May 09

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ, 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ

ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਡੇਰਾ ਬਿਆਸ ਵਿਖੇ ਚੱਲ ਰਹੇ ਸਤਿਸੰਗ ਦੇ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ...

ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦਾ ਅਲਰਟ ਜਾਰੀ

ਪੰਜਾਬ ਦੇ ਨਾਲ-ਨਾਲ ਦੇਸ਼ ਦੇ ਕਈ ਰਾਜਾਂ ਵਿੱਚ ਗਰਮੀ ਦਾ ਭਿਆਨਕ ਰੂਪ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਪੰਜਾਬ ਦੇ ਲੋਕਾਂ ਲਈ ਰਾਹਤ ਭਰੀ...

ਮੁਹਾਲੀ ‘ਚ ਸਪੈਸ਼ਲ ਸੈੱਲ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਨੇ ਬਾਊਂਸਰ ਦੇ ਕਾ.ਤ.ਲਾਂ ਨੂੰ ਕੀਤਾ ਕਾਬੂ

ਮੋਹਾਲੀ ਦੇ ਨਿਊ ਮੁਲਾਂਪੁਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ...

ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ AAP ‘ਚ ਹੋਏ ਸ਼ਾਮਲ, ਸੈਂਕੜੇ ਸਾਥੀਆਂ ਸਣੇ ਪਾਰਟੀ ਦਾ ਫੜਿਆ ਪੱਲਾ

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ...

ਮੋਹਾਲੀ ‘ਚ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਦਿੱਤੀ ਜਾ.ਨ, Admit Card ਨਾ ਮਿਲਣ ਕਾਰਨ ਰਹਿੰਦਾ ਸੀ ਪਰੇਸ਼ਾਨ

ਮੋਹਾਲੀ ਤੋਂ ਇਸ ਵੇਲੇ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਿੱਜੀ ਕਾਲਜ ਵਿੱਚ ਪੜ੍ਹਦੇ ਵਿਦਿਆਰਥੀ ਨੇ ਮਾਮੂਲੀ ਗੱਲ ਪਿੱਛੇ ਆਪਣੀ...

IPL ‘ਚ ਅੱਜ ਪੰਜਾਬ ਤੇ ਬੈਂਗਲੌਰ ਵਿਚਾਲੇ ਹੋਵੇਗਾ ਮੁਕਾਬਲਾ, ਹਾਰਨ ਵਾਲੀ ਟੀਮ ਪਲੇਆਫ ਦੀ ਦੌੜ ‘ਚੋਂ ਹੋਵੇਗੀ ਬਾਹਰ

ਇੰਡੀਅਨ ਪ੍ਰੀਮਿਅਰ ਲੀਗ ਦੇ 58ਵੇਂ ਮੈਚ ਵਿੱਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਰਾਇਲ ਚੈਲੰਜਰਸ ਬੈਂਗਲੌਰ ਨਾਲ ਹੋਵੇਗਾ। ਇਹ ਮੈਚ ਪੰਜਾਬ ਦੇ...

ਸ਼ਿਕਾਗੋ ‘ਚ ਭਾਰਤੀ ਵਿਦਿਆਰਥੀ 2 ਮਈ ਤੋਂ ਲਾਪਤਾ, ਪੁਲਿਸ ਵੱਲੋਂ ਤਲਾਸ਼ ਜਾਰੀ

ਅਮਰੀਕਾ ‘ਚ ਪੜ੍ਹਾਈ ਕਰਨਾ ਭਾਰਤੀ ਵਿਦਿਆਰਥੀਆਂ ਦਾ ਸੁਪਨਾ ਰਿਹਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਇਹ ਸੁਪਨਾ ਇਕ ਡਰਾਉਣੇ ਸੁਪਨੇ ‘ਚ ਬਦਲ...

Hamilton Youth Club ਬੱਚਿਆਂ ਨੂੰ ‘ਮਾਂ ਬੋਲੀ ਪੰਜਾਬੀ’ ਨਾਲ ਜੋੜਨ ਦਾ ਨਿਵੇਕਲਾ ਉਪਰਾਲਾ, ਨਿਊਜ਼ੀਲੈਂਡ ‘ਚ ਖੋਲ੍ਹਿਆ ‘ਇਕਲੌਤਾ ਪੰਜਾਬੀ ਸਕੂਲ’

ਪੰਜਾਬ ਦੇ ਨਾਲ-ਨਾਲ ਹੁਣ ਵਿਦੇਸ਼ਾਂ ਵਿੱਚ ਵੀ ਪੰਜਾਬੀ ਮਾਂ ਬੋਲੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਜਿਸਦੇ ਤਹਿਤ ਬੱਚਿਆਂ ਨੂੰ ਮਾਂ ਬੋਲੀ ਨਾਲ...

ਮਾਲੇਰਕੋਟਲਾ ‘ਚ ਨੌਜਵਾਨ ਅਧਿਆਪਕ ਦਾ ਕ.ਤ.ਲ, ਅਣਪਛਾਤਿਆਂ ਨੇ ਦਿੱਤਾ ਵਾ.ਰ.ਦਾਤ ਨੂੰ ਅੰਜਾਮ

ਪੰਜਾਬ ਦੇ ਮਾਲੇਰਕੋਟਲਾ ਵਿੱਚ ਨੌਜਵਾਨ ਅਧਿਆਪਕ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਦਾ...

ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 2 ਤ.ਸਕਰਾਂ ਨੂੰ ਗੈਰ-ਕਾਨੂੰਨੀ ਹ.ਥਿਆ.ਰਾਂ ਸਣੇ ਕੀਤਾ ਕਾਬੂ

ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ...

ਸੰਗਰੂਰ : ਖੇਤ ’ਚ ਲੱਗੇ ਟਿਊਬਵੈੱਲ ਤੋਂ ਪਾਣੀ ਪੀਣ ਮਗਰੋਂ 18 ਮੱਝਾਂ ਦੀ ਮੌ.ਤ, 7 ਤੋਂ ਵੱਧ ਦੀ ਹਾਲਤ ਗੰਭੀਰ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਕਪਿਆਲ ਪਿੰਡ ਵਿੱਚ ਬੁੱਧਵਾਰ ਨੂੰ ਖੇਤਾਂ ਵਿੱਚ ਲੱਗੇ ਟਿਊਬਵੈੱਲ ਤੋਂ ਪਾਣੀ ਪੀਣ ਤੋਂ ਬਾਅਦ 18 ਮੱਝਾਂ ਦੀ...

ਵਿਆਹ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਹੋਈ ਟੱ.ਕਰ, ਲਾੜਾ-ਲਾੜੀ ਸਣੇ ਕਈ ਲੋਕਾਂ ਨੂੰ ਲੱਗੀਆਂ ਸੱਟਾਂ

ਅਬੋਹਰ-ਸ਼੍ਰੀ ਗੰਗਾਨਗਰ ਨੈਸ਼ਨਲ ਹਾਈਵੇ ਗਿਦੜਾਂਵਾਲੀ ਨੇੜੇ ਵਿਆਹ ਵਾਲੀ ਗੱਡੀ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਡੋਲੀ ਵਾਲੀ ਗੱਡੀ ਦੀ...

ਜ਼ੀਰਾ ‘ਚ ਨਵ-ਵਿਆਹੁਤਾ ਨੇ ਜੀਵਨ ਲੀਲਾ ਕੀਤੀ ਸਮਾਪਤ, 4 ਮਹੀਨੇ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ

ਜ਼ੀਰਾ ਵਿਖੇ ਬੀਤੀ ਰਾਤ ਇੱਕ ਨਵ ਵਿਆਹੁਤਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁੜੀ ਨੇ ਪ੍ਰੇਸ਼ਾਨੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 9-5-2024

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ...

ਏਅਰ ਇੰਡੀਆ ਐਕਸਪ੍ਰੈਸ ਦੀ ਵੱਡੀ ਕਾਰਵਾਈ, Sick Leave ਤੇ ਗਏ 25 ਕੈਬਿਨ ਕਰੂ ਮੈਂਬਰਾਂ ਨੂੰ ਕੀਤਾ ਬਰਖਾਸਤ

ਟਾਟਾ ਗਰੁੱਪ ਦੀ ਏਅਰਲਾਈਨ ਏਅਰ ਇੰਡੀਆ ਐਕਸਪ੍ਰੈਸ ਨੇ 25 ਕੈਬਿਨ ਕਰੂ ਮੈਂਬਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਏਅਰ ਇੰਡੀਆ ਨੇ ਨਿਯਮਾਂ ਦਾ...

ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ, ਭਾਰਤੀ ਵਿਦਿਆਰਥੀਆਂ ‘ਤੇ ਪੈ ਸਕਦੈ ਵੱਡਾ ਅਸਰ

ਆਸਟ੍ਰੇਲੀਆ ਦੀ ਅਲਬਾਨੀਜ਼ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਦੇ ਨਿਯਮਾਂ ‘ਚ ਸਖ਼ਤੀ ਹੋਰ ਵਧਾ ਦਿੱਤੀ ਹੈ। ਆਸਟ੍ਰੇਲੀਆ ਨੇ...

ਸਾਬਕਾ ADGP ਢਿੱਲੋਂ ਨੂੰ ਕਾਂਗਰਸ ‘ਚ ਮਿਲੀ ਜ਼ਿੰਮੇਵਾਰੀ, Ex-ਸਰਵਿਸਮੈਨ ਵਿਭਾਗ ਦਾ ਚੇਅਰਮੈਨ ਕੀਤਾ ਨਿਯੁਕਤ

ਪੰਜਾਬ ਕਾਂਗਰਸ ਵਿੱਚ ਨੌਕਰੀ ਛੱਡ ਕੇ ਸ਼ਾਮਲ ਹੋਏ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ ਪਰ...

ਖਾਂਸੀ-ਜ਼ੁਕਾਮ ਨਾ ਬਣ ਜਾਵੇ ਫੇਫੜਿਆਂ ‘ਚ ਇੰਫੈਕਸ਼ਨ ਦਾ ਕਾਰਨ, ਇਨ੍ਹਾਂ ਲੱਛਣਾਂ ਨਾਲ ਕਰੋ ਪਛਾਣ

ਜ਼ਿਆਦਾਤਰ ਲੋਕਾਂ ਨੂੰ ਅਕਸਰ ਸਰਦੀ-ਜ਼ੁਕਾਮ ਦੀ ਸਮੱਸਿਆ ਹੁੰਦੀ ਰਹਿੰਦੀ ਹੈ ਪਰ ਜੇਕਰ ਇਹ ਦਿੱਕਤ ਵਾਰ-ਵਾਰ ਹੁੰਦੀ ਹੈ ਤਾਂ ਇਹ ਲੰਗਸ...

ਮਸ਼ੀਨ ‘ਚ ਫਸ ਜਾਵੇ ATM ਕਾਰਡ ਤਾਂ ਭੁੱਲ ਕੇ ਵੀ ਨਾ ਕਰੋ ਇਹ ਕੰਮ, ਹੋਵੇਗਾ ਪਛਤਾਵਾ

ਉਂਝ ਤਾਂ ਹੁਣ ਏਟੀਐੱਮ ਤੋਂ ਪੈਸੇ ਕਢਾਉਣ ਦਾ ਕੰਮ ਬਹੁਤ ਹੀ ਘੱਟ ਹੋ ਗਿਆ ਹੈ। ਲੋਕ ATM ਦੀ ਬਜਾਏ ਯੂਪੀਆਈ ਦਾ ਇਸਤੇਮਾਲ ਪਸੰਦ ਕਰ ਰਹੇ ਹਨ।...

ਮਹਿਲਾ ਨੂੰ ਹੋਈ ਅਜਿਹੀ ਅਜੀਬ ਬੀਮਾਰੀ, ਪਾਣੀ ਛੂਹਦੇ ਹੀ ਸਰੀਰ ਦਾ ਹੋ ਜਾਂਦਾ ਹੈ ਬੁਰਾ ਹਾਲ

ਦੁਨੀਆ ਵਿਚ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਚੀਜ਼ਾਂ ਤੋਂ ਐਲਰਜੀ ਹੈ। ਕੁਝ ਲੋਕਾਂ ਨੂੰ ਤਾਂ ਖਾਣ-ਪੀਣ...

ਅੰਮ੍ਰਿਤਸਰ : ਸ਼ੈਲਰ ‘ਚ ਲੱਗੀ ਅਚਾਨਕ ਭਿਆਨਕ ਅੱਗ, ਮਾਲਕ ਦਾ ਹੋਇਆ ਕਰੋੜਾਂ ਦਾ ਨੁਕਸਾਨ

ਅੰਮ੍ਰਿਤਸਰ ਦੇ ਤਰਨਤਾਰਨ ਰੋਡ ਦੇ ਕੋਟਮਿਤ ਸਿੰਘ ਇਲਾਕੇ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਸ਼ੈਲਰ ਨੂੰ ਅਚਾਨਕ ਅੱਗ ਲੱਗ ਗਈ ਤੇ ਮਾਲਕ ਦਾ 2...

ਰਾਹ ਜਾਂਦੇ ਟਰੱਕ ਦੇ ਇੰਜਣ ‘ਚੋਂ ਲੀਕ ਹੋਇਆ ਡੀਜ਼ਲ, ਡਰਾਈਵਰ ਨੇ ਇੰਝ ਬਚਾਈ ਜਾ.ਨ

ਰਾਜਪੁਰਾ ਤੋਂ ਪਟਿਆਲੇ ਜਾ ਰਹੇ ਇਕ ਟਰੱਕ ਦੇ ਇੰਜਣ ਵਿਚੋਂ ਡੀਜ਼ਲ ਲੀਕ ਹੋ ਗਿਆ ਤੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ...

ਪੰਜਾਬ ‘ਚ ਭਾਜਪਾ ਵੱਲੋਂ ਤੀਜੀ ਲਿਸਟ ਜਾਰੀ, ਸੰਗੂਰਰ ਸਣੇ ਇਨ੍ਹਾਂ ਹਲਕਿਆਂ ਤੋਂ ਐਲਾਨੇ ਉਮੀਦਵਾਰ

ਪੰਜਾਬ ਵਿਚ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। 1 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ...

ਭਾਜਪਾ ਆਗੂ ਦੇ ਪੁੱਤ ਸ਼ਰੇਆਮ ਪਾਈਆਂ ਫਰਜ਼ੀ ਵੋਟਾਂ, ਕਿਹਾ-‘ਮੇਰੇ ਪਿਓ ਦੀ ਹੈ EVM ਮਸ਼ੀਨ’

ਲੋਕ ਸਭਾ ਚੋਣਾਂ ਦੇ ਤੀਜੇ ਫੇਜ਼ ਦੀ ਵੋਟਿੰਗ ਦੌਰਾਨ ਗੁਜਰਾਤ ਵਿਚ ਭਾਜਪਾ ਆਗੂ ਦੇ ਪੁੱਤ ਨੇ ਬੂਥ ਕੈਪਚਰਿੰਗ ਕੀਤੀ। ਇਸ ਨੂੰ ਸੋਸ਼ਲ ਮੀਡੀਆ...

ਸਰਕਾਰ ਦੇ ਨੋਟਿਸ ‘ਤੇ ਪਰਮਪਾਲ ਕੌਰ ਦਾ ਤਿੱਖਾ ਜਵਾਬ-‘ਮੈਂ ਨਾਮਜ਼ਦਗੀ ਵੀ ਭਰਾਂਗੀ ਤੇ ਚੋਣ ਵੀ ਲੜਾਂਗੀ’

ਭਾਜਪਾ ਵਿਚ ਸ਼ਾਮਲ ਹੋਏ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਬਠਿੰਡਾ ਤੋਂ ਭਾਜਪਾ ਉਮੀਦਵਾਰ...

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਦਾ ਵੱਡਾ ਬਿਆਨ-‘ਹਰ ਸਿੱਖ ਨੂੰ ਜੰਮਣੇ ਚਾਹੀਦੇ 5-5 ਬੱਚੇ’

ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸਿੱਖਾਂ ਨੂੰ ਆਪਣੇ ਬੱਚਿਆਂ ਦੀ ਗਿਣਤੀ ਵਧਾਉਣ ਨੂੰ ਕਿਹਾ ਹੈ। ਗਿਆਨੀ...

ਹੋਟਲ ਦੀ ਤੀਜੀ ਮੰਜ਼ਿਲ ‘ਤੇ ਲੱਗੀ ਅੱਗ, ਮਚ ਗਈ ਹਫੜਾ-ਦਫੜੀ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਚੰਡੀਗੜ੍ਹ ਦੇ ਸੈਕਟਰ-42 ਸਥਿਤ ਹੋਟਲ ਜੀਕੇ ਇੰਟਰਨੈਸ਼ਨਲ ਵਿਚ ਭਿਆਨਕ ਅੱਗ ਲੱਗੀ ਹੈ ਤੇ ਧੂੰਆਂ ਹੀ ਧੂੰਆਂ ਚਾਰੇ ਪਾਸੇ ਨਜ਼ਰ ਆ ਰਿਹਾ ਹੈ। ਲੋਕ...

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ 10 ਮਈ ਨੂੰ ਸੁਣਾਏਗੀ ਫੈਸਲਾ

ਸੁਪਰੀਮ ਕੋਰਟ ਆਬਾਕਰੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ...

ਜ਼ੀਰਾ : ਮਿੱਟੀ ਨਾਲ ਭਰੀ ਟਰਾਲੀ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਮੌਕੇ ‘ਤੇ ਮੌਤ

ਜ਼ੀਰਾ ਦੇ ਪਿੰਡ ਲੌਂਗੇ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦਾ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ‘ਤੇ ਉਸ...

ਖਾਲੀ ਪੇਟ, ਕਸਰਤ ਤੋਂ ਬਾਅਦ ਜਾਂ ਰਾਤ ਦੇ ਖਾਣੇ ਤੋਂ ਪਹਿਲਾਂ, ਜਾਣੋ ਕਿਸ ਸਮੇਂ ਨਾਰੀਅਲ ਪਾਣੀ ਪੀਣ ਨਾਲ ਸਰੀਰ ‘ਤੇ ਕੀ ਪ੍ਰਭਾਵ ਪੈਂਦਾ ਹੈ?

ਜੇਕਰ ਤੁਸੀਂ ਗਰਮੀ ਦੇ ਮੌਸਮ ‘ਚ ਡੀਹਾਈਡ੍ਰੇਸ਼ਨ ਤੋਂ ਬਚਣਾ ਚਾਹੁੰਦੇ ਹੋ ਤਾਂ ਸਰੀਰ ‘ਚ ਪਾਣੀ ਦੀ ਕਮੀ ਨਾ ਹੋਣ ਦਿਓ। ਵੱਧ ਤੋਂ ਵੱਧ ਤਰਲ...

ਪੇਟ ਨੂੰ ਠੰਡਕ ਪ੍ਰਦਾਨ ਕਰਦੀ ਹੈ ਇਸ ਆਟੇ ਤੋਂ ਬਣੀ ਰੋਟੀ, ਕਣਕ ਨਾਲੋਂ ਹੈ ਜ਼ਿਆਦਾ ਫਾਇਦੇਮੰਦ

ਭੋਜਨ ਦਾ ਸਾਡੀ ਸਿਹਤ ‘ਤੇ ਸਭ ਤੋਂ ਵੱਧ ਪ੍ਰਭਾਵ ਪੈਂਦਾ ਹੈ। ਅਸੀਂ ਦਿਨ ਵਿੱਚ ਦੋ ਵਾਰ ਨਿਯਮਤ ਰੂਪ ਵਿੱਚ ਭੋਜਨ ਖਾਂਦੇ ਹਾਂ ਅਤੇ ਸਾਡੀ ਸਿਹਤ...

ਵਿਧਾਇਕਾਂ ਵੱਲੋਂ ਸਮਰਥਨ ਵਾਪਸ ਲੈਣ ‘ਤੇ ਅਨਿਲ ਵਿਜ ਬੋਲੇ-‘ਦੁਖੀ ਹਾਂ ਪਰ ਨਹੀਂ ਚੱਲੇਗੀ ਉਨ੍ਹਾਂ ਦੀ ਬਿਨਾਂ ਇੰਜਣ ਦੀ ਗੱਡੀ’

ਹਰਿਆਣਾ ਵਿਚ 3 ਆਜ਼ਾਦ ਵਿਧਾਇਕਾਂ ਦੇ ਭਾਜਪਾ ਤੋਂ ਆਪਣਾ ਸਮਰਥਨ ਵਾਪਸ ਲੈਣ ਦੇ ਬਾਅਦ ਸੂਬੇ ਵਿਚ ਸਿਆਸਤ ਗਰਮਾ ਗਈ ਹੈ। ਵਿਰੋਧੀ ਵੱਲੋਂ ਹੁਣ...

ਦੇਸ਼ ਦਾ ਉਹ ਪੋਲਿੰਗ ਸਟੇਸ਼ਨ ਜਿੱਥੇ ਸਿਰਫ ਇੱਕ ਵਿਅਕਤੀ ਪਾਉਂਦਾ ਹੈ ਵੋਟ, 100 ਪ੍ਰਤੀਸ਼ਤ ਹੁੰਦੀ ਹੈ ਵੋਟਿੰਗ

ਇਸ ਸਮੇਂ ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ। ਲੋਕ ਸਭਾ ਚੋਣਾਂ ਦੇ 7 ਪੜਾਵਾਂ ਵਿੱਚੋਂ 3 ਪੜਾਵਾਂ ਲਈ ਵੋਟਿੰਗ ਪੂਰੀ ਹੋ ਗਈ ਹੈ। ਹੁਣ...

ਪਹਿਲਾਂ ਮੰਦਿਰ ਸਾਹਮਣੇ ਟੇਕਿਆ ਮੱਥਾ ਫਿਰ ਅੰਨ੍ਹੇਵਾਹ ਸੁੱਟਿਆ ਬੰ.ਬ, ਘਟਨਾ ਸੀਸੀਟੀਵੀ ‘ਚ ਹੋਈ ਕੈਦ

ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਗਮਾਪੁਰ ਥਾਣਾ ਖੇਤਰ ਵਿੱਚ ਇੱਕ ਬਦਮਾਸ਼ ਵੱਲੋਂ ਦਹਿਸ਼ਤ ਫੈਲਾਉਣ ਲਈ ਇੱਕ ਘਰ ਵਿੱਚ ਬੰਬ ਸੁੱਟਣ ਦਾ ਮਾਮਲਾ...

ਪੰਜਾਬੀ ਸਿਨੇਮਾ ਜਗਤ ਨੂੰ ਲੱਗਾ ਵੱਡਾ ਝਟਕਾ, ਦਿਲਜੀਤ ਦੋਸਾਂਝ ਦੇ ਕੋ-ਸਟਾਰ ਗੁਰਪ੍ਰੀਤ ਦਾ ਹੋਇਆ ਦੇਹਾਂਤ

ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਝਟਕਾ ਲੱਗਾ ਹੈ। ਦਿਲਜੀਤ ਦੋਸਾਂਝ ਦੇ ਕੋ ਸਟਾਰ ਗੁਰਪ੍ਰੀਤ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ...

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਵਾਲੀ ਮੰਗ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਫੈਸਲਾ

ਲੋਕ ਸਭਾ ਚੋਣਾਂ ਵਿੱਚ ਡਿਊਟੀ ਲਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਬੈਂਕ...

Google Wallet ਭਾਰਤ ‘ਚ ਹੋਇਆ ਲਾਂਚ, Google Pay ਤੋਂ ਬਿਲਕੁਲ ਵੱਖਰਾ, ਕਰ ਸਕੋਗੇ ਇਹ ਕੰਮ

Google Wallet ਭਾਰਤ ‘ਚ ਲਾਂਚ ਹੋ ਗਿਆ ਹੈ। ਗੂਗਲ ਇੰਡੀਆ ਨੇ ਅੱਜ ਇਸ ਡਿਜੀਟਲ ਵਾਲਿਟ ਸੇਵਾ ਦਾ ਉਦਘਾਟਨ ਕੀਤਾ ਹੈ। ਹਾਲਾਂਕਿ, ਗੂਗਲ ਦੀ ਇਹ ਵਾਲਿਟ...

ਜਲੰਧਰ ਪੁਲਿਸ ਕਮਿਸ਼ਨਰੇਟ ਨੇ 24 ਘੰਟਿਆਂ ‘ਚ ਸੁਲਝਾਈ ਅੰਨ੍ਹੇ ਕ.ਤ.ਲ ਦੀ ਗੁੱਥੀ, 2 ਕਾ.ਤ.ਲਾਂ ਨੂੰ ਕੀਤਾ ਗ੍ਰਿਫਤਾਰ

ਜਲੰਧਰ ਦੇ ਪੁਲਿਸ ਕਮਿਸ਼ਨਰੇਟ ਨੇ 24 ਘੰਟਿਆਂ ਦੇ ਅੰਦਰ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਵਾਰਦਾਤ ਨੂੰ ਅੰਜਾਮ...

ਜਯੋਤੀ ਮਲਹੋਤਰਾ ‘ਦਿ ਟ੍ਰਿਬਿਊਨ’ ਦੇ ਪਹਿਲੇ ਮਹਿਲਾ ਮੁੱਖ ਸੰਪਾਦਕ ਨਿਯੁਕਤ

ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ ਰਾਜੇਸ਼ ਰਾਮਚੰਦਰਨ...

ਪਟਿਆਲਾ : ਖੇਡਦੇ-ਖੇਡਦੇ ਦੋ ਸਾਲਾਂ ਮਾਸੂਮ ਨਾਲ ਵਾਪਰਿਆ ਭਾਣਾ, ਪਾਣੀ ਦੀ ਬਾਲਟੀ ’ਚ ਡੁੱ.ਬਣ ਨਾਲ ਹੋਈ ਮੌ.ਤ

ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਪਿੰਡ ਪੰਜੇਟਾ ਵਿੱਚ ਦੋ ਸਾਲਾਂ ਬੱਚੇ ਦੀ ਪਾਣੀ ਦੀ ਬਾਲਟੀ ਵਿੱਚ ਡੁੱਬਣ ਕਾਰਨ ਮੌਤ ਹੋ ਜਾਣਾ ਦੀ ਖਬਰ ਸਾਹਮਣੇ...

ਐਕਸਪ੍ਰੈੱਸ ਵੇਅ ‘ਤੇ ਵਾਪਰੇ ਭਿਆਨਕ ਹਾ.ਦਸੇ ਦੀ CCTV ਫੁਟੇਜ ਆਈ ਸਾਹਮਣੇ, 6 ਲੋਕਾਂ ਦੀ ਗਈ ਸੀ ਜਾ.ਨ

ਸਵਾਈ ਮਾਧੋਪੁਰ ਜ਼ਿਲੇ ਦੇ ਬੌਂਲੀ ਥਾਣਾ ਖੇਤਰ ‘ਚ ਸੜਕ ਹਾਦਸੇ ‘ਚ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ...

ਬਾਕੀ ਪਾਰਟੀਆਂ ਪ੍ਰਚਾਰ ‘ਚ ਜੁਟੀਆਂ, BJP ਨੇ ਅਜੇ ਤੱਕ 4 ਸੀਟਾਂ ‘ਤੇ ਨਹੀਂ ਐਲਾਨੇ ਉਮੀਦਵਾਰ!

ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਤਸਵੀਰ ਲਗਭਗ ਸਪੱਸ਼ਟ ਹੋ ਗਈ ਹੈ ਪਰ ਭਾਰਤੀ ਜਨਤਾ ਪਾਰਟੀ ਨੇ ਅਜੇ ਤੱਕ 4 ਸੀਟਾਂ ‘ਤੇ...

ਗਿਰਾਵਟ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ, ਜਾਣੋ ਅੱਜ ਦੇ ਨਵੇਂ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ ਕਿ ਬੁੱਧਵਾਰ ਨੂੰ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼...

ਪੰਜਾਬ ‘ਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ, ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ ਭਰੀ ਨਾਮਜ਼ਦਗੀ

ਲੋਕ ਸਭਾ ਚੋਣਾਂ 2024 ਲਈ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੇ...

ਪਿਓ ਦੀ ਮੌ.ਤ, ਮਾਂ ਛੱਡ ਗਈ, ਫਿਰ ਵੀ ਨਹੀਂ ਹਾਰਿਆ ਹੌਂਸਲਾ, ਸਕੂਲੋਂ ਪਰਤ ਰੇਹੜੀ ਲਾਉਂਦਾ 10 ਸਾਲਾ ਜਸਪ੍ਰੀਤ

10 ਸਾਲ ਦੇ ਬੱਚੇ ਦਾ ਰੋਲ ਬਣਾਉਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਬੱਚੇ ਦੀ ਕਹਾਣੀ ਕਾਫੀ ਭਾਵੁਕ ਹੈ। ਇਹ...

IPL ‘ਚ ਅੱਜ ਹੈਦਰਾਬਾਦ ਤੇ ਲਖਨਊ ਹੋਣਗੇ ਆਹਮੋ-ਸਾਹਮਣੇ, ਜਾਣੋ ਟੀਮਾਂ ਦੀ ਸੰਭਾਵਿਤ ਪਲੇਇੰਗ-11

ਇੰਡੀਅਨ ਪ੍ਰੀਮਿਅਰ ਲੀਗ ਦੇ 17ਵੇਂ ਸੀਜ਼ਨ ਵਿੱਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਇਹ ਮੈਚ...

ਏਜੰਟ ਨੇ ਵਿਦੇਸ਼ ਭੇਜਣ ਲਈ ਲਏ ਲੱਖਾਂ ਰੁਪਏ! ਡੌਕੀਂ ਲਾ ਕੇ ਚੱਲੇ ਬੰਦੇ ਦੀ ਰਾਹ ‘ਚ ਹੀ ਹੋਈ ਮੌ.ਤ

ਥਾਣਾ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਦਾ ਇਕ ਵਿਅਕਤੀ ਮਹਿੰਦਰ ਪਾਲ ਨੇ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਜਾਣਾ ਚਾਹੁੰਦਾ ਸੀ, ਜਿਸ ਲਈ ਉਸ ਨੇ...

ਗਰਮੀ ਤੋਂ ਬਚਣ ਲਈ ਪੰਜਾਬ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ, ਦਿੱਤੀਆਂ ਇਹ ਖਾਸ ਹਦਾਇਤਾਂ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ...

ਵਿਆਹ ‘ਚ ਦਾੜ੍ਹੀ ਰੱਖ ਕੇ ਆਇਆ ਲਾੜਾ ਤਾਂ ਲੱਗੂ 21,000 ਰੁ. ਜੁਰਮਾਨਾ, ਜਾਣੋ ਕਿੱਥੇ ਸੁਣਾਇਆ ਗਿਆ ਇਹ ਫਰਮਾਨ

ਰਾਜਸਥਾਨ ਵਿਚ ਕੋਟਾ ਦੇ ਨਾਗਰ ਧਾਕੜ ਸਮਾਜ ਪੰਚਾਇਤ ਦੇ ਪੰਚ ਪਟੇਲਾਂ ਨੇ ਇੱਕ ਅਨੋਖਾ ਫੈਸਲਾ ਲਿਆ ਹੈ, ਜੋ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਨੂੰ...

ਯੁਜਵੇਂਦਰ ਚਹਲ ਨੇ ਰਚਿਆ ਇਤਿਹਾਸ, ਟੀ-20 ਕ੍ਰਿਕਟ ‘ਚ 350 ਵਿਕਟਾਂ ਲੈਣ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼

ਭਾਰਤੀ ਲੈੱਗ ਸਪਿਨਰ ਯੁਜਵੇਂਦਰ ਚਹਲ ਨੇ ਟੀ-20 ਕ੍ਰਿਕਟ ਵਿੱਚ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਚਹਲ ਆਈਪੀਐੱਲ ਵਿੱਚ 350 ਵਿਕਟਾਂ ਲੈਣ ਵਾਲੇ...

ਅੰਪਾਇਰ ਨਾਲ ਬਹਿਸ ਕਰਨਾ ਸੰਜੂ ਸੈਮਸਨ ਨੂੰ ਪਿਆ ਮਹਿੰਗਾ, BCCI ਨੇ ਲਗਾਇਆ ਭਾਰੀ ਜੁਰਮਾਨਾ

ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸਖ਼ਤ ਸਜ਼ਾ ਦਿੱਤੀ ਹੈ। ਦਿੱਲੀ ਕੈਪੀਟਲਸ ਦੇ ਖਿਲਾਫ...

…ਜਦੋਂ ਕੈਪਟਨ ਨੂੰ ਮਿਲਣ ਲਈ ਮੰਨਣ ‘ਤੇ ਟਰੂਡੋ ਨੂੰ ਮਿਲੀ ਲੈਂਡਿੰਗ ਦੀ ਇਜਾਜ਼ਤ, ਹਵਾ ‘ਚ ਘੁੰਮਦਾ ਰਿਹਾ ਸੀ ਜਹਾਜ਼

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਫਰਵਰੀ 2018 ਵਿੱਚ ਪੰਜਾਬ ਦਾ ਦੌਰਾ ਕੀਤਾ...

BSP ਨੂੰ ਵੱਡਾ ਝਟਕਾ ! ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ AAP ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਰਾਕੇਸ਼ ਸੋਮਨ ਆਮ...

ਸੰਜੂ ਸੈਮਸਨ ਨੇ ਤੋੜਿਆ ਧੋਨੀ ਦਾ ਰਿਕਾਰਡ, ਅਜਿਹਾ ਕਾਰਨਾਮਾ ਕਰਨ ਵਾਲੇ ਬਣੇ ਸਭ ਤੋਂ ਤੇਜ਼ ਭਾਰਤੀ ਬੱਲੇਬਾਜ

ਵਿਸਫੋਟਕ ਬੱਲੇਬਾਜ਼ ਸੰਜੂ ਸੈਮਸਨ ਆਪਣੇ ਕਰੀਅਰ ਵਿੱਚ ਕਾਰਨਾਮੇ ਕਰਦੇ ਜਾ ਰਹੇ ਹਨ। ਮੰਗਲਵਾਰ ਨੂੰ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ...

ਕਪੂਰਥਲਾ ਪੁਲਿਸ ਦੀ ਵੱਡੀ ਕਾਰਵਾਈ, ਬਿਆਸ ਦਰਿਆ ਦੇ ਕੰਢੇ ਤੋਂ 11400 ਲੀਟਰ ਲਾ.ਹਣ ਕੀਤਾ ਬਰਾਮਦ

ਕਪੂਰਥਲਾ ਦੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਆਬਕਾਰੀ ਵਿਭਾਗ ਦੀ ਟੀਮ ਨਾਲ ਸਾਂਝਾ ਸਰਚ ਅਭਿਆਨ CASO ਚਲਾਇਆ ਸੀ। ਤਲਾਸ਼ੀ ਮੁਹਿੰਮ...

ਏਅਰ ਇੰਡੀਆ ਐਕਸਪ੍ਰੈੱਸ ਦੀਆਂ 80 ਤੋਂ ਵੱਧ ਉਡਾਣਾਂ ਰੱਦ, 300 ਸੀਨੀਅਰ ਕਰੂ ਮੈਂਬਰਾਂ ਨੇ ਇਕੱਠਿਆਂ ਲਈ ‘Sick Leave’

ਭਾਰਤ ਵਿੱਚ ਹਵਾਈ ਯਾਤਰੀਆਂ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਬੀਤੇ ਮਹੀਨੇ ਦੀ ਸ਼ੁਰੂਆਤ ਵਿੱਚ ਵਿਸਤਾਰਾ ਦੀਆਂ ਵੱਡੇ...

ਚੇਨਈ ਸੁਪਰ ਕਿੰਗਜ਼ ਦੇ ਬੱਲੇਬਾਜ਼ ਨੇ ਤੋੜਿਆ ਫੈਨ ਦਾ iPhone, ਫਿਰ ਖਿਡਾਰੀ ਨੇ ਦਿੱਤਾ ਖਾਸ ਤੋਹਫ਼ਾ!

ਡੇਰਿਲ ਮਿਸ਼ੇਲ ਆਈਪੀਐਲ 2024 ਵਿੱਚ ਚੇਨਈ ਸੁਪਰ ਕਿੰਗਜ਼ ਲਈ ਖੇਡ ਰਿਹਾ ਹੈ। ਨਿਊਜ਼ੀਲੈਂਡ ਦੇ ਸਟਾਰ ਆਲਰਾਊਂਡਰ ਨੇ ਸੀਐਸਕੇ ਲਈ ਹੁਣ ਤੱਕ...

ਹੁਸ਼ਿਆਰਪੁਰ ‘ਚ ਫਿਰੌਤੀਆਂ ਮੰਗਣ ਵਾਲੇ ਗਿਰੋਹ ਦੇ 10 ਗੁਰਗੇ ਕਾਬੂ, ਹ.ਥਿਆ.ਰ ਤੇ 3 ਗੱਡੀਆਂ ਬਰਾਮਦ

ਹੁਸ਼ਿਆਰਪੁਰ ਪੁਲਿਸ ਨੇ 11 ਫਰਵਰੀ, 2024 ਨੂੰ ਕਸਬਾ ਮਾਹਿਲਪੁਰ ਵਿੱਚ ਚਾਵਲਾ ਕਲਾਥ ਹਾਊਸ ਦੇ ਮਾਲਕ ਦੇ ਘਰ ‘ਤੇ ਗੋਲੀ ਚਲਾਉਣ ਦੇ ਦੋਸ਼ ਵਿੱਚ 10...

ਪੰਜਾਬ ‘ਚ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ ਮੌਸਮ, ਹਨੇਰੀ-ਤੂਫਾਨ ਨਾਲ ਪਏਗਾ ਮੀਂਹ

ਪੰਜਾਬ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ, ਜਿਸ ਕਾਰਨ ਸਾਵਧਾਨੀ ਵਰਤਣ ਦੀ ਲੋੜ...

‘ਦੇਸੀ ਜੱਟ’ ਐਮੀ ਵਿਰਕ ਤੇ ‘ਹਰਿਆਣਵੀ ਛੋਰੀ’ ਸੋਨਮ ਬਾਜਵਾ ਦੀ ਜੋੜੀ ਮਚਾਏਗੀ ਧੂਮ, ਨਵੀਂ ਫਿਲਮ ਦਾ ਪੋਸਟਰ ਰਿਲੀਜ਼

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਪੰਜਾਬੀ – ਹਰਿਆਣਵੀ ਕ੍ਰਾਸ ਕਲਚਰਲ ਇੰਟਰਟੇਨਮੈਂਟ ਫਿਲਮ : ਕੁੜੀ ਹਰਿਆਣੇ ਵੱਲ ਦੀ / ਛੋਰੀ ਹਰਿਆਣੇ...

ਪ੍ਰੇਮ ਵਿਆਹ ਤੋਂ ਕੁਝ ਦਿਨਾਂ ਮਗਰੋਂ ਨੌਜਵਾਨ ਦੀ ਮੌ.ਤ, ਸਹੁਰੇ ‘ਤੇ ਲੱਗੇ ਕ.ਤ.ਲ ਕਰਨ ਦੇ ਇਲਜ਼ਾਮ

ਪੰਜਾਬ ਦੇ ਲਹਿਰਾਗਾਗਾ ਤੋਂ ਇੱਕ ਨੌਜਵਾਨ ਦੀ ਬੀਤੀ 4 ਮਈ ਨੂੰ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਆਪਣੇ...

ਕੋਵਿਸ਼ੀਲਡ ਬਣਾਉਣ ਵਾਲੀ ਕੰਪਨੀ ਨੇ ਵਾਪਸ ਮੰਗਾਈ ਵੈਕਸੀਨ, ਸਾਈਡ ਇਫੈਕਟਸ ਮਗਰੋਂ ਲਿਆ ਫੈਸਲਾ!

ਐਸਟ੍ਰਾਜੇਨੇਕਾ ਵੱਲੋ ਵਿਕਸਿਤ ਕੋਰੋਨਾ ਵਾਇਰਸ ਵੈਕਸੀਨ ਨੂੰ ਲੈ ਕੇ ਹੰਗਾਮੇ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆਇਆ ਹੈ। ਪ੍ਰਮੁੱਖ...

ਦੇਸ਼ ‘ਚ ਤੜਕਸਾਰ ਕੰਬ ਉਠੀ ਧਰਤੀ, ਇਸ ਸੂਬੇ ‘ਚ ਆਇਆ ਭੂਚਾਲ, ਘਰਾਂ ਤੋਂ ਬਾਹਰ ਨਿਕਲੇ ਲੋਕ

ਭਾਰਤ ਵਿੱਚ ਇੱਕ ਵਾਰ ਫਿਰ ਤੋਂ ਧਰਤੀ ਕੰਬ ਉਠੀ ਹੈ। ਅਰੁਣਾਚਲ ਪ੍ਰਦੇਸ਼ ‘ਚ ਬੁੱਧਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ...

CM ਮਾਨ ਅੱਜ 2 ਹਲਕਿਆਂ ‘ਚ ਲਾਉਣਗੇ ਤਾਕਤ, ਡਾ. ਬਲਬੀਰ ਤੇ ਮੀਤ ਹੇਅਰ ਲਈ ਕਰਨਗੇ ਪ੍ਰਚਾਰ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਲੋਕ ਸਭਾ ਚੋਣਾਂ ਦੀ ਕਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲ ਲਈ ਹੈ। ਅੱਜ ਉਹ ਪਟਿਆਲਾ ਤੋਂ...

BJP ਉਮੀਦਵਾਰ ਪਰਮਪਾਲ ਕੌਰ ਦੀਆਂ ਵਧੀਆਂ ਮੁਸ਼ਕਲਾਂ, ਤੁਰੰਤ ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ

ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਪਰਮਪਾਲ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-5-2024

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥...

ਘਰ ਛੱਡ 24 ਘੰਟੇ ਟ੍ਰੇਨ ‘ਚ ਰਹਿੰਦਾ ਹੈ ਇਹ ਲੜਕਾ, ਹਰ ਸਾਲ ਰੇਲਵੇ ਨੂੰ ਦਿੰਦਾ ਹੈ 8 ਲੱਖ ਰੁਪਏ

ਤੁਸੀਂ ਸਾਰਿਆਂ ਨੇ ਟ੍ਰੇਨ ਵਿਚ ਸਫਰ ਤਾਂ ਕੀਤਾ ਹੀ ਹੋਵੇਗਾ, ਸਾਰਿਆਂ ਕੋਲ ਟ੍ਰੇਨ ਦੀ ਯਾਤਰਾ ਨਾਲ ਜੁੜੀ ਕੋਈ ਨਾ ਕੋਈ ਕਹਾਣੀ ਜ਼ਰੂਰੀ ਹੋਵੇਗੀ...

UPI ਪੇਮੈਂਟ ਨੂੰ ਵੀ ਲੈ ਸਕਦੇ ਹੋ ਵਾਪਸ, ਗਲਤੀ ਹੋਣ ‘ਤੇ ਬਹੁਤ ਕੰਮ ਆਏਗੀ ਇਹ ਟ੍ਰਿਕ

ਯੂਨੀਫਾਈਡ ਪੇਮੈਂਟ ਇੰਟਰਫੇਸ ਯਾਨੀ ਯੂਪੀਆਈ ਅੱਜ ਦੇਸ਼ ਦਾ ਸਭ ਤੋਂ ਵੱਡਾ ਪੇਮੈਂਟ ਸਿਸਟਮ ਹੋ ਗਿਆ ਹੈ। ਯੂਪੀਆਈ ਨੇ ਇਕ ਝਟਕੇ ਵਿਚ ਐੱਨਐੱਫਸੀ...

ਸਵੇਰ ਦੀ ਡਾਇਟ ਵਿਚ ਸ਼ਾਮਲ ਕਰ ਲਓ 5 ਦੇਸੀ ਚੀਜ਼ਾਂ, ਦਿਨ ਭਰ ਕੰਟਰੋਲ ਰਹੇਗਾ ਬਲੱਡ ਸ਼ੂਗਰ ਲੈਵਲ

ਸ਼ੂਗਰ ਤੋਂ ਪੀੜਤ ਲੋਕਾਂ ਲਈ ਆਪਣੇ ਬਲੱਡ ਸ਼ੂਗਰ ਲੈਵਲ ਨੂੰ ਲਗਾਤਾਰ ਕੰਟਰੋਲ ਵਿਚ ਰੱਖਣਾ ਬੇਹੱਦ ਜ਼ਰੂਰੀ ਹੈ। ਸਿਹਤ ਮਾਹਿਰ ਦੱਸਦੇ ਹਨ...

ਹਸਪਤਾਲ ਦਾ ਬਿੱਲ ਨਹੀਂ ਭਰ ਸਕਿਆ ਪਤੀ ਤਾਂ ਬੀਮਾਰ ਪਤਨੀ ਨਾਲ ਕੀਤਾ ਹੈਰਾਨ ਕਰ ਦੇਣ ਵਾਲਾ ਕੰਮ

ਅਮਰੀਕਾ ਦੇ ਮਿਸੌਰੀ ਸਟੇਟ ਦੇ ਇੰਡੀਪੇਂਡੇਂਸ ਸ਼ਹਿਰ ਵਿਚ ਇਕ ਹਸਪਤਾਲ ਵਿਚ ਪਤਨੀ ਦੀ ਗਲਾ ਘੁੱਟ ਕੇ ਹੱਤਿਆ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਨੂੰ...

ਸੰਗਰੂਰ ‘ਚ ਆਂਗਣਵਾੜੀ ਵਿਭਾਗ ਦੀ ਵੱਡੀ ਲਾਪ੍ਰਵਾਹੀ, ਮਾਸੂਮਾਂ ਨੂੰ ਦਿੱਤੀ ਜਾ ਰਹੀ ਸੀ ਐਕਸਪਾਇਰੀ ਦਵਾਈ

ਸੰਗਰੂਰ ਵਿਚ ਵੱਡੀ ਲਾਪ੍ਰਵਾਹੀ ਦੇਖਣ ਨੂੰ ਮਿਲੀ ਜਿਥੇ ਛੋਟੇ-ਛੋਟੇ ਮਾਸੂਮ ਨੂੰ ਦੀ ਜਾਨ ਨੂੰ ਖਤਰੇ ਵਿਚ ਪਾਇਆ ਜਾ ਰਿਹਾ ਸੀ। ਸਿਹਤ ਵਿਭਾਗ ਤੇ...

ਗੁਰਦਾਸਪੁਰ ‘ਚ 3 ਬਦ/ਮਾਸ਼ ਫੜੇ, ਹੈਰੋਇਨ, ਪਿਸਤੌਲ, ਮੈਗਜ਼ੀਨ ਤੇ ਕਾਰ ਬਰਾਮਦ

ਗੁਰਦਾਸਪੁਰ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਮੁਲਜ਼ਮਾਂ ਨੂੰ ਕਾਬੂ ਕਰਕੇ ਵੱਡੀ ਮਾਤਰਾ ਵਿਚ ਹੈਰੋਇਨ, ਹਥਿਆਰ ਤੇ ਗੱਡੀ ਬਰਾਮਦ...

ਖਰੜ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਬਾਊਂਸਰ ਦਾ ਗੋਲੀਆਂ ਮਾਰ ਕੇ ਕਤਲ

ਖਰੜ ਵਿਚ ਦਿਨ-ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮ ਕਾਰ ਵਿਚ ਸਵਾਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਲਈ ਪਹੁੰਚੇ...

ਖੰਨਾ ਪੁਲਿਸ ਨੇ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਕਾਬੂ, ਪੁਲਿਸ ਵਰਦੀ ‘ਚ ਵਾਰਦਾਤਾਂ ਨੂੰ ਦਿੰਦੇ ਸੀ ਅੰਜਾਮ

ਖੰਨਾ ‘ਚ ਲੁਟੇਰਾ ਗਿਰੋਹ ਦੇ ਪੰਜ ਮੈਂਬਰ ਕਾਬੂ ਕੀਤੇ ਗਏ ਹਨ। ਇਹ ਗਰੋਹ ਪੁਲੀਸ ਦੀ ਵਰਦੀ ਵਿੱਚ ਵਾਰਦਾਤਾਂ ਕਰਦਾ ਸੀ। ਪੁਲਿਸ ਨੇ ਗਿਰੋਹ ਦੇ...

ਅੰਮ੍ਰਿਤਸਰ ਪੁਲਿਸ ਨੇ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕੀਤੇ ਕਾਬੂ, 40 ਮੋਬਾਈਲ ਤੇ ਸੋਨੇ ਦੇ ਗਹਿਣੇ ਬਰਾਮਦ

ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ...

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਝਟਕਾ! ਕੋਰਟ ਨੇ 20 ਮਈ ਤੱਕ ਵਧਾਈ ਨਿਆਇਕ ਹਿਰਾਸਤ

ਸ਼ਰਾਬ ਘੋਟਾਲੇ ‘ਚ ਗ੍ਰਿਫਤਾਰ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ...

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਜੁਗਰਾਜ ਸਿੰਘ ਦੇ ਪਰਿਵਾਰ ਲਈ ਮਸੀਹਾ ਬਣੇ ਤਰਨਜੀਤ ਸਿੰਘ ਸਮੁੰਦਰੀ

ਅਮਰੀਕਾ ‘ਚ ਕਰੀਬ ਦੋ ਹਫਤੇ ਪਹਿਲੇ ਅਜਨਾਲਾ ਦੇ ਨੇੜਲੇ ਪਿੰਡ ਇਬਰਾਹਿਮਪੁਰ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ ਜਿਸ...

ਪੰਜਾਬ ‘ਚ BJP ਨੂੰ ਵੱਡਾ ਝਟਕਾ, ਰਵੀਪ੍ਰੀਤ ਸਿੰਘ ਸਿੱਧੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਬਠਿੰਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਜ਼ਿਲ੍ਹਾ...

ਜਗਰਾਉਂ ‘ਚ ਅਣਪਛਾਤਿਆਂ ਵੱਲੋਂ ਨੌਜਵਾਨ ਦਾ ਕ.ਤ.ਲ, ਟੇਲਰ ਦਾ ਕੰਮ ਕਰਦਾ ਸੀ ਗੁਰਦੀਪ ਸਿੰਘ

ਜਗਰਾਓਂ ਦੇ ਮੁਹੱਲਾ ਨਾਨਕ ਨਗਰੀ ਵਿਖੇ ਬੀਤੀ ਦੇਰ ਰਾਤ 32 ਸਾਲ ਦੇ ਵਿਅਕਤੀ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰਕੇ ਸੜਕ ‘ਤੇ ਸੁੱਟ...

ਜਲੰਧਰ ਦੇ ਨੌਜਵਾਨ ਦਾ ਦੁਬਈ ‘ਚ ਤੇਜ਼ਧਾਰ ਹਥਿਆਰ ਨਾਲ ਕਤਲ, 13 ਸਾਲ ਪਹਿਲਾਂ ਗਿਆ ਸੀ ਵਿਦੇਸ਼

ਹਲਕਾ ਜਲੰਧਰ ਕੈਂਟ ਦੇ ਕਸਬਾ ਜਮਸ਼ੇਰ ਦੀ ਪੱਤੀ ਸੇਖੋਂ ਦੇ ਰਹਿਣ ਵਾਲੇ 34 ਸਾਲਾ ਇਕ ਨੌਜਵਾਨ ਦੀ ਦੁਬਈ ਵਿਚ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ‘ਤੇ ਦਿੱਤੇ ਰਾਹਤ ਦੇ ਸੰਕੇਤ, ਫੈਸਲੇ ‘ਤੇ ਸੁਣਵਾਈ 9 ਨੂੰ

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ਨੇ ਆਪਣਾ...

ਨਹਿਰ ‘ਚ ਨਹਾਉਣ ਗਏ ਮੁੰਡੇ ਨਾਲ ਵਾਪਰ ਗਿਆ ਭਾਣਾ, ਬਿਨਾਂ ਦੱਸੇ ਘਰੋਂ ਗਿਆ ਸੀ ਦੋਸਤਾਂ ਨਾਲ

ਹੁਸ਼ਿਆਰਪੁਰ ਦੇ ਪਿੰਡ ਅਜੋਵਾਲ ਦੀ ਕੰਢੀ ਨਹਿਰ ‘ਚ ਨਹਾਉਣ ਗਏ 15 ਸਾਲਾ ਮੁੰਡੇ ਦੀ ਮੌਤ ਹੋ ਗਈ। ਮ੍ਰਿਤਕ ਆਪਣੇ 5 ਦੋਸਤਾਂ ਨਾਲ ਬਿਨਾਂ ਦੱਸੇ...

ਵੱਧ ਰਹੀ ਗਰਮੀ ਨੂੰ ਲੈ ਕੇ ਅਡਵਾਇਜ਼ਰੀ ਜਾਰੀ, ਸਿਹਤ ਵਿਭਾਗ ਨੇ ਦਿੱਤੀ ਸਲਾਹ, ਇਸ ਤਰ੍ਹਾਂ ਕਰੋ ਬਚਾਅ

ਅੱਜਕਲ੍ਹ ਤੇਜ਼ੀ ਨਾਲ ਵਧ ਰਹੀ ਗਰਮੀ ਕਾਰਨ ਨਵਜੰਮੇ ਬੱਚਿਆਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਹੀਟਸਟ੍ਰੋਕ ਤੋਂ ਬਚਣ ਲਈ ਖਾਸ ਧਿਆਨ...

ਆਸਟ੍ਰੇਲੀਆ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਖੁਸ਼ਖਬਰੀ, ਮਿਲੀ ਵੱਡੀ ਰਾਹਤ

ਆਸਟ੍ਰੇਲੀਆ ਜਾਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਆਸਟ੍ਰੇਲੀਆ ਨੇ ਆਪਣੇ ਸਾਰੇ ਵੀਜ਼ਿਆਂ...

ਫੋਨ ਦੀ ਗੈਲਰੀ ‘ਚ Save ਹੋ ਜਾਣਗੀਆਂ YouTube ਵੀਡੀਓ, ਥਰਡ ਪਾਰਟੀ ਐਪ ਦੀ ਲੋੜ ਨਹੀਂ

YouTube ਅੱਜ ਸਭ ਤੋਂ ਵੱਡਾ ਵੀਡੀਓ ਸਟ੍ਰੀਮਿੰਗ ਪਲੇਟਫਾਰਮ ਬਣ ਗਿਆ ਹੈ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਅਤੇ ਔਰਤਾਂ ਤੱਕ, ਹਰ ਕੋਈ ਅੱਜਕੱਲ੍ਹ ਇਸ...

ਫਿਰੋਜ਼ਪੁਰ ਸੀਟ ‘ਤੇ ਕਾਂਗਰਸ ਨੇ ਐਲਾਨਿਆ ਉਮੀਦਵਾਰ, ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਅਕਾਲੀ ਦਲ...

ਜੇਪੀ ਨੱਡਾ 10 ਨੂੰ ਚੰਡੀਗੜ੍ਹ ‘ਚ ਕਰਨਗੇ ਰੈਲੀ, BJP ਉਮੀਦਵਾਰ ਸੰਜੇ ਟੰਡਨ ਦੀ ਨਾਮਜ਼ਦਗੀ ‘ਚ ਹੋਣਗੇ ਸ਼ਾਮਲ

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸ਼ਿਰਕਤ...

ਗੁਰੂਹਰਸਹਾਏ ‘ਚ ਮਾਸੂਮ ਨੇ ਜੀਵਨ ਲੀਲਾ ਕੀਤੀ ਸਮਾਪਤ, ਮੋਬਾਈਲ ਟੁੱਟ ਜਾਣ ਦੇ ਡਰ ਕਾਰਨ ਚੁੱਕਿਆ ਕਦਮ

ਗੁਰੂਹਰਸਹਾਏ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਇੱਥੇ ਪਿੰਡ ਵਿਰਕ ਖੁਰਦ ( ਕਰਕਾਂਦੀ ) ਵਿਖੇ 10 ਸਾਲਾਂ ਇੱਕ ਪ੍ਰਵਾਸੀ ਬੱਚੇ ਵੱਲੋਂ...

‘ਕੇਜਰੀਵਾਲ ਇੱਕ ਚੁਣੇ ਹੋਏ CM ਨੇ, ਆਦਤਨ ਅਪਰਾਧੀ ਨਹੀਂ…’, ਜ਼ਮਾਨਤ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲੇਗੀ ਜਾਂ...

ਸ਼ੇਖਰ ਸੁਮਨ ਦੀ ਰਾਜਨੀਤੀ ‘ਚ ਵਾਪਸੀ, BJP ‘ਚ ਹੋਏ ਸ਼ਾਮਿਲ ਬਾਲੀਵੁੱਡ ਅਦਾਕਾਰ

ਅਦਾਕਾਰ ਸ਼ੇਖਰ ਸੁਮਨ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹਨ। ਅਭਿਨੇਤਾ ਸੰਜੇ ਲੀਲਾ ਭੰਸਾਲੀ ਦੀ ਸੀਰੀਜ਼ ‘ਹੀਰਾਮੰਡੀ’ ‘ਚ...

ਸਲਮਾਨ ਖਾਨ ਘਰ ਫਾ.ਇਰਿੰ.ਗ ਕੇਸ, ਫੜਿਆ ਗਿਆ 5ਵਾਂ ਦੋਸ਼ੀ, ਸ਼ੂ.ਟਰਸ ਦੀ ਕੀਤੀ ਸੀ ਮਦਦ

ਈਦ ਦੇ ਅਗਲੇ ਹੀ ਦਿਨ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਤੋਂ ਬਾਅਦ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ‘ਚ ਇਕ ਤੋਂ ਬਾਅਦ...

ਚੰਡੀਗੜ੍ਹ-ਅੰਬਾਲਾ ਰੋਡ ‘ਤੇ ਟਰੱਕ ਨੇ ਐਕਟਿਵਾ ਸਵਾਰ ਮਾਂ-ਧੀ ਨੂੰ ਦ.ਰੜਿਆ, ਬੱਚੀ ਦੀ ਹੋਈ ਮੌ.ਤ

ਪੰਜਾਬ ਵਿੱਚ ਸੜਕ ਹਾਦਸੇ ਵਧਦੇ ਜਾ ਰਹੇ ਹਨ। ਤਾਜਾ ਮਾਮਲਾ ਅੱਜ ਚੰਡੀਗੜ੍ਹ-ਅੰਬਾਲਾ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਐਕਟਿਵਾ ‘ਤੇ ਮਾਂ...

ਬੇਅ/ਦਬੀ ਮਾਮਲੇ ‘ਚ ਨੌਜਵਾਨ ਦਾ ਕ.ਤ.ਲ ਕਰਨ ਵਾਲਾ ਗ੍ਰਿਫ਼ਤਾਰ, ਕਈਆਂ ਦੀ ਭਾਲ ਜਾਰੀ

ਫ਼ਿਰੋਜ਼ਪੁਰ ਦੇ ਜ਼ੀਰਾ ਤੋਂ ਸ਼ਨੀਵਾਰ ਨੂੰ ਬੇਅਦਬੀ ਦੀ ਇੱਕ ਵੱਡੀ ਘਟਨਾ ਵਾਪਰੀ, ਜਿਸ ਦੀ ਹੈਰਾਨ ਕਰਨ ਵਾਲੀ ਵੀਡੀਓ ਹੁਣ ਸਾਹਮਣੇ ਆਈ ਹੈ।...

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌ.ਤ, ਤਬੀਅਤ ਖਰਾਬ ਹੋਣ ਕਾਰਨ ਗਈ ਜਾ.ਨ

ਸ਼ੰਭੂ ਬਾਰਡਰ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਵਿੱਚ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨੀ ਧਰਨੇ...

ਪੰਜਾਬ ‘ਚ ਗਰਮੀ ਨੇ ਛੁਡਾਏ ਪਸੀਨੇ, ਪਾਰਾ 40 ਤੋਂ ਪਾਰ, ਇਸ ਦਿਨ ਪਏਗਾ ਮੀਂਹ

ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਲੁਧਿਆਣਾ ਅਤੇ...

ਫਰਾਂਸ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਕੰਮ ਕਰਦੇ ਸਮੇਂ ਬਿਲਡਿੰਗ ਤੋਂ ਹੇਠਾਂ ਡਿੱਗਣ ਕਾਰਨ ਗਈ ਜਾ.ਨ

ਫਰਾਂਸ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹੁਸ਼ਿਆਰਪੁਰ ਦੇ...

ਸੁਨੀਤਾ ਵਿਲੀਅਮਜ਼ ਦੀ ਤੀਜੀ ਪੁਲਾੜ ਉਡਾਣ ਟਲੀ, ਟੇਕ-ਆਫ ਤੋਂ 90 ਮਿੰਟ ਪਹਿਲਾਂ ਰੋਕੀ ਗਈ ਉਡਾਣ

ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਆਪਣੀ ਤੀਜੀ ਪੁਲਾੜ ਯਾਤਰਾ ਲਈ ਤਿਆਰ ਸੀ ਪਰ ਹੁਣ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।...

ਚੋਣਾਂ ਵਿਚਾਲੇ ਹਰੀਸ਼ ਚੌਧਰੀ ਨੂੰ ਪੰਜਾਬ ‘ਚ ਮਿਲੀ ਵੱਡੀ ਜ਼ਿੰਮੇਵਾਰੀ, ਕਾਂਗਰਸ ਹਾਈਕਮਾਨ ਨੇ ਲਿਆ ਫੈਸਲਾ

ਕਾਂਗਰਸ ਹਾਈਕਮਾਂਡ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਹਰੀਸ਼ ਚੌਧਰੀ ਨੂੰ ਵਿਸ਼ੇਸ਼ ਨਿਗਰਾਨ ਨਿਯੁਕਤ ਕੀਤਾ ਹੈ। ਆਲ ਇੰਡੀਆ ਕਾਂਗਰਸ...

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਵੋਟਿੰਗ ਜਾਰੀ, PM ਮੋਦੀ ਤੇ ਅਮਿਤ ਸ਼ਾਹ ਨੇ ਅਹਿਮਦਾਬਾਦ ‘ਚ ਪਾਈ ਵੋਟ

ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਸਟਾਰ ਪ੍ਰਚਾਰਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਚੋਣਾਂ ਦੇ ਤੀਜੇ ਪੜਾਅ ਲਈ ਅੱਜ...

ਅੱਜ ਪੰਜਾਬ ‘ਚ ਜਾਰੀ ਹੋਵੇਗਾ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ, 14 ਤੱਕ ਨਾਮਜ਼ਦਗੀ ਭਰਨ ਦੀ ਤਰੀਕ

ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਗਜ਼ਟ ਨੋਟੀਫਿਕੇਸ਼ਨ ਅੱਜ, ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ।...