Sep 02
ਪੰਜਾਬ ਵਿਧਾਨ ਸਭਾ ਦਾ 3 ਦਿਨਾਂ ਮਾਨਸੂਨ ਸੈਸ਼ਨ ਅੱਜ ਤੋਂ, ਪੰਚਾਇਤੀ ਸੋਧ ਸਣੇ ਕਈ ਬਿੱਲ ਕਰਵਾਏ ਜਾਣਗੇ ਪਾਸ
Sep 02, 2024 10:08 am
ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਹੰਗਾਮੇ ਵਾਲੇ ਹੋਣ ਦੀ ਸੰਭਾਵਨਾ ਹੈ।...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-9-2024
Sep 02, 2024 8:30 am
ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ...
ਭਾਰਤ ਦੀ ਰੂਬੀਨਾ ਫਰਾਂਸਿਸ ਦਾ ਕਮਾਲ, 10 ਮੀਟਰ ਏਅਰ ਪਿਸਟਲ SH1 ਫਾਈਨਲ ‘ਚ ਜਿੱਤਿਆ ਕਾਂਸੀ ਦਾ ਤਗਮਾ
Sep 01, 2024 3:32 pm
ਭਾਰਤ ਨੇ ਪੈਰਾਲੰਪਿਕ ਵਿੱਚ ਇੱਕ ਹੋਰ ਤਮਗਾ ਆਪਣੇ ਨਾਮ ਕਰ ਲਿਆ ਹੈ। ਭਾਰਤ ਦੇ ਲਈ ਰੂਬੀਨਾ ਫਰਾਂਸਿਸ ਨੇ ਨਿਸ਼ਾਨੇਬਾਜ਼ੀ ਵਿੱਚ ਕਾਂਸੀ ਦਾ...
IndiGo ਫਲਾਈਟ ਨੂੰ ਮਿਲੀ ਉਡਾਉਣ ਦੀ ਧਮਕੀ, ਨਾਗਪੁਰ ‘ਚ ਕਰਵਾਈ ਗਈ ਐਮਰਜੈਂਸੀ ਲੈਡਿੰਗ
Sep 01, 2024 3:13 pm
ਜਬਲਪੁਰ ਦੇ ਡੁਮਨਾ ਹਵਾਈ ਅੱਡੇ ਤੋਂ ਹੈਦਰਾਬਾਦ ਲਈ ਉਡਾਣ ਭਰਨ ਵਾਲੀ ਫਲਾਈਟ ਨੂੰ ਬੰਬ ਦੀ ਧਮਕੀ ਮਿਲੀ, ਜਿਸ ਕਾਰਨ ਇਸ ਦੀ ਨਾਗਪੁਰ ਵਿੱਚ...
ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
Sep 01, 2024 2:52 pm
ਪੰਜਾਬ ਵਿੱਚ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਬਹੁਤ ਸਾਰੇ ਨੌਜਵਾਨ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ...
CM ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਹੁਣ NOC ਤੋਂ ਬਿਨ੍ਹਾਂ ਹੋਵੇਗੀ ਇਨ੍ਹਾਂ ਪਲਾਟਾਂ ਦੀ ਰਜਿਸਟਰੀ !
Sep 01, 2024 2:30 pm
ਪੰਜਾਬ ਵਿੱਚ ਨਾਜਾਇਜ਼ ਰੂਪ ਨਾਲ ਬਣੀਆਂ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਵਾਉਣ ਸਮੇਂ ਆ ਰਹੀ ਸਮੱਸਿਆ ਦਾ ਹੱਲ...
ਮੇਲੇ ‘ਚ ਮੱਥਾ ਟੇਕਣ ਗਈ ਬਜ਼ੁਰਗ ਮਹਿਲਾ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ
Sep 01, 2024 2:06 pm
ਸਮਰਾਲਾ ਦੇ ਨੇੜਲੇ ਪਿੰਡ ਕੋਟ ਗੰਗੂ ਰਾਏ ਵਿੱਚ ਲੱਗੇ ਹੋਏ ਮੇਲੇ ‘ਚ ਦੂਰੋਂ ਦੂਰੋਂ ਸੰਗਤਾਂ ਮੱਥਾ ਟੇਕਣ ਲਈ ਪਹੁੰਚਦੀਆਂ ਹਨ। ਅੱਜ ਸਵੇਰੇ...
ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਬੰਗਾਲ ਦੀ ਖਾੜੀ ‘ਚ ਮਹਿਸੂਸ ਕੀਤੇ ਗਏ 5.1 ਤੀਬਰਤਾ ਦੇ ਝਟਕੇ
Sep 01, 2024 1:44 pm
ਬੰਗਾਲ ਦੀ ਖਾੜੀ ਵਿੱਚ ਐਤਵਾਰ ਨੂੰ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.1 ਮਾਪੀ ਗਈ...
ਕੰਗਨਾ ਰਣੌਤ ਦੀ ਫਿਲਮ ‘ਤੇ ਗਾਇਕ ਜਸਬੀਰ ਜੱਸੀ ਦਾ ਬਿਆਨ, ਕਿਹਾ-‘ਹਰ ਮਸ਼ਹੂਰ ਬੰਦਾ ਅਕਲਮੰਦ…’
Sep 01, 2024 1:05 pm
ਬਾਲੀਵੁੱਡ ਅਦਾਕਾਰਾ ਤੇ MP ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਸਿੱਖ ਭਾਈਚਾਰੇ ਵੱਲੋਂ...
ਪੰਜਾਬ ‘ਚ ਅੱਜ ਰਾਤ ਤੋਂ ਬਦਲੇਗਾ ਮੌਸਮ ! 2 ਦਿਨ ਭਾਰੀ ਮੀਂਹ ਦਾ ਅਲਰਟ ਜਾਰੀ, ਜਾਣੋ ਆਪਣੇ ਇਲਾਕੇ ਦਾ ਹਾਲ
Sep 01, 2024 12:45 pm
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ । ਇਸ ਦੇ ਨਾਲ ਹੀ ਮੌਸਮ ਵੀ ਬਦਲ ਜਾਵੇਗਾ । ਮੌਸਮ ਵਿਭਾਗ ਵੱਲੋਂ...
ਮਹਿੰਗਾਈ ਦਾ ਝਟਕਾ ! ਅੱਜ ਤੋਂ ਮਹਿੰਗਾ ਹੋਇਆ LPG ਗੈਸ ਸਿਲੰਡਰ, 39 ਰੁਪਏ ਤੱਕ ਵਧੀਆਂ ਕੀਮਤਾਂ
Sep 01, 2024 12:24 pm
ਸਤੰਬਰ ਮਹੀਨੇ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਸਤੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਗੈਸ...
ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ, 8 ਨੂੰ ਆਉਣਗੇ ਨਤੀਜੇ
Sep 01, 2024 11:51 am
ਭਾਰਤੀ ਚੋਣ ਕਮਿਸ਼ਨ ਨੇ ਹਰਿਆਣਾ ਚੋਣਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਵਿਧਾਨ ਚੋਣਾਂ ਲਈ ਹੁਣ ਇੱਥੇ 1 ਅਕਤੂਬਰ ਦੀ ਜਗ੍ਹਾ 5 ਅਕਤੂਬਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-9-2024
Sep 01, 2024 8:15 am
ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥...
ਪੰਜਾਬ ਪੁਲਿਸ ਨੇ ਰਿਕਾਰਡ ਸਮੇਂ ‘ਚ ਬਰਾਮਦ ਕੀਤਾ ਅਗਵਾ ਬੱਚਾ, ਪਠਾਨਕੋਟ ਪੁਲਿਸ ਜ਼ਿੰਦਾਬਾਦ ਦੇ ਲੱਗੇ ਨਾਅਰੇ
Aug 31, 2024 4:13 pm
ਪਠਾਨਕੋਟ ਸ਼ਹਿਰ ਦੇ ਸੈਲੀ ਰੋਡ ਸਥਿਤ ਸ਼ਾਹ ਕਾਲੋਨੀ ਤੋਂ ਸ਼ੁੱਕਰਵਾਰ ਦੁਪਹਿਰ ਇੱਕ ਕਾਰ ਵਿੱਚ ਦੋ ਵਿਅਕਤੀਆਂ ਵੱਲੋਂ ਇੱਕ ਬੱਚੇ ਨੂੰ ਅਗਵਾ...
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨਾਂ ਦੀ ਆਪਸ ‘ਚ ਹੋਈ ਝੜਪ, ਇੱਕ ਗੰਨਮੈਨ ਗੰਭੀਰ ਜ਼ਖਮੀ
Aug 31, 2024 3:36 pm
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਸ਼ੁੱਕਰਵਾਰ ਰਾਤ ਨੂੰ ਆਪਸ ਵਿੱਚ ਭਿੜ...
ਜਲੰਧਰ ‘ਚ ਨੌਜਵਾਨ ਨੇ ਚੌਥੀ ਮੰਜ਼ਿਲ ‘ਤੋਂ ਛਾਲ ਮਾਰ ਕੇ ਦਿੱਤੀ ਜਾਨ, OM ਵੀਜ਼ਾ ਇਮੀਗ੍ਰੇਸ਼ਨ ‘ਚ ਕਰਦਾ ਸੀ ਕੰਮ
Aug 31, 2024 3:16 pm
ਪੰਜਾਬ ਦੇ ਜਲੰਧਰ ਬੱਸ ਸਟੈਂਡ ਨੇੜੇ ਸਥਿਤ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਇੱਕ ਨੌਜਵਾਨ ਵੱਲੋਂ ਛਾਲ ਮਾਰ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ...
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੇ CM ਮਾਨ
Aug 31, 2024 2:58 pm
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਸੀ, ਜਿੱਥੇ...
ਕੰਗਨਾ ਦੀ ਫਿਲਮ ‘ਐਮਰਜੈਂਸੀ’ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਫਿਲਮ ਨੂੰ ਸੈਂਸਰ ਬੋਰਡ ਨੇ ਨਹੀਂ ਦਿੱਤਾ ਸਰਟੀਫਿਕੇਟ
Aug 31, 2024 2:13 pm
ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ਅਟਕ ਸਕਦੀ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ‘ਚ...
ਸੁੱਚਾ ਸੂਰਮਾ ਦਾ ਦਿਲਚਸਪ ਅਤੇ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼
Aug 31, 2024 1:47 pm
ਫਿਲਮ ‘ਸੁੱਚਾ ਸੂਰਮਾ’ ਜਿਸ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ, ਦਾ ਟ੍ਰੇਲਰ ਆਖ਼ਿਰਕਾਰ ਰਿਲੀਜ਼ ਹੋ ਗਿਆ ਹੈ। ਫ਼ਿਲਮ ਦੀ ਸ਼ਾਨਦਾਰ,...
ਕਿਸਾਨ ਅੰਦੋਲਨ ਦੇ 200 ਦਿਨ, ਸ਼ੰਭੂ ਬਾਰਡਰ ‘ਤੇ ਪਹੁੰਚੀ ਵਿਨੇਸ਼ ਫੋਗਾਟ, ਕਿਸਾਨਾਂ ਨੇ ਕੀਤਾ ਸਨਮਾਨਿਤ
Aug 31, 2024 1:39 pm
ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੀ ਗਈ ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ...
ਪੰਜਾਬ ਦੇ ਰਾਜਪਾਲ ਕਟਾਰੀਆ ਦੀ ਪਹਿਲੀ ਅੰਮ੍ਰਿਤਸਰ ਫੇਰੀ, CM ਮਾਨ ਨਾਲ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ
Aug 31, 2024 1:00 pm
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ।...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-8-2024
Aug 31, 2024 8:51 am
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-8-2024
Aug 31, 2024 8:22 am
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ...
ਪੈਰਿਸ ਪੈਰਾਲੰਪਿਕਸ ‘ਚ ਭਾਰਤ ਨੇ ਨਿਸ਼ਾਨੇਬਾਜ਼ੀ ‘ਚ ਜਿੱਤੇ 2 ਮੈਡਲ, ਅਵਨੀ ਨੇ ਸੋਨ ਤੇ ਮੋਨਾ ਨੇ ਕਾਂਸੀ ਦਾ ਤਗਮਾ ਜਿੱਤਿਆ
Aug 30, 2024 4:33 pm
ਚੋਟੀ ਦੀ ਭਾਰਤੀ ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਸ਼ੁੱਕਰਵਾਰ ਨੂੰ ਪੈਰਿਸ ਪੈਰਾਲੰਪਿਕ ‘ਚ 10 ਮੀਟਰ ਏਅਰ ਰਾਈਫਲ ਸਟੈਂਡਿੰਗ ਐੱਸਐੱਚ1...
ਕਿਡਨੈਪਰ ਨੂੰ ਜੱਫੀ ਪਾ ਕੇ ਰੋਣ ਲੱਗਾ ਬੱਚਾ, 14 ਮਹੀਨੇ ਪਹਿਲਾਂ ਹੋਇਆ ਸੀ ਅਗਵਾ, ਮੁਲਜ਼ਮ ਦੇ ਵੀ ਨਿਕਲੇ ਹੰਝੂ
Aug 30, 2024 4:15 pm
ਰਾਜਸਥਾਨ ਦੇ ਜੈਪੁਰ ਤੋਂ ਇੱਕ ਅਨੋਖਾ ਅਤੇ ਭਾਵੁਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੱਸ ਦੇਈਏ ਕਿ 14 ਮਹੀਨੇ ਪਹਿਲਾਂ ਅਗਵਾ ਹੋਏ ਬੱਚੇ ਦਾ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ‘ਤੇ ਕੱਸਿਆ ਸ਼ਿਕੰਜਾ, ਤਸਕਰ ਦੀ 6 ਕਰੋੜ ਦੀ ਜ਼ਾਇਦਾਦ ਕੀਤੀ ਜ਼ਬਤ
Aug 30, 2024 3:35 pm
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਜ਼ਾਇਦਾਦ ਜ਼ਬਤ ਕਰ ਲਿਆ ਹੈ। ਪੁਲਿਸ ਨੇ ਬਦਮਾਸ਼...
ਪੈਰਿਸ ਪੈਰਾਲੰਪਿਕ : ਜੈਪੁਰ ਦੀ ਅਵਨੀ-ਮੋਨਾ ਨੇ ਸ਼ੂਟਿੰਗ ਦੇ ਫਾਈਨਲ ਲਈ ਕੀਤਾ ਕੁਆਲੀਫਾਈ
Aug 30, 2024 3:18 pm
ਪੈਰਿਸ ‘ਚ ਹੋ ਰਹੀ ਪੈਰਾਲੰਪਿਕ ‘ਚ ਜੈਪੁਰ ਦੀ ਅਵਨੀ ਲਖੇਰਾ ਅਤੇ ਮੋਨਾ ਅਗਰਵਾਲ 10 ਮੀਟਰ ਏਅਰ ਰਾਈਫਲ ਸ਼ੂਟਿੰਗ ਦੇ ਫਾਈਨਲ ‘ਚ ਪਹੁੰਚ...
ਬੰਗਾ-ਫਗਵਾੜਾ ਮੁੱਖ ਮਾਰਗ ‘ਤੇ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ, 2 ਵਿਅਕਤੀ ਦੀ ਮੋਤ, 3 ਗੰਭੀਰ ਫੱਟੜ
Aug 30, 2024 2:02 pm
ਨਵਾਂਸ਼ਹਿਰ ਜ਼ਿਲੇ ਦੇ ਬੰਗਾ-ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਪਿੰਡ ਮਜਾਰੀ ਵਿਖੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋਣ ਦਾ...
ਬਰਨਾਲਾ ‘ਚ ਮੀਂਹ ਨੇ ਢਾਇਆ ਕਹਿਰ, ਘਰ ਦੀ ਡਿੱਗੀ ਛੱਤ, ਮਲਬੇ ਹੇਠਾਂ ਦੱਬਣ ਕਾਰਨ 12 ਸਾਲਾਂ ਬੱਚੇ ਦੀ ਮੌਤ
Aug 30, 2024 1:34 pm
ਬਰਨਾਲਾ ‘ਚ ਤਿੰਨ ਦਿਨਾਂ ਤੋਂ ਪੈ ਰਹੀ ਬਰਸਾਤ ਇੱਕ ਪਰਿਵਾਰ ਲਈ ਕਹਿਰ ਬਣ ਗਈ। ਦਰਅਸਲ, ਮੀਂਹ ਕਾਰਨ ਘਰ ਦੀ ਛੱਤ ਡਿੱਗਣ ਕਾਰਨ ਇੱਕੋ ਪਰਿਵਾਰ...
ਪੰਜ ਸਿੱਖ ਸਾਹਿਬਾਨਾਂ ਦਾ ਵੱਡਾ ਫੈਸਲਾ, ਤਨਖ਼ਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ
Aug 30, 2024 12:16 pm
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ...
‘ਤਾਰਕ ਮਹਿਤਾ’ ਫੇਮ Shailesh Lodha ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ
Aug 30, 2024 12:06 pm
‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਫੇਮ ਅਦਾਕਾਰ ਸ਼ੈਲੇਸ਼ ਲੋਢਾ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਅਭਿਨੇਤਾ ਦੇ ਪਿਤਾ ਸ਼ਿਆਮ ਸਿੰਘ...
ਪੰਜਾਬ ‘ਚ ਬਾਰਿਸ਼ ਮਗਰੋਂ ਤਾਪਮਾਨ ‘ਚ ਭਾਰੀ ਗਿਰਾਵਟ, 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ
Aug 30, 2024 11:43 am
ਪੰਜਾਬ ਵਿੱਚ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਮੀਂਹ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਪਹਿਲਵਾਨ ਵਿਨੇਸ਼ ਫੋਗਾਟ
Aug 30, 2024 11:10 am
ਭਾਰਤ ਦੀ ਨਾਮਵਰ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਵਿਨੇਸ਼...
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼, ਕੁੱਝ ਹੀ ਮਿੰਟਾਂ ‘ਚ ਪ੍ਰਸ਼ੰਸਕਾਂ ਨੇ ਵਿਊਜ਼ ਦਾ ਲਿਆਂਦਾ ਹੜ੍ਹ
Aug 30, 2024 10:15 am
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਚੰਗੀ ਖ਼ਬਰ ਹੈ। ਦਰਅਸਲ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ਅੱਜ ਰਿਲੀਜ਼ ਹੋ ਗਿਆ...
ਜੰਡਿਆਲਾ ਗੁਰੂ ਨੇੜੇ ਵੱਡੀ ਵਾਰਦਾਤ, ਕਾਰ ਸਵਾਰ ਅਣਪਛਾਤਿਆਂ ਨੇ ਦੋਧੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Aug 30, 2024 10:00 am
ਜੰਡਿਆਲਾ ਗੁਰੂ ਇਲਾਕੇ ਵਿਚ ਪਿੰਡ ਧਾਰੜ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਬੀਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-8-2024
Aug 30, 2024 8:08 am
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥...
ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ
Aug 29, 2024 5:02 pm
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ...
ਗਿੱਪੀ ਗਰੇਵਾਲ ਦੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਵਿਦੇਸ਼ਾਂ ‘ਚ ਜ਼ੋਰਾਂ-ਸ਼ੋਰਾਂ ਨਾਲ ਕੀਤੀ ਜਾਵੇਗੀ ਪ੍ਰਮੋਸ਼ਨ
Aug 29, 2024 4:57 pm
ਸੁਪਰਸਟਾਰ ਅਦਾਕਾਰ ਗਿੱਪੀ ਗਰੇਵਾਲ ਦੀ ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ 13 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ...
ਅਬੋਹਰ ‘ਚ ਡਿਵਾਈਡਰ ‘ਚ ਵੱਜੀ ਕਾਰ, ਡ੍ਰਾਈਵਰ ਜ਼ਖਮੀ, ਹਾਦਸੇ ਵਾਲੀ ਗੱਡੀ ਦਾ ਟਾਇਰ ਲੈ ਕੇ ਚੋਰ ਹੋਏ ਫਰਾਰ
Aug 29, 2024 4:24 pm
ਅਬੋਹਰ ਦੀ ਤਹਿਸੀਲ ਰੋਡ ’ਤੇ ਬੀਤੀ ਰਾਤ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਾਕਰਾ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ...
IPL 2025: ਲਖਨਊ ਸੁਪਰ ਜਾਇੰਟਸ ਦੇ Mentor ਬਣੇ ਜ਼ਹੀਰ ਖਾਨ, ਗੌਤਮ ਗੰਭੀਰ ਦੀ ਲੈਣਗੇ ਥਾਂ
Aug 29, 2024 3:43 pm
ਸਾਬਕਾ ਭਾਰਤੀ ਕ੍ਰਿਕਟਰ ਜ਼ਹੀਰ ਖਾਨ IPL ਫ੍ਰੈਂਚਾਇਜ਼ੀ ਲਖਨਊ ਸੁਪਰ ਜਾਇੰਟਸ ਦੇ ਮੈਂਟਰ ਬਣ ਗਏ ਹਨ। LSG ਦੇ ਮਾਲਕ ਸੰਜੀਵ ਗੋਇੰਕਾ ਨੇ ਕੋਲਕਾਤਾ...
ਲੁਧਿਆਣਾ ‘ਚ ਬਰਸਾਤੀ ਪਾਣੀ ‘ਚ ਫਸੀ ਵਿਦਿਆਰਥੀਆਂ ਨਾਲ ਭਰੀ ਬੱਸ, ਮੌਕੇ ‘ਤੇ ਮਚਿਆ ਚੀਕ-ਚਿਹਾੜਾ
Aug 29, 2024 3:35 pm
ਲੁਧਿਆਣਾ ‘ਚ ਸਵੇਰ ਤੋਂ ਹੀ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ। ਜਿਸ ਕਾਰਨ ਬੱਚਿਆਂ ਨੂੰ ਸਕੂਲ...
ਦੋਹਾ ਕਤਰ ਤੋਂ ਭਾਰਤ ਪਹੁੰਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਗੁ. ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕੀਤੇ ਗਏ ਸੁਸ਼ੋਭਿਤ
Aug 29, 2024 2:48 pm
ਦੋਹਾ ਕਤਰ ਅੰਦਰ ਸਥਾਨਕ ਪੁਲਿਸ ਵਲੋਂ ਵਾਪਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਹੁਣ ਪੰਚਾਇਤੀ ਚੋਣਾਂ ‘ਚ ਨਹੀਂ ਮਿਲੇਗਾ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ
Aug 29, 2024 2:16 pm
2 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ...
ਤਰਨ ਤਾਰਨ ਪੁਲਿਸ ਨੂੰ ਮਿਲੀ ਸਫਲਤਾ, 4.8 ਲੱਖ ਰੁਪਏ ਸਣੇ ਵੱਡੀ ਮਾਤਰਾ ‘ਚ ਹਥਿਆਰ ਕੀਤਾ ਬਰਾਮਦ
Aug 29, 2024 2:13 pm
ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕਾਰਵਾਈ ਦੌਰਾਨ ਵੱਡੀ...
ਏਸ਼ੀਅਨ ਹਾਕੀ ਚੈਂਪੀਅਨਜ਼ ਟ੍ਰਾਫ਼ੀ ਲਈ ਭਾਰਤੀ ਹਾਕੀ ਟੀਮ ਦਾ ਐਲਾਨ, ਹਰਮਨਪ੍ਰੀਤ ਸਿੰਘ ਹੋਣਗੇ ਕਪਤਾਨ
Aug 29, 2024 1:49 pm
ਚੀਨ ਵਿੱਚ ਹੋਣ ਵਾਲੀ ਏਸ਼ੀਅਨ ਚੈਂਪੀਅਨਸ ਟ੍ਰਾਫ਼ੀ ਦੇ ਲਈ ਹਾਕੀ ਇੰਡੀਆ ਨੇ 18 ਮੈਂਬਰੀ ਭਾਰਤੀ ਟੀਮ ਦਾ ਐਲਾਨ ਕੀਤਾ ਹੈ। ਹਰਮਨਪ੍ਰੀਤ ਸਿੰਘ ਹੀ...
ਲੁਧਿਆਣਾ ‘ਚ ਬੇਕਰੀ ਮਾਲਕ ਤੇ ਫਾਇਰਿੰਗ ਕਰਨ ਵਾਲੇ 2 ਦੋਸ਼ੀ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਫੜਿਆ
Aug 29, 2024 1:25 pm
ਲੁਧਿਆਣਾ ਦੇ ਰਾਜਗੁਰੂ ਨਗਰ ‘ਚ ਬੁੱਧਵਾਰ ਨੂੰ ਬੇਕਰੀ ਮਾਲਕ ਨੂੰ ਗੋਲੀ ਮਾਰ ਕੇ ਫਰਾਰ ਹੋਏ ਦੋ ਦੋਸ਼ੀਆਂ ਨੂੰ ਮੋਗਾ ਪੁਲਿਸ ਨੇ ਮੁਕਾਬਲੇ...
ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਬਣਨਗੀਆਂ 12 ਉਦਯੋਗਿਕ ਸਮਾਰਟ ਸਿਟੀ, 10 ਲੱਖ ਨੌਕਰੀਆਂ ਦੇ ਮੌਕੇ ਹੋਣਗੇ ਪੈਦਾ
Aug 29, 2024 1:09 pm
ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੀ ਪਹਿਲੀ ਮੰਤਰੀ ਮੰਡਲ ਬੈਠਕ ਦਿੱਲੀ ਦੇ ਸੁਸ਼ਮਾ ਸਵਰਾਜ ਭਵਨ ਵਿੱਚ ਹੋਈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ...
ਅੰਮ੍ਰਿਤਸਰ ‘ਚ ਦੇਰ ਰਾਤ ਵੱਡੀ ਵਾਰਦਾਤ, ਨਿਹੰਗ ਬਾਣੇ ‘ਚ ਆਏ ਬੰਦੇ ਨੇ ਨੌਜਵਾਨ ਦਾ ਕੀਤਾ ਕਤਲ
Aug 29, 2024 12:33 pm
ਅੰਮ੍ਰਿਤਸਰ ਦੇ ਬਲਾਕ ਵੇਰਕਾ ਅਧੀਨ ਆਉਂਦੇ ਪਿੰਡ ਜਹਾਂਗੀਰ ‘ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨਿਹੰਗ ਸਿੰਘ...
ਅੱਜ ਤੋਂ ਨਹੀਂ ਬਣਨਗੇ ਪਾਸਪੋਰਟ, ਇੰਨੇ ਦਿਨ ਠੱਪ ਰਹਿਣਗੀਆਂ ਸੇਵਾਵਾਂ, ਜਾਣੋ ਕਿਉਂ?
Aug 29, 2024 12:06 pm
ਦੇਸ਼ ਭਰ ਪਾਸਪੋਰਟ ਸਰਵਿਸ 5 ਦਿਨਾਂ ਲਈ ਬੰਦ ਰਹੇਗੀ। ਪਾਸਪੋਰਟ ਡਿਪਾਰਟਮੈਂਟ ਵੱਲੋਂ ਐਡਵਾਇਜ਼ਰੀ ਜਾਰੀ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ...
ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਰੁਕ-ਰੁਕ ਕੇ ਪੈ ਰਿਹਾ ਮੀਂਹ, 5 ਜ਼ਿਲ੍ਹਿਆਂ ਲਈ ਅਲਰਟ ਜਾਰੀ
Aug 29, 2024 11:47 am
ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ...
ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ
Aug 29, 2024 11:22 am
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਵੱਡਾ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੰਤਰੀ...
ਕੈਨੇਡਾ ਸਰਕਾਰ ਦਾ ਇੱਕ ਹੋਰ ਵੱਡਾ ਝਟਕਾ ! ਵਿਜ਼ਿਟਰ ਵੀਜ਼ਾ ‘ਤੇ ਆਏ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ
Aug 29, 2024 11:06 am
ਕੈਨੇਡਾ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਹੁਣ ਵਿਜ਼ਟਰ ਵੀਜ਼ਾ ‘ਤੇ ਆਉਣ ਵਾਲੇ ਲੋਕਾਂ ਨੂੰ ਵਰਕ...
‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਸ਼ੁਰੂਆਤ ਅੱਜ ਤੋਂ, CM ਮਾਨ ਸੰਗਰੂਰ ‘ਚ ਕਰਨਗੇ ਉਦਘਾਟਨ
Aug 29, 2024 10:21 am
ਪੰਜਾਬ ਦੀਆਂ ਖੇਡਾਂ ਦਾ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਅੱਜ 29 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਮੁੱਖ...
ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
Aug 29, 2024 9:58 am
2 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ PCS...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-8-2024
Aug 29, 2024 8:21 am
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ...
ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 6 ਵਿਅਕਤੀ ਨੂੰ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਫੜਿਆ
Aug 28, 2024 4:56 pm
ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਤਿੰਨ ਵੱਖ-ਵੱਖ...
ਖੰਨਾ ਦੇ ਸਮਰਾਲਾ ਰੋਡ ‘ਤੇ ਦੋ ਗੱਡੀਆਂ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਗਈ ਜਾਨ
Aug 28, 2024 4:32 pm
ਖੰਨਾ ਤੋਂ ਸਮਰਾਲਾ ਰੋਡ ‘ਤੇ ਨੌਲੜੀ ਕਲਾਂ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਫਾਰਚੂਨਰ ਅਤੇ ਟਾਟਾ ਪੰਚ ਕਾਰ ਵਿਚਾਲੇ...
ਪਰਲ ਗਰੁੱਪ ਦੇ ਨਿਵੇਸ਼ਕਾਂ ਲਈ ਵੱਡੀ ਖਬਰ, ਨਿਰਮਲ ਭੰਗੂ ਦੀ ਧੀ ਮੋੜੇਗੀ ਨਿਵੇਸ਼ਕਾਂ ਦੇ ਪੈਸੇ, ਪੋਸਟ ਪਾ ਦਿੱਤੀ ਜਾਣਕਾਰੀ
Aug 28, 2024 4:15 pm
ਪਰਲ ਗਰੁੱਪ ਕੰਪਨੀ ਦੇ ਨਿਵੇਸ਼ਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪਰਲ ਗਰੁੱਪ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ ਤੋਂ ਬਾਅਦ...
ਪੰਜਾਬ ਰੋਡਵੇਜ ਦੀ ਬੱਸ ਨੇ ਸੜਕ ਕਿਨਾਰੇ ਖੜੇ ਕਈ ਵਾਹਨਾਂ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
Aug 28, 2024 3:52 pm
ਫਿਰੋਜ਼ਪੁਰ ਸ਼ਹਿਰ ਸਦਰ ਥਾਣੇ ਸਾਹਮਣੇ ਅੱਜ ਪੰਜਾਬ ਰੋਡਵੇਜ ਦੀ ਬੱਸ ਨੇ ਕਹਿਰ ਮਚਾ ਦਿੱਤਾ। ਰੋਡਵੇਜ ਦੀ ਬੱਸ ਨੇ ਸੜਕ ‘ਤੇ ਖੜੇ ਆਟੋ ਨੂੰ...
ਯੋਗੀ ਸਰਕਾਰ ਦੀ ਨਵੀਂ ਸੋਸ਼ਲ ਮੀਡੀਆ ਪਾਲਿਸੀ, ਇਤਰਾਜ਼ਯੋਗ ਪੋਸਟ ‘ਤੇ ਹੋਵੇਗੀ ਉਮਰ ਕੈਦ ਤੱਕ ਦੀ ਸਜ਼ਾ
Aug 28, 2024 3:48 pm
ਉੱਤਰ ਪ੍ਰਦੇਸ਼ ਸਰਕਾਰ ਨੇ ਨਵੀਂ ਸੋਸ਼ਲ ਮੀਡੀਆ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧ ਵਿੱਚ ਪਾਲਿਸੀ ਲਿਆਉਣ ਲਈ ਵਿਭਾਗ ਲੰਬੇ ਸਮੇਂ...
ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਹੋਈ ਘਰ ਵਾਪਸੀ
Aug 28, 2024 2:49 pm
ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਘਰ ਵਾਪਸੀ ਕਰ ਲਈ ਹੈ। ਪੰਜਾਬ ਕਾਂਗਰਸ ਦੇ...
CM ਮਾਨ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, ਵਟਸਐਪ ਨੰਬਰ ਕੀਤਾ ਜਾਰੀ
Aug 28, 2024 2:30 pm
ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ...
ਮੁਕੇਰੀਆਂ ਪੁਲਿਸ ਨੂੰ ਮਿਲੀ ਕਾਮਯਾਬੀ, ਸੋਨੇ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Aug 28, 2024 2:30 pm
ਹੁਸ਼ਿਆਰਪੁਰ ਦੀ ਮੁਕੇਰੀਆਂ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਵੱਡੀ ਸੋਨਾ ਧੋਖਾਧੜੀ ‘ਚ ਸ਼ਾਮਲ ਤਿੰਨ ਵਿਅਕਤੀਆਂ ਨੂੰ...
ਅਰੁਣਾਚਲ ਪ੍ਰਦੇਸ਼ ‘ਚ ਵੱਡਾ ਸੜਕ ਹਾਦਸਾ, ਖੱਡ ‘ਚ ਡਿੱਗਿਆ ਫੌਜ ਦਾ ਟਰੱਕ, 3 ਜਵਾਨ ਹੋਏ ਸ਼ਹੀਦ
Aug 28, 2024 2:08 pm
ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿੱਚ ਟਰਾਂਸ ਅਰੁਣਾਚਲ ਹਾਈਵੇਅ ‘ਤੇ ਤਾਪੀ ਪਿੰਡ ਨੇੜੇ ਇੱਕ ਦਰਦਨਾਕ ਸੜਕ ਹਾਦਸਾ...
ਮਾਣ ਵਾਲੀ ਗੱਲ: ਪੰਜਾਬ ਦੇ ਦੋ ਅਧਿਆਪਕਾਂ ਰਜਿੰਦਰ ਸਿੰਘ ਤੇ ਪੰਕਜ ਗੋਇਲ ਨੂੰ ਮਿਲੇਗਾ ਰਾਸ਼ਟਰੀ ਪੁਰਸਕਾਰ
Aug 28, 2024 1:53 pm
ਭਾਰਤ ਸਰਕਾਰ ਵੱਲੋਂ ਪੰਜਾਬ ਦੇ ਦੋ ਅਧਿਆਪਕਾਂ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ...
ਅੰਮ੍ਰਿਤਸਰ ਕੌਮਾਂਤਰੀ ਏਅਰਪੋਰਟ ‘ਤੇ ਚੂਹਿਆਂ ਨੇ ਪਾਇਆ ਭੜਥੂ, ਲੌਂਜ ਬਾਰ ‘ਚ ਦੇਖੇ ਗਏ ਚੂਹੇ
Aug 28, 2024 1:42 pm
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਚੂਹੇ ਦੇਖੇ ਗਏ ਹਨ। ਇੱਕ ਯਾਤਰੀ ਨੇ ਲੌਂਜ ਵਿੱਚ ਚੂਹੇ ਦੇ...
ਗੁਜਰਾਤ ‘ਚ ਭਾਰੀ ਮੀਂਹ ਦੀ ਨੇ ਮਚਾਈ ਤਬਾਹੀ ! ਹੁਣ ਤੱਕ 15 ਲੋਕਾਂ ਦੀ ਹੋਈ ਮੌਤ
Aug 28, 2024 1:22 pm
ਗੁਜਰਾਤ ਵਿੱਚ ਮੀਂਹ ਕਾਰਨ ਐਮਰਜੈਂਸੀ ਚੱਲ ਰਹੀ ਹੈ। ਰਿਕਾਰਡ ਬਾਰਿਸ਼ ਕਾਰਨ ਮੌਸਮ ਵਿਭਾਗ ਨੇ ਗੁਜਰਾਤ ਦੇ 27 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ...
ਪਤੀ-ਪਤਨੀ ਤੇ ਮੀਂਹ ਬਣਿਆ ਕਹਿਰ, ਸੁੱਤੇ ਪਿਆਂ ਤੇ ਡਿੱਗੀ ਘਰ ਦੀ ਛੱਤ, ਹੋਏ ਗੰਭੀਰ ਜ਼ਖਮੀ
Aug 28, 2024 1:00 pm
ਸੰਗਰੂਰ ਜ਼ਿਲ੍ਹੇ ਦੇ ਸੁਨਾਮ ਦੇ ਇੰਦਰਾ ਬਸਤੀ ਦੇ ਵਾਰਡ ਨੰਬਰ 20 ਵਿੱਚ ਬੀਤੀ ਰਾਤ ਪਏ ਮੀਂਹ ਦੌਰਾਨ ਸੁੱਤੇ ਪਏ ਇੱਕ ਪਰਿਵਾਰ ‘ਤੇ ਚੁਬਾਰੇ...
ਆਸਟ੍ਰੇਲੀਆ ਦਾ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਨਵੀਂਆਂ ਹਿਦਾਇਤਾਂ ਕੀਤੀਆਂ ਜਾਰੀ
Aug 28, 2024 12:26 pm
ਕੈਨੇਡਾ ਤੋਂ ਬਾਅਦ ਆਸਟ੍ਰੇਲੀਆ ਨੇ ਵੀ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਹੁਣ ਇੱਥੇ ਵਿਦਿਆਰਥੀਆਂ ਦੀ ਵਧਦੀ...
ਫਿਲੀਪੀਨਜ਼ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਸੀਚੇਵਾਲ ਨੂੰ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ
Aug 28, 2024 12:12 pm
ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮੇਵਾ ਸਿੰਘ ਵਾਲਾ ਦੇ ਇੱਕ ਵਿਅਕਤੀ ਦੀ ਮਨੀਲਾ ਵਿੱਚ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਜਾਣ ਦੀ ਖਬਰ...
ਹਿਮਾਚਲ ‘ਚ ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ ! ਵਿਧਾਨ ਸਭਾ ‘ਚ ਪਾਸ ਹੋਇਆ ਬਿੱਲ
Aug 28, 2024 12:09 pm
ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ...
ਜਲੰਧਰ ‘ਚ 176 ਸਾਲ ਪੁਰਾਣੇ ਘਰ ‘ਚ ਰਹਿਣਗੇ CM ਮਾਨ, ਕਈ ਸਹੂਲਤਾਂ ਨਾਲ ਲੈਸ ਹੋਵੇਗਾ ਘਰ
Aug 28, 2024 11:24 am
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਰਾਤਨ ਸ਼ਹਿਰ ਨੂੰ ਆਪਣਾ ਦੂਜਾ ਘਰ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਜਲੰਧਰ...
ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
Aug 28, 2024 10:47 am
ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।...
ਜੈ ਸ਼ਾਹ ਬਣੇ ICC ਦੇ ਨਵੇਂ ਚੇਅਰਮੈਨ, 1 ਦਸੰਬਰ ਤੋਂ ਸੰਭਾਲਣਗੇ ਆਪਣਾ ਅਹੁਦਾ
Aug 28, 2024 10:29 am
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੂੰ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਦਾ ਅਗਲਾ ਪ੍ਰਧਾਨ ਚੁਣਿਆ ਗਿਆ ਹੈ। ਅਕਤੂਬਰ...
CM ਮਾਨ ਅੱਜ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਫ਼ਤਰ ਦਾ ਕਰਨਗੇ ਉਦਘਾਟਨ, ਵਟਸਐਪ ਨੰਬਰ ਵੀ ਹੋਵੇਗਾ ਜਾਰੀ
Aug 28, 2024 10:07 am
ਪੰਜਾਬ ਸਰਕਾਰ ਅੱਜ ਤੋਂ ਨਸ਼ਿਆਂ ਵਿਰੁੱਧ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਸਰਕਾਰ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 28-8-2024
Aug 28, 2024 8:15 am
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ...
ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ
Aug 27, 2024 3:53 pm
ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਬਿਨਾਂ ਕਿਸੇ ਵਿਰੋਧ ’ਤੇ ਰਾਜਸਭਾ ਮੈਂਬਰ ਚੁਣੇ ਗਏ। ਅੱਜ ਮੰਗਲਵਾਰ ਨੂੰ ਉਨ੍ਹਾਂ ਦੀ...
ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੈਂਟਰ ਦੀ ਲਪੇਟ ‘ਚ ਆਉਣ ਕਾਰਨ ਡੇਢ ਸਾਲਾ ਮਾਸੂਮ ਦੀ ਹੋਈ ਮੌਤ
Aug 27, 2024 3:04 pm
ਪੰਜਾਬ ਦੇ ਮੋਗਾ ਦੀ ਅਨਾਜ ਮੰਡੀ ਵਿੱਚ ਸਥਿਤ ਝੁੱਗੀ ਵਿੱਚ ਰਹਿਣ ਵਾਲੇ ਇੱਕ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਗਿਆ, ਜਦੋਂ...
ਹੁਣ ਪਤੰਗ ਉਡਾਉਣ ਵਾਲਿਆਂ ਦੀ ਖ਼ੈਰ ਨਹੀਂ ! ਫੜੇ ਗਏ ‘ਤਾਂ ਹੋਵੇਗੀ ਇੰਨੇ ਸਾਲ ਦੀ ਸਜ਼ਾ ਤੇ ਦੇਣਾ ਪਵੇਗਾ ਭਾਰੀ ਜੁਰਮਾਨਾ
Aug 27, 2024 2:50 pm
ਲਹਿੰਦੇ ਪੰਜਾਬ ਦੀ ਸਰਕਾਰ ਨੇ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾ ਕੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪਾਕਿਸਤਾਨ ਦੀ ਪੰਜਾਬ...
ਜ਼ਮੀਨ ਐਕੁਆਇਰ ਮਾਮਲਾ : ਐਡਵੋਕੇਟ ਚਰਨਪਾਲ ਸਿੰਘ ਬਾਗੜੀ ਦੀ ਅੱਜ ਮੁੱਖ ਸਕੱਤਰ ਪੰਜਾਬ ਨਾਲ ਹੋਵੇਗੀ ਮੀਟਿੰਗ
Aug 27, 2024 2:42 pm
ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਦੀ ਮਾਣਯੋਗ ਮੁੱਖ ਸਕੱਤਰ ਪੰਜਾਬ ਨਾਲ...
ਗਰੀਬ ਪਰਿਵਾਰ ਦੀ ਰਾਤੋ-ਰਾਤ ਚਮਕੀ ਕਿਸਮਤ, 2.5 ਕਰੋੜ ਰੁਪਏ ਦੀ ਲੱਗੀ ਲਾਟਰੀ, ਪਤਨੀ ਦੇ ਨਾਂ ‘ਤੇ ਖਰੀਦੀ ਸੀ ਟਿਕਟ
Aug 27, 2024 2:06 pm
ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਆਦਮਪੁਰ ਕਸਬੇ ਵਿੱਚ ਇੱਕ ਗਰੀਬ ਪਰਿਵਾਰ ਦੀ ਕਿਸਮਤ ਰਾਤੋ-ਰਾਤ ਚਮਕ ਗਈ। ਦਰਅਸਲ, ਇੱਕ ਬਜ਼ੁਰਗ ਸਕਰੈਪ ਡੀਲਰ...
ਦਿਲਜੀਤ-ਨੀਰੂ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ਚੌਪਾਲ ‘ਤੇ ਹੋਵੇਗੀ ਰਿਲੀਜ਼
Aug 27, 2024 1:44 pm
ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ! “ਜੱਟ ਐਂਡ ਜੂਲੀਅਟ 3,” ਜਲਦੀ ਹੀ OTT ਪਲੇਟਫਾਰਮ ਚੌਪਾਲ ‘ਤੇ ਰਿਲੀਜ਼ ਹੋਣ ਜਾ ਰਹੀ ਹੈ।...
ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ, ਮਸ਼ਹੂਰ ਗੀਤਕਾਰ ਚਤਰ ਸਿੰਘ ਪਰਵਾਨਾ ਦਾ ਹੋਇਆ ਦਿਹਾਂਤ
Aug 27, 2024 12:59 pm
ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਲੱਗਿਆ ਹੈ। 4 ਦਹਾਕਿਆਂ ਤੋਂ ਵੱਧ ਸਮਾਂ ਗਾਇਕੀ ਖੇਤਰ ਵਿੱਚ ਰਾਜ ਕਰਨ ਵਾਲੇ ਮਸ਼ਹੂਰ ਗੀਤਕਾਰ...
ਪਰਗਟ ਸਿੰਘ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਵੱਡੀ ਜਿੰਮੇਵਾਰੀ, ਜੰਮੂ ਚੋਣਾਂ ਲਈ AICC ਅਬਜ਼ਰਵਰ ਕੀਤਾ ਨਿਯੁਕਤ
Aug 27, 2024 12:08 pm
ਸਾਬਕਾ ਹਾਕੀ ਖਿਡਾਰੀ ਤੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਦੇ...
ਪੰਜਾਬ ‘ਚ ਅੱਜ ਤੋਂ ਸਰਗਰਮ ਹੋਵੇਗਾ ਮਾਨਸੂਨ, 15 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ
Aug 27, 2024 11:47 am
ਪੰਜਾਬ ਵਿੱਚ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਰਕੇ ਮਾਨਸੂਨ ਸੁਸਤ ਸੀ ਪਰ ਹੁਣ ਇਕ ਵਾਰ ਫਿਰ ਤੋਂ ਪੰਜਾਬ ‘ਚ ਮਾਨਸੂਨ ਐਕਟਿਵ ਹੋ ਗਿਆ ਹੈ।...
3 ਵਿਦਿਆਰਥੀਆਂ ਨੇ 5 ਸਾਲਾਂ ਬੱਚੇ ਦਾ ਕੀਤਾ ਕਤਲ, ਸਕੂਲ ‘ਚ ਛੁੱਟੀ ਕਰਵਾਉਣ ਲਈ ਵਾਰਦਾਤ ਨੂੰ ਦਿੱਤਾ ਅੰਜਾਮ
Aug 27, 2024 11:29 am
ਦੇਸ਼ ਦੀ ਰਾਜਧਾਨੀ ਦਿੱਲੀ ਦੇ ਇੱਕ ਮਦਰੱਸੇ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਦਿਨ ਦੀ ਛੁੱਟੀ ਲਈ 5 ਸਾਲ ਦੇ ਬੱਚੇ ਦਾ...
ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ‘ਚ ਫੜੇ 3,349 ਬਿਜਲੀ ਚੋਰੀ ਦੇ ਕੇਸ, 7.66 ਕਰੋੜ ਰੁ: ਦਾ ਲਗਾਇਆ ਜੁਰਮਾਨਾ
Aug 27, 2024 10:57 am
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬੱਚਤ ਨੂੰ ਉਤਸ਼ਾਹਿਤ ਕਰਨ...
ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
Aug 27, 2024 10:44 am
ਪੰਜਾਬ ਤੋਂ ਕਈ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਨੂੰ ਦੇਖਦੇ ਹੋਏ ਵਿਦੇਸ਼ਾਂ ਦੀ ਉਡਾਨ ਭਰਦੇ ਹਨ। ਉੱਥੇ ਜਾ ਕੇ ਪਹਿਲਾਂ ਪੜ੍ਹਾਈ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 27-8-2024
Aug 27, 2024 8:11 am
ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥.ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ਕਾਚ ਬਿਹਾਝਨ ਕੰਚਨ ਛਾਡਨ...
ਤਾਮਿਲਨਾਡੂ ਜਾ ਰਹੇ ਕਿਸਾਨਾਂ ਨੂੰ ਹਵਾਈ ਅੱਡੇ ‘ਤੇ ਰੋਕਿਆ, ਜਹਾਜ਼ ਦੀਆਂ ਟਿਕਟਾਂ ਕੀਤੀਆਂ ਕੈਂਸਲ
Aug 26, 2024 4:52 pm
ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਆਯੋਜਿਤ ਕਿਸਾਨ ਮਹਾਪੰਚਾਇਤਾਂ ‘ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ...
ਸ਼ੈਤਾਨ ਕੱਢਣ ਦੇ ਨਾਮ ‘ਤੇ 3 ਬੱਚਿਆਂ ਦੇ ਪਿਓ ਦੀ ਜਾਨ ਲੈਣ ਵਾਲੇ ਦੋਵੇਂ Pastor ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ
Aug 26, 2024 4:33 pm
ਪੰਜਾਬ ‘ਚ ਕੁਝ ਦਿਨ ਪਹਿਲਾ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਭੂਤ ਕੱਢਣ ਦੇ ਨਾਂਅ ਉੱਤੇ ਇਕ ਵਿਅਕਤੀ ਨੂੰ ਕੁੱਟ-ਕੁੱਟ ਕੇ...
ਛੇਤੀ-ਛੇਤੀ ਨਿਬੇੜ ਲਓ ਜ਼ਰੂਰੀ ਕੰਮ, ਸਤੰਬਰ ‘ਚ ਇੰਨ੍ਹੇ ਦਿਨ ਬੈਂਕ ਰਹਿਣਗੇ ਬੰਦ, ਦੇਖੋ ਪੂਰੀ ਲਿਸਟ
Aug 26, 2024 3:57 pm
ਤਿਉਹਾਰਾਂ ਦੇ ਦਿਨ ਸ਼ੁਰੂ ਹੋ ਗਏ ਹਨ। ਅਗਸਤ ‘ਚ ਰੱਖੜੀ ਦੇ ਬਾਅਦ ਹੁਣ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਦਹੀਹੰਡੀ ਦਾ ਤਿਉਹਾਰ ਧੂਮਧਾਮ...
ਅੰਮ੍ਰਿਤਸਰ ‘ਚ NRI ‘ਤੇ ਹਮਲੇ ਦਾ ਮਾਮਲਾ: ਪੁਲਿਸ ਨੇ ਦੋਨਾਂ ਹਮਲਾਵਰਾਂ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
Aug 26, 2024 3:46 pm
ਪੰਜਾਬ ਦੇ ਅੰਮ੍ਰਿਤਸਰ ਸਥਿਤ NRI ਸੁਖਚੈਨ ਸਿੰਘ ‘ਤੇ ਸ਼ਨੀਵਾਰ ਸਵੇਰੇ ਉਸ ਦੇ ਘਰ ‘ਚ ਦਾਖਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ‘ਚ...
ਟੀ-20 ਮਹਿਲਾ ਵਿਸ਼ਵ ਕੱਪ ਲਈ ਆਸਟ੍ਰੇਲੀਆ ਟੀਮ ਦਾ ਐਲਾਨ, ਇਸ ਖਿਡਾਰੀ ਨੂੰ ਮਿਲੀ ਟੀਮ ਦੀ ਕਮਾਨ
Aug 26, 2024 3:36 pm
ਆਈਸੀਸੀ ਟੀ-20 ਮਹਿਲਾ ਵਿਸ਼ਵ ਕੱਪ ਲਈ ਆਸਟ੍ਰੇਲੀਆ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ । ਟੀਮ ਦੀ ਕਮਾਨ ਐਲੀਸਾ ਹੀਲੀ ਦੇ ਹੱਥਾਂ ਵਿੱਚ...
ਨੌਜਵਾਨ ਦੇ ਜਜ਼ਬੇ ਨੂੰ ਸਲਾਮ, ਪਿੱਠ ‘ਤੇ ਬਣਵਾਏ 631 ਸੈਨਿਕਾਂ ਦੇ ਨਾਂ ਤੇ 20 ਦੇਸ਼ ਭਗਤਾਂ ਦੀਆਂ ਤਸਵੀਰਾਂ ਦੇ ਟੈਟੂ
Aug 26, 2024 2:51 pm
ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ, ਦੇਸ਼ ਲਈ ਆਪਣੀ ਜਾਨ ਦੀ ਵੀ ਪਰਵਾਹ ਨਹੀਂ ਕਰਦੇ। ਜੇਕਰ ਦੂਜੇ ਪਾਸੇ ਤੋਂ ਦੇਖਿਆ ਜਾਵੇ ਤਾਂ ਆਜ਼ਾਦੀ...
CM ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਕੀਤਾ ਲਾਂਚ
Aug 26, 2024 2:48 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ...
ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 4 ਲੱਖ ਰੁਪਏ ਦੀ ਡਰੱਗ ਮਨੀ ਸਣੇ 2 ਨੂੰ ਕੀਤਾ ਕਾਬੂ
Aug 26, 2024 2:32 pm
ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਹੋਰ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ...
ਦੋਸਤਾਂ ਨਾਲ ਪਾਰਟੀ ਕਰਨ ਗਏ ਨੌਜਵਾਨ ਦਾ ਕਤਲ, ਪਰਿਵਾਰ ਨੇ ਦੋਸਤਾਂ ‘ਤੇ ਲਗਾਏ ਇਲਜ਼ਾਮ
Aug 26, 2024 2:25 pm
ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਥਾਂਦੇਵਾਲਾ ਦੇ 11ਵੀਂ ਸ਼੍ਰੇਣੀ ਦੇ ਵਿਦਿਆਰਥੀ ਦਾ ਕਤਲ ਕਰਕੇ ਉਸਦੀ ਦੇਹ ਨਹਿਰ ਵਿੱਚ ਸੁੱਟਣ ਦਾ ਮਾਮਲਾ...
ਮੋਗਾ : ਪਿਆਰ ‘ਚ ਧੋਖਾ ਮਿਲਣ ‘ਤੇ ਕੁੜੀ ਨੇ ਦਿੱਤੀ ਜਾਨ, ਦੋ ਬੱਚਿਆਂ ਦੇ ਪਿਓ ਨੇ ਧੋਖਾ ਦੇ ਕੇ ਸ਼ੁਰੂ ਕੀਤਾ ਸੀ ਰਿਸ਼ਤਾ
Aug 26, 2024 2:06 pm
ਪੰਜਾਬ ਦੇ ਮੋਗਾ ਜ਼ਿਲੇ ਦੇ ਪਿੰਡ ਤਖਾਣਵੱਧ ‘ਚ ਪਿਆਰ ‘ਚ ਧੋਖਾ ਮਿਲਣ ਮਗਰੋਂ 23 ਸਾਲਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਐਲਾਨ, ਲੱਦਾਖ ‘ਚ ਬਣਾਏ ਜਾਣਗੇ 5 ਨਵੇਂ ਜ਼ਿਲ੍ਹੇ
Aug 26, 2024 1:58 pm
ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਾਂ ਜਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ...