• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Mar 20, 2026, 12:29 am

BREAKING NEWS
Home ਖ਼ਬਰਾਂ ਅੰਤਰਰਾਸ਼ਟਰੀ US ‘ਚ ਹਿੰਸਾ ਤੋਂ ਬਾਅਦ ਡੋਨਾਲਡ ਟਰੰਪ ਦਾ Twitter ਅਕਾਊਂਟ ਪੱਕੇ ਤੌਰ ‘ਤੇ ਸਸਪੈਂਡ

US ‘ਚ ਹਿੰਸਾ ਤੋਂ ਬਾਅਦ ਡੋਨਾਲਡ ਟਰੰਪ ਦਾ Twitter ਅਕਾਊਂਟ ਪੱਕੇ ਤੌਰ ‘ਤੇ ਸਸਪੈਂਡ

Jan 09, 2021 9:48 am

  • Facebook
  • Twitter
  • Email
  • whatsapp
  • sharechat

Twitter permanently suspends Trump account: ਅਮਰੀਕੀ ਸੰਸਦ ਕੰਪਲੈਕਸ ਵਿੱਚ ਹੋਈ ਹਿੰਸਾ ਤੋਂ ਬਾਅਦ ਮਾਈਕਰੋ-ਬਲੌਗਿੰਗ ਵੈਬਸਾਈਟ ਟਵਿੱਟਰ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿੱਜੀ ਖਾਤੇ ਨੂੰ ਸਸਪੈਂਡ ਕਰ ਦਿੱਤਾ ਹੈ। ਟਵਿੱਟਰ ਨੇ ਅੱਗੇ ਵੀ “ਹਿੰਸਾ ਨੂੰ ਹੋਰ ਭੜਕਾਉਣ ਦੇ ਡਰ” ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ । ਦਰਅਸਲ, ਅਮਰੀਕਾ ਵਿੱਚ ਹੋਈ ਹਿੰਸਾ ਵਿਚਾਲੇ ਡੋਨਾਲਡ ਟਰੰਪ ਦੇ ਟਵਿੱਟਰ, ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟਸ ‘ਤੇ ਲੱਗੇ ਬੈਨ ਨੂੰ ਅਣਮਿੱਥੇ ਸਮੇਂ ਲਈ ਅੱਗੇ ਵਧਾ ਦਿੱਤਾ ਗਿਆ ਸੀ। ਪਰ ਹੁਣ ਟਵਿੱਟਰ ਨੇ ਟਰੰਪ ਦੇ ਅਕਾਊਂਟ ਨੂੰ “ਹਿੰਸਾ ਦੇ ਹੋਰ ਭੜਕਾਉਣ ਦੇ ਡਰ ਦੇ ਕਾਰਨ ਟਰੰਪ ਦੇ ਖਾਤੇ ਨੂੰ ਪੱਕੇ ਤੌਰ ‘ਤੇ ਸਸਪੈਂਡ ਕਰ ਦਿੱਤਾ ਹੈ।

Twitter permanently suspends Trump account
Twitter permanently suspends Trump account

ਇਸ ਮੁੱਦੇ ‘ਤੇ ਟਵਿੱਟਰ ਵੱਲੋਂ ਕਿਹਾ ਗਿਆ ਹੈ ਕਿ ਡੋਨਾਲਡ ਟਰੰਪ ਦੇ ਅਕਾਊਂਟ ਤੋਂ ਹਾਲ ਹੀ ਦੇ ਟਵੀਟਾਂ ਅਤੇ ਉਨ੍ਹਾਂ ਦੇ ਹਵਾਲਿਆਂ ਦੀ ਨੇੜਿਓਂ ਸਮੀਖਿਆ ਕਰਨ ਤੋਂ ਬਾਅਦ ਅਸੀਂ ਉਨ੍ਹਾਂ ਦੇ ਖਾਤੇ ਨੂੰ ਪੱਕੇ ਤੌਰ ‘ਤੇ ਸਸਪੈਂਡ ਕਰਨ ਦਾ ਫੈਸਲਾ ਕੀਤਾ ਹੈ। ਟਵਿੱਟਰ ਵੱਲੋਂ ਇਹ ਵੀ ਕਿਹਾ ਗਿਆ ਕਿ ਅਸੀਂ ਹਿੰਸਾ ਦੇ ਸੰਦਰਭ ਵਿੱਚ ਬੁੱਧਵਾਰ ਨੂੰ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਨਿਯਮਾਂ ਦੀ ਉਲੰਘਣਾ ਕਰਦਿਆਂ ਅਜਿਹੀ ਕਾਰਵਾਈ ਕੀਤੀ ਜਾ ਸਕਦੀ ਹੈ । ਮਾਈਕ੍ਰੋ ਬਲੌਗਿੰਗ ਸਾਈਟ ਅਨੁਸਾਰ, ਇਹ ਆਪਣੀਆਂ ਨੀਤੀਆਂ ਅਤੇ ਲਾਗੂ ਕਰਨ ਵਿੱਚ ਪਾਰਦਰਸ਼ੀ ਬਣੀਆਂ ਰਹਿਣਗੀਆਂ। 

After close review of recent Tweets from the @realDonaldTrump account and the context around them we have permanently suspended the account due to the risk of further incitement of violence.https://t.co/CBpE1I6j8Y

— Twitter Safety (@TwitterSafety) January 8, 2021

ਦਰਅਸਲ, ਟਵਿੱਟਰ ਦੀ ਇਸ ਕਾਰਵਾਈ ਤੋਂ ਬਾਅਦ ਟਰੰਪ ਹੁਣ ਆਪਣੇ ਅਕਾਊਂਟ ਨੂੰ ਓਪਨ ਨਹੀਂ ਕਰ ਸਕਦੇ ਹਨ । ਉਨ੍ਹਾਂ ਦੇ ਟਵੀਟ ਅਤੇ ਪ੍ਰੋਫਾਈਲ ਫੋਟੋ ਹਟਾ ਦਿੱਤੀ ਗਈ ਹੈ।  ਦੱਸ ਦੇਈਏ ਕਿ ਅਕਾਊਂਟ ਸਸਪੈਂਡ ਹੋਣ ਤੋਂ ਪਹਿਲਾਂ ਟਰੰਪ ਦੇ 88.7 ਮਿਲੀਅਨ ਦੇ ਕਰੀਬ ਫਾਲੋਅਰਜ਼ ਸਨ ।

Twitter permanently suspends Trump account
Twitter permanently suspends Trump account

ਇਸ ਤੋਂ ਪਹਿਲਾਂ ਅਮਰੀਕਾ ਵਿੱਚ ਹੋਈ ਹਿੰਸਾ ਦੇ ਮੱਦੇਨਜ਼ਰ ਫੇਸਬੁੱਕ, ਇੰਸਟਾਗ੍ਰਾਮ, ਯੂ-ਟਿਊਬ ‘ਤੇ ਕਾਰਵਾਈ ਕਰਦੇ ਹੋਏ ਆਪਣੇ ਪਲੇਟਫਾਰਮ ‘ਤੇ ਡੋਨਾਲਡ ਟਰੰਪ ਦੇ ਅਕਾਊਂਟ ਨੂੰ ਲਾਕ ਕਰ ਦਿੱਤਾ ਸੀ । ਅਮਰੀਕੀ ਚੋਣ ਵਿੱਚ ਗਲਤ ਵਿਵਹਾਰ ਦੇ ਦਾਅਵੇ ਰੱਖਣ ਵਾਲੇ ਟਵੀਟ ਜਾਂ ਪੋਸਟ ਨੂੰ ਹਟਾ ਦਿੱਤਾ ਗਿਆ ਸੀ। ਫੇਸਬੁੱਕ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਡੋਨਾਲਡ ਟਰੰਪ ਵੱਲੋਂ ਅਜਿਹੇ ਝੂਠੇ ਦਾਅਵਿਆਂ ਨੂੰ ਨਾ ਰੋਕਿਆ ਗਿਆ ਤਾਂ ਉਹ ਹਮੇਸ਼ਾਂ ਲਈ ਉਨ੍ਹਾਂ ਦਾ ਅਕਾਊਂਟ ਬੰਦ ਕਰ ਦੇਣਗੇ।

Twitter permanently suspends Trump account

ਦੱਸ ਦੇਈਏ ਕਿ ਵਾਸ਼ਿੰਗਟਨ ਦੇ ਕੈਪੀਟੋਲ ਹਿੱਲ ਇਲਾਕੇ ਵਿੱਚ ਟਰੰਪ ਦੇ ਸਮਰਥਕਾਂ ਨੇ ਨਾਰਾਜ਼ਗੀ ਜਤਾਈ ਸੀ, ਸੀਨੇਟ ਵਿੱਚ ਦਾਖਲ ਹੋਣ ਅਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਪੂਰੇ ਹੰਗਾਮੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਲੋਕ ਜ਼ਖਮੀ ਹੋ ਗਏ । ਜਿਸ ਤੋਂ ਬਾਅਦ ਟਰੰਪ ਨੂੰ ਸਾਰਿਆਂ ਨੇ ਆਪਣੇ ਨਿਸ਼ਾਨੇ ‘ਤੇ ਲਿਆ। ਇਸ ਹਿੰਸਾ ਤੋਂ ਬਾਅਦ ਕਟਹਿਰੇ ਵਿੱਚ ਖੜ੍ਹੇ ਡੋਨਾਲਡ ਟਰੰਪ ਨੇ ਵੀ 20 ਜਨਵਰੀ ਨੂੰ ਜੋ ਬਾਇਡੇਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਵੀ ਇਨਕਾਰ ਕਰ ਦਿੱਤਾ ਹੈ।

ਇਹ ਵੀ ਦੇਖੋ: ਘਰਦਿਆਂ ਦੀ ਹੱਲਾਸ਼ੇਰੀ ਤੇ NRI ਵੀਰਾਂ ਦੀ ਮੱਦਦ ਨਾਲ ਟਿਕਰੀ ਬਾਰਡਰ ‘ਤੇ ਖੋਲ੍ਹੀ ਦਰਜ਼ੀ ਦੀ ਦੁਕਾਨ,,,

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGdonald j trump international news twitter Twitter permanently suspends Trump account
  • Facebook
  • Twitter
  • Email
  • whatsapp
  • sharechat

Sulakhanjeet Kaur

ਸਮਾਨ ਸ਼੍ਰੇਣੀ ਦੇ ਲੇਖ

ਦੁਬਈ ਇੰਟਰਨੈਸ਼ਨਲ ਏਅਰਪੋਰਟ ਨੇੜੇ ਫਿਊਲ ਟੈਂਕ ‘ਤੇ...

Mar 16, 2026 12:47 pm

ਲੰਡਨ ‘ਚ ਭਾਰਤੀ ਰੈਸਟੋਰੈਂਟ ਦਾ ਮਾਲਕ ਗ੍ਰਿਫ਼ਤਾਰ,...

Mar 15, 2026 7:12 pm

ਦੁਨੀਆ ‘ਚ ਤੇਲ ਨੂੰ ਲੈ ਕੇ ਹਾਹਾਕਾਰ, ਅਮਰੀਕਾ ਨੇ...

Mar 13, 2026 12:59 pm

ਜੰਗ ਵਿਚਾਲੇ ਮਹਿੰਗਾ ਹੋਇਆ ਹਵਾਈ ਸਫ਼ਰ, Air India ਨੇ...

Mar 11, 2026 9:30 am

ਈਰਾਨ-ਇਜ਼ਰਾਈਲ ਜੰਗ ‘ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ...

Mar 09, 2026 12:59 pm

ਨਵੇਂ ਸੁਪਰੀਮ ਲੀਡਰ ਦੇ ਐਲਾਨ ਮਗਰੋਂ ਅਮਰੀਕਾ ਦੀ ਵਧੀ...

Mar 09, 2026 10:06 am




1-sep-2023 end by abhishek

cuchd ended 05-07-2022

Ends at 27 April 2021

Ends 21 april

Ends at 27 April 2021

End 6 may

Ends 21 april

end date -april-2021

end 10-2-2022

Caption Smart Phone

End 6 may

End 26 may 2021





Ends 26 may 2021

End 02 July 2021

all ads end at 20-09-2021 due to Punjab CM chaged

home-ad1 ad in block ----------------------------------------
block 1 ----------
block 2 home-ad2 --------------------------------------
block 1 ----------
block 2 ---------
block 3 home-ad3 -------------------------------------

Chanigarh Uni

October 05-10-2021 to 19-10-2021 home-ad1

October 05-10-2021 to 19-10-2021 home-ad2

October 05-10-2021 to 19-10-2021 home-ad3

October 22-10-2021 to 05-11-2021 home-ad1

October 22-10-2021 to 05-11-2021 home-ad2

October 22-10-2021 to 05-11-2021 home-ad3

November 06-11-2021 to 20-11-2021 home-ad1

November 06-11-2021 to 20-11-2021 home-ad2

November 06-11-2021 to 20-11-2021 home-ad3

November 21-11-2021 to 05-12-2021 home-ad1

November 21-11-2021 to 05-12-2021 home-ad2

November 21-11-2021 to 05-12-2021 home-ad3

December 06-12-2021 to 20-12-2021 home-ad1

December 06-12-2021 to 20-12-2021 home-ad2

December 06-12-2021 to 20-12-2021 home-ad3

December 21-12-2021 to 04-01-2022 home-ad1

December 21-12-2021 to 04-01-2022 home-ad2

December 21-12-2021 to 04-01-2022 home-ad3

Homepage end 05-03-2022

iner page end 05-03-2022

Home page end 27-08-22

————–Advertisement————–

Home-ad1 gov ads 15 aug to end 29 aug 2022

Home-ad2 gov ads 15 aug to end 29 aug 2022


Home-ad3 gov ads 15 aug to end 29 aug 2022

Home-ad4 end CU 29 aug 2022

mega post end CU 29 aug 2022

Copyright All rights reserved