Nov 04

‘ਦੀਵਾਲੀ’ ‘ਤੇ ਰੰਧਾਵਾ ਦਾ ਕੈਪਟਨ ਖਿਲਾਫ ਟਵੀਟ ‘ਬੰਬ’, ਰੇਤ ਮਾਈਨਿੰਗ ਦੇ ਮੁੱਦੇ ‘ਤੇ ਬੋਲਿਆ ਵੱਡਾ ਹਮਲਾ

ਦੀਵਾਲੀ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਟਵੀਟ ਬੰਬ ਧਮਾਕਾ ਕੀਤਾ ਹੈ। ਰੇਤ ਮਾਈਨਿੰਗ ‘ਚ ਕਾਂਗਰਸੀਆਂ...

ਕਾਂਗਰਸੀਓ, ਥੋਡੇ ਤਾਂ ਬਿਆਨ ਵੀ ਆਪਸ ‘ਚ ਨਹੀਂ ਰਲਦੇ ਕਿ ਖਜ਼ਾਨਾ ਭਰਿਆ ਹੈ ਜਾਂ ਖਾਲੀ : ਹਰਸਿਮਰਤ

ਪੰਜਾਬ ਕਾਂਗਰਸ ਆਪਣੀ ਲੜਾਈ ਕਰਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਇਸ ਵਾਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ...

ਫਿਰੋਜ਼ਪੁਰ ‘ਚੋਂ ਟਿਫਿਨ ਬੰਬ ਮਿਲਣ ਨਾਲ ਪਈਆਂ ਭਾਜੜਾਂ, ਜਲਾਲਾਬਾਦ ਧਮਾਕੇ ਨਾਲ ਜੁੜੇ ਤਾਰ

ਸੁਰੱਖਿਆ ਏਜੰਸੀਆਂ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਿਹੰਗ ਦੀ ਝੁੱਗੀ ਵਿੱਚੋਂ ਇੱਕ ਟਿਫਿਨ ਬੰਬ ਬਰਾਮਦ ਕੀਤਾ ਹੈ। ਏਜੰਸੀਆਂ ਨੂੰ ਗੁਪਤ...

ਕਿਸਾਨਾਂ ਨਾਲ ਦੀਵਾਲੀ ਮਨਾਉਣ ਪਹੁੰਚੇ ਬੱਬੂ ਮਾਨ, ਮੋਰਚੇ ਨੇ ਅੰਦੋਲਨ ਦੇ ਸ਼ਹੀਦਾਂ ਦੇ ਨਾਂ ਜਗਾਏ ਦੀਵੇ

ਸੰਯੁਕਤ ਕਿਸਾਨ ਮੋਰਚਾ ਨੇ ਦੀਵਾਲੀ ‘ਤੇ ਅੰਦੋਲਨ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਨਾਮ ‘ਤੇ ਦੀਵੇ ਜਗਾ ਕੇ ਸਾਰੇ ਵਿਰੋਧ ਸਥਾਨਾਂ ‘ਤੇ...

ਪੰਜਾਬ ਪੁਲਿਸ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਵੱਡਾ ਝਟਕਾ, ਨਹੀਂ ਮਿਲੀ ਤਨਖਾਹ

ਪਟਿਆਲਾ : ਦੀਵਾਲੀ ਦੇ ਤਿਉਹਾਰ ‘ਤੇ ਜਿੱਥੇ ਪੁਲਿਸ ਮੁਲਾਜ਼ਮ ਫੀਲਡ ‘ਚ ਡਿਊਟੀ ‘ਤੇ ਡਟੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੂੰ...

ਦੀਵਾਲੀ ਦੇ ਬਾਅਦ ਨਹੀਂ ਹੋਵੇਗੀ ਸਾਹ ਲੈਣ ‘ਚ ਦਿੱਕਤ ਜੇ ਅਪਣਾਓਗੇ ਇਹ ਘਰੇਲੂ ਨੁਸਖ਼ੇ

ਹਰ ਸਾਲ ਦੀਵਾਲੀ ਤੋਂ ਬਾਅਦ ਆਤਿਸ਼ਬਾਜ਼ੀਆਂ ਅਤੇ ਪਟਾਕਿਆਂ ਕਾਰਨ ਪ੍ਰਦੂਸ਼ਣ ਅਤੇ ਧੂੰਏਂ ਦੀ ਸਮੱਸਿਆ ਵਧ ਜਾਂਦੀ ਹੈ। ਪ੍ਰਦੂਸ਼ਣ ਨਾ ਸਿਰਫ਼...

ਸਵਾਲਾਂ ‘ਚ ਘਿਰੇ ਵੜਿੰਗ, ਮਨਪ੍ਰੀਤ ਬਾਦਲ ਦੇ ਪਰਿਵਾਰ ਦੀ ਬੱਸ ਨੇ ਨਹੀਂ ਭਰਿਆ 13 ਲੱਖ ਦਾ ਟੈਕਸ

ਪੰਜਾਬ ਟਰਾਂਸਪੋਰਟ ਵਿਭਾਗ ਜਿੱਥੇ ਰੋਡ ਟੈਕਸ ਨਾ ਦੇਣ ਵਾਲੇ ਪ੍ਰਾਈਵੇਟ ਬੱਸਾਂ ‘ਤੇ ਸ਼ਿਕੰਜਾ ਕੱਸਣ ਦਾ ਦਾਅਵਾ ਕਰ ਰਿਹਾ ਹੈ, ਉਥੇ ਵਿੱਤ...

ਦੀਵਾਲੀ ‘ਤੇ ਜੰਮਕੇ ਕਰੋ ਪੇਟ ਪੂਜਾ, ਇਨ੍ਹਾਂ ਨੁਸਖ਼ਿਆਂ ਨਾਲ ਤੰਦਰੁਸਤ ਰਹੇਗਾ ਪਾਚਨ ਤੰਤਰ

ਤਿਉਹਾਰਾਂ ਦੇ ਮੌਸਮ ‘ਚ ਲੋਕ ਵੱਖ-ਵੱਖ ਪਕਵਾਨ ਬਣਾਉਂਦੇ ਹਨ। ਇਸ ਦੌਰਾਨ ਉਹ ਭੁੱਖ ਤੋਂ ਜ਼ਿਆਦਾ ਖਾਂ ਲੈਂਦੇ ਹਨ। ਅਜਿਹੇ ‘ਚ ਕਈ ਲੋਕਾਂ...

ਕਾਂਗਰਸ ਦਾ ਮੋਦੀ ਸਰਕਾਰ ‘ਤੇ ਤੰਜ, ਕਿਹਾ – ‘ਵੋਟ ਦੀ ਸੱਟ’ ਨੇ ਘਟਾਈ ਪੈਟਰੋਲ-ਡੀਜ਼ਲ ਦੀ ਕੀਮਤ, ਪਰ ਕਦੋਂ ਹੋਣਗੇ 2014 ਵਾਲੇ ਰੇਟ ?

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਵਿਚਕਾਰ ਭਾਰਤ ਸਰਕਾਰ ਨੇ ਬੀਤੇ ਦਿਨ ਕੁੱਝ ਰਾਹਤ ਦਿੱਤੀ ਹੈ। ਸਰਕਾਰ ਨੇ...

ਅਖਾੜਿਆਂ ਦੀ ਰਾਣੀ ਜਸਵਿੰਦਰ ਬਰਾੜ ਦੀ ਦੀਵਾਲੀ ‘ਤੇ ਹੋਈ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵਾਪਸੀ, ਪੜ੍ਹੋ ਪੂਰੀ ਖ਼ਬਰ

JASWINDER BRAR RETURNS WITH : ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਜਸਵਿੰਦਰ ਬਰਾੜ ਕਿਸੇ ਪਛਾਣ ਦੇ ਮੁਹਤਾਜ ਨਹੀਂ ਹੈ। ਉਹਨਾਂ ਨੂੰ ਲੋਕ ਪੰਜਾਬੀ ਲੋਕਗੀਤ ਅਤੇ...

ਪੰਜਾਬ ‘ਚ ਕਾਂਗਰਸ ਨੂੰ ਪਹਿਲਾ ਝਟਕਾ, ਕੈਪਟਨ ਦੇ ਸਮਰਥਨ ‘ਚ ਉਤਰੇ ਪਟਿਆਲਾ ਦੇ ਮੇਅਰ

ਪੰਜਾਬ ‘ਚ ਚੱਲ ਰਹੀ ਸਿਆਸੀ ਯੰਗ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਰਸਮੀ ਤੌਰ ‘ਤੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ...

ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਪਹੁੰਚੇ ਮੋਦੀ, ਜਵਾਨਾਂ ਨੂੰ ਦਿੱਤੀ ਦੀਵਾਲੀ ਦੀ ਵਧਾਈ ਅਤੇ ਕਰਵਾਇਆ ਮੂੰਹ ਮਿੱਠਾ

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ ਬਲਾਂ ਨਾਲ ਆਪਣੀ ਦੀਵਾਲੀ ਮਨਾ ਰਹੇ ਹਨ। ਪ੍ਰਧਾਨ ਮੰਤਰੀ ਫਿਲਹਾਲ...

ਬਟਾਲਾ: ਛੱਤ ਤੋਂ ਡਿੱਗਣ ਕਾਰਨ ਔਰਤ ਦੀ ਭੇਦਭਰੇ ਹਾਲਾਤਾਂ ‘ਚ ਮੌਤ

ਬਟਾਲਾ ਦੇ ਧੋਬੀਆਂ ਗਲੀ ਵਿੱਚ ਬਟਾਲਾ ਦੀ ਰਹਿਣ ਵਾਲੀ ਅਤੇ ਬਟਾਲਾ ਵਿੱਚ ਹੀ ਵਿਆਹੀ ਸਵਿਤਾ ਨਾਮਕ ਔਰਤ ਦੀ ਆਪਣੇ ਸਹੁਰੇ ਘਰ ਦੀ ਛੱਤ ਉਤੋਂ...

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ‘ਤੇ ਪ੍ਰਿਯੰਕਾ ਗਾਂਧੀ ਦਾ ਤੰਜ, ਕਿਹਾ-‘ਇਹ ਫੈਸਲਾ ਦਿਲ ਤੋਂ ਨਹੀਂ ਡਰ ਕਾਰਨ ਲਿਆ’

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦੀਵਾਲੀ ਮੌਕੇ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਦੇਸ਼ ਵਾਸੀਆਂ ਨੂੰ ਰਾਹਤ...

ਦੀਵਾਲੀ ਮੋਕੇ PM ਮੋਦੀ, ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਪੂਰੇ ਭਾਰਤ ‘ਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਲੋਕ ਬਾਜ਼ਾਰਾਂ ਵਿੱਚ ਖੂਬ ਖਰੀਦਦਾਰੀ ਕਰ ਰਹੇ ਹਨ, ਉੱਥੇ...

ਅੰਮ੍ਰਿਤਸਰ ਤੋਂ ਹੁਣ ਸਿਰਫ ਤਿੰਨ ਘੰਟਿਆਂ ‘ਚ ਪਹੁੰਚ ਸਕਦੇ ਹੋ ਗੋਆ, 10 ਨਵੰਬਰ ਤੋਂ ਫਲਾਈਟ ਹੋਵੇਗੀ ਸ਼ੁਰੂ

ਹੁਣ ਤੁਸੀਂ ਸਿਰਫ 3 ਘੰਟਿਆਂ ਵਿੱਚ ਅੰਮ੍ਰਿਤਸਰ ਤੋਂ ਗੋਆ ਪਹੁੰਚ ਸਕਦੇ ਹੋ। ਗੋ ਇੰਡੀਗੋ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ...

PM ਮੋਦੀ ਨੇ ਦੀਵਾਲੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਕਿਹਾ-‘ਰੌਸ਼ਨੀਆਂ ਦਾ ਇਹ ਤਿਉਹਾਰ ਸਭ ਦੇ ਜੀਵਨ ‘ਚ ਖੁਸ਼ਹਾਲੀ ਲਿਆਵੇ’

ਦੇਸ਼ ਭਰ ਵਿੱਚ ਅੱਜ ਰੌਸ਼ਨੀ ਦਾ ਤਿਉਹਾਰ ਦੀਵਾਲੀ ਮਨਾਈ ਜਾ ਰਹੀ ਹੈ । ਜਿੱਥੇ ਇੱਕ ਪਾਸੇ ਲੋਕ ਬਾਜ਼ਾਰਾਂ ਵਿੱਚ ਖੂਬ ਖਰੀਦਦਾਰੀ ਕਰ ਰਹੇ ਹਨ,...

ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਵਾਲੀ ਅਤੇ ਬੰਦੀ ਛੋੜ ਦਿਹਾੜਾ ਭਾਰਤ ਨੂੰ ਕਾਰਪੋਰੇਟ ਮੁਕਤ ਅਤੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਵਜੋਂ ਮਨਾਏਗੀ

ਅੰਮ੍ਰਿਤਸਰ ਬੱਸ ਅੱਡੇ ਤੇ ਅੱਜ ਕਿਸਾਨ ਮਜਦੂਰ ਸੰਗਰਸ਼ ਕਮੇਟੀ ਪੰਜਾਬ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਹਾੜਾ ਭਾਰਤ ਨੂੰ ਕਾਰਪੋਰੇਟ ਮੁਕਤ...

ਅਮਰੀਕਾ ਦੇ ਵਰਜੀਨੀਆ ‘ਚ ਗੋਲੀਬਾਰੀ ਦੌਰਾਨ 3 ਔਰਤਾਂ ਦੀ ਹੋਈ ਮੌਤ, 2 ਗੰਭੀਰ ਜ਼ਖਮੀ

ਅਮਰੀਕਾ ਦੇ ਵਰਜੀਨੀਆ ਦੇ ਨੌਰਫੋਕ ਵਿੱਚ ਗੋਲੀਬਾਰੀ ਦੌਰਾਨ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹਨ। ਨੌਰਫੋਕ ਪੁਲਿਸ ਮੁਖੀ...

ਪੰਜਾਬ ‘ਚ ਪੈਟਰੋਲ-ਡੀਜ਼ਲ ‘ਤੇ ਵੱਡੀ ਰਾਹਤ, ਕੀਮਤਾਂ ‘ਚ 10 ਰੁ: ਤੱਕ ਹੋਈ ਕਟੌਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਪੈਟਰੋਲ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਏ ਜਾਣ ਪਿੱਛੋਂ ਪੈਟਰੋਲ-ਡੀਜ਼ਲ 10 ਰੁਪਏ ਤੱਕ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-11-2021

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ...

Good News: ਪੰਜਾਬ ‘ਚ ਪੈਟਰੋਲ, ਡੀਜ਼ਲ ਕੀਮਤਾਂ ‘ਤੇ CM ਚੰਨੀ ਵੀ ਦੇ ਸਕਦੇ ਨੇ ਵੱਡੀ ਸੌਗਾਤ

ਮੋਦੀ ਸਰਕਾਰ ਨੇ ਦੀਵਾਲੀ ਮੌਕੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ ਡੀਜ਼ਲ ਉਤੇ ਐਕਸਾਈਜ ਡਿਊਟੀ ਵਿਚ ਕਟੌਤੀ ਕਰ ਦਿੱਤੀ ਹੈ। ਪੈਟਰੋਲ ਉਤੇ 5...

Breaking : ਕੈਪਟਨ ਦਾ ਅਸਤੀਫਾ ਹੋਇਆ ਮਨਜ਼ੂਰ, ਕੇ. ਸੀ. ਵੇਣੂ ਗੋਪਾਲ ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਕਾਂਗਰਸ...

BREKING :ਰਾਹੁਲ ਦ੍ਰਵਿੜ ਬਣੇ ਟੀਮ ਇੰਡੀਆ ਦੇ ਹੈਡ ਕੋਚ, BCCI ਨੇ ਕੀਤਾ ਐਲਾਨ

ਭਾਰਤੀ ਕ੍ਰਿਕਟ ਟੀਮ ਨੂੰ ਨਵਾਂ ਕੋਚ ਮਿਲ ਗਿਆ ਹੈ, ਸਾਬਕਾ ਕ੍ਰਿਕਟਰ ਰਾਹੁਲ ਦ੍ਰਾਵਿੜ ਹੁਣ ਅਹੁਦਾ ਸੰਭਾਲਣਗੇ। ਟੀ-20 ਵਿਸ਼ਵ ਕੱਪ ਤੋਂ ਬਾਅਦ...

ਪੈਟਰੋਲ, ਡੀਜ਼ਲ ਕੀਮਤਾਂ ‘ਚ ਕਟੌਤੀ ਪਿੱਛੋਂ ਮੋਦੀ ਸਰਕਾਰ ਦੀ ਦੀਵਾਲੀ ਮੌਕੇ ਲੋਕਾਂ ਨੂੰ ਇਕ ਹੋਰ ਵੱਡੀ ਸੌਗਾਤ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਪਿੱਛੋਂ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਦੀਵਾਲੀ ਮੌਕੇ ਇੱਕ ਹੋਰ ਸੌਗਾਤ ਦਿੱਤੀ ਗਈ ਹੈ।...

SKM ਦੀ ਅਪੀਲ : ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲੇ ਸ਼ਹੀਦਾਂ ਦੀ ਯਾਦ ‘ਚ ਦੀਵਾਲੀ ਮੌਕੇ ਜਗਾਓ ਇੱਕ-ਇੱਕ ਦੀਵਾ

ਲਖੀਮਪੁਰ ਖੇੜੀ ਵਿੱਚ ਮੰਤਰੀ ਅਜੈ ਮਿਸ਼ਰਾ ਟੇਨੀ ਨੇ ਬੇਸ਼ਰਮੀ ਨਾਲ ਭਾਜਪਾ ਵਰਕਰਾਂ ਲਈ ਇਨਸਾਫ਼ ਦੀ ਗੱਲ ਬਿਨਾਂ ਕਿਸੇ ਜ਼ਿਕਰ ਦੇ ਕੀਤੀ ਹੈ...

ਡਿਪਟੀ CM ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਹੁਕਮ

ਚੰਡੀਗੜ੍ਹ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ...

ਕੈਪਟਨ ਨੇ ਮਚਾਈ ਖਲਬਲੀ, ਰੇਤ ਮਾਫੀਆ ਨਾਲ ਕਾਂਗਰਸ ਦੇ 30 MLA ਜੁੜੇ ਹੋਣ ਦਾ ਖੁਲਾਸਾ

ਨਵੀਂ ਪਾਰਟੀ ਲਾਂਚ ਕਰਨ ਤੋਂ ਬਾਅਦ ਕੈਪਟਨ ਨੇ ਰੇਤ ਮਾਫੀਆ ਦੇ ਮੁੱਦੇ ਉਤੇ ਸਿੱਧੂ ਸਣੇ ਕਈ ਮੰਤਰੀਆਂ ਤੇ ਐੱਮ. ਐੱਲ. ਏਜ਼. ਨੂੰ ਰਗੜਿਆ। ਕੈਪਟਨ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 2 IAS ਅਧਿਕਾਰੀਆਂ ਦੇ ਟਰਾਂਸਫਰ ਪਿੱਛੋਂ 7 DSPs ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਹੁਣੇ ਜਿਹੇ 2 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਪਿੱਛੋਂ 7...

ਪੰਜਾਬ ਨੂੰ ਮਿਲਿਆ ਦੀਵਾਲੀ ਗਿਫਟ! ਮੋਦੀ ਸਰਕਾਰ ਨੇ ਖ਼ਜ਼ਾਨੇ ‘ਚ ਪਾਏ 835 ਕਰੋੜ ਰੁਪਏ

ਦੀਵਾਲੀ ਮੌਕੇ ਰਾਜਾਂ ਨੂੰ ਵੱਡੀ ਰਾਹਤ ਮਿਲੀ ਹੈ। ਮੋਦੀ ਸਰਕਾਰ ਵੱਲੋਂ 17,000 ਕਰੋੜ ਰੁ: ਦਾ GST ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪੰਜਾਬ...

ਕੈਪਟਨ ਵੱਲੋਂ ਨਵੀਂ ਪਾਰਟੀ ਲਾਂਚ ਕਰਨ ਤੋਂ ਬਾਅਦ ਅਰੂਸਾ ਦਾ ਸਿੱਧੂ ਤੇ ਚੰਨੀ ਸਰਕਾਰ ‘ਤੇ ਵੱਡਾ ਹਮਲਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਲਾਂਚ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਮਹਿਲਾ ਦੋਸਤ ਅਰੂਸਾ ਆਲਮ ਨੇ ਸਿੱਧੂ ਅਤੇ ਚੰਨੀ ਸਰਕਾਰ...

ਟਿਕੈਤ ਦਾ ਵੱਡਾ ਐਲਾਨ, ਕਿਹਾ – ‘ਘਰ ਨਹੀਂ ਦਿੱਲੀ ਦੇ ਬਾਰਡਰ ‘ਤੇ ਮਨਾਵਾਂਗੇ ਦੀਵਾਲੀ’

ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 11 ਮਹੀਨਿਆਂ ਤੋਂ ਵੀ ਜਿਆਦਾ ਦਾ...

ਸਰਕਾਰ ਨੇ ਆਧਾਰ ਕਾਰਡ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ, ਉਲੰਘਣਾ ‘ਤੇ ਹੋਵੇਗਾ 1 ਕਰੋੜ ਰੁ: ਜੁਰਮਾਨਾ

ਸਰਕਾਰ ਨੇ ਆਧਾਰ ਕਾਰਡ ਨੂੰ ਲੈ ਕੇ ਨੋਟੀਫਿਕੇਸਨ ਜਾਰੀ ਕੀਤਾ ਹੈ। ਆਧਾਰ ਕਾਰਡ ਦੀ ਗਲਤ ਵਰਤੋਂ ਨੂੰ ਰੋਕਣ ਲਈ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ...

IND vs AFG : ਅੱਜ ਹਾਰੀ ਭਾਰਤੀ ਟੀਮ ਤਾਂ ਵਰਲਡ ਕੱਪ ‘ਚੋਂ ਪੂਰੀ ਤਰ੍ਹਾਂ ਹੋ ਜਾਵੇਗੀ ਬਾਹਰ

2021 ਟੀ-20 ਵਿਸ਼ਵ ਕੱਪ ‘ਚ ਅੱਜ ਦੂਜਾ ਮੈਚ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਅਬੂ ਧਾਬੀ ਦੇ ਸ਼ੇਖ ਜਾਇਦ ਕ੍ਰਿਕਟ...

ਵਿਦੇਸ਼ ਜਾਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, WHO ਨੇ ਭਾਰਤੀ ਟੀਕੇ ਕੋਵੈਕਸਿਨ ਨੂੰ ਦਿੱਤੀ ਮਨਜ਼ੂਰੀ

ਲੰਬੇ ਇੰਤਜ਼ਾਰ ਤੋਂ ਬਾਅਦ ਪੂਰੀ ਤਰ੍ਹਾਂ ਸਵਦੇਸ਼ੀ ਕੋਰੋਨਾ ਵੈਕਸੀਨ ਕੋਵੈਕਸੀਨ ਨੂੰ ਵਿਸ਼ਵ ਸਿਹਤ ਸੰਗਠਨ (WHO) ਤੋਂ ਮਨਜ਼ੂਰੀ ਮਿਲ ਗਈ ਹੈ। WHO...

ਬੰਦੀ ਛੋੜ ਦਿਵਸ ਨੂੰ ਸਮਰਪਿਤ ਨਵੀਂ ਪਹਿਲ ਕਦਮੀ ਕਰਦਿਆਂ ਧਾਲੀਵਾਲ ਵੱਲੋਂ ਗੁਰੂ ਘਰਾਂ ਦੇ ਵਜ਼ੀਰਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ

ਲੁਧਿਆਣਾ : ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਵੱਲੋਂ ਕੋਰੋਨਾ ਕਾਲ ਸਮੇਂ ਦੌਰਾਨ ਜਿੱਥੇ ਪਹਿਲ ਕਦਮੀ...

ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸਣੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸਣੇ ਦੋ ਆਈ. ਏ. ਐੱਸ....

ਬਰਨਾਲਾ: ਜੇਲ੍ਹ ਸੁਪਰੀਡੈਂਟ ਵੱਲੋਂ ਕੈਦੀ ਕਰਮਜੀਤ ਸਿੰਘ ਨਾਲ ਕੁੱਟਮਾਰ, ਗਰਮ ਸਰੀਏ ਨਾਲ ਪਿੱਠ ‘ਤੇ ਲਿਖਿਆ ‘ਅੱਤਵਾਦੀ’

ਬਰਨਾਲਾ ਵਿਖੇ ਜੇਲ੍ਹ ਸੁਪਰਡੈਂਟ ਨੇ ਇੱਕ ਕੈਦੀ ਦੀ ਬੁਰੀ ਤਰ੍ਹਾਂ ਮਾਰਕੁਟਾਈ ਕੀਤੀ ਅਤੇ ਉਸ ਦੀ ਪਿੱਠ ਉਤੇ ਗਰਮ ਸਰੀਏ ਨਾਲ ‘ਅੱਤਵਾਦੀ ਲਿਖ...

ਸਾਬਕਾ DGP ਮੁਸਤਫਾ ਦਾ ਇਲਜ਼ਾਮ, ਮੇਰੇ ਖਿਲਾਫ ਹੋਈ ਸਾਜ਼ਿਸ਼, ਬੋਲੇ- ‘ਜੇ ਮੋਦੀ ਜੀ ਤੇ ਸ਼ਾਹ ਨੂੰ ਮਿਲ ਲੈਂਦਾ ਤਾਂ ਧੱਕਾ ਨਾ ਹੋਣ ਦਿੰਦੇ’

ਮੁਹੰਮਦ ਮੁਸਤਫ਼ਾ ਨੇ ਅੱਜ ਇਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁਧ ਮੋਰਚਾ ਖੋਲ੍ਹਦਿਆਂ ਵੱਡਾ ਹਮਲਾ ਬੋਲਿਆ ਹੈ।...

ਗੁਰੂ ਗੋਬਿੰਦ ਸਿੰਘ ਰਿਫਾਇਨਰੀ `ਚ ਜ਼ਬਰਦਸਤ ਝੜਪ, ਮਜ਼ਦੂਰਾਂ ਨੇ ਪੁਲਿਸ ਦੀਆਂ ਦੋ ਗੱਡੀਆਂ ਸਣੇ ਤਿੰਨ ਨੂੰ ਲਾਈ ਅੱਗ

ਇਸ ਸਮੇਂ ਬਠਿੰਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਗੁਰੂ ਗੋਬਿੰਦ ਸਿੰਘ ਰਿਫਾਇਨਰੀ `ਚ ਜ਼ਬਰਦਸਤ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ। ਇੱਥੇ...

ਪਾਕਿਸਤਾਨ ਦਾ ਭਾਰਤ ਖਿਲਾਫ ਵੱਡਾ ਕਦਮ, ਸ਼ਾਰਜਾਹ ਜਾਣ ਵਾਲੀ ਉਡਾਣ ਲਈ ਆਪਣਾ ਏਅਰਸਪੇਸ ਕੀਤਾ ਬੰਦ

ਗੁਆਂਢੀ ਦੇਸ਼ ਪਾਕਿਸਤਾਨ ਨੇ ਭਾਰਤ ਖਿਲਾਫ ਇੱਕ ਵਾਰ ਫਿਰ ਵੱਡਾ ਕਦਮ ਚੁੱਕਿਆ ਹੈ। ਸ਼੍ਰੀਨਗਰ ਤੋਂ ਸ਼ਾਰਜਾਹ ਵਿਚਾਲੇ ਸ਼ੁਰੂ ਹੋਈ ਫਲਾਈਟ...

CM ਚੰਨੀ ਦਾ ਵੱਡਾ ਤੋਹਫ਼ਾ, BOCW ਨਾਲ ਰਜਿਸਟਰਡ ਮਜ਼ਦੂਰਾਂ ਨੂੰ ਮਿਲੇਗਾ 3,100 ਰੁ: ਦੀਵਾਲੀ ਗਿਫਟ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਮੌਕੇ ਉਸਾਰੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡਾ...

ਪੰਜਾਬ ਦੀ ਸਿਆਸਤ ‘ਚ ਪੀਕੇ ਦੀ ਵਾਪਸੀ, 2017 ‘ਚ ਕੈਪਟਨ ਨੂੰ ਜਿਤਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਹੁਣ CM ਚੰਨੀ ਦਾ ਦੇਣਗੇ ਸਾਥ !

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ...

ਸਿੱਧੂ ਦੀ ਕੈਪਟਨ ਨੂੰ ਤੂੰ-ਤੜਕ, ਭਾਸ਼ਾ ਦੀ ਮਰਿਆਦਾ ਭੁੱਲੇ, ਬੋਲੇ- ‘ਪੰਜਾਬ ਨੂੰ ਤਾਂ ਕੈਪਟਨ ਦਾ ਪਿਓ ਵੀ ਜਿਤਾਊ’

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਮੁੱਖ...

ਜ਼ਿਮਨੀ ਚੋਣਾਂ : BJP ਦੀ ਕਰਾਰੀ ਹਾਰ ‘ਤੇ ਬੋਲੇ CM ਜੈਰਾਮ, ਕਿਹਾ – ‘ਸਾਨੂੰ ਮਹਿੰਗਾਈ ਨੇ ਹਰਾਇਆ’

ਹਿਮਾਚਲ ਪ੍ਰਦੇਸ਼ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਵਿਰੋਧੀ ਧਿਰ ਕਾਂਗਰਸ ਨੇ ਮੰਡੀ ਲੋਕ ਸਭਾ ਸੀਟ ਅਤੇ...

ਸਿੱਧੂ ਦੇ ਨੇੜਲੇ ਪਰਗਟ ਸਿੰਘ ਦਾ ਕੈਪਟਨ ‘ਤੇ ਨਵੀਂ ਪਾਰਟੀ ਦੇ ਨਾਂ ਨੂੰ ਲੈ ਕੇ ਵੱਡਾ ਹਮਲਾ

ਜਲੰਧਰ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਤੇ ਆਪਣੀ ਨਵੀਂ ਪਾਰਟੀ ਦੇ ਨਾਂ ਦੇ ਐਲਾਨ ਪਿੱਛੋਂ ਕਾਂਗਰਸੀ...

ਪੰਜਾਬ ਪੁਲਿਸ ‘ਚ ਹੜਕੰਪ, ਗੈਰ-ਪੰਜਾਬੀਆਂ ਦੀ ਭਰਤੀ ਨੂੰ ਲੈ ਕੇ DGP ਤੋਂ ਮੰਗੀ ਗਈ ਰਿਪੋਰਟ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗ਼ੈਰ-ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ...

ਬਠਿੰਡਾ : ਲਾਰੇਂਸ ਬਿਸ਼ਨੋਈ ਗੈਂਗ ਦੇ 4 ਗੈਂਗਸਟਰ ਗ੍ਰਿਫਤਾਰ, ਪੁਲਿਸ ਨੇ ਫੜ੍ਹੇ 10 ਦੇਸੀ ਕੱਟੇ

ਬਠਿੰਡਾ ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਇੱਕ ਵੱਡੇ ਗਿਰੋਹ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਗੈਂਗ ਦੇ ਚਾਰ ਲੋਕਾਂ...

ਪਿੰਡ ਮਿੱਠਾਪੁਰ ਦੇ ਮਨਪ੍ਰੀਤ ਸਿੰਘ ਸਣੇ ਇੰਨ੍ਹਾਂ 12 ਖਿਡਾਰੀਆਂ ਨੂੰ ਮਿਲੇਗਾ ‘ਖੇਲ ਰਤਨ’

13 ਨਵੰਬਰ ਨੂੰ ਨਵੀਂ ਦਿੱਲੀ ਵਿੱਚ ਰਾਸ਼ਟਰੀ ਖੇਡ ਪੁਰਸਕਾਰ ਦਿੱਤੇ ਜਾਣਗੇ। ਇਸ ਦੌਰਾਨ ਟੋਕੀਓ ਓਲੰਪਿਕ ‘ਚ ਸੋਨ ਤਮਗਾ ਜਿੱਤ ਕੇ ਇਤਿਹਾਸ...

ਸਿੱਧੂ ਦੀ ਤਲਖੀ ਵਿਚਾਲੇ CM ਚੰਨੀ ਦਾ ਇੱਕ ਹੋਰ ਦਾਅ, ਫੁੱਟਪਾਥ ‘ਤੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਨਵਜੋਤ ਸਿੱਧੂ ਦੇ ਤਲਖੀ ਭਰੇ ਤੇਵਰ ਜਿਥੇ ਰੁਕਣ ਦਾ ਨਾਂ ਨਹੀਂ ਲੈ ਰਹੇ, ਉਥੇ ਚੰਨੀ ਆਮ ਲੋਕਾਂ ਵਿੱਚ ਛਾਪ ਲਾਉਣ ਵਿੱਚ ਲੱਗੇ ਹੋਏ ਹਨ। ਸੋਮਵਾਰ...

ਸਿੱਧੂ ਨੂੰ ਅਹੁਦਿਓਂ ਲਾਹੁਣ ਦੀ ਤਿਆਰੀ, ਕਾਂਗਰਸ ‘ਚ ਅਗਲੇ ਹਫ਼ਤੇ ਹੋ ਸਕਦੈ ਵੱਡਾ ਧਮਾਕਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਤਰਾਖੰਡ ਵਿੱਚ...

ਇਸ ਕ੍ਰਿਕਟਰ ਨੂੰ ਮਿਲੇਗੀ ਟੀ20 ਟੀਮ ਦੀ ਕਪਤਾਨੀ, ਛੇਤੀ ਹੋਵੇਗਾ ਐਲਾਨ

ਨਿਊਜ਼ੀਲੈਂਡ ਖਿਲਾਫ ਹੋਣ ਵਾਲੀ ਘਰੇਲੂ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਅਗਲੇ ਕੁਝ ਦਿਨਾਂ ‘ਚ ਕੀਤਾ ਜਾ ਸਕਦਾ ਹੈ। ਚੇਤਨ ਸ਼ਰਮਾ ਦੀ...

ਕਾਂਗਰਸ ਛੱਡਦੇ ਹੀ ਔਜਲਾ ਨੇ ਇਸ ਮੁੱਦੇ ‘ਤੇ ਘੇਰਿਆ ਕੈਪਟਨ, BJP ਨੇ ਸ਼ੇਅਰ ਕਰ ‘ਤਾ ਸਿੱਧੂ ਨਾਲ ਕਾਰਟੂਨ

ਕਾਂਗਰਸ ਛੱਡਦੇ ਹੀ ਕਾਂਗਰਸੀਆਂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਸ਼ੁਰੂ ਕਰ ਦਿੱਤੇ। ਕੈਪਟਨ ਨੇ ਮੰਗਲਵਾਰ ਨੂੰ ਸੋਨੀਆ ਗਾਂਧੀ ਨੂੰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-11-2021

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 3,000 ਸਿੱਖ ਸ਼ਰਧਾਲੂ ਜਾਣਗੇ ਨਨਕਾਣਾ ਸਾਹਿਬ

ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਵਿਚ ਭਾਰਤ ਤੋਂ 3000 ਸਿੱਖ ਸ਼ਰਧਾਲੂ ਪਾਕਿਸਤਾਨ ਵਿਚ...

ਪੰਜਾਬ ਤੋਂ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਮਿਲੇਗਾ ‘ਖੇਲ ਰਤਨ’

ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ‘ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ’ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਦਾ ਨਾਂ 12...

CM ਚੰਨੀ ਦਾ ਸਿੱਖਾਂ ਦੇ ਗੌਰਵਮਈ ਇਤਿਹਾਸ ਲਈ ‘ਦਾਸਤਾਨ-ਏ-ਸ਼ਹਾਦਤ’ ਥੀਮ ਪਾਰਕ ਲਈ ਵੱਡਾ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅੱਜ ਐਲਾਨ ਕੀਤਾ ਕਿ ਸ਼੍ਰੀ ਚਮਕੌਰ ਸਾਹਿਬ...

ਦਿੱਲੀ ਦੇ ਕਨਾਟ ਪਲੇਸ ‘ਚ ‘ਮਨੁੱਖੀ ਬੰਬ’ ਦੀ ਖਬਰ ਨਾਲ ਫੈਲੀ ਦਹਿਸ਼ਤ, ਦੋਸ਼ੀ ਨੂੰ ਲਿਆ ਹਿਰਾਸਤ ‘ਚ

ਦਿੱਲੀ ਦੇ ਕਨਾਟ ਪਲੇਸ ਵਿਚ ਇਕ ਸ਼ੋਅਰੂਮ ਦੇ ਬਾਹਰ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਉਥੇ ‘ਮਨੁੱਖੀ ਬੰਬ’ ਹੋਣ ਦੀ ਸੂਚਨਾ ਮਿਲੀ। ਤਿਓਹਾਰੀ...

ਖੰਨਾ : ਪੰਜਾਬ ‘ਚ ‘ਆਪ’ ਨੂੰ ਝਟਕਾ, 2017 ‘ਚ ਉਮੀਦਵਾਰ ਰਹੇ ਅਨਿਲ ਦੱਤ ਫਾਲੀ ਅਕਾਲੀ ਦਲ ‘ਚ ਹੋਏ ਸ਼ਾਮਲ

ਖੰਨਾ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇਸ ਹਲਕੇ ਵਿਚ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ 2017 ਵਿਚ ਆਪ ਦੇ ਉਮੀਦਵਾਰ ਰਹੇ ਅਨਿਲ ਦੱਤ ਫਾਲੀ ਜਿਹਨਾਂ...

ਕਿਸਾਨ ਵਿਰੋਧੀ ਨੀਤੀਆਂ ਕਾਰਨ ਹਰਿਆਣਾ, ਹਿਮਾਚਲ ਤੇ ਰਾਜਸਥਾਨ ‘ਚ ਭਾਜਪਾ ਹਾਰੀ : SKM

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਅੱਜ ਦੇ ਜ਼ਿਮਨੀ ਚੋਣਾਂ ਦੇ ਨਤੀਜੇ ਖਾਸ ਤੌਰ ‘ਤੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰਤੀ ਜਨਤਾ...

ਕੈਪਟਨ ਵਾਂਗ ਚੰਨੀ ਵੀ ਪੰਜਾਬੀਆਂ ਨੂੰ ਮੂਰਖ ਬਣਾਉਣ ਦੀ ਕਰ ਰਹੇ ਨੇ ਕੋਸ਼ਿਸ਼ : ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸੇ ਤਰੀਕੇ...

ਸਿਕਸਰ ਕਿੰਗ ਯੁਵਰਾਜ ਸਿੰਘ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ, ਕ੍ਰਿਕਟ ਜਗਤ ‘ਚ ਜਲਦ ਕਰਨ ਵਾਲੇ ਨੇ ਵਾਪਸੀ

ਭਾਰਤੀ ਕ੍ਰਿਕਟ ਟੀਮ ਦੇ 39 ਸਾਲਾ ਮਹਾਨ ਸਾਬਕਾ ਆਲਰਾਊਂਡਰ ਖਿਡਾਰੀ ਯੁਵਰਾਜ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ...

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ DA ‘ਚ ਹੋਏ ਵਾਧੇ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਐਲਾਨ ਅਨੁਸਾਰ ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਕੀਤੇ ਵਾਧੇ...

ਹਰੀਸ਼ ਰਾਵਤ ਦਾ ਕੈਪਟਨ ‘ਤੇ ਨਿਸ਼ਾਨਾ, ਬੋਲੇ- ‘ਪੰਜਾਬ ‘ਚ ਸਾਡੀ ਵਾਲੀ ਕਾਂਗਰਸ ਦੀ ਜਿੱਤ ਪੱਕੀ’

ਦੇਹਰਾਦੂਨ (ਉੱਤਰਾਖੰਡ) : ਪੰਜਾਬ ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਦੇ ਬਾਵਜੂਦ, ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੇ...

ਹਿਰਾਸਤ ‘ਚ ਲੰਘੇਗੀ ਅਨਿਲ ਦੇਸ਼ਮੁੱਖ ਦੀ ਦੀਵਾਲੀ, ਵਸੂਲੀ ਮਾਮਲੇ ‘ਚ ED ਨੂੰ 6 ਨਵੰਬਰ ਤੱਕ ਮਿਲਿਆ ਰਿਮਾਂਡ

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ 6 ਨਵੰਬਰ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ...

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਦਾ ਵੱਡਾ ਧਮਾਕਾ, ਲਾਂਚ ਕੀਤੀ ‘ਪੰਜਾਬ ਲੋਕ ਕਾਂਗਰਸ’ ਪਾਰਟੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਲਾਂਚ...

ਨਸ਼ਿਆਂ ਖਿਲਾਫ ਵੱਡੀ ਕਾਰਵਾਈ, ਧਰਮਕੋਟ ‘ਚ ਫੜੀਆਂ ਭੁੱਕੀ ਦੀਆਂ 90 ਬੋਰੀਆਂ, 11 ‘ਤੇ ਮਾਮਲਾ ਦਰਜ

ਚੰਡੀਗੜ੍ਹ/ਮੋਗਾ : ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਤਹਿਤ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਮੋਗਾ ਦੇ ਧਰਮਕੋਟ ਸਬ-ਡਵੀਜ਼ਨ ਦੇ ਬੱਦੂਵਾਲ...

ਵਰਲਡ ਵੀਗਨ ਡੇ : ਜਾਣੋ ਕੀ ਹੈ ‘ਵੀਗਨ ਡਾਇਟ’, ਬਹੁਤ ਹੀ ਫਾਇਦੇਮੰਦ, ਪਰ ਸੌਖੀ ਨਹੀਂ ਲੈਣੀ ਇਹ DIET

ਇੰਡੀਅਨ ਫੂਡ ਸਰਵਿਸ ਦੀ ਰਿਪੋਰਟ ਮੁਤਾਬਕ ਭਾਰਤ ਵਿੱਚ ਸਭ ਤੋਂ ਵੱਧ ਸ਼ਾਕਾਹਾਰੀ ਹਨ। ਵੀਗਨ ਫਿਟਨੈਸ ਇੰਡਸਟਰੀ ਲਈ ਇੱਕ ਜਾਣਿਆ-ਪਛਾਣਿਆ ਸ਼ਬਦ...

CM ਚੰਨੀ ਨੇ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ PPA ਨੂੰ ਰੱਦ ਕਰਨ ਲਈ PSPCL ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ...

ਜ਼ਿਮਨੀ ਚੋਣਾਂ : ਬੰਗਾਲ ‘ਚ ਚਾਰਾਂ ਸੀਟਾਂ ‘ਤੇ ਮਮਤਾ ਬੈਨਰਜੀ ਦੀ TMC ਪਈ ਭਾਰੀ, ਭਾਜਪਾ ਦਾ ਸੂਪੜਾ ਸਾਫ

ਪੱਛਮੀ ਬੰਗਾਲ ਦੀਆਂ ਸਾਰੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਟੀਐਮਸੀ ਨੇ ਜਿੱਤ ਦਰਜ ਕੀਤੀ ਹੈ, ਜਿਸ ਨਾਲ ਮਮਤਾ ਬੈਨਰਜੀ ਦਾ ਕੱਦ ਹੋਰ ਵੀ ਵੱਧ...

ਚੰਡੀਗੜ੍ਹ : 14 ਸਾਲਾ ਬੱਚੇ ਨਾਲ ‘ਗੰਦਾ ਕੰਮ’ ਕਰਨ ਵਾਲੀ ਟਿਊਸ਼ਨ ਟੀਚਰ ਨੂੰ ਦਸ ਸਾਲ ਦੀ ਸਜ਼ਾ

ਚੰਡੀਗੜ੍ਹ : ਰਾਮ ਦਰਬਾਰ ਇਲਾਕੇ ਵਿੱਚ ਕਰੀਬ 3 ਸਾਲ ਪਹਿਲਾਂ 14 ਸਾਲ ਦੇ ਬੱਚੇ ਨਾਲ 8 ਮਹੀਨੇ ਤੱਕ ਸਰੀਰਕ ਸਬੰਧ ਬਣਾਉਣ ਵਾਲੀ ਟਿਊਸ਼ਨ ਟੀਚਰ ਨੂੰ...

ਬਿੱਟੂ ਨੇ ਸਿੱਧੂ-ਚੰਨੀ ਦੀ ਕੇਦਾਰਨਾਥ ਯਾਤਰਾ ਦੀ ਫੋਟੋ ਟਵੀਟ ਕਰ ਪੁੱਛ ਲਿਆ ਵੱਡਾ ਸਵਾਲ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਉਨ੍ਹਾਂ ਨਾਲ ਕੇਦਾਰਨਾਥ ਯਾਤਰਾ ‘ਤੇ ਹਨ, ਜਦਕਿ...

ਜ਼ਿਮਨੀ ਚੋਣਾਂ : ਕਿਸਾਨ ਅੰਦੋਲਨ ਦਾ ਹਰਿਆਣਾ ‘ਚ BJP ਨੂੰ ਝਟਕਾ, ਏਲਨਾਬਾਦ ਤੋਂ ਜਿੱਤੇ INLD ਦੇ ਅਭੈ ਚੌਟਾਲਾ

ਕਿਸਾਨ ਅੰਦੋਲਨ ਵਿਚਕਾਰ ਹਰਿਆਣਾ ਵਿਚ ਜ਼ਿਮਨੀ ਚੋਣ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਏਲਨਾਬਾਦ ਸੀਟ ਤੋਂ ਭਾਜਪਾ-ਜੇ. ਜੇ. ਪੀ....

ਵਿਰਾਟ ਕੋਹਲੀ ਦੀ ਬੱਚੀ ਨਾਲ ਬਲਾਤਕਾਰ ਦੀ ਧਮਕੀ, ਦਿੱਲੀ ਮਹਿਲਾ ਕਮਿਸ਼ਨ ਦਾ ਪੁਲਸ ਨੂੰ ਨੋਟਿਸ

T20 ਵਿਸ਼ਵ ਕੱਪ ‘ਚ ਟੀਮ ਇੰਡੀਆ ਆਪਣੇ ਸ਼ੁਰੂਆਤੀ ਦੋਵੇਂ ਮੈਚ ਬੁਰੀ ਤਰ੍ਹਾਂ ਨਾਲ ਹਾਰੀ ਹੈ। ਸੋਸ਼ਲ ਮੀਡੀਆ ‘ਤੇ ਟੀਮ ਦੀ ਬੁਰੀ ਤਰਾਂ ਨਾਲ...

ਬਿਜਲੀ ਸਸਤੀ ਹੋਣ ਨੂੰ ਲੌਲੀਪੌਪ ਕਰਾਰ ਦੇਣ ਪਿੱਛੋਂ ਸਿੱਧੂ ਦੀ ਚੰਨੀ ਨਾਲ ਕੇਦਾਰਨਾਥ ਯਾਤਰਾ, (ਦੇਖੋ ਤਸਵੀਰਾਂ)

ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਬਿਜਲੀ ਸਸਤੀ ਕਰਨ ਨੂੰ ਲੌਲੀਪੌਪ ਦੱਸ ਕੇ ਹਮਲਾ ਕਰਨ ਵਾਲੇ ਨਵਜੋਤ ਸਿੰਘ...

ਪੰਜਾਬੀ ਮਾਡਲ ਰੀਮਾ ਮੋਂਗਾ ਦੀ ਹਾਦਸੇ ‘ਚ ਮੌਤ, ਰੇਲਗੱਡੀ ਨਾਲ ਹੋਈ ਕਾਰ ਦੀ ਟੱਕਰ, ਸਦਮੇ ‘ਚ ਪਰਿਵਾਰ

ਭਾਰਤੀ-ਆਸਟ੍ਰੇਲੀਅਨ ਮਾਡਲ ਰੀਮਾ ਮੋਂਗਾ ਉਰਫ ਰੀਮਾ ਫਤਾਲੇ ਦੀ 1 ਨਵੰਬਰ ਨੂੰ ਆਸਟ੍ਰੇਲੀਆ ਦੇ ਪਰਥ ਦੇ ਕੂਈਨ ਪਾਰਕ ਇਲਾਕੇ ‘ਚ ਤੇਜ਼ ਰਫਤਾਰ...

ਕਿਸਾਨੀ ਸੰਘਰਸ਼ ‘ਚ ਗਰਜੇ ਵਾਰਿਸ ਭਰਾ, ਪੜ੍ਹੋ ਪੂਰੀ ਖ਼ਬਰ

manmohan waris and kamal : ਕਿਸਾਨੀ ਧਰਨਿਆਂ ਦਾ ਸਮਰਥਨ ਸਾਰਾ ਪੰਜਾਬ ਅਤੇ ਹਰਿਆਣਾ ਜੀ ਤੋੜ ਕਰ ਰਿਹਾ ਹੈ। ਇਸੇ ਸੂਚੀ ਵਿੱਚ ਪੰਜਾਬੀ ਇੰਡਸਟਰੀ ਦੇ ਸਿਤਾਰੇ...

ਜ਼ਿਮਨੀ ਚੋਣਾਂ : ਹਿਮਾਚਲ ਦੀ ਮੰਡੀ ਲੋਕ ਸਭਾ ਸੀਟ ‘ਤੇ ਕਾਂਗਰਸ ਦਾ ਵੱਜਿਆ ਡੰਕਾ, BJP ਦੀ ਵੱਡੀ ਹਾਰ

ਦੇਸ਼ ਦੇ 13 ਰਾਜਾਂ ਦੀਆਂ 3 ਲੋਕ ਸਭਾ ਸੀਟਾਂ ਅਤੇ 29 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ...

ਦੀਵਾਲੀ ਸਣੇ ਇਨ੍ਹਾਂ ਤਿਉਹਾਰਾਂ ‘ਤੇ ਸਿਰਫ 2 ਘੰਟੇ ਚੱਲਣਗੇ ਪਟਾਕੇ, CM ਚੰਨੀ ਨੇ ਤੈਅ ਕੀਤਾ ਸਮਾਂ

ਚੰਡੀਗੜ੍ਹ : ਤਿਉਹਾਰੀ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਦੋ ਦਿਨ ਬਾਅਦ ਦੀਵਾਲੀ ਹੈ। ਅਜਿਹੇ ‘ਚ ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ...

ਜ਼ਿਮਨੀ ਚੋਣਾਂ : ਕਿਸਾਨ ਅੰਦੋਲਨ ਵਿਚਕਾਰ ਰਾਜਸਥਾਨ ‘ਚ BJP ਦੀ ਕਰਾਰੀ ਹਾਰ, ਤੀਜੇ ਸਥਾਨ ‘ਤੇ ਖਿਸਕੀ

ਰਾਜਸਥਾਨ ਵਿੱਚ ਭਾਜਪਾ ਕਰਾਰੀ ਹਾਰ ਵੱਲ ਵੱਧ ਰਹੀ ਹੈ। ਉੱਥੇ ਦੋ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਈਆਂ ਸਨ। ਇਸ ਵਿੱਚ ਵੱਲਭ ਨਗਰ...

ਸੋਸ਼ਲ ਸਾਈਟਸ ‘ਤੇ ਦੋਸਤੀ ਕਰ ਮਹਿਲਾ ਨੇ ਹੋਟਲਾਂ ‘ਚ ਬਣਾਏ ਸਬੰਧ, ਫਿਰ ਜਬਰ ਜਨਾਹ ਦੇ 7 ਵੱਖ-ਵੱਖ ਦੇ ਕੇਸ ਕਰਾਏ ਦਰਜ

ਗੁੜਗਾਓਂ ‘ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਜਾ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ, ਇੱਥੇ ਇੱਕ ਔਰਤ ਨੇ ਵੱਖ-ਵੱਖ ਥਾਣਿਆਂ ‘ਚ...

ਜਾਖੜ ਦੇ ਟਵੀਟ ਪਿੱਛੋਂ ਰਾਵਤ ਨੇ ਸਿੱਧੂ-ਚੰਨੀ ਨਾਲ ਮਿਲਣੀ ‘ਤੇ ਦਿੱਤੀ ਸਫਾਈ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧ ਦੀ ਹਰੀਸ਼ ਰਾਵਤ ਨਾਲ ਮਿਲਣੀ ‘ਤੇ ਸੁਨੀਲ ਜਾਖੜ ਦੇ...

ਜਲੰਧਰ ਦੇ ਮਸ਼ਹੂਰ ਕਬਾਨਾ ਰਿਜ਼ਾਰਟ ‘ਤੇ ਈਡੀ ਦੀ ਵੱਡੀ ਕਾਰਵਾਈ, ਇਸ ਮਾਮਲੇ ‘ਚ ਫਸਿਆ ਮਾਲਕ

ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ-ਫਗਵਾੜਾ ਰੋਡ ‘ਤੇ ਸਥਿਤ ਮਸ਼ਹੂਰ ਕਬਾਨਾ ਰਿਜ਼ੋਰਟ ਐਂਡ ਸਪਾ ‘ਤੇ ਇਨਫੋਰਸਮੈਂਟ ਵਿਭਾਗ...

ਵੱਡੀ ਖਬਰ : ਈ. ਡੀ. ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਕੀਤਾ ਗ੍ਰਿਫਤਾਰ

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੰਬਈ ਸਥਿਤ...

ਸਿੱਧੂ-ਚੰਨੀ ਤੇ ਰਾਵਤ ਦੀ ਮਿਲਣੀ ‘ਤੇ ਜਾਖੜ ਦਾ ਜ਼ਬਰਦਸਤ ਟਵੀਟ, ਨਾਲ ਲਿਖਿਆ-‘ਸਿਆਸੀ ਤੀਰਥ ਅਸਥਾਨ’

ਪੰਜਾਬ ਕਾਂਗਰਸ ਦੀ ਸਿਆਸਤ ਦਾ ਘਮਾਸਾਨ ਜਿਥੇ ਵਿਰੋਧੀ ਧਿਰਾਂ ਲਈ ਹਮਲੇ ਦਾ ਵਿਸ਼ਾ ਬਣਿਆ ਹੋਇਆ ਹੈ, ਉਥੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ...

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੀ ਇੱਕ ਹਜ਼ਾਰ ਕਰੋੜ ਤੋਂ ਵੱਧ ਦੀ ਜਾਇਦਾਦ ਹੋਈ ਜ਼ਬਤ

ਮਹਾਰਾਸ਼ਟਰ ‘ਚ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਗ੍ਰਿਫਤਾਰੀ ਤੋਂ ਬਾਅਦ ਕੇਂਦਰੀ ਏਜੰਸੀ ਨੇ ਉਪ ਮੁੱਖ ਮੰਤਰੀ ਅਜੀਤ ਪਵਾਰ ‘ਤੇ...

6635 ਈਟੀਟੀ ਅਧਿਆਪਕਾਂ ਦੀ ਨਿਯੁਕਤੀ ‘ਤੇ ਪੰਜਾਬ ਸਰਕਾਰ ਨੇ ਫਿਲਹਾਲ ਲਾਈ ਰੋਕ

ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪੰਜਾਬ ‘ਚ ਈ.ਟੀ.ਟੀ ਭਰਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ, ਜਿਸ ਵਿੱਚ ਪੰਜਾਬ ਸਰਕਾਰ...

ਹੁਣ Drones ਨਾਲ ਹੋਵੇਗਾ ਫਸਲਾਂ ‘ਤੇ ਛਿੜਕਾਅ, ਗਰੁੜ ਏਰੋਸਪੇਸ 1000 ਡਰੋਨਾਂ ਦਾ ਕਰ ਰਿਹਾ ਹੈ ਨਿਰਮਾਣ

ਕਿਸਾਨਾਂ ਲਈ ਹੁਣ ਪਹਿਲਾ ਨਾਲੋਂ ਖੇਤੀ ਕਰਨੀ ਆਸਾਨ ਹੋ ਜਾਵੇਗੀ। ਕਿਸਾਨ ਜਲਦੀ ਹੀ ਡਰੋਨ ਦੀ ਮਦਦ ਨਾਲ ਕੀਟਨਾਸ਼ਕਾਂ ਅਤੇ ਖਾਦਾਂ ਦਾ ਛਿੜਕਾਅ...

‘ਭਾਰਤ ਦੀ ਹਾਰ, ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਦੀ ਨਾਗਰਿਕਤਾ ਹੋਵੇ ਖਤਮ’ : BJP ਨੇਤਾ

ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਹਾਰ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਭਾਜਪਾ ਆਗੂ ਅਤੇ ਸਾਬਕਾ ਐਮਐਲਸੀ ਵਿਕਰਮ ਰੰਧਾਵਾ ਦੇ ਬਿਆਨ ਨੂੰ ਲੈ...

ਫਿਰੋਜ਼ਪੁਰ : ਪਿੰਡ ਬਾਰੇਕੇ ‘ਚ ਤੜਕਸਾਰ ਚੱਲੀਆਂ ਗੋਲੀਆਂ, ਦੋ ਸਕੇ ਭਰਾਵਾਂ ਦੀ ਮੌਤ

ਫ਼ਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬਾਰੇਕੇ ਵਿੱਚ ਅੱਜ ਸਵੇਰੇ ਤੜਕਸਾਰ ਹੀ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ...

ਮਮਤਾ ਬੈਨਰਜੀ ਦਾ ਕਾਂਗਰਸ ‘ਤੇ ਵਾਰ, ਕਿਹਾ – ‘ਇਸ ਪਾਰਟੀ ‘ਤੇ ਨਹੀਂ ਕਰ ਸਕਦੇ ਭਰੋਸਾ’

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਭਰੋਸੇਯੋਗ ਨਹੀਂ ਹੈ।...

ਬਿੱਟੂ ਨੇ ਸਿੱਧੂ ਨੂੰ ਦੇ ਦਿੱਤੀ ਨਸੀਹਤ, ‘ਆਪਣਾ ਕੰਮ ਕਰੋ, ਰੋਜ਼ ਰੁੱਸਿਆਂ ਨੂੰ ਮਨਾਉਣ ਕੋਈ ਨਹੀਂ ਆਉਂਦਾ’

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਬਾਗੀ ਸੁਰ ‘ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਨਸੀਹਤ ਦਿੱਤੀ ਹੈ ਕਿ...

ਜ਼ਿਮਨੀ ਚੋਣਾਂ : MP ‘ਚ 4 ਸੀਟਾਂ ‘ਤੇ ਭਾਜਪਾ ਅੱਗੇ, ਹਿਮਾਚਲ ‘ਚ ਕਾਂਗਰਸ ਨਾਲ ਟੱਕਰ

ਦੇਸ਼ ਵਿੱਚ 30 ਅਕਤੂਬਰ ਨੂੰ ਤਿੰਨ ਲੋਕ ਸਭਾ ਅਤੇ 29 ਵਿਧਾਨ ਸਭਾ ਸੀਟਾਂ ਲਈ ਹੋਈਆਂ ਉਪ ਚੋਣਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਤਿੰਨ ਲੋਕ ਸਭਾ...

ਕਾਂਗਰਸ ਦੇ ਕਲੇਸ਼ ਵਿਚਾਲੇ ਵੱਡੀ ਖਬਰ- ਚੰਨੀ ਤੇ ਸਿੱਧੂ ਇਕੱਠੇ ਕੇਦਾਰਨਾਥ ਲਈ ਰਵਾਨਾ

ਚੰਡੀਗੜ੍ਹ: ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚੰਨੀ ਦੇ ਲਏ ਗਏ ਫੈਸਲਿਆਂ ‘ਤੇ ਨਿਸ਼ਾਨੇ ਵਿੰਨ੍ਹਣ ਦਾ ਇੱਕ ਵੀ...

ਜੰਮੂ-ਕਸ਼ਮੀਰ: ਅੱਤਵਾਦੀਆਂ ਦੀ ਮਦਦ ਕਰਨ ਵਾਲੇ ਤਿੰਨ ਕਬਾਇਲੀ ਗ੍ਰਿਫਤਾਰ, ਪੁਲਿਸ ਦੇ ਦਾਅਵਿਆਂ ‘ਤੇ ਉੱਠੇ ਸਵਾਲ

ਤਿੰਨ ਕਬਾਇਲੀ ਲੋਕਾਂ ਨੂੰ ਦ ਰੇਜਿਸਟੈਂਸ ਫਰੰਟ ਲਈ ਕੰਮ ਕਰਨ ਦੇ ਦੋਸ਼ ਵਿੱਚ ਪੀ.ਐੱਸ.ਏ. ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬੀਤੇ ਦਿਨ ਰਾਜ...

ਨਵੇਂ ਨਸ਼ਾ ਛੁਡਾਊ ਕੇਂਦਰਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਨਵੇਂ ਨਸ਼ਾ ਛੁਡਾਊ ਕੇਂਦਰ ਖੋਲ੍ਹਣ ‘ਤੇ ਫਿਲਹਾਲ ਰੋਕ ਲਗਾ ਦਿੱਤੀ ਹੈ। ਸਰਕਾਰ ਵੱਲੋਂ ਪਹਿਲਾਂ ਤੋਂ ਚੱਲ ਰਹੇ ਕੇਂਦਰਾਂ...

ਖੇਤੀ ਵਿਭਾਗ ਵਲੋਂ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਾਂ ਦੀ ਕੀਤੀ ਗਈ ਫਿਜ਼ੀਕਲ ਵੈਰੀਫਿਕੇਸ਼ਨ

ਬਲਾਕ ਸੁਲਤਾਨਪੁਰ ਲੋਧੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸੁਲਤਾਨਪੁਰ ਲੋਧੀ ਵੱਲੋਂ ਸਬਸਿਡੀ ਤੇ ਕਿਸਾਨਾਂ ਨੂੰ ਮਹੁੱਈਆ ਕਰਵਾਈਆਂ...

ਸਿੱਧੂ ਨੂੰ ਝਟਕਾ, ਬਿਆਨ ਸੁਣ ਕੇ CM ਚੰਨੀ ਨੇ ਨਕਾਰਿਆ AG ਦਾ ਅਸਤੀਫਾ

ਪੰਜਾਬ ਕਾਂਗਰਸ ਵਿੱਚ ਮਚਿਆ ਕਲੇਸ਼ ਮੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨਵਜੋਤ ਸਿੱਧੂ ਦੇ ਸਰਕਾਰ ਵਿਰੋਧੀ ਬਿਆਨਾਂ ਨੂੰ...

ਐਲਾਨ ਉਪਰੰਤ ਇਸ ਪਿੰਡ ਦੇ ਵਾਟਰਵਰਕਸ ਦਾ ਕਰੀਬ 1 ਕਰੋੜ 15 ਲੱਖ ਰੁਪਿਆ ਬਿਜਲੀ ਦੇ ਬਿੱਲ ਦਾ ਬਕਾਇਆ ਭੇਰੇਗੀ ਪੰਜਾਬ ਸਰਕਾਰ

ਕਾਂਗਰਸ ਸਰਕਾਰ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਦੇ ਕੁਝ ਸਮੇਂ ਬਾਅਦ ਹੀ ਪੰਜਾਬ ਦੇ ਲੋਕਾਂ ਲਈ ਵੱਡੇ...

ਪਟਾਕਿਆਂ ‘ਤੇ ਨਹੀਂ ਲਗਾਈ ਜਾ ਸਕਦੀ ਪੂਰਨ ਤੌਰ ‘ਤੇ ਪਾਬੰਦੀ : ਸੁਪਰੀਮ ਕੋਰਟ

ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਟਾਕਿਆਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਨਹੀਂ ਲਗਾਈ ਜਾ ਸਕਦੀ, ਗ੍ਰੀਨ ਪਟਾਕਿਆਂ ਦੀ ਵਰਤੋਂ ਕੀਤੀ ਜਾ...