Sep 16

ਤਰਨਤਾਰਨ : ਟਰੈਕਟਰ-ਟਰਾਲੀ ਤੇ ਐਕਟਿਵਾ ਦੀ ਟੱਕਰ ‘ਚ ਜੌੜੀਆਂ ਭੈਣਾਂ ‘ਚੋਂ ਇਕ ਦੀ ਮੌਤ, ਦੂਜੀ ਜ਼ਖਮੀ

ਤਰਨਤਾਰਨ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਟਰੈਕਟਰ-ਟਰਾਲੀ ਤੇ ਐਕਟਿਵਾ ਦੀ ਟੱਕਰ ‘ਚ ਜੌੜੀਆਂ ਭੈਣਾਂ ‘ਚੋਂ ਇਕ ਦੀ ਮੌਤ ਹੋਣ ਦੀ ਖਬਰ...

PM ਮੋਦੀ ਦੇ ਜਨਮਦਿਨ ‘ਤੇ ਦਿੱਲੀ ਦਾ ਰੈਸਟੋਰੈਂਟ ਲਾਂਚ ਕਰੇਗਾ ’56 ਇੰਚ ਥਾਲੀ’, ਖਾਣ ਵਾਲੇ ਨੂੰ ਮਿਲੇਗਾ 8.5 ਲੱਖ ਦਾ ਇਨਾਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਸਤੰਬਰ ਨੂੰ ਆਪਣਾ 72ਵਾਂ ਜਨਮ ਦਿਨ ਮਨਾਉਣ ਜਾ ਰਹੇ ਹਨ। ਇਸ ਮੌਕੇ ‘ਤੇ ਦਿੱਲੀ ਦੇ ਇਕ ਰੈਸਟੋਰੈਂਟ ਨੇ...

ਫਰਜ਼ੀ ਰਜਿਸਟ੍ਰੇਸ਼ਨ ਨੰਬਰ ਅਲਾਟ ਕਰਨ ਵਾਲੇ 5 ਠੇਕੇਦਾਰਾਂ ਖਿਲਾਫ ਵਿਜੀਲੈਂਸ ਵੱਲੋਂ ਮਾਮਲਾ ਦਰਜ

ਪੰਜਾਬ ਵਿਜੀਲੈਂਸ ਵੱਲੋਂ ਚਲਾਏ ਜਾ ਰਹੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਤੇ ਕੋਟਕਪੂਰਾ ਦੀ ਅਨਾਜ...

ਲਾਪਰਵਾਹੀ ਦਾ ਅਨੋਖਾ ਮਾਮਲਾ : PNB ਦੀ ਕਰੰਸੀ ਚੈਸਟ ‘ਚ ਗਲੇ 42 ਲੱਖ ਦੇ ਨੋਟ, 4 ਅਧਿਕਾਰੀ ਸਸਪੈਂਡ

ਕਾਨਪੁਰ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਪਾਂਡੂ ਨਗਰ ਸ਼ਾਖਾ ਦੀ ਕਰੰਸੀ ਚੈਸਟ ਵਿੱਚ ਰੱਖੇ 42 ਲੱਖ ਰੁਪਏ ਸਿੱਲ ਹੋਣ ਕਾਰਨ ਗਲ ਗਏ । ਬੈਂਕ...

ਪੰਜਾਬ ਸਰਕਾਰ ਨੇ ਪਰਾਲੀ ਨਾਲ ਬਾਇਓਗੈਸ ਬਣਾਉਣ ਲਈ ਜਰਮਨੀ ਦੀ ਕੰਪਨੀ ਦਾ ਮੰਗਿਆ ਸਹਿਯੋਗ

ਦੀਵਾਲੀ ਨੇੜੇ ਹਰ ਸਾਲ ਦਿੱਲੀ/ਐੱਨਸੀਆਰ ਦੀ ਹਵਾ ਵਿਚ ਪ੍ਰਦੂਸ਼ਣ ਵਧ ਜਾਂਦਾ ਹੈ। ਪ੍ਰਦੂਸ਼ਣ ਵਧਣ ਦੇ ਪਿੱਛੇ ਦਾ ਕਾਰਨ ਪੰਜਾਬ ਵਿਚ ਝੋਨੇ ਦੀ ਫਸਲ...

ਪਟਿਆਲਾ ਦੇ ਨਿੱਜੀ ਹਸਪਤਾਲ ਤੋਂ ਸਾਹਮਣੇ ਆਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਸਵੀਰ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਮਹੀਨਿਆਂ ਬਾਅਦ ਵੀ ਉਨ੍ਹਾਂ ਦੇ ਪਿਤਾ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਜੰਗ ਜਾਰੀ ਰੱਖੀ ਹੋਈ...

ਪਹਾੜਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਮਗਰੋਂ NDRF-SDRF ਅਲਰਟ, ਰੋਕੀ ਜਾ ਸਕਦੀ ਹੈ ਕੇਦਾਰਨਾਥ ਯਾਤਰਾ

ਪਹਾੜਾਂ ਵਿੱਚ ਮੌਸਮ ਵਿਭਾਗ ਨੇ ਦੋ ਦਿਨਾਂ ਤੱਕ ਮੀਂਹ ਦਾ ਹਾਈ ਅਲਰਟ ਜਾਰੀ ਕੀਤਾ ਹੈ । ਮੌਸਮ ਵਿਭਾਗ ਦੇ ਹਾਈ ਅਲਰਟ ਤੋਂ ਬਾਅਦ ਰੁਦਰਪ੍ਰਯਾਗ...

ਸਲਮਾਨ ਖਾਨ ‘ਰੇਕੀ’ ਮਾਮਲੇ ਦੀ ਜਾਂਚ ਕਰਨ ਮੁੰਬਈ ਪੁਲਿਸ ਪਹੁੰਚੀ ਪੰਜਾਬ, ਸ਼ੂਟਰ ਕਪਿਲ ਪੰਡਿਤ ਤੋਂ ਕਰੇਗੀ ਪੁੱਛਗਿਛ

ਸਲਮਾਨ ਖਾਨ ਨੂੰ ਧਮਕੀ ਦੇਣ ਦੇ ਮਾਮਲੇ ਨੂੰ ਲੈ ਕੇ ਮੁੰਬਈ ਪੁਲਿਸ ਦੀ ਇਕ ਟੀਮ ਪੰਜਾਬ ਪਹੁੰਚੀ ਹੈ। ਮੁੰਬਈ ਪੁਲਿਸ ਕ੍ਰਾਈਮ ਬ੍ਰਾਂਚ ਦੀ 4...

ਅਨੋਖਾ ਤੋਹਫ਼ਾ ! PM ਮੋਦੀ ਦੇ ਜਨਮਦਿਨ ਵਾਲੇ ਦਿਨ ਪੈਦਾ ਹੋਣ ਵਾਲੇ ਬੱਚਿਆਂ ਨੂੰ ਸੋਨੇ ਦੀ ਮੁੰਦਰੀ ਦੇਵੇਗੀ ਭਾਜਪਾ

ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ 17 ਸਤੰਬਰ ਨੂੰ ਦੇਸ਼ ਭਰ ਵਿੱਚ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੇ ਜਨਮ ਦਿਨ ਨੂੰ ਹੋਰ...

ਸਟਾਰ ਟੈਨਿਸ ਖਿਡਾਰੀ ਰੋਜਰ ਫੈਡਰਰ ਨੇ ਕੀਤਾ ਸੰਨਿਆਸ ਦਾ ਐਲਾਨ, 24 ਸਾਲਾਂ ‘ਚ 20 ਵਾਰ ਬਣੇ ਗ੍ਰੈਂਡ ਸਲੈਮ ਚੈਂਪੀਅਨ

ਸਵਿਜ਼ਰਲੈਂਡ ਦੇ ਸਟਾਰ ਟੈਨਿਸ ਖਿਡਾਰੀ ਰੋਜਰ ਫੈਡਰਰ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। 41 ਸਾਲ ਦੇ ਫੈਡਰਰ ਨੇ ਟਵਿੱਟਰ ‘ਤੇ ਭਾਵੁਕ ਪੋਸਟ...

‘ਇੱਕ ਵਿਧਾਇਕ ਇੱਕ ਪੈਨਸ਼ਨ’ ਦੇ ਫੈਸਲੇ ‘ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ

ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਇਕ ਵਿਧਾਇਕ ਇਕ ਪੈਨਸ਼ਨ ਯੋਜਨਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ।...

ਗੌਤਮ ਅਡਾਨੀ ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ, ਅਰਨੌਲਟ ਨੂੰ ਪਛਾੜ ਮੁਕਾਮ ਕੀਤਾ ਹਾਸਲ

ਗੌਤਮ ਅਡਾਨੀ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਹੁਣ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਏਲਨ ਮਸਕ ਦੇ ਬਾਅਦ ਗੌਤਮ ਅਡਾਨੀ ਦਾ...

CM ਮਾਨ ਨੇ ਬਰਲਿਨ ‘ਚ ਵਰਬੀਓ ਗਰੁੱਪ ਦੇ CEO ਨਾਲ ਕੀਤੀ ਮੁਲਾਕਾਤ, ਪੰਜਾਬ ‘ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀ ਦਿਨੀਂ ਪੰਜਾਬ ਵਿੱਚ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਦੇ ਲਈ ਜਰਮਨੀ ਵਿੱਚ ਹਨ । CM ਮਾਨ ਨੇ ਜਰਮਨੀ ਦੀ...

ਦਿੱਲੀ ‘ਚ ਮੰਕੀਪੌਕਸ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ, ਦੇਸ਼ ‘ਚ ਪੀੜਤਾਂ ਦੀ ਗਿਣਤੀ ਹੋਈ 13

ਦਿੱਲੀ ਵਿੱਚ ਮੰਕੀਪੌਕਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਵਿੱਚ ਇੱਕ ਨਾਈਜੀਰੀਅਨ ਔਰਤ ਸੰਕਰਮਿਤ ਪਾਈ ਗਈ ਹੈ। ਔਰਤ ਨੂੰ LNJP...

‘ਰੇਤ ਮਾਫੀਆ ‘ਚ ਕਈ ਪੱਤਰਕਾਰ ਤੇ ਸਿਆਸਤਦਾਨ ਵੀ ਸ਼ਾਮਲ, ਬਣ ਰਹੀ ਲਿਸਟ, ਹੋਵੇਗੀ ਕਾਰਵਾਈ’ : ਮੰਤਰੀ ਬੈਂਸ

ਪੰਜਾਬ ਵਿਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਪੰਜਾਬ ਸਰਕਾਰ ਨੇ ਪਹਿਲਾਂ ਹੀ ਰੋਕ ਲਗਾਈ ਹੋਈ ਹੈ। NGT ਦੀ ਗਾਈਡਲਾਈਨਸ ਮੁਤਾਬਕ ਮਾਨਸੂਨ ਦੌਰਾਨ...

CM ਯੋਗੀ ਵੱਲੋਂ ਲਖੀਮਪੁਰ ਪੀੜਤ ਪਰਿਵਾਰ ਲਈ 25 ਲੱਖ ਦੀ ਮਦਦ ਦਾ ਐਲਾਨ, ਦੋਸ਼ੀਆਂ ਨੂੰ ਮਹੀਨੇ ਦੇ ਅੰਦਰ ਦਿੱਤੀ ਜਾਵੇਗੀ ਸਜ਼ਾ

ਯੂਪੀ ਦੇ ਲਖੀਮਪੁਰ ਖੀਰੀ ਵਿੱਚ ਨਾਬਾਲਗ ਕੁੜੀਆਂ ਨਾਲ ਸਮੂਹਿਕ ਜਬਰ-ਜਨਾਹ ਕਰਨ ਅਤੇ ਹੱਤਿਆ ਦੇ ਮਾਮਲੇ ਵਿੱਚ ਸੀਐਮ ਯੋਗੀ ਨੇ ਪੀੜਤ ਲੜਕੀਆਂ...

ਲਖਨਊ ‘ਚ ਤੜਕਸਾਰ ਵਾਪਰਿਆ ਵੱਡਾ ਹਾਦਸਾ, ਮੀਂਹ ਕਾਰਨ ਡਿਗੀ ਦੀਵਾਰ, 9 ਦੀ ਹੋਈ ਮੌਤ

ਲਖਨਊ ਵਿਚ ਤਿੰਨ ਦਿਨ ਤੋਂ ਹੋ ਰਹੇ ਭਾਰੀ ਮੀਂਹ ਦਰਮਿਆਨ ਸਵੇਰੇ 3 ਵਜੇ ਵੱਡਾ ਹਾਦਸਾ ਵਾਪਰ ਗਿਆ। ਇਥੇ ਦਿਲਕੁਸ਼ਾ ਕਾਲੋਨੀ ਵਿਚ ਦੀਵਾਰ ਡਿਗਣ...

ਵੱਡੀ ਖਬਰ: ਕੈਪਟਨ ਅਮਰਿੰਦਰ ਸਿੰਘ ਫੜ੍ਹਣਗੇ ਭਾਜਪਾ ਦਾ ਪੱਲਾ, 19 ਸਤੰਬਰ ਨੂੰ PLC ਦਾ BJP ‘ਚ ਹੋਵੇਗਾ ਰਲੇਵਾਂ !

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਿਲ ਹੋਣ ਜਾ...

ਦੁਬਈ ਤੋਂ ਆਈ ਸਪਾਈਸ ਜੈਟ ਦੀ ਉਡਾਣ ‘ਚੋਂ ਮਿਲਿਆ 1015 ਗ੍ਰਾਮ ਸੋਨਾ, ਬਰਾਮਦ ਸੋਨੇ ਦੀ ਕੀਮਤ 50 ਲੱਖ ਤੋਂ ਵੱਧ

ਕਸਟਮ ਵਿਭਾਗ ਦੀ ਟੀਮ ਨੇ ਦੁਬਈ ਤੋਂ ਆਈ ਸਪਾਈਸ ਜੈਟ ਦੀ ਉਡਾਣ ‘ਚੋਂ 1015 ਗ੍ਰਾਮ ਸੋਨਾ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੇ...

ਸਰੀ ‘ਚ 40 ਪੰਜਾਬੀ ਨੌਜਵਾਨਾਂ ਨੇ ਘੇਰੀ ਪੁਲਿਸ ਅਫਸਰ ਦੀ ਕਾਰ, ਸਾਰਿਆਂ ਨੂੰ ਭੇਜਿਆ ਜਾ ਸਕਦੈ ਵਾਪਸ ਭਾਰਤ

ਕੈਨੇਡਾ ਦੇ ਸਰੀ ਵਿੱਚ 40 ਪੰਜਾਬੀ ਨੌਜਵਾਨਾਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ, ਬੁੱਧਵਾਰ ਨੂੰ ਤਕਰੀਬਨ 40 ਪੰਜਾਬੀ...

ਦਿੱਲੀ ‘ਚ ਆਬਕਾਰੀ ਨੀਤੀ ਘਪਲੇ ਕੇਸ ‘ਚ ED ਦੀ ਵੱਡੀ ਕਾਰਵਾਈ, ਦੇਸ਼ ਭਰ ‘ਚ 40 ਥਾਵਾਂ ‘ਤੇ ਕੀਤੀ ਛਾਪੇਮਾਰੀ

ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਦਿੱਲੀ ਸ਼ਰਾਬ ਘਪਲੇ ਮਾਮਲੇ ਵਿਚ...

ਸ੍ਰੀ ਦਰਬਾਰ ਸਾਹਿਬ ‘ਚ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਏ ਕਰਮਜੀਤ ਗਿੱਲ ਦੀ ਜ਼ਮਾਨਤ ਅਰਜ਼ੀ ਰੱਦ

1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੇ...

ਜੱਗੂ ਭਗਵਾਨਪੁਰੀਆ ਦੇ ਕਰੀਬੀ ਗੈਂਗਸਟਰ ਮਨੀ ਰਈਆ ਤੇ ਮਨਦੀਪ ਤੂਫ਼ਾਨ ਗ੍ਰਿਫ਼ਤਾਰ, ਮੂਸੇਵਾਲਾ ਕਤਲਕਾਂਡ ਨਾਲ ਜੁੜੇ ਤਾਰ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ...

ਅੰਮ੍ਰਿਤਸਰ ‘ਚ ਇਲੈਕਟ੍ਰੋਨਿਕਸ ਗੋਦਾਮ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀ ਦੇਰੀ ਕਾਰਨ ਹੋਇਆ ਲੱਖਾਂ ਦਾ ਨੁਕਸਾਨ

ਅੰਮ੍ਰਿਤਸਰ ਵਿੱਚ ਵੀਰਵਾਰ ਰਾਤ ਨੂੰ ਇੱਕ ਇਲੈਕਟ੍ਰੋਨਿਕਸ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ । ਸੇਵਾ ਸਮਿਤੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ...

ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ ! ਨਿੱਜੀ ਹਸਪਤਾਲ ‘ਚ ਕਰਵਾਏ ਗਏ ਦਾਖਲ

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-09-2022

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ...

ਰੂਸ-ਯੂਕਰੇਨ ਜੰਗ ਵਿਚਾਲੇ ਪੁਤਿਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਕੋਸ਼ਿਸ਼, ਕਈ ਗਾਰਡ ਸਸਪੈਂਡ

ਰੂਸ-ਯੂਕਰੇਨ ਜੰਗ ਵਿਚਾਲੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ‘ਤੇ ਹਮਲਾ ਹੋਇਆ ਹੈ। ਪੁਤਿਨ ਇਸ ਹਮਲੇ ‘ਚ ਵਾਲ-ਵਾਲ ਬਚ ਗਏ। ਹਾਲਾਂਕਿ...

ਹੜ੍ਹਾਂ ਦੀ ਤਬਾਹੀ ਨਾਲ ਟੁੱਟਿਆ ਪਾਕਿਸਤਾਨ, PM ਸ਼ਾਹਬਾਜ਼ ਬੋਲੇ- ‘ਮਿੱਤਰ ਦੇਸ਼ ਵੀ ਸਾਨੂੰ ਭਿਖਾਰੀ ਸਮਝਣ ਲੱਗੇ’

ਹੜ੍ਹਾਂ ਦੀ ਤਬਾਹੀ ਨਾਲ ਗੁਆਂਢੀ ਦੇਸ਼ ਪਾਕਿਸਤਾਨ ਦਾ ਬੁਰਾ ਹਾਲ ਹੈ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦੇਸ਼ ਦੀ ਸੰਕਟਗ੍ਰਸਤ...

ਕੁਈਨ ਐਲੀਜ਼ਾਬੇਥ ਦਾ ਅੰਤਿਮ ਸੰਸਕਾਰ, ਜਿਨਪਿੰਗ ਤੇ ਪੁਤਿਨ ਨੂੰ ਛੱਡ ਕੇ 500 VIPs ਹੋਣਗੇ ਸ਼ਾਮਲ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦੇ ਤਾਬੂਤ ਨੂੰ ਬੁੱਧਵਾਰ ਨੂੰ ਬਕਿੰਘਮ ਪੈਲੇਸ ਤੋਂ ਵੈਸਟਮਿੰਸਟਰ ਹਾਲ ਲਿਜਾਇਆ ਗਿਆ। ਇੱਥੇ ਉਨ੍ਹਾਂ...

ਫੋਨ ਖੋਹਣ ਦੇ ਚੱਕਰ ‘ਚ 15 km ਤੱਕ ਚੱਲਦੀ ਟ੍ਰੇਨ ਨਾਲ ਲਟਕਿਆ ਚੋਰ, ਲੋਕਾਂ ਨੇ ਸਿਖਾਇਆ ਸਬਕ

ਬਿਹਾਰ ਦੇ ਬੇਗੂਸਰਾਏ ‘ਚ ਚੱਲਦੀ ਟਰੇਨ ਦੀ ਖਿੜਕੀ ‘ਚੋਂ ਮੋਬਾਇਲ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਹੋਏ ਚੋਰ ਦੀ ਜਾਨ ‘ਤੇ ਬਣ ਗਈ, ਜਿਵੇਂ...

ਸੁਲਝੇਗੀ ਸੋਨਾਲੀ ਫੋਗਾਟ ਦੀ ‘ਮਰਡਰ ਮਿਸਟਰੀ’! CBI ਵੱਲੋਂ ਕੇਸ ਰਜਿਸਟਰ, ਭਲਕੇ ਗੋਆ ਜਾਏਗੀ ਟੀਮ

ਸੋਨਾਲੀ ਫੋਗਾਟ ਦੀ ਮੌਤ ਦੇ 25 ਦਿਨ ਬਾਅਦ ਅਖੀਰ ਸੀਬੀਆਈ ਵੱਲੋਂ ਭਾਜਪਾ ਦੀ ਮੌਤ ਦਾ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਦੇ ਸਬੰਧ ਵਿੱਚ ਸੀਬੀਆਈ...

ਲੁਧਿਆਣਾ : ਗੈਂਗਸਟਰ ਪੁਨੀਤ ਬੈਂਸ ਦੇ 3 ਗੁਰਗੇ ਚੜ੍ਹੇ ਪੁਲਿਸ ਦੇ ਹੱਥੇ, ਕਰਨ ਵਾਲੇ ਸਨ ਵੱਡੀ ਵਾਰਦਾਤ

ਲੁਧਿਆਣਾ ‘ਚ ਹਥਿਆਰਾਂ ਦੇ ਜ਼ੋਰ ‘ਤੇ ਲੁੱਟ ਦੀ ਯੋਜਨਾ ਬਣਾ ਰਹੇ ਗੈਂਗਸਟਰ ਪੁਨੀਤ ਬੈਂਸ ਉਰਫ ਮਨੀ ਬੈਂਸ ਧੜੇ ਦੇ ਚਾਰ ਸਾਥੀਆਂ ਨੂੰ ਥਾਣਾ...

ਰਿਸ਼ਵਤਖੋਰਾਂ ‘ਤੇ ਸ਼ਿਕੰਜਾ, ਬਟਾਲਾ ‘ਚ ਮਾਲ ਪਟਵਾਰੀ, ਮਾਨਸਾ ‘ਚ ਰਜਿਸਟਰੀ ਕਲਰਕ ਤੇ ਚੌਂਕੀਦਾਰ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਮਾਲ ਵਿੰਗ ਬਟਾਲਾ ਸਰਕੀ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 4500...

ਕੈਨੇਡਾ : ਟੋਰਾਂਟੋ ‘ਚ ਹਿੰਦੂ ਮੰਦਰ ਦੀ ਭੰਨਤੋੜ, ਕੰਧਾਂ ‘ਤੇ ਲਿਖੇ ਗਏ ਖਾਲਿਸਤਾਨੀ ਨਾਅਰੇ

ਕੈਨੇਡਾ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਅਣਪਛਾਤੇ ਲੋਕਾਂ ਨੇ ਮੰਦਰ ਦੀਆਂ ਕੰਧਾਂ ਨੂੰ ਨੁਕਸਾਨ...

ਮੀਤ ਹੇਅਰ ਬੋਲੇ- ‘ਵਿਗਿਆਨਕ ਤਰੀਕੇ ਰਾਹੀਂ ਪਰਾਲੀ ਦੇ ਪ੍ਰਬੰਧਨ ਨਾਲ ਕਿਸਾਨਾਂ ਦੀ ਆਮਦਨ ‘ਚ ਕਰਾਂਗੇ ਵਾਧਾ’

ਅਮਲੋਹ (ਫਤਹਿਗੜ੍ਹ ਸਾਹਿਬ) : ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਮੀਤ ਹੇਅਰ ਨੇ ਸ਼ਾਹਪੁਰ ਵਿਖੇ ਪਰਾਲੀ ਤੋਂ ਬਿਜਲੀ ਪੈਦਾ ਕਰਨ...

ਪੱਟੀ : ਨਸ਼ੇ ਦੀ ਭੇਟ ਚੜ੍ਹਿਆ ਮਾਪਿਆਂ ਦਾ ਜਵਾਨ 27 ਸਾਲਾਂ ਪੁੱਤ, ਟੀਕਾ ਲਾਉਂਦੇ ਹੀ ਹੋਈ ਮੌਤ

ਪੰਜਾਬ ਵਿੱਚ ਇੱਕ ਹੋਰ ਨੌਜਵਾਨ ਚੜ੍ਹੀ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਗਿਆ। ਵਿਧਾਨ ਸਭਾ ਹਲਕਾ ਪੱਟੀ ਅਤੇ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ...

ਪੰਜਾਬ : ਜੇਲ੍ਹਾਂ ‘ਚ ਕੈਦੀਆਂ ਨੂੰ ਮਿਲੇਗੀ ਪਰਿਵਾਰ ਦੀ ‘ਜਾਦੂ ਦੀ ਜੱਫ਼ੀ’, ਇੱਕ ਘੰਟਾ ਮੁਲਾਕਾਤ, ਵਿੱਚ ਕੋਈ ਕੰਧ ਨਹੀਂ

ਪੰਜਾਬ ਵਿੱਚ ਹੁਣ ਜਦੋਂ ਕੈਦੀ ਜੇਲ੍ਹ ਅੰਦਰ ਆਪਣੇ ਰਿਸ਼ਤੇਦਾਰਾਂ ਨੂੰ ਮਿਲਣਗੇ ਤਾਂ ਉਨ੍ਹਾਂ ਦੇ ਸਾਹਮਣੇ ਕੋਈ ਜਾਲੀ ਜਾਂ ਸ਼ੀਸ਼ੇ ਦੀ ਕੰਧ...

ਗੜਦੀਵਾਲਾ : ਕਾਲਜ ‘ਚ NCC ਟ੍ਰਾਇਲ ਦੌਰਾਨ ਦੌੜਣ ਵੇਲੇ B.Sc. ਦੀ ਵਿਦਿਆਰਥਣ ਦੀ ਮੌਤ

ਗੜਦੀਵਾਲਾ ਦੇ ਖ਼ਾਲਸਾ ਕਾਲਜ ਵਿੱਚ ਇਕ ਬੁਹਤ ਹੀ ਮੰਦਭਾਗੀ ਘਟਨਾ ਵਾਪਰੀ, ਜਦੋਂ NCC ਦੇ ਟ੍ਰਾਇਲ ਦੌਰਾਨ B.Sc. ਦੀ ਵਿਦਿਆਰਥਣ ਸੋਨਾਲੀ ਦੀ ਦੌੜ...

ਸੁਖਬੀਰ ਬਾਦਲ ਵੱਲੋਂ ਸੂਬਾ ਆਬਜ਼ਰਵਰਾਂ, ਕੋਆਰਡੀਨੇਸ਼ਨ ਕਮੇਟੀ ਅਤੇ ਜ਼ਿਲ੍ਹਾਵਾਰ ਆਬਜ਼ਰਵਰਾਂ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ...

ਜੇਲ੍ਹ ਤੋਂ ਬਾਹਰ ਆਉਣਗੇ ਦਲੇਰ ਮਹਿੰਦੀ, 19 ਸਾਲ ਪੁਰਾਣੇ ਮਾਮਲੇ ‘ਚ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਦਲੇਰ ਮਹਿੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਲੇਰ ਮਹਿੰਦੀ ਨੂੰ ਮਨੁੱਖੀ ਤਸਕਰੀ ਦੇ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ,...

ਬਠਿੰਡਾ ਦੀ ਇਸ ਧੀ ਨੇ ਪੂਰੇ ਜ਼ਿਲ੍ਹੇ ਦਾ ਵਧਾਇਆ ਮਾਣ, ਬਣੀ ਪਾਇਲਟ, ਮਾਪਿਆਂ ਦੀ ਖੁਸ਼ੀ ਦਾ ਟਿਕਾਣਾ ਨਹੀਂ

ਬਠਿੰਡਾ ਦੀ ਜੰਮਪਲ ਲਵਪ੍ਰੀਤ ਕੌਰ ਨੇ ਪਾਇਲਟ ਬਣ ਕੇ ਪੂਰੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਪਾਇਲਟ ਬਣਨ ਮਗਰੋਂ ਪਹਿਲੀ ਵਾਰ ਲਵਪ੍ਰੀਤ ਕੌਰ ਅੱਜ...

ਘਾਤਕ ਰੋਗਾਂ ਦਾ ਇਲਾਜ ਕਰਨ ਵਾਲੇ ਵੈਦ ਜਗਤਾਰ ਪੰਨੂ ਮੈਡੀਕਲ ਐਕਸੀਲੈਂਸੀ ਐਵਾਰਡ ਨਾਲ ਸਨਮਾਨਤ

ਵੱਖ-ਵੱਖ ਘਾਤਕ ਰੋਗਾਂ ਨੂੰ ਸ਼ਰਤੀਆ ਠੀਕ ਕਰਨ ਵਾਲੇ ‘ਦੁੱਖ ਦੂਰ ਦਵਾਖਾਨਾ’ ਦੇ ਵੈਦ ਜਗਤਾਰ ਸਿੰਘ ਪੰਨੂ ਨੂੰ ਚੰਡੀਗੜ੍ਹ ਵਿਖੇ ਪੀ.ਟੀ.ਸੀ....

ਖੁਸ਼ਖਬਰੀ ! ਅਕਤੂਬਰ ‘ਚ ਹੋਵੇਗੀ ਪੰਜਾਬ ਪੁਲਿਸ ਭਰਤੀ, SI -ਕਾਂਸਟੇਬਲ ਤੇ ਹੋਰ ਕਾਡਰਾਂ ‘ਚ ਖਾਲੀ ਪਈਆਂ ਅਸਾਮੀਆਂ

ਸਾਲ 2016 ਤੋਂ ਬਾਅਦ ਨੌਜਵਾਨਾਂ ਨੂੰ ਹੁਣ ਸਾਲ 2022 ਵਿੱਚ ਪੰਜਾਬ ਪੁਲਿਸ ਵਿਭਾਗ ਵਿੱਚ ਰੁਜ਼ਗਾਰ ਪਾਉਣ ਅਤੇ ਰਾਜ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ।...

ਨੇਕ ਉਪਰਾਲਾ: ਲੋੜਵੰਦ ਮਰੀਜ਼ਾਂ ਦੇ ਇਲਾਜ ਲਈ PGI ਚੰਡੀਗੜ੍ਹ ‘ਚ ਡਾਕਟਰ ਨੇ ਦਿੱਤਾ 10 ਕਰੋੜ ਰੁ: ਦਾ ਗੁਪਤ ਦਾਨ

ਭਾਰਤ ਵਿੱਚ ਦਾਨ ਦੀ ਪਰੰਪਰਾ ਬਹੁਤ ਪੁਰਾਣੀ ਹੈ। ਇਸੇ ਤਰ੍ਹਾਂ ਗੁਪਤ ਦਾਨ ਦਾ ਮਾਮਲਾ ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼...

ਭਾਰਤ-ਪਾਕਿ ਸਰਹੱਦ ‘ਤੇ ਫਿਰ ਡਰੋਨ ਦੀ ਹਲਚਲ, BSF ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਆਪ੍ਰੇਸ਼ਨ ਜਾਰੀ

ਪਾਕਿਸਤਾਨ ਵਿੱਚ ਬੈਠੇ ਤਸਕਰਾਂ ਦੀ ਭਾਰਤੀ ਸਰਹੱਦ ਵਿੱਚ ਹੈਰੋਇਨ ਅਤੇ ਹਥਿਆਰਾਂ ਨੂੰ ਭੇਜਣ ਦੀ ਇੱਕ ਹੋਰ ਕੋਸ਼ਿਸ਼ ਨੂੰ ਬਾਰਡਰ ਸਿਕਓਰਿਟੀ...

ਖੇਡ ਮੰਤਰੀ ਨੇ ਅਰਸ਼ਦੀਪ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ-‘ਅਰਸ਼ਦੀਪ ਨੌਜਵਾਨਾਂ ਲਈ ਹੈ ਪ੍ਰੇਰਨਾ ਸ੍ਰੋਤ’

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਆਸਟ੍ਰੇਲੀਆ ਵਿਖੇ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ‘ਤੇ ਤੇਜ਼ ਗੇਂਦਬਾਜ਼...

