Jan 14

ਕਿਸਾਨ ਨੇਤਾਵਾਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਫਸਿਆ ਪੇਚ, ਚੜੂਨੀ ਬੋਲੇ ‘ਇਕੱਲੇ ਹੀ ਲੜ ਲਵਾਂਗੇ ਚੋਣ’

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਚੋਣ ਮੈਦਾਨ ਵਿਚ ਕੂਦਣ ਦਾ ਐਲਾਨ ਕਰ ਦਿੱਤਾ ਹੈ। ਅਜਿਹੇ ਵਿਚ ਉਨ੍ਹਾਂ ਨੂੰ ਆਪਣਿਆਂ ਤੋਂ ਹੀ ਚੁਣੌਤੀ...

ਯੂਪੀ ਚੋਣਾਂ : ਸੰਜੇ ਰਾਉਤ ਦਾ ਦਾਅਵਾ, ਕਿਹਾ -‘BJP ਦੇ 10 ਹੋਰ ਮੰਤਰੀ ਦੇਣਗੇ ਅਸਤੀਫ਼ੇ, ਸਮਝੋ ਕਿੱਧਰ ਨੂੰ ਚੱਲ ਰਹੀ ਹੈ ਹਵਾ’

ਅਗਲੇ ਮਹੀਨੇ ਯੂਪੀ ਅਤੇ ਪੰਜਾਬ ਸਣੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਕਾਰਨ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ।...

ਚੰਡੀਗੜ੍ਹ ‘ਚ ਨਹੀਂ ਲੱਗੇਗਾ ਵੀਕੈਂਡ ਲਾਕਡਾਊਨ, ਰਾਤ 10 ਵਜੇ ਤੱਕ ਖੁੱਲ੍ਹੇ ਰਹਿਣਗੇ ਹੋਟਲ ਤੇ ਕੈਫੇ

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਵਿਚ ਹੋਈ ਵਾਰ ਰੂਮ ਦੀ ਬੈਠਕ ਵਿਚ ਫੈਸਲਾ ਲਿਆ ਗਿਆ ਕਿ...

ਅਖਿਲੇਸ਼ ਯਾਦਵ ਨੂੰ ਮਿਲਣ ਪਹੁੰਚੇ ਚੰਦਰਸ਼ੇਖਰ ਆਜ਼ਾਦ, ਯੂਪੀ ਦੀ ਸਿਆਸਤ ‘ਚ ਵੱਡੀ ਉਥਲ-ਪੁਥਲ ਦੇ ਸੰਕੇਤ

ਯੂਪੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੀ ਰਾਜਨੀਤੀ ਵਿੱਚ ਵੱਡੀ ਉਥਲ-ਪੁਥਲ ਦੇ ਸੰਕੇਤ ਮਿਲ ਰਹੇ ਹਨ। ਆਜ਼ਾਦ ਸਮਾਜ ਪਾਰਟੀ...

ਕੇਰਲ: ਨਨ ਜ਼ਬਰ ਜਨਾਹ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਕੀਤਾ ਬਰੀ

ਕੇਰਲ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਨਨ ਜ਼ਬਰ ਜਨਾਹ ਮਾਮਲੇ ‘ਚ ਬਿਸ਼ਪ ਫਰੈਂਕੋ ਮੁਲੱਕਲ ਨੂੰ ਬਰੀ ਕਰ ਦਿੱਤਾ ਹੈ। ਮੁਲੱਕਲ ‘ਤੇ...

ਦੇਸ਼ ਵਿੱਚ ਇੱਕ ਦਿਨ ‘ਚ 2.62 ਲੱਖ ਕੋਰੋਨਾ ਮਾਮਲੇ ਆਏ ਸਾਹਮਣੇ, 1.08 ਲੱਖ ਹੋਏ ਠੀਕ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 2 ਲੱਖ 62 ਹਜ਼ਾਰ 22 ਕੋਰੋਨਾ ਸੰਕਰਮਿਤ ਪਾਏ ਗਏ ਹਨ। 1 ਲੱਖ 8 ਹਜ਼ਾਰ 708 ਮਰੀਜ਼ ਠੀਕ ਹੋ ਗਏ ਅਤੇ 314 ਦੀ ਮੌਤ ਹੋ...

ਲੋਹੜੀ ਵਾਲੇ ਦਿਨ ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਹੋਈ ਮੌਤ

ਲੋਹੜੀ ਵਾਲੇ ਦਿਨ ਅਮਰੀਕਾ ਤੋਂ ਬੁਰੀ ਖਬਰ ਸਾਹਮਣੇ ਆਈ ਹੈ ਜਿਥੇ ਸੜਕ ਹਾਦਸੇ ਵਿਚ ਪੰਜਾਬ ਦੇ ਦੇ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨ...

ਸੈਨਾ ਮੁਖੀ ਨਰਵਣੇ ਦੇ ਬਿਆਨ ਤੋਂ ਘਬਰਾਇਆ ਪਾਕਿਸਤਾਨ, ਕਿਹਾ-ਭਾਰਤ ਕਰ ਸਕਦਾ ਹੈ ਗੁਪਤ ਫੌਜੀ ਕਾਰਵਾਈ

ਭਾਰਤੀ ਸੈਨਾ ਮੁਖੀ ਜਨਰਲ ਐੱਮਐੱਮ ਨਰਵਣੇ ਨੇ ਪਾਕਿਸਤਾਨ ਦੇ ਪ੍ਰੋਕਸੀ ਵਾਰ ਤੇ ਅੱਤਵਾਦੀਆਂ ਦੀ ਘੁਸਪੈਠ ‘ਤੇ ਖੁਲਾਸੇ ਨਾਲ ਇਮਰਾਨ ਖਾਨ...

CM ਚੰਨੀ ਨੇ ਸ਼ਾਇਰਾਨਾ ਅੰਦਾਜ਼ ‘ਚ ਕੀਤੀ PM ਮੋਦੀ ਦੀ ਲੰਬੀ ਉਮਰ ਦੀ ਕਾਮਨਾ “ਤੁਮ ਸਲਾਮਤ ਰਹੋ ਕਿਆਮਤ ਤੱਕ….

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ‘ਤੇ ਆਖਰਕਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਫਸੋਸ ਪ੍ਰਗਟ...

ਚੰਗੀ ਖ਼ਬਰ! 20 ਰੁਪਏ ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਹੁਣ ਕੀ ਹੈ ਨਵਾਂ ਰੇਟ

ਕੇਂਦਰ ਸਰਕਾਰ ਨੇ ਕਿਹਾ ਕਿ ਦੇਸ਼ ਭਰ ਵਿੱਚ ਖਾਣ ਵਾਲੇ ਤੇਲ ਦੀਆਂ ਪ੍ਰਚੂਨ ਕੀਮਤਾਂ ਇੱਕ ਸਾਲ ਪਹਿਲਾਂ ਗਲੋਬਲ ਮਾਰਕੀਟ ਦੇ ਮੁਕਾਬਲੇ ਵੱਧ ਹਨ...

ਮਕਰ ਸੰਕ੍ਰਾਂਤੀ ‘ਤੇ PM ਮੋਦੀ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਦੇਸ਼ ਭਰ ਵਿਚ ਅੱਜ ਮਕਰ ਸੰਕ੍ਰਾਂਤੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ...

ਯੂਪੀ ਚੋਣਾਂ ਲਈ ਭਾਜਪਾ ਦੀ ਪਹਿਲੀ ਲਿਸਟ ਅੱਜ, ਪਾਰਟੀ ਜਾਰੀ ਕਰ ਸਕਦੀ ਹੈ 172 ਉਮੀਦਵਾਰਾਂ ਦੇ ਨਾਂ

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਅੱਜ (14 ਜਨਵਰੀ) ਆਪਣੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਦੱਸ ਦੇਈਏ...

ਅੰਮ੍ਰਿਤਸਰ ‘ਚ 2826 ਐਕਟਿਵ ਕੋਰੋਨਾ ਕੇਸ ਆਏ ਸਾਹਮਣੇ: 24 ਘੰਟਿਆਂ ‘ਚ ਮਿਲੇ 731 ਮਰੀਜ਼ ਇਕ ਦੀ ਮੌਤ

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਰੋਨਾ ਦੀ ਤੀਜੀ ਲਹਿਰ ਵਿੱਚ ਪਾਜ਼ੀਟਿਵ ਕੇਸਾਂ ਦੀ ਰਫ਼ਤਾਰ ਤਿੰਨ ਗੁਣਾ ਵੱਧ ਹੈ। ਸਕਾਰਾਤਮਕਤਾ ਦਰ...

ਪੰਜਾਬ ਕਾਂਗਰਸ ਟਿਕਟ ਨੂੰ ਲੈ ਕੇ ਛਿੜਿਆ ਵਿਵਾਦ, 70 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋ ਸਕਦੀ ਹੈ ਅੱਜ

ਪੰਜਾਬ ਵਿੱਚ ਕਾਂਗਰਸ ਦੀਆਂ ਚੋਣ ਟਿਕਟਾਂ ਨੂੰ ਲੈ ਕੇ ਕਾਂਗਰਸੀਆਂ ਵਿੱਚ ਹੰਗਾਮਾ ਮਚ ਗਿਆ ਹੈ। ਵੀਰਵਾਰ ਦੇਰ ਰਾਤ ਕੇਂਦਰੀ ਚੋਣ ਕਮੇਟੀ...

ਅੱਜ ਦਾ ਹੁਕਮਨਾਮਾ (14-01-2022)

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ...

ਖਾਲਿਸਤਾਨ ਬਣਾਉਣ ਲਈ SFJ ਨੇ ਇਮਰਾਨ ਖਾਨ ਤੋਂ ਮੰਗਿਆ ਸਾਥ, PAK ਮੀਡੀਆ ਵੀ ਸ਼ਾਮਲ

ਖਾਲਿਸਤਾਨੀ ਅੱਤਵਾਦੀ ਸਮੂਹ ਸਿੱਖ ਫਾਰ ਜਸਟਿਸ (SFJ) PM ਮੋਦੀ ਦੀ ਸੁਰੱਖਿਆ ਦੀ ਕੁਤਾਹੀ ਅਤੇ ਆਉਣ ਵਾਲੀਆਂ ਪੰਜਾਬ ਚੋਣਾਂ ਨੂੰ ਲੈ ਕੇ ਦੇਸ਼ ਦਾ...

ਵਿਧਾਨ ਸਭਾ ਚੋਣਾਂ : ਟਵਿੱਟਰ ਦੀ ਇੱਕ ਕਲਿੱਕ ‘ਤੇ ਵੋਟਰਾਂ ਨੂੰ ਮਿਲੇਗੀ ਚੋਣਾਂ ਨੂੰ ਲੈ ਕੇ ਸਹੀ ਜਾਣਕਾਰੀ

ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਚਾਹੁੰਦਾ ਹੈ।...

ਪੰਜਾਬ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ, 2.5 ਕਿਲੋ RDX ਸਣੇ 12 ਜ਼ਿੰਦਾ ਕਾਰਤੂਸ ਬਰਾਮਦ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸੂਬੇ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੁਲਿਸ ਨੇ 2.5...

ਵੱਡੀ ਕਾਰਵਾਈ, ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ 23.8 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ : ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਦੌਰਾਨ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕਰਦੇ ਹੋਏ 12 ਜਨਵਰੀ ਤੱਕ ਕੁਲ 23.8 ਕਰੋੜ ਦੇ ਨਸ਼ੀਲੇ...

ਮੈਡੀਕਲ ਵਿਦਿਆਰਥੀਆਂ ਲਈ ਅਹਿਮ ਖ਼ਬਰ, 19 ਜਨਵਰੀ ਤੋਂ ਸ਼ੁਰੂ ਹੋਵੇਗੀ NEET-UG ਦੀ ਕਾਊਂਸਲਿੰਗ

ਮੈਡੀਕਲ UG ਦਾਖਲਾ 2021 ਲਈ NEET UG ਕਾਉਂਸਲਿੰਗ 2021 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ...

ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮੇਲਾ ਮਾਘੀ ਮੌਕੇ ਭਲਕੇ ਸ਼ੁੱਕਰਵਾਰ 14 ਜਨਵਰੀ ਨੂੰ ਸਾਰੇ ਸਰਕਾਰੀ ਦਫ਼ਤਰਾਂ,...

ਸੋਨਾ ਹੋਇਆ ਹੋਰ ਮਹਿੰਗਾ, 10 ਗ੍ਰਾਮ ਪਿੱਛੇ ਇੰਨੀ ਵਧੀ ਕੀਮਤ, ਚਾਂਦੀ ਦੇ ਵੀ ਵਧੇ ਰੇਟ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਹੋਇਆ ਹੈ। ਸੋਨੇ ਦੀਆਂ ਕੀਮਤਾਂ ਵਿੱਚ 10 ਗ੍ਰਾਮ ਪਿੱਛੇ 119 ਰੁਪਏ ਤੇ ਚਾਂਦੀ ਦੀਆਂ ਕੀਮਤਾਂ...

ਕਾਂਗਰਸ ਨੂੰ ਵੱਡਾ ਝਟਕਾ, PPCC ਦੇ ਜਨਰਲ ਸਕੱਤਰ ਜਸਪਾਲ ਸਿੰਘ ਅਕਾਲੀ ਦਲ ‘ਚ ਸ਼ਾਮਲ

ਮੋਹਾਲੀ: ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਨੂੰ ਲੈ ਕੇ ਸਿਆਸਤ ਵਿੱਚ ਲਗਾਤਾਰ ਉਥਲ-ਪੁਥਲ ਹੋ ਰਹੀ ਹੈ। ਕਈ ਲੀਡਰਾਂ...

ਗੁਰਪਤਵੰਤ ਪਨੂੰ ਨੇ PM ਸੁਰੱਖਿਆ ਮਾਮਲੇ ‘ਤੇ ਪਾਇਆ ਭੜਕਾਊ ਵੀਡੀਓ, ਪੰਜਾਬ vs ਭਾਰਤ ਬਣਾਉਣ ਦੀ ਸਾਜ਼ਿਸ਼

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਏ ਉਲੰਘਣਾ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਜਾਂਚ...

ਪੱਛਮੀ ਬੰਗਾਲ ਰੇਲ ਹਾਦਸਾ, 5 ਮੌਤਾਂ, 45 ਜ਼ਖਮੀ, ਉੱਚ ਪੱਧਰੀ ਜਾਂਚ ਦੇ ਹੁਕਮ

ਕੋਲਕਾਤਾ: ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲੇ ‘ਚ ਹੋਏ ਰੇਲ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਜਾਣ ਦੀ ਪੁਸ਼ਖਟੀ ਹੋਈ ਹੈ। ਮੌਕੇ...

ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਨਿਕਲੇ ਕੋਰੋਨਾ ਪੌਜੇਟਿਵ, ਆਪਣੇ ਆਪ ਨੂੰ ਘਰ ‘ਚ ਕੀਤਾ ਏਕਾਂਤਵਾਸ

ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਵਿਚਕਾਰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਮੱਲਿਕਾਰਜੁਨ...

ਪੱਛਮੀ ਬੰਗਾਲ : ਬੀਕਾਨੇਰ ਐਕਸਪ੍ਰੈੱਸ ਪਟੜੀ ਤੋਂ ਉਤਰੀ, ਇੱਕ-ਦੂਜੇ ‘ਤੇ ਚੜ੍ਹੇ ਡੱਬੇ, ਕਈ ਜ਼ਖਮੀ (ਤਸਵੀਰਾਂ)

ਪੱਛਮੀ ਬੰਗਾਲ ਦੇ ਦੋਮੋਹਾਨੀ ਵਿੱਚ ਵੀਰਵਾਰ ਨੂੰ ਰੇਲ ਹਾਦਸਾ ਵਾਪਰ ਗਿਆ। ਪਟਨਾ ਤੋਂ ਗੁਹਾਟੀ ਜਾ ਰਹੀ ਬੀਕਾਨੇਰ ਐਕਸਪ੍ਰੈੱਸ ਦੇ ਕੁਝ ਡੱਬੇ...

ਉਲੰਪਿਕ ਤਗਮਾ ਜੇਤੂ ਸਾਇਨਾ ਨੇਹਵਾਲ ਹੋਈ ਉਲਟਫੇਰ ਦਾ ਸ਼ਿਕਾਰ, 20 ਸਾਲਾਂ ਮਾਲਵਿਕਾ ਨੇ ਦਿੱਤੀ ਮਾਤ

ਦਿੱਲੀ ਦੇ ਕੇਡੀ ਜਾਧਵ ਇਨਡੋਰ ਸਟੇਡੀਅਮ ਵਿੱਚ ਬੈਡਮਿੰਟਨ ਇੰਡੀਆ ਓਪਨ ਟੂਰਨਾਮੈਂਟ ਖੇਡਿਆ ਜਾ ਰਿਹਾ ਹੈ।ਇੰਡੀਅਨ ਓਪਨ ਬੈਡਮਿੰਟਨ...

ਜੰਮੂ-ਕਸ਼ਮੀਰ : ਰਾਜੌਰੀ ‘ਚ ਕੰਟਰੋਲ ਰੇਖਾ ‘ਤੇ ਗੋਲੀ ਲੱਗਣ ਨਾਲ ਫੌਜ ਦੇ 2 ਜਵਾਨ ਸ਼ਹੀਦ

ਰਾਜੌਰੀ ਜ਼ਿਲੇ ‘ਚ ਕੰਟਰੋਲ ਰੇਖਾ ਦੇ ਨਾਲ-ਨਾਲ ਅਗਲੇ ਇਲਾਕੇ ‘ਚ ਵੀਰਵਾਰ ਨੂੰ ਸ਼ੱਕੀ ਗੋਲਾਬਾਰੀ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ।...

‘BJP ਨੇ ਕੀਤੀ ਬੇਇਨਸਾਫ਼ੀ, ਹੁਣ ਉਹ ਇਨਸਾਫ਼ ਦਾ ਚਿਹਰਾ ਬਣੇਗੀ’ : ਰਾਹੁਲ ਗਾਂਧੀ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਨੀਤੀ ‘ਚ ਇੱਕ ਵਾਰ ਫਿਰ ਉਨਾਓ...

ਚੋਣਾਂ ‘ਚ ਨਸ਼ਾ ਵੰਡਣ ਨੂੰ ਲੈ ਕੇ ਹਾਈਕੋਰਟ ਦਾ ਚੋਣ ਕਮਿਸ਼ਨ ਨੂੰ ਨੋਟਿਸ, ਸਰਕਾਰ ਤੋਂ ਵੀ ਪੁੱਛੇ 5 ਸਵਾਲ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਚੋਣਾਂ ਦੌਰਾਨ ਵੋਟਾਂ ਲੈਣ ਵਾਸਤੇ ਨਸ਼ਾ ਵੰਡਣ ਦਾ ਵੀ ਸਹਾਰਾ ਲਿਆ ਜਾਂਦਾ ਹੈ। ਪੰਜਾਬ ਵਿੱਚ ਨਸ਼ਿਆਂ...

ਕੀ ਵਧਣਗੀਆਂ ਪਬੰਦੀਆਂ ? ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ PM ਮੋਦੀ ਦੀ ਮੁੱਖ ਮੰਤਰੀਆਂ ਨਾਲ ਬੈਠਕ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਵਿਚਾਲੇ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਅਤੇ ਇਸ ਦੇ ਨਵੇਂ ਰੂਪ...

ਅੰਮ੍ਰਿਤਸਰ : ਲੋਹੜੀ ‘ਤੇ ਅਸਮਾਨੀਂ ਉੱਡੀਆਂ ਕਾਂਗਰਸੀ ਉਮੀਦਵਾਰਾਂ ਦੀਆਂ ਫੋਟੋਆਂ ਵਾਲੀਆਂ ਹਜ਼ਾਰਾਂ ਪਤੰਗਾਂ

ਚੋਣ ਕਮਿਸ਼ਨ ਨੇ ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਅਤੇ ਰੈਲੀਆਂ ‘ਤੇ 15 ਜਨਵਰੀ ਤੱਕ ਪਾਬੰਦੀ ਲਗਾ ਦਿੱਤੀ ਹੈ। ਲੋਕ ਸਿਰਫ਼...

ਪੰਜਾਬ ਚੋਣਾਂ ਲਈ BJP ‘ਚ ਜੱਦੋਜਹਿਦ, ਟਿਕਟ ਲੈਣ ਲਈ ਆਗੂਆਂ ‘ਚ ਲੱਗੀ ਰੇਸ, 117 ਹਲਕੇ ਤੇ 4000 ਤੋਂ ਵੱਧ ਅਰਜ਼ੀਆਂ

ਕਿਸਾਨ ਅੰਦੋਲਨ ਦੌਰਾਨ ਜਦੋਂ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਸਿਖਰ ‘ਤੇ ਸੀ, ਉਸ ਸਮੇਂ ਹਰ ਕੋਈ ਪਾਰਟੀ ਨਾਲ ਤੁਰਨ ਤੋਂ...

ਅਹਿਮ ਖ਼ਬਰ : ਡੇਰਾ ਬਿਆਸ ਨੇ ਹਫਤਾਵਾਰੀ ਸਤਿਸੰਗ ਪ੍ਰੋਗਰਾਮ ਕੀਤੇ ਰੱਦ

ਪੂਰੇ ਦੇਸ਼ ਦੇ ਨਾਲ ਪੰਜਾਬ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸ ਦੇ ਚੱਲਦਿਆਂ ਰਾਧਾ ਸਵਾਮੀ ਸਤਿਸੰਗ ਘਰ ਡੇਰਾ ਬਿਆਸ...

“ਭੈਣ ਮਾਲਵਿਕਾ ਸੂਦ ਲਈ ਨਹੀਂ ਕਰਾਂਗਾ ਚੋਣ ਪ੍ਰਚਾਰ, ਹਮੇਸ਼ਾ ਰਾਜਨੀਤੀ ਤੋਂ ਰਹਾਂਗਾ ਦੂਰ”: ਸੋਨੂੰ ਸੂਦ

ਕੋਰੋਨਾ ਕਾਲ ਦੌਰਾਨ ਲੋਕਾਂ ਦੀ ਮਦਦ ਕਰ ਮਸੀਹਾ ਬਣੇ ਸੋਨੂੰ ਸੂਦ ਭੈਣ ਮਾਲਵਿਕਾ ਸੂਦ ਦੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

74 ਸਾਲਾਂ ਬਾਅਦ ਕਰਤਾਰਪੁਰ ਲਾਂਘੇ ਨੇ ਮਿਲਾਏ ਦੋ ਵਿਛੜੇ ਭਰਾ, 1947 ਦੀ ਵੰਡ ਦੌਰਾਨ ਇੱਕ ਦੂਜੇ ਤੋਂ ਵੱਖ ਹੋਏ ਸੀ ਵੱਖ

ਭਾਰਤ-ਪਾਕਿਸਤਾਨ ਦੀ ਵੰਡ ਸਮੇਂ 74 ਸਾਲ ਪਹਿਲਾਂ ਵਿਛੜਨ ਵਾਲੇ ਦੋ ਭਰਾ ਬੁੱਧਵਾਰ ਨੂੰ ਇਸ ਤਰ੍ਹਾਂ ਮਿਲੇ ਕਿ ਦੋਵੇਂ ਭਾਵੁਕ ਹੋ ਕੇ ਰੋ ਪਏ, ਉੱਥੇ...

ਚੋਣਾਂ ਤੋਂ ਪਹਿਲਾਂ BJP ‘ਚ ਅਸਤੀਫ਼ਿਆਂ ਦੀ ਲੱਗੀ ਝੜੀ, ਧਰਮ ਸਿੰਘ ਸੈਣੀ ਸਣੇ ਤਿੰਨ ਹੋਰ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ

ਯੂਪੀ ਵਿੱਚ ਭਾਜਪਾ ਆਗੂਆਂ ਦੇ ਅਸਤੀਫ਼ਿਆਂ ਦਾ ਸਿਲਸਿਲਾ ਜਾਰੀ ਹੈ । ਯੋਗੀ ਸਰਕਾਰ ਵਿੱਚ ਮੰਤਰੀ ਧਰਮ ਸਿੰਘ ਸੈਣੀ ਨੇ ਵੀਰਵਾਰ ਨੂੰ ਪਾਰਟੀ...

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ

ਭਾਰਤ ਸਣੇ ਪੰਜਾਬ ਦੇ ਵਿੱਚ ਕੋਰੋਨਾ ਮਹਾਂਮਾਰੀ ਦੀ ਕਹਿਰ ਲਗਾਤਰ ਵੱਧਦਾ ਹੀ ਜਾ ਰਿਹਾ ਹੈ। ਆਏ ਦਿਨ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋ...

ਕੋਰੋਨਾ ਦੇ ਇਲਾਜ ਲਈ 8 ਮਹੀਨਿਆਂ ‘ਚ ਖਰਚੇ ਕੀਤੇ 8 ਕਰੋੜ, ਵੇਚੀ 50 ਏਕੜ ਜ਼ਮੀਨ; ਫਿਰ ਵੀ ਨਹੀਂ ਬਚੀ ਜਾਨ

ਦੇਸ਼ ਭਰ ‘ਚ ਕੋਰੋਨਾ ਵਾਇਰਸ ਦਾ ਸੰਕਰਮਣ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸੇ ਦੌਰਾਨ ਮੱਧ ਪ੍ਰਦੇਸ਼ ਦੇ ਰੀਵਾ ਤੋਂ ਇਕ ਦਰਦਨਾਕ ਘਟਨਾ...

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਮੁਰੀਦ ਹੋਏ UP ਦੇ CM ਯੋਗੀ ਆਦਿਤਿਆਨਾਥ, ਕਹੀ ਇਹ ਗੱਲ

ਅਕਸਰ ਆਪਣੇ ਵਿਵਾਦਿਤ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ...

ਯੂਪੀ ਚੋਣਾਂ ਤੋਂ ਪਹਿਲਾਂ BJP ‘ਚ ਪਈ ਫੁੱਟ ! 8ਵੇਂ ਵਿਧਾਇਕ ਨੇ ਦਿੱਤਾ ਅਸਤੀਫਾ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਪਰ ਉਸ ਤੋਂ ਪਹਿਲਾ ਯੂਪੀ ਭਾਜਪਾ ਦਾ ਸੰਕਟ...

UP ਚੋਣਾਂ : ‘100 ਵਿਧਾਇਕ ਸੰਪਰਕ ‘ਚ, ਭਾਜਪਾ ਨੂੰ ਰੋਜ਼ ਲੱਗੇਗਾ ਟੀਕਾ’, ਅਸਤੀਫ਼ੇ ਤੋਂ ਬਾਅਦ ਮੁਕੇਸ਼ ਵਰਮਾ ਦਾ ਦਾਅਵਾ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਦਾ ਪਾਰਟੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ...

ਹੁਣ ਜਨਤਾ ਤੈਅ ਕਰੇਗੀ ‘AAP’ ਦਾ ਮੁੱਖ ਮੰਤਰੀ ਚਿਹਰਾ, ਕੇਜਰੀਵਾਲ ਨੇ ਨੰਬਰ ਜਾਰੀ ਕਰ ਮੰਗੇ ਸੁਝਾਅ

ਦੋ ਦਿਨਾਂ ਪੰਜਾਬ ਦੌਰੇ ‘ਤੇ ਆਏ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ...

ਭਾਜਪਾ ਦੇ ਇੱਕ ਹੋਰ ਵਿਧਾਇਕ ਨੇ ਛੱਡੀ ਪਾਰਟੀ, ਸਵਾਮੀ ਪ੍ਰਸਾਦ ਮੌਰਿਆ ਨਾਲ ਸਪਾ ‘ਚ ਹੋਵੇਗਾ ਸ਼ਾਮਲ

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਹੀ ਯੂਪੀ ਦੀ ਸਿਆਸਤ ਵਿੱਚ ਉਥਲ-ਪੁਥਲ ਦੇਖਣ ਨੂੰ ਮਿਲ ਰਹੀ...

ਕਾਂਗਰਸ ਦੀ ਪਹਿਲੀ ਸੂਚੀ ਜਾਰੀ, 50 ਮਹਿਲਾ ਉਮੀਦਵਾਰਾਂ ਸਣੇ ਉਨਾਓ ਜ਼ਬਰ-ਜਨਾਹ ਪੀੜਤਾ ਦੀ ਮਾਂ ਨੂੰ ਵੀ ਦਿੱਤੀ ਟਿਕਟ

ਕਾਂਗਰਸ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਪਹਿਲੀ ਸੂਚੀ ਪ੍ਰਿਯੰਕਾ ਗਾਂਧੀ...

‘Yonex Sunrise’ ਬੈਡਮਿੰਟਨ ਓਪਨ ‘ਚ ਕੋਰੋਨਾ ਵਿਸਫੋਟ, ਸ਼੍ਰੀਕਾਂਤ ਸਣੇ 7 ਖਿਡਾਰੀਆਂ ਨੂੰ ਹੋਇਆ ਕੋਰੋਨਾ

ਯੋਨੇਕਸ ਸਨਰਾਈਜ਼ ਇੰਡੀਆ ਓਪਨ ਵਿੱਚ ਕੋਰੋਨਾ ਦਾ ਵਿਸਫੋਟ ਹੋਇਆ ਹੈ । ਜਿਸ ਵਿੱਚ ਕਿਦਾਂਬੀ ਸ੍ਰੀਕਾਂਤ ਸਣੇ ਸੱਤ ਖਿਡਾਰੀਆਂ ਦੀ ਕੋਰੋਨਾ...

ਫਿਰ ਡਰਾ ਰਿਹਾ ਹੈ ਕੋਰੋਨਾ ! 24 ਘੰਟਿਆਂ ‘ਚ 2 ਲੱਖ 47 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 380 ਮੌਤਾਂ

ਭਾਰਤ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਦੇਸ਼ ਭਰ ਵਿੱਚ ਕੋਵਿਡ-19 ਦੇ 2,47,417 ਨਵੇਂ ਮਾਮਲੇ ਦਰਜ ਕੀਤੇ...

ਪੰਜਾਬ ਚੋਣਾਂ : ਕਰੋਨਾ ਪਾਜ਼ੀਟਿਵ ਵੀ ਪਾ ਸਕਣਗੇ ਵੋਟ, ਬਜ਼ੁਰਗਾਂ ਨੂੰ ਵੀ ਮਿਲੇਗੀ ਸਹੂਲਤ, ਜਾਣੋ ਕਿੰਝ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਇਸ ਦੇ ਨਾਲ ਹੀ, ਆਈਸੋਲੇਟ ਹੋਣ...

ਚੋਣਾਂ ਤੋਂ ਪਹਿਲਾਂ ਗੁਰਨਾਮ ਚੜੂਨੀ ਨੇ ਰਾਜੇਵਾਲ ਨੂੰ ਦਿੱਤਾ ਅਲਟੀਮੇਟਮ, ਕਿਹਾ-‘ਕਰ ਰਹੇ ਨੇ Ignore’

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੂੰ ਅਤੇ ਕਿਸਾਨ ਆਗੂ ਗਰੁਨਾਮ ਸਿੰਘ ਚੜੂਨੀ ਵਿਚਾਲੇ ਗਠਜੋੜ ਤੋਂ ਪਹਿਲਾਂ ਹੀ...

‘ਹਸਪਤਾਲਾਂ ‘ਚ ਦਾਖਲ ਜ਼ਿਆਦਾਤਰ ਮਰੀਜ਼ Non-Vaccinated, ਕੋਰੋਨਾ ਤੋਂ ਬਚਣ ਲਈ ਵੈਕਸੀਨ ਜ਼ਰੂਰੀ’ : WHO

ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਗੈਬਰੇਅਸਸ ਨੇ ਬੁੱਧਵਾਰ ਨੂੰ ਕਿਹਾ ਕਿ ਵਿਸ਼ਵ ਪੱਧਰ ‘ਤੇ ਹਸਪਤਾਲਾਂ ਵਿੱਚ...

ਅੰਮ੍ਰਿਤਸਰ ‘ਚ ਕਰੋਨਾ ਦੇ 2227 ਐਕਟਿਵ ਕੇਸ, ਇਕ ਵਿਅਕਤੀ 12 ਲੋਕਾਂ ਨੂੰ ਵਾਇਰਸ ਨਾਲ ਕਰ ਰਿਹਾ ਹੈ ਸੰਕਰਮਿਤ

ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਬੁੱਧਵਾਰ ਨੂੰ 480 ਲੋਕਾਂ ਦੀ ਟੈਸਟ...

ਯੂਪੀ ਚੋਣਾਂ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਲਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ

ਯੂਪੀ ਚੋਣਾਂ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਲਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਕੇਂਦਰੀ ਮੰਤਰੀ ਅਮਿਤ...

ਕੋਰੋਨਾ ਦਾ ਅਜਿਹਾ ਸਾਈਡ ਇਫੈਕਟ ਆਇਆ ਸਾਹਮਣੇ, ਜਿਸ ਬਾਰੇ ਹੁਣ ਤੱਕ ਸੋਚਿਆ ਵੀ ਨਹੀਂ ਜਾ ਸਕਦਾ

ਕੋਰੋਨਾ ਦੇ ਵੱਖ-ਵੱਖ ਲੱਛਣਾਂ ਅਤੇ ਪ੍ਰਭਾਵਾਂ ਤੋਂ ਲਗਭਗ ਹਰ ਕੋਈ ਜਾਣੂ ਹੈ। ਪਿਛਲੇ ਦੋ ਸਾਲਾਂ ਤੋਂ ਇਸ ਬਾਰੇ ਇੰਨਾ ਕੁਝ ਦੇਖਿਆ ਜਾਂ ਸੁਣਿਆ...

ਪੰਜਾਬ: ਕਾਂਗਰਸ ਅੱਜ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ, ਕੁਝ ਰਾਜ ਸਭਾ ਮੈਂਬਰ ਵੀ ਲੜਨਗੇ ਚੋਣ

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਕਾਂਗਰਸ ਨੇ 14...

ਸਿਵਲ ਸਰਜਨ ਦਫ਼ਤਰ ਦੀ ਇਮਾਰਤ ‘ਚ ਦਵਾਈਆਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸਵਾਹ

5 ਜਨਵਰੀ ਨੂੰ ਸਿਵਲ ਸਰਜਨ ਦਫ਼ਤਰ ਦੀ ਇਮਾਰਤ ਵਿੱਚ ਡੀਐਮਸੀ ਦੇ ਕਮਰੇ ਦੇ ਬਿਲਕੁਲ ਸਾਹਮਣੇ ਸਥਿਤ ਦਵਾਈ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ 85...

ਪੰਜਾਬ ‘ਚ ਟੈਸਟਿੰਗ ਵਧਣ ਨਾਲ ਕੋਰੋਨਾ ਦਾ ਸੱਚ ਆਇਆ ਸਾਹਮਣੇ, 35 ਹਜ਼ਾਰ ਸੈਂਪਲਾਂ ‘ਚੋਂ ਇਕ ਦਿਨ ‘ਚ 6500 ਮਰੀਜ਼

ਪੰਜਾਬ ਵਿੱਚ ਕਰੋਨਾ ਨੇ ਤਬਾਹੀ ਮਚਾਈ ਹੋਈ ਹੈ। ਬੁੱਧਵਾਰ ਨੂੰ ਸਰਕਾਰ ਨੇ 35 ਹਜ਼ਾਰ ਟੈਸਟ ਕੀਤੇ ਤਾਂ 24 ਘੰਟਿਆਂ ਦੌਰਾਨ ਸਾਢੇ 6 ਹਜ਼ਾਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-01-2022

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ...

ਉਤਰਾਖੰਡ : ਧਾਰਾ-144 ਦਾ ਉਲੰਘਣ, ਭਾਜਪਾ ਸਾਂਸਦ ਸਾਕਸ਼ੀ ਮਹਾਰਾਜ ਸਣੇ 50 ਲੋਕਾਂ ਖਿਲਾਫ ਕੇਸ ਦਰਜ

ਉਤਰਾਖੰਡ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚੱਲਦੇ ਸੂਬੇ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਦੇ ਚੱਲਦੇ ਦੇਹਰਾਦੂਨ ਵਿਚ ਧਾਰਾ 144...

ਕੁਲਗਾਮ : ਸੁਰੱਖਿਆ ਬਲ ਨੇ ਜੈਸ਼ ਦਾ ਇੱਕ ਅੱਤਵਾਦੀ ਕੀਤਾ ਢੇਰ, 1 ਪੁਲਿਸ ਮੁਲਾਜ਼ਮ ਸ਼ਹੀਦ, 3 ਜਵਾਨ ਜ਼ਖਮੀ

ਜੰਮੂ-ਕਸ਼ਮੀਰ ਵਿਚ ਸੁਰੱਖਿਆ ਬਲ ਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਸ਼ੁਰੂ ਹੋ ਗਈ ਹੈ। ਕੁਲਗਾਮ ਵਿਚ ਚੱਲ ਰਹੀ ਇਸ ਮੁਕਾਬਲੇ ਵਿਚ ਫੌਜ ਦੇ 3 ਜਵਾਨ...

ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਨੂੰ ਮਿਲੀ Z+ਸੁਰੱਖਿਆ, PM ਦੀ ਸੁਰੱਖਿਆ ‘ਚ ਕੁਤਾਹੀ ਤੋਂ ਬਾਅਦ ਲਿਆ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਤੋਂ ਮਿਲੇ ਇਨਪੁੱਟਸ ਦੇ ਆਧਾਰ...

ਰੋਜ਼ਾਨਾ ਸਿਰਫ 28 ਰੁਪਏ ਬਚਾ ਕੇ ਮਿਲੇਗਾ 2 ਲੱਖ ਤੱਕ ਦਾ ਫਾਇਦਾ, ਪੜ੍ਹੋ LIC ਦੀ ਖਾਸ ਪਾਲਿਸੀ ਬਾਰੇ

ਜੇਕਰ ਤੁਸੀਂ LIC ਵਿਚ ਨਿਵੇਸ਼ ਨਾਲ ਹੀ ਬੀਮਾ ਕਵਰ ਕਰਨ ਬਾਰੇ ਸੋਚ ਰਹੇ ਹੋ ਤੇ ਤੁਹਾਡੇ ਕੋਲ ਵੱਧ ਬਜਟ ਨਹੀਂ ਹੈ ਤਾਂ ਇਹ ਸਕੀਮ ਤੁਹਾਡੇ ਲਈ...

ਬਸਪਾ ਦੇ ਦਬਾਅ ਦੇ ਚੱਲਦੇ ਕਾਂਗਰਸ ਮੁੱਖ ਮੰਤਰੀ ਨੂੰ ਲੜਵਾ ਰਹੀ ਦੋ ਵਿਧਾਨ ਸਭਾ ਖੇਤਰਾਂ ਤੋਂ ਚੋਣ : ਜਸਵੀਰ ਸਿੰਘ ਗੜ੍ਹੀ

ਜਲੰਧਰ/ਚੰਡੀਗੜ੍ਹ/ਫਗਵਾੜਾ : ਪੰਜਾਬ ਬਸਪਾ ਦੇ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਸੂਬਾ ਪੱਧਰ ਬੈਠਕ ਹੋਈ। ਜਿਸ ਵਿੱਚ ਬਸਪਾ...

ਟੋਕੀਓ ਓਲੰਪਿਕ ਮੈਡਲ ਜੇਤੂ ਲਵਲੀਨਾ ਬੋਰਗੋਹੇਨ ਬਣੀ DSP, ਅਸਾਮ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

ਟੋਕੀਓ ਓਲੰਪਿਕ ‘ਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਹੁਣ ਪੁਲਸ ਦੀ ਖਾਕੀ ਵਰਦੀ ‘ਚ ਨਜ਼ਰ ਆਵੇਗੀ।...

‘ਚਾਬੀਆਂ ਦਫਤਰ ਵਿੱਚ ਰੱਖੀਆਂ ਨੇ’ ਕਹਿ ਦੂਤਘਰ ਛੱਡ ਚਲੇ ਗਏ ਅਫਗਾਨਿਸਤਾਨ ਦੇ ਰਾਜਦੂਤ !

ਚੀਨ ਵਿੱਚ ਅਫਗਾਨਿਸਤਾਨ ਦੇ ਰਾਜਦੂਤ ਜਾਵੇਦ ਅਹਿਮਦ ਕਾਯਮ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਦੱਸਿਆ...

IND vs SA ODI : BCCI ਨੇ ਵਨਡੇ ਟੀਮ ‘ਚ ਕੀਤੇ ਬਦਲਾਅ, ਇਨ੍ਹਾਂ ਦੋ ਖਿਡਾਰੀਆਂ ਨੂੰ ਮਿਲਿਆ ਮੌਕਾ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਦੱਖਣੀ ਅਫਰੀਕਾ ਖਿਲਾਫ 19 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ...

PM ਮੋਦੀ ਦੀ ਤਾਮਿਲਨਾਡੂ ਨੂੰ ਸੌਗਾਤ, 11 ਨਵੇਂ ਸਰਕਾਰੀ ਮੈਡੀਕਲ ਕਾਲਜ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਜ਼ਰੀਏ ਤਾਮਿਲਨਾਡੂ ਵਿਚ 11 ਨਵੇਂ ਸਰਕਾਰੀ ਮੈਡੀਕਲ ਕਾਲਜਾਂ ਤੇ ਚੇਨਈ ਵਿਚ ਸੈਂਟਰਲ...

ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਕਾਰ ਵੀਰਵਾਰ ਨੂੰ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ ਵੀਰਵਾਰ ਨੂੰ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਹ ਮੀਟਿੰਗ ਸ਼ਾਮ 4.30...

ਪੰਜਾਬ ਚੋਣਾਂ : ਸੰਯੁਕਤ ਸਮਾਜ ਮੋਰਚੇ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਜਾਣੋ ਕਿੱਥੋਂ ਚੋਣ ਲੜਨਗੇ ਰਾਜੇਵਾਲ

ਪੰਜਾਬ ‘ਚ ਅਗਲੇ ਮਹੀਨੇ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵਾਰ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਪਹਿਲੀ ਵਾਰ...

PM ਸੁਰੱਖਿਆ ਮਾਮਲੇ ‘ਚ ਸਮ੍ਰਿਤੀ ਇਰਾਨੀ ਦਾ ਚੰਨੀ ਸਰਕਾਰ ‘ਤੇ ਹਮਲਾ, ‘ਸਭ ਜਾਣ-ਬੁੱਝ ਕੇ ਕੀਤਾ ਗਿਆ’

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਬੁੱਧਵਾਰ ਨੂੰ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਵੱਡੀ...

ਸੈਨਾ ਮੁਖੀ ਨਰਵਣੇ ਨੇ ਚੀਨ-ਪਾਕਿਸਤਾਨ ਨੂੰ ਦਿੱਤਾ ਸੰਦੇਸ਼, ਕਿਹਾ-‘ਚੁਣੌਤੀ ਲਈ ਪੂਰੀ ਤਰ੍ਹਾਂ ਤਿਆਰ’

ਸੈਨਾ ਮੁਖੀ ਜਨਰਲ ਐੱਮਐੱਮ ਨਰਵਣੇ ਨੇ ਕਿਹਾ ਕਿ ਚੀਨ ਨਾਲ ਲਾਈਨ ਆਫ ਕੰਟਰੋਲ ਉਤੇ ਅੰਸ਼ਿਕ ਤੌਰ ‘ਤੇ ਸੈਨਿਕਾਂ ਦੇ ਪਿੱਛੇ ਹਟਣ ਦੀ ਕਾਰਵਾਈ...

ਯੂਪੀ ‘ਚ BJP ਨੂੰ ਇੱਕ ਹੋਰ ਝਟਕਾ, ਮੰਤਰੀ ਦਾਰਾ ਸਿੰਘ ਚੌਹਾਨ ਨੇ ਅਸਤੀਫਾ ਦੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ ਦੇਸ਼ ਦੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਹੁਣ...

ਸਵਾਮੀ ਪ੍ਰਸਾਦ ਮੌਰਿਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਲੱਗਾ ਦੋਸ਼

ਯੋਗੀ ਸਰਕਾਰ ਤੋਂ ਅਸਤੀਫਾ ਦੇਣ ਤੋਂ ਬਾਅਦ ਸਵਾਮੀ ਪ੍ਰਸਾਦ ਮੌਰਿਆ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸੁਲਤਾਨਪੁਰ ਵਿਚ ਸਵਾਮੀ ਪ੍ਰਸਾਦ ਮੌਰਿਆ...

ਸੁਪਰੀਮ ਕੋਰਟ ਦਾ ਅਹਿਮ ਫੈਸਲਾ- ‘ਸਹੁਰਿਆਂ ਤੋਂ ਪੈਸਾ ਜਾਂ ਕੋਈ ਵੀ ਸਾਮਾਨ ਮੰਗਣਾ ਦਹੇਜ ਮੰਨਿਆ ਜਾਵੇਗਾ’

ਸੁਪਰੀਮ ਕੋਰਟ ਨੇ ਇੱਕ ਮਾਮਲੇ ਵਿੱਚ ਸੁਣਵਾਈ ਕਰਦੇ ਹੋਏ ਅਹਿਮ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਦਾਜ ਦੀ ਪਰਿਭਾਸ਼ਾ ਨੂੰ ਵਿਸਥਾਰ ਨਾਲ ਦੱਸਿਆ...

ਪਾਰਟੀ ਟਿਕਟਾਂ ਵੇਚਣ ਦੇ ਦੋਸ਼ ‘ਤੇ ਬੋਲੇ ਕੇਜਰੀਵਾਲ, ‘ਜੇ ਕੋਈ ਸਾਬਿਤ ਕਰੇ ਕਿ ਅਸੀਂ ਟਿਕਟਾਂ ਵੇਚੀਆਂ ਤਾਂ….’

ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੀਆਂ ਟਿਕਟਾਂ ਵੇਚਣ ਦੇ ਦੋਸ਼ਾਂ ‘ਤੇ...

ਇਕਲੌਤੇ ਪੁੱਤ ਦੀ ਮੌਤ ਨਾਲ ਮਾਪਿਆਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੋਰੋਨਾ ਟੀਕੇ ਨਾਲ ਜਾਨ ਜਾਣ ਦੇ ਲਾਏ ਦੋਸ਼

ਅੰਮ੍ਰਿਤਸਰ ਦੇ ਅਜੀਤ ਸਿੰਘ ਨਗਰ ਵਿੱਚ ਮਾਪਿਆਂ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦਾ ਇਕਲੌਤੇ ਪੁੱਤਰ ਸਵੇਰੇ...

ਯੂਪੀ ਸਮੇਤ ਪੰਜ ਚੋਣਾਵੀ ਰਾਜਾਂ ‘ਚ ਤੇਜ਼ੀ ਨਾਲ ਫੈਲ ਰਿਹਾ ਹੈ ਕੋਰੋਨਾ, ਜਾਣੋ ਕਿੰਨੇ ਖ਼ਤਰਨਾਕ ਹਨ ਹਾਲਾਤ

ਕੋਰੋਨਾ ਮਹਾਮਾਰੀ ਦੇ ਵਿਚਕਾਰ 5 ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਰਾਜਾਂ ਵਿੱਚ ਚੋਣ ਬੋਰਡ ਦੇ ਨਾਲ-ਨਾਲ...

ਸਰਹੱਦ ਪਾਰੋਂ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ, ਕਰੋੜਾਂ ਦੀ ਹੈਰੋਇਨ, ਜ਼ਿੰਦਾ ਕਾਰਤੂਸ ਤੇ ਹਥਿਆਰ ਕਾਬੂ

ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦਾ ਫਾਇਦਾ ਚੁੱਕਣ ਤੋਂ ਵੀ ਪਾਕਿਸਤਾਨ ਬਾਜ਼ ਨਹੀਂ ਆ ਰਿਹਾ। ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਅਤੇ...

ਅੰਮ੍ਰਿਤਸਰ : ਰੈਲੀਆਂ ਲਈ ਜ਼ਿਲ੍ਹੇ ‘ਚ 59 ਥਾਵਾਂ ਚੋਣ ਕਮਿਸ਼ਨ ਨੇ ਕੀਤੀਆਂ ਤੈਅ, ਪਹਿਲਾਂ ਲੈਣੀ ਪਊ ਇਜਾਜ਼ਤ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ। ਫਿਲਹਾਲ ਚੋਣ ਕਮਿਸ਼ਨ ਵੱਲੋਂ 15 ਜਨਵਰੀ ਤੱਕ ਰੈਲੀਆਂ ‘ਤੇ ਪਾਬੰਦੀ ਲਗਾਈ ਗਈ ਹੈ ਤੇ ਇਸ ਤੋਂ...

ਯੂਪੀ ਚੋਣਾਂ ਤੋਂ ਪਹਿਲਾਂ ਕਾਂਗਰਸ-ਸਪਾ ਨੂੰ ਵੱਡਾ ਝਟਕਾ, ਇਹ 3 ਵੱਡੇ ਨੇਤਾ ਭਾਜਪਾ ‘ਚ ਸ਼ਾਮਲ

ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਆਗੂਆਂ ਦੀ ਪਾਰਟੀ ਬਦਲਣ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਭਾਜਪਾ ਨੇ ਅੱਜ...

ਯੂਪੀ ਚੋਣਾਂ ‘ਚ ਅਖਿਲੇਸ਼ ਦੀ ਸਪਾ ਨਾਲ ਮਿਲਕੇ ਚੋਣਾਂ ਲੜੇਗੀ ਸ਼ਰਦ ਪਵਾਰ ਤੇ ਮਮਤਾ ਬੈਨਰਜੀ ਦੀ ਪਾਰਟੀ

ਇਸ ਵਾਰ ਉੱਤਰ ਪ੍ਰਦੇਸ਼ ਦੀਆਂ ਚੋਣਾਂ ਬਹੁਤ ਦਿਲਚਸਪ ਹੋਣ ਜਾ ਰਹੀਆਂ ਹਨ। ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਦੇ ਨਾਲ ਰਾਸ਼ਟਰਵਾਦੀ...

ਯੂਪੀ : BJP ਨੂੰ ਲੱਗਿਆ ਇੱਕ ਹੋਰ ਝਟਕਾ, ਮੁਜ਼ੱਫਰਨਗਰ ਦੇ ਵਿਧਾਇਕ ਭਡਾਣਾ RLD ‘ਚ ਹੋਏ ਸ਼ਾਮਿਲ

ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ ਦੇਸ਼ ਦੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਹੁਣ...

‘ਐਂਟੀਬਾਡੀ ਕਾਕਟੇਲ’ ਲੈਣ ਵਾਲੇ ਕੋਰੋਨਾ ਮਰੀਜ਼ਾਂ ਕਲੇਮ ਸਿਹਤ ਬੀਮਾ ਕੰਪਨੀਆਂ ਨਹੀਂ ਕਰਨਗੀਆਂ ਰੱਦ : IRDAI

ਨਵੀਂ ਦਿੱਲੀ : ਸਿਹਤ ਬੀਮਾ ਕਰਵਾਉਣ ਵਾਲੇ ਗਾਹਕਾਂ ਲਈ ਇੰਸ਼ੋਰੈਂਸ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਆਫ ਇੰਡੀਆ (IRDAI) ਤੋਂ ਵੱਡੀ ਰਾਹਤ...

Bigg Boss 15: ਸ਼ਮਿਤਾ ਸ਼ੈੱਟੀ ਨੂੰ ਕਪਤਾਨ ਬਣਦੇ ਹੀ ਮਿਲੀ ਵੱਡੀ ਤਾਕਤ, ‘ਟਿਕਟ ਟੂ ਫਿਨਾਲੇ’ ਹਫਤੇ ‘ਚ ਸ਼ਾਮਲ ਪ੍ਰਤੀਯੋਗੀ ਖ਼ਤਰੇ ‘ਚ

bigg boss 15 new captain : ਟੀਵੀ ਦੇ ਸਭ ਤੋਂ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 15 ਨੂੰ ਸੁਰਖੀਆਂ ਵਿੱਚ ਰੱਖਣ ਲਈ ਮੇਕਰਸ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।...

ਫਿਰੋਜ਼ਪੁਰ : ਬੱਸ ਨਾਲ ਜ਼ਬਰਦਸਤ ਟੱਕਰ ‘ਚ ਗੱਡੀ ਦੇ ਉੱਡੇ ਪਰਖੱਚੇ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸੰਘਣੀ ਧੁੰਦ ਕਰਕੇ ਬੁੱਧਵਾਰ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ...

ਕਿਡਨੀ ਦੀ ਸਮੱਸਿਆ ਤੋਂ ਪੀੜਤ ਅਦਾਕਾਰ ਮਿਹਿਰ ਦਾਸ ਦਾ 63 ਸਾਲ ਦੀ ਉਮਰ ਵਿੱਚ ਹੋਇਆ ਦੇਹਾਂਤ

veteran odia actor mihir : ਉੜੀਆ ਸਿਨੇਮਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦਿੱਗਜ ਅਦਾਕਾਰ ਮਿਹਿਰ ਦਾਸ ਦਾ 64 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ...

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਸਖਤ, ਸੂਬਿਆਂ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਦੇਸ਼ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ (ਕੋਵਿਡ-19) ਦੇ ਮੱਦੇਨਜ਼ਰ ਬੁੱਧਵਾਰ ਨੂੰ ਕੇਂਦਰੀ ਸਿਹਤ ਸਕੱਤਰ ਨੇ ਸਾਰੇ ਰਾਜਾਂ ਨੂੰ ਇੱਕ ਪੱਤਰ...

Breaking : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ

ਭਾਰਤ ਸਮੇਤ ਪੰਜਾਬ ‘ਚ ਵੀ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਇਸ ਵਿਚਕਾਰ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ...

ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੇ ਜਾਰੀ ਕੀਤੇ ਗਏ ਨਵੇਂ ਰੇਟ

ਭਾਰਤ ਵਿੱਚ ਬਾਲਣ ਤੇਲ ਦਾ ਘਰੇਲੂ ਬਜ਼ਾਰ ਸਥਿਰ ਬਣਿਆ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ ਕੋਈ...

ਰੋਹਿਣੀ ਅਦਾਲਤ ‘ਚ ਗੈਂਗਸਟਰ ਜਿਤੇਂਦਰ ਗੋਗੀ ਦੇ ਕਤਲ ਮਾਮਲੇ ‘ਚ ਦਿੱਲੀ ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਦੇ ਸਪੈਸ਼ਲ ਸੈੱਲ ਨੇ ਰੋਹਿਣੀ ਕੋਰਟ ਗੋਲੀਕਾਂਡ ਦੇ ਮਾਸਟਰਮਾਈਂਡ ਟਿੱਲੂ ਤਾਜਪੁਰੀਆ ਦੇ ਖਾਸ ਰਾਕੇਸ਼ ਤਾਜਪੁਰੀਆ ਨੂੰ ਐਨਕਾਊਂਟਰ...

‘ਘੱਟੋ ਘੱਟ 48 ਘੰਟਿਆਂ ਲਈ ਰੱਖੋ ਮੈਡੀਕਲ ਆਕਸੀਜਨ ਦਾ ਬਫਰ ਸਟਾਕ’, ਕੇਂਦਰ ਨੇ ਰਾਜਾਂ ਨੂੰ ਜਾਰੀ ਕੀਤੇ ਨਿਰਦੇਸ਼

ਕੋਰੋਨਾ ਨੇ ਇੱਕ ਵਾਰ ਫਿਰ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਦਿੱਤੀ ਹੈ। ਇਸ ਦੌਰਾਨ ਦੇਸ਼ ‘ਚ ਵੀ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ...

ਢਾਬੇ ‘ਤੇ ਥੁੱਕ ਕੇ ਤੰਦੂਰੀ ਰੋਟੀਆਂ ਬਣਾਉਂਦਾ ਇੱਕ ਹੋਰ ਕੈਮਰੇ ‘ਚ ਹੋਇਆ ਕੈਦ, ਵੇਖੋ ਤਸਵੀਰਾਂ

ਲਖਨਊ : ਥੁੱਕ ਕੇ ਰੋਟੀਆਂ ਬਣਾਉਣ ਦਾ ਇੱਕ ਹੋਰ ਵੀਡੀਓ ਵਾਇਰਲ ਹੋਇਆ ਹੈ। ਮੇਰਠ ਤੋਂ ਬਾਅਦ ਹੁਣ ਰਾਜਧਾਨੀ ਲਖਨਊ ‘ਚ ਥੁੱਕ ਕੇ ਰੋਟੀਆਂ ਬਣਾਉਣ...

ਦਿੱਲੀ : BJP ਦਫ਼ਤਰ ‘ਚ ਫੁੱਟਿਆ ਕੋਰੋਨਾ ਬੰਬ, ਬੁਲਾਰੇ ਸਮੇਤ 30 ਤੋਂ ਵੱਧ ਲੋਕ ਨਿਕਲੇ ਕੋਰੋਨਾ ਪੌਜੇਟਿਵ

ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਦਿੱਲੀ ਵਿੱਚ ਵੀ ਕੋਰੋਨਾ ਸੰਕਰਮਣ ਦੇ ਮਾਮਲਿਆਂ ਕਾਰਨ ਸਥਿਤੀ...

5 ਸਾਲ ਪਹਿਲਾਂ ਆਵਾਜ਼ ਗੁਆ ਚੁੱਕਾ ਸ਼ਖਸ ਕੋਰੋਨਾ ਟੀਕਾ ਲੱਗਦੇ ਹੀ ਬੋਲਣ ਲੱਗਾ! ਸਰੀਰ ‘ਚ ਵੀ ਹੋਇਆ ਸੁਧਾਰ

ਜਿੱਥੇ ਇੱਕ ਪਾਸੇ ਲੋਕਾਂ ਵਿੱਚ ਕੋਰੋਨਾ ਵੈਕਸੀਨ ਨੂੰ ਲੈ ਕੇ ਅਜੇ ਵੀ ਖਦਸ਼ੇ ਹਨ ਅਤੇ ਕੁਝ ਲੋਕ ਅਜੇ ਵੀ ਇਸ ਤੋਂ ਭੱਜ ਰਹੇ ਹਨ, ਉੱਥੇ ਹੀ ਦੂਜੇ...

Arun Govil Birthday Special : ਰਾਮ’ ਬਣੇ ਅਰੁਣ ਗੋਵਿਲ ਨੂੰ ਸਿਗਰਟ ਪੀਂਦਾ ਦੇਖ ਕੇ ਗੁੱਸੇ ‘ਚ ਆਏ ਵਿਆਕਤੀ ਨੇ ਕਿਹਾ- “ਅਸੀਂ ਤੁਹਾਨੂੰ ਭਗਵਾਨ ਮੰਨਦੇ ਹਾਂ ਅਤੇ ਤੁਸੀਂ…

arun govil birthday during : ਸਭ ਤੋਂ ਮਸ਼ਹੂਰ ਸ਼ੋਅ ਰਾਮਾਨੰਦ ਸਾਗਰ ਦੁਆਰਾ ਨਿਰਮਿਤ ਧਾਰਮਿਕ ਸੀਰੀਅਲ ‘ਰਾਮਾਇਣ’ ਸੀ। 1987 ਵਿੱਚ ਡੀਡੀ ਨੈਸ਼ਨਲ ਉੱਤੇ...

PM ਸੁਰੱਖਿਆ ‘ਚ ਕੁਤਾਹੀ ਮਾਮਲਾ, ਸੁਪਰੀਮ ਕੋਰਟ ਦੀ ਰਿਟਾ. ਜੱਜ ਇੰਦੂ ਮਲਹੋਤਰਾ ਵਾਲੀ ਕਮੇਟੀ ਕਰੇਗੀ ਜਾਂਚ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ...

ਦੇਸ਼ ਦੀ ਇੱਕੋ-ਇੱਕ ਅਜਿਹੀ ਰੇਲਗੱਡੀ ਜਿਸ ਵਿੱਚ ਤੁਸੀਂ ਕਰ ਸਕਦੇ ਹੋ ਮੁਫ਼ਤ ਸਫਰ

ਭਾਰਤੀ ਰੇਲਵੇ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਰੇਲ ਨੈੱਟਵਰਕ ਹੈ। ਰਾਇਲ ਤੋਂ ਲੈ ਕੇ ਪਸੈਂਜਰ ਟਰੇਨਾਂ ਹਨ। ਟਰੇਨਾਂ ਦੀ ਸਹੂਲਤ ਮੁਤਾਬਕ...

ਪੰਜਾਬ ਵਿੱਚ ਕਰੋਨਾ ਕਾਰਨ ਵਿਗੜੇ ਹਾਲਾਤ, ਹਰ 5ਵਾਂ ਵਿਅਕਤੀ ਪਾਜ਼ੀਟਿਵ; 7 ਜ਼ਿਲ੍ਹਿਆਂ ਵਿੱਚ 9 ਲੋਕਾਂ ਦੀ ਮੌਤ

ਪੰਜਾਬ ਵਿੱਚ ਕਰੋਨਾ ਕਾਰਨ ਹਾਲਾਤ ਵਿਗੜ ਗਏ ਹਨ। ਸਥਿਤੀ ਇਹ ਹੈ ਕਿ ਹਰ 5ਵਾਂ ਵਿਅਕਤੀ ਪਾਜ਼ੀਟਿਵ ਮਿਲ ਰਿਹਾ ਹੈ। ਮੰਗਲਵਾਰ ਨੂੰ ਸਿਹਤ ਵਿਭਾਗ...

PM ਮੋਦੀ ਦਾ ਟਵਿੱਟਰ ਅਕਾਊਂਟ ਹੋਇਆ ਹੈਕ! ਨਾਂ ਵੀ ਬਦਲਿਆ, ਲਗਾਤਾਰ ਹੋਣ ਲੱਗੇ ਟਵੀਟ

ਨਵੀਂ ਦਿੱਲੀ : ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਟਵਿੱਟਰ ਅਕਾਊਂਟ ਨਾਲ ਛੇੜਛਾੜ ਦੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ...

ਸੀਤ ਲਹਿਰ ਨਾਲ ਠਰੇਗਾ ਪੰਜਾਬ, ਸੰਘਣੀ ਧੁੰਦ ਨਾਲ ਹੋਰ ਡਿੱਗੇਗਾ ਪਾਰਾ, ਕਈ ਰਾਜਾਂ ‘ਚ ਪਏਗਾ ਭਾਰੀ ਮੀਂਹ

ਭਾਰਤ ਦੇ ਪਹਾੜੀ ਰਾਜਾਂ ਵਿੱਚ ਹੋ ਰਹੀ ਬਰਫ਼ਬਾਰੀ ਕਾਰਨ ਦੇਸ਼ ਦੇ ਕਈ ਰਾਜਾਂ ਵਿੱਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ...