Sep 02

ਪੰਜਾਬ ਦੀ ਧੀ ਨੇ ਵਧਾਇਆ ਮਾਣ, ਟੋਰਾਂਟੋ ਯੂਨੀਵਰਿਸਟੀ ਤੋਂ ਹਾਸਲ ਕੀਤੀ 1 ਕਰੋੜ 11 ਲੱਖ ਦੀ ਸਕਾਲਰਸ਼ਿਪ

ਪੰਜਾਬ ਦੀ ਧੀ ਨੇ ਇਕ ਵਾਰ ਫਿਰ ਤੋਂ ਮਾਣ ਵਧਾਇਆ ਹੈ। ਰੂਹਬਾਨੀ ਕੌਰ ਟੋਰਾਂਟੋ ਯੂਨੀਵਰਸਿਟੀ ਤੋਂ 1 ਕਰੋੜ 11 ਲੱਖ ਰੁਪਏ ਦੀ ਸਕਾਲਰਸ਼ਿਪ ਹਾਸਲ...

‘ਸੋਨਾਲੀ ਫੋਗਾਟ ਨੂੰ ਸੁਧੀਰ ਨੇ ਕਾਲਾ ਜਾਦੂ ਕਰਵਾ ਕੇ ਵੱਸ ‘ਚ ਕੀਤਾ ਹੋਇਆ ਸੀ’- ਪਰਿਵਾਰ ਦੇ ਦੋਸ਼

ਬੀਜੇਪੀ ਨੇਤਾ ਅਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਨੂੰ ਲੈ ਕੇ ਨਿੱਤ ਨਵੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਵੱਖ-ਵੱਖ ਦਾਅਵੇ ਕੀਤੇ ਜਾ...

ਤਰਨਤਾਰਨ ‘ਚ ਚਰਚ ਭੰਨਤੋੜ ਦਾ ਮਾਮਲਾ, SIT ਕਰੇਗੀ ਜਾਂਚ, DGP ਨੇ ਜਲਦ ਮੰਗੀ ਰਿਪੋਰਟ

ਤਰਨਤਾਰਨ ‘ਚ ਚਰਚ ਦੀ ਭੰਨਤੋੜ ਅਤੇ ਪਾਦਰੀ ਦੀ ਕਾਰ ਨੂੰ ਸਾੜਨ ਦੀ ਘਟਨਾ ਦੀ ਜਾਂਚ ਵਿਸ਼ੇਸ਼ ਜਾਂਚ ਟੀਮ (SIT) ਕਰੇਗੀ। ਡੀਜੀਪੀ ਗੌਰਵ ਯਾਦਵ ਅਤੇ...

ਪਾਰਟੀ ਲਈ ਸੁਖਬੀਰ ਬਾਦਲ ਦਾ ਐਲਾਨ-‘ਵਨ ਫੈਮਿਲੀ, ਵਨ ਟਿਕਟ ਦਾ ਨਿਯਮ ਹੋਵੇਗਾ ਲਾਗੂ, ਜ਼ਿਲ੍ਹਾ ਪ੍ਰਧਾਨ ਨਹੀਂ ਲੜੇਗਾ ਚੋਣ’

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਵਿਚ ਚੋਣਾਂ ਦੌਰਾਨ ਇਕ ਪਰਿਵਾਰ...

ਨਰਮੇ ‘ਚ ਆੜ੍ਹਤ ਘੱਟ ਕਰਨ ‘ਤੇ ਭੜਕੇ ਆੜ੍ਹਤੀ , ਬੋਲੇ-‘ਕੇਂਦਰ ਦੇ ਏਜੰਡੇ ‘ਤੇ ਕੰਮ ਕਰ ਰਹੀ ਸਰਕਾਰ’

ਮੰਡੀਆਂ ‘ਚ ਆੜ੍ਹਤ ਘੱਟ ਕਰਨ ਨੂੰ ਲੈ ਕੇ ਪੰਜਾਬ ਦੇ ਆੜ੍ਹਤੀਆਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪਹਿਲਾਂ ਮੰਡੀਆਂ ਵਿਚ ਆੜ੍ਹਤ...

ਜਲਾਲਾਬਾਦ : ਭਾਰਤ ਪਾਕਿ ਸਰਹੱਦ ‘ਤੇ BOP ਸੰਤੋਖ ਸਿੰਘ ਵਾਲਾ ਵਿਖੇ BSF ਨੇ ਕਾਬੂ ਕੀਤਾ ਪਾਕਿਸਤਾਨੀ ਘੁਸਪੈਠੀਆ

ਮੁਹੰਮਦ ਰਫ਼ੀਕ ਨਾਂ ਦਾ ਘੁਸਪੈਠੀਏ ਪਾਕਿਸਤਾਨ ਤੋਂ ਹਿੰਦੋਸਤਾਨ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਤੇ ਬੀਐਸਐਫ ਦੇ ਜਵਾਨਾਂ ਨੇ...

ਹੁਣ Twitter ‘ਚ ਐਡਿਟ ਕਰ ਸਕੋਗੇ ਟਵੀਟ, ਇਨ੍ਹਾਂ ਯੂਜ਼ਰਸ ਨੂੰ ਮਿਲੇਗੀ ਇਹ ਸਹੂਲਤ

ਮਾਇਕ੍ਰੋ ਬਲਾਗਿੰਗ ਤੇ ਸੋਸ਼ਲ ਨੈੱਟਵਰਕਿੰਗ ਸਾਈਟ Twitter ‘ਤੇ ਤੁਹਾਨੂੰ ਜਲਦ ਹੀ ਟਵੀਟ ਐਡਿਟ ਬਟਨ ਮਿਲਣ ਵਾਲਾ ਹੈ। ਯਾਨੀ ਕਿ ਟਵਿੱਟਰ ਯੂਜ਼ਰ ਇਸ...

ਲੁਧਿਆਣਾ ‘ਚ ਸੁਸਾਇਟੀ ਸਿਨੇਮਾ ਦੇ ਮਾਲਕ ਨੇ ਕੀਤੀ ਖੁਦਕੁਸ਼ੀ, ਲੀਵਰ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਲੁਧਿਆਣਾ ਵਿਚ ਸੁਸਾਇਟੀ ਸਿਨੇਮਾਘਰ ਦੇ ਮਾਲਕ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਹੈ। ਪੁਲਿਸ ਅਜੇ ਇਸ ਮਾਮਲੇ ਨੂੰ ਸ਼ੱਕੀ ਮੰਨ ਕੇ...

ਦਰਦਨਾਕ ਹਾਦਸਾ: ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ, 7 ਦੀ ਮੌਤ

ਗੁਜਰਾਤ ਦੇ ਅੰਬਾਜੀ ਵਿੱਚ ਸ਼ੁੱਕਰਵਾਰ ਸਵੇਰੇ ਹੋਏ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਇੱਕ ਤੇਜ਼ ਰਫ਼ਤਾਰ ਕਾਰ ਨੇ ਅੰਬਾਜੀ ਮਾਤਾ ਦੇ...

ਪਟਿਆਲਾ ‘ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, 35000 ਲੀਟਰ ENA ਕੀਤੀ ਬਰਾਮਦ

ਪਟਿਆਲਾ ਵਿਚ ਨਾਜਾਇਜ਼ ਸ਼ਰਾਬ ‘ਤੇ ਐਕਸਾਈਜ਼ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 35000 ਲੀਟਰ ENA ਬਰਾਮਦ ਕੀਤੀ ਗਈ ਹੈ। ਇਸ ਦੀ ਕੀਮਤ 3 ਤੋਂ 4...

ਗਰਮੀ ਤੋਂ ਮਿਲੇਗੀ ਰਾਹਤ ! ਮੌਸਮ ਵਿਭਾਗ ਨੇ ਪੰਜਾਬ ‘ਚ ਇਸ ਦਿਨ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ ਮਾਨਸੂਨ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਸਤੰਬਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ...

ਹਾਈਕੋਰਟ ਪਹੁੰਚਿਆ ਈਸਾਈ ਭਾਈਚਾਰਾ, ਮਸੀਹੀ ਸਮਾਜ ਤੇ ਚਰਚਾਂ ਦੀ ਸੁਰੱਖਿਆ ਲਈ ਪਟੀਸ਼ਨ ਕੀਤੀ ਦਾਇਰ

ਤਰਨਤਾਰਨ ਦੇ ਪੱਟੀ ਨੇੜੇ ਯੀਸ਼ੂ ਮਸੀਹ ਦੇ ਬੁੱਤ ਦੀ ਭੰਨ ਤੋੜ ਕੀਤੇ ਜਾਣ ਤੋਂ ਰੌਅ ਵਿੱਚ ਆਇਆ ਮਸੀਹੀ ਸਮਾਜ, ਮਸੀਹੀਆਂ ਤੇ ਗਿਰਜਿਆਂ ਦੀ...

ਸਿੱਧੂ ਮੂਸੇਵਾਲਾ ਦੇ ਮਾਪੇ ਵਿਦੇਸ਼ ਹੋਏ ਰਵਾਨਾ, ਗੈਂਗਸਟਰਾਂ ਵੱਲੋਂ ਪਿਤਾ ਨੂੰ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ

ਹੁਣੇ ਜਿਹੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿਦੇਸ਼ ਚਲੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਉਹ 10 ਦਿਨ ਲਈ...

‘ਪੰਜਾਬੀਆਂ ਦੇ ਬਿਜਲੀ ਬਿੱਲ ਜ਼ੀਰੋ ਆਉਣੇ ਹੋਏ ਸ਼ੁਰੂ, ਅਸੀਂ ਜੋ ਕਿਹਾ ਕੀਤਾ ਪੂਰਾ’ : MP ਰਾਘਵ ਚੱਢਾ

ਚੰਡੀਗੜ੍ਹ : ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ...

ਭਾਰਤੀ ਮੂਲ ਦੇ ਡਾਕਟਰ ਨੇ PM ਮੋਦੀ ਤੇ ਗੌਤਮ ਅਡਾਨੀ ਖਿਲਾਫ਼ ਅਮਰੀਕੀ ਅਦਾਲਤ ‘ਚ ਦਾਇਰ ਕੀਤਾ ਮੁਕੱਦਮਾ

ਭਾਰਤੀ-ਅਮਰੀਕੀ ਡਾਕਟਰ ਨੇ ਵਾਸ਼ਿੰਗਟਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨਮੋਹਨ ਰੈਡੀ...

ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਬਾਦਲ ਖਿਲਾਫ਼ ਕਾਰਵਾਈ ਦੀ ਤਿਆਰੀ, ਖਜ਼ਾਨੇ ਨੂੰ ਲੁੱਟਣ ਦੇ ਲੱਗੇ ਇਲਜ਼ਾਮ

ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਤਹਿਤ ਜਾਂਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ । ਇਸ ਸਬੰਧੀ...

ਗੌਰਵ ਯਾਦਵ ਹੀ ਬਣੇ ਰਹਿ ਸਕਦੇ ਨੇ ਪੰਜਾਬ ਦੇ DGP, ਭਾਵਰਾ ਨੂੰ ਹਾਊਸਿੰਗ ਕਾਰਪੋਰੇਸ਼ਨ ‘ਚ ਭੇਜਣ ਦੀ ਤਿਆਰੀ

IPS ਅਧਿਕਾਰੀ ਗੌਰਵ ਯਾਦਵ ਹੀ ਪੰਜਾਬ ਦੇ ਡੀਜੀਪੀ ਰਹਿਣਗੇ। 4 ਸਤੰਬਰ ਨੂੰ ਛੁੱਟੀ ਤੋਂ ਵਾਪਸ ਪਰਤ ਰਹੇ ਵੀਕੇ ਭਾਵਰਾ ਨੂੰ ਪੰਜਾਬ ਪੁਲਿਸ...

PM ਮੋਦੀ ਨੇ ਭਾਰਤੀ ਨੌਸੇਨਾ ਨੂੰ ਸੌਂਪੀ INS ਵਿਕਰਾਂਤ, ਬੋਲੇ- ‘ਇਹ ਜੰਗੀ ਜਹਾਜ਼ ਹੀ ਨਹੀਂ, ਤੈਰਦਾ ਹੋਇਆ ਸ਼ਹਿਰ ਹੈ’

ਭਾਰਤ ਦੇ ਸਮੁੰਦਰੀ ਇਤਿਹਾਸ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਜਹਾਜ਼ INS ਵਿਕਰਾਂਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਨੌਸੇਨਾ ਨੂੰ ਸੌਂਪ...

ਸੋਨਾਲੀ ਫੋਗਾਟ ਕੇਸ : ਵਕੀਲ ਨੇ CJI ਨੂੰ ਚਿੱਠੀ ਲਿਖ ਕੇ ਸੀਬੀਆਈ ਜਾਂਚ ਦੀ ਕੀਤੀ ਮੰਗ

ਭਾਜਪਾ ਆਗੂ ਸੋਨਾਲੀ ਫੋਗਾਟ ਮੌਤ ਮਾਮਲੇ ਵਿਚ ਰੋਜ਼ ਹੈਰਾਨ ਕਰ ਦੇਣ ਵਾਲੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਘਟਨਾ ਦੇ 10 ਦਿਨ ਬਾਅਦ...

ਪੰਚਕੂਲਾ ਦੀ ਰੇਹੜੀ ਮਾਰਕੀਟ ‘ਚ ਲੱਗੀ ਭਿਆਨਕ ਅੱਗ, 100 ਦੁਕਾਨਾਂ ਸੜ ਕੇ ਹੋਈਆਂ ਸੁਆਹ

ਦੇਸ਼ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧਦੀਆਂ ਹੀ ਜਾ ਰਹੀਆ ਹਨ । ਅਜਿਹੀ ਇੱਕ ਘਟਨਾ ਪੰਚਕੂਲਾ ਦੇ ਸੈਕਟਰ-9 ਦੀ ਰੇਹੜੀ ਮਾਰਕੀਟ...

ਪੰਜਾਬ ਵਿਜੀਲੈਂਸ ਨੇ ਮਾਲ ਪਟਵਾਰੀ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹਲਕਾ ਭਲਾਈਆਣਾ, ਤਹਿਸੀਲ ਗਿੱਦੜਬਾਹਾ, ਜ਼ਿਲਾ ਸ੍ਰੀ ਮੁਕਤਸਰ...

ਹੁਣ ਕੈਨੇਡਾ ਜਾਣਾ ਹੋਇਆ ਮਹਿੰਗਾ, ਪੰਜਾਬ ਦੇ ਵਿਦਿਆਰਥੀਆਂ ਲਈ ਬਣਿਆ ਵੱਡੀ ਪਰੇਸ਼ਾਨੀ

ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਸਥਿਤ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਸਤੰਬਰ ਮਹੀਨੇ ਤੋਂ ਨਵਾਂ ਸੈਸ਼ਨ ਸ਼ੁਰੂ ਹੋ ਚੁੱਕਿਆ ਹੈ ।...

ਗੰਨਾ ਕਿਸਾਨਾਂ ਦਾ ਹਾਲ ਬੇਹਾਲ, ਨਹੀਂ ਮਿਲੀ ਬਕਾਇਆ ਰਕਮ, ਅੱਜ ਭੁਗਤਾਨ ਨਾ ਹੋਇਆ ਤਾਂ ਲੈਣਗੇ ਵੱਡਾ ਐਕਸ਼ਨ

ਪੰਜਾਬ ਵਿਚ ਫਗਵਾੜਾ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇ ‘ਤੇ ਕਿਸਾਨਾਂ ਦਾ ਧਰਨਾ 26ਵੇਂ ਦਿਨ ਵੀ ਜਾਰੀ ਹੈ। ਸਰਕਾਰ ਨੇ ਵੀ ਕਿਸਾਨ ਜਥੇਬੰਦੀਆਂ...

ਦੋ ਬੱਚੀਆਂ ਨਾਲ ਜਬਰ-ਜਨਾਹ ਦੇ ਮਾਮਲੇ ‘ਚ ਮੁਰੂਘਾ ਮੱਠ ਦੇ ਮੁਖੀ ਸ਼ਿਵਮੂਰਤੀ ਮੁਰੂਘਾ ਸ਼ਰਨਾਰੂ ਗ੍ਰਿਫਤਾਰ

ਕਰਨਾਟਕ ਵਿੱਚ ਲਿੰਗਾਇਤ ਮੱਠ ਦੇ ਸੰਤ ਸ਼ਿਵਮੂਰਤੀ ਮੁਰੂਘਾ ਸ਼ਰਨਾਰੂ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ।...

SGPC ਕੋਲ ਪਹੁੰਚਿਆ ਪਾਦਰੀ ਤੋਂ ਪਰੇਸ਼ਾਨ ਸਿੱਖ, ਕਿਹਾ- “ਪਤਨੀ ਤੇ ਬੱਚਿਆਂ ਨੂੰ ਗੁਮਰਾਹ ਕਰ ਕੇ ਬਣਾ ਰਿਹਾ ਸਿੱਖੀ ਛੱਡਣ ਦਾ ਦਬਾਅ”

ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਸਿੱਖ ਨੇ ਆਪਣੀ ਪਤਨੀ ਅਤੇ ਬੱਚੇ ਨੂੰ ਪਾਦਰੀ ਤੋਂ ਛੁਡਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਗੈਂਗਸਟਰਾਂ ਦੀ ਧਮਕੀ, ਕਿਹਾ-“ਤੇਰਾ ਤੇਰੇ ਪੁੱਤ ਤੋਂ ਵੀ ਮਾੜਾ ਹਾਲ ਕਰਾਂਗੇ”

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਮ ਤੋਂ ਇੱਕ ਵਾਰ ਫਿਰ ਧਮਕੀ ਮਿਲੀ ਹੈ। ਧਮਕੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-09-2022

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ...

ਫਿਰੋਜ਼ਪੁਰ : ਵਿਆਹ ਦੇ ਮੰਡਪ ਤੋਂ ਸਿੱਧੇ ਜੇਲ੍ਹ ਪਹੁੰਚ ਗਈ ਲਾੜੀ, ਪੰਡਿਤ ਜੀ ਨੇ ਖੋਲ੍ਹ ‘ਤੀ ਕੁੜੀ ਦੀ ਪੋਲ

ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੈਂਟ ਇਲਾਕੇ ‘ਚ ਪੁਲਿਸ ਨੇ ਵਿਆਹ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਗਿਰੋਹ ਨੂੰ ਕਾਬੂ ਕੀਤਾ ਹੈ।...

ਪੰਜਾਬ ‘ਚ CCTV ਦੀ ਨਿਗਰਾਨੀ ‘ਚ ਵੰਡਿਆ ਜਾਏਗਾ ਆਟਾ-ਦਾਲ, ‘ਨਕਲੀ’ ਗ਼ਰੀਬਾਂ ਨੂੰ ਪਈਆਂ ਫ਼ਿਕਰਾਂ

ਪੰਜਾਬ ਵਿੱਚ ਆਟਾ-ਦਾਲ ਸਕੀਮ ਤਹਿਤ ਗਰੀਬਾਂ ਨੂੰ ਰਾਸ਼ਨ ਵੰਡਣ ਦੀ ਜ਼ਿੰਮੇਵਾਰੀ ਸਰਕਾਰ ਨੇ ਇੱਕ ਪ੍ਰਾਈਵੇਟ ਕੰਪਨੀ ਨੂੰ ਦੇ ਦਿੱਤੀ ਹੈ ਪਰ...

ਚੀਨੀ ਪੁਲਾੜ ਯਾਤਰੀਆਂ ਨੇ ਪੁਲਾੜ ‘ਚ ਉਗਾਇਆ ਝੋਨਾ, ਰਿਸਰਚ ਲਈ ਲਿਆਇਆ ਜਾਏਗਾ ਧਰਤੀ ‘ਤੇ

ਪੁਲਾੜ ਅਤੇ ਹੋਰ ਗ੍ਰਹਿਆਂ ‘ਤੇ ਜੀਵਨ ਦੀ ਭਾਲ ਕਰਨ ਵਾਲੇ ਵਿਗਿਆਨੀ ਉਥੇ ਕਈ ਪ੍ਰਯੋਗ ਕਰ ਰਹੇ ਹਨ। ਚੀਨੀ ਪੁਲਾੜ ਯਾਤਰੀਆਂ ਨੂੰ ਇਸ ਦਿਸ਼ਾ...

‘ਗਣਪਤੀ ਬੱਪਾ’ ਦਾ ਵੀ ਬਣਿਆ ਆਧਾਰ ਕਾਰਡ! ਸਕੈਨ ਕਰਦੇ ਹੁੰਦੇ ਦਰਸ਼ਨ, ਉੱਤੇ ਜਨਮ ਤਰੀਕ ਤੇ ਪਤਾ ਵੀ

ਗਣੇਸ਼ ਚਤੁਰਥੀ ਦਾ ਤਿਉਹਾਰ ਹਰ ਸਾਲ ਪੂਰੇ ਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਹਜ਼ਾਰਾਂ ਸ਼ਰਧਾਲੂ ਮੰਦਰਾਂ ਅਤੇ ਪੰਡਾਲਾਂ ਵਿੱਚ...

ਹੁਣ ਨਹੀਂ ਹੋਵੇਗਾ ਸਰਕਾਰੀ ਬੱਸਾਂ ‘ਚੋਂ ਤੇਲ ਚੋਰੀ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹਣ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਤਿੰਨ ਸੂਬਾ...

ਪੰਜਾਬ ‘ਚ ਆਬਕਾਰੀ ਨੀਤੀ ਨੂੰ ਲੈ ਕੇ ਭਖੀ ਸਿਆਸਤ, CBI ਜਾਂਚ ਲਈ ਕਾਂਗਰਸੀ ਵੀ ਮਿਲੇ ਗਵਰਨਰ ਨੂੰ

ਅਕਾਲੀ ਦਲ ਤੋਂ ਬਾਅਦ ਅੱਜ ਪੰਜਾਬ ਦੇ ਕਾਂਗਰਸੀ ਵੀ ਅੱਜ ਚੰਡੀਗੜ੍ਹ ਵਿੱਚ ਰਾਜਪਾਲ ਬੀਐਲ ਪੁਰੋਹਿਤ ਨੂੰ ਮਿਲੇ ਅਤੇ ਪੰਜਾਬ ਦੀ ਆਬਕਾਰੀ ਨੀਤੀ...

9 ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ PM ਮੋਦੀ ਨੂੰ ਚੌਥੀ ਚਿੱਠੀ, ਚੁੱਪ ਵੱਟੀ ਬੈਠੀ ਸਰਕਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਾਰ ਫਿਰ...

ਪੰਜਾਬ ‘ਚ ਖੇਤੀ ਸੰਦਾਂ ‘ਤੇ ਲੇਜ਼ਰ ਨਾਲ ਲਿਖਿਆ ਜਾਏਗਾ ਨੰਬਰ, ਕਾਲਾਬਾਜ਼ਾਰੀ ਰੋਕਣ ਲਈ ਚੁੱਕਿਆ ਕਦਮ

ਪੰਜਾਬ ਵਿੱਚ ਹੁਣ ਸਬਸਿਡੀ ਵਾਲੇ ਖੇਤੀ ਸੰਦਾਂ ਉਪਰ ਲੇਜ਼ਰ ਨਾਲ ਨੰਬਰ ਲਿਖਿਆ ਜਾਵੇਗਾ। ਮਾਨ ਸਰਕਾਰ ਨੇ ਸਬਸਿਡੀ ਦੇ ਨਾਮ ‘ਤੇ ਹੋ ਰਹੀ...

9 ਹੋਰ ਵਿਭਾਗਾਂ ‘ਚ ਲਾਏ ਗਏ ਚੇਅਰਮੈਨ, CM ਮਾਨ ਨੇ ਦਿੱਤੀ ਵਧਾਈ, ਰਾਘਵ ਚੱਢਾ ਨੇ ਵੀ ਕੀਤਾ ਟਵੀਟ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ 9 ਹੋਰ ਵਿਭਾਗਾਂ ਵਿੱਚ ਚੇਅਰਮੈਨਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਸੀ.ਐੱਮ. ਮਾਨ...

ਕੈਨੇਡਾ ‘ਚ ਟਰੱਕ ਨੂੰ ਅੱਗ ਲੱਗਣ ਨਾਲ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਕੱਲਾ-ਕੱਲਾ ਪੁੱਤ

ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਇਥੋਂ ਦੇ ਇੱਕ ਨੌਜਵਾਨ ਸ਼ੁਭਦੀਪ ਦੀ ਕੈਨੇਡਾ ਵਿੱਚ ਸੜਕ ਹਾਦਸੇ...

ਮੂਸੇਵਾਲਾ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਲਾਰੇਂਸ ਦਾ ਭਰਾ ਅਨਮੋਲ ਵੀ ਕੀਨੀਆ ‘ਚ ਗ੍ਰਿਫ਼ਤਾਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਵੀ ਕੀਨੀਆ ਵਿੱਚ ਹਿਰਾਸਤ ‘ਚ ਲਿਆ ਜਾ ਚੁੱਕਾ ਹੈ।...

ਪੰਜਾਬ ‘ਚ ਹੁਣ WhatsApp ‘ਤੇ ਮਿਲਣਗੇ ਸਰਕਾਰੀ ਸਰਟੀਫਿਕੇਟ, ਸੇਵਾ ਕੇਂਦਰਾਂ ‘ਚ ਜਾਣ ਦਾ ਝੰਜਟ ਖ਼ਤਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਦੇਨਜ਼ਰ ਇੱਕ ਹੋਰ...

ਸ਼ੇਖਾਵਤ ਦੇ BBMB ਵਾਲੇ ਬਿਆਨ ‘ਤੇ ਬੋਲੇ ਮਜੀਠੀਆ, ‘ਭੂੰਡਾਂ ਦਾ ਖੱਖਰ ਛੇੜਨ ਵਾਲੀ ਗੱਲ ਕਰ ਰਹੇ ਨੇ’

ਗੁਰਦਾਸਪੁਰ : ਬੀਬੀਐੱਮਬੀ ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ...

‘ਜਨਤਾ ਦਾ ਪੈਸਾ MLA ਖਰੀਦਣ ‘ਤੇ ਖਰਚ ਹੁੰਦੈ, ਏਦਾਂ ਹੋਵੇਗਾ ਦੇਸ਼ ਦਾ ਵਿਕਾਸ?’- ਕੇਜਰੀਵਾਲ ਦਾ BJP ‘ਤੇ ਹਮਲਾ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਘਰ ਰੇਡ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਬੀਜੇਪੀ ਵਿਚਾਲੇ ਘਮਾਸਾਨ ਵਧਦਾ ਜਾ ਰਿਹਾ ਹੈ। ਮੁੱਖ...

ਆਮਿਰ ਖਾਨ ਨੇ ਮੰਗੀ ਮੁਆਫ਼ੀ, ਕਿਹਾ- ‘ਗਲਤੀਆਂ ਇਨਸਾਨ ਤੋਂ ਹੀ ਹੁੰਦੀਆਂ ਨੇ, ਮੈਨੂੰ ਮਾਫ਼ ਕਰ ਦਿਓ’

ਆਮਿਰ ਖਾਨ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜਿਸ ਫਿਲਮ ਨੂੰ ਲੈ ਕੇ ਕਲਾਕਾਰ ਕਾਫੀ ਉਤਸ਼ਾਹਿਤ ਸਨ, ਉਹ ਫਿਲਮ ਪਰਦੇ...

‘ਲਾਰੈਂਸ ਨੂੰ ਹੋਰ ਕਿੰਨੇ ਦਿਨ ਪੁਲਿਸ ਕਸਟੱਡੀ ‘ਚ ਰਖੋਗੇ?’, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਦੇ ਪਿਤਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਪੰਜਾਬ...

NIA ਨੇ ਅੱਤਵਾਦੀ ਦਾਊਦ ਇਬਰਾਹਿਮ ‘ਤੇ ਰੱਖਿਆ 25 ਲੱਖ ਦਾ ਇਨਾਮ, ਜਾਰੀ ਕੀਤੀ ਨਵੀਂ ਤਸਵੀਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਅੱਤਵਾਦੀ ਦਾਊਦ ਇਬਰਾਹਿਮ ਬਾਰੇ ਜਾਣਕਾਰੀ ਦੇਣ ਵਾਲੇ ਨੂੰ 25 ਲੱਖ ਰੁਪਏ ਦੇ ਇਨਾਮ ਦਾ ਐਲਾਨ...

ਦਿੱਲੀ ਪੁਲਿਸ ਨੇ ਗੋਲਡੀ ਬਰਾੜ, ਲਾਰੇਂਸ ਬਿਸ਼ਨੋਈ ਸਮੇਤ ਕਈ ਗੈਂਗਸਟਰਾਂ ਖਿਲਾਫ UAPA ਤਹਿਤ ਦਰਜ ਕੀਤੀ FIR

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ ਖ਼ਿਲਾਫ਼ UAPA ਤਹਿਤ ਐਫਆਈਆਰ ਦਰਜ ਕੀਤੀ...

ਪਾਕਿਸਤਾਨ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ, ਭੇਜੀ 80 ਲੱਖ ਰੁਪਏ

ਪਾਕਿਸਤਾਨ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ...

ਝਾਰਖੰਡ : ਘੱਟ ਨੰਬਰ ਆਏ ਤਾਂ ਟੀਚਰ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ, ਪ੍ਰਿੰਸੀਪਲ ਸਣੇ 11 ਵਿਦਿਆਰਥੀਆਂ ‘ਤੇ ਕੇਸ ਦਰਜ

ਝਾਰਖੰਡ ਦੇ ਦੁਮਕਾ ‘ਚ ਇਕ ਸਰਕਾਰੀ ਸਕੂਲ ਦੇ 9ਵੀਂ ਕਲਾਸ ਦੇ ਵਿਦਿਆਰਥੀਆਂ ਨੇ ਆਪਣੇ ਟੀਚਰ ਤੇ ਸਕੂਲ ਦੇ ਦੋ ਸਟਾਫ ਮੈਂਬਰਾਂ ਨੂੰ ਦਰੱਖਤ ਨਾਲ...

ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਦਾ ਹਿਮਾਚਲ ‘ਚ ਹੋਇਆ ਐਕਸੀਡੈਂਟ, ਖੱਡ ‘ਚ ਡਿੱਗੀ ਕਾਰ

ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਗੱਡੀ ਦਾ ਹਿਮਾਚਲ ਦੇ ਚੈਲ ਨੇੜੇ ਭਿਆਨਕ ਐਕਸੀਡੈਂਟ ਹੋ ਗਿਆ ਹੈ। ਰਾਣਾ ਗੁਰਜੀਤ ਦੀ ਕਾਰ ਖੱਡ...

ਸਰਵਾਈਕਲ ਕੈਂਸਰ ਖਿਲਾਫ ਜੰਗ ਹੁਣ ਹੋਵੇਗੀ ਆਸਾਨ, ਭਾਰਤ ਦਾ ਪਹਿਲਾ ਟੀਕਾ 1 ਸਤੰਬਰ ਨੂੰ ਹੋਵੇਗਾ ਲਾਂਚ

ਦੇਸ਼ ਵਿਚ ਸਰਵਾਈਕਲ ਕੈਂਸਰ ਖਿਲਾਫ ਜੰਗ ਹੁਣ ਹੋਰ ਆਸਾਨ ਹੋਵੇਗੀ। ਸਰਵਾਈਕਲ ਕੈਂਸਰ ਖਿਲਾਫ ਲੜਾਈ ਲਈ ਭਾਰਤ ਨੂੰ ਪਹਿਲੀ ਸਵਦੇਸ਼ੀ ਵੈਕਸੀਨ...

ਪਠਾਨਕੋਟ ਪੁਲਿਸ ਨੇ ਅੰਤਰਰਾਜੀ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, ਦੋ ਭਰਾਵਾਂ ਨੂੰ ਕੀਤਾ ਗ੍ਰਿਫਤਾਰ

ਨਸ਼ੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪਠਾਨਕੋਟ ਪੁਲਿਸ ਨੇ ਇਕ ਅੰਤਰਰਾਜੀ ਪੋਸਤ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ ਪੁਲਿਸ ਨੇ...

ਮੁਅੱਤਲ ਭਾਜਪਾ ਆਗੂ ਸੀਮਾ ਪਾਤਰਾ ਦੀ ਕੋਰਟ ਵਿਚ ਹੋਈ ਪੇਸ਼ੀ, ਭੇਜਿਆ ਗਿਆ 12 ਦਿਨਾਂ ਦੇ ਰਿਮਾਂਡ ‘ਤੇ

ਰਾਂਚੀ ਪੁਲਿਸ ਨੇ ਨੌਕਰਾਣੀ ਨੂੰ 8 ਸਾਲ ਤੱਕ ਤੰਗ ਕਰਨ ਵਾਲੀ ਸੇਵਾਮੁਕਤ ਆਈਏਐਸ ਦੀ ਪਤਨੀ ਅਤੇ ਭਾਜਪਾ ਦੀ ਮੁਅੱਤਲ ਆਗੂ ਸੀਮਾ ਪਾਤਰਾ ਨੂੰ...

ਸੁਕੇਸ਼ ਚੰਦਰਸ਼ੇਖਰ ਧੋਖਾਦੇਹੀ ਮਾਮਲੇ ‘ਚ ਜੈਕਲੀਨ ਫਰਨਾਡੀਜ਼ ਤੋਂ ਦਿੱਲੀ ਪੁਲਿਸ ਕਰੇਗੀ ਪੁੱਛਗਿੱਛ

ਜੈਕਲੀਨ ਫਰਨਾਡੀਜ਼ ਨੂੰ ਦਿੱਲੀ ਪੁਲਿਸ ਨੇ ਪੁੱਛਗਿਛ ਲਈ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ 12 ਸਤੰਬਰ ਨੂੰ ਬੁਲਾਇਆ ਗਿਆ ਹੈ। ਦਿੱਲੀ ਪੁਲਿਸ...

ਪੰਜਾਬ ਪੁਲਿਸ ‘ਚ 12 IPS ਅਧਿਕਾਰੀਆਂ ਸਮੇਤ 54 ਪੁਲਿਸ ਅਧਿਕਾਰੀਆਂ ਦਾ ਹੋਇਆ ਤਬਾਦਲਾ

ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। 12 ਆਈਪੀਐੱਸ ਅਧਿਕਾਰੀਆਂ ਸਣੇ 54 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਟਰਾਂਸਫਰ...

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦਾ ਇਟਲੀ ਵਿਚ ਹੋਇਆ ਦੇਹਾਂਤ

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦਾ ਸ਼ਨੀਵਾਰ 27 ਅਗਸਤ ਨੂੰ ਇਟਲੀ ਵਿਚ ਉਨ੍ਹਾਂ ਦੀ ਰਿਹਾਇਸ਼ ‘ਤੇ ਦਿਹਾਂਤ...

ਲੱਕੜ ਦੇ ਖਿਡੌਣਿਆਂ ਨਾਲ ਜੰਗ ਜਿੱਤੇਗਾ ਯੂਕਰੇਨ! ਇੰਝ ਰੂਸ ਨੂੰ ਬਣਾ ਰਿਹਾ ਮੂਰਖ

ਰੂਸ ਅਤੇ ਯੂਕਰੇਨ ਵਿਚਾਲੇ ਛਿੜੀ ਜੰਗ ਨੂੰ 200 ਦਿਨ ਹੋਣ ਵਾਲੇ ਹਨ। ਇਸ ਦੇ ਬਾਵਜੂਦ ਦੁਨੀਆ ਦੀ ਸਭ ਤੋਂ ਤਾਕਤਵਰ ਤਾਕਤਾਂ ਵਿੱਚੋਂ ਇੱਕ ਰੂਸ...

CM ਮਾਨ ਨੇ ਕੀਤਾ ਟੀਮ ਦਾ ਵਿਸਥਾਰ, ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਲਈ ਚੇਅਰਮੈਨਾਂ ਦੀ ਕੀਤੀ ਨਿਯੁਕਤੀ

ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਲਈ ਚੇਅਰਮੈਨਾਂ ਦੀ ਨਿਯੁਕਤੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ...

ਅਫਗਾਨਿਸਤਾਨ ‘ਚ ਤਾਲਿਬਾਨ ਦਾ ਜਸ਼ਨ, ਐਲਾਨਿਆ ਨੈਸ਼ਨਲ ਹਾਲੀਡੇ, ਸੱਤਾ ‘ਚ ਆਇਆਂ ਹੋਇਆ ਸਾਲ

ਅਫਗਾਨਿਸਤਾਨ ਤੋਂ ਵਿਦੇਸ਼ੀ ਫੌਜਾਂ ਦੀ ਵਾਪਸੀ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਤਾਲਿਬਾਨ ਨੇ ਦੇਸ਼ ਵਿੱਚ ਰਾਸ਼ਟਰੀ ਛੁੱਟੀ ਦਾ ਐਲਾਨ ਕੀਤਾ...

ਸਾਬਕਾ DGP ‘ਤੇ ਔਰਤ ਨੇ ਲਾਏ ਧਮਕਾਉਣ ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼, CM ਮਾਨ ਨੂੰ ਭੇਜੀ ਸ਼ਿਕਾਇਤ

ਨਿਊ ਚੰਡੀਗੜ੍ਹ ਦੇ ਓਮੈਕਸ ਕਾਸੀਆ ਦੀ ਰਹਿਣ ਵਾਲੀ ਅਰਪਣਾ ਕਪੂਰ ਨੇ ਪੰਜਾਬ ਦੇ ਸਾਬਕਾ ਡੀਜੀਪੀ ਸਰਬਜੀਤ ਸਿੰਘ ‘ਤੇ ਧਮਕਾਉਣ ਤੇ ਨਾਜਾਇਜ਼...

ਪਠਾਨਕੋਟ ‘ਚ 8 ਕਰੋੜ ਦੀ ਲਾਗਤ ਨਾਲ ਬਣੇਗਾ ਨਵਾਂ ਸਰਕਟ ਹਾਊਸ : ਮੁੱਖ ਸਕੱਤਰ ਜੰਜੂਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਕਿਹਾ ਕਿ ਪਠਾਨਕੋਟ ਵਿਖੇ ਨਵਾਂ ਸਰਕਟ ਹਾਊਸ ਬਣਾਇਆ ਜਾਵੇਗਾ...

ਸਮਰਾਲਾ : ਪਰਿਵਾਰ ‘ਤੇ ਲੱਗੇ ਘਪਲੇ ਦੇ ਦੋਸ਼ਾਂ ਤੋਂ ਦੁਖੀ ਬਜ਼ੁਰਗ ਨੇ ਖੂਹ ‘ਤੇ ਜਾ ਲਿਆ ਫਾਹਾ

ਸਮਰਾਲਾ ਦੇ ਨੇੜਲੇ ਪਿੰਡ ਭਰਥਲਾ ਤੋਂ ਅੱਜ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਪਿੰਡ ਦੇ 65 ਸਾਲਾਂ ਇਕ ਬਜ਼ੁਰਗ ਨੇ ਪਿੰਡ ਦੇ ਖੂਹ ‘ਚ ਰੱਸੇ...

ਉੱਤਰੀ ਆਇਰਲੈਂਡ ਦੀ ਝੀਲ ‘ਚ ਤੈਰਾਕੀ ਕਰਨ ਗਏ ਦੋ ਭਾਰਤੀ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌਤ

ਉੱਤਰੀ ਆਇਰਲੈਂਡ ਦੀ ਇਕ ਝੀਲ ਵਿਚ ਤੈਰਨ ਗਏ 16 ਸਾਲਾ ਦੋ ਭਾਰਤੀ ਲੜਕਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਰਿਪੋਰਟ ਮੁਤਾਬਕ ਮ੍ਰਿਤਕਾਂ ਦੀ ਪਛਾਣ...

ਮਹਿਲਾ ਸਰਪੰਚ ਦੇ ਪਤੀ ਨੇ ਕੰਮਕਾਜ ਸੰਭਾਲਿਆ ਤਾਂ ਕੀਤਾ ਜਾਵੇਗਾ ਸਸਪੈਂਡ- ਮਾਨ ਸਰਕਾਰ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਪੰਜਾਬ ਵਿੱਚ ਮਹਿਲਾ ਸਰਪੰਚਾਂ ਦੇ ਨੁਮਾਇੰਦੇ ਵਜੋਂ ਕੰਮ ਕਰਨ ਵਾਲੇ ਉਨ੍ਹਾਂ ਦੇ...

ਭਾਰਤ ਭੂਸ਼ਣ ਆਸ਼ੂ ਦੀਆਂ ਵਧੀਆਂ ਮੁਸ਼ਕਲਾਂ, ਭੇਜੇ ਗਏ 14 ਦਿਨ ਦੀ ਨਿਆਇਕ ਹਿਰਾਸਤ ‘ਚ

ਅਨਾਜ ਭੰਡਾਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਅੱਜ ਚੌਥੀ...

ਮੂਸੇਵਾਲੇ ਦੇ ਕਤਲ ਮਗਰੋਂ ਕਾਤਲਾਂ ਨੇ ਗੁਜਰਾਤ ਦੇ ਮੁੰਦਰਾ ਪੋਰਟ ‘ਤੇ ਮਨਾਇਆ ਜਸ਼ਨ, ਤਸਵੀਰ ਆਈ ਸਾਹਮਣੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਫੈਨਜ਼ ਵਿੱਚ ਮਾਤਮ ਪਸਰ ਗਿਆ ਸੀ ਪਰ ਕਾਤਲ ਜਸ਼ਨ ਮਨਾਉਂਦੇ ਰਹੇ। ਪੁਲਿਸ ਤੋਂ...

ਸਰਵਾਈਕਲ ਕੈਂਸਰ ਖਿਲਾਫ਼ ਜੰਗ, ਦੇਸ਼ ਦੀ ਪਹਿਲੀ ਵੈਕਸੀਨ ਭਲਕੇ ਹੋਵੇਗੀ ਲਾਂਚ!

ਦੇਸ਼ ‘ਚ ਸਰਵਾਈਕਲ ਕੈਂਸਰ ਵਿਰੁੱਧ ਜੰਗ ਹੁਣ ਸੌਖੀ ਹੋ ਜਾਵੇਗੀ। ਭਾਰਤ ਸਰਵਾਈਕਲ ਕੈਂਸਰ ਨਾਲ ਲੜਨ ਲਈ ਪਹਿਲੀ ਸਵਦੇਸ਼ੀ ਵੈਕਸੀਨ ਮਿਲਣ ਜਾ...

ਕੇਜਰੀਵਾਲ ਸਰਕਾਰ ਦੀ ਇੱਕ ਹੋਰ ਪਹਿਲ, ਦੇਸ਼ ਦੇ ਪਹਿਲੇ ਵਰਚੁਅਲ ਸਕੂਲ ਦੀ ਕੀਤੀ ਸ਼ੁਰੂਆਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਪਹਿਲੇ ਵਰਚੁਅਲ ਸਕੂਲ ਨੂੰ ਲਾਂਚ ਕਰਨ ਦਾ ਐਲਾਨ ਕੀਤਾ ਹੈ। ਇਸ ਵਰਚੁਅਲ ਸਕੂਲ...

ਭਗਵਾਨ ਯੀਸ਼ੂ ਤੇ ਮਾਂ ਮਰੀਅਮ ਦੀ ਮੂਰਤੀ ਦੀ ਬੇਅਦਬੀ, CM ਮਾਨ ਵੱਲੋਂ ਸਖਤ ਕਾਰਵਾਈ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿੱਚ ਚਰਚ ਦੀ ਕੀਤੀ ਗਈ ਭੰਨਤੋੜ ਵਾਲੀ ਘਟਨਾ ਨੂੰ ਮੰਦਭਾਗੀ ਕਰਾਰ ਦਿੰਦਿਆਂ ਇਸ ਦੀ ਜਾਂਚ ਅਤੇ...

ਪੰਜਾਬ ‘ਚ ਇੱਕ ਹੋਰ ਬੇਅਦਬੀ ਦੀ ਘਟਨਾ, ਫਗਵਾੜਾ ‘ਚ ਸ੍ਰੀ ਗੁਟਕਾ ਸਾਹਿਬ ਦੇ ਖਿਲਰੇ ਮਿਲੇ ਅੰਗ

ਪੰਜਾਬ ਵਿੱਚ ਇੱਕ ਵਾਰ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਮਾਮਲਾ ਸਾਹਮਣੇ ਆਇਆ ਹੈ, ਜਿਥੇ ਫਗਵਾੜਾ ਦੇ ਥਾਣਾ ਸਿਟੀ ਤੋਂ ਸਿਰਫ...

ਬਰਨਾਲਾ ਦੇ ਛੋਟੇ ਕਿਸਾਨ ਦੀ ਧੀ ਬਣੀ ਪਾਇਲਟ, ਸਾਂਸਦ ਵਿਕਰਮਜੀਤ ਨੇ ਚੈੱਕ ਭੇਂਟ ਕਰ ਵਧਾਇਆ ਹੌਂਸਲਾ

ਅੱਜ ਦੇ ਸਮੇਂ ਵਿੱਚ ਮੁੰਡਾ ਤੇ ਕੁੜੀ ਵਿੱਚ ਕੋਈ ਫ਼ਰਕ ਨਹੀਂ ਹੈ। ਅੱਜ ਦੇ ਸਮੇਂ ਵਿੱਚ ਕੁੜੀਆਂ ਕਿਸੇ ਵੀ ਪੱਖੋਂ ਮੁੰਡਿਆਂ ਨਾਲੋਂ ਘੱਟ ਨਹੀਂ...

ਬਾਬੇ ਨਾਨਕ ਦਾ ਵਿਆਹ ਪੁਰਬ, ਚੀਨ ਤੋਂ ਮੰਗਾਏ ਵੰਨ-ਸੁਵੰਨੇ ਫੁੱਲਾਂ ਨਾਲ ਸਜਾਇਆ ਗਿਆ ਗੁ. ਸ੍ਰੀ ਬੇਰ ਸਾਹਿਬ (ਤਸਵੀਰਾਂ)

ਧੰਨ-ਧੰਨ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 2 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਸੁਲਤਾਨਪੁਰ ਲੋਧੀ...

ਮੂਸੇਵਾਲਾ ਦੇ ਕਤਲ ਪਿੱਛੋਂ ਹੁਣ ਹਮਸ਼ਕਲ ਦੀਆਂ ਵਧੀਆਂ ਮੁਸੀਬਤਾਂ, ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਹੁਣ ਉਸਦੇ ਹਮਸ਼ਕਲ ਮਨਜਿੰਦਰ ਸਿੰਘ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।...

ਰਾਜਪਾਲ ਨੂੰ ਮਿਲੇ ਸੁਖਬੀਰ ਬਾਦਲ, ਪੰਜਾਬ ਐਕਸਾਈਜ਼ ਪਾਲਿਸੀ ਦੀ ਜਾਂਚ ED ਤੇ CBI ਤੋਂ ਕਰਵਾਉਣ ਦੀ ਮੰਗ

ਚੰਡੀਗੜ੍ਹ: ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਰਾਜ ਭਵਨ ਪਹੁੰਚਿਆ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ...

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਖੁਦ ਨੂੰ ਗੋਲਡੀ ਬਰਾੜ ਦੱਸ ਕੇ ਮੰਗੀ ਫਿਰੌਤੀ

ਹੁਣ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਮੋਹਿਤ ਬਨਵੈਤ ਤੋਂ ਇੱਕ ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੌਤੀ...

ਸੋਨਾਲੀ ਫੋਗਾਟ ਦੇ ਕਤਲ ਤੋਂ ਠੀਕ ਪਹਿਲਾਂ ਫਾਰਮ ਹਾਊਸ ਤੋਂ ਹਟਾਈ ਗਈ ਸੀ CCTV ਫੁਟੇਜ, ਸ਼ੱਕੀ ਹਿਰਾਸਤ ‘ਚ

ਬੀਜੇਪੀ ਨੇਤਾ ਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਕਤਲਕਾਂਡ ਵਿੱਚ ਪੁਲਿਸ ਲਗਾਤਾਰ ਸਬੂਤ ਜੁਟਾਉਣ ਵਿੱਚ ਲੱਗੀ ਹੈ। ਹੁਣ ਇਸ ਮਾਮਲੇ ਵਿੱਚ ਇਕ...

ਅੱਖਾਂ ਦੀ ਰੋਸ਼ਨੀ ਬਗੈਰ ਬਣਿਆ ਸਾਫਟਵੇਅਰ ਇੰਜੀਨੀਅਰ, Microsoft ਤੋਂ ਮਿਲਿਆ 47 ਲੱਖ ਜੌਬ ਪੈਕੇਜ ਦਾ ਆਫ਼ਰ

ਗਲੂਕੋਮਾ ਦੀ ਜਮਾਂਦਰੂ ਬੀਮਾਰੀ ਕਰਕੇ ਇੰਦੌਰ ਦੇ ਯਸ਼ ਸੋਨਕੀਆ ਦੀ ਅੱਖਾਂ ਦੀ ਰੋਸ਼ਨੀ ਅੱਠ ਸਾਲ ਦੀ ਉਮਰ ਵਿੱਚ ਪੂਰੀ ਤਰ੍ਹਾਂ ਚਲੀ ਗਈ ਸੀ, ਪਰ ਇਸ...

ਤਰਨਤਾਰਨ ਚਰਚ ‘ਚ ਭੰਨ-ਤੋੜ, ਭਗਵਾਨ ਯੀਸ਼ੂ ਦੀ ਮੂਰਤੀ ਤੋੜ ਸਿਰ ਲੈ ਗਏ ਨਾਲ, ਕਾਰ ਨੂੰ ਵੀ ਲਾਈ ਅੱਗ

ਤਰਨਤਾਰਨ ਸ਼ਹਿਰ ਵਿੱਚ ਇੱਕ ਚਰਚ ਵਿੱਚ ਭੰਨ-ਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਾ ਹੈ। ਜਾਣਕਾਰੀ ਮੁਤਾਬਕ ਰਾਤ 12.30 ਵਜੇ ਚਾਰ ਦੋਸ਼ੀ ਚਰਚ ਵਿੱਚ...

ਵਿਦੇਸ਼ਾਂ ‘ਚ PR ਲੈਣ ਵਾਲੇ ਅਫਸਰਾਂ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ, ਹਫਤੇ ਦੇ ਅੰਦਰ-ਅੰਦਰ ਕਾਰਵਾਈ ਦੇ ਦਿੱਤੇ ਹੁਕਮ

ਮਾਨ ਸਰਕਾਰ ਹੁਣ ਵਿਦੇਸ਼ਾਂ ਵਿੱਚ PR ਲੈਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ‘ਤੇ ਸਖਤੀ ਕਰਨ ਦੇ ਮੂਡ ਵਿੱਚ ਹੈ। ਸਰਕਾਰ ਨੇ ਅਜਿਹੇ...

ਚੀਨ ਸਰਹੱਦ ‘ਤੇ ਗਏ ਮਾਊਂਟ ਐਵਰੇਸਟ ਫਤਿਹ ਕਰਨ ਵਾਲਾ ਮਾਊਂਟੇਨੀਅਰ 7 ਦਿਨਾਂ ਤੋਂ ਲਾਪਤਾ

ਮਾਊਂਟ ਐਵਰੇਸਟ ਫਤਿਹ ਕਰਨ ਵਾਲੇ ਅਰੁਣਾਚਲ ਪ੍ਰਦੇਸ਼ ਦੇ ਪਹਿਲੇ ਮਾਊਂਟੇਨੀਅਰ ਤਾਪੀ ਮਰਾ ਕਥਿਤ ਤੌਰ ‘ਤੇ ਪਿਛਲੇ ਸੱਤ ਦਿਨਾਂ ਤੋਂ ਲਾਪਤਾ...

ਮਾਨ ਸਰਕਾਰ ਦੇ 2 ਮੰਤਰੀਆਂ ਸਣੇ ਸਪੀਕਰ ਕੁਲਤਾਰ ਸੰਧਵਾਂ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਤਰਨਤਾਰਨ ਦੀ ਅਦਾਲਤ ਨੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਤੇ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਮੀਤ ਹੇਅਰ ਤੇ ਲਾਲਜੀਤ ਸਿੰਘ...

ਸ੍ਰੀ ਦਰਬਾਰ ਸਾਹਿਬ ‘ਚ VIP ਐਂਟਰੀ ‘ਤੇ ਘਿਰੇ CM ਮਾਨ, SGPC ਨੇ ਜਤਾਇਆ ਇਤਰਾਜ਼ -‘ਇਸ ਤਰ੍ਹਾਂ ਸੰਗਤ ਨੂੰ ਰੋਕਣਾ ਗਲਤ’

ਪੰਜਾਬ ਦੇ CM ਭਗਵੰਤ ਮਾਨ ਦਾ ਪਰਿਵਾਰ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ...

ਆਦਿਵਾਸੀ ਕੁੜੀ ਨੂੰ 8 ਸਾਲਾਂ ਤੱਕ ਬੰਧਕ ਬਣਾ ਕੇ ਰੱਖਣ ਵਾਲੀ ਰਿਟਾਇਰਡ IAS ਦੀ ਪਤਨੀ ਨੂੰ ਰਾਂਚੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪਿਛਲੇ 8 ਸਾਲਾਂ ਤੋਂ ਕੁੜੀ ਨਾਲ ਦਰਿੰਦਗੀ ਕਰਨ ਵਾਲੀ ਰਿਟਾਇਰਡ IAS ਦੀ ਪਤਨੀ ਤੇ ਭਾਜਪਾ ਤੋਂ ਮੁਅੱਤਲ ਕੀਤੀ ਸੀਮਾ ਪਾਤਰਾ ਨੂੰ ਰਾਂਚੀ ਪੁਲਿਸ...

ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ, ਦੁਬਈ ਤੋਂ ਆਏ ਯਾਤਰੀ ਦੇ ਅੰਡਰਵੀਅਰ ‘ਚੋਂ 65 ਲੱਖ ਦਾ ਸੋਨਾ ਬਰਾਮਦ

ਪੰਜਾਬ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ‘ਤੇ ਕਸਟਮ ਵਿਭਾਗ ਨੇ 1.24 ਕਿਲੋਗ੍ਰਾਮ ਸੋਨਾ...

ਕਾਂਗਰਸੀਆਂ ਨੇ ਕੈਪਟਨ ਦੀ ਪਤਨੀ ਖਿਲਾਫ਼ ਖੋਲ੍ਹਿਆ ਮੋਰਚਾ, ਸਾਂਸਦ ਪ੍ਰਨੀਤ ਕੌਰ ਨੂੰ ਕਾਂਗਰਸ ‘ਚੋਂ ਕੱਢਣ ਦੀ ਮੰਗ

ਕਾਂਗਰਸ ਪਾਰਟੀ ਵਿੱਚ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਪੰਜਾਬ ਦੇ ਕਾਂਗਰਸੀਆਂ ਨੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਪਤਨੀ...

ਪੰਜਾਬ ਆਬਕਾਰੀ ਨੀਤੀ ਦੀ ਉੱਚ ਪੱਧਰੀ ਜਾਂਚ ਨੂੰ ਲੈ ਕੇ ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਅਕਾਲੀ ਦਲ ਦਾ ਵਫਦ

ਪੰਜਾਬ ਆਬਕਾਰੀ ਨੀਤੀ 2022 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ...

ਨਿੱਕੂ ਨੇ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਕਿਹਾ-‘ਭਟਕ ਗਿਆ ਸੀ, ਮੈਨੂੰ ਮੁਆਫ਼ ਕਰ ਦਿਓ’

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਵੀਡੀਓ ਵਿਵਾਦ ਤੋਂ ਬਾਅਦ ਪਹਿਲੀ ਵਾਰ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਇੱਥੇ...

ਮੂਸੇਵਾਲਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਬਦਲਿਆ ਜਾਂਚ ਅਫ਼ਸਰ, ਗੈਂਗਸਟਰਾਂ ਤੋਂ ਲਗਾਤਾਰ ਮਿਲ ਰਹੀਆਂ ਸੀ ਧਮਕੀਆਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (IO) ਨੂੰ ਅਚਾਨਕ ਬਦਲ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-08-2022

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ...

ਮੰਤਰੀ ਕੁਲਦੀਪ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੇ ਧਰਨਾ ਕੀਤਾ ਖਤਮ

ਚੰਡੀਗੜ੍ਹ: ਪੰਜਾਬ ਖੇਤੀਬਾੜੀ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਪਿਛਲੇ ਕਈ ਦਿਨਾਂ ਤੋਂ ਧਰਨੇ ‘ਤੇ ਬੈਠੇ ਖੇਤੀਬਾੜੀ ਵਿਕਾਸ ਅਧਿਕਾਰੀਆਂ ਨੇ...

CM ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਚੁੰਨੀ ‘ਚ ਸਰਕਾਰੀ ਸਕੂਲ ਦੀ ਕੀਤੀ ਅਚਨਚੇਤ ਚੈਕਿੰਗ

ਚੁੰਨੀ (ਫਤਿਹਗੜ੍ਹ ਸਾਹਿਬ) : ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਸੋਨਾਲੀ ਫੋਗਾਟ ਦੀ ਧੀ ਨੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ, ਕਿਹਾ ‘ਮੌਜੂਦਾ ਜਾਂਚ ਤੋਂ ਸੰਤੁਸ਼ਟ ਨਹੀਂ’

ਹਿਸਾਰ (ਹਰਿਆਣਾ: ਮ੍ਰਿਤਕ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਧੀ ਯਸ਼ੋਧਰਾ ਫੋਗਾਟ ਨੇ ਮੰਗਲਵਾਰ ਨੂੰ ਆਪਣੀ ਮਾਂ ਦੇ ਕਥਿਤ ਕਤਲ ਦੀ ਕੇਂਦਰੀ...

CBI ਨੇ ਖੰਗਾਲਿਆ ਡਿਪਟੀ ਸੀਐੱਮ ਦਾ ਲਾਕਰ, ਮਨੀਸ਼ ਸਿਸੋਦੀਆ ਬੋਲੇ-‘ਕੁਝ ਨਹੀਂ ਮਿਲਿਆ’

ਦਿੱਲੀ ਦੀ ਸ਼ਰਾਬ ਨੀਤੀ ਵਿਚ ਗੜਬੜੀ ਦੀ ਜਾਂਚ ਕਰ ਰਹੀ ਸੀਬੀਆਈ ਨੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੇ ਲਾਕਰ ਦੀ ਤਲਾਸ਼ੀ ਲਈ। ਪੰਜਾਬ ਨੈਸ਼ਨਲ...

‘ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ‘ਚ 1008 ਕਰੋੜ ਰੁ. ਦਾ ਮਾਲੀਆ ਕੀਤਾ ਇਕੱਠਾ ‘: ਲਾਲਜੀਤ ਭੁੱਲਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਟੈਕਸ ਡਿਫਾਲਟਰਾਂ ਵਿਰੁੱਧ ਸੂਬਾ ਸਰਕਾਰ ਦੀ ਕਾਰਵਾਈ ਅਤੇ...

ਵਿਜੀਲੈਂਸ ਦੀ ਵੱਡੀ ਕਾਰਵਾਈ, ਫੰਡਾਂ ਦੀ ਦੁਰਵਰਤੋਂ ਦੇ ਦੋਸ਼ ‘ਚ ਵਣ ਰੇਂਜ ਅਫਸਰ ਬੁਢਲਾਡਾ ਨੂੰ ਕੀਤਾ ਗ੍ਰਿਫਤਾਰ

ਮਾਨਸਾ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਵਣ ਰੇਂਜ ਅਫਸਰ ਬੁਢਲਾਡਾ ਸੁਖਵਿੰਦਰ ਸਿੰਘ...

ਕਾਂਗਰਸ ਨੂੰ ਵੱਡਾ ਝਟਕਾ, ਗੁਲਾਮ ਨਬੀ ਆਜ਼ਾਦ ਦੇ ਸਮਰਥਨ ‘ਚ 50 ਤੋਂ ਵੱਧ ਆਗੂਆਂ ਨੇ ਦਿੱਤਾ ਅਸਤੀਫਾ

ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਤਾਰਾਚੰਦ ਸਮੇਤ ਕੇਂਦਰ ਸ਼ਾਸਤ ਪ੍ਰਦੇਸ਼ ਦੇ 64 ਤੋਂ ਵੱਧ ਸੀਨੀਅਰ ਕਾਂਗਰਸੀ ਨੇਤਾਵਾਂ ਨੇ...

ਮੰਤਰੀ ਧਾਲੀਵਾਲ ਦਾ ਵੱਡਾ ਐਲਾਨ- ‘ਨਰਮੇ ‘ਤੇ ਆੜਤ ਫੀਸ 2.5 ਫੀਸਦੀ ਤੋਂ ਘਟਾ ਕੇ 1 ਫੀਸਦੀ ਕੀਤੀ ਜਾਵੇਗੀ’

ਚੰਡੀਗੜ੍ਹ : ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਮਾਲਵਾ ਦੀ ਨਰਮਾ ਪੱਟੀ ਦੇ ਕਿਸਾਨਾਂ ਨੂੰ ਰਾਹਤ ਦੇਣ ਲਈ ਇਤਿਹਾਸਕ ਫੈਸਲਾ ਲੈਣ ਦਾ ਐਲਾਨ...

ਕਿਸ਼ਤਵਾੜ ‘ਚ ਵਾਪਰਿਆ ਦਰਦਨਾਕ ਹਾਦਸਾ, ਟਾਟਾ ਸੂਮੋ ਡਿਗੀ ਖਾਈ ‘ਚ, 8 ਲੋਕਾਂ ਦੀ ਮੌਤ, 3 ਜ਼ਖਮੀ

ਕਿਸ਼ਤਵਾੜ ਜ਼ਿਲ੍ਹੇ ਵਿਚ ਅੱਜ ਇਕ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਇਕ ਟਾਟਾ ਸੂਮੋ ਦੇ ਖਾਈ ਵਿਚ ਡਿੱਗ ਜਾਣ ਨਾਲ 7 ਲੋਕਾਂ ਦੀ ਮੌਤ ਹੋ ਗਈ ਤੇ 5...

ਮਹਿੰਗਾਈ ਖਿਲਾਫ਼ ਕਾਂਗਰਸ ਦਾ ਹੱਲਾ ਬੋਲ, ਰੋਸ ਧਰਨੇ ‘ਚ ਹਿੱਸਾ ਲੈਣ ਲਈ ਪੰਜਾਬ ਤੋਂ 10,000 ਕਾਂਗਰਸੀ ਜਾਣਗੇ ਦਿੱਲੀ

4 ਸਤੰਬਰ ਨੂੰ ਮਹਿੰਗਾਈ ਖਿਲਾਫ ਹੱਲਾਬੋਲ ਲਈ ਪੰਜਾਬ ਕਾਂਗਰਸ ਨੇ ਕਮਰ ਕੱਸ ਲਈ ਹੈ। ਪੰਜਾਬ ਤੋਂ 10,000 ਕਾਂਗਰਸੀ ਰੋਸ ਧਰਨੇ ਵਿਚ ਹਿੱਸਾ ਲੈਣ ਲਈ...

NCRB ਨੇ ਨਵੀਂ ਰਿਪੋਰਟ ਕੀਤੀ ਜਾਰੀ, ਸੜਕ ਹਾਦਸਿਆਂ ਦੌਰਾਨ 2021 ‘ਚ 1.6 ਲੱਖ ਲੋਕਾਂ ਦੀ ਗਈ ਜਾਨ

ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਨੇ ਸੜਕ ਹਾਦਸਿਆਂ ਦੀ ਨਵੀਂ ਰਿਪੋਰਟ ਕੀਤੀ ਜਾਰੀ ਹੈ ਜਿਸ ਵਿਚ ਪੇਸ਼ ਕੀਤੇ ਗਏ ਅੰਕੜੇ ਹੈਰਾਨ ਕਰ ਦੇਣ ਵਾਲੇ...

1 ਸਤੰਬਰ ਤੋਂ ਬਦਲ ਜਾਣਗੀਆਂ ਇਹ 7 ਚੀਜ਼ਾਂ, ਕਿਸਾਨ ਤੋਂ ਲੈ ਕੇ ਆਮ ਆਦਮੀ ਦੀ ਜੇਬ ‘ਤੇ ਪਵੇਗਾ ਅਸਰ

ਦੋ ਮਹੀਨੇ ਬਾਅਦ ਸਤੰਬਰ ਦੀ ਸ਼ੁਰੂਆਤ ਹੋਣ ਵਾਲੀ ਹੈ। ਮਹੀਨੇ ਦੀ ਪਹਿਲੀ ਤਰੀਖ ਤੋਂ ਕਈ ਬਦਲਾਅ ਹੋਣ ਜਾ ਰਹੇ ਹਨ। ਬੈਂਕਿੰਗ ਦੇ ਨਿਯਮ ਵਿਚ...

‘ਪਰਿਵਾਰ ਦੀਆਂ ਗੱਲਾਂ ਅੰਦਰ ਹੀ ਕਰੋ’- ਨਵਾਂ ਕਲੇਸ਼ ਪੈਂਦਾ ਵੇਖ ਹਰੀਸ਼ ਚੌਧਰੀ ਦੀ ਕਾਂਗਰਸੀਆਂ ਨੂੰ ਨਸੀਹਤ

ਪੰਜਾਬ ਕਾਂਗਰਸ ਪਹਿਲਾਂ ਹੀ ਅੰਦਰਖਾਤੇ ਪਏ ਕਲੇਸ਼ਾਂ ਦਾ ਨਤੀਜਾ ਪਹਿਲਾਂ ਹੀ ਭੁਗਤ ਚੁੱਕੀ ਹੈ ਤੇ ਹੁਣ ਹੋਰ ਕਿਸੇ ਤਰ੍ਹਾਂ ਦਾ ਕੋਈ ਨਵਾਂ ਕਲੇਸ਼...