ਪਰਾਲੀ ਦੇ ਪ੍ਰਬੰਧਨ ‘ਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਪਹਿਲ, 5000 ਏਕੜ ‘ਚ ਲੱਗੇਗਾ ਪੂਸਾ ਬਾਇਓ ਡੀ ਕੰਪੋਜ਼ਰ ਪ੍ਰਾਜੈਕਟ

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਿਸਾਨਾਂ ਨੂੰ ਹਰ ਸੰਭਵ ਮਦਦ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।...

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਹੋਏ ਕਾਰ ਹਾਦਸੇ ਦਾ ਸ਼ਿਕਾਰ, ਲੱਗੀਆਂ ਮਾਮੂਲੀ ਸੱਟਾਂ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਇੱਕ ਕਾਰ ਹਾਦਸੇ ਵਿੱਚ ਵਾਲ-ਵਾਲ ਬਚ ਗਏ । ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ।...

ਪਾਕਿਸਤਾਨ ਦੇ ਸਾਬਕਾ ਅੰਪਾਇਰ ਅਸਦ ਰਾਊਫ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਪਾਕਿਸਤਾਨ ਦੇ ਸਾਬਕਾ ਅੰਪਾਇਰ ਅਸਦ ਰਾਊਫ ਦਾ ਬੁੱਧਵਾਰ ਨੂੰ 66 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਇਸ ਖਬਰ ਦੀ...

ਗਰਮੀ ਤੋਂ ਮਿਲੇਗੀ ਰਾਹਤ ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਹੋਈ ਮਾਨਸੂਨ ਦੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਕੇਂਦਰ ਚੰਡੀਗੜ੍ਹ...

ਲਖੀਮਪੁਰ ਖੀਰੀ ‘ਚ ਦੋ ਸਕੀਆਂ ਭੈਣਾਂ ਨਾਲ ਦਰਿੰਦਗੀ ਮਗਰੋਂ ਲਾਸ਼ਾਂ ਨੂੰ ਦਰੱਖਤ ਨਾਲ ਲਟਕਾਇਆ, 6 ਲੋਕ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ 2 ਸਕੀਆਂ ਭੈਣਾਂ ਦੀਆਂ ਲਾਸ਼ਾਂ ਇੱਕ ਦਰੱਖਤ ‘ਤੇ ਲਟਕੀਆਂ ਮਿਲਣ ਤੋਂ ਬਾਅਦ ਪੂਰੇ ਇਲਾਕੇ...

ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਮਾਮਲਾ : CM ਕੇਜਰੀਵਾਲ ਨੇ ਦਿੱਲੀ ਤਲਬ ਕੀਤੇ ਪੰਜਾਬ ਦੇ ਸਾਰੇ ‘ਆਪ’ ਵਿਧਾਇਕ

ਭਾਰਤੀ ਜਨਤਾ ਪਾਰਟੀ ਵੱਲੋਂ ਆਪ੍ਰੇਸ਼ਨ ਲੋਟਸ ਦੇ ਤਹਿਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਖਰੀਦ-ਫਰੋਖਤ ਦੇ ਇਲਜ਼ਾਮਾਂ ਵਿਚਾਲੇ ਆਮ ਆਦਮੀ...

ਮੰਤਰੀ ਕੁਲਦੀਪ ਧਾਲੀਵਾਲ ਨੇ ਦਿੱਲੀ ਦੇ CM ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

ਪੰਜਾਬ ਸਰਕਾਰ ਵੱਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ, ਜਿਸ ਦੇ ਤਹਿਤ ਜਾਗਰੂਕਤਾ...

ਤਾਲਿਬਾਨ ਨੇ ਸਿੱਖ ਧਰਮ ਗ੍ਰੰਥਾਂ ਨੂੰ ਵਤਨੋ ਬਾਹਰ ਲੈ ਕੇ ਜਾਣ ‘ਤੇ ਲਾਈ ਪਾਬੰਦੀ, ਸ਼੍ਰੋਮਣੀ ਕਮੇਟੀ ਨੇ ਕੀਤੀ ਸਖ਼ਤ ਨਿਖੇਧੀ

ਅਫਗਾਨਿਸਤਾਨ ਤੋਂ ਸਿੱਖ ਭਾਈਚਾਰੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ । ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿੱਖਾਂ ਦੇ ਪਵਿੱਤਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-09-2022

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ...

‘ਆਪ’ ਵਿਧਾਇਕਾਂ ਦੀ ਸ਼ਿਕਾਇਤ ਦੇ ਬਾਅਦ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ FIR ਕੀਤੀ ਦਰਜ

ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਨੇ ਭਾਜਪਾ ਵੱਲੋਂ ‘ਆਪ੍ਰੇਸ਼ਨ ਲੋਟਸ’ ਤਹਿਤ ‘ਆਪ’ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ ਲਗਾਏ ਸਨ।...

ਮੁੰਬਈ ‘ਚ ED ਨੇ 4 ਟਿਕਾਣਿਆਂ ‘ਤੇ ਮਾਰਿਆ ਛਾਪਾ, ਨਿੱਜੀ ਲਾਕਰਾਂ ਤੋਂ ਮਿਲਿਆ 91.5 ਕਿਲੋ ਸੋਨਾ ਤੇ 340 ਕਿਲੋ ਚਾਂਦੀ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੰਬਈ ਵਿਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ 91.5 ਕਿਲੋਗ੍ਰਾਮ ਸੋਨਾ ਤੇ 152 ਕਿਲੋਗ੍ਰਾਮ ਚਾਂਦੀ ਜ਼ਬਤ...

BMW ਨੇ ਕੀਤਾ ਸਪੱਸ਼ਟ, ਕਿਹਾ- ‘ਪੰਜਾਬ ‘ਚ ਪਲਾਂਟ ਲਗਾਉਣ ਦੀ ਨਹੀਂ ਹੈ ਕੋਈ ਯੋਜਨਾ’

ਪ੍ਰਮੁੱਖ ਆਟੋਮੋਬਾਈਲ ਕੰਪਨੀ BMW ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਦਾਅਵੇ ਦਾ ਖੰਡਨ ਕੀਤਾ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ BMW...

ਖਿਡੌਣੇ ਵੇਚਣ ਵਾਲੇ ਦੀ ਸੱਪ ਦੇ ਡੰਗਣ ਨਾਲ ਹੋਈ ਮੌਤ, ਗਰੀਬ ਪਰਿਵਾਰ ਪ੍ਰਸ਼ਾਸਨ ਤੋਂ ਲਗਾ ਰਿਹਾ ਮਦਦ ਦੀ ਗੁਹਾਰ

ਜ਼ਿਲ੍ਹਾ ਕਪੂਰਥਲਾ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਚੋਧਰੀਆ ਦੀ ਕਰਨੋਲੀ ਧੁੱਸੀ ਬੰਨ ਦੇ ਗਰੀਬ ਵਿਅਕਤੀ ਬਲਜੀਤ ਸਿੰਘ ਪੁੱਤਰ ਜਗੀਰ ਸਿੰਘ ਜੋ...

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ! ‘ਆਪ’ ਦੀ ਨਵੀਂ ਮਾਇਨਿੰਗ ਪਾਲਿਸੀ ‘ਤੇ ਲਗਾਈ ਰੋਕ

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ। ਹਾਈਕੋਰਟ ਨੇ ‘ਆਪ’ ਸਰਕਾਰ ਦੀ ਨਵੀਂ ਮਾਈਨਿੰਗ...

‘ਆਪ੍ਰੇਸ਼ਨ ਲੋਟਸ’ ‘ਤੇ CM ਮਾਨ ਦਾ ਬਿਆਨ-‘ਭਾਜਪਾ ਦੇ ਹੱਥੋਂ ਨਹੀਂ ਵਿਕਣ ਵਾਲੇ ਪੰਜਾਬੀ ਵਿਧਾਇਕ’

ਆਮ ਆਦਮੀ ਪਾਰਟੀ ਵੱਲੋਂ ਭਾਜਪਾ ‘ਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ ਲਗਾਏ ਜਾ ਰਹੇ ਹਨ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ...

ਲੁਧਿਆਣਾ: ਕਲਯੁਗੀ ਪਿਉ ਨੇ ਨਹਿਰ ‘ਚ ਸੁੱਟਿਆ ਢਾਈ ਸਾਲਾਂ ਬੱਚਾ, ਲਈ ਮਾਸੂਮ ਦੀ ਜਾਨ

ਲੁਧਿਆਣਾ ਦੇ ਸ੍ਰੀ ਭੈਣੀ ਸਾਹਿਬ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਕਲਯੁੱਗੀ ਪਿਓ ਨੇ ਆਪਣਾ ਢਾਈ ਸਾਲਾ ਬੱਚੇ ਨਹਿਰ...

ਜੇਲ੍ਹ ਮੰਤਰੀ ਦੇ ਜੇਲ੍ਹਾਂ ਨੂੰ ਮੋਬਾਇਲ ਫੋਨ ਮੁਕਤ ਕਰਨ ਦੇ ਦਾਅਵੇ ਖੋਖਲੇ, RTI ‘ਚ ਹੋਇਆ ਖੁਲਾਸਾ

ਪੰਜਾਬ ਵਿੱਚ ਜੇਲ੍ਹਾਂ ਵਿੱਚ ਚੱਲਦੇ ਮੋਬਾਇਲ ਫੋਨਾਂ ਦਾ ਮਸਲਾ ਹਮੇਸ਼ਾ ਭਖਿਆ ਰਹਿੰਦਾ ਹੈ। ਪਿਛਲੇ ਦਿਨੀਂ ਮਸ਼ਹੂਰ ਨੌਜਵਾਨ ਗਾਇਕ ਸਿੱਧੂ...

ਯੂਪੀ ਦੇ ਆਸਮਾਨ ‘ਚ ਦਿਖੀ ਰੌਸ਼ਨੀ ਦੀ ਲਾਈਨ, ਹਾਈ ਸਪੀਡ ਇੰਟਰਨੈੱਟ ਲਈ ਏਲਨ ਮਸਕ ਦੀ ਤਿਆਰੀ

ਦੁਨੀਆ ਵਿਚ ਹਾਈ ਸਪੀਡ ਇੰਟਰਨੈਟ ਨੂੰ ਲੈ ਕੇ ਕਈ ਕੰਪਨੀਆਂ ਤਰ੍ਹਾਂ-ਤਰ੍ਹਾਂ ਦੀਆਂ ਤਿਆਰੀਆਂ ਕਰ ਰਹੀਆਂ ਹਨ। ਇਸੇ ਦੌੜ ਵਿਚ ਏਲਨ ਮਸਕ ਵੀ...

ਕਾਂਗਰਸ ਦੀ ਪੋਸਟ ‘ਤੇ ਹੰਗਾਮਾ, ਹਿਮੰਤਾ ਨੇ ਨਹਿਰੂ ਦੀ ਨਿੱਕਰ ਪਹਿਨੀਂ ਫੋਟੋ ਪਾਈ, ਬੋਲੇ- ‘ਇਹਨੂੰ ਵੀ ਸਾੜੋਗੇ?’

ਕਾਂਗਰਸ ਪਾਰਟੀ ਦੇ ਅਧਿਕਾਰਕ ਟਵਿੱਤਰ ਹੈਂਡਲ ਰਾਹੀਂ ਪਾਈ ਗਈ ਇੱਕ ਟਵੀਟ ‘ਤੇ ਖੂਬ ਬਪਾਵ ਹੋਇਆ। ਬੀਜੇਪੀ ਨੇ ਕਾਂਗਰਸ ਨੂੰ ਚਾਰੇ ਪਾਸਿਓਂ...

ਗ੍ਰਹਿ ਮੰਤਰਾਲੇ ਨੇ ਕੇਂਦਰੀ ਡੈਪੂਟੇਸ਼ਨ ਲਈ ਵੀਕੇ ਭਾਵਰਾ ਤੇ ਹਰਪ੍ਰੀਤ ਸਿੱਧੂ ਦੇ ਨਾਂ ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਡੈਪੂਟੇਸ਼ਨ ਲਈ ਸਾਬਕਾ ਡੀਜੀਪੀ ਵੀਕੇ ਭਾਵਰਾ ਅਤੇ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ)...

ਗਣੇਸ਼ ਉਤਸਵ ‘ਚ ਅਸ਼ਲੀਲ ਗੀਤ, G Khan ਨੇ ਮੰਗੀ ਮਾਫੀ, ਬੋਲੇ-‘ਸਰੋਤਿਆ ਦੇ ਕਹਿਣ ‘ਤੇ ਗਾਇਆ’

ਲੁਧਿਆਣਾ ਦੇ ਮੁਹੱਲਾ ਜਨਕਪੁਰੀ ਵਿਖੇ ਗਣਪਤੀ ਵਿਸਰਜਨ ਮੌਕੇ ਅਸ਼ਲੀਲ ਗੀਤ ਗਾਉਣ ਨੂੰ ਲੈ ਕੇ ਗਾਇਕ ਜੀ ਖਾਨ ਨੇ ਸਫਾਈ ਦਿੱਤੀ ਅਤੇ ਸੋਸ਼ਲ...

ਜਲਾਲਾਬਾਦ : ਪਿੰਡ ਦੇ ਧਨਾਢਾਂ ਨੇ ਨੌਜਵਾਨ ਨੂੰ ਪਹਿਲਾਂ ਬੁਰੀ ਤਰ੍ਹਾਂ ਕੁੱਟਿਆ, ਫਿਰ ਚੜ੍ਹਾ ‘ਤਾ ਟਰੈਕਟਰ, ਤੋੜਿਆ ਦਮ

ਜਲਾਲਾਬਾਦ ਦੇ ਪਿੰਡ ਬੁੱਧੋ ਕੇ ਦੇ ਇਕ ਨੌਜਵਾਨ ਨੂੰ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ। ਚਮਕੌਰ ਸਿੰਘ ਨਾਮ ਦੇ...

ਅਗਨੀਵੀਰਾਂ ਦੀ ਭਰਤੀ, CM ਮਾਨ ਵੱਲੋਂ DCs ਨੂੰ ਸਹਿਯੋਗ ਦੇ ਹੁਕਮ, ਕਿਹਾ-‘ਵੱਧ ਤੋਂ ਵੱਧ ਭਰਤੀ ਕਰੋ’

ਅਗਨੀਪਥ ਸਕੀਮ ਤਹਿਤ ਹੋਣ ਵਾਲੀਆਂ ਭਰਤੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ...

ਸਾਬਕਾ DGP ਸੈਣੀ ਨੂੰ ਵੱਡੀ ਰਾਹਤ, ਸੈਕਟਰ-20 ਕੋਠੀ ਮਾਮਲੇ ‘ਚ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੈਕਟਰ-20 ਕੋਠੀ...

ਸ਼ੀਤਲ ਅੰਗੁਰਾਲ ਸਣੇ ‘ਆਪ’ ਦੇ 10 MLAs ਨੂੰ ਖ਼ਰੀਦਣ ਦੀ ਕੋਸ਼ਿਸ਼, ਮੰਤਰੀ ਚੀਮਾ ਨੇ ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ : ਮੰਤਰੀ ਹਰਪਾਲ ਚੀਮਾ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਵਿੱਚ ਵੱਡੇ ਦੋਸ਼ ਲਾਏ ਗਏ। ਉਨ੍ਹਾਂ ਕਿਹਾ ਕਿ ਬੀਜੇਪੀ ਨੇ ਆਮ ਆਦਮੀ...

200 ਕਰੋੜ ਰੁ. ਦੀ ਡਰੱਗਸ ਨਾਲ 6 ਪਾਕਿਸਤਾਨੀ ਕਾਬੂ, ਨਸ਼ਿਆਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਫੜੀ

ਨਵੀਂ ਦਿੱਲੀ : ਗੁਜਰਾਤ ਵਿੱਚ ਕਰੀਬ 200 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਣੇ ਛੇ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ ਕੀਤੇ ਗਏ ਹਨ।...

