕੀਤੀ ਅਪੀਲ

ਦਿਲਜੀਤ ਦੁਸਾਂਝ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। FWICE ਵੱਲੋਂ ਦਿਲਜੀਤ ਦਾ ਲਗਾਤਾਰ ਵਿਰੋਧ ਕੀਤਾ ਜਾਂਦਾ ਰਿਹਾ ਹੈ ਤੇ ਹੁਣ ਦਿਲਜੀਤ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ‘Change Of Land Use’ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਈ। ਇਹ ਬੈਠਕ ਸੈਕਟਰ-2, ਚੰਡੀਗੜ੍ਹ ਵਿਖੇ...

ਨਸ਼ਾ ਤਸਕਰਾਂ ਖਿਲਾਫ CM ਮਾਨ ਦੀ ਦੋ-ਟੁਕ- ‘ਭਾਵੇਂ ਕਿੰਨੀ ਵੀ ਵੱਡੀ ਪਹੁੰਚ ਹੋਵੇ, ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ’

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ CM ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਖਿਲਾਫ ਚੱਲ ਰਹੀ ਕਾਰਵਾਈ ਨੂੰ ਹੋਰ...

ਜੇਲ੍ਹ ‘ਚ ਬੰਦ ਪਾਸਟਰ ਬਜਿੰਦਰ ਕੋਲੋਂ ਮਿਲਿਆ ਫੋਨ ਤੇ ਨਕਦੀ, ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ‘ਤੇ ਮਾਮਲਾ ਦਰਜ

ਮਾਨਸਾ ਜੇਲ੍ਹ ਵਿਚ ਬੰਦ ਪਾਸਟਰ ਬਜਿੰਦਰ ਸਿੰਘ ਦੀ ਜੇਲ੍ਹ ਵਿਚ ਕੀਤੀ ਗਈ ਚੈਕਿੰਗ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਪਾਸਟਰ ਬਜਿੰਦਰ ਕੋਲੋਂ...

ਲੁਧਿਆਣਾ ‘ਚ ਨੀਲੇ ਡਰੰਮ ‘ਚੋਂ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਮੇਰਠ ਦੇ ਡਰੰਮ ਕਤਲਕਾਂਡ ਵਰਗਾ ਸਨਸਨੀਖੇਜ਼ ਮਾਮਲਾ ਹੁਣ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਇੱਕ ਨੀਲੇ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ...

ਹਿਮਾਚਲ ਪ੍ਰਦੇਸ਼ ‘ਚ ਮੀਂਹ ਨਾਲ ਤਬਾਹੀ , ਬੱਦਲ ਫਟਣ ਕਾਰਨ ਆਏ ਹੜ੍ਹ ਨਾਲ 2 ਲੋਕਾਂ ਦੀ ਮੌਤ, 20 ਰੁੜ੍ਹੇ

ਹਿਮਾਚਲ ਪ੍ਰਦੇਸ਼ ਵਿਚ ਮੀਂਹ ਨੇ ਭਾਰੀ ਤਬਾਹੀ ਮਚਾਈ। ਇਥੇ 3 ਜ਼ਿਲ੍ਹਿਆਂ ਕੁੱਲੂ, ਲਾਹੌਲ-ਸਪੀਤਿ ਤੇ ਕਾਂਗੜਾ ਦੇ ਨਾਲਿਆਂ ਵਿਚ ਹੜ੍ਹ ਆ ਗਿਆ ਤੇ 9...

ਰੁਦਰਪ੍ਰਯਾਗ ‘ਚ ਵੱਡਾ ਹਾਦਸਾ, ਅਲਕਨੰਦਾ ਨਦੀ ‘ਚ ਡਿੱਗੀ ਬੱਸ, 1 ਯਾਤਰੀ ਦੀ ਮੌਤ, 7 ਜ਼ਖਮੀ

ਰੁਦਰਪ੍ਰਯਾਗ-ਬਦਰੀਨਾਥ ਹਾਈਵੇਅ ‘ਤੇ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ। ਧੋਲਤੀਰ ਇਲਾਕੇ ਵਿੱਚ ਯਾਤਰੀਆਂ ਨਾਲ ਭਰੀ ਇੱਕ ਬੱਸ...

ਪੰਜਾਬ ‘ਚ NIA ਦੀ ਵੱਡੀ ਰੇਡ, ਜਲੰਧਰ ਤੇ ਟਾਂਡਾ ਉੜਮੁੜ ‘ਚ ਪਹੁੰਚੀਆਂ ਟੀਮਾਂ, ਕਰ ਰਹੀਆਂ ਪੁੱਛਗਿੱਛ

ਪੰਜਾਬ ਵਿਚ NIA ਨੇ ਵੱਡਾ ਛਾਪਾ ਮਾਰਿਆ ਹੈ। ਐੱਨਆਈਏ ਟੀਮ ਵੱਲੋਂ ਪੰਜਾਬ ਵਿਚ 6 ਤੋਂ 7 ਥਾਵਾਂ ਉਤੇ ਰੇਡ ਮਾਰੀ ਗਈ ਹੈ। ਜਲੰਧਰ ਦੇ ਪਾਸ਼ ਇਲਾਕੇ...

CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਲੁਧਿਆਣਾ ਪੱਛਮੀ ਉਪ ਚੋਣਾਂ ਦੇ ਬਾਅਦ ਸੀਐੱਮ ਮਾਨ ਨੇ ਅੱਜ ਕੈਬਨਿਟ ਦੀ ਬੈਠਕ ਬੁਲਾਈ ਹੈ। ਕੈਬਨਿਟ ਦੀ ਬੈਠਕ ਅੱਜ ਸਵੇਰੇ 11 ਵਜੇ ਚੰਡੀਗੜ੍ਹ...

