Oct 19

ਝੀਲ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੈਨੀਤਾਲ ਦੀ ਮਸ਼ਹੂਰ ਮਾਲ ਰੋਡ ‘ਤੇ ਆਇਆ ਹੜ੍ਹ

ਉੱਤਰਾਖੰਡ ਦੇ ਨੈਨੀਤਾਲ ਵਿੱਚ ਨੈਨੀ ਝੀਲ ਦਾ ਪਾਣੀ ਇਸ ਦੇ ਕਿਨਾਰਿਆਂ ਤੋਂ ਬਾਹਰ ਆ ਗਿਆ, ਜਿਸ ਨਾਲ ਝੀਲ ਦੇ ਸਮਾਨਾਂਤਰ ਚੱਲ ਰਹੀ ਮਸ਼ਹੂਰ ਮਾਲ...

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖਬਰ- ਸਤਿਸੰਗ ਘਰਾਂ ‘ਚ ਸਤਿਸੰਗ ਦੀ ਮਿਲੀ ਇਜਾਜ਼ਤ

ਰਾਧਾ ਸੁਆਮੀ ਡੇਰਾ ਬਿਆਸ ਨੇ ਕੋਰੋਨਾ ਕਰਕੇ ਦੇਸ਼ ਭਰ ਦੇ ਸਤਿਸੰਗ ਘਰਾਂ ਵਿੱਚ ਆਯੋਜਿਤ ਪ੍ਰੋਗਰਾਮ ਰੱਦ ਕਰ ਦਿੱਤੇ ਸਨ। ਇਸ ਕਾਰਨ ਕੋਰੋਨਾ...

ਦਿੱਲੀ ਸਰਕਾਰ ਨੇ ‘ਰੋਜ਼ਗਾਰ ਬਾਜ਼ਾਰ 2.0’ ਲਈ ਜਾਰੀ ਕੀਤਾ ਟੈਂਡਰ

ਦਿੱਲੀ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਰੁਜ਼ਗਾਰ ਬਾਜ਼ਾਰ 2.0 ਦੇ ਪੋਰਟਲ ਨੂੰ ਵਿਕਸਤ ਕਰਨ ਲਈ ਇੱਕ ਟੈਂਡਰ ਜਾਰੀ ਕੀਤਾ ਹੈ। ਇਹ ਪੋਰਟਲ...

T20 WC 2021: ਅਭਿਆਸ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਮਾਤ, ਰਾਹੁਲ-ਈਸ਼ਾਨ ਨੇ ਖੇਡੀ ਸ਼ਾਨਦਾਰ ਪਾਰੀ

ਭਾਰਤੀ ਟੀਮ ਨੇ ਇੰਗਲੈਂਡ ਖ਼ਿਲਾਫ਼ ਅਭਿਆਸ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ । ਕਪਤਾਨ ਵਿਰਾਟ...

ਮੈਡਮ ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਕਰ ਦਿੱਤਾ ਇਹ ਖੁੱਲ੍ਹਾ ਚੈਲੰਜ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹਾ ਚੈਲੰਜ ਕਰ ਦਿੱਤਾ ਹੈ।...

ਚਲਦੀ ਟ੍ਰੇਨ ਤੋਂ ਡਿੱਗੀ ਗਰਭਵਤੀ ਔਰਤ, RPF ਜਵਾਨ ਨੇ ਇੰਝ ਬਚਾਈ ਜਾਨ

ਰੇਲਵੇ ਸੁਰੱਖਿਆ ਬਲ (RPF) ਦੇ ਜਵਾਨਾਂ ਦੀ ਮੌਜੂਦਗੀ ਦੇ ਕਾਰਨ, ਇੱਕ ਵਾਰ ਫਿਰ ਯਾਤਰੀ ਦੀ ਜਾਨ ਬਚ ਗਈ। ਤਾਜ਼ਾ ਮਾਮਲਾ ਮਹਾਰਾਸ਼ਟਰ ਦੇ ਮੁੰਬਈ...

RBI ਨੇ ਐਸਬੀਆਈ ਅਤੇ ਸਟੈਂਡਰਡ ਚਾਰਟਰਡ ਬੈਂਕ ‘ਤੇ ਲਗਾਇਆ ਜੁਰਮਾਨਾ, ਇਹ ਸੀ ਕਾਰਨ

ਭਾਰਤੀ ਰਿਜ਼ਰਵ ਬੈਂਕ (RBI) ਨੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਸੋਮਵਾਰ ਨੂੰ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ਼ ਇੰਡੀਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-10-2021

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰਪਰਸਾਦੀ ਜੀਵਤੁ ਮਰੈ...

ਲਖੀਮਪੁਰ ਹਿੰਸਾ : ਕਿਸਾਨਾਂ ਦੀ ਨਹੀਂ ਸੁਣੀ ਤਾਂ ਮੋਦੀ ਸਰਕਾਰ ਦੁਬਾਰਾ ਨਹੀਂ ਆਏਗੀ : ਸਤਿਆਪਾਲ ਮਲਿਕ

ਲਖੀਮਪੁਰ ਹਿੰਸਾ ਮਾਮਲੇ ਵਿਚ ਅਜੇ ਮਿਸ਼ਰਾ ਦੀ ਮੰਤਰੀ ਦੇ ਅਹੁਦੇ ਤੋਂ ਬਰਖਾਸਤਗੀ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਮੇਘਾਲਿਆ ਦੇ ਰਾਜਪਾਲ...

ਮਸ਼ਹੂਰ ਗੈਂਗਸਟਰ ਰੌਸ਼ਨ ਹੁੰਦਲ ਮੋਹਾਲੀ ਤੋਂ ਗ੍ਰਿਫਤਾਰ, ਦਰਜਨ ਤੋਂ ਵੱਧ ਅਪਰਾਧਕ ਮਾਮਲੇ ਹਨ ਦਰਜ

ਮਸ਼ਹੂਰ ਗੈਂਗਸਟਰ ਰੌਸ਼ਨ ਹੁੰਦਲ ਨੂੰ ਐਤਵਾਰ ਦੇਰ ਰਾਤ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਗੈਂਗਸਟਰ ਰਾਣਾ ਰੰਧੋਵਾਲੀਆ ਦੇ ਕਤਲ ਕੇਸ ਵਿਚ...

ਖੇਡ ਮੰਤਰੀ ਪ੍ਰਗਟ ਸਿੰਘ ਨੇ 3000 ਤੋਂ ਵੱਧ ਖਿਡਾਰੀਆਂ ਅਤੇ ਕੋਚਾਂ ਲਈ ਨਕਦ ਇਨਾਮਾਂ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ: ਖੇਡ ਮੰਤਰੀ ਪਰਗਟ ਸਿੰਘ ਨੇ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਬਹੁਤ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ...

CM ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੇ ਸਰਵਪੱਖੀ ਵਿਕਾਸ ਲਈ 1000 ਕਰੋੜ ਰੁਪਏ ਦਾ ਕੀਤਾ ਐਲਾਨ

ਸ੍ਰੀ ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਚਮਕੌਰ ਸਾਹਿਬ ਹਲਕੇ ਦੇ ਵੱਖ -ਵੱਖ ਪਿੰਡਾਂ ਦੇ...