ਪੁੰਛ ਮਿੰਨੀ ਬੱਸ ਹਾਦਸੇ ‘ਤੇ PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਵਾਰਸਾਂ ਲਈ 2 ਲੱਖ ਰੁ. ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਵਾਪਰੇ ਦਰਦਨਾਕ ਹਾਦਸੇ ‘ਤੇ ਦੁੱਖ ਪ੍ਰਗਟਾਇਆ ਅਤੇ ਪ੍ਰਧਾਨ ਮੰਤਰੀ ਨੈਸ਼ਨਲ...

ਕਪੂਰਥਲਾ ਥਾਣੇ ‘ਚ ਛਾਪਾ ਮਾਰ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ 2,000 ਰਿਸ਼ਵਤ ਲੈਂਦਾ ASI

ਕਪੂਰਥਲਾ ਸਿਟੀ ਥਾਣੇ ਵਿੱਚ ਦੇਰ ਰਾਤ ਵਿਜੀਲੈਂਸ ਟੀਮ ਨੇ ਛਾਪਾ ਮਾਰ ਕੇ ਇੱਕ ASI ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ...

‘ਮੂਸੇਵਾਲਾ ਦਾ ਨਾਂ ਸਾਡੇ ਨਾਲ ਜੋੜਿਐ ਤਾਂ ਬਦਲਾ ਲੈ ਕੇ ਰਹਾਂਗੇ’, ਬੰਬੀਹਾ ਗੈਂਗ ਦਾ ਗੋਲਡੀ ਬਰਾੜ ਨੂੰ ਚੈਲੰਜ

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਬੰਬੀਹਾ ਗੈਂਗ ਨੇ ਫੇਸਬੁੱਕ ‘ਤੇ ਪੋਸਟ ਪਾਈ ਹੈ। ਬੰਬੀਹਾ ਗੈਂਗ ਨੇ ਗੋਲਡੀ ਬਰਾੜ ਨੂੰ ਚੈਲੰਜ ਕੀਤਾ ਹੈ...

ਪੁੰਛ ‘ਚ ਵੱਡਾ ਹਾਦਸਾ, ਖਾਈ ‘ਚ ਡਿੱਗੀ ਮਿਨੀ ਬੱਸ, 7 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖਮੀ

ਜੰਮੂ-ਕਸ਼ਮੀਰ ਦੇ ਪੁੰਛ ‘ਚ ਬੁੱਧਵਾਰ ਨੂੰ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਪੁੰਛ ਦੇ ਸਾਜਨ ਇਲਾਕੇ ਵਿੱਚ ਇੱਕ ਮਿੰਨੀ ਬੱਸ ਹਾਦਸੇ ਦਾ...

ਜਲੰਧਰ : ਹਾਈਵੇ ‘ਤੇ ਅਚਾਨਕ ਪਲਟਿਆ ਟਰਾਲਾ, ਟਕਰਾਈਆਂ ਗੱਡੀਆਂ, ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਜਲੰਧਰ ‘ਚ ਟਰਾਲਾ ਪਲਟਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ, ਇਹ ਕਦੋਂ ਵਾਪਰਿਆ, ਇਸ ਦਾ ਅਜੇ ਤੱਕ ਪਤਾ ਨਹੀਂ...

ਮੰਤਰੀ ਚੀਮਾ BJP ਦੇ ‘ਆਪ੍ਰੇਸ਼ਨ ਲੋਟਸ’ ਨੂੰ ਲੈ ਕੇ ਕਰਨਗੇ ਵੱਡੇ ਖੁਲਾਸੇ, ਕਰਨ ਜਾ ਰਹੇ ਪ੍ਰੈੱਸ ਕਾਨਫਰੰਸ

ਪੰਜਾਬ ਦੀ ਆਮ ਆਦਮੀ ਪਾਰਟੀ ਅੱਜ ਵੱਡੇ ਖੁਲਾਸੇ ਕਰੇਗੀ, ਜਿਸ ਵਿੱਚ ‘ਆਪ੍ਰੇਸ਼ਨ ਲੋਟਸ’ ਨਾਲ ਜੁੜੇ ਕਈ ਤੱਥ ਸਾਹਮਣੇ ਆਉਣਗੇ। ਇਸ ਨੂੰ ਲੈ ਕੇ...

ਲੁਧਿਆਣਾ : ਲੂਣ ਮੰਡੀ ‘ਚ ਲੁਕੋਈਆਂ ਪਟਾਕਿਆਂ ਦੀਆਂ 300 ਪੇਟੀਆਂ ਬਰਾਮਦ, ਹੋ ਸਕਦਾ ਸੀ ਵੱਡਾ ਹਾਦਸਾ

ਲੁਧਿਆਣਾ ਸ਼ਹਿਰ ਬਾਰੂਦ ‘ਤੇ ਬੈਠਾ ਹੈ। ਕਿਸੇ ਸਮੇਂ ਵੀ ਇਹ ਬਾਰੂਦ ਫਟ ਸਕਦਾ ਹੈ ਅਤੇ ਸ਼ਹਿਰ ਵਿੱਚ ਵੱਡਾ ਹਾਦਸਾ ਵਾਪਰ ਸਕਦਾ ਹੈ। ਪੁਲਿਸ...

ਲੁਧਿਆਣਾ : ਪੁਲਿਸ ਨੂੰ ਧੱਕਾ ਦੇ ਕੇ ਫਰਾਰ ਹੋਇਆ ਜ਼ਬਰ ਜਨਾਹ ਦਾ ਦੋਸ਼ੀ, ਪਈਆਂ ਭਾਜੜਾਂ

ਲੁਧਿਆਣਾ ਵਿੱਚ ਪੁਲਿਸ ਦੀ ਅਣਗਹਿਲੀ ਕਰਕੇ ਇੱਕ ਦਿਨ ਪਹਿਲਾਂ ਜਬਰ-ਜ਼ਨਾਹ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅੱਜ ਪੁਲਿਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-09-2022

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ...

BMW ਪੰਜਾਬ ‘ਚ ਲਗਾਏਗੀ ਆਟੋ ਮੈਨੂਫੈਕਚਰਿੰਗ ਯੂਨਿਟ, CM ਮਾਨ ਦੀ ਕੰਪਨੀ ਦੇ ਅਧਿਕਾਰੀਆਂ ਨਾਲ ਬੈਠਕ ‘ਚ ਬਣੀ ਸਹਿਮਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੱਖ ਆਟੋ ਦਿੱਗਜ਼ ਬੀਐੱਮਡਬਲਯੂ ਕੰਪਨੀ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਮੁੱਖ ਮੰਤਰੀ ਦੇ...

ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਇੰਡੀਆ ਗੇਟ ‘ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਬੁੱਤ ਲਗਾਉਣ ਦੀ ਕੀਤੀ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ...

TRAI ਵੱਲੋਂ ਟੈਲੀਕਾਮ ਕੰਪਨੀਆਂ ਨੂੰ ਵੱਡਾ ਝਟਕਾ! 28 ਦਿਨ ਦੇ ਵੈਲੀਡਿਟੀ ਵਾਲੇ ਪਲੈਨ ਨੂੰ 30 ਦਿਨ ਦਾ

ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ ਨੇ ਪ੍ਰੀਪੇਡ ਮੋਬਾਈਲ ਗਾਹਕਾਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਹੈ। TRAI ਨੇ ਸਾਰੀਆਂ ਟੈਲੀਕਾਮ...

ਪੰਜਾਬ ਸਰਕਾਰ ਨੂੰ ਝਟਕਾ! HC ਨੇ ਆਟੇ ਤੇ ਦਾਲ ਦੀ ਵੰਡ ਡਿਪੂ ਧਾਰਕਾਂ ਦੀ ਥਾਂ ਏਜੰਸੀਆਂ ਨੂੰ ਦੇਣ ਦੇ ਫੈਸਲੇ ‘ਤੇ ਲਗਾਈ ਰੋਕ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਵਿਚ ਲਾਭਪਾਤਰੀਆਂ ਨੂੰ ਕਣਕ ਦੇ ਆਟੇ ਤੇ ਦਾਲ ਦੀ ਵੰਡ ਅਧਿਕਾਰ ਡਿਪੂ ਧਾਰਕਾਂ ਦੀ ਬਜਾਏ ਹੋਰ...

ਮੰਤਰੀ ਲਾਲਜੀਤ ਭੁੱਲਰ ਨੇ 68 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ, ਬੋਲੇ- ‘ਜਲਦ ਹੋਰ ਸਟਾਫ਼ ਦੀ ਹੋਵੇਗੀ ਭਰਤੀ’

ਚੰਡੀਗੜ੍ਹ : ਸੂਬੇ ਦੇ ਨੌਜਵਾਨਾਂ ਨੂੰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ...

‘ਮਾਨ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਜਿਨ੍ਹਾਂ ਨੂੰ ਮੂੰਗੀ ਦੀ ਫਸਲ ਦਾ MSP ਨਹੀਂ ਮਿਲਿਆ’ : ਖਹਿਰਾ

ਚੰਡੀਗੜ੍ਹ : ਕੁੱਲ ਹਿੰਦ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, ਜੀਐੱਸਟੀ ਘਪਲੇ ਦੇ 6 ਦੋਸ਼ੀ ਏਜੰਟ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਘਪਲੇ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਘਪਲੇ ਦੇ ਸਿਲਸਿਲੇ ਵਿਚ ਟੋਲ ਬੂਥਾਂ...

ਕੈਨੇਡਾ ਆਧਾਰਿਤ ਗੈਂਗਸਟਰ ਲਖਬੀਰ ਲੰਡਾ ਦਾ ਇੱਕ ਹੋਰ ਸਾਥੀ ਖਰੜ ਤੋਂ ਕਾਬੂ, 103 ਗ੍ਰਾਮ ਹੈਰੋਇਨ ਵੀ ਬਰਾਮਦ

ਚੰਡੀਗੜ੍ਹ : ਕੈਨੇਡਾ-ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ...

ਲੁਧਿਆਣਾ : ਖੁਦਾਈ ਦੌਰਾਨ ਮਿਲੀ ਬੰਬਨੁਮਾ ਚੀਜ਼, ਮਚਿਆ ਹੜਕੰਪ, ਮੌਕੇ ‘ਤੇ ਪਹੁੰਚਿਆ ਬੰਬ ਨਿਰੋਧਕ ਦਸਤਾ

ਲੁਧਿਆਣਾ ਦੇ ਪ੍ਰੀਤ ਵਿਹਾਰ ਵਿਚ ਪਲਾਟ ਦੀ ਖੁਦਾਈ ਦੌਰਾਨ ਬੰਬ ਮਿਲਿਆ। ਬੰਬ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ ਜਿਸ ਦੇ ਬਾਅਦ ਲੋਕਾਂ ਨੇ...

‘BJP ਪੰਜਾਬ ‘ਚ ਸਾਡੇ ਵਿਧਾਇਕਾਂ ਨੂੰ ਖਰੀਦਣ ਦੀ ਕਰ ਰਹੀ ਕੋਸ਼ਿਸ਼, ਦੇ ਰਹੀ 25-25 ਕਰੋੜ ਦਾ ਲਾਲਚ’ : ਹਰਪਾਲ ਚੀਮਾ

ਦਿੱਲੀ ਦੇ ਬਾਅਦ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਪੰਜਾਬ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ...

ਖੇਡਾਂ ਨੂੰ ਲੈ ਕੇ CM ਮਾਨ ਦਾ ਵੱਡਾ ਐਲਾਨ, ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਕੀਤੀ ਸ਼ੁਰੂ

ਚੰਡੀਗੜ੍ਹ: ਪੰਜਾਬ ਨੂੰ ਖੇਡਾਂ ਵਿੱਚ ਇੱਕ ਵਾਰ ਫਿਰ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਦੇ ਮੱਦੇਨਜ਼ਰ ਖੇਡ...

ਸਾਬਕਾ ਮੰਤਰੀ ਸੰਗਤ ਗਿਲਜੀਆਂ ਨੂੰ HC ਤੋਂ ਰਾਹਤ, ਗ੍ਰਿਫਤਾਰੀ ‘ਤੇ 28 ਸਤੰਬਰ ਤੱਕ ਲਗਾਈ ਰੋਕ ਨੂੰ ਰੱਖਿਆ ਜਾਰੀ

ਪੰਜਾਬ ਵਿਚ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲ ਗਈ ਹੈ। ਕੋਰਟ ਨੇ...

ਸੰਗਠਨ ਮਜ਼ਬੂਤੀ ‘ਚ ਜੁਟੀ ਪੰਜਾਬ ਕਾਂਗਰਸ, ਪ੍ਰਧਾਨ ਰਾਜਾ ਵੜਿੰਗ ਨੇ 17 ਬਲਾਕ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਪੰਜਾਬ ਵਿਚ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਲੱਗ ਗਈ ਹੈ।ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 17 ਨਵੇਂ ਬਲਾਕ...

ਚੰਡੀਗੜ੍ਹ ਤੇ ਕੁਝ ਹੋਰ ਜ਼ਿਲ੍ਹਿਆਂ ‘ਚ ਸਰਕਾਰੀ ਭਵਨਾਂ ਨੂੰ ਵਿਕਲਾਂਗਾਂ ਦੇ ਅਨੁਕੂਲ ਬਣਾਇਆ ਜਾਵੇਗਾ : ਮੰਤਰੀ ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਕਲਾਂਗਾਂ ਦੇ ਕਲਿਆਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਅੰਮ੍ਰਿਤਸਰ,...

PSPCL ‘ਚ ਜਲਦ ਹੀ ਹੋਵੇਗੀ ਸਹਾਇਕ ਲਾਈਨਮੈਨਜ਼ ਦੀਆਂ 2000 ਅਸਾਮੀਆਂ ‘ਤੇ ਭਰਤੀ : ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਅਸਿਸਟੈਂਟ ਲਾਈਨਮੈਨ ਦੀਆਂ...

ਫਰਨੀਚਰ ਮਾਰਕੀਟ ‘ਚ ਬਣੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ

ਚੰਡੀਗੜ੍ਹ ਨਾਲ ਲੱਗਦੇ ਬਲਟਾਣਾ ਕਸਬੇ ਵਿੱਚ ਫਰਨੀਚਰ ਮਾਰਕੀਟ ਵਿੱਚ ਬਣੇ ਇੱਕ ਸ਼ੋਅਰੂਮ ਵਿੱਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ...

ਗੈਂਗਸਟਰ ਲਖਬੀਰ ਸਿੰਘ ਦਾ ਕਰੀਬੀ ਸਾਥੀ ਅਨਮੋਲ ਦੀਪ ਖਰੜ ਤੋਂ ਗ੍ਰਿਫ਼ਤਾਰ, ਮੋਹਾਲੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਪੰਜਾਬ ਪੁਲਿਸ ਦੇ ਸਪੈਸ਼ਲ ਸੈੱਲ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ ਗੈਂਗਸਟਰ ਅਨਮੋਲ ਦੀਪ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਹੈ।...

ਕੁੜੀ ਦੀ ਨਸ਼ੇ ਦੀ ਹਾਲਤ ‘ਚ ਵੀਡੀਓ ਹੋਈ ਸੀ ਵਾਇਰਲ, AAP ਵਿਧਾਇਕਾ ਨੇ ਨਸ਼ਾ ਛੁਡਾਓ ਕੇਂਦਰ ‘ਚ ਕਰਵਾਇਆ ਦਾਖਲ

ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਬੀਤੇ ਦਿਨ ਇੱਕ ਵੀਡਿਓ ਵਾਇਰਲ ਹੋਈ ਸੀ ਜਿਸ ਵਿੱਚ ਇੱਕ ਚੂੜੇ ਵਾਲੀ ਮਹਿਲਾ ਨਸ਼ੇ ਵਿੱਚ ਧੁੱਤ ਦਿਖਾਈ ਦੇ...

AAP ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਸੂਰਜੀ ਊਰਜਾ ਨਾਲ ਚੱਲਣਗੇ ਖੇਤੀ ਟਿਊਬਵੈੱਲ !

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮਾਨ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ...