Jan 27

ਦਿੱਲੀ ‘ਚ ਵੀਕੈਂਡ ਕਰਫ਼ਿਊ ਖ਼ਤਮ, ਸਿਨੇਮਾ, ਰੈਸਟੋਰੈਂਟਸ ਤੋਂ ਵੀ ਹਟੀ ਪਾਬੰਦੀ, ਅਜੇ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ਵਿੱਚ ਕੋਰੋਨਾ ਪਾਬੰਦੀਆਂ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਅੱਜ ਆਪਣੀ ਮੀਟਿੰਗ ਵਿੱਚ...

IND vs WI: ਵੈਸਟਇੰਡੀਜ਼ ਨੇ ਭਾਰਤ ਖਿਲਾਫ ਵਨਡੇ ਸੀਰੀਜ਼ ਲਈ ਕੀਤਾ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਥਾਂ

ਵੈਸਟਇੰਡੀਜ਼ ਕ੍ਰਿਕਟ ਬੋਰਡ ਨੇ ਭਾਰਤ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਕੀਮਰ ਰੋਚ,...

ਕੀ ਲਵ ਬਰਡਜ਼ ਆਸਿਮ ਰਿਆਜ਼-ਹਿਮਾਂਸ਼ੀ ਖੁਰਾਣਾ ਕਰਵਾ ਰਹੇ ਨੇ ਵਿਆਹ ! ਪੜ੍ਹੋ ਪੂਰੀ ਖਬਰ

ਬਿੱਗ ਬੌਸ ਫੇਮ ਆਸਿਮ ਰਿਆਜ਼ ਅਤੇ ਹਿਮਾਂਸ਼ੀ ਖੁਰਾਣਾ ਟੀਵੀ ਦੇ ਸਭ ਤੋਂ ਪਿਆਰੇ ਅਤੇ ਪਸੰਦੀਦਾ ਜੋੜਿਆਂ ਵਿੱਚੋਂ ਇੱਕ ਹਨ। ਆਸਿਮ ਅਤੇ...

ਪੰਜਾਬ ਚੋਣਾਂ : SSM ਨੇ ਪਟਿਆਲਾ, ਹੁਸ਼ਿਆਰਪੁਰ ਸਣੇ 12 ਹੋਰ ਸੀਟਾਂ ਤੋਂ ਐਲਾਨੇ ਉਮੀਦਵਾਰ

ਵਿਧਾਨ ਸਭਾ ਚੋਣਾਂ ਦਾ ਸਮਾਂ ਦਿਨ-ਬ-ਦਿਨ ਨੇੜੇ ਆ ਰਿਹਾ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਹੇਠ...

ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਅੰਮ੍ਰਿਤਸਰ ਫ਼ੇਰੀ ਦੌਰਾਨ 5 ਵੱਡੇ MP ਗਾਇਬ!

ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹਨ। ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਨ ਪਿੱਛੋਂ ਰਾਹੁਲ ਗਾਂਧੀ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ...

ਵਿਆਹ ਦੇ ਬੰਧਨ ਵਿੱਚ ਬੱਝੀ ‘ਨਾਗਿਨ’ ਸਟਾਰ ਮੌਨੀ ਰੋਏ, ਦੇਖੋ ਤਸਵੀਰਾਂ

ਨਾਗਿਨ ਦੇ ਨਾਮ ਤੋਂ ਮਸ਼ਹੂਰ ਅਦਾਕਾਰਾ ਮੌਨੀ ਰੋਏ ਵੀ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਜੋੜੇ ਨੇ ਵਿਆਹ ਦੀਆਂ ਪਹਿਲੀਆਂ ਤਸਵੀਰਾਂ...

BJP ਨੂੰ ਝਟਕਾ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੋਨੂੰ ਰਾਵਲਪਿੰਡੀ ਨੇ ਦਿੱਤਾ ਅਸਤੀਫ਼ਾ

ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਸਮੇਂ ਵਿਚਾਲੇ ਪੰਜਾਬ ਭਾਜਪਾ ਨੇ ਅੱਜ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ, ਜਿਨ੍ਹਾਂ ਵਿੱਚ 27...

ਖਰੜ : ਟਿਕਟ ਕੱਟੇ ਜਾਣ ‘ਤੇ ਬੋਲੇ ਜਗਮੋਹਨ ਕੰਗ, ‘ਸਭ CM ਚੰਨੀ ਦੀ ਹੀ ਮਿਲੀਭੁਗਤ ਏ’

ਖਰੜ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਕੱਟੇ ਜਾਣ ‘ਤੇ ਭਾਵੁਕ ਹੋਏ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਭਰੇ ਮਨ ਨਾਲ ਕਹਿ ਰਿਹਾ ਹਾਂ ਕਿ...

ਪੰਜਾਬ ਚੋਣਾਂ : ਭੁਲੱਥ ਤੋਂ ਕਾਂਗਰਸ ਉਮੀਦਵਾਰ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵੀਰਵਾਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ...

BJP ਨੇ ਐਲਾਨੇ 27 ਉਮੀਦਵਾਰ, ਰਾਜਪੁਰਾ ਤੋਂ ਹਰਜੀਤ ਗਰੇਵਾਲ ਨੂੰ ਨਹੀਂ ਮਿਲੀ ਟਿਕਟ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਉੱਥੇ ਹੀ ਸੂਬੇ ‘ਚ ਵਾਅਦਿਆਂ ਅਤੇ...

ਚੀਨੀ ਫੌਜ ਨੇ ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ ਨੌਜਵਾਨ ਭਾਰਤ ਨੂੰ ਸੌਂਪਿਆ, ਮੰਤਰੀ ਨੇ ਦਿੱਤੀ ਜਾਣਕਾਰੀ

ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ ਹੋਈ ਮੀਰਾਮ ਤਾਰੋਨ ਨੂੰ ਚੀਨੀ ਫੌਜ ਨੇ ਭਾਰਤੀ ਫੌਜ ਨੂੰ ਸੌਂਪ ਦਿੱਤਾ ਹੈ। ਕੇਂਦਰੀ ਮੰਤਰੀ ਕਿਰਨ ਰਿਜਿਜੂ...

69 ਸਾਲਾਂ ਮਗਰੋਂ ਅੱਜ ਹੋਵੇਗੀ Air India ਦੀ ਟਾਟਾ ‘ਚ ਘਰ ਵਾਪਸੀ, ਜੁੜੇਗਾ ਇਹ ਖਿਤਾਬ

ਦੇਸ਼ ਦੇ 1.2 ਲੱਖ ਕਰੋੜ ਰੁਪਏ ਦੇ ਹਵਾਬਾਜ਼ੀ ਉਦਯੋਗ ਲਈ ਇਸ ਸਾਲ ਤੋਂ ਬਹੁਤ ਕੁੱਝ ਬਦਲਣ ਵਾਲਾ ਹੈ। ਸਰਕਾਰੀ ਕੰਪਨੀ ਏਅਰ ਇੰਡੀਆ ਅੱਜ ਯਾਨੀ 27...

ਦਿੱਲੀ ‘ਚ ਹਟਾਇਆ ਜਾਵੇਗਾ ਵੀਕੈਂਡ ਕਰਫਿਊ, ਬਾਜ਼ਾਰਾਂ ‘ਚ ਵੀ ਖਤਮ ਹੋਵੇਗਾ ਔਡ-ਈਵਨ ਸਿਸਟਮ

ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਪਾਬੰਦੀਆਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਗਿਆ ਹੈ। ਰਾਸ਼ਟਰੀ...

ਪੰਜਾਬ ਚੋਣਾਂ : ਖਹਿਰਾ ਨੂੰ ਮੋਹਾਲੀ ਅਦਾਲਤ ਤੋਂ ਵੱਡੀ ਰਾਹਤ, 31 ਤਾਰੀਖ਼ ਨੂੰ ਭਰਨਗੇ ਨਾਮਜ਼ਦਗੀ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰਾਂ ਭਖ ਚੁੱਕੀ ਹੈ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਵੀ...

‘ਸੱਦਾ ਮੈਨੂੰ ਨਹੀਂ, ਉਨ੍ਹਾਂ 700 ਕਿਸਾਨ ਪਰਿਵਾਰਾਂ ਨੂੰ ਦਿਓ, ਜਿਨ੍ਹਾਂ ਦੇ ਘਰ ਤੁਸੀਂ ਤਬਾਹ ਕਰ ਦਿੱਤੇ’: ਜਯੰਤ ਚੌਧਰੀ

ਭਾਜਪਾ ਪੱਛਮੀ ਉੱਤਰ ਪ੍ਰਦੇਸ਼ ਦੇ ਮਹੱਤਵਪੂਰਨ ਜਾਟ ਵੋਟ ਬੈਂਕ ਨੂੰ ਆਪਣੇ ਹੱਕ ਵਿੱਚ ਲੁਭਾਉਣ ਲਈ ਨਵੀਂ ਰਣਨੀਤੀ ਤਿਆਰ ਕਰ ਰਹੀ ਹੈ।...

ਇਕ ਦਿਨ ‘ਚ ਕੋਰੋਨਾ ਦੇ 2.86 ਲੱਖ ਮਾਮਲੇ ਆਏ ਸਾਹਮਣੇ, ਐਕਟਿਵ ਕੇਸ 22 ਲੱਖ ਨੂੰ ਹੋਏ ਪਾਰ

ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਵੀਰਵਾਰ ਨੂੰ ਵੀ ਕੋਰੋਨਾ ਦੇ ਨਵੇਂ ਮਾਮਲੇ 3 ਲੱਖ...

ਹਰਿਆਣਾ: 10 ਫਰਵਰੀ ਤੱਕ ਵਧੀਆਂ ਕੋਵਿਡ-19 ਪਾਬੰਦੀਆਂ, ਸ਼ਾਮ 7 ਵਜੇ ਤੱਕ ਖੁੱਲ੍ਹਣਗੇ ਬਾਜ਼ਾਰ ਤੇ ਮਾਲ

ਹਰਿਆਣਾ ‘ਚ ਕੋਰੋਨਾ ਦੇ ਮਾਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਅਜਿਹੀ ਸਥਿਤੀ ਵਿੱਚ ਰਾਜ ਸਰਕਾਰ ਨੇ ਰਾਜ ਵਿੱਚ ਕੋਵਿਡ -19 ਨਾਲ ਸਬੰਧਤ...

ਫਾਲੋਅਰਸ ਘੱਟ ਹੋਣ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੀਤੀ ਸ਼ਿਕਾਇਤ, ਟਵਿੱਟਰ ਨੇ ਦਿੱਤਾ ਇਹ ਜਵਾਬ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਇੱਕ ਪੱਤਰ ਲਿਖ ਕੇ ਇਸ ਮਾਧਿਅਮ ‘ਤੇ ਉਨ੍ਹਾਂ ਦੀ...

ਸਹਾਰਨਪੁਰ ‘ਚ ਪੱਤਰਕਾਰ ਦੀ ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਕੇ ਕੀਤੀ ਹੱਤਿਆ, 2 ਮੁਲਜ਼ਮ ਗ੍ਰਿਫਤਾਰ

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸੁਧੀਰ ਸੈਣੀ ਨਾਮਕ ਪੱਤਰਕਾਰ ਦੀ ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਮੌਕੇ ’ਤੇ...

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੋਮਵਾਰ ਤੱਕ ਗ੍ਰਿਫਤਾਰੀ ‘ਤੇ ਲਾਈ ਰੋਕ

ਡਰੱਗ ਮਾਮਲੇ ਵਿੱਚ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਤੋਂ ਵੱਡੀ ਰਾਹਤ ਦਿੱਤੀ...

ਪੰਜਾਬ ‘ਚ ਕੋਰੋਨਾ ਦਾ ਕਹਿਰ ਜਾਰੀ: ਮਾਮਲੇ ਘਟ ਰਹੇ ਹਨ ਪਰ ਮੌਤਾਂ ਦੀ ਗਿਣਤੀ ਵਿੱਚ ਨਹੀਂ ਆ ਰਹੀ ਗਿਰਾਵਟ

ਪੰਜਾਬ ਵਿੱਚ ਕਰੋਨਾ ਘਾਤਕ ਹੋ ਗਿਆ ਹੈ। ਕੋਰੋਨਾ ਦੇ ਮਾਮਲੇ ਬੇਸ਼ੱਕ ਘੱਟ ਰਹੇ ਹਨ ਪਰ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਪੰਜਾਬ ‘ਚ...

ਕੜਾਕੇ ਦੀ ਠੰਡ ਵਿਚਕਾਰ IMD ਨੇ ਜਾਰੀ ਕੀਤਾ ਅਲਰਟ, ਜਾਣੋ ਅੱਜ ਦੇ ਮੌਸਮ ਦਾ ਹਾਲ

ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਠੰਡੀਆਂ ਹਵਾਵਾਂ ਅਤੇ ਠੰਡ ਤੋਂ ਅਗਲੇ ਹਫਤੇ ਤੱਕ ਛੁਟਕਾਰਾ ਨਹੀਂ ਮਿਲੇਗਾ। ਮੌਸਮ ਵਿਭਾਗ ਦੇ...

ਸਾਬਕਾ CM ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ ਨੇ ਮੰਗੀ ਪੈਰੋਲ, ਕਿਹਾ- ਪਿਤਾ ਦੀਆਂ ਅੰਤਿਮ ਰਸਮਾਂ ਕਰਨੀਆਂ ਹਨ ਪੂਰੀਆਂ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਸੂਬਾ ਸਰਕਾਰ ਤੋਂ...

ਝਾਰਖੰਡ: ਗਿਰੀਡੀਹ ‘ਚ ਨਕਸਲੀਆਂ ਦਾ ਦੰਗਾ, ਬੰਬ ਧਮਾਕਿਆਂ ਨਾਲ ਉਡਾਇਆ ਰੇਲਵੇ ਟਰੈਕ; ਬਦਲੇ ਕਈ ਟਰੇਨਾਂ ਦੇ ਰੂਟ

ਝਾਰਖੰਡ ਦੇ ਗਿਰੀਡੀਹ ਨੇੜੇ ਨਕਸਲੀਆਂ ਨੇ ਬੁੱਧਵਾਰ ਦੇਰ ਰਾਤ ਰੇਲਵੇ ਟਰੈਕ ਨੂੰ ਬੰਬ ਧਮਾਕਿਆਂ ਨਾਲ ਉਡਾ ਦਿੱਤਾ। ਨਕਸਲੀਆਂ ਨੇ ਹਾਵੜਾ ਤੋਂ...

ਅੱਜ ਦਾ ਹੁਕਮਨਾਮਾ (27-01-2022)

ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ...

ਗੂਗਲ ਦੇ CEO ਖਿਲਾਫ ਦਰਜ ਹੋਈ FIR, ਫਿਲਮ ਮੇਕਰ ਨੇ ਕਾਪੀਰਾਈਟ ਉਲੰਘਣ ਦਾ ਲਗਾਇਆ ਦੋਸ਼

ਦੇਸ਼ ਦਾ ਤੀਜਾ ਸਰਵਉੱਚ ਨਾਗਰਿਕ ਸਨਮਾਨ ਪਦਮ ਭੂਸ਼ਣ ਪਾਉਣ ਵਾਲੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਹੁਣ ਮੁਸ਼ਕਲ ਵਿਚ ਫਸਦੇ ਨਜ਼ਰ ਆ ਰਹੇ ਹਨ। ਸੁੰਦਰ...

ਸੰਧਿਆ ਮੁਖਰਜੀ ਨੇ ਪਦਮਸ਼੍ਰੀ ਪੁਰਸਕਾਰ ਲੈਣ ਤੋਂ ਕੀਤਾ ਮਨ੍ਹਾ, ਕਿਹਾ ‘ਅਪਮਾਨ ਮਹਿਸੂਸ ਹੋ ਰਿਹਾ’

73ਵੇਂ ਗਣਤੰਤਰ ਦਿਵਸ ਮੌਕੇ ਭਾਰਤ ਸਰਕਾਰ ਨੇ ਪਦਮ ਤੇ ਪਦਮ ਸ਼੍ਰੀ ਪੁਰਸਕਾਰਾਂ ਦਾ ਐਲਾਨ ਕੀਤਾ ਜਿਸ ਵਿਚ ਕਲਾ, ਖੇਡ, ਸਾਹਿਤ ਤੇ ਸਮਾਜਿਕ ਖੇਤਰਾਂ...

ਜੰਮੂ-ਕਸ਼ਮੀਰ : ਸ਼ੌਪੀਆ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ, ਫੌਜ ਦੇ ਤਿੰਨ ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਸ਼ੌਪੀਆ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁਕਾਬਲਾ ਚੱਲ ਰਿਹਾ ਹੈ। ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ 3...

ਵਿਧਾਨ ਸਭਾ ਚੋਣਾਂ ਲਈ ਲੋਕ ਇਨਸਾਫ ਪਾਰਟੀ ਨੇ ਜਾਰੀ ਕੀਤੀ ਦੂਜੀ ਸੂਚੀ, ਐਲਾਨੇ 10 ਉਮੀਦਵਾਰ

ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵੱਖ-ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਮੀਦਵਾਰਾਂ ਦੀ ਸੂਚੀ...

ਯੂ. ਪੀ : ਕਾਂਗਰਸ ਨੇ ਜਾਰੀ ਕੀਤੀ 89 ਉਮੀਦਵਾਰਾਂ ਦੀ ਤੀਜੀ ਸੂਚੀ, 37 ਮਹਿਲਾ ਉਮੀਦਵਾਰਾਂ ਨੂੰ ਦਿੱਤੀ ਟਿਕਟ

ਕਾਂਗਰਸ ਨੇ ਯੂ. ਪੀ. ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 89 ਸੀਟਾਂ ‘ਤੇ...

Republic Day 2022 : ਰਾਸ਼ਟਰਪਤੀ ਦੇ ਸੁਰੱਖਿਆ ਬੇੜੇ ‘ਚ ਸ਼ਾਮਲ ‘ਵਿਰਾਟ’ ਹੋਇਆ ਰਿਟਾਇਰ

ਰਾਸ਼ਟਰਪਤੀ ਦੇ ਸੁਰੱਖਿਆ ਬੇੜੇ ਵਿਚ ਸ਼ਾਮਲ ਘੋੜਾ ‘ਵਿਰਾਟ’ ਅੱਜ ਰਿਟਾਇਰ ਹੋ ਗਿਆ ਹੈ। ਇਸੇ ਸਾਲ ਇਸ ਨੂੰ ਚੀਫ ਆਫ ਆਰਮੀ ਸਟਾਫ ਕਮੇਂਡੇਸ਼ਨ...

ਰਾਹੁਲ ਗਾਂਧੀ ਪੰਜਾਬ ‘ਚ ਕਾਂਗਰਸ ਦੇ CM ਫੇਸ ਨੂੰ ਲੈ ਕੇ ਭਲਕੇ ਕਰ ਸਕਦੇ ਨੇ ਐਲਾਨ!

ਪੰਜਾਬ ਵਿਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਮੰਗਲਵਾਰ...

ਅਟਾਰੀ-ਵਾਹਰਾ ਬਾਰਡਰ ‘ਤੇ ਬੀਟਿੰਗ ਰਿਟ੍ਰੀਟ ਸੈਰੇਮਨੀ, BSF ਤੇ ਪਾਕਿ ਰੇਂਜਰਸ ਨੇ ਵੰਡੀਆਂ ਮਠਿਆਈਆਂ

73ਵੇਂ ਗਣਤੰਤਰ ਦਿਵਸ ‘ਤੇ ਭਾਰਤ-ਪਾਕਿ ਸਰਹੱਦ ਦੇ ਦਰਵਾਜ਼ੇ ਦੁਪਹਿਰ ਸਮੇਂ ਦੋਸਤੀ ਦਾ ਸੰਦੇਸ਼ ਦੇਣ ਲਈ ਖੋਲ੍ਹੇ ਗਏ। ਪਾਕਿਸਤਾਨ ਰੇਂਜਰਸ ਤੇ...

ਸਿੱਧੂ ਖਿਲਾਫ ਉਮੀਦਵਾਰ ਐਲਾਨੇ ਜਾਣ ‘ਤੇ ਮਜੀਠੀਆ ਨੇ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਐਲਾਨਿਆ...

ਪੰਜਾਬ ਚੋਣਾਂ : ਕਾਂਗਰਸ ਪਾਰਟੀ ਵੱਲੋਂ ਟਿਕਟ ਕੱਟਣ ਮਗਰੋਂ ਸਤਵਿੰਦਰ ਬਿੱਟੀ ਦਾ ਵੱਡਾ ਬਿਆਨ, ਦੇਖੋ ਵੀਡੀਓ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ...

ਧਮਾਕੇਦਾਰ ਹੋਵੇਗਾ Bigg Boss 15 ਦਾ ਗ੍ਰੈਂਡ ਫਿਨਾਲੇ, ਦੀਪਿਕਾ ਪਾਦੂਕੋਣ ਤੇ ਸਲਮਾਨ ਖਾਨ ਕਰਨਗੇ ਖੂਬ ਮਸਤੀ

ਬਿੱਗ ਬੌਸ 15 ਖਤਮ ਹੋਣ ‘ਚ ਕੁੱਝ ਹੀ ਦਿਨ ਬਾਕੀ ਹਨ। ਇਸ ਸ਼ੋਅ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸ਼ੋਅ ‘ਚ ਕਈ ਟਵਿਸਟ...

ਫਿਰੋਜ਼ਪੁਰ ਦਿਹਾਤੀ: ਸਤਕਾਰ ਕੌਰ ਦੀ ਟਿਕਟ ਕੱਟਣ ਮਗਰੋਂ ਭੁੱਬਾਂ ਮਾਰ ਰੋਇਆ ਪਤੀ, (ਵੀਡੀਓ)

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨਾਂ ਦਾ ਸਮਾਂ ਬਚਿਆ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਕਾਂਗਰਸ ਵੱਲੋਂ ਬੀਤੇ...

ਪੰਜਾਬ ਚੋਣਾਂ ਦੀ ਸਭ ਤੋਂ ਵੱਡੀ ਜੰਗ : ਨਵਜੋਤ ਸਿੱਧੂ ਖਿਲਾਫ ਚੋਣ ਲੜਨਗੇ ਬਿਕਰਮ ਮਜੀਠੀਆ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਰੀਆਂ ਸਿਆਸੀ...

ਰੀਵਾ ‘ਚ ਓਵਰਬ੍ਰਿਜ ਉਡਾਉਣ ਦੀ ਸਾਜ਼ਿਸ਼ ਨਾਕਾਮ, CM ਯੋਗੀ ਦੇ ਨਾਂ ਮਿਲਿਆ ਧਮਕੀ ਭਰਿਆ ਪੱਤਰ

ਗਣਤੰਤਰ ਦਿਵਸ ‘ਤੇ ਜਬਲਪੁਰ-ਪ੍ਰਯਾਗਰਾਜ ਨੈਸ਼ਨਲ ਹਾਈਵੇ ਯਾਨੀ NH-30 ਉਤੇ ਸਥਿਤ ਇਕ ਓਵਰਬ੍ਰਿਜ ਨੂੰ ਟਾਈਮ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਕੀਤੀ...

ਪੰਜਾਬ ਸਣੇ ਉੱਤਰ ਭਾਰਤ ‘ਚ ਠੰਡ ਤੇ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਅਲਰਟ

ਦਿੱਲੀ ਸਣੇ ਉੱਤਰ ਭਾਰਤ ਵਿਚ ਕੜਾਕੇ ਦੀ ਠੰਡ ਤੋਂ ਆਉਣ ਵਾਲੇ ਦਿਨਾਂ ‘ਚ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਪੱਛਮ...

ਸ਼ਹਿਨਾਜ਼ ਗਿੱਲ ਨੇ ਸਿਧਾਰਥ ਦੇ ਪਰਿਵਾਰ ਵੱਲੋਂ ਜਾਰੀ ਬਿਆਨ ਸਾਂਝਾ ਕਰ ਲੋਕਾਂ ਨੂੰ ਕੀਤੀ ਇਹ ਅਪੀਲ

ਮਸ਼ਹੂਰ ਟੈਲੀਵਿਜ਼ਨ ਅਦਾਕਾਰ ਸਿਧਾਰਥ ਸ਼ੁਕਲਾ ਦੇ ਅਚਾਨਕ ਦਿਹਾਂਤ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਪਰਿਵਾਰ ਨੂੰ ਦੁਖੀ ਕਰ ਦਿੱਤਾ ਸੀ।...

ਬਿਹਾਰ : ਰੇਲ ਮੰਤਰੀ ਬੋਲੇ, ‘ਵਿਦਿਆਰਥੀ ਆਪਣੀ ਗੱਲ ਰੱਖਣ, ਅਸੀਂ ਸੰਵੇਦਨਸ਼ੀਲਤਾ ਨਾਲ ਕਰਾਂਗੇ ਹੱਲ’

ਬਿਹਾਰ ‘ਚ ਰੇਲਵੇ ਰਿਕਰੂਟਮੈਂਟ ਬੋਰਡ ਦੀ ਨਾਨ ਟੈਕਨੀਕਲ ਪਾਪੂਲਰ ਕੈਟੇਗਰੀ ਦੀ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਵਿਦਿਆਰਥੀ ਨਾਰਾਜ਼...

ਪਟਿਆਲਾ : ਤਿਰੰਗਾ ਲਹਿਰਾਉਣ ਪਹੁੰਚੇ ਮਨਪ੍ਰੀਤ ਬਾਦਲ ਨੂੰ ਵਿਖਾਏ ਗਏ ਕਾਲੇ ਝੰਡੇ, ਪੁਲਿਸ ਨਾਲ ਵੀ ਹੱਥੋਪਾਈ

ਪਟਿਆਲਾ : ਗਣਤੰਤਰ ਦਿਵਸ ਲਈ ਬੁੱਧਵਾਰ ਨੂੰ ਪਟਿਆਲਾ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਪੱਕੇ...

ਗਣਤੰਤਰ ਦਿਵਸ ਮੌਕੇ ਦੇਸ਼ ਦੀ ਪਹਿਲੀ ਮਹਿਲਾ ਰਾਫੇਲ ਜੈੱਟ ਪਾਇਲਟ ਸ਼ਿਵਾਂਗੀ ਸਿੰਘ ਨੇ ਦਿਖਾਏ ਜੌਹਰ

ਦੇਸ਼ ਦੀ ਪਹਿਲੀ ਮਹਿਲਾ ਰਾਫੇਲ ਜੈੱਟ ਪਾਇਲਟ ਫਲਾਈਟ ਲੈਫਟੀਨੈਂਟ ਸ਼ਿਵਾਂਗੀ ਸਿੰਘ ਨੇ ਬੁੱਧਵਾਰ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਭਾਰਤੀ...

BJP ਨੇਤਾ ਨੇ ਪੰਜਾਬ ‘ਚ ਰੈੱਡ ਅਲਰਟ ਜਾਰੀ ਕਰਨ ਤੇ ਕੇਂਦਰੀ ਬਲ ਤਾਇਨਾਤ ਕਰਨ ਦੀ ਕੀਤੀ ਮੰਗ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੇ ਕਾਨੂੰਨ ਵਿਵਸਥਾ ਦਾ ਮੁੱਦਾ ਚੁੱਕਿਆ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ...

ਗਣਤੰਤਰ ਦਿਵਸ ਮੌਕੇ ITBP ਜਵਾਨ ਦਾ ਗਾਇਆ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ, ਦੇਖੋ ਵੀਡੀਓ

ਗਣਤੰਤਰ ਦਿਵਸ ਮੌਕੇ ਇੰਡੋ-ਤਿੱਬਤੀਅਨ ਬਾਰਡਰ ਫੋਰਸ (ITBP) ਦੇ ਜਵਾਨਾਂ ਨੇ ਦੇਸ਼ ਨੂੰ ਸਮਰਪਿਤ ਇੱਕ ਗੀਤ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਇਆ ਹੈ,...

28 ਜਨਵਰੀ ਤੋਂ 3 ਦਿਨਾਂ ਲਈ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ

ਵਿਧਾਨ ਸਭਾ ਚੋਣਾਂ ਵਿੱਚ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਸ ਦੌਰਾਨ ਦਿੱਲੀ ਤੋਂ ਲੀਡਰਾਂ ਦੇ ਪੰਜਾਬ ਆਉਣ ਦਾ ਸਿਲਸਿਲਾ ਜਾਰੀ ਹੈ। ਆਮ...

ਪਾਕਿਸਤਾਨ: ਹਿੰਗਲਾਜ ਮੰਦਰ ਨੂੰ ਕੱਟੜਪੰਥੀਆਂ ਨੇ ਬਣਾਇਆ ਨਿਸ਼ਾਨਾ, 22 ਮਹੀਨਿਆਂ ‘ਚ 11ਵਾਂ ਹਮਲਾ

ਪਾਕਿਸਤਾਨ ‘ਚ ਹਿੰਦੂ ਮੰਦਰਾਂ ‘ਤੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਾਰੇ ਦਾਅਵਿਆਂ ਅਤੇ...

‘ਜੇ ਮੇਰੇ ਭਰਾ ਨੇ ਸੂਈ ਜਿੰਨਾ ਵੀ ਨਸ਼ਾ ਵੇਚਿਆ ਹੋਵੇ ਤਾਂ ਉਸ ਦਾ ਕਖ ਨਾ ਰਹੇ’, ਹਰਸਿਮਰਤ ਬਾਦਲ ਹੋਏ ਭਾਵੁਕ

ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੈ ਕੇ ਉਨ੍ਹਾਂ ਦੀ ਭੈਣ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੱਡਾ ਬਿਆਨ...

PM ਮੋਦੀ ਸਰਕਾਰ ਵੱਲੋਂ ਆਜ਼ਾਦ ਪਦਮ ਭੂਸ਼ਣ ਨਾਲ ਸਨਮਾਨਿਤ, ਕਾਂਗਰਸ ‘ਚ ਮਚੀ ਹਲਚਲ

ਕਾਂਗਰਸ ਦੇ ਮੁੱਖ ਆਗੂਆਂ ਵਿੱਚੋਂ ਇੱਕ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਮੋਦੀ ਸਰਕਾਰ ਨੇ ਪਦਮ ਭੂਸ਼ਣ ਦੇਣ ਦਾ...

ਪਿਤਾ ਦੀਆਂ ਅੰਤਿਮ ਰਸਮਾਂ ਲਈ ਬਲਵੰਤ ਰਾਜੋਆਣਾ ਨੇ ਮੰਗੀ ਪੈਰੋਲ, ਭਲਕੇ ਹਾਈਕੋਰਟ ‘ਚ ਸੁਣਵਾਈ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਪਿਤਾ ਦੇ...

‘ਨਾਗਿਨ 6’ ‘ਚ ਲੀਡ ਰੋਲ ਨਿਭਾ ਸਕਦੀ ਹੈ ‘ਬਿੱਗ ਬੌਸ 13’ ਫੇਮ ਮਾਹਿਰਾ ਸ਼ਰਮਾ !

ਟੀਵੀ ਦੇ ਹਿੱਟ ਸ਼ੋਅ ‘ਨਾਗਿਨ’ ਦਾ ਨਵਾਂ ਸੀਜ਼ਨ ਜਲਦੀ ਹੀ ਦਸਤਕ ਦੇਣ ਜਾ ਰਿਹਾ ਹੈ। ਜਦੋਂ ਤੋਂ ਸ਼ੋਅ ਦਾ ਪ੍ਰੋਮੋ ਸਾਹਮਣੇ ਆਇਆ ਹੈ, ਨਾਗਿਨ...

ਬਿਹਾਰ ‘ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ, ਗਯਾ ‘ਚ ਯਾਤਰੀ ਟਰੇਨ ਨੂੰ ਲਾਈ ਅੱਗ

ਬਿਹਾਰ ਵਿੱਚ, ਰੇਲਵੇ ਭਰਤੀ ਬੋਰਡ (ਆਰਆਰਬੀ) ਵੱਲੋਂ ਆਰਆਰਬੀ ਐਨਟੀਪੀਸੀ ਸੀਬੀਟੀ 2 ਅਤੇ ਗਰੁੱਪ ਡੀ ਸੀਬੀਟੀ 1 ਦੀਆਂ ਪ੍ਰੀਖਿਆਵਾਂ ਵਿੱਚ...

73ਵੇਂ ਗਣਤੰਤਰ ਦਿਵਸ: ਪੀਐਮ ਮੋਦੀ ਦੇ ਵਿਸ਼ੇਸ਼ ਪਹਿਰਾਵੇ ਨੇ ਖਿੱਚਿਆ ਸਭ ਦਾ ਧਿਆਨ, ਉਤਰਾਖੰਡੀ ਟੋਪੀ ਪਹਿਨੇ ਨਜ਼ਰ ਆਏ PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ 73ਵੇਂ ਗਣਤੰਤਰ ਦਿਵਸ ਮੌਕੇ ਉੱਤਰਾਖੰਡ ਦੀ ਵਿਸ਼ੇਸ਼ ਟੋਪੀ ਪਹਿਨੇ ਹੋਏ ਨਜ਼ਰ ਆਏ। ਇਸ ਦੇ ਨਾਲ ਹੀ ਮੋਢੇ ‘ਤੇ...

ਨਾਨੀ ਨੇ ਜੰਮਿਆ ‘ਦੋਹਤਾ’, ਬਿਨਾਂ ਯੂਟ੍ਰਸ ਦੇ ਜੰਮੀ ਧੀ ਲਈ ਦਿੱਤਾ ਬੱਚੇ ਨੂੰ ਜਨਮ

ਮਾਵਾਂ ਆਪਣੇ ਬੱਚਿਆਂ ਦੀ ਖ਼ੁਸ਼ੀ ਲਈ ਕੁਝ ਵੀ ਕਰ ਜਾਣ ਲਈ ਤਿਆਰ ਹੁੰਦੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਆਸਟ੍ਰੇਲੀਆ ਵਿੱਚ ਸਾਹਮਣੇ ਆਇਆ, ਜਿਥੇ...

ਜੌਰਡਨ ਸੰਧੂ ਮਗਰੋਂ ਵਿਆਹ ਦੇ ਬੰਧਨ ‘ਚ ਬੱਝੇ ਗਾਇਕ ਕੋਰਾਲਾ ਮਾਨ ! ਦੇਖੋ ਤਸਵੀਰਾਂ

ਇੰਨ੍ਹੀ ਦਿਨੀ ਪਾਲੀਵੁੱਡ ਵਿੱਚ ਵੈਡਿੰਗ ਸੀਜ਼ਨ ਹੋਣ ਕਾਰਨ ਖੂਬ ਸ਼ਹਿਨਾਈਆਂ ਵੱਜ ਰਹੀਆਂ ਹਨ। ਹਾਲ ਹੀ ‘ਚ ਪੰਜਾਬੀ ਮਿਊਜ਼ਿਕ ਗਾਇਕ ਜੌਰਡਨ...

ਜਵਾਨਾਂ ਨੇ ਜ਼ੀਰੋ ਡਿਗਰੀ ਪਾਰੇ ‘ਚ 12,000 ਫੁੱਟ ਉਚਾਈ ‘ਤੇ ਮਨਾਇਆ ਗਣਤੰਤਰ ਦਿਵਸ

ਦੇਸ਼ ਵਿੱਚ ਅੱਜ 73ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਸਾਰੇ ਭਾਰਤੀ ਆਪਣੇ-ਆਪਣੇ ਤਰੀਕੇ ਨਾਲ ਗਣਤੰਤਰ ਦਿਵਸ ਮਨਾ ਰਹੇ ਹਨ। ਹਰ ਸਾਲ ਦੀ...

70 ਸਾਲਾਂ ਤੋਂ ਛੁੱਟੀ ਕੀਤੇ ਬਿਨਾਂ ਇੱਕੋ ਕੰਪਨੀ ‘ਚ ਕੰਮ ਕਰ ਰਿਹੈ ਇਹ ਬੰਦਾ, ਰਿਟਾਇਰਮੈਂਟ ਵੀ ਨਹੀਂ ਚਾਹੁੰਦਾ!

ਆਮ ਤੌਰ ‘ਤੇ ਕੋਈ ਵਿਅਕਤੀ 60 ਸਾਲਾਂ ਦੀ ਉਮਰ ਵਿੱਚ ਨੌਕਰੀ ਤੋਂ ਰਿਟਾਇਰ ਹੋ ਜਾਂਦਾ ਹੈ ਜਾਂ ਕਈ ਨੌਕਰੀਆਂ ਬਦਲ ਚੁੱਕਿਆ ਹੁੰਦਾ ਹੈ। ਪਰ...

ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹੀ ਲੜਨਗੇ ਚੋਣ, ਹਰਸਿਮਰਤ ਬਾਦਲ ਨੇ ਕੀਤਾ ਸਪੱਸ਼ਟ

ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਭਗ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ...

ਹਰਿਆਣਾ ‘ਚ ਕੋਵਿਡ ਕਾਰਨ 18 ਲੋਕਾਂ ਦੀ ਹੋਈ ਮੌਤ, ਪੰਜਾਬ ਦੇ 11 ਜ਼ਿਲ੍ਹਿਆਂ ‘ਚ 30 ਮਰੀਜ਼ ਹੋਏ ਕੋਰੋਨਾ ਦਾ ਸ਼ਿਕਾਰ

ਮੰਗਲਵਾਰ ਨੂੰ ਹਰਿਆਣਾ ਵਿੱਚ ਕੋਰੋਨਾ ਦੇ 6029 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 18 ਮਰੀਜ਼ਾਂ ਦੀ ਮੌਤ ਹੋ ਗਈ। ਫਿਲਹਾਲ ਇਨਫੈਕਸ਼ਨ ਦੀ ਦਰ ਵਧ...

ਜਸਵਿੰਦਰ ਸਿੰਘ ਜੱਸੀ ਨੇ ਛੱਡਿਆ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਦਾ ਅਹੁਦਾ, ਲੜਨਗੇ ਆਜ਼ਾਦ ਚੋਣ

ਵਿਧਾਨ ਸਭਾ ਚੋਣਾਂ ਦਾ ਸਮਾਂ ਬਿਲਕੁਲ ਨੇੜੇ ਹੈ ਪਰ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਝਟਕੇ ਲੱਗ ਰਹੇ ਹਨ। ਕਈ ਆਗੂ ਪਾਰਟੀ ਛੱਡ ਕੇ ਜਾ ਰਹੇ...

ਪੰਜਾਬ : ਪ੍ਰੇਮ ਸਿੰਘ ਨੂੰ ਪਦਮਸ਼੍ਰੀ ਐਵਾਰਡ, ਕੁਸ਼ਠ ਰੋਗੀਆਂ ਦੀ ਸੇਵਾ ‘ਚ ਪਤਨੀ ਦੇ ਗਹਿਣੇ ਤੇ ਘਰ ਤੱਕ ਵੇਚ ਦਿੱਤਾ

ਕੁਸ਼ਠ ਰੋਗੀਆਂ ਤੇ ਸਮਾਜ ਸੇਵਾ ਲਈ ਆਪਣੀ ਪਤਨੀ ਦੇ ਗਹਿਣੇ ਤੇ ਘਰ ਵੇਚਣ ਵਾਲੇ ਪ੍ਰੇਮ ਸਿੰਘ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ...

ਚੰਡੀਗੜ੍ਹ: ਕੋਰੋਨਾ ਕੇਸ ਵਿੱਚ ਗਿਰਾਵਟ ਹੋਈ ਦਰਜ, ਮਾਹਰਾਂ ਅਨੁਸਾਰ ਕਿਸੇ ਵੀ ਸਿੱਟੇ ਤੇ ਪਹੁੰਚਣਾ ਹੋਵੇਗੀ ਜਲਦਬਾਜ਼ੀ

ਸ਼ਹਿਰ ਵਿਚ ਕੋਰੋਨਾ ਦੇ ਕੇਸ ਘੱਟ ਹੋਣੇ ਸ਼ੁਰੂ ਹੋ ਗਏ ਹਨ ਅਤੇ ਨਾਲ ਹੀ ਸਕਾਰਾਤਮਕਤਾ ਦਰ ਵਿੱਚ ਵੀ ਗਿਰਾਵਟ ਆ ਰਹੀ ਹੈ। ਪਿਛਲੇ ਕੁਝ ਦਿਨਾਂ...

ਵੋਟਾਂ ਵਾਲੇ ਦਿਨ ਕਰਮਚਾਰੀਆਂ ਦੀ ਛੁੱਟੀ ਦੇ ਨਹੀਂ ਕੱਟੇ ਜਾਣਗੇ ਪੈਸੇ, ਚੋਣ ਕਮਿਸ਼ਨ ਨੇ ਦਿੱਤੇ ਹੁਕਮ

ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਉਸ ਦਿਨ ਚੋਣ ਕਮਿਸ਼ਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਛੁੱਟੀ ਹੋਣ ਦੇ ਬਾਵਜੂਦ...

ਯੁਵਰਾਜ ਸਿੰਘ ਬਣੇ ਪਾਪਾ, ਹੇਜ਼ਲ ਨੇ ਬੇਟੇ ਨੂੰ ਦਿੱਤਾ ਜਨਮ, ਟਵੀਟ ਕਰ ਸਾਂਝੀ ਕੀਤੀ ਖ਼ੁਸ਼ੀ

ਭਾਰਤ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਪਿਤਾ ਬਣ ਗਏ ਹਨ। ਮੰਗਲਵਾਰ ਨੂੰ ਉਨ੍ਹਾਂ ਦੀ ਪਤਨੀ ਹੇਜ਼ਲ ਕੀਚ ਨੇ ਬੇਟੇ ਨੂੰ ਜਨਮ ਦਿੱਤਾ। ਯੁਵੀ...

ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੂੰ ਮਿਲਿਆ ਪਦਮਸ਼੍ਰੀ ਐਵਾਰਡ, ਟਵੀਟ ਕਰ ਪ੍ਰਗਟਾਈ ਖ਼ੁਸ਼ੀ

ਪੈਰਾਲੰਪਿਕ ਖੇਡਾਂ ‘ਚ ਦੋ ਸੋਨ ਤਮਗਿਆਂ ਸਣੇ ਤਿੰਨ ਤਮਗੇ ਜਿੱਤਣ ਵਾਲੇ ਦੇਵੇਂਦਰ ਝਾਝਰੀਆ ਨੂੰ ਪਦਮ ਭੂਸ਼ਣ ਜਦਕਿ ਟੋਕੀਓ ਓਲੰਪਿਕ ਖੇਡਾਂ...

ਲੰਮੀ ਹੇਕ ਦੀ ਮੱਲਿਕਾ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਣ, 45 ਸੈਕੰਡ ਹੇਕ ਦਾ ਰਿਕਾਰਡ ਕਾਇਮ

ਪੰਜਾਬ ਦੇ ਲੋਕ ਵਿਰਸੇ ਨੂੰ ਸਾਰੀ ਉਮਰ ਸੰਭਾਲਣ ਵਾਲੀ ਸੁਰਾਂ ਦੀ ਮੱਲਿਕਾ ਗੁਰਮੀਤ ਬਾਵਾ ਨੂੰ ਮਰਨ ਉਪਰੰਤ ਪਦਮ ਭੂਸ਼ਣ ਪੁਰਸਕਾਰ ਨਾਲ...

ਕੜਾਕੇ ਦੀ ਠੰਡ ਕਾਰਨ 1155 ਟਰੇਨਾਂ ਹੋਈਆਂ ਰੱਦ, ਜਾਣੋ ਕਦ ਤੱਕ ਚੱਲੇਗੀ ਸੀਤ ਲਹਿਰ

ਭਾਰਤੀ ਮਾਨਤਾਵਾਂ ਦੇ ਅਨੁਸਾਰ ਇਹ ਮੰਨਿਆ ਜਾਂਦਾ ਹੈ ਕਿ ਮਕਰ ਸੰਕ੍ਰਾਂਤੀ ਯਾਨੀ 14 ਜਨਵਰੀ ਤੋਂ ਬਾਅਦ ਠੰਡ ਹੌਲੀ-ਹੌਲੀ ਘੱਟਣੀ ਸ਼ੁਰੂ ਹੋ...

73ਵਾਂ ਗਣਤੰਤਰ ਦਿਵਸ : CM ਚੰਨੀ ਜਲੰਧਰ ‘ਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਲਹਿਰਾਉਣਗੇ ਝੰਡਾ

73ਵੇਂ ਰਾਜ ਪੱਧਰੀ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਵੇਰੇ 10 ਵਜੇ ਜਲੰਧਰ ਵਿਖੇ...

ਭਾਰਤ ਦਾ 73ਵੇਂ ਗਣਤੰਤਰ ਦਿਵਸ ਅੱਜ, ਇਤਿਹਾਸਕ ਪਰੇਡ ‘ਚ ਪਹਿਲੀ ਵਾਰ ਦੇਖਣ ਨੂੰ ਮਿਲਣਗੇ ਵੱਖ-ਵੱਖ ਨਜ਼ਾਰੇ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ ਬੁੱਧਵਾਰ 26 ਜਨਵਰੀ ਨੂੰ 73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਭਾਰਤ ਦੀ ਫੌਜੀ ਤਾਕਤ,...

ਦੇਸ਼ ਮਨਾ ਰਿਹੈ 73ਵਾਂ ਗਣਤੰਤਰ ਦਿਵਸ, ਦਿੱਲੀ ਵਿੱਚ ਇਹ ਸੜਕਾਂ ਰਹਿਣਗੀਆਂ ਬੰਦ; ਜਾਣੋ ਰੂਟ ਸਿਸਟਮ

26 ਜਨਵਰੀ ਨੂੰ ਦਿੱਲੀ ਦੇ ਰਾਜਪਥ ‘ਤੇ ਪਰੇਡ ਦੀ ਸਮਾਪਤੀ ਤੱਕ ਵਿਜੇ ਚੌਕ ਤੋਂ ਇੰਡੀਆ ਗੇਟ ਤੱਕ ਆਵਾਜਾਈ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-01-2022

ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ...

ਪੰਜਾਬ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ 23 ਉਮੀਦਵਾਰਾਂ ਦੀ ਸੂਚੀ ਜਾਰੀ

ਪੰਜਾਬ ਕਾਂਗਰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 23 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ...

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਲੋਕ ਇਨਸਾਫ ਪਾਰਟੀ ਨੇ ਐਲਾਨੇ 24 ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਮਰਜੀਤ ਸਿੰਘ ਬੈਂਸ ਦੀ ‘ਲੋਕ ਇਨਸਾਫ ਪਾਰਟੀ’ ਵੱਲੋਂ 24 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ...

ਮਿਸਰ ‘ਚ ਮਿਲੀ ਦੁਨੀਆ ਦੀ ਪਹਿਲੀ ਗਰਭਵਤੀ ‘ਮਮੀ’, ਪੇਟ ‘ਚ ਭਰੂਣ ਸੁਰੱਖਿਅਤ ਪਰ ਹੱਡੀਆਂ ਗਾਇਬ

2000 ਸਾਲ ਪੁਰਾਣੀ ਇਕ ਮਮੀ ਦੇ ਪੇਟ ਵਿਚ ਸੁਰੱਖਿਅਤ ਭਰੂਣ ਮਿਲਿਆ ਹੈ। ਇਹ ਭਰੂਣ ਬਿਲਕੁਲ ਉਂਝ ਹੀ ਹੈ ਜਿਵੇਂ ਆਚਾਰ ਕਈ ਸਾਲ ਤੱਕ ਠੀਕ ਰਹਿੰਦਾ ਹੈ।...

ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ 10ਵੀਂ, 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਲਿਆ ਫੈਸਲਾ

ਹਰਿਆਣਾ ਸਰਕਾਰ ਨੇ 1 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਹੈ। 10ਵੀਂ, 11ਵੀਂ ਤੇ 12ਵੀਂ ਦੇ ਬੱਚਿਆਂ ਨੂੰ ਸਕੂਲ ਬੁਲਾਇਆ ਜਾਵੇਗਾ। ਸਿੱਖਿਆ...

ਗੋਲਡਨ ਬੁਆਏ ਨੀਰਜ ਚੋਪੜਾ ਨੂੰ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਟੋਕੀਓ ਓਲੰਪਿਕ ਵਿਚ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਨ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਹੁਣ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ...

22 ਮਹੀਨੇ ਦੇ ਬੱਚੇ ਨੇ ਕਰ ਦਿੱਤੀ ਡੇਢ ਲੱਖ ਦੀ ਸ਼ੌਪਿੰਗ, ਸੱਚ ਜਾਣ ਕੇ ਹੈਰਾਨ ਰਹਿ ਗਈ ਮਾਂ !

ਕੀ ਤੁਸੀ ਕਦੇ ਸੁਣਿਆ ਹੈ ਕਿ 22 ਮਹੀਨੇ ਦੇ ਬੱਚੇ ਨੇ ਸ਼ੌਪਿੰਗ ਕੀਤੀ ਹੈ। ਜੇ ਨਹੀਂ ਤਾਂ ਅਸੀਂ ਅੱਜ ਤੁਹਾਨੂੰ ਇੱਕ ਅਜਿਹੇ ਹੀ ਬੱਚੇ ਬਾਰੇ ਦੱਸਣ...

ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਸਣੇ 6 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ

ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਸ੍ਰੀ...

ਪੰਜਾਬ ਚੋਣਾਂ : ਅਕਾਲੀ-ਬਸਪਾ ਗੱਠਜੋੜ ਨੇ ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਨੂੰ ਐਲਾਨਿਆ CM ਚਿਹਰਾ

ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਸੁਖਬੀਰ...

ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ

ਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ...

‘ਸਿਆਸਤ ਛੱਡ ਦੇਵਾਂਗਾ ਜੇ ਮਜੀਠੀਆ ਖਿਲਾਫ ਇੱਕ ਵੀ ਸਬੂਤ ਮਿਲ ਜਾਵੇ’ : ਸੁਖਬੀਰ ਸਿੰਘ ਬਾਦਲ

ਸਾਬਕਾ ਅਕਾਲੀ ਆਗੂ ਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਵੱਲੋਂ ਇਸ ਮਾਮਲੇ ਵਿੱਚ...

ਪ੍ਰੋ ਕਬੱਡੀ ਲੀਗ ‘ਤੇ ਪਈ ਕੋਰੋਨਾ ਦੀ ਮਾਰ, ਸ਼ਡਿਊਲ ‘ਚ ਹੋਇਆ ਬਦਲਾਅ ਤੇ ਇੰਨ੍ਹਾਂ ਟੀਮਾਂ ਦੇ ਮੈਚ ਮੁਲਤਵੀ

ਮੰਗਲਵਾਰ ਨੂੰ ਬੈਂਗਲੁਰੂ ਦੇ ਸ਼ੈਰਾਟਨ ਗ੍ਰੈਂਡ ਵ੍ਹਾਈਟਫੀਲਡ ‘ਚ ਖੇਡੇ ਜਾਣ ਵਾਲੇ ਪ੍ਰੋ ਕਬੱਡੀ ਲੀਗ ਸੀਜ਼ਨ 8 ਦਾ ਦੂਜਾ ਮੈਚ ਮੁਲਤਵੀ ਕਰ...

ਪੰਜਾਬ ਚੋਣਾਂ : ਮਨਪ੍ਰੀਤ ਇਯਾਲੀ ਸਣੇ ਕਈ ਅਕਾਲੀ ਆਗੂਆਂ ਨੇ ਭਰੇ ਨਾਮਜ਼ਦਗੀ ਪੱਤਰ, ਭਲਕੇ ਛੁੱਟੀ

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਲੁਧਿਆਣਾ ਦੇ ਦਾਖਾ ਤੋਂ ਮਨਪ੍ਰੀਤ ਇਆਲੀ,...

ਰਾਹੁਲ ਗਾਂਧੀ ਪੰਜਾਬ ਫੇਰੀ ਦੌਰਾਨ 117 ਉਮੀਦਵਾਰਾਂ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਸਾਰੀਆਂ ਸਿਆਸੀ ਪਾਰਟੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੂਰੀ ਤਰ੍ਹਾਂ ਤੋਂ ਸਰਗਰਮ ਹਨ। ਹਰੇਕ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਸੋਹਣਾ-ਮੋਹਣਾ ਨੂੰ ਸੌਂਪੇ ਸ਼ਨਾਖਤੀ ਕਾਰਡ

ਚੰਡੀਗੜ੍ਹ : ਅੰਮ੍ਰਿਤਸਰ ਦੇ ਜੁੜਵਾਂ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜੋ ਸੋਹਣਾ-ਮੋਹਨਾ ਵਜੋਂ ਮਸ਼ਹੂਰ ਹਨ, ਪਿਛਲੇ ਸਾਲ 18 ਸਾਲ ਦੇ ਹੋ ਗਏ।...

ਬੁਰਕੀਨਾ ਫ਼ਾਸੋ ‘ਚ ਫੌਜ ਵੱਲੋਂ ਤਖਤਾਪਲਟ, Live ਟੀਵੀ ‘ਤੇ ਰਾਸ਼ਟਰਪਤੀ ਨੂੰ ਹਟਾਇਆ, ਪੜ੍ਹੋ ਵਜ੍ਹਾ

ਪੱਛਮੀ ਅਫ਼ਰੀਕਾ ਦੇ ਇੱਕ ਦੇਸ਼ ਬੁਰਕੀਨਾ ਫ਼ਾਸੋ ਵਿੱਚ ਫ਼ੌਜ ਨੇ ਤਖ਼ਤਾ ਪਲਟ ਦਿੱਤਾ ਹੈ। ਦਰਅਸਲ, ਸੈਨਿਕਾਂ ਨੇ ਰਾਸ਼ਟਰਪਤੀ ਰੋਚ ਕਾਬੋਰੇ...

ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, BJP ‘ਚ ਸ਼ਾਮਿਲ ਹੋਏ ਆਰਪੀਐਨ ਸਿੰਘ

ਅਗਲੇ ਮਹੀਨੇ ਤੋਂ ਯੂਪੀ ਅਤੇ ਪੰਜਾਬ ਸਣੇ ਭਾਰਤ ਦੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਰ ਚੋਣਾਂ ਤੋਂ ਪਹਿਲਾ ਆਗੂਆਂ...

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ 3 ਦਿਨਾਂ ਲਈ ਗ੍ਰਿਫਤਾਰੀ ‘ਤੇ ਲਾਈ ਰੋਕ

ਚੰਡੀਗੜ੍ਹ : ਡਰੱਗ ਕੇਸ ਵਿੱਚ ਹਾਈਕੋਰਟ ਵੱਲੋਂ ਸਾਬਕਾ ਅਕਾਲੀ ਆਗੂ ਤੇ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ...

ਪਾਕਿਸਤਾਨ ਵੱਲੋਂ ਆਉਣ ਵਾਲੇ ਡਰੋਨ ਸੁੱਟਣ ਲਈ BSF ਨੂੰ ਮਿਲੇਗੀ ਇਹ ਖਾਸ ਬੰਦੂਕ, ਦੂਰੋਂ ਹੀ ਲਗਾਵੇਗੀ ਨਿਸ਼ਾਨਾ

ਭਾਰਤ ਲਈ ਸੁਰੱਖਿਆ ਲਈ ਚੁਣੌਤੀ ਬਣੇ ਪਾਕਿਸਤਾਨੀ ਡਰੋਨ ਦੇ ਦਿਨ ਹੁਣ ਬਹੁਤ ਘੱਟ ਰਹਿ ਗਏ ਹਨ। ਸਰਹੱਦ ‘ਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਰੋਕਣ...

ਬੋਰਿਸ ਜਾਨਸਨ ਸਰਕਾਰ ਦਾ ਐਲਾਨ, 11 ਫ਼ਰਵਰੀ ਤੋਂ UK ਆਉਣ ਵਾਲੇ ਲੋਕਾਂ ਨੂੰ ਕੋਵਿਡ ਟੈਸਟ ਦੀ ਲੋੜ ਨਹੀਂ

ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਭਾਰਤ ਤੋਂ ਅਤੇ ਹੋਰ ਦੋਸ਼ਾਂ ਤੋਂ ਯੂਕੇ ਵਿੱਚ ਆਉਣ ਵਾਲੇ ਕੌਮਾਂਤਰੀ ਯਾਤਰੀਆਂ ਨੂੰ ਵੱਡੀ ਰਾਹਤ...

ਹਰਿਆਣਾ ਸਰਕਾਰ ਨੇ ਘਰ ਵਾਪਸੀ ਦੇ 90 ਦਿਨਾਂ ਪਿੱਛੋਂ ਕਿਸਾਨਾਂ ਖ਼ਿਲਾਫ਼ 87 ਪਰਚੇ ਲਏ ਵਾਪਸ

ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਦੀ ਵਾਪਸੀ ਤੋਂ 90 ਦਿਨਾਂ ਬਾਅਦ ਹਰਿਆਣਾ ਸਰਕਾਰ ਨੇ ਅੰਦੋਲਨ ਦੌਰਾਨ ਉਨ੍ਹਾਂ ਖ਼ਿਲਾਫ਼ ਦਰਜ ਕੀਤੀਆਂ...

CM ਚੰਨੀ ਵੱਲੋਂ ਕੀਤਾ ਕੰਮ ਕਾਬਿਲ-ਏ-ਤਾਰੀਫ਼, ਮੁੜ ਵੇਖਣਾ ਚਾਹੁੰਦਾ ਹਾਂ ਪੰਜਾਬ ਦਾ ਮੁੱਖ ਮੰਤਰੀ: ਸੋਨੂੰ ਸੂਦ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਦਾਕਾਰ ਸੋਨੂੰ ਸੂਦ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਤਾਰੀਫ ਕੀਤੀ ਹੈ। ਉਨ੍ਹਾਂ...

ਪੰਜਾਬ ਚੋਣਾਂ : ਬਲੈਕ ਮਨੀ ਦੀ ਵਰਤੋਂ ‘ਤੇ ਸ਼ਿਕੰਜਾ ਕੱਸੇਗਾ IT ਵਿਭਾਗ, ਬਣਾਈਆਂ ਟੀਮਾਂ, ਟੋਲ ਫ੍ਰੀ ਨੰਬਰ ਵੀ ਜਾਰੀ

ਪੰਜਾਬ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਨੂੰ ਲੈ ਕੇ ਇਨਕਮ ਟੈਕਸ ਵਿਭਾਗ ਸ਼ਿਕੰਜਾ ਕੱਸਣ ਦੀ ਤਿਆਰੀ ਵਿੱਚ ਹੈ। ਚੋਣ ਕਮਿਸ਼ਨ ਇਨਕਮ ਟੈਕਸ ਨੇ...

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਯਾਤਰਾ ਸਬੰਧੀ ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼

ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਡੀ.ਸੀ. ਚਰਨਦੀਪ ਸਿੰਘ ਵੱਲੋਂ ਵੀਕੈਂਡ ਪਾਬੰਦੀਆਂ...

ਸਹਾਰਾ ਰੇਗਿਸਤਾਨ ‘ਚ ਤਪਣ ਵਾਲੀ ਰੇਤ ‘ਤੇ ਹੋਈ ਬਰਫਬਾਰੀ, ਵਿਗਿਆਨੀਆਂ ਨੇ ਦੱਸਿਆ ਖਤਰੇ ਦੀ ਘੰਟੀ

ਦੁਨੀਆ ਦੇ ਸਭ ਤੋਂ ਗਰਮ ਰੇਗਿਸਤਾਨ ਸਹਾਰਾ ‘ਚ ਬਰਫ ਪੈਣ ਦੀ ਘਟਨਾ ਇਨ੍ਹੀਂ ਦਿਨੀਂ ਚਰਚਾ ‘ਚ ਹੈ। ਸਹਾਰਾ ਦਾ ਇਹ ਵਿਸ਼ਾਲ ਰੇਗਿਸਤਾਨ 11...

‘CM ਫੇਸ ਦੀ ਰੇਸ’ ‘ਚ ਬਾਜਵਾ ਦੀ ਵੀ ਐਂਟਰੀ, ਕਾਂਗਰਸ ਨੇ ਵੀਡੀਓ ‘ਚ ਦਿੱਤੇ ਸੰਕੇਤ

ਹੁਣ ਪੰਜਾਬ ਵਿੱਚ ਕਾਂਗਰਸ ਦੇ ਸੀ.ਐੱਮ. ਚਿਹਰੇ ਦੀ ਦੌੜ ਵਿੱਚ ਇੱਕ ਹੋਰ ਚਿਹਰੇ ਦੀ ਐਂਟਰੀ ਹੋ ਗਈ ਹੈ। ਲੜਾਈ ਵਿੱਚ ਇੱਕ ਨਵਾਂ ਚਿਹਰਾ ਉਤਰਿਆ...

Amazon ਨੇ ਮੁੜ ਕੀਤਾ ਤਿਰੰਗੇ ਦਾ ਅਪਮਾਨ ! ਸੋਸ਼ਲ ਮੀਡੀਆ ‘ਤੇ ਉੱਠੀ ਬਾਈਕਾਟ ਕਰਨ ਦੀ ਮੰਗ

ਆਨਲਾਈਨ ਸ਼ਾਪਿੰਗ ਪਲੇਟਫਾਰਮ Amazon ਨੂੰ ਇੱਕ ਵਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਟਵਿੱਟਰ ‘ਤੇ #Amazon_Insults_National_Flag ਟ੍ਰੈਂਡ ਕਰ ਰਿਹਾ...

27 ਜਨਵਰੀ ਨੂੰ ਰਾਹੁਲ ਗਾਂਧੀ ਆਉਣਗੇ ਪੰਜਾਬ, ਜਲੰਧਰ ‘ਚ ਕਰਨਗੇ ਵਰਚੁਅਲ ਰੈਲੀ

ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ੁਰੂ ਹੋ ਚੁੱਕੀ ਹੈ। ਪਾਰਟੀਆਂ ਚੋਣ...

UP ਚੋਣਾਂ : ਕਾਂਗਰਸ ਨੂੰ ਝਟਕਾ, RPN ਸਿੰਘ ਨੇ ਦਿੱਤਾ ਅਸਤੀਫਾ, BJP ‘ਚ ਹੋ ਸਕਦੇ ਨੇ ਸ਼ਾਮਿਲ

ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਆਰਪੀਐਨ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ...