Aug 16

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ 4 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਦੇਖੋਂ ਲਿਸਟ

ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ 4 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।...

ਜੰਮੂ-ਕਸ਼ਮੀਰ : ITBP ਬੱਸ ਹਾਦਸਾ ‘ਚ ਮਰਨ ਵਾਲਿਆਂ ਦੀ ਗਿਣਤੀ ਹੋਈ 7, 8 ਗੰਭੀਰ ਜ਼ਖਮੀ

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ITBP ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ‘ਚ 7 ਜਵਾਨ ਸ਼ਹੀਦ ਹੋ ਗਏ ਹਨ ਅਤੇ 32 ਜ਼ਖਮੀ ਹੋਏ ਹਨ। ਉਹ...

ਮਾਨ ਸਰਕਾਰ ਨੇ ਪੇਸ਼ ਕੀਤਾ 5 ਮਹੀਨੇ ਦਾ ਰਿਪੋਰਟ ਕਾਰਡ, 12339 ਕਰੋੜ ਰੁ. ਦਾ ਕਰਜ਼ ਕੀਤਾ ਵਾਪਸ

ਪੰਜਾਬ ਦੀ ਮਾਨ ਸਰਕਾਰ ਨੇ ਆਪਣੇ 5 ਮਹੀਨੇ ਦਾ ਰਿਪੋਰਟ ਕਾਰਡ ਪੇਸ਼ ਕੀਤਾ ਹੈ। ਚੰਡੀਗੜ੍ਹ ਪੰਜਾਬ ਭਵਨ ਵਿਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ,...

ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ‘ਚ ਬਰਾਮਦ ਹੋਇਆ ਗ੍ਰੇਨੇਡ, CCTV ਖੰਗਾਲਣ ਵਿਚ ਲੱਗੀ ਪੁਲਿਸ

ਅੰਮ੍ਰਿਤਸਰ ਸਿਟੀ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ਵਿਚ ਪੁਲਿਸ ਨੇ ਇਕ ਗ੍ਰੇਨੇਡ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਬੰਬ ਪੰਜਾਬ...

ਬਟਾਲਾ ਕੋਰਟ ‘ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਹੋਈ ਪੇਸ਼ੀ, ਮਿਲਿਆ 10 ਦਿਨ ਦਾ ਰਿਮਾਂਡ

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਫਤਿਹਗੜ੍ਹ ਚੂੜੀਆਂ ਪੁਲਿਸ ਨੂੰ...

ਲੰਪੀ ਵਾਇਰਸ : ਪੰਜਾਬ ਨੇ ਕੇਂਦਰ ਤੋਂ ਗਾਵਾਂ ਲਈ ਮੰਗੀ ਵੈਕਸੀਨ, ਲਾਲਜੀਤ ਭੁੱਲਰ ਨੇ ਕੇਂਦਰੀ ਮੰਤਰੀ ਨਾਲ ਕੀਤੀ ਚਰਚਾ

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰ ਸਰਕਾਰ ਤੋਂ ਪਸ਼ੂਆਂ ਵਿੱਚ...

ਨਸ਼ਿਆਂ ਖਿਲਾਫ ਮੁਹਿੰਮ : ਪੰਜਾਬ ਪੁਲਿਸ ਨੇ ਪਿਛਲੇ ਇਕ ਹਫਤੇ ‘ਚ 45 ਭਗੌੜਿਆਂ ਸਣੇ 335 ਨਸ਼ਾ ਸਮੱਗਲਰਾਂ ਨੂੰ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ NDPS ਐਕਟ ਦੇ ਕੇਸਾਂ ਵਿੱਚ ਭਗੌੜੇ ਵਿਅਕਤੀਆਂ ਨੂੰ ਗ੍ਰਿਫਤਾਰ...

ਖਟਕੜ ਕਲਾਂ ‘ਚ ਮਜੀਠੀਆ ਦਾ ਕਾਂਗਰਸ ‘ਤੇ ਨਿਸ਼ਾਨਾ, ਬੋਲੇ- ‘ਝੂਠੇ ਪਰਚੇ ਲਈ 2 DGP, 4 ADGP ਬਦਲੇ, ਕੀ ਮਿਲਿਆ’

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਿਛਲੀ ਕਾਂਗਰਸ ਸਰਕਾਰ ਵੇਲੇ ਦਰਜ ਡਰੱਗ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਮੰਗਲਵਾਰ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਕੀਤੇ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਕਾਬੂ ਕੀਤਾ...

ਮਜੀਠੀਆ ਦਾ ਚੰਨੀ ‘ਤੇ ਤੰਜ, ‘ਮੈਂ ਤਾਂ ਵੀਡੀਓ ਸਾਂਭੀ ਬੈਠਾ, ਛੱਲਾ ਆਵੇ ਤਾਂ ਸਹੀ, ਛੱਲਾ ਮੁੜ ਕੇ ਨਹੀਂ ਆਇਆ’

ਡਰੱਗਜ਼ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ ਸਾਬਕਾ ਸੀ.ਐੱਮ. ਚਰਨਜੀਤ ਚੰਨੀ ਪ੍ਰਤੀ ਤਿੱਖਾ...

ਮੂਸੇਵਾਲਾ ਦੇ ਪਿਤਾ ਦਾ ਵੱਡਾ ਦਾਅਵਾ, ‘ਕਤਲ ‘ਚ ਕੁਝ ਪੰਜਾਬੀ ਸਿੰਗਰ ਵੀ ਸ਼ਾਮਲ, ਜਲਦ ਕਰਾਂਗਾ ਖੁਲਾਸਾ’

ਮਾਨਸਾ ‘ਚ ਕਤਲ ਕੀਤੇ ਗਏ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 700 ਕਰੋੜ ਦੀ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਹੰਗਾਮਾ ਮਚਾ...

ਪਹਿਲਗਾਮ ‘ਚ ਵੱਡਾ ਹਾਦਸਾ, 39 ITBP ਜਵਾਨਾਂ ਨਾਲ ਭਰੀ ਬੱਸ ਡਿੱਗੀ ਖਾਈ ‘ਚ, 6 ਮੌਤਾਂ

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ITBP ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ‘ਚ 6 ਜਵਾਨ ਸ਼ਹੀਦ ਹੋ ਗਏ ਹਨ ਅਤੇ 32 ਜ਼ਖਮੀ ਹੋਏ ਹਨ।...

CM ਮਾਨ ਤੇ ਰਾਘਵ ਚੱਢਾ ਨੇ ਦਿੱਤੀ ਕੇਜਰੀਵਾਲ ਨੂੰ ਜਨਮ ਦਿਨ ਦੀ ਵਧਾਈ, ਲੰਮੀ ਉਮਰ ਦੀ ਕੀਤੀ ਕਾਮਨਾ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਆਪਣਾ 55ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ...

ਮਾਨ ਸਰਕਾਰ ਦਾ ਮਾਈਨਿੰਗ ਖਿਲਾਫ ਵੱਡਾ ਐਕਸ਼ਨ, ਕਾਂਗਰਸੀ ਕੌਂਸਲਰ ਅਮਿਤ ਸ਼ਰਮਾ ਮਿੱਤੂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਕਾਂਗਰਸੀ ਕੌਂਸਲਰ...

ਹੁਣ ਨੱਕ ਰਾਹੀਂ ਦਿੱਤੀ ਜਾਏਗੀ ਕੋਰੋਨਾ ਦੀ ਬੂਸਟਰ ਖੁਰਾਕ, ਭਾਰਤ ਬਾਇਓਟੈਕ ਦਾ ਤੀਜਾ ਟ੍ਰਾਇਲ ਵੀ ਸਫ਼ਲ

ਨਵੀਂ ਦਿੱਲੀ : ਬਹੁਤ ਜਲਦ ਟੀਕੇ ਦੀ ਬਜਾਏ ਕੋਰੋਨਾ ਵੈਕਸੀਨ ਰਾਹੀਂ ਦਿੱਤੀ ਜਾਵੇਗੀ। ਭਾਰਤ ਬਾਇਓਟੈਕ ਇੰਟਰਨੈਸ਼ਨਲ ਲਿਮਟਿਡ ਨੇ ਇਸ ਦੇ ਲਈ...

ਜਨਮ ਅਸ਼ਟਮੀ ‘ਤੇ ਪੈਦਾ ਹੋਏ ਤਾਂ ਨਾਂ ਪਿਆ ‘ਕ੍ਰਿਸ਼ਣ’, ਜਾਣੋ ਕੇਜਰੀਵਾਲ ਦੇ ਜਨਮ ਦਿਨ ‘ਤੇ ਕੁਝ ਖਾਸ ਗੱਲਾਂ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੀ ਜ਼ਿੰਦਗੀ ਦੇ 54 ਸਾਲ ਪੂਰੇ ਕਰਦੇ ਹੋਏ 16 ਅਗਸਤ ਨੂੰ...

ਹਾਈਕੋਰਟ ‘ਚ 11 ਜੱਜਾਂ ਦੀ ਨਿਯੁਕਤੀ, ਸੁਖਬੀਰ ਬੋਲੇ, ‘ਇੱਕ ਵੀ ਸਿੱਖ ਨਹੀਂ, ਇਹ ਕਿਹੜਾ ਤੋਹਫ਼ਾ?’

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਨਵੇਂ ਜੱਜਾਂ ਦੀ ਨਿਯੁਕਤੀ ਵਿੱਚ ਇੱਕ ਵੀ ਸਿੱਖ ਨਾ...

ਸਾਬਕਾ PM ਵਾਜਪਾਈ ਦੀ ਚੌਥੀ ਬਰਸੀ ‘ਤੇ ਪ੍ਰਧਾਨ ਮੰਤਰੀ ਮੋਦੀ ਤੇ ਰਾਸਟਰਪਤੀ ਮੁਰਮੂ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੱਜ ਚੌਥੀ ਬਰਸੀ ਹੈ। ਇਸ ਮੌਕੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸਾਬਕਾ ਰਾਸ਼ਟਰਪਤੀ...

ਸਾਥੀਆਂ ਦੀ ਗ੍ਰਿਫਤਾਰੀ ਮਗਰੋਂ ਗੈਂਗਸਟਰ ਅਰਸ਼ ਡੱਲਾ ਨੇ ਪੁਲਿਸ ਨੂੰ ਦਿੱਤੀ ਸ਼ਰੇਆਮ ਧਮਕੀ

ਗੈਂਗਸਟਰ ਅਰਸ਼ ਡੱਲਾ ਨੇ ਆਪਣੇ ਚਾਰ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਫੇਸਬੁੱਕ ‘ਤੇ ਪੋਸਟ ਪਾ ਕੇ ਪੁਲਿਸ ਨੂੰ ਸ਼ਰੇਆਮ ਧਮਕੀ ਦਿੱਤੀ। ਉਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-08-2022

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

‘ਰੇਵੜੀ’ ਵਾਲੇ ਬਿਆਨ ‘ਤੇ CM ਮਾਨ ਦਾ PM ਮੋਦੀ ‘ਤੇ ਤੰਜ-‘ਲੋਕਾਂ ਨੂੰ ਸਹੂਲਤ ਦੇਣ ਤੇ ਦੋਸਤਾਂ ਦਾ ਖਿਆਲ ਰੱਖਣ ‘ਚ ਫਰਕ ਹੈ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਦੇ ਰੇਵੜੀ ਵਾਲੇ ਬਿਆਨ ‘ਤੇ ਤੰਜ ਕੱਸਿਆ ਹੈ। ਮਾਨ ਨੇ ਪੀਐੱਮ ਨੂੰ ਕਿਹਾ ਟੈਕਸ ਦੇ...

ਪਾਕਿਸਤਾਨੀ ਕਲਾਕਾਰ ਨੇ ਵਜਾਈ ਰਾਸ਼ਟਰੀ ਗੀਤ ਦੀ ਧੁਨ, ਕਿਹਾ-‘ਸਰਹੱਦ ਪਾਰ ਦੇ ਦਰਸ਼ਕਾਂ ਨੂੰ ਮੇਰੇ ਵੱਲੋਂ ਤੋਹਫਾ’

ਭਾਰਤ ਨੇ ਸੋਮਵਾਰ ਨੂੰ 76ਵਾਂ ਸੁਤੰਤਰਤਾ ਦਿਵਸ ਮਨਾਇਆ ਹੈ। ਇਸ ਮੌਕੇ ਪਾਕਿਸਤਾਨ ਦੇ ਇੱਕ ਸੰਗੀਤਕਾਰ ਨੇ ਰਬਾਬ ਨਾਂ ਦੇ ਇੱਕ ਸਾਜ਼ ‘ਤੇ...

ਹਿਮਾਚਲ ਪ੍ਰਦੇਸ਼ : ਮਨਾਲੀ ਕੋਲ ਟੁੱਟਿਆ ਪੁਲ, ਦੇਖਦੇ ਹੀ ਦੇਖਦੇ ਪਾਣੀ ਵਿਚ ਰੁੜ੍ਹ ਗਏ ਔਰਤ ਸਣੇ 3 ਬੱਚੇ

ਹਿਮਾਚਲ ਪ੍ਰਦੇਸ਼ ਵਿਚ ਮਨਾਲੀ ਕੋਲ ਸੋਲੰਗ ਵੈਲੀ ਵਿਚ ਪੁਲ ਟੁੱਟਣ ਨਾਲ ਚਾਰ ਲੋਕ ਪਾਣੀ ਵਿਚ ਰੁੜ੍ਹ ਗਏ। ਪਾਣੀ ਵਿਚ ਰੁੜ੍ਹਨ ਵਾਲਿਆਂ ਵਿਚ ਇਕ...

ਦਿੱਲੀ ਤੋਂ ਗ੍ਰਿਫਤਾਰ 4 ਅੱਤਵਾਦੀਆਂ ਨੂੰ ਪੰਜਾਬ ਲਿਆਈ ਪੁਲਿਸ, ਕੈਨੇਡਾ ਤੇ ਆਸਟ੍ਰੇਲੀਆ ਦੇ ਗੈਂਗਸਟਰਾਂ ਨਾਲ ਜੁੜੇ ਹਨ ਤਾਰ

ਪੰਜਾਬ ਪੁਲਿਸ ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਵਿਚ ਐਤਵਾਰ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤੇ ਗਏ 4...

PM ਮੋਦੀ ਦੀ ‘ਭਾਈ-ਭਤੀਜਾਵਾਦ’ ਟਿੱਪਣੀ ‘ਤੇ ਬੋਲੇ ਰਾਹੁਲ-‘ਮੈਂ ਕਮੈਂਟ ਨਹੀਂ ਕਰਾਂਗਾ ਇਨ੍ਹਾਂ ਚੀਜ਼ਾਂ ‘ਤੇ’

ਰਾਹੁਲ ਗਾਂਧੀ ਨੇ ਪੀਐੱਮ ਮੋਦੀ ਦੇ ਆਜ਼ਾਦੀ ਦਿਹਾੜੇ ‘ਤੇ ਦਿੱਤੇ ਗਏ ਭਾਸ਼ਣ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਪੀਐੱਮ ਨੇ ਆਪਣੇ...

ਜਾਲੌਰ ‘ਚ ਦਲਿਤ ਵਿਦਿਆਰਥੀ ਦੀ ਮੌਤ ਤੋਂ ਦੁਖੀ ਕਾਂਗਰਸੀ MLA ਪਾਨਾਚੰਦ ਮੇਘਵਾਲ ਨੇ ਦਿੱਤਾ ਅਸਤੀਫਾ

ਰਾਜਸਥਾਨ ਦੇ ਜਾਲੌਰ ਵਿਚ ਟੀਚਰ ਦੀ ਮਾਰਕੁਟਾਈ ਨਾਲ ਦਲਿਤ ਬੱਚੇ ਦੀ ਮੌਤ ਦੇ ਬਾਅਦ ਬਾਰਾਂ-ਅਟਰੂ ਦੇ ਕਾਂਗਰਸੀ ਵਿਧਾਇਕ ਪਾਨਾਚੰਦ ਮੇਘਵਾਲ ਨੇ...

ਲਾਲ ਕਿਲ੍ਹੇ ਵਾਲੀ ਵੀਡੀਓ ‘ਤੇ ਮੰਤਰੀ ਭੁੱਲਰ ਦੀ ਸਫਾਈ-‘ਕਿਸਾਨ ਅੰਦੋਲਨ ‘ਚ ਸ਼ਾਮਲ ਹੋ ਕੇ ਕੋਈ ਗਲਤੀ ਨਹੀਂ ਕੀਤੀ’

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਲਾਲ ਕਿਲੇ ਵਾਲੀ ਵੀਡੀਓ ਨੂੰ ਲੈ ਕੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਨਿਸ਼ਾਨਾ ਸਾਧਿਆ ਸੀ। ਇਸ...

ਮੁੰਬਈ ਪੁਲਿਸ ਨੂੰ ਮਿਲੀ ਸਫਲਤਾ, ਮੁਕੇਸ਼ ਅੰਬਾਨੀ ਨੂੰ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫਤਾਰ

ਮੁੰਬਈ ਪੁਲਿਸ ਨੇ ਮੁਕੇਸ਼ ਅੰਬਾਨੀ ਨੂੰ ਫੋਨ ‘ਤੇ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ 55 ਸਾਲ ਦਾ ਹੈ ਤੇ ਉਸ ਦਾ ਨਾਂ...

ਧਰਤੀ ਤੋਂ 30 ਕਿਲੋਮੀਟਰ ਉਪਰ ਲਹਿਰਾਇਆ ਤਿਰੰਗਾ, 1,06,000 ਫੁੱਟ ‘ਤੇ ਗੁਬਾਰੇ ਦੀ ਮਦਦ ਨਾਲ ਭੇਜਿਆ ਝੰਡਾ

ਆਜ਼ਾਦੀ ਦੇ 75 ਸਾਲ ਦਾ ਜਸ਼ਨ ਜ਼ਮੀਨ ਤੋਂ ਆਸਮਾਨ ਤੱਕ ਮਨਾਇਆ ਜਾ ਰਿਹਾ ਹੈ। ਤਿਰੰਗਾ ਪੂਰੀ ਸ਼ਾਨ ਨਾਲ ਲਹਿਰਾ ਰਿਹਾ ਹੈ। ਅਜਿਹਾ ਹੀ ਕੁਝ ਨਜ਼ਾਰਾ...

ਯੂਟੀ ਪ੍ਰਸ਼ਾਸਨ ਨੇ ਕੀਤਾ ਐਲਾਨ, ਭਲਕੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

75ਵੇਂ ਸੁਤੰਤਰਤਾ ਦਿਵਸ ਦੇ ਅੰਮ੍ਰਿਤ ਮਹੋਤਸਵ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿਖੇ...

ਮੋਗਾ : ਏਐੱਸਆਈ ਦੀ ਗੋਲੀ ਲੱਗਣ ਨਾਲ ਹੋਈ ਮੌਤ, ਰਾਈਫਲ ਸਾਫ ਕਰਦਿਆਂ ਵਾਪਰਿਆ ਹਾਦਸਾ

ਸਥਾਨਕ ਆਰਟੀਆਈ ਸਥਿਤ ਪੁਲਿਸ ਲਾਈਨ ਵਿਚ ਸੋਮਵਾਰ ਨੂੰ ਸਵੇਰੇ ਆਜ਼ਾਦੀ ਦਿਹਾੜੇ ਦੌਰਾਨ ਪਰੇਡ ਵਿਚ ਹਿੱਸਾ ਲੈਣ ਵਾਲੇ ਇਕ ਏਐੱਸਆਈ ਦੀ ਖੁਦ ਦੀ...

ਪਟਿਆਲਾ ਦੇ ਰਾਓ ‘ਚ ਰੁੜ੍ਹੀ ਮਹਿਲਾ ਪੰਚ ਦੀ ਲਾਸ਼ 35 ਕਿਲੋਮੀਟਰ ਦੂਰ ਤੋਂ ਹੋਈ ਬਰਾਮਦ, ਪਤੀ ਅਜੇ ਵੀ ਲਾਪਤਾ

ਪਟਿਆਲਾ ਦੀ ਰਾਓ ਵਿਚ ਐਤਵਾਰ ਨੂੰ ਤੇਜ਼ ਮੀਂਹ ਦੇ ਬਾਅਦ ਆਏ ਹੜ੍ਹ ਵਿਚ ਵਹੀ ਕਾਨੇ ਦੇ ਬਾੜੇ ਦੀ ਪੰਚ ਸੁਨੀਤਾ ਦੀ ਲਾਸ਼ ਸੋਮਵਾਰ ਨੂੰ ਪਿੰਡ...

ਫਿਲਮ ‘ਲਾਲ ਸਿੰਘ ਚੱਢਾ’ ਦੇ ਬਾਈਕਾਟ ‘ਤੇ ਬੋਲੀ ਅਦਾਕਾਰਾ ਮੋਨਾ ਸਿੰਘ, ਕਿਹਾ-“ਆਮਿਰ ਖਾਨ ਇਹ ਡਿਜ਼ਰਵ ਨਹੀਂ ਕਰਦੇ”

ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ। ਫਿਲਮ ਨੂੰ ਰਿਲੀਜ਼ ਤੋਂ ਪਹਿਲਾਂ ਹੀ ਲੋਕਾਂ ਦੇ ਵਿਰੋਧ ਦਾ...

75ਵੇਂ ਆਜ਼ਾਦੀ ਦਿਹਾੜੇ ਮੌਕੇ BSF ਦੇ ਜਵਾਨਾਂ ਨੇ ਪਾਕਿ ਰੇਂਜਰਾਂ ਨੂੰ ਦਿੱਤੀ ਮਿਠਾਈ, ਵਧਾਇਆ ਦੋਸਤੀ ਦਾ ਹੱਥ

ਅੱਜ ਦੇਸ਼ ਵਿੱਚ 75ਵੇਂ ਆਜ਼ਾਦੀ ਦਿਹਾੜੇ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਆਜ਼ਾਦੀ ਦਿਹਾੜੇ ਮੌਕੇ ਅੱਜ ਪੰਜਾਬ ਦੇ ਅਟਾਰੀ...

ਜ਼ਮਾਨਤ ਮਿਲਣ ਮਗਰੋਂ ਭਲਕੇ ਖਟਕੜ ਕਲਾਂ ਵਿਖੇ ਜਾਣਗੇ ਬਿਕਰਮ ਮਜੀਠੀਆ, ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼ਹੀਦ-ਏ-ਆਜ਼ਮ...

ਪੰਜਾਬ ‘ਚ ਮੁਹੱਲਾ ਕਲੀਨਿਕ ਖੁੱਲ੍ਹਣ ‘ਤੇ CM ਕੇਜਰੀਵਾਲ ਨੇ ਦਿੱਤੀ ਵਧਾਈ, ਕਿਹਾ-‘ਦਿੱਲੀ ਮਗਰੋਂ ਪੰਜਾਬ ‘ਚ ਵੀ ਸ਼ੁਰੂ ਹੋਈ ਕ੍ਰਾਂਤੀ’

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਚ 75...

ਆਜ਼ਾਦੀ ਦਿਹਾੜੇ ਮੌਕੇ CM ਮਾਨ ਨੇ ਪੰਜਾਬ ‘ਚ ਮੁਹੱਲਾ ਕਲੀਨਿਕਾਂ ਦੀ ਕੀਤੀ ਸ਼ੁਰੂਆਤ, ਖ਼ੁਦ ਚੈੱਕ ਕਰਵਾਇਆ BP

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਚ 75...

