ਤਰਨ ਤਾਰਨ ਸ਼ਹਿਰ ਦੇ ਬੱਸ ਸਟੈਂਡ ਦੇ ਕੋਲ ਦੋ ਸਕੇ ਭਰਾਵਾਂ ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦਿਨ ਦਿਹਾੜੇ ਸ਼ਰੇਆਮ ਕਿਰਚਾਂ ਮਾਰ-ਮਾਰ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਕਬੱਡੀ ਜਗਤ ਨੂੰ ਇੱਕ ਹੋਰ ਵੱਡਾ ਝਟਕਾ! ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁੱਖਾ ਬੀਹਲੇਵਾਲਾ ਦੀ ਹੋਈ ਮੌ/ਤ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਅੱਜ ਜਾਣਕਾਰੀ ਮਿਲੀ ਕਿ ਬੱਸ ਸਟੈਂਡ ਦੇ ਕੋਲ ਕਿਸੇ ਵਿਅਕਤੀ ਦਾ ਕਤਲ ਹੋ ਗਿਆ ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਮਿਲੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ ਉਮਰ ਤਕਰੀਬਨ 22 ਸਾਲ ਜਿਸ ਨੂੰ ਮਾਰਨ ਵਾਲੇ ਵਿਅਕਤੀ ਜਸਪ੍ਰੀਤ ਸਿੰਘ ਹਰਪ੍ਰੀਤ ਸਿੰਘ ਜੋ ਦੋਵੇਂ ਆਪਸ ਵਿੱਚ ਸਕੇ ਭਰਾ ਵਾਸੀ ਪਿੰਡ ਨੋਰੰਗਾਬਾਦ ਦੇ ਰਹਿਣ ਵਾਲੇ ਹਨ। ਇਨ੍ਹਾਂ ਨੇ ਕਿਰਚਾਂ ਮਾਰ ਕੇ ਜਗਜੀਤ ਸਿੰਘ ਨੂੰ ਮੌਤ ਘਾਟ ਉਤਾਰਿਆ ਹੈ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਨੌਜਵਾਨ ਦੀ ਮ੍ਰਿਤਕ ਦੇਹ ਕਬਜ਼ੇ ਵਿਚ ਲੈਕੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ !
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