CBSE : 10ਵੀਂ ਤੇ 12ਵੀਂ ਟਰਮ-1 ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਦੇਖੋ ਪੂਰਾ ਸ਼ਡਿਊਲ

ਸੀ. ਬੀ. ਐੱਸ. ਈ. ਬੋਰਡ ਵੱਲੋਂ 10ਵੀਂ ਤੇ 12ਵੀਂ ਦੀ ਡੇਟਸ਼ੀਟ ਅੱਜ ਦੇਰ ਸ਼ਾਮ ਜਾਰੀ ਕਰ ਦਿੱਤੀ ਗਈ। 10ਵੀਂ ਦੇ ਪੇਪਰ 30 ਨਵੰਬਰ ਤੋਂ ਤੇ 12ਵੀਂ ਦੇ ਟਰਮ-1 ਦੀ...

ਵੱਡੀ ਖਬਰ : ਪੰਜਾਬ ਭਵਨ ‘ਚ ਨਵਜੋਤ ਸਿੱਧੂ ਦੀ ਹਰੀਸ਼ ਚੌਧਰੀ ਨਾਲ ਮੀਟਿੰਗ ਜਾਰੀ

ਪੰਜਾਬ ਕਾਂਗਰਸ ਵਿਚਲਾ ਘਮਾਸਾਨ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਭਾਵੇਂ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅਸਤੀਫਾ ਵਾਪਸ ਲੈ ਲਿਆ...

ਲਖੀਮਪੁਰ ਖੀਰੀ : ਕਿਸਾਨਾਂ ਨੂੰ ਦਰੜਨ ਵਾਲੀ ਜੀਪ ‘ਚ ਸਵਾਰ ਸੁਮਿਤ ਜੈਸਵਾਲ ਸਣੇ 3 ਹੋਰ ਗ੍ਰਿਫਤਾਰ

ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਕਿਸਾਨਾਂ ਨੂੰ ਕੁਚਲਣ ਵਾਲੀ ਜੀਪ ਵਿਚ ਸਵਾਰ ਸੁਮਿਤ ਜੈਸਵਾਲ...

ਸੰਗਰੂਰ : ਕਰਜ਼ੇ ਤੋਂ ਪ੍ਰੇਸ਼ਾਨ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਪੰਜਾਬ ਵਿਚ ਕਰਜ਼ੇ ਕਾਰਨ ਹੋਣ ਵਾਲੀਆਂ ਖੁਦਕੁਸ਼ੀਆਂ ਦੇ ਮਾਮਲੇ ਨਿਤ ਦਿਨ ਸਾਹਮਣੇ ਆ ਰਹੇ ਹਨ। ਸੂਬਾ ਸਰਕਾਰ ਵੱਲੋਂ ਕਰਜ਼ੇ ਮੁਆਫੀ ਦੇ ਦਾਅਵੇ...

ਸਾਂਪਲਾ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਕ ਪਵੇ ਲਖਬੀਰ ਸਿੰਘ ਦਾ ਭੋਗ

ਚੰਡੀਗੜ੍ਹ : ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ...

BJP ਦੇ ਸੰਸਦ ਮੈਂਬਰ ਤੇ ਗਾਇਕ ਹੰਸਰਾਜ ਹੰਸ ਏਮਜ਼ ਹਸਪਤਾਲ ‘ਚ ਦਾਖਲ, ਟਵੀਟ ਕਰ ਦਿੱਤੀ ਜਾਣਕਾਰੀ

ਭਾਜਪਾ ਵੱਲੋਂ ਉੱਤਰੀ-ਪੱਛਮੀ ਦਿੱਲੀ ਦੇ ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।...

ਵੱਡੀ ਖ਼ਬਰ! ਪੈਟਰੋਲ, ਡੀਜ਼ਲ ਨੂੰ ਲੈ ਕੇ ਸਰਕਾਰ ਆਮ ਲੋਕਾਂ ਨੂੰ ਦੇ ਸਕਦੀ ਹੈ ਇਹ ਰਾਹਤ

ਪੰਜਾਬ, ਯੂ. ਪੀ. ਵਿਚ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਣ ਤੋਂ ਪਹਿਲਾਂ ਪੈਟਰੋਲ, ਡੀਜ਼ਲ ‘ਤੇ ਆਮ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਖ਼ਬਰਾਂ...

ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਜਲਦ ਹੀ ਬਿਜਲੀ ਦਰਾਂ ‘ਚ ਕਰਨ ਜਾ ਰਹੀ ਹੈ ਇੰਨੀ ਕਟੌਤੀ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਵਿਚ ਹੁਣ ਕੁਝ ਹੀ ਮਹੀਨਿਆਂ ਦਾ ਸਮਾਂ ਹੈ, ਇਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਲੋਕ ਪੱਖੀ ਕੰਮ...

ਫਿਰ ਕਿਸਾਨਾਂ ਦੇ ਹੱਕ ‘ਚ ਆਏ ਰਾਜਪਾਲ ਮਲਿਕ, ਕਿਹਾ – ‘ਜੇ ਇਹ ਸ਼ਰਤ ਮੰਨ ਲਏ ਸਰਕਾਰ ਤਾਂ ਮਸਲਾ ਹੋ ਸਕਦਾ ਹੈ ਹੱਲ’

ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਚੱਲ ਰਹੇ ਅੰਦੋਲਨ ‘ਤੇ ਇੱਕ ਵਾਰ ਫਿਰ...

MP ਮਨੀਸ਼ ਤਿਵਾੜੀ ਨੇ CM ਚੰਨੀ ਨੂੰ ਚਿੱਠੀ ਲਿਖ ਕੇ ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਉਣ ਦੀ ਕੀਤੀ ਮੰਗ

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇੱਕ ਚਿੱਠੀ...

ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਕਰ ‘ਤਾ ਚੈਲੰਜ, ਦਮ ਹੈ ਤਾਂ ਇਸ ਸੀਟ ਤੋਂ ਲੜ ਕੇ ਦਿਖਾਉਣ ਚੋਣ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਸਿੱਧੂ ਨੂੰ ਹਰਾਉਣ ਲਈ ਹਰ ਹੀਲਾ ਕਰਨਗੇ। ਹੁਣ...

ਬਟਾਲਾ : ਹਸਪਤਾਲ ਤੋਂ ਦਿਨ-ਦਿਹਾੜੇ 3 ਦਿਨ ਦਾ ਬੱਚਾ ਹੋਇਆ ਚੋਰੀ

ਗੁਰਦਾਸਪੁਰ ਰੋਡ ‘ਤੇ ਸਥਿਤ ਸਰਕਾਰੀ ਹਸਪਤਾਲ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉਥੋਂ 3 ਦਿਨ ਦਾ ਬੱਚਾ ਗਾਇਬ ਹੋ ਗਿਆ। ਪਤਾ ਲੱਗਾ ਹੈ...

ਪੰਜਾਬ ਸਰਕਾਰ ਨੇ ਡੇਂਗੂ ਟੈਸਟ ਲਈ ਨਿੱਜੀ ਹਸਪਤਾਲਾਂ ਨੂੰ ਜਾਰੀ ਕੀਤੇ ਨਿਰਦੇਸ਼, ਇੰਨੀ ਤੋਂ ਵੱਧ ਨਹੀਂ ਲੈ ਸਕਣਗੇ ਫ਼ੀਸ

ਪੰਜਾਬ ‘ਚ ਡੇਂਗੂ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ‘ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਡੇਂਗੂ...

Breaking! ਰਣਜੀਤ ਕਤਲ ਕੇਸ ‘ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ

ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਰਣਜੀਤ ਕਤਲ ਕੇਸ ਵਿਚ ਡੇਰਾ ਸੱਚਾ ਸੌਦਾ ਦੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ...

ਵੱਡੀ ਖ਼ਬਰ! ਕੈਪਟਨ ਦਾ ਦੋ ਦਿਨਾਂ ਦਿੱਲੀ ਦੌਰਾ, ਤੀਜੀ ਵਾਰ ਸ਼ਾਹ ਨਾਲ ਕਰਨਗੇ ਮੁਲਾਕਾਤ

ਪੰਜਾਬ ਦੀ ਰਾਜਨੀਤੀ ਵਿਚ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਵੱਡਾ ਧਮਾਕਾ ਕਰ ਸਕਦੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਇੱਕ ਵਾਰ ਫਿਰ 2 ਦਿਨਾਂ ਲਈ...

ਕਿਉਂ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ ਪ੍ਰਵਾਸੀ ਮਜ਼ਦੂਰ, ਰਾਜ ਛੱਡਣ ਲਈ ਹਨ ਮਜਬੂਰ

ਜੰਮੂ -ਕਸ਼ਮੀਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪ੍ਰਵਾਸੀ ਮਜ਼ਦੂਰਾਂ ਅਤੇ ਬਾਹਰੀ ਲੋਕਾਂ ਉੱਤੇ ਅੱਤਵਾਦੀ ਹਮਲੇ ਵਧ ਗਏ ਹਨ। ਅੱਤਵਾਦੀ ਲਗਾਤਾਰ...

ਸਿੱਧੂ ‘ਤੇ ਬੋਲੇ ਸੀ. ਐੱਮ. ਚੰਨੀ, – ‘ਪਾਰਟੀ ਸੁਪਰੀਮ ਹੈ, ਪ੍ਰਧਾਨ ਤੋਂ ਉਪਰ ਵੀ ਹੈ ਹਾਈਕਮਾਨ’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵਿਚਕਾਰ ਤਲਖ਼ੀ ਅਜੇ ਵੀ ਬਰਕਰਾਰ ਹੈ। ਅੱਜ...

ਰਾਜਾਂ ਦੇ ਪੁਲਿਸ ਮੁਖੀਆਂ ਨਾਲ ਅਮਿਤ ਸ਼ਾਹ ਦੀ ਉੱਚ ਪੱਧਰੀ ਮੀਟਿੰਗ ਅੱਜ, ਸੁਰੱਖਿਆ ਪ੍ਰਬੰਧਾਂ ਦਾ ਲੈਣਗੇ ਜਾਇਜ਼ਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜਾਂ ਦੇ ਡੀਜੀਪੀ, ਆਈਜੀਪੀ ਅਤੇ ਸੀਏਪੀਐੱਫ ਦੇ ਡੀਜੀਪੀ ਦੇ ਨਾਲ ਇੰਟੈਲੀਜੈਂਸ ਬਿਊਰੋ ਦੀ ਸਾਲਾਨਾ...

ਰੇਲ ਰੋਕੋ ਅੰਦੋਲਨ ਦਾ ਵੱਡਾ ਪ੍ਰਭਾਵ, ਦੇਸ਼ ਭਰ ‘ਚ ਪੱਟੜੀਆਂ ‘ਤੇ ਡਟੇ ਕਿਸਾਨ

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦੇ ਬੰਦ ਦਾ ਪ੍ਰਭਾਵ ਉੱਤਰੀ ਰੇਲਵੇ ਦੇ ਚਾਰ...

ਪੰਜਾਬ ‘ਚ ਠੇਕੇ ‘ਤੇ ਨਹੀਂ ਹੋਵੇਗੀ ਕੋਈ ਭਰਤੀ, CM ਚੰਨੀ ਨੇ ਕਰ ‘ਤਾ ਵੱਡਾ ਐਲਾਨ, ਜਾਣੋ ਖ਼ਾਸ ਗੱਲਾਂ

ਹੁਣ ਪੰਜਾਬ ਵਿਚ ਸਰਕਾਰੀ ਨੌਕਰੀ ਲਈ ਠੇਕੇ ‘ਤੇ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਹ ਸਿਸਟਮ ਬੰਦ ਕਰਨ ਜਾ...

ਕਿਸਾਨਾਂ ਨੇ ਫ਼ਿਰੋਜ਼ਪੁਰ ਡਿਵੀਜ਼ਨ ਦੇ 4 ਹਿੱਸਿਆਂ ਨੂੰ ਕੀਤਾ ਜਾਮ, ਰੇਲ ਆਵਾਜਾਈ ਪ੍ਰਭਾਵਿਤ

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਅੱਜ ਪੰਜਾਬ ਭਰ ਵਿੱਚ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਨੇ...

ਵੱਡੀ ਖ਼ਬਰ! ਪੰਜਾਬ ਪੁਲਸ ‘ਚ ਥਾਣੇਦਾਰ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, 1 ਦੀ ਮੌਕੇ ‘ਤੇ ਹੀ ਮੌਤ

ਜਲੰਧਰ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਇੱਕ ਪੁਲਿਸ ਅਧਿਕਾਰੀ ਦੀ ਤੇਜ਼ ਰਫਤਾਰ ਗੱਡੀ ਨੇ ਦੋ ਕੁੜੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਇਕ...

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਖਤਮ, ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਲਈ ਲਏ ਗਏ ਇਹ ਵੱਡੇ ਫ਼ੈਸਲੇ

ਸੋਮਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਪਾਣੀ ਦੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ...

ਮੀਂਹ ਨੇ ਮਚਾਈ ਤਬਾਹੀ! ਉੱਤਰ ਤੋਂ ਦੱਖਣ ਭਾਰਤ ਤੱਕ ਕਹਿਰ, ਰੈੱਡ ਅਲਰਟ ਹੋਇਆ ਜਾਰੀ

ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਨੇ ਤਬਾਹੀ ਦਾ ਰੂਪ ਲਿਆ ਹੋਇਆ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਹੈ, ਜਦੋਂ ਕਿ...

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ, ਟਿਕੈਤ ਨੇ ਕਿਹਾ – ‘ਅਜੈ ਮਿਸ਼ਰਾ ਨੂੰ ਬਰਖਾਸਤ ਕਰੇ ਸਰਕਾਰ’

ਅੱਜ ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੰਯੁਕਤ...

ਸੂਰਤ ਦੀ ਪੈਕਿੰਗ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਦੋ ਦੀ ਹੋਈ ਮੌਤ

ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਅੱਜ ਸਵੇਰੇ ਪੰਜ ਮੰਜ਼ਿਲਾ ‘ਪੈਕਿੰਗ’ ਯੂਨਿਟ ਵਿੱਚ ਲੱਗੀ ਭਿਆਨਕ ਅੱਗ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ...

ਨੇਵੀ ਕਮਾਂਡਰਜ਼ ਕਾਨਫਰੰਸ ਅੱਜ ਤੋਂ ਹੋ ਰਹੀ ਹੈ ਸ਼ੁਰੂ, ਰਾਜਨਾਥ ਸਿੰਘ ਕਰਨਗੇ ਸੰਬੋਧਨ

ਭਵਿੱਖ ਦੀ ਰਣਨੀਤੀ ਤਿਆਰ ਕਰਨ ਲਈ ਨੇਵੀ ਕਮਾਂਡਰਜ਼ ਕਾਨਫਰੰਸ ਅੱਜ ਯਾਨੀ ਸੋਮਵਾਰ ਤੋਂ ਦਿੱਲੀ ਵਿੱਚ ਸ਼ੁਰੂ ਹੋ ਰਹੀ ਹੈ, ਜੋ 22 ਅਕਤੂਬਰ ਤੱਕ...

ਤਿੰਨ ਦਿਨ ਤੱਕ ਛਾਏ ਰਹਿਣਗੇ ਬੱਦਲ, ਤਾਪਮਾਨ ਵਿੱਚ ਆਈ ਗਿਰਾਵਟ

ਜ਼ਿਲ੍ਹੇ ਵਿੱਚ 3 ਦਿਨ ਬੱਦਲ ਛਾਏ ਰਹਿਣਗੇ। ਐਤਵਾਰ ਸਵੇਰੇ ਕਾਲੇ ਬੱਦਲਾਂ ਕਾਰਨ ਹਨੇਰਾ ਛਾਇਆ ਰਿਹਾ ਅਤੇ ਕਈ ਜਗ੍ਹਾਂ ‘ਤੇ ਮੀਂਹ ਵੀ ਪਿਆ।...

ਪੰਚਕੂਲਾ CBI ਦੀ ਵਿਸ਼ੇਸ਼ ਅਦਾਲਤ ਅੱਜ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਸੁਣਾਏਗੀ ਇਹ ਸਜ਼ਾ

ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਅੱਜ ਰਣਜੀਤ ਸਿੰਘ ਹੱਤਿਆ ਕੇਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਮੇਤ ਪੰਜ ਹੋਰ ਦੋਸ਼ੀਆਂ...

ਲਖੀਮਪੁਰ ਹਿੰਸਾ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ 6 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ, ਅਜੈ ਮਿਸ਼ਰਾ ਦੀ ਗ੍ਰਿਫਤਾਰੀ ਦੀ ਕੀਤੀ ਮੰਗ

ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਯਾਨੀ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਰੇਲ ਰੋਕੋ ਅੰਦੋਲਨ ਕਰਨਗੇ। ਕਿਸਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-10-2021

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ...

ਸਿੱਧੂ-ਚੰਨੀ ਨੇ ਗੈਸਟ ਹਾਊਸ ‘ਚ ਇਕੱਠਿਆਂ ਕੀਤਾ ਡਿਨਰ, ਇਸ ਮੁੱਦੇ ‘ਤੇ ਆਹਮੋ-ਸਾਹਮਣੇ ਕੀਤੀ ਚਰਚਾ

ਅੱਜ ਰਾਜ ਭਵਨ ਦੇ ਗੈਸਟ ਹਾਊਸ ਵਿਖੇ ਵਿਖੇ ਦੇਰ ਰਾਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕੇਂਦਰੀ ਆਬਜ਼ਰਵਰ...

ਕ੍ਰਿਕਟਰ ਯੁਵਰਾਜ ਸਿੰਘ ਹਿਸਾਰ ਵਿੱਚ ਗ੍ਰਿਫਤਾਰ, ਯੁਜਵੇਂਦਰ ਚਹਿਲ ‘ਤੇ ਕੀਤੀ ਸੀ ਇਹ ਟਿੱਪਣੀ

ਕ੍ਰਿਕਟਰ ਯੁਵਰਾਜ ਸਿੰਘ ਨੂੰ ਐਤਵਾਰ ਨੂੰ ਪੁਲਿਸ ਨੇ ਅਨੁਸੂਚਿਤ ਜਾਤੀਆਂ ਦੇ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਦੇ ਲਈ ਗ੍ਰਿਫਤਾਰ ਕਰ ਲਿਆ। ਉਸ...

ਵੱਡੀ ਖ਼ਬਰ! ਨਿਹੰਗਾਂ ਨੇ ਕਿਸਾਨ ਲੀਡਰਾਂ ਨੂੰ ਖੁੱਲ੍ਹੀ ਬਹਿਸ ਦਾ ਦੇ ਦਿੱਤਾ ਚੈਲੰਜ, ਜਾਣੋ ਕਿਉਂ

ਸਿੰਘੂ ਬਾਰਡਰ ‘ਤੇ ਕਤਲ ਮਾਮਲੇ ਵਿੱਚ ਕਿਸਾਨ ਆਗੂਆਂ ਦੇ ਬਿਆਨਾਂ ਤੋਂ ਬਾਅਦ ਨਿਹੰਗ ਜਥੇਬੰਦੀਆਂ ਗੁੱਸੇ ਨਾਲ ਭੜਕ ਉਠੀਆਂ ਹਨ। ਉਨ੍ਹਾਂ...

BSP ਸੁਪਰੀਮੋ ਵੱਲੋਂ ਸਿੰਘੂ ਬਾਰਡਰ ‘ਤੇ ਕਤਲ ਹੋਏ ਲਖਬੀਰ ਦੇ ਮਾਮਲੇ ਦੀ CBI ਜਾਂਚ ਕਰਾਉਣ ਦੀ ਮੰਗ

ਸਿੰਘੂ ਬਾਰਡਰ ‘ਤੇ ਐਸਸੀ ਵਿਅਕਤੀ ਲਖਬੀਰ ਸਿੰਘ ਦੇ ਕਤਲ ਮਾਮਲੇ ਵਿੱਚ ਬਸਪਾ ਸੁਪਰੀਮੋ ਭੈਣ ਮਾਇਆਵਤੀ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।...

ਸਿੱਧੂ ਦੀ CM ਚੰਨੀ ਤੇ ਹਰੀਸ਼ ਚੌਧਰੀ ਨਾਲ ਪੰਜਾਬ ਰਾਜ ਭਵਨ ‘ਚ ਮੀਟਿੰਗ, ਆ ਸਕਦੀ ਹੈ ਵੱਡੀ ਖ਼ਬਰ

ਇਸ ਵਕਤ ਦੀ ਵੱਡੀ ਖ਼ਬਰ ਹੈ। ਪੰਜਾਬ ਕਾਂਗਰਸ ਵਿਚ ਪਿਛਲੇ ਦਿਨਾਂ ਤੋਂ ਮਚੇ ਘਮਾਸਾਨ ਵਿਚਕਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ...

ਪਿੰਡ ਸੱਪਾਂਵਾਲੀ ‘ਚ ਮੁੰਡੇ-ਕੁੜੀ ਦੀ ਖੌਫ਼ਨਾਕ ਮੌਤ, ਚੌਰਾਹੇ ‘ਚ ਸੁੱਟੀਆਂ ਲਾਸ਼ਾਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਅਬੋਹਰ ਦੇ ਨਾਲ ਲੱਗਦੇ ਪਿੰਡ ਸੱਪਾਂਵਾਲੀ ਵਿੱਚ ਮੁੰਡਾ-ਕੁੜੀ ਨੂੰ ਪਿਆਰ ਕਰਨ ਦੀ ਖੌਫਨਾਕ ਸਜ਼ਾ ਮਿਲੀ। ਦੋਹਾਂ ਨੇ ਜਦੋਂ ਕੋਰਟ ਮੈਰਿਜ ਕਰਵਾ...

ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਗੈਰ-ਕਸ਼ਮੀਰੀ 3 ਲੋਕਾਂ ਨੂੰ ਗੋਲੀਆਂ ਨਾਲ ਭੁੰਨ੍ਹਿਆਂ, ਦੋ ਦੀ ਮੌਤ

ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਆਮ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਐਤਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਲਾਰਨ...

ਕਿਸਾਨਾਂ ਦਾ ਰੇਲ ਰੋਕੂ ਅੰਦੋਲਨ, ਸਵੇਰੇ 10 ਵਜੇ ਨਿਕਲਣ ਵਾਲੇ ਹੋ ਸਫਰ ਲਈ ਤਾਂ ਜਾਣ ਲਓ ਪੂਰਾ ਸ਼ਡਿਊਲ

ਸੰਯੁਕਤ ਕਿਸਾਨ ਮੋਰਚਾ ਨੇ ਅਜੇ ਮਿਸ਼ਰਾ ਟੇਨੀ ਨੂੰ ਭਾਰਤ ਸਰਕਾਰ ਵਿੱਚੋਂ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਅਤੇ ਤੁਰੰਤ ਗ੍ਰਿਫਤਾਰ ਕਰਨ ਦੀ...

ਦਿੱਲੀ ਦੀ ਹਵਾ ਖਰਾਬ ਹੋਣ ਲਈ ਕੇਜਰੀਵਾਲ ਨੇ ਪੰਜਾਬ-ਹਰਿਆਣਾ ਨੂੰ ਠਹਿਰਾਇਆ ਜ਼ਿੰਮੇਵਾਰ

ਨਵੀਂ ਦਿੱਲੀ : ਕੌਮੀ ਰਾਜਧਾਨੀ ਦੀ ਹਵਾ ਦੀ ਕੁਆਲਿਟੀ ਐਤਵਾਰ ਸਵੇਰੇ “ਬਹੁਤ ਮਾੜੀ” ਸ਼੍ਰੇਣੀ ਵਿੱਚ ਪਹੁੰਚਣ ਤੋਂ ਬਾਅਦ ਦਿੱਲੀ ਦੇ ਮੁੱਖ...

ਰਣਜੀਤ ਸਾਗਰ ਡੈਮ ‘ਤੇ ਕ੍ਰੈਸ਼ ਹੋਏ ਹੈਲੀਕਾਪਟਰ ਦੇ ਪਾਇਲਟ ਦੀ ਢਾਈ ਮਹੀਨੇ ਪਿੱਛੋਂ ਮ੍ਰਿਤਕ ਦੇਹ ਮਿਲੀ

ਪਠਾਨਕੋਟ : ਤਿੰਨ ਅਗਸਤ ਨੂੰ ਰਣਜੀਤ ਸਾਗਰ ਡੈਮ (ਆਰ. ਐੱਸ. ਡੀ.) ਝੀਲ ਵਿੱਚ ਹਾਦਸਾਗ੍ਰਸਤ ਹੋਏ ਫੌਜ ਦੇ ਹੈਲੀਕਾਪਟਰ ਧਰੁਵ ਵਿੱਚ ਸਵਾਰ ਦੂਜੇ...

ਹੁਸ਼ਿਆਰਪੁਰ ਲਈ ਮੁੱਖ ਮੰਤਰੀ ਚੰਨੀ ਨੇ ਕਰ ਦਿੱਤੇ ਇਹ ਵੱਡੇ ਐਲਾਨ

ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਘੱਟ ਸਮੇਂ ਦੇ ਬਾਵਜੂਦ ਲੋਕਾਂ ਨਾਲ ਕੀਤੇ...

ਵੱਡਾ ਝਟਕਾ! ਜਹਾਜ਼ ਈਂਧਣ ਤੋਂ ਵੀ ਹੁਣ 30 ਫ਼ੀਸਦੀ ਮਹਿੰਗਾ ਹੋਇਆ ਪੈਟਰੋਲ, ਡੀਜ਼ਲ

ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਵਧ ਰਹੀਆਂ ਹਨ। ਐਤਵਾਰ ਨੂੰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ...

ਸਿੰਘੂ ਬਾਰਡਰ ਮਾਮਲੇ ‘ਚ ਸੋਨੀਪਤ ਦੇ SP ਨੂੰ ਮਿਲੇ ਨਿਹੰਗ, ਲਖਬੀਰ ਨੂੰ ਲੈ ਕੇ ਕੀਤਾ ਇਹ ਵੱਡਾ ਦਾਅਵਾ

ਸਿੰਘੂ ਬਾਰਡਰ ‘ਤੇ ਬੇਰਹਿਮੀ ਨਾਲ ਹੋਏ ਕਤਲ ਤੋਂ ਬਾਅਦ ਨਿਹੰਗ ਸਿੰਘਾਂ ਨੇ ਬੇਅਦਬੀ ਸੰਬੰਧੀ ਜਾਂਚ ਦੀ ਮੰਗ ਚੁੱਕੀ ਹੈ। ਨਿਹੰਗ ਸਿੰਘਾਂ ਦਾ...

ਪਠਾਨਕੋਟ : ਮੁੱਖ ਮੰਤਰੀ ਚੰਨੀ ਡੇਰਾ ਸਵਾਮੀ ਜਗਤਗਿਰੀ ‘ਚ ਹੋਏ ਨਤਮਸਤਕ, (ਵੀਡੀਓ)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿਲ੍ਹਾ ਪਠਾਨਕੋਟ ਦੇ ਚੱਕੀ ਪੁਲ ਨੇੜੇ ਸਥਿਤ ਡੇਰਾ ਸਵਾਮੀ ਜਗਤਗਿਰੀ ਵਿਚ ਨਤਮਸਤਕ ਹੋਏ। ਇਸ...

ਸੀਨੀਅਰ ਭਾਜਪਾ ਨੇਤਾ ਤਰੁਣ ਚੁੱਘ ਦੇ ਬੇਟੇ ਦੇ ਸਾਦੇ ਢੰਗ ਨਾਲ ਹੋਏ ਵਿਆਹ ਦੀ ਹਰ ਪਾਸੇ ਹੋ ਰਹੀ ਹੈ ਚਰਚਾ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਪੁੱਤਰ ਵਰੁਣ ਚੁੱਘ ਦਾ ਵਿਆਹ ਬਹੁਤ ਹੀ ਸਾਦਗੀ ਨਾਲ...

ਸਿੰਘੂ ਬਾਰਡਰ ਘਟਨਾ : ਸੋਨੀਪਤ ਕੋਰਟ ਨੇ 6 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜੇ ਤਿੰਨ ਨਿਹੰਗ

ਸਿੰਘੂ ਸਰਹੱਦ ਤੇ ਹੋਈ ਘਟਨਾ ਨੂੰ ਲੈ ਕੇ ਅੱਜ ਨਰਾਇਣ ਸਿੰਘ, ਭਗਵੰਤ ਸਿੰਘ ਅਤੇ ਗੋਵਿੰਦ ਸਿੰਘ ਨੂੰ ਸੋਨੀਪਤ ਕੋਰਟ ਵਿੱਚ ਪੇਸ਼ ਕੀਤਾ ਗਿਆ ।...

ਰਾਜਪੁਰਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 3 ਨੌਜਵਾਨਾਂ ਦੀ ਮੌਤ

ਰਾਜਪੁਰਾ-ਚੰਡੀਗੜ੍ਹ ਹਾਈਵੇਅ ‘ਤੇ ਐਤਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ 3 ਨੌਜਵਾਨਾਂ ਦੀ ਮੌਤ...

ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ ਵੱਡਾ ਤੋਹਫ਼ਾ, DA ‘ਚ ਹੋਵੇਗਾ ਵਾਧਾ

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਮਿਲ ਸਕਦਾ ਹੈ। ਸਰਕਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ...

CM ਚੰਨੀ ਨੇ ਹਲਕਾ ਦੀਨਾਨਗਰ ਤੋਂ ‘ਮੇਰਾ ਘਰ ਮੇਰੇ ਨਾਂ’ ਸਕੀਮ ਦੀ ਕੀਤੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਠਾਨਕੋਟ ਤੇ ਗੁਰਦਾਸਪੁਰ ਦੌਰੇ ‘ਤੇ ਹਨ। ਉਨ੍ਹਾਂ ਗੁਰਦਾਸਪੁਰ ਦੇ ਹਲਕਾ ਦੀਨਾਨਗਰ...

ਕੇਰਲਾ ‘ਚ ਭਾਰੀ ਮੀਂਹ ਤੇ ਹੜ੍ਹਾਂ ਨੇ ਮਚਾਈ ਤਬਾਹੀ, ਸਰਕਾਰ ਨੇ ਕਿਹਾ- ‘ਅਸੀਂ ਹਰ ਸੰਭਵ ਮਦਦ ਲਈ ਤਿਆਰ’

ਕੇਰਲਾ ਦੇ ਦੱਖਣੀ ਅਤੇ ਮੱਧ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੇ ਕਾਰਨ ਕਈ ਥਾਵਾਂ ‘ਤੇ ਅਚਾਨਕ ਆਏ ਹੜ੍ਹਾਂ ਕਾਰਨ ਸਥਿਤੀ ਵਿਗੜ ਗਈ ਹੈ । ਕਈ...

BSF ਮੁੱਦੇ ‘ਤੇ ਸੁਖਬੀਰ ਬਾਦਲ ਦੀ CM ਚੰਨੀ ਨੂੰ ਜਲਦ ਸਰਬ ਪਾਰਟੀ ਬੈਠਕ ਬੁਲਾਉਣ ਦੀ ਮੰਗ

ਕੇਂਦਰ ਸਰਕਾਰ ਨੇ ਬੀਐਸਐਫ ਨੂੰ ਸਰਹੱਦ ਦੇ ਨਾਲ 50 ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ ਖੇਤਰਾਂ ਵਿੱਚ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਹੈ।...

ਸਿੰਘੂ ਬਾਰਡਰ ਕਤਲ ਕੇਸ ‘ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਸਿੰਘੂ ਕਤਲ ਕੇਸ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ...

ਅਮਰੀਕਾ ‘ਚ ਫੁੱਟਬਾਲ ਮੈਚ ਦੌਰਾਨ ਚੱਲੀਆਂ ਗੋਲੀਆਂ, 4 ਲੋਕ ਜ਼ਖਮੀ

ਅਮਰੀਕੀ ਦੇ ਅਲਬਾਮਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਫੁੱਟਬਾਲ ਮੈਚ ਦੌਰਾਨ ਅਚਾਨਕ ਗੋਲੀਬਾਰੀ ਹੋ ਗਈ ।...

ਕਾਂਗਰਸ ਲਈ ਕੰਮ ਕਰ ਰਹੀ ਡਿਜੀਟਲ ਕੰਪਨੀ ‘ਤੇ ਇਨਕਮ ਟੈਕਸ ਦਾ ਛਾਪਾ, ਮਿਲੇ ਬੇਹਿਸਾਬੀ ਸੰਪਤੀ ਦੇ ਸਬੂਤ

ਆਮਦਨ ਕਰ ਵਿਭਾਗ ਨੇ ਦੇਸ਼ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਲਈ ਅਸਾਮ ਅਤੇ ਹੋਰ ਰਾਜਾਂ ਵਿੱਚ ਚੋਣ ਪ੍ਰਬੰਧਨ ਅਤੇ ਡਿਜੀਟਲ ਮਾਰਕੇਟਿੰਗ ਕਰਨ...

CM ਚੰਨੀ ਨਾਲ ‘ਤਕਰਾਰ’ ਵਿਚਕਾਰ ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ 4 ਪੇਜ ਦੀ ਚਿੱਠੀ, ਚੁੱਕੇ ਇਹ ਮੁੱਦੇ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ CM ਚੰਨੀ ਨਾਲ ਤਕਰਾਰ ਵਿਚਕਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਵਾਰ...

ਸ਼ਰਦ ਪਵਾਰ ਦੀ ਕੇਂਦਰ ਨੂੰ ਸਲਾਹ, ਕਿਹਾ-‘ਪੰਜਾਬ ਦੇ ਕਿਸਾਨਾਂ ਨੂੰ ਪਰੇਸ਼ਾਨ ਨਾ ਕਰੇ ਮੋਦੀ ਸਰਕਾਰ’

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 11 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ...

ਸਿੱਧੂ ਦੇ ਸਲਾਹਕਾਰ ਮੁਸਤਫ਼ਾ ਦਾ ਕੈਪਟਨ ਨੂੰ ਲੈ ਕੇ ਟਵੀਟ ‘ਬੰਬ’, ਲਾਏ ਕਈ ਵੱਡੇ ਇਲਜ਼ਾਮ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ...

ਆ ਗਈ ਰਾਜਸਥਾਨ ਦੀ ਵਾਰੀ! CWC ਤੋਂ ਬਾਅਦ ਰਾਹੁਲ ਗਾਂਧੀ ਨੇ ਗਹਿਲੋਤ ਨਾਲ ਘਰ ਬੈਠ ਕੀਤੀ ਮੀਟਿੰਗ, ਪ੍ਰਿਯੰਕਾ ਵੀ ਰਹੀ ਮੌਜੂਦ

ਰਾਜਸਥਾਨ ਵਿੱਚ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਅਟਕਲਾਂ ਦੇ ਵਿਚਕਾਰ ਸ਼ਨੀਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ...

ਕਿਸਾਨ ਆਗੂ ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ, ਕਿਹਾ-‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਦਾ ਅੰਦੋਲਨ ਜਾਰੀ ਹੈ। ਇਸ ਵਿਚਾਲੇ ਭਾਰਤੀ...

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੁਕਤਸਰ ਦੀਆਂ 2 ਤੇ ਫਰੀਦਕੋਟ ਦੀ 1 ਕੁੜੀ ਦੀ ਹੋਈ ਮੌਤ

ਬੀਤੀ ਰਾਤ ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਮੁਕਤਸਰ ਦੀਆਂ 2 ਅਤੇ ਫਰੀਦਕੋਟ ਦੀ ਇੱਕ ਕੁੜੀ ਦੀ ਮੌਤ ਹੋ ਗਈ। ਬਰੰਪਟਨ ਨੇੜੇ ਰੇਲਵੇ ਕਰਾਸਿੰਗ...

ਸਿੰਘੂ ਬਾਰਡਰ ਕਤਲਕੇਸ : ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

ਸਿੰਘੂ ਬਾਰਡਰ ‘ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨਾਲ...

ਨਵੇਂ ਸਪੇਸ ਸਟੇਸ਼ਨ ਪਹੁੰਚੇ 3 ਚੀਨੀ ਪੁਲਾੜ ਯਾਤਰੀ, ਬਿਤਾਉਣਗੇ 183 ਦਿਨ

ਚੀਨ ਦੇ ਤਿੰਨ ਅੰਤਰਿਕਸ਼ ਯਾਤਰੀ ਸ਼ਨੀਵਾਰ ਨੂੰ ਚੀਨ ਦੇ ਨਵੇਂ ਸਪੇਸ ਸਟੇਸ਼ਨ ਉਤਰੇ ਸਨ। ਇਸ ਨੂੰ ਚੀਨ ਦੇ ਨਵੇਂ ਸਪੇਸ ਪ੍ਰੋਗਰਾਮ ਵਿੱਚ ਇਕ ਵੱਡਾ...

ਰਾਜਧਾਨੀ ‘ਚ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ, IMD ਵੱਲੋਂ ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਕਰਵਟ ਲੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ...

ਸਤਨਾਮ ਸਿੰਘ ਮਾਣਕ ਪੰਜਾਬ ਪ੍ਰੈੱਸ ਕਲੱਬ ਦੇ ਨਵੇਂ ਪ੍ਰਧਾਨ ਬਣੇ

ਜਲੰਧਰ : ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੂੰ ਪੰਜਾਬ ਪ੍ਰੈਸ ਕਲੱਬ ਜਲੰਧਰ ਵਿਚ ਹੋਏ ਸਾਲਾਨਾ ਇਜਲਾਸ ਦੌਰਾਨ ਨਵਾਂ ਪ੍ਰਧਾਨ ਚੁਣ ਲਿਆ...

ਛੱਤੀਸਗੜ੍ਹ ਤੋਂ ਬਾਅਦ, ਹੁਣ ਭੋਪਾਲ ਵਿੱਚ ਦੁਰਗਾ ਵਿਸਰਜਨ ਸਮਾਰੋਹ ਦੌਰਾਨ ਲੋਕਾਂ ‘ਤੇ ਚੜ੍ਹਾਈ ਗੱਡੀ, ਚਪੇਟ ‘ਚ ਆਇਆ ਮਾਸੂਮ

ਛੱਤੀਸਗੜ੍ਹ ਦੇ ਜਸ਼ਪੁਰ ਵਿੱਚ ਦੁਰਗਾ ਵਿਸਰਜਨ ਦੌਰਾਨ ਇੱਕ ਤੇਜ਼ ਰਫਤਾਰ ਕਾਰ ਨੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ ਸੀ। ਅਜਿਹੀ ਹੀ ਇੱਕ ਘਟਨਾ...

ਜੂਨੀਅਰ ਨਿਸ਼ਾਨੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ-2021 ‘ਚ ਫਿਰੋਜ਼ਪੁਰ ਦੇ ਸਹਿਜਪ੍ਰੀਤ ਨੇ ਜਿੱਤਿਆ ਸਿਲਵਰ ਮੈਡਲ

ਬਾਰਡਰ ‘ਤੇ ਵਸੇ ਜ਼ਿਲ੍ਹਾ ਫਿਰੋਜ਼ਪੁਰ ਦਾ ਸਹਿਜਪ੍ਰੀਤ ਸਿੰਘ ਸੰਧੂ ਸਾਊਥ ਅਮਰੀਕਾ ਦੇ ਲੀਮਾ ਪੇਰੂ ਵਿੱਚ ਦੁਨੀਆ ਭਰ ਦੀ (ISSF ਜੂਨੀਅਰ ਵਰਲਡ...

ਸੰਯੁਕਤ ਕਿਸਾਨ ਮੋਰਚੇ ਦਾ ਐਲਾਨ, ਕੱਲ੍ਹ ਦੇਸ਼ ਭਰ ‘ਚ 6 ਘੰਟਿਆਂ ਲਈ ਰੋਕੀਆਂ ਜਾਣਗੀਆਂ ਰੇਲਾਂ

ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰੀ ਘਟਨਾ ਵਿਚ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ...

CM ਚੰਨੀ ਦਾ ਪਠਾਨਕੋਟ ਤੇ ਗੁਰਦਾਸਪੁਰ ਦੌਰਾ ਅੱਜ, ਲੋਕਾਂ ਨੂੰ ਦੇ ਸਕਦੇ ਨੇ ਵੱਡੀ ਸੌਗਾਤ

ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਐਤਵਾਰ ਨੂੰ ਪਠਾਨਕੋਟ ਜਾਣਗੇ ਤੇ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਸੀ....

ਕੇਰਲ ਵਿੱਚ ਹੜ੍ਹ ਨੇ ਮਚਾਈ ਤਬਾਹੀ 6 ਲੋਕਾਂ ਦੀ ਹੋਈ ਮੌਤ; ਇੰਨੇ ਲਾਪਤਾ

ਕੇਰਲ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ ਘੱਟ ਛੇ ਲੋਕਾਂ ਦੀ ਮੌਤ ਹੋ ਗਈ ਹੈ। ਸੂਤਰਾਂ ਨੇ ਇਸ ਦੀ ਪੁਸ਼ਟੀ...

ਸਿੱਖਿਆ ਵਿਭਾਗ ਨੇ 6635 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਲਈ ਭਰਤੀ ਪ੍ਰੀਖਿਆ ਲਈ, 2 ਫਰਜ਼ੀ ਕੇਸ ਫੜੇ

ਸ਼ਨੀਵਾਰ ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਈ. ਟੀ. ਟੀ. ਅਧਿਆਪਕਾਂ ਦੇ 6635 ਅਹੁਦਿਆਂ ਲਈ ਭਰਤੀ ਪ੍ਰੀਖਿਆ ਕਰਵਾਈ ਗਈ ਜਿਸ ਵਿਚ 19963...

IPL ਦੇ ਰੋਮਾਂਚ ਤੋਂ ਬਾਅਦ ਅੱਜ ਤੋਂ ਸ਼ੁਰੂ ਹੋਵੇਗਾ T20 ਵਿਸ਼ਵ ਕੱਪ, ਕੁਆਲੀਫਾਇਰ ਰਾਊਂਡ ‘ਚ ਖੇਡੇ ਜਾਣਗੇ 2 ਮੁਕਾਬਲੇ

IPL 2021 ਵਿੱਚ ਲੀਗ ਕ੍ਰਿਕਟ ਦੇ ਰੋਮਾਂਚ ਦੇ ਬਾਅਦ ਅੱਜ ਤੋਂ ਟੀ-20 ਵਿੱਚ ਇੱਕ ਅੰਤਰਰਾਸ਼ਟਰੀ ਤੜਕਾ ਲੱਗਣ ਵਾਲਾ ਹੈ। ਅੱਜ ਤੋਂ ਕ੍ਰਿਕਟ ਦਾ ਟੀ-20...

ਜੱਚਾ-ਬੱਚਾ ਵਾਰਡ ਦੀ ਹਾਲਤ ਦੇਖ ਹੋ ਜਾਵੋਗੇ ਹੈਰਾਨ, ਗਰਭਵਤੀ ਔਰਤਾਂ ਨੂੰ ਅਜਿਹੀਆਂ ਮੁਸ਼ਕਲਾਂ ਦਾ ਕਰਨਾ ਪੈ ਰਿਹਾ ਹੈ ਸਾਹਮਣਾ

ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੀਆਂ ਸਹੂਲਤਾਂ ਹਨ। ਇਸ ਵੇਲੇ ਹਸਪਤਾਲ ਦੇ ਹਰ ਵਿਭਾਗ ਵਿੱਚ ਡਾਕਟਰ ਵੀ ਤਾਇਨਾਤ ਕੀਤੇ ਗਏ...

ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਨੇੜੇ ਅੱਜ ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਐਤਵਾਰ ਸਵੇਰੇ ਚਾਂਗਲਾਂਗ ਵਿੱਚ ਅਰੁਣਾਚਲ ਪ੍ਰਦੇਸ਼ ਦੇ ਕੋਲ ਰਿਕਟਰ ਪੈਮਾਨੇ ‘ਤੇ 3.8 ਦੀ...

ਮੌਸਮ ਵਿਭਾਗ ਨੇ ਅੱਜ ਮੀਂਹ ਪੈਣ ਦੀ ਦਿੱਤੀ ਚਿਤਾਵਨੀ, ਤਾਪਮਾਨ ‘ਚ ਆ ਸਕਦੀ ਹੈ ਗਿਰਾਵਟ

ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਐਤਵਾਰ ਨੂੰ ਸ਼ਹਿਰ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਇਸ...

ਦੂਜੇ ਪੜਾਅ ਵਿੱਚ ਅੱਜ ਲੁਧਿਆਣਾ ਦੇ ਇਨ੍ਹਾਂ 4 ਕੇਂਦਰਾਂ ਵਿੱਚ ਵੋਟਰਸ ਪਾਉਣਗੇ ਵੋਟ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਤਵਾਰ ਨੂੰ ਗ੍ਰੈਜੂਏਟ ਸੰਵਿਧਾਨਾਂ ਲਈ ਦੂਜੇ ਪੜਾਅ ਦੀ ਵੋਟਿੰਗ ਹੋਵੇਗੀ। ਇਸ ਦੇ ਲਈ ਜ਼ਿਲ੍ਹੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-10-2021

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ...

ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਟਰਾਂਟੋ ਗਈ ਫਰੀਦਕੋਟ ਦੀ ਕੁੜੀ ਦੀ ਸੜਕ ਹਾਦਸੇ ‘ਚ ਹੋਈ ਮੌਤ

ਜ਼ਿਲ੍ਹਾ ਫਰੀਦਕੋਟ ਦੇ ਪਿੰਡ ਦੀਪਸਿੰਘਵਾਲਾ ਦੀ ਰਹਿਣ ਵਾਲੀ ਕੁੜੀ ਦੀ ਟੋਰਾਂਟੋ ਵਿਖੇ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ...

ਸਿੰਘੂ ਬਾਰਡਰ ਕਤਲ ਦੇ ਦੋਸ਼ੀਆਂ ਲਈ ਕਿਸਾਨ ਮੋਰਚੇ ਨੇ ਕੀਤੀ ਸਖਤ ਤੋਂ ਸਖਤ ਸਜ਼ਾ ਦੀ ਮੰਗ

ਸੰਯੁਕਤ ਕਿਸਾਨ ਮੋਰਚੇ ਨੇ ਬੀਤੇ ਦਿਨ ਸਿੰਘੂ ਬਾਰਡਰ ‘ਤੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਮੋਰਚੇ ਦੇ ਆਗੂਆਂ...

ਸਿੰਘੂ ਬਾਰਡਰ ਘਟਨਾ ਦੀ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਜਾਂਚ : ਡਿਪਟੀ CM ਰੰਧਾਵਾ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ...

ਸਿੰਘੂ ਬਾਰਡਰ ਕਤਲ ਮਾਮਲੇ ‘ਚ ਦੋ ਹੋਰ ਨਿਹੰਗਾਂ ਨੇ ਕੀਤਾ ਆਤਮ-ਸਮਰਪਣ

ਸਿੰਘੂ ਸਰਹੱਦ ‘ਤੇ ਤਰਨਤਾਰਨ ਦੇ ਚੀਮਾ ਪਿੰਡ ਦੇ ਰਹਿਣ ਵਾਲੇ ਲਖਬੀਰ ਸਿੰਘ ਦੇ ਕਤਲ ਕੇਸ ਵਿੱਚ ਚਾਰ ਮੁਲਜ਼ਮਾਂ ਨੇ ਹੁਣ ਤੱਕ ਆਤਮ ਸਮਰਪਣ ਕਰ...

ਸਿੰਘੂ ਬਾਰਡਰ ਕਤਲ : SC ਸੰਗਠਨਾਂ ਨੇ ਕਿਸਾਨ ਮੋਰਚੇ ਦੇ ਆਗੂਆਂ ’ਤੇ ਵੀ ਕੇਸ ਦਰਜ ਕਰਨ ਦੀ ਕੀਤੀ ਮੰਗ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੇ ਸਿੰਘੂ ਬਾਰਡਰ ਅੰਦੋਲਨ ਵਾਲੀ ਥਾਂ ’ਤੇ ਪੰਜਾਬ ਦੇ ਇੱਕ ਦਲਿਤ ਲਖਬੀਰ ਸਿੰਘ ਦੀ ਬੇਰਹਿਮੀ ਨਾਲ ਕੀਤੀ...

ਇੰਝ ਹੋਇਆ ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਬੀਰ ਦਾ ਸਸਕਾਰ, ਪੁਲਿਸ ਨੇ ਚਿਖਾ ‘ਤੇ ਡੀਜ਼ਲ ਪਾ ਕੇ ਲਾ ‘ਤੀ ਅੱਗ

ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਵੀਰ ਸਿੰਘ ਦੀ ਲਾਸ਼ ਸ਼ਨੀਵਾਰ ਸ਼ਾਮ 6.40 ਵਜੇ ਤਰਨਤਾਰਨ ਜ਼ਿਲ੍ਹੇ ‘ਚ ਉਸ ਦੇ ਪਿੰਡ ਚੀਮਾ ਪਹੁੰਚੀ।...

ਸੁਖਬੀਰ ਬਾਦਲ ਦਾ ਚੰਨੀ ‘ਤੇ ਵੱਡਾ ਹਮਲਾ- ਫੋਟੋਆਂ ਖਿਚਵਾਉਣ ਦੀ ਥਾਂ ਹੱਕਾਂ ਦੀ ਰਾਖੀ ਲਈ ਫੈਸਲਾਕੁੰਨ ਲੜਾਈ ਲੜੋ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਗਲੇ ਤਿੰਨ...

ਨਿਹੰਗ ਨਾਰਾਇਣ ਸਿੰਘ ਨੂੰ ਲੈਣ ਲਈ ਹਰਿਆਣਾ ਪੁਲਿਸ ਦੀ ਟੀਮ ਸੋਨੀਪਤ ਤੋਂ ਹੋਈ ਰਵਾਨਾ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਿੰਘੂ ਬਾਰਡਰ ‘ਤੇ ਲਖਬੀਰ ਸਿੰਘ ਦੇ ਕਤਲ ਮਾਮਲੇ ਵਿੱਚ ਅੱਜ ਦੂਜੇ ਦੋਸ਼ੀ ਨਿਹੰਗ ਨਾਰਾਇਣ ਸਿੰਘ ਨੂੰ...

ਸ਼੍ਰੀਨਗਰ : ਗੋਲਗੱਪੇ ਵੇਚਣ ਵਾਲੇ ਨੂੰ ਅੱਤਵਾਦੀਆਂ ਨੇ ਮਾਰੀ ਗੋਲੀ, 2 ਹਫਤਿਆਂ ‘ਚ 8ਵੀਂ ਵਾਰਦਾਤ

ਜੰਮੂ-ਕਸ਼ਮੀਰ ਵਿੱਚ ਵਧ ਰਹੀਆਂ ਹਿੰਸਾ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਅੱਜ ਸ਼੍ਰੀਨਗਰ ਵਿੱਚ ਇੱਕ ਗੋਲ-ਗੱਪੇ ਵੇਚਣ...

ਪਿੰਡ ਰਾਣਾ ‘ਚ ਦਵਿੰਦਰ ਸਿੰਘ ਘੁਬਾਇਆ ਨੂੰ ਘੇਰਿਆ ਕਿਸਾਨਾਂ ਨੇ, ਪੁੱਠੇ ਪੈਰੀਂ ਵਾਪਿਸ ਭੱਜੇ MLA ਸਾਹਿਬ

ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਸ਼ਨੀਵਾਰ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ ‘ਤੇ ਵਿਰੋਧ ਕੀਤਾ ਗਿਆ ਅਤੇ...

ਮਾਨਸਾ ‘ਚ 20 ਸਾਲਾ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਮਾਨਸਾ ਦੀ ਪੁਲਿਸ ਲਾਈਨ ਵਿੱਚ ਇੱਕ ਸਿਪਾਹੀ ਵੱਲੋਂ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਸਾਹਮਣੇ ਆਈ ਹੈ। 20 ਸਾਲਾ ਇਹ...