Jun 30

ਕੋਰੋਨਾ ਪਾਜੀਟਿਵ ਹੋਣ ਕਾਰਨ ਰੋਹਿਤ ਸ਼ਰਮਾ ਨਹੀਂ ਖੇਡਣਗੇ ਬਰਮਿੰਘਮ ਟੈਸਟ, ਬੁਮਰਾਹ ਹੋਣਗੇ ਟੀਮ ਇੰਡੀਆ ਦੇ ਕਪਤਾਨ

ਇੰਗਲੈਂਡ ਦੌਰੇ ‘ਤੇ ਪਹੁੰਚੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਕੋਰੋਨਾ ਪਾਜੀਟਿਵ ਪਾਏ ਗਏ ਕਪਤਾਨ ਰੋਹਿਤ ਸ਼ਰਮਾ ਏਜਬੇਸਟਨ ਟੈਸਟ...

ਵੱਡੀ ਖਬਰ : CM ਮਾਨ ਨੇ ਪੰਜਾਬ ਵਿਧਾਨ ਸਭਾ ‘ਚ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਦਾ ਮਤਾ ਕੀਤਾ ਪਾਸ

ਪੰਜਾਬ ਵਿਧਾਨਸਭਾ ਸੈਸ਼ਨ ਦਾ ਅੱਜ ਆਖਰੀ ਦਿਨ ਹਨ। ਇਸ ਦੌਰਾਨ ਇਤਿਹਾਸਕ ਫੈਸਲਾ ਲੈਂਦਿਆਂ ਵਿਧਾਨ ਸਭਾ ਵਿਚ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਦਾ...

ਸਾਬਕਾ CM ਚੰਨੀ ਦੇ ਭਾਣਜੇ ਹਨੀ ਦੀ ਰੈਗੂਲਰ ਜ਼ਮਾਨਤ ਦੀ ਮੰਗ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਅੱਜ ਮੁੜ ਅਦਾਲਤ ਵਿੱਚ ਪੇਸ਼ੀ ਹੋਈ। ਅਦਾਲਤ ਵੱਲੋਂ ਭੁਪਿੰਦਰ ਸਿੰਘ...

ਪਾਕਿਸਤਾਨ ਨਾਲ ਕੁਨੈਕਸ਼ਨ ਰੱਖਦੇ ਕਈ ਗੈਂਗਸਟਰ ਪੰਜਾਬ ਪੁਲਿਸ ਨੇ ਹਥਿਆਰਾਂ ਸਣੇ ਕੀਤੇ ਗ੍ਰਿਫਤਾਰ, ਹੋਏ ਵੱਡੇ ਖੁਲਾਸੇ

ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਜਦੋਂ ਜਲੰਧਰ ਦਿਹਾਤੀ ਪੁਲਿਸ ਵੱਲੋਂ 11 ਗੈਂਗਸਟਰ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਗਿਆ।...

ਮਨੀਪੁਰ ‘ਚ ਜ਼ਮੀਨ ਖਿਸਕਣ ਨਾਲ ਟੈਰੀਟੋਰੀਅਲ ਆਰਮੀ ਕੈਂਪ ਵਿਚ 7 ਦੀ ਮੌਤ, 55 ਲੋਕ ਲਾਪਤਾ

ਮਨੀਪੁਰ ਵਿਚ ਭਾਰੀ ਮੀਂਹ ਦੇ ਬਾਅਦ ਜ਼ਮੀਨ ਖਿਸਕਣ ਨਾਲ ਟੈਰੀਟੋਰੀਅਲ ਆਰਮੀ ਦੇ 7 ਜਵਾਨਾਂ ਦੇ ਸ਼ਹੀਦ ਹੋ ਜਾਣ ਦੀ ਖਬਰ ਹੈ। 19 ਲੋਕਾਂ ਨੂੰ...

PM ਮੋਦੀ ਜਲਦ ਆਉਣਗੇ ਪੰਜਾਬ, ਫਿਰੋਜ਼ਪੁਰ ਵਿਖੇ PGI ਸੈਂਟਰ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਪੰਜਾਬ ਆਉਣਗੇ। ਉਹ ਫਿਰੋਜ਼ਪੁਰ ਵਿਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ...

ਏਕਨਾਥ ਸ਼ਿੰਦੇ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ, ਦੇਵੇਂਦਰ ਫੜਨਵੀਸ ਨੇ ਕੀਤਾ ਐਲਾਨ

ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨਾਲ ਮੁਲਾਕਾਤ ਦੇ ਬਾਅਦ ਦੇਵੇਂਦਰ ਫੜਨਵੀਸ ਅਤੇ ਏਕਨਾਥ ਸ਼ਿੰਦੇ ਨੇ ਪ੍ਰੈੱਸ ਕਾਨਫਰੰਸ ਕੀਤੀ।...

ਅਗਨੀਪਥ ਖਿਲਾਫ CM ਮਾਨ ਨੇ ਪ੍ਰਸਤਾਵ ਕੀਤਾ ਪਾਸ, ਕਿਹਾ-‘ਪਹਿਲਾਂ BJP ਵਾਲੇ ਆਪਣੇ ਬੇਟਿਆਂ ਨੂੰ ਬਣਾਉਣ ਅਗਨੀਵੀਰ’

ਪੰਜਾਬ ਵਿਧਾਨ ਸਭਾ ਵਿਚ ਫੌਜ ਭਰਤੀ ਦੀ ਅਗਨੀਪਥ ਸਕੀਮ ਖਿਲਾਫ ਪ੍ਰਸਤਾਵ ਪਾਸ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਪ੍ਰਸਤਾਵ ਪਾਸ ਕੀਤਾ...

ਮਾਨ ਸਰਕਾਰ ਨੇ ਮੰਤਰੀਆਂ ਦੀਆਂ ਗੱਡੀਆਂ ਲਈ ਸ਼ੁਰੂ ਕੀਤੀ ਪੈਟਰੋ ਕਾਰਡ/ ਫਲੀਟ ਕਾਰਡ ਦੀ ਸਹੂਲਤ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਨੂੰ ਅਲਾਟ ਕੀਤੀਆਂ ਗੱਡੀਆਂ ਲਈ ਪੈਟਰੋ ਕਾਰਡ/ ਫ਼ਲੀਟ ਕਾਰਡ...

ਜਲੰਧਰ ਦਿਹਾਤੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਲਾਰੈਂਸ-ਰਿੰਦਾ ਗਿਰੋਹ ਦੇ 11 ਕਾਰਕੁੰਨਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ,...

ਸੰਗਰੂਰ ਦੇ ਨਵੇਂ MP ਸਿਮਰਨਜੀਤ ਮਾਨ ਹੋਏ ਸਿਹਤਯਾਬ, ਹਸਪਤਾਲੋਂ ਮਿਲੀ ਛੁੱਟੀ

ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਤਬੀਅਤ ਖ਼ਰਾਬ ਕਰਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ...

ਮੂਸੇਵਾਲਾ ਕਤਲ ਮਾਮਲਾ: ਮਾਨਸਾ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ 7 ਦਿਨਾਂ ਦਾ ਰਿਮਾਂਡ

ਗੈਂਗਸਟਰ ਜੱਗੂ ਭਗਵਾਨਪੁਰੀਆ ਹੁਣ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਮਾਨਸਾ ਪੁਲਿਸ ਨੇ ਵੀਰਵਾਰ ਨੂੰ ਜੱਗੂ ਭਗਵਾਨਪੁਰੀਆ ਨੂੰ ਮਾਨਸਾ...

ਮੰਦਭਾਗੀ ਖਬਰ: ਕੈਨੇਡਾ ‘ਚ ਦਸੂਹਾ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਆਪਣੇ ਵਧੀਆ ਭਵਿੱਖ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਪਰ ਇਨ੍ਹਾਂ ਵਿੱਚੋਂ ਕੁਝ ਜ਼ਿੰਦਗੀ ਦੇ...

ਜੈਕਿਸ਼ਨ ਰੋਡੀ ਬਣੇ ਵਿਧਾਨ ਸਭਾ ਦੇ ਡਿਪਟੀ ਸਪੀਕਰ, CM ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ : ‘ਆਪ’ ਵਿਧਾਇਕ ਜੈਕਿਸ਼ਨ ਸਿੰਘ ਰੋੜੀ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣ ਗਏ ਹਨ। ਉਨ੍ਹਾਂ ਦੇ ਨਾਂ ਦੀ ਤਜਵੀਜ਼...

CM ਮਾਨ ਨੇ ਅਗਨੀਪਥ ਸਕੀਮ ਖਿਲਾਫ਼ ਪੇਸ਼ ਕੀਤਾ ਮਤਾ, ਕਿਹਾ-‘ਕੇਂਦਰ ਤੋਂ ਇਹ ਸਕੀਮ ਵਾਪਸ ਲੈਣ ਦੀ ਕਰਾਂਗਾ ਮੰਗ’

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਵਿੱਚ ਕੇਂਦਰ ਦੀ ਅਗਨੀਪਥ ਸਕੀਮ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ...

DGP ਵੀਕੇ ਭਾਵਰਾ ਦੀ ਕੇਂਦਰ ਜਾਣ ਦੀ ਤਿਆਰੀ, ਮੂਸੇਵਾਲਾ ਮੁੱਦੇ ਤੋਂ ਨਾਰਾਜ਼ ਮਾਨ ਸਰਕਾਰ

ਪੰਜਾਬ ਨੂੰ ਜਲਦ ਹੀ ਨਵੇਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਮਿਲ ਸਕਦੇ ਹਨ। ਮੌਜੂਦਾ ਡੀਜੀਪੀ ਵੀਕੇ ਭਾਵਰਾ ਕੇਂਦਰੀ ਡੈਪੂਟੇਸ਼ਨ ‘ਤੇ...

ਮੂਸੇਵਾਲਾ ਕਤਲ ਮਾਮਲੇ ‘ਚ ਇੱਕ ਹੋਰ ਗ੍ਰਿਫ਼ਤਾਰੀ, ਕਾਬੂ ਕੀਤੇ ਕਥਿਤ ਦੋਸ਼ੀ ‘ਤੇ ਹਥਿਆਰ ਸਪਲਾਈ ਕਰਨ ਦੇ ਲੱਗੇ ਦੋਸ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਵੀਰਵਾਰ ਨੂੰ ਵੱਡੀ ਸਫਲਤਾ ਹਾਸਿਲ ਕੀਤੀ ਹੈ। ਲੁਧਿਆਣਾ...

ਮੁਹੱਲਾ ਕਲੀਨਿਕਾਂ ਲਈ 231 ਡਾਕਟਰਾਂ ਦੀ ਨਿਯੁਕਤੀ ਦੀ ਤਿਆਰੀ, ਹਰੇਕ ਮਰੀਜ਼ ਲਈ ਮਿਲਣਗੇ 50 ਰੁਪਏ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਪੰਜਾਬ ਵਿੱਚ ਮੁਹੱਲਾ ਕਲੀਨਿਕ ਪ੍ਰਾਜੈਕਟ ਨੂੰ ਸ਼ਰੂ ਕਰਨ ਲਈ ਪੂਰੀ ਤਿਆਰੀ ‘ਚ ਹੈ। ਇਸ...

ਦੋ ਸਾਲਾਂ ਬਾਅਦ ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ, 43 ਦਿਨਾਂ ਤੱਕ ਚੱਲੇਗੀ ਯਾਤਰਾ, ਸੁਰੱਖਿਆ ਦੇ ਪੁਖਤਾ ਪ੍ਰਬੰਧ

ਦੋ ਸਾਲਾ ਬਾਅਦ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਹੈ। ਅਮਰਨਾਥ ਦੀ ਯਾਤਰਾ ਅੱਜ ਤੋਂ ਰਸਮੀ ਤੌਰ ‘ਤੇ...

ਵਿਧਾਨ ਸਭਾ ‘ਚ PU ਨੂੰ ਕੇਂਦਰੀ ਯੂਨੀਵਰਸਿਟੀ ਕੇਂਦਰੀ ‘ਚ ਬਦਲਣ ਖਿਲਾਫ਼ ਮਤਾ ਪਾਸ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਵਿੱਚ ਪੰਜਾਬ ਯੂਨਿਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਅਧੀਨ ਕਰਨ...

ਜੁਲਾਈ ‘ਚ 14 ਦਿਨ ਬੰਦ ਰਹਿਣਗੇ ਬੈਂਕ, ਕਿਸੇ ਕੰਮ ਲਈ ਜਾਣ ਤੋਂ ਪਹਿਲਾਂ ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਜੁਲਾਈ ਦਾ ਮਹੀਨਾ ਸ਼ੁਰੂ ਹੋਣ ਵਾਲਾ ਹੈ । ਇਹ ਮਹੀਨਾ ਬੈਂਕ ਕਰਮਚਾਰੀਆਂ ਲਈ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਉਣ ਲਈ ਬਹੁਤ ਵਧੀਆ...

ਵਿਧਾਨ ਸਭਾ ‘ਚ ‘ਲਾਟਰੀ ਘਪਲੇ’ ਦਾ ਖੁਲਾਸਾ, 30 ਕਰੋੜ ਦਾ ਘਾਟਾ, ਜਾਂਚ ਦੇ ਘੇਰੇ ‘ਚ ਮੰਤਰੀ-ਅਫ਼ਸਰ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਹੁਣ ਪਿਛਲੀ ਕਾਂਗਰਸ ਸਰਕਾਰ ਦੇ ਲਾਟਰੀ ਘਪਲੇ ਨੂੰ ਫੜ ਲਿਆ ਹੈ। ਇਸ ਗੱਲ ਦਾ ਖ਼ੁਲਾਸਾ ਵਿੱਤ ਮੰਤਰੀ...

ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਅਗਾਊਂ ਜ਼ਮਾਨਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸ਼ਗਨਪ੍ਰੀਤ ਨੇ...

ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ , ਖੇਤਾਂ ‘ਚੋਂ BSF ਨੇ ਫੜੀ ਕਰੋੜਾਂ ਦੀ ਹੈਰੋਇਨ

ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਚੌਕੀ ਮੱਬੋਕੇ ਦੇ ਇਲਾਕੇ ‘ਚ ਅੱਧੀ ਰਾਤ ਨੂੰ ਪਾਕਿਸਤਾਨ ਤੋਂ ਆ ਰਿਹਾ ਇਕ ਡਰੋਨ ਆਉਂਦਾ...

ਦੇਸ਼ ‘ਚ ਕੋਰੋਨਾ ਨੇ ਫੜ੍ਹੀ ਰਫ਼ਤਾਰ ! ਬੀਤੇ 24 ਘੰਟਿਆਂ ‘ਚ 18 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 39 ਲੋਕਾਂ ਦੀ ਮੌਤ

ਦੇਸ਼ ਵਿੱਚ ਹਲਕੀ ਗਿਰਾਵਟ ਤੋਂ ਬਾਅਦ ਇੱਕ ਵਾਰ ਫਿਰ ਕੋਰੋਨਾ ਮਾਮਲਿਆਂ ਵਿੱਚ ਉਛਾਲ ਦੇਖਣ ਨੂੰ ਮਿਲਿਆ ਹੈ। ਦੇਸ਼ ਵਿੱਚ ਕੋਰੋਨਾ ਮਾਮਲਿਆਂ ਨੇ...

ਪੈਨ ਨੂੰ ਆਧਾਰ ਲਿੰਕ ਅੱਜ ਹੀ ਕਰ ਲਓ ਲਿੰਕ, ਕੱਲ੍ਹ ਤੋਂ ਭਰਨੇ ਪਊ 1000 ਰੁ., ਇਹ ਹੈ ਆਸਾਨ ਤਰੀਕਾ

ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਅੱਜ ਆਖਰੀ ਤਰੀਕ ਹੈ। ਜੇ ਨਹੀਂ ਕੀਤਾ ਹੈ ਤਾਂ ਫਟਾਫਟ ਕਰ ਲਓ ਨਹੀਂ ਤਾਂ ਕੱਲ੍ਹ ਤੋਂ ਦੁੱਗਣਾ...

ਪੰਜਾਬ ‘ਚ ਵਧਣ ਲੱਗਾ ਕੋਰੋਨਾ, 10 ਦਿਨਾਂ ‘ਚ ਮਰੀਜ਼ਾਂ ਦਾ ਅੰਕੜਾ 100 ਤੋਂ ਹੋਇਆ 200, 29 ਦਿਨਾਂ ‘ਚ 22 ਮੌਤਾਂ

ਆਉਣ ਵਾਲੇ ਦਿਨਾਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵਧ ਸਕਦੀ ਹੈ। ਅੰਕੜਿਆਂ ਮੁਤਾਬਕ ਪੰਜਾਬ ਵਿੱਚ ਪਿਛਲੇ 10 ਦਿਨਾਂ ਤੋਂ...

ਮਿੱਡੂਖੇੜਾ ਕਤਲ ਮਾਮਲੇ ‘ਚ ਜ਼ਮਾਨਤ ਨੂੰ ਲੈ ਕੇ ਮੂਸੇਵਾਲਾ ਦਾ ਮੈਨੇਜਰ ਸ਼ਗਨਪ੍ਰੀਤ ਪਹੁੰਚਿਆ ਹਾਈਕੋਰਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਸ਼ਗਨਪ੍ਰੀਤ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਸੁਣਵਾਈ ਕਰੇਗਾ। ਸ਼ਗਨਪ੍ਰੀਤ...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਤੋਂ ਇੱਕ ਹਫਤੇ ਤੱਕ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਭਾਰਤਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਵੀਰਵਾਰ ਨੂੰ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਕਈ...

ਅੰਮ੍ਰਿਤਸਰ : ਪੇਂਟ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਧਮਾਕਿਆਂ ਨਾਲ ਕੰਬਿਆ ਪੂਰਾ ਫੋਕਲ ਪੁਆਇੰਟ

ਅੰਮ੍ਰਿਤਸਰ ਜ਼ਿਲ੍ਹੇ ਦਾ ਫੋਕਲ ਪੁਆਇਂਟ ਅਤੇ ਇਸ ਦੇ ਆਸ-ਪਾਸ ਦਾ ਇਲਾਕਾ ਵੀਰਵਾਰ ਸਵੇਰੇ ਹੋਏ ਧਮਾਕਿਆਂ ਨਾਲ ਕੰਬ ਉਠਿਆ। ਇਹ ਧਮਾਕਾ ਬ੍ਰਾਈਟ...

ਜੱਗੂ ਭਗਵਾਨਪੁਰੀਆ ਦੀ ਮਾਨਸਾ ਅਦਾਲਤ ‘ਚ ਪੇਸ਼ੀ, ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ ਪੰਜਾਬ ਪੁਲਿਸ

ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਹੁਣ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਅੱਜ ਮਾਨਸਾ ਦੀ ਅਦਾਲਤ ਵਿੱਚ ਉਸ ਦੀ ਪੇਸ਼ੀ ਹੋਵੇਗੀ, ਜਿਥੇ...

ਮਾਨ ਸਰਕਾਰ ਅੱਜ ਵਿਧਾਨ ਸਭਾ ‘ਚ ਲਿਆਏਗੀ ਵਨ MLA-ਵਨ ਪੈਨਸ਼ਨ ਬਿਲ ਤੇ ਅਗਨੀਪਥ ਖਿਲਾਫ ਮਤਾ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਇਸ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਵਨ MLA-ਵਨ ਪੈਨਸ਼ਨ ਬਿੱਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-06-2022

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ...

ਪਿਤਾ ਦੀ ਗਨ ਨਾਲ 8 ਸਾਲ ਦੇ ਬੱਚੇ ਨੇ ਸਾਲ ਦੀ ਬੱਚੀ ਨੂੰ ਮਾਰੀ ਗੋਲੀ, ਖੇਡ-ਖੇਡ ‘ਚ ਗਈ ਜਾਨ

ਅਮਰੀਕਾ ਦੇ ਫਲੋਰੀਡਾ ਵਿੱਚ ਇੱਕ ਮੋਟਲ ਵਿੱਚ ਇੱਕ 8 ਸਾਲ ਦੇ ਬੱਚੇ ਨੇ ਇੱਕ ਸਾਲ ਦੀ ਬੱਚੀ ਨੂੰ ਗੋਲੀ ਮਾਰ ਦਿੱਤੀ। ਇਸ ਦੌਰਾਨ 2 ਸਾਲ ਦੀ ਇਕ ਹੋਰ...

ਮਹਾਰਾਸ਼ਟਰ ਦੇ CM ਠਾਕਰੇ ਨੇ ਦਿੱਤਾ ਅਸਤੀਫ਼ਾ, ਅਰਸ਼ ਤੋਂ ਫਰਸ਼ ਤੱਕ ਆਉਣ ਦੀਆਂ ਇਹ 5 ਗਲਤੀਆਂ

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੁਪਰੀਮ ਕੋਰਟ ਨੇ ਬੁੱਧਵਾਰ ਰਾਤ ਨੂੰ...

‘ਜੇ ਪੁਤਿਨ ਔਰਤ ਹੁੰਦੇ ਤਾਂ ਜੰਗ ਨਾ ਹੁੰਦੀ…’ ਰੂਸ-ਯੂਕਰੇਨ ਜੰਗ ‘ਤੇ ਬੋਲੇ PM ਬੋਰਿਸ ਜਾਨਸਨ

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦਾ ਅਜੇ ਹੱਲ ਨਹੀਂ ਹੋਇਆ ਹੈ। 100 ਦਿਨਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਇਸ ਜੰਗ ਵਿੱਚ ਯੂਕਰੇਨ ਨੂੰ ਭਾਰੀ...

ਰੁਪਏ ‘ਚ ਵੱਡੀ ਗਿਰਾਵਟ, ਡਾਲਰ ਦੇ ਮੁਕਾਬਲੇ ਪਹਿਲੀ ਵਾਰ 79 ਦੇ ਲੈਵਲ ਤੋਂ ਹੇਠਾਂ ਲੁਢਕਿਆ ਰੁਪਿਆ

ਡਾਲਰ ਦੇ ਮੁਕਾਬਲੇ ਰੁਪਿਆ ਬੁੱਧਵਾਰ ਨੂੰ ਪਹਿਲੀ ਵਾਰ 79 ਰੁਪਏ ਤੋਂ ਹੇਠਾਂ ਖਿਸਕ ਗਿਆ ਹੈ। ਕਰੰਸੀ ਮਾਰਕੀਟ ‘ਚ ਅੱਜ ਦੇ ਕਾਰੋਬਾਰ ਦੇ ਅਖੀਰ...

ਜਿੰਦਲ ਨੂੰ ਜਾਨੋਂ ਮਾਰਨ ਦੀ ਧਮਕੀ, ਉਦੈਪੁਰ ਕਾਂਡ ਦੀ ਵੀਡੀਓ ਅਟੈਚ, ਕਿਹਾ- ‘ਇੰਝ ਹੀ ਸਿਰ ਕਲਮ ਕਰਾਂਗੇ’

ਭਾਜਪਾ ਦੇ ਸਾਬਕਾ ਬੁਲਾਰੇ ਨਵੀਨ ਜਿੰਦਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਸਵੇਰੇ ਤਿੰਨ ਮੇਲ ਮਿਲੇ। ਇਸ ਵਿੱਚ ਉਦੈਪੁਰ...

CM ਮਾਨ ਦਾ ਐਲਾਨ, ‘ਅਗਲੀ ਵਾਰ ਤੋਂ ਹੋਵੇਗੀ ਈ-ਵਿਧਾਨ ਸਭਾ, ਟੇਬਲਾਂ ‘ਤੇ ਲੱਗਣਗੀਆਂ ਸਕ੍ਰੀਨਾਂ’

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਮੇਂ ਵਿੱਚ ਈ-ਵਿਧਾਨ ਸਭਾ ਸ਼ੁਰੂ ਕਰਨ ਜਾ ਰਹੀ...

CM ਮਾਨ ਦੀ ਲੀਡਰਾਂ ਨੂੰ ਚਿਤਾਵਨੀ- ‘ਭਾਵੇਂ ਕਿਸੇ ਵੀ ਵੱਡੀ ਪਾਰਟੀ ‘ਚ ਚਲੇ ਜਾਓ, ਕਾਰਵਾਈ ਤੋਂ ਬਚ ਨਹੀਂ ਸਕੋਗੇ’

ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਬਦਲਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਸੀਂ ਭਾਵੇਂ...

ਸਰਕਾਰ ਦਾ ਵੱਡਾ ਫ਼ੈਸਲਾ, ਕੱਚਾ ਤੇਲ ਖੁੱਲ੍ਹੇ ਬਾਜ਼ਾਰ ‘ਚ ਵੇਚਣ ਦੀ ਦਿੱਤੀ ਇਜਾਜ਼ਤ

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਵੱਡਾ ਫੈਸਲਾ ਲੈਂਦੇ ਹੋਏ ਘਰੇਲੂ ਕੱਚੇ ਤੇਲ ਸੈਕਟਰ ਨੂੰ ਕੰਟਰੋਲ ਤੋਂ ਮੁਕਤ ਕਰ ਦਿੱਤਾ ਹੈ। ਪ੍ਰਧਾਨ...

ਜਲਾਲਾਬਾਦ : ਮੱਸਿਆ ਨਹਾਉਣ ਗਏ 3 ਬੱਚਿਆਂ ਦੀ ਸਰੋਵਰ ‘ਚ ਡੁੱਬਣ ਨਾਲ ਮੌਤ, ਰਿਸ਼ਤੇ ‘ਚ ਸਨ ਭੈਣ-ਭਰਾ

ਜਲਾਲਾਬਾਦ ਦੇ ਪਿੰਡ ਸ਼ੇਰ ਮੁਹੰਮਦ ਮਾਹੀਗੀਰ ਸਥਿਤ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਦੀ ਝੀਲ ‘ਚ ਨਹਾਉਣ ਵੇਲੇ ਤਿੰਨ ਬੱਚਿਆਂ ਦੀ ਡੁੱਬਣ...

ਸਿੱਧੂ ਮੂਸੇਵਾਲਾ ਦੀ ਮੌਤ ਦੇ ਇੱਕ ਮਹੀਨੇ ‘ਤੇ ਫੈਨ ਵੱਲੋਂ ਸ਼ਰਧਾਂਜਲੀ, ਸਸਕਾਰ ਵਾਲੀ ਥਾਂ ‘ਤੇ ਲਾਇਆ ਬੁੱਤ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਵਿੱਚ ਬੇਰਹਿਮੀ ਨਾਲ ਗੋਲੀ ਮਾਰ ਕੇ ਕਤਲ ਹੋਇਆਂ ਨੂੰ ਅੱਜ ਇੱਕ ਮਹੀਨਾ ਹੋ...

ਉਦੈਪੁਰ ‘ਚ ਦਰਜੀ ਦਾ ਸਿਰ ਕਲਮ ਕਰਨ ਵਾਲੇ ਦਾ ਅੱਤਵਾਦੀ ਕਨੈਕਸ਼ਨ! ਪਾਕਿਸਤਾਨ ‘ਚ ਲਈ ਸੀ ਟ੍ਰੇਨਿੰਗ

ਉਦੈਪੁਰ ਵਿੱਚ ਦਰਜੀ ਦਾ ਬੇਰਹਿਮੀ ਨਾਲ ਸਿਰ ਕਲਮ ਕਰਕੇ ਕਤਲ ਕਰਨ ਵਾਲੇ ਦਾ ਦਾ ਅੱਤਵਾਦੀ ਕਨੈਕਸ਼ਨ ਸਾਹਮਣੇ ਆਇਆ ਹੈ। ਗ੍ਰਹਿ ਰਾਜ ਮੰਤਰੀ...

ਗਿਲਜੀਆਂ ਨੂੰ ਝਟਕਾ, ਹਾਈਕੋਰਟ ਨੇ FIR ਖਾਰਿਜ ਕਰਨ ਨੂੰ ਲੈ ਕੇ ਨਹੀਂ ਕੀਤੀ ਸੁਣਵਾਈ

ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਅਦਾਲਤ ਵੱਲੋਂ ਝਟਕਾ ਲੱਗਾ ਹੈ। ਗਿਲਜੀਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ...

ਮੂਸੇਵਾਲਾ ਕਤਲਕਾਂਡ : ਜੱਗੂ ਭਗਵਾਨਪੁਰੀਆ ਨੂੰ ਮਾਨਸਾ ਲਿਆਏਗੀ ਪੁਲਿਸ, 2 ਸ਼ਾਰਪ ਸ਼ੂਟਰਾਂ ਦਾ ਕੀਤਾ ਸੀ ਇੰਤਜ਼ਾਮ

ਗੈਂਗਸਟਰ ਲਾਰੈਂਸ ਦੇ ਨਾਲ-ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸੀ। ਮੂਸੇਵਾਲਾ...

ਪੰਜਾਬ ਵਿਧਾਨ ਸਭਾ ‘ਚ ਹੰਗਾਮਾ, ਪ੍ਰਧਾਨ ਨੂੰ ਦੇਣੀ ਪਈ ਚਿਤਾਵਨੀ, ਗੈਂਗਸਟਰ ਬਿਸ਼ਨੋਈ ਦਾ ਵੀ ਮੁੱਦਾ ਉਠਿਆ

ਪੰਜਾਬ ਵਿਧਾਨ ਸਭਾ ਦੇ ਪੰਜਵੇਂ ਦਿਨ ਦੀ ਕਾਰਵਾਈ ਬੁੱਧਵਾਰ ਬਾਅਦ ਦੁਪਹਿਰ ਸ਼ੁਰੂ ਹੋਈ। ਨਵੀਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੇ...

ਦਿੱਲੀ ਮਾਡਲ ਵੇਖਣ ਗੁਜਰਾਤ ਤੋਂ ਆਏ BJP ਲੀਡਰ, ਕੇਜਰੀਵਾਲ ਬੋਲੇ-‘ਇੱਕ-ਦੂਜੇ ਤੋਂ ਸਿਖ ਕੇ ਹੀ ਭਾਰਤ ਅੱਗੇ ਵਧੇਗਾ’

ਅਰਵਿੰਦ ਕੇਜਰੀਵਾਲ ਸਰਕਾਰ ਦੇ ਦਿੱਲੀ ਮਾਡਲ ਨੂੰ ਵੇਖਣ ਲਈ ਗੁਜਰਾਤ ਭਾਜਪਾ ਦਾ ਇੱਕ ਵਫਦ, ਜਿਨ੍ਹਾਂ ਵਿੱਚ ਕਈ ਸੀਨੀਅਰ ਲੀਡਰ ਸ਼ਾਮਲ ਹਨ,...

ਬਠਿੰਡਾ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਨਾਲ ਕੀਤੀ ਕੁੱਟਮਾਰ, ਸਿਕਿਉਰਿਟੀ ਜ਼ੋਨ ‘ਚੋ ਭੱਜਣ ਦੀ ਕੀਤੀ ਕੋਸ਼ਿਸ਼

ਬਠਿੰਡਾ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਈ ਹੈ। ਦੱਸ ਦੇਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ...

‘ਬਿਲਬੋਰਡ ਕੈਨੇਡੀਅਨ ਹੌਟ 100’ ’ਚ ਸ਼ਾਮਿਲ ਹੋਇਆ ਮੂਸੇਵਾਲਾ ਦਾ ‘SYL’ ਗੀਤ, ਹਾਸਿਲ ਕੀਤਾ 81ਵਾਂ ਸਥਾਨ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘SY L’ ਬਿਲਬੋਰਡ ਕੈਨੇਡੀਅਨ ਹੌਟ 100 ਦੀ ਲਿਸਟ ਵਿੱਚ ਸ਼ਾਮਿਲ ਹੋ ਗਿਆ ਹੈ । ਦੱਸ ਦੇਈਏ ਕਿ...

ਗੁਰਦਾਸਪੁਰ ‘ਚ ਡਾਕਟਰਾਂ ਦੀ ਵੱਡੀ ਲਾਪਰਵਾਹੀ, ਪੱਥਰੀ ਦੇ ਆਪ੍ਰੇਸ਼ਨ ਸਮੇਂ ਲਾਇਆ ਗਲਤ ਟੀਕਾ, ਮਰੀਜ਼ ਦੀ ਹੋਈ ਮੌਤ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਇੱਕ ਮਹਿਲਾ ਮਰੀਜ਼ ਦੀ ਟੀਕਾ ਲੱਗਦਿਆਂ ਹੀ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਸਪਤਾਲ...

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵੱਡਾ ਖੁਲਾਸਾ, 5 ਸਾਲਾ ਦੌਰਾਨ ਜੇਲ੍ਹ ‘ਚ ਬੈਠੇ ਹੀ 25 ਕਾਰੋਬਾਰੀਆਂ ਤੋਂ ਵਸੂਲੇ 4 ਕਰੋੜ

ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਰਿਮਾਂਡ ‘ਤੇ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੱਡਾ ਖੁਲਾਸਾ ਕੀਤਾ ਹੈ। ਗੈਂਗਸਟਰ...

ਜਲੰਧਰ ਦੀ ਮਕਸੂਦਾ ਸਬਜ਼ੀ ਮੰਡੀ ‘ਚ ਫਟਿਆ ਸਿਲੰਡਰ, ਇੱਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ

ਪੰਜਾਬ ਦੇ ਜਲੰਧਰ ਜ਼ਿਲ੍ਹੇ ਦੀ ਮਕਸੂਦਾ ਸਬਜ਼ੀ ਮੰਡੀ ਦੀ ਇੱਕ ਦੁਕਾਨ ਦੀ ਬੇਸਮੈਂਟ ਵਿੱਚ ਬੁੱਧਵਾਰ ਸਵੇਰੇ ਗੈਸ ਸਿਲੰਡਰ ਫਟਣ ਦੀ ਖਬਰ ਸਾਹਮਣੇ...

ਕੋਰੋਨਾ ਪਾਜ਼ੀਟਿਵ ਹੋਣ ਮਗਰੋਂ ਸਿਮਰਨਜੀਤ ਸਿੰਘ ਮਾਨ ਨੂੰ ਰਾਜਿੰਦਰਾ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਲੋਕ ਸਭਾ ਹਲਕਾ ਸੰਗਰੂਰ ਤੋਂ ਨਵੇਂ ਚੁਣੇ ਗਏ ਸਾਂਸਦ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਵਿਗੜ ਗਈ ਹੈ। ਦੱਸ ਦੇਈਏ ਕਿ 77 ਸਾਲਾ ਮਾਨ ਦੀ ਕੋਰੋਨਾ...

ਪੰਜਾਬ ਦੇ ਦੋ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਰਿਸ਼ਵਤ ਦੇ ਦੋਸ਼ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ

ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ...

ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਅੰਬਾਨੀ ਹੋਵੇਗੀ ਰਿਲਾਇੰਸ ਰਿਟੇਲ ਦੀ ਚੇਅਰਮੈਨ ! ਅੱਜ ਹੋ ਸਕਦੈ ਐਲਾਨ

ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਨੂੰ ਰਿਲਾਇੰਸ ਰਿਟੇਲ ਦੀ ਵਾਗਡੋਰ ਸੌਂਪੀ ਜਾ ਰਹੀ ਹੈ ।...

ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਪੁਲਿਸ ਨੇ ਸ਼ਾਰਪ ਸ਼ੂਟਰ ਨਰੇਸ਼ ਦਾ ਪ੍ਰੋਡਕਸ਼ਨ ਵਾਰੰਟ ਕੀਤਾ ਹਾਸਿਲ, ਹੋਣਗੇ ਵੱਡੇ ਖੁਲਾਸੇ !

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨਰੇਸ਼ ਕੁਮਾਰ ਅਰਜਨ ਨੂੰ...

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਭਲਕੇ ਦਸਤਕ ਦੇਵੇਗਾ ਮੌਨਸੂਨ ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਜਲਦੀ ਹੀ ਰਾਹਤ ਮਿਲਣ ਦੀ ਸੰਭਾਵਨਾ ਹੈ। ਸੂਬੇ ਵਿੱਚ ਬੁੱਧਵਾਰ ਤੋਂ ਮਾਨਸੂਨ ਦੀ ਐਂਟਰੀ ਹੋ ਸਕਦੀ...

ਉਦੈਪੁਰ ‘ਚ ਸਿਰ ਕਲਮ ਕਰਨ ਦੀ ਘਟਨਾ ਮਗਰੋਂ ਸਥਿਤੀ ਤਣਾਅਪੂਰਨ, ਰਾਜਸਥਾਨ ‘ਚ ਧਾਰਾ 144 ਲਾਗੂ ਤੇ ਇੰਟਰਨੈਟ ਬੰਦ

ਰਾਜਸਥਾਨ ਦੇ ਉਦੈਪੁਰ ਵਿੱਚ ਮੰਗਲਵਾਰ ਨੂੰ ਦਿਨ ਦਿਹਾੜੇ ਇੱਕ ਵਪਾਰੀ ਦੀ ਦੁਕਾਨ ਵਿੱਚ ਵੜ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ...

ਭਾਰਤ ਦੀ ਪਹਿਲੀ ਸਵਦੇਸ਼ੀ mRNA ਵੈਕਸੀਨ ਨੂੰ ਮਿਲੀ ਮਨਜ਼ੂਰੀ, 18 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਲੱਗੇਗਾ ਇਹ ਟੀਕਾ

ਭਾਰਤ ਦੇ ਡਰੱਗ ਕੰਟਰੋਲਰ ਜਨਰਲ (DCGI) ਨੇ 18 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਲਈ ਸੀਮਿਤ ਐਮਰਜੈਂਸੀ ਵਰਤੋਂ ਲਈ ਪੁਣੇ ਸਥਿਤ ਜੇਨੋਵਾ...

ਪੰਜਾਬ ‘ਚ ਕੋਰੋਨਾ ਨਾਲ ਵਿਗੜੇ ਹਾਲਾਤ ! 24 ਘੰਟਿਆਂ ‘ਚ ਮਿਲੇ 200 ਤੋਂ ਵੱਧ ਨਵੇਂ ਮਾਮਲੇ, ਵਧੇ ਐਕਟਿਵ ਕੇਸ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਵਿਗੜਨ ਲੱਗ ਗਈ ਹੈ। 3 ਮਹੀਨਿਆਂ ਵਿੱਚ ਪਹਿਲੀ ਵਾਰ ਮੰਗਲਵਾਰ ਨੂੰ 24 ਘੰਟਿਆਂ ਵਿੱਚ 202 ਨਵੇਂ ਮਰੀਜ਼ ਮਿਲੇ ਹਨ...

ਪੰਜਾਬ ਵਿਧਾਨ ਸਭਾ ਸੈਸ਼ਨ: ਅੱਜ ਬਜਟ ਗ੍ਰਾਂਟਾਂ ‘ਤੇ ਹੋਵੇਗੀ ਚਰਚਾ, ਭਲਕੇ ਅਗਨੀਪਥ ਸਕੀਮ ਖਿਲਾਫ਼ ਪ੍ਰਸਤਾਵ ਲਿਆਵੇਗੀ ਸਰਕਾਰ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਅੱਜ ਦੇ ਸੈਸ਼ਨ ਦੌਰਾਨ ਪੰਜਾਬ ਦੇ ਬਜਟ ਵਿੱਚ ਗ੍ਰਾਂਟਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-06-2022

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ...

ਮੁੰਬਈ ਵਿਚ ਚਾਰ ਮੰਜ਼ਿਲਾ ਇਮਾਰਤ ਡਿੱਗੀ, ਹਾਦਸੇ ‘ਚ 19 ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ

ਮੁੰਬਈ ਦੇ ਕੁਰਲਾ ਪੂਰਬ ਦੇ ਨਾਈਕ ਨਗਰ ਵਿਚ ਸੋਮਵਾਰ ਦੇਰ ਰਾਤ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਹਾਦਸੇ ਵਿਚ 19 ਲੋਕਾਂ ਦੀ ਮੌਤ ਹੋ ਗਈ।ਕੁਝ...

UAE ਪਹੁੰਚੇ PM ਮੋਦੀ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਨੇ ਗਲੇ ਮਿਲ ਕੇ ਕੀਤਾ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ G-7 ਵਿਚ ਹਿੱਸਾ ਲੈਣ ਦੇ ਬਾਅਦ ਇੱਕ ਦਿਨ ਦੇ ਦੌਰੇ ‘ਤੇ ਸੰਯੁਕਤ ਅਰਬ ਅਮੀਰਾਤ ਪਹੁੰਚੇ। ਮੋਦੀ ਨੂੰ ਰਿਸੀਵ ਕਰਨ...

ਉਦੇਪੁਰ ‘ਚ ਟੇਲਰ ਦੀ ਹੱਤਿਆ ‘ਚ 2 ਗ੍ਰਿਫਤਾਰ, CM ਗਹਿਲੋਤ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

ਰਾਜਸਥਾਨ ਦੇ ਉਦੇਪੁਰ ‘ਚ ਇੱਕ ਟੇਲਰ ਦੀ ਹੱਤਿਆ ਦੇ ਬਾਅਦ ਤਣਾਅ ਪੈਦਾ ਹੋ ਗਿਆ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਲੋਕਾਂ ਤੋਂ ਸ਼ਾਂਤੀ ਦੀ...

STF ਲੁਧਿਆਣਾ ਦੇ ਹੱਥ ਲੱਗੀ ਵੱਡੀ ਸਫ਼ਲਤਾ, ਬਰਾਮਦ ਕੀਤੇ 200 ਕਰੋੜ ਦੇ ਨਸ਼ੀਲੇ ਪਦਾਰਥ, 2 ਗ੍ਰਿਫਤਾਰ

ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਹੈਰੋਇਨ ਤੋਂ ਵੀ ਖਤਰਨਾਕ ਨਸ਼ਾ ਆਈਸ ਨਾਲ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰੀ...

ਅਰਬ ਸਾਗਰ ‘ਚ ਡਿੱਗਿਆ ਭਾਰਤੀ ਤੇਲ ਕੰਪਨੀ ਦਾ ਹੈਲੀਕਾਪਟਰ, ONGC ਦੇ ਤਿੰਨ ਕਰਮਚਾਰੀਆਂ ਸਣੇ ਚਾਰ ਦੀ ਮੌਤ

ONGC ਦੇ ਹੈਲੀਕਾਪਟਰ ਕਰੈਸ਼ ਵਿਚ 4 ਯਾਤਰੀਆਂ ਦੀ ਮੌਤ ਹੋ ਗਈ ਹੈ ਤੇ 5 ਨੂੰ ਬਚਾ ਲਿਆ ਗਿਆ ਹੈ। ਤੇਲ ਤੇ ਕੁਦਰਤੀ ਗੈਸ ਕਮਿਸ਼ਨ (ONGC) ਦੇ ਹੈਲੀਕਾਪਟਰ ਦੀ...

ਮਾਈਨਿੰਗ ਦਾ ਮੁੱਦਾ ਗੂੰਜਿਆ ਵਿਧਾਨ ਸਭਾ ‘ਚ, ਮੰਤਰੀ ਬੈਂਸ ਬੋਲੇ-‘ਕਾਂਗਰਸ ਸਰਕਾਰ ਸਮੇਂ 7000 ਕਰੋੜ ਰੁਪਏ ਦਾ ਪਿਆ ਘਾਟਾ’

ਪੰਜਾਬ ਵਿਧਾਨ ਸਭਾ ਵਿਚ ਨਾਜਾਇਜ਼ ਮਾਈਨਿੰਗ ‘ਤੇ ਮੰਗਲਵਾਰ ਨੂੰ ਜੰਮ ਕੇ ਬਹਿਸ ਹੋਈ। ਮਾਈਨਿੰਗ ਮੰਤਰੀ ਬੈਂਸ ਨੇ ਕਿਹਾ ਕਿ ਕਾਂਗਰਸ ਸਰਕਾਰ...

PSEB 12ਵੀਂ ਦੇ ਨਤੀਜਿਆਂ ‘ਚ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਰਸ਼ਦੀਪ ਰਹੀ ਟੌਪਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦੁਪਿਹਰ ਬਾਅਦ 3.30 ਵਜੇ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ। ਇਸ ਵਾਰ ਪਹਿਲੀਆਂ ਤਿੰਨ ਪੁਜ਼ੀਸ਼ਨਾਂ ‘ਤੇ...

ਵਿਧਾਨ ਸਭਾ ‘ਚ ਮੰਤਰੀ ਬੈਂਸ ਦਾ ਦਾਅਵਾ-‘ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ‘ਚ ਦਿੱਤੀ ਗਈ ਸੀ VIP ਟ੍ਰੀਟਮੈਂਟ’

ਪੰਜਾਬ ਵਿਧਾਨ ਸਭਾ ਵਿਚ ਗੈਂਗਸਟਰ ਅੰਸਾਰੀ ਦਾ ਮੁੱਦਾ ਗੂੰਜਿਆ। ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਾਅਵਾ ਕੀਤਾ ਕਿ ਅੰਸਾਰੀ ਨੂੰ ਫਰਜ਼ੀ...

ਕੇਂਦਰ ਨੇ ਰਾਜਾਂ ਨੂੰ ਲਿਖਿਆ ਪੱਤਰ, ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਵਧਦੇ ਕੋਰੋਨਾ ਕੇਸਾਂ ਦੀ ਰੋਕਥਾਮ ਲਈ ਦਿੱਤਾ ਇਹ ਸੁਝਾਅ

ਕੋਰੋਨਾਵਾਇਰਸ ਦੇ ਕੇਸਾਂ ਵਿੱਚ ਫਿਰ ਤੋਂ ਭਾਰੀ ਵਾਧੇ ਦੇ ਨਾਲ, ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਵੱਖ-ਵੱਖ ਰਾਜਾਂ ਨੂੰ ਇੱਕ ਤਾਜ਼ਾ...

ਮੁਕੇਸ਼ ਅੰਬਾਨੀ ਨੇ ਰਿਲਾਇੰਸ ਦੇ ਡਾਇਰੈਕਟਰ ਅਹੁਦੇ ਤੋਂ ਦਿੱਤਾ ਅਸਤੀਫਾ, ਆਕਾਸ਼ ਅੰਬਾਨੀ ਨੂੰ ਸੌਂਪੀ ਜੀਓ ਦੀ ਕਮਾਨ

ਦੁਨੀਆ ਦੇ ਸਭ ਤੋਂ ਅਮੀਰ ਬਿਜ਼ਨੈੱਸਮੈਨ ‘ਚੋਂ ਇੱਕ ਮੁਕੇਸ਼ ਅੰਬਾਨੀ ਆਪਣੇ 16 ਲੱਖ ਕਰੋੜ ਰੁਪਏ ਤੋਂ ਵਧ ਦੇ ਸਾਮਰਾਜ ਨੂੰ ਅਗਲੀ ਪੀੜ੍ਹੀ ਨੂੰ...

ਸਾਈਬਰ ਠੱਗਾਂ ਨੇ ਧੋਖਾਧੜੀ ਦਾ ਕੱਢਿਆ ਨਵਾਂ ਤਰੀਕਾ, DGP ਭਾਵਰਾ ਦੀ DP ਲਗਾ ਕੇ ਡੀਸੀ ਨੂੰ ਭੇਜ ਰਹੇ ਨੇ ਸੰਦੇਸ਼

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਵੀ.ਕੇ. ਭਾਵਰਾ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮੋਬਾਈਲ ਨੰਬਰ +91-74369-06364 ਤੋਂ ਡਿਪਟੀ ਕਮਿਸ਼ਨਰਾਂ...

ਹਾਈਕੋਰਟ ਪਹੁੰਚਿਆ ਮੂਸੇਵਾਲਾ ਦਾ ਮੈਨੇਜਰ ਸ਼ਗਨਪ੍ਰੀਤ, ਲਾਰੈਂਸ ਤੇ ਗੋਲਡੀ ਬਰਾੜ ਤੋਂ ਦੱਸਿਆ ਆਪਣੀ ਜਾਨ ਨੂੰ ਖਤਰਾ

ਸਿੱਧੂ ਮੂਸੇਵਾਲਾ ਦਾ ਮੈਨੇਜਰ ਸ਼ਗਨਪ੍ਰੀਤ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਉਸ ਨੇ ਹਾਈਕੋਰਟ ਵਿਚ 2 ਪਟੀਸ਼ਨਾਂ ਦਾਖਲ ਕੀਤੀਆਂ...

PSEB ਵੱਲੋਂ 12ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ, 96.96 ਫੀਸਦੀ ਰਿਹਾ ਰਿਜ਼ਲਟ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਾਰ ਨਤੀਜਾ 96.96 ਫੀਸਦੀ ਰਿਹਾ ਹੈ। ਇਸ ਵਾਰ ਦਾ ਨਤੀਜਾ...

ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ

ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਖੁਦ...

ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਮਾਨਸਾ ਪੁਲਿਸ ਨੇ ਇੱਕ ਹੋਰ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲਕਾਂਡ ਵਿੱਚ ਪਿੰਡ ਭਾਮੇ ਕਲਾਂ ਦੇ...

CM ਮਾਨ ਨੇ ਕਾਮੇਡੀਅਨ ਸੁਰਿੰਦਰ ਸ਼ਰਮਾ ਦੇ ਦਿਹਾਂਤ ‘ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਉੱਘੇ ਅਦਾਕਾਰ ਤੇ ਕਾਮੇਡੀਅਨ ਸੁਰਿੰਦਰ ਸ਼ਰਮਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ। ਫਿਲਹਾਲ ਉਨ੍ਹਾਂ ਦੀ ਮੌਤ ਦੇ ਕਾਰਨ ਦਾ ਪਤਾ...

ਕੇਂਦਰ ਦੀ ‘ਅਗਨੀਪਥ ਸਕੀਮ’ ਖਿਲਾਫ਼ ਵਿਧਾਨ ਸਭਾ ‘ਚ ਲਿਆਵਾਂਗੇ ਮਤਾ: CM ਭਗਵੰਤ ਮਾਨ

ਪੰਜਾਬ ਬਜਟ ਇਜਲਾਸ ਦਾ ਮੰਗਲਵਾਰ ਨੂੰ ਚੌਥਾ ਦਿਨ ਹੈ। ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਮੁੱਦਾ ਚੁੱਕਿਆ...

ਪੰਜਾਬ ‘ਚ ਸਸਤੀ ਸ਼ਰਾਬ ਦੀਆਂ ਉਮੀਦਾਂ ਨੂੰ ਝਟਕਾ, ਹਾਈਕੋਰਟ ਨੇ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ‘ਤੇ ਲਾਈ ਰੋਕ

ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਝਟਕਾ ਲੱਗਿਆ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸ਼ਰਾਬ ਦੇ ਠੇਕਿਆਂ ਦੀ...

‘SYL’ ਗੀਤ ਲੀਕ ਕਰਨ ਵਾਲਿਆਂ ‘ਤੇ ਮੂਸੇਵਾਲਾ ਦੇ ਪਰਿਵਾਰ ਦਾ ਸਖਤ ਐਕਸ਼ਨ, ਅਣਪਛਾਤਿਆਂ ਖਿਲਾਫ ਦਰਜ ਕਰਵਾਈ FIR

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਲੀਕ ਕੀਤੇ ਜਾਣ ‘ਤੇ ਮਾਨਸਾ ਥਾਣਾ ਸਦਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ...

ਡੇਰਾਬੱਸੀ ਫਾਇਰਿੰਗ ਮਾਮਲਾ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ

SAS ਨਗਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSP) ਵਿਵੇਕ ਸ਼ੀਲ ਸੋਨੀ ਨੇ ਮੰਗਲਵਾਰ ਨੂੰ ਡੇਰਾਬਸੀ ਫਾਇਰਿੰਗ ਮਾਮਲੇ ਵਿੱਚ ਮੁਬਾਰਕਪੁਰ ਪੁਲਿਸ...

ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਦਰਜ ਕੀਤੀ ਗਈ 3.9 ਦੀ ਤੀਬਰਤਾ

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਮਿਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ...

ਨਹੀਂ ਰਹੇ ਪੰਜਾਬ ਦੇ ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ

ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਮੰਗਲਵਾਰ ਨੂੰ ਜਲੰਧਰ ਵਿਖੇ ਦਿਹਾਂਤ ਹੋ ਗਿਆ ਹੈ । ਵਰਿੰਦਰ ਸਿੰਘ ਦਾ ਜਨਮ 16 ਮਈ 1947 ਨੂੰ...

ਡੇਰਾਬੱਸੀ ਫਾਇਰਿੰਗ ਮਾਮਲਾ: ਗੋਲੀ ਚਲਾਉਣ ਵਾਲਾ ਸਬ-ਇੰਸਪੈਕਟਰ ਬਲਵਿੰਦਰ ਸਿੰਘ ਮੁਅੱਤਲ

ਡੇਰਾਬੱਸੀ ਵਿਖੇ ਨੌਜਵਾਨ ਨੂੰ ਗੋਲੀ ਮਾਰਨ ਵਾਲੇ ਸਬ-ਇੰਸਪੈਕਟਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। SSP ਮੋਹਾਲੀ ਨੇ ਮੁਬਾਰਕਪੁਰ ਚੌਂਕੀ...

ਪੰਜਾਬ ਵਿਧਾਨ ਸਭਾ ‘ਚ ਅਗਨੀਪਥ ਸਕੀਮ ‘ਤੇ ਹੰਗਾਮਾ, CM ਮਾਨ ਬੋਲੇ-‘ਵਿਰੋਧ ਪ੍ਰਸਤਾਵ ਲਿਆਵਾਂਗੇ’

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ । ਬੀਤੇ ਦਿਨ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ...

ਪੰਜਾਬ ‘ਚ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ ! ਮੌਸਮ ਵਿਭਾਗ ਵੱਲੋਂ 30 ਜੂਨ ਤੋਂ 2 ਜੁਲਾਈ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ

ਪੰਜਾਬ ਵਿੱਚ ਜਲਦੀ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਇਸ ਵਾਰ ਮਾਨਸੂਨ 30 ਜੂਨ ਤੋਂ 2 ਜੁਲਾਈ ਦਰਮਿਆਨ ਆ ਸਕਦਾ...

Alt News ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗੇ ਦੋਸ਼

ਫੈਕਟ-ਚੈੱਕਿੰਗ ਵੈਬਸਾਈਟ AltNews ਦੇ ਕੋ-ਫਾਊਂਡਰ, ਪੱਤਰਕਾਰ ਮੁਹੰਮਦ ਜੁਬੈਰ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਸੋਮਵਾਰ ਨੂੰ ਗ੍ਰਿਫ਼ਤਾਰ...

ਦਰਦਨਾਕ ਹਾਦਸਾ: ਡੌਂਕੀ ਲਗਾ ਕੇ ਅਮਰੀਕਾ ਪਹੁੰਚੇ 46 ਲੋਕਾਂ ਦੀ ਮੌਤ, ਟਰੈਕਟਰ-ਟਰੇਲਰ ‘ਚੋਂ ਮਿਲੀਆਂ ਲਾਸ਼ਾਂ

ਅਮਰੀਕਾ ਦੇ ਟੈਕਸਾਸ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਟੈਕਸਾਸ ਵਿੱਚ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਵਿੱਚੋਂ 46 ਲੋਕਾਂ...

ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ 8 ਦਿਨ ਦਾ ਰਿਮਾਂਡ, ਰਾਣਾ ਕੰਧੋਵਾਲੀਆ ਕਤਲ ਮਾਮਲੇ ‘ਚ ਹੋਵੇਗੀ ਪੁੱਛਗਿੱਛ

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੰਮ੍ਰਿਤਸਰ ਪੁਲਿਸ ਨੂੰ 8 ਦਿਨ ਦਾ ਰਿਮਾਂਡ ਮਿਲ ਗਿਆ ਹੈ। ਉਸ ਨੂੰ...

ਸ਼੍ਰੀਲੰਕਾ ‘ਚ ਖ਼ਤਮ ਹੋਇਆ ਪੈਟਰੋਲ-ਡੀਜ਼ਲ, ਹੁਣ ਦੇਸ਼ ‘ਚ ਚੱਲਣਗੀਆਂ ਸਿਰਫ਼ ਜ਼ਰੂਰੀ ਸੇਵਾਵਾਂ

ਆਰਥਿਕ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ ਨੇ ਸੋਮਵਾਰ ਨੂੰ ਦੋ ਹਫ਼ਤਿਆਂ ਲਈ ਈਂਧਨ (Fuel) ਦੀ ਵਿਕਰੀ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ । ਦੇਸ਼...

ਪੰਜਾਬ ‘ਚ ਕੋਰੋਨਾ ਨੇ ਫੜ੍ਹੀ ਰਫ਼ਤਾਰ, ਬੀਤੇ 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਵਧੇ ਐਕਟਿਵ ਕੇਸ

ਪੰਜਾਬ ਵਿੱਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ । ਸੂਬੇ ਵਿੱਚ ਕੋਰੋਨਾ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪੰਜਾਬ ਵਿੱਚ ਪਿਛਲੇ 24...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-06-2022

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ...

ਸੋਨੀਆ ਗਾਂਧੀ ਦੇ ਨਿੱਜੀ ਸਕੱਤਰ ਖਿਲਾਫ ਬਲਾਤਕਾਰ ਦਾ ਦੋਸ਼, ਦਿੱਲੀ ਦੇ ਉਤਮ ਨਗਰ ਥਾਣੇ ‘ਚ FIR ਦਰਜ

ਦਿੱਲੀ ਦੇ ਉੱਤਮ ਨਗਰ ਥਾਣੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਿੱਜੀ ਸਕੱਤਰ ਖਿਲਾਫ ਬਲਾਤਕਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।...

IAS ਸੰਜੇ ਪੋਪਲੀ ਨੇ ਕੀਤਾ ਪੁੱਤਰ ਕਾਰਤਿਕ ਦਾ ਅੰਤਿਮ ਸਸਕਾਰ, ਬੋਲੇ-‘ਵਿਜੀਲੈਂਸ ਨੇ ਝੂਠੇ ਕੇਸ ਵਿਚ ਫਸਾਇਆ’

ਆਈਏਐੱਸ ਸੰਜੇ ਪੋਪਲੀ ਦੇ ਬੇਟੇ ਕਾਰਤਿਕ ਪੋਪਲੀ ਦਾ ਚੰਡੀਗੜ੍ਹ ਦੇ 25 ਸੈਕਟਰ ਵਿਚ ਸੋਮਵਾਰ ਸ਼ਾਮ ਨੂੰ ਅੰਤਿਮ ਸਸਕਾਰ ਕਰ ਦਿੱਤਾ ਗਿਆ। ਕਾਰਤਿਕ...

ਤਰਨਤਾਰਨ ਦੇ ਸਰਹੱਦੀ ਖੇਤਰ ‘ਚ ਮਿਲਿਆ ਪਾਕਿਸਤਾਨੀ ਡ੍ਰੋਨ, BSF ਜਵਾਨਾਂ ਨੇ ਬਰਾਮਦ ਕੀਤੀ 14 ਕਰੋੜ ਦੀ ਹੈਰੋਇਨ

ਪਾਕਿਸਤਾਨ ਵਿਚ ਬੈਠੇ ਤਸਕਰਾਂ ਦੀ ਕੋਸ਼ਿਸ਼ ਨੂੰ ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨਾਂ ਨੇ ਅਸਫਲ ਕਰ ਦਿੱਤਾ। ਪੰਜਾਬ ਦੇ ਅੰਮ੍ਰਿਤਸਰ ਵੱਲੋਂ ਆਏ...

ਸਾਬਕਾ CM ਕੈਪਟਨ ਨੂੰ ਲੰਦਨ ਦੇ ਹਸਪਤਾਲ ਤੋਂ ਮਿਲੀ ਛੁੱਟੀ, 25 ਜੂਨ ਨੂੰ ਹੋਈ ਸੀ ਸਪਾਈਨਲ ਸਰਜਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦਾ ਹਾਲ ਹੀ ਵਿੱਚ ਲੰਡਨ ਦੇ ਇੱਕ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦਾ ਸਫਲ...

ਮੰਡੀ ਗੋਬਿੰਦਗੜ੍ਹ ‘ਚ ਦਿਨ-ਦਿਹਾੜੇ ਲੋਹਾ ਕਾਰੋਬਾਰੀ ਦੇ ਕਰਿੰਦੇ ਨੂੰ ਗੋਲੀ ਮਾਰ ਲੁੱਟੇ 12 ਲੱਖ, ਹਾਲਤ ਗੰਭੀਰ

ਮੰਡੀ ਗੋਬਿੰਦਗੜ੍ਹ ਵਿਚ ਅੱਜ ਦੁਪਹਿਰ ਲਗਭਗ 12 ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮੰਡੀ ਗੋਬਿੰਦਗੜ੍ਹ ਜੀਟੀ ਰੋਡ ‘ਤੇ ਯੁਵਰਾਜ ਇੰਪੈਕਸ...

ਜ਼ਮੀਨ ਘਪਲੇ ਵਿਚ ਸੰਜੇ ਰਾਊਤ ਨੂੰ ED ਨੇ ਭੇਜਿਆ ਸੰਮਨ, 28 ਜੂਨ ਨੂੰ ਹੋਵੇਗੀ ਪੁੱਛਗਿਛ

ਮਹਾਰਾਸ਼ਟਰ ਵਿਚ ਸਿਆਸੀ ਉਥਲ-ਪੁਥਲ ਝੇਲ ਰਹੀ ਸ਼ਿਵ ਸੈਨਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਈਡੀ ਨੇ ਸਾਂਸਦ ਸੰਜੇ ਰਾਊਤ ਨੂੰ ਸੰਮਨ ਭੇਜ ਕੇ...