ਕੈਨੇਡਾ ਜਾਣ ਦੇ ਚਾਹਵਾਨਾਂ ਨੂੰ ਲੱਗਿਆ ਵੱਡਾ ਝਟਕਾ ! ਰਿਜੈਕਟ ਹੋਣ ਵਾਲੇ ਕੇਸਾਂ ਦੀ ਗਿਣਤੀ ‘ਚ ਹੋਇਆ ਵਾਧਾ

ਪੰਜਾਬ ਤੋਂ ਸਟੱਡੀ ਵੀਜ਼ਾ ‘ਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੀਆਂ ਵੱਡੀ ਗਿਣਤੀ ਅਰਜ਼ੀਆਂ ਰੱਦ ਹੋ ਰਹੀਆਂ ਹਨ । ਇਸ ਦਾ ਮੁੱਖ...

ਦਰਦਨਾਕ ਹਾਦਸਾ: ਪੈਦਲ ਜਾ ਰਹੇ ਸ਼ਰਧਾਲੂਆਂ ਨੂੰ ਟਰਾਲੇ ਨੇ ਦਰੜਿਆ, 5 ਦੀ ਮੌਤ, ਕਈ ਗੰਭੀਰ ਰੂਪ ‘ਚ ਜ਼ਖਮੀ

ਰਾਜਸਥਾਨ ਦੇ ਜੋਧਪੁਰ ਡਿਵੀਜ਼ਨ ਦੇ ਪਾਲੀ ਜ਼ਿਲ੍ਹੇ ਵਿੱਚ ਐਤਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ 5 ਸ਼ਰਧਾਲੂਆਂ ਦੀ ਦਰਦਨਾਕ ਮੌਤ ਹੋ...

ਪੰਜਾਬ ‘ਚ ਘਟਿਆ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ! ਐਕਟਿਵ ਕੇਸਾਂ ਦੀ ਗਿਣਤੀ ‘ਚ ਆਈ ਗਿਰਾਵਟ

ਪੰਜਾਬ ਵਿੱਚ ਕੋਰੋਨਾ ਦੀ ਤੀਜੀ ਲਹਿਰ ਦਾ ਕਹਿਰ ਜਾਰੀ ਹੈ। 31 ਜੁਲਾਈ ਨੂੰ ਸਭ ਤੋਂ ਵੱਧ 3121 ਐਕਟਿਵ ਕੇਸ ਦਰਜ ਹੋਣ ਤੋਂ ਬਾਅਦ 14 ਅਗਸਤ ਨੂੰ ਐਕਟਿਵ...

ਰਾਜੂ ਸ਼੍ਰੀਵਾਸਤਵ ਮਗਰੋਂ ਹੁਣ ਭਰਾ ਕਾਜੂ ਸ਼੍ਰੀਵਾਸਤਵ ਦੀ ਵਿਗੜੀ ਸਿਹਤ, ਦੋਵੇਂ ਭਰਾ ਇੱਕੋ ਹਸਪਤਾਲ ‘ਚ ਦਾਖਲ

ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਇਨ੍ਹੀਂ ਦਿਨੀਂ ਬੀਮਾਰ ਹਨ ਅਤੇ ਹਸਪਤਾਲ ਵਿੱਚ ਦਾਖਲ ਹਨ। ਕਾਮੇਡੀਅਨ ਨੂੰ ਅਜੇ ਤੱਕ...

ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ ਤੇ ਪੰਜਾਬੀਆਂ ਨਾਲ ਕੀਤੇ ਇਹ ਵੱਡੇ ਵਾਅਦੇ

ਅੱਜ ਪੂਰੇ ਦੇਸ਼ ਵਿੱਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਵੱਖ-ਵੱਖ ਸੂਬਾ ਸਰਕਾਰ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ । ਇਸ...

ਆਜ਼ਾਦੀ ਦਿਹਾੜੇ ਮੌਕੇ CM ਭਗਵੰਤ ਮਾਨ ਨੇ ਦੇਸ਼ਾਂ-ਵਿਦੇਸ਼ਾਂ ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ

ਅੱਜ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਗਏ ਹਨ। ਇਸ ਖਾਸ ਮੌਕੇ ‘ਤੇ ਦੇਸ਼ ਭਰ ਵਿੱਚ ਧੂਮਧਾਮ ਨਾਲ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ । ਇਸ...

ਆਜ਼ਾਦੀ ਦੇ 75 ਸਾਲ: PM ਮੋਦੀ ਨੇ ਲਾਲ ਕਿਲ੍ਹੇ ਤੋਂ 9ਵੀਂ ਲਹਿਰਾਇਆ ਤਿਰੰਗਾ, ਰਾਸ਼ਟਰ ਨੂੰ ਕੀਤਾ ਸੰਬੋਧਿਤ

ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਸਵੇਰੇ ਲਾਲ ਕਿਲ੍ਹੇ ਤੋਂ 9ਵੀਂ ਵਾਰ ਤਿਰੰਗਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਦੇਸ਼ ਨੂੰ ਸੰਬੋਧਿਤ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-08-2022

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ...

ਕੇਂਦਰ ਨੇ ਪੰਜਾਬ ਹਰਿਆਣਾ ਹਾਈ ਕੋਰਟ ‘ਚ 11 ਐਡੀਸ਼ਨਲ ਜੱਜਾਂ ਦੀ ਕੀਤੀ ਨਿਯੁਕਤੀ, ਦੇਖੋ ਲਿਸਟ

ਕੇਂਦਰ ਸਰਕਾਰ ਨੇ 11 ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜਾਂ ਵਜੋਂ ਨਿਯੁਕਤ ਕੀਤਾ ਹੈ ਜਿਸਦੀ ਸੂਚੀ ਹੇਠਾਂ ਦਿੱਤੀ ਗਈ...

ਸਿਆਚਿਨ ਗਲੇਸ਼ੀਅਰ ‘ਚ 38 ਸਾਲ ਬਾਅਦ ਸ਼ਹੀਦ ਲਾਂਸਨਾਇਕ ਚੰਦਰਸ਼ੇਖਰ ਦੀ ਮਿਲੀ ਲਾਸ਼

ਸਿਆਚਿਨ ਗਲੇਸ਼ੀਅਰ ‘ਚ ਬਰਫੀਲੇ ਤੂਫਾਨ ‘ਚ ਮਾਰੇ ਗਏ ਲਾਂਸਨਾਇਕ ਚੰਦਰਸ਼ੇਖਰ ਹਰਬੋਲਾ ਦੀ ਲਾਸ਼ 38 ਸਾਲਾਂ ਬਾਅਦ ਮਿਲੀ ਹੈ। ਲਾਸ਼ ਮਿਲਣ...

ਪੰਜਾਬ ਰੋਡਵੇਜ਼, PRTC, ਪਨਬਸ ਨੇ ਹੜਤਾਲ ਲਈ ਵਾਪਸ, 18 ਅਗਸਤ ਨੂੰ CM ਨਾਲ ਹੋਵੇਗੀ ਮੀਟਿੰਗ

ਪੰਜਾਬ ਵਿਚ ਰੋਡਵੇਜ਼, ਪਨਬਸ ਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਆਪਣੀ ਤਿੰਨ ਦਿਨ ਦੀ ਹੜਤਾਲ ਵਾਪਸ ਲੈ ਲਈ। ਯੂਨੀਅਨ ਨੇਤਾਵਾਂ ਨੇ...

ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਨੇ ਝਗੜੇ ਦੌਰਾਨ ਨੌਜਵਾਨ ਦਾ ਕੀਤਾ ਕਤਲ, ਰੇਟ ਲਿਸਟ ਤੋਂ ਸ਼ੁਰੂ ਹੋਇਆ ਵਿਵਾਦ

ਅੰਮ੍ਰਿਤਸਰ ਵਿਖੇ ਸ਼ਰਾਬ ਦੇ ਕਰਿੰਦਿਆਂ ਨੇ ਝਗੜੇ ਦੌਰਾਨ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਰਾਬ ਦੇ ਠੇਕੇ ‘ਤੇ...

ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਮੌਕੇ ਸੈਨਿਕਾਂ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਸੰਬੋਧਨ

ਅੱਜ ਅੱਧੀ ਰਾਤ ਨੂੰ ਸਾਡੇ ਦੇਸ਼ ਨੂੰ ਵਿਦੇਸ਼ੀ ਗੁਲਾਮੀ ਤੋਂ ਆਜ਼ਾਦ ਹੋਏ 75 ਸਾਲ ਪੂਰੇ ਹੋ ਗਏ ਹਨ। ਇਸ ਸ਼ੁਭ ਮੌਕੇ ‘ਤੇ ਪੂਰਾ ਦੇਸ਼...

ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਦੇ ਕਬਜ਼ੇ ਵਿਚੋਂ 1...

ਅਨਾਥ ਬੱਚਿਆਂ ਨੂੰ ਸੰਭਾਲਣ ਵਾਲੇ ਆਸ਼ਰਮਾਂ ਨੂੰ ਲੋੜੀਂਦੀ ਮਦਦ ਕਰੇਗੀ ਪੰਜਾਬ ਸਰਕਾਰ : ਹਰਪਾਲ ਚੀਮਾ

ਪਟਿਆਲਾ : ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਇੱਥੇ ਲਾਹੌਰੀ ਗੇਟ ਵਿਖੇ ਸਥਿਤ ਐਸ.ਡੀ.ਕੇ.ਐਸ....

ਗ੍ਰਹਿ ਮੰਤਰਾਲੇ ਨੇ PPMDS, PMMS ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦਾ ਕੀਤਾ ਐਲਾਨ

76ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਪੰਜਾਬ ਪੁਲਿਸ ਦੀਆਂ ਬੇਹਤਰ ਸੇਵਾਵਾਂ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ...

ਮੂਸੇਵਾਲਾ ਦੇ ਪਿਤਾ ਦਾ ਦਾਅਵਾ-‘ਮੇਰੇ ਪੁੱਤ ਦੀ ਹੱਤਿਆ ਪਿੱਛੇ ਕੁਝ ਗਾਇਕਾਂ ਤੇ ਦੋਸਤਾਂ ਦਾ ਵੀ ਹੱਥ, ਜਲਦ ਦੱਸਾਂਗਾ’

ਸਿੱਧੂ ਮੂਸੇਵਾਲਾ ਦੀ ਹੱਤਿਆ ਦੇ 80 ਦਿਨ ਬੀਤ ਜਾਣ ਦੇ ਬਾਅਦ ਉਨ੍ਹਾਂ ਦੇ ਪਿਤਾ ਬਲਕਾਰ ਸਿੰਘ ਨੇ ਦਾਅਵਾ ਕੀਤਾ ਹੈ। ਉਨ੍ਹਾਂ ਨੇ ਸਿੱਧੂ ਦੀ...

17 ਅਗਸਤ ਨੂੰ ਪੰਜਾਬ ਤੋਂ 10,000 ਕਿਸਾਨਾਂ ਦਾ ਜਥਾ ਯੂਪੀ ਲਈ ਹੋਵੇਗਾ ਰਵਾਨਾ, ਆਸ਼ੀਸ਼ ਮਿਸ਼ਰਾ ਟੇਨੀ ਖਿਲਾਫ ਖੋਲ੍ਹਣਗੇ ਮੋਰਚਾ

ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਗੱਡੀਆਂ ਹੇਠਾਂ ਕੁਚਲ ਕੇ ਮਾਰੇ ਗਏ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਕਿਸਾਨ...

ਪੰਜਾਬ ਪੁਲਿਸ ਨੇ ਪਾਕਿ-ISI ਸਮਰਥਿਤ ਮਾਡਿਊਲ ਦਾ ਕੀਤਾ ਪਰਦਾਫਾਸ਼, 4 ਅੱਤਵਾਦੀ ਗ੍ਰਿਫਤਾਰ

ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਦਿੱਲੀ ਪੁਲਿਸ ਦੀ ਮਦਦ ਨਾਲ...

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਗਤਪੁਰ ਵਿਖੇ ਸੱਪ ਦੇ ਡੰਗਣ ਕਾਰਨ ਵਿਅਕਤੀ ਦੀ ਮੌਤ

ਮ੍ਰਿਤਕ ਮੁਖਤਾਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਸੰਗਤਪੁਰਾ ਜੋ ਤਿੰਨ ਦਿਨ ਪਹਿਲਾਂ ਆਪਣੇ ਖੇਤਾਂ ਵਿੱਚ ਕੰਮ ਕਰਨ ਲਈ ਗਿਆ ਸੀ ਅਤੇ...

ਪਟਿਆਲਾ ਪੁਲਿਸ ਵੱਲੋਂ SBI ਚੋਰੀ ਦੇ ਕੇਸ ‘ਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ

ਸ਼੍ਰੀ ਦੀਪਕ ਪਾਰੀਕ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਮਿਤੀ 03.08.2022 ਨੂੰ SBI ਬੈਂਕ...

ਵਿੱਤ ਮੰਤਰੀ ਚੀਮਾ ਅਤੇ ਟਰਾਂਸਪੋਰਟ ਮੰਤਰੀ ਭੁੱਲਰ ਨਾਲ ਮੀਟਿੰਗ ਪਿੱਛੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਰੋਸ ਪ੍ਰੋਗਰਾਮ ਰੱਦ

ਚੰਡੀਗੜ੍ਹ :ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ‘ਤੇ...

ਰਾਜਸਥਾਨ : ਘੜੇ ‘ਚੋਂ ਪਾਣੀ ਲੈਣ ‘ਤੇ ਮਾਸਟਰ ਨੇ ਬੇਰਹਿਮੀ ਨਾਲ ਕੁੱਟ-ਕੁੱਟ ਮਾਰ ਛੱਡਿਆ ਬੱਚਾ

ਰਾਜਸਥਾਨ ਦੇ ਜਲੌਰ ਜ਼ਿਲੇ ‘ਚ ਅਧਿਆਪਕ ਨੇ ਇੱਕ ਦਲਿਤ ਵਿਦਿਆਰਥੀ ਨੂੰ ਸਿਰਫ ਕਰਕੇ ਕੁੱਟ-ਕੁੱਟ ਮਾਰ ਛੱਡਿਆ ਕਿਉਂਕਿ ਉਸ ਨੇ ਟੀਚਰ ਦੇ ਘੜੇ...

ਸ਼ਰਧਾਲੂਆਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਬੱਚੇ ਦੇ ਗੇਮ ਖੇਡਦਿਆਂ ਫਟਿਆ ਮੋਬਾਈਲ, 6 ਝੁਲਸੇ

ਰਾਜਸਥਾਨ : ਚੁਰੂ ਜ਼ਿਲੇ ਦੇ ਸਾਹਵਾ ਥਾਣਾ ਖੇਤਰ ‘ਚ ਸ਼ਨੀਵਾਰ ਨੂੰ ਇਕ ਦਿਲ ਦਹਿਲਾਉਣ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸੜਕ ‘ਤੇ ਚੱਲ ਰਹੇ...

ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਰੁਕਿਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ : ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਹੋਣ ਦੇ ਸੁਭਾਗੇ ਮੌਕੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ...

PM ਮੋਦੀ ਨੇ ਵੰਡ ਦੌਰਾਨ ਜਾਨ ਗੁਆਉਣ ਵਾਲੇ ਲੋਕਾਂ ਨੂੰ ਦਿੱਤੀ ਸ਼ਰਧਾਂਜਲੀ

ਪਾਕਿਸਤਾਨ ਜਿੱਥੇ ਅੱਜ ਦਾ ਦਿਨ ਆਜ਼ਾਦੀ ਦਿਹਾੜੇ ਦੇ ਰੂਪ ਵਿੱਚ ਮਨ ਰਿਹਾ ਹੈ। ਉੱਥੇ ਹੀ ਭਾਰਤ ਇਸ ਦਿਨ ਨੂੰ ‘ਵਿਭਾਜਨ ਵਿਭੀਸ਼ਿਕਾ ਸਮਰਿਤੀ...

ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸ ਵਧੇ

ਪੰਜਾਬ ਵਿੱਚ ਕੋਰੋਨਾ ਜਾਨਲੇਵਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਸੂਬੇ ਵਿੱਚ ਪਿਛਲੇ ਸਾਢੇ 4 ਮਹੀਨਿਆਂ ਵਿੱਚ ਕੋਰੋਨਾ ਨਾਲ 113 ਮੌਤਾਂ ਹੋਈਆਂ...

ਫੈਮਿਲੀ ਕੋਰਟ ਨੇ ਸੁਣਾਇਆ ਮੁੜ ਮਿਲਾਪ ਦਾ ਫੈਸਲਾ, ਤਾਂ ਬੰਦੇ ਨੇ ਅਦਾਲਤ ‘ਚ ਹੀ ਵੱਢ ਛੱਡੀ ਪਤਨੀ

ਬੈਂਗਲੁਰੂ: ਕਰਨਾਟਕ ਵਿੱਚ ਫੈਮਿਲੀ ਕੋਰਟ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਵੱਢ ਦਿੱਤਾ, ਜਿੱਥੇ ਦੋਵੇਂ ਤਲਾਕ ਲਈ ਪਟੀਸ਼ਨ ਦਾਇਰ...

ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਭਾਰਤ ਨੇ ਦਿੱਤੀ ਵਧਾਈ, BSF ਅਧਿਕਾਰੀਆਂ ਨੇ ਪਾਕਿ ਰੇਂਜਰਾਂ ਦਾ ਮੂੰਹ ਕਰਵਾਇਆ ਮਿੱਠਾ

ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ 75 ਵੇਂ ਆਜ਼ਾਦੀ ਦਿਵਸ ਮੌਕੇ ਐਤਵਾਰ ਨੂੰ ਬਾਰਡਰ ਸਿਕਓਰਿਟੀ ਫੋਰਸ ਨੇ ਪਾਕਿ ਰੇਂਜਰ ਦੇ ਜਵਾਨਾਂ ਅਤੇ...

CM ਮਾਨ ਨੇ ‘ਲਾਲ ਸਿੰਘ ਚੱਢਾ’ ਦੀ ਕੀਤੀ ਤਾਰੀਫ਼, ਬੋਲੇ-‘ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਫ਼ਿਲਮ’

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਲ ਸਿੰਘ ਚੱਢਾ ਫਿਲਮ ਦੇਖ ਕੇ ਇਸ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਇਸ ਵਿੱਚ ਆਪਸੀ ਭਾਈਚਾਰਕ ਸਾਂਝ...

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਕਾਰ-ਟੈਂਪੂ ਦੀ ਭਿਆਨਕ ਟੱਕਰ ‘ਚ 6 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ...

ਰਾਜੂ ਸ਼੍ਰੀਵਾਸਤਵ ਦੀ MRI ਰਿਪੋਰਟ ‘ਚ ਖੁਲਾਸਾ- ਦਿਮਾਗ ਦੀ ਨਸ ਦਬੀ ਹੋਈ, ਸੁਧਾਰ ‘ਚ ਲੱਗੇਗਾ ਸਮਾਂ

ਆਪਣੇ ਮਜ਼ਾਕੀਆ ਅੰਦਾਜ਼ ਨਾਲ ਲੋਕਾਂ ਨੂੰ ਹਸਾਉਣ ਵਾਲੇ ਰਾਜੂ ਸ਼੍ਰੀਵਾਸਤਵ ਆਪਣੀ ਜ਼ਿੰਦਗੀ ਦੀ ਲੜਾਈ ਲੜ ਰਹੇ ਹਨ। ਰਾਜੂ ਸ਼੍ਰੀਵਾਸਤਵ ਦਾ...

ਸ਼ਹੀਦ ਸੁਖਦੇਵ ਦੇ ਵੰਸ਼ਜਾਂ ਵੱਲੋਂ ਆਜ਼ਾਦੀ ਦਿਹਾੜੇ ‘ਤੇ ਰਾਜ ਪੱਧਰੀ ਸਮਾਰੋਹ ਦਾ ਬਾਈਕਾਟ, ਮਨਾਉਣ ‘ਚ ਲੱਗਾ ਪ੍ਰਸ਼ਾਸਨ

ਪੰਜਾਬ ਵਿੱਚ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਸੋਮਵਾਰ ਨੂੰ ਲੁਧਿਆਣਾ ਵਿੱਚ ਕਰਵਾਇਆ ਜਾਵੇਗਾ। ਸਮਾਗਮ ਵਿੱਚ ਪੰਜਾਬ ਦੇ ਮੁੱਖ...

15 ਅਗਸਤ ‘ਤੇ ਬਦਲੇਗਾ ਮੌਸਮ, ਚੰਡੀਗੜ੍ਹ ਸਣੇ ਪੰਜਾਬ-ਹਰਿਆਣਾ ‘ਚ ਪਏਗਾ ਭਾਰੀ ਮੀਂਹ

ਚੰਡੀਗੜ੍ਹ ‘ਚ ਸੁਤੰਤਰਤਾ ਦਿਵਸ ਦੇ ਜਸ਼ਨਾਂ ‘ਚ ਮੀਂਹ ਕਾਰਨ ਰੁਕਾਵਟ ਪਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਭਾਰੀ...

PNB ਲੁੱਟ ਦਾ ਮਾਮਲਾ, ਚਪੜਾਸੀ ਨੇ ਕਰਾਈ ਰੇਕੀ, 4 ਬਦਮਾਸ਼ਾਂ ਤੋਂ ਲੁਟਵਾਇਆ ਬੈਂਕ, ਗ੍ਰਿਫ਼ਤਾਰ

ਲੁਧਿਆਣਾ ਦੇ ਪਿੰਡ ਦੇਤਵਾਲ ‘ਚ ਵੀਰਵਾਰ ਨੂੰ ਪੰਜਾਬ ਨੈਸ਼ਨਲ ਬੈਂਕ ‘ਚੋਂ ਹਥਿਆਰਾਂ ਦੇ ਜ਼ੋਰ ‘ਤੇ 7.45 ਲੱਖ ਰੁਪਏ ਲੁੱਟਣ ਵਾਲੇ ਚਾਰ...

ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲਿਆਂ ਅਹਿਮ ਖ਼ਬਰ, ਮੁਲਾਜ਼ਮ 3 ਦਿਨ ਹੜਤਾਲ ‘ਤੇ, ਬੁਕਿੰਗ ਵੀ ਬੰਦ

ਅੱਜ ਪਨਬੱਸ ਅਤੇ ਪੀਆਰਟੀਸੀ ਅਤੇ ਰੋਡਵੇਜ਼ ਦੀਆਂ ਬੱਸਾਂ ਸੜਕਾਂ ‘ਤੇ ਨਜ਼ਰ ਨਹੀਂ ਆਉਣਗੀਆਂ। ਮੁਫਤ ਸਫਰ ਦਾ ਫਾਇਦਾ ਲੈਣ ਵਾਲੀਆਂ ਔਰਤਾਂ...

‘ਤੁਸੀਂ ਅਗਲੇ ਹੋ’ : ਹੈਰੀ ਪੋਟਰ ਦੀ ਲੇਖਿਕਾ JK ਰੋਲਿੰਗ ਨੂੰ ਰਸ਼ਦੀ ਦੇ ਟਵੀਟ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

ਮਸ਼ਹੂਰ ਹੈਰੀ ਪੋਟਰ ਕਿਤਾਬ ਦੇ ਲੇਖਿਕਾ ਜੇ.ਕੇ. ਰੋਲਿੰਗ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜੇਕੇ...

ਇੰਦੌਰ ‘ਚ ਗੁਰਦੁਆਰਾ ਇਮਲੀ ਸਾਹਿਬ ‘ਤੇ ਕੇਸਰੀ ਝੰਡੇ ਦੀ ਥਾਂ ਝੂਲਿਆ ਤਿਰੰਗਾ, SGPC ਵੱਲੋਂ ਜਾਂਚ ਦੇ ਹੁਕਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’...

ਨਹੀਂ ਰਹੇ ਸ਼ੇਅਰ ਬਾਜ਼ਾਰ ਦੇ ‘ਬਿਗ ਬੁਲ’ ਰਾਕੇਸ਼ ਝੁਨਝੁਨਵਾਲਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਭਾਰਤ ਦੇ ਚੋਟੀ ਦੇ ਕਾਰੋਬਾਰੀ ਅਤੇ ਸ਼ੇਅਰ ਬਾਜ਼ਾਰ ਦੇ ‘ਬਿਗ ਬੁਲ’ ਅਖਵਾਏ ਜਾਣ ਵਾਲੇ ਰਾਕੇਸ਼ ਝੁਨਝੁਨਵਾਲਾ ਦਾ 62 ਸਾਲ ਦੀ ਉਮਰ ‘ਚ...

ਅੱਜ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਰਾਸ਼ਟਰ ਦੇ ਨਾਂ ਪਹਿਲਾ ਸੰਬੋਧਨ, ਇਨ੍ਹਾਂ ਚੈਨਲਾਂ ‘ਤੇ ਹੋਵੇਗਾ ਪ੍ਰਸਾਰਨ

ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ ਰਾਜਧਾਨੀ ਦਿੱਲੀ ਤੋਂ ਪੂਰੇ ਦੇਸ਼ ਨੂੰ ਸੰਬੋਧਨ ਕਰਨਗੇ।...

ਡੇਅਰੀ ਕਿਸਾਨਾਂ ਦਾ ਐਲਾਨ, ਆਰਥਿਕ ਪੈਕੇਜ ਲਾਗੂ ਨਾ ਹੋਣ ‘ਤੇ 24 ਨੂੰ ਲਾਉਣਗੇ ਧਰਨਾ

ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਕਾਂ ਨੇ ਸਰਕਾਰ ਵੱਲੋਂ ਐਲਾਨੇ ਆਰਥਿਕ ਪੈਕੇਜ ਨੂੰ ਲਾਗੂ ਨਾ ਕੀਤੇ ਜਾਣ ਖ਼ਿਲਾਫ਼ ਰੋਸ ਪ੍ਰਗਟਾਇਆ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-08-2022

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ...

39 ਦਿਨ ਦੀ ਅਬਾਬਤ ਸਾਰਥਕ ਕਰ ਗਈ ਨਿੱਕੀ ਜਿਹੀ ਜ਼ਿੰਦਗੀ, ਬਣੀ PGI ਦੀ ਸਭ ਤੋਂ ਛੋਟੀ ਉਮਰ ਦੀ ਡੋਨਰ

ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਪੈਦਾ ਹੋਈ ਬੱਚੀ ਦੇ ਜਨਮ ਨਾਲ ਮਾਂ-ਬਾਪ ਦੀ ਦੁਨੀਆਂ ਖਿੜ ਗਈ ਪਰ ਇਹ ਖੁਸ਼ੀ ਬਹੁਤੀ ਦੇਰ ਨਹੀਂ ਠਹਿਰੀ,...

ਪਟਿਆਲਾ ਜੇਲ੍ਹ ‘ਚ ਬੰਦ ਦਲੇਰ ਮਹਿੰਦੀ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਕੀਤੇ ਗਏ ਭਰਤੀ

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅਚਾਨਕ ਤਬੀਅਤ ਵਿਗੜਨ ਕਰਕੇ ਉਨ੍ਹਾਂ ਨੂੰ ਹਸਪਤਾਲ ਵਿਚ ਲਿਜਾਇਆ...

ਹੈਵਾਨੀਅਤ ਦੀਆਂ ਹੱਦਾਂ ਪਾਰ, 12 ਸਾਲਾਂ ਬੱਚੀ ਨਾਲ ਗੈਂਗਰੇਪ, ਹੱਥ ਤੋੜਿਆ, ਅੱਖ ਭੰਨਣ ਦੀ ਕੋਸ਼ਿਸ਼

ਬਿਹਾਰ ਦੇ ਬੇਤੀਆ ਵਿੱਚ ਇੱਕ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। 12 ਸਾਲ ਦੀ ਨਾਬਾਲਗ ਬੱਚੀ ਨਾਲ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ...

ਅਫਗਾਨਿਤਾਨ ‘ਚ ਤਾਲਿਬਾਨ ਨੇ ਮੁੜ ਦਿਖਾਈ ਕਰੂਰਤਾ, ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਰਾਈਫਲ ਬਟ ਨਾਲ ਕੁੱਟਿਆ

ਤਾਲਿਬਾਨ ਦੇ ਅਫਗਾਨਿਸਤਾਨ ‘ਤੇ ਕਬਜ਼ਾ ਕੀਤੇ ਨੂੰ ਇੱਕ ਸਾਲ ਹੋ ਗਿਆ ਹੈ ਅਤੇ ਰਾਜਧਾਨੀ ਕਾਬੁਲ ਵਿੱਚ ਆਪਣੀ ਕਿਸਮ ਦੀ ਪਹਿਲੀ ਔਰਤਾਂ ਦੀ...

PV ਸਿੰਧੂ ਨੂੰ ਲੱਗਾ ਵੱਡਾ ਝਟਕਾ, CWG ਚੈਂਪੀਅਨ ਹੋਈ ਵਰਲਡ ਚੈਂਪੀਅਨਸ਼ਿਪ ਤੋਂ ਬਾਹਰ

ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਦੇਸ਼ ਲਈ ਇੱਕ ਯਾਦਗਾਰ ਸੋਨ ਤਗਮਾ ਜਿੱਤਿਆ ਸੀ। ਸਿੰਧੂ...

ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ ‘ਚ ਹੋਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

ਚੰਡੀਗੜ੍ਹ : ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ...

CM ਮਾਨ ਦਾ ਐਲਾਨ, ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ‘ਚ 16 ਨਵੇਂ ਮੈਡੀਕਲ ਕਾਲਜਾਂ ਬਣਨਗੇ

ਚੰਡੀਗੜ੍ਹ : ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਅੱਜ ਸੰਗਰੂਰ, ਐਸ.ਏ.ਐਸ.ਨਗਰ (ਮੋਹਾਲੀ), ਕਪੂਰਥਲਾ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਬਣਨ...

ਬਾਸਮਤੀ ਚੌਲਾਂ ਦੀ ਗੁਣਵੱਤਾ ਸੁਧਾਰਨ ਲਈ ਮਾਨ ਸਰਕਾਰ ਦਾ ਵੱਡਾ ਫੈਸਲਾ, 10 ਕੀਟਨਾਸ਼ਕਾਂ ‘ਤੇ ਲਾਈ ਪਾਬੰਦੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ...

ਮਾਨ ਸਰਕਾਰ ਵੱਲੋਂ ਸ਼ਲਾਘਾਯੋਗ ਕੰਮ ਲਈ ਪੰਜਾਬ ਦੀਆਂ 7 ਸ਼ਖਸੀਅਤਾਂ ਨੂੰ ਕੀਤਾ ਜਾਏਗਾ ਸਨਮਾਨਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ 7 ਸ਼ਖਸੀਅਤਾਂ...

ਹਰ ਘਰ ਤਿਰੰਗਾ, MP ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਆਪਣੀ ਰਿਹਾਇਸ਼ ‘ਤੇ ਲਹਿਰਾਇਆ ਝੰਡਾ

ਪੂਰਾ ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਆਜ਼ਾਦੀ ਦੇ ਦਿਹਾੜੇ ਨੂੰ ਦੋ ਦਿਨ ਬਾਕੀ ਰਹਿ ਗਏ ਹਨ ਪਰ ਲੋਕਾਂ ਨੇ ਇਸ ਦਾ ਜਸ਼ਨ...

ਪੰਜਾਬ ‘ਚ ਕੋਰੋਨਾ ਦਾ ਕਹਿਰ, ਸਕੂਲਾਂ-ਕਾਲਜਾਂ, ਮਾਲਜ਼ ਤੇ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਹੋਇਆ ਲਾਜ਼ਮੀ

ਚੰਡੀਗੜ੍ਹ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਚੱਲਦਿਆਂ ਪੰਜਾਬ ਵਿੱਚ ਆਪ ਸਰਕਾਰ ਨੇ ਸਾਰੇ ਸਕੂਲਾਂ, ਕਾਲਜਾਂ, ਸਰਕਾਰੀ ਅਤੇ ਪ੍ਰਾਈਵੇਟ...

ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਨਾਪਾਕ ਕੋਸ਼ਿਸ਼ ਨਾਕਾਮ, BSF ਨੇ ਫੜੀ ਪੌਣੇ 5 ਕਰੋੜ ਦੀ ਹੈਰੋਇਨ

ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀ.ਐੱਸ.ਐੱਫ. ਦੇ ਜਵਾਨਾਂ ਨੇ...

PM ਪੁੱਤ ਦੀ ‘ਹਰ ਘਰ ਤਿਰੰਗਾ’ ਮੁਹਿੰਮ ਵਿੱਚ ਸ਼ਾਮਲ ਹੋਈ ਮਾਂ ਹੀਰਾਬੇਨ, ਬੱਚਿਆਂ ਨਾਲ ਲਹਿਰਾਇਆ ਤਿਰੰਗਾ

ਪੂਰਾ ਦੇਸ਼ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ...

ਵੱਡੀ ਖ਼ਬਰ, 5500 ਅਧਿਆਪਕ 15 ਅਗਸਤ ਵਾਲੇ ਦਿਨ CM ਮਾਨ ਨੂੰ ਸੌਂਪਣਗੇ ਅਸਤੀਫ਼ੇ

“ਸਿੱਖਿਆ ਪ੍ਰੋਵਾਈਡਰ ਯੂਨੀਅਨ ਪੰਜਾਬ” ਨੇ ਕੱਚੇ ਅਧਿਆਪਕਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ ਕੀਤਾ ਹੈ, ਜਿਸ ਮੁਤਾਬਕ 5500 ਅਧਿਆਪਕ 15 ਅਗਸਤ...

ਸਾਂਸਦ ਬਿੱਟੂ ਦੇ PA ‘ਤੇ ਹਮਲੇ ਦੇ ਮਾਮਲੇ ‘ਚ ਕਾਂਗਰਸ ਦਾ ਪੁਲਿਸ ਨੂੰ ਅਲਟੀਮੇਟਮ-‘ਦੋਸ਼ੀ ਨਾ ਫੜੇ ਤਾਂ CM ਦਾ ਕਰਾਂਗੇ ਘਿਰਾਓ’

ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕਰਨ ਦੇ ਮਾਮਲੇ ਵਿਚ...

ਮਾਮਲਾ ਪੰਜਾਬ ਰੋਡਵੇਜ਼ ਤੇ ਜੀਆਰਪੀ ‘ਚ ਫਰਜ਼ੀ ਦਸਤਾਵੇਜ਼ ਦੇ ਸਹਾਰੇ ਨੌਕਰੀ ਲੈਣ ਦਾ, PSEB ਨੇ 3 ਨੂੰ ਕੀਤਾ ਬਲੈਕਲਿਸਟ

ਜੀਆਰਪੀ ਤੇ ਪੰਜਾਬ ਰੋਡਵੇਜ਼ ਵਿਚ ਫਰਜ਼ੀ ਸਰਟੀਫਿਕੇਟ ਨਾਲ ਨੌਕਰੀ ਹਾਸਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਪੋਲ ਉਸ ਸਮੇਂ...

ਬੇਰਹਿਮ ਵਿਅਕਤੀ ਸਮਾਜ ‘ਚ ਅਸੁਰੱਖਿਆ ਵਧਾਉਂਦਾ ਹੈ, ਇਸ ਲਈ ਜ਼ਮਾਨਤ ਦਾ ਹੱਕਦਾਰ ਨਹੀਂ : ਹਾਈਕੋਰਟ

ਬੇਰਹਿਮ ਵਿਅਕਤੀ ਦੇ ਸਮਾਜ ਵਿਚ ਰਹਿਣ ਨਾਲ ਅਸੁਰੱਖਿਆ ਪੈਦਾ ਹੁੰਦੀ ਹੈ ਤੇ ਅਜਿਹੇ ਵਿਚ ਬੇਰਹਿਮ ਵਿਅਕਤੀ ਜ਼ਮਾਨਤ ਦਾ ਹੱਕਦਾਰ ਨਹੀਂ ਹੈ।...

IMA ਨੇ ਆਯੁਸ਼ਮਾਨ ਸਕੀਮ ਤਹਿਤ ਆਉਂਦੇ ਹਸਪਤਾਲਾਂ ਨੂੰ ਸਨਮਾਨਿਤ ਕੀਤੇ ਜਾਣ ਦੇ ਪੰਜਾਬ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਟੇਟ ਪ੍ਰਧਾਨ ਡਾ. ਪਰਮਜੀਤ ਮਾਨ ਨੇ ਕਿਹਾ ਕਿ ਸਰਕਾਰ ਨੇ 15 ਅਗਸਤ ਦੇ ਮੌਕੇ ‘ਤ ਹਰ ਜ਼ਿਲ੍ਹੇ ਵਿਚ ਇਕ...

ਧੂਰੀ ਵਿਖੇ CM ਮਾਨ ਦੀ ਧਰਮਪਤਨੀ ਤੇ ਭੈਣ ਨੇ ਕੱਢੀ ਤਿਰੰਗਾ ਯਾਤਰਾ, ਲੋਕਾਂ ਨੇ ਕੀਤੀ ਫੁੱਲਾਂ ਦੀ ਵਰਖਾ

ਧੂਰੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੀ ਧਰਪਤਨੀ ਅਤੇ ਉਨ੍ਹਾਂ ਦੀ ਭੈਣ ਨੇ ਧੂਰੀ ‘ਚ ਤਿਰੰਗਾ ਯਾਤਰਾ ਕੱਢ ਕੇ ਧੂਰੀ ਸਹਿਰ ਨਿਵਾਸੀਆ ਨੂੰ...

ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਨੂੰ ਰਾਜਪਾਲ ਦੀ ਮਿਲੀ ਮਨਜ਼ੂਰੀ, ਨੋਟੀਫਿਕੇਸ਼ਨ ਹੋਇਆ ਜਾਰੀ

ਪੰਜਾਬ ਵਿਚ ਹੁਣ ਸਾਬਕਾ ਵਿਧਾਇਕਾਂ ਨੂੰ ਸਿਰਫ ਇਕ ਹੀ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਵੱਲੋਂ ‘ਇਕ ਵਿਧਾਇਕ ਇਕ ਪੈਨਸ਼ਨ’ ਦੇ ਕਾਨੂੰਨ...

30 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਮਾਮਲੇ ‘ਚ CBI ਨੇ ਦੋ ਪੁਲਿਸ ਅਧਿਕਾਰੀਆਂ ਨੂੰ ਠਹਿਰਾਇਆ ਦੋਸ਼ੀ, 16 ਅਗਸਤ ਨੂੰ ਸੁਣਾਈ ਜਾਵੇਗੀ ਸਜ਼ਾ

ਮੋਹਾਲੀ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਦਾਲਤ ਨੇ ਦੋ ਪੁਲਿਸ ਅਧਿਕਾਰੀਆਂ ਨੂੰ 1992 ਵਿੱਚ ਅੰਮ੍ਰਿਤਸਰ ਵਿਖੇ ਝੂਠੇ ਮੁਕਾਬਲੇ ਵਿੱਚ ਚਾਰ...