ਪੰਜਾਬ ‘ਚ ਅੱਜ ਓਰੇਂਜ ਅਲਰਟ, ਮੌਸਮ ਵਿਭਾਗ ਵੱਲੋਂ 4 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਤੂਫਾਨ ਨੂੰ ਲੈ ਕੇ ਚੇਤਾਵਨੀ

ਪੰਜਾਬ ਵਿਚ ਮਾਨਸੂਨ ਦੇ ਦਸਤਕ ਦੇ ਦਿੱਤੀ ਹੈ ਤੇ ਅਗਲੇ 24 ਘੰਟਿਆਂ ਤੱਕ ਤੇਜ਼ ਤੂਫਾਨ ਦੇ ਨਾਲ ਭਾਰੀ ਮੀਂਹ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।...

ਬਿਕਰਮ ਮਜੀਠੀਆ ਦੀ ਅੱਜ ਕੋਰਟ ’ਚ ਹੋਵੇਗੀ ਪੇਸ਼ੀ, ਵਿਜੀਲੈਂਸ ਵੱਲੋਂ ਰਿਮਾਂਡ ਕੀਤਾ ਜਾਵੇਗਾ ਹਾਸਿਲ

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੱਜ ਬਿਕਰਮ ਮਜੀਠੀਆ ਦੀ ਕੋਰਟ ਵਿਚ ਪੇਸ਼ੀ ਹੋਵੇਗੀ ਤੇ ਵਿਜੀਲੈਂਸ ਵੱਲੋਂ ਰਿਮਾਂਡ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-6-2025

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ...

CBSE ਦਾ ਵੱਡਾ ਫੈਸਲਾ, ਸਾਲ ਵਿਚ 2 ਵਾਰ ਹੋਵੇਗੀ 10ਵੀਂ ਬੋਰਡ ਦੀ ਪ੍ਰੀਖਿਆ, ਪੜ੍ਹੋ ਪੂਰੀ ਖਬਰ

ਸਾਲ 2026 ਤੋਂ CBSE ਵੱਲੋਂ 10ਵੀਂ ਬੋਰਡ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਕਰਵਾਈਆਂ ਜਾਣਗੀਆਂ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 10ਵੀਂ...

ਬਰਸਾਤੀ ਮੌਸਮ ‘ਚ ਕੀੜਿਆਂ ਦਾ ਘਰ ਨੇ ਇਹ ਸਬਜ਼ੀਆਂ, ਮਾਨਸੂਨ ‘ਚ ਖਾਣੇ ਤੋਂ ਕਰੋ ਬਾਹਰ!

ਬਰਸਾਤੀ ਮੌਸਮ ਵਿਚ ਜਿਥੇ ਮੌਸਮ ਸੁਹਾਵਣਾ ਹੋ ਜਾਂਦਾ ਹੈ। ਉਥੇ ਹੀ ਇਸ ਮੌਸਮ ਵਿੱਚ ਕੁਝ ਸਿਹਤ ਸੰਬੰਧੀ ਸਮੱਸਿਆਵਾਂ ਵੀ ਚੁੱਪਚਾਪ ਸਾਨੂੰ...

‘ਆਮਦਨ ‘ਚ 540 ਕਰੋੜ ਤੋਂ ਵੱਧ ਦਾ ਵਾਧਾ’, ਮਜੀਠੀਆ ਦੀ ਗ੍ਰਿਫਤਾਰੀ ‘ਤੇ ਵਿਜੀਲੈਂਸ ਦਾ ਬਿਆਨ

ਚੰਡੀਗੜ੍ਹ : ਵੱਡੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੱਜ ਵਿਜੀਲੈਂਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਇਸ ਨੂੰ ਲੈ ਕੇ ਵਿਜੀਲੈਂਸ ਬਿਊਰੋ ਦਾ...

ਬਾਘਾਪੁਰਾਣਾ : ਚਰਿੱਤਰ ‘ਤੇ ਸ਼ੱਕ ‘ਚ ਬੰਦੇ ਨੇ ਬੇਰਹਿਮੀ ਨਾਲ ਮਾਰੀ ਪਤਨੀ, 2 ਬੱਚਿਆਂ ਦੀ ਸੀ ਮਾਂ

ਬਾਘਾ ਪੁਰਾਣਾ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਢਿਲਵਾਂ...

ਸੰਗਠਨ ਵਿਸਥਾਰ ‘ਚ ਲੱਗੀ ‘ਆਪ’, ਅਦਾਕਾਰਾ ਸੋਨੀਆ ਮਾਨ ਸਣੇ 5 ਹਲਕਾ ਇੰਚਾਰਜਾਂ ਦੀ ਨਿਯੁਕਤੀ

ਲੁਧਿਆਣਾ ਉਪ ਚੋਣ ਵਿੱਚ ਜਿੱਤ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨ ਦਾ ਵਿਸਥਾਰ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਅੱਜ 5 ਹਲਕਿਆਂ...

ਹਿਮਾਚਲ ਪ੍ਰਦੇਸ਼ ‘ਚ ਤਬਾਹੀ, ਕੁੱਲੂ ‘ਚ ਫਟਿਆ ਬੱਦਲ, ਭਾਰੀ ਮੀਂਹ ਦਾ ਆਰੈਂਜ ਅਲਰਟ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਬੱਦਲ ਫਟਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਭਾਰੀ ਬਾਰਿਸ਼ ਕਾਰਨ ਨਦੀਆਂ ਅਤੇ ਨਾਲਿਆਂ ਦੇ ਪਾਣੀ ਦਾ...

ਬਿਕਰਮ ਮਜੀਠੀਆ ਖਿਲਾਫ਼ FIR ਦੀ ਕਾਪੀ ਆਈ ਸਾਹਮਣੇ, ਤੜਕੇ ਪੌਣੇ 5 ਵਜੇ ਹੋਇਆ ਮਾਮਲਾ ਦਰਜ

ਬੁੱਧਵਾਰ ਸਵੇਰੇ ਵਿਜੀਲੈਂਸ ਦੀ ਟੀਮ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ।...

ਭਾਰਤ ਲਈ ਇਤਿਹਾਸਕ ਪਲ! ਸ਼ੁਭਾਂਸ਼ੂ ਸ਼ੁਕਲਾ ਪੁਲਾੜ ਲਈ ਰਵਾਨਾ, NASA ਦਾ ਮਿਸ਼ਨ AXIOM-4 ਲਾਂਚ

ਹਰ ਭਾਰਤੀ ਲਈ ਅੱਜ ਇੱਕ ਇਤਿਹਾਸਕ ਦਿਨ ਹੈ। ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨੂੰ ਲੈ ਕੇ ਇੰਟਰਨੈਸ਼ਨਲ ਪੁਲਾੜ ਸਟੇਸ਼ਨ (ISS) ਲੈ ਕੇ...

ਪਠਾਨਕੋਟ : ਘਰ ‘ਚ ਰੱਖੇ ਕੁੱਤੇ ਕਾਰਨ ਮਾਂ-ਧੀ ਦੀ ਹੋਈ ਮੌਤ, 6 ਮਹੀਨੇ ਪਹਿਲਾਂ ਦੋਹਾਂ ਨੂੰ ਕੁੱਤੇ ਨੇ ਸੀ ਵੱਢਿਆ

ਕੁੱਤਿਆਂ ਦੇ ਵੱਢਣ ਦੇ ਬਾਅਦ ਵੈਕਸੀਨ ਨਾ ਲਗਵਾਉਣਾ ਜਾਨਲੇਵਾ ਹੋ ਸਕਦਾ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਪਠਾਨਕੋਟ ਦੇ ਪਿੰਡ ਮੈਰਾ ਵਿੱਚ...

ਪੰਜਾਬ ‘ਚ ਮਾਨਸੂਨ ਫੜੇਗਾ ਰਫ਼ਤਾਰ, ਸੂਬੇ ਦੇ 13 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਤੇ ਮੀਂਹ ਦਾ ਅਲਰਟ

ਪੰਜਾਬ ਵਿੱਚ ਮਾਨਸੂਨ ਦਾਖਲ ਹੋ ਗਿਆ ਹੈ। ਅਗਲੇ 36 ਘੰਟਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਮੌਸਮ ਵਿਭਾਗ ਨੇ 30 ਜੂਨ ਤੱਕ...

ਫਿਲੌਰ ‘ਚ ਸਵਾਰੀਆਂ ਨਾਲ ਭਰੇ ਆਟੋ ਤੇ ਕਾਰ ਵਿਚਾਲੇ ਹੋਈ ਟੱਕਰ, 3 ਦੀ ਮੌਤ, 1 ਬੱਚੇ ਸਣੇ ਤਿੰਨ ਗੰਭੀਰ ਜ਼ਖਮੀ

ਪੰਜਾਬ ਦੇ ਜਲੰਧਰ ਦੀ ਸਬ ਤਹਿਸੀਲ ਫਿਲੌਰ ਦੇ ਪਿੰਡ ਰਸੂਲਪੁਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੇ ਇੱਕ ਆਟੋ...

ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ‘ਚ ਲਿਆ, ਘਰ ਦੇ ਪਿਛਲੇ ਦਰਵਾਜ਼ੇ ਤੋਂ ਮਜੀਠੀਆ ਨੂੰ ਲੈ ਕੇ ਨਿਕਲੀ ਪੁਲਿਸ

ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ...

ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ ‘ਸਰਦਾਰ ਜੀ-3’! ਫਿਲਮ ਦੇ ਨਿਰਮਾਤਾ White Hill Studios ਵੱਲੋਂ ਸਟੇਟਮੈਂਟ ਜਾਰੀ

ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ-3 ਨੂੰ ਲੈ ਕੇ ਲਗਾਤਾਰ ਵਿਵਾਦ ਜਾਰੀ ਹੈ। ਇਸ ਵਿਚਾਲੇ ਹੁਣ ਫਿਲਮ ਦੇ ਨਿਰਮਾਤਾ White Hill Studios ਨੇ ਸਟੇਟਮੈਂਟ...

ਬਿਕਰਮ ਮਜੀਠੀਆ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਕਿਹਾ- “ਮਜੀਠੀਆ ਨਾਲ ਡਟ ਕੇ ਖੜ੍ਹਾ ਹੈ ਸ਼੍ਰੋਮਣੀ ਅਕਾਲੀ ਦਲ”

ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਅਤੇ ਚੰਡੀਗੜ੍ਹ ਦੇ ਸੈਕਟਰ -4 ਦੀ ਰਿਹਾਇਸ ਵਿਖੇ ਵਿਜੀਲੈਂਸ ਦੀ...

ਪੰਜਾਬ ਕਾਂਗਰਸ ‘ਚ ਅਸਤੀਫ਼ਿਆਂ ਦਾ ਦੌਰ ਸ਼ੁਰੂ ! ਕਿੱਕੀ ਢਿੱਲੋਂ ਤੇ ਪਰਗਟ ਸਿੰਘ ਨੇ ਵੀ ਦਿੱਤਾ ਅਸਤੀਫ਼ਾ

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਚੋਣ ਵਿੱਚ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼...

ਬਿਕਰਮ ਮਜੀਠੀਆ ਦੇ ਘਰ ‘ਤੇ ਵਿਜੀਲੈਂਸ ਦੀ ਰੇਡ, ਮਜੀਠੀਆ ਬੋਲੇ- “ਮੇਰੇ ਖ਼ਿਲਾਫ਼ ਝੂਠਾ ਕੇਸ ਪਾਉਣ ਦੀ ਕੀਤੀ ਜਾ ਰਹੀ ਤਿਆਰੀ”

ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 25-6-2025

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ...

1 ਜੁਲਾਈ ਤੋਂ ਮਹਿੰਗਾ ਹੋਵੇਗਾ ਰੇਲ ‘ਚ ਸਫਰ! ਇਨ੍ਹਾਂ ਟ੍ਰੇਨਾਂ ਦਾ ਕਿਰਾਇਆ ਵਧਾਉਣ ਦੀ ਤਿਆਰੀ

ਜੇ ਤੁਸੀਂ ਰੇਲਗੱਡੀ ਰਾਹੀਂ ਯਾਤਰਾ ਕਰਦੇ ਹੋ ਤਾਂ ਤੁਹਾਡੇ ਲਈ ਵੱਡੀ ਖ਼ਬਰ ਹੈ। ਅਗਲੇ ਮਹੀਨੇ ਤੋਂ ਰੇਲਵੇ ਯਾਤਰੀਆਂ ਨੂੰ ਵੱਡਾ ਝਟਕਾ ਲੱਗਣ...

ਦਿਲਜੀਤ ਦੋਸਾਂਝ ਦੇ ਫੈਨਸ ਲਈ ਖੁਸ਼ਖਬਰੀ, ਕੈਨੇਡਾ ਯੂਨੀਵਰਸਿਟੀ ਸਿੰਗਰ ‘ਤੇ ਸ਼ੁਰੂ ਕਰੇਗੀ ਸਪੈਸ਼ਲ ਕੋਰਸ

ਪਾਕਿਸਤਾਨੀ ਅਦਾਕਾਰਾਂ ਨੂੰ ਲੈਣ ਕਰਕੇ ਦਿਲਜੀਤ ਦੋਸਾਂਝ ਆਪਣੀ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ ਹੋਏ ਹਨ, ਇਸੇ...

ਈਰਾਨ-ਇਜ਼ਰਾਈਲ ਨੇ ਤੋੜਿਆ ਸੀਜ਼ਫਾਇਰ! ਟਰੰਪ ਨੇ ਆਪਣੇ ਹੀ ਦੋਸਤ ਨੂੰ ਦਿੱਤੀ ਚਿਤਾਵਨੀ

ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗਬੰਦੀ ਦਾ ਐਲਾਨ ਕਰਨ ਵਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵੱਡਾ ਬਿਆਨ ਦਿੱਤਾ ਹੈ।...

ਲੁਧਿਆਣਾ ਸੀਟ ਤੋਂ ਜਿੱਤੇ ਸੰਜੀਵ ਅਰੋੜਾ ਬਣਨਗੇ ਮੰਤਰੀ! CM ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਗਲਵਾਰ ਨੂੰ ਰਾਜਪਾਲ ਗੁਲਾਬਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਖੁਦ ਕਿਹਾ ਕਿ...

ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਦਾ ਵਿਰੋਧ! ਹੱਕ ‘ਚ ਆਏ ਪੰਜਾਬੀ ਕਲਾਕਾਰ

ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਅਦਾਕਾਰ ਆਪਣੀ ਫਿਲਮ ‘ਸਰਦਾਰ ਜੀ 3’ ਲਈ ਖ਼ਬਰਾਂ ਵਿੱਚ ਹੈ। ਫਿਲਮ ਦਾ ਟ੍ਰੇਲਰ ਹਾਲ ਹੀ ਵਿੱਚ ਰਿਲੀਜ਼...

ਅਗਨੀਵੀਰ ਦੀ ਭਰਤੀ ਲਈ ਪ੍ਰੀਖਿਆ 30 ਜੂਨ ਤੋਂ, ਇਸ ਤਰੀਕ ਨੂੰ ਹੋਵੇਗਾ CEE ਦਾ Exam, ਪੜ੍ਹੋ ਪੂਰੀ ਖਬਰ

ਭਾਰਤੀ ਫੌਜ ਵਿੱਚ ਸਾਲ 2025-26 ਲਈ ਅਗਨੀਵੀਰ ਭਰਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਆਨਲਾਈਨ ਕਾਮਨ ਐਂਟਰੈਂਸ ਪ੍ਰੀਖਿਆ (CEE) 30 ਜੂਨ ਤੋਂ 10 ਜੁਲਾਈ...

ਧੀ ਦੇ ਪਹਿਲੇ ਬਰਥਡੇ ‘ਤੇ ਪਿਓ ਨੇ ਗਿਫਟ ਕੀਤੀ 7 ਕਰੋੜ ਦੀ ਗੱਡੀ, ਸੋਸ਼ਲ ਮੀਡੀਆ ‘ਤੇ ਛਿੜੀ ਬਹਿਸ

ਅੱਜਕੱਲ੍ਹ ਸੋਸ਼ਲ ਮੀਡੀਆ ‘ਤੇ ਦੌਲਤ ਅਤੇ ਸ਼ਾਨੌ-ਸ਼ੌਕਤ ਵਿਖਾਉਣਾ ਆਮ ਹੋ ਗਿਆ ਹੈ। ਆਪਣੇ ਬੱਚੇ ਦੇ ਜਨਮ ਦਿਨ ‘ਤੇ ਮਾਪੇ ਪਾਰਟੀ ਦੇਣ ਤੋਹਫੇ...

ਸ੍ਰੀ ਅਕਾਲ ਤਖ਼ਤ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ 15 ਦਿਨਾਂ ‘ਚ ਪੱਖ ਰੱਖਣ ਦਾ ਹੁਕਮ, ਸ਼ਿਕਾਇਤਾਂ ਦਾ ਮਾਮਲਾ!

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਨਾਂ ਇੱਕ ਅਹਿਮ ਪੱਤਰ ਭੇਜਿਆ ਗਿਆ ਹੈ, ਜਿਸ ਰਾਹੀਂ ਰਾਹੀਂ ਸ੍ਰੀ ਅਕਾਲ...

ਖਰੜ ‘ਚ ਵਿਦਿਆਰਥਣ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਟਾਵਰ ਦੀ 13ਵੀਂ ਮੰਜ਼ਿਲ ਤੋਂ ਮਾਰੀ ਛਾਲ

ਖਰੜ ਦੇ ਨਿਊ ਸਨੀ ਐਂਕਲੇਵ ਸਥਿਤ ਜਲਵਾਯੂ ਟਾਵਰਜ਼ ਵਿੱਚ 16 ਸਾਲਾ ਕੁੜੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ।...

ਬਰਨਾਲਾ-ਲੁਧਿਆਣਾ ਹਾਈਵੇਅ ‘ਤੇ ਦੋ ਕਾਰਾਂ ਵਿਚਾਲੇ ਹੋਈ ਟੱਕਰ, ਇੱਕ ਮਹਿਲਾ ਦੀ ਮੌਤ, 4 ਲੋਕ ਜ਼ਖਮੀ

ਬਰਨਾਲਾ ਲੁਧਿਆਣਾ ਹਾਈਵੇਅ ਵਿਚਕਾਰ ਮੁੱਖ ਸੜਕ ‘ਤੇ ਪਿੰਡ ਵਜੀਦਕੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ 2 ਗੱਡੀਆਂ ਦੀ...

ਮੋਗਾ ‘ਚ ਬਾਈਕ ਸਵਾਰ ਨੌਜਵਾਨ ਨੇ ਕੀਤੀ ਫਾਇਰਿੰਗ, ਗੋਲੀ ਲੱਗਣ ਕਾਰਨ ਇੱਕ ਨੌਜਵਾਨ ਹੋਇਆ ਜ਼ਖਮੀ

ਮੋਗਾ ਦੇ ਮਹਾਵੀਰ ਨਗਰ ਵਿੱਚ ਦੇਰ ਰਾਤ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਰਾਤ 9.30 ਵਜੇ ਦੇ ਕਰੀਬ ਮੋਟਰਸਾਈਕਲ ‘ਤੇ ਆਏ ਤਿੰਨ...

ਪੰਜਾਬ ਦੇ 5 IPS ਅਧਿਕਾਰੀਆਂ ਨੂੰ DIG ਦੇ ਅਹੁਦੇ ਵਜੋਂ ਦਿੱਤੀ ਗਈ ਤਰੱਕੀ

ਪੰਜਾਬ ਦੇ ਪੰਜ IPS ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ। IPS ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ)...

ਜਲੰਧਰ ਵਿਖੇ ਇੱਕ ਘਰ ‘ਤੇ ਬਾਈਕ ਸਵਾਰਾਂ ਨੇ ਕੀਤੀ ਫਾਇਰਿੰਗ, ਵਾਰਦਾਤ ਦੀ ਵੀਡੀਓ ਆਈ ਸਾਹਮਣੇ

ਜਲੰਧਰ ਵਿਖੇ ਦੇਰ ਰਾਤ ਇੱਕ ਘਰ ‘ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ‘ਤੇ ਸਵਾਰ ਦੋ ਬਦਮਾਸ਼ਾਂ ਵੱਲੋਂ ਇੱਕ ਘਰ ‘ਤੇ...

ਹੁਣ ਤੋਂ ਸੀਜ਼ਫਾਇਰ ਲਾਗੂ ਹੁੰਦਾ ਹੈ…ਈਰਾਨ-ਇਜ਼ਰਾਈਲ ਜੰਗ ‘ਤੇ ਡੋਨਾਲਡ ਟਰੰਪ ਦਾ ਬਿਆਨ

ਪੱਛਮੀ ਏਸ਼ੀਆ ਵਿੱਚ 12 ਦਿਨਾਂ ਤੋਂ ਚੱਲ ਰਹੀ ਈਰਾਨ ਅਤੇ ਇਜ਼ਰਾਈਲ ਵਿਚਕਾਰ ਭਿਆਨਕ ਜੰਗ ਵਿਚਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ...

ਹਰਿਆਣਾ STF ਦੀ ਵੱਡੀ ਕਾਰਵਾਈ, ਪਿੰਕੀ ਧਾਲੀਵਾਲ ਦੇ ਘਰ ਬਾਹਰ ਗੋਲੀਆਂ ਚਲਾਉਣ ਵਾਲੇ ਦਾ ਕੀਤਾ ਐਨਕਾਊਂਟਰ

ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਬਦਮਾਸ਼ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਹਰਿਆਣਾ ਸਪੈਸ਼ਲ ਟਾਸਕ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-6-2025

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੀਫ ਖਾਲਸਾ ਦੀਵਾਨ ਦੀ ਸਾਰੀ ਕਮੇਟੀ ਨੂੰ ਕੀਤਾ ਤਲਬ

ਚੀਫ਼ ਖਾਲਸਾ ਦੀਵਾਨ ਖਿਲਾਫ਼ ਲੰਮੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ...

ਦੁੱਧ ਪੀਣਾ ਨਹੀਂ ਪਸੰਦ ਤਾਂ ਇਨ੍ਹਾਂ 5 Drinks ਨਾਲ ਦੂਰ ਕਰੋ ਕੈਲਸ਼ੀਅਮ ਦੀ ਕਮੀ, ਹੱਡੀਆਂ ਹੋਣਗੀਆਂ ਮਜ਼ਬੂਤ

ਬਹੁਤ ਸਾਰੇ ਲੋਕਾਂ ਨੂੰ ਦੁੱਧ ਦਾ ਸੁਆਦ ਪਸੰਦ ਨਹੀਂ ਹੁੰਦਾ ਜਾਂ ਉਹ ਲੈਕਟੋਜ਼ ਇੰਟੋਲਰੈਂਸ ਕਾਰਨ ਦੁੱਧ ਨਹੀਂ ਪੀ ਸਕਦੇ। ਉਨ੍ਹਾਂ ਲੋਕਾਂ...

ਹਨੇਰੇ ‘ਚ ਖੜ੍ਹੀ ਟਰਾਲੀ ‘ਚ ਜਾ ਵੱਜੇ ਦੋ ਜਿਗਰੀ ਯਾਰ, ਭੁੱਬਾਂ ਮਾਰ-ਮਾਰ ਰੋਏ ਮੁੰਡਿਆਂ ਦੇ ਮਾਪੇ

ਫਤਿਹਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਹਾਈਵੇਅ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ ਨਾਬਾਲਗ ਦੋਸਤਾਂ ਦੀ ਮੌਤ ਹੋ ਗਈ। ਇਹ...

ਭਾਰੀ ਮੀਂਹ ਵਿਚਾਲੇ ਲੁਧਿਆਣੇ ਦੇ ਲੋਕਾਂ ‘ਤੇ ਲੱਗੀ ਨਵੀਂ ਪਾਬੰਦੀ, DC ਵੱਲੋਂ ਜਾਰੀ ਹੋਏ ਹੁਕਮ

ਗਰਮੀ ਤੋਂ ਰਾਹਤ ਪਾਉਣ ਲਈ ਨਹਿਰਾਂ ਅਤੇ ਦਰਿਆਵਾਂ ਆਦਿ ਵਿੱਚ ਨਹਾਉਣ ਦੀ ਆਦਤ ਕਈ ਲੋਕਾਂ ਲਈ ਘਾਤਕ ਸਾਬਤ ਹੋ ਰਹੀ ਹੈ। ਹਾਲ ਹੀ ਵਿੱਚ ਲੁਧਿਆਣਾ...

ਜ਼ਿਮਨੀ ਚੋਣਾਂ ਹਾਰਣ ਮਗਰੋਂ ਭਾਰਤ ਭੂਸ਼ਣ ਆਸ਼ੂ ਨੇ ਦਿੱਤਾ ਅਸਤੀਫਾ, ਬੋਲੇ-‘ਮੇਰੀ ਹਾਰ ਲਈ ਸਿਰਫ ਮੈਂ ਹੀ ਜ਼ਿੰਮੇਵਾਰ’

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਉਪ ਚੋਣ ਵਿੱਚ ਜਿੱਤ ਦਰਜ ਕੀਤੀ ਹੈ। ਹਾਰ ਤੋਂ...

ਕੇਜਰੀਵਾਲ ਜਾਣਗੇ ਰਾਜ ਸਭਾ? ਲੁਧਿਆਣਾ ‘ਚ ਜਿੱਤ ਮਗਰੋਂ ਉਠੇ ਸਵਾਲ, ‘ਆਪ’ ਸੁਪਰੀਮੋ ਨੇ ਦਿੱਤਾ ਜਵਾਬ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਜਿੱਤ ਗਈ ਹੈ।ਆਪ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਪਹਿਲੇ ਰਾਊਂਡ ਨਾਲ ਬੜ੍ਹਤ ਬਣਾਈ ਰਖੀ...

ਫਿਰ ਸੁਰਖੀਆਂ ‘ਚ ਕੁੱਲ੍ਹੜ ਪੀਜ਼ਾ ਕਪਲ, ਵਿਦੇਸ਼ ਸੈਟਲ ਹੋ ਚੁੱਕੇ ਜੋੜੇ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ!

ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਹ ਜੋੜਾ ਜੋਕਿ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰਿਆ ਹੋਇਆ...

ਲੁਧਿਆਣਾ ਜਿੱਤ ‘ਤੇ CM ਮਾਨ ਦਾ ਆਇਆ ਪਹਿਲਾ ਬਿਆਨ, ਸੰਜੀਵ ਅਰੋੜਾ ਨੇ ਵੀ ਵੋਟਰਾਂ ਦਾ ਕੀਤਾ ਧੰਨਵਾਦ

ਲੁਧਿਆਣਾ ਪੱਛਮੀ ਵਿੱਚ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ...

‘ਲੋਕ ਸਾਡੀ ਸਰਕਾਰ ਤੋਂ ਖੁਸ਼…’, ਪੰਜਾਬ-ਗੁਜਰਾਤ ਜ਼ਿਮਨੀ ਚੋਣਾਂ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਬੋਲੇ ਕੇਜਰੀਵਾਲ

ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ (ਪੰਜਾਬ) ਅਤੇ ਵਿਸਾਵਦਰ (ਗੁਜਰਾਤ) ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜੇ : ‘ਆਪ’ ਦੇ ਸੰਜੀਵ ਅਰੋੜਾ ਨੇ ਮਾਰੀ ਬਾਜ਼ੀ, 35179 ਵੋਟਾਂ ਨਾਲ ਜਿੱਤ ਕੀਤੀ ਹਾਸਲ

ਲੁਧਿਆਣਾ ‘ਚ ਝਾੜੂ ਦਾ ਜਾਦੂ ਚੱਲ ਗਿਆ ਹੈ ਤੇ ਕਾਂਗਰਸ ਤੇ BJP ਦੀ ਹਾਰ ਹੋਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੱਡੀ ਲੀਡ ਨਾਲ...

ਲੁਧਿਆਣਾ ਉਪ-ਚੋਣਾਂ ‘ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੈਅ, ਲੀਡ 7000 ਦੇ ਪਾਰ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਗਿਣਤੀ ਜਾਰੀ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਚ ਬਣੇ ਕਾਊਂਟਿੰਗ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਾ : 9ਵੇਂ ਰਾਊਂਡ ਤੋਂ ਬਾਅਦ AAP ਦੀ ਲੀਡ ਹੋਰ ਵਧੀ, ਸੰਜੀਵ ਅਰੋੜਾ ਨੂੰ ਪਈਆਂ 22,205 ਵੋਟਾਂ

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਉਤੇ ਗਿਣਤੀ ਜਾਰੀ ਹੈ। 14 ਰਾਊਂਡ ਵਿਚੋਂ 9ਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ‘ਆਪ’...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਾ : 7ਵੇਂ ਰਾਊਂਡ ਤੋਂ ਬਾਅਦ ‘ਆਪ’ ਕਰ ਰਹੀ ਲੀਡ, ਕਾਂਗਰਸ ਦੂਜੇ ਨੰਬਰ ‘ਤੇ

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਉਤੇ ਗਿਣਤੀ ਜਾਰੀ ਹੈ। 14 ਰਾਊਂਡ ਵਿਚੋਂ 7ਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਆਪ...

ਰਾਜਪੁਰਾ : ਕਾਰ ‘ਚੋਂ ਮਿਲੀਆਂ ਇੱਕੋ ਪਰਿਵਾਰ ਦੇ 3 ਜੀਆਂ ਦੀਆਂ ਮ੍ਰਿਤਕ ਦੇਹਾਂ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਰਾਜਪੁਰਾ ਅਧੀਨ ਪੈਂਦੇ ਬਨੂੜ-ਤੇਪਾਲ ਰੋਡ ‘ਤੇ ਪਿੰਡ ਚੰਗੇਰਾ ਕੋਲ ਐਤਵਾਰ ਨੂੰ ਖੇਤਾਂ ਵਿਚ ਖੜ੍ਹੀ ਫਾਰਚੂਨਰ ਗੱਡੀ ਵਿਚ ਇਕ ਹੀ ਪਰਿਵਾਰ ਦੇ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨਤੀਜਾ : ਦੂਜੇ ਰਾਊਂਡ ਤੋਂ ਬਾਅਦ AAP ਉਮੀਦਵਾਰ ਸੰਜੀਵ ਅਰੋੜਾ 5000 ਵੋਟਾਂ ਨਾਲ ਅੱਗੇ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਗਿਣਤੀ ਜਾਰੀ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿਚ ਬਣੇ ਕਾਊਂਟਿੰਗ...

ਏਅਰ ਇੰਡੀਆ ਦੇ ਜਹਾਜ਼ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਾਊਦੀ ਅਰਬ ‘ਚ ਐਮਰਜੈਂਸੀ ਲੈਂਡਿੰਗ

ਅਹਿਮਦਾਬਾਦ ਜਹਾਜ਼ ਹਾਦਸੇ ਦੇ ਬਾਅਦ ਤੋਂ ਹੀ ਏਅਰ ਇੰਡੀਆ ਲਈ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ। ਹਾਦਸੇ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ...

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ : ਕਿਸ ਦੇ ਸਿਰ ਸਜੇਗਾ MLA ਦਾ ਤਾਜ, ਵੋਟਾਂ ਦੀ ਗਿਣਤੀ ਹੋਈ ਸ਼ੁਰੂ, 14 ਰਾਊਂਡ ‘ਚ ਫੈਸਲਾ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਤੇ 14 ਰਾਊਂਡ ਵਿਚ ਫੈਸਲਾ ਸਾਹਮਣੇ ਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-6-2025

ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ...

ਹਾਈ ਯੂਰਿਕ ਐਸਿਡ ਦੇ ਮਰੀਜ਼ਾਂ ਲਈ ਮਖਾਣਾ ਹੈ ਫਾਇਦੇਮੰਦ ਹੈ ਜਾਂ ਨਹੀਂ, ਜਾਣੋ ਮਾਹਿਰਾਂ ਦੀ ਰਾਏ

ਅੱਜ ਕੱਲ੍ਹ ਖਰਾਬ ਜੀਵਨਸ਼ੈਲੀ ਤੇ ਅਸੰਤੁਲਿਤ ਭੋਜਨ ਕਰਕੇ ਹਾਈ ਯੂਰਿਕ ਐਸਿਡ ਦੀ ਸਮੱਸਿਆ ਆਮ ਹੁੰਦੀ ਜਾ ਰਹੀ ਹੈ। ਜੇਕਰ ਇਸ ਨੂੰ ਸਮੇਂ...

ਅਮਰੀਕਾ ਨੇ 3 ਭਾਰਤੀ ਮੁਲਾਜਮ਼ਾਂ ਦਾ H-1B ਵੀਜ਼ਾ ਕੀਤਾ ਰੱਦ, ਇਜਾਜ਼ਤ ਤੋਂ ਵੱਧ ਸਮੇਂ ਲਈ ਰੁਕੇ ਸਨ ਭਾਰਤ

ਆਬੂਧਾਬੀ ਏਅਰਪੋਰਟ ‘ਤੇ ਅਮਰੀਕਾ ਵਿਚ H-1B ਵੀਜ਼ੇ ‘ਤੇ ਕੰਮ ਕਰਨ ਵਾਲੇ ਤਿੰਨ ਭਾਰਤੀਆਂ ਨੂੰ US ਵਿਚ ਐਂਟਰੀ ਤੋਂ ਰੋਕ ਦਿੱਤਾ ਗਿਆ। ਨਾਲ ਹੀ...

ਪੰਜਾਬ ‘ਚ ਕਬੂਤਰਬਾਜ਼ੀ ਦੇ ਮੁਕਾਬਲਿਆਂ ‘ਤੇ ਰੋਕ, ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਦੇ ਸਾਰੇ DC’s ਨੂੰ ਜਾਰੀ ਕੀਤਾ ਗਿਆ ਪੱਤਰ

ਪੰਜਾਬ ਵਿਚ ਕਬੂਤਰਬਾਜ਼ੀ ਦੇ ਮੁਕਾਬਲੇ ਉਤੇ ਰੋਕ ਲਗਾ ਦਿੱਤੀ ਗਈ ਹੈ। ਕਬੂਤਰਬਾਜ਼ੀ ਨੂੰ ਅਪਰਾਧਿਕ ਸਰਗਰਮੀਆਂ ਦਾ ਹਿੱਸਾ ਮੰਨਿਆ ਜਾਵੇਗਾ।...

ਈਰਾਨ ’ਚ ਫਸੇ 311 ਭਾਰਤੀ ਨਾਗਰਿਕਾਂ ਨੂੰ ਲੈ ਕੇ ਨਵੀਂ ਦਿੱਲੀ ਪਹੁੰਚੀ ਫਲਾਈਟ, ਹੁਣ ਤੱਕ 1428 ਲੋਕਾਂ ਦੀ ਹੋ ਚੁੱਕੀ ਵਾਪਸੀ

13 ਜੂਨ ਤੋਂ ਈਰਾਨ-ਇਜ਼ਰਾਈਲ ਵਿਚ ਸ਼ੁਰੂ ਹੋਏ ਯੁੱਧ ਦਾ ਅੱਜ 10ਵਾਂ ਦਿਨ ਹੈ। ਈਰਾਨ ਵਿਚ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਕਵਾਇਦ ਜਾਰੀ ਹੈ।...

ਪੰਜਾਬ ਦੇ ਪੁੱਤ ਨੇ ਵਧਾਇਆ ਮਾਣ, 11 ਸਾਲਾਂ ਦੀ ਮਿਹਨਤ ਮਗਰੋਂ ਭਾਰਤੀ ਫੌਜ ‘ਚ ਬਣਿਆ ਲੈਫਟੀਨੈਂਟ

ਫਾਜ਼ਿਲਕਾ ਦੇ ਪੁੱਤ ਅਰਵਿੰਦ ਕੰਬੋਜ ਨੇ ਪੂਰੇ ਦੇਸ਼ ਵਿਚ ਪੰਜਾਬ ਦਾ ਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਉਹ 11 ਸਾਲਾਂ ਦੀ ਸਖਤ ਮਿਹਨਤ ਮਗਰੋਂ...

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫੰਡਾਂ ਦਾ ਵੇਰਵਾ ਜਾਰੀ, ਸ਼ੰਭੂ ਬਾਰਡਰ ‘ਤੇ 401 ਦਿਨ ਚੱਲਿਆ ਸੀ ਕਿਸਾਨ ਅੰਦੋਲਨ-2

ਕਿਸਾਨ ਮੋਰਚੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫੰਡਾਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ। ਫੰਡਾਂ ਨੂੰ...

ਚੰਡੀਗੜ੍ਹ : ਪਾਰਕ ‘ਚ ਲੱਗੇ ਖੰਭੇ ਤੋਂ ਕਰੰਟ ਲੱਗਣ ਕਾਰਨ ਮੁਕੇ ਸਾਹ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

ਚੰਡੀਗੜ੍ਹ ਸਥਿਤ ਮਨੀਮਾਜਰਾ ਦੇ ਵਿਕਾਸ ਨਗਰ ਪਾਰਕ ਵਿਚ ਖੇਡ ਰਹੀਆਂ ਕੁੜੀਆਂ ਨੂੰ ਬੁਲਾਉਣ ਗਏ ਪਿਤਾ ਦੀ ਕਰੰਟ ਦੀ ਚਪੇਟ ਵਿਚ ਆਉਣ ਨਾਲ ਮੌਤ ਹੋ...

ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਰਾਹਤ, ਔਸਤ ਤਾਪਮਾਨ ਡਿੱਗਿਆ

ਮਾਨਸੂਨ ਅੱਜ ਪੰਜਾਬ ਵਿਚ ਦਾਖਲ ਹੋ ਗਿਆ ਹੈ। ਪਹਿਲਾਂ ਅਨੁਮਾਨ ਸੀ ਕਿ ਇਹ ਮਾਨਸੂਨ 28 ਜੂਨ ਦੇ ਕਰੀਬ ਪੰਜਾਬ ਵਿਚ ਦਾਖਲ ਹੋਵੇਗਾ ਪਰ ਇਸ ਵਾਰ...

ਸਮਾਣਾ : ਕਾਰ ਤੇ ਮੋਟਰਸਾਈਕਲ ਵਿਚਾਲੇ ਟੱ.ਕ/ਰ, ਦਾਦੇ ਦੀ ਮੌਕੇ ‘ਤੇ ਮੌਤ, ਪੋਤਿਆਂ ਦੀ ਹਾਲਤ ਗੰਭੀਰ

ਸਮਾਣਾ ਦੇ ਮਾਈਸਰ ਰੋਡ ਦੇ ਉੱਤੇ ਇੱਕ ਕਾਰ ਤੇ ਮੋਟਰਸਾਈਕਲ ਦੀ ਆਹਮਣੋ ਸਾਹਮਣੇ ਭਿਆਨਕ ਟੱਕਰ ਹੋਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਬਜ਼ੁਰਗ...

ਜਾਸੂਸੀ ਦੇ ਦੋਸ਼ ‘ਚ ਅੰਮ੍ਰਿਤਸਰ ਤੋਂ 2 ਸ਼ੱਕੀ ਵਿਅਕਤੀ ਗ੍ਰਿਫ਼ਤਾਰ, ISI ਏਜੰਟ ਨਾਲ ਸਿੱਧੇ ਸੰਪਰਕ ‘ਚ ਸਨ ਦੋਵੇਂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ, ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਸਬੰਧਤ ਜਾਸੂਸੀ...

ਪਹਿਲਗਾਮ ਹਮਲਾ : NIA ਨੇ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ‘ਚ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਜਾਂਚ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਪਾਕਿਸਤਾਨੀ ਅੱਤਵਾਦੀ ਸੰਗਠਨ...