Jul 16

ਸੰਗਰੂਰ ‘ਚ ਨਵੀਂ ਪਹਿਲ, ਝੁੱਗੀ-ਝੌਂਪੜੀ ਵਾਲੇ ਬੱਚਿਆਂ ਨੂੰ ਚੱਲਦੀ ਬੱਸ ‘ਚ ਮਿਲੂ ‘ਗਿਆਨ ਦੀਆਂ ਕਿਰਨਾਂ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਦਲਾਅ ਲਿਆਉਣ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਇਸੇ...

ਬੱਬੂ ਮਾਨ ਬੋਲੇ- ‘ਗੀਤਾਂ ਦੀ CD ਸ੍ਰੀ ਅਕਾਲ ਤਖ਼ਤ ਭੇਜ ‘ਤੀ ਏ, ਜੇ ਗਲਤ ਹੋਇਆ ਤਾਂ ਸੰਗਤਾਂ ਦੇ ਜੋੜੇ ਝਾੜੂੰ’

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੂੰ ਵੀ ਆਪਣੇ ਗੀਤਾਂ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੱਲ ਦਾ ਜ਼ਿਕਰ ਉਨ੍ਹਾਂ ਨੇ...

‘ਹਰਿਆਣਾ ਨੇ ਪੰਜਾਬੀ ਲਾਲੇ ਨੂੰ ਕਿਉਂ ਬਣਾਇਆ CM’- ਸਿਮਰਨਜੀਤ ਮਾਨ ਦਾ ਇੱਕ ਹੋਰ ਵਿਵਾਦਿਤ ਬਿਆਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਦੇ ਐੱਮ.ਪੀ. ਸਿਮਰਨਜੀਤ ਸਿੰਘ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਗਏ ਵਿਵਾਦਿਤ...

CM ਮਾਨ ਦਾ ਵੱਡਾ ਫ਼ੈਸਲਾ, ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ‘ਰਾਜ ਆਫ਼ਤ ਨਜਿੱਠਣ ਫੰਡ’ ਨੂੰ ਹਰੀ ਝੰਡੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਦੌਰਾਨ ਫੌਰੀ ਰਾਹਤ ਅਤੇ ਬਚਾਅ ਕਾਰਜਾਂ ਦੀ ਵਿਵਸਥਾ ਲਈ...

ਵਿਆਹ ਤੋਂ ਬਾਅਦ ਪਹਿਲੀ ਵਾਰ ਸਹੁਰੇ ਘਰ ਪਹੁੰਚੇ CM ਮਾਨ, ਨਵੀਂ ਵਿਆਹੀ ਜੋੜੀ ਦਾ ਹੋਇਆ ਜ਼ੋਰਦਾਰ ਸਵਾਗਤ

ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਵਾਰ ਆਪਣੇ ਸਹੁਰੇ ਘਰ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਸਥਿਤ ਤਿਲਕ ਕਾਲੋਨੀ ਪਹੁੰਚੇ। ਪਤਨੀ...

CM ਮਾਨ ਦਾ ਐਲਾਨ- ‘1 ਜੁਲਾਈ ਤੋਂ ਮੁਫ਼ਤ ਬਿਜਲੀ ਗਾਰੰਟੀ ਲਾਗੂ, 51 ਲੱਖ ਘਰਾਂ ਦੇ ਬਿੱਲ ਆਉਣਗੇ ਜ਼ੀਰੋ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਬਿਜਲੀ ਗਾਰੰਟੀ ਦਾ ਤੋਹਫ਼ਾ ਇੱਕ ਜੁਲਾਈ...

ਸਿਮਰਨਜੀਤ ਮਾਨ ਖਿਲਾਫ ਭਾਜਪਾ ਸੂਬਾ ਸਕੱਤਰ ਸੁਖਪਾਲ ਸਰਾਂ ਨੇ SSP ਬਠਿੰਡਾ ਨੂੰ ਦਿੱਤੀ ਸ਼ਿਕਾਇਤ

ਰੰਗ ਦੇ ਬਸੰਤੀ ਚੋਲਾ ਗਾਉਂਦੇ ਹੋਏ ਹੱਸਦੇ-ਹੱਸਦੇ ਫਾਂਸੀ ਦਾ ਫੰਦਾ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਸ਼੍ਰੋਮਣੀ...

CM ਸ਼ਿੰਦੇ ਦੀ ਊਧਵ ਠਾਕਰੇ ਨੂੰ ਚੁਣੌਤੀ-‘ਮੇਰਾ ਇੱਕ ਵੀ ਵਿਧਾਇਕ ਚੋਣ ਹਾਰਿਆ ਤਾਂ ਸਿਆਸਤ ਛੱਡ ਦੇਵਾਂਗਾ’

ਮਹਾਰਾਸ਼ਟਰ ਦੇ ਸੀਐਮ ਏਕਨਾਥ ਸ਼ਿੰਦੇ ਨੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਅਤੇ ਮਹਾਂ ਵਿਕਾਸ ਅਗਾੜੀ ਨੂੰ ਖੁੱਲ੍ਹੀ ਚੁਣੌਤੀ ਦਿੰਦੇ ਹੋਏ ਹਮਲਾ...

ਆਮ ਆਦਮੀ ਨੇ ਪਾਰਟੀ ਨੇ ਰਾਸ਼ਟਰਪਤੀ ਅਹੁਦੇ ਲਈ ਯਸ਼ਵੰਤ ਸਿਨ੍ਹਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਦਿੱਲੀ ਤੇ ਪੰਜਾਬ ਵਿਚ ਸੱਤਾਧਾਰੀ ਦਲ ਆਮ ਆਦਮੀ ਪਾਰਟੀ ਨੇ ਰਾਸ਼ਟਰਪਤੀ ਚੋਣ ਵਿਚ ਉਮੀਦਵਾਰ ਨੂੰ ਸਮਰਥਨ ਕਰਨ ਦੇ ਮੁੱਦੇ ‘ਤੇ ਫੈਸਲਾ ਕਰ ਲਿਆ...

ਫਿਰੋਜ਼ਪੁਰ : ਇਲਾਜ ਲਈ ਹਸਪਤਾਲ ਦਾਖਲ ਕਰਾਇਆ ਕੈਦੀ ਫਰਾਰ, ਗਾਰਡ ਸਣੇ 4 ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ

ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਜੇਲ੍ਹ ਪ੍ਰਸ਼ਾਸਨ ਵੱਲੋਂ ਇਲਾਜ ਲਈ ਦਾਖਲ ਕਰਵਾਇਆ ਗਿਆ ਕੈਦੀ ਗੁਰਦੀਪ ਸਿੰਘ ਉਰਫ ਦੀਪੂ ਪੁੱਤਰ ਲਖਵਿੰਦਰ...

ਬਿਨਾਂ ਕਿਸੇ ਕਾਰਨ ਤੋਂ ਨੌਜਵਾਨਾਂ ਨੂੰ ਕੁੱਟਣ ਦੇ ਦੋਸ਼ ‘ਚ 3 ASI ਕੀਤੇ ਗਏ ਸਸਪੈਂਡ

ਗੁਰਦਾਸਪੁਰ ਵਿਖੇ ਬਿਨਾਂ ਕਿਸੇ ਮਾਮਲਾ ਦਰਜ ਤੋਂ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਚੁੱਕਿਆ ਗਿਆ ਤੇ ਫਿਰ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ...

ਜਬਰ-ਜਨਾਹ ਮਾਮਲਾ: ਲੁਧਿਆਣਾ ਕੋਰਟ ਨੇ ਸਿਮਰਜੀਤ ਬੈਂਸ ਨੂੰ 2 ਦਿਨ ਤੇ ਬਾਕੀ ਸਾਥੀਆਂ ਨੂੰ 14 ਦਿਨਾਂ ਦੀ ਰਿਮਾਂਡ ‘ਤੇ ਭੇਜਿਆ

ਜਬਰ ਜਨਾਹ ਮਾਮਲੇ ਵਿਚ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਸਰੰਡਰ ਹੋਣ ਦੇ ਬਾਅਦ ਅੱਜ ਦੂਜੀ ਵਾਰ ਕੋਰਟ ਵਿਚ ਪੇਸ਼ ਕੀਤਾ ਗਿਆ। ਜਿਥੇ...

ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ ‘ਸ਼ੱਕਰ ਪਾਰੇ’ ਦਾ ਬੇਮਿਸਾਲ ਟ੍ਰੇਲਰ ਰਿਲੀਜ਼ ਹੋਇਆ ਰਿਲੀਜ਼

Film ‘Shakkar Paare’ trailer released : ਫਿਲਮ ‘ਸ਼ੱਕਰ ਪਾਰੇ’ ਦਾ ਦਰਸ਼ਕਾਂ ਵੱਲੋਂ ਲੰਬੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਹੈ। ਪਰ ਅੱਜ ਫਿਲਮ ਦਾ...

ਚੱਬੇਵਾਲ ਨੇੜੇ ਵਾਪਰਿਆ ਦਰਦਨਾਕ ਹਾਦਸਾ, ਬੱਚਿਆਂ ਨਾਲ ਭਰੀ ਬੱਸ ਪਲਟੀ, 6 ਸਾਲਾ ਬੱਚੀ ਦੀ ਹੋਈ ਮੌਤ

ਸਕੂਲ ਬੱਸਾਂ ਨਾਲ ਹੋਣ ਵਾਲੇ ਹਾਦਸੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਦੇ ਚੱਬੇਵਾਲਾ ਤੋਂ ਸਾਹਮਣੇ ਆਇਆ ਹੈ...

ਪੰਜਾਬ ਸਰਕਾਰ ਵੱਲੋਂ 64 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ, ਦੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 64 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਜਿਸ ਦੀਸੂਚੀ ਹੇਠਾਂ ਦਿੱਤੀ ਗਈ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-07-2022

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥...

ਬੀਤੇ 24 ਘੰਟਿਆਂ ‘ਚ ਦੇਸ਼ ਭਰ ‘ਚ ਕੋਰੋਨਾ ਦੇ ਮਿਲੇ 16281 ਨਵੇਂ ਮਰੀਜ਼, ਹੋਈਆਂ 28 ਮੌਤਾਂ

ਦੇਸ਼ ਭਰ ਵਿਚ ਬੀਤੇ 24 ਘੰਟਿਆਂ ਦਰਮਿਆਨ ਕੋਰੋਨਾ ਦੇ 16,281 ਨਵੇਂ ਮਰੀਜ਼ ਸਾਹਮਣੇ ਆਏ ਹਨ ਤੇ 28 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਰਾਹਤ ਭਰੀ...

ਫਰਜ਼ੀ ਕਹੇ ਜਾਣ ‘ਤੇ ਡੇਰਾ ਮੁਖੀ ਦੀ ਸਫਾਈ, ‘ਮੈਂ ਪਤਲਾ ਕੀ ਹੋਇਆ, ਲੋਕਾਂ ਨੇ ਨਕਲੀ ਕਹਿਣਾ ਸ਼ੁਰੂ ਕਰ ਦਿੱਤਾ’

ਜੇਲ੍ਹ ਤੋਂ ਪੈਰੋਲ ‘ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ ‘ਤੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਸਤਿਸੰਗ ਦੌਰਾਨ...

ਸੀਨੀਅਰ ਅਕਾਲੀ ਆਗੂ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਆਪਣੇ ਸੁਆਸਾਂ ਨੂੰ ਪੂਰਾ ਕਰਦੇ...

ਗੋਲਡੀ ਬਰਾੜ ਦੀ ਫੋਟੋ ਲਗਾ ਬੈਂਕ ਖਾਤਾ ਖੁੱਲ੍ਹਵਾਉਣ ਦੀ ਕੋਸ਼ਿਸ਼ ਦਾ ਮਾਮਲਾ ਪੁਲਿਸ ਨੇ ਸੁਲਝਾਇਆ, ਦੋ ਗ੍ਰਿਫਤਾਰ

ਗੈਂਗਸਟਰ ਗੋਲਡੀ ਬਰਾੜ ਦੀ ਫੋਟੋ ਲਗਾ ਕੇ ਬੈਂਕ ਖਾਤਾ ਖੁੱਲ੍ਹਵਾਉਣ ਦੇ ਮਾਮਲੇ ਵਿਚ ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ...

ਮੰਕੀਪੌਕਸ : ’21 ਦਿਨ ਦਾ ਹੋਵੇਗਾ ਆਈਸੋਲੇਸ਼ਨ’, ਜਾਣੋ ਗਾਈਡਲਾਈਨਸ ਤੇ ਮਾਹਰਾਂ ਤੋਂ ਪੂਰੀ ਜਾਣਕਾਰੀ

ਨਵੀਂ ਦਿੱਲੀ: ਕੋਰੋਨਾ ਤੋਂ ਬਾਅਦ ਹੁਣ ਦੇਸ਼ ਵਿੱਚ ਵੀ ਮੰਕੀਪੌਕਸ ਦੀ ਦਹਿਸ਼ਤ ਫੈਲ ਗਈ ਹੈ। ਦੁਨੀਆ ਦੇ ਕਈ ਦੇਸ਼ਾਂ ਤੋਂ ਇਸ ਦੇ ਮਾਮਲੇ ਆਉਣ ਤੋਂ...

ਬਿਲ ਗੇਟਸ ਵੱਲੋਂ 1.60 ਲੱਖ ਕਰੋੜ ਰੁ. ਦਾਨ ਕਰਨ ਦਾ ਐਲਾਨ, ਬੋਲੇ- ‘ਨਹੀਂ ਚਾਹੀਦਾ ਦੁਨੀਆ ਦੇ ਅਮੀਰਾਂ ‘ਚ ਨਾਂ’

ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਵਿੱਚੋਂ ਇੱਕ ਬਿਲ ਗੇਟਸ ਨੇ 2,000 ਮਿਲੀਅਨ ਡਾਲਰ (ਕਰੀਬ 1.60 ਲੱਖ ਕਰੋੜ ਰੁਪਏ) ਦਾਨ ਦੇਣ ਦਾ ਐਲਾਨ ਕੀਤਾ ਹੈ। ਇਹ...

GST Rate Hike : 18 ਜੁਲਾਈ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜਾਣੋ ਕੀ-ਕੀ ਹੋਵੇਗਾ ਮਹਿੰਗਾ

ਆਮ ਆਦਮੀ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਹੈ। ਹੁਣ 18 ਜੁਲਾਈ ਤੋਂ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਵਾਲਾ ਹੈ। ਜੀਐਸਟੀ ਕੌਂਸਲ ਦੀ 28-29...

ਐਲਨ ਮਸਕ ਦੇ ਪਿਤਾ ਦਾ ਹੈਰਾਨ ਕਰ ਦੇਣ ਵਾਲਾ ਖੁਲਾਸਾ- ਮਤਰੇਈ ਧੀ ਨਾਲ ਨੇ ਸਰੀਰਕ ਸਬੰਧ, 2 ਬੱਚੇ ਵੀ

ਟੇਸਲਾ ਦੇ CEO ਐਲਨ ਮਸਕ ਦੇ 76 ਸਾਲਾ ਪਿਤਾ ਐਰੋਲ ਮਸਕ ਨੇ ਹੈਰਾਨ ਕਰ ਦੇਣ ਵਾਲਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੈ ਕਿ ਉਨ੍ਹਾਂ ਦਾ ਆਪਣੀ 35...

16 ਸਾਲਾਂ ਕੁੜੀ ਨਾਲ ਚੱਲਦੀ ਕਾਰ ‘ਚ ਗੈਂਗਰੇਪ, 44 ਕਿਲੋਮੀਟਰ ਘੁਮਾਈ ਗੱਡੀ, ਕੁੱਟਿਆ, ਬਣਾਈ ਵੀਡੀਓ

ਦਿੱਲੀ ‘ਚ 16 ਸਾਲਾ ਲੜਕੀ ਨੂੰ ਉਸ ਦੇ ਘਰ ਨੇੜਿਓਂ ਅਗਵਾ ਕਰਨ ਤੋਂ ਬਾਅਦ ਚੱਲਦੀ ਕਾਰ ‘ਚ ਉਸ ਨਾਲ ਸਮੂਹਿਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ...

ਪੰਜਾਬ ਸਰਕਾਰ ਵੱਲੋਂ 3 ਮਾਲ ਅਫ਼ਸਰਾਂ ਤੇ ਜਲੰਧਰ, ਲੁਧਿਆਣਾ ਸਣੇ 32 ਤਹਿਸੀਲਦਾਰਾਂ ਦੇ ਤਬਾਦਲੇ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ ਅੱਜ 3 ਮਾਲ ਅਫਸਰਾਂ ਤੇ 32 ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-...

J&K : ਡੋਡਾ ‘ਚ ਸ਼ਿਵ ਮੰਦਰ ‘ਚ ਭੰਨਤੋੜ, ਮੂਰਤੀ ਤੋੜ ਕੇ ਬਾਹਰ ਸੁੱਟੀ, 3 ਮਹੀਨਿਆਂ ‘ਚ ਚੌਥੀ ਘਟਨਾ

ਜੰਮੂ-ਕਸ਼ਮੀਰ ਦੇ ਮੰਦਰਾਂ ‘ਚ ਭੰਨ-ਤੋੜ ਦੀਆਂ ਘਟਨਾਵਾਂ ਅਕਸਰ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ ਵਿੱਚ ਡੋਡਾ ਜ਼ਿਲ੍ਹੇ ਦੇ ਮਰਮਟ ਵਿੱਚ...

ਸ਼੍ਰੀਲੰਕਾ : ਗੋਟਬਾਯਾ ਦੇ ਸਿੰਗਾਪੁਰ ਭੱਜਣ ਮਗਰੋਂ ਸੁਪਰੀਮ ਕੋਰਟ ਨੇ ਰਾਜਪਕਸ਼ੇ ਭਰਾਵਾਂ ਦੇ ਦੇਸ਼ ਛੱਡਣ ‘ਤੇ ਲਾਈ ਰੋਕ

ਸ਼੍ਰੀਲੰਕਾ ਤੋਂ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਪਰੀਮ ਕੋਰਟ ਨੇ ਸ਼੍ਰੀਲੰਕਾ ਦੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੂੰ...

ਫਿਰੋਜ਼ਪੁਰ : ਸਿਵਲ ਹਸਪਤਾਲ ‘ਚ ‘ਆਨ ਡਿਊਟੀ’ ਡਾਕਟਰਾਂ ਨਾਲ ਕੁੱਟਮਾਰ, OPD ਸੇਵਾਵਾਂ ਕੀਤੀਆਂ ਠੱਪ

ਫਿਰੋਜ਼ਪੁਰ : ਫਿਰੋਜ਼ਪੁਰ ਵਿਖੇ ਸਿਵਲ ਹਸਪਤਾਲ ਵਿੱਚ ਡਿਊਟੀ ‘ਤੇ ਮੌਜੂਦ ਬੱਚਿਆਂ ਦੇ ਦੋ ਡਾਕਟਰਾਂ ਨਾਲ ਅੱ ਬਦਤਮੀਜ਼ੀ ਦਾ ਮਾਮਲਾ...

CM ਮਾਨ ਦੀ ਅਪੀਲ ‘ਤੇ ਲੱਖ ਤੋਂ ਵੱਧ ਕਿਸਾਨਾਂ ਨੇ ਅੱਧੇ ਖਰਚੇ ‘ਤੇ ਵਧਾਇਆ ਟਿਊਬਵੈੱਲਾਂ ਦੀ ਮੋਟਰ ਦਾ ਲੋਡ

ਪੰਜਾਬ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਆਪਣੀਆਂ ਟਿਊਬਵੈੱਲਾਂ ਦੀ ਮੋਟਰ ਦਾ ਲੋਡ ਅੱਧੇ ਖਰਚੇ ‘ਤੇ ਵਧਾਇਆ। ਮੁੱਖ ਮੰਤਰੀ ਭਗਵੰਤ ਮਾਨ...

‘ਬੱਚੇ 7 ਵਜੇ ਸਕੂਲ ਜਾ ਸਕਦੇ ਹਨ ਤਾਂ ਕੋਰਟ 9 ਵਜੇ ਕਿਉਂ ਸ਼ੁਰੂ ਨਹੀਂ ਹੋ ਸਕਦੀ?’ : ਜਸਟਿਸ ਲਲਿਤ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਬੈਂਚ ਨੇ ਅੱਜ ਆਮ ਦਿਨ ਨਾਲੋਂ 1 ਘੰਟਾ ਪਹਿਲਾਂ ਕੰਮ ਸ਼ੁਰੂ ਕਰ ਦਿੱਤਾ। ਬੈਂਚ ਦੇ ਮੈਂਬਰ ਜਸਟਿਸ ਯੂਯੂ ਲਲਿਤ...

‘ਸਿਮਰਨਜੀਤ ਮਾਨ ਸ਼ਹੀਦਾਂ ਦਾ ਸਨਮਾਨ CM ਮਾਨ ਤੋਂ ਸਿੱਖਣ’-ਭਗਤ ਸਿੰਘ ਬਾਰੇ ਬਿਆਨ ‘ਤੇ ਬੋਲੇ ਹਰਭਜਨ ਸਿੰਘ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਗਰੁੱਪ ਦੇ ਸੁਪਰੀਮੋ ਅਤੇ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ...

ਫਰੀਦਕੋਟ ਦੀ ਮਾਡਰਨ ਜੇਲ੍ਹ ਫਿਰ ਤੋਂ ਸੁਰਖੀਆਂ ‘ਚ, ਤਲਾਸ਼ੀ ਦੌਰਾਨ ਮਿਲੇ ਚਾਰ ਮੋਬਾਇਲ ਫੋਨ

ਅਕਸਰ ਹੀ ਵਿਵਾਦਾਂ ‘ਚ ਘਿਰੀ ਰਹਿਣ ਵਾਲੀ ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ...

ਸੰਤ ਭਿੰਡਰਾਂਵਾਲਿਆਂ ਨੂੰ ਕਿਤਾਬ ‘ਚ ਦੱਸਿਆ ਅੱਤਵਾਦੀ, ਫੈਡਰੇਸ਼ਨ ਗਰੇਵਾਲ ਵੱਲੋਂ ਲੇਖਕ ਖਿਲਾਫ ਕਾਰਵਾਈ ਦੀ ਮੰਗ

ਪੰਜਾਬ ਦੀ ਰਾਜਨੀਤੀ ਨੂਦੇ ਟਾਈਟਲ ਹੇਠ ਲੇਖਕ ਡਾ. ਏਜੇ ਖਾਨ ਵੱਲੋਂ M.A. ਪਾਲੀਟਿਕਲ ਸਾਇੰਸ ਦੀ ਕਿਤਾਬ ਵਿੱਚ ਸੰਤ ਬਾਬਾ ਜਰਨੈਲ ਸਿੰਘ...

ਲਿਵ ਇਨ ਪਾਰਟਨਰ ਨੇ ਮਹਿਲਾ ਦਾ 14 ਵਾਰ ਕਰਵਾਇਆ ਜ਼ਬਰਦਸਤੀ ਗਰਭਪਾਤ, ਪ੍ਰੇਸ਼ਾਨ ਹੋ ਕੇ ਕੀਤੀ ਖੁਦਕੁਸ਼ੀ

ਦਿੱਲੀ ਵਿੱਚ ਇੱਕ 33 ਸਾਲਾ ਔਰਤ ਨੇ ਜ਼ਬਰਦਸਤੀ ਗਰਭਪਾਤ ਕਰਵਾਏ ਜਾਣ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਉਸਨੇ ਸੁਸਾਈਡ ਨੋਟ ਵਿੱਚ ਲਿਖਿਆ ਕਿ...

DBU ਦੀ ਸੁਖਦੀਪ ਮੰਡੇਰ ਬਣੀ ਮਿਸ ਇੰਡੀਆ ਪੰਜਾਬਣ ਸੈਕੰਡ ਰਨਰ-ਅੱਪ, ‘ਮਿਸ ਵਰਲਡ ਪੰਜਾਬਣ’ ‘ਚ ਲਏਗੀ ਹਿੱਸਾ

ਦੇਸ਼ ਭਗਤ ਯੂਨੀਵਰਸਿਟੀ ਦੀ ਐੱਮ.ਏ. ਪੰਜਾਬੀ ਦੇ ਚੌਥੇ ਸਮੈਸਟਰ ਦੀ ਵਿਦਿਆਰਥਣ ਸੁਖਦੀਪ ਕੌਰ ਮੰਡੇਰ ਨੇ 10 ਜੁਲਾਈ 2022 ਨੂੰ ਲੁਧਿਆਣਾ ਵਿਖੇ ਹੋਏ...

ਦਿੱਲੀ ‘ਚ ਗੋਦਾਮ ਦੀ 25 ਫੁੱਟ ਉੱਚੀ ਕੰਧ ਡਿਗਣ ਨਾਲ 5 ਲੋਕਾਂ ਦੀ ਹੋਈ ਮੌਤ, CM ਕੇਜਰੀਵਾਲ ਨੇ ਪ੍ਰਗਟਾਇਆ ਦੁੱਖ

ਦਿੱਲੀ ਦੇ ਅਲੀਪੁਰ ‘ਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਗੋਦਾਮ ਦੀ ਕੰਧ ਅਚਾਨਕ ਡਿੱਗ ਗਈ। ਕੰਧ ਹੇਠਾਂ ਦੱਬਣ ਨਾਲ 5 ਲੋਕਾਂ ਦੀ...

ਭਾਰਤੀ ਕਰੇਗਾ ਅੰਗਰੇਜ਼ਾਂ ‘ਤੇ ਰਾਜ! ਬ੍ਰਿਟਿਸ਼ PM ਬਣਨ ਦੀ ਰੇਸ ‘ਚ ਦੂਜੇ ਰਾਊਂਡ ਵਿੱਚ ਵੀ ਟੌਪ ‘ਤੇ ਰਿਸ਼ੀ ਸੁਨਕ

ਭਾਰਤੀ ਮੂਲ ਦੇ ਰਿਸ਼ੀ ਸੁਨਕ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿੱਚ ਇੱਕ ਕਦਮ ਹੋਰ ਅੱਗੇ ਵਧ ਗਏ ਹਨ। ਵੀਰਵਾਰ ਨੂੰ...

ਬਤੌਰ ਐੱਮ. ਪੀ. ਸਹੁੰ ਚੁੱਕ ਕੇ ਪੰਜਾਬ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਪਾਰਲੀਮੈਂਟ ‘ਚ ਚੁੱਕਾਂਗਾ : ਸਿਮਰਨਜੀਤ ਸਿੰਘ ਮਾਨ

ਫ਼ਤਹਿਗੜ੍ਹ ਸਾਹਿਬ : ਜਦੋਂ ਬੀਤੇ ਦਿਨੀ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ. ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਆਪਣੇ ਗ੍ਰਹਿ ਕਿਲ੍ਹਾ...

ਬਠਿੰਡਾ ‘ਚ ਮਹਾਤਮਾ ਗਾਂਧੀ ਦੀ ਮੂਰਤੀ ਨਾਲ ਭੰਨਤੋੜ, ਲੋਕਾਂ ‘ਚ ਭਾਰੀ ਰੋਸ, ਖੰਗਾਲੀ ਜਾ ਰਹੀ CCTV ਫੁਟੇਜ

ਬਠਿੰਡਾ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਸਥਾਨਕ ਨਗਰ ਕੌਂਸਲ ਅਤੇ ਮਾਰਕੀਟ ਕਮੇਟੀ ਦਫ਼ਤਰਾਂ ਦੇ ਵਿਚਕਾਰ ਸਥਿਤ ਪਬਲਿਕ ਪਾਰਕ ਵਿੱਚ...

ਚੌਲਾਂ ਦੀਆਂ ਬੋਰੀਆਂ ’ਤੇ ਛਾਪੀ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿੱਖ ਜਥੇਬੰਦੀਆਂ ਵੱਲੋਂ ਰੋਸ ਮਗਰੋਂ ਕੇਸ ਦਰਜ

ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਰਣਧੀਰ ਦੇ ਸ਼ੈਲਰ ਮਾਲਕ ਵੱਲੋਂ ਚੌਲਾਂ ਵਾਲੀਆਂ ਬੋਰੀਆਂ ’ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਲਾਉਣ ਖ਼ਿਲਾਫ਼...

PM ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ ਅੰਤਰਿਮ ਰਾਸ਼ਟਰਪਤੀ, ਚੁੱਕੀ ਅਹੁਦੇ ਦੀ ਸਹੁੰ

ਗੰਭੀਰ ਆਰਥਿਕ ਤੇ ਰਾਜਨੀਤਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਨੂੰ ਸੱਤ ਦਿਨਾਂ ਦੇ ਅੰਦਰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਸੰਸਦ ਦੇ ਸਪੀਕਰ...

ਧਾਲੀਵਾਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨਾਲ ਕੀਤੀ ਮੁਲਾਕਾਤ, ਸੂਬੇ ਦੇ ਕਿਸਾਨਾਂ ਲਈ ਆਰਥਿਕ ਪੈਕੇਜ ਦੀ ਕੀਤੀ ਮੰਗ

ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਇਸ...

ਭਾਰਤ ‘ਚ ਮੰਕੀਪੌਕਸ ਦੀ ਐਂਟਰੀ, ਸਿਹਤ ਮੰਤਰਾਲੇ ਨੇ ਜਾਰੀ ਕੀਤੀ ਗਾਈਡਲਾਈਨ, ਕੇਰਲਾ ‘ਚ ਸਾਹਮਣੇ ਆਇਆ ਮਾਮਲਾ

ਮੰਕੀਪੌਕਸ ਨੇ ਭਾਰਤ ਵਿੱਚ ਵੀ ਦਸਤਕ ਦੇ ਦਿੱਤੀ ਹੈ । ਕੇਰਲਾ ਰਾਜ ਵਿੱਚ ਮੰਕੀਪੌਕਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ । ਸੂਬੇ ਦੀ ਸਿਹਤ...

ਹੁਣ ਸੰਸਦ ‘ਚ ਧਰਨਾ-ਪ੍ਰਦਰਸ਼ਨ ਨਹੀਂ ਕਰ ਸਕਦੇ ਸਾਂਸਦ, ਧਾਰਮਿਕ ਪ੍ਰੋਗਰਾਮ ‘ਤੇ ਵੀ ਲੱਗੀ ਰੋਕ, ਨਵੇਂ ਹੁਕਮ ਜਾਰੀ

18 ਜੁਲਾਈ ਤੋਂ ਮਾਨਸੂਨ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿਚਾਲੇ ਰਾਜ ਸਭਾ ਦੇ ਸਕੱਤਰ ਜਨਰਲ ਪੀਸੀ ਮੋਦੀ ਨੇ ਨਵਾਂ ਹੁਕਮ ਜਾਰੀ ਕੀਤਾ ਹੈ ।...

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਮੂਸੇਵਾਲਾ ਕਤਲ ਮਾਮਲੇ ‘ਚ CBI ਜਾਂਚ ਦੀ ਕੀਤੀ ਮੰਗ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿੱਧੂ...

ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਆਈਸੋਲੇਸ਼ਨ ਵਾਰਡ ‘ਚ ਕੀਤਾ ਸ਼ਿਫਟ

ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟ ਪਾਜ਼ੇਟਿਵ ਆਉਂਦੇ ਹੀ ਜੇਲ੍ਹ...

ਕਲਯੁੱਗੀ ਮਾਂ ਨੇ ਕੀਤਾ ਮਮਤਾ ਦਾ ਕਤਲ, ਆਪਣੇ 4 ਸਾਲਾਂ ਮਾਸੂਮ ਨੂੰ ਮੌਤ ਦੇ ਘਾਟ ਉਤਾਰ ਕੇ ਛੱਪੜ ‘ਚ ਸੁੱਟੀ ਲਾਸ਼

ਸਿਆਣੇ ਆਖਦੇ ਨੇ ਜੇਕਰ ਮਾਸੂਮ ਬੱਚੇ ਦੇ ਕੋਈ ਕੰਡਾ ਵੀ ਚੁੱਭ ਜਾਵੇ ਤਾਂ ਮਾਂ ਦਾ ਕਲੇਜਾ ਬਾਹਰ ਨਿਕਲ ਆਉਦਾ ਹੈ, ਪਰ ਇਸਦੇ ਉਲਟ ਪਿੰਡ ਹਸਨਪੁਰ...

ਮੂਸੇਵਾਲਾ ਕਤਲਕਾਂਡ : ਸ਼ੂਟਰ ਅੰਕਿਤ ਸਿਰਸਾ ਤੇ ਸਚਿਨ ਭਿਵਾਨੀ ਦੀ ਹੋਈ ਪੇਸ਼ੀ, ਮਿਲਿਆ 8 ਦਿਨ ਦਾ ਰਿਮਾਂਡ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਸ਼ੂਟਰ ਅੰਕਿਤ ਸਿਰਸਾ ਤੇ ਸਚਿਨ ਭਿਵਾਨੀ ਨੂੰ ਅੱਜ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਨਸਾ...

ਗੋਲਡੀ ਬਰਾੜ ਨੇ ਵੀਡੀਓ ਜਾਰੀ ਕਰ ਲਈ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ, ਕਿਹਾ- ‘ਭਰਾ ਦੇ ਖੂਨ ਦਾ ਲਿਆ ਬਦਲਾ’

ਗੋਲਡੀ ਬਰਾੜ ਨੇ ਵੀਡੀਓ ਜਾਰੀ ਕਰਕੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਕਿਹਾ ਕਿ ਅਸੀਂ ਭਰਾ ਦੇ ਖੂਨ ਦਾ ਬਦਲਾ ਲਿਆ ਹੈ।...

ਪੰਜਾਬ ‘ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਮੋਹਾਲੀ ‘ਚ ਹਾਲਾਤ ਹੋਏ ਬਦਤਰ

ਪੰਜਾਬ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਨੇ ਰਫ਼ਤਾਰ ਫੜ੍ਹ ਲਈ ਹੈ। ਸੂਬੇ ਵਿੱਚ ਵੀਰਵਾਰ ਨੂੰ 247 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ...

ਇੰਗਲੈਂਡ ਨੇ ਦੂਜੇ ਵਨਡੇ ਮੈਚ ‘ਚ ਭਾਰਤ ਨੂੰ 100 ਦੌੜਾਂ ਨਾਲ ਦਿੱਤੀ ਮਾਤ, ਰੀਸ ਟਾਪਲੇ ਨੇ 6 ਵਿਕਟਾਂ ਲੈ ਕੇ ਪਲਟਿਆ ਮੈਚ

ਲਾਰਡਸ ਵਿੱਚ ਖੇਡੇ ਗਏ ਦੂਜੇ ਵਨਡੇ ਵਿੱਚ ਮੇਜ਼ਬਾਨ ਇੰਗਲੈਂਡ ਨੇ ਟੀਮ ਇੰਡੀਆ ਨੂੰ 100 ਦੌੜਾਂ ਨਾਲ ਹਰਾ ਦਿੱਤਾ । ਇਸ ਦੇ ਨਾਲ ਹੀ ਤਿੰਨ ਮੈਚਾਂ...

ਲੁਧਿਆਣਾ ਇੰਪਰੂਵਮੈਂਟ ਟਰੱਸਟ ਰਿਸ਼ਵਤ ਮਾਮਲਾ, EO ਕੁਲਜੀਤ ਕੌਰ ਸਣੇ 4 ਐਕਸੀਅਨਾਂ ਦਾ ਹੋਇਆ ਤਬਾਦਲਾ

ਲੁਧਿਆਣਾ ਵਿਚ ਇੰਪਰੂਵਮੈਂਟ ਟਰੱਸਟ ਦੇ ਦਫਤਰ ਵਿਚ ਵਿਜੀਲੈਂਸ ਦੀ ਰੇਡ ਦੇ ਬਾਅਦ ਈਓ ਕੁਲਜੀਤ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉੁਨ੍ਹਾਂ...

ਮੀਂਹ ਬਣਿਆ ਮੁਸੀਬਤ, ਚੱਕੀ ਦਰਿਆ ‘ਚ ਪਾਣੀ ਦੇ ਤੇਜ਼ ਵਹਾਅ ਦੀ ਭੇਟ ਚੜ੍ਹਿਆ ਏਅਰਪੋਰਟ ਜਾਣ ਵਾਲਾ ਰਸਤਾ

ਪਹਿਲਾਂ ਜਿਥੇ ਗਰਮੀ ਨੇ ਲੋਕਾਂ ਨੂੰ ਬੇਹਾਲ ਕੀਤਾ ਹੋਇਆ ਸੀ ਹੁਣ ਲਗਾਤਾਰ ਪੈ ਰਹੇ ਮੀਂਹ ਨੇ ਵੀ ਨਵੀਂ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਮੀਂਹ...

ਭਾਰਤ ‘ਚ ਮਿਲਿਆ ਮੰਕੀਪੌਕਸ ਦਾ ਪਹਿਲਾ ਮਾਮਲਾ, UAE ਤੋਂ ਕੇਰਲਾ ਪਰਤਿਆ ਸੀ ਸ਼ਖਸ

ਭਾਰਤ ਵਿੱਚ ਮੰਕੀਪੌਕਸ ਦਾ ਪਹਿਲਾ ਕੇਸ ਕੇਰਲ ਦੇ ਕੋਲਮ ਵਿੱਚ ਪਾਏ ਜਾਣ ਦੀ ਪੁਸ਼ਟੀ ਹੋਈ ਹੈ । ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਦੱਸਿਆ ਕਿ...

ਲੁਧਿਆਣਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਨੌਜਵਾਨ ਦਾ ਕਤਲ, CCTV ‘ਚ ਕੈਦ ਹੋਏ ਹਮਲਾਵਰ

ਲੁਧਿਆਣਾ ਦੇ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਦੇਰ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।...

36,000 ਕੱਚੇ ਮੁਲਾਜ਼ਮਾਂ ਲਈ ਖੁਸ਼ਖਬਰੀ, ਸਰਕਾਰ ਨੇ ਸਬ-ਕਮੇਟੀ ਬਣਾ ਰੈਗੂਲਰ ਕਰਨ ਦੀ ਪ੍ਰਕਿਰਿਆ ਕੀਤੀ ਸ਼ੁਰੂ

ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਲਈ ਖੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ...

18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਅੱਜ ਤੋਂ ਮੁਫਤ ‘ਚ ਲੱਗੇਗੀ ਵੈਕਸੀਨ ਦੀ ਬੂਸਟਰ ਡੋਜ਼

ਦੇਸ਼ ਵਿੱਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਹਾਲੇ ਖਤਮ ਨਹੀਂ ਹੋਇਆ ਹੈ। ਦੇਸ਼ ਵਿੱਚ ਰੋਜ਼ਾਨਾ 15 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ...

ਡੋਨਾਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦਾ 73 ਸਾਲ ਦੀ ਉਮਰ ‘ਚ ਦਿਹਾਂਤ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲੀ ਪਤਨੀ ਇਵਾਨਾ ਟਰੰਪ ਦਾ ਨਿਊਯਾਰਕ ਸ਼ਹਿਰ ਵਿੱਚ ਦਿਹਾਂਤ ਹੋ ਗਿਆ ਹੈ । ਸਾਬਕਾ...

‘SYL’ ਤੇ ‘ਰਿਹਾਈ’ ਗੀਤਾਂ ‘ਤੇ ਲਗਾਈ ਪਾਬੰਦੀ ਖਿਲਾਫ਼ ਅੱਜ ਅਕਾਲੀ ਦਲ ਵੱਲੋਂ ਕੱਢਿਆ ਜਾਵੇਗਾ ਰੋਸ ਟ੍ਰੈਕਟਰ ਮਾਰਚ

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਰਾਜਪਾਲ ਬੀਐਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ । ਇਹ ਵਫ਼ਦ ਅਕਾਲੀ ਦਲ ਦੇ...

ਮੂਸੇਵਾਲਾ ਕਤਲਕਾਂਡ: ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਲਿਆਂਦਾ ਗਿਆ ਪੰਜਾਬ, ਅੱਜ ਮਾਨਸਾ ਅਦਾਲਤ ‘ਚ ਪੇਸ਼ੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ 19 ਸਾਲਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਉਸਦੇ ਸਾਥੀ ਸਚਿਨ ਭਿਵਾਨੀ ਨੂੰ...

ਕੈਨੇਡਾ ‘ਚ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦਾ ਗੋਲੀਆਂ ਮਾਰ ਕੇ ਕਤਲ, ਏਅਰ ਇੰਡੀਆ ਬੰਬ ਧਮਾਕੇ ‘ਚ ਆਇਆ ਸੀ ਨਾਂਅ

1985 ਦੇ ਏਅਰ ਇੰਡੀਆ ਬੰਬ ਵਿਸਫੋਟ ਮਾਮਲੇ ਵਿੱਚ ਬਰੀ ਕੀਤੇ ਜਾ ਚੁੱਕੇ ਬਿਜ਼ਨਸਮੈਨ ਅਤੇ ਸਿੱਖ ਨੇਤਾ ਰਿਪੁਦਮਨ ਸਿੰਘ ਮਲਿਕ ਦੀ ਕੈਨੇਡਾ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-07-2022

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ...

ਹੈਵਾਨੀਅਤ ਦੀਆਂ ਹੱਦਾਂ ਪਾਰ, ਪਾਕਿਸਤਾਨ ‘ਚ ਬੰਦੇ ਨੇ ਬੱਚਿਆਂ ਸਾਹਮਣੇ ਕੜਾਹੀ ‘ਚ ਉਬਾਲੀ ਪਤਨੀ

ਪਾਕਿਸਤਾਨ ਦੇ ਸਿੰਧ ਸੂਬੇ ਤੋਂ ਇੱਕ ਬਹੁਤ ਹੀ ਸ਼ਰਮਨਾਕ ਅਤੇ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਬੰਦੇ ਨੇ ਆਪਣੀ ਪਤਨੀ ਨੂੰ ਆਪਣੇ 6...

ਦੇਸ਼ ‘ਚ ਮਿਲਿਆ ਮੰਕੀਪੌਕਸ ਦਾ ਪਹਿਲਾ ਮਾਮਲਾ, ਵਿਦੇਸ਼ ਤੋਂ ਪਰਤਿਆ ਕੇਰਲ ਦਾ ਬੰਦਾ ਸੰਕ੍ਰਮਿਤ

ਦੇਸ਼ ਵਿੱਚ ਮੰਕੀਪੌਕਸ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਕੇਰਲ ਦੇ ਕੋਲਮ ਵਿੱਚ ਇੱਕ ਮਰੀਜ਼ ਵਿੱਚ ਇਸ ਵਾਇਰਸ ਦੀ ਪੁਸ਼ਟੀ ਹੋਈ ਹੈ।...

ਸ਼ੱਕ ‘ਚ ਗੈਂਗਵਾਰ ਦੀ ਭੇਟ ਚੜ੍ਹਿਆ ਮੂਸੇਵਾਲਾ, ਕਿਸੇ ਗਿਰੋਹ ਨਾਲ ਨਹੀਂ ਸੀ ਸਬੰਧ, ਲਾਰੈਂਸ ਚਿੜ੍ਹਦਾ ਸੀ ਗੀਤਾਂ ਤੋਂ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਾਰੈਂਸ ਅਤੇ ਬੰਬੀਹਾ ਗੈਂਗ ਦੀ ਗੈਂਗਵਾਰ ਵਿੱਚ ਭੇਟ ਚੜ੍ਹ ਗਿਆ। ਮੂਸੇਵਾਲਾ ਦਾ ਖੁਦ ਕਿਸੇ...

PUBG ਨੇ ਲਈ ਪੰਜਾਬ ਦੇ 2 ਨੌਜਵਾਨਾਂ ਦੀ ਜਾਨ, ਕਈ ਘੰਟੇ ਖੇਡਦੇ ਸਨ ਗੇਮ, ਨਹੀਂ ਮੰਨੀ ਘਰਦਿਆਂ ਦੀ ਗੱਲ

PUBG ਇੱਕ ਜਾਨਲੇਵਾ ਗੇਮ ਬਣ ਚੁੱਕੀ ਹੈ। ਇਸ ਦੀ ਲੱਤ ਨੇ ਪਤਾ ਨਹੀਂ ਕਿੰਨੇ ਕੁ ਬੱਚਿਆਂ ਤੇ ਨੌਜਵਾਨਾਂ ਦੀ ਜਾਨ ਲੈ ਲਈ। ਇਹ ਗੇਮ ਖੇਡਣ ਵਾਲੇ...

ਓਮਾਨ : ਸਮੁੰਦਰ ‘ਚ ਡੁੱਬੇ ਭਾਰਤੀ ਪਰਿਵਾਰ ਦੇ 3 ਲੋਕ, ਧੀ-ਪੁੱਤ ਨੂੰ ਡੁੱਬਦਾ ਵੇਖ ਪਿਓ ਨੇ ਮਾਰੀ ਛਾਲ

ਸਮੁੰਦਰ ਦੀਆਂ ਲਹਿਰਾਂ ਨਾਲ ਖੇਡਣਾ ਕਿੰਨਾ ਭਾਰੀ ਹੋ ਸਕਦਾ ਹੈ, ਇਸ ਦੀ ਇੱਕ ਮਿਸਾਲ ਓਮਾਨ ਦੇ ਇੱਕ ਬੀਚ ‘ਤੇ ਦੇਖਣ ਨੂੰ ਮਿਲੀ। ਪਾਣੀ ਵਿੱਚ...

ਪੰਜਾਬ ‘ਚ ਕੇਂਦਰੀ ਸਕੀਮਾਂ ਦੀ ਸਮੀਖਿਆ, ਹਰਦੀਪ ਪੁਰੀ ਸਣੇ 3 ਕੇਂਦਰੀ ਮੰਤਰੀਆਂ ਨੂੰ ਮਿਲੀ ਜ਼ਿੰਮੇਵਾਰੀ

ਕੇਂਦਰ ਸਰਕਾਰ ਨੇ ਪੰਜਾਬ ਵਿੱਚ ਕੇਂਦਰੀ ਸਕੀਮਾਂ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਤਿੰਨ ਕੇਂਦਰੀ ਮੰਤਰੀਆਂ ਨੂੰ ਜ਼ਿੰਮੇਵਾਰੀ...

ਟੋਲ ਪਲਾਜ਼ਾ ਘਟਨਾ, ਖਲੀ ਵੱਲੋਂ ਕਾਰਵਾਈ ਦੀ ਮੰਗ, ਬੋਲੇ-‘ਮੇਰੇ ਦੇਸ਼ ‘ਚ ਮੇਰੇ ਨਾਲ ਇੱਦਾਂ ਹੋਊ ਸੋਚਿਆ ਨਹੀਂ ਸੀ’

ਕੌਮਾਂਤਰੀ ਰੈਸਲਰ ‘ਦਿ ਗ੍ਰੇਟ ਖਲੀ’ ਦਿਲੀਪ ਸਿੰਘਾ ਨੇ ਹਾਲ ਹੀ ਵਿੱਚ ਜਲੰਧਰ ਤੋਂ ਕਰਨਾਲ ਜਾਣ ਵੇਲੇ ਟੋਲ ਪਲਾਜ਼ਾ ‘ਤੇ ਕਰਮਚਾਰੀਆਂ...

CM ਮਾਨ ਵੱਲੋਂ ਦਿਵਿਆਂਗਾਂ ਲਈ ਸਮਰਪਿਤ ਸੈੱਲ ਕਾਇਮ ਕਰਨ ਦੇ ਹੁਕਮ, ਸਿੰਗਲ ਵਿੰਡੋ ‘ਤੇ ਹੋਵੇਗਾ ਕੰਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਦੇ ਹਿੱਤ ਵਿੱਚ ਅਹਿਮ ਫੈਸਲਾ ਲੈਂਦੇ ਹੋਏ ਲੰਮੇ...

ਸੁਖਪਾਲ ਖਹਿਰਾ ਨੂੰ ਬਣਾਇਆ ਗਿਆ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਆਲ ਇੰਡੀਆ...

ਮੰਤਰੀ ਹਰਭਜਨ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ, ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਨਾਲ ਜੁੜੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਜਾਇਜ਼ ਮੰਗਾਂ...

ਗਿਲਜੀਆਂ ਦਾ ਭਤੀਜਾ 3 ਦਿਨ ਪੁਲਿਸ ਰਿਮਾਂਡ ‘ਤੇ, ਘਰ ਵਿਜੀਲੈਂਸ ਦਾ ਛਾਪਾ, ਗੱਡੀ ‘ਤੇ ਲੱਗਾ MLA ਦਾ ਸਟਿੱਕਰ

ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਜੰਗਲਾਤ ਜ਼ਮੀਨ ਘਪਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਦਿਲਜੀਤ ਨੂੰ...

ਸ਼ਾਰਪਸ਼ੂਟਰ ਅੰਕਿਤ ਤੇ ਸਚਿਨ ਨੂੰ ਪੰਜਾਬ ਲਿਆ ਰਹੀ ਪੁਲਿਸ, ਮੂਸੇਵਾਲਾ ਨੂੰ ਸਭ ਤੋਂ ਨੇੜਿਓਂ ਮਾਰੀਆਂ ਸਨ ਗੋਲੀਆਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਸ਼ਿਕੰਜੇ ਵਿੱਚ...

ਪੰਜਾਬੀ ਗਾਇਕ ਦਲੇਰ ਮਹਿੰਦੀ ਗ੍ਰਿਫ਼ਤਾਰ, 19 ਸਾਲ ਪੁਰਾਣੇ ਕਬੂਰਤਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ

ਮਸ਼ਹੂਰ ਪੰਜਾਬੀ ਸਿੰਗਰ ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ ਮਨੁੱਖੀ ਤਸਕਰੀ (ਕਬੂਤਰਬਾਜ਼ੀ) ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਪਟਿਆਲਾ...

AG ਅਨਮੋਲ ਰਤਨ ਦੇ ਪੁੱਤਰ ਸੁਖਵੀਰ ਬਣੇ ਸੂਬਾ ਬਾਰ ਕੌਂਸਲ ਦੇ ਸਭ ਤੋਂ ਛੋਟੀ ਉਮਰ ਦੇ ਚੇਅਰਮੈਨ

ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਅਨਮੋਲ ਰਤਨ ਸਿੱਧੂ ਦੇ ਪੁੱਤਰ ਸੁਖਵੀਰ ਸਿੱਧੂ ਪੰਜਾਬ ਐਂਡ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਚੁਣੇ ਗਏ ਹਨ।...

ਵੈਸਟਇੰਡੀਜ਼ ਖਿਲਾਫ ਟੀ20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਕੋਹਲੀ ਬਾਹਰ, ਰੋਹਿਤ ਕੈਪਟਨ

ਵੈਸਟਇੰਡੀਜ਼ ਖਿਲਾਫ ਅਗਲੇ ਮਹੀਨੇ ਹੋਣ ਵਾਲੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਦੀ ਕਮਾਨ...

ਅਰਜੁਨ ਬਬੂਟਾ ਨੇ ਦੱਖਣੀ ਕੋਰੀਆ ‘ਚ 2 ਸੋਨ ਤਮਗੇ ਜਿੱਤ ਚਮਕਾਇਆ ਪੰਜਾਬ ਦਾ ਨਾਂ, CM ਮਾਨ ਨੇ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਖਣੀ ਕੋਰੀਆ ਵਿਖੇ ਚੱਲ ਰਹੇ ਨਿਸ਼ਾਨੇਬਾਜ਼ੀ ਦੇ ਵਿਸ਼ਵ ਕੱਪ ਵਿੱਚ 2 ਸੋਨ ਤਮਗੇ ਜਿੱਤਣ ਵਾਲੇ ਪੰਜਾਬ ਦੇ ਜੰਮਲ...

ਲਾਰੈਂਸ-ਰਿੰਦਾ ਗੈਂਗ ਦਾ ਪਰਦਾਫਾਸ਼, ਪੰਜਾਬ ਪੁਲਿਸ ਨੇ ਗਿਰੋਹ ਦੇ 13 ਹੋਰ ਸਾਥੀ ਕੀਤੇ ਗ੍ਰਿਫ਼ਤਾਰ

ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਨਾਲ ਸਬੰਧਤ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਥੋੜ੍ਹੇ ਦਿਨਾਂ ਬਾਅਦ ਪੰਜਾਬ...

ਮਾਨ ਸਰਕਾਰ ਦੀ ਰਡਾਰ ‘ਤੇ ਹੁਣ ਸਾਬਕਾ CM ਚੰਨੀ, 142 ਕਰੋੜ ਦੀ ਗ੍ਰਾਂਟ ਵੰਡਣ ਦੀ ਜਾਂਚ ਲਈ ਬਣਾਈ ਵਿਸ਼ੇਸ਼ ਕਮੇਟੀ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਰਡਾਰ ‘ਤੇ ਹੁਣ ਸਾਬਕਾ ਸੀਐਮ ਚਰਨਜੀਤ ਚੰਨੀ ਵੀ ਆ ਗਏ ਹਨ। ਚੰਨੀ ਦੇ ਮੁੱਖ ਮੰਤਰੀ ਰਹਿੰਦਿਆਂ 142 ਕਰੋੜ...

ਦੇਸ਼ ‘ਚ ਕੋਰੋਨਾ ਕੇਸਾਂ ਨੇ ਵਧਾਈ ਚਿੰਤਾ ! ਬੀਤੇ 24 ਘੰਟਿਆਂ ‘ਚ ਮਿਲੇ 20 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 38 ਲੋਕਾਂ ਦੀ ਮੌਤ

ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 20...

ਮਹਿਲਾਵਾਂ ਲਈ ਹੈਲਮੈਟ ਪਾਉਣਾ ਹੋਇਆ ਲਾਜ਼ਮੀ, ਬਿਨ੍ਹਾਂ ਹੈਲਮੈਟ ਤੋਂ ਸਕੂਟੀ ਚਲਾਉਣ ‘ਤੇ ਘਰ ਆਵੇਗਾ ਆਨਲਾਈਨ ਚਲਾਨ

ਚੰਡੀਗੜ੍ਹ ਵਿੱਚ ਮਹਿਲਾਵਾਂ ਲਈ ਹੁਣ ਹੈਲਮੇਟ ਪਾਉਣਾ ਲਾਜ਼ਮੀ ਹੋ ਗਿਆ ਹੈ । ਮੌਜੂਦਾ ਸਮੇਂ ਵਿੱਚ ਫਿਲਹਾਲ ਸਿੱਖ ਮਹਿਲਾਵਾਂ ਨੂੰ ਹੈਲਮੇਟ...

ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਮੋਹਾਲੀ ‘ਚ ਹਾਲਾਤ ਹੋਏ ਬਦਤਰ

ਪੰਜਾਬ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਨੇ ਰਫ਼ਤਾਰ ਫੜ੍ਹ ਲਈ ਹੈ। ਪੰਜਾਬ ਵਿੱਚ ਬੁੱਧਵਾਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕੋਰੋਨਾ ਵਾਇਰਸ ਦੇ...

ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਰਿਵਾਰ ਨੇ ਮੰਗਿਆ ਇਨਸਾਫ਼

ਗੁਰਾਇਆ ਵਿਖੇ ਇੱਕ 23 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ ਕਰਨ ਮੁਹੰਮਦ ਪੁੱਤਰ ਬੂਟਾ ਮੁਹੰਮਦ...

‘SYL’ ਤੇ ‘ਰਿਹਾਈ’ ਗੀਤਾਂ ‘ਤੇ ਲਗਾਈ ਪਾਬੰਦੀ ਖਿਲਾਫ਼ ਭਲਕੇ ਅਕਾਲੀ ਦਲ ਵੱਲੋਂ ਕੱਢਿਆ ਜਾਵੇਗਾ ਰੋਸ ਟ੍ਰੈਕਟਰ ਮਾਰਚ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਅਤੇ ਕੰਵਰ ਗਰੇਵਾਲ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗਾਣੇ ‘ਰਿਹਾਈ’ ਨੂੰ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵੇਖੋ ਤਸਵੀਰਾਂ

ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...

ਜਬਰ-ਜਨਾਹ ਮਾਮਲਾ: ਸਾਬਕਾ MLA ਸਿਮਰਜੀਤ ਬੈਂਸ ਨੂੰ ਲੁਧਿਆਣਾ ਕੋਰਟ ਨੇ ਮੁੜ 2 ਦਿਨ ਦੇ ਰਿਮਾਂਡ ‘ਤੇ ਭੇਜਿਆ

ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰ ਦੋਸ਼ੀਆਂ ਨੂੰ...

ਲੁਧਿਆਣਾ ਇੰਪਰੂਵਮੈਂਟ ਟਰੱਸਟ ‘ਚ ਵਿਜੀਲੈਂਸ ਦੀ ਰੇਡ, EO ਸਣੇ ਜੂਨੀਅਰ ਸਹਾਇਕ ਨੂੰ ਕੀਤਾ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਦੇ ਵਿਰੁੱਧ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਵੀਰਵਾਰ...

ਹੁਸ਼ਿਆਰਪੁਰ ‘ਚ ਵਾਪਰਿਆ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਖੇਤਾਂ ‘ਚ ਪਲਟੀ

ਹੁਸ਼ਿਆਰਪੁਰ ਵਿੱਚ ਵੀਰਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਹੁਸ਼ਿਆਰਪੁਰ ਦੇ ਨੇੜਲੇ ਪਿੰਡ ਸ਼ੇਰਗੜ੍ਹ ਨੇੜੇ ਬੱਚਿਆਂ ਨਾਲ ਭਰੀ ਇੱਕ...

ਪੰਜਾਬ ਦੇ ਨਵੇਂ DGP ਗੌਰਵ ਯਾਦਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਨਵੇਂ ਚੁਣੇ ਗਏ ਕਾਰਜਕਾਰੀ DGP ਗੌਰਵ ਯਾਦਵ ਵੀਰਵਾਰ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ...

ਕੈਨੇਡਾ ‘ਚ ਮਹਾਤਮਾ ਗਾਂਧੀ ਦੇ ਬੁੱਤ ਦਾ ਨਿਰਾਦਰ, ਲਿਖੇ ਖਾਲਿਸਤਾਨੀ ਨਾਅਰੇ, ਭਾਰਤੀ ਦੂਤਾਵਾਸ ਨੇ ਕੀਤੀ ਕਾਰਵਾਈ ਦੀ ਮੰਗ

ਕੈਨੇਡਾ ਦੇ ਰਿਚਮੰਡ ਹਿੱਲ ਵਿੱਚ ਸਥਿਤ ਵਿੱਚ ਇੱਕ ਹਿੰਦੂ ਮੰਦਰ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦੀ ਬੁੱਧਵਾਰ ਨੂੰ ਭੰਨਤੋੜ ਕੀਤੀ ਗਈ। ਇਸ...

ਮਾਂ ਨੂੰ ਕਰੀਅਰ ਤੇ ਬੱਚੇ ‘ਚੋਂ ਕਿਸੇ ਇੱਕ ਨੂੰ ਚੁਣਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ: ਬੰਬੇ ਹਾਈ ਕੋਰਟ

ਬੰਬੇ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਸੁਣਾਉਂਦੇ ਹੋਏ ਕਿਹਾ ਹੈ ਕਿ ਕਿਸੇ ਵੀ ਮਾਂ ਨੂੰ ਕਰੀਅਰ ਅਤੇ ਬੱਚੇ ਵਿੱਚੋਂ ਇੱਕ ਦੀ ਚੋਣ ਕਰਨ ਲਈ...

ਮਾਂ ਦੀ ਮੌਤ ਦਾ ਦੁੱਖ ਨਾ ਸਹਾਰ ਸਕਿਆ ਪੁੱਤ, ਪਰੇਸ਼ਾਨੀ ਦੇ ਚੱਲਦਿਆਂ ਚੁੱਕਿਆ ਇਹ ਖ਼ੌਫ਼ਨਾਕ ਕਦਮ

ਮਾਛੀਵਾੜਾ ਵਿੱਚ ਪੈਂਦੇ ਪਿੰਡ ਟਾਂਡਾ ਦੇ 12 ਸਾਲਾ ਬੱਚੇ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਸਾਲ ਪਹਿਲਾਂ ਬੱਚੇ ਦੀ ਮਾਂ ਨੇ...

ਕੇਂਦਰ ਨੇ ਵਧਾਈ ਕੁਮਾਰ ਵਿਸ਼ਵਾਸ ਦੀ ਸਿਕਓਰਿਟੀ, ਹੁਣ ਮਿਲੇਗੀ Y+ ਕੈਟੇਗਰੀ ਦੀ ਸੁਰੱਖਿਆ

ਕੇਂਦਰ ਸਰਕਾਰ ਨੇ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਦੀ...

ਜੰਗਲਾਤ ਘੋਟਾਲੇ ਮਾਮਲੇ ‘ਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਦੀ ਅੱਜ ਅਦਾਲਤ ‘ਚ ਪੇਸ਼ੀ

ਜੰਗਲਾਤ ਘੋਟਾਲੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਿਲਜੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-07-2022

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ...

ਸਾਬਕਾ ਖੁਫੀਆ ਅਧਿਕਾਰੀ ਦਾ ਦਾਅਵਾ-‘ਸਨਕੀ ਤੇ ਕਿਲਰ ਹੈ ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ’

ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੂੰ ਦੇਸ਼ ਦੇ ਸਾਬਕਾ ਖੁਫੀਆ ਮੁਖੀ ਸਾਦ ਅਲਜਾਬਰੀ ਨੇ ਸਾਈਕੋ ਮਤਲਬ ਮਨੋਰੋਗੀ ਦੱਸਿਆ।...

ਸੰਯੁਕਤ ਰਾਸ਼ਟਰ ਦਾ ਦਾਅਵਾ-‘2023 ‘ਚ ਭਾਰਤ ਦੀ ਆਬਾਦੀ ਚੀਨ ਤੋਂ ਜ਼ਿਆਦਾ ਹੋਵੇਗੀ’

ਜਨਸੰਖਿਆ ਵਿਸਫੋਟ ਨਾਲ ਜੂਝ ਰਿਹਾ ਭਾਰਤ ਆਬਾਦੀ ਦੇ ਮਾਮਲੇ ਵਿਚ ਅਗਲੇ ਸਾਲ ਚੀਨ ਨੂੰ ਪਛਾੜ ਦੇਵੇਗਾ। ਸੰਯੁਕਤ ਰਾਸ਼ਟਰ ਨੇ ਇਕ ਰਿਪੋਰਟ ਜਾਰੀ...

ਕੈਨੇਡਾ ਰਹਿੰਦੇ ਪੰਜਾਬੀ ਪ੍ਰਵਾਸੀਆਂ ਲਈ ਖੁਸ਼ਖਬਰੀ! ਚੰਡੀਗੜ੍ਹ ਤੋਂ ਟੋਰਾਂਟੋ ਤੇ ਵੈਨਕੂਵਰ ਲਈ ਸਿੱਧੀ ਫਲਾਈਟ ਹੋਵੇਗੀ ਸ਼ੁਰੂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਜਲਦ ਕੈਨੇਡਾ ਲਈ ਦੋ ਚਾਰਟਰ ਫਲਾਈਟਾਂ ਸ਼ੁਰੂ ਹੋਣਗੀਆਂ। ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ...