Mar 23

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-3-2025

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ HRTC ਬੱਸਾਂ ‘ ਤੇ ਹੋਏ ਹਮਲਿਆਂ ਨੂੰ ਲੈ ਕੇ ਹਿਮਾਚਲ...

ਅੰਮ੍ਰਿਤਸਰ : ਪੁਰਾਣੀ ਰੰਜਿਸ਼ ਦੇ ਚੱਲਦਿਆਂ 2 ਧਿਰਾਂ ਵਿਚਾਲੇ ਝੜਪ, 2 ਨੌਜਵਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਅੰਮ੍ਰਿਤਸਰ ਦੇ ਵਿੱਚ ਪੁਰਾਣੀ ਰੰਜਿਸ਼ ਦੇ ਚਲਦੇ ਇਲਾਕਾ ਪੁਰਾਣੀ ਚੁੰਗੀ ਦੇ ਵਿੱਚ ਦੇਰ ਰਾਤ ਦੋ ਧਿਰਾਂ ਦੇ ਵਿਚਕਾਰ ਝਗੜਾ ਹੋਇਆ ਜਿਸ ਦੇ...

ਜਰਮਨੀ ‘ਚ ਪੰਜਾਬੀ ਬੱਚੇ ਦੀ ਸੜਕ ਹਾਦਸੇ ‘ਚ ਮੌਤ, ਦਸੂਹਾ ਦੇ ਪ੍ਰਸਿੱਧ ਕਵੀ ਚੈਨ ਸਿੰਘ ਚੱਕਰਵਰਤੀ ਦਾ ਪੋਤਰਾ ਸੀ ਨਵਬੀਰ

ਹੁਸ਼ਿਆਰਪੁਰ ਦਸੂਹਾ ਦੇ ਵਾਸੀ ਤੇ ਪੰਜਾਬੀ ਦੇ ਪ੍ਰਸਿੱਧ ਕਵੀ ਚੈਨ ਸਿੰਘ ਚੱਕਰਵਰਤੀ ਦੇ ਪੋਤੇ ਨਵਬੀਰ ਸਿੰਘ ਗਾਬੀ (8 ਸਾਲ) ਪੁੱਤਰ ਨਰਿੰਦਰ...

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ, 7 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਤਰਨਤਾਰਨ ਦੇ ਪਿੰਡ ਦੇਉ ਦੇ ਕੈਨੇਡਾ ਵਿਚ ਗਏ ਨੌਜਵਾਨ ਰੁਪਿੰਦਰ ਸਿੰਘ ਦੀ ਬੀਤੀ ਰਾਤ ਹਾਰਟ ਅਟੈਕ ਨਾਲ ਮੌਤ ਹੋ ਜਾਣ ਕਾਰਨ ਪਰਿਵਾਰ ਸਦਮੇ ਵਿਚ...

ਮੋਗਾ ਪੁਲਿਸ ਵੱਲੋਂ ਚਲਾਇਆ ਗਿਆ CASO ਆਪ੍ਰੇਸ਼ਨ, ADGP ਨੇ ਲੋਕਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਅੱਜ ਮੋਗਾ ਜ਼ਿਲ੍ਹਾ ਪੁਲਿਸ ਵੱਲੋਂ ਏਡੀਜੀਪੀ ਸ਼ਿਵ ਕੁਮਾਰ ਦੀ ਅਗਵਾਈ...

ਅਮਰੀਕਾ ਨੇ 5 ਲੱਖ ਤੋਂ ਵੱਧ ਪ੍ਰਵਾਸੀਆਂ ਦੀ ਕਾਨੂੰਨੀ ਸੁਰੱਖਿਆ ਨੂੰ ਕੀਤਾ ਰੱਦ, ਦਿੱਤੀ ਇਕ ਮਹੀਨੇ ਦੀ ਮੌਹਲਤ

ਅਮਰੀਕੀ ਪ੍ਰਸ਼ਾਸਨ ਨੇ 5 ਲੱਖ ਤੋਂ ਵੱਧ ਲੋਕਾਂ ਦੀ ਕਾਨੂੰਨੀ ਸੁਰੱਖਿਆ ਰੱਦ ਕਰਨ ਦਾ ਐਲਾਨ ਕੀਤਾ ਹੈ। ਹੋਮਲੈਂਡ ਸਕਿਓਰਿਟੀ ਵਿਭਾਗ ਮੁਤਾਬਕ...

ਜਲੰਧਰ ‘ਚ ਪੁਲਿਸ ਨੂੰ ਦੇਖ ਨੌਜਵਾਨ ਨੇ ਭਜਾਈ ਗੱਡੀ, ਵਾਇਰਲ ਵੀਡੀਓ ‘ਤੇ ਪੁਲਿਸ ਨੇ ਦਿੱਤਾ ਇਹ ਜਵਾਬ

ਜਲੰਧਰ ‘ਚ ਕਾਲਾ ਬਕਰਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਵੀਡੀਓ...

ਰਾਹੁਲ ਗਾਂਧੀ ਨੂੰ ਮਿਲੇ ਸਾਬਕਾ ਕੈਬਨਿਟ ਮੰਤਰੀ ਆਸ਼ੂ, ਪੋਸਟ ਸਾਂਝੀ ਕਰ ਲਿਖਿਆ-‘ਲੁਧਿਆਣਾ ਪੱਛਮ ਤੋਂ ਸ਼ੁਰੂ ਹੋਵੇਗੀ ਬਦਲਾਅ ਦੀ ਹਵਾ’

ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸੋਸ਼ਲ ਮੀਡੀਆ ‘ਤੇ ਰਾਹੁਲ ਗਾਂਧੀ ਨਾਲ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਦੇ ਨਾਲ...

ਅਬੋਹਰ : ਕੰਮ ਤੋਂ ਘਰ ਵਾਪਸ ਪਰਤ ਰਹੇ ਬੰਦੇ ਨੂੰ ਉਤਾਰਿਆ ਮੌਤ ਦੇ ਘਾਟ, ਖੇਤਾਂ ‘ਚ ਮਿਲੀ ਮ੍ਰਿਤਕ ਦੇਹ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਪਿੰਡ ਮਲੂਕਪੁਰਾ ਵਿੱਚ ਇੱਕ ਮਕੈਨਿਕ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਮਗਰੋਂ ਵਿੱਚ...

ਗੇਟ ਖੁੱਲ੍ਹਾ ਵੇਖ ਘਰ ‘ਚ ਵੜਿਆ ਲੁਟੇਰਾ… ਰੌਲਾ ਪਾਉਣ ਲੱਗੀ ਬਜ਼ੁਰਗ ਨੂੰ ਕੀਤਾ ਫੱਟੜ… ਇਲਾਕੇ ‘ਚ ਫੈਲੀ ਦਹਿਸ਼ਤ

ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ-ਦਿਹਾੜੇ ਵੀ ਵਾਰਦਾਤਾਂ ਕਰਨ ਤੋਂ ਨਹੀਂ ਡਰਦੇ। ਇਥੋਂ ਤੱਕ ਕਿ ਘਰਾਂ ਵਿਚ ਵੜ...

ਸੰਸਦ ‘ਚ ਗਰਜੇ ਸਾਬਕਾ CM ਚਰਨਜੀਤ ਚੰਨੀ, ਚੁੱਕਿਆ ਕਿਸਾਨਾਂ, ਮਜ਼ਦੂਰਾਂ ਤੇ ਪਰਾਲੀ ਦਾ ਮੁੱਦਾ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਸਦ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਖੇਤ...