Jun 04

83 ਸਾਲਾਂ ਬਜ਼ੁਰਗ ਨੇ ਬਣਾਇਆ ਵਰਲਡ ਰਿਕਾਰਡ, ਇਕੱਲੇ ਕਿਸ਼ਤੀ ਚਲਾ ਪਾਰ ਕੀਤਾ ਪ੍ਰਸ਼ਾਂਤ ਮਹਾਸਾਗਰ

ਜਾਪਾਨ ਦੇ 85 ਸਾਲਾਂ ਕੇਨਿਚੀ ਹੋਰੀ ਨੇ ਸ਼ਨੀਵਾਰ ਨੂੰ ਇੱਕ ਨਵਾਂ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਉਹ ਅਜਿਹੇ ਪਹਿਲੇ ਬਜ਼ੁਰਗ ਬਣ ਗਏ ਹਨ...

ਦੇਸ਼ ‘ਚ ਮਿਲਿਆ ‘ਮੰਕੀਪਾਕਸ’ ਦਾ ਪਹਿਲਾ ਸ਼ੱਕੀ ਮਾਮਲਾ, ਪੁਣੇ ਲੈਬ ‘ਚ ਭੇਜੇ ਗਏ ਸੈਂਪਲ

ਵਿਦੇਸ਼ਾਂ ਵਿੱਚ ਮੰਕੀਪਾਕਸ ਦੇ ਵਧ ਰਹੇ ਕਹਿਰ ਵਿਚਾਲੇ ਦੇਸ਼ ਵਿੱਚ ਇੱਕ ਪੰਜ ਸਾਲਾਂ ਬੱਚੀ ਵਿੱਚ ਇਸ ਬੀਮਾਰੀ ਵਰਗੇ ਲੱਛਣ ਸਾਹਮਣੇ ਆਏ ਹਨ।...

ਇੱਕ ਪੈਰ ‘ਤੇ 2 KM ਪੈਦਲ ਤੁਰ ਕੇ ਸਕੂਲ ਜਾਂਦੈ ਕਸ਼ਮੀਰੀ ਮੁੰਡਾ, ਆਪ੍ਰੇਸ਼ਨ ਲਈ ਪਿਤਾ ਨੂੰ ਵੇਚਣੀ ਪਈ ਜਾਇਦਾਦ

ਛੋਟੀ ਉਮਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਚੁੱਕਾ ਜੰਮੂ-ਕਸ਼ਮੀਰ ਦੇ ਹੰਦਵਾੜਾ ਵਿੱਚ ਰਹਿਣ ਵਾਲਾ ਪਰਵੇਜ਼ ਆਪਣਾ ਇੱਕ ਪੈਰ ਗੁਆਉਣ ਦੇ ਬਾਵਜੂਦ...

ਮੰਗੇਤਰ ਨੂੰ ਗ੍ਰਿਫਤਾਰ ਕਰਨ ਵਾਲੀ ‘ਲੇਡੀ ਸਿੰਘਮ’ ਵੀ ਸਲਾਖਾਂ ਪਿੱਛੇ, ਠੱਗੀਆਂ ਕਰ ਕੀਤਾ ਸੀ ਗ੍ਰਿਫਤਾਰੀ ਦਾ ਨਾਟਕ

ਆਸਾਮ ਪੁਲਸ ਨੇ ਨੌਕਰੀ ਦੇ ਨਾਂ ‘ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਸਬ-ਇੰਸਪੈਕਟਰ ਜੂਨਮਣੀ ਰਾਭਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ ਹੈ...

ਕੋਵਿਡ-19 : 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ Corbevax ਨੂੰ ਬੂਸਟਰ ਡੋਜ਼ ਵਜੋਂ ਮਿਲੀ ਮਨਜ਼ੂਰੀ

ਕੋਵਿਡ-19 ਵੈਕਸੀਨ ਕੋਰਬੇਵਾਕਸ (Corbevax) ਨੂੰ 18 ਸਾਲ ਤੇ ਉਸ ਤੋਂ ਵੱਧ ਉਮਰ ਵਾਲੇ ਲੋਕਾਂ ਦੇ ਬੂਸਟਰ ਡੋਜ਼ ਲਈ ਮਨਜ਼ੂਰੀ ਮਿਲ ਗਈ ਗੈ। ਵੈਕਸੀਨ ਦਾ...

ਬਿਜਲੀ ਸੰਕਟ ਵਧਾਉਣ ਦੀ ਸਾਜ਼ਿਸ਼ ਜਾਂ ਚੋਰੀ! ਰਾਜਪੁਰਾ ਥਰਮਲ ਪਲਾਂਟ ਵਾਲੇ ਰੇਲ ਟਰੈਕ ਦੇ 1200 ਕਲਿੱਪ ਗਾਇਬ

ਪੰਜਾਬ ਵਿੱਚ ਕੜਾਕੇ ਦੀ ਪੈ ਰਹੀ ਗਰਮੀ ਵਿਚਾਲੇ ਬਿਜਲੀ ਸਪਲਾਈ ਵਿੱਚ ਰੁਕਾਵਟ ਪਾਉਣ ਦੀ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ। ਰਾਜਪੁਰਾ ਥਰਮਲ...

ਮੂਸੇਵਾਲਾ ਕਤਲਕਾਂਡ ਵਰਗੀ ਵੱਡੀ ਵਾਰਦਾਤ, ਮੋਗਾ ‘ਚ ਸ਼ਰੇਆਮ ਬਾਜ਼ਾਰ ‘ਚ ਵੱਢਿਆ ਨੌਜਵਾਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇੱਕ ਹੋਰ ਅਜਿਹੀ ਵਾਰਦਾਤ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ ਹਮਲਾਵਰਾਂ ਨੇ ਤਲਵਾਰ ਨਾਲ...

PF ਵਿਆਜ ਦਰਾਂ ‘ਚ ਕਟੌਤੀ ‘ਤੇ ਰਾਹੁਲ ਦਾ PM ਮੋਦੀ ‘ਤੇ ਹਮਲਾ, ਬੋਲੇ- ‘ਮਹਿੰਗਾਈ ਵਧਾਓ, ਕਮਾਈ ਘਟਾਓ’ ਮਾਡਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਲੀ ਕੇਂਦਰ ਸਰਕਾਰ ਵੱਲੋਂ 2021-22 ਲਈ EPFO ਦਰਾਂ ਵਿੱਚ ਕਟੌਤੀ ਕਰਨ ਮਗਰੋਂ ਕਾਂਗਰਸ ਨੇ ਹਮਲਾ ਬੋਲਿਆ। ਪਾਰਟੀ ਦੇ...

ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਬੀਬਾ ਕਮਲਦੀਪ ਲੜਨਗੇ ਸੰਗਰੂਰ ਚੋਣ, ਐਲਾਨਿਆ ਸਾਂਝਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਸੰਸਦੀ ਜ਼ਿਮਨੀ ਚੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬਾ...

ਬਾਡੀ ਸਪ੍ਰੇਅ Layer’r Shot ਦਾ ਵਿਗਿਆਪਨ ਵੇਖ ਭੜਕੇ ਲੋਕ, ਸਰਕਾਰ ਨੇ ਤੁਰੰਤ ਹਟਾਉਣ ਦੇ ਦਿੱਤੇ ਹੁਕਮ

ਸੋਸ਼ਲ ਮੀਡੀਆ ‘ਤੇ ਬਾਡੀ ਸਪ੍ਰੇਅਟ Layer’r Shot ਦਾ ਐਡ ਵੇਖ ਕੇ ਲੋਕ ਗੁੱਸੇ ਨਾਲ ਭੜਕ ਗਏ, ਜਿਸ ਮਗਰੋਂ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਬਾਡੀ...

ਭਾਈ ਰਾਜੋਆਣਾ ਦੀ ਭੈਣ ਲੜਨਗੇ ਸੰਗਰੂਰ ਜ਼ਿਮਨੀ ਚੋਣ, ਭਰਾ ਨਾਲ ਮੁਲਾਕਾਤ ਮਗਰੋਂ ਹੋਏ ਰਾਜ਼ੀ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲੜਨ ਲਈ ਰਾਜ਼ੀ ਹੋ ਗਏ ਹਨ। ਉਨ੍ਹਾਂ ਨੇ ਆਪਣੇ ਭਰਾ ਨਾਲ...

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ- ‘ਪੁੱਤ ਦਾ ਸਿਵਾ ਵੀ ਠੰਡਾ ਨਹੀਂ ਹੋਇਆ, ਮੈਂ ਕੋਈ ਚੋਣ ਨਹੀਂ ਲੜਣੀ’

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਸਰਪੰਚ ਮਾਤਾ ਚਰਨ ਕੌਰ ਅੱਜ ਆਪਣੇ ਪੁੱਤ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ...

ਪੰਜਾਬ ‘ਚ ਹੋਰ ਵਧੇਗੀ ਗਰਮੀ, ਚੱਲੇਗੀ ਲੂ, ਬਠਿੰਡਾ, ਮਾਨਸਾ ਸਣੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਵਿੱਚ ਤੱਪਦੀ ਧੁੱਪ ਨਾਲ ਸ਼ੁਰੂ ਹੋਇਆ ਗਰਮੀ ਦਾ ਕਹਿਰ ਅਜੇ ਜਾਰੀ ਰਹੇਗਾ। ਮੌਸਮ ਵਿਭਾਗ ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਲੂ ਵਰਗੇ ਹਾਲਾਤ...

ਕਾਂਗਰਸ ਨੂੰ ਤਕੜਾ ਝਟਕਾ! ਵੇਰਕਾ, ਢਿੱਲੋਂ, ਬਲਬੀਰ ਸਿੱਧੂ ਸਣੇ ਵੱਡੇ ਆਗੂ BJP ‘ਚ ਸ਼ਾਮਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਨੇ ਪੰਜਾਬ ਕਾਂਗਰਸ ਵਿੱਚ ਖਲਬਲੀ ਮਚਾ ਦਿੱਤੀ ਹੈ। ਪੰਜਾਬ ਦੇ ਚਾਰ ਹੋਰ ਸਾਬਕਾ...

ਆਤਮ ਵਿਆਹ ਕਰਨ ਜਾ ਰਹੀ ਸ਼ਮਾ ਦਾ ਸਾਬਕਾ ਮੇਅਰ ਨੇ ਕੀਤਾ ਵਿਰੋਧ, ਕਿਹਾ-‘ਨਹੀਂ ਹੋਣ ਦੇਵਾਂਗੇ ਕਿਸੇ ਮੰਦਰ ‘ਚ ਵਿਆਹ’

ਗੁਜਰਾਤ ਦੇ ਵਡੋਦਰਾ ਸ਼ਹਿਰ ‘ਚ ਰਹਿਣ ਵਾਲੀ 24 ਸਾਲ ਦੀ ਸ਼ਮਾ ਬਿੰਦੂ ਇਨ੍ਹੀਂ ਦਿਨੀਂ ਚਰਚਾ ਵਿਚ ਹੈ। ਸ਼ਮਾ ਖੁਦ ਨਾਲ ਵਿਆਹ ਕਰਨ ਜਾ ਰਹੀ ਹੈ।...

ਵੜਿੰਗ ਨੇ ਭਾਜਪਾ ‘ਚ ਸ਼ਾਮਲ ਹੋਣ ਵਾਲਿਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ, ਕਿਹਾ-‘ਇਹ ਸਾਡੇ ਲਈ ਝਟਕਾ ਨਹੀਂ, ਮੌਕਾ ਹੈ’

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਭਾਜਪਾ ਦੇ ਅਧਿਕਾਰੀਆਂ ਤੇ ਵਰਕਰਾਂ ਨਾਲ ਬੈਠਕ ਕੀਤੀ। ਇਸ ਬੈਠਕ ਵਿਚ ਹੁਣੇ ਜਿਹੇ ਕਾਂਗਰਸ...

ਪੁੱਤ ਦੀ ਮੌਤ ਦੇ ਇਨਸਾਫ਼ ਲਈ ਚੰਡੀਗੜ੍ਹ ‘ਚ ਅਮਿਤ ਸ਼ਾਹ ਅੱਗੇ ਰੋਏ ਸਿੱਧੂ ਮੂਸੇਵਾਲਾ ਦੇ ਪਿਤਾ

ਜਵਾਨ ਪੁੱਤ ਦੀ ਮੌਤ ਦਾ ਸਦਮਾ ਝੱਲ ਰਹੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਹੁਣ ਇਨਸਾਫ ਲੈਣ ਲਈ ਇਧਰ-ਉਧਰ ਭਟਕ ਰਹੇ ਹਨ। ਸਰਕਾਰਾਂ ਤੋਂ ਇਸ ਦੀ...

CM ਭਗਵੰਤ ਮਾਨ ਨੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ...

ਮੂਸੇਵਾਲਾ ਦੇ ਮਾਪੇ ਪਹੁੰਚੇ ਚੰਡੀਗੜ੍ਹ, ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕੇਸ ਦੀ CBI ਜਾਂਚ ਦੀ ਕਰਨਗੇ ਮੰਗ

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਿਆਂ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅਜ ਚੰਡੀਗੜ੍ਹ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਕਾਂਗਰਸ ਨੂੰ ਵੱਡਾ ਝਟਕਾ! ਵੇਰਕਾ ਸਣੇ ਅੱਧੀ ਦਰਜਨ ਦੇ ਕਰੀਬ ਕਾਂਗਰਸੀ ਆਗੂ BJP ‘ਚ ਹੋਣ ਜਾ ਰਹੇ ਨੇ ਸ਼ਾਮਲ

ਚੰਡੀਗੜ੍ਹ : ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ...

ਮਹਾਨ ਸਮਾਜ ਸੇਵਕ ਤੇ ਬੇਸਹਾਰਿਆਂ ਦੇ ਮਸੀਹਾ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਵਸ ‘ਤੇ ਵਿਸ਼ੇਸ਼

ਮਹਾਨ ਸਮਾਜ ਸੇਵਕ ਜਿਨ੍ਹਾਂ ਨੇ ਦੀਨ ਦੁਖੀਆਂ, ਲਾਵਾਰਿਸਾਂ ਦੀ ਸੇਵਾ ਸੰਭਾਲ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਪਿੰਗਲਵਾੜਾ ਦੀ ਸਥਾਪਨਾ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ , ਬੀਐਸਐਫ ਜਵਾਨਾਂ ਨੇ ਕੀਤੀ ਫਾਇਰਿੰਗ

ਥਾਣਾ ਅਜਨਾਲਾ ਅਧੀਨ ਆਉਂਦੀ ਬੀਓਪੀ ਭੈਣੀਆਂ ਵਿਖੇ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ...

ਪ੍ਰਤਾਪ ਸਿੰਘ ਬਾਜਵਾ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਮੂਸੇਵਾਲਾ ਦੇ ਪਿਤਾ ਦੀ ਉਮੀਦਵਾਰੀ ਦਾ ਕੀਤਾ ਸਮਰਥਨ

ਚੰਡੀਗੜ੍ਹ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਟਵੀਟ ਰਾਹੀਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਿੱਧੂ ਮੂਸੇਵਾਲਾ ਦੇ...

ਕਪੂਰਥਲਾ ਦੇ ਸਿਵਲ ਹਸਪਤਾਲ ‘ਚ ਦਾਖਲ ਪਤਨੀ ਦਾ ਪਤੀ ਨੇ ਕੀਤਾ ਕਤਲ, 4 ਦਿਨ ਪਹਿਲਾਂ ਦਿੱਤਾ ਸੀ ਬੱਚੇ ਨੂੰ ਜਨਮ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿਚ ਸਿਵਲ ਹਸਪਤਾਲ ਦੇ ਗਾਇਨੀ ਵਾਰਡ ‘ਚ ਇਲਾਜ ਅਧੀਨ ਔਰਤ ਨੂੰ ਉਸ ਦੇ ਹੀ ਪਤੀ ਨੇ ਜਾਨ ਤੋਂ ਮਾਰ ਦਿੱਤਾ। ਇਸ...

ਸੰਗਰੂਰ ਜ਼ਿਮਨੀ ਚੋਣ ਲਈ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਬਣਾਇਆ ਜਾਵੇ ਸਾਂਝਾ ਉਮੀਦਵਾਰ : ਰਾਜਾ ਵੜਿੰਗ

ਪੰਜਾਬ ਵਿਚ 23 ਜੂਨ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਹਨ। ਨਾਮਜ਼ਦਗੀ ਭਰਨ ਦੀ ਆਖਰੀ ਮਿਤੀ 6 ਜੂਨ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ...

ਜਥੇਦਾਰ ਨੇ ਕੇਂਦਰ ਦੇ Z ਸੁਰੱਖਿਆ ਪ੍ਰਸਤਾਵ ਨੂੰ ਠੁਕਰਾਇਆ, ਬੋਲੇ-‘ਧਰਮ ਦੇ ਪ੍ਰਚਾਰ ਸਮੇਂ ਜੈੱਡ ਸੁਰੱਖਿਆ ਰੱਖਣਾ ਵਾਜ੍ਹਬ ਨਹੀਂ’

ਬੀਤੇ ਦਿਨੀਂ ਕੇਂਦਰ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਜਥੇਦਾਰ ਨੇ ਕੇਂਦਰ ਦੀ...

ਗੈਂਗਸਟਰਾਂ ਖਿਲਾਫ ਮਾਨ ਸਰਕਾਰ ਦੀ ਕਾਰਵਾਈ- ‘ਜੇਲ੍ਹਾਂ ਵਿਚ ਤਾਇਨਾਤ ਹੋਣਗੇ ਇੰਟੈਲੀਜੈਂਸ ਅਧਿਕਾਰੀ’

ਪੰਜਾਬ ਦੀਆਂ ਜੇਲ੍ਹਾਂ ਤੋਂ ਚੱਲ ਰਹੇ ਗੈਂਗਸਟਰਾਂ ਦੇ ਨੈਟਵਰਕ ਨੂੰ ਖਤਮ ਕਰਨ ਲਈ ਸਰਕਾਰ ਨੇ ਨਵੀਂ ਯੋਜਨਾ ਤਿਆਰ ਕੀਤੀ ਹੈ। ਜੇਲ੍ਹਾਂ ਵਿਚ...

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਸੀਟਿੰਗ ਜੱਜ ਨਹੀਂ ਕਰਨਗੇ ਜਾਂਚ, ਅਮਿਤ ਸ਼ਾਹ ਨੂੰ ਮਿਲੇਗਾ ਸਿੱਧੂ ਦਾ ਪਰਿਵਾਰ

ਸਿੱਧੂ ਮੂਸੇਵਾਲਾ ਹੱਤਿਆਕਾਂਡ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਨਹੀਂ ਕਰਨਗੇ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਤੋਂ ਇਨਕਾਰ ਕਰ...

ਸੋਨੀਆ ਗਾਂਧੀ ਮਗਰੋਂ ਪ੍ਰਿਯੰਕਾ ਦੀ ਰਿਪੋਰਟ ਵੀ ਆਈ ਕੋਰੋਨਾ ਪਾਜ਼ੀਟਿਵ, ਲੀਡਰਾਂ ਦੀ ਵਧੀ ਚਿੰਤਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਬਾਅਦ ਹੁਣ ਉਨ੍ਹਾਂ ਦੀ ਧੀ ਪ੍ਰਿਯੰਕਾ ਗਾਂਧੀ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਕੋਰੋਨਾ ਰਿਪੋਰਟ...

ਮੂਸੇਵਾਲਾ ਕਤਲ ਤੋਂ 18 ਮਿੰਟ ਬਾਅਦ ਦਾ ਵੀਡੀਓ, ਸ਼ੂਟਰਸ ਅੱਗੇ ਜਾ ਰਹੀ ਆਲਟੋ ਲੁੱਟ ਕੇ ਹੋਏ ਸਨ ਫਰਾਰ

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ...

‘ਯਾਤਰੀ ਮਾਸਕ ਨਾ ਪਹਿਨਣ ਤਾਂ ਫਲਾਈਟ ਤੋਂ ਬਾਹਰ ਕੱਢ ਦਿਓ’, ਕੋਰੋਨਾ ਨਿਯਮਾਂ ‘ਤੇ ਹਾਈਕੋਰਟ ਸਖਤ

ਕੋਰੋਨਾ ਦੇ ਚੱਲਦਿਆਂ ਦਿੱਲੀ ਹਾਈਕੋਰਟ ਨੇ ਏਅਰਪੋਰਟ ਤੇ ਪਲੇਨ ਵਿੱਚ ਫੇਸ ਮਾਸਕ ਨੂੰ ਸਖਤੀ ਨਾਲ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ। ACJ...

ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰਸ਼ਿਪ ਜਿੱਤੇ ਸੰਤ ਸੀਚੇਵਾਲ ਤੇ ਵਿਕਰਮਜੀਤ ਸਾਹਣੀ, ਮਿਲਿਆ ਸਰਟੀਫ਼ਿਕੇਟ

ਸੰਤ ਬਲਬੀਰ ਸਿੰਘ ਸੀਚੇਵਾਲ ਤੇ ਸਮਾਜ ਸੇਵੀ ਵਿਕਰਮਜੀਤ ਸਿੰਘ ਸਾਹਣੀ ਨੂੰ ਬਿਨਾਂ ਮੁਕਾਬਲੇ ਰਾਜ ਸਭਾ ਦਾ ਮੈਂਬਰ ਐਲਾਨ ਦਿੱਤਾ ਗਿਆ ਹੈ।...

ਮੂਸੇਵਾਲਾ ਦੇ ਪਿਤਾ ਨੂੰ ਮਿਲੀ ਸੀ ਧਮਕੀ, ‘ਪੁੱਤ ਨੂੰ ਸਮਝ ਲੈ, ਗਲਤ ਗੱਲਾਂ ਬੋਲਦੈ’, ਕਾਲ ਰਿਕਾਰਡਿੰਗ ਆਈ ਸਾਹਮਣੇ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਨਵਾਂ ਖੁਲਾਸਾ ਹੋਇਆ ਹੈ। ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਦੀ ਇੱਕ ਕਾਲ ਰਿਕਾਰਡਿੰਗ...

ਮਨਪ੍ਰੀਤ ਨੇ 8ਵੀਂ ਕਲਾਸ ‘ਚੋਂ ਪੰਜਾਬ ‘ਚ ਕੀਤਾ ਟੌਪ, ਟਰਾਈਡੈਂਟ ਗਰੁੱਪ ਨੇ ਦਿੱਤਾ 1 ਲੱਖ ਦਾ ਇਨਾਮ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਅੱਠਵੀਂ ਕਲਾਸ ਦੇ ਨਤੀਜੇ ਐਲਾਨੇ ਗਏ। ਇਨ੍ਹਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਮਨਪ੍ਰੀਤ...

ਕੇਂਦਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਨੂੰ ਦਿੱਤੀ ਮਨਜ਼ੂਰੀ

ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਨੂੰ ਮਨਜ਼ੂਰੀ...

ਓਪੀ ਸੋਨੀ ਨੇ ਕਾਂਗਰਸ ਛੱਡਣ ਦੀਆਂ ਖਬਰਾਂ ਨੂੰ ਦੱਸਿਆ ਬੇਬੁਨਿਆਦ, ਬੋਲੇ-‘ਮੈਂ ਪਾਰਟੀ ਦਾ ਵਫਾਦਾਰ ਵਰਕਰ’

ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਓਪੀ ਸੋਨੀ ਵੱਲੋਂ ਕਾਂਗਰਸ ਛੱਡਣ ਦੀਆਂ ਖਬਰਾਂ ਵਾਇਰਲ ਹੋ ਰਹੀਆਂ ਸਨ। ਇਸ ‘ਤੇ ਓਪੀ ਸੋਨੀ ਨੇ ਸਪੱਸ਼ਟ...

ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਕੀਤਾ ਇਨਕਾਰ

ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਇਸ...

ਐਕਸ਼ਨ ‘ਚ ਮਾਨ ਸਰਕਾਰ, ਰਿਸ਼ਵਤ ਲੈਣ ਦੇ ਦੋਸ਼ ‘ਚ ਨਾਭਾ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਖਿਲਾਫ ਮਾਮਲਾ ਦਰਜ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੂਰੇ ਐਕਸ਼ਨ ਮੋਡ ਵਿਚ ਹੈ। ਚੋਣਾਂ ਸਮੇਂ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ...

ਤਿਹਾੜ ਜੇਲ੍ਹ ਵਿਚ ਬੰਦ ਲਾਰੈਂਸ ਨੇ ਕਬੂਲਿਆ-‘ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਸਾਡੇ ਗੈਂਗ ਦਾ ਹੱਥ’

ਸਿੱਧੂ ਮੂਸੇਵਾਲਾ ਹੱਤਿਆਕਾਂਤ ‘ਚ ਮਸ਼ਹੂਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪਹਿਲੀ ਵਾਰ ਚੁੱਪੀ ਤੋੜੀ ਹੈ। ਦਿੱਲੀ ਪੁਲਿਸ ਦੀ ਪੁੱਛਗਿਛ ਵਿਚ...

ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖਬਰ, ਪੰਜਾਬ ਪੁਲਿਸ ਨੇ 2 ਹੋਰ ਲੋਕਾਂ ਨੂੰ ਕੀਤਾ ਗ੍ਰਿਫਤਾਰ

ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ ਕੇਸ ਨੂੰ ਜਲਦੀ ਹੱਲ ਕਰਨ ਲਈ ਲਗਾਤਾਰ...

ਪੰਜਾਬ ਸਰਕਾਰ ਵੱਲੋਂ ਹਰਪ੍ਰੀਤ ਸਿੰਘ ਸਿੱਧੂ ਨੂੰ ਸੌਂਪਿਆ ਗਿਆ ADGP ਜੇਲ੍ਹ ਦਾ ਵਾਧੂ ਚਾਰਜ

ਪੰਜਾਬ ਦੀਆਂ ਜੇਲ੍ਹਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੈਂਗਸਟਰਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਖਤ ਹੋ ਗਈ...

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹਾਦਤ ਦਿਵਸ ਮੌਕੇ ਕੀਤੀ ਸ਼ਰਧਾਂਜਲੀ ਭੇਟ

ਅੱਜ ਧੰਨ-ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹਾਦਤ ਦਿਵਸ ਹੈ। ਇਸ ਮੌਕੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਜਾਖੜ ਤੋਂ ਬਾਅਦ ਕਾਂਗਰਸ ਦੇ 2 ਹੋਰ ਆਗੂ ਭਾਜਪਾ ‘ਚ ਜਾਣ ਦੀ ਤਿਆਰੀ ਵਿਚ, ਜਲਦ ਹੋ ਸਕਦੈ ਐਲਾਨ

ਪੰਜਾਬ ਵਿਚ ਕਾਂਗਰਸ ਦੇ ਦੋ ਸੀਨੀਅਰ ਨੇਤਾ ਜਲਦ ਹੀ ਭਾਜਪਾ ਵਿਚ ਜਾਣ ਦਾ ਐਲਾਨ ਕਰ ਸਕਦੇ ਹਨ ਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਵਿਚ...

ਦੁੱਖ ਵੰਡਾਉਣ ਪਹੁੰਚੇ CM ਮਾਨ ਦਾ ਮੂਸੇਵਾਲਾ ਦੇ ਪਰਿਵਾਰ ਨੂੰ ਭਰੋਸਾ-‘ਕਿਸੇ ਕੀਮਤ ‘ਤੇ ਦੋਸ਼ੀਆਂ ਨੂੰ ਨਹੀਂ ਬਖ਼ਸ਼ਾਂਗੇ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਮੂਸਾ ਪਹੁੰਚ ਚੁੱਕੇ ਹਨ। CM ਮਾਨ ਵੱਲੋਂ ਇਥੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ...

ਭਾਰੀ ਸੁਰੱਖਿਆ ‘ਚ ਪਿੰਡ ਮੂਸਾ ਪਹੁੰਚੇ CM ਮਾਨ, ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਮੂਸਾ ਪਹੁੰਚ ਚੁੱਕੇ ਹਨ। CM ਮਾਨ ਵੱਲੋਂ ਇਥੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ...

ਅੰਮ੍ਰਿਤਸਰ : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ, ਸਿਰ ‘ਤੇ ਸੀ 8 ਲੱਖ ਦਾ ਲੋਨ

ਅੰਮ੍ਰਿਤਸਰ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੌਜਵਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਕੜੀ...

SFJ ਵੱਲੋਂ ਪੰਜਾਬ ‘ਚ ਟ੍ਰੇਨਾਂ ਰੋਕਣ ਦੀ ਕਾਲ ਤੋਂ ਬਾਅਦ ਪੁਲਿਸ ਹੋਈ ਅਲਰਟ, ਵਧਾਈ ਸੁਰੱਖਿਆ

ਸਿੱਖ ਫਾਰ ਜਸਟਿਸ ਦੀ 3 ਜੂਨ ਨੂੰ ਪੰਜਾਬ ਵਿਚ ਟ੍ਰੇਨਾਂ ਰੋਕਣ ਦੀ ਕਾਲ ਤੋਂ ਬਾਅਦ ਪੁਲਿਸ ਅਲਰਟ ਹੈ। ਲੁਧਿਆਣਾ ਪੁਲਿਸ ਕਮਿਸ਼ਨਰ ਡਾ. ਕੌਸਤੁਭ...

ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਮੂਸਾ ਪਹੁੰਚਣ ਤੋਂ ਪਹਿਲਾਂ ਸਕਿਓਰਿਟੀ ਨੇ ਸੰਭਾਲਿਆ ਮੋਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਮੂਸਾ ਜਾਣ ਦਾ ਐਲਾਨ ਕੀਤਾ ਹੋਇਆ ਹੈ ਤੇ ਉਥੇ ਮੁੱਖ ਮੰਤਰੀ ਵੱਲੋਂ ਸਿੱਧੂ ਮੂਸੇਵਾਲਾ ਦੇ...

ਲਾਰੈਂਸ ਤੋਂ ਬਾਅਦ ਜੱਗੂ ਭਗਵਾਨਪੁਰੀਆ ਪਹੁੰਚਿਆ ਹਾਈਕੋਰਟ, ਕੀਤੀ ਬੁਲੇਟ ਪਰੂਫ ਜੈਕੇਟ ਤੇ ਗੱਡੀ ਦੇਣ ਦੀ ਮੰਗ

ਗੈਂਗਸਟਰ ਲਾਰੈਂਸ ਤੋਂ ਬਾਅਦ ਹੁਣ ਜੱਗੂ ਭਗਵਾਨਪੁਰੀਆ ਵੀ ਸੁਰੱਖਿਆ ਲਈ ਹਾਈਕੋਰਟ ਪਹੁੰਚ ਗਿਆ ਹੈ। ਜੱਗੂ ਨੂੰ ਜਾਨ ਦੇ ਖਤਰੇ ਦਾ ਡਰ ਸਤਾ...

ਦਾਦੀ ਕਰਕੇ ਰੱਖੇ ਕੇਸ, ਮਾਂ ਕਰਕੇ ਛੱਡਿਆ ਟੈਟੂ ਦਾ ਸ਼ੌਂਕ, ਪਿਤਾ ਬੈਸਟ ਫ੍ਰੈਂਡ, ਪਰਿਵਾਰ ਹੀ ਸੀ ਸਿੱਧੂ ਦੀ ਪੂਰੀ ਦੁਨੀਆ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਨਾ ਤਾਂ ਉਨ੍ਹਾਂ ਦਾ ਪਰਿਵਾਰ ਅਤੇ ਨਾ ਹੀ ਉਨ੍ਹਾਂ ਦੇ ਪ੍ਰਸ਼ੰਸਕ ਸਦਮੇ ‘ਚੋਂ ਉਭਰ ਸਕੇ...

ਹੁਣ ‘ਤੁਰਕੀਯੇ’ ਨਾਂ ਨਾਲ ਜਾਣਿਆ ਜਾਏਗਾ ਤੁਰਕੀ, ਪੁਰਾਣੇ ਨਾਂ ਤੋਂ ਪ੍ਰੇਸ਼ਾਨ ਸਨ ਦੇਸ਼ ਦੇ ਲੋਕ

ਤੁਰਕੀ ਹੁਣ ਤੁਰਕੀਯੇ ਦੇ ਨਾਂ ਤੋਂ ਜਾਣਿਆ ਜਾਏਗਾ। ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਦੀ ਸਰਕਾਰ ਨੇ ਦਸੰਬਰ ਵਿੱਚ ਇਸ ਦੇ ਲਈ ਕੋਸ਼ਿਸ਼ਾਂ...

‘ਸਿੱਧੂ ਮੂਸੇਵਾਲਾ ਦਾ ਕੋਈ ਵੀ ਪੂਰਾ ਜਾਂ ਅਧੂਰਾ ਗਾਣਾ ਰਿਲੀਜ਼ ਨਾ ਕੀਤਾ ਜਾਏ’- ਪਿਤਾ ਦੀ ਗੁਜ਼ਾਰਿਸ਼

ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਸਿਰਫ 28 ਸਾਲ ਦੀ ਉਮਰ ਦੇ ਇਸ ਮਸ਼ਹੂਰ ਪੰਜਾਬੀ ਗਾਇਕ ਨੇ ਆਪਣੇ ਗੀਤਾਂ...

ਮਨਪ੍ਰੀਤ ਨੇ ਮਾਂ ਦਾ ਨਾਂ ਕੀਤਾ ਰੌਸ਼ਨ, 8ਵੀਂ ‘ਚੋਂ ਲਏ 100 ਫੀਸਦੀ ਨੰਬਰ, ਪਿਤਾ ਦੀ ਹੋ ਚੁੱਕੀ ਮੌਤ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਜ ਅੱਠਵੀਂ ਕਲਾਸ ਦੇ ਨਤੀਜੇ ਜਾਰੀ ਹੋਏ। ਇਨ੍ਹਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਮਨਪ੍ਰੀਤ ਸਿੰਘ ਪੁੱਤਰ...

ਭਲਕੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ CM ਮਾਨ

ਸਿੱਧੂ ਮੂਸੇਵਾਲਾ ਦੇ ਕਤਲ ਹੋਇਆਂ ਚਾਰ ਦਿਨ ਹੋ ਚੁੱਕੇ ਹਨ। ਉਨ੍ਹਾਂ ਦੇ ਘਰ ਲਗਾਤਾਰ ਦੁੱਖ ਵਿੱਚ ਸ਼ਰੀਕ ਹੋਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ...

ਸਿੱਧੂ ਮੂਸੇਵਾਲਾ ਦੇ ਆਰ-ਪਾਰ ਹੋਈਆਂ ਸਨ 19 ਗੋਲੀਆਂ, 15 ਮਿੰਟਾਂ ‘ਚ ਹੋਈ ਮੌਤ- ਪੋਸਟਮਾਰਟਮ ਰਿਪੋਰਟ ‘ਚ ਖੁਲਾਸਾ

ਪੰਜਾਬੀ ਸਿੰਗਰ ਤੇ ਕਾਂਗਰਸੀ ਲਕੀਡਰ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੋਸਟਮਾਰਟਮ ਰਿਪੋਰਟ...

ਸਿੱਧੂ ਮੂਸੇਵਾਲਾ ਕਤਲਕਾਂਡ, ਪਰਿਵਾਰ ਨੇ NIA ਜਾਂ CBI ਜਾਂਚ ਦੀ ਮੰਗ ਨੂੰ ਲੈ ਕੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਤਲ ਮਾਮਲੇ ਦੀ ਜਾੰਚ ਕੇਂਦਰੀਆਂ ਏਜੰਸੀਆਂ ਤੋਂ ਕਰਾਉਣ ਦੀ ਮੰਗ ਕਰਦੇ ਹੋਏ ਗ੍ਰਹਿ...

ਕੋਰੋਨਾ ਪਾਜ਼ੀਟਿਵ ਹੋਣ ‘ਤੇ ED ਅੱਗੇ ਪੇਸ਼ ਹੋਣਗੇ ਸੋਨੀਆ ਗਾਂਧੀ, PM ਮੋਦੀ ਨੇ ਛੇਤੀ ਠੀਕ ਹੋਣ ਦੀ ਕੀਤੀ ਕਾਮਨਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਹਨ। ਇੰਨਾ ਹੀ ਨਹੀਂ ਸੋਨੀਆ ਤੋਂ ਇਲਾਵਾ ਕਾਂਗਰਸ ਦੇ ਕੁਝ ਹੋਰ ਨੇਤਾ...

ਮੰਤਰੀ ਹਰਪਾਲ ਚੀਮਾ ਦੀ ਕਿਸਾਨ ਜਥੇਬੰਦੀਆਂ ਨਾਲ ਭਲਕੇ ਹੋਣ ਵਾਲੀ ਮੀਟਿੰਗ ਹੋਈ ਰੱਦ

ਗੰਨਾ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ 3 ਜੂਨ...

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਚੰਡੀਗੜ੍ਹ ‘ਚ ਭਲਕੇ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ 3 ਜੂਨ ਨੂੰ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਉਦਯੋਗਿਕ...

ਗੈਂਗਸਟਰ ਲਾਰੇਂਸ ਦੇ ਭਾਣਜੇ ਦਾ ਦਾਅਵਾ, ‘ਬਦਲਾ ਲੈਣ ਲਈ ਆਪਣੇ ਹੱਥੀਂ ਮਾਰਿਆ ਸਿੱਧੂ ਮੂਸੇਵਾਲਾ’

ਮਸ਼ਹੂਰ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਗੈਂਗਸਟਰ ਲਾਰੈਂਸ ਦੇ ਭਾਣਜੇ ਸਚਿਨ...

ਮਾਨ ਸਰਕਾਰ ਖਿਲਾਫ ਸਾਰੀਆਂ ਵਿਰੋਧੀ ਧਿਰਾਂ ਇਕਜੁੱਟ ਹੋ ਕੇ ਮੋਰਚਾ ਖੋਲ੍ਹਣ ਦੀ ਤਿਆਰੀ ‘ਚ!

ਹਾਲ ਹੀ ਵਿੱਚ ਹੋਈਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਪੰਜਾਬ ਵਿੱਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ...

ਭਾਈ ਰਾਜੋਆਣਾ ਦੀ ਭੈਣ ਲੜਨਗੇ ਸੰਗਰੂਰ ਜ਼ਿਮਨੀ ਚੋਣ! ਸਿੱਖ ਜਥੇਬੰਦੀਆਂ ਨੇ ਐਲਾਨਿਆ ਸਾਂਝਾ ਉਮੀਦਵਾਰ

ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਹੀ ਪਾਰਟੀਆਂ ਗੰਭੀਰ ਹਨ ਅਤੇ ਆਪਣੀਆਂ ਪੂਰੀਆਂ ਤਿਆਰੀਆਂ ਕਰ ਰਹੀਆਂ ਹਨ, ਉਥੇ ਹੀ ਪੰਥਕ...

ਮੂਸੇਵਾਲਾ ਕਤਲਕਾਂਡ ਮਗਰੋਂ ਭਖੀ ਸਿਆਸਤ ਵਿਚਾਲੇ CM ਮਾਨ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਗਰੋਂ ਪੰਜਾਬ ਵਿੱਚ ਸਿਆਸਤ ਭਖੀ ਹੋਈ ਹੈ। ਸਕਿਓਰਿਟੀ ਵਿੱਚ ਕਟੌਤੀ ਕਰਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ...

ਮਾਨ ਸਰਕਾਰ ਨੂੰ ਹਾਈਕੋਰਟ ਦਾ ਝਟਕਾ, 424 ਲੋਕਾਂ ਦੀ ਸੁਰੱਖਿਆ ਕਰਨੀ ਪਏਗੀ ਬਹਾਲ

ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਗਰੋਂ ਸੁਰੱਖਿਆ ਵਿੱਚ ਕਟੌਤੀ ਨੂੰ ਲੈ ਕੇ ਭਖੀ ਸਿਆਸਤ ਵਿਚਾਲੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ...

ਸਿੱਧੂ ਮੂਸੇਵਾਲਾ ਦੇ ਘਰ ਮਾਪਿਆਂ ਨਾਲ ਦੁੱਖ ਵੰਡਾਉਣ ਪਹੁੰਚੇ ਸੁਖਬੀਰ ਤੇ ਹਰਸਿਮਰਤ ਬਾਦਲ

ਬੀਤੇ ਦਿਨੀਂ ਦਿਨ-ਦਿਹਾੜੇ ਕਤਲ ਕੀਤੇ ਗਏ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ...

ਮੂਸੇਵਾਲਾ ਕਤਲਕਾਂਡ ਮਗਰੋਂ ਮਨਕੀਰਤ ਔਲਖ ਦੀ 2014 ਦੀ ਪੋਸਟ ਵਾਇਰਲ, ਪੋਸਟ ‘ਚ ਲਾਰੈਂਸ ਬਿਸ਼ਨੋਈ ਨੂੰ ਦੱਸਿਆ ਆਪਣਾ ਭਰਾ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਮਨਕੀਰਤ ਦੀ ਇੱਕ ਪੁਰਾਣੀ ਪੋਸਟ...

CM ਭਗਵੰਤ ਮਾਨ ਨੇ PIMS ਚ ਵਿੱਤੀ ਸੰਕਟ ਦਾ ਕਾਰਨ ਬਣੇ ਘਪਲਿਆਂ ਤੇ ਖ਼ਾਮੀਆਂ ਦੀ ਜਾਂਚ ਦੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼...

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਟਰਾਲੀ ਸਵਾਰਾਂ ਨੂੰ ਟਰਾਲੇ ਨੇ ਮਾਰੀ ਟੱਕਰ, 3 ਲੋਕਾਂ ਦੀ ਮੌਤ

ਪੰਜਾਬ ਦੇ ਤਰਨਤਾਰਨ ਸ਼ਹਿਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ । ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕ ਕੇ...

ਪੰਜਾਬ ਸਰਕਾਰ ਨੇ ਗੁਰਸ਼ਰਨ ਸਿੰਘ ਸੰਧੂ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ ਕੀਤਾ ਨਿਯੁਕਤ

ਪੰਜਾਬ ਸਰਕਾਰ ਵੱਲੋਂ ਗੁਰਸ਼ਰਨ ਸਿੰਘ ਸੰਧੂ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਗੁਰਪ੍ਰੀਤ ਸਿੰਘ ਤੂਰ ਦੀ...

ਲਾਰੈਂਸ ਬਿਸ਼ਨੋਈ ਨੂੰ ਹਾਈ ਕੋਰਟ ਦਾ ਵੱਡਾ ਝਟਕਾ, ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਨਾ ਲਿਆਉਣ ਦੀ ਪਟੀਸ਼ਨ ਕੀਤੀ ਖਾਰਜ

ਇਸ ਵੇਲੇ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਗੈਂਗਸਟਰ...

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਹੋਇਆ ਕੋਰੋਨਾ, ਖੁਦ ਨੂੰ ਕੀਤਾ ਆਈਸੋਲੇਟ

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਵਿੱਚ ਬੁਖਾਰ ਦੇ ਲੱਛਣ ਪਾਏ ਗਏ ਹਨ। ਕਾਂਗਰਸ ਦੇ...

ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਮਾਨ ਸਰਕਾਰ ਦਾ ਅਹਿਮ ਫ਼ੈਸਲਾ, 40 VIPs ਨੂੰ ਸੁਰੱਖਿਆ ਕੀਤੀ ਵਾਪਸ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਘਿਰੀ ਮਾਨ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ 40 VIPs ਦੀ ਸੁਰੱਖਿਆ ਵਾਪਸ ਕਰ ਦਿੱਤੀ...

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਹਰਪਾਲ ਚੀਮਾ ਤੇ ਕੁਲਦੀਪ ਧਾਲੀਵਾਲ, ਪਰਿਵਾਲ ਨਾਲ ਸਾਂਝਾ ਕੀਤਾ ਦੁੱਖ

ਆਮ ਆਦਮੀ ਪਾਰਟੀ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ...

ਗੈਂਗਸਟਰਾਂ ਤੋਂ ਮਿਲ ਰਹੀਆਂ ਧਮਕੀਆਂ ਵਿਚਾਲੇ ਗੁਰਦੁਆਰਾ ਹੰਸਾਲੀ ਸਾਹਿਬ ਪਹੁੰਚੇ ਮਨਕੀਰਤ, ਸੁਰੱਖਿਆ ‘ਚ ਵੀ ਹੋਇਆ ਵਾਧਾ !

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚਿੰਤਾ ਵਧਦੀ ਜਾ ਰਹੀ ਹੈ। ਜਿਸ ਤੋਂ ਬਾਅਦ ਹੁਣ ਹਰ ਕਲਾਕਾਰ ਆਪਣੇ ਆਪ ਨੂੰ ਅਸੁਰੱਖਿਅਤ...

ਅਮਰੀਕਾ ਦੇ ਓਕਲਾਹੋਮਾ ‘ਚ ਚੱਲੀਆਂ ਗੋਲੀਆਂ, ਹਮਲਾਵਰ ਨੇ ਹਸਪਤਾਲ ਨੂੰ ਬਣਾਇਆ ਨਿਸ਼ਾਨਾ, 5 ਲੋਕਾਂ ਦੀ ਮੌਤ

ਅਮਰੀਕਾ ਦੇ ਓਕਲਾਹੋਮਾ ਵਿੱਚ ਬੁੱਧਵਾਰ ਨੂੰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਓਕਲਾਹੋਮਾ ਦੇ ਟੁਲਸਾ ਵਿੱਚ ਇੱਕ ਹਸਪਤਾਲ ਕੈਂਪਸ ਦੀ...

‘ਗੈਂਗਸਟਰਾਂ ਦੀ ਗੱਡੀ ਨੂੰ ਫੈਨ ਦੀ ਗੱਡੀ ਸਮਝ ਕੇ ਰੋਕੀ ਸੀ ਸਿੱਧੂ ਮੂਸੇਵਾਲਾ ਨੇ ਆਪਣੀ ਥਾਰ’, ਘਟਨਾ ਸਮੇਂ ਮੌਜੂਦ ਦੋਸਤਾਂ ਨੇ ਕੀਤਾ ਖੁਲਾਸਾ

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਜੋ ਕਿ ਐਤਵਾਰ ਨੂੰ ਆਪਣੀ ਥਾਰ ਵਿੱਚ ਸਵਾਰ ਹੋ ਕੇ ਪਿੰਡ ਮੂਸੇ ਤੋਂ ਬਰਨਾਲਾ ਜਾ ਰਿਹਾ...

ਮੂਸੇਵਾਲਾ ਮਾਮਲੇ ‘ਚ ਗੈਂਗਸਟਰ ਗਰੁੱਪ ਦਾ ਐਲਾਨ, ‘ਕਾਤਲਾਂ ਬਾਰੇ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ 5 ਲੱਖ ਰੁ: ਦਾ ਇਨਾਮ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹੁਣ ਗੈਂਗਸਟਰ ਭੂਪੀ ਰਾਣਾ ਦੀ ਵੀ ਐਂਟਰੀ ਹੋ ਗਈ ਹੈ। ਰਾਣਾ ਨੇ ਕਿਹਾ ਕਿ ਉਹ ਸਿੱਧੂ...

VIP ਲੋਕਾਂ ਦੀ ਸੁਰੱਖਿਆ ਘਟਾਉਣ ਦੇ ਮੁੱਦੇ ‘ਤੇ ਅੱਜ ਹਾਈਕੋਰਟ ‘ਚ ਜਵਾਬ ਦਾਖਲ ਕਰੇਗੀ ਪੰਜਾਬ ਸਰਕਾਰ

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ...

ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਹੋਵੇਗੀ ਲਾਰੈਂਸ ਦੀ ਪਟੀਸ਼ਨ ‘ਤੇ ਸੁਣਵਾਈ, ਐਨਕਾਊਂਟਰ ਦੇ ਡਰੋਂ ਪੰਜਾਬ ਨਹੀਂ ਆਉਣਾ ਚਾਹੁੰਦਾ

ਗੈਂਗਸਟਰ ਲਾਰੈਂਸ ਦੀ ਪਟੀਸ਼ਨ ‘ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਲਾਰੈਂਸ ਨੂੰ ਪੰਜਾਬ ਪੁਲਿਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-06-2022

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ...

ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਮੂਸੇਵਾਲਾ ਦੇ ਘਰ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਦੋ ਦਿਨ ਬੀਤ ਚੁੱਕੇ ਹਨ ਪਰ ਅਜੇ ਵੀ ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝੇ ਕੀਤੇ...

‘ਆਪ’ MLA ਦੀ ਓਵਰ ਸਪੀਡ ਗੱਡੀ ਨੇ 2 ਕਾਰਾਂ ਸਣੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, ਵੱਡਾ ਹਾਦਸਾ ਹੋਣੋਂ ਟਲਿਆ

ਅੰਮ੍ਰਿਤਸਰ ਪੱਛਮ ਦੇ ਵਿਧਾਇਕ ਡਾ. ਜਸਬੀਰ ਸਿੰਘ ਵਾਲ-ਵਾਲ ਬਚ ਗਏ। ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਦੀ ਓਵਰਸਪੀਡ ਗੱਡੀ ਨੇ...

ਮੂਸੇਵਾਲਾ ਦੀ ਮੌਤ ਤੋਂ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ, ਨਾਮੀ ਸਿੰਗਰ ਦੇ ਸਾਥੀ ਫੋਨ-ਈਮੇਲ ‘ਤੇ ਦੇ ਰਹੇ ਸਨ ਧਮਕੀਆਂ

ਮੂਸੇਵਾਲਾ ਦੀ ਹੱਤਿਆ ਤੋਂ ਪਹਿਲਾਂ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿਚ ਉਹ ਦੱਸ ਰਹੇ ਹਨ ਕਿ ਉਨ੍ਹਾਂ ਨੂੰ ਫੋਨ ਤੇ ਈ-ਮੇਲ ਜ਼ਰੀਏ ਧਮਕੀ...

ਮੂਸੇਵਾਲਾ ਦੀ ਅਸਥੀਆਂ ਜਲਪ੍ਰਵਾਹ, ਭਾਵੁਕ ਹੋਈ ਮਾਂ ਬੋਲੀ -‘ਮੇਰੇ 6 ਫੁੱਟ ਦੇ ਬੱਚੇ ਨੂੰ ਰਾਖ ‘ਚ ਬਦਲ ‘ਤਾ’

ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਨੇ ਸਾਰਿਆਂ ਨੂੰ ਝਿੰਜੋੜ ਕੇ ਰੱਖ ਦਿੱਤਾ। ਹਾਲਾਂਕਿ ਕਿਸੇ ਦਾ ਗਮ ਵੀ ਉਸ ਦੇ ਮਾਂ-ਪਿਓ ਤੋਂ ਜ਼ਿਆਦਾ ਨਹੀਂ...

‘ਮੂਸੇਵਾਲਾ ਦੇ ਜ਼ਖਮੀ ਸਾਥੀਆਂ ਦੇ ਇਲਾਜ ਦਾ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ’ : ਗੁਰਪ੍ਰੀਤ ਸਿੰਘ ਬਣਾਂਵਾਲੀ

ਸਿੱਧੂ ਮੂਸੇਵਾਲਾ ਬੀਤੇ ਐਤਵਾਰ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਦੋ ਸਾਥੀ ਗੁਰਵਿੰਦਰ ਸਿੰਘ ਤੇ ਗੁਰਪ੍ਰੀਤ...

ਲਖੀਮਪੁਰ ਤਿਕੁਨੀਆ ਕਾਂਡ ਦੇ ਗਵਾਹ ਦਿਲਬਾਗ ਸਿੰਘ ‘ਤੇ ਹੋਇਆ ਜਾਨਲੇਵਾ ਹਮਲਾ, ਵਾਲ-ਵਾਲ ਬਚੇ

ਲਖੀਮਪੁਰ ਖੀਰੀ ਦੇ ਭਾਰਤੀ ਕਿਸਾਨ ਯੂਨੀਅਨ ਰਾਕੇਸ਼ ਟਿਕੈਤ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ‘ਤੇ ਜਾਨਲੇਵਾ ਹਮਲਾ ਕੀਤਾ ਗਿਆ...

DGP ਭਾਵਰਾ ਨੇ ਮੂਸੇਵਾਲਾ ਕੇਸ ਲਈ SIT ਦਾ ਕੀਤਾ ਪੁਨਰਗਠਨ, ਹੁਣ AGTF ਦੀ ਨਿਗਰਾਨੀ ਹੇਠ ਹੋਵੇਗੀ ਜਾਂਚ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀਕੇ ਭਾਵਰਾ ਵੱਲੋਂ SIT...

ਨੈਸ਼ਨਲ ਹੇਰਾਲਡ ਮਾਮਲੇ ‘ਚ ਸੋਨੀਆ ਤੇ ਰਾਹੁਲ ਗਾਂਧੀ ਨੂੰ ED ਦਾ ਨੋਟਿਸ, ਕਾਂਗਰਸ ਬੋਲੀ-‘ਝੁਕਾਂਗੇ ਨਹੀਂ’

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੇਰਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਦੇ...

ਬਿਕਰਮ ਸਿੰਘ ਮਜੀਠੀਆ ਨੂੰ ਨੈਸ਼ਨਲ ਹਾਈਵੇ ਜਾਮ ਕਰਨ ਦੇ ਮਾਮਲੇ ‘ਚ ਫਿਰੋਜ਼ਪੁਰ ਅਦਾਲਤ ਤੋਂ ਮਿਲੀ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਨੂੰ ਫਿਰੋਜ਼ਪੁਰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ 2017 ਵਿਚ...

ਸੌਰਵ ਗਾਂਗੁਲੀ ਦਾ ਟਵੀਟ-‘ਕੁਝ ਨਵਾਂ ਕਰਨ ਜਾ ਰਿਹਾ ਹਾਂ, ਜਿਸ ਨਾਲ ਸ਼ਾਇਦ ਬਹੁਤ ਸਾਰੇ ਲੋਕਾਂ ਦੀ ਮਦਦ ਹੋਵੇਗੀ ‘

ਨਵੀਂ ਦਿੱਲੀ: ਭਾਰਤੀ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੂੰ ਲੈ ਕੇ ਨਵੀਆਂ ਅਟਕਲਾਂ ਲਗਾਈਆਂ ਜਾਣ ਲੱਗੀਆਂ ਹਨ। ਚਰਚਾ ਹੈ ਕਿ ਸੌਰਵ...

ਅੰਮ੍ਰਿਤਸਰ ਖਾਲਸਾ ਕਾਲਜ ਦੇ ਬਾਹਰ ਦਿਨ-ਦਿਹਾੜੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, 1 ਦੀ ਹੋਈ ਮੌਤ

ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਕ੍ਰਾਈਮ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ...

ਮੂਸੇਵਾਲਾ ਕਤਲ ਮਾਮਲੇ ‘ਚ ਪੁੱਛਗਿਛ ਲਈ ਗੈਂਗਸਟਰ ਲਾਰੈਂਸ ਨੂੰ ਪੰਜਾਬ ਲਿਆਏਗੀ ਪੁਲਿਸ

ਗੈਂਗਸਟਰ ਲਾਰੈਂਸ ਨੂੰ ਪੰਜਾਬ ਪੁਲਿਸ ਪੰਜਾਬ ਲੈ ਕੇ ਆਏਗੀ। ਮਾਨਸਾ ਦੇ ਐੱਸਐੱਸਪੀ ਡਾ. ਗੌਰਵ ਤੂਰਾ ਨੇ ਇਸ ਦੀ ਪੁਸ਼ਟੀ ਕੀਤੀ। ਫਿਲਹਾਲ...

ਬੱਸ ਲੁੱਟਣ ਦੀ ਕੋਸ਼ਿਸ਼ ‘ਤੇ ਵੜਿੰਗ ਤੇ ਕੈਪਟਨ ਦਾ ਮਾਨ ਸਰਕਾਰ ‘ਤੇ ਨਿਸ਼ਾਨਾ, ਕਿਹਾ- ‘ਪੰਜਾਬ ‘ਚ ਜੰਗਲ ਰਾਜ’

ਲੁਧਿਆਣਾ ਵਿੱਚ ਅੱਜ ਸਵੇਰੇ 8.30 ਵਜੇ ਤਿੰਨ ਹਥਿਆਰਬੰਦ ਬਦਮਾਸ਼ਾਂ ਨੇ ਇੱਕ ਸਰਕਾਰੀ ਬੱਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਲਾਡੋਵਾਲ ਟੋਲ...

ਮਨਕੀਰਤ ਔਲਖ ਨੇ ਵੀ ਮੰਗੀ ਸੁਰੱਖਿਆ, ਮੂਸੇਵਾਲਾ ਕਤਲਕਾਂਡ ‘ਚ ਮੈਨੇਜਰ ਦੀ ਸ਼ਮੂਲੀਅਤ ਤੋਂ ਕੀਤਾ ਇਨਕਾਰ

ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਵੀ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਪੰਜਾਬ ਪੁਲਿਸ ਤੋਂ ਸੁਰੱਖਿਆ...

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਅੰਮ੍ਰਿਤਸਰ ਜੇਲ੍ਹ ਤੋਂ ਸਾਰਜ ਮਿੰਟੂ ਨੂੰ ਮਾਨਸਾ ਪੁਲਿਸ ਨੇ ਕੀਤਾ ਗ੍ਰਿਫਤਾਰ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਪੰਜਾਬ ਪੁਲਿਸ ਵੱਲੋਂ ਲਗਾਤਾਰ ਸ਼ੱਕੀ ਵਿਅਕਤੀਆਂ ਦੀ ਗ੍ਰਿਫਤਾਰੀਆਂ...

ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਦੋਸ਼ੀ ਗੋਲਡੀ ਬਰਾੜ ਨੂੰ ਭਾਰਤ ਲਿਆਏਗੀ ਸਰਕਾਰ!

ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੇ ਪੰਜਾਬ ਦੇ ਲੋਕ ਭੜਕੇ ਹੋਏ ਹਨ। ਉਸ ਦੇ ਪ੍ਰਸ਼ੰਸਕਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ।...

ਸਿੱਧੂ ਮੂਸੇਵਾਲਾ ਦੇ ਫੁੱਲ ਲੈ ਕੇ ਕੀਰਤਪੁਰ ਸਾਹਿਬ ਪਹੁੰਚੇ ਮਾਪੇ, 8 ਜੂਨ ਨੂੰ ਹੋਏਗੀ ਅੰਤਿਮ ਅਰਦਾਸ

ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਨਾਂ ਨਾਲ ਜਾਣੇ ਜਾਂਦੇ ਸ਼ੁਭਦੀਪ ਸਿੰਘ ਸਿੱਧੂ ਦੇ ਮਾਪੇ ਭਰੇ ਮਨ ਨਾਲ ਅੱਜ ਉਸ ਦੇ ਫੁੱਲ ਚੁਗੇ ਅਤੇ...

ਰਾਜ ਸਭਾ ਚੋਣਾਂ ਲਈ BJP ਨੇ ਇਨ੍ਹਾਂ ਚਾਰ ਰਾਜਾਂ ‘ਚ ਭੇਜੇ ਇੰਚਾਰਜ, ਤੋਮਰ ਰਾਜਸਥਾਨ ਚੋਣਾਂ ਲਈ ਬਣਾਏ ਗਏ ਇੰਚਾਰਜ

ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਹੋ ਚੁੱਕੀ ਹੈ, ਜਿਸ ਤੋਂ ਬੜਾ ਹੁਣ ਇਸਦੇ ਲਈ 10 ਜੂਨ ਨੂੰ ਚੋਣਾਂ ਹੋਣਗੀਆਂ। ਪੈ ਵੋਟਿੰਗ ਤੋਂ ਪਹਿਲਾਂ ਕੁਝ...

ਚੰਗੀ ਖ਼ਬਰ : LPG ਸਿਲੰਡਰ ਹੋਇਆ ਸਸਤਾ, ਅੱਜ ਤੋਂ 135 ਰੁਪਏ ਘਟੇ ਰੇਟ

LPG ਸਿਲੰਡਰ ਦੀਆਂ ਨਵੀਆਂ ਦਰਾਂ ਮੁਤਾਬਕ ਅੱਜ ਇੰਡੇਨ ਸਿਲੰਡਰ 135 ਰੁਪਏ ਸਸਤਾ ਹੋ ਗਿਆ ਹੈ। ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਨੇ ਕਮਰਸ਼ੀਅਲ...

ਦੇਸ਼ ਭਗਤ ਗਲੋਬਲ ਸਕੂਲ ਵਿਖੇ ਯੋਗਾ ਲੈਕਚਰ ਤੇ ਸਿਖਲਾਈ ਸੈਸ਼ਨ ਦਾ ਕੀਤਾ ਗਿਆ ਆਯੋਜਨ

ਦੇਸ਼ ਭਗਤ ਗਲੋਬਲ ਸਕੂਲ ਵਿਖੇ 30 ਮਈ, 2022 ਨੂੰ ਸਵੇਰੇ 10:00 ਵਜੇ ਤੋਂ 11:00 ਵਜੇ ਤੱਕ ਡਾ: ਅਨਿਲ ਜੋਸ਼ੀ, ਪ੍ਰੋਫੈਸਰ ਸਵਾਸਥ ਵ੍ਰਿਤ ਅਤੇ ਯੋਗਾ, ਦੇਸ